ਤਾਜਾ ਖ਼ਬਰਾਂ


ਉੱਤਰ ਪ੍ਰਦੇਸ਼ ਸਰਕਾਰ ਨੇ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣ ਦੀ ਦਿੱਤੀ ਮਨਜ਼ੂਰੀ
. . .  1 minute ago
ਲਖਨਊ, 18 ਜਨਵਰੀ- ਕੇਂਦਰ ਸਰਕਾਰ ਵਲੋਂ ਜਨਰਲ ਵਰਗ ਦੇ ਆਰਥਿਕ ਤੌਰ 'ਤੇ ਪਛੜੇ ਲੋਕਾਂ ਲਈ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਦੇ ਖੇਤਰ 'ਚ ਦਿੱਤੇ ਗਏ 10 ਫ਼ੀਸਦੀ ਰਾਖਵਾਂਕਰਨ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਅੱਜ ਮਨਜ਼ੂਰੀ...
ਕੋਲਿਆਂ ਦੀ ਜ਼ਹਿਰੀਲੀ ਗੈੱਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  7 minutes ago
ਜਲੰਧਰ, 18 ਜਨਵਰੀ (ਐਮ.ਐਸ.ਲੋਹੀਆ)- ਜਲੰਧਰ ਦੇ ਅਵਤਾਰ ਨਗਰ ਦੀ ਗਲੀ ਨੰਬਰ 10 'ਚ ਕਿਰਾਏ ਦੇ ਮਕਾਨ 'ਚ ਰਹਿੰਦੇ ਪਤੀ-ਪਤਨੀ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਇਸ ਸੰਬੰਧੀ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਭਾਰਗੋ ਕੈਂਪ ਦੇ ਐਸ.ਐਚ.ਓ.
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  10 minutes ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  15 minutes ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  17 minutes ago
ਬਠਿੰਡਾ, 18 ਜਨਵਰੀ (ਕਮਲਜੀਤ ਸਿੰਘ)- ਬਠਿੰਡਾ 'ਚ ਅੱਜ ਸੱਤ ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਧਰਨਾ ਲਾਇਆ ਗਿਆ ਹੈ। ਇਹ ਧਰਨਾ ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਲਾਇਆ...
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  17 minutes ago
ਸ੍ਰੀਨਗਰ, 18 ਜਨਵਰੀ- ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਲਾਲ ਚੌਂਕ 'ਚ ਅੱਜ ਗਰਨੇਡ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਮਲੇ 'ਚ ਅਜੇ ਤੱਕ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  29 minutes ago
ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ
. . .  29 minutes ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਰਾਸ਼ਟਰ ਕਮੇਟੀ(ਟੀ.ਆਰ.ਐਸ) ਦੇ ਨੇਤਾ ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਸਪੀਕਰ ਚੁਣਿਆ ਗਿਆ.....
ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  41 minutes ago
ਬੋਗੋਟਾ, 18 ਜਨਵਰੀ- ਕੋਲੰਬੀਆ ਦੀ ਰਾਜਧਾਨੀ ਬੋਗੋਟਾ 'ਚ ਲੰਘੇ ਦਿਨ ਇੱਕ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ ਹੋ ਗਈ, ਜਦਕਿ 68 ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਪੁਲਿਸ ਕੈਡੇਟ ਸਿਖਲਾਈ ਅਕਾਦਮੀ 'ਤੇ ਕੀਤਾ ਗਿਆ ਸੀ। ਇਸ ਹਮਲੇ...
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਲੱਗਿਆ ਦੂਜਾ ਝਟਕਾ
. . .  49 minutes ago
ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ
. . .  43 minutes ago
ਨਵਾਂਸ਼ਹਿਰ, 18 ਜਨਵਰੀ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਅਤੇ ਉਸ ਨਾਲ ਤਸਕਰੀ ਦੇ ਧੰਦੇ 'ਚ ਸਹਾਇਕ ਔਰਤ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੱਤਰਕਾਰਾਂ....
ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ
. . .  about 1 hour ago
ਲਖਨਊ, 18 ਜਨਵਰੀ- ਆਰ.ਐਸ.ਐਸ. ਦੇ ਜਨਰਲ ਸਕੱਤਰ ਭੈਆਜੀ ਜੋਸ਼ੀ ਨੇ ਰਾਮ ਮੰਦਰ 'ਤੇ ਬਿਆਨ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਸਾਡੀ ਇੱਛਾ ਹੈ ਕਿ ਰਾਮ ਮੰਦਰ 2025 ਤੱਕ ਬਣ ਕੇ ਤਿਆਰ ਹੋ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਦਰ ਦੀ ਉਸਾਰੀ ਅੱਜ ਸ਼ੁਰੂ .....
ਮਮਤਾ ਬੈਨਰਜੀ ਦੀ ਰੈਲੀ ਨੂੰ ਰਾਹੁਲ ਗਾਂਧੀ ਦਾ ਸਮਰਥਨ
. . .  about 1 hour ago
ਨਵੀਂ ਦਿੱਲੀ, 18 ਜਨਵਰੀ- 19 ਜਨਵਰੀ ਨੂੰ ਕੋਲਕਾਤਾ 'ਚ ਟੀ. ਐੱਮ. ਸੀ. ਵਲੋਂ ਬੁਲਾਈ ਗਈ ਮੈਗਾ ਰੈਲੀ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਮਰਥਨ ਦਿੱਤਾ ਹੈ। ਇਸ ਸੰਬੰਧ 'ਚ ਰਾਹੁਲ ਨੇ ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ...
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 27/1
. . .  about 1 hour ago
ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 9 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 9/0
. . .  about 1 hour ago
ਸਬਰੀਮਾਲਾ ਮੰਦਰ 'ਚ ਦਾਖਲ ਹੋਈਆਂ ਦੋ ਔਰਤਾਂ ਨੂੰ ਦਿੱਤੀ ਜਾਵੇ ਢੁਕਵੀਂ ਸੁਰੱਖਿਆ - ਸੁਪਰੀਮ ਕੋਰਟ
. . .  about 1 hour ago
ਲਦਾਖ਼ 'ਚ ਬਰਫ਼ੀਲੇ ਤੂਫ਼ਾਨ ਕਾਰਨ 3 ਲੋਕਾਂ ਦੀ ਮੌਤ, 7 ਅਜੇ ਵੀ ਲਾਪਤਾ
. . .  about 1 hour ago
ਤੇਜ਼ ਰਫ਼ਤਾਰ ਬੱਸ ਨੇ ਬੱਚੇ ਨੂੰ ਦਰੜਿਆ, ਰੋਹ 'ਚ ਆਏ ਲੋਕਾਂ ਵਲੋਂ ਬੱਸ ਦੀ ਭੰਨ-ਤੋੜ
. . .  1 minute ago
ਤੇਲੰਗਾਨਾ 'ਚ ਸਿਲੰਡਰ ਫਟਣ ਕਾਰਨ ਇੱਕ ਦੀ ਮੌਤ ਅਤੇ ਕਈ ਜ਼ਖ਼ਮੀ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਜਿੱਤ ਲਈ ਮਿਲਿਆ 231 ਦੌੜਾਂ ਦਾ ਟੀਚਾ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਦੀ ਪੂਰੀ ਟੀਮ 230 ਦੌੜਾਂ 'ਤੇ ਆਊਟ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਆਸਟ੍ਰੇਲੀਆ ਲੱਗਾ 9ਵਾਂ ਝਟਕਾ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 47 ਓਵਰਾਂ ਤੋਂ ਬਾਅਦ ਆਸਟ੍ਰੇਲੀਆ 228/8
. . .  about 2 hours ago
ਲਦਾਖ਼ 'ਚ ਆਇਆ ਬਰਫ਼ੀਲਾ ਤੂਫ਼ਾਨ, ਕਈ ਲੋਕ ਦੱਬੇ
. . .  about 2 hours ago
ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਚੁੱਕੀ ਸਹੁੰ
. . .  about 2 hours ago
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ :40 ਓਵਰਾਂ ਤੋਂ ਬਾਅਦ ਆਸਟ੍ਰੇਲੀਆ 190/6
. . .  about 3 hours ago
ਭਿਆਨਕ ਸੜਕ ਹਾਦਸੇ 'ਚ ਸਾਬਕਾ ਸਰਪੰਚ ਦੀ ਮੌਤ
. . .  about 3 hours ago
ਭਾਰਤ ਬਨਾਮ ਅਸਟ੍ਰੇਲੀਆ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 163/6
. . .  about 3 hours ago
ਪੰਜਾਬ ਅੰਦਰ ਨਵੀਆਂ ਬਣ ਰਹੀਆਂ ਪਾਰਟੀਆਂ ਦਾ ਮਕਸਦ ਕਾਂਗਰਸ ਨੂੰ ਲਾਭ ਪਹੁੰਚਾਉਣਾ- ਮਜੀਠੀਆ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 26 ਓਵਰਾਂ ਤੋਂ ਬਾਅਦ ਆਸਟ੍ਰੇਲੀਆ 110/4
. . .  about 4 hours ago
ਦਿੱਲੀ 'ਚ ਸ਼ੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਕਾਰਨ ਟਰੇਨਾਂ ਅਤੇ ਉਡਾਣਾਂ 'ਤੇ ਅਸਰ
. . .  about 4 hours ago
ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  about 4 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  about 5 hours ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  about 5 hours ago
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 5 hours ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨਹਿਰੀ ਪਾਣੀ ਦੀ ਚੋਰੀ ਨੂੰ ਲੈ ਕੇ ਹੋਏ ਝਗੜੇ ਦੀ ਕਾਰਵਾਈ ਨੂੰ ਲੈ ਕੇ ਕਿਸਾਨਾਂ ਵਲੋਂ ਚੱਕਾ ਜਾਮ

ਮੰਡੀ ਲਾਧੂਕਾ, 13 ਅਗਸਤ (ਰਾਕੇਸ਼ ਛਾਬੜਾ/ਮਨਪ੍ਰੀਤ ਸਿੰਘ ਸੈਣੀ)-ਤਰੋਬੜ੍ਹੀ ਮਾਈਨਰ ਦੀਆਂ ਟੇਲਾਂ ਤੱਕ ਪਾਣੀ ਨਾ ਪਹੁੰਚਣ ਦੇ ਮਾਮਲੇ 'ਚ ਦੋ ਧਿਰਾਂ ਵਿਚਕਾਰ ਹੋਏ ਝਗੜੇ ਵਿਚ ਕਾਰਵਾਈ ਨੂੰ ਲੈ ਕੇ ਪਿੰਡ ਕਿੜਿਆਵਾਲਾ, ਤਰੋਬੜ੍ਹੀ, ਫ਼ਤਿਹਗੜ੍ਹ ਦੇ ਕਿਸਾਨਾਂ ਵਲੋਂ ਐਫ. ਐਫ. ਰੋਡ 'ਤੇ ਦੋ ਘੰਟੇ ਚੱਕਾ ਜਾਮ ਕਰਕੇ ਦੋਸ਼ੀਆਂ ਦੇ ਿਖ਼ਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨ ਤੋਂ ਤਰੋਬੜ੍ਹੀ ਮਾਈਨਰ ਦੀਆਂ ਟੇਲਾਂ ਤੱਕ ਪਾਣੀ ਨਾ ਪਹੁੰਚਣ ਕਰਕੇ ਕਿਸਾਨ ਪ੍ਰੇਸ਼ਾਨ ਸਨ ਜਿਸ ਦੇ ਚੱਲਦੇ ਕੱਲ੍ਹ ਸ਼ਾਮ ਨੂੰ ਦੋ ਧਿਰਾਂ ਵਿਚਕਾਰ ਝਗੜਾ ਹੋਇਆ ਜਿਸ ਨੂੰ ਲੈ ਕੇ ਕਿਸਾਨਾਂ ਵਲੋਂ ਐਫ. ਐਫ. ਰੋਡ 'ਤੇ ਚੱਕਾ ਜਾਮ ਕੀਤਾ ਗਿਆ | ਪਿੰਡ ਲਾਧੂਕਾ ਦੇ ਸਰਪੰਚ ਤੇ ਕਿਸਾਨ ਆਗੂ ਕਾਮਰੇਡ ਦਰਸ਼ਨ ਰਾਮ ਦੀ ਅਗਵਾਈ ਹੇਠ ਕੀਤੇ ਚੱਕਾ ਜਾਮ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਨਹਿਰੀ ਵਿਭਾਗ ਦੀ ਮਿਲੀਭੁਗਤ ਦੇ ਨਾਲ ਸਿਆਸੀ ਆਗੂ ਪਾਣੀ ਦੀ ਚੋਰੀ ਕਰ ਰਹੇ ਹਨ ਪਰ ਮਹਿਕਮਾ ਇਨ੍ਹਾਂ ਪਾਣੀ ਚੋਰਾਂ ਦੇ ਿਖ਼ਲਾਫ਼ ਕੋਈ ਕਾਰਵਾਈ ਨਹੀਂ ਕਰ ਰਿਹਾ ਜਿਸ ਕਾਰਨ ਇਸ ਨਹਿਰ ਦੀਆਂ ਟੇਲਾਂ 'ਤੇ ਸਥਿਤ ਕਿਸਾਨ ਝੋਨੇ ਦੀ ਫ਼ਸਲ ਨੂੰ ਪਾਣੀ ਨਾ ਮਿਲਣ ਕਾਰਨ ਡਾਢੇ ਪ੍ਰੇਸ਼ਾਨ ਹਨ | ਇਸ ਦੌਰਾਨ ਜਲਾਲਾਬਾਦ ਸਬ-ਡਵੀਜ਼ਨ ਦੇ ਡੀ. ਐਸ. ਪੀ. ਜਸਪਾਲ ਸਿੰਘ ਤੇ ਨਹਿਰੀ ਵਿਭਾਗ ਦੇ ਐਸ. ਡੀ. ਓ. ਯਾਦਵਿੰਦਰ ਸਿੰਘ, ਥਾਣਾ ਸਦਰ ਫ਼ਾਜ਼ਿਲਕਾ ਦੇ ਐਸ. ਐਚ. ਓ. ਸੰਜੀਵ ਕੁਮਾਰ ਸੇਤੀਆ ਤੇ ਪੁਲਿਸ ਚੌਕੀ ਇੰਚਾਰਜ ਸਲਵਿੰਦਰ ਸਿੰਘ ਸਿੱਧੂ ਵੀ ਪੁੱਜੇ ਤੇ ਦੋਸ਼ੀਆਂ ਦੇ ਿਖ਼ਲਾਫ਼ ਕਾਰਵਾਈ ਦਾ ਭਰੋਸਾ ਦੇ ਕੇ ਚੱਕਾ ਜਾਮ ਖੁਲ੍ਹਵਾਇਆ | ਇਸ ਮੌਕੇ ਹਰਬੰਸ ਲਾਲ ਕੁੱਕੜ, ਕੇਵਲ ਸਿੰਘ, ਸੁਰਜੀਤ ਸਿੰਘ ਬਰਾੜ, ਅਤਰਪ੍ਰੀਤ ਸਿੰਘ, ਸੁਰਜੀਤ ਸਿੰਘ ਸੋਢੀ, ਦਵਿੰਦਰ ਸਿੰਘ, ਮਦਨ ਲਾਲ ਤਰੋਬੜ੍ਹੀ, ਸੁਰਿੰਦਰ ਕੰਬੋਜ਼, ਮਦਨ ਲਾਲ ਖਲਚੀਆ, ਸੰਨ੍ਹੀ ਚਤਰਥ, ਹਰੀਸ਼ ਕੰਬੋਜ਼, ਮਨਦੀਪ ਵਧਾਵਨ, ਗੁਰਮੀਤ ਬਰਾੜ, ਜਸਮੇਲ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਬੇਅੰਤ ਸਿੰਘ, ਬਿੱਲਾ ਸੰਧੂ, ਹੁਸਨ ਦੀਪ ਸਿੰਘ,ਕੇਵਲ ਸਿੰਘ, ਖ਼ੁਸ਼ਦਿਲ ਬਰਾੜ, ਬੋਹੜ ਸਿੰਘ, ਦਵਿੰਦਰ ਸਿੰਘ, ਲਾਭ ਸਿੰਘ, ਹਰਜੀਤ ਸਿੰਘ ਸੂਬਾ, ਜਗਸੀਰ ਸਿੰਘ, ਮੰਗਾ ਮਾਨ, ਲੇਖ ਰਾਜ, ਲਾਲ ਚੰਦ, ਹੰਸਾਂ ਸਿੰਘ, ਸੁਖਦੇਵ ਸਿੰਘ ਬਰਾੜ ਹਾਜ਼ਰ ਸਨ | ਇਸ ਸਬੰਧੀ ਥਾਣਾ ਵੈਰੋਂ ਕੇ ਦੇ ਐਸ. ਐਚ. ਓ. ਲੇਖ ਰਾਜ ਦੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਦੋਵੇਂ ਧਿਰਾਂ ਦੀ ਮੈਡੀਕਲ ਰਿਪੋਰਟ ਆ ਚੁੱਕੀ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

ਵਿਧਾਇਕ ਪਿੰਕੀ ਵਲੋਂ ਫ਼ਿਰੋਜ਼ਪੁਰ-ਮੋਗਾ ਰੋਡ 'ਤੇ ਬਣ ਰਹੇ ਰੇਲਵੇ ਓਵਰ ਬਰਿੱਜ ਦਾ ਨਿਰੀਖਣ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਨੇ ਸੋਮਵਾਰ ਨੂੰ ਫ਼ਿਰੋਜ਼ਪੁਰ-ਮੋਗਾ ਰੋਡ 'ਤੇ ਬਣਾਏ ਜਾ ਰਹੇ ਨਵੇਂ ਰੇਲਵੇ ਓਵਰ ਬਰਿੱਜ 'ਤੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ. ਡੀ. ਐਮ. ...

ਪੂਰੀ ਖ਼ਬਰ »

ਲੜਕੀ ਦੇ ਕਤਲ ਮਾਮਲੇ 'ਚ 2 ਵਿਰੁੱਧ ਪਰਚਾ ਦਰਜ

ਜਲਾਲਾਬਾਦ, 13 ਅਗਸਤ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਬੀਤੇ ਦਿਨੀਂ ਪਿੰਡ ਸੂਰਘੁਰੀ ਵਿਖੇ ਹੋਏ ਕਤਲ ਦੇ ਮਾਮਲੇ 'ਚ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸੁਮਿੱਤਰਾ ਬਾਈ ਪਤਨੀ ਮੱਖਣ ਸਿੰਘ ਵਾਸੀ ਪਿੰਡ ਘੁਬਾਇਆ ਨੇ ...

ਪੂਰੀ ਖ਼ਬਰ »

ਸਰਕਾਰੀ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰ ਕੇ ਹੀ ਦੇਸ਼ ਕਰ ਸਕਦਾ ਹੈ ਤਰੱਕੀ-ਘੁਬਾਇਆ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਮੈਂਬਰ ਪਾਰਲੀਮੈਂਟ ਫ਼ਿਰੋਜ਼ਪੁਰ ਸ: ਸ਼ੇਰ ਸਿੰਘ ਘੁਬਾਇਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਹੋਈ | ਇਸ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਸਕੀਮਾਂ ਤਹਿਤ ...

ਪੂਰੀ ਖ਼ਬਰ »

ਮਾਲਵੇ 'ਚ ਪਾਣੀ ਦੀ ਕਿੱਲਤ ਕਾਰਨ ਸਥਿਤੀ ਬਣ ਰਹੀ ਹੈ ਖ਼ਤਰਨਾਕ

ਅਬੋਹਰ, 13 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਡੈਮਾਂ 'ਚ ਪਾਣੀ ਦਾ ਘਾਟ ਕਾਰਨ ਮਾਲਵੇ ਦੀ ਨਹਿਰਾਂ 'ਚ ਆਈ ਕਿੱਲਤ ਕਾਰਨ ਦਿਨੋ-ਦਿਨ ਸਥਿਤੀ ਖ਼ਤਰਨਾਕ ਬਣਦੀ ਜਾ ਰਹੀ ਹੈ | ਅਜਿਹੇ 'ਚ ਕਿਸਾਨਾਂ 'ਚ ਆਪਸੀ ਟਕਰਾਅ ਦੇ ਹਾਲਾਤ ਬਣ ਰਹੇ ਹਨ | ਨਹਿਰੀ ਵਿਭਾਗ ਵਲੋਂ ਕੀਤੇ ਰੁਟੇਸ਼ਨ ...

ਪੂਰੀ ਖ਼ਬਰ »

ਮਾਹੂੰਆਣਾ ਬੋਦਲਾ ਦੀ ਹਰਪ੍ਰੀਤ ਕੌਰ ਯੂਨੀਵਰਸਿਟੀ 'ਚੋਂ ਪਹਿਲੇ ਸਥਾਨ 'ਤੇ

ਮੰਡੀ ਅਰਨੀਵਾਲਾ, 13 ਅਗਸਤ (ਨਿਸ਼ਾਨ ਸਿੰਘ ਸੰਧੂ)-ਪਿੰਡ ਮਾਹੰੂਆਣਾ ਬੋਦਲਾ ਵਾਸੀ ਕਿਰਪਾਲ ਸਿੰਘ ਦੀ ਸਪੁੱਤਰੀ ਹਰਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ ਐਮ. ਏ ਪੰਜਾਬੀ ਦੇ ਚੌਥੇ ਸਮੈਸਟਰ 'ਚੋਂ 1205 ਲੈ ਕੇ ਯੂਨੀਵਰਸਿਟੀ 'ਚੋਂ ਪਹਿਲਾ ਸਥਾਨ ਹਾਸਿਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਦੇਸੀ ਪਿਸਤੌਲ ਸਮੇਤ ਇਕ ਕਾਬੂ

ਮਮਦੋਟ, 13 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਸਖ਼ਤੀ ਕਰਦਿਆਂ ਬੀਤੇ ਸ਼ਾਮ ਇਕ ਵਿਅਕਤੀ ਨੂੰ 1030 ਨਸ਼ੀਲੀਆਂ ਗੋਲੀਆਂ, ਇਕ ਦੇਸੀ ਪਿਸਤੌਲ ਤੇ ਇਕ 315 ਬੋਰ ਦੇ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਵਾਲੇ ਬਜ਼ੁਰਗ ਨੂੰ 5 ਸਾਲ ਕੈਦ ਦੀ ਸਜ਼ਾ

ਫ਼ਿਰੋਜ਼ਪੁਰ, 13 ਅਗਸਤ (ਰਾਕੇਸ਼ ਚਾਵਲਾ)-ਚੂਰਾ ਪੋਸਤ ਰੱਖਣ ਦੇ ਮਾਮਲੇ 'ਚ ਇਕ ਬਜ਼ੁਰਗ ਨੂੰ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਐਸ. ਆਈ. ਓਮ ਪ੍ਰਕਾਸ਼ ਨੇ ਦੌਰਾਨੇ ਗਸ਼ਤ ਪਿੰਡ ਨਵਾਂ ਕਿਲ੍ਹਾ ਬੱਸ ਅੱਡੇ ਕੋਲ ਸ਼ੱਕ ਦੇ ਆਧਾਰ 'ਤੇ ...

ਪੂਰੀ ਖ਼ਬਰ »

ਦੋ ਤਸਕਰਾਂ ਨੂੰ 10-10 ਸਾਲ ਕੈਦ, ਇਕ-ਇਕ ਲੱਖ ਜੁਰਮਾਨਾ

ਫ਼ਿਰੋਜ਼ਪੁਰ, 13 ਅਗਸਤ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੇ ਦੋ ਤਸਕਰਾਂ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10-10 ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਮਹਿਤਾਬ ਸਿੰਘ ਨੇ ਦੌਰਾਨੇ ...

ਪੂਰੀ ਖ਼ਬਰ »

ਮਹਿੰਦਰਾ ਗੱਡੀ ਤੇ ਛੋਟੇ ਹਾਥੀ 'ਚ ਟੱਕਰ ਕਾਰਨ 2 ਦੀ ਮੌਤ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਬੱਸ ਅੱਡਾ ਮੰਝ ਵਾਲਾ ਨੇੜੇ ਮਹਿੰਦਰਾ ਗੱਡੀ ਤੇ ਛੋਟੇ ਹਾਥੀ (ਮੈਟਾਡੋਰ) ਵਿਚਕਾਰ ਹੋਈ ਸਿੱਧੀ ਟੱਕਰ ਕਾਰਨ ਬਲਵਿੰਦਰ ਸਿੰਘ ਵਾਸੀ ਲਾਲੂ ਵਾਲਾ ਤੇ ਛੋਟੇ ਹਾਥੀ ਦੇ ਡਰਾਈਵਰ ਮੁਖਤਿਆਰ ਸਿੰਘ ਦੀ ਮੌਤ ਹੋ ਗਈ | ਮਿ੍ਤਕ ਦੇ ਭਰਾ ...

ਪੂਰੀ ਖ਼ਬਰ »

ਧੋਖਾਧੜੀ ਮਾਮਲੇ 'ਚ ਪਤੀ-ਪਤਨੀ ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਖੁਈਖੇੜਾ ਥਾਣਾ ਪੁਲਿਸ ਨੇ ਪਤੀ-ਪਤਨੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸੁਮਿੱਤਰਾ ਦੇਵੀ ਪਤਨੀ ਪ੍ਰਮੋਦ ਕੁਮਾਰ ਵਾਸੀ ਉੱਤਮ ਵਿਹਾਰ ਨਵੀਂ ਨੇ ਦੱਸਿਆ ਕਿ ਉਸ ਦੇ ਭਰਾ ...

ਪੂਰੀ ਖ਼ਬਰ »

ਲੱਖਾਂ ਦੀ ਹੈਰੋਇਨ ਸਮੇਤ 2 ਕਾਬੂ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਲੱਖਾਂ ਰੁਪਏ ਦੀ ਹੈਰੋਇਨ ਤੇ ਅਫ਼ੀਮ ਬਰਾਮਦ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪੁਲਿਸ ਥਾਣਾ ਸਦਰ ਦੇ ਮੁੱਖ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ...

ਪੂਰੀ ਖ਼ਬਰ »

2 ਔਰਤ ਤਸਕਰਾਂ ਸਮੇਤ 3 ਹੈਰੋਇਨ ਸਮੇਤ ਕਾਬੂ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਿਸ ਨੇ 2 ਔਰਤਾਂ ਸਮੇਤ 3 ਜਣਿਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਅਰਨੀਵਾਲਾ ਪੁਲਿਸ ਦੇ ਸਬ ਇੰਸਪੈਕਟਰ ਭਗਵਾਨ ਸਿੰਘ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਜਲਾਲਾਬਾਦ, 13 ਅਗਸਤ (ਜਤਿੰਦਰ ਪਾਲ ਸਿੰਘ)-ਨਸ਼ੀਲੀਆਂ ਗੋਲੀਆਂ ਸਮੇਤ ਥਾਣਾ ਵੈਰੋ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਲੇਖ ਰਾਜ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਪਿੰਡ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਬੀ. ਐਸ. ਐਫ. ਦੇ ਜਵਾਨਾਂ ਨੂੰ ਡੇਂਗੂ ਤੋਂ ਕੀਤਾ ਜਾਗਰੂਕ

ਮਮਦੋਟ, 13 ਅਗਸਤ (ਜਸਬੀਰ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਤੇ ਇਸ ਦੇ ਬਚਾਅ ਸਬੰਧੀ ਜਾਗਰੂਕ ਕਰਨ ਵਾਸਤੇ ਸਿਹਤ ਵਿਭਾਗ ਦੀ ਟੀਮ ਵਲੋਂ ਕਮਿਊਨਿਟੀ ਹੈਲਥ ਸੈਂਟਰ ਅਧੀਨ ਆਉਂਦੀਆਂ ਸਲੱਮ ...

ਪੂਰੀ ਖ਼ਬਰ »

ਏ. ਪੀ. ਕੁਨੈਕਸ਼ਨਾਂ ਦੇ ਨਾਂਅ ਦੀ ਤਬਦੀਲੀ ਕਰਵਾਉਣ ਸਬੰਧੀ ਕੈਂਪ 18 ਨੂੰ -ਢਿੱਲੋਂ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਫ਼ਿਰੋਜ਼ਪੁਰ ਵਲੋਂ ਹਲਕੇ ਅੰਦਰ ਆਉਂਦੇ ਕਿਸਾਨਾਂ ਲਈ ਕੁਨੈਕਸ਼ਨਾਂ ਦੇ ਨਾਂਅ ਦੀ ਤਬਦੀਲੀ ਕਰਵਾਉਣ ਲਈ 18 ਅਗਸਤ ਨੂੰ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਇੰਜ: ਐਮ. ਪੀ. ਐਸ. ...

ਪੂਰੀ ਖ਼ਬਰ »

ਸਕੂਲ ਦੇ ਛੋਟੇ-ਛੋਟੇ ਬੱਚਿਆਂ ਵਲੋਂ ਆਜ਼ਾਦੀ ਦਿਹਾੜੇ ਨਾਲ ਸਬੰਧਿਤ ਮਾਡਲ ਬਣਾਏ

ਮਖੂ, 13 ਅਗਸਤ (ਵਰਿੰਦਰ ਮਨਚੰਦਾ)-ਕਿੰਡਰਗਾਰਟਨ ਸੀਨੀਅਰ ਸੈਕੰਡਰੀ ਸਕੂਲ ਮਖੂ ਛੋਟੇ-ਛੋਟੇ ਬੱਚਿਆਂ ਨਾਲ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਛੋਟੇ-ਛੋਟੇ ਬੱਚਿਆਂ ਨੂੰ ਆਜ਼ਾਦੀ ਦਿਹਾੜੇ ਨਾਲ ਸਬੰਧਿਤ ਮਾਡਲ ਬਣਾ ਕੇ ਲਿਆਉਣ ਲਈ ਕਿਹਾ ਗਿਆ | ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-'ਸਾਡੀ ਕਾਹਦੀ ਆਜ਼ਾਦੀ' ਨਾਅਰੇ ਤਹਿਤ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬਾ ਇਕਾਈ ਦੇ ਫ਼ੈਸਲੇ ਅਨੁਸਾਰ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬਰਾਂਚ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ ਤੇ ...

ਪੂਰੀ ਖ਼ਬਰ »

ਕਾਮਲ ਵਿਖੇ ਕੰਪਿਊਟਰ ਕੋਰਸ ਦੇ ਸਰਟੀਫਿਕੇਟ ਵੰਡੇ

ਮੱਲਾਂਵਾਲਾ, 13 ਅਗਸਤ (ਸੁਰਜਨ ਸਿੰਘ ਸੰਧੂ)-ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਗ੍ਰਾਮੀਣ ਡਿਜੀਟਲ ਸਾਖਰਤਾ ਅਭਿਆਸ ਤਹਿਤ ਪਿੰਡ ਕਾਲਮ ਵਾਲਾ ਵਿਖੇ ਮੁਫ਼ਤ ਕੰਪਿਊਟਰ ਕੋਰਸ ਕੈਂਪ ਲਗਾਇਆ ਗਿਆ, ਜਿਸ 'ਚ ਬੱਚਿਆਂ ਅਤੇ ਪਿੰਡ ਦੇ ਵਸਨੀਕਾਂ ਨੇ ਭਾਗ ਲਿਆ | ਸੈਂਟਰ ਇੰਚਾਰਜ ...

ਪੂਰੀ ਖ਼ਬਰ »

ਥਾਣਿਆਂ 'ਚ ਸਮੁੱਚੇ ਸਟਾਫ਼ ਦੀ ਤਬਦੀਲੀ ਤੋਂ ਬਿਨਾਂ ਨਸ਼ਾ ਤਸਕਰਾਂ ਨੂੰ ਨੱਥ ਪੈਣੀ ਅਸੰਭਵ-ਮਾਨ

ਮਖੂ, 13 ਅਗਸਤ (ਮੁਖਤਿਆਰ ਸਿੰਘ ਧੰਜੂ)-ਕੈਪਟਨ ਸਾਹਬ ਹੁਣ ਤਾਂ ਸੱਥਾਂ ਵੀ ਗੂੰਜਣ ਲੱਗੀਆਂ ਹਨ ਕਿ ਜਿੰਨਾ ਚਿਰ ਥਾਣਿਆਂ ਦਾ ਹੇਠਲੇ ਵਰਗ ਦਾ ਸਮੁੱਚਾ ਸਟਾਫ਼ ਨਾ ਬਦਲਿਆ, ਓਨਾ ਚਿਰ ਨਸ਼ਾ ਤਸਕਰੀ ਦਾ ਖਤਮ ਹੋਣਾ ਨਾ ਮੁਮਕਿਨ ਹੈ, ਸਿਰਫ਼ ਐਸ. ਐਚ. ਓ. ਬਦਲਣ ਨਾਲ ਨਸ਼ਿਆਂ ਦਾ ...

ਪੂਰੀ ਖ਼ਬਰ »

ਵਰਿੰਦਰ ਠੁਕਰਾਲ ਸ਼ਹਿਰੀ ਪ੍ਰਧਾਨ ਬਣਨ ਨਾਲ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਮਖੂ, 13 ਅਗਸਤ (ਵਰਿੰਦਰ ਮਨਚੰਦਾ)-ਨਗਰ ਪੰਚਾਇਤ ਮਖੂ ਦੇ ਸਾਬਕਾ ਪ੍ਰਧਾਨ ਤੇ ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਵਰਿੰਦਰ ਠੁਕਰਾਲ ਨੂੰ ਅਕਾਲੀ ਦਲ ਬਾਦਲ ਸ਼ਹਿਰ ਮਖੂ ਦਾ ਦੁਬਾਰਾ ਪ੍ਰਧਾਨ ਬਣਾਉਣ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਦੀ ਮਹੀਨਾਵਾਰ ਇਕੱਤਰਤਾ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਪਰਮਜੀਤ ਸਿੰਘ ਵਿਦਿਆਰਥੀ ਦੀ ਦੇਖ-ਰੇਖ ਹੇਠ ਹੋਈ | ਇਸ ਮੌਕੇ ਸੰਸਥਾ ਦੇ ਮੈਂਬਰਾਂ ਵਲੋਂ ਤਰਕਸ਼ੀਲ ਮੈਗਜ਼ੀਨ ਦੀ ਵੰਡ, ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ, ...

ਪੂਰੀ ਖ਼ਬਰ »

ਜੀਵਨ ਮੱਲ ਸਕੂਲ ਦੇ ਟਰੈਕ 'ਚ ਜਿੰਮ ਦਾ ਸਾਮਾਨ ਲਗਾਉਣ ਦੀ ਤਜਵੀਜ਼

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਦੀ ਚਾਰਦੀਵਾਰੀ ਨਾਲ ਜੋ ਸੈਰ ਲਈ ਟਰੈਕ ਸਥਾਪਤ ਕੀਤਾ ਗਿਆ ਹੈ, ਦੇ ਨਾਲ-ਨਾਲ ਪਾਰਕ ਦੀ ਵਿਵਸਥਾ ਕਰਨ ਵਾਲੇ ਪਤਵੰਤੇ ਸੱਜਣਾਂ ਵਲੋਂ ਪਾਰਕ ਵਿਚ ਓਪਨ ਜਿੰਮ ਦਾ ਸਾਮਾਨ ਲਗਾਏ ਜਾਣ ਦੀ ਤਜਵੀਜ਼ ...

ਪੂਰੀ ਖ਼ਬਰ »

ਖੋ-ਖੋ ਜ਼ੋਨ ਪੱਧਰ ਦੇ ਮੁਕਾਬਲਿਆਂ 'ਚ ਛਾਂਗਾ ਰਾਏ ਦੀ ਝੰਡੀ

ਗੁਰੂਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ੋਨ ਪੱਧਰ ਦੇ ਖੋ-ਖੋ ਮੁਕਾਬਲੇ ਸਰਕਾਰੀ ਸੀਨੀਅਰ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਵਿਖੇ ਹੋਏ | ਬਲਾਕ ਗੁਰੂਹਰਸਹਾਏ-1 ਤੇ ਬਲਾਕ ਗੁਰੂਹਰਸਹਾਏ-2 ਦੇ ਨਾਲ ਸਬੰਧਿਤ ਵੱਖ-ਵੱਖ ...

ਪੂਰੀ ਖ਼ਬਰ »

'ਆਪ' ਆਗੂ ਚਰਨਜੀਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ

ਮੱਲਾਂਵਾਲਾ, 13 ਅਗਸਤ (ਗੁਰਦੇਵ ਸਿੰਘ)-ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ 'ਚ ਸਰਗਮ ਭੂਮਿਕਾ ਨਿਭਾਉਣ ਵਾਲੇ ਚਰਨਜੀਤ ਸਿੰਘ ਸਰਕਲ ਇੰਚਾਰਜ ਤੇ ਸਰਕਲ ਪ੍ਰਧਾਨ ਮੱਲਾਂਵਾਲਾ, ਵਿਕਰਮ ਕਪੂਰ ਐਡਵੋਕੇਟ ਸਰਕਲ ਇੰਚਾਰਜ ਮਖੂ, ਕਸ਼ਮੀਰ ਸਿੰਘ ਸਰਕਲ ਇੰਚਾਰਜ ਪੀਰ ਮੁਹੰਮਦ, ...

ਪੂਰੀ ਖ਼ਬਰ »

ਡੀ. ਸੀ. ਵਲੋਂ ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-15 ਅਗਸਤ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ | ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਕੈਬਿਨਟ ਮੰਤਰੀ ਲੋਕ ਨਿਰਮਾਣ ਤੇ ਸੂਚਨਾ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਤੇ ਵਾਲਮੀਕਿ ਯੂਥ ਫ਼ਿਰੋਜ਼ਪੁਰ ਨੇ ਕੱਢਿਆ ਰੋਸ ਮਾਰਚ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਗੁਰਦਾਸਪੁਰ ਦੇ ਪਿੰਡ ਜੋਗੇ ਵਾਲਾ ਵਿਖੇ 7 ਸਾਲਾਂ ਦੀ ਬੱਚੀ ਦੇ ਨਾਲ ਹੋਏ ਜਬਰ ਜਨਾਹ ਤੋਂ ਬਾਅਦ ਕੀਤੇ ਬੇਰਹਿਮੀ ਨਾਲ ਕਤਲ 'ਤੇ ਰੋਸ ਜਾਹਿਰ ਕਰਦਿਆਂ ਮਸੀਹ ਭਾਈਚਾਰੇ ਤੇ ਵਾਲਮੀਕਿ ਯੂਥ ਫ਼ਿਰੋਜ਼ਪੁਰ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਐਸ. ਡੀ. ਐਮ. ਨਰਿੰਦਰ ਸਿੰਘ ਨੇ ਚਾਰਜ ਸੰਭਾਲਿਆ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਰਿੰਦਰ ਸਿੰਘ ਪੀ. ਸੀ. ਐਸ. ਨੇ ਸਬ-ਡਵੀਜ਼ਨ ਜ਼ੀਰਾ ਵਿਖੇ ਬਤੌਰ ਐਸ. ਡੀ. ਐਮ. ਚਾਰਜ ਸੰਭਾਲ ਲਿਆ ਹੈ | ਇਥੋਂ ਪਹਿਲਾ ਉਹ ਫ਼ਿਰੋਜ਼ਪੁਰ ਵਿਖੇ ਤਾਇਨਾਤ ਸਨ | ਉਨ੍ਹਾਂ ਦੀ ਜ਼ੀਰਾ ਆਮਦ 'ਤੇ ...

ਪੂਰੀ ਖ਼ਬਰ »

ਅਮਿਤ ਗੁਪਤਾ ਨੇ ਸੰਭਾਲਿਆ ਐਸ. ਡੀ. ਐਮ. ਫ਼ਿਰੋਜ਼ਪੁਰ ਦਾ ਚਾਰਜ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਦਫ਼ਤਰਾਂ 'ਚ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਤੇ ਦਫ਼ਤਰਾਂ 'ਚ ਆਉਣ ਵਾਲੇ ਸੀਨੀਅਰ ਸਿਟੀਜਨਾਂ ਨੂੰ ਪੂਰਾ ਮਾਣ ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਅਮਿਤ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਐਨ. ਸੀ. ਸੀ. ਚੁਣਨ ਦੀ ਦਿੱਤੀ ਪੇ੍ਰਰਨਾ

ਫ਼ਿਰੋਜ਼ਪੁਰ, 13 ਅਗਸਤ (ਪਰਮਿੰਦਰ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਇਕ ਸੈਮੀਨਾਰ ਰਾਹੀਂ ਵਿਦਿਆਰਥਣਾਂ ਨੂੰ ਐਨ. ਸੀ. ਸੀ. ਮਹੱਤਤਾ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ | ਜਾਣਕਾਰੀ ਦਿੰਦਿਆਂ ਕੈਰੀਅਰ ਵਿਭਾਗ ਦੇ ਇੰਚਾਰਜ ...

ਪੂਰੀ ਖ਼ਬਰ »

ਦੁਰਗਾ ਭਜਨ ਮੰਡਲੀ ਦੇ ਸਰਪ੍ਰਸਤ ਪ੍ਰਦੀਪ ਪੱਪੂ ਦਾ ਕੈਨੇਡਾ ਤੋਂ ਮੁੱਦਕੀ ਪਰਤਣ 'ਤੇ ਭਰਵਾਂ ਸਵਾਗਤ

ਮੁੱਦਕੀ, 13 ਅਗਸਤ (ਭਾਰਤ ਭੂਸ਼ਨ ਅਗਰਵਾਲ)-ਦੁਰਗਾ ਭਜਨ ਮੰਡਲੀ ਵਲੋਂ ਸਾਉਣ ਮਹੀਨੇ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਪਿਛਲੇ 18 ਸਾਲਾਂ ਤੋਂ ਹਰ ਸਾਲ ਮਾਤਾ ਚਿੰਤਪੁਰਨੀ ਦਰਬਾਰ ਤੋਂ ਮਾਤਾ ਦੀ ਜੋਤ ਲਿਆ ਕੇ ਪੁਰਾਣੇ ਬੱਸ ਅੱਡਾ ਮੁੱਦਕੀ ਵਿਖੇ ਲਿਆ ਕੇ ਸੰਗਤਾਂ ਦੇ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੇ ਪਬਲਿਕ ਦੇ ਸਹਿਯੋਗ ਨਾਲ ਨਸ਼ਿਆਂ ਵਿਰੋਧੀ ਨਾਟਕ ਕਰਵਾਇਆ

ਕੁੱਲਗੜ੍ਹੀ, 13 ਅਗਸਤ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਕੁੱਲਗੜ੍ਹੀ ਦੇ ਮੁਖੀ ਜਸਵੰਤ ਸਿੰਘ ਭੱਟੀ ਦੀ ਅਗਵਾਈ 'ਚ ਚੰਦਨ ਪੈਲੇਸ ਮੱਲਵਾਲ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਦਾ ਨਾਟਕ 'ਦੁਖਦੀ ਰਗ ਪੰਜਾਬ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗੁਲਜ਼ਾਰ ...

ਪੂਰੀ ਖ਼ਬਰ »

ਸਰਕਾਰੀ ਵਿੱਦਿਆ ਮੰਦਰ 'ਚ ਸੂਰਜ ਨਮਸਕਾਰ ਮੁਕਾਬਲਾ ਕਰਵਾਇਆ

ਜ਼ੀਰਾ, 13 ਅਗਸਤ (ਜਗਤਾਰ ਸਿੰਘ ਮਨੇਸ)-ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਜ਼ੀਰਾ ਵਿਖੇ ਸੂਰਜ ਨਮਸਕਾਰ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਤੀਜੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਅਤੇ ਛੇਵੀਂ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਕਰਵਾਇਆ

ਮੱਲਾਂਵਾਲਾ, 13 ਅਗਸਤ (ਗੁਰਦੇਵ ਸਿੰਘ)-ਬਾਬਾ ਖ਼ਵਾਜਾ ਦੀ ਯਾਦ 'ਚ ਸਾਲਾਨਾ ਸੱਭਿਅਚਾਰਕ ਮੇਲਾ ਪਿੰਡ ਗੁਰਦਿੱਤੀ ਵਾਲਾ, ਪਿੰਡ ਬੂੜੇਵਾਲਾ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦਿੱਤੀ ਵਾਲਾ ਹੈੱਡ ਵਿਖੇ ਕਰਵਾਇਆ ਗਿਆ | ਸੱਭਿਆਚਾਰਕ ਮੇਲੇ 'ਚ ਗਾਇਕ ...

ਪੂਰੀ ਖ਼ਬਰ »

ਰਮਨਦੀਪ ਸਿੰਘ ਖ਼ਾਲਸਾ Ðਜ਼ਮਾਨਤ 'ਤੇ ਰਿਹਾਅ, ਮਖੂ ਪਹੰੁਚਣ 'ਤੇ ਸਾਥੀਆਂ ਵਲੋਂ ਨਿੱਘਾ ਸਵਾਗਤ

ਮਖੂ, 13 ਅਗਸਤ (ਮੁਖਤਿਆਰ ਸਿੰਘ ਧੰਜੂ)-ਇਲਾਕੇ 'ਚ ਸਮਾਜਿਕ, ਧਾਰਮਿਕ ਤੇ ਰਾਜਨੀਤੀ ਦੇ ਕੰਮਾਂ ਰਾਹੀਂ ਉੱਭਰ ਰਹੇ ਗੁਰਸਿੱਖ ਨੌਜਵਾਨ ਰਮਨਦੀਪ ਸਿੰਘ ਖ਼ਾਲਸਾ ਉਰਫ਼ ਭਾਊ, ਜਿਸ ਨੂੰ ਮੋਹਾਲੀ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਕਈ ਧਰਾਵਾਂ ਲਗਾ ਕੇ ਜੇਲ੍ਹ ਭੇਜ ਦਿੱਤਾ ਗਿਆ ...

ਪੂਰੀ ਖ਼ਬਰ »

ਨਗਰ ਕੌ ਾਸਲ ਜ਼ੀਰਾ ਵਲੋਂ ਬੈਂਕ ਆਫ਼ ਇੰਡੀਆ ਨੂੰ ਨੋਟਿਸ ਜਾਰੀ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਸ਼ਹਿਰ ਦੇ ਪੁਰਾਣਾ ਤਲਵੰਡੀ ਰੋਡ 'ਤੇ ਇਕ ਗਲੀ 'ਚ ਸਥਿਤ ਬੈਂਕ ਆਫ਼ ਇੰਡੀਆ ਦੀ ਸ਼ਾਖਾ ਨੂੰ ਨਗਰ ਕੌਾਸਲ ਜ਼ੀਰਾ ਵਲੋਂ ਗਲੀ 'ਚ ਨਾਜਾਇਜ਼ ਤੌਰ 'ਤੇ ਵਹੀਕਲ ਖੜ੍ਹੇ ਕਰਨ ਕਾਰਨ ਲੋਕਾਂ ਨੂੰ ਆ ਰਹੀ ਭਾਰੀ ਪ੍ਰੇਸ਼ਾਨੀ ਦੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ 'ਚ ਨਸ਼ਿਆਂ ਦੀ ਰੋਕਥਾਮ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਕਲੱਬ ਹਰਾਜ ਵਲੋਂ ...

ਪੂਰੀ ਖ਼ਬਰ »

ਸਵੱਛਤਾ ਪਖਵਾੜੇ ਤਹਿਤ ਇੰਟਰਨੈਸ਼ਨਲ ਯੂਥ ਡੇਅ ਮਨਾਇਆ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਨਹਿਰੂ ਯੁਵਾ ਕੇਂਦਰ ਵਲੋਂ ਸ਼ੇਰੇ ਪੰਜਾਬ ਸਪੋਰਟਸ ਕਲੱਬ ਪਿੰਡ ਨੂਰਪੁਰ ਸੇਠਾਂ ਦੇ ਸਹਿਯੋਗ ਨਾਲ ਗਰਾਮਰ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਮੈਡਮ ਸੋਨੀਆ ਰਾਣਾ ਪਿ੍ੰਸੀਪਲ ਗਰਾਮਰ ਸਕੂਲ ਦੀ ਅਗਵਾਈ ਹੇਠ ਸਵੱਛਤਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੁਜ਼ਗਾਰ ਮੇਲਾ 16 ਨੂੰ -ਮੁਲਤਾਨੀ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਉਮੀਦਵਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ 16 ਅਗਸਤ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਰੱਤਾਖੇੜਾ ਗਰੁੱਪ ਦੇ ਕਾਂਗਰਸੀ ਆਗੂਆਂ ਵਲੋਂ ਮੀਟਿੰਗ

ਤਲਵੰਡੀ ਭਾਈ, 13 ਅਗਸਤ (ਕੁਲਜਿੰਦਰ ਸਿੰਘ ਗਿੱਲ)-ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਰੱਤਾ ਖੇੜਾ ਗਰੁੱਪ ਵਜੋਂ ਜਾਣੇ ਜਾਂਦੇ ਆਗੂਆਂ ਦੀ ਮੀਟਿੰਗ ਇਥੇ ਹੋਈ, ਜਿਸ 'ਚ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲੇ 'ਚ ਅਮਨਦੀਪ ਕੌਰ ਤੇ ਨਵਨੀਤ ਕੌਰ ਅੱਵਲ ਰਹੀਆਂ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਇੰਡੀਅਨ ਆਇਲ ਕਾਰਪੋਰੇਸ਼ਨ ਦੀਆਂ ਹਦਾਇਤਾਂ ਅਨੁਸਾਰ ਏਕਮ ਇੰਡੇਨ ਗੈਸ ਸਰਵਿਸ ਜ਼ੀਰਾ ਵਲੋਂ ਘਰੇਲੂ ਗੈਸ ਸੁਰੱਖਿਆ ਖਪਤ ਤੇ ਬੱਚਤ ਸਬੰਧੀ ਵਿਦਿਆਰਥੀਆਂ ਦੇ ਪੈਰਾ ਰਚਨਾ ਤੇ ਪੇਂਟਿੰਗ ਮੁਕਾਬਲੇ ਨਿਊ ਪੈਰਾਡਾਈਜ਼ ਪਬਲਿਕ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਦੀ ਅਹਿਮ ਮੀਟਿੰਗ

ਜ਼ੀਰਾ, 13 ਅਗਸਤ (ਜਗਤਾਰ ਸਿੰਘ ਮਨੇਸ)-ਅਰੋੜਾ ਮਹਾਂ ਸਭਾ ਦੀ ਇਕ ਅਹਿਮ ਮੀਟਿੰਗ ਜ਼ੀਰਾ ਵਿਖੇ ਪ੍ਰਧਾਨ ਹਾਕਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੰਜਾਬ ਪ੍ਰਧਾਨ ਚਰਨਜੀਤ ਸਿੰਘ ਸਿੱਕੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ 'ਚ ਸੋਮ ਪ੍ਰਕਾਸ਼ ਬਜਾਜ ਸੀਨੀਅਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX