ਤਾਜਾ ਖ਼ਬਰਾਂ


ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  10 minutes ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  17 minutes ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  41 minutes ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  56 minutes ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ...
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 2 hours ago
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ...
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 2 hours ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ...
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ...
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ...
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 3 hours ago
ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ...
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 3 hours ago
ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ...
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 4 hours ago
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ...
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 4 hours ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 5 hours ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 5 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 5 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 5 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 6 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 6 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 7 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 7 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਜੰਮੂ-ਕਸ਼ਮੀਰ

ਸਾਂਬਾ ਜ਼ਿਲ੍ਹੇ 'ਚ ਕਰੰਟ ਲੱਗਣ ਨਾਲ ਦੋ ਦੀ ਮੌਤ, ਦੋ ਜ਼ਖ਼ਮੀ

ਜੰਮੂ, 13 ਅਗਸਤ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਸਾਂਬਾ ਦੇ ਪਿੰਡ ਸੁੰਜਵਾ ਵਿਖੇ ਇਕ ਘਰ ਵਿਚ ਮੋਟਰ ਪੰਪ ਠੀਕ ਕਰਦਿਆਂ ਕਰੰਟ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ | ਦੁਪਹਿਰ ਸਮੇਂ ਦੇਸ ਰਾਜ ਵਾਸੀ ਸੁੰਜਵਾ ਦੇ ਘਰ ਖੂਹ ਵਿਚ ਲੱਗੀ ...

ਪੂਰੀ ਖ਼ਬਰ »

ਜੇ.ਕੇ. ਬਲੱਡ ਡੋਨਰ ਸੰਸਥਾ ਵਲੋਂ ਖ਼ੂਨਦਾਨ ਕੈਂਪ ਲਗਾਇਆ

ਜੰਮੂ, 13 ਅਗਸਤ (ਮਹਿੰਦਰਪਾਲ ਸਿੰਘ)-ਸਮਾਜ ਸੇਵੀ ਸੰਸਥਾ ਜੇ.ਕੇ. ਬਲੱਡ ਡੋਨਰ ਵਲੋਂ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਮਨਾਉਦੇ ਹੋਏ ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਰਿਹਾੜੀ ਜੰਮੂ ਵਿਖੇ ਮੁਫ਼ਤ ਮੈਡੀਕਲ ਕੈਂਪ ...

ਪੂਰੀ ਖ਼ਬਰ »

ਜਾਨੀਪੁਰ ਵਿਖੇ ਕਈ ਇਲਾਕਿਆਂ ਵਿਚ ਮੀਂਹ ਕਾਰਨ ਭਾਰੀ ਨੁਕਸਾਨ ਹੋਇਆ

ਜੰਮੂ, 13 ਅਗਸਤ (ਮਹਿੰਦਰਪਾਲ ਸਿੰਘ)-ਜੰਮੂ ਵਿਖੇ ਬੀਤੀ ਰਾਤ ਭਾਰੀ ਮੀਂਹ ਪੈਣ ਕਾਰਨ ਜੰਮੂ ਤਵੀ ਵਿਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ, ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਹਾਈ ਅਲਰਟ ਜਾਰੀ ਕਰ ਦਿੱਤਾ | ਕੁਝ ਘੰਟਿਆਂ ਬਾਅਦ ਮੀਂਹ ਘੱਟ ਹੋਣ 'ਤੇ ਪਾਣੀ ਵੀ ਘੱਟ ਗਿਆ | ...

ਪੂਰੀ ਖ਼ਬਰ »

ਤਸਵੀਰਾਂ ....

...

ਪੂਰੀ ਖ਼ਬਰ »

ਚਿੰਤਪੂਰਨੀ ਤੋਂ ਮੱਥਾ ਟੇਕ ਵਾਪਸ ਰਹੇ ਸ਼ਰਧਾਲੂਆਂ ਦੇ ਨਾਲ ਦਰਦਨਾਕ ਹਾਦਸਾ, 3 ਸਾਲ ਦੀ ਬੱਚੀ ਦੀ ਮੌਤ

ਊਨਾ,13 ਅਗਸਤ(ਹਰਪਾਲ ਸਿੰਘ ਕੋਟਲਾ)-ਊਨਾ ਜਿਲ੍ਹੇ ਦੇ ਚਿੰਤਪੂਰਨੀ ਮੰਦਿਰ ਤੋ ਦਰਸ਼ਨ ਕਰਕੇ ਵਾਪਿਸ ਪਰਤ ਰਹੇ ਸ਼ਰਧਾਲੂਆਂ ਦੀ ਗੱਡੀ ਸ਼ੰਭੂ ਬੇਰੀਅਰ ਦੇ ਨੇੜੇ ਰੋਡ ਬੈਠ ਜਾਣ ਦੇ ਕਾਰਨ ਦੁਰਘਟਨਾ ਦਾ ਸ਼ਿਕਾਰ ਹੋ ਗਈ ¢ ਸ਼ਰਧਾਲੂਆਂ ਨਾਲ ਭਰੀ ਇੱਕ ਇਨੋਵਾ ਕਾਰ ਡੂੰਘੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਤੋਂ ਇਕ ਸ਼ਾਮ ਪਹਿਲਾਂ ਪੰਜਾਬੀ ਭਾਸ਼ਾ ਦੇ ਹੱਕ 'ਚ ਇਕੱਠੇ ਹੋਣਗੇ ਹਿਤੈਸ਼ੀ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਦਾ ਬਣਦਾ ਸਤਿਕਾਰ ਬਹਾਲ ਕਰਵਾਉਣ ਦੇ ਮੁੱਦੇ 'ਤੇ ਚੰਡੀਗੜ੍ਹ ਨੂੰ ਪੰਜਾਬੀ ਭਾਸ਼ਾ ਦੇ ਰੰਗ 'ਚ ਰੰਗਣ ਵਾਲੇ ਹਿਤੈਸ਼ੀਆਂ ਦਾ ਕਾਰਵਾਂ ਬਣਦਾ ਜਾ ਰਿਹਾ ਹੈ | ਆਜ਼ਾਦੀ ਦਿਵਸ ਤੋਂ ਇਕ ਸ਼ਾਮ ਪਹਿਲਾਂ 21, ...

ਪੂਰੀ ਖ਼ਬਰ »

ਰੋਟਰੀ ਗਰੇਟਰ ਕਲੱਬ ਪਰਿਵਾਰ ਵਿੱਚ ਦੋ ਮੈਂਬਰ ਹੋਏ ਸ਼ਾਮਿਲ

ਊਨਾ, 13 ਅਗਸਤ(ਹਰਪਾਲ ਸਿੰਘ ਕੋਟਲਾ)-ਰੋਟਰੀ ਗਰੇਟਰ ਦੁਆਰਾ ਪਿਛਲੇ ਦਿਨੀ ਲੁਧਿਆਣਾ ਵਿੱਚ ਮੈਂਬਰ ਵਿਕਾਸ ਸਮਾਰੋਹ ਦਾ ਆਯੋਜਨ ਕੀਤਾ ਗਿਆ , ਜਿਸ ਵਿੱਚ ਹਿਮਾਚਲ , ਜੰਮੂ ਕਸ਼ਮੀਰ ਅਤੇ ਪੰਜਾਬ ਦੇ 108 ਕੱਲਬਾਾ ਨੇ ਭਾਗ ਲਿਆ ਗਿਆ ¢ ਇਸ ਸਮਾਰੋਹ ਵਿੱਚ ਰੋਟਰੀ ਪਰਿਵਾਰ ਵਿੱਚ ...

ਪੂਰੀ ਖ਼ਬਰ »

21 ਸਾਲਾ ਵਿਆਹੁਤਾ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ

ਲਾਲੜੂ, 13 ਅਗਸਤ (ਰਾਜਬੀਰ ਸਿੰਘ)-ਲਾਲੜੂ ਮੰਡੀ ਦੇ ਵਾਰਡ ਨੰਬਰ 4 ਤਹਿਤ ਪੈਂਦੀ ਅਮਰਪੁਰੀ ਕਾਲੋਨੀ ਵਿਖੇ ਇਕ ਕਰੀਬ 21 ਸਾਲਾ ਔਰਤ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕਦੀ ਹੋਈ ਮਿਲੀ, ਜਿਸ ਨੂੰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹੇਠਾਂ ਉਤਾਰਿਆ | ਪੁਲਿਸ ਇਸ ਮਾਮਲੇ ਨੂੰ ...

ਪੂਰੀ ਖ਼ਬਰ »

ਦਾਜ-ਦਹੇਜ ਦੀ ਮੰਗ ਨੂੰ ਲੈ ਕੇ ਪਤੀ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਅਗਸਤ (ਜਸਬੀਰ ਸਿੰਘ ਜੱਸੀ)-ਥਾਣ ਬਲੌਾਗੀ ਦੀ ਪੁਲਿਸ ਨੇ ਦਾਜ ਦਹੇਜ ਦੇ ਇਕ ਮਾਮਲੇ 'ਚ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪਤੀ ਦੀ ਪਛਾਣ ਗੁਰਿੰਦਰਜੀਤ ਸਿੰਘ ਪਾਬਲਾ ਵਾਸੀ ਸੈਕਟਰ-79 ਮੁਹਾਲੀ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਭਾਰਤੀ ਹਾਕੀ ਦੇ ਸ਼ਾਹਸਵਾਰ ਬਲਵੀਰ ਸਿੰਘ ਸੀਨੀਅਰ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਲੋਂ ਮਾਣ-ਸਨਮਾਨ

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)-ਹਾਕੀ ਦੇ ਸਾਹ ਸਵਾਰ ਬਲਵੀਰ ਸਿੰਘ ਸੀਨੀਅਰ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਭਾਰਤ ਹੀ ਨਹੀਂ ਸਗੋਂ ਉਲੰਪਿਕ ਸਫਰ ਵਿਚ ਵੀ ਵਿਸ਼ੇਸ਼ ਥਾਂ ਦਿੱਤੀ ਜਾਂਦੀ ਹੈ | ਦੇਸ਼ ਦੀ ਵੰਡ ਪਿੱਛੋਂ ਉਲੰਪੀਅਨ ਬਲਵੀਰ ਸਿੰਘ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ''ਸਾਉਣ ਕਾਵਿ ਮਹਿਫ਼ਲ'' ਦੌਰਾਨ ਪੰਜਾਬੀ, ਹਿੰਦੀ ਤੇ ਉਰਦੂ ਦੀਆਂ ਨਜ਼ਮਾਂ ਦੀ ਹੋਈ ਕਿਣਮਿਣ

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ''ਸਾਉਣ ਕਵੀ ਦਰਬਾਰ'' ਦੌਰਾਨ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਨਜ਼ਮਾਂ ਦੀ ਕਿਣਮਿਣ ਹੋਈ | ਇਹ ਤਿੰਨ ਭਾਸ਼ਾਈ ਕਾਵਿ ਮਹਿਫ਼ਲ ਵਿਚ ਉੱਘੇ ਸਮਾਜ ਸੇਵੀ ਅਤੇ ਅੰਤਰਰਾਸ਼ਟਰੀ ਖੇਡ ...

ਪੂਰੀ ਖ਼ਬਰ »

ਚੰਡੀਗੜ੍ਹ ਕਾਂਗਰਸ ਵਲੋਂ ਕੌਮਾਂਤਰੀ ਯੂਥ ਦਿਵਸ 'ਤੇ ਹੋਣਹਾਰ ਨੌਜਵਾਨਾਂ ਦਾ ਸਨਮਾਨ

ਚੰਡੀਗੜ੍ਹ, 13 ਅਗਸਤ (ਆਰ.ਐਸ.ਲਿਬਰੇਟ)-ਕੌਮਾਂਤਰੀ ਯੂਥ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਵਲੋਂ ਹੋਣਹਾਰ ਨੌਜਵਾਨਾਂ ਦਾ ਸਨਮਾਨ ਕੀਤਾ ਗਿਆ | ਸਨਮਾਨਿਤ ਕੀਤੇ ਜਾਣ ਵਾਲੇ ਨੌਜਵਾਨ ਮੁੰਡੇ ਕੁੜੀਆਂ ਵਿਚ ਅੰਜੁਮ ਮੁਦਗਿਲ (ਨਿਸਾਨੇਬਾਜ਼ੀ ਚੈਂਪੀਅਨ) ਯਾਮਿਨੀ ਗੁਪਤਾ ...

ਪੂਰੀ ਖ਼ਬਰ »

ਭਾਰਤੀ ਪਹਿਰਾਵੇ ਦੇ ਫੈਸ਼ਨ ਸ਼ੋਅ 'ਚ ਮਾਨਸੀ ਭੱਲਾ ਨੇ ਜਿੱਤਿਆ ਿਖ਼ਤਾਬ

ਚੰਡੀਗੜ੍ਹ, 13 ਅਗਸਤ (ਅਜਾਇਬ ਸਿੰਘ ਔਜਲਾ)-ਐਨ.ਏ. ਕਲਚਰਲ ਸੁਸਾਇਟੀ ਵਲੋਂ ਭਾਰਤੀ ਪਹਿਰਾਵਿਆਂ 'ਤੇ ਅਧਾਰਤ ਇੱਕ ਫੈਸ਼ਨ ਸ਼ੋਅ ਕਰਵਾਇਆ ਗਿਆ | ਸ਼ੋਅ ਦੀ ਨਿਰਦੇਸ਼ਕਾ ਨਿਖਾਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸ਼ੋਅ ਵਿਚ ਵਿਆਹੀਆਂ ਤੇ ਅਣਵਿਆਹੀਆਂ ਵਲੋਂ ਇਸ ਵਿਚ ਸ਼ਮੂਲੀਅਤ ...

ਪੂਰੀ ਖ਼ਬਰ »

ਐਮ.ਐਲ.ਸੀ. ਚਰਨਜੀਤ ਸਿੰਘ ਨੇ ਗੁਰਮਤਿ ਸਮਾਗਮ 'ਚ ਹਾਜ਼ਰੀ ਭਰੀ

ਜੰਮੂ, 13 ਅਗਸਤ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਵਿਧਾਨ ਪ੍ਰੀਸ਼ਦ ਮੈਂਬਰ ਚਰਨਜੀਤ ਸਿੰਘ ਜ਼ਿਲ੍ਹਾ ਬਾਰਾਮੁੱਲਾ ਦੇ ਗੁਰਦੁਆਰਾ ਸਾਹਿਬ ਤਪਿਆਨਾ ਸਾਹਿਬ ਰਫੀਆਬਾਦ ਵਿਖੇ ਇਕ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੀਕਸ ਆਟੋ ਜੇ.ਐਾਡ.ਕੇ. ਦੇ ਐਮ. ਐਲ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX