ਤਾਜਾ ਖ਼ਬਰਾਂ


ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  10 minutes ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  17 minutes ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  41 minutes ago
ਲੋਪੋਕੇ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸੂਬਾ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਸੰਬੰਧੀ ਅੱਜ ਸਰਕਾਰੀ...
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  56 minutes ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੇ ਨਾਲ...
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 1 hour ago
ਦਿਸਪੁਰ, 23 ਸਤੰਬਰ- ਆਸਾਮ ਦੇ ਸਿਬਸਾਗਰ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ...
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਲ 2021 'ਚ ਹੋਣ ਵਾਲੀ ਜਨਗਣਨਾ ਦੌਰਾਨ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਵਿਚਾਰ ਰੱਖਿਆ। ਗ੍ਰਹਿ ਮੰਤਰੀ ਅੱਜ...
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 2 hours ago
ਸੰਗਰੂਰ, 23 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ...
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 2 hours ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ...
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ...
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ...
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 3 hours ago
ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ...
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 3 hours ago
ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ...
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 4 hours ago
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ...
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 4 hours ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 5 hours ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 5 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 5 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 5 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 6 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 6 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 7 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 7 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਮੋਗਾ

ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਆਜ਼ਾਦੀ ਦਿਵਸ ਸਮਾਰੋਹ 'ਤੇ ਲਹਿਰਾਉਣਗੇ ਤਿਰੰਗਾ-ਡੀ. ਸੀ.

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅਨਾਜ ਮੰਡੀ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ 'ਤੇ ਖ਼ੁਰਾਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਅੰਤਿਮ ਅਤੇ ਫ਼ੁਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਸਮੇਂ ਦਿੱਤੀ | ਉਨ੍ਹਾਂ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਸਮੇਂ ਉਨ੍ਹਾਂ ਨਾਲ ਸੀਨੀਅਰ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ ਤੂਰ ਵੀ ਹਾਜ਼ਰ ਸਨ | ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਡੀ.ਐਮ. ਕਾਲਜ ਮੋਗਾ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿਚ ਹਿੱਸਾ ਲਿਆ | ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ | ਡਿਪਟੀ ਕਮਿਸ਼ਨਰ ਨੇ ਬਾਅਦ ਵਿਚ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਹਰ ਅਧਿਕਾਰੀ ਉਸ ਨੂੰ ਸੌਾਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਵੇ | ਉਨ੍ਹਾਂ ਰਿਹਰਸਲ ਦੌਰਾਨ ਸੱਭਿਆਚਾਰਕ ਪ੍ਰੋਗਰਾਮ 'ਚ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਸਬੰਧਿਤ ਅਧਿਆਪਕਾਂ ਨੂੰ ਹਦਾਇਤ ਕੀਤੀ | ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਅਤੇ ਵਿਸ਼ੇਸ਼ ਕਾਰਗੁਜ਼ਾਰੀ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲ/ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ | ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇ-ਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਸਹਾਇਕ ਕਮਿਸ਼ਨਰ (ਜ)-ਕਮ-ਐਸ.ਡੀ.ਐਮ. ਮੋਗਾ ਲਾਲ ਵਿਸ਼ਵਾਸ ਬੈਂਸ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕੇਸ਼ਵ ਗੋਇਲ, ਐਸ.ਪੀ. ਪਿ੍ਥੀਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਜਸਪਾਲ ਸਿੰਘ ਔਲਖ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਇੰਦਰਪਾਲ ਸਿੰਘ ਢਿੱਲੋਂ, ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |

ਪੰਜਾਬ ਨਸ਼ਾ ਮੁਕਤ ਅਤੇ ਡੇਂਗੂ ਜਾਗਰੂਕਤਾ ਵੈਨ ਨੂੰ ਵਿਧਾਇਕ ਡਾ. ਕਮਲ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਅੰਦਰ ਪੰਜਾਬ ਨਸ਼ਾ ਮੁਕਤ ਅਤੇ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਵੈਨ ਨੂੰ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਦਸਮੇਸ਼ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਬੱਧਨੀ ਕਲਾਂ, 13 ਅਗਸਤ (ਸੰਜੀਵ ਕੋਛੜ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀ. ਸੈਕੰ. ਸਕੂਲ ਜੋ ਕਿ ਹਰ ਖੇਤਰ ਵਿਚ ਨਾਮਣਾ ਖੱਟ ਰਹੀ ਹੈ, ਦੇ 26 ਵਿਦਿਆਰਥੀਆਂ ਨੇ ਗੁਰੂ ਨਾਨਕ ਮਲਟੀ ਵਰਸਿਟੀ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਏ ਗੇ੍ਰਡ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਪਿਉ-ਪੁੱਤ ਨੂੰ 10-10 ਸਾਲ ਕੈਦ

ਮੋਗਾ, 13 ਅਗਸਤ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਸ਼ਾਮਲ ਪਿਉ-ਪੁੱਤ ਨੂੰ 10-10 ਸਾਲ ਕੈਦ ਅਤੇ ਇਕ-ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ...

ਪੂਰੀ ਖ਼ਬਰ »

ਬੱਚੇ ਨਾਲ ਬਦਫੈਲੀ ਕਰਨ 'ਤੇ ਤਿੰਨ ਨੌਜਵਾਨਾਂ 'ਤੇ ਮੁਕੱਦਮਾ ਦਰਜ

ਮੋਗਾ, 13 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਇਕ ਬੱਚੇ ਨਾਲ ਤਿੰਨ ਨੌਜਵਾਨਾਂ ਵਲੋਂ ਬਦਫੈਲੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪਿੰਡ ਢੁੱਡੀਕੇ ਨਿਵਾਸੀ ਇਕ 14 ਸਾਲਾ ਬੱਚਾ ਕੱਲ੍ਹ ਪਿੰਡ ਮੱਦੋਕੇ ਵਿਖੇ ਗੁਰਦੁਆਰਾ ਸਾਹਿਬ ਵਿਚ ...

ਪੂਰੀ ਖ਼ਬਰ »

ਗੱਡੀਆਂ ਦੀ ਭੰਨਤੋੜ ਅਤੇ ਫਾਇਰਿੰਗ ਦੇ ਦੋਸ਼ ਵਿਚ ਔਰਤ ਸਮੇਤ ਚਾਰ ਵਿਅਕਤੀ ਦੋਸ਼ ਮੁਕਤ ਕਰਾਰ

ਨਿਹਾਲ ਸਿੰਘ ਵਾਲਾ, 13 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਮਾਣਯੋਗ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਨਿਹਾਲ ਸਿੰਘ ਵਾਲਾ ਦੀ ਅਦਾਲਤ ਨੇ ਇਕ ਕੁੱਟਮਾਰ ਅਤੇ ਫਾਇਰਿੰਗ ਕਰਨ ਸਬੰਧੀ ਮਾਮਲੇ ਦੇ ਦੋਸ਼ ਵਿਚ ਨਾਮਜ਼ਦ ਇਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਬਾਇੱਜ਼ਤ ਬਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 13 ਅਗਸਤ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਅਤੇ ਪੁਲਿਸ ਪਾਰਟੀ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਕਰਨ ਲਈ ਗਸ਼ਤ ਕਰਨ ਸਮੇਂ ਸਵੇਰੇ 11 ਵਜੇ ਦੇ ਕਰੀਬ ਕੋਟਕਪੂਰਾ ਬਾਈਪਾਸ ਮੋਗਾ ਤੋਂ ਵਰਪ੍ਰੀਤ ਸਿੰਘ ...

ਪੂਰੀ ਖ਼ਬਰ »

ਐਸ.ਡੀ. ਕਾਲਜ ਦੀ ਵਿਦਿਆਰਥਣ ਅੰਜਲੀ ਯੂਨੀਵਰਸਿਟੀ ਵਿਚੋਂ ਦੂਜੇ ਸਥਾਨ 'ਤੇ ਰਹੀ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਥਾਨਕ ਐਸ.ਡੀ.ਕਾਲਜ ਫ਼ਾਰ ਵੋਮੈਨ ਵਿਖੇ ਐਮ.ਏ. ਪੰਜਾਬੀ ਸਮੈਸਟਰ (ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਵੱਖ ਕੋਰਸਾਂ ਦਾ ਨਤੀਜਾ ਐਲਾਨਿਆ, ਐਮ.ਏ. ਪੰਜਾਬੀ (ਸਮੈਸਟਰ ਦੂਜਾ) ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲੇ ਵਿਚ ਰਾਜਕਮਲ ਨੇ ਮਾਰੀ ਬਾਜ਼ੀ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਦੇ ਸੱਤਵੀਂ ਕਲਾਸ ਦੇ ਵਿਦਿਆਰਥੀ ਰਾਜਕਮਲ ਨੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਰਾਜਕਮਲ ਦੀ ...

ਪੂਰੀ ਖ਼ਬਰ »

ਬਹੁ-ਕੀਮਤੀ ਜਗ੍ਹਾ ਦੇ ਵਟਾਂਦਰੇ ਵਿਰੁੱਧ ਈ. ਓ. ਨੂੰ ਨਗਰ ਨਿਵਾਸੀਆਂ ਨੇ ਜਾਣੂ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 13 ਅਗਸਤ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਮੇਨ ਧਰਮਕੋਟ ਚੌਾਕ ਦੇ ਨਾਲ ਜੰਡੀ ਵਾਲੀ ਜਗ੍ਹਾ ਦੇ ਨਾਲ ਲੱਗਦੀ ਜਗ੍ਹਾ ਅੱਜ ਕੱਲ੍ਹ ਦੀ ਮਹਿੰਗਾਈ ਦੇ ਹਿਸਾਬ ਨਾਲ ਬਹੁ ਕੀਮਤੀ ਹੋ ਗਈ ਹੈ | ਜਿਸ ਸਬੰਧੀ ਅੱਜ ਨਗਰ ਪੰਚਾਇਤ ਦੇ ਦਫ਼ਤਰ ਵਿਖੇ ਸਾਬਕਾ ...

ਪੂਰੀ ਖ਼ਬਰ »

ਬੱਚਿਆਂ ਦੇ ਹੱਥ ਭੀਖ ਦਾ ਕਟੋਰਾ ਨਹੀਂ ਕਿਤਾਬ ਫੜਾਓ-ਵੀਰਪਾਲ ਕੌਰ ਥਰਾਜ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਚੰਦ ਛਿੱਲੜਾਂ ਦੀ ਭੀਖ ਦੇ ਕੇ ਦਾਤਾ ਬਣਨ ਦਾ ਭਰਮ ਪਾਲਣ ਦੀ ਬਜਾਏ ਕਿਸੇ ਗਰੀਬ ਪਰਿਵਾਰ ਨੂੰ ਗੋਦ ਲੈ ਕੇ ਉਨ੍ਹਾਂ ਦਾ ਭਵਿੱਖ ਸਵਾਰੋ ਤਾਂ ਜੋ ਉਹ ਤਰਸ ਦੇ ਪਾਤਰ ਬਣਨ ਦੀ ਥਾਂ ਮਾਣਮੱਤੀ ਜ਼ਿੰਦਗੀ ਜਿਉਣ ਦੇ ਕਾਬਲ ਹੋਣ ਸਕਣ | ਇਹ ...

ਪੂਰੀ ਖ਼ਬਰ »

ਵਿਦੇਸ਼ ਦੌਰੇ ਤੋਂ ਪਰਤਣ ਉਪਰੰਤ ਮੱਖਣ ਬਰਾੜ ਦਾ ਭਰਵਾਂ ਸਵਾਗਤ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਬੀਤੇ ਦਿਨ ਕੈਨੇਡਾ ਦੌਰੇ ਤੋਂ ਵਾਪਸ ਪਰਤੇ ਬਰਜਿੰਦਰ ਸਿੰਘ ਮੱਖਣ ਬਰਾੜ ਸਾਬਕਾ ਚੇਅਰਮੈਨ ਸਿਹਤ ਸੇਵਾਵਾਂ ਪੰਜਾਬ ਦਾ ਇਲਾਕੇ ਦੇ ਪੰਚਾਂ, ਸਰਪੰਚਾਂ, ਕੌਾਸਲਰਾਂ ਸਮੇਤ ਮੋਗਾ ਹਲਕੇ ਦੇ ਮੋਹਰੀ ਆਗੂ ਸਾਹਿਬਾਨਾਂ ਵੱਲੋਂ ਮੋਗਾ ...

ਪੂਰੀ ਖ਼ਬਰ »

ਐਡਵੋਕੇਟ ਅਮਿਤ ਮਿੱਤਲ ਨੇ ਪਿਤਾ ਦੀ ਯਾਦ ਵਿਚ ਵੰਡੀਆਂ ਖੇਡ ਕਿੱਟਾਂ

ਮੋਗਾ, 13 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬਾਰ ਐਸੋਸੀਏਸ਼ਨ ਮੋਗਾ ਦੇ ਐਡਵੋਕੇਟ ਅਮਿਤ ਮਿੱਤਲ ਨੇ ਹਾਕੀ ਦੇ ਖੇਤਰ ਵਿਚ ਆਪਣੀ ਸਾਰੀ ਜ਼ਿੰਦਗੀ ਲਾਉਣ ਵਾਲੇ ਸਵਰਗੀ ਪਿਤਾ ਸੇਵਾ-ਮੁਕਤ ਐਸ.ਪੀ. ਬੀ.ਐਸ.ਐਫ. ਦੀ ਯਾਦ ਵਿਚ ਪਿੰਡ ਧੂੜਕੋਟ ਵਿਖੇ ਚੱਲ ਰਹੀ ਛੋਟੇ ...

ਪੂਰੀ ਖ਼ਬਰ »

ਮੋਟਾਪੇ ਦੇ ਸਫ਼ਲ ਇਲਾਜ ਲਈ ਦੂਰਬੀਨ ਵਿਧੀ ਦੇ ਨਤੀਜੇ ਵਧੇਰੇ ਸਾਰਥਿਕ-ਡਾ: ਸਿੱਧੂ

ਜਲੰਧਰ, 13 ਅਗਸਤ (ਅ. ਬ.)-ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਕਾਰਨ ਜੀਵਨ ਸ਼ੈਲੀ 'ਚ ਬਦਲਾਓ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਮਨੁੱਖ ਦਿਨ-ਪ੍ਰਤੀ-ਦਿਨ ਜਾਨਲੇਵਾ ਬਿਮਾਰੀਆਂ ਦਾ ਸ਼ਿਕਾਰ ਹੁੰਦਾ ਜਾ ਰਿਹਾ ਹੈ, ਜਿਨ੍ਹਾਂ 'ਚੋਂ ਮੋਟਾਪਾ ਅਤੇ ਸ਼ੂਗਰ ਟਾਈਪ 2 ਦੀ ਬਿਮਾਰੀ ਸਭ ...

ਪੂਰੀ ਖ਼ਬਰ »

24 ਘੰਟਿਆਂ ਬਾਅਦ ਨਹਿਰ 'ਚ ਡੱੁਬੇ ਦੂਸਰੇ ਬੱਚੇ ਦੀ ਲਾਸ਼ ਹੋਈ ਬਰਾਮਦ

ਮੋਗਾ, 13 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨ ਮੋਗਾ ਅਤੇ ਲੁਹਾਰਾ ਪਿੰਡ ਦੇ ਵਿਚਕਾਰ ਵਗਦੀ ਨਹਿਰ ਦੇ ਪੁਲ ਉੱਪਰ ਨਹਾਉਣ ਆਏ ਦੋ ਮਾਸੂਮ ਬੱਚੇ ਡੁੱਬ ਗਏ ਸਨ | ਇਨ੍ਹਾਂ ਬੱਚਿਆਂ ਵਿਚ ਲਵਪ੍ਰੀਤ ਸਿੰਘ ਉਮਰ 7 ਸਾਲ ਪੁੱਤਰ ਮੁਖ਼ਤਿਆਰ ਸਿੰਘ ਦੀ ਲਾਸ਼ ਨੂੰ ...

ਪੂਰੀ ਖ਼ਬਰ »

ਕਾਲਜ ਵਿਦਿਆਰਥੀਆਂ ਨੇ ਹਾਈਕਿੰਗ ਟਰੈਕਿੰਗ ਕੈਂਪ ਲਗਾਇਆ

ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਵੱਲੋਂ ਮਨਾਲੀ (ਹਿਮਾਚਲ) ਵਿਖੇ 10 ਰੋਜ਼ਾ ਹਾਈਕਿੰਗ ਟਰੈਕਿੰਗ ਕੈਂਪ ਲਗਾਇਆ ਗਿਆ ਜਿਸ ਵਿਚ ਪੰਜਾਬ ਦੇ ਹਰੇਕ ਜ਼ਿਲ੍ਹੇ ਚੋਂ ਸੱਤ ਵਿਦਿਆਰਥੀਆਂ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਸੜਕ ਦੇ ਦੋਹੀਂ ਪਾਸੀਂ ਲਗਾਏ ਪੌਦੇ

ਸਮਾਲਸਰ, 13 ਅਗਸਤ (ਬੰਬੀਹਾ)- ਲੋਕ ਹਿਤ ਸੰਸਥਾ ਅਤੇ ਅਲਾਇੰਸ ਕਲੱਬ ਦੇ ਕਾਰਕੁਨਾਂ ਡਾ. ਰਾਜਦੁਲਾਰ ਸਿੰਘ ਸੇਖਾ ਕਲਾਂ, ਡਾ. ਗੁਰਤੇਜ ਸਿੰਘ ਮਾੜੀ, ਡਾ. ਕੁਲਵੰਤ ਸਿੰਘ. ਡਾ. ਮਨਦੀਪ ਸਿੰਘ, ਜਗਦੇਵ ਸਿੰਘ ਸੋਥਾ ਅਤੇ ਹੋਰ ਸਾਥੀਆਂ ਦੇ ਯਤਨਾਂ ਸਦਕਾ ਇਸ ਸੜਕ ਉੱਪਰ ਈਸ਼ ਪੁਰੀ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ 'ਚ ਮੋਗਾ ਜ਼ਿਲ੍ਹੇ ਦੀ ਝੰਡੀ

ਕੋਟ ਈਸੇ ਖਾਂ, 13 ਅਗਸਤ (ਨਿਰਮਲ ਸਿੰਘ ਕਾਲੜਾ)-ਸੂਬਾ ਪੱਧਰੀ ਸੀਨੀ. ਫੁੱਟਬਾਲ ਚੈਂਪੀਅਨਸ਼ਿਪ ਬੀੜ ਬਾਬਾ ਬੁੱਢਾ ਸਾਹਿਬ ਜ਼ਿਲ੍ਹਾ ਤਰਨਤਾਰਨ ਵਿਖੇ ਕਰਵਾਈ ਗਈ | ਇੰਦਰਪਾਲ ਸਿੰਘ ਢਿੱਲੋਂ ਏ.ਈ.ਓ. ਮੋਗਾ ਅਤੇ ਡੀ.ਪੀ. ਜਸਵੀਰ ਸਿੰਘ ਗਲੋਟੀ ਦੀ ਅਗਵਾਈ ਹੇਠ ਲੜਕੀਆਂ ਅੰਡਰ-17 ...

ਪੂਰੀ ਖ਼ਬਰ »

ਮਾਤਾ ਦੀ ਯਾਦ ਵਿਚ ਸਕੂਲ ਨੂੰ ਵਾਟਰ ਕੂਲਰ ਦਾਨ ਕੀਤਾ

ਨਿਹਾਲ ਸਿੰਘ ਵਾਲਾ,13 ਅਗਸਤ (ਟਿਵਾਣਾ, ਲੁਹਾਰਾ)-ਪਿੰਡ ਨਵਾਂ ਮਾਛੀਕੇ ਵਿਖੇ ਮਾਤਾ ਹਰਬੰਸ ਕੌਰ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰਾਂ ਪ੍ਰਵਾਸੀ ਭਾਰਤੀ ਸਮਰੱਥ ਸਿੰਘ ਕੈਨੇਡੀਅਨ, ਸੁਖਦਰਸ਼ਨ ਸਿੰਘ ਕੈਨੇਡੀਅਨ ਅਤੇ ਗੁਰਸੇਵਕ ਸਿੰਘ ਕੈਨੇਡੀਅਨ ਵੱਲੋਂ ਸਹੀਦ ਅਵਤਾਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ

ਬਿਲਾਸਪੁਰ/ਨਿਹਾਲ ਸਿੰਘ ਵਾਲਾ, 13 ਅਗਸਤ (ਸੁਰਜੀਤ ਸਿੰਘ ਗਾਹਲਾ, ਪਲਵਿੰਦਰ ਸਿੰਘ ਟਿਵਾਣਾ)-ਲਾਇਨਜ਼ ਕਲੱਬ ਮੰਡੀ ਨਿਹਾਲ ਸਿੰਘ ਵਾਲਾ ਵਲੋਂ ਪ੍ਰਧਾਨ ਲਾਇਨ ਪ੍ਰਦੀਪ ਗਰਗ ਦੀ ਸਰਪ੍ਰਸਤੀ ਹੇਠ ਜੈਨ ਭਵਨ ਹਸਪਤਾਲ ਰੋਡ ਨਿਹਾਲ ਸਿੰਘ ਵਾਲਾ ਵਿਖੇ ਵਿਸ਼ਾਲ ਖ਼ੂਨਦਾਨ ...

ਪੂਰੀ ਖ਼ਬਰ »

ਗਰਮ ਰੁੱਤ ਦੀਆਂ ਖੇਡਾਂ ਸੰਬੰਧੀ ਜ਼ੋਨ ਬਾਘਾ ਪੁਰਾਣਾ ਦੀ ਮੀਟਿੰਗ ਹੋਈ

ਨੱਥੂਵਾਲਾ ਗਰਬੀ, 13 ਅਗਸਤ (ਸਾਧੂ ਰਾਮ ਲੰਗੇਆਣਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਬਰਾੜ ਤੇ ਜ਼ਿਲ੍ਹਾ ਸਹਾਇਕ ਖੇਡ ਅਫ਼ਸਰ ਮੋਗਾ ਇੰਦਰਪਾਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇੱਥੇ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ...

ਪੂਰੀ ਖ਼ਬਰ »

ਉੱਘੀ ਲੇਖਿਕਾ ਗੁਰਮੀਤ ਕੌਰ ਗੀਤਾ ਬੰਬੀਹਾ ਭਾਈ ਨਾਲ ਰੂ-ਬਰੂ ਪ੍ਰੋਗਰਾਮ

ਨਿਹਾਲ ਸਿੰਘ ਵਾਲਾ , 13 ਅਗਸਤ (ਜਗਸੀਰ ਸਿੰਘ ਲੁਹਾਰਾ, ਪਲਵਿੰਦਰ ਸਿੰਘ ਟਿਵਾਣਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ (ਰਜਿ:) ਦੀ ਮਾਸਿਕ ਇਕੱਤਰਤਾ ਮੰਚ ਦੇ ਪ੍ਰਧਾਨ ਜਸਵੰਤ ਰਾਊਕੇ ਦੀ ਪ੍ਰਧਾਨਗੀ ਹੇਠ ਇੱਥੇ ਕਾਮਰੇਡ ਸੱਘੜ ਸਿੰਘ ਰੌਾਤਾ ਯਾਦਗਾਰੀ ਭਵਨ ਵਿਖੇ ਹੋਈ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਕਾਲਜ ਦੀ ਵਿਦਿਆਰਥਣ ਨੇ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਮਿਸ਼ਨ ਗਰਲਜ਼ ਕਾਲਜ ਬਾਘਾ ਪੁਰਾਣਾ ਵਿਖੇ ਚੱਲ ਰਹੀ ਆਈਲਟਸ ਬਰਾਂਚ ਦੀ ਵਿਦਿਆਰਥਣ ਨਵਜੋਤ ਕੌਰ ਨੇ ਆਈਲਟਸ ਦੀ ਪ੍ਰੀਖਿਆ ਵਿਚੋਂ ਓਵਰਆਲ 6.5 ਬੈਂਡ ਹਾਸਲ ਕਰਕੇ ਆਪਣਾ ਅਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 13 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਜਗਸੀਰ ਸਿੰਘ ਲੁਹਾਰਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਨਿਹਾਲ ਸਿੰਘ ਵਾਲਾ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਪਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼ਹੀਦ ਨਛੱਤਰ ਸਿੰਘ ਗਿੱਲ ਮੈਮੋਰੀਅਲ ਕਲੱਬ ਦੀ ਮੀਟਿੰਗ ਹੋਈ

ਮੋਗਾ, 13 ਅਗਸਤ (ਜਸਪਾਲ ਸਿੰਘ ਬੱਬੀ)-ਸ਼ਹੀਦ ਨਛੱਤਰ ਸਿੰਘ ਗਿੱਲ ਮੈਮੋਰੀਅਲ ਕੈਨਲ ਐਾਡ ਗਰੇਅ ਹਾਊਾਡ ਟਰੈਕ ਰੇਸਿੰਗ ਕਲੱਬ ਰਜਿ ਮੋਗਾ ਗਵਰਨਿੰਗ ਬਾਡੀ ਦੀ ਮੀਟਿੰਗ ਇੱਥੇ ਕਲੱਬ ਦੇ ਚੀਫ਼ ਪੈਟਰਨ ਰਾਜਦੀਪ ਸਿੰਘ ਗਿੱਲ, ਚੇਅਰਮੈਨ ਪਰਮਦੀਪ ਸਿੰਘ ਗਿੱਲ (ਦੋਨੋਂ ਸਾਬਕਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 13 ਅਗਸਤ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਮੋਗਾ ਵਿਖੇ ਹੋਈ | ਸ਼ੁਰੂ ਵਿਚ ਵਿੱਛੜ ਚੁੱਕੇ ...

ਪੂਰੀ ਖ਼ਬਰ »

ਲੋਪੋ ਕਾਲਜ ਮੈਨੇਜਮੈਂਟ 'ਤੇ ਪਰਚਾ ਦਰਜ ਕਰਨ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਦਿਨ ਰਾਤ ਦਾ ਧਰਨਾ ਸ਼ੁਰੂ

ਨਿਹਾਲ ਸਿੰਘ ਵਾਲਾ, 13 ਅਗਸਤ (ਟਿਵਾਣਾ, ਲੁਹਾਰਾ)-ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਐਜੂਕੇਸ਼ਨ ਫ਼ਾਰ ਵੋਮੈਨ ਲੋਪੋ ਵਲੋਂ ਦਲਿਤ ਵਿਦਿਆਰਥਣਾਂ ਤੋਂ ਜਬਰੀ ਫ਼ੀਸਾਂ ਵਸੂਲਣ ਦੇ ਵਿਰੋਧ ਵਿਚ ਅੱਜ ਵਿਦਿਆਰਥੀ ਜਥੇਬੰਦੀਆਂ ਪੰਜਾਬ ਸਟੂਡੈਂਟ ...

ਪੂਰੀ ਖ਼ਬਰ »

ਲੋਪੋ ਕਾਲਜ ਮੈਨੇਜਮੈਂਟ 'ਤੇ ਪਰਚਾ ਦਰਜ ਕਰਨ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਦਿਨ ਰਾਤ ਦਾ ਧਰਨਾ ਸ਼ੁਰੂ

ਨਿਹਾਲ ਸਿੰਘ ਵਾਲਾ, 13 ਅਗਸਤ (ਟਿਵਾਣਾ, ਲੁਹਾਰਾ)-ਮਾਲਵੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਐਜੂਕੇਸ਼ਨ ਫ਼ਾਰ ਵੋਮੈਨ ਲੋਪੋ ਵਲੋਂ ਦਲਿਤ ਵਿਦਿਆਰਥਣਾਂ ਤੋਂ ਜਬਰੀ ਫ਼ੀਸਾਂ ਵਸੂਲਣ ਦੇ ਵਿਰੋਧ ਵਿਚ ਅੱਜ ਵਿਦਿਆਰਥੀ ਜਥੇਬੰਦੀਆਂ ਪੰਜਾਬ ਸਟੂਡੈਂਟ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ, ਉਪ ਚੇਅਰਮੈਨ ਜਗਤਾਰ ਸਿੰਘ ਮਖੂ, ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਮੀਤ ਪ੍ਰਧਾਨ ਰਾਜੂ ਸਹੋਤਾ, ਸੀਨੀ. ਮੀਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਬੱਡੀਜ਼ ਪ੍ਰੋਗਰਾਮ 15 ਤੋਂ ਸ਼ੁਰੂ ਹੋਵੇਗਾ-ਡੀ. ਸੀ.

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ ਮੁਹਿੰਮ ਵਿਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ 'ਬੱਡੀ ਪ੍ਰੋਗਰਾਮ' ਦੀ ਸ਼ੁਰੂਆਤ 15 ਅਗਸਤ ਤੋਂ ਕੀਤੀ ਜਾ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਨੇ ਸੁਣੀਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਨਿਵੇਕਲੀ ਪਹਿਲ ਕਦਮੀ ਦੇ ਚੱਲਦਿਆਂ ਅੱਜ ਨਗਰ ਨਿਗਮ ਮੋਗਾ ਵਿਖੇ ਆਪਣੇ ਨਵੇਂ ਖੁੱਲ੍ਹੇ ਦਫ਼ਤਰ ਵਿਚ ਲੋਕਾਂ ਦੀਆਂ ...

ਪੂਰੀ ਖ਼ਬਰ »

314 ਪੇਟੀਆਂ ਸ਼ਰਾਬ ਬਰਾਮਦ-ਸ਼ਰਾਬ ਦੇ ਕਾਰੋਬਾਰੀ 'ਤੇ ਨਾਜਾਇਜ਼ ਸ਼ਰਾਬ ਰੱਖਣ ਦਾ ਮਾਮਲਾ ਦਰਜ

ਮੋਗਾ, 13 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਸੀ.ਆਈ.ਏ. ਸਟਾਫ਼ ਅਤੇ ਸਿਟੀ ਸਾਊਥ ਮੋਗਾ ਦੀ ਪੁਲਿਸ ਵਲੋਂ ਬਹੋਨਾ ਚੌਕ ਦੇ ਲਾਲ ਸਿੰਘ ਰੋਡ 'ਤੇ ਮੁਖ਼ਬਰ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਵਿਹੜੇ ਵਿਚ ਮਨਾਇਆ ਤੀਆਂ ਦਾ ਤਿਉਹਾਰ ਮਨਾਇਆ

ਧਰਮਕੋਟ, 13 ਜੁਲਾਈ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਪੰਜਾਬੀ ਸੱਭਿਆਚਾਰ ਨੂੰ ਜਿਉਂਦਾ ਰੱਖਣ ਲਈ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਯਤਨਾ ਸਦਕਾ ਅਤੇ ਨਗਰ ਕੌਾਸਲ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ, ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਸਮੂਹ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਨੇ ਸੁਣੀਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਨਿਵੇਕਲੀ ਪਹਿਲ ਕਦਮੀ ਦੇ ਚੱਲਦਿਆਂ ਅੱਜ ਨਗਰ ਨਿਗਮ ਮੋਗਾ ਵਿਖੇ ਆਪਣੇ ਨਵੇਂ ਖੁੱਲ੍ਹੇ ਦਫ਼ਤਰ ਵਿਚ ਲੋਕਾਂ ਦੀਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਵਿਹੜੇ ਵਿਚ ਮਨਾਇਆ ਤੀਆਂ ਦਾ ਤਿਉਹਾਰ ਮਨਾਇਆ

ਧਰਮਕੋਟ, 13 ਜੁਲਾਈ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਪੰਜਾਬੀ ਸੱਭਿਆਚਾਰ ਨੂੰ ਜਿਉਂਦਾ ਰੱਖਣ ਲਈ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਯਤਨਾ ਸਦਕਾ ਅਤੇ ਨਗਰ ਕੌਾਸਲ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ, ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਸਮੂਹ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਧਰਨਾ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਾਲਮੀਕਿ ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ, ਉਪ ਚੇਅਰਮੈਨ ਜਗਤਾਰ ਸਿੰਘ ਮਖੂ, ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਮੀਤ ਪ੍ਰਧਾਨ ਰਾਜੂ ਸਹੋਤਾ, ਸੀਨੀ. ਮੀਤ ...

ਪੂਰੀ ਖ਼ਬਰ »

314 ਪੇਟੀਆਂ ਸ਼ਰਾਬ ਬਰਾਮਦ-ਸ਼ਰਾਬ ਦੇ ਕਾਰੋਬਾਰੀ 'ਤੇ ਨਾਜਾਇਜ਼ ਸ਼ਰਾਬ ਰੱਖਣ ਦਾ ਮਾਮਲਾ ਦਰਜ

ਮੋਗਾ, 13 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਸੀ.ਆਈ.ਏ. ਸਟਾਫ਼ ਅਤੇ ਸਿਟੀ ਸਾਊਥ ਮੋਗਾ ਦੀ ਪੁਲਿਸ ਵਲੋਂ ਬਹੋਨਾ ਚੌਕ ਦੇ ਲਾਲ ਸਿੰਘ ਰੋਡ 'ਤੇ ਮੁਖ਼ਬਰ ਦੀ ਇਤਲਾਹ 'ਤੇ ...

ਪੂਰੀ ਖ਼ਬਰ »

ਆਖ਼ਰਕਾਰ ਚਾਰ ਮਹੀਨਿਆਂ ਬਾਅਦ ਬੱਧਨੀ ਕਲਾਂ 'ਚ ਹੋਈ ਨਾਇਬ ਤਹਿਸੀਲਦਾਰ ਦੀ ਪੱਕੀ ਨਿਯੁਕਤੀ

ਬੱਧਨੀ ਕਲਾਂ, 13 ਅਗਸਤ (ਧਾਲੀਵਾਲ)-ਬੱਧਨੀ ਕਲਾਂ ਦੀ ਸਬ ਤਹਿਸੀਲ 'ਚ ਬਦਲ ਕੇ ਨਵੇਂ ਆਏ ਨਾਇਬ ਤਹਿਸੀਲਦਾਰ ਸੁਖਜੀਤ ਸਿੰਘ ਨੇ ਦਫ਼ਤਰ 'ਚ ਆਪਣਾ ਚਾਰਜ ਲੈ ਕੇ ਲੋਕਾਂ ਦੇ ਕੰਮਕਾਜ ਕਰਨੇ ਸ਼ੁਰੂ ਕਰ ਦਿੱਤੇ ਹਨ | ਇਸ ਮੌਕੇ ਉਨ੍ਹਾਂ ਕਾਨੂੰਗੋ ਜਰਨੈਲ ਸਿੰਘ ਧਾਲੀਵਾਲ, ਰੀਡਰ ...

ਪੂਰੀ ਖ਼ਬਰ »

22ਵਾਂ ਸਾਲਾਨਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਬੱਧਨੀ ਕਲਾਂ, 13 ਅਗਸਤ (ਪ. ਪ.)-ਕਾਸਕੋ ਕ੍ਰਿਕਟ ਕਲੱਬ ਦੌਧਰ ਵਲੋਂ ਕਰਵਾਏ ਜਾ ਰਹੇ 22 ਵੇਂ ਸਾਲਾਨਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਰਾਜ ਸਿੰਘ ਦੌਧਰ ਵੱਲੋਂ ਕੀਤਾ ਗਿਆ | ਇਸ ਮੌਕੇ ਜਥੇਦਾਰ ਦੌਧਰ ਨੇ ...

ਪੂਰੀ ਖ਼ਬਰ »

ਉੱਘੇ ਖੇਡ ਪ੍ਰਮੋਟਰ ਅਤੇ ਅਕਾਲੀ ਆਗੂ ਬਚਿੱਤਰ ਘੋਲੀਆ ਨੂੰ ਸਦਮਾ-ਭਰਾ ਦਾ ਦਿਹਾਂਤ

ਨਿਹਾਲ ਸਿੰਘਾ ਵਾਲਾ, 13 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਉੱਘੇ ਖੇਡ ਪ੍ਰਮੋਟਰ ਅਤੇ ਸ਼ੋ੍ਰਮਣੀ ਅਕਾਲੀ ਦਲ ਕੈਨੇਡਾ ਈਸਟ ਦੇ ਪ੍ਰਧਾਨ ਬਚਿੱਤਰ ਸਿੰਘ ਘੋਲੀਆ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਰਾਤਾ ਮਾਲ ਵਿਭਾਗ ਦੇ ਸਾਬਕਾ ਕਾਨੂੰਗੋ ਸੁਖਮੰਦਰ ...

ਪੂਰੀ ਖ਼ਬਰ »

ਉੱਘੇ ਲੇਖਕ ਅਤੇ ਪੱਤਰਕਾਰ ਬਲਰਾਜ ਸਿੰਘ ਘੱਲ ਕਲਾਂ ਨਹੀਂ ਰਹੇ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਉੱਘੇ ਲੇਖਕ ਅਤੇ ਪੱਤਰਕਾਰ ਬਲਰਾਜ ਸਿੰਘ ਘੱਲ ਕਲਾਂ ਜੋ ਸੰਖੇਪ ਬਿਮਾਰੀ ਪਿੱਛੋਂ ਬੀਤੇ ਕੱਲ੍ਹ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਖੇ ਸਦੀਵੀ ਵਿਛੋੜਾ ਦੇ ਗਏ | ਮੌਤ ਦੀ ਖ਼ਬਰ ਸੁਣਦਿਆਂ ਉਨ੍ਹਾਂ ਦੇ ਸ਼ੁੱਭ ਚਿੰਤਕਾਂ ਅਤੇ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵੱਲੋਂ ਡਵੀਜ਼ਨ ਪੱਧਰੀ ਰੈਲੀ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਪੀ.ਐਸ.ਪੀ.ਸੀ.ਐਲ. 132 ਕੇ.ਵੀ. ਮੋਗਾ ਵਿਖੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਵਲੋਂ ਡਵੀਜ਼ਨ ਪੱਧਰ 'ਤੇ ਰੈਲੀ ਕੀਤੀ ਗਈ | ਰੈਲੀ ਵਿਚ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਕਸੀਅਨ ਸਬ-ਅਰਬਨ ਮੋਗਾ ਨੇ ਆਪਣਾ ਅੜੀਅਲ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵੱਲੋਂ ਡਵੀਜ਼ਨ ਪੱਧਰੀ ਰੈਲੀ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਪੀ.ਐਸ.ਪੀ.ਸੀ.ਐਲ. 132 ਕੇ.ਵੀ. ਮੋਗਾ ਵਿਖੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਵਲੋਂ ਡਵੀਜ਼ਨ ਪੱਧਰ 'ਤੇ ਰੈਲੀ ਕੀਤੀ ਗਈ | ਰੈਲੀ ਵਿਚ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਕਸੀਅਨ ਸਬ-ਅਰਬਨ ਮੋਗਾ ਨੇ ਆਪਣਾ ਅੜੀਅਲ ...

ਪੂਰੀ ਖ਼ਬਰ »

ਹਰਭਜਨ ਸਿੰਘ ਸੱਪਲ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਕੋਟ ਈਸੇ ਖਾਂ, 13 ਅਗਸਤ (ਖ਼ਾਲਸਾ)-ਪਿੰਡ ਰਾਜਾਂਵਾਲਾ ਦੀ ਨਾਮਵਰ ਸ਼ਖ਼ਸੀਅਤ ਬਾਪੂ ਹਰਭਜਨ ਸਿੰਘ ਸੱਪਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿੱਥੇ ਵੱਡੀ ਗਿਣਤੀ ਵਿਚ ਨਾਮਵਰ ...

ਪੂਰੀ ਖ਼ਬਰ »

ਗਣਪਤੀ ਸੇਵਾ ਮੰਡਲ ਦੀ ਚੋਣ-ਰਿੰਪੀ ਬਾਂਸਲ ਬਣੇ ਪ੍ਰਧਾਨ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਸਥਾਨਕ ਗਣਪਤੀ ਸੇਵਾ ਮੰਡਲ ਦੀ ਅਹਿਮ ਇਕੱਤਰਤਾ ਹੋਈ ਜਿਸ ਵਿਚ ਮੰਡਲ ਦੇ ਮੈਂਬਰ ਸ਼ਾਮਲ ਹੋਏ | ਇਸ ਮੌਕੇ ਸਭ ਤੋਂ ਪਹਿਲਾ ਮੰਡਲ ਦੀ ਕਮੇਟੀ ਦੀ ਨਵੇਂ ਸਿਰਿਓਾ ਚੋਣ ਕੀਤੀ ਗਈ ਜਿਸ ਵਿਚ ਚੇਅਰਮੈਨ ਰਜਿੰਦਰ ਬਾਂਸਲ, ਪ੍ਰਧਾਨ ...

ਪੂਰੀ ਖ਼ਬਰ »

ਮੀਰੀ-ਪੀਰੀ ਸਕੂਲ 'ਚ ਦਾਦਾ-ਦਾਦੀ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 13 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੁੱਸਾ ਵਿਖੇ ਦਾਦਾ-ਦਾਦੀ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖਾਦਾਂ ਤੇ ਖੇਤੀਬਾੜੀ ਰਸਾਇਣਾਂ ਦੀ ਵਰਤੋਂ ਬਾਰੇ ਜਾਗਰੂਕ ਕੀਤਾ

ਮੋਗਾ 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਖਾਦਾਂ ਤੇ ਖੇਤੀਬਾੜੀ ਰਸਾਇਣਾਂ ਦੀ ਅਨੁਕੂਲ ਵਰਤੋਂ ਕਰਨ ਅਤੇ ਖੇਤਾਂ ...

ਪੂਰੀ ਖ਼ਬਰ »

ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ-ਸੇਖੋਂ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਨੇ ਕੀਤੀ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਪੱਤਾ ਲਪੇਟ ਸੁੰਡੀ ਤੋਂ ਘਬਰਾਉਣ ਦੀ ਨਹੀਂ ਲੋੜ-ਖੇਤੀ ਮਾਹਿਰ

ਬਾਘਾ ਪੁਰਾਣਾ, 13 ਅਗਸਤ (ਬਲਰਾਜ ਸਿੰਗਲਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਮੋਗਾ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਖੇਤੀ ਅਧਿਕਾਰੀਆਂ ਵਲੋਂ ਕਿਸਾਨਾਂ ਨਾਲ ਸੰਪਰਕ ਮੁਹਿੰਮ ਰਾਹੀਂ ਝੋਨੇ ਦੀ ਫ਼ਸਲ ਦੇ ...

ਪੂਰੀ ਖ਼ਬਰ »

ਕਲੱਬ ਵਲੋਂ ਘਰ-ਘਰ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਸਮਾਧ ਭਾਈ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਲਗਾਤਾਰ ਵੱਧ ਰਹੇ ਪ੍ਰਦੂਸ਼ਣ ਕਾਰਨ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਪਿੰਡ ਮਾਣੂੰਕੇ ਵਿਖੇ ਕਲੱਬ ਵਲੋਂ ਘਰ-ਘਰ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਅਮਰ ਸ਼ਹੀਦ ਬਾਬਾ ਮੋਤੀ ਰਾਮ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ 'ਚ ਵਰਕਸ਼ਾਪ ਕਰਵਾਈ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਇਕ ਰੋਜ਼ਾ ਲਾਈਫ਼ ਸਪੋਰਟ ਅਤੇ ਕਾਰਡੀਅਕ ਲਾਈਫ਼ ਐਾਡ ਰਿਸੇਂਟ ਟਰੇਂਡ ਇਨ ਹੈਲਥ ਅਤੇ ਰਿਸਰਚ ਤੇ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਦੀ ਸ਼ੁਰੂਆਤ ਸਰਜਨ ਡਾ. ਸਤੀਸ਼ ਕੌੜਾ, ਚੇਅਰਮੈਨ ...

ਪੂਰੀ ਖ਼ਬਰ »

ਸਵੱਛਤਾ ਪਖਵਾੜਾ ਤਹਿਤ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 13 ਅਗਸਤ (ਨਿਰਮਲ ਸਿੰਘ ਕਾਲੜਾ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਜਗਜੀਤ ਸਿੰਘ ਮਾਨ ਨਹਿਰੂ ਯੁਵਾ ਕੇਂਦਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਕਾਦਰਵਾਲਾ ਵਲੋਂ ਗੌਰਮਿੰਟ ਮਿਡਲ ਸਕੂਲ ...

ਪੂਰੀ ਖ਼ਬਰ »

ਸਟੇਟ ਫੁੱਟਬਾਲ ਚੈਂਪੀਅਨਸ਼ਿਪ ਜੇਤੂ ਲੜਕੀਆਂ ਦਾ ਕੀਤਾ ਸਨਮਾਨ

ਕੋਟ ਈਸੇ ਖਾਂ, 13 ਅਗਸਤ (ਨਿਰਮਲ ਸਿੰਘ ਕਾਲੜਾ)-ਬੀਤੇ ਦਿਨੀਂ ਸੀਨੀਅਰ ਸਟੇਟ ਫੁੱਟਬਾਲ ਚੈਂਪੀਅਨਸ਼ਿਪ ਬੀੜਾ ਬੁੱਢਾ ਸਾਹਿਬ ਜ਼ਿਲ੍ਹਾ ਤਰਨਤਾਰਨ ਵਿਖੇ ਹੋਈ, ਵਿਚ ਮੋਗਾ ਜ਼ਿਲ੍ਹੇ ਦੀ ਅੰਡਰ-17 ਲੜਕੀਆਂ ਫੁੱਟਬਾਲ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਮੋਗਾ ਜ਼ਿਲ੍ਹੇ ਦਾ ...

ਪੂਰੀ ਖ਼ਬਰ »

ਵਿਸ਼ਾਲ ਅਨਮੋਲ ਜਾਗਰਣ ਕਰਵਾਇਆ

ਬਿਲਾਸਪੁਰ/ਨਿਹਾਲ ਸਿੰਘ ਵਾਲਾ, 13 ਅਗਸਤ (ਸੁਰਜੀਤ ਸਿੰਘ ਗਾਹਲਾ, ਪਲਵਿੰਦਰ ਸਿੰਘ ਟਿਵਾਣਾ)-ਸ੍ਰ੍ਰੀ ਦੁਰਗਾ ਭਜਨ ਮੰਡਲੀ, ਸ੍ਰੀ ਸ਼ੀਤਲਾ ਭਜਨ ਮੰਡਲੀ ਅਤੇ ਸ਼ਿਵ ਸ਼ਕਤੀ ਕਲੱਬ ਨਿਹਾਲ ਸਿੰਘ ਵਾਲਾ ਵਲੋਂ ਮਹਿਲਾ ਕੀਰਤਨ ਮੰਗਲ, ਜੁੱਤੀ ਜੋੜਾ ਸੇਵਾ ਸੰਮਤੀ ਅਤੇ ਮੰਡਲ ...

ਪੂਰੀ ਖ਼ਬਰ »

ਸਰਕਾਰ ਮੁਲਾਜ਼ਮਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ-ਸੇਖੋਂ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਨੇ ਕੀਤੀ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਵਾਗਤੀ ਗੀਤ ਨਾਲ ਹੋਈ ਇਸ ਉਪਰੰਤ ਸਕੂਲ ਦੇ ਚੀਫ਼ ਐਜੂਕੇਸ਼ਨ ਐਡਵਾਈਜ਼ਰ, ਸਾਬਕਾ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹਿਰ ਦੇ ਵਾਰਡ ਨੰਬਰ 15 ਵਿਖੇ ਲਾਇਲਪੁਰ ਰੇਲਵੇ ਪਾਰਕ ਵਿਚ ਕੌਾਸਲਰ ਪ੍ਰੇਮ ਚੰਦ ਚੱਕੀ ਵਾਲੇ ਦੀ ਅਗਵਾਈ ਵਿਚ ਔਰਤਾਂ ਅਤੇ ਨੌਜਵਾਨ ਲੜਕੀਆਂ ਨੇ ਤੀਆਂ ਦਾ ਤਿਉਹਾਰ ਮਨਾਉਂਦਿਆਂ ਜਿੱਥੇ ਗਿੱਧੇ ਦੀਆਂ ਧਮਾਲਾਂ ...

ਪੂਰੀ ਖ਼ਬਰ »

'ਦੀ ਕੇਂਦਰੀ ਸਹਿਕਾਰੀ ਬੈਂਕ' ਜ਼ਿਲ੍ਹਾ ਮੋਗਾ ਦਾ ਆਮ ਇਜਲਾਸ ਹੋਇਆ

ਮੋਗਾ,13 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ 'ਦੀ ਕੇਂਦਰੀ ਸਹਿਕਾਰੀ ਬੈਂਕ' ਜ਼ਿਲ੍ਹਾ ਮੋਗਾ ਦੇ ਆਮ ਇਜਲਾਸ ਦੌਰਾਨ ਨਕਦੀ ਰਹਿਤ ਅਰਥਵਿਵਸਥਾ ਨੂੰ ਪੂਰੀ ਤਰਾਂ ਲਾਗੂ ਕਰਨ ਦਾ ਫ਼ੈਸਲਾ ਲੈਣ ਦੇ ਨਾਲ-ਨਾਲ ਪੇਂਡੂ ਸਭਾਵਾਂ ਨੂੰ ਮਜ਼ਬੂਤ ਕਰਕੇ ਕਿਸਾਨਾਂ ਦੀ ਆਮਦਨ ...

ਪੂਰੀ ਖ਼ਬਰ »

ਚੰਗੀ ਸਿਹਤ ਲਈ ਚੌਗਿਰਦੇ ਨੂੰ ਸਾਫ਼ ਰੱਖਣਾ ਹਰ ਮਨੁੱਖ ਦਾ ਮੁੱਢਲਾ ਫ਼ਰਜ਼ ਹੋਵੇ-ਬਰਾੜ, ਕਰਨਲ

ਸਮਾਧ ਭਾਈ, 13 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਪੱਛਮੀ ਅਤੇ ਯੂਰਪੀ ਦੇਸ਼ਾਂ 'ਚ ਸਾਫ-ਸਫਾਈ ਦੀਆਂ ਉਦਾਹਰਨਾਂ ਪੇਸ਼ ਕਰਕੇ ਆਪਣੇ ਆਪ ਨੂੰ ਸਿਆਣੇ ਸਾਬਤ ਕਰਨਾ ਹੀ ਸਾਡਾ ਮਕਸਦ ਨਹੀਂ ਸਗੋਂ ਚੰਗੀ ਸਿਹਤ ਅਤੇ ਚੰਗਾ ਸਮਾਜ ਸਿਰਜਣ ਲਈ ਹਰ ਮਨੁੱਖ ਨੂੰ ਆਪਣੇ ਚੌਗਿਰਦੇ ਨੂੰ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਵਲੋਂ ਡੀ. ਸੀ. ਦਫਤਰ ਮੂਹਰੇ ਭੁੱਖ ਹੜਤਾਲ ਸ਼ੁਰੂ

ਮੋਗਾ, 13 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਦਰਜਾ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਵਿਰੋਧ ਵਿੱਚ 'ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਫ਼ੈਸਲੇ ਅਨੁਸਾਰ ਮੋਗਾ ਵਿਖੇ ਵੀ ਡੀ.ਸੀ. ...

ਪੂਰੀ ਖ਼ਬਰ »

ਕੁਇਟ ਇੰਡੀਆ ਡੇ ਮਨਾਇਆ

ਸਮਾਲਸਰ, 13 ਅਗਸਤ (ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਖੁਰਦ ਵਿਖੇ ਚੇਅਰਮੈਨ ਵਾਸੂ ਸ਼ਰਮਾ ਅਤੇ ਚੇਅਰਪਰਸਨ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਇੰਡੀਆ 'ਕੁਇਟ ਡੇ' ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਵਲੋਂ ਬੱਚਿਆਂ ਨੂੰ ਇਹ ਦੱਸਿਆ ਗਿਆ ਕਿ ਅੱਜ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX