ਤਾਜਾ ਖ਼ਬਰਾਂ


ਜਗਰਾਉਂ ਇਲਾਕੇ ਦੇ ਪਿੰਡ ਰਾਮਗੜ੍ਹ ਭੁੱਲਰ ਦੇ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  11 minutes ago
ਜਗਰਾਉਂ, 9 ਅਪ੍ਰੈਲ (ਹਰਵਿੰਦਰ ਸਿੰਘ ਖ਼ਾਲਸਾ, ਸ.ਰ.)-ਜਗਰਾਉਂ ਨਜ਼ਦੀਕ ਪਿੰਡ ਰਾਮਗੜ੍ਹ ਭੁੱਲਰ ਦਾ ਤਬਲੀਗ਼ੀ ਜਮਾਤ ਨਾਲ ਸਬੰਧਿਤ ਇਕ ਵਿਅਕਤੀ ...
ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ਦੌਰਾਨ 549 ਮਾਮਲੇ ਆਏ ਸਾਹਮਣੇ
. . .  21 minutes ago
ਨਵੀਂ ਦਿੱਲੀ, 9 ਅਪ੍ਰੈਲ- ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਦੇਸ਼ 'ਚ ਹੁਣ ਤੱਕ 5734 ਮਾਮਲੇ ...
ਕਪੂਰਥਲਾ ਤੇ ਜਲੰਧਰ ਤੋਂ ਪਰਤੀਆਂ ਲੇਬਰਾਂ ਨੂੰ ਘਰਾਂ 'ਚ ਹੀ ਕੀਤਾ ਗਿਆ ਇਕਾਂਤਵਾਸ
. . .  29 minutes ago
ਭਿੰਡੀ ਸੈਦਾਂ, 9 ਅਪ੍ਰੈਲ ( ਪ੍ਰਿਤਪਾਲ ਸਿੰਘ ਸੂਫ਼ੀ )- ਸਰਹੱਦੀ ਖੇਤਰ ਭਿੰਡੀ ਸੈਦਾਂ ਤੇ ਆਸ-ਪਾਸ ਦੇ ਪਿੰਡਾਂ 'ਚੋਂ ਕਾਫ਼ੀ ਲੰਬੇ ਸਮੇਂ ਤੋਂ ਆਲੂਆਂ ਦੀ ਪੁਟਾਈ ....
ਫ਼ਾਜ਼ਿਲਕਾ ਜ਼ਿੱਲ੍ਹੇ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 382 ਵਿਅਕਤੀ ਗ੍ਰਿਫ਼ਤਾਰ, 169 ਮੁਕੱਦਮੇ ਦਰਜ
. . .  34 minutes ago
ਫ਼ਾਜ਼ਿਲਕਾ, 9 ਅਪ੍ਰੈਲ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਵਲ਼ੋਂ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ 'ਚ ਕਰਫ਼ਿਊ ਦੀ ਹੁਣ ਤੱਕ ਉਲੰਘਣਾ...
5 ਪਾਜ਼ੀਟਿਵ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 6 ਸਥਾਨਕ ਨਿਵਾਸੀਆਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  53 minutes ago
ਮਾਨਸਾ/ਬੁਢਲਾਡਾ 9 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਸਵਰਨ ਸਿੰਘ ਰਾਹੀ) - ਬੁਢਲਾਡਾ ਸ਼ਹਿਰ ਦੀ ਮਸਜਿਦ 'ਚ ਠਹਿਰੇ ਛੱਤੀਸਗੜ੍ਹ ਦੇ 10 ਮਰਦ ਔਰਤਾਂ 'ਚੋਂ 5 ਦੇ ਪਿਛਲੇ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ
. . .  about 1 hour ago
ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ/ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਪਾਜ਼ੀਟਿਵ ਆਇਆ ਹੈ । ਪਾਜ਼ੀਟਿਵ ਪਾਏ ਗਏ ਇਸ 65 ਸਾਲਾਂ ਬਜ਼ੁਰਗ...
ਕੋਰੋਨਾ ਨਾਲ ਮਰਨ ਵਾਲੇ ਦਾ ਅੰਤਿਮ ਸਸਕਾਰ ਕਰਨ ਲਈ ਸੀ.ਐਮ ਸਿਟੀ ਪ੍ਰਸ਼ਾਸਨ ਨੇ ਤੈਅ ਕੀਤਾ ਲਿਬਰਟੀ ਚੌਂਕ ਸਥਿਤ ਸ਼ਮਸ਼ਾਨ ਘਾਟ
. . .  about 1 hour ago
ਕਰਨਾਲ, 9 ਅਪ੍ਰੈਲ (ਗੁਰਮੀਤ ਸਿੰਘ ਸੱਗੂ)- ਕੋਰੋਨਾ ਵਾਇਰਸ ਕਾਰਨ ਕਿਸੇ ਵਿਅਕਤੀ ਦੀ ਹੋਈ ਮੌਤ ਤੋਂ ਬਾਅਦ ਉਸ ਦੀ ਦੇਹ ਦਾ ਸ਼ਮਸ਼ਾਨਘਾਟ 'ਚ ਅੰਤਿਮ ਸਸਕਾਰ ਨਾ...
ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮ੍ਰਿਤਕ ਔਰਤ ਵੀ ਪਾਈ ਗਈ ਕੋਰੋਨਾ ਪਾਜ਼ੀਟਿਵ
. . .  about 1 hour ago
ਲੁਧਿਆਣਾ/ਮਹਿਲ ਕਲਾਂ, 9 ਅਪ੍ਰੈਲ (ਸਲੇਮਪੁਰੀ/ ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਕਸਬਾ ਦੀ ਇਕ ਮਰੀਜ਼ ਔਰਤ ਜੋ ਫੋਰਟਿਸ ਹਸਪਤਾਲ ਲੁਧਿਆਣਾ 'ਚ ਜੇਰੇ ਇਲਾਜ ਸੀ....
ਕੋਰੋਨਾ ਵਾਇਰਸ : ਅਵਤਾਰ ਹੈਨਰੀ ਅਤੇ ਉਨ੍ਹਾਂ ਦੇ ਬੇਟੇ ਬਾਵਾ ਹੈਨਰੀ ਨੇ ਖ਼ੁਦ ਨੂੰ ਪਰਿਵਾਰ ਸਮੇਤ ਕੀਤ ਕੁਆਰੰਟੀਨ
. . .  about 1 hour ago
ਜਲੰਧਰ, 9 ਅਪ੍ਰੈਲ (ਚੰਨਦੀਪ)- ਕੋਰੋਨਾ ਵਾਇਰਸ ਦੇ ਪ੍ਰਭਾਵ ਦੇ ਚੱਲਦਿਆਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਅਤੇ ਉਨ੍ਹਾਂ ਦੇ ਬੇਟੇ ਵਿਧਾਇਕ ...
ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ ਕੋਰੋਨਾ ਕਾਰਨ ਮਰੇ ਵਿਅਕਤੀ ਦਾ ਅੰਤਿਮ ਸਸਕਾਰ
. . .  about 1 hour ago
ਜਲੰਧਰ, 9 ਅਪ੍ਰੈਲ(ਚਿਰਾਗ਼ ਸ਼ਰਮਾ)- ਜਲੰਧਰ ਦੇ ਹਰਨਾਮਦਾਸਪੁਰਾ 'ਚ ਕੋਰੋਨਾ ਪੀੜਤ ਵਿਅਕਤੀ ਦੀ ਮ੍ਰਿਤਕ ਦੇਹ ਦਾ ਸਸਕਾਰ ਪੁਲਿਸ ਦੀ ਸਖ਼ਤ ਸੁਰੱਖਿਆ ਪ੍ਰਬੰਧਾਂ ....
ਯੂ.ਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਹਾਲਤ 'ਚ ਸੁਧਾਰ
. . .  about 1 hour ago
ਲੰਡਨ, 9 ਅਪ੍ਰੈਲ- ਕੋਰੋਨਾ ਵਾਇਰਸ ਨਾਲ ਸੰਕਰਮਿਤ ਯੂ.ਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੀ ਹਾਲਤ 'ਚ ਸੁਧਾਰ ...
ਪੰਚਕੂਲਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  about 1 hour ago
ਪੰਚਕੂਲਾ, 9 ਅਪ੍ਰੈਲ (ਕਪਿਲ)- ਪੰਚਕੂਲਾ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਪਾਜ਼ੀਟਿਵ ਮਾਮਲੇ ਆਉਣ ਨਾਲ ਕੋਵਿਡ-19 ਨਾਲ ਸਕਰਮਿਤ...
ਕੋਰੋਨਾ ਦੇ ਖ਼ਿਲਾਫ਼ ਲੜਾਈ ਲੜ ਰਹੇ ਡਾਕਟਰਾਂ ਤੇ ਨਰਸਾਂ ਨੂੰ ਨਵਜੋਤ ਸਿੱਧੂ ਨੇ ਦਿੱਤੇ ਮਾਸਕ ਅਤੇ ਸੈਨੇਟਾਈਜ਼
. . .  about 2 hours ago
ਅੰਮ੍ਰਿਤਸਰ, 9 ਅਪ੍ਰੈਲ (ਰਾਜੇਸ਼)- ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ....
ਮੰਤਰੀ ਦੀਆ ਹਦਾਇਤਾਂ ਉੱਪਰ ਪਿੰਡਾ ਨੂੰ ਸੀਲ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 2 hours ago
ਲੋਪੋਕੇ, 9 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਵਾਇਰਸ ਤੋ ਲੋਕਾ ਨੂੰ ਬਚਾਉਣ ਅਤੇ ਵੱਧ ਤੋ ਵੱਧ ਸਾਵਧਾਨੀਆਂ ਵਰਤਣ ਲਈ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵੱਲੋਂ ਆਪਣੇ ਹਲਕੇ ਰਾਜਾਸਾਂਸੀ ਦੇ ਪਿੰਡਾ ਨੂੰ ਪੂਰੀ ਤਰ੍ਹਾਂ ਸੀਲ ਕਰਨ ਦੀਆਂ ਹਦਾਇਤਾਂ ਤਹਿਤ ਬਹੁਤ...
ਵਿਰਕ ਪਿੰਡ ਦੇ 3 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਆਮ ਵਾਂਗ ਹੋਣ ਲੱਗੇ ਹਾਲਾਤ
. . .  about 2 hours ago
ਜਲੰਧਰ, 9 ਅਪ੍ਰੈਲ - ਕਮਿਊਨਿਟੀ ਸਿਹਤ ਕੇਂਦਰ ਬੜਾ ਪਿੰਡ ਅਧੀਨ ਆਉਂਦੇ ਵਿਰਕ ਪਿੰਡ ਦੇ ਤਿੰਨ ਵਸਨੀਕਾਂ ਦੀ ਇਲਾਜ ਉਪਰੰਤ ਦੋ ਟੈਸਟਾ ਵਿਚ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਨੈਗੇਟਿਵ ਆਉਣ ਅਤੇ ਸੁਰੱਖਿਅਤ ਘਰ ਵਾਪਸ ਆਉਣ 'ਤੇ ਪਿੰਡ ਵਾਸੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਿਰ ਕੀਤੇ ਗਏ ਉਪਰਾਲਿਆਂ ਲਈ ਧੰਨਵਾਦ ਕੀਤਾ ਗਿਆ ਹੈ। ਉਪ ਮੰਡਲ ਮੈਜਿਸਟਰੇਟ ਫਿਲੌਰ ਡਾ.ਵਿਨੀਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ...
ਆਈ.ਐਮ.ਏ ਦਾ ਕੋਰੋਨਾ ਨੂੰ ਲੈ ਕੇ ਵੱਡਾ ਫ਼ੈਸਲਾ, ਨਿੱਜੀ ਡਾਕਟਰ ਸਰਕਾਰੀ ਪਰਚੀ 'ਤੇ ਮੁਫ਼ਤ ਕਰਨਗੇ ਮਰੀਜ਼ ਦੀ ਜਾਂਚ
. . .  about 3 hours ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਪੁਲਿਸ ਅਧਿਕਾਰੀਆਂ ਨੇ ਕਰਫ਼ਿਊ ਨਿਯਮਾਂ ਦਾ ਪੜ੍ਹਾਇਆ ਪਾਠ
. . .  about 3 hours ago
ਤਬਲੀਗ਼ੀ ਜਮਾਤ ਨਾਲ ਸਬੰਧਿਤ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ 21 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਮੰਤਰੀ ਸਰਕਾਰੀਆ ਵੱਲੋਂ ਸਰਪੰਚਾ ਨੂੰ ਕੋਰੋਨਾ ਦੀ ਰੋਕਥਾਮ ਲਈ ਅੱਗੇ ਆਉਣ ਦੀ ਅਪੀਲ
. . .  about 3 hours ago
ਦਿੱਲੀ ਦੇ ਬੰਗਾਲੀ ਮਾਰਕੀਟ 'ਚ ਕੋਰੋਨਾ ਦੇ 4 ਮਾਮਲੇ ਆਏ ਸਾਹਮਣੇ
. . .  about 3 hours ago
200 ਯਾਤਰੀਆਂ ਨੂੰ ਲੈ ਕੇ ਅੱਜ ਰਾਤ ਲੰਡਨ ਰਵਾਨਾ ਹੋਵੇਗੀ ਵਿਸ਼ੇਸ਼ ਉਡਾਣ
. . .  about 3 hours ago
ਕੋਰੋਨਾ ਵਾਇਰਸ ਪੀੜਤ ਮ੍ਰਿਤਕ ਦੇ ਸਸਕਾਰ ਨੂੰ ਲੈ ਕੇ ਮੁਹੱਲਾ ਵਾਸੀ ਅਤੇ ਪੁਲਿਸ ਹੋਈ ਆਹਮੋ-ਸਾਹਮਣੇ
. . .  about 1 hour ago
ਜਲੰਧਰ 'ਚ ਕੋਰੋਨਾ ਦੇ 3 ਹੋਰ ਮਰੀਜ਼ ਪਾਏ ਗਏ ਪਾਜ਼ੀਟਿਵ
. . .  about 4 hours ago
ਡੇਰਾਬਸੀ ਦੇ ਪਿੰਡ ਜਵਾਹਰਪੁਰ ਵਿਖੇ ਇਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 4 hours ago
ਬਾਬਾ ਅਮਰਨਾਥ ਸੇਵਾ ਦਲ ਸਿਵਲ ਹਸਪਤਾਲ ਮਲੋਟ ਨੂੰ ਦਾਨ ਦੇਵੇਗਾ 2 ਵੈਂਟੀਲੇਟਰ
. . .  about 4 hours ago
ਜੰਡਿਆਲਾ ਗੁਰੂ ਵਿਖੇ ਇਕ ਕੇਸ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ 13 ਪਰਿਵਾਰਕ ਮੈਂਬਰ ਨੂੰ ਵੀ ਟੀਮ ਨਾਲ ਲੈ ਕੇ ਗਈ
. . .  about 4 hours ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 162 ਮਾਮਲੇ ਆਏ ਸਾਹਮਣੇ
. . .  about 4 hours ago
ਬੈਂਕ ਦੇ ਬਾਹਰ ਸ਼ਰੇਆਮ ਉੱਡ ਰਹੀਆਂ ਕਰਫਿਊ ਦੀਆਂ ਧੱਜੀਆਂ
. . .  1 minute ago
5 ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ 'ਚੋਂ 8 ਹੋਰਨਾਂ ਦੇ ਨਮੂਨੇ ਆਏ ਨੈਗੇਟਿਵ
. . .  about 5 hours ago
ਜੰਡਿਆਲਾ ਗੁਰੂ ਵਿਖੇ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  about 5 hours ago
ਦਿੱਲੀ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 669 ਮਾਮਲੇ ਆਏ ਸਾਹਮਣੇ
. . .  about 5 hours ago
ਝਾਰਖੰਡ: ਬੋਕਾਰੋ 'ਚ 75 ਸਾਲਾ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  about 6 hours ago
ਪੰਜਾਬ 'ਚ ਲਾਕਡਾਊਨ ਦੌਰਾਨ ਫ਼ੀਸ ਮੰਗਣ ਵਾਲੇ 15 ਹੋਰ ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ
. . .  about 6 hours ago
ਅੱਜ ਮੰਤਰੀਆਂ ਦੇ ਸਮੂਹ ਦੀ ਹੋਵੇਗੀ ਉੱਚ ਪੱਧਰੀ ਬੈਠਕ
. . .  about 6 hours ago
ਬਠਿੰਡਾ ਜ਼ਿਲ੍ਹੇ 'ਚ 27 ਹੋਰ ਰਿਪੋਰਟਾਂ ਆਈਆਂ ਨੈਗੇਟਿਵ
. . .  about 6 hours ago
ਗੁਰੂਹਰਸਹਾਏ ਹਲਕੇ 'ਚ 18 ਹਜ਼ਾਰ ਪਰਿਵਾਰ ਹਨ ਰਾਸ਼ਨ ਦੇ ਲੋੜਵੰਦ : ਰਾਣਾ ਸੋਢੀ
. . .  about 6 hours ago
ਅਲਬਰਟਾ ਸੂਬੇ ਅੰਦਰ 1423 ਕੇਸਾਂ 'ਚੋ 519 ਲੋਕ ਤੰਦਰੁਸਤ ਹੋਏ
. . .  about 6 hours ago
ਲੁੱਟਾਂ ਖੋਹਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨੌਜਵਾਨ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਉਣ 'ਤੇ ਐੱਸ.ਐੱਚ.ਓ ਸਮੇਤ 7 ਮੁਲਾਜ਼ਮ ਇਕਾਂਤਵਾਸ ਵਿਚ ਭੇਜੇ
. . .  about 7 hours ago
ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  about 7 hours ago
ਜਲੰਧਰ 'ਚ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ ਦੀ ਹੋਈ ਮੌਤ
. . .  about 7 hours ago
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਕਾਰਨ 17 ਮੌਤਾਂ, 540 ਨਵੇਂ ਕੇਸ ਆਏ ਸਾਹਮਣੇ
. . .  about 8 hours ago
ਜਗਰਾਉਂ ਨੇੜੇ ਚੌਂਕੀਮਾਨ ਇਲਾਕੇ 'ਚ ਇਕ 15 ਸਾਲਾ ਲੜਕੇ ਦਾ ਕੋਰੋਨਾ ਆਇਆ ਪਾਜ਼ੀਟਿਵ
. . .  about 8 hours ago
ਪਾਜ਼ੀਟਿਵ ਮਰੀਜ਼ ਨਾਲ ਰਹੇ ਕੁੱਝ ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਭੇਜਿਆ ਇਕਾਂਤਵਾਸ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਬਿਜਲੀ ਮੁਲਾਜ਼ਮਾਂ ਵੱਲੋਂ ਤਨਖਾਹ ਕਟੌਤੀ ਦੀ ਨਿਖੇਧੀ
. . .  1 day ago
ਬਜ਼ੁਰਗਾਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਬੈਂਕ ਨੇ ਕੀਤਾ ਕੁਰਸੀਆਂ ਦਾ ਇੰਤਜ਼ਾਮ
. . .  1 day ago
ਜ਼ਿਲ੍ਹਾ ਐੱਸ ਏ ਐੱਸ ਨਗਰ 'ਚ ਅੱਜ 10 ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  1 day ago
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  1 day ago
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਤਰਨਤਾਰਨ

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀ ਕਲਮਛੋੜ ਹੜਤਾਲ 18ਵੇਂ ਦਿਨ 'ਚ ਦਾਖ਼ਲ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਤਰਨ ਤਾਰਨ ਵਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਚੱਲ ਰਹੇ ਧਰਨਿਆਂ ਦੀ ਲੜੀ ਤਹਿਤ ਸਮੁੱਚੇ ਜ਼ਿਲ੍ਹੇ ਦਾ ਧਰਨਾ ਬਲਾਕ ਪੱਟੀ ਵਿਚ ਲਗਾਇਆ ਗਿਆ, ਜਿਸ ਦੀ ਅਗਵਾਈ ਗੁਰਮੇਲ ਸਿੰਘ ਸੁਪਰਡੈਂਟ, ਨਿਰਵੈਲ ਸਿੰਘ ਪੰਚਾਇਤ ਅਫ਼ਸਰ ਅਤੇ ਨਿਸ਼ਾਨ ਸਿੰਘ ਖਹਿਰਾ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਨੇ ਕਰਦਿਆਂ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਾਡੀਆਂ ਤਨਖ਼ਾਹਾਂ ਖਜ਼ਾਨੇ ਵਿਚ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਬੀ. ਡੀ. ਪੀ. ਓ. ਦਾ ਕੋਟਾ ਦੇਣ ਸਬੰਧੀ 30 ਅਪ੍ਰੈਲ ਨੂੰ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਸਾਡੀ ਯੂਨੀਅਨ ਨਾਲ ਲਿਖਤੀ ਸਮਝੌਤਾ ਕੀਤਾ ਗਿਆ ਸੀ ਕਿ ਤੁਹਾਡੀਆਂ ਸਾਰੀਆਂ ਮੰਗਾਂ ਇਕ ਮਹੀਨੇ ਦੇ ਅੰਦਰ-ਅੰਦਰ ਪੂਰੀਆਂ ਕਰ ਦਿੱਤੀਆਂ ਜਾਣਗੀਆਂ, ਪਰ ਤਿੰਨ ਮਹੀਨੇ ਬੀਤ ਜਾਣ 'ਤੇ ਵੀ ਅਜੇ ਤੱਕ ਸਾਡੀ ਕੋਈ ਮੰਗ ਪੂਰੀ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਵੱਧ ਰਿਹਾ ਹੈ ਅਤੇ ਇਹ ਆਉਣ ਵਾਲੇ ਸਮੇਂ ਵਿਚ ਹੋਰ ਤੇਜ਼ ਕੀਤਾ ਜਾ ਸਕਦਾ ਹੈ | ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਪੰਚਾਇਤੀ ਚੋਣਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਗੁਰਮੀਤ ਸਿੰਘ, ਉਪਿੰਦਰ ਸਿੰਘ, ਕੁਲਵਿੰਦਰਪਾਲ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਲਖਬੀਰ ਸਿੰਘ, ਦਵਿੰਦਰ ਸਿੰਘ, ਤਜਿੰਦਰ ਸਿੰਘ, ਗੁਰਪਾਲ ਸਿੰਘ, ਜਸਵਿੰਦਰ ਸਿੰਘ, ਰਜਵੰਤ ਸਿੰਘ, ਮੋਨਿਕਾ ਰਾਣੀ, ਪਰਮਜੀਤ ਕੌਰ, ਪ੍ਰਭਦੀਪ ਕੌਰ, ਸ਼ੰਭੂ ਨਾਥ, ਹਰਦਿਆਲ ਸਿੰਘ, ਸੁਖਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ, ਸਾਹਿਲ ਸ਼ਰਮਾਂ ਆਦਿ ਹਾਜ਼ਰ ਸਨ |

ਸੀ.ਪੀ.ਆਈ. ਵਰਕਰਾਂ ਵਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ

ਅਮਰਕੋਟ, 13 ਅਗਸਤ (ਭੱਟੀ)-ਸੀ.ਪੀ.ਆਈ. ਬਲਾਕ ਵਲਟੋਹਾ ਵਲੋਂ ਬਲਾਕ ਸਕੱਤਰ ਕਾਮਰੇਡ ਕਿਰਨਜੀਤ ਕੌਰ, ਕਾਮਰੇਡ ਜੋਗਿੰਦਰ ਸਿੰਘ ਵਲਟੋਹਾ ਆਗੂ ਖੇਤ ਮਜ਼ਦੂਰ ਸਭਾ ਤੇ ਕਾਮਰੇਡ ਰਣਜੀਤ ਸਿੰਘ ਬਹਾਦਰ ਨਗਰ ਦੀ ਅਗਵਾਈ ਹੇਠ ਭਿ੍ਸ਼ਟਾਚਾਰ, ਬੇਰੁਜ਼ਗਾਰੀ ਤੇ ਨਸ਼ਿਆਂ ਖਿਲਾਫ ...

ਪੂਰੀ ਖ਼ਬਰ »

ਚੋਰਾਂ ਨੇ ਰਾਤ ਸਮੇਂ ਦੋ ਘਰਾਂ ਨੂੰ ਸੰਨ੍ਹ ਲਗਾ ਕੇ ਨਕਦੀ ਤੇ ਗਹਿਣੇ ਕੀਤੇ ਚੋਰੀ

ਝਬਾਲ, 13 ਅਗਸਤ (ਸੁਖਦੇਵ ਸਿੰਘ)-ਬੀਤੀ ਰਾਤ ਚੋਰ ਪਿੰਡ ਐਮਾ ਕਲਾਂ ਵਿਖੇ ਦੋ ਘਰਾਂ ਨੂੰ ਸੰਨ੍ਹ ਲਗਾ ਕੇ ਗਹਿਣੇ ਤੇ ਲੱਖ ਰੁਪਏ ਚੋਰੀ ਕਰਕੇ ਲੈ ਗਏ | ਇਸ ਸਬੰਧੀ ਚੋਰੀ ਦੇ ਸ਼ਿਕਾਰ ਹੋਏ ਰਮਨਜੀਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਐਮਾ ਕਲਾਂ ਨੇ ਦੱਸਿਆ ਕਿ ਉਹ ਸਕੂਲ ਦੇ ...

ਪੂਰੀ ਖ਼ਬਰ »

ਮਾਸੂਮ ਨਾਲ ਜਬਰ ਜਨਾਹ ਕਰਨ ਵਾਲਿਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੈਂਡਲ ਮਾਰਚ

ਗੱਗੋਮਾਹਲ, 13 ਅਗਸਤ (ਬਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਨਜ਼ਦੀਕ ਪੈਂਦੇ ਪਿੰਡ ਜੋਗੋਵਾਲ ਜੱਟਾਂ ਵਿਚ ਕੁਝ ਦਰਿੰਦਿਆਂ ਵਲੋਂ 7 ਸਾਲ ਦੀ ਮਾਸੂਮ ਲੜਕੀ ਨਾਲ ਜਬਰ ਜਨਾਹ ਕਰਨ ਦੇ ਵਿਰੋਧ 'ਚ ਮਸੀਹ ਭਾਈਚਾਰੇ ਦੇ ਲੋਕਾਂ ਵਲੋਂ ਕੈਂਡਲ ਮਾਰਚ ...

ਪੂਰੀ ਖ਼ਬਰ »

ਪ੍ਰਚਾਰ ਵੈਨ ਰਾਹੀਂ ਕੀਤਾ ਡੇਂਗੂ ਿਖ਼ਲਾਫ਼ ਜਾਗਰੂਕ ਕੂਲਰਾਂ, ਗ਼ਮਲਿਆਂ, ਟਾਇਰਾਂ ਵਿਚ ਪਾਣੀ ਇਕੱਠਾ ਨਾ ਹੋਣ ਦਿਓ¸ਡਾ: ਗਿੱਲ

ਚੋਹਲਾ ਸਾਹਿਬ, 13 ਅਗਸਤ (ਬਲਵਿੰਦਰ ਸਿੰਘ)¸ਸਿਵਲ ਸਰਜਨ ਤਰਨ ਤਾਰਨ ਡਾ: ਸ਼ਮਸ਼ੇਰ ਸਿੰਘ ਅਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ: ਸਵਰਨਜੀਤ ਸਿੰਘ ਧਵਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਡਾ: ਜਤਿੰਦਰ ਸਿੰਘ ਗਿੱਲ ਸੀ.ਐੱਚ.ਸੀ. ਸਰਹਾਲੀ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਦਾ ਕਰਨਗੇ ਝੰਡਾ ਲਹਿਰਾਉਣ ਦੀ ਰਸਮ-ਡੀ. ਸੀ. ਫੁੱਲ ਡਰੈੱਸ ਰਿਹਰਸਲ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਕੀਤਾ ਪਰੇਡ ਦਾ ਨਿਰੀਖਣ

ਤਰਨ ਤਾਰਨ 13 ਅਗਸਤ (ਪਰਮਜੀਤ ਜੋਸ਼ੀ, ਗੁਰਪ੍ਰੀਤ ਕੱਦਗਿੱਲ)-15 ਅਗਸਤ ਨੂੰ 72ਵੇਂ ਅਜ਼ਾਦੀ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਜਲ ਸ੍ਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸ.ਆ, ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬੀ. ਕੇ. ਐਮ. ਯੂ. ਦੀ ਗੋਲਡਨ ਜੁਬਲੀ ਦੇ ਸਬੰਧ ਵਿਚ ਵਿਸ਼ਾਲ ਰੈਲੀ ਅਤੇ ਮੁਜ਼ਾਹਰਾ ਦਲਿਤ ਸਵੈਮਾਨ ਨਾਲ ਜਿਉਣਗੇ ਅਤੇ ਨਹੀਂ ਬਰਦਾਸ਼ਤ ਕਰਨਗੇ ਕਿਸੇ ਵੀ ਕਿਸਮ ਦਾ ਜ਼ੁਲਮ-ਵੀ.ਐਸ. ਨਿਰਮਲ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਅੱਜ ਇੱਥੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੱਦੇ ਤੇ ਕੇਂਦਰ ਅਤੇ ਰਾਜ ਸਰਕਾਰ ਵਲੋਂ ਪਿੰਡਾਂ ਦੇ ਕਾਮਿਆਂ ਨਾਲ ਕੀਤੇ ਵਾਅਦੇ ਪੂਰੇ ਕਰਾਉਣ ਲਈ ਅਤੇ ਭਾਰਤੀਆ ਖੇਤ ਮਜ਼ਦੂਰ ਯੂਨੀਅਨ ਦੀ 50ਵੀਂ ਵਰੇਗੰਢ ਗੋਲਡਨ ਜੁਬਲੀ ਮਨਾਉਣ ਦੇ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਸਰਕਲ ਤਰਨ ਤਾਰਨ ਦੀ ਮੀਟਿੰਗ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਸਰਕਲ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਤਾਰਾ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਸਥਾਨਕ ਗਾਂਧੀ ਪਾਰਕ ਵਿਖੇ ਹੋਈ | ਜਿਸ ਵਿਚ ਸਰਕਲ ਕਮੇਟੀ ਦੇ ਚੁਣੇ ਹੋਏ ਅਹੁਦੇਦਾਰਾਂ ...

ਪੂਰੀ ਖ਼ਬਰ »

ਘੱਟ ਅਤੇ ਫ੍ਰੀ ਸੇਵਾ ਵਾਲੇ ਡਾਕਟਰ ਵਜੋਂ ਜਾਣੇ ਜਾਂਦੇ ਹਨ ਵਿਧਾਇਕ ਡਾ: ਧਰਮਬੀਰ ਅਜੇ ਵੀ ਪਿੰਡ ਸ਼ੇਰੋਂ ਵਿਖੇ 10 ਤੋਂ 12 ਵਜੇ ਤੱਕ ਗ਼ਰੀਬ ਮਰੀਜ਼ਾਂ ਦੀ ਸੇਵਾ ਕਰਦੇ ਹਨ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਤਰਨ ਤਾਰਨ ਦੇ ਪਹਿਲੀ ਵਾਰ ਵਿਧਾਇਕ ਬਣੇ ਡਾ: ਧਰਮਬੀਰ ਅਗਨੀਹੋਤਰੀ ਇਲਾਕੇ ਦੇ ਚੰਗੇ ਡਾਕਟਰ ਹੋਣ ਦੇ ਬਾਵਜੂਦ ਵੀ ਆਪਣੇ ਆਪ ਨੂੰ ਜਨਤਾ ਦਾ ਸੇਵਕ ਹੀ ਮੰਨਦੇ ਹਨ | ਆਪਣੇ ਪਿਤਾ ਸ੍ਰੀ ਮਾਧੋ ਰਾਮ ਹਕੀਮ ਪਾਸੋਂ ਮਿਲੇ ਸੰਸਕਾਰਾਂ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਗੁਰਦੁਆਰਾ ਭੰਬਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਏ ਆਰੰਭ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ)-ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ ਗੁਰਦੁਆਰਾ ਭੰਬਰਾ ਸਾਹਿਬ ਸੁਰਸਿੰਘ ਵਿਖੇ ਬਾਬਾ ਬਿਧੀ ਚੰਦ ਦੀ ਅੰਸ਼ ਬੰਸ ਦੇ ਗਿਆਰਵੇਂ ਜਾਨਸ਼ੀਨ ਸੱਚਖੰਡ ਵਾਸੀ ਬਾਬਾ ਦਇਆ ਸਿੰਘ ਸੁਰਸਿੰਘ ਵਾਲਿਆਂ ਦੇ ...

ਪੂਰੀ ਖ਼ਬਰ »

ਦਸ਼ਮੇਸ਼ ਸਕੂਲ ਕੋਟ ਬੁੱਢਾ ਵਿਖੇ ਤੀਆਂ ਦਾ ਤਿਓਹਾਰ ਮਨਾਇਆ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ)-ਰਣਜੀਤ ਸਿੰਘ ਮੈਮੋਰੀਅਲ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ ਵਿਖੇ ਤੀਆਂ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਆਪਣੇ ਰਿਵਾਇਤੀ ਪਹਿਰਾਵੇ ਵਿਚ ਸਕੂਲ ਆਈਆ¢ ਹਰੇਕ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਖੀਰ ਪੂੜਿਆਂ ਦਾ ਲੰਗਰ ਲਗਾਇਆ

ਗੋਇੰਦਵਾਲ ਸਾਹਿਬ, 13 ਅਗਸਤ (ਵਰਿੰਦਰ ਸਿੰਘ ਰੰਧਾਵਾ)¸ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਦੇ ਗੁਰਦੁਅਰਾ ਕੈਂਪਸ ਵਿਚ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਵਲੋਂ ਅੱਜ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ਵਿਚ ਖੀਰ ਪੂੜਿਆਂ ਦਾ ਲੰਗਰ ਲਗਾਇਆ ...

ਪੂਰੀ ਖ਼ਬਰ »

ਹਾਂਗਕਾਂਗ ਟਰੱਸਟ ਵਲੋਂ ਬੱਚੇ ਦੇ ਇਲਾਜ ਲਈ ਰਾਸ਼ੀ ਭੇਟ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ)-ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਬੱਚੇ ਦੇ ਇਲਾਜ ਵਾਸਤੇ ਸਹਾਇਤਾ ਰਾਸ਼ੀ ਦੀ ਪੰਜਵੀਂ ਕਿਸ਼ਤ ਭੇਜੀ ਗਈ | ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ...

ਪੂਰੀ ਖ਼ਬਰ »

ਬ੍ਰਹਮਪੁਰਾ ਪਰਿਵਾਰ ਦੀ ਸਖ਼ਤ ਮਿਹਨਤ ਸਦਕਾ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਵਧੀ ਮਜ਼ਬੂਤੀ-ਜਥੇ. ਮੇਘ ਸਿੰਘ

ਖਡੂਰ ਸਾਹਿਬ, 13 ਅਗਸਤ (ਮਾਨ ਸਿੰਘ)¸ਬ੍ਰਹਮਪੁਰਾ ਪਰਿਵਾਰ ਦੀ ਸਖ਼ਤ ਮਿਹਨਤ ਸਦਕਾ ਹੀ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਵਧੀ ਹੈ | ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਇਸ ਹਲਕੇ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਸੀਨੀਅਰ ਵਕੀਲ ਜੇ.ਐੱਸ. ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਕੌਰ ਏ.ਸੀ.ਜੇ.ਐਮ. ਤਰਨ ਤਾਰਨ ਦੀ ਅਦਾਲਤ ਵਲੋਂ ਸੀ: ਅਕਾਲੀ ਲੀਡਰ ਅਤੇ ਸਾਬਕਾ ਵਿਧਾਇਕ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਉਸ ਵੇਲੇ ਰਾਹਤ ਮਿਲ ਗਈ ਜਦ ...

ਪੂਰੀ ਖ਼ਬਰ »

ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਝਬਾਲ, 13 ਅਗਸਤ (ਸੁਖਦੇਵ ਸਿੰਘ)-ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਵਿਖੇ ਅਜ਼ਾਦੀ ਦਿਹਾੜੇ ਨੂੰ ਸਮਰਪਿੀਤ ਪੇਟਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸੀਨੀਅਰ ਤੇ ਮਿਡਲ ਵਿੰਗ ਦੇ ਲਗਪਗ 100 ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਗੰਡੀਵਿੰਡ ਵਿਖੇ ਸੈਮੀਨਾਰ ਲਗਾਇਆ

ਸਰਾਏਾ ਅਮਾਨਤ ਖਾਂ, 13 ਅਗਸਤ (ਨਰਿੰਦਰ ਸਿੰਘ ਦੋਦੇ)-ਐਲੀਮੈਂਟਰੀ ਬਲਾਕ ਸਿੱਖਿਆ ਅਫਸਰ ਸ਼੍ਰੀਮਤੀ ਅਨੁਰੂਪ ਬੇਦੀ ਦੇ ਦਿਸ਼ੇ ਨਿਰਦੇਸ਼ਾਂ ਤਹਿਤ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਮੁਹਿੰਮ ਤਹਿਤ ਪ੍ਰੀ-ਪ੍ਰਾਇਮਰੀ ਨੂੰ ਪ੍ਰਫੁੱਲਤ ਕਰਨ ਦੇ ਮਨੋਰਥ ਨਾਲ ਬਲਾਕ ਦਫਤਰ ...

ਪੂਰੀ ਖ਼ਬਰ »

ਆਗਾਮੀ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਤੇ ਪੰਚਾਇਤ ਚੋਣਾਂ ਸ਼ਾਨ ਨਾਲ ਜਿੱਤਾਂਗੇ-ਭਲਾਈਪੁਰ

ਰਈਆ, 13 ਅਗਸਤ (ਸੁੱਚਾ ਸਿੰਘ ਘੁੰਮਣ)-ਇਕਬਾਲ ਸਿੰਘ ਭਲਾਈਪੁਰ, ਸਰਪੰਚ ਹਰਦਾਸ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਪੰਚਾਇਤ ਮੈਂਬਰ ਦਲਬੀਰ ਸਿੰਘ, ਗੋਬਿੰਦ ਸਿੰਘ, ਸ਼ਿਸ਼ਪਾਲ ਸਿੰਘ, ਹਰਜਿੰਦਰ ਸਿੰਘ ਆਦਿ ਵਲੋਂ ਪਿੰਡ ਭਲਾਈਪੁਰ ਪੂਰਬਾਂ ਵਿਖੇ ਕਾਂਗਰਸ ਦੀ ਵਿਸ਼ੇਸ਼ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਭੁੱਲਰ ਨੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਸਰਟੀਫ਼ਿਕੇਟ ਦਿੱਤੇ

ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਅੱਜ ਇਥੇ ਵੱਖ-ਵੱਖ ਪਿੰਡਾਂ ਦੇ 37 ਕਿਸਾਨਾਂ ਨੂੰ ਫਸਲੀ ਕਰਜ਼ਾ ਰਾਹਤ ਦੇ ਸਰਟੀਫ਼ਿਕੇਟ ਭੇਟ ਕੀਤੇ | ਇਸ ਮੌਕੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਰਾਜ ਸਰਕਾਰ ਦੀ ਕਰਜ਼ਾ ਰਾਹਤ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੇਲੇ 'ਤੇ ਹੋਵੇਗੀ ਵਿਸ਼ਾਲ ਕਾਨਫਰੰਸ-ਕਾਂਗਰਸੀ ਆਗੂ

ਖਡੂਰ ਸਾਹਿਬ, 13 ਅਗਸਤ (ਮਾਨ ਸਿੰਘ)¸ਇਤਿਹਾਸਕ ਕਸਬਾ ਬਾਬਾ ਬਕਾਲਾ ਵਿਖੇ ਮੇਲਾ ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਕੀਤੀ ਜਾਵੇਗੀ | ਇਸ ਕਾਨਫਰੰਸ ਮੌਕੇ ਕਾਂਗਰਸ ਪਾਰਟੀ ਦੀ ਸਮੁੱਚੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਜ਼ੋਨ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਕੀਤੀਆਂ ਮੀਟਿੰਗਾਂ 8 21, 22, 23 ਦੇ ਧਰਨੇ ਸਬੰਧੀ ਕਿਸਾਨਾਂ ਨੂੰ ਕੀਤਾ ਲਾਮਬੰਦ

ਖਡੂਰ ਸਾਹਿਬ, 13 ਅਗਸਤ (ਮਾਨ ਸਿੰਘ)¸ਕਿਸਾਨ ਸੰਘਰਸ਼ ਕਮੇਟੀ ਵਲੋਂ ਜ਼ੋਨ ਖਡੂਰ ਸਾਹਿਬ ਦੇ ਪਿੰਡਾਂ ਦੀਨੇਵਾਲ, ਕੰਗ, ਕੱਲ੍ਹਾ, ਮਾਲਚੱਕ, ਦੁਲਚੀਪੁਰ, ਵੜਿੰਗ ਸੂਬਾ ਸਿੰਘ, ਬਾਣੀਆਂ ਮੁਢਾਲਾ ਆਦਿ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਸਰਹੱਦੀ ਪਿੰਡ ਦੇ ਲੋਕਾਂ ਲਈ ਆਜ਼ਾਦੀ ਕੋਈ ਮਾਇਨੇ ਨਹੀਂ ਰੱਖਦੀ

ਝਬਾਲ, 13 ਅਗਸਤ (ਸੁਖਦੇਵ ਸਿੰਘ)-15 ਅਗਸਤ ਨੂੰ ਭਾਵੇਂ ਦੇਸ਼ ਦੇ ਪ੍ਰਧਾਨ ਮੰਤਰੀ ਲਾਲ ਕਿਲੇ੍ਹ ਦੀ ਫਸੀਲ ਤੋਂ ਦੇਸ਼ ਦੀ ਤਰੱਕੀ ਅਤੇ ਆਰਥਿਕ ਪ੍ਰਾਪਤੀਆਂ ਦੇ ਵੱਡੇ-ਵੱਡੇ ਭਾਸ਼ਣ ਦਿੰਦੇ ਹਨ | ਪਰ ਆਜ਼ਾਦੀ ਦੇ 71ਵਰੇ੍ਹ ਬੀਤ ਜਾਣ ਬਾਅਦ ਵੀ ਸਰਹੱਦੀ ਪਿੰਡਾਂ ਦੇ ਲੋਕਾਂ ਲਈ ...

ਪੂਰੀ ਖ਼ਬਰ »

ਨਾਗੋਕੇ ਚੌਕ 'ਚ ਵਾਹਨਾਂ ਦੀ ਕੀਤੀ ਚੈਕਿੰਗ

ਮੀਆਂਵਿੰਡ, 13 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)¸ਨਾਗੋਕੇ ਚੌਾਕ ਵਿਚ ਐੱਸ. ਐੱਸ. ਪੀ. ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਵੈਰੋਵਾਲ ਦੇ ਮੁਖੀ ਐੱਸ.ਐੱਚ.ਓ. ਗੁਰਮਿੰਦਰ ਸਿੰਘ ਨੇ 15 ਅਗਸਤ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ ਕੀਤੀ | ਇਸ ਮੌਕੇ ਐੱਸ.ਆਈ. ਥੰਮਣ ...

ਪੂਰੀ ਖ਼ਬਰ »

ਹੜ੍ਹਾਂ ਦੇ ਪਾਣੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਨਾ ਦੇਣਾ ਮੰਦਭਾਗਾ-ਬ੍ਰਹਮਪੁਰਾ

ਫਤਿਆਬਾਦ, 13 ਅਗਸਤ (ਧੂੰਦਾ)-ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੱਖ-ਵੱਖ ਪਿੰਡਾਂ ਵਿਚ ਪੰਚਾਇਤੀ ਚੋਣਾਂ ਸਬੰਧੀ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਪਿੰਡ ਧੂੰਦਾ ਵਿਖੇ ਗਿਆਨੀ ਨਰਿੰਦਰ ਸਿੰਘ ਧੂੰਦਾ ਦੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਮੇਲੇ ਮੌਕੇ ਹੋਣ ਵਾਲੀ ਅਕਾਲੀ ਦਲ ਦੀ ਕਾਨਫਰੰਸ ਮਾਝੇ ਦੀ ਸਭ ਤੋਂ ਵੱਡੀ ਕਾਨਫਰੰਸ ਹੋਵੇਗੀ-ਸਾਬਕਾ ਵਿਧਾਇਕ ਏ.ਆਰ.

ਖਡੂਰ ਸਾਹਿਬ/ਮੀਆਂਵਿੰਡ, 13 ਅਗਸਤ (ਪ੍ਰਤਾਪ ਸਿੰਘ ਵੈਰੋਵਾਲ, ਗੁਰਪ੍ਰਤਾਪ ਸਿੰਘ ਸੰਧੂ)-ਮਾਝੇ ਦੀ ਧਰਤੀ 'ਤੇ ਗੁਰੂ ਲਾਧੋ ਰੇ ਦਿਵਸ ਅਤੇ ਰੱਖੜ ਪੁੰਨਿਆਂ ਦੇ ਜੋੜ ਮੇਲੇ 'ਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ 'ਤੇ ਨਤਮਸਤਕ ਹੋਣ ...

ਪੂਰੀ ਖ਼ਬਰ »

ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ ਸੰਸਦ 'ਚ ਬਿੱਲ ਪਾਸ ਕੀਤਾ ਜਾਵੇ-ਸੋਹਲ

ਸਰਾਏਾ ਅਮਾਨਤ ਖਾਂ, 13 ਅਗਸਤ (ਨਰਿੰਦਰ ਸਿੰਘ ਦੋਦੇ)-ਸਰਬ ਭਾਰਤ ਨੌਜਵਾਨ ਸਭਾ ਤੇ ਏ.ਆਈ. ਐਸ.ਐਫ ਦੀਆਂ ਪੰਜਾਬ ਇਕਾਈਆਂ ਵਲੋਂ ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਸੰਸਦ ਵਿਚ ਪਾਸ ਕਰਵਾਉਣ ਲਈ ਲੋਕਾਂ ਲਾਮਬੰਦ ਕਰਨ ਵਾਸਤੇ ਹੁਸੈਨੀਵਾਲਾ ਤੋਂ ਬਾਬਾ ਸੋਹਣ ਸਿੰਘ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਧਰਨਿਆਂ ਸਬੰਧੀ ਪਿੰਡ ਭੈਲ ਵਿਖੇ ਮੀਟਿੰਗ

ਫਤਿਆਬਾਦ, 13 ਅਗਸਤ (ਧੂੰਦਾ)-ਕਿਸਾਨ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਪਿੰਡਾਂ ਜਿਵੇਂ ਤੁੜ, ਜਾਮਾਰਾਏ, ਕੋਟ ਮੁਹੰਮਦ ਤੇ ਛਾਪੜੀ ਸਾਹਿਬ ਤੋਂ ਇਲਾਵਾ ਪਿੰਡ ਭੈਲ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ ਸਰਕਾਰ ਪੰਜਾਬ ਜਵਾਨੀ ਅਤੇ ...

ਪੂਰੀ ਖ਼ਬਰ »

ਕੱਕੜ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਪੋਰਟਸ ਸੈੱਲ ਦੇ ਜ਼ਿਲ੍ਹਾ ਸਕੱਤਰ

ਰਾਮ ਤੀਰਥ, 13 ਅਗਸਤ (ਔਲਖ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸਪੋਰਟਸ ਸੈੱਲ ਦੇ ਚੇਅਰਮੈਨ ਕਸ਼ਮੀਰ ਸਿੰਘ ਖਿਆਲਾ ਨੇ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਹਲਕੇ 'ਚੋਂ ਨਸ਼ੇ ਦੀ ਬੁਰਾਈ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ-ਸੁਖਪਾਲ ਭੁੱਲਰ

ਸੁਰ ਸਿੰਘ, 13 ਅਗਸਤ (ਧਰਮਜੀਤ ਸਿੰਘ)-ਹਲਕਾ ਖੇਮਕਰਨ 'ਚੋਂ ਨਸ਼ੇ ਦੀ ਬੁਰਾਈ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ | ਇਹ ਪ੍ਰਗਟਾਵਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਹਲਕੇ ਅੰਦਰ 15 ਅਗਸਤ ਨੂੰ ਗੁਰਦੁਆਰਾ ਬਾਬਾ ਦੀਪ ...

ਪੂਰੀ ਖ਼ਬਰ »

ਨਰੇਗਾ ਅਧੀਨ ਪਿੰਡ ਦੀ ਸਫ਼ਾਈ ਕਰਵਾਈ

ਟਾਹਲੀ ਸਾਹਿਬ, 13 ਅਗਸਤ (ਪਲਵਿੰਦਰ ਸਿੰਘ ਸਰਹਾਲਾ)¸ਬਲਾਕ ਤਰਸਿੱਕਾ ਦੇ ਪਿੰਡ ਖੈੜੇ ਬਾਲਾ ਚੱਕ ਵਿਖੇ ਮੋਹਤਬਰ ਵਿਅਕਤੀਆਂ ਨੇ ਪਿੰਡ ਦੀ ਸਫ਼ਾਈ ਨੂੰ ਮੁੱਖ ਰੱਖਦਿਆਂ ਨਰੇਗਾ ਅਧੀਨ ਕੰਮ ਸ਼ੁਰੂ ਕਰਵਾ ਕੇ ਪਿੰਡ ਦੇ ਆਂਗਨਵਾੜੀ ਸੈਂਟਰ, ਪ੍ਰਾਇਮਰੀ ਸਕੂਲ ਅਤੇ ਆਸ-ਪਾਸ ...

ਪੂਰੀ ਖ਼ਬਰ »

ਸੱਭਿਆਚਾਰ ਨੂੰ ਦਰਸਾਉਂਦੇ ਤਿਉਹਾਰ ਮਨਾਉਣ ਨਾਲ ਨੌਜਵਾਨ ਪੀੜ੍ਹੀ ਨੂੰ ਮਿਲਦੀ ਸੇਧ-ਵਿਧਾਇਕ ਡਾ. ਧਰਮਬੀਰ ਝਬਾਲ ਵਿਖੇ ਸਾਬਕਾ ਸਰਪੰਚ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਝਬਾਲ, 13 ਅਗਸਤ (ਸਰਬਜੀਤ ਸਿੰਘ)-ਗ੍ਰਾਮ ਪੰਚਾਇਤ ਝਬਾਲ ਵਿਖੇ ਕਾਂਗਰਸੀ ਆਗੂ ਵਿਕਰਮ ਸਿੰਘ ਢਿੱਲੋਂ ਦੀ ਮਾਤਾ ਸਾਬਕਾ ਸਰਪੰਚ ਬੀਬੀ ਜਸਬੀਰ ਕੌਰ ਵਲੋਂ ਆਪਣੇ ਗ੍ਰਹਿ ਸਾਉਣ ਮਹੀਨੇ ਦੀਆਂ ਤੀਆਂ ਦਾ ਤਿਓਹਾਰ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਬਹੁਤ ਹੀ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸੰਤ ਸਿਪਾਹੀ ਪਬਲਿਕ ਸ. ਸ. ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ)-ਸੰਤ ਸਿਪਾਹੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਵਿਖੇ ਤੀਆਂ ਦਾ ਤਿਓਹਾਰ ਐੱਮ.ਡੀ. ਸੁਖਦੀਪ ਸਿੰਘ ਅਤੇ ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੂੰ ਪੁਰਾਤਨ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਵਿਖੇ ਤੀਆਂ ਦਾ ਤਿਓਹਾਰ ਮਨਾਇਆ

ਗੋਇੰਦਵਾਲ ਸਾਹਿਬ, 13 ਅਗਸਤ (ਰੰਧਾਵਾ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਾਉਣ ਮਹੀਨੇ ਦਾ ਤੀਆਂ ਦਾ ਤਿਓਹਾਰ ਵਿਦਿਆਰਥੀਆਂ ਤੇ ਸਟਾਫ਼ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਵਿਖੇ ਲਗਾਇਆ ਮਾਹਲ ਪੂੜਿਆਂ ਦਾ ਲੰਗਰ

ਪੱਟੀ, 13 ਅਗਸਤ (ਅਵਤਾਰ ਸਿੰਘ ਖਹਿਰਾ)-ਸਾਵਣ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਹੋਇਆਂ ਗੁਰਦੁਆਰਾ ਭੱਠ ਸਾਹਿਬ ਵਿਖੇ ਮਾਹਲ ਪੂੜਿਆਂ ਦਾ ਲੰਗਰ ਲਗਾਇਆ ਗਿਆ, ਜਿਸ ਦੌਰਾਨ ਸੰਗਤ ਦੇ ਦਰਸ਼ਨ ਕਰਨ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਸੱਭਿਆਚਾਰ ਨੂੰ ਦਰਸਾਉਂਦੇ ਤਿਉਹਾਰ ਮਨਾਉਣ ਨਾਲ ਨੌਜਵਾਨ ਪੀੜ੍ਹੀ ਨੂੰ ਮਿਲਦੀ ਸੇਧ-ਵਿਧਾਇਕ ਡਾ. ਧਰਮਬੀਰ ਝਬਾਲ ਵਿਖੇ ਸਾਬਕਾ ਸਰਪੰਚ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਝਬਾਲ ਵਿਖੇ ਤੀਆਂ ਦਾ ਤਿਉਹਾਰ ਮਨਾਉਣ ਸਮੇਂ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨਾਲ ਵਿਕਰਮ ਸਿੰਘ ਢਿਲੋਂ ਤੇ ਹੋਰ (ਸੱਜੇ) ਗਿੱਧਾ ਪੇਸ਼ ਕਰਦੀਆਂ ਹੋਈਆਂ ਔਰਤਾਂ | ਤਸਵੀਰ-ਸਰਬਜੀਤ ਸਿੰਘ ਗੱਗੋਬੂਹਾ ਝਬਾਲ, 13 ਅਗਸਤ (ਸਰਬਜੀਤ ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਵਿਖੇ ਇਕਬਾਲ ਸਿੰਘ ਸੰਧੂ ਦੇ ਹੱਕ 'ਚ ਮੀਟਿੰਗ

ਚੋਹਲਾ ਸਾਹਿਬ, 13 ਅਗਸਤ (ਬਲਵਿੰਦਰ ਸਿੰਘ)¸ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਦੇ ਹੱਕ ਵਿਚ ਪਿੰਡ ਸੰਗਤਪੁਰਾ ਵਿਖੇ ਕਰਮਜੀਤ ਸਿੰਘ ਸੰਧੂ ਦੇ ਘਰ ਇਕੱਤਰਤਾ ਹੋਈ, ਜਿਥੇ ਆਪਣੇ ਸਾਥੀਆਂ ਨਾਲ ਪਹੁੰਚੇ ਇਕਬਾਲ ਸਿੰਘ ਸੰਧੂ ਦਾ ਭਾਰੀ ਸਵਾਗਤ ਕੀਤਾ ਗਿਆ¢ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਲਗਾਏ ਬੂਟੇ

ਸ਼ਾਹਬਾਜ਼ਪੁਰ, 13 ਅਗਸਤ (ਪਰਦੀਪ ਬੇਗੇਪੁਰ)-ਪੰਜਾਬ ਸਰਕਾਰ ਦੀ ਮੁਹਿੰਮ ਮਿਸ਼ਨ ਤੰਦੁਰਸਤ ਪੰਜਾਬ ਤਹਿਤ ਸ਼ਹੀਦ ਭਾਈ ਇੰਦਰ ਸਿੰਘ ਸਰਕਾਰੀ ਸੀਨੀ: ਸੈਕੰ: ਸਕੂਲ ਸ਼ਾਹਬਾਜ਼ਪੁਰ ਵਿਖੇ ਵਿਦਿਆਰਥੀਆਂ ਨੇ ਪੰਜ ਸੌ ਬੂਟੇ ਲਗਾਏ | ਇਸ ਮਿਸ਼ਨ ਦੀ ਸ਼ੁਰੂਆਤ ਚੇਅ: ਗੁਰਵਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਝਬਾਲ ਵਿਖੇ ਸੈਮੀਨਾਰ ਲਗਾਇਆ

ਝਬਾਲ, 13 ਅਗਸਤ (ਸਰਬਜੀਤ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਰੀਮੋਡਲਡ ਅਸੈਸਮੈਂਟ ਤੇ ਆਧਾਰਿਤ ਇੱਕ ਰੋਜ਼ਾ ਸੈਮੀਨਾਰ ...

ਪੂਰੀ ਖ਼ਬਰ »

ਪੰਦਰਾਂ ਸਾਲ ਤੋਂ ਬੰਦ ਪਈ ਪਾਣੀ ਵਾਲੀ ਟੈਂਕੀ ਹੋਣ ਜਾ ਰਹੀ ਹੈ ਚਾਲੂ

ਸ਼ਾਹਬਾਜ਼ਪੁਰ, 13 ਅਗਸਤ (ਪਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖੇਮਕਰਨ ਵਿਖੇ ਪਿੰਡ ਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਾਉਣ ਲਈ ਬਣਾਈ ਗਈ ਪਾਣੀ ਵਾਲੀ ਟੈਂਕੀ ਜੋੋ ਕਿ ਪਿਛਲੇ 15 ਸਾਲ ਤੋਂ ਬੰਦ ਪਈ ਹੋਈ ਸੀ, ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਸੁਧਾਰ ਬੈਂਕ ਦੇ ਕੈਸ਼ੀਅਰ ਦਾ ਘਿਰਾਓ ਭਲਕੇ

ਸੁਧਾਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ ਨੇ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੱਥ 'ਚ ਗੁਟਕਾ ਫੜ ਕੇ ਕਸਮ ਖਾਦੀ ਸੀ ਕਿ ਸਾਡੀ ਸਰਕਾਰ ਆਉਣ 'ਤੇ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਦੀ ਚੋਣ 'ਚ ਗਗਨਦੀਪ ਚਾਵਲਾ ਪ੍ਰਧਾਨ ਬਣੇ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ, ਕੱਦਗਿੱਲ)-ਮੈਡੀਕਲ ਸਟੋਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਿਮਲ ਅਗਰਵਾਲ ਅਤੇ ਸ਼ਹਿਰੀ ਐਸੋਸੀਏਸ਼ਨ ਦੇ ਐਗਜੈਕਟਿਵ ਮੈਂਬਰਾਂ ਦਰਮਿਆਨ ਪਿਛਲੇ ਕੁਝ ਦਿਨਾਂ ਤੋਂ ਭੱਖ ਰਹੇ ਵਿਵਾਦ ਕਾਰਨ ਸਥਾਨਕ ਸਤਿਕਾਰ ਪੈਲੇਸ ਵਿਖੇ ਇਕ ...

ਪੂਰੀ ਖ਼ਬਰ »

ਮਜੀਠਾ ਵਿਖੇ ਐਸ. ਡੀ. ਐਮ. ਪਲਵੀ ਚੌਧਰੀ ਲਹਿਰਾਉਣਗੇ ਤਿਰੰਗਾ ਝੰਡਾ

ਮਜੀਠਾ, 13 ਅਗਸਤ (ਮਨਿੰਦਰ ਸਿੰਘ ਸੋਖੀ)-ਭਾਰਤ ਦੀ ਆਜ਼ਾਦੀ ਦਿਹਾੜੇ 15 ਅਗਸਤ ਦੇ ਸਬੰਧ ਵਿਚ ਸੇਕਰਡ ਹਾਰਟ ਕਾਨਵੈਂਟ ਸਕੂਲ ਮਜੀਠਾ ਵਿਖੇ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਇਕ ਸ਼ਾਨਦਾਰ ਸਮਾਗਮ ਕਰਾਇਆ ਜਾ ਰਿਹਾ ਹੈ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਇਬ ...

ਪੂਰੀ ਖ਼ਬਰ »

15 ਦੀ ਵਿਸ਼ਾਲ ਮੋਟਰਸਾਈਕਲ ਰੈਲੀ ਨੌਜਵਾਨਾਂ 'ਚ ਨਸ਼ੇ ਵਿਰੋਧੀ ਉਤਸ਼ਾਹ ਭਰੇਗੀ-ਭੁੱਲਰ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਝੰਡੀ ਦੇ ਕੇ ਰੈਲੀ ਨੂੰ ਕਰਨਗੇ ਰਵਾਨਾ

ਖਾਲੜਾ, 13 ਅਗਸਤ (ਜੱਜਪਾਲ ਸਿੰਘ ਜੱਜ)-15 ਅਗਸਤ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਵਿਸ਼ਾਲ ਮੋਟਰ ਸਾਈਕਲ ਰੈਲੀ ਸਬੰਧੀ ਕਸਬਾ ਖਾਲੜਾ ਵਿਖੇ ਕਰੀਬ 14 ਪਿੰਡਾਂ ਦੀ ਵਿਸ਼ੇਸ਼ ਮੀਟਿੰਗ ਰੱਖੀ ਗਈ, ਜਿਸ ਵਿਚ ਪਹੁੰਚੇ ਵਿਧਾਇਕ ਸੁਖਪਾਲ ...

ਪੂਰੀ ਖ਼ਬਰ »

ਬਿਜਲੀ ਕੁਨੈਕਸ਼ਨ ਚਾਲੂ ਕਰਾਉਣ ਲਈ ਦਰ-ਦਰ ਭਟਕ ਰਹੀ ਹੈ ਦਲਿਤ ਵਿਧਵਾ ਔਰਤ ਪਹਿਲਾਂ 9 ਲੱਖ ਤੇ ਹੁਣ ਦੋ ਲੱਖ ਦਾ ਬਿੱਲ ਹੱਥ ਫੜਾਇਆ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕੀ ਪਿੰਡ ਸ਼ੇਰੋਂ ਦੀ ਇਕ ਦਲਿੱਤ ਵਿਧਵਾ ਔਰਤ ਆਪਣੇ ਚਾਰ ਬੱਚਿਆਂ ਨਾਲ ਕਰੀਬ ਇਕ ਸਾਲ ਤੋਂ ਅੱਜ ਕੱਲ ਗਰਮੀ ਅਤੇ ਹੁੰਮਸ ਦੇ ਦਿਨਾਂ ਵਿਚ ਬਿਜਲੀ ਤੋਂ ਬਿਨਾਂ ਹੀ ਦਿਨ ਕੱਟੀ ਕਰ ਰਹੀ ਹੈ ਅਤੇ ਰੋਜ਼ਾਨਾ ਨਵਾਂ ਮੀਟਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਭੁੱਲਰ ਨੇ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ ਵੰਡੇ

ਭਿੱਖੀਵਿੰਡ, 13 ਅਗਸਤ (ਬੌਬੀ)-ਅੱਜ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਭੇਦ ਭਾਵ ਤੋਂ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇ ਰਹੀ ਹੈ ਅਤੇ ਢਾਈ ਏਕੜ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਖੇਤੀ ...

ਪੂਰੀ ਖ਼ਬਰ »

ਕੋਆਪ੍ਰੇਟਿਵ ਬੈਂਕ ਵਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਸਬੰਧੀ ਜਾਗਰੂਕਤਾ ਸੈਮੀਨਾਰ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਂਵਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਤਰਨ ਤਾਰਨ ਕੇਂਦਰੀ ਸਹਿਕਾਰੀ ਬੈਂਕ ਲਿ: ਦੀ ਬ੍ਰਾਂਚ ਮੇਨ ਤਰਨ ਤਾਰਨ ਵਿਖੇ ਭਾਈ ਘਨੱਈਆ ਸਿਹਤ ਸੇਵਾ ਸਕੀਮ ਬਾਰੇ ਬੈਂਕ ਦੇ ਗਾਹਕਾਂ ਅਤੇ ਆਮ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ 21 ਤੋਂ 23 ਤੱਕ ਦੇ ਧਰਨਿਆਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਤਰਨ ਤਾਰਨ, 13 ਅਗਸਤ (ਪਰਮਜੀਤ ਜੋਸ਼ੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜੋਨ ਬਾਬਾ ਬੀਰ ਸਿੰਘ ਦੇ ਵੱਖ-ਵੱਖ ਪਿੰਡਾਂ ਵਿਚ ਜੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਦੀ ਅਗਵਾਈ ਵਿਚ ਮੀਟਿੰਗ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਬਾ ਬਕਾਲਾ ਵਿਖੇ ਹੋ ਰਹੀ ਕਾਨਫਰੰਸ 'ਚ ਹੋਵੇਗਾ ਵਿਸ਼ਾਲ ਇਕੱਠ-ਬਲਾਕ ਪ੍ਰਧਾਨ

ਮੀਆਂਵਿੰਡ, ਖਡੂਰ ਸਾਹਿਬ, 13 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਮਾਨ ਸਿੰਘ)¸ਰੱਖੜ ਪੁੰਨਿਆ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਵਿਸ਼ਾਲ ਇਕੱਠ ਹੋਵੇਗਾ | ਇਹ ਸ਼ਬਦ ਬਲਾਕ ਪ੍ਰਧਾਨ ਹਰਪਾਲ ਸਿੰਘ ਜਲਾਲਾਬਾਦ ਨੇ ਯੂਥ ਕਾਂਗਰਸੀ ਆਗੂ ਪ੍ਰਦੀਪ ਸਿੰਘ ...

ਪੂਰੀ ਖ਼ਬਰ »

220 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜਨਾਲਾ, 13 ਅਗਸਤ (ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਪ੍ਰ੍ਰਾਪਰਟੀ ਡੀਲਰ ਦੇ ਕਤਲ ਮਾਮਲੇ 'ਚ ਛਾਪੇਮਾਰੀ ਜਾਰੀ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)¸ਬੀਤੀ ਰਾਤ ਕੋਟ ਖਾਲਸਾ ਦੇ ਇਲਾਕੇ ਗੁਰੂ ਨਾਨਕ ਪੁਰਾ 'ਚ ਪਰਿਵਾਰਕ ਵਿਵਾਦ ਕਾਰਨ ਇਕ ਪ੍ਰਾਪਰਟੀ ਡੀਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਅਤੇ ਉਸ ਦੀ ਪਤਨੀ ਤੇ ਮਾਂ ਨੂੰ ਜ਼ਖ਼ਮੀ ਕਰ ਦੇਣ ਦੇ ਮਾਮਲੇ 'ਚ ਲੋੜੀਂਦੇ ਦੋਸ਼ੀ ਹਾਲੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ 'ਚੋਂ ਤੇਲ ਅਤੇ ਹੋਰ ਕੀਮਤੀ ਸਾਮਾਨ ਚੋਰੀ

ਅਜਨਾਲਾ, 13 ਅਗਸਤ (ਢਿੱਲੋਂ)-ਇਥੋਂ ਨੇੜਲੇ ਪਿੰਡ ਫੁੱਲੇਚੱਕ ਵਿਖੇ ਬੀਤੀ ਰਾਤ ਚੋਰਾਂ ਵਲੋਂ ਕਿਸਾਨਾਂ ਦੇ ਦੋ ਟਿਊਬਵੈੱਲਾਂ 'ਤੇ ਲੱਗੇ ਟਰਾਂਸਫਾਰਮਰਾਂ 'ਚੋਂ ਤੇਲ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਫੁੱਲੇਚੱਕ ਦੇ ਸਾਬਕਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਗਤੀਵਿਧੀਆਂ ਦੇ ਕੇਂਦਰ ਵੰਦੇ ਮਾਤਰਮ ਹਾਲ ਤੇ ਸਵਰਾਜ ਆਸ਼ਰਮ ਦੀ ਹੋਂਦ ਬਣੀ ਬੁਝਾਰਤ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਦੇਸ਼ ਦੀ ਆਜ਼ਾਦੀ ਲਈ ਆਰੰਭੇ ਗਏ ਕ੍ਰਾਂਤੀਕਾਰੀ ਅੰਦੋਲਨਾਂ ਸਮੇਤ ਸਵਦੇਸ਼ੀ ਲਹਿਰ ਅਤੇ ਬਾਈਕਾਟ ਦੀ ਤਹਿਰੀਕ 'ਚ ਅੰਮਿ੍ਤਸਰ ਸਭ ਤੋਂ ਮੋਢੀ ਸ਼ਹਿਰ ਸੀ | ਸ਼ਹਿਰ ਦੇ ਕ੍ਰਾਂਤੀਕਾਰੀ ਬਾਬੂ ਕਨ੍ਹਈਆ ਲਾਲ ਭਾਟੀਆ ਨੇ ਦੇਸ਼ ਦੀ ...

ਪੂਰੀ ਖ਼ਬਰ »

-ਮਾਮਲਾ ਨਿਸ਼ਾਨ ਸਾਹਿਬ ਬੇਅਦਬੀ ਦਾ-

ਡਰੀਮ ਸਿਟੀ ਦੇ ਪ੍ਰਬੰਧਕਾਂ ਵਲੋਂ ਨਿਸ਼ਾਨ ਸਾਹਿਬ ਮੁੜ ਸਥਾਪਿਤ ਕੀਤੇ ਜਾਣ ਨਾਲ ਮੁੱਦਾ ਹੋਇਆ ਸ਼ਾਂਤ

ਮਾਨਾਂਵਾਲਾ, 13 ਅਗਸਤ (ਗੁਰਦੀਪ ਸਿੰਘ ਨਾਗੀ)¸ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਸਥਿਤ ਡਰੀਮ ਸਿਟੀ ਦੇ ਬਾਹਰ ਨੇੜਲੇ ਪਿੰਡ ਝੀਤਾ ਕਲਾਂ ਤੇ ਰਾਮਪੁਰਾ ਦੀ ਪੰਚਾਇਤ ਜਮੀਨ 'ਚ ਬਣੀ ਕਾਲੋਨੀ ਦੇ ਵਸਨੀਕਾਂ ਵਲੋਂ ਬੀਤੇ ਕੱਲ੍ਹ ਕੀਤੇ ਰੋਸ ਮੁਜਾਹਰੇ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX