ਤਾਜਾ ਖ਼ਬਰਾਂ


ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  10 minutes ago
ਸ੍ਰੀਨਗਰ, 24 ਮਈ- ਵੀਰਵਾਰ ਰਾਤੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਸ਼ੁਰੂ ਹੋਈ ਮੁਠਭੇੜ ਕਰੀਬ 12 ਘੰਟਿਆਂ ਬਾਅਦ ਅੱਜ ਸਵੇਰੇ ਖ਼ਤਮ ਹੋ ਗਈ। ਇਸ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ...
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  44 minutes ago
ਨਵੀਂ ਦਿੱਲੀ, 24 ਮਈ- ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਅਤੇ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲੋਕ ਸਭਾ ਚੋਣਾਂ 'ਚ ਮਿਲੀ...
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  43 minutes ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ....
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  55 minutes ago
ਜੰਡਿਆਲਾ ਗੁਰੂ, 24 ਮਈ(ਰਣਜੀਤ ਸਿੰਘ ਜੋਸਨ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ-ਗੱਠਜੋੜ ਚੋਣ ਲੜ ਚੁੱਕੇ ਬੀਬੀ ਜਗੀਰ ਕੌਰ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ .....
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੂੰ ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਬੀ. ਆਰ. ਗਵਈ, ਜਸਟਿਸ ਸੂਰਯਕਾਂਤ, ਜਸਟਿਸ ਅਨਿਰੁੱਧ ਬੋਸ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਸਹੁੰ ਚੁੱਕਣ ਤੋਂ ਬਾਅਦ...
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 1 hour ago
ਪਠਾਨਕੋਟ, 24 ਮਈ (ਧੀਰਜ ਪਸ਼ੋਰੀਆ/ਚੌਹਾਨ/ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਦਰਜ ਕਰਨ ਵਾਲੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਵੱਲੋਂ ਅੱਜ ਪਠਾਨਕੋਟ ਸ਼ਹਿਰ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਕੱਢਿਆ ......
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 1 hour ago
ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)- ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਅਤੇ ਸੇਵਾਮੁਕਤ ਇੰਸਪੈਕਟਰ ਪੰਜਾਬ ਪੁਲਿਸ ਸ. ਕਰਤਾਰ ਸਿੰਘ ਸੈਣੀ (90) ਰਾਤੀਂ 1 ਵਜੇ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਐੱਸ. ਡੀ. ਓ. ਟਿਊਬਵੈੱਲ...
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 1 hour ago
ਸ੍ਰੀਨਗਰ, 24 ਮਈ- ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਅੱਤਵਾਦੀ ਸੰਗਠਨ ਅੰਸਾਰ ਗਜਵਾਤ ਉੱਲ ਹਿੰਦ ਦੇ ਚੀਫ਼ ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਕਸ਼ਮੀਰ ਘਾਟੀ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਅਸਥਾਈ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸੌੜੀਆਂ ਦੇ ਇੱਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਖ਼ਤਾਵਰ ਸਿੰਘ ਉਮਰ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 2 hours ago
ਸਮਾਣਾ, 24 ਮਈ- ਅੱਜ ਸਵੇਰੇ ਕਰੀਬ 8.35 ਵਜੇ ਸਮਾਣਾ ਕੋਰਟ ਕੰਪਲੈਕਸ ਨੇੜੇ ਪਾਤਰਾ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਬੱਸ ਚਾਲਕ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ। ਟੱਕਰ ਹਰਿਆਣਾ ਰੋਡਵੇਜ਼ ਅਤੇ...
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸੀਨੀਅਰ ਪਾਰਟੀ ਨੇਤਾ ਮੁਰਲੀ ਮਨੋਹਰ ਜੋਸ਼ੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੇ...
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਹਨ। ਅਡਵਾਨੀ ਤੋਂ ਬਾਅਦ ਪ੍ਰਧਾਨ ਮੰਤਰੀ...
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 2 hours ago
ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਮਲਕਾਣੇ 'ਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਹੈ। ਉੱਧਰ ਮਾਮਲਾ ਉਦੋਂ ਹੋਰ ਵੱਧ ਗਿਆ...
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 3 hours ago
ਨਵੀਂ ਦਿੱਲੀ, 24 ਮਈ - ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ ਕਰਦੇ ਹਨ, ਕਿਉਂਕਿ ਲੋਕਾਂ ਦੀ ਆਵਾਜ਼ ਪ੍ਰਮਾਤਮਾ ਦੀ ਆਵਾਜ਼ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿੱਤ ਲਈ...
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 3 hours ago
ਨਵੀਂ ਦਿੱਲੀ, ੨੪ ਮਈ - ਸਿੱਕਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ 15 ਸੀਟਾਂ 'ਤੇ 17 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ ਹੋਈ...
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 4 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 4 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  about 5 hours ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 5 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 5 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਰੂਪਨਗਰ

ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਰੋਹ ਸਬੰਧੀ ਫੁੱਲ ਡਰੈਸ ਰਿਹਰਸਲ ਕਰਵਾਈ

ਰੂਪਨਗਰ, 13 ਅਗਸਤ (ਮਨਜਿੰਦਰ ਸਿੰਘ ਚੱਕਲ)- ਸਥਾਨਕ ਨਹਿਰੂ ਸਟੇਡੀਅਮ ਵਿਖੇ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਰੋਹ ਸਬੰਧੀ ਫੁੱਲ ਡਰੈਸ ਰਿਹਰਸਲ ਕਰਵਾਈ ਗਈ | ਇਸ ਦੌਰਾਨ ਪਰੇਡ ਤੋਂ ਸਲਾਮੀ ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਜਾਰੰਗਲ ਤੇ ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਲਈ | ਸਮੁੱਚੀ ਪਰੇਡ ਦੀ ਅਗਵਾਈ ਨਵਰੀਤ ਸਿੰਘ ਵਿਰਕ ਨੇ ਕੀਤੀ | ਜ਼ਿਕਰਯੋਗ ਹੈ ਕਿ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਤੇ ਕਿਰਤ ਵਿਭਾਗ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਰਾਸ਼ਟਰੀ ਝੰਡਾ ਲਹਿਰਾਉਣਗੇ ਤੇ ਪਰੇਡ ਤੋਂ ਸਲਾਮੀ ਲੈਣਗੇ | ਇਸ ਮੌਕੇ ਨਹਿਰੂ ਸਟੇਡੀਅਮ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਸੌਾਪੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਅਤੇ ਇਸ ਸਮਾਗਮ ਵਿਚ ਕਿਸੇ ਵਿਭਾਗ ਵਲੋਂ ਕੀਤੀ ਗਈ ਅਣਗਹਿਲੀ ਤੇ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਬੰਧਿਤ ਅਧਿਕਾਰੀ ਵਿਰੁੱਧ ਨੋਟਿਸ ਲੈਂਦੇ ਹੋਏ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਅਧੀਨ ਕੰਮ ਕਰ ਰਹੇ ਸਮੂਹ ਸਟਾਫ਼/ਕਰਮਚਾਰੀਆਂ ਦੀ ਹਾਜ਼ਰੀ ਨੂੰ ਇਸ ਸਮਾਗਮ ਵਿਚ ਯਕੀਨੀ ਬਣਾਉਣ ਲਈ ਕਿਹਾ | ਇਸ ਮੌਕੇ ਬਰਖਾ ਕਾਰਨ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ ਸਰਕਾਰੀ ਕਾਲਜ ਦੇ ਅਸੈਂਬਲੀ ਹਾਲ ਵਿਚ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲਖਮੀਰ ਸਿੰਘ, ਸ੍ਰੀਮਤੀ ਹਰਜੋਤ ਕੌਰ ਐੱਸ. ਡੀ. ਐੱਮ. ਰੂਪਨਗਰ, ਜਸਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਜਨਰਲ), ਅਜਿੰਦਰ ਸਿੰਘ ਪੁਲਿਸ ਕਪਤਾਨ, ਸ੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਨਵਰੀਤ ਸਿੰਘ ਵਿਰਕ ਉਪ ਪੁਲਿਸ ਕਪਤਾਨ, ਵਰਿੰਦਰਜੀਤ ਸਿੰਘ ਉਪ ਪੁਲਿਸ ਕਪਤਾਨ, ਰਮਿੰਦਰ ਸਿੰਘ ਕਾਹਲੋਂ, ਉਪ ਪੁਲਿਸ ਕਪਤਾਨ, ਸੁਖਦੀਪ ਸਿੰਘ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਸੁਰਜੀਤ ਸਿੰਘ ਸੰਧੂ ਜ਼ਿਲ੍ਹਾ ਖੇਡ ਅਫ਼ਸਰ, ਦਿਨੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸ੍ਰੀਮਤੀ ਪਰਮਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸੰਜੀਵ ਬੁਧੀਰਾਜਾ ਸਕੱਤਰ ਜ਼ਿਲ੍ਹਾ ਰੈੱਡ ਕਰਾਸ, ਸ੍ਰੀਮਤੀ ਜਤਿੰਦਰ ਕੌਰ ਸਹਾਇਕ ਸਿੱਖਿਆ ਅਫ਼ਸਰ, ਰਜਨੀਸ਼ ਕਾਰਜਸਾਧਕ ਅਫ਼ਸਰ ਨਗਰ ਕੌਾਸਲ, ਪ੍ਰੋਫੈਸਰ ਜਸਬੀਰ ਕੌਰ, ਪ੍ਰੋ: ਬੀ. ਐੱਸ. ਸਤਿਆਲ, ਡਾ: ਨਿਰਮਲ ਸਿੰਘ ਬਰਾੜ, ਸੁਰਿੰਦਰ ਸੈਣੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਨੂੰ ਆਏ ਸ਼ਰਧਾਲੂਆਂ ਦੀ ਕਾਰ ਡੂੰਘੀ ਖਾਈ 'ਚ ਡਿੱਗੀ

ਸੰਤੋਖਗੜ੍ਹ, 13 ਅਗਸਤ (ਮਲਕੀਅਤ ਸਿੰਘ)- ਅੱਜ ਤੜਕੇ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਕੇ ਵਾਪਸ ਜਾ ਰਹੇ ਪੰਜਾਬ ਦੇ ਕਪੂਰਥਲਾ ਤੋਂ ਆਏ ਪਰਿਵਾਰ ਨਾਲ ਸੜਕ ਦੁਰਘਟਨਾ ਵਿਚ ਦਰਦਨਾਕ ਹਾਦਸਾ ਵਾਪਰਿਆ | ਊਨਾ ਜ਼ਿਲ੍ਹੇ ਦੇ ਐੱਸ. ਪੀ. ਦਿਵਾਕਰ ਸ਼ਰਮਾ ਨੇ ਦੱਸਿਆ ਕਿ ਇਹ ਪਰਿਵਾਰ ...

ਪੂਰੀ ਖ਼ਬਰ »

16 ਤੋਂ ਬਾਜ਼ਾਰ 'ਚ ਆਵੇਗੀ ਭਾਖੜਾ ਡੈਮ ਦੀ ਮੱਛੀ

ਨੰਗਲ, 13 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਡੈਮ ਦੀ ਮੱਛੀ 16 ਅਗਸਤ ਤੋਂ ਬਾਜ਼ਾਰ 'ਚ ਆ ਜਾਵੇਗੀ | ਮੱਛੀ ਉਤਪਾਦਨ/ਬਾਜ਼ਾਰ ਦੇ ਜਾਣਕਾਰ ਭੁਪਿੰਦਰ ਸਿੰਘ ਭਿੰਦਾ ਤੇ ਮੱਛੀ ਦੇ ਪ੍ਰਸਿੱਧ ਠੇਕੇਦਾਰ ਰਿੱਪੂ ਕੋਹਲੀ ਨੇ ਦੱਸਿਆ ਕਿ ਮਿਤੀ 1 ਜੂਨ ਤੋਂ 15 ਅਗਸਤ ਤੱਕ ਮੱਛੀ ...

ਪੂਰੀ ਖ਼ਬਰ »

ਔਰਤ ਨੇ ਕੀਤੀ ਮਨਚਲੇ ਦੀ ਛਿੱਤਰ-ਪ੍ਰੇਡ

ਮੋਰਿੰਡਾ, 13 ਅਗਸਤ (ਕੰਗ)- ਅੱਜ ਦਿਨ ਦਿਹਾੜੇ ਇਕ ਔਰਤ ਨੇ ਭੀੜ੍ਹਭਾੜ੍ਹ ਵਾਲੇ ਵਿਸ਼ਵਕਰਮਾ ਚੌਾਕ ਮੋਰਿੰਡਾ ਵਿਚ ਇਕ ਮਨਚਲੇ ਨੂੰ ਗਲ਼ਾਵੇਂ ਤੋਂ ਫੜ੍ਹ ਕੇ ਉਸ ਦੀ ਦੀ ਖੂਬ ਛਿੱਤਰਪ੍ਰੇਡ ਕੀਤੀ ਤੇ ਬਾਅਦ ਵਿਚ ਇਕੱਠੇ ਹੋਏ ਲੋਕਾਂ ਨੇ ਉਸ ਨੰੂ ਪੁਲਿਸ ਹਵਾਲੇ ਕਰ ਦਿੱਤਾ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਈਮਰੀ ਸਕੂਲ ਮੌੜਾ ਦੇ ਸਕੂਲ 'ਤੇ ਪਹਾੜ ਦਾ ਮਲਬਾ ਡਿੱਗਿਆ

ਕੀਰਤਪੁਰ ਸਾਹਿਬ, 13 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)- ਬੀਤੀ ਰਾਤ ਤੇਜ਼ ਮੀਂਹ ਦੇ ਕਾਰਨ ਚੰਗਰ ਇਲਾਕੇ ਦੇ ਪਿੰਡ ਮੌੜਾ ਦੇ ਪ੍ਰਾਇਮਰੀ ਸਕੂਲ 'ਤੇ ਨਾਲ ਖੜੇ ਪਹਾੜ ਦਾ ਮਲਬਾ ਡਿੱਗਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਸਕੂਲ ਦੀ ਇਮਾਰਤ ਨੂੰ ਭਾਰੀ ਨੁਕਸਾਨ ਪੁੱਜਾ ਹੈ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸਬੰਧੀ ਕਰਵਾਈ ਫੁੱਲ ਡਰੈੱਸ ਰਿਹਰਸਲ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)- 15 ਅਗਸਤ ਨੂੰ ਸਥਾਨਕ ਅਨਾਜ ਮੰਡੀ ਵਿਚ ਸਵਤੰਤਰਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਸਬ ਡਵੀਜਨਲ ਪੱਧਰ ਦੇ ਜਸ਼ਨਾਂ ਲਈ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਨੂੰ ਅੱਜ ਅੰਤਿਮ ਛੋਹਾਂ ਦੇਣ ਲਈ ਫਾਈਨਲ ਡਰੈਸ ਰਿਹਰਸਲ ...

ਪੂਰੀ ਖ਼ਬਰ »

ਯੂਕੋ ਬੈਂਕ ਦੇ ਡੀ. ਜੀ. ਐੱਮ. ਨੇ ਪਰਿਵਾਰ ਸਮੇਤ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ•ਸਾਹਿਬ ਵਿਖੇ ਯੂਕੋ ਬੈਂਕ ਦੇ ਡੀ. ਜੀ. ਐੱਮ. ਚੰਡੀਗੜ੍ਹ•ਯੂ. ਸੀ. ਸਕਸੈਨਾ ਨੇ ਪਰਿਵਾਰ ਸਮੇਤ ਮੱਥਾ ਟੇਕਿਆ ਤੇ ਸੰਸਾਰ ਪ੍ਰਸਿੱਧ ਵਿਰਾਸਤ-ਏ-ਖ਼ਾਲਸਾ ਦੇ ਦੀਦਾਰ ਵੀ ਕੀਤੇ | ...

ਪੂਰੀ ਖ਼ਬਰ »

ਮੀਂਹ ਕਾਰਨ ਮੱਝਾਂ ਦਾ ਸ਼ੈੱਡ ਡਿੱਗਿਆ

ਪੁਰਖਾਲੀ, 13 ਅਗਸਤ (ਬੰਟੀ)- ਇੱਥੋਂ ਨੇੜਲੇ ਪਿੰਡ ਖਾਨਪੁਰ ਵਿਖੇ ਮੀਂਹ ਨਾਲ ਇਕ ਕਿਸਾਨ ਦਾ ਮੱਝਾਂ ਵਾਲਾ ਸ਼ੈੱਡ ਡਿਗ ਗਿਆ | ਜਿਸ ਨਾਲ ਸ਼ੈੱਡ ਅੰਦਰ ਖੜੇ ਕਈ ਪਸ਼ੂ ਜ਼ਖ਼ਮੀ ਹੋ ਗਏ | ਇਸ ਸਬੰਧੀ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਤੜਕਸਾਰ ਪਏ ਤੇਜ਼ ਮੀਂਹ ਕਾਰਨ ਕਿਸਾਨ ...

ਪੂਰੀ ਖ਼ਬਰ »

ਸ੍ਰੀ ਹਰਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਹਰਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੁੱਖ ਸਾਗਰ ਸਾਹਿਬ ਪਿੰਡ ਲੰਗਮਜਾਰੀ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਅਖੰਡ ...

ਪੂਰੀ ਖ਼ਬਰ »

ਆਦਰਸ਼ ਐਜੂਕੇਸ਼ਨ ਟਰਸਟ ਵਲੋਂ ਕੈਂਸਰ ਜਾਂਚ ਕੈਂਪ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਆਦਰਸ਼ ਐਜੂਕੇਸ਼ਨਲ ਐਾਡ ਚੈਰੀਟੇਬਲ ਟਰਸਟ ਵਲੋਂ, ਕੈਂਸਰ ਰੋਗ ਕਾਰਨ ਸਦੀਵੀ ਵਿਛੋੜਾ ਦੇਣ ਵਾਲੇ ਨੌਜਵਾਨ ਜਗਵੀਰ ਸਿੰਘ ਜੱਗੀ ਨੂੰ ਸਮਰਪਿਤ ਕੈਂਸਰ ਚੈੱਕਅਪ ਕਾੈਪ, ਗੁਰਦਵਾਰਾ ਸ੍ਰੀ ਕਤਲਗੜ੍ਹ ਸਾਹਿਬ ...

ਪੂਰੀ ਖ਼ਬਰ »

ਨਦੀਆਂ 'ਚ ਪਾਣੀ ਦਾ ਵਹਾਅ ਵਧਣ ਕਾਰਨ ਕਈ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਤਬਾਹ

ਭਰਤਗੜ੍ਹ, 13 ਅਗਸਤ (ਜਸਬੀਰ ਸਿੰਘ ਬਾਵਾ)- ਭਾਵੇਂ ਕਿ ਪੰਜਾਬ ਅੰਦਰ ਅੱਜ 'ਤੇ ਕੱਲ੍ਹ ਵਰਖਾ ਘੱਟ ਹੀ ਹੋਈ ਹੈ, ਪਰ ਹਿਮਾਚਲ ਪ੍ਰਦੇਸ਼ 'ਚ ਹੋਈ ਭਾਰੀ ਵਰਖਾ ਦੀ ਬਦੌਲਤ ਇਸ ਇਲਾਕੇ ਦੀ ਸਰਸਾ ਨਦੀ, ਕੁੰਡਲੂ ਨਦੀ ਤੇ ਲੋਟਣ ਨਦੀ ਦੇ ਪਾਣੀ ਦੇ ਵਹਾਅ 'ਚ ਬੇਹੱਦ ਵਾਧਾ ਹੋ ਗਿਆ ਹੈ | ...

ਪੂਰੀ ਖ਼ਬਰ »

ਪੰਜਵੀਂ ਪੈਗ਼ਾਮ ਏ ਇਨਕਲਾਬ ਯਾਤਰਾ 15 ਨੂੰ

ਨੰਗਲ, 13 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਪ੍ਰਸਿੱਧ ਚੌਗਿਰਦਾ ਪ੍ਰੇਮੀ ਤੇ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪੱਤਰਕਾਰ ਸ਼ਿਵ ਕੁਮਾਰ ਕਾਲੀਆ ਮਿਤੀ 15 ਅਗਸਤ ਨੂੰ ਅੱਡਾ ਮਾਰਕੀਟ ਨੰਗਲ ਤੋਂ 10:30 ਵਜੇ ਰੂਪਨਗਰ ਲਈ ਸਾਈਕਲ 'ਤੇ ਰਵਾਨਾ ਹੋਣਗੇ | ਪੰਜਵੀਂ ਪੈਗ਼ਾਮ ਏ ...

ਪੂਰੀ ਖ਼ਬਰ »

ਸੰਵਿਧਾਨ ਦਾ ਨਿਰਾਦਰ ਕਰਨ ਵਿਰੁੱਧ ਰੋਸ ਮਾਰਚ 14 ਨੂੰ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)- ਪਿਛਲੇ ਦਿਨੀਂ ਦਿੱਲੀ ਦੇ ਅੰਦਰ ਸਵਰਨ ਜਾਤੀ ਦੇ ਲੋਕਾਂ ਨੇ ਇਕੱਠੇ ਹੋ ਕੇ ਬਾਬਾ ਸਾਹਿਬ ਅੰਬੇਡਕਰ ਦੁਆਰਾ ਲਿਖਤ ਸੰਵਿਧਾਨ ਨੂੰ ਅਗਨ ਭੇਟ ਕਰਕੇ ਭਾਰਤ ਵਰਸ਼ ਦੇ ਸਮੁੱਚੇ ਦੇਸ਼ ਵਾਸੀਆਂ ਦੇ ਮਾਣ ਸਨਮਾਨ ਨੂੰ ਸੱਟ ਮਾਰ ਕੇ ਭਾਰਤ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਵੈਨ ਰਾਹੀਂ ਪ੍ਰਚਾਰ

ਸ੍ਰੀ ਚਮਕੌਰ ਸਾਹਿਬ, 13 ਅਗਸਤ(ਜਗਮੋਹਣ ਸਿੰਘ ਨਾਰੰਗ)- ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਵਿਖੇ ਡੇਂਗੂ ਦੀ ਬਿਮਾਰੀ ਨਾਲ ਸਬੰਧਤ ਜਾਗਰੂਕਤਾ ਵੈਨ ਨੂੰ ਸਥਾਨਕ ਐੱਸ. ਐੱਮ. ਓ. ਡਾ: ਅਸ਼ੋਕ ਕੁਮਾਰ ਵਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਵੈਨ ਨੇ ਨਗਰ ਪੰਚਾਇਤ ਦੇ ...

ਪੂਰੀ ਖ਼ਬਰ »

ਗਾਇਕ ਰਾਣਾ ਦਾ ਧਾਰਮਿਕ ਗੀਤ ਰਿਲੀਜ਼

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੇ ਭਜਨ ਗਾਇਕ ਜਸਪਾਲ ਰਾਣਾ ਦਾ ਧਾਰਮਿਕ ਸਿੰਘ ਟਰੈਕ 'ਸੋਹਣਾ ਮੰਦਰ' ਫਾਈਨ ਟਰੈਕ ਕੰਪਨੀ ਵਲੋਂ ਰਿਲੀਜ਼ ਕਰ ਦਿੱਤਾ ਗਿਆ | ਗੀਤਕਾਰ ਗੁਰਮੁੱਖ ਮਟੌਰ ਨੇ ਦੱਸਿਆ ਕਿ ਇਸ ਦਾ ਸੰਗੀਤ ਅਮਿਤ ਹਰੀ ...

ਪੂਰੀ ਖ਼ਬਰ »

ਦੰਦਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)- ਸੀਨੀਅਰ ਸਿਟੀਜ਼ਨ ਕੌਾਸਲ ਰੂਪਨਗਰ ਵਲੋਂ ਐਡਵਾਂਸ ਡੈਂਟਲ ਕੇਅਰ ਹਸਪਤਾਲ ਰੂਪਨਗਰ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ ਨਗਰ ਕੌਾਸਲ ਰੂਪਨਗਰ ਦੇ ਹਾਲ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਅਮਰਜੀਤ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਸਮਾਰੋਹ ਦਸਮੇਸ਼ ਮਾਰਸ਼ਲ ਆਰਟ ਤੇ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ 'ਚ ਹੋਵੇਗਾ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਆਜ਼ਾਦੀ ਦਿਹਾੜਾ ਮਨਾਉਣ ਲਈ ਤਿਆਰੀਆਂ ਸ੍ਰੀ ਅਨੰਦਪੁਰ ਸਾਹਿਬ ਵਿਚ ਚੱਲ ਰਹੀਆਂ ਹਨ | ਐੱਸ. ਜੀ. ਐੱਸ. ਖ਼ਾਲਸਾ ਸੀਨੀ: ਸੈਕੰ: ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਚ ਆਜ਼ਾਦੀ ਦਿਵਸ ਸਮਾਰੋਹ ਮੌਕੇ ਹੋਣ ...

ਪੂਰੀ ਖ਼ਬਰ »

ਬਾਹਮਣਮਾਜਰਾ ਤੇ ਜਟਵਾਹੜ ਲਾਗੇ ਸ਼ਿਵ ਮੰਦਰ ਨੂੰ ਜਾਂਦੀ ਸੜਕ ਨੇ ਤਲਾਬ ਦਾ ਰੂਪ ਧਾਰਿਆ

ਨੂਰਪੁਰ ਬੇਦੀ, 13 ਅਗਸਤ (ਵਿੰਦਰਪਾਲ ਝਾਂਡੀਆਂ)- ਨੂਰਪੁਰ ਬੇਦੀ ਇਲਾਕੇ 'ਚ ਬੀਤੇ ਦਿਨ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਜਿੱਥੇ ਪੂਰੀ ਤਰ੍ਹਾਂ ਜਲ ਥਲ ਕਰਕੇ ਰੱਖ ਦਿੱਤਾ ਹੈ | ਉੱਥੇ ਬਲਾਕ ਦੇ ਪਿੰਡ ਬਾਹਮਣਮਾਜਰਾ ਅਤੇ ਜਟਵਾਹੜ ਦੇ ਲਾਗੇ ਉੱਤਰੀ ਭਾਰਤ ਦੇ ਇਤਿਹਾਸਕ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਬੰਗਾਲਾ ਬਸਤੀ 'ਚ ਭਰਿਆ ਪਾਣੀ

ਕੀਰਤਪੁਰ ਸਾਹਿਬ, 13 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਅੱਜ ਤੜਕਸਾਰ ਸਥਾਨਕ ਅਨਾਜ ਮੰਡੀ ਨਜ਼ਦੀਕ ਸਥਿਤ ਬੰਗਾਲਾ ਬਸਤੀ ਵਿਚ ਬਰਸਾਤ ਦਾ ਪਾਣੀ ਭਰਨ ਕਰਕੇ ਲੋਕਾਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪਿਆ | ਜ਼ਿਕਰਯੋਗ ਹੈ ਕਿ ਇਸ ਬਸਤੀ ਵਿਚ 80 ਦੇ ਕਰੀਬ ਕੱਚੇ ...

ਪੂਰੀ ਖ਼ਬਰ »

ਲੋਕਾਂ ਦੀ ਖਿੱਚ ਦਾ ਕੇਂਦਰ ਰਹੇਗੀ ਮਹਾਤਮਾ ਗਾਂਧੀ-ਭਗਤ ਸਿੰਘ ਰੇਤ ਕਲਾਕਿ੍ਤੀ

ਨੰਗਲ, 13 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਦੇ ਪ੍ਰਸਿੱਧ ਮੂਰਤੀਕਾਰ/ ਚਿੱਤਰਕਾਰ ਰੇਲ ਕਲਾਕਾਰ ਦੇਸ਼ਰੰਜਨ ਸ਼ਰਮਾ ਨਹਿਰੂ ਸਟੇਡੀਅਮ ਰੂਪਨਗਰ 'ਚ ਰੇਤ ਦੀ ਕਲਾਕ੍ਰਿਤੀ ਤਿਆਰ ਕਰ ਰਹੇ ਹਨ, ਜਿਸ ਨੂੰ 15 ਅਗਸਤ ਨੂੰ ਦੇਖਿਆ ਜਾ ਸਕੇਗਾ | ਸ੍ਰੀ ਸ਼ਰਮਾ ਨੇ ਮਹਾਤਮਾ ...

ਪੂਰੀ ਖ਼ਬਰ »

ਨਹਿਰ ਦੇ ਪੁਲ ਥੱਲੇ ਫਸੀਆਂ ਮੁੜ ਝਾੜੀਆਂ, ਚਲਦੇ ਪਾਣੀ 'ਚ ਪੈ ਰਹੀਆਂ ਨੇ ਰੁਕਾਵਟਾਂ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)- ਪਿਛਲੇ ਕੁੱਝ ਦਿਨਾਂ ਹੋ ਰਹੀ ਬਾਰਸ਼ ਕਾਰਨ ਇੱਥੇ ਨਹਿਰ ਸਰਹਿੰਦ ਵਿਚ ਵੱਡੀ ਤਾਦਾਦ ਆਈਆਂ ਝਾੜੀਆਂ ਤੇ ਘਾਹ ਫੂਸ ਪੁਲ ਦੇ ਨਿਕਾਸੀ ਬੀਮਾ ਵਿਚ ਕਈ ਦਿਨਾਂ ਤੋਂ ਫਸਿਆ ਹੋਇਆ ਹੈ | ਇਸ ਘਾਹ ਫੂਸ ਨੂੰ ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਅੱਜ ਸ਼ੁਰੂ ਕੀਤੀ ਗਈ, ਜਿਸ ਦਾ ਰਸਮੀ ਉਦਘਾਟਨ ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੋ. ਜਗਦੀਸ਼ ...

ਪੂਰੀ ਖ਼ਬਰ »

ਮਿਲਕ ਪਲਾਂਟ ਮੁਹਾਲੀ ਵਲੋਂ ਦੁੱਧ ਦੀ ਬਕਾਇਆ ਰਾਸ਼ੀ ਦੇਣੀ ਸ਼ੁਰੂ- ਡੂਮੇਵਾਲ

ਮੋਰਿੰਡਾ, 13 ਅਗਸਤ (ਕੰਗ)- ਮਿਲਕ ਪਲਾਂਟ ਮੁਹਾਲੀ ਵਲੋਂ ਆਪਣੇ ਦੁੱਧ ਉਤਪਾਦਕਾਂ ਨੂੰ ਇਕ ਮਹੀਨੇ ਦੀ ਬਕਾਇਆ ਰਹਿੰਦੀ ਰਾਸ਼ੀ ਜੋ ਕਿ ਲਗਪਗ 52 ਕਰੋੜ ਬਣਦੀ ਹੈ ਵਿਚੋਂ ਅੱਜ ਮਿਤੀ 13 ਅਗਸਤ ਨੂੰ 1 ਜੁਲਾਈ ਤੋਂ 10 ਜੁਲਾਈ ਤੱਕ (ਦਸੀ) ਦੇ ਪੈਸੇ 13 ਕਰੋੜ ਰੁਪਏ ਦੁੱਧ ਉਤਪਾਦਕਾਂ ਦੇ ...

ਪੂਰੀ ਖ਼ਬਰ »

ਪੰਜਾਬ ਕਲਾ ਮੰਚ ਨੇ ਤੀਆਂ ਦਾ ਮੇਲਾ ਮਨਾਇਆ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)- ਪੰਜਾਬ ਕਲਾ ਮੰਚ ਵਲੋਂ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਦੀ ਸਰਪ੍ਰਸਤੀ ਹੇਠ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇੱਥੇ ਅਨਾਜ ਮੰਡੀ ਵਿਚ ਕਰਵਾਏ ਤੀਆਂ ਦੇ ਮੇਲੇ ਵਿਚ ਮਨਪ੍ਰੀਤ ਕੌਰ ਨੂੰ ਮਿਸ ਤੀਜ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪੈਨਸ਼ਨਰ ਐਸੋਸੀਏਸ਼ਨ ਪੰਜਾਬ ਸਰਕਲ ਰੂਪਨਗਰ ਦੀ ਮੀਟਿੰਗ ਰਾਧੇ ਸ਼ਾਮ ਦੀ ਪ੍ਰਧਾਨਗੀ ਹੇਠ ਪਾਵਰਕਾਮ ਵਿਸ਼ਰਾਮ ਘਰ ਵਿਖੇ ਹੋਈ, ਜਿਸ ਵਿਚ ਹਾਈਡਲ ਡਿਵੀਜ਼ਨ ਦੀ ਚੋਣ ਕੀਤੀ ਗਈ | ਜਿਸ ਵਿਚ ਗੁਪਾਲ ...

ਪੂਰੀ ਖ਼ਬਰ »

ਭਾਰੀ ਮੀਂਹ ਪੈਣ ਨਾਲ ਪਿੰਡ ਰਾਏਪੁਰ ਸਾਹਨੀ ਦੀ ਲਿੰਕ ਸੜਕ 'ਚ ਪਿਆ ਪਾੜ

ਕੀਰਤਪੁਰ ਸਾਹਿਬ, 13 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਬੀਤੀ ਰਾਤ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਪਿੰਡ ਰਾਏਪੁਰ ਸਾਹਨੀ ਦੀ ਖੱਡ ਵਿਚ ਵਾਧੂ ਪਾਣੀ ਆਉਣ ਕਰਕੇ ਲਿੰਕ ਸੜਕ ਵਿਚ ਵੱਡਾ ਪਾੜ ਪੈ ਗਿਆ | ਜਾਣਕਾਰੀ ਅਨੁਸਾਰ ਪਿੰਡ ਰਾਏਪੁਰ ਸਾਹਨੀ ਨੂੰ ਜਾਂਦੀ ...

ਪੂਰੀ ਖ਼ਬਰ »

ਸੰਵਿਧਾਨ ਦੀਆਂ ਕਾਪੀਆਂ ਫੂਕਣ ਵਾਲਿਆਂ ਵਿਰੁੱਧ ਆਧਸ ਵਲੋਂ ਕਾਰਵਾਈ ਦੀ ਮੰਗ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)- ਆਦਿ ਧਰਮ ਸਮਾਜ ਨੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਾਪ ਕੇ ਮਿਤੀ 9 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਆਜ਼ਾਦ ਸੈਨਾ ਨਾਮਕ ਸੰਗਠਨ ਦੇ ਕਾਰਕੁੰਨਾਂ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਜਿਨ੍ਹਾਂ ਨੇ ਭਾਰਤ ਦੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਮਹਿਲਾ ਨੇ ਮਾਰੀ ਸਰਹਿੰਦ ਨਹਿਰ 'ਚ ਛਾਲ

ਰੂਪਨਗਰ, 13 ਅਗਸਤ (ਪ. ਪ.)- ਦੇਰ ਸ਼ਾਮ ਰੂਪਨਗਰ ਦੇ ਹੈੱਡ ਨਜ਼ਦੀਕ ਸਰਹਿੰਦ ਨਹਿਰ ਵਿਚ ਇਕ ਮਹਿਲਾ ਨੇ ਛਾਲ ਮਾਰ ਕੇ ਆਪਣੀ ਜੀਵਨ ਲੀਲ•ਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ | ਜਾਣਕਾਰੀ ਅਨੁਸਾਰ ਦੇਰ ਸ਼ਾਮ ਜਦੋਂ ਹੈੱਡ ਨਜ਼ਦੀਕ ਕੁੱਝ ਲੋਕੀਂ ਸੈਰ ਕਰ ਰਹੇ ਸਨ ਤਾਂ ਉਨ•ਾਂ ...

ਪੂਰੀ ਖ਼ਬਰ »

ਚਰਨਜੀਤ ਸਿੰਘ ਮੈਮੋਰੀਅਲ ਨਰਸਿੰਗ ਕਾਲਜ ਦਾ ਨਤੀਜਾ ਵਧੀਆ ਰਿਹਾ

ਮੋਰਿੰਡਾ, 13 ਅਗਸਤ (ਪਿ੍ਤਪਾਲ ਸਿੰਘ)- ਪੀ. ਐੱਨ. ਆਰ. ਸੀ. ਮੁਹਾਲੀ ਵਲੋਂ ਐਲਾਨੇ ਜੀ. ਐੱਨ. ਐੱਮ. ਦੇ ਨਤੀਜੇ ਦੌਰਾਨ ਚਰਨਜੀਤ ਸਿੰਘ ਮੈਮੋਰੀਅਲ ਇਸੰਟੀਟਿਊਟ ਆਫ਼ ਨਰਸਿੰਗ ਕਾਲਜ ਮੋਰਿੰਡਾ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ...

ਪੂਰੀ ਖ਼ਬਰ »

ਸ਼ਹੀਦ ਦੀ ਯਾਦ 'ਚ ਬਣਾਏ ਯਾਦਗਾਰੀ ਗੇਟ ਦੀ ਹਾਲਤ ਸੁਧਾਰਨ ਲਈ ਪਰਿਵਾਰ ਨੂੰ ਹੀ ਹੋਣਾ ਪਿਆ ਮਜਬੂਰ

ਪੁਰਖਾਲੀ, 13 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)- ਇੱਥੋਂ ਨੇੜਲੇ ਪਿੰਡ ਅਕਬਰਪੁਰ ਦੇ ਸ਼ਹੀਦ ਹੋਏ ਨਾਇਕ ਹਰਭਜਨ ਦੀ ਯਾਦ 'ਚ ਪਿੰਡ ਵਿਖੇ ਬਣਾਏ ਯਾਦਗਾਰੀ ਗੇਟ ਦੀ ਮਾੜੀ ਹੋਈ ਹਾਲਤ ਆਿਖ਼ਰ ਸ਼ਹੀਦ ਦੇ ਪਰਿਵਾਰ ਨੂੰ ਖੁਦ ਹੀ ਸੁਧਾਰਨੀ ਪਈ | ਜਿਸ ਨਾਲ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ (ਸੀਟੂ) ਦੀ ਮੀਟਿੰਗ

ਰੂਪਨਗਰ, 13 ਅਗਸਤ (ਸੱਤੀ)- ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਸੀਟੂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਰਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਯੂਨੀਅਨ ਵਲੋਂ ਪਿਛਲੇ ਸਮੇਂ ਵਿਚ ਕੀਤੇ ਗਏ ਕੰਮਾਂ ਦਾ ਮੁਲਾਂਕਣ ਕੀਤਾ ਗਿਆ ...

ਪੂਰੀ ਖ਼ਬਰ »

ਅਕਾਲੀ ਦਲ (ਅ) ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ

ਰੂਪਨਗਰ, 13 ਅਗਸਤ (ਸ. ਰ.)- ਪੰਜਾਬ ਸਰਕਾਰ ਵਲੋਂ ਆਰ. ਟੀ. ਓ. ਦਫ਼ਤਰ ਜ਼ਿਲ੍ਹਾ ਰੂਪਨਗਰ ਤੋਂ ਬਦਲ ਕੇ ਜ਼ਿਲ੍ਹਾ ਮੁਹਾਲੀ ਵਿਖੇ ਭੇਜ ਦਿੱਤਾ ਗਿਆ ਹੈ, ਜਿਸ ਕਾਰਨ ਰੂਪਨਗਰ ਜ਼ਿਲ੍ਹੇ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ | ਰੂਪਨਗਰ ਜ਼ਿਲ੍ਹਾ ਪੁਰਾਣਾ ...

ਪੂਰੀ ਖ਼ਬਰ »

ਸਫ਼ਾਈ ਜਾਗਰੂਕਤਾ ਰੈਲੀ ਕੱਢੀ

ਮੋਰਿੰਡਾ, 13 ਅਗਸਤ (ਕੰਗ)- ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਨੇ ਮੁੱਖ ਅਧਿਆਪਕਾ ਸ੍ਰੀਮਤੀ ਸੋਨੀਕਾ ਸੰਧੂ ਤੇ ਮੈਨੇਜਰ ਕੁਲਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਮੋਰਿੰਡਾ ਸ਼ਹਿਰ ਵਿਚ ਸ਼ਹਿਰ ਵਾਸੀਆਂ ਨੂੰ ਸਫ਼ਾਈ ਰੱਖਣ ਲਈ ਜਾਗਰੂਕ ਕਰਨ ...

ਪੂਰੀ ਖ਼ਬਰ »

ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ

ਬੇਲਾ, 13 ਅਗਸਤ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਹਾਫਿਜਾਬਾਦ ਵਿਖੇ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਕੁਲਵੰਤ ਸਿੰਘ ਧਾਲੀਵਾਲ ਯੂ. ਕੇ., ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਯੂ. ਕੇ., ਐੱਨ. ਆਰ. ਆਈ. ਭਰਾਵਾਂ ਅਤੇ ਪੈੱ੍ਰਸ ਕਲੱਬ ਸ੍ਰੀ ਚਮਕੌਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX