ਤਾਜਾ ਖ਼ਬਰਾਂ


ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  8 minutes ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  47 minutes ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 minute ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ 'ਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਦੱਸ ਦਈਏ ਕਿ ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  about 1 hour ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਮਗਰੋਂ ਅੱਜ ਜਲੰਧਰ ਦੀ ਸੈਕੇਰਡ ਹਾਰਟ ਚਰਚ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ...
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਆਦਮਪੁਰ/ਡਰੋਲੀਕਲਾ, 17 ਅਕਤੂਬਰ (ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਮਨ ਦਵੇਸਰ)- ਪਿੰਡ ਲੁਟੇਰਾ ਕਲਾ ਵਿਖੇ ਇੱਕ 40 ਸਾਲਾ ਪ੍ਰਵਾਸੀ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਦੇ ਸੰਬੰਧ 'ਚ ਪੁੱਛਗਿੱਛ ਕਰਨ ਲਈ ਪੁਲਿਸ ਨੇ ਪੰਜ...
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  about 1 hour ago
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਟੈਂਪ ਡਿਊਟੀ ਨੂੰ ਦੁੱਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ...
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ...
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  about 1 hour ago
ਜੰਡਿਆਲਾ ਗੁਰੂ, 17 ਅਕਤੂਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਤਰਨਤਾਰਨ ਬਾਈਪਾਸ ਨਜ਼ਦੀਕ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਅਣਪਛਾਤੇ ਲੁਟੇਰਿਆਂ ਨੇ ਅੱਜ ਦੁਪਹਿਰ ਇੱਕ ਕਾਰ ਸਵਾਰ ਵਪਾਰੀ 'ਤੇ ਗੋਲੀਬਾਰੀ ਕਰਨ ਉਪਰੰਤ ਉਸ ਪਾਸੋਂ...
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  about 1 hour ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਪੰਡਿਤ ਰਾਓ ਧਨੇਵਰ ਅੱਜ ਪਟਿਆਲਾ ਦੇ ਬੱਸ ਅੱਡੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਦੁਸਹਿਰੇ ਮੌਕੇ ਰਾਵਣ ਦੇ ਨਾਲ-ਨਾਲ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕਣ ਲਈ ਪ੍ਰੇਰਿਤ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  1 minute ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਦੇ ਜ਼ੋਰਦਾਰ ਸਵਾਗਤ ਦੀ ਤਿਆਰ ਕੀਤੀ ਹੈ। ਸਮਰਥਕਾਂ ਵਲੋਂ ਚਰਚ 'ਚ ਉਨ੍ਹਾਂ ਦੇ...
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ (ਲਿਬਰੇਟ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਦੀ ਸਲਾਹ ਦਿੱਤੀ ਹੈ। ਪਿਛਲੇ ਹਫ਼ਤੇ ਮੰਤਰਾਲੇ ਨੇ ਹੈਲਮਟ ਪਹਿਨਣ 'ਚ ਔਰਤਾਂ ਨੂੰ ਪੂਰੀ ਤਰ੍ਹਾਂ ਛੂਟ ਦੇ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  about 2 hours ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਮੁਆਵਜ਼ੇ ਦੀ ਰਕਮ 'ਚ ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਮੁਆਵਜ਼ਾ ਰਾਸ਼ੀ 4 ਲੱਖ ਤੋਂ ਵਧਾ ਕੇ 10 ਲੱਖ...
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸੂਬੇ 'ਚ ਨਵੀਂ ਰੇਤ ਅਤੇ ਬਜਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮਕਸਦ ਨਾਜਾਇਜ਼ ਮਾਈਨਿੰਗ ਨੂੰ ਰੋਕ ਕੇ ਮਾਲੀਆ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  about 3 hours ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ ਚੱਕਰਵਾਤੀ ਤੂਫ਼ਾਨ 'ਤਿਤਲੀ' ਅਤੇ ਇਸ ਮਗਰੋਂ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 52 ਹੋ ਗਈ ਹੈ। ਮੁੱਢਲੇ ਅੰਦਾਜ਼ੇ ਮੁਤਾਬਕ ਇਸ ਕਾਰਨ 2,200 ਕਰੋੜ ਰੁਪਏ ਦੀ ਜਾਇਦਾਦ ਵੀ ਨੁਕਸਾਨੀ ਗਈ...
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 3 hours ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਇੱਥੇ ਇੱਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ 58 ਸਾਲਾ ਬਲਦੇਵ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ...
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  about 3 hours ago
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  about 4 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  about 4 hours ago
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  about 4 hours ago
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  about 5 hours ago
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 5 hours ago
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  about 5 hours ago
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  about 6 hours ago
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  about 5 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 6 hours ago
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  about 6 hours ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  about 7 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  about 7 hours ago
ਜਾਸੂਸੀ ਦੇ ਦੋਸ਼ਾਂ ਤਹਿਤ ਫੌਜ ਦਾ ਜਵਾਨ ਗ੍ਰਿਫ਼ਤਾਰ
. . .  about 7 hours ago
ਡਾਲਰ ਦੇ ਮੁਕਾਬਲੇ ਹਲਕੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 8 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ, ਇਕ ਪੁਲਿਸ ਜਵਾਨ ਸ਼ਹੀਦ
. . .  about 8 hours ago
ਸਬਰੀਮਾਲਾ ਮੰਦਰ ਦੇ ਅੱਜ ਖੁੱਲਣਗੇ ਦੁਆਰ, ਸੁਰੱਖਿਆ ਦੇ ਸਖਤ ਪ੍ਰਬੰਧ
. . .  about 9 hours ago
ਬੱਚੀ ਜੈਨਬ ਦੇ ਜਬਰ ਜਨਾਹੀ ਤੇ ਹਤਿਆਰੇ ਨੂੰ ਲਾਹੌਰ 'ਚ ਦਿੱਤੀ ਗਈ ਫਾਂਸੀ
. . .  about 9 hours ago
ਜਵਾਨਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  about 1 hour ago
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  about 1 hour ago
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  4 minutes ago
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  26 minutes ago
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  47 minutes ago
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  about 1 hour ago
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  about 1 hour ago
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  1 day ago
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  1 day ago
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  1 day ago
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਬਰਨਾਲਾ

ਹੰਡਿਆਇਆ ਦੇ ਵਾਰਡ ਨੰ: 7 ਦੇ ਦਰਜਨ ਦੇ ਕਰੀਬ ਘਰਾਂ ਦੀਆਂ ਨੀਂਹਾਂ 'ਚ ਨਾਲੀਆਂ ਦਾ ਪਾਣੀ ਪੈਣ ਕਾਰਨ ਆਈਆਂ ਤਰੇੜਾਂ

ਹੰਡਿਆਇਆ, 13 ਅਗਸਤ (ਗੁਰਜੀਤ ਸਿੰਘ ਖੱੁਡੀ)-ਨਿਕਾਸੀ ਨਾਲੀਆਂ ਨੀਵੀਂਆਂ ਹੋਣ ਕਰ ਕੇ ਗੰਦਾ ਪਾਣੀ ਵਾਸੀਆਂ ਦੇ ਘਰਾਂ ਦੀਆਂ ਨੀਂਹਾਂ 'ਚ ਪੈਣ ਕਰ ਕੇ ਕੰਧਾਂ ਨੂੰ ਤਰੇੜਾਂ ਆਈਆਂ ਹਨ | ਹੰਡਿਆਇਆ ਦੇ ਵਾਰਡ ਨੰ: 7 ਦੇ ਵਾਸੀਆਂ ਜਸਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਦਲਵਾਰਾ ਸਿੰਘ, ਮੰਗਤ ਸਿੰਘ, ਕਾਂਸੀ ਸਿੰਘ, ਸਿਕੰਦਰ ਸਿੰਘ, ਬਲਵਿੰਦਰ ਕੌਰ, ਕਰਮਜੀਤ ਕੌਰ, ਗੁਰਮੇਲ ਕੌਰ, ਸਿੰਮਲੋ, ਬਲਜੀਤ ਕੌਰ, ਗੁਰਜੀਤ ਕੌਰ ਅਤੇ ਸੁਖਰਾਜ ਕੌਰ ਨੇ ਕਿਹਾ ਕਿ ਪਿਛਲੀ ਸਰਕਾਰ ਵਲੋਂ ਇੰਟਰਲਾਕ ਟਾਈਲਾਂ ਪਾ ਕੇ ਗਲੀ ਬਣਾਈ ਗਈ ਸੀ ਪਰ ਨਿਕਾਸੀ ਨਾਲੀਆਂ ਦਾ ਕੰਮ ਅਧੂਰਾ ਪਿਆ ਸੀ ਜਿਸ ਕਰ ਕੇ ਗੰਦਾ ਪਾਣੀ ਸਾਡੇ ਘਰਾਂ ਦੀਆਂ ਕੰਧਾਂ ਵਿਚ ਪੈਣ ਕਰ ਕੇ ਤਰੇੜਾਂ ਆ ਗਈਆਂ ਹਨ | ਕਿਸੇ ਵੇਲੇ ਵੀ ਮਕਾਨ ਡਿਗ ਸਕਦੇ ਹਨ | ਐਮ.ਸੀ. ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਬਾਵਾ, ਜਰਨੈਲ ਕੌਰ ਐਮ.ਸੀ. ਤੇ ਸੁਰਜੀਤ ਸਿੰਘ ਨੇ ਕਿਹਾ ਕਿ ਅਸੀਂ ਨਗਰ ਪੰਚਾਇਤ ਦਫ਼ਤਰ ਵਿਖੇ ਜਾ ਕੇ ਕੰਮ ਚਲਾਉਣ ਬਾਰੇ ਕਹਿ ਚੱੁਕੇ ਹਾਂ ਪਰ ਇਸ ਦਾ ਕੰਮ ਨਹੀਂ ਚਲਾਇਆ ਗਿਆ | ਜਦੋਂ ਇਸ ਸਬੰਧੀ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸੂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਟੈਂਡਰ ਪਾਸ ਹੋ ਚੱੁਕੇ ਹਨ | ਕੰਮ ਜਲਦੀ ਹੀ ਚਾਲੂ ਕੀਤਾ ਜਾਵੇਗਾ |

ਭਗਵੰਤ ਮਾਨ ਨੂੰ ਕਰਨਾ ਪਿਆ ਵਲੰਟੀਅਰਾਂ ਦੇ ਰੋਹ ਦਾ ਸਾਹਮਣਾ

ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)- ਅੱਜ ਪਿੰਡ ਪੰਡੋਰੀ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਦੇ ਅੰਤਿਮ ਸਸਕਾਰ ਤੋਂ ਬਾਅਦ ਵਾਪਸ ਜਾ ਰਹੇ ਸੰਸਦ ਮੈਂਬਰ ਭਗਵੰਤ ਮਾਨ ਨੂੰ 'ਆਪ' ਵਲੰਟੀਅਰਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ | ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਕਾਰਨ ਹੋਏ ਝਗੜੇ ਨੂੰ ਲੈ ਕੇ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)- ਸਥਾਨਕ ਪੁਲਿਸ ਨੇ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਕਾਰ ਹੋਈ ਲੜਾਈ ਨੂੰ ਲੈ ਕੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਸ ਇੰਦਰਜੀਤ ਸਿੰਘ ...

ਪੂਰੀ ਖ਼ਬਰ »

250 ਗ੍ਰਾਮ ਸੁਲਫਾ, 140 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਪੁਲਿਸ ਅੜਿੱਕੇ

ਬਰਨਾਲਾ, 13 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਐਕਸਾਈਜ਼ ਸ਼ੈਲ ਰਾਹੀਂ ਇਕ ਔਰਤ ਨੂੰ 250 ਗਰਾਮ ਸੂਲਫਾ, 140 ਨਸ਼ੀਲੀ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਐਕਸਾਈਜ਼ ਸ਼ੈਲ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਵਲੋਂ ਕੰਮ ਨਾ ਮਿਲਣ ਕਾਰਨ ਬਲਾਕ ਦਫ਼ਤਰ ਅੱਗੇ ਧਰਨਾ

ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਤੇ ਜਗਜੀਤਪੁਰਾ ਦੇ ਨਰੇਗਾ ਮਜ਼ਦੂਰਾਂ ਵਲੋਂ ਇਨਕਲਾਬੀ ਨਰੇਗਾ ਮਜ਼ਦੂਰ ਯੂਨੀਅਨ ਦੇ ਝੰਡੇ ਹੇਠ ਬਲਾਕ ਦਫ਼ਤਰ ਸ਼ਹਿਣਾ ਵਿਖੇ ਧਰਨਾ ਲਗਾਇਆ ਗਿਆ | ਇਸ ਸਮੇਂ ਜਸਵਿੰਦਰ ਕੌਰ ਰੂੜੇਕੇ ਜ਼ਿਲ੍ਹਾ ਪ੍ਰਧਾਨ, ਅਜੈਬ ਸਿੰਘ ...

ਪੂਰੀ ਖ਼ਬਰ »

ਬੀਬੀ ਘਨੌਰੀ ਦੀ ਅਗਵਾਈ 'ਚ ਲੱਗੇ ਲੋਕ ਸੁਵਿਧਾ ਕੈਂਪ ਦੌਰਾਨ ਅਨੇਕਾਂ ਲੋਕਾਂ ਨੰੂ ਮਿਲਿਆ ਲਾਭ

ਮਹਿਲ ਕਲਾਂ, 13 ਅਗਸਤ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਰਕਾਰ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਦੇ ਹੁਕਮਾਂ ਅਨੁਸਾਰ ਖੇਤਰ ਵਿਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਛੀਨੀਵਾਲ ਕਲਾਂ ਵਿਖੇ ਵਿਸ਼ੇਸ਼ ਕੈਂਪ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੀ ਆੜ 'ਚ 11 ਲੱਖ 62 ਹਜ਼ਾਰ ਰੁਪਏ ਦੀ ਠੱਗੀ

ਬਰਨਾਲਾ, 13 ਅਗਸਤ (ਰਾਜ ਪਨੇਸਰ)- ਥਾਣਾ ਸਿਟੀ-2 ਵਲੋਂ ਵਿਦੇਸ਼ ਭੇਜਣ ਦੀ ਆੜ 'ਚ 11 ਲੱਖ 62 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ 3 ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-2 ਦੇ ਐਸ.ਐਚ.ਓ. ਮਲਕੀਤ ਸਿੰਘ ਚੀਮਾ ਨੇ ਦੱਸਿਆ ਕਿ ਇਕ ਨੰਬਰੀ ਦਰਖਾਸਤ ਆਈ ਜਿਸ ਵਿਚ ...

ਪੂਰੀ ਖ਼ਬਰ »

ਕਲਰਕਾਂ ਦੀ ਧੱਕੇ ਨਾਲ ਕੀਤੀ ਜਾ ਰਹੀ ਰੈਸ਼ਨੇਲਾਈਜ਼ੇਸ਼ਨ ਦਾ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਵਿਰੋਧ

ਬਰਨਾਲਾ, 13 ਅਗਸਤ (ਅਸ਼ੋਕ ਭਾਰਤੀ)- ਪੰਜਾਬ ਦੇ ਇਕ ਅਪਹੁਦਰੇ ਤੇ ਨਾਦਰਸ਼ਾਹ ਅਧਿਕਾਰੀ ਵਲੋਂ ਜ਼ਮੀਨੀ ਹਕੀਕਤਾਂ ਨੂੰ ਜਾਣਦੇ ਹੋਏ ਵੀ ਸਕੂਲਾਂ ਵਿਚੋਂ ਕਲਰਕਾਂ ਦੀ ਧੱਕੇ ਨਾਲ ਕੀਤੀ ਜਾ ਰਹੀ ਰੈਸ਼ਨੇਲਾਈਜ਼ੇਸ਼ਨ ਦਾ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਪੁਰਜ਼ੋਰ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਜ਼ਾਦੀ ਦਿਹਾੜੇ ਮੌਕੇ ਸਥਾਨਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਰਜ਼ੀਆ ਸੁਲਤਾਨਾ ਕੌਮੀ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਲੈਣ ਲਈ ਬਰਨਾਲਾ ਮਾਨਸਾ ਰੋਡ ਜਾਮ ਕਰ ਕੇ ਨਾਅਰੇਬਾਜ਼ੀ

ਰੂੜੇਕੇ ਕਲਾਂ, 13 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਮੁੱਢਲਾ ਸਿਹਤ ਕੇਂਦਰ ਰੂੜੇਕੇ ਕਲਾਂ ਵਿਖੇ ਡਾਕਟਰ ਦੀ ਰੈਗੂਲਰ ਅਸਾਮੀ ਨਾ ਹੋਣ ਸਟਾਫ਼ ਨਰਸਾਂ ਦਵਾਈਆਂ ਦੀ ਘਾਟ ਪੂਰੀ ਕਰਨ ਲਈ ਪਿਛਲੇ ਦਿਨਾਂ ਤੋਂ ਲੈ ਕੇ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਅਗਵਾਈ ਵਿਚ ਸੰਘਰਸ਼ ...

ਪੂਰੀ ਖ਼ਬਰ »

ਬੀਬੀ ਰਵਨੀਤ ਕੌਰ ਬਰਾੜ ਦੀ ਅਗਵਾਈ ਵਿਚ ਤੀਆਂ ਦਾ ਮੇਲਾ ਲਗਾਇਆ

ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਬੀਬੀ ਰਵਨੀਤ ਕੌਰ ਬਰਾੜ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਅਗਵਾਈ ਵਿਚ ਉਨ੍ਹਾਂ ਦੇ ਜੱਦੀ ਪਿੰਡ ਈਸ਼ਰ ਸਿੰਘ ਵਾਲਾ ਵਿਖੇ ਤੀਆ ਦਾ ਮੇਲਾ ਲਗਾਇਆ ਗਿਆ | ਇਸ ਮੌਕੇ ਵਿਆਹੁਤਾ ਅਤੇ ਕੁਆਰੀਆਂ ਲੜਕੀਆਂ ਵਲੋਂ ਗਿੱਧੇ ਵਿਚ ਧਮਾਲ ...

ਪੂਰੀ ਖ਼ਬਰ »

ਨਿਊ ਇਰਾ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਤਪਾ ਮੰਡੀ, 13 ਅਗਸਤ (ਵਿਜੇ ਸ਼ਰਮਾ)-ਸਾਉਣ ਮਹੀਨੇ ਦੀਆਂ ਤੀਆਂ ਦਾ ਤਿਉਹਾਰ ਸਥਾਨਕ ਨਿਊ ਇਰਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਨੀਨਾ ਗਰਗ ਦੀ ਅਗਵਾਈ 'ਚ ਬੜੇ ਜੋਸ਼ ਨਾਲ ਮਨਾਇਆ ਗਿਆ ਜਿਸ ਵਿਚ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ-ਗੁਰਮੇਲ ਸਿੰਘ ਮੌੜ

ਟੱਲੇਵਾਲ, 13 ਅਗਸਤ (ਸੋਨੀ ਚੀਮਾ)- ਪਿਛਲੇ ਸਾਲਾਂ ਦੌਰਾਨ ਕੇਂਦਰ ਦੀ ਸੱਤਾ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਹਮੇਸ਼ਾ ਵਿਤਕਰਾ ਕੀਤਾ ਗਿਆ, ਚਾਹੇ ਉਹ ਪਾਣੀਆਂ ਦਾ ਮਸਲਾ, ਹੋਵੇ ਚਾਹੇ ਗਰਾਂਟਾਂ ਦਾ ਪਰ ਹੁਣ ਪੰਜਾਬ ਦੇ ਲੋਕ ਭਾਜਪਾ ਤੇ ਇਸ ਦੀ ...

ਪੂਰੀ ਖ਼ਬਰ »

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਅਖੌਤੀ ਗਾਇਕਾਂ ਵਿਰੱੁਧ ਸਾਡੀ ਲੜਾਈ ਜਾਰੀ ਰਹੇਗੀ-ਸੁਖਦੇਵ ਸਿੰਘ ਪਟਵਾਰੀ

ਧਨੌਲਾ, 13 ਅਗਸਤ (ਰਘਵੀਰ ਸਿੰਘ ਚੰਗਾਲ)-ਪੰਜਾਬ ਦੀ ਫਿਜ਼ਾ ਵਿਚ ਨਸ਼ਿਆਂ ਤੇ ਗੈਂਗਸਟਰਾਂ ਦੀ ਆਮਦ ਦਾ ਸਿਹਰਾ ਪੰਜਾਬੀ ਸੱਭਿਆਚਾਰ ਦਾ ਚਿਹਰਾ ਮੋਹਰਾ ਖ਼ਰਾਬ ਕਰਨ ਵਾਲੇ ਪੰਜਾਬ ਦੇ ਅਖੌਤੀ ਕਲਾਕਾਰਾਂ ਸਿਰ ਬੱਝਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ਵ ...

ਪੂਰੀ ਖ਼ਬਰ »

ਤਪਾ ਵਿਖੇ ਐਸ.ਡੀ.ਐਮ. ਸੰਦੀਪ ਕੁਮਾਰ ਲਹਿਰਾਉਣਗੇ ਤਿਰੰਗਾ

ਤਪਾ ਮੰਡੀ, 13 ਅਗਸਤ (ਪ੍ਰਵੀਨ ਗਰਗ)-ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸਬ-ਡਵੀਜ਼ਨ ਪੱਧਰ 'ਤੇ ਬਾਹਰਲੀ ਨਵੀਂ ਅਨਾਜ ਮੰਡੀ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ.ਡੀ.ਐਮ. ਸੰਦੀਪ ਕੁਮਾਰ ਆਈ.ਏ.ਐਸ. ਸਵੇਰੇ 9 ਵਜੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਵਿਖੇ ਨਵਾਂ ਬੈਚ 22 ਤੋਂ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਵਿਦਿਆਰਥੀਆਂ ਨੂੰ ਆਈਲੈਟਸ ਦੀ ਸਿੱਖਿਆ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਇੰਗਲਿਸ਼ ਸਕੂਲ, 16 ਏਕੜ ਬਰਨਾਲਾ ਵਿਖੇ ਨਵੇਂ ਬੈਚਾਂ ਦੀ ਸ਼ੁਰੂਆਤ 22 ਅਗਸਤ ਤੋਂ ਹੋ ਰਹੀ ਹੈ | ਸੰਸਥਾ ਦੇ ਐਮ. ਡੀ. ਭੁਪਿੰਦਰ ਸਿੰਘ ਸਰਸੂਆ ਨੇ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ

ਭਦੌੜ, 13 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਵਲੋਂ ਘਰਾਂ ਵਿਚੋਂ ਮੀਟਰ ਬਾਹਰ ਕੱਢ ਕੇ ਬਕਸਿਆਂ ਵਿਚ ਤਾਂ ਫਿੱਟ ਕਰ ਦਿੱਤੇ ਗਏ ਪਰ ਮੁੜ ਕੇ ਇਨ੍ਹਾਂ ਮੀਟਰ ਵਾਲੇ ਬਕਸਿਆਂ ਦੀ ਅੱਜ ਤੱਕ ਕਿਸੇ ਨੇ ਸਾਰ ਤੱਕ ਨਹੀਂ ਲਈ ਹੈ ਜਿਸ ...

ਪੂਰੀ ਖ਼ਬਰ »

ਘਰ ਘਰ ਰੁਜ਼ਗਾਰ ਯੋਜਨਾ ਤਹਿਤ ਟਰਾਈਡੈਂਟ ਕੰਪਲੈਕਸ ਵਿਖੇ ਲਗਾਇਆ ਰੁਜ਼ਗਾਰ ਮੇਲਾ

ਬਰਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਦੀ 'ਘਰ-ਘਰ ਰੁਜ਼ਗਾਰ' ਯੋਜਨਾ ਤਹਿਤ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਤੇ ਸਿਖਲਾਈ ਦਫ਼ਤਰ ਵਲੋਂ ਸਥਾਨਕ ਟਰਾਈਡੈਂਟ ਕੰਪਲੈਕਸ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿਚ ਤਕਰੀਬਨ 300 ਦੇ ਕਰੀਬ ਨੌਜਵਾਨਾਂ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਭਰਮਾਰ ਕਰਨ ਧਨੌਲਾ ਵਾਸੀਆਂ ਦੀਆਂ ਪ੍ਰੇਸ਼ਾਨੀਆਂ 'ਚ ਵਾਧਾ

ਧਨੌਲਾ, 13 ਅਗਸਤ (ਚੰਗਾਲ)- ਕਸਬਾ ਧਨੌਲਾ ਜਿੱਥੇ ਹੋਰ ਅਨੇਕਾਂ ਸਮੱਸਿਆਵਾਂ ਨੂੰ ਝੱਲਦਾ ਆ ਰਿਹਾ ਹੈ ਉੱਥੇ ਆਵਾਰਾ ਪਸ਼ੂਆਂ ਦੀ ਭਰਮਾਰ ਨੇ ਵੀ ਲੋਕਾਂ ਦੇ ਨੱਕ 'ਚ ਦਮ ਕੀਤਾ ਹੋਇਆ ਹੈ | ਹਰ ਮਹੀਨੇ ਦੀ 11 ਤੇ 27 ਤਾਰੀਖ਼ ਨੂੰ ਲਗਦੀ ਪਸ਼ੂ ਮੰਡੀ ਦੌਰਾਨ ਦੂਰ ਦੁਰਾਡੇ ਦੇ ਲੋਕ ...

ਪੂਰੀ ਖ਼ਬਰ »

ਨੈਸ਼ਨਲ ਐਾਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਵਿਪਨ ਗੁਪਤਾ ਚੇਅਰਮੈਨ ਤੇ ਨਿਸ਼ੀਕਾਂਤ ਸਿੰਗਲਾ ਪ੍ਰਧਾਨ ਬਣੇ

ਭਦੌੜ, 13 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)- ਨੈਸ਼ਨਲ ਐਾਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਬੇਦੀ ਦੀਆਂ ਹਦਾਇਤਾਂ ਮੁਤਾਬਿਕ ਸੂਬਾ ਪੱਧਰੀ ਹੋਈ ਚੋਣ ਵਿਚ ਮੈਡੀਕਲ ਐਸੋਸੀਏਸ਼ਨ ਭਦੌੜ ਦੇ ਪ੍ਰਧਾਨ ਵਿਪਨ ਗੁਪਤਾ ਨੂੰ ਚੇਅਰਮੈਨ ਅਤੇ ਨਿਸ਼ੀ ਕਾਂਤ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਨੰ: 71 ਦੇ ਵੱਖ-ਵੱਖ ਸਾਈਨ ਬੋਰਡਾਂ 'ਤੇ ਪੰਜਾਬੀ ਪ੍ਰਤੀ ਅਣਦੇਖੀ ਸਾਹਮਣੇ ਆਈ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਸੂਬੇ ਵਿਚ ਪੰਜਾਬੀ ਮਾਂ ਬੋਲੀ ਨੂੰ ਰਾਜ ਭਾਸ਼ਾ ਦਾ ਦਰਜਾ ਹਾਸਲ ਹੈ¢ ਇਸ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਪਰ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਨੂੰ ਬਰਨਾਲਾ-ਅੰਮਿ੍ਤਸਰ ਨੈਸ਼ਨਲ ਸੜਕ ...

ਪੂਰੀ ਖ਼ਬਰ »

ਜ਼ੋਨ ਦੇ ਟੂਰਨਾਮੈਂਟ 'ਤੇ ਮਾਤਾ ਗੁਜਰੀ ਸਕੂਲ ਦਾ ਕਬਜ਼ਾ

ਭਦੌੜ, 13 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਦੌੜ ਵਿਖੇ ਹੋਏ ਜ਼ੋਨ ਪੱਧਰੀ ਟੂਰਨਾਮੈਂਟ ਵਿਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੀਆਂ ਸੱਤ ਟੀਮਾਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਹਰ ਸਾਲ ਦੀ ਤਰ੍ਹਾਂ ਆਪਣੀ ...

ਪੂਰੀ ਖ਼ਬਰ »

ਭੂੰਗ ਵਾਲੀ ਟਰਾਲੀ ਪਲਟੀ, ਕੌਮੀ ਮਾਰਗ 6 ਘੰਟੇ ਰਿਹਾ ਜਾਮ

ਹੰਡਿਆਇਆ, 13 ਅਗਸਤ (ਗੁਰਜੀਤ ਸਿੰਘ ਖੱੁਡੀ)-ਚੰਡੀਗੜ੍ਹ-ਬਠਿੰਡਾ ਕੌਮੀ ਮਾਰਗ ਨੰ: 7 'ਤੇ ਪਿੰਡ ਖੱੁਡੀ ਖ਼ੁਰਦ ਦੇ ਨੇੜੇ ਇਕ ਭੂੰਗ ਵਾਲੀ ਟਰਾਲੀ ਪਲਟਣ ਕਾਰਨ 6 ਘੰਟੇ ਕੌਮੀ ਮਾਰਗ ਜਾਮ ਰਿਹਾ | ਅੱਜ ਸਵੇਰੇ 6 ਵਜੇ ਤਪਾ ਸਾਈਡ ਤੋਂ ਤੂੜੀ ਦੀ ਭਰੀ ਟਰੈਕਟਰ ਟਰਾਲੀ ਪਲਟ ਗਈ ਜਿਸ ...

ਪੂਰੀ ਖ਼ਬਰ »

ਨੈਸ਼ਨਲ ਐਾਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਵਿਪਨ ਗੁਪਤਾ ਚੇਅਰਮੈਨ ਤੇ ਨਿਸ਼ੀਕਾਂਤ ਸਿੰਗਲਾ ਪ੍ਰਧਾਨ ਬਣੇ

ਭਦੌੜ, 13 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)- ਨੈਸ਼ਨਲ ਐਾਟੀ ਕੁਰੱਪਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਰਵੀ ਬੇਦੀ ਦੀਆਂ ਹਦਾਇਤਾਂ ਮੁਤਾਬਿਕ ਸੂਬਾ ਪੱਧਰੀ ਹੋਈ ਚੋਣ ਵਿਚ ਮੈਡੀਕਲ ਐਸੋਸੀਏਸ਼ਨ ਭਦੌੜ ਦੇ ਪ੍ਰਧਾਨ ਵਿਪਨ ਗੁਪਤਾ ਨੂੰ ਚੇਅਰਮੈਨ ਅਤੇ ਨਿਸ਼ੀ ਕਾਂਤ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਭਰਮਾਰ ਕਰਨ ਧਨੌਲਾ ਵਾਸੀਆਂ ਦੀਆਂ ਪ੍ਰੇਸ਼ਾਨੀਆਂ 'ਚ ਵਾਧਾ

ਧਨੌਲਾ, 13 ਅਗਸਤ (ਚੰਗਾਲ)- ਕਸਬਾ ਧਨੌਲਾ ਜਿੱਥੇ ਹੋਰ ਅਨੇਕਾਂ ਸਮੱਸਿਆਵਾਂ ਨੂੰ ਝੱਲਦਾ ਆ ਰਿਹਾ ਹੈ ਉੱਥੇ ਆਵਾਰਾ ਪਸ਼ੂਆਂ ਦੀ ਭਰਮਾਰ ਨੇ ਵੀ ਲੋਕਾਂ ਦੇ ਨੱਕ 'ਚ ਦਮ ਕੀਤਾ ਹੋਇਆ ਹੈ | ਹਰ ਮਹੀਨੇ ਦੀ 11 ਤੇ 27 ਤਾਰੀਖ਼ ਨੂੰ ਲਗਦੀ ਪਸ਼ੂ ਮੰਡੀ ਦੌਰਾਨ ਦੂਰ ਦੁਰਾਡੇ ਦੇ ਲੋਕ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ

ਭਦੌੜ, 13 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਵਲੋਂ ਘਰਾਂ ਵਿਚੋਂ ਮੀਟਰ ਬਾਹਰ ਕੱਢ ਕੇ ਬਕਸਿਆਂ ਵਿਚ ਤਾਂ ਫਿੱਟ ਕਰ ਦਿੱਤੇ ਗਏ ਪਰ ਮੁੜ ਕੇ ਇਨ੍ਹਾਂ ਮੀਟਰ ਵਾਲੇ ਬਕਸਿਆਂ ਦੀ ਅੱਜ ਤੱਕ ਕਿਸੇ ਨੇ ਸਾਰ ਤੱਕ ਨਹੀਂ ਲਈ ਹੈ ਜਿਸ ...

ਪੂਰੀ ਖ਼ਬਰ »

ਪੰਜਾਬ ਦੇ ਸਮੱੁਚੇ ਵਿਕਾਸ ਕਾਰਜ ਠੱਪ ਪਏ ਹਨ-ਗਗਨਜੀਤ ਸਿੰਘ ਬਰਨਾਲਾ

ਸ਼ਹਿਣਾ, 13 ਅਗਸਤ (ਸੁਰੇਸ਼ ਗੋਗੀ)-ਪੰਜਾਬ ਵਿਚ ਕੋਈ ਵਿਕਾਸ ਕਾਰਜ ਨਹੀਂ ਚੱਲ ਰਿਹਾ ਅਤੇ ਪੰਜਾਬ ਦੇ ਲੋਕ ਕਾਂਗਰਸ ਨੂੰ ਵੋਟ ਪਾਉਣ ਉਪਰੰਤ ਪਛਤਾ ਰਹੇ ਹਨ | ਇਹ ਸ਼ਬਦ ਗਗਨਜੀਤ ਸਿੰਘ ਬਰਨਾਲਾ ਸਾਬਕਾ ਵਿਧਾਇਕ ਤੇ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਨੇ ਪਿੰਡ ਜੋਧਪੁਰ ...

ਪੂਰੀ ਖ਼ਬਰ »

ਪਿੰਡ ਦੀਵਾਨੇ ਦਾ ਕ੍ਰਿਕਟ ਕੱਪ ਅਮਿਟ ਪੈੜਾਂ ਛੱਡਦਾ ਸਮਾਪਤ

ਟੱਲੇਵਾਲ, 13 ਅਗਸਤ (ਸੋਨੀ ਚੀਮਾ)-ਧੰਨ ਧੰਨ ਬਾਬਾ ਅਗੰਧ ਦਾਸ ਜੀ ਕ੍ਰਿਕਟ ਕਲੱਬ ਦੀਵਾਨਾ ਵਲੋਂ ਐਨ.ਆਰ.ਆਈ. ਵੀਰਾਂ, ਨਗਰ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 11ਵਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਪਿੰਡ ਦੀ ਦਾਣਾ ਮੰਡੀ ਵਿਚ ਕਰਵਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX