ਤਾਜਾ ਖ਼ਬਰਾਂ


ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  8 minutes ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  23 minutes ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  22 minutes ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  about 1 hour ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 1 hour ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਉੱਤਰੀ ਕਮਾਂਡ ਪ੍ਰਮੁੱਖ ਲੈਫ਼ਟੀਨੈਂਟ ਜਨਰਲ ਰਣਵੀਰ ਸਿੰਘ ਨੇ ਕਿਹਾ ਕਿ 2018 ਸੁਰੱਖਿਆ ਬਲਾਂ ਲਈ ਸ਼ਾਨਦਾਰ ਰਿਹਾ ਹੈ। 2018 'ਚ ਸੁਰੱਖਿਆ ਬਲਾਂ ਨੇ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਸੀ.ਬੀ.ਆਈ. ਕੋਰਟ 'ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਦੋਹਾਂ ਧਿਰਾਂ ਦੀ ਬਹਿਸ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਿੱਥੇ ਰਾਮ ਰਹੀਮ ਦੇ ਵਕੀਲ ਵੱਲੋਂ ਅਦਾਲਤ ਸਾਹਮਣੇ ਘੱਟ ਸਜ਼ਾ.....
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 1 hour ago
ਬਠਿੰਡਾ, 17 ਜਨਵਰੀ (ਕਰਮਜੀਤ ਸਿੰਘ) - ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ...
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਪਟਿਆਲਾ ਹਾਊਸ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ...
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਸੁਪਰੀਮ ਕੋਰਟ ਦੇ ਜੱਜ ਵਜੋ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ 18 ਜਨਵਰੀ ਨੂੰ ਸਵੇਰੇ 10.30 ਵਜੇ ਚੀਫ਼...
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  about 2 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀ ਨਗਰ 'ਚ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ ਕੀਤਾ। ਉਹ ਦੋ ਦਿਨਾਂ...
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ 7 ਮਾਰਚ ਨੂੰ ਸੁਣਵਾਈ...
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  about 2 hours ago
ਸ੍ਰੀਨਗਰ, 17 ਜਨਵਰੀ - ਸ੍ਰੀਨਗਰ 'ਚ ਜ਼ੀਰੋ ਪੁਲ 'ਤੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਕੀਤੇ ਗਏ ਗਰਨੇਡ ਹਮਲੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  about 2 hours ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ਹਨ.....
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  about 2 hours ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  about 2 hours ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  about 3 hours ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  about 3 hours ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  about 3 hours ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  about 3 hours ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨ ਲੜਕੀਆਂ ਸਮੇਤ 3 ਦੀ ਮੌਤ
. . .  about 3 hours ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  about 3 hours ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  about 4 hours ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  about 4 hours ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  about 4 hours ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 4 hours ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  about 4 hours ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  about 4 hours ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  about 5 hours ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  about 5 hours ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  about 5 hours ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  about 6 hours ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  about 6 hours ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  about 6 hours ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  about 6 hours ago
ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ
. . .  about 6 hours ago
ਪੱਤਰਕਾਰ ਹੱਤਿਆ ਮਾਮਲਾ : ਮੁਲਜ਼ਮਾਂ ਨੂੂੰ ਸਜ਼ਾ ਸੁਣਾਉਣ ਲਈ ਸੀ.ਬੀ.ਆਈ. ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ
. . .  about 6 hours ago
ਪਾਕਿਸਤਾਨ ਵੱਲੋਂ ਪੁੰਛ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  about 7 hours ago
ਸੰਘਣੀ ਧੁੰਦ ਕਾਰਨ ਮੁੜ ਜਨਜੀਵਨ ਹੋਇਆ ਪ੍ਰਭਾਵਿਤ, ਮਾਪਿਆਂ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
. . .  about 7 hours ago
ਅੰਡੇਮਾਨ ਨਿਕੋਬਾਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 7 hours ago
ਐਨ.ਆਈ.ਏ. ਵਲੋਂ ਪੰਜਾਬ ਤੇ ਯੂਪੀ 'ਚ ਛਾਪੇਮਾਰੀ
. . .  1 minute ago
ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  about 8 hours ago
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  about 8 hours ago
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਰਾਸ਼ਟਰੀ-ਅੰਤਰਰਾਸ਼ਟਰੀ

ਆਈ. ਐਫ. ਐਫ. ਐਮ. 'ਚ 'ਸੰਜੂ' ਸਰਬੋਤਮ ਫ਼ਿਲਮ ਕਰਾਰ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਮੈਲਬੌਰਨ 'ਚ ਕਰਵਾਏ ਭਾਰਤੀ ਫ਼ਿਲਮ ਮੇਲੇ 'ਚ ਰਾਜਕੁਮਾਰ ਹਿਰਾਨੀ ਦੀ ਫ਼ਿਲਮ 'ਸੰਜੂ' ਨੂੰ ਸਰਬੋਤਮ ਫ਼ਿਲਮ ਦਾ ਸਨਮਾਨ ਮਿਲਿਆ | ਇਸ ਮੌਕੇ ਮਨੋਜ ਵਾਜਪਾਈ ਨੂੰ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ 'ਗਲੀ ਗੁਲੀਆਂ' ਲਈ ਸਰਬੋਤਮ ਅਦਾਤਾਰ ਦਾ ਸਨਮਾਨ ਦਿੱਤਾ ਗਿਆ | ਰਾਣੀ ਮੁਖਰਜੀ ਨੂੰ 'ਹਿਚਕੀ' ਫ਼ਿਲਮ 'ਚ ਬਿਹਤਰੀਨ ਪ੍ਰਦਰਸ਼ਨ ਲਈ ਸਰਬੋਤਮ ਅਦਾਕਾਰਾ ਦਾ ਸਨਮਾਨ ਦਿੱਤਾ ਗਿਆ | ਰਾਣੀ ਨੇ ਇਸ ਫ਼ਿਲਮ 'ਚ ਟੁਰੇਟ ਸੈਂਡਰੋਮ ਤੋਂ ਪੀੜਤ ਮਰੀਜ਼ ਦਾ ਬਿਹਤਰੀਨ ਅਦਾਕਾਰੀ ਕੀਤੀ ਹੈ | ਉਨ੍ਹਾਂ ਨੂੰ ਆਪਣੀ ਇਸ ਅਦਾਕਾਰੀ ਲਈ ਇਸ ਮੌਕੇ 'ਐਕਸੀਲੈਂਸ ਇਨ ਸਿਨੇਮਾ' ਸਨਮਾਨ ਵੀ ਦਿੱਤਾ ਗਿਆ | ਬਾਲੀਵੁੱਡ ਅਦਾਕਾਰਾ ਸਿਮੀ ਗਰੇਵਾਲ ਨੇ ਉਨ੍ਹਾਂ ਨੂੰ ਇਹ ਸਨਮਾਨ ਪ੍ਰਦਾਨ ਕੀਤਾ | ਸਨਮਾਨ ਮਿਲਣ 'ਤੇ ਰਾਣੀ ਨੇ ਆਪਣੇ ਪ੍ਰਸੰਸਕਾਂ ਨੂੰ ਉਨ੍ਹਾਂ ਦਾ ਕੰਮ ਪਸੰਦ ਕਰਨ ਲਈ ਧੰਨਵਾਦ ਕੀਤਾ | ਰਾਜ ਕੁਮਾਰ ਹਿਰਾਨੀ ਨੂੰ 'ਸੰਜੂ' ਫ਼ਿਲਮ ਦੇ ਨਿਰਦੇਸ਼ਨ ਲਈ ਸਰਬੋਤਮ ਨਿਰਦੇਸ਼ਕ ਦਾ ਸਨਮਾਨ ਦਿੱਤਾ ਗਿਆ | 'ਸੰਜੂ' ਫ਼ਿਲਮ ਸੰਜੇ ਦੱਤ ਦੀ ਜੀਵਨ 'ਤੇ ਬਣੀ ਫ਼ਿਲਮ ਹੈ | ਉਥੇ ਹੀ ਇਸ ਫ਼ਿਲਮ 'ਚ ਬਿਹਤਰੀਨ ਅਦਾਕਾਰੀ ਲਈ ਰਣਬੀਰ ਕਪੂਰ ਨੂੰ ਵੀ ਸਨਮਾਨਿਤ ਕੀਤਾ ਗਿਆ | ਵਿੱਕੀ ਕੌਸ਼ਲ ਨੂੰ ਫ਼ਿਲਮ 'ਸੰਜੂ' 'ਚ ਉਨ੍ਹਾਂ ਦੀ ਬਿਹਤਰੀਨ ਅਦਾਕਾਰੀ ਲਈ ਸਰਬਤਮ ਸਹਾਇਕ ਅਦਾਕਾਰ ਦਾ ਸਨਮਾਨ ਮਿਲਿਆ | 'ਲਵ ਸੋਨੀਆ' ਫ਼ਿਲਮ 'ਚ ਬਿਹਤਰੀਨ ਅਦਾਕਾਰੀ ਲਈ ਰਿਚਾ ਚੱਢਾ ਨੂੰ ਵੀ ਸਨਮਾਨਿਤ ਕੀਤਾ ਗਿਆ | ਮੈਲਬੌਰਨ 'ਚ ਕਰਵਾਏ ਇਸ ਫਿਲਮ ਮੇਲੇ 'ਚ ਹਰ ਪਾਸੇ ਭਾਰਤੀ ਰੰਗ ਦਿਖਾਈ ਦਿੱਤੇ |

ਸਿੱਖ ਨੂੰ ਦਸਤਾਰ ਸਜਾ ਕੇ ਸਰਵਿਸ ਸਟੇਸ਼ਨ 'ਚ ਜਾਣ ਤੋਂ ਰੋਕਿਆ

ਮੈਲਬੌਰਨ/ਬਿ੍ਸਬੇਨ, 13 ਅਗਸਤ (ਸਰਤਾਜ ਸਿੰਘ ਧੌਲ/ਮਹਿੰਦਰਪਾਲ ਸਿੰਘ ਕਾਹਲੋਂ)-ਸਿੱਖ ਵਿਅਕਤੀ ਨੂੰ ਗੋਲਡ ਕੋਸਟ ਦੇ ਇਕ ਸਰਵਿਸ ਸਟੇਸ਼ਨ 'ਤੇ ਦਸਤਾਰ ਕਾਰਨ ਅੰਦਰ ਆਉਣ ਤੋਂ ਮਨ੍ਹਾਂ ਕੀਤਾ ਗਿਆ ਤੇ ਕਿਹਾ ਗਿਆ ਕਿ ਜੇਕਰ ਅੰਦਰ ਆਉਣਾ ਹੈ ਤਾਂ ਦਸਤਾਰ ਉਤਾਰ ਕੇ ਆਵੇ | ਇਸ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਅਮਰੀਕੀ ਰਾਜਦੂਤ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ

ਆਕਲੈਂਡ, 13 ਅਗਸਤ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਸਥਿਤ ਅਮਰੀਕਾ ਦੀ ਅੰਬੈਸੀ ਦੇ ਰਾਜਦੂਤ ਸਕੈਟ ਬਰਾਊਨ ਅਤੇ ਉਨ੍ਹਾਂ ਦੀ ਪਤਨੀ ਗੇਲ ਹਫ ਵਲੋਂ ਅੱਜ ਆਕਲੈਂਡ ਸਥਿਤ ਗੁਰਦੁਆਰਾ ਨਾਨਕਸਰ ਠਾਠ ਮੈਨੁਰੇਵਾ ਆਕਲੈਂਡ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸਥਾਨ ਸਿੱਖ ...

ਪੂਰੀ ਖ਼ਬਰ »

ਸ੍ਰੀਦੇਵੀ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀਆਂ

ਨਵੀਂ ਦਿੱਲੀ, 13 ਅਗਸਤ (ਏਜੰਸੀ)-ਸੋਮਵਾਰ ਨੂੰ ਬਾਲੀਵੁੱਡ ਨੇ ਸ੍ਰੀਦੇਵੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ | ਮਰਹੂਮ ਸ੍ਰੀਦੇਵੀ ਦੇ ਦਿਓਰ ਅਤੇ ਅਦਾਕਾਰ ਅਨਿਲ ਕਪੂਰ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਉਹ ਇਕ ਅਸਲ ...

ਪੂਰੀ ਖ਼ਬਰ »

ਰਾਸ਼ਟਰੀ-ਅੰਤਰਰਾਸ਼ਟਰੀ

...

ਪੂਰੀ ਖ਼ਬਰ »

ਬਲਬੀਰ ਸਿੰਘ ਜੌਹਲ ਦੇ ਕਤਲ ਮਾਮਲੇ 'ਚ ਦੋ ਿਖ਼ਲਾਫ਼ ਮੁਕੱਦਮਾ ਅਗਲੇ ਮਹੀਨੇ ਚੱਲੇਗਾ

ਲੰਡਨ, 13 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਲੋਹ ਵਾਸੀ 48 ਸਾਲਾ ਬਲਬੀਰ ਸਿੰਘ ਜੌਹਲ ਦੇ ਕਤਲ ਸਬੰਧੀ ਦੋ ਵਿਅਕਤੀਆਂ ਿਖ਼ਲਾਫ਼ ਅਗਲੇ ਮਹੀਨੇ ਮੁਕੱਦਮਾ ਚੱਲੇਗਾ | ਮੈਟਰੋਪੁਲੀਟਨ ਪੁਲਿਸ ਅਨੁਸਾਰ ਬਲਬੀਰ ਸਿੰਘ ਜੌਹਲ ਨੂੰ ਸਾਊਥਾਲ ਦੀ ਮਾਰਲਬੋਰੋ ਰੋਡ 'ਤੇ 19 ਮਾਰਚ ...

ਪੂਰੀ ਖ਼ਬਰ »

ਮਰੇ ਬੱਚੇ ਨੂੰ ਸੀਨੇ ਨਾਲ ਲਾ ਕੇ 17 ਦਿਨ ਤੈਰਦੀ ਰਹੀ ਵੇਲ੍ਹ

ਵੈਨਕੂਵਰ, 13 ਅਗਸਤ (ਏਜੰਸੀ)-ਇਕ ਵੇਲ੍ਹ ਮੱਛੀ ਤੋਂ ਉਸ ਦੇ ਮਰੇ ਨਵਜਾਤ ਬੱਚੇ ਨੂੰ 17 ਦਿਨਾਂ ਤੱਕ ਸੀਨੇ ਨਾਲ ਲਾ ਕੇ ਰੱਖਣ ਦੇ ਬਾਅਦ ਅਲੱਗ ਕੀਤਾ ਗਿਆ | ਇਸ ਦੌਰਾਨ ਵੇਲ੍ਹ ਆਪਣੇ ਮਰੇ ਬੱਚੇ ਨੂੰ ਕੋਲ ਰੱਖ ਕੇ ਇਕ ਹਜ਼ਾਰ ਮੀਲ ਤੱਕ ਤੈਰਦੀ ਰਹੀ | ਕੈਨੇਡਾ ਦੇ ਵੈਨਕੂਵਰ ਦੀਪ ...

ਪੂਰੀ ਖ਼ਬਰ »

ਆਸਟ੍ਰੇਲੀਆ ਯੂਨੀਵਰਸਿਟੀ 'ਚ ਪੜ੍ਹਦਾ ਹਰ ਸੱਤਵਾਂ ਬੱਚਾ ਰਹਿੰਦਾ ਹੈ ਭੁੱਖਾ

ਸਿਡਨੀ, 13 ਅਗਸਤ (ਹਰਕੀਰਤ ਸਿੰਘ ਸੰਧਰ)-ਇਕ ਸਰਵੇਖਣ ਅਨੁਸਾਰ ਆਸਟ੍ਰੇਲੀਅਨ ਯੂਨੀਵਰਸਿਟੀ ਵਿਚ ਪੜ੍ਹਦਾ ਹਰ ਸੱਤਵਾਂ ਬੱਚਾ ਭੁੱਖਾ ਰਹਿੰਦਾ ਹੈ | ਯੂਨੀਵਰਸਿਟੀ ਆਸਟ੍ਰੇਲੀਆ ਰਿਪੋਰਟ ਦੇ ਮੁਤਾਬਿਕ 2017 ਵਿਚ ਲਗਾਤਾਰ ਹਰ ਸੱਤਵਾਂ ਬੱਚਾ ਭੁੱਖਾ ਪੜ੍ਹਨ ਆਉਂਦਾ ਹੈ | ...

ਪੂਰੀ ਖ਼ਬਰ »

ਭਾਰਤੀ ਬੱਚੇ ਦਾ ਚੌਥੀ ਵਾਰ ਆਸਟ੍ਰੇਲੀਆ ਦਾ ਵੀਜ਼ਾ ਰੱਦ

ਮੈਲਬੌਰਨ, 13 ਅਗਸਤ (ਸਰਤਾਜ ਸਿੰਘ ਧੌਲ)-ਦਸ ਸਾਲਾਂ ਦੇ ਭਾਰਤੀ ਲੜਕੇ ਦਾ ਆਸਟ੍ਰੇਲੀਆ ਆਪਣੇ ਪਿਤਾ ਕੋਲ ਛੁੱਟੀਆਂ ਬਿਤਾਉਣ ਲਈ ਅਪਲਾਈ ਕੀਤਾ ਵੀਜ਼ਾ ਚੌਥੀ ਵਾਰ ਵੀ ਰੱਦ ਕਰ ਦਿੱਤਾ ਗਿਆ | ਹਰਮਨਪ੍ਰੀਤ ਸਿੰਘ ਜਿਸ ਦਾ ਪਿਤਾ ਇਥੇ ਰਹਿ ਰਿਹਾ ਹੈ ਅਤੇ ਆਪਣੇ ਬੇਟੇ ਦਾ ਭਾਰਤ ...

ਪੂਰੀ ਖ਼ਬਰ »

ਮੌਾਟਰੀ ਪੰਜਾਬੀ ਸੀਨੀਅਰਜ਼ ਐਸੋਸੀਏਸ਼ਨ ਨੇ ਤੀਆਂ ਦਾ ਮੇਲਾ ਕਰਵਾਇਆ

ਕੈਲਗਰੀ, 13 ਅਗਸਤ (ਜਸਜੀਤ ਸਿੰਘ ਧਾਮੀ)-ਮੌਾਟਰੀ ਪੰਜਾਬੀ ਸੀਨੀਅਰਜ਼ ਐਸੋਸੀਏਸ਼ਨ ਨੇ ਉਤਸ਼ਾਹ ਨਾਲ 'ਮੇਲਾ ਤੀਆਂ' ਦਾ ਕਰਵਾਇਆ | ਇਸ ਮੌਕੇ ਭਾਰੀ ਗਿਣਤੀ 'ਚ ਔਰਤਾਂ ਤੇ ਬੱਚਿਆਂ ਨੇ ਹਿੱਸਾ ਲਿਆ | ਸ਼ਾਇਦ ਕੈਲਗਰੀ ਵਿਚ ਤੀਆਂ ਦੇ ਮੇਲੇ ਸਬੰਧੀ ਇਹ ਪਹਿਲਾ ਸਮਾਗਮ ਹੋਵੇਗਾ ...

ਪੂਰੀ ਖ਼ਬਰ »

ਐਡੀਲੇਡ 'ਚ ਕ੍ਰਿਕਟ ਟੂਰਨਾਮੈਂਟ 'ਚ ਦੇਸੀ ਮੈਡਰਿਡ ਕਲੱਬ ਜੇਤੂ

ਐਡੀਲੇਡ, 13 ਅਗਸਤ (ਗੁਰਮੀਤ ਸਿੰਘ ਵਾਲੀਆ)-ਐਡੀਲੇਡ 'ਚ ਪੁਰਾਤਨ ਐਸੋਸੀਏਸ਼ਨ ਆਫ਼ ਸਾਊਥ ਆਸਟ੍ਰੇਲੀਆ ਮਲਟੀਕਲਚਰਲ ਕ੍ਰਿਕਟ ਲੀਗ ਵਲੋਂ 2018 ਦੇ ਦਿਲਚਸਪ ਕ੍ਰਿਕਟ ਟੂਰਨਾਮੈਂਟ 'ਚ ਕਮਿਊਨਿਟੀਜ਼ ਵਾਈਜ਼ ਐਡੀਲੇਡ ਦੀਆਂ ਵੱਖ-ਵੱਖ ਗਰਾਊਾਡਾਂ 'ਚ ਮੈਚ ਕਰਵਾਏ ਗਏ | 158 ਮੈਚਾਂ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਚ ਧਾਰਮਿਕ ਸਮਾਗਮ

ਸਿਆਟਲ, 13 ਅਗਸਤ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਕੈਂਟ, ਸਿਆਟਲ ਵਿਖੇ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਗੁਰੂ ਘਰ ਦੇ ਕੀਰਤਨੀ ਜਥੇ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਦਲਜੀਤ ...

ਪੂਰੀ ਖ਼ਬਰ »

ਪੰਮੀ ਬਾਈ ਨੂੰ ਡਾਇਰੈਕਟਰ ਲਾਉਣ ਦਾ ਪੰਜਾਬੀ ਸੱਭਿਆਚਾਰ ਮੰਚ ਸਿਆਟਲ ਵਲੋਂ ਸਵਾਗਤ

ਸਿਆਟਲ, 13 ਅਗਸਤ (ਹਰਮਨਪ੍ਰੀਤ ਸਿੰਘ)-ਪੰਜਾਬ ਕਲਾ ਪ੍ਰੀਸ਼ਦ ਪੰਜਾਬ ਵਲੋਂ ਬਣਾਈ ਗਈ 14 ਮੈਂਬਰੀ ਟੀਮ ਦਾ ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਉੱਘੇ ਲੋਕ ਗਾਇਕ ਪਰਮਜੀਤ ਸਿੰਘ ਸਿੱਧੂ ਬਨਾਮ ਪੰਮੀ ਬਾਈ ਨੂੰ ਡਾਇਰੈਕਟਰ ਬਣਾਏ ਜਾਣ ...

ਪੂਰੀ ਖ਼ਬਰ »

ਹਿੰਦ-ਪਾਕਿ ਦੋਸਤੀ ਨੂੰ ਸਮਰਪਿਤ 'ਮਿਲਾਪ' ਮੁਸ਼ਾਇਰਾ ਕਰਵਾਇਆ, ਸ਼ਾਇਰਾਂ ਖੂਬ ਰੰਗ ਬੰਨਿ੍ਹਆ

ਐਡੀਲੇਡ, 13 ਅਗਸਤ (ਗੁਰਮੀਤ ਸਿੰਘ ਵਾਲੀਆ)-ਹਿੰਦ-ਪਾਕਿ ਦੋਸਤੀ ਨੂੰ ਸਮਰਪਿਤ 'ਮਿਲਾਪ' ਮੁਸ਼ਾਇਰਾ ਦੋਵਾਂ ਮੁਲਕਾਂ ਦੇ ਸਾਂਝੇ ਪੰਜਾਬ ਨੂੰ ਯਾਦ ਕਰਦਿਆਂ ਸ਼ਾਇਰਾਂ ਦੇ ਮਿਲਾਪ ਦੇ ਸੰਧਰਭ ਵਿਚ ਸਮਾਗਮ ਯਾਦਗਾਰੀ ਹੋ ਨਿਬੜਿਆ | ਸਮਾਗਮ ਮੁਸ਼ਾਇਰਾ ਕੌਾਸਲ ਆਫ਼ ਸਾਊਥ ...

ਪੂਰੀ ਖ਼ਬਰ »

'ਅਸੀਂ ਭਾਰਤ ਨਾਲ ਹਾਂ' ਰੈਲੀ ਦੇ ਪ੍ਰਬੰਧਕਾਂ ਿਖ਼ਲਾਫ਼ ਸਿੱਖ ਫੈਡਰੇਸ਼ਨ ਯੂ. ਕੇ. ਵਲੋਂ ਪੁਲਿਸ ਕੋਲ ਸ਼ਿਕਾਇਤ ਦਰਜ

ਲੰਡਨ, 13 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖਸ ਫਾਰ ਜਸਟਿਸ ਵਲੋਂ ਪੰਜਾਬ ਰੈਫਰੰਡਮ 2020 ਸਬੰਧੀ ਲੰਡਨ ਦੇ ਟਰੈਫਗਲਰ ਸੁਕੇਅਰ ਵਿਖੇ ਕਰਵਾਈ ਰੈਲੀ ਦੇ ਮੁਕਾਬਲੇ ਅਸੀਂ ਭਾਰਤ ਨਾਲ ਹਾਂ ਰੈਲੀ ਦੇ ਪ੍ਰਬੰਧਕਾਂ ਿਖ਼ਲਾਫ਼ ਸਿੱਖ ਫੈਡਰੇਸ਼ਨ ਯੂ. ਕੇ. ਵਲੋਂ ਸ਼ਿਕਾਇਤ ...

ਪੂਰੀ ਖ਼ਬਰ »

ਇਟਲੀ ਵਿਚ ਡਰਾਈਵਿੰਗ ਕਰਨ ਸਮੇਂ ਫ਼ੋਨ ਵਰਤਣ ਵਾਲੇ ਦਾ ਲਾਇਸੰਸ ਲਿਆ ਜਾ ਸਕਦੈ ਵਾਪਸ-ਟਰਾਂਸਪੋਰਟ ਮੰਤਰੀ ਦਾਨੀਲੋ ਤੂਨੀਨੇਲੀ

ਮਿਲਾਨ (ਇਟਲੀ), 13 ਅਗਸਤ (ਇੰਦਰਜੀਤ ਸਿੰਘ ਲੁਗਾਣਾ)-ਇਟਲੀ ਵਿਚ ਗੱਡੀ ਚਲਾਉਂਦੇ ਸਮੇਂ ਡਰਾਈਵਰ ਵਲੋਂ ਫ਼ੋਨ ਦੀ ਵਰਤੋਂ ਦੇ ਕਾਰਨ ਹਾਦਸਿਆਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ | ਹਾਲ ਹੀ 'ਚ ਇਟਲੀ ਦੇ ਸ਼ਹਿਰ ਬਲੋਨੀਆਂ ਵਿਖੇ ਵਾਪਰਿਆ ਵੱਡਾ ਸੜਕ ਹਾਦਸਾ ਜਿਸ ਵਿਚ ਕਿ ਇਕ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਉੱਚ ਪੁਲਿਸ ਅਧਿਕਾਰੀ ਨੇ ਸੈਰ ਸਪਾਟਾ ਪੁਲਿਸ ਨੂੰ ਹਿੰਦੀ, ਚੀਨੀ ਭਾਸ਼ਾ ਸਿੱਖਣ ਲਈ ਕਿਹਾ

ਕੋਲੰਬੋ, 13 ਅਗਸਤ (ਏਜੰਸੀ)-ਸ੍ਰੀਲੰਕਾ ਪੁਲਿਸ ਦੇ ਆਈ. ਜੀ. ਪੁਜੀਤ ਜਯਾਸੁੰਦਰਾ ਨੇ ਦੇਸ਼ ਦੇ ਸੈਰ-ਸਪਾਟਾ ਪੁਲਿਸ ਕਰਮੀਆਂ ਨੂੰ ਅੰਤਰਾਰਾਸ਼ਟਰੀ ਭਾਸ਼ਾਵਾਂ ਜਿਵੇਂ ਹਿੰਦੀ, ਚੀਨੀ ਅਤੇ ਫਰੈਂਚ ਆਦਿ ਸਿੱਖਣ ਦੇ ਨਿਰਦੇਸ਼ ਦਿੱਤੇ ਹਨ। ਸੈਰ ਸਪਾਟੇ ਦਾ ਖੇਤਰ ਸ੍ਰੀਲੰਕਾ ਲਈ ...

ਪੂਰੀ ਖ਼ਬਰ »

ਲੰਡਨ ਰੈਲੀ ਲਈ ਸਿੱਖ ਕੌਂਸਲ ਯੂ. ਕੇ. ਵਲੋਂ ਬਰਤਾਨੀਆ ਸਰਕਾਰ ਦਾ ਧੰਨਵਾਦ

ਲੰਡਨ, 13 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖ ਕੌਂਸਲ ਯੂ. ਕੇ. ਦੇ ਭਾਈਚਾਰਕ ਸੁਰੱਖਿਆ ਦੇ ਚੇਅਰਮੈਨ ਰਵਜੀਤ ਸਿੰਘ ਨੇ ਪ੍ਰੈਸ ਦੇ ਨਾਂਅ ਜਾਰੀ ਬਿਆਨ ਵਿਚ ਬਰਤਾਨੀਆ ਸਰਕਾਰ ਦਾ ਧੰਨਵਾਦ ਕੀਤਾ ਹੈ, ਉਨ੍ਹਾਂ ਕਿਹਾ ਕਿ ਬਰਤਾਨਵੀ ਹਾਈ ਕਮਿਸ਼ਨ ਦਿੱਲੀ ਦੇ ਬਾਹਰ ਰੋਸ ...

ਪੂਰੀ ਖ਼ਬਰ »

ਅਲਾਸਕਾ 'ਚ 6.4 ਤੀਬਰਤਾ ਦਾ ਭੁਚਾਲ

ਕਵਿਕ ਰਿਵਰ ਕੈਂਪ (ਅਲਾਸਕਾ), 13 ਅਗਸਤ (ਏਜੰਸੀ)-ਅਲਾਸਕਾ ਦੇ ਉੱਤਰੀ ਸਲੋਪ 'ਤੇ ਕੱਲ੍ਹ ਜ਼ਬਰਦਸਤ ਭੁਚਾਲ ਆਇਆ, ਜਿਸ ਦੀ ਤੀਬਰਤਾ 6.4 ਮਾਪੀ ਗਈ। ਭੁਚਾਲ ਵਿਗਿਆਨ ਵਿਭਾਗ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ ਸੱਤ ਵਜੇ 6.4 ਤੀਬਰਤਾ ਦਾ ਭੁਚਾਲ ਆਇਆ, ਜਿਸ ਦਾ ਕੇਂਦਰ ਫੈਅਰਬੈਂਕਸ ...

ਪੂਰੀ ਖ਼ਬਰ »

ਹੇਜ਼ ਦੇ ਪੰਜਾਬੀ ਬਿਲਡਰ ਨੂੰ ਟੈਕਸ ਬਚਾਉਣ ਲਈ 45000 ਲੀਟਰ ਤੋਂ ਵੱਧ ਸ਼ਰਾਬ ਛੁਪਾਉਣ ਦੇ ਦੋਸ਼ 'ਚ ਸਜ਼ਾ

ਲੰਡਨ, 13 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹੇਜ਼ ਦੇ ਇਕ ਬਿਲਡਰ ਦਿਲਬਾਗ ਸਿੰਘ ਢਿੱਲੋਂ ਨੇ 60000 ਪੌਂਡ ਦੇ ਟੈਕਸ ਤੋਂ ਬਚਣ ਲਈ 45000 ਲੀਟਰ ਤੋਂ ਵੱਧ ਸ਼ਰਾਬ ਹੰਸਲੋ ਦੇ ਇਕ ਸਨਅੱਤੀ ਯੂਨਿਟ 'ਚ ਛੁਪਾਈ। ਐਚ. ਐਮ. ਆਰ. ਸੀ. ਵਲੋਂ ਸਤੰਬਰ 2016 ਵਿਚ ਇਕ ਛਾਪੇ ਦੌਰਾਨ 46318 ਲੀਟਰ ਸ਼ਰਾਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX