ਤਾਜਾ ਖ਼ਬਰਾਂ


ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  22 minutes ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  53 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 2 hours ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 3 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 5 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 5 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 5 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 5 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 6 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 6 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 6 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 minute ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 7 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 7 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 8 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 8 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 9 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 9 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 9 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 9 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 10 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 11 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 12 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 1 hour ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਪੰਜਾਬ / ਜਨਰਲ

ਬਿਆਸ ਵਿਚ ਹੜ੍ਹ ਆਉਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ, ਮੀਲਵਾਂ ਦਾ ਧੁੱਸੀ ਬੰਨ੍ਹ ਟੁੱਟਾ

ਮੁਕੇਰੀਆਂ, 13 ਅਗਸਤ (ਸਰਵਜੀਤ ਸਿੰਘ)-ਬੀਤੀ ਰਾਤ ਤੋਂ ਪਹਾੜਾਂ ਅਤੇ ਪੰਜਾਬ ਦੇ ਹਿਮਾਚਲ ਨਾਲ ਲੱਗਦੇ ਖੇਤਰ ਵਿਚ ਹੋਈ ਭਾਰੀ ਵਰਖਾ ਕਾਰਨ ਦਰਿਆ ਬਿਆਸ ਵਿਚ ਹੜ੍ਹ ਆ ਗਿਆ ਹੈ, ਜਿਸ ਕਰਕੇ ਦਰਿਆ ਬਿਆਸ ਕਿਨਾਰੇ ਵਸੇ ਪਿੰਡ ਸੋਤਲਾ, ਹਲੇੜ, ਕੌਲੀਆਂ, ਮਹਿਤਾਬਪੁਰ, ਮਿਆਣੀ ਮਲਾਹਾਂ, ਹਰਸਾ ਕਲੋਤਾ, ਨੌਸ਼ਹਿਰਾ ਪੱਤਣ, ਮੌਲੀ, ਦੀ ਫ਼ਸਲ ਪਾਣੀ ਵਿਚ ਡੁੱਬ ਚੁੱਕੀ ਹੈ | ਐੱਸ.ਡੀ.ਐਮ. ਮੁਕੇਰੀਆਂ ਸ੍ਰੀ ਅਦਿੱਤਿਆ ਉੱਪਲ ਨੇ ਦਰਿਆ ਬਿਆਸ ਦੇ ਮੰਡ ਵਿਚ ਵਸੇ ਗੁਜ਼ਰਾਂ ਦੇ ਡੇਰਿਆਂ ਅਤੇ ਡੇਰਿਆਂ ਵਿਚ ਰਹਿੰਦੇ ਕਿਸਾਨਾਂ ਨੂੰ ਮੰਡ ਖੇਤਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਚਲੇ ਜਾਣ ਦੇ ਆਦੇਸ਼ ਦਿੱਤੇ ਹਨ | ਪ੍ਰਸ਼ਾਸਨ ਵਲੋਂ ਕਿਸੇ ਵੀ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਕਿਸ਼ਤੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਹੜ੍ਹ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ | ਹੜ੍ਹ ਆਉਣ ਦਾ ਵੱਡਾ ਕਾਰਨ ਚੱਕੀ ਦਰਿਆ ਜੋ ਕਿ ਮੀਰਥਲ ਕੋਲੋਂ ਦਰਿਆ ਬਿਆਸ ਵਿਚ ਰਲ ਜਾਂਦਾ ਹੈ, ਉਸ ਵਿਚ ਭਾਰੀ ਮਾਤਰਾਂ ਵਿਚ ਪਾਣੀ ਆਉਣਾ ਹੈ | ਦੂਸਰੇ ਪਾਸੇ ਕਸਬਾ ਮੀਲਵਾਂ ਵਿਖੇ ਹੜ੍ਹ ਨੂੰ ਰੋਕਣ ਲਈ ਬਣਾਇਆ ਗਿਆ ਧੁੱਸੀ ਬੰਨ੍ਹ ਟੁੱਟ ਕੇ ਸਾਰਾ ਪਾਣੀ ਦਰਿਆ ਵਿਚ ਆ ਜਾਣ ਕਰਕੇ ਸਥਿਤੀ ਗੰਭੀਰ ਬਣ ਚੁੱਕੀ ਹੈ | ਲੋਕਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ 1000 ਸਾਲ ਤੋਂ ਹੜ੍ਹ ਰੋਕੂ ਪ੍ਰਬੰਧ ਪੁਖ਼ਤਾ ਕਰਨ ਲਈ ਪ੍ਰਸ਼ਾਸਨ ਨੂੰ ਵਾਰ-ਵਾਰ ਬੇਨਤੀ ਕਰ ਚੁੱਕੇ ਹਾਂ ਪਰ ਸਿਵਾਏ ਲਾਰਿਆਂ ਦੇ ਕੁਝ ਵੀ ਕੰਮ ਨਹੀਂ ਕੀਤਾ ਗਿਆ, ਜਿਸ ਕਰਕੇ ਅੱਜ ਸਾਨੂੰ ਫ਼ਸਲਾਂ ਦਾ ਭਾਰੀ ਨੁਕਸਾਨ ਉਠਾਉਣਾ ਪਵੇਗਾ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੰਮਤੀ ਮੈਂਬਰ ਸ਼ੰਭੂ ਭਾਰਤੀ ਦੀ ਅਗਵਾਈ ਹੇਠ ਐੱਸ.ਡੀ.ਐਮ. ਮੁਕੇਰੀਆਂ ਦੇ ਦਫ਼ਤਰ ਮੂਹਰੇ ਇਨ੍ਹਾਂ ਪਿੰਡਾਂ ਦੇ ਲੋਕ ਧਰਨੇ 'ਤੇ ਬੈਠੇ ਸਨ, ਫਿਰ ਪ੍ਰਸ਼ਾਸਨ ਵਲੋਂ ਲੋਕਾਂ ਨਾਲ ਹੜ੍ਹ ਰੋਕੂ ਪ੍ਰਬੰਧ ਪੁਖ਼ਤਾ ਕਰਨ ਦੇ ਵਾਅਦੇ ਉਪਰੰਤ ਧਰਨਾ ਚੁੱਕ ਲਿਆ ਸੀ ਪਰ ਇਕ ਸਾਲ ਫਿਰ ਬੀਤ ਗਿਆ ਪਰ ਪ੍ਰਸ਼ਾਸਨ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰਕੇ ਇਸ ਸਾਲ ਫਿਰ ਹੜ੍ਹ ਨਾਲ ਸਾਡੀ ਸੈਂਕੜੇ ਏਕੜ ਫ਼ਸਲ ਬਰਬਾਦ ਹੋ ਗਈ ਹੈ | ਲੋਕਾਂ ਦੀ ਮੁੱਖ ਮੰਤਰੀ ਪੰਜਾਬ ਤੋਂ ਪੁਰਜ਼ੋਰ ਮੰਗ ਹੈ ਕਿ ਲੋਕਾਂ ਦੀ ਸੁਰੱਖਿਆ ਲਈ ਹੜ੍ਹ ਰੋਕੂ ਪ੍ਰਬੰਧ ਪੁਖ਼ਤਾ ਕਰਨ ਲਈ ਲੋੜੀਂਦੀ ਗਰਾਂਟ ਤੁਰੰਤ ਜਾਰੀ ਕੀਤੀ ਜਾਵੇ |

ਸਤਲੁਜ ਦਰਿਆ 'ਚ 70 ਹਜ਼ਾਰ ਕਿਊਸਿਕ ਪਾਣੀ ਛੱਡਿਆ, ਅਲਰਟ ਜਾਰੀ

ਮਾਛੀਵਾੜਾ ਸਾਹਿਬ, 13 ਅਗਸਤ (ਸੁਖਵੰਤ ਸਿੰਘ ਗਿੱਲ)-ਪਿਛਲੇ 2 ਦਿਨਾਂ ਤੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ ਪਈਆਂ ਭਾਰੀ ਬਾਰਸ਼ਾਂ ਕਾਰਨ ਜਿੱਥੇ ਨਦੀ-ਨਾਲਿਆਂ ਦਾ ਪਾਣੀ ਆਉਣ ਤੇ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਿਆ ਹੋਇਆ ਸੀ ਉੱਥੇ ਰੋਪੜ ਹੈੱਡ ਵਰਕਸ ਵਿਚ ਪਾਣੀ ਦਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਭਾਰਤ-ਪਾਕਿ ਵਿਚਕਾਰ ਕੈਦੀਆਂ ਦਾ ਵਟਾਂਦਰਾ

ਅਟਾਰੀ, 13 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ-ਪਾਕਿਸਤਾਨ ਵਿਚਕਾਰ ਆਪਸੀ ਸਦਭਾਵਨਾ ਪੈਦਾ ਕਰਨ ਲਈ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਵਲੋਂ ਆਪਣੇ ਆਜ਼ਾਦੀ ਦਿਵਸ ਤੋਂ ਪਹਿਲਾਂ ਵੱਖ-ਵੱਖ ਜੇਲ੍ਹਾਂ ਵਿਚੋਂ ਮਛੇਰੇ ਅਤੇ ਕੈਦੀ ਰਿਹਾਅ ਕੀਤੇ | ਪਾਕਿਸਤਾਨ ਸਰਕਾਰ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਦੋ ਕਿਸਾਨਾਂ ਵਲੋਂ ਖ਼ੁਦਕੁਸ਼ੀ

ਮਾਨਸਾ/ਲਹਿਰਾ ਮੁਹੱਬਤ/ਭੁੱਚੋ ਮੰਡੀ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ, ਭੀਮ ਸੈਨ ਹਦਵਾਰੀਆ, ਬਿੱਕਰ ਸਿੰਘ ਸਿੱਧੂ)- ਮਾਨਸਾ ਨੇੜਲੇ ਪਿੰਡ ਖੋਖਰ ਖ਼ੁਰਦ ਦੇ ਨੌਜਵਾਨ ਕਿਸਾਨ ਸੰਦੀਪ ਸਿੰਘ (20) ਵਲੋਂ ਕਰਜ਼ੇ ਕਾਰਨ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਵਲੋਂ ਨੂੰਹ ਦਾ ਕਤਲ

ਝੁਨੀਰ, 13 ਅਗਸਤ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਸਾਹਨੇਵਾਲੀ ਵਿਖੇ ਵਿਆਹੁਤਾ ਔਰਤ ਦਾ ਸਹੁਰਾ ਪਰਿਵਾਰ ਵਲੋਂ ਕਤਲ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਅਜੈ ਕੁਮਾਰ ਪਰੋਚਾ ਨੇ ਦੱਸਿਆ ਕਿ ਮਿ੍ਤਕਾ ਭਿੰਦਰ ਕੌਰ (28) ਸਪੁੱਤਰੀ ਕੋਰ ਸਿੰਘ ਵਾਸੀ ਰਾਏਪੁਰ ਦਾ 5 ਸਾਲ ...

ਪੂਰੀ ਖ਼ਬਰ »

ਈਸੜੂ ਕਾਨਫ਼ਰੰਸ 'ਚ ਕੈਪਟਨ ਤੇ ਕੇਜਰੀਵਾਲ ਨਹੀਂ ਪੁੱਜ ਰਹੇ

ਐਨ. ਐਸ. ਪਰਵਾਨਾ ਚੰਡੀਗੜ੍ਹ, 13 ਅਗਸਤ-15 ਅਗਸਤ ਨੂੰ ਗੋਆ ਦੀ ਆਜ਼ਾਦੀ ਲਈ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਪੋ ਆਪਣੀ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਕਾਨਫ਼ਰੰਸਾਂ ਵਿਚ ਹਿੱਸਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (ਕਾਂਗਰਸ) ਤੇ ਆਮ ...

ਪੂਰੀ ਖ਼ਬਰ »

ਨਸ਼ੇ ਦੀ ਵਧੇਰੇ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਧਨੌਲਾ, 13 ਅਗਸਤ (ਚੰਗਾਲ)-ਨਸ਼ੇ ਦੀ ਵਧੇਰੇ ਮਾਤਰਾ ਲੈਣ ਕਾਰਨ ਇਕ ਨੌਜਵਾਨ ਲੜਕੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਅਮਰੀਕ ਸਿੰਘ (28) ਪੁੱਤਰ ਅਮਰਜੀਤ ਸਿੰਘ ਵਾਸੀ ਢਿੱਲਵਾਂ ਪੱਤੀ ਧਨੌਲਾ ਕਥਿਤ ਜ਼ਿਆਦਾ ਨਸ਼ਾ ਕਰਨ ਕਰ ਕੇ ਦੇਰ ਰਾਤ ਉਸ ...

ਪੂਰੀ ਖ਼ਬਰ »

ਕਠੂਆ ਮਾਮਲੇ 'ਚ ਮੁਲਜ਼ਮ ਦੀ ਅਰਜ਼ੀ 'ਤੇ ਜੰਮੂ-ਕਸ਼ਮੀਰ ਨੂੰ ਨੋਟਿਸ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ ਸੱਤੀ)-ਕਠੂਆ ਸਮੂਹਿਕ ਜਬਰ ਜਨਾਹ ਦੇ ਇਕ ਮੁਲਜ਼ਮ ਨੇ ਉਸ ਦੇ ਕੇਸ ਦੀ ਸੁਣਵਾਈ ਜੁਵੇਨਾਈਲ ਕੋਰਟ ਯਾਨੀ ਬਾਲ ਅਦਾਲਤ 'ਚ ਤਬਦੀਲ ਕਰਨ ਦੀ ਮੰਗ ਕੀਤੀ ਹੈ | ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ ਹੈ, ਕਿਉਂਕਿ ਜੰਮੂ ਕਸ਼ਮੀਰ ...

ਪੂਰੀ ਖ਼ਬਰ »

ਲਾਡੀ ਸ਼ੇਰੋਵਾਲੀਆ ਵਿਰੁੱਧ ਚੋਣ ਪਟੀਸ਼ਨ 'ਤੇ ਇਤਰਾਜ਼ ਲੱਗਿਆ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ ਸੱਤੀ)- ਸ਼ਾਹਕੋਟ ਦੀ ਜ਼ਿਮਨੀ ਚੋਣ ਜਿੱਤ ਕੇ ਪੰਜਾਬ ਵਿਧਾਨ ਸਭਾ 'ਚ ਪੁੱਜੇ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਚੋਣ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਇਤਰਾਜ਼ ਲੱਗ ਗਿਆ ਹੈ | ਹਾਈਕੋਰਟ ਨੇ ਇਤਰਾਜ਼ ਦੂਰ ਕਰਨ ਲਈ ...

ਪੂਰੀ ਖ਼ਬਰ »

ਤੀਹਰਾ ਕਤਲ ਕਾਂਡ: ਨਾਮਜ਼ਦ ਦੋਸ਼ੀ ਨੇ ਦਿੱਤੀ ਹੋਰ ਪਰਿਵਾਰਕ ਮੈਂਬਰਾਂ ਨੂੰ ਕਤਲ ਕਰਨ ਦੀ ਧਮਕੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਸ਼ੋਰ ਨਗਰ ਵਿਚ 10 ਦਿਨ ਪਹਿਲਾਂ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਕਰਕੇ ਫ਼ਰਾਰ ਹੋਏ ਕਾਤਲ ਰਿਸ਼ਤੇਦਾਰ ਵਲੋਂ ਅੱਜ ਪਰਿਵਾਰ ਦੇ ਮੁਖੀ ਨੂੰ ਹੋਰ ਪਰਿਵਾਰਕ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਅਗਵਾ ਹੋਏ ਗੁਜਰਾਤ ਦੇ 4 ਕੋਲਾ ਵਪਾਰੀ ਪੁਲਿਸ ਨੇ ਛੁਡਵਾਏ

ਅੰਮਿ੍ਤਸਰ, 13 ਅਗਸਤ (ਰੇਸ਼ਮ ਸਿੰਘ)-ਗੁਜਰਾਤ ਤੋਂ ਇੱਥੇ ਕਾਰੋਬਾਰ ਦੇ ਸਿਲਸਿਲੇ 'ਚ ਆਏ 4 ਕੋਲਾ ਵਪਾਰੀਆਂ ਨੂੰ ਅਗਵਾ ਕਰ ਕੇ ਇਕ ਲੱਖ ਨਕਦੀ ਖੋਹਣ ਤੇ ਹੋਰ 15 ਲੱਖ ਰੁਪਏ ਮੰਗਣ ਦੇ ਮਾਮਲੇ 'ਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜਿੱਥੇ ਵਪਾਰੀਆਂ ਨੂੰ ਸਹੀ ਸਲਾਮਤ ਛੁਡਵਾ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1601.34 ਫੁੱਟ

ਨੰਗਲ, 13 ਅਗਸਤ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ)-ਪਿਛਲੇ ਇਕ ਹਫ਼ਤੇ 'ਚ ਪਾਣੀ ਦਾ ਪੱਧਰ 25 ਫੁੱਟ ਵਧਣ ਮਗਰੋਂ ਅੱਜ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1601.34 ਫੁੱਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 70521 ਕਿਊਸਿਕ ਪਾਣੀ ਆ ਰਿਹਾ ਹੈ ਅਤੇ 13619 ਕਿਊਸਿਕ ਪਾਣੀ ਛੱਡਿਆ ...

ਪੂਰੀ ਖ਼ਬਰ »

20 ਵਰਿ੍ਹਆਂ ਬਾਅਦ ਮਿਲੀ ਸੰਗਲਾਂ ਤੋਂ ਮੁਕਤੀ

ਮੋਗਾ, 13 ਅਗਸਤ (ਅਮਰਜੀਤ ਸਿੰਘ ਸੰਧੂ)-ਇਕ ਪਾਸੇ ਜਿੱਥੇ ਸਮੁੱਚਾ ਦੇਸ਼ 72ਵੇਂ ਆਜ਼ਾਦੀ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਵਿਚ ਰੁੱਝਾ ਹੋਇਆ ਹੈ, ਉੱਥੇ ਦੂਜੇ ਪਾਸੇ ਮੋਗਾ ਜ਼ਿਲੇ੍ਹ ਦੇ ਪਿੰਡ ਦਾਤਾ ਦੇ ਇਕ ਵਸਨੀਕ ਲਈ ਇਸ ਵਾਰ ਦਾ ਆਜ਼ਾਦੀ ਦਿਵਸ ਠੰਢਾ ਬੁੱਲ੍ਹਾ ਲੈ ਕੇ ...

ਪੂਰੀ ਖ਼ਬਰ »

ਮੋਰਨੀ ਕੇਸ 'ਚ ਹਾਈਕੋਰਟ ਵਲੋਂ ਅੰਤਿਮ ਰਿਪੋਰਟ ਤਲਬ

ਚੰਡੀਗੜ੍ਹ, 13 ਅਗਸਤ (ਸੁਰਜੀਤ ਸਿੰਘ ਸੱਤੀ)- ਮੋਰਨੀ ਦੇ ਗੈਸਟ ਹਾਊਸ ਵਿਖੇ ਕਥਿਤ ਤੌਰ 'ਤੇ ਚਾਰ ਦਰਜਨ ਤੋਂ ਵੀ ਵੱਧ ਵਿਅਕਤੀਆਂ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਣ ਦੇ ਦੋਸ਼ ਦੇ ਮਾਮਲੇ ਵਿਚ ਆਪੇ ਲਏ ਨੋਟਿਸ ਦੀ ਸੁਣਵਾਈ ਦੌਰਾਨ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਪਾਕਿ ਸਿੱਖਾਂ ਨੇ ਕੀਤੀ ਰਾਵਲਪਿੰਡੀ ਦੇ ਗੁਰਦੁਆਰੇ ਨੂੰ ਕਬਜ਼ਾ ਮੁਕਤ ਕਰਾਉਣ ਦੀ ਮੰਗ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਸਲਾਮਾਬਾਦ ਅਤੇ ਰਾਵਲਪਿੰਡੀ ਸ਼ਹਿਰਾਂ 'ਚ ਰਹਿੰਦੇ ਸਿੱਖ ਭਾਈਚਾਰੇ ਨੇ ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਪਾਸੋਂ ਰਾਵਲਪਿੰਡੀ ਦੇ ਰਾਜਾ ਬਾਜ਼ਾਰ ਵਿਚਲੇ ਗੁਰਦੁਆਰਾ ਸਿੰਘ ਸਭਾ ਨੂੰ ...

ਪੂਰੀ ਖ਼ਬਰ »

ਐਾਬੂਲੈਂਸ ਮੁਲਾਜ਼ਮਾਂ ਵਲੋਂ ਅੱਜ ਕੀਤੀ ਜਾਣ ਵਾਲੀ ਦੇਸ਼ ਵਿਆਪੀ ਹੜਤਾਲ ਮੁਲਤਵੀ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਦੇਸ਼ ਵਿਚ ਕੌਮੀ ਸਿਹਤ ਮਿਸ਼ਨ ਅਧੀਨ ਵੱਖ-ਵੱਖ ਨਿੱਜੀ ਕੰਪਨੀਆਂ ਤਹਿਤ ਮਰੀਜ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਉਣ ਲਈ 108, 104, 102 ਅਤੇ 1099 ਅਤੇ ਹੋਰ ਵੱਖ-ਵੱਖ ਕੈਟਾਗਰੀਆਂ ਅਧੀਨ ਐਾਬੂਲੈਂਸ ਗੱਡੀਆਂ ਚਲਾਈਆਂ ਜਾ ਰਹੀਆਂ ਹਨ ਅਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਰਹੱਦ ਤੋਂ ਢਾਈ ਕਿੱਲੋ ਹੈਰੋਇਨ ਬਰਾਮਦ

ਖਾਲੜਾ/ਅਮਰਕੋਟ, 13 ਅਗਸਤ (ਜੱਜਪਾਲ ਸਿੰਘ ਜੱਜ, ਭੱਟੀ)-ਬੀ.ਐੱਸ.ਐਫ. ਦੀ 87 ਬਟਾਲੀਅਨ ਵਲੋਂ ਸਰਹੱਦੀ ਚੌਕੀ ਬਾਬਾ ਪੀਰ ਅਧੀਨ ਆਉਂਦੇ ਖੇਤਰ ਅੰਦਰੋਂ ਕੰਡਿਆਲੀ ਤਾਰ ਤੋਂ ਪਾਰਲੀਆਂ ਜ਼ਮੀਨਾਂ ਵਿਚੋਂ ਪੰਜ ਪੈਕੇਟ ਹੈਰੋਇਨ ਜਿਸ ਦਾ ਵਜ਼ਨ ਢਾਈ ਕਿੱਲੋ ਸੀ, ਬਰਾਮਦ ਕੀਤੀ ਗਈ | ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਨਾਟਕ 'ਮੈਟਰੀਮੋਨੀਅਲ' ਦੀ ਪੇਸ਼ਕਾਰੀ ਦਰਸ਼ਕਾਂ ਨੇ ਖੂਬ ਮਾਣੀ

ਚੰਡੀਗੜ੍ਹ 13 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਅਤੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਰੂਪਕ ਕਲਾ ਅਤੇ ਵੈਲਫੇਅਰ ਸੁਸਾਇਟੀ ਵਲੋਂ ਨਾਟਕ 'ਮੈਟਰੀਮੋਨੀਅਲ' ਦੀ ਪੇਸ਼ਕਾਰੀ ਦਿੱਤੀ ਗਈ ਜੋ ਦਰਸ਼ਕਾਂ ਨੇ ਰੀਝ ਨਾਲ ਮਾਣੀ | ...

ਪੂਰੀ ਖ਼ਬਰ »

ਚੰਡੀਗੜ੍ਹ ਕਾਂਗਰਸ ਵਲੋਂ ਕੌਮਾਂਤਰੀ ਯੂਥ ਦਿਵਸ 'ਤੇ ਹੋਣਹਾਰ ਨੌਜਵਾਨਾਂ ਦਾ ਸਨਮਾਨ

ਚੰਡੀਗੜ੍ਹ, 13 ਅਗਸਤ (ਆਰ. ਐਸ. ਲਿਬਰੇਟ)-ਕੌਮਾਂਤਰੀ ਯੂਥ ਦਿਵਸ 'ਤੇ ਚੰਡੀਗੜ੍ਹ ਕਾਂਗਰਸ ਵਲੋਂ ਹੋਣਹਾਰ ਨੌਜਵਾਨਾਂ ਦਾ ਸਨਮਾਨ ਕੀਤਾ ਗਿਆ | ਸਨਮਾਨਿਤ ਕੀਤੇ ਜਾਣ ਵਾਲੇ ਨੌਜਵਾਨ ਮੁੰਡੇ ਕੁੜੀਆਂ ਵਿਚ ਅੰਜੁਮ ਮੁਦਗਿਲ (ਨਿਸਾਨੇਬਾਜ਼ੀ ਚੈਂਪੀਅਨ) ਯਾਮਿਨੀ ਗੁਪਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਦਿੱਲੀ, 13 ਅਗਸਤ (ਅ. ਬ.)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ 'ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ' ਫਤਹਿ ਨਗਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਮੈਟਰੋ ਰੇਲ ਦੀ ਪਾਰਕਿੰਗ ਅੱਜ ਸ਼ਾਮ 6 ਵਜੇ ਤੋਂ ਬੰਦ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਮੌਕੇ 'ਤੇ ਸੁਰੱਖਿਆ ਪ੍ਰਤੀ ਦਿੱਲੀ ਦੇ ਐਨ.ਸੀ.ਆਰ. ਦੇ ਮੈਟਰੋ ਸਟੇਸ਼ਨਾਂ 'ਤੇ ਬਣਾਈਆਂ ਗਈਆਂ ਗੱਡੀਆਂ ਦੀਆਂ ਪਾਰਕਿੰਗਾਂ 14 ਅਗਸਤ ਨੂੰ ਸ਼ਾਮੀ 6 ਵਜੇ ਤੋਂ ਲੈ ਕੇ 15 ਅਗਸਤ ਦੇ 2 ਵਜੇ (ਦੁਪਹਿਰ) ਤੱਕ ਬੰਦ ...

ਪੂਰੀ ਖ਼ਬਰ »

ਸਟੰਟ ਰਾਹੀਂ ਝਪਟਮਾਰੀ ਨਾਲ ਚੋਰੀ ਕਰਨ ਵਾਲੇ ਦੋ ਵਿਅਕਤੀ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਬਾਈਕ 'ਤੇ ਅਜੀਬ ਸਟੰਟ ਕਰਦੇ ਹੋਏ ਝਪਟਮਾਰੀ ਅਤੇ ਆਟੋ ਵਿਚ ਚੋਰੀਆਂ ਕਰਦੇ ਸਨ | ਇਹ ਵਿਅਕਤੀ ਕੁਝ ਸਕਿੰਟਾਂ ਵਿਚ ਵਾਰਦਾਤ ਕਰਕੇ ਗਾਇਬ ਹੋ ...

ਪੂਰੀ ਖ਼ਬਰ »

ਵਿਸ਼ਵ ਭਰ 'ਚ ਮੋਟਾਪੇ ਦੇ ਮਰੀਜ਼ਾਂ ਦੇ ਇਲਾਜ ਲਈ ਹੱਬ ਬਣ ਚੁੱਕਿਆ ਕੁਲਾਰ ਹਸਪਤਾਲ ਬੀਜਾ

ਬੀਜਾ, 13 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)- ਮੋਟਾਪਾ ਇਕ ਬਹੁਤ ਹੀ ਭਿਆਨਕ ਰੋਗ ਹੈ ਇਸ ਤੋਂ ਅਨੇਕਾਂ ਹੀ ਬਿਮਾਰੀਆਂ ਸਾਹ ਚੜ੍ਹਨਾ, ਬਲੱਡ ਪ੍ਰੈਸ਼ਰ, ਸ਼ੂਗਰ, ਹਾਰਟ ਅਟੈਕ ਆਦਿ ਬਿਮਾਰੀਆਂ ਨਾਲ ਇਨਸਾਨ ਜਕੜਿਆ ਜਾਂਦਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਾਰ ਹਸਪਤਾਲ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਵਲੋਂ ਪ੍ਰਸਿੱਧ ਸ਼ਖ਼ਸੀਅਤਾਂ ਦਾ ਸਨਮਾਨ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਵਲੋਂ ਅਨੇਕਾਂ ਸਾਲਾਂ ਤੋਂ ਆਮ ਜਨਤਾ ਦੇ ਮੁੱਦਿਆਂ ਵੱਲ ਸਰਕਾਰ ਦਾ ਧਿਆਨ ਦਿਵਾਉਣ ਲਈ ਧਰਨਾ ਪ੍ਰਦਰਸ਼ਨ ਲਗਾਤਾਰ ਕੀਤੇ ਜਾ ਰਹੇ ਹਨ | ਭਾਵੇਂ ਉਹ ਮਹਿੰਗਾਈ, ਭਿ੍ਸ਼ਟਾਚਾਰ, ਬੱਚਿਆਂ ਔਰਤਾਂ ਦੀ ...

ਪੂਰੀ ਖ਼ਬਰ »

ਸਕੂਲਾਂ ਵਿਚ ਫ਼ੰਡਾਂ ਲਈ ਸਿਰਫ਼ ਚਾਰ ਰਜਿਸਟਰ/ਕੈਸ਼-ਬੁੱਕ ਹੀ ਮੇਨਟੇਨ ਕਰਨ ਦਾ ਫ਼ੈਸਲਾ

ਪੋਜੇਵਾਲ ਸਰਾਂ, 13 ਅਗਸਤ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ ਲਏ ਜਾਂਦੇ ਵੱਖ-ਵੱਖ ਫ਼ੰਡਾਂ ਨੂੰ ਅਮਲਗਾਮੇਟਿਡ ਫ਼ੰਡ ਵਿਚ ਜਮ੍ਹਾ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਜਾਰੀ ਹਦਾਇਤਾਂ ਵਿਚ ਕਿਹਾ ਹੈ ...

ਪੂਰੀ ਖ਼ਬਰ »

ਲਹਿੰਦੇ ਪੰਜਾਬ 'ਚ ਅਨੰਦ ਕਾਰਜ ਬਿੱਲ ਨੂੰ ਅੰਤਿਮ ਰੂਪ ਦੇਣ ਲਈ ਹੁਕਮ ਜਾਰੀ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)¸ਸਰਹੱਦ ਪਾਰ ਲਹਿੰਦੇ ਪੰਜਾਬ ਦੀ ਸਾਬਕਾ ਅਸੈਂਬਲੀ ਵਲੋਂ ਆਪਣੇ ਕਾਰਜਕਾਲ ਦੇ ਅੰਤਿਮ ਦਿਨ ਪਾਸ ਕੀਤੇ ਅਨੰਦ ਕਾਰਜ ਬਿੱਲ ਨੂੰ ਅੰਤਿਮ ਰੂਪ ਦੇਣ ਲਈ ਇਕ ਵਾਰ ਮੁੜ ਤੋਂ ਹੁਕਮ ਜਾਰੀ ਕੀਤੇ ਗਏ ਹਨ | ਚੀਫ਼ ਸਕੱਤਰ ਅਕਬਰ ਦੁਰਾਨੀ ਨੇ ...

ਪੂਰੀ ਖ਼ਬਰ »

23ਵਾਂ ਹਿੰਦ-ਪਾਕਿ ਦੋਸਤੀ ਮੇਲਾ ਸ਼ੁਰੂ

ਮੇਲੇ ਦਾ ਪਹਿਲਾ ਦਿਨ ਪਾਕਿ ਨਾਟਕਕਾਰ ਸਵ: ਮਦੀਹਾ ਗੌਹਰ ਨੂੰ ਰਿਹਾ ਸਮਰਪਿਤ

ਅੰਮਿ੍ਤਸਰ, 13 ਅਗਸਤ (ਹਰਮਿੰਦਰ ਸਿੰਘ)-ਭਾਰਤ-ਪਾਕਿਸਤਾਨ ਮਿੱਤਰਤਾ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਸੰਸਥਾਵਾਂ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ, ਪੰਜਾਬ ਜਾਗਿ੍ਤੀ ਮੰਚ, ਪਾਕਿਸਤਾਨ ਇੰਡੀਆ ਪੀਪਲਜ਼ ਫੋਰਮ ਫ਼ਾਰ ਪੀਸ ...

ਪੂਰੀ ਖ਼ਬਰ »

ਊਨਾ 'ਚ ਹੜ੍ਹ ਕਾਰਨ ਵੱਖ-ਵੱਖ ਮਾਰਗ ਬੰਦ

ਊਨਾ, 13 ਅਗਸਤ (ਹਰਪਾਲ ਸਿੰਘ ਕੋਟਲਾ)-ਐਤਵਾਰ ਰਾਤ ਅਤੇ ਸੋਮਵਾਰ ਨੂੰ ਊਨਾ ਵਿੱਚ ਹੋਈ ਭਾਰੀ ਵਰਖਾ ਨੇ ਜ਼ਿਲ੍ਹੇ ਅੰਦਰ ਅਪਣਾ ਪੂਰਾ ਕਹਿਰ ਵਰਸਾਇਆ ਅਤੇ ਭਾਰੀ ਵਰਖਾ ਦੇ ਚਲਦੇ ਊਨਾ ਵਿੱਚ ਸਾਰੇ ਛੋਟੇ-ਵੱਡੇ ਨਦੀਆਂ ਨਾਲੇ ਉਛਲ ਗਏ ¢ ਊਨਾ ਵਿੱਚ ਵਗਦੀ ਸਵਾਂ ਨਦੀ ਸੋਮਵਾਰ ...

ਪੂਰੀ ਖ਼ਬਰ »

ਹੁਣ ਅਧਿਆਪਕ 'ਕਿਚਨ ਗਾਰਡਨ' ਰਾਹੀਂ ਸਕੂਲਾਂ 'ਚ ਉਗਾਉਣਗੇ ਸਬਜ਼ੀਆਂ

ਮਾਹਿਲਪੁਰ, 13 ਅਗਸਤ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਉਪਰਾਲਿਆਂ ਅਤੇ ਤਜ਼ਰਬਿਆਂ ਦੌਰਾਨ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰਕੇ ਸੂਬੇ ਦੇ ਸਮੂਹ ...

ਪੂਰੀ ਖ਼ਬਰ »

ਹਿੰਦੂ ਵਿਆਹ ਬਿੱਲ ਪਾਸ ਹੋਣ 'ਤੇ ਪਾਕਿ ਹਿੰਦੂ ਸੰਸਦ ਮੈਂਬਰਾਂ ਵਲੋਂ ਬਿਲਾਵਲ ਦਾ ਸਨਮਾਨ

ਅੰਮਿ੍ਤਸਰ, 13 ਅਗਸਤ (ਸੁਰਿੰਦਰ ਕੋਛੜ)¸ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੇ 8 ਨਵੇਂ ਚੁਣੇ ਗਏ ਘੱਟ-ਗਿਣਤੀ ਸੰਸਦ ਮੈਂਬਰਾਂ ਨੇ ਸੋਧਿਆ ਸਿੰਧ ਹਿੰਦੂ ਮੈਰਿਜ ਬਿੱਲ ਪਾਸ ਕਰਨ ਲਈ ਪਾਰਟੀ ਦੇ ਪ੍ਰਧਾਨ ਬਿਲਾਵਲ ਭੁੱਟੋ ਜ਼ਰਦਾਰੀ ਦਾ ਧੰਨਵਾਦ ਕੀਤਾ ਹੈ | ਇਹ ਬਿੱਲ ...

ਪੂਰੀ ਖ਼ਬਰ »

ਆਸਟ੍ਰੇਲੀਆ ਪੜ੍ਹਨ ਦੇ ਇੱਛੁਕ ਵਿਦਿਆਰਥੀਆਂ ਨੂੰ ਮਿਲੇਗੀ ਸਕਾਲਰਸ਼ਿਪ-ਜੇ. ਐਮ. ਓਵਰਸੀਜ਼

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਵਿਦੇਸ਼ 'ਚ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕਰਨ ਲਈ ਹੁਣ ਆਸਟ੍ਰੇਲੀਆ ਸਟੱਡੀ ਵੀਜ਼ਾ ਨਿਯਮਾਂ ਅਤੇ ਵਿਦਿਆਰਥੀਆਂ ਨੂੰ ਮਿਲ ਰਹੀ ਸਕਾਲਰਸ਼ਿਪ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਸੰਸਥਾ ਜੇ.ਐਮ. ਓਵਰਸੀਜ਼ ਜੋ ਕਿ ਮੋਗਾ ਸ਼ਹਿਰ ਦੀ ...

ਪੂਰੀ ਖ਼ਬਰ »

ਵਿਭਾਗ ਨੇ ਕਲਰਕਾਂ ਦੀ ਤਾਇਨਾਤੀ ਤਰਕਸੰਗਤ ਕਰਨ ਲਈ ਕੀਤੀ ਰੈਸ਼ਨੇਲਾਈਜ਼ੇਸ਼ਨ-ਡੀ.ਪੀ.ਆਈ.

ਐੱਸ.ਏ.ਐੱਸ. ਨਗਰ, 13 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ, ਦਫ਼ਤਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਵਿਖੇ ਕੰਮ ਕਰ ਰਹੇ ਕਲਰਕਾਂ ਅਤੇ ਸੀਨੀਅਰ ਸਹਾਇਕਾਂ ਦੀ ਰੈਸਨੇਲਾਈਜੇਸ਼ਨ ਪ੍ਰਕਿਰਿਆ ਨੂੰ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਜਥੇਬੰਦਕ ਢਾਂਚੇ ਦਾ ਐਲਾਨ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਵਲੋਂ ਅੱਜ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿਚ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਸਰਪ੍ਰਸਤ ਅਤੇ ਪ੍ਰੇਮ ਮਿੱਤਲ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਦਕਿ ...

ਪੂਰੀ ਖ਼ਬਰ »

ਪੁਲਵਾਮਾ 'ਚ 4 ਭੈਣਾਂ ਦੇ ਇੱਕਲੇ ਭਰਾ ਦੀ ਅੱਤਵਾਦੀਆਂ ਵਲੋਂ ਗੋਲੀ ਮਾਰ ਕੇ ਹੱਤਿਆ

ਸ੍ਰੀਨਗਰ, 13 ਅਗਸਤ (ਮਨਜੀਤ ਸਿੰਘ) –ਦੱਖਣੀ ਕਸ਼ਮੀਰ ਵਿਖੇ ਬੀਤੀ ਦੇਰ ਰਾਤ ਅਗਵਾ ਕੀਤੇ ਗਏ ਨਾਗਿਰਕ ਦੀ ਅੱਤਵਾਦੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ, ਉਸ ਦੀ ਗੋਲੀਆਂ ਨਾਲ ਵਿੰਨੀ ਲਾਸ਼ ਅੱਜ ਸੇਵਰੇ ਖੇਤਾਂ 'ਚੋਂ ਬਰਾਮਦ ਕੀਤੀ ਗਈ ਹੈ | ਮਾਰਿਆ ਗਿਆ ਨੌਜਵਾਨ 4 ...

ਪੂਰੀ ਖ਼ਬਰ »

ਤਾਲਿਬਾਨ ਨਾਲ ਲੜਾਈ 'ਚ 20 ਨਾਗਰਿਕਾਂ ਸਮੇਤ 120 ਸੁਰੱਖਿਆ ਕਰਮੀ ਹਲਾਕ

ਕਾਬੁਲ, 13 ਅਗਸਤ (ਏਜੰਸੀ)-ਪਿਛਲੇ ਚਾਰ ਦਿਨਾਂ ਤੋਂ ਤਾਲਿਬਾਨ ਲੜਾਕਿਆਂ ਅਤੇ ਅਫਗਾਨ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੀ ਭਿਆਨਕ ਲੜਾਈ ਵਿਚ 20 ਨਾਗਰਿਕਾਂ ਸਮੇਤ 120 ਪੁਲਿਸ ਕਰਮੀ ਤੇ ਫੌਜੀ ਮਾਰੇ ਜਾ ਚੁੱਕੇ ਹਨ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਫਗਾਨਿਸਤਾਨ ਦੇ ...

ਪੂਰੀ ਖ਼ਬਰ »

ਸਿੱਖ ਰਾਜ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਸ਼ਾਂਤਮਈ ਤੇ ਲੋਕਤੰਤਰਿਕ ਤਰੀਕੇ ਜਾਰੀ ਰੱਖਿਆ ਜਾਵੇਗਾ-ਦਲ ਖ਼ਾਲਸਾ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਅੱਜ ਦਲ ਖ਼ਾਲਸਾ ਨੇ ਸੰਘਰਸ਼ ਦੇ 40 ਸਾਲ ਪੂਰੇ ਕਰਨ 'ਤੇ ਦਲ ਖ਼ਾਲਸਾ ਨੇ ਚੰਡੀਗੜ੍ਹ ਵਿਚ ਕੀਤੀ ਕਾਨਫ਼ਰੰਸ ਦੌਰਾਨ ਐਲਾਨ ਕੀਤਾ ਕਿ ਧਰਮ ਨਿਰਪੱਖ ਅਤੇ ਉਦਾਰਵਾਦੀ ਸਿੱਖ ਰਾਜ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਆਜ਼ਾਦੀ ਤੱਕ ਸ਼ਾਂਤਮਈ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਵਲੋਂ ਜ਼ਿਲ੍ਹਾ ਹੈਡਕੁਆਟਰਾਂ 'ਤੇ 19 ਨੂੰ ਫੂਕੇ ਜਾਣਗੇ ਪੁਤਲੇ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)-ਸਾਂਝਾ ਅਧਿਆਪਕ ਮੋਰਚੇ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ ਪਰ ਮੋਰਚੇ ਦੇ ਆਗੂਆਂ ਨੂੰ ਬੁਲਾ ਕੇ ਮੁੱਖ ਮੰਤਰੀ ਵਲੋਂ ਮੁਲਾਕਾਤ ਨਹੀਂ ਕੀਤੀ ਗਈ, ਜਿਸ ਦੇ ਚਲਦੇ ...

ਪੂਰੀ ਖ਼ਬਰ »

ਕੇਂਦਰੀ ਯੋਜਨਾ ਲਾਗੂ ਨਾ ਕਰਕੇ ਪੰਜਾਬ ਦੇ ਲੋਕਾਂ ਦਾ ਨੁਕਸਾਨ ਹੋਇਆ-ਮਲਿਕ

ਜਲੰਧਰ, 13 ਅਗਸਤ (ਸ਼ਿਵ)- ਪੰਜਾਬ ਭਾਜਪਾ ਪ੍ਰਧਾਨ ਅਤੇ ਰਾਜ-ਸਭਾ ਵਿਚ ਮੈਂਬਰ ਸ੍ਰੀ ਸ਼ਵੇਤ ਮਲਿਕ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਹੈ ਕਿ ਉਸ ਨੇ ਕੇਂਦਰ ਦੀ ਸਿਹਤ ਯੋਜਨਾ ਲਾਗੂ ਨਾ ਕਰਕੇ ਪੰਜਾਬ ਦੇ ਲੋਕਾਂ ਦਾ ਨੁਕਸਾਨ ਕੀਤਾ ਹੈ ਕਿਉਂਕਿ ਸਿਹਤ ਯੋਜਨਾ ਦੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਇਕ ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 27.10 ਕਰੋੜ ਦੀ ਰਾਸ਼ੀ ਵੰਡੀ-ਅਰੁਣਾ ਚੌਧਰੀ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਦੀ ਉਨ੍ਹਾਂ ਦੇ ਪਹਿਲੇ ਬੱਚੇ ਦੇ ਜਨਮ ਹੋਣ 'ਤੇ ਤਿੰਨ ...

ਪੂਰੀ ਖ਼ਬਰ »

ਕੈਪਟਨ ਵਲੋਂ ਵਿੱਤ ਵਿਭਾਗ ਨੂੰ ਮਿਲਕਫੈੱਡ ਲਈ 90 ਕਰੋੜ ਦੀ ਥੋੜ੍ਹ ਚਿਰੀ ਪੇਸ਼ਗੀ ਰਾਸ਼ੀ ਮੁਹੱਈਆ ਕਰਵਾਉਣ ਦੀ ਹਦਾਇਤ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਅਰੀ ਕਿਸਾਨਾਂ ਦੀ ਬਕਾਇਆ ਅਦਾਇਗੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਮਿਲਕਫੈੱਡ ਨੂੰ ਤੁਰੰਤ 90 ਕਰੋੜ ਰੁਪਏ ਦੀ ਥੋੜ੍ਹ ਚਿਰੀ ਪੇਸ਼ਗੀ ...

ਪੂਰੀ ਖ਼ਬਰ »

ਨਨ ਜਬਰ ਜਨਾਹ ਮਾਮਲੇ 'ਚ ਸ਼ੁਰੂਆਤੀ ਜਾਂਚ ਦੇ ਸਬੂਤ ਬਿਸ਼ਪ ਿਖ਼ਲਾਫ਼-ਪੁਲਿਸ

ਕੋਚੀ, 13 ਅਗਸਤ (ਪੀ. ਟੀ. ਆਈ.)-ਕੇਰਲ 'ਚ ਨਨ ਨਾਲ ਹੋਏ ਕਥਿਤ ਜਬਰ ਜਨਾਹ ਦੇ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੇ ਅੱਜ ਕੇਰਲ ਹਾਈਕੋਰਟ ਨੂੰ ਦੱਸਿਆ ਕਿ ਪੁਲਿਸ ਦੀ ਮੁੱਢਲੀ ਜਾਂਚ ਦੇ ਮੁਤਾਬਿਕ ਜਲੰਧਰ ਦੇ ਰੋਮਨ ਕੈਥੋਲਿਕ ਬਿਸ਼ਪ ਫਰੈਂਕੋ ਮੁਲਾਕਲ ਨੇ ਕੇਰਲਾ ਦੀ ਇਕ ਨਨ ਨਾਲ ...

ਪੂਰੀ ਖ਼ਬਰ »

ਤਿੰਨ ਤਲਾਕ ਭਾਰਤੀ ਸੰਵਿਧਾਨ ਦੇ ਿਖ਼ਲਾਫ਼ ਹੈ-ਸ਼ਬਾਨਾ ਆਜ਼ਮੀ

ਜੌਨਪੁਰ, 13 ਅਗਸਤ (ਏਜੰਸੀ)- ਨਾਮਵਰ ਅਦਾਕਾਰਾ ਸ਼ਬਾਨਾ ਆਜ਼ਮੀ ਨੇ ਕਿਹਾ ਹੈ ਕਿ ਤਿੰਨ ਤਲਾਕ ਭਾਰਤੀ ਸੰਵਿਧਾਨ ਦੇ ਿਖ਼ਲਾਫ਼ ਹੈ ਅਤੇ ਉਨ੍ਹਾਂ ਵਰਤਮਾਨ ਸਮੇਂ ਤਲਾਕ ਦੀ ਜਾਰੀ ਇਸ ਗੈਰਕਾਨੂੰਨੀ ਪ੍ਰਥਾ ਨੂੰ ਹਟਾਉਣ ਲਈ ਲਿਆਂਦੇ ਜਾ ਰਹੇ ਪ੍ਰਸਤਾਵਿਤ ਕਾਨੂੰਨ ਦਾ ...

ਪੂਰੀ ਖ਼ਬਰ »

ਭਾਜਪਾ ਵਲੋਂ ਪਾਰਟੀ ਸ਼ਾਸਤ ਰਾਜਾਂ 'ਚ ਲੋਕ ਸਭਾ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਕਰਵਾਉਣ 'ਤੇ ਵਿਚਾਰ

ਨਵੀਂ ਦਿੱਲੀ, 13 ਅਗਸਤ (ਪੀ. ਟੀ. ਆਈ.)-ਇਕੋ ਸਮੇਂ ਚੋਣਾਂ ਕਰਵਾਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੁਗਾਉਣ ਦੇ ਯਤਨ 'ਚ ਭਾਜਪਾ ਲੋਕ ਸਭਾ ਚੋਣਾਂ ਦੇ ਨਾਲ ਹੀ ਉਨ੍ਹਾਂ10-11 ਰਾਜਾਂ ਵਿਚ ਵਿਧਾਨ ਸਭਾ ਚੋਣਾਂ ਕਰਵਾਉਣ 'ਤੇ ਵਿਚਾਰ ਕਰ ਰਹੀ ਹੈ ਜਿਨ੍ਹਾਂ ਵਿਚ ਅਗਲੇ ਸਾਲ ਦੇ ਪਹਿਲੇ ...

ਪੂਰੀ ਖ਼ਬਰ »

ਅਮਿਤ ਸ਼ਾਹ ਵਲੋਂ ਇਕੋ ਸਮੇਂ ਚੋਣਾਂ ਦੀ ਹਮਾਇਤ

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਚੋਣਾਂ ਇਕੱਠੀਆਂ ਕਰਵਾਉਣ ਦੀ ਹਮਾਇਤ ਕਰਦਿਆਂ ਇਸ ਲਈ ਕਾਨੂੰਨ ਕਮਿਸ਼ਨ ਨੂੰ ਇਕ ਚਿੱਠੀ ਲਿਖੀ ਹੈ | ਸ਼ਾਹ ਨੇ ਕਿਹਾ ਕਿ ਇਸ ਨਾਲ ਸਰਕਾਰ ਦਾ ਖ਼ਰਚਾ ਘਟੇਗਾ ਅਤੇ ਇਸ ਨਾਲ ਇਹ ਵੀ ਯਕੀਨੀ ਬਣੇਗਾ ਕਿ ਸਾਰਾ ...

ਪੂਰੀ ਖ਼ਬਰ »

ਸ਼ਹਿਬਾਜ਼ ਤੇ ਬਿਲਾਵਲ ਸਮੇਤ 2870 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ-ਰਿਪੋਰਟ

ਇਸਲਾਮਾਬਾਦ, 13 ਅਗਸਤ (ਏਜੰਸੀ)-ਮੀਡੀਆ ਰਿਪੋਰਟਾਂ ਅਨੁਸਾਰ ਪੀ. ਐਮ. ਐਲ.-ਐਨ ਮੁਖੀ ਸ਼ਹਿਬਾਜ਼ ਸ਼ਰੀਫ ਤੇ ਪੀ.ਪੀ.ਪੀ. ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਉਨ੍ਹਾਂ ਉਮੀਦਵਾਰਾਂ 'ਚ ਸ਼ਾਮਿਲ ਹਨ ਜੋ ਆਪਣੇ ਹਲਕਿਆਂ 'ਚ 25 ਜੁਲਾਈ ਨੂੰ ਹੋਈਆਂ ਚੋਣਾਂ ਦੌਰਾਨ ਕੁੱਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX