ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 11 ਦੌੜਾਂ ਬਣਾ ਕੇ ਆਊਟ
. . .  18 minutes ago
ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ
. . .  20 minutes ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਦੌਰਾ ਕੀਤਾ। ਇਹ ਮਿਊਜ਼ੀਅਮ ਜਲਿਆਂਵਾਲਾ ਬਾਗ 'ਤੇ ਬਣਾਇਆ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ...
ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
. . .  37 minutes ago
ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)- ਦਿੱਲੀ ਸਥਿਤ ਤੀਸ ਹਜ਼ਾਰੀ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਚੋਣਾਂ ਦਿੱਲੀ ਗੁਰਦੁਆਰਾ ਐਕਟ ਮੁਤਾਬਕ...
ਭਾਰਤ-ਨਿਊਜ਼ੀਲੈਂਡ ਮੈਚ : 9 ਓਵਰਾਂ ਤੋਂ ਬਾਅਦ ਭਾਰਤ 41/0
. . .  57 minutes ago
ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ
. . .  57 minutes ago
ਨਵੀਂ ਦਿੱਲੀ, 23 ਜਨਵਰੀ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 122ਵੀਂ ਜਯੰਤੀ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ 'ਚ ਬਣੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਉਦਘਾਟਨ ਕਰਕੇ ਇਸ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਮਿਊਜ਼ੀਅਮ 'ਚ...
ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਮੋਦੀ ਨੇ ਟਵਿੱਟਰ 'ਤੇ ਲਿਖਿਆ, ''ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸ਼ਰਧਾਂਜਲੀ। ਉਹ ਇੱਕ ਅਜਿਹੇ ਯੋਧਾ...
ਭਾਰਤ ਨਿਊਜ਼ੀਲੈਂਡ ਮੈਚ : 5 ਓਵਰਾਂ ਤੋਂ ਬਾਅਦ ਭਾਰਤ 13/0
. . .  about 1 hour ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਅੰਕਾਰਾ, 23 ਜਨਵਰੀ- ਤੁਰਕੀ ਦੇ ਤੱਟੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਯੂਰਪੀ ਭੂ-ਮੱਧ ਭੂਚਾਲ ਕੇਂਦਰ (ਈ. ਐੱਮ. ਐੱਸ. ਸੀ.) ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਈ...
ਦਰਦਨਾਕ ਹਾਦਸੇ ਵਿਚ ਧਾਗਾ ਫ਼ੈਕਟਰੀ ਦੀ ਮਹਿਲਾ ਵਰਕਰ ਦੀ ਮੌਤ ਤੇ 20 ਹੋਰ ਜ਼ਖਮੀ
. . .  about 1 hour ago
ਮਾਛੀਵਾੜਾ ਸਾਹਿਬ 23 ਜਨਵਰੀ (ਮਨੋਜ ਕੁਮਾਰ) - ਸਵੇਰੇ ਕਰੀਬ 7.30 ਵਜੇ ਮਾਛੀਵਾੜਾ ਤੋਂ ਕੁਹਾੜਾ ਜਾਂਦੀ ਸੜਕ 'ਤੇ ਵਾਪਰੇ ਹਾਦਸੇ ਵਿਚ 50 ਸਾਲਾਂ ਮਹਿਲਾ ਵਰਕਰ ਰੁਕਮਾ ਦੀ ਮੌਤ ਹੋ ਗਈ ਤੇ ਕਰੀਬ 20 ਹੋਰ ਮਹਿਲਾਂ ਵਰਕਰਜ਼ ਜ਼ਖਮੀ ਹੋ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭੱਟੀਆਂ ਲਾਗੇ...
ਭਾਰਤ ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦੀ ਟੀਮ 157 ਦੌੜਾਂ 'ਤੇ ਆਲ ਆਊਟ
. . .  about 1 hour ago
ਪੰਜਗਰਾਈਂ ਕਲਾਂ 'ਚ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
. . .  about 2 hours ago
ਪੰਜਗਰਾਈਂ ਕਲਾਂ, 23 ਜਨਵਰੀ (ਸੁਖਮੰਦਰ ਸਿੰਘ ਬਰਾੜ)- ਅੱਜ ਸਵੇਰੇ ਲਗਪਗ 8 ਵਜੇ ਪੰਜਗਰਾਈਂ ਕਲਾਂ ਦੇ ਬੱਸ ਅੱਡੇ 'ਤੇ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਸਥਾਨਕ ਵਸਨੀਕ ਡਾ.ਭਰਪੂਰ ਸਿੰਘ ਪੁੱਤਰ ਮੋਹਨ ਸਿੰਘ ਬੱਸ ਅੱਡੇ 'ਤੇ ਕਿਸੇ ਨੂੰ ਛੱਡ ਕੇ ਮੋਟਰਸਾਈਕਲ...
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਨਿਊਜ਼ੀਲੈਂਡ ਦੇ 6 ਖਿਡਾਰੀ ਆਊਟ
. . .  about 2 hours ago
ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿਚ ਜ਼ਲੀਲ ਕਰ ਰਹੀ ਹੈ - ਚੀਮਾ
. . .  about 2 hours ago
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਰੁਜ਼ਗਾਰ ਮੇਲਿਆਂ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਜ਼ਲੀਲ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਨ੍ਹਾਂ ਮੇਲਿਆਂ ਵਿਚ ਫ਼ੈਕਟਰੀ ਵਾਲਿਆਂ ਨੂੰ ਬੁਲਾ ਕੇ ਉੱਚ ਯੋਗਤਾ...
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ 27 ਓਵਰਾਂ ਮਗਰੋਂ 122/5 'ਤੇ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  1 day ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  1 day ago
ਸਬਰੀਮਾਲਾ ਵਿਵਾਦ : ਫ਼ੈਸਲੇ ਵਿਰੁੱਧ ਪੁਨਰ ਵਿਚਾਰ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ
. . .  1 day ago
ਟਾਇਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਮਾਲਦਾ ਪਹੁੰਚੇ ਅਮਿਤ ਸ਼ਾਹ
. . .  1 day ago
ਭਾਰੀ ਬਾਰਸ਼ ਕਾਰਨ ਅਹਿਮਦਗੜ੍ਹ ਦੇ ਕਈ ਇਲਾਕਿਆਂ 'ਚ ਇਕੱਠਾ ਹੋਇਆ ਪਾਣੀ
. . .  1 day ago
ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ
. . .  1 day ago
ਟਰੱਕ ਪਲਟਣ ਕਾਰਨ 8 ਮੌਤਾਂ, 25 ਜ਼ਖਮੀ
. . .  1 day ago
ਸਾਬਕਾ ਵਿਧਾਇਕ ਨਿਰਮਲ ਨਿੰਮਾਂ ਨੇ ਹਲਕਾ ਭਦੌੜ ਦੇ ਇੰਚਾਰਜ ਵਜੋ ਸੰਭਾਲੀ ਕਮਾਨ
. . .  1 day ago
ਤਰਨਤਾਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਨਕਲੀ ਨੋਟਾਂ ਨੂੰ ਠੱਲ੍ਹ ਪਾਉਣ ਲਈ ਯੂਰਪੀਅਨ ਸੈਂਟਰਲ ਬੈਂਕ ਦਾ ਵੱਡਾ ਫ਼ੈਸਲਾ, ਬੰਦ ਹੋਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ
. . .  1 day ago
ਐੱਮ. ਜੇ. ਅਕਬਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਵਰਕਰ ਰੈਲੀ ਕਰਨ ਲਈ ਖਡੂਰ ਸਾਹਿਬ ਪਹੁੰਚੇ ਸੁਖਬੀਰ ਬਾਦਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਕੀਤਾ ਉਦਘਾਟਨ
. . .  1 day ago
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ
. . .  about 1 hour ago
ਅਮਰੀਕੀ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਮੌਤਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਬਠਿੰਡਾ /ਮਾਨਸਾ

ਖਾਨਾਪੂਰਤੀ ਬਣ ਕੇ ਰਹਿ ਗਈ ਆਈ.ਜੀ. ਬਠਿੰਡਾ ਵਲੋਂ ਡੇਪੋ ਵਲੰਟੀਅਰਾਂ ਨਾਲ ਕੀਤੀ ਮੀਟਿੰਗ

ਬਠਿੰਡਾ, 13 ਅਗਸਤ (ਕੰਵਲਜੀਤ ਸਿੰਘ ਸਿੱਧੂ/ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਵਲੋਂ ਆਈ.ਜੀ.ਐਮ. ਐਫ਼.ਫਾਰੂਕੀ ਦੀ ਅਗਵਾਈ ਹੇਠ ਅੱਜ ਬਠਿੰਡਾ ਵਿਖੇ ਨਸ਼ਾ ਵਿਰੋਧੀ ਡੇਪੋ ਵਲੰਟੀਅਰਾਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ | ਇਸ ਮੀਟਿੰਗ ਦੀ ਵਿਸ਼ੇਸ਼ਤਾ ਇਹ ਰਹੀ ਕਿ ਪਿਛਲੀ ਵਾਰ ਡੇਪੋ ਵਲੰਟੀਅਰਾਂ ਦੀ ਮੀਟਿੰਗ ਦੌਰਾਨ ਪੁਲਿਸ ਦੀ ਕਾਰਗੁਜ਼ਾਰੀ 'ਤੇ ਉਂਗਲ ਉਠਾਉਣ ਵਾਲੇ ਵਲੰਟੀਅਰ ਗ਼ਾਇਬ ਰਹੇ | ਪੱਤਰਕਾਰਾਂ ਵਲੋਂ ਆਪਣੇ ਪੱਧਰ 'ਤੇ ਕੀਤੀ ਗਈ ਘੋਖ ਪੜਤਾਲ 'ਤੇ ਸਾਹਮਣੇ ਆਇਆ ਕਿ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰੀ ਵਿਚ ਸ਼ਮੂਲੀਅਤ ਬਾਰੇ ਮੀਟਿੰਗ ਵਿਚ ਖੁੱਲ੍ਹੇਆਮ ਗੱਲ ਕਰਨ ਵਾਲੇ ਨੌਜਵਾਨ ਡੇਪੋ ਵਲੰਟੀਅਰਾਂ ਨੂੰ ਸੱਦਾ ਹੀ ਨਹੀਂ ਭੇਜਿਆ ਗਿਆ | ਸਮੁੱਚੀ ਮੀਟਿੰਗ ਦੌਰਾਨ ਮੌਜੂਦ ਆਧੇੜ ਉਮਰ ਤੋਂ ਵੱਡੇ ਵਿਅਕਤੀਆਂ ਜਿਨ੍ਹਾਂ ਦਾ ਕਿਸੇ ਨਾ ਕਿਸੇ ਨਾ ਕਿਸੇ ਤਰ੍ਹਾਂ ਦਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ | ਉਨ੍ਹਾਂ ਵਲੋਂ ਪੁਲਿਸ ਖੁਸ਼ਾਮਦ ਵਾਲੀਆਂ ਹੀ ਗੱਲਾਂ ਕੀਤੀਆਂ ਗਈਆਂ ਅਤੇ ਪੰਜਾਬ ਸਰਕਾਰ ਤੇ ਬਠਿੰਡਾ ਪੁਲਿਸ ਦੀ ਕਾਰਗੁਜ਼ਾਰੀ ਦੇ ਤਾਰੀਫ਼ਾਂ ਦੇ ਪੁਲ ਬੰਨ੍ਹੇ ਗਏ | ਮੀਟਿੰਗ ਵਿਚ ਸਵਾਲ ਪੁੱਛਣ ਵਾਲਿਆਂ ਵਿਚੋਂ ਬੇਅੰਤ ਸਿੰਘ ਰੰਧਾਵਾ ਕਾਂਗਰਸੀ ਐਮ.ਸੀ., ਜਗਿੰਦਰ ਸਿੰਘ, ਰੋਜੀ ਪੱਕਾ ਤੋਂ ਇਲਾਵਾ ਦਰਜਨ ਹੋਣ ਅਜਿਹੇ ਕਾਂਗਰਸੀ ਸਨ, ਜਿਨ੍ਹਾਂ ਨੇ ਇਸ ਨਸ਼ਾ ਵਿਰੋਧੀ ਮੁਹਿੰਮ ਨੂੰ ਵਧੀਆ ਦਸਦਿਆਂ ਪੁਲਿਸ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟ ਕੀਤੀ | ਹਾਲਾਂਕਿ ਆਈ.ਜੀ.ਬਠਿੰਡਾ ਪੁਲਿਸ ਵਲੋਂ ਡੇਪੋ ਵਲੰਟੀਅਰਾਂ ਤੋਂ ਮੁਹਿੰਮ ਵਿਚ ਕਮੀਆਂ ਬਾਰੇ ਪੁੱਛਿਆ ਜਾਂਦਾ ਰਿਹਾ, ਪਰ ਕਮੀਆਂ ਦੱਸਣ ਵਾਲੇ ਅਸਲ ਵਲੰਟੀਅਰ ਇਸ ਮੀਟਿੰਗ ਤੋਂ ਦੂਰ ਹੋਣ ਕਾਰਨ ਇਹ ਮੀਟਿੰਗ ਸਿਰਫ਼ ਇਕ ਖਾਨਾ ਪੂਰਤੀ ਹੋ ਕੇ ਰਹਿ ਗਈ | ਇਥੇ ਦੱਸਣਯੋਗ ਹੈ ਕਿ ਮੀਟਿੰਗ ਵਿਚ ਮੌਜੂਦ ਭਾਜਪਾ ਆਗੂ ਤੇ ਡਿਪਟੀ ਮੇਅਰ ਗੁਰਵਿੰਦਰ ਕੌਰ ਮਾਂਗਟ ਨੂੰ ਵੀ ਸਵਾਲ ਪੁੱਛਣ ਦਾ ਮੌਕਾ ਨਹੀਂ ਦਿੱਤਾ ਗਿਆ | ਮੀਟਿੰਗ ਖ਼ਤਮ ਹੋਣ ਪਿੱਛੋਂ ਉਨ੍ਹਾਂ ਨਾਲ ਪੁਲਿਸ ਅਧਿਕਾਰੀਆਂ ਵਲੋਂ ਰਸਮੀ ਤੌਰ 'ਤੇ ਗੱਲਬਾਤ ਕੀਤੀ ਗਈ | ਜ਼ਿਕਰਯੋਗ ਹੈ ਕਿ ਕਰੀਬ ਢਾਈ ਕੁ ਮਹੀਨੇ ਪਹਿਲਾਂ ਬਠਿੰਡਾ ਪੁਲਿਸ ਵਲੋਂ ਡੇਪੋ ਵਲੰਟੀਅਰਾਂ ਵਲੋਂ ਕੀਤੀ ਗਈ ਮੀਟਿੰਗ ਵਿਚ ਪਿੰਡਾਂ ਤੋਂ ਪੁੱਜੇ ਨੌਜਵਾਨ ਵਲੰਟੀਅਰਾਂ ਨੇ ਸ਼ਰ੍ਹੇਆਮ ਕੁਝ ਪੁਲਿਸ ਦੇ ਥਾਣੇਦਾਰਾਂ ਦੇ ਨਾਮ ਲੈਂਦਿਆਂ ਨਸ਼ਾ ਤਸਕਰੀ ਵਿਚ ਹੱਥ ਹੋਣ ਦੇ ਦੋਸ਼ ਲਗਾਏ ਸਨ, ਜਿਸ ਪਿੱਛੋਂ ਤਤਕਾਲੀ ਐਸ.ਐਸ.ਪੀ. ਨਵੀਨ ਸਿੰਗਲਾ ਨੇ ਅਜਿਹੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਗੱਲ ਵੀ ਕਹੀ ਸੀ | ਉਕਤ ਮੀਟਿੰਗ ਵਿਚ ਜਿਨ੍ਹਾਂ ਥਾਣੇਦਾਰਾਂ ਉੱਪਰ ਦੋਸ਼ ਲਗਾਏ ਸਨ, ਉਨ੍ਹਾਂ ਵਿਰੁੱਧ ਨਾ ਤਾਂ ਕੋਈ ਕਾਰਵਾਈ ਹੋਈ ਅਤੇ ਨਾ ਹੀ ਕੋਈ ਜਾਂਚ ਕੀਤੀ ਗਈ ਹੈ | ਸਗੋਂ ਪੁਲਿਸ ਦੀ ਕਾਰਗੁਜ਼ਾਰੀ 'ਤੇ ਉਂਗਲ ਉਠਾਉਣ ਵਾਲੇ ਇਨ੍ਹਾਂ ਵਲੰਟੀਅਰਾਂ ਨੂੰ ਅੱਜ ਮੀਟਿੰਗ ਵਿਚ ਸ਼ਾਮਿਲ ਨਹੀਂ ਕੀਤਾ ਗਿਆ | 'ਅਜੀਤ' ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਆਈ. ਜੀ. ਐਮ.ਐਫ਼. ਫ਼ਰੂਕੀ ਨੇ ਆਖਿਆ ਕਿ ਉਨ੍ਹਾਂ ਵਲੋਂ ਸਭ ਨੂੰ ਸੱਦਾ ਦਿੱਤਾ ਗਿਆ | ਉਨ੍ਹਾਂ ਮੰਨਿਆ ਕਿ ਇਹ ਕਾਫ਼ੀ ਹੱਦ ਤੱਕ ਹੋ ਸਕਦਾ ਹੈ ਕਿ ਪੁਲਿਸ ਵਿਰੱੁਧ ਬੋਲਣ ਵਾਲੇ ਵਲੰਟੀਅਰਾਂ ਨੂੰ ਅੱਖੋ-ਪਰੋਖੇ ਕੀਤਾ ਗਿਆ ਹੋਵੇ, ਪਰ ਆਉਂਦੇ ਦਿਨਾਂ ਵਿਚ ਉਹ ਖ਼ੁਦ ਮੁਹੱਲਾ ਤੇ ਪਿੰਡ ਪੱਧਰ 'ਤੇ ਜਾ ਕੇ ਸਥਾਨਕ ਲੋਕਾਂ ਨਾਲ ਮੀਟਿੰਗਾਂ ਕਰਕੇ ਅਸਲੀਅਤ ਬਾਰੇ ਜਾਣਨ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਜਿਹੜੇ ਪੁਲਿਸ ਅਧਿਕਾਰੀ ਨਸ਼ਾ ਤਸਕਰੀ ਮਾਮਲੇ ਵਿਚ ਕਿਸੇ ਤਰ੍ਹਾਂ ਜੁੜੇ ਪਾਏ ਗਏ, ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਹੋਣਾ ਤਹਿ ਹੈ |

ਆਜ਼ਾਦੀ ਦਿਹਾੜੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਵਿਖੇ ਲਹਿਰਾਉਣਗੇ ਤਿਰੰਗਾ

ਬਠਿੰਡਾ, 13 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਜ਼ਾਦੀ ਦੇ ਦਿਹਾੜੇ ਮੌਕੇ ਮੰਤਰੀ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਸਮਾਗਮ ਦੀ ਅੰਤਿਮ ਡਰੈੱਸ ਰਿਹਰਸਲ ਦਾ ਜਾਇਜ਼ਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਹੋਸਟਲ 'ਚੋਂ ਕੁੱਕ ਔਰਤ ਵਲੋਂ ਰਾਤ ਨੂੰ ਆਪਣੇ ਘਰ ਲਿਜਾਣ 'ਤੇ ਲੋਕ ਭੜਕੇ

ਬਾਲਿਆਂਵਾਲੀ, 13 ਅਗਸਤ (ਕੁਲਦੀਪ ਮਤਵਾਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਕਲਾਂ ਵਿਖੇ ਭਾਰਤ ਸਰਕਾਰ ਵਲੋਂ ਰਮਸਾ ਅਧੀਨ ਚਲਾਏ ਜਾ ਰਹੇ ਹੋਸਟਲ 'ਚ ਰਹਿ ਕੇ ਪੜ੍ਹਾਈ ਕਰਕੇ ਜੀਵਨ ਤਰਾਸ਼ ਰਹੀਆਂ ਵਿਦਿਆਰਥਣਾਂ ਨੂੰ ਇਸ ਸਕੂਲ ਦੀ ਕੁੱਕ ਵਲੋਂ ਨਿਯਮਾਂ ...

ਪੂਰੀ ਖ਼ਬਰ »

ਪਾਰਸਲ ਰਾਹੀਂ ਪੁੱਜੇ ਬੰਬ ਦੀ ਅਫ਼ਵਾਹ ਨੇ ਪੁਲਿਸ ਨੂੰ ਪਾਈਆਂ ਭਾਜੜਾਂ

ਬਠਿੰਡਾ, 13 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੀ ਨੈਸ਼ਨਲ ਕਾਲੋਨੀ ਦੀ ਵਸਨੀਕ ਅਨੀਤਾ ਰਾਣੀ ਨੂੰ ਅੱਜ ਕਿਸੇ ਵਿਅਕਤੀ ਵਲੋਂ ਉਸ ਦੇ ਘਰ ਪੁੱਜ ਕੇ ਪਾਰਸਲ ਦਿੱਤਾ ਗਿਆ ਅਤੇ ਬਾਅਦ ਵਿਚ ਫ਼ੋਨ ਕਰਕੇ ਇਸ ਪਾਰਸਲ ਵਿਚ ਬੰਬ ਹੋਣ ਦੀ ਗੱਲ ਕਹੀ ਗਈ, ਜਿਸ ਪਿੱਛੋਂ ...

ਪੂਰੀ ਖ਼ਬਰ »

ਸੂਬਾ ਪੱਧਰੀ ਸਬ ਜੂਨੀਅਰ ਅਤੇ ਜੂਨੀਅਰ ਮੁੱਕੇਬਾਜ਼ੀ ਚੈਂਪੀਅਨਸ਼ਿਪ ਸਮਾਪਤ

ਤਲਵੰਡੀ ਸਾਬੋ, 13 ਅਗਸਤ (ਰਵਜੋਤ ਸਿੰਘ ਰਾਹੀ)- ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਐਾਡ ਸਪੋਰਟਸ ਕਲੱਬ ਦੀ ਮੇਜ਼ਬਾਨੀ ਹੇਠ ਚੱਲ ਰਹੀ ਤਿੰਨ ਰੋਜ਼ਾ ਲੜਕੀਆਂ ਦੀ ਸੂਬਾ ਪੱਧਰੀ ਸਬ ਜੂਨੀਅਰ ਅਤੇ ਜੂਨੀਅਰ ...

ਪੂਰੀ ਖ਼ਬਰ »

ਰਿਫਰੈਂਡਮ ਕਰਵਾਉਣਾ ਹੈ ਤਾਂ ਧਰਮ ਪ੍ਰਚਾਰ ਸਬੰਧੀ ਕਰਵਾਓ-ਭਾਈ ਲੌ ਾਗੋਵਾਲ

ਤਲਵੰਡੀ ਸਾਬੋ, 13 ਅਗਸਤ (ਰਣਜੀਤ ਸਿੰਘ ਰਾਜੂ)- 2020 ਰਿਫਰੈਂਡਮ ਦਾ ਪੰਜਾਬ 'ਤੇ ਕੋਈ ਅਸਰ ਪੈਣ ਦੀ ਸੰਭਾਵਨਾ ਘੱਟ ਹੈ | ਮੈਂ ਰਿਫਰੈਂਡਮ ਦੇ ਪ੍ਰਬੰਧਕਾਂ ਨੂੰ ਆਖਦਾ ਹਾਂ ਕਿ ਜੇ ਰਿਫਰੈਂਡਮ ਕਰਵਾਉਣਾ ਹੀ ਹੈ ਤਾਂ ਧਰਮ ਪ੍ਰਚਾਰ ਤੇ ਕਰਵਾਓ ਕਿਉਂਕਿ ਸਾਡੀ ਰਾਏਸ਼ੁਮਾਰੀ ਤਾਂ ...

ਪੂਰੀ ਖ਼ਬਰ »

ਹਜੂਮੀ ਹਿੰਸਾ ਦੇ ਮਾਮਲਿਆਂ ਲਈ ਐਸ.ਪੀ. (ਐਚ) ਤੇ ਡੀ.ਐਸ.ਪੀ. (ਡੀ) ਹੋਣਗੇ ਨੋਡਲ ਅਫ਼ਸਰ

ਬਠਿੰਡਾ, 13 ਅਗਸਤ (ਕੰਵਲਜੀਤ ਸਿੰਘ ਸਿੱਧੂ)- ਸੁਪਰੀਮ ਕੋਰਟ ਵੱਲੋਂ ਹਿੰਸਕ ਭੀੜ ਵੱਲੋਂ ਹੱਤਿਆ ਦੇ ਮਾਮਲੇ 'ਤੇ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਪਰਨੀਤ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਬਠਿੰਡਾ ਜ਼ਿਲ੍ਹੇ 'ਚ ਇਨ੍ਹਾਂ ਹਦਾਇਤਾਂ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਬਿੱਟੂ ਦਿਓਲ 'ਤੇ ਅਕਾਲੀਆਂ ਵਲੋਂ ਜਾਨਲੇਵਾ ਹਮਲਾ

ਬਾਲਿਆਂਵਾਲੀ, 13 ਅਗਸਤ (ਕੁਲਦੀਪ ਮਤਵਾਲਾ)- ਪਿੰਡ ਝੰਡੂਕੇ ਵਿਖੇ ਰੰਜਿਸ ਦੇ ਚੱਲਦਿਆਂ ਅਕਾਲੀ ਆਗੂ ਨੇ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਕਾਂਗਰਸ ਬਠਿੰਡਾ ਤੇ ਐਸ.ਸੀ ਵਿੰਗ ਦੇ ਸੂਬਾ ਮੀਤ ਪ੍ਰਧਾਨ ਬਿੱਟੂ ਦਿਉਲ ਝੰਡੂਕੇ ਪੰਚ ਅਤੇ ਉਸ ਦੇ ਛੋਟੇ ਭਰਾ ਸੁਖਵੀਰ ਸਿੰਘ ...

ਪੂਰੀ ਖ਼ਬਰ »

ਦਿਆਲਪੁਰਾ ਮਿਰਜ਼ਾ ਵਿਖੇ ਕਬੱਡੀ ਮੁਕਾਬਲੇ ਕਰਵਾਏ

ਭਾਈਰੂਪਾ, 13 ਅਗਸਤ (ਵਰਿੰਦਰ ਲੱਕੀ)- ਨੇੜਲੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਦਿਆਲਪੁਰਾ ਮਿਰਜ਼ਾ ਵਲੋਂ ਕੋਆਪ੍ਰੇਟਿਵ ਬੈਂਕ ਦੇ ਸੁਰੱਖਿਆ ਗਾਰਡ ਸਰਦੂਲ ਸਿੰਘ ਦੇ ਸਹਿਯੋਗ ਨਾਲ ਕਬੱਡੀ 30 ਤੇ 35 ਕਿੱਲੋ ਦੇ ਮੁਕਾਬਲੇ ਕਰਵਾਏ ਗਏ ਜਿਸ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਠਿੰਡਾ, 13 ਅਗਸਤ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਐਲਾਨ ਕੀਤਾ ਕਿ ਦੇਸ਼ ਭਰ 'ਚੋਂ ਵੱਡੀ ਗਿਣਤੀ 'ਚ ਕਿਸਾਨ 23 ਸਤੰਬਰ ਨੂੰ ਹਰਿਦੁਆਰ ਤੋਂ 'ਕਿਸਾਨ ਕ੍ਰਾਂਤੀ ਯਾਤਰਾ' ਸ਼ੁਰੂ ਕਰ ਕੇ 2 ਅਕਤੂਬਰ ਨੂੰ ਦਿੱਲੀ ਦਾ ਘਿਰਾਓ ਕਰ ਕੇ ਮੋਦੀ ਸਰਕਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀ ਫ਼ੇਲ੍ਹ ਹੋਏ ਨਮੂਨਿਆਂ ਦੀ ਰਿਪੋਰਟ ਕਰਨ ਉਜਾਗਰ-ਰਾਮਕਰਨ ਰਾਮਾ

ਬਠਿੰਡਾ, 13 ਅਗਸਤ (ਕੰਵਲਜੀਤ ਸਿੰਘ ਸਿੱਧੂ)- ਕਪਾਹ ਪੱਟੀ ਵਿਚ ਸਰਕਾਰ ਦੀ ਸਖ਼ਤੀ ਕਾਰਨ ਜਾਰੀ ਨਿਰਦੇਸ਼ਾਂ ਤਹਿਤ ਵੱਡੀ ਪੱਧਰ 'ਤੇ ਖੇਤੀਬਾੜੀ ਅਧਿਕਾਰੀਆਂ ਵਲੋਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੀ ਡੀਲਰਾਂ ਤੋਂ ਕੀਤੀ ਸੈਂਪਲਿੰਗ ਦੀਆਂ ਭਾਵੇਂ ਰਿਪੋਰਟਾਂ ...

ਪੂਰੀ ਖ਼ਬਰ »

ਫੁਲਕਾਰੀ ਕਲੱਬ ਦੇ ਤੀਜ ਮੇਲੇ ਵਿਚ ਪੰਜਾਬੀ ਗੀਤਾਂ 'ਤੇ ਪਈਆਂ ਧਮਾਲਾਂ

ਬਠਿੰਡਾ, 13 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਫੁਲਕਾਰੀ ਕਲੱਬ ਰਜਿ: ਬਠਿੰਡਾ ਵਲੋਂ ਕਮਲਾ ਨਹਿਰੂ ਨਗਰ ਵਿਚਲੇ ਪਾਰਕ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਪੰਜਾਬੀ ਗੀਤਾਂ 'ਤੇ ਖ਼ੂਬ ਧਮਾਲਾਂ ਪਈਆਂ | ਤੀਜ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਬਿਧੀ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਠਿੰਡਾ, 13 ਅਗਸਤ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਐਲਾਨ ਕੀਤਾ ਕਿ ਦੇਸ਼ ਭਰ 'ਚੋਂ ਵੱਡੀ ਗਿਣਤੀ 'ਚ ਕਿਸਾਨ 23 ਸਤੰਬਰ ਨੂੰ ਹਰਿਦੁਆਰ ਤੋਂ 'ਕਿਸਾਨ ਕ੍ਰਾਂਤੀ ਯਾਤਰਾ' ਸ਼ੁਰੂ ਕਰ ਕੇ 2 ਅਕਤੂਬਰ ਨੂੰ ਦਿੱਲੀ ਦਾ ਘਿਰਾਓ ਕਰ ਕੇ ਮੋਦੀ ਸਰਕਾਰ ...

ਪੂਰੀ ਖ਼ਬਰ »

ਚੇਅਰਮੈਨ ਮਲੂਕਾ ਵਲੋਂ 'ਰੁੱਖ ਬਚਾਓ ਧਰਤੀ ਬਚਾਓ' ਦਾ ਸਟਿੱਕਰ ਜਾਰੀ

ਬਠਿੰਡਾ, 13 ਅਗਸਤ (ਕੰਵਲਜੀਤ ਸਿੰਘ ਸਿੱਧੂ)- ਵਾਤਾਵਰਨ ਦੀ ਸ਼ੁੱਧਤਾ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਸ਼ੇਅਰ ਐਾਡ ਕੇਅਰ ਵੈੱਲਫੇਅਰ ਸੁਸਾਇਟੀ ਵਲੋਂ ਵਾਤਾਵਰਨ ਨੂੰ ਸਮਰਪਿਤ ਹੁੰਦੇ ਹੋਏ ਰੱਖਾਂ ਨੂੰ ਲਗਾਉਣ ਅਤੇ ਇਨ੍ਹਾਂ ਦੀ ਹੋਂਦ ਨੂੰ ...

ਪੂਰੀ ਖ਼ਬਰ »

ਮਹਿਰਾਜ ਵਿਖੇ 7 ਰੋਜ਼ਾ ਤੀਆਂ ਦਾ ਰਵਾਇਤੀ ਮੇਲਾ ਸਮਾਪਤ

ਮਹਿਰਾਜ, 13 ਅਗਸਤ (ਸੁਖਪਾਲ ਮਹਿਰਾਜ)- ਮੁਟਿਆਰਾਂ ਅਤੇ ਔਰਤਾਂ ਦੇ ਮਨਾਂ ਵਿਚ ਤੀਆਂ ਦੇ ਤਿਉਹਾਰ ਪ੍ਰਤੀ ਉਮੰਗ ਨੂੰ ਵੇਖਦਿਆਂ ਬਾਬਾ ਸਿੱਧ ਤਿਲਕ ਰਾਏ ਸਪੋਰਟਸ ਕਲੱਬ ਵਲੋਂ ਨਗਰ ਦੇ ਸਹਿਯੋਗ ਨਾਲ ਮਹਾਰਾਜਾ ਯਾਦਵਿੰਦਰਾ ਖੇਡ ਸਟੇਡੀਅਮ ਮਹਿਰਾਜ ਵਿਖੇ 7 ਰੋਜ਼ਾ ਤੀਆਂ ...

ਪੂਰੀ ਖ਼ਬਰ »

ਟਰੈਕਟਰ ਚਾਲਕ ਵਲੋਂ ਟੱਕਰ ਮਾਰਨ 'ਤੇ ਮੋਟਰ ਸਾਇਕਲ ਚਾਲਕ ਗੰਭੀਰ ਜ਼ਖ਼ਮੀ

ਗੋਨਿਆਣਾ, 13 ਅਗਸਤ (ਬਰਾੜ ਆਰ. ਸਿੰਘ)-ਗੋਨਿਆਣਾ ਨਜ਼ਦੀਕ ਕੋਠੇ ਚੇਤ ਸਿੰਘ ਵਾਲੇ ਕੋਲ ਵਾਪਰੇ ਸੜਕ ਹਾਦਸੇ ਵਿਚ ਇਕ ਮੋਟਰ ਸਾਈਕਲ ਚਾਲਕ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਟੈੱਟ ਪਾਸ ਬੇਰੁਜ਼ਗਾਰ ਸਾੜਨਗੇ ਚੋਣ ਮੈਨੀਫ਼ੈਸਟੋ ਦੀਆਂ ਕਾਪੀਆਂ

ਭਾਈਰੂਪਾ, 13 ਅਗਸਤ (ਵਰਿੰਦਰ ਲੱਕੀ)- ਟੈੱਟ ਪਾਸ ਬੀ. ਐੱਡ. ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸੁਖਦੀਪ ਸਿੰਘ ਭਾਈਰੂਪਾ ਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਭਾਈਰੂਪਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਮੌਕੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਜੀ.ਆਰ.ਪੀ. ਨੇ ਵਧਾਈ ਸੁਰੱਖਿਆ

ਬਠਿੰਡਾ, 13 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੁਤੰਤਰਤਾ ਦਿਵਸ ਦੇ ਮੱਦੇ ਨਜ਼ਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਕੜਾ ਕਰਦਿਆਂ ਜਿੱਥੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸਖ਼ਤ ਨਾਕੇ ਬੰਦੀਆਂ ਅਤੇ ਚੈਕਿੰਗ ਬਹੁਤ ਤੇਜ਼ ਕੀਤੀ ਗਈ ਹੈ ਉੱਥੇ ਜੀ.ਆਰ.ਪੀ. ਵਲੋਂ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ

ਬਠਿੰਡਾ, 13 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਦਿਹਾਤੀ ਮਜ਼ਦੂਰ ਸਭਾ ਇਕਾਈ ਬਠਿੰਡਾ ਦੇ ਬੈਨਰ ਹੇਠ ਤਿੰਨ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਦੁਆਰਾ ਸਥਾਨਕ ਦਾਣਾ ਮੰਡੀ ਸਥਿਤ ਬੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ...

ਪੂਰੀ ਖ਼ਬਰ »

ਪ੍ਰਚਾਰਕ ਉੱਚੇ ਕਿਰਦਾਰ ਦੇ ਨਾਲ ਸਿੱਖੀ ਦਾ ਪ੍ਰਚਾਰ ਕਰਨ-ਭਾਈ ਲੌ ਾਗੋਵਾਲ

ਤਲਵੰਡੀ ਸਾਬੋ, 13 ਅਗਸਤ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬੀਤੇ ਦਿਨਾਂ ਵਿਚ ਨਵੇਂ ਭਰਤੀ ਕੀਤੇ ਗਏ ਪ੍ਰਚਾਰਕਾਂ ਅਤੇ ਧਾਰਮਿਕ ਅਧਿਆਪਕਾਂ ਲਈ ਦਮਦਮਾ ਸਾਹਿਬ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ...

ਪੂਰੀ ਖ਼ਬਰ »

ਹਜੂਮੀ ਹਿੰਸਾ ਦੌਰਾਨ ਬੇਰਹਿਮੀ ਨਾਲ ਹੱਤਿਆ ਮਾਮਲਿਆਂ ਲਈ ਐਸ.ਪੀ. (ਐਚ) ਤੇ ਡੀ.ਐਸ.ਪੀ. (ਡੀ) ਹੋਣਗੇ ਨੋਡਲ ਅਫ਼ਸਰ

ਬਠਿੰਡਾ, 13 ਅਗਸਤ (ਕੰਵਲਜੀਤ ਸਿੰਘ ਸਿੱਧੂ)- ਸੁਪਰੀਮ ਕੋਰਟ ਵੱਲੋਂ ਹਿੰਸਕ ਭੀੜ ਵੱਲੋਂ ਹੱਤਿਆ ਦੇ ਮਾਮਲੇ 'ਤੇ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਪਰਨੀਤ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਬਠਿੰਡਾ ਜ਼ਿਲ੍ਹੇ 'ਚ ਇਨ੍ਹਾਂ ਹਦਾਇਤਾਂ ਦੀ ...

ਪੂਰੀ ਖ਼ਬਰ »

ਜੈਪਾਲਗੜ੍ਹ ਵਿਖੇ ਵਿਰਾਸਤੀ ਸੱਭਿਆਚਾਰ ਦਾ ਪ੍ਰਤੀਕ ਤਿੰਨ ਦਿਨਾਂ ਤੀਆਂ ਦਾ ਮੇਲਾ ਸਮਾਪਤ

ਬਠਿੰਡਾ, 13 ਅਗਸਤ (ਕੰਵਲਜੀਤ ਸਿੰਘ ਸਿੱਧੂ)- ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਾਡੇਸ਼ਨ ਵਲੋਂ ਪਿੰਡ ਜੈਪਾਲਗੜ੍ਹ ਵਿਖੇ ਤਿੰਨ ਰੋਜ਼ਾ ਤੀਜ ਦੀਆਂ ਤੀਆਂ ਦਾ ਮੇਲਾ ਵਿਰਾਸਤੀ ਪੈੜ੍ਹਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਮੇਲੇ ਦੇ ਆਖ਼ਰੀ ਦਿਨ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਿਖੇ ਜ਼ਿਲ੍ਹਾ ਪੱਧਰੀ ਸੱਭਿਆਚਾਰਕ ਮੇਲਾ ਕਰਵਾਇਆ

ਬਠਿੰਡਾ, 13 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਸ਼ਹੀਦ ਭਗਤ ਸਿੰਘ ਕਲੱਬ ਰਾਏਖਾਨਾ ਅਤੇ ਗੁਰੂਕੁਲ ਕਾਲਜ ਦੇ ਸਹਿਯੋਗ ਨਾਲ ਸਥਾਨਕ ਸਕਾਈਲੈਂਡ ਰਿਜੋਰਟ ਵਿਖੇ ਜ਼ਿਲ੍ਹਾ ਪੱਧਰੀ ਸਭਿਆਚਾਰਕ ਮੇਲਾ ਕਰਵਾਇਆ ਗਿਆ | ਜਗਜੀਤ ਸਿੰਘ ਮਾਨ ...

ਪੂਰੀ ਖ਼ਬਰ »

ਹਰਿਗੋਬਿੰਦ ਪਬਲਿਕ ਸਕੂਲ ਭਾਈਰੂਪਾ ਵਿਖੇ ਤੀਆਂ ਸਬੰਧੀ ਰੰਗਾਰੰਗ ਸਮਾਗਮ

ਭਾਈਰੂਪਾ, 13 ਅਗਸਤ (ਵਰਿੰਦਰ ਲੱਕੀ)- ਹਰਗੋਬਿੰਦ ਪਬਲਿਕ ਸਕੂਲ ਭਾਈਰੂਪਾ ਵਿਖੇ ਤੀਆਂ ਸਬੰਧੀ ਸਮਾਗਮ ਸਕੂਲ ਦੇ ਪਿ੍ੰਸੀਪਲ ਜਗਜੀਵਨ ਸਿੰਘ ਖੋਖਰ ਦੀ ਅਗਵਾਈ 'ਚ ਕਰਵਾਇਆ ਗਿਆ ਜਿਸ ਸਕੂਲ ਦੀਆਂ ਲੜਕੀਆਂ ਤੇ ਸਟਾਫ਼ ਨੇ ਹਿੱਸਾ ਲਿਆ | ਇਸ ਮੌਕੇ ਪਿ੍ੰਸੀਪਲ ਖੋਖਰ ਨੇ ...

ਪੂਰੀ ਖ਼ਬਰ »

ਪਿੰਡ ਗੁਦਰਾਣਾ 'ਚ ਸਪਰੇਅ ਨਾਲ ਕਿਸਾਨ ਦੀ ਨਰਮੇ ਦੀ ਫ਼ਸਲ ਹੋਈ ਖ਼ਰਾਬ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਗੁਦਰਾਣਾ ਵਿਚ ਇੱਕ ਕਿਸਾਨ ਵੱਲੋਂ ਨਰਮਾ ਦੀ ਫ਼ਸਲ ਉੱਤੇ ਕੀਟਨਾਸ਼ਕ ਦਵਾਈ ਦੀ ਸਪਰੇਅ ਕਿਰਾਏ 'ਤੇ ਡਰੰਮ ਲੈ ਕੇ ਕੀਤੀ | ਜਿਸ ਨਾਲ ਨਰਮੇ ਦੀ ਸਾਢੇ ਅੱਠ ਏਕੜ ਫ਼ਸਲ ਖ਼ਰਾਬ ਹੋ ਗਈ | ਪੀੜਤ ਕਿਸਾਨ ਅਤੇ ਪਿੰਡ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਕਰਾਟੇ ਦੇ ਗੁਰ ਸਿਖਾਏ

ਭਾਗੀਵਾਂਦਰ, 13 ਅਗਸਤ (ਮਹਿੰਦਰ ਸਿੰਘ ਰੂਪ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ.ਸ.ਸ.ਸ. ਭਾਗੀਵਾਂਦਰ ਵਿਖੇ ਸਕੂਲ ਪਿ੍ੰਸੀਪਲ ਨੀਲਮ ਗੁਪਤਾ ਦੀ ਅਗਵਾਈ ਹੇਠ ਫ਼ਿਜੀਕਲ ਐਜੂਕੇਸ਼ਨ ਅਧਿਆਪਕਾ ਕਵਿਤਾ ਰਾਣੀ ਵਲੋਂ ਛੇਵੀਂ ਤੋਂ ਨੌਵੀਂ ਜਮਾਤ ...

ਪੂਰੀ ਖ਼ਬਰ »

ਕਿ੍ਸ਼ਨ ਜਿੰਦਲ ਬਣੇ ਮਨੁੱਖੀ ਅਧਿਕਾਰ ਮਿਸ਼ਨ ਦੇ ਜ਼ਿਲ੍ਹਾ ਪ੍ਰਧਾਨ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਮਨੁੱਖੀ ਅਧਿਕਾਰ ਮਿਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਕਿ੍ਸ਼ਨ ਜਿੰਦਲ ਨੂੰ ਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਮਹਿੰਦਰ ਸ਼ਰਮਾ ਵਲੋਂ ਜ਼ਿਲ੍ਹਾ ਪ੍ਰਧਾਨ ਨਿਯੁਕਤੀ ਕਰਨ 'ਤੇ ਨਿਰਮਲ ਸਿੰਘ ਮਲੜ੍ਹੀ, ਨਗਰ ਕੌਾਸਲਰ ਸੰਦੀਪ ...

ਪੂਰੀ ਖ਼ਬਰ »

ਮਾਲਵਾ ਕਾਲਜ ਦੇ ਐਗਰੀਕਲਚਰ ਵਿਭਾਗ ਨਤੀਜੇ ਸ਼ਾਨਦਾਰ ਰਹੇ

ਬਠਿੰਡਾ, 13 ਅਗਸਤ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਬੀ.ਐਸ.ਸੀ. ਐਗਰੀਕਲਚਰ ਵਿਭਾਗ ਸਮੈਸਟਰ ਤੀਜੇ ਦੇ ਨਤੀਜੇ ਵਿਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਸਾਰੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਜੇਤੂ ਬੱਚਿਆਂ ਦਾ ਪਿ੍ੰਸੀਪਲ ਵਲੋਂ ਵਿਸ਼ੇਸ਼ ਸਨਮਾਨ

ਰਾਮਾਂ ਮੰਡੀ, 13 ਅਗਸਤ (ਤਰਸੇਮ ਸਿੰਗਲਾ)- ਬੀਤੇ ਦਿਨੀਂ ਪਿੰਡ ਭਾਗੀਵਾਂਦਰ ਵਿਖੇ ਇਲਾਕੇ ਦੇ ਸਕੂਲਾਂ ਦੇ ਬੱਚਿਆਂ ਦੇ ਸੀਨੀਅਰ ਅਤੇ ਜੂਨੀਅਰ ਦੋ ਗਰੁੱਪਾਂ ਵਿਚਕਾਰ ਕਰਵਾਏ ਕਵੀਸ਼ਰੀ ਮੁਕਾਬਲਿਆਂ 'ਚ 20-20 ਟੀਮਾਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦੇ ਦੋਵੇਂ ...

ਪੂਰੀ ਖ਼ਬਰ »

ਪਾਵਰ ਕਾਲੋਨੀ ਦੇ ਕਮਿਊਨਟੀ ਸੈਂਟਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਲਹਿਰਾ ਮੁਹੱਬਤ, 13 ਅਗਸਤ (ਭੀਮ ਸੈਨ ਹਦਵਾਰੀਆ)-ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਪਾਵਰ ਕਲੋਨੀ ਸਥਿਤ ਕਮਿਊਨਟੀ ਸੈਂਟਰ ਵਿਖੇ ਤੀਆਂ ਦਾ ਤਿਉਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਭਾਰਤੀ ਭੱਟੀ, ਵੀਰਪਾਲ ਕੌਰ, ਬੇਅੰਤ ਕੌਰ, ਸ਼ਿੰਦਰਪਾਲ ਕੌਰ, ਹਰਦੀਪ ...

ਪੂਰੀ ਖ਼ਬਰ »

ਪਿ੍ੰ: ਰੰਧਾਵਾ ਸਿੰਘ ਨੇ ਅੱਧੀ ਦਰਜਨ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

ਬਠਿੰਡਾ, 13 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਰੰਧਾਵਾ ਸਿੰਘ ਬਠਿੰਡਾ ਜ਼ਿਲ੍ਹੇ ਦੇ ਅਜਿਹੇ ਪਿ੍ੰਸੀਪਲ ਹਨ ਜੋ ਜਿਹੜੇ ਵੀ ਸਕੂਲ ਵਿਚ ਜਾਂਦੇ ਹਨ, ਉਸੇ ਸਕੂਲ ਦੀ ਕਾਇਆ ਬਦਲ ਦਿੰਦੇ ਹਨ | ਪਿ੍ੰ: ਰੰਧਾਵਾ ਸਿੰਘ ਨੇ ਇਕ ਨਹੀਂ, ਦੋ ਨਹੀਂ, ਬਲਕਿ ਅੱਧੀ ਦਰਜਨ ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਮਹਿਰਾਜ 'ਚ ਸਾਇੰਸ ਮੇਲਾ ਲਗਾਇਆ

ਮਹਿਰਾਜ, 13 ਅਗਸਤ (ਸੁਖਪਾਲ ਮਹਿਰਾਜ)- ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਮਹਿਰਾਜ ਵਿਖੇ ਪਿ੍ੰਸੀਪਲ ਜਸਵੀਰ ਕੌਰ ਬਠਿੰਡਾ ਦੀ ਅਗਵਾਈ 'ਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਸਾਇੰਸ ਅਧਿਆਪਕ ਪਰਮਿੰਦਰਜੀਤ ਕੌਰ, ਮੋਨਿਕਾ ਗੁਪਤਾ, ਰਮੇਸ਼ ਕੁਮਾਰੀ ਤੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ-ਕਾਂਗੜ

ਭਗਤਾ ਭਾਈਕਾ, 13 ਅਗਸਤ (ਸੁਖਪਾਲ ਸਿੰਘ ਸੋਨੀ)-ਕੇਂਦਰ ਅਤੇ ਪੰਜਾਬ ਸਰਕਾਰ ਦੀ ਸਕੀਮ ਤਹਿਤ ਆਰ. ਬੀ. ਇੰਡੇਨ ਗੈਸ ਏਜੰਸੀ ਨਥਾਣਾ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ 250 ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਕੁਨੈਕਸ਼ਨ, ਸਿਲੰਡਰ, ਚੱੁਲ੍ਹੇ ਵੰਡੇ ਗਏ | ਇਹ ਸਹੂਲਤ ਵੰਡਣ ਦੀ ...

ਪੂਰੀ ਖ਼ਬਰ »

ਘਪਲੇਬਾਜ਼ੀਆਂ ਦੀਆਂ ਪੜਤਾਲਾਂ 'ਚ ਘਿਰੀ ਨਗਰ ਪ੍ਰੀਸ਼ਦ ਦਾ ਨਹੀਂ ਛੁੱਟ ਰਿਹਾ ਵਿਵਾਦਾਂ ਤੋਂ ਖਹਿੜਾ

ਡੱਬਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ)-ਸ਼ਹਿਰ ਵਿਕਾਸ ਕਾਰਜਾਂ 'ਚ ਘਪਲੇਬਾਜ਼ੀਆਂ ਦੀਆਂ ਪੜਤਾਲਾਂ ਵਿਚ ਘਿਰੀ ਨਗਰ ਪ੍ਰੀਸ਼ਦ ਡੱਬਵਾਲੀ ਦਾ ਵਿਵਾਦਾਂ ਤੋਂ ਖਹਿੜਾ ਨਹੀਂ ਛੁੱਟ ਰਿਹਾ | ਕਥਿਤ ਘਪਲੇਬਾਜ਼ੀਆਂ ਦੀਆਂ ਪੜਤਾਲਾਂ ਨੂੰ ਸਿਖਰ 'ਤੇ ਲਿਜਾਣ ਵਾਲੇ ਸੂਚਨਾ ...

ਪੂਰੀ ਖ਼ਬਰ »

ਮਿ੍ਤਕ ਪ੍ਰੇਮ ਸਿੰਘ ਦਾ ਹੋਇਆ ਸਸਕਾਰ

ਮਹਿਮਾ ਸਰਜਾ, 13 ਅਗਸਤ (ਬਲਦੇਵ ਸੰਧੂ)- ਅੱਜ ਪੁਲਿਸ ਦੀ ਪਹਿਰੇਦਾਰੀ ਹੇਠ ਮਿ੍ਤਕ ਪ੍ਰੇਮ ਸਿੰਘ ਦੀ ਲਾਸ਼ ਦਾ ਮਹਿਮਾ ਭਗਵਾਨਾ ਦੀ ਸਮਸ਼ਾਨ ਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ | ਇਸ ਤੋਂ ਪਹਿਲਾ ਮਿ੍ਤਕ ਪ੍ਰੇਮ ਸਿੰਘ ਉਰਫ਼ ਘੋਨਾ ਦੀ ਲਾਸ਼ ਨੂੰ ਬਠਿੰਡਾ ਤੋਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਚਾਇਤ ਸਕੱਤਰਾਂ ਦਾ ਧਰਨਾ ਜਾਰੀ

ਤਲਵੰਡੀ ਸਾਬੋ/ ਸੀਂਗੋ ਮੰਡੀ, 13 ਅਗਸਤ (ਰਵਜੋਤ ਸਿੰਘ ਰਾਹੀ/ ਲਕਵਿੰਦਰ ਸ਼ਰਮਾ)- ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਬਲਾਕ ਸੰਮਤੀ ਦੇ ਦਫ਼ਤਰੀ ਅਤੇ ਫ਼ੀਲਡ ਸਟਾਫ਼ ਵਲੋਂ ਸ਼ੁਰੂ ਕੀਤਾ ...

ਪੂਰੀ ਖ਼ਬਰ »

ਥਰਮਲ ਦੇ ਕੱਚੇ ਕਾਮਿਆਂ ਵਲੋਂ ਪੱਕੀ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਰੋਸ ਧਰਨਾ

ਲਹਿਰਾ ਮੁਹੱਬਤ, 13 ਅਗਸਤ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)- ਜੀ. ਐੱਚ. ਟੀ. ਪੀ. ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ ਵਲੋਂ ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪ੍ਰਧਾਨ ...

ਪੂਰੀ ਖ਼ਬਰ »

ਪਿ੍ੰ: ਰੰਧਾਵਾ ਸਿੰਘ ਨੇ ਅੱਧੀ ਦਰਜਨ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

ਪਿ੍ੰਸੀਪਲ ਰੰਧਾਵਾ ਸਿੰਘ ਬਠਿੰਡਾ, 13 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਰੰਧਾਵਾ ਸਿੰਘ ਬਠਿੰਡਾ ਜ਼ਿਲ੍ਹੇ ਦੇ ਅਜਿਹੇ ਪਿ੍ੰਸੀਪਲ ਹਨ ਜੋ ਜਿਹੜੇ ਵੀ ਸਕੂਲ ਵਿਚ ਜਾਂਦੇ ਹਨ, ਉਸੇ ਸਕੂਲ ਦੀ ਕਾਇਆ ਬਦਲ ਦਿੰਦੇ ਹਨ | ਪਿ੍ੰ: ਰੰਧਾਵਾ ਸਿੰਘ ਨੇ ਇਕ ਨਹੀਂ, ਦੋ ਨਹੀਂ, ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ

ਸੰਗਤ ਮੰਡੀ, 13 ਅਗਸਤ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਅੱਜ ਦੇਰ ਸ਼ਾਮ ਸੰਗਤ ਮੰਡੀ ਵਿਖੇ ਬਠਿੰਡਾ-ਬੀਕਾਨੇਰ ਰੇਲਵੇ ਲਾਇਨ ਉਤੇ ਇਕ ਨੌਜਵਾਨ ਦੀ ਰੇਲ ਗੱਡੀ ਥੱਲੇ ਆਉਣ ਨਾਲ ਮੌਤ ਹੋ ਗਈ ਹੈ | ਰੇਲਵੇ ਪੁਲਿਸ ਦੇ ਏ.ਐਸ.ਆਈ. ਕਸ਼ਮੀਰ ਸਿੰਘ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਰਾਮਾਂ ਵਲੋਂ ਬੈਡਮਿੰਟਨ ਚੈਂਪੀਅਨਸ਼ਿਪ-2018 ਸਮਾਪਤ

ਰਾਮਾਂ ਮੰਡੀ, 13 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਨਜ਼ਦੀਕ ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਵਲੋਂ ਪਿ੍ੰਸੀਪਲ ਡਾ. ਸੁਨੀਲ ਕੁਮਾਰ ਦੀ ਅਗਵਾਈ ਹੇਠ ਤਿੰਨ ਰੋਜ਼ਾ ਓਪਨ ਸਕੂਲ ਬੈਡਮਿੰਟਨ ਚੈਪੀਂਅਨਸ਼ਿਪ-2018 ਕਰਵਾਈ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਾਮਿਆਂ ਦੀ ਹੜਤਾਲ ਜਾਰੀ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀ ਹੜਤਾਲ 18ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਹੜਤਾਲ ਦੇ ਚੱਲਦਿਆਂ ਕਰਮਚਾਰੀਆਂ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਅੱਗੇ ਰੋਸ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਪੰਚਾਇਤ ...

ਪੂਰੀ ਖ਼ਬਰ »

ਪਿੰਡ ਦੀ ਫਿਰਨੀ ਦੀ ਹਾਲਤ ਮਾੜੀ ਹੋਣ ਕਾਰਨ ਲੋਕ ਪ੍ਰੇਸ਼ਾਨ

ਬਰੇਟਾ, 13 ਅਗਸਤ (ਪ. ਪ.)- ਪਿੰਡ ਖੁਡਾਲ ਕਲਾਂ ਦੀ ਫਿਰਨੀ ਦੀ ਹਾਲਤ ਬੇਹੱਦ ਹੀ ਮਾੜੀ ਹੋਣ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਦੇ ਘਰਾਂ ਤੋਂ ਨੀਵੀ ਹੋ ਜਾਣ ਕਾਰਨ ਫਿਰਨੀ ਬਾਰਿਸ਼ ਦੇ ਪਾਣੀ ਨਾਲ਼ ਛੱਪੜ ਦਾ ...

ਪੂਰੀ ਖ਼ਬਰ »

ਲਿਬਰੇਸ਼ਨ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਝੁਨੀਰ, 13 ਅਗਸਤ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਭੰਮੇ ਕਲਾਂ ਵਿਖੇ ਸੀ. ਪੀ. ਆਈ (ਐੱਮ. ਐੱਲ.) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਰਾਣੀ ਕੌਰ ਭੰਮੇ ਕਲਾਂ ਤੇ ਸੁਖਜੀਤ ਸਿੰਘ ਰਾਂਮਾਨੰਦੀ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪਟਿਆਲਾ ਕਾਨਵੈਂਟ ਸਕੂਲ ਬੋਹਾ 'ਚ ਨਸ਼ੇ ਵਿਰੋਧੀ ਸਮਾਗਮ ਕਰਵਾਇਆ

ਬੋਹਾ, 13 ਅਗਸਤ (ਸਲੋਚਨਾ ਤਾਂਗੜੀ)- ਸਥਾਨਕ ਪਟਿਆਲਾ ਕਾਨਵੈਂਟ ਸਕੂਲ ਵਿਖੇ ਮੱਲੀ ਵੈੱਲਫੇਅਰ ਟਰੱਸਟ ਪੰਜਾਬ ਅਤੇ ਸੰਜੀਵਨੀ ਵੈੱਲਫੇਅਰ ਸੁਸਾਇਟੀ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕੀਤਾ ਗਿਆ | ਸਕੂਲ ਦੇ ਚੇਅਰਮੈਨ ਰਾਣਾ ਰਣਵੀਰ ਸਿੰਘ ਨੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

ਤੀਆਂ ਦੇ ਤਿਉਹਾਰ ਮੌਕੇ ਪੁਰਾਤਨ ਸੱਭਿਆਚਾਰਕ ਵਸਤਾਂ ਦੀ ਪ੍ਰਦਰਸ਼ਨੀ ਲਗਾਈ

ਬੁਢਲਾਡਾ, 13 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 1 ਦੇ ਮੁਹੱਲੇ ਦੀਆਂ ਲੜਕੀਆਂ ਅਤੇ ਔਰਤਾਂ ਵਲੋਂ ਮਨਾਏ ਗਏ ਤੀਆਂ ਦੇ ਤਿਉਹਾਰ ਮੌਕੇ ਨਵੀਂ ਪੀੜੀ ਦੇ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਕਰਦਿਆਂ ਵਿਸਰੀਆਂ ਜਾਂਦੀਆਂ ...

ਪੂਰੀ ਖ਼ਬਰ »

ਤੀਆਂ ਦੇ ਮੇਲੇ ਦੌਰਾਨ ਮਹਿੰਦੀ ਮੁਕਾਬਲੇ ਕਰਵਾਏ

ਬੁਢਲਾਡਾ, 13 ਅਗਸਤ (ਰਾਹੀ)- ਬੁਢਲਾਡਾ ਸ਼ਹਿਰ ਦੇ ਕੁਲਾਣਾ ਰੋਡ ਨਜ਼ਦੀਕ ਮਾਤਾ ਕਲਰ ਵਾਲੀ ਧਰਮਸ਼ਾਲਾ ਵਿਖੇ ਜਾਰੀ ਤੀਜੇ 'ਮੇਲਾ ਰਵਾਇਤੀ ਤੀਆਂ' ਦੇ ਤਹਿਤ ਲੜਕੀਆਂ ਅਤੇ ਔਰਤਾਂ ਮਹਿੰਦੀ ਰਚਾਓ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਮੁੱਖ ਪ੍ਰਬੰਧਕ ਡਾ: ਜਗਨ ਨਾਥ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ

ਸਰਦੂਲਗੜ੍ਹ, 13 ਅਗਸਤ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਪੱਧਰੀ ਇਕੱਤਰਤਾ ਸਥਾਨਕ ਸ਼ਹਿਰ ਵਿਖੇ ਮੀਤ ਪ੍ਰਧਾਨ ਪਿ੍ਥੀ ਸਿੰਘ ਮੀਰਪੁਰ ਦੀ ਪ੍ਰਧਾਨਗੀ 'ਚ ਹੋਈ | ਹਾਜ਼ਰ ਕਿਸਾਨ ਆਗੂਆਂ ਨੇ ਦਰਪੇਸ਼ ਕਿਸਾਨੀ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਵਿਚਾਰ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਿਖ਼ਲਾਫ਼ ਸਕੂਲਾਂ 'ਚ ਕਰਵਾਏ ਗਏ ਨੁੱਕੜ ਨਾਟਕ

ਬਰੇਟਾ, 13 ਅਗਸਤ (ਜੀਵਨ ਸ਼ਰਮਾ)-ਦਸਤਕ ਆਰਟਸ ਗਰੁੱਪ ਪੰਜਾਬ ਦੇ ਨਾਟਕ ਕਲਾਕਾਰ ਅੰਮਿ੍ਤਪ੍ਰੀਤ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ (ਲੜਕੀਆਂ) ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਰੇਟਾ ਵਿਖੇ ਸਮਾਜਿਕ ਕੁਰੀਤੀਆਂ ਨਾਲ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ...

ਪੂਰੀ ਖ਼ਬਰ »

ਬਾਬਾ ਗੁਰਦੇਵ ਸਿੰਘ ਦੀ ਬਰਸੀ 'ਤੇ ਪੰਜ ਦਿਨਾ ਧਾਰਮਿਕ ਸਮਾਗਮ ਕੱਲ੍ਹ ਤੋਂ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਦਾਦੂ ਦੇ ਗੁਰਦੁਆਰਾ ਸ਼੍ਰੀ ਦਸ਼ਮੇਸ਼ਸਰ ਸਾਹਿਬ ਵਿਚ ਸੰਤ ਬਾਬਾ ਗੁਰਦੇਵ ਸਿੰਘ ਦੀ 21ਵੀਂ ਬਰਸੀ ਉੱਤੇ ਗਰਾਮ ਪੰਚਾਇਤ ਅਤੇ ਬਾਬਾ ਦੀਪ ਸਿੰਘ ਯੁਵਾ ਕਲੱਬ ਦੇ ਸਹਿਯੋਗ ਨਾਲ ਪੰਜ ਦਿਨਾਂ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਮੁਕਾਬਲਿਆਂ 'ਚ ਡੀ.ਏ.ਵੀ ਸਕੂਲ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 13 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਆਰ.ਐਮ.ਐਮ.ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਅਬੈਕਸ ਉਲੰਪਿਅਨ ਐਸੋਸੀਏਸ਼ਨ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਨੈਸ਼ਨਲ ਪੱਧਰੀ ਅਬੈਕਸ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ...

ਪੂਰੀ ਖ਼ਬਰ »

ਸ਼ਿਵਾਲਿਕ-ਹਿਲਜ ਸਕੂਲ ਵਿਖੇ ਤੀਆਂ ਤਿਉਹਾਰ ਮਨਾਇਆ

ਰਾਮਪੁਰਾ ਫੂਲ, 13 ਅਗਸਤ (ਗੁਰਮੇਲ ਸਿੰਘ ਵਿਰਦੀ)- ਸ਼ਿਵਾਲਿਕ-ਹਿਲਜ ਪਬਲਿਕ ਸਕੂਲ ਰਾਮਪੁਰਾ ਫੂਲ ਵਿਖੇ ਤੀਆਂ ਦੇ ਤਿਉਹਾਰ ਮੌਕੇ ਧੀਆਂ ਦੀਆਂ ਤੀਆਂ ਮਨਾਇਆ ਗਿਆ | ਇਸ ਵਿਚ ਬੱਚਿਆਂ ਨੇ ਕਿੱਕਲੀ, ਗਿੱਧਾ, ਗੀਤ, ਲੋਕ ਗੀਤ ਮਧਾਣੀ ਪੇਸ਼ ਕਰਦੇ ਹੋਏ, ਚਰਖਾ, ਛੱਜ, ਘੜਾ, ਢੋਲਕੀ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਧਾਲੀਵਾਲ ਮੈਡੀਕਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਮੌੜ ਮੰਡੀ, 13 ਅਗਸਤ (ਗੁਰਜੀਤ ਸਿੰਘ ਕਮਾਲੂ)- ਕੈਮਿਸਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਸ਼੍ਰੀ ਸਨਾਤਨ ਧਰਮਸ਼ਾਲਾ ਮੌੜ ਮੰਡੀ ਵਿਖੇ ਹੋਈ | ਇਸ ਮੀਟਿੰਗ ਵਿਚ ਮੌੜ ਮੰਡੀ ਦੇ ਕੈਮਿਸਟਾਂ ਨੇ ਭਾਗ ਲਿਆ | ਇਸ ਮੀਟਿੰਗ ਵਿਚ ਅੰਮਿ੍ਤਪਾਲ ਸਿੰਘ ਧਾਲੀਵਾਲ ਕੈਮਿਸਟ ...

ਪੂਰੀ ਖ਼ਬਰ »

ਮਾਸੂਮ ਦਿਲਜਾਨ ਨੂੰ ਸ਼ਰਧਾਂਜਲੀ ਲਈ ਸ਼ੋਕ ਸਭਾ

ਰਾਮਾਂ ਮੰਡੀ 13 ਅਗਸਤ (ਗੁਰਪ੍ਰੀਤ ਸਿੰਘ ਅਰੋੜਾ) ਨੇੜਲੇ ਪਿੰਡ ਪੱਕਾ ਖ਼ੁਰਦ ਦੇ ਮਾਸੂਮ ਬੱਚੇ ਦਿਲਜਾਨ ਦੀ ਇੱਕ ਹਾਦਸੇ ਵਿਚ ਮੌਤ ਤੋਂ ਬਾਅਦ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਸ਼ੋਕ ਸਭਾ ਕਰਵਾਈ ਗਈ | ਇਸ ਸ਼ੋਕ ਸਭਾ ਵਿਚ ਸਕੂਲ ਦੀ ਪ੍ਰਬੰਧਕ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਭੈਣੀ ਚੂਹੜ ਵਿਖੇ 'ਤੀਆਂ ਦਾ ਤਿਉਹਾਰ' ਮਨਾਇਆ

ਚਾਉਕੇ, 13 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਭੈਣੀ ਚੂਹੜ ਦੇ ਆਂਗਣਵਾੜੀ ਸੈਂਟਰ ਵਿਖੇ 'ਤੀਆਂ ਦਾ ਤਿਉਹਾਰ' ਅਤੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਸਾਂਝੇ ਤੌਰ 'ਤੇ ਕਰਵਾਇਆ ਗਿਆ | ਇਸ ਮੌਕੇ ਹਾਜ਼ਰ ਪਿੰਡ ਦੀਆਂ ਔਰਤਾਂ ਨੇ ਸਾਉਣ ਮਹੀਨੇ ਦੇ ਪ੍ਰਮੁੱਖ ਤਿਉਹਾਰ ...

ਪੂਰੀ ਖ਼ਬਰ »

ਚੁੱਘੇ ਕਲਾਂ ਧਰਮ ਪ੍ਰਚਾਰ ਲਹਿਰ ਤਹਿਤ ਸਮਾਗਮ ਕਰਵਾਇਆ

ਬੱਲੂਆਣਾ, 13 ਅਗਸਤ (ਗੁਰਨੈਬ ਸਾਜਨ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਚੁੱਘੇ ਕਲਾਂ ਵਿਖੇ ਗੁਰਮਤਿ ਸਮਾਗਮ ਕੀਤੇ ਗਏ | ਜਿਸ ਵਿਚ ਬੱਚਿਆਂ ਦੇ ਗੁਰਮਤਿ ਕੈਂਪ ਲਗਾਏ ਗਏ ਅਤੇ ਅੰਮਿ੍ਤ ਸੰਚਾਰ ਕਰਵਾਏ ਗਏ | ਜਿਸ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX