ਤਾਜਾ ਖ਼ਬਰਾਂ


ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  1 minute ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡ ਦਿੱਤਾ ਹੈ। ਇਸ ਦੇ ਤਹਿਤ ਆਸਾਮ, ਉੱਤਰ-ਪੂਰਬ ਦੇ ਮਸਲੇ...
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  17 minutes ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਨੋਟਿਸ ਭੇਜਦੇ ਹੋਏ 4 ਹਫ਼ਤਿਆਂ ਅੰਦਰ ਜਵਾਬ ਦੇਣ ਨੂੰ ਕਿਹਾ...
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  33 minutes ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  47 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਮੁੜ ਸੁਣਵਾਈ ਸੁਪਰੀਮ ਕੋਰਟ 'ਚ ਸੁਣਵਾਈ ਚੱਲ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  1 minute ago
ਨਵੀਂ ਦਿੱਲੀ, 22 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਪਿਛਲੇ ਕਾਫ਼ੀ ਸਮੇਂ ਤੋਂ...
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਅੱਜ...
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਸੁਪਰੀਮ ਕੋਰਟ 'ਚ ਅੱਜ ਫਿਰ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਲੰਘੇ...
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 2 hours ago
ਸੰਗਰੂਰ, 22 ਜਨਵਰੀ (ਧੀਰਜ ਪਸ਼ੋਰੀਆ)- ਦਿੱਲੀ 'ਚ ਹੋ ਰਹੇ ਚੋਣ ਪ੍ਰਚਾਰ ਦੌਰਾਨ ਅਰਵਿੰਦਰ ਕੇਜਰੀਵਾਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ...
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 22 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਵੇਗੀ। ਇਸ ਕਾਨੂੰਨ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਲਈ ਅੱਜ 133 ਪਟੀਸ਼ਨਾਂ ਸੂਚੀਬੱਧ ਹਨ। ਇਨ੍ਹਾਂ ਵਿਚੋਂ 131 ਪਟੀਸ਼ਨਾਂ ਇਸ ਕਾਨੂੰਨ ਖਿਲਾਫ ਦਾਇਰ ਹੋਈਆਂ ਹਨ। ਜਦਕਿ ਇਕ ਸਮਰਥਨ...
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 3 hours ago
ਵਾਸ਼ਿੰਗਟਨ, 22 ਜਨਵਰੀ - ਚੀਨ ਵਿਚ ਅਜੇ ਵੀ ਤੇਜ਼ੀ ਨਾਲ ਕੋਰੋਨਾ ਵਾਈਰਸ ਫੈਲ ਰਿਹਾ ਹੈ। ਜਿਸ ਦੇ ਚੱਲਦਿਆਂ ਉੱਥੇ ਲੋਕਾਂ ਨੂੰ ਸਾਰਸ ਨਾਮਕ ਬਿਮਾਰੀ ਹੋ ਰਹੀ ਹੈ। ਕੋਰੋਨਾ ਵਾਈਰਸ ਦੇ ਕਾਰਨ ਚੀਨ ਵਿਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਗਈ ਹੈ ਤੇ 440 ਲੋਕ ਇਸ ਤੋਂ ਪ੍ਰਭਾਵਿਤ ਹਨ। ਅਮਰੀਕਾ ਵਿਚ ਵੀ ਇਸ...
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਦੇਸ਼ ਦੀ ਰਾਜਧਾਨੀ ਤੇ ਨਜ਼ਦੀਕੀ ਇਲਾਕਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ ਹੈ। ਦਿੱਲੀ ਤੇ ਐਨ.ਸੀ.ਆਰ. ਦੇ ਇਲਾਕਿਆਂ ਵਿਚ ਫਿਰ ਤੋਂ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ। ਬੁੱਧਵਾਰ ਸਵੇਰ ਨੂੰ ਦਿੱਲੀ ਤੇ ਨੇੜਲੇ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 1 hour ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  17 minutes ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  35 minutes ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  25 minutes ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਸੰਗਰੂਰ

ਇਸਲਾਮੀਆ ਗਰਲਜ਼ ਕਾਲਜ ਮਲੇਰਕੋਟਲਾ ਦੀ ਨਵੀਂ ਇਮਾਰਤ ਖੰਨਾ ਰੋਡ ਜਮਾਲਪੁਰਾ ਵਿਖੇ ਬਣੇਗੀ-ਬੀਬੀ ਰਜ਼ੀਆ

ਮਲੇਰਕੋਟਲਾ, 13 ਅਗਸਤ (ਕੁਠਾਲਾ) - ਉਚੇਰੀ ਸਿੱਖਿਆ ਤੇ ਜਲ ਸਰੋਤ ਮੰਤਰੀ ਪੰਜਾਬ ਬੀਬੀ ਰਜ਼ੀਆ ਸੁਲਤਾਨਾ ਨੇ ਅੱਜ ਸਥਾਨਕ ਇਸਲਾਮੀਆ ਗਰਲਜ਼ ਕਾਲਜ ਦੇ ਅਚਨਚੇਤ ਦੌਰੇ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਇਸਲਾਮੀਆ ਗਰਲਜ਼ ਕਾਲਜ ਲਈ ਸਥਾਨਕ ਖੰਨਾ ਰੋਡ 'ਤੇ ਜਮਾਲਪੁਰਾ ਵਿਖੇ ਪਈ ਪੰਜਾਬ ਵਕਫ਼ ਬੋਰਡ ਦੀ ਜ਼ਮੀਨ ਉੱਪਰ ਨਵੀਂ ਆਧੁਨਿਕ ਇਮਾਰਤ ਦੀ ਉਸਾਰੀ ਜਲਦੀ ਹੀ ਸ਼ੁਰੂ ਕੀਤੀ ਜਾ ਰਹੀ ਅਤੇ ਨਵੀਂ ਇਮਾਰਤ ਮੁਕੰਮਲ ਹੋਣ ਦੇ ਤੁਰੰਤ ਬਾਅਦ ਇਸ ਕਾਲਜ ਨੂੰ ਜਮਾਲਪੁਰੇ ਤਬਦੀਲ ਕਰ ਦਿੱਤਾ ਜਾਵੇਗਾ | ਇਸ ਵੇਲੇ ਇਹ ਕਾਲਜ ਲੜਕੀਆਂ ਦੇ ਸਕੂਲ ਵਿੱਚ ਹੀ ਵੱਖਰਾ ਪ੍ਰਬੰਧ ਕਰਕੇ ਚਲਾਇਆ ਜਾ ਰਿਹਾ ਹੈ ਜਿਸ ਕਾਰਨ ਸਕੂਲ ਵਿੱਚ ਪੜ੍ਹਦੀਆਂ ਲੜਕੀਆਂ ਦੀ ਗਿਣਤੀ ਨੂੰ ਵੇਖਦਿਆਂ ਇਮਾਰਤ ਦੀ ਕਿੱਲਤ ਮਹਿਸੂਸ ਕੀਤੀ ਜਾ ਰਹੀ ਹੈ | ਕੈਬਨਿਟ ਮੰਤਰੀ ਨੇ ਦੱਸਿਆ ਕਿ ਮਲੇਰਕੋਟਲਾ ਦੇ ਇਸਲਾਮੀਆ ਗਰਲਜ਼ ਕਾਲਜ ਅਤੇ ਇਸਲਾਮੀਆ ਸੀਨੀ. ਸੈਕੰਡਰੀ ਨੂੰ ਪੰਜਾਬ ਸਰਕਾਰ ਦੀ ਗਰਾਂਟ ਇਨ ਏਡ ਸਕੀਮ ਅਧੀਨ ਲਿਆਉਣ ਲਈ ਉਨ੍ਹਾਂ ਵਲੋਂ ਨਿੱਜੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ | ਕਾਲਜ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਵਧੇਰੇ ਉੱਚਾ ਚੁੱਕਣ ਅਤੇ ਪੜ੍ਹਾਈ ਲਈ ਰੋਜ਼ਗਾਰ ਲੋੜਾਂ ਦੇ ਮੱਦੇ ਨਜ਼ਰ ਨਵੇਂ ਵਿਸ਼ੇ ਸ਼ੁਰੂ ਕਰਨ ਸਬੰਧੀ ਬੀਬੀ ਰਜ਼ੀਆ ਨੇ ਦੱਸਿਆ ਕਿ ਲੜਕੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਉਨ੍ਹਾਂ ਨੂੰ ਦੀਨੀ ਤਾਲੀਮ ਦੇ ਨਾਲ ਨਾਲ ਰੋਜ਼ਗਾਰ ਮੁਖੀ ਪੜ੍ਹਾਈ ਦਾ ਪ੍ਰਬੰਧ ਹੋਣਾ ਵੀ ਬਹੁਤ ਜ਼ਰੂਰੀ ਹੈ | ਇਸ ਲਈ ਇਸ ਕਾਲਜ ਵਿਚ ਹੋਮ ਸਾਇੰਸ, ਗਣਿਤ, ਹਿੰਦੀ ਅਤੇ ਕਾਮਰਸ ਦੇ ਵਿਸ਼ੇ ਵੀ ਜਲਦੀ ਹੀ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਮਲੇਰਕੋਟਲਾ 'ਚ ਲੜਕੀਆਂ ਦੇ ਵੱਖਰੇ ਸਰਕਾਰੀ ਕਾਲਜ ਦੀ ਲੋੜ ਮਹਿਸੂਸ ਕਰਦਿਆਂ ਦੱਸਿਆ ਕਿ ਉਹ ਇੱਥੇ ਸਰਕਾਰੀ ਵੂਮੈਨ ਕਾਲਜ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ ਤੇ ਇਸ ਸਬੰਧੀ ਉਨ੍ਹਾਂ ਦੇ ਮਹਿਕਮੇ ਵੱਲੋਂ ਬਹੁਤ ਜਲਦੀ ਫ਼ੈਸਲਾ ਲਿਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਉਨ੍ਹਾਂ ਲੋਕ ਨਿਰਮਾਣ ਮੰਤਰੀ ਹੁੰਦਿਆਂ ਪੁਰਾਣੀ ਕਚਹਿਰੀ ਵਾਲੀ ਪੀ.ਡਬਲਿਯੂ.ਡੀ. ਦੀ 7 ਬਿਘੇ ਤੋਂ ਵੱਧ ਜਗ੍ਹਾ ਸਰਕਾਰੀ ਕੰਨਿ੍ਹਆਂ ਸਕੂਲ ਲਈ ਪ੍ਰਵਾਨ ਕਰਵਾ ਲਈ ਸੀ ਅਤੇ ਨਵੀਂ ਇਮਾਰਤ ਵਾਸਤੇ ਪੰਜਾਬ ਸਰਕਾਰ ਕੋਲੋਂ ਲੋੜੀਂਦੀ ਗਰਾਂਟ ਜਲਦੀ ਹੀ ਪਰਵਾਨ ਕਰਵਾ ਲਈ ਜਾਵੇਗੀ | ਲੋੜੀਂਦੀ ਇਮਾਰਤ ਨਾ ਹੋਣ ਕਰਕੇ ਮਲੇਰਕੋਟਲਾ ਦਾ ਸਰਕਾਰੀ ਕੰਨਿਆ ਸਕੂਲ ਇਸ ਵੇਲੇ ਦੋ ਸ਼ਿਫ਼ਟਾਂ ਵਿੱਚ ਚਲਾਇਆ ਜਾ ਰਿਹਾ ਹੈ | ਇਸ ਮੌਕੇ ਬੀਬੀ ਰਜ਼ੀਆ ਸੁਲਤਾਨਾ ਨਾਲ ਪੰਜਾਬ ਵਕਫ਼ ਬੋਰਡ ਦੇ ਸੀ.ਈ.ਓ. ਲਤੀਫ਼ ਅਹਿਮਦ ਥਿੰਦ ਪੀ.ਸੀ.ਐਸ., ਸ੍ਰੀ ਯੋਗੀ ਰਾਜ ਡੀ.ਐਸ.ਪੀ. ਮਲੇਰਕੋਟਲਾ, ਉਚੇਰੀ ਸਿੱਖਿਆ ਮੰਤਰੀ ਦੇ ਦੋਵੇਂ ਪੀ.ਏ. ਦਰਬਾਰਾ ਸਿੰਘ ਤੇ ਮੁਹੰਮਦ ਤਾਰਿਕ, ਨਗਰ ਕੌਾਸਲ ਮਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਇਕਬਾਲ ਫ਼ੌਜੀ, ਪ੍ਰਧਾਨ ਯਾਸ਼ੀਨ ਖ਼ਾਲਿਦ ਚੌਧਰੀ, ਮੈਨੇਜਰ ਐਡਵੋਕੇਟ ਮੁਹੰਮਦ ਅਯਾਜ਼, ਐਡਵੋਕੇਟ ਤਨਵੀਰ ਰਾਵਤ, ਡਾ: ਮੁਹੰਮਦ ਰਫ਼ੀ ਤੇ ਡਾ: ਫਤਿਦੀਨ ਆਦਿ ਮੌਜੂਦ ਸਨ |

ਪੈਨਸ਼ਨਰਾਂ ਨੇ ਬੈਂਕ ਵਿਰੁੱਧ ਦਿੱਤਾ ਧਰਨਾ

ਸੰਗਰੂਰ, 13 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਫ਼ਰੰਟ ਜ਼ਿਲ੍ਹਾ ਸੰਗਰੂਰ ਦੇ ਝੰਡੇ ਹੇਠਾਂ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਪ੍ਰਧਾਨ ਅਰਜਨ ਸਿੰਘ, ਭੁਪਿੰਦਰ ਸਿੰਘ ਸੁਨਾਮ, ਜਸਵੰਤ ਸਿੰਘ ਮਲੇਰਕੋਟਲਾ, ਅਜਮੇਰ ਸਿੰਘ ਪੁਲਿਸ ਪੈਨਸ਼ਨਰਜ਼ ...

ਪੂਰੀ ਖ਼ਬਰ »

ਕਣਕ ਕੱਟੀ ਜਾਣ 'ਤੇ ਗ਼ਰੀਬ ਪਰਿਵਾਰਾਂ ਨੇ ਖ਼ਾਲੀ ਭਾਂਡੇ ਖੜਕਾ ਕੀਤੀ ਨਾਅਰੇਬਾਜ਼ੀ

ਅਮਰਗੜ੍ਹ, 13 ਅਗਸਤ (ਸੁਖਜਿੰਦਰ ਸਿੰਘ ਝੱਲ)-ਪਿਛਲੇ ਦਿਨੀਂ ਪਿੰਡ ਬਨਭੌਰਾ ਵਿਖੇ ਸਰਕਾਰ ਪਾਸੋਂ ਸਸਤੇ ਭਾਅ 'ਤੇ ਕਣਕ ਪ੍ਰਾਪਤ ਕਰਦੇ ਕਰੀਬ 129 ਪਰਿਵਾਰਾਂ ਦੇ ਕਾਡਰ ਬੰਦ ਕਰ ਕੇ ਉਨ੍ਹਾਂ ਨੂੰ ਇਸ ਦੇ ਲਾਭ ਤੋਂ ਵੰਚਿਤ ਕਰ ਦਿੱਤਾ ਗਿਆ | ਇਸ ਖਿਲਾਫ ਇਕੱਠੇ ਹੋਏ ਗ਼ਰੀਬ ...

ਪੂਰੀ ਖ਼ਬਰ »

ਮੀਂਹ ਦੌਰਾਨ ਪਨਗਰੇਨ ਦੇ ਗੁਦਾਮਾਂ ਵਿਚ ਭਿੱਜਦੀ ਰਹੀਂ ਕਣਕ

ਅਮਰਗੜ੍ਹ, 13 ਅਗਸਤ (ਸੁਖਜਿੰਦਰ ਸਿੰਘ ਝੱਲ) - ਬਰਸਾਤ ਦਾ ਮੌਸਮ ਹੋਣ ਦੇ ਬਾਵਜੂਦ ਪਨਗ੍ਰੇਨ ਦੇ ਅਧਿਕਾਰੀਆਂ ਕਰਮਚਾਰੀਆਂ ਦੀ ਲਾਪਰਵਾਹੀ ਸਮਝ ਤੋਂ ਪਰ੍ਹੇ ਹੈ | ਅਮਰਗੜ੍ਹ ਤੋਂ ਮੁਹਾਲੀ ਸੜਕ 'ਤੇ ਸਥਿਤ ਪਨਗ੍ਰੇਨ ਦੇ ਕਣਕ ਵਾਲੇ ਗੁਦਾਮਾਂ ਵਿਚ ਬੇਸ਼ੱਕ ਕਣਕ ਦੇ ਚੱਕੇ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ ਠੱਗੀਆਂ ਮਾਰਨ ਵਾਲਾ ਕਾਬੂ

ਸੰਗਰੂਰ, 13 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਏ.ਟੀ.ਐਮ. ਬਦਲਾ ਕੇ ਠੱਗੀਆਂ ਮਾਰਨ ਵਾਲੇ ਇਕ ਵਿਅਕਤੀ ਨੂੰ ਵੱਖ-ਵੱਖ ਬੈਂਕਾਂ ਦੇ 15 ਏ.ਟੀ.ਐਮ. ਕਾਰਡਾਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਦੇ ਸਹਾਇਕ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਕਾਰਨ ਹੋਏ ਝਗੜੇ ਨੂੰ ਲੈ ਕੇ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)- ਸਥਾਨਕ ਪੁਲਿਸ ਨੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਕਾਰ ਹੋਈ ਲੜਾਈ ਨੂੰ ਲੈ ਕੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਸ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਹਾਦਸਾਗ੍ਰਸਤ ਕਾਰ ਦਾ ਕਲੇਮ ਵਿਆਜ ਸਮੇਤ ਅਦਾ ਕਰਨ ਦੇ ਹੁਕਮ

ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਇਕ ਕੇਸ ਦਾ ਨਿਪਟਾਰਾ ਕਰਦਿਆਂ ਬੀਮਾ ਕੰਪਨੀ ਨੂੰ ਹੁਕਮ ਦਿੱਤਾ ਹੈ ਕਿ ਬੀਮਾ ਧਾਰਕ ਨੂੰ ਹਾਦਸਾਗ੍ਰਸਤ ਕਾਰ ਦੀ ਕਲੇਮ ਰਾਸ਼ੀ ਦਾ ਵਿਆਜ ਸਮੇਤ ਭੁਗਤਾਨ ਕੀਤਾ ਜਾਵੇ | ਕੇਸ ਮੁਤਾਬਿਕ ...

ਪੂਰੀ ਖ਼ਬਰ »

ਬਹੁ-ਚਰਚਿਤ ਲੌਾਗੋਵਾਲ ਵਿਖੇ ਵਾਪਰੇ ਕਤਲ ਮਾਮਲੇ ਦਾ ਹੋਇਆ ਫ਼ੈਸਲਾ

ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਜਸਜੀਤ ਸਿੰਘ ਭਿੰਡਰ ਦੀ ਅਦਾਲਤ ਨੇ ਡੇਢ ਕੁ ਸਾਲ ਪਹਿਲਾਂ ਲੌਾਗੋਵਾਲ ਵਿਖੇ ਦਿਨ ਦਿਹਾੜੇ ਹੋਏ ਇਕ ਫਾਈਨਾਂਸਰ ਦੇ ਕਤਲ ਦੇ ਦੋਸ਼ਾਂ ਵਿਚੋਂ ਪੰਜ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ...

ਪੂਰੀ ਖ਼ਬਰ »

ਹਰਿਆਣਾ ਸ਼ਰਾਬ ਸਮੇਤ ਕਾਬੂ

ਲਹਿਰਾਗਾਗਾ, 13 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਮਾਰੂਤੀ ਕਾਰ 'ਚ ਸਵਾਰ ਦੋ ਵਿਅਕਤੀਆਂ ਨੂੰ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਸਮੇਤ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਡਾ. ਜਗਬੀਰ ਸਿੰਘ ਨੇ ਦੱਸਿਆ ਹੈ ...

ਪੂਰੀ ਖ਼ਬਰ »

ਹੁਣ ਜ਼ਿਲ੍ਹੇ ਬਾਰੇ ਮਿਲ ਸਕੇਗੀ ਜਾਣਕਾਰੀ

ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਨਿਵਾਸੀਆਂ ਨੂੰ ਸਰਵੋਤਮ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਂਝੇ ਮੰਚ ਵਜੋਂ 'ਈ-ਸੰਗਰੂਰ' ਨਾਂਅ ਦੀ ਮੋਬਾਈਲ ਐਪਲੀਕੇਸ਼ਨ ਦਾ ਲੋਕ ...

ਪੂਰੀ ਖ਼ਬਰ »

400 ਗਰਾਮ ਅਫ਼ੀਮ ਸਮੇਤ ਦੋ ਵਿਅਕਤੀ ਕਾਬੂ

ਸੰਦੋੜ, 15 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਐਸ.ਟੀ.ਐਫ ਟੀਮ ਸੰਗਰੂਰ ਨੇ ਦੋ ਵਿਅਕਤੀਆਂ ਨੂੰ 400 ਗਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ | ਦੋਵਾਂ ਵਿਅਕਤੀਆਂ ਗਗਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕੁਠਾਲਾ ਅਤੇ ਰਾਮ ਚੰਦਰ ਪੁੱਤਰ ਰਾਮ ਪ੍ਰਕਾਸ਼ ਵਾਸੀ ਉੱਤਰ ਪ੍ਰਦੇਸ਼ ...

ਪੂਰੀ ਖ਼ਬਰ »

260 ਗਰਾਮ ਚਿੱਟੇ ਸਮੇਤ ਅੰਤਰਰਾਜੀ ਸਮਗਲਰ ਕਾਬੂ

ਸੰਗਰੂਰ, 13 ਅਗਸਤ (ਫੁੱਲ, ਦਮਨ, ਬਿੱਟਾ)-ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ 10 ਲੱਖ ਰੁਪਏ ਤੋਂ ਵੱਧ ਦੀ ਬਾਜ਼ਾਰੀ ਕੀਮਤ ਵਾਲਾ 260 ਗਰਾਮ ਚਿੱਟਾ (ਬਰਾਊਨ ਸ਼ੂਗਰ) ਤੇ 1 ਲੱਖ 38 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਫੜਨ ਦਾ ਦਾਅਵਾ ਕੀਤਾ ਗਿਆ | ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ: ...

ਪੂਰੀ ਖ਼ਬਰ »

ਰੋਗਲਾ ਦੇ ਕੈਂਪ ਵਿਚ ਸੈਂਕੜੇ ਲੋੜਵੰਦਾਂ ਨੇ ਭਰੇ ਫਾਰਮ

ਕੌਹਰੀਆਂ, 13 ਅਗਸਤ (ਮਾਲਵਿੰਦਰ ਸਿੰਘ ਸਿੱਧੂ) - ਪਿੰਡ ਰੋਗਲਾ ਵਿੱਚ ਸੂਬਾ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ 'ਲੋਕ ਸੁਵਿਧਾ ਕੈਂਪ' ਲਾਇਆ ਗਿਆ ਜਿਸ ਦਾ ਉਦਘਾਟਨ ਮਾਸਟਰ ਅਜੈਬ ਸਿੰਘ ਰਟੋਲ ਹਲਕਾ ਇੰਚਾਰਜ ਨੇ ਕੀਤਾ ਅਤੇ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੀ ਬਰਸੀ ਦੇ ਸਬੰਧ ਵਿਚ ਮੀਟਿੰਗਾਂ

ਸ਼ੇਰਪੁਰ, 13 ਅਗਸਤ (ਸੁਰਿੰਦਰ ਚਹਿਲ)-ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ 20 ਅਗਸਤ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਮਨਾਈ ਜਾ ਰਹੀ ਹੈ | ਬਰਸੀ ਸਮਾਗਮ ਵਿਚ ਵੱਧ ਤੋਂ ਵਧ ਸੰਗਤ ਨੂੰ ਸ਼ਮੂਲੀਅਤ ਕਰਵਾਉਣ ਲਈ ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾ: ਹਰਬੰਸ ...

ਪੂਰੀ ਖ਼ਬਰ »

ਕੈਂਬਿ੍ਜ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ

ਸੰਗਰੂਰ, 13 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਬੱਚਿਆਂ ਨੂੰ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਮੌਕੇ ਮੈਡਮ ਇਨਾਇਤ ਗੁਪਤਾ ਸਹਾਇਕ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਨ ਲਈ ਸੈਮੀਨਾਰ

ਅਹਿਮਦਗੜ੍ਹ, 13 ਅਗਸਤ (ਰਣਧੀਰ ਸਿੰਘ ਮਹੋਲੀ)-ਪੰਜਾਬ ਸਰਕਾਰ ਵਲੋਂ ਨਸ਼ਾ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਬੌੜਹਾਈ ਕਲਾਂ ਵਿਖੇ ਕਾਂਗਰਸ ਜ਼ਿਲ੍ਹਾ ਜਨਰਲ ਸਕੱਤਰ ਹਰਦੀਪ ਸਿੰਘ ਬੌੜਹਾਈ ਵਲੋਂ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਸਰਕਲ ਦਿੜ੍ਹਬਾ ਦੀ ਨਵੀਂ ਜਥੇਬੰਦੀ ਦਾ ਐਲਾਨ

ਦਿੜ੍ਹਬਾ ਮੰਡੀ, 13 ਅਗਸਤ (ਪਰਵਿੰਦਰ ਸੋਨੂੰ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਦਿੜ੍ਹਬਾ ਦੀ ਨਵੀਂ ਜਥੇਬੰਦੀ ਦਾ ਐਲਾਨ ਅੱਜ ਪਾਰਟੀ ਦੇ ਸਕੱਤਰ ਜਰਨਲ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਦੀਆ ...

ਪੂਰੀ ਖ਼ਬਰ »

ਕਿਸਾਨਾਂ ਦੇ ਮਸਲੇ ਹੱਲ ਕਰਵਾਉਣ ਲਈ ਮੀਟਿੰਗ

ਮੂਲੋਵਾਲ, 13 ਅਗਸਤ (ਰਤਨ ਭੰਡਾਰੀ)-ਪਿਛਲੇ ਦਿਨੀਂ ਇਲਾਕੇ ਵਿਚ ਭਾਰੀ ਮੀਂਹ ਕਾਰਨ ਝੋਨੇ ਦੀ ਸਫਲ ਦਾ ਬਹੁਤ ਨੁਕਸਾਨ ਹੋਇਆ ਸੀ | ਜਾਂਚ ਪੜਤਾਲ ਕਰਨ ਪਿਛੋਂ ਯੋਗ ਮੁਆਵਜ਼ੇ ਦੀ ਮੰਗ ਲਈ ਅਹਿਮ ਮੀਟਿੰਗ ਮਾਸਟਰ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਪਿੰਡ ...

ਪੂਰੀ ਖ਼ਬਰ »

ਨੈਸ਼ਨਲ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੂੰ ਸਰਬੋਤਮ ਸਥਾਨ

ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਨੈਸ਼ਨਲ ਨਰਸਿੰਗ ਇੰਸਟੀਚਿਊਟ ਦੀ ਜੀ.ਐਨ.ਐਮ. ਭਾਗ ਤੀਸਰਾ ਦੇ ਐਲਾਨੇ ਨਤੀਜੇ ਅਨੁਸਾਰ ਬੀਰਪਾਲ ਕੌਰ ਨੇ ਸੰਸਥਾ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਕਾਲਜ ਦੇ ਡਾਇਰੈਕਟਰ ਸ੍ਰੀ ਸ਼ਿਵ ਆਰੀਆ ਨੇ ਦੱਸਿਆ ਕਿ ਨਵਨੀਤ ...

ਪੂਰੀ ਖ਼ਬਰ »

ਵੁਮੈਨ ਅਗਰਵਾਲ ਸਭਾ ਨੇ ਮਨਾਈਆਂ ਤੀਆਂ

ਧੂਰੀ, 13 ਅਗਸਤ (ਸੰਜੇ ਲਹਿਰੀ) - ਸਥਾਨਕ ਵੁਮੈਨ ਅਗਰਵਾਲ ਸਭਾ ਵਲੋਂ ਤੀਆਂ ਦਾ ਤਿਉਹਾਰ ਸਨਾਤਨ ਧਰਮ ਚੈਰੀਟੇਬਲ ਧਰਮਸ਼ਾਲਾ ਧੂਰੀ ਵਿਖੇ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ ਵਿਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਪਸ਼ੂ ਚੋਰੀ

ਜਖੇਪਲ, 13 ਅਗਸਤ (ਮੇਜਰ ਸਿੰਘ ਜਖੇਪਲ)-ਬੀਤੀ ਰਾਤ ਪਿੰਡ ਗੰਢੂਆਂ ਵਿਖੇ ਇਕ ਕਿਸਾਨ ਦੇ ਲੱਖਾਂ ਰੁਪਏ ਕੀਮਤ ਦੇ ਪਸ਼ੂ ਚੋਰੀ ਹੋਣ ਦੀ ਖਬਰ ਹੈ | ਪੀੜਤ ਕਿਸਾਨ ਹਰਕੀਮਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਗੰਢੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੇ ਕੁੱਲ 9 ਪਸ਼ੂ ...

ਪੂਰੀ ਖ਼ਬਰ »

ਯੁਵਾ ਸ਼ਕਤੀ ਨੰੂ ਸਮਰਪਿਤ ਅੰਤਰ-ਰਾਸ਼ਟਰੀ ਯੁਵਕ ਦਿਵਸ ਮਨਾਇਆ

ਮਲੇਰਕੋਟਲਾ, 13 ਅਗਸਤ (ਹਨੀਫ਼ ਥਿੰਦ)- ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਪਿ੍ੰਸੀਪਲ ਡਾ: ਪ੍ਰਵੀਨ ਸ਼ਰਮਾ ਦੀ ਯੋਗ ਅਗਵਾਈ ਹੇਠ ਯੂਥ ਕੋ-ਆਰਡੀਨੇਟਰ ਪ੍ਰੋ: ਅਰਵਿੰਦ ਸੋਹੀ ਦੁਆਰਾ ਯੁਵਾ ਸ਼ਕਤੀ ਨੰੂ ਸਮਰਪਿਤ ਅੰਤਰ-ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਖੇੜੀ ਵਿਖੇ ਟੁੱਟੀ ਪੁਲੀ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਸ਼ੇਰਪੁਰ, 13 ਅਗਸਤ (ਦਰਸ਼ਨ ਸਿੰਘ ਖੇੜੀ)-ਪਿੰਡ ਖੇੜੀ ਕਲਾਂ ਵਿਖੇ ਸ਼ੇਰਪੁਰ ਬਰਨਾਲਾ ਮੁੱਖ ਮਾਰਗ 'ਤੇ ਬਣੀ ਪੁਲੀ ਟੁੱਟ ਚੁੱਕੀ ਹੈ ਅਤੇ ਕਦੇ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ | ਸਾਬਕਾ ਸੰਮਤੀ ਮੈਂਬਰ ਸਵਿੰਦਰਪਾਲ ਸਿੰਘ ਰਾਜੂ ਨੇ ਦੱਸਿਆ ਕਿ ਕਰੀਬ ਦੋ ਸਾਲ ...

ਪੂਰੀ ਖ਼ਬਰ »

ਰਣਧੀਰ ਸਿੰਘ ਫੱਗੂਵਾਲਾ 6ਵੀਂ ਵਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਰਾਣਾ ਸੈਕਟਰੀ ਬਣੇ

ਭਵਾਨੀਗੜ੍ਹ, 13 ਅਗਸਤ (ਅਜੀਤ ਬਿਊਰੋ)- ਪੰਜਾਬ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਸਥਾਨਕ ਇਕਾਈ ਦੀ ਚੋਣ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਰਣਧੀਰ ਸਿੰਘ ਫੱਗੂਵਾਲਾ ਨੂੰ ਛੇਵੀਂ ਵਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ | ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਸਹਿਯੋਗ ਨਾਲ ਸਾਹਿਤਕ ਸਮਾਗਮ ਅਤੇ ਮੈਡੀਕਲ ਕੈਂਪ ਲਗਾਇਆ

ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ ਸੈਨਿਕ ਭਲਾਈ ਮੰਚ ਮੰਗਵਾਲ ਦੇ ਸਹਿਯੋਗ ਨਾਲ ਨੂੰ ਸੈਨਿਕ ਭਵਨ ਮੰਗਵਾਲ ਵਿਖੇ ਇਕ ਵਿਸ਼ਾਲ ਸਾਹਿਤਕ ਸਮਾਗਮ ਕਰਾਇਆ ਗਿਆ | ਸਮਾਗਮ ਦੀ ਵਿਲੱਖਣਤਾ ਇਹ ਸੀ ਕਿ ਇਸ ਮੌਕੇ ਹੋਮਿਓਪੈਥਿਕ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਸੰਦੌੜ, 13 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਡੀ.ਐਸ.ਪੀ. ਮਲੇਰਕੋਟਲਾ ਸ੍ਰੀ ਯੋਗੀਰਾਜ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਸੰਦੌੜ ਪੁਲਿਸ ਨੇ ਥਾਣਾ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਇਕ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸੰਗਰੂਰ ਸਰਕਲ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ (ਸ਼ਹਿਰੀ) ਦੇ ਪ੍ਰਧਾਨ ਪਿ੍ਤਪਾਲ ਸਿੰਘ ਹਾਂਡਾ ਅਤੇ ਹਲਕਾ ਇੰਚਾਰਜ ਸੰਗਰੂਰ ...

ਪੂਰੀ ਖ਼ਬਰ »

ਕਿਸਾਨ ਵਿੰਗ ਦੀਆਂ ਜ਼ਿਲ੍ਹਾ ਪੱਧਰੀ ਇਕਾਈਆਂ ਦਾ ਗਠਨ ਜਲਦੀ ਹੀ ਕੀਤਾ ਜਾਵੇਗਾ-ਕਾਕਾ ਫਤਹਿਗੜ੍ਹ

ਭਵਾਨੀਗੜ੍ਹ, 13 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਕਿਸਾਨ ਵਿੰਗ ਦੀਆਂ ਜ਼ਿਲ੍ਹਾ ਪੱਧਰੀ ਇਕਾਈਆਂ ਦਾ ਗਠਨ ਜਲਦੀ ਹੀ ਕੀਤਾ ਜਾਵੇਗਾ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਬੀਰ ਸਿੰਘ ਕਾਕਾ ਫਤਹਿਗੜ੍ਹ ਨੇ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਸਬੰਧੀ ਇਕੱਤਰਤਾ

ਰਾੜਾ ਸਾਹਿਬ, 13 ਅਗਸਤ (ਸਰਬਜੀਤ ਸਿੰਘ ਬੋਪਾਰਾਏ)- ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 43ਵੀਂ ਬਰਸੀ ਸਬੰਧੀ ਟਰੱਸਟ ਦੇ ਸਮੂਹ ਮੈਂਬਰ, ਸੰਤ ਮਹਾਂਪੁਰਸ਼ਾਂ ਅਤੇ ਇਲਾਕੇ ਦੇ ਸੇਵਾਦਾਰਾਂ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ ਦਲ ਤੇ ਕਾਂਗਰਸ ਤੋਂ ਨਿਰਾਸ਼-ਡਾ: ਮੇਘ ਰਾਜ

ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ)-ਜੋ ਕੁਝ ਪੰਜਾਬ ਵਿਚ ਅਕਾਲੀ ਦਲ ਭਾਜਪਾ ਦੇ ਰਾਜ ਵਿਚ ਹੋ ਰਿਹਾ ਸੀ ਉਹੀ ਕੁਝ ਕਾਂਗਰਸ ਦੇ ਰਾਜ ਵਿਚ ਹੋ ਰਿਹਾ ਹੈ | ਪੰਜਾਬ ਦੀਆਂ ਸਮੱਸਿਆਵਾਂ ਪਹਿਲਾਂ ਨਾਲੋਂ ਵੀ ਵਧ ਚੁੱਕੀਆਂ ਹਨ | ਇਹ ਪ੍ਰਗਟਾਵਾ ਕਰਦਿਆਂ ਬਹੁਜਨ ਸਮਾਜ ਪਾਰਟੀ ...

ਪੂਰੀ ਖ਼ਬਰ »

ਡੀ.ਐਸ.ਪੀ. ਰਾਉ ਨੇ ਸਕੂਲਾਂ ਵਿਚ ਬੂਟੇ ਲਗਾ ਕੇ ਮਨਾਇਆ ਜਨਮ ਦਿਨ

ਭਵਾਨੀਗੜ੍ਹ, 13 ਅਗਸਤ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਹਰਕਿਸ਼ਨਪੁਰਾ ਦੇ ਜੰਮਪਲ ਡੀ.ਐਸ.ਪੀ. ਹੈੱਡਕੁਆਟਰ ਕਮ ਜ਼ਿਲ੍ਹਾ ਕਮਿਉਨਟੀ ਪੁਲਿਸਿੰਗ ਅਫ਼ਸਰ ਬਹਾਦਰ ਸਿੰਘ ਰਾਉ ਨੇ ਆਪਣੇ ਜਨਮ ਦਿਨ ਆਪਣੀ ਮੁੱਢਲੀ ਸਿੱਖਿਆ ਪ੍ਰਾਪਤ ਸਰਕਾਰੀ ਪ੍ਰਾਇਮਰੀ ਸਕੂਲ ਰਾਏ ...

ਪੂਰੀ ਖ਼ਬਰ »

21 ਨੂੰ ਚੱਕਾ ਜਾਮ ਕਰਕੇ ਸਿਹਤ ਮੰਤਰੀ ਦਾ ਪੁਤਲਾ ਫੂਕਿਆ ਜਾਵੇਗਾ

ਸ਼ੇਰਪੁਰ, 13 ਅਗਸਤ (ਸੁਰਿੰਦਰ ਚਹਿਲ)-ਸ਼ੇਰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਿਹਤ ਸੇਵਾਵਾਂ ਸ਼ੁਰੂ ਕਰਨ ਲਈ ਅੱਜ ਜੰਥੇਬੰਦੀ ਲੋਕ ਮੰਚ ਵਲੋਂ ਇਲਾਕੇ ਦੀਆਂ ਭਰਾਤਰੀ ਜੰਥੇਬੰਦੀਆਂ ਦੇ ਸਹਿਯੋਗ ਨਾਲ ਪੱਕਾ ਧਰਨਾ ਜਾਰੀ ਹੈ | ਜ਼ਿਕਰਯੋਗ ਹੈ ਕਿ ਨੈਸ਼ਨਲ ਰੂਰਲ ...

ਪੂਰੀ ਖ਼ਬਰ »

ਢੀਂਡਸਾ ਨੇ ਕੀਤਾ ਖੇਡ ਸਟੇਡੀਅਮ ਦਾ ਉਦਘਾਟਨ

ਲਹਿਰਾਗਾਗਾ, 13 ਅਗਸਤ (ਅਸ਼ੋਕ ਗਰਗ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਕਾਲਬੰਜਾਰਾ ਵਿਖੇ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਦਾ ਉਦਘਾਟਨ ਨੀਂਹ ਪੱਥਰ ਤੋਂ ਪਰਦਾ ਚੁੱਕ ਕੇ ਕੀਤਾ | ਸ.ਢੀਂਡਸਾ ਨੇ ਲੋਕਾਂ ਦੇ ...

ਪੂਰੀ ਖ਼ਬਰ »

ਸਟੇਡੀਅਮ ਵਿਖੇ ਫ਼ਲਦਾਰ ਬੂਟੇ ਲਗਾਏ

ਮਲੇਰਕੋਟਲਾ, 13 ਅਗਸਤ (ਹਨੀਫ਼ ਥਿੰਦ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਸ੍ਰੀ ਇਕਬਾਲ ਫੌਜੀ ਅਤੇ ਕਾਰਜ ਸਾਧਕ ਅਫਸਰ, ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮਾਲੇਰਕੋਟਲਾ ਸਟੇਡੀਅਮ ਵਿਖੇ ਫਲਦਾਰ ਬੂਟੇ ...

ਪੂਰੀ ਖ਼ਬਰ »

ਬੂਟੇ ਲਗਾਉਣ ਦੇ ਨਾਲ-ਨਾਲ ਸੰਭਾਲ ਵੀ ਜ਼ਰੂਰੀ-ਰਾਓ

ਸੰਗਰੂਰ, 13 ਅਗਸਤ (ਧੀਰਜ ਪਸ਼ੌਰੀਆ) - ਸਥਾਨਕ ਸਰਕਾਰੀ ਰਣਬੀਰ ਕਾਲਜ ਵਿਚ ਅੱਜ ਮਨਾਏ ਵਾਤਾਵਰਣ ਦਿਵਸ ਮੌਕੇ ਮੁੱਖ ਮਹਿਮਾਨ ਦੇ ਤੌਰ ਉੱਤੇ ਪਹੁੰਚੇ ਬਹਾਦਰ ਸਿੰਘ ਰਾਓ ਡੀ.ਐਸ.ਪੀ. (ਐਚ) ਵਲੋਂ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ | ਇਸ ਮੌਕੇ ਸ੍ਰੀ ਰਾਓ ਨੇ ਕਿਹਾ ਕਿ ਜਿਸ ...

ਪੂਰੀ ਖ਼ਬਰ »

ਬੀਬੀ ਢੀਂਡਸਾ ਨੇ ਸਕੂਲ ਦੀ ਬਿਲਡਿੰਗ ਲਈ ਦਿੱਤਾ 5 ਲੱਖ ਦਾ ਚੈੱਕ

ਲਹਿਰਾਗਾਗਾ, 13 ਅਗਸਤ (ਅਸ਼ੋਕ ਗਰਗ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ-ਪਤਨੀ ਬੀਬੀ ਗਗਨਦੀਪ ਕੌਰ ਢੀਂਡਸਾ ਨੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਅਖਤਿਆਰੀ ਫ਼ੰਡ ਵਿਚੋਂ ਪਿੰਡ ਰਾਏਧਰਾਣਾ ਦੇ ...

ਪੂਰੀ ਖ਼ਬਰ »

'ਕਿਸ ਮੇਂ ਕਿਤਨਾ ਹੈ ਦਮ' ਟੀ.ਵੀ. ਸ਼ੋਅ ਵਿਚ ਮਲੇਰਕੋਟਲਾ ਦੀ ਹੋਣਹਾਰ ਧੀ ਨੇ ਆਪਣੇ ਦਮ ਦਾ ਸਿੱਕਾ ਮਨਵਾਇਆ

ਮਲੇਰਕੋਟਲਾ , 13 ਅਗਸਤ (ਕੁਠਾਲਾ)-ਮਲੇਰਕੋਟਲਾ ਦੇ ਜੁਝਾਰ ਸਿੰਘ ਨਗਰ ਵਾਸੀ ਫ਼ੌਜੀ ਗਣੇਸ਼ਇੰਦਰ ਸਿੰਘ ਦੀ ਮਹਿਜ਼ ਦਸ ਵਰਿ੍ਹਆਂ ਦੀ ਬੇਟੀ ਲਵਨੂਰ ਡੀ.ਡੀ. ਪੰਜਾਬੀ 'ਤੇ ਪ੍ਰਸਾਰਿਤ ਹੋ ਰਹੇ ਟੀ.ਵੀ. ਸ਼ੋਅ 'ਕਿਸ ਮੇਂ ਕਿਤਨਾ ਹੈ ਦਮ' ਵਿੱਚ ਆਪਣੀ ਕਲਾ ਤੇ ਹੁੱਨਰ ਦਾ ਸਿੱਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX