ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  10 minutes ago
ਨਵੀਂ ਦਿੱਲੀ, 17 ਅਕਤੂਬਰ (ਲਿਬਰੇਟ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਦੀ ਸਲਾਹ ਦਿੱਤੀ ਹੈ। ਪਿਛਲੇ ਹਫ਼ਤੇ ਮੰਤਰਾਲੇ ਨੇ ਹੈਲਮਟ ਪਹਿਨਣ 'ਚ ਔਰਤਾਂ ਨੂੰ ਪੂਰੀ ਤਰ੍ਹਾਂ ਛੂਟ ਦੇ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  30 minutes ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਮੁਆਵਜ਼ੇ ਦੀ ਰਕਮ 'ਚ ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਮੁਆਵਜ਼ਾ ਰਾਸ਼ੀ 4 ਲੱਖ ਤੋਂ ਵਧਾ ਕੇ 10 ਲੱਖ...
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  44 minutes ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸੂਬੇ 'ਚ ਨਵੀਂ ਰੇਤ ਅਤੇ ਬਜਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮਕਸਦ ਨਾਜਾਇਜ਼ ਮਾਈਨਿੰਗ ਨੂੰ ਰੋਕ ਕੇ ਮਾਲੀਆ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  52 minutes ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ ਚੱਕਰਵਾਤੀ ਤੂਫ਼ਾਨ 'ਤਿਤਲੀ' ਅਤੇ ਇਸ ਮਗਰੋਂ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 52 ਹੋ ਗਈ ਹੈ। ਮੁੱਢਲੇ ਅੰਦਾਜ਼ੇ ਮੁਤਾਬਕ ਇਸ ਕਾਰਨ 2,200 ਕਰੋੜ ਰੁਪਏ ਦੀ ਜਾਇਦਾਦ ਵੀ ਨੁਕਸਾਨੀ ਗਈ...
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 1 hour ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਇੱਥੇ ਇੱਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ 58 ਸਾਲਾ ਬਲਦੇਵ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ...
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  58 minutes ago
ਚੰਡੀਗੜ੍ਹ, 17 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਬੈਠਕ 'ਚ ਸੂਬੇ 'ਚ ਪੰਚਾਇਤ ਸਰਪੰਚ ਦੇ ਦਫ਼ਤਰ ਦੇ ਨਾਲ-ਨਾਲ ਪੰਚਾਇਤ ਕਮੇਟੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਧਾਨ ਲਈ ਰੋਟੇਸ਼ਨ ਦੇ...
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  about 1 hour ago
ਤਲਵੰਡੀ ਭਾਈ, 17 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਅੱਜ ਇੱਥੇ ਭਾਰਤੀ ਸਟੇਟ ਬੈਂਕ ਦੀ ਬਰਾਂਚ ਨੇੜੇ ਇੱਕ ਵਿਅਕਤੀ ਕੋਲੋਂ ਦਿਨ-ਦਿਹਾੜੇ ਦੋ ਲੱਖ ਰੁਪਏ ਲੁੱਟੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਹਰਪਾਲ ਸਿੰਘ ਵਾਸੀ ਕੋਟ ਕਰੋੜ ਕਲਾਂ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  about 1 hour ago
ਸ੍ਰੀਨਗਰ, 17 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਅੱਤਵਾਦੀਆਂ ਵਲੋਂ ਇੱਕ ਪੁਲਿਸ ਪਾਰਟੀ 'ਤੇ ਹਮਲਾ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜ਼ਿਲ੍ਹੇ ਦੇ ਪੱਟਾਂ ਸ਼ਹਿਰ 'ਚ ਹੋਏ ਇਸ ਹਮਲੇ 'ਚ ਦੋ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋਏ...
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  about 2 hours ago
ਪੁਣੇ, 17 ਅਕਤੂਬਰ- ਮਹਾਰਾਸ਼ਟਰ ਦੇ ਪੁਣੇ ਵਿਖੇ ਸਥਿਤ ਖੜਕੀ ਮਿਲਟਰੀ ਹਸਪਤਾਲ 'ਚ ਤਾਇਨਾਤ ਫੌਜ ਦੇ ਚਾਰ ਜਵਾਨਾਂ 'ਤੇ ਛੇੜਛਾੜ ਅਤੇ ਜਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਜਵਾਨਾਂ 'ਤੇ ਹਸਪਤਾਲ 'ਚ ਕੰਮ ਕਰਨ ਵਾਲੀ ਇੱਕ ਗੁੰਗੀ-ਬੋਲੀ ਔਰਤ...
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 17 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਮੰਤਰੀ ਮੰਡਲ ਦੀ ਅੱਜ ਇੱਕ ਅਹਿਮ ਬੈਠਕ ਹੋਈ। ਇਸ ਬੈਠਕ 'ਚ ਮੰਤਰੀ ਮੰਡਲ ਨੇ ਸੂਬੇ 'ਚ ਵਸੀਲੇ ਪੈਦਾ ਕਰਨ ਲਈ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੰਤਰੀ...
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਸਾਬਕਾ ਵਿਦੇਸ਼ ਮੰਤਰੀ ਜਸਵੰਤ ਸਿੰਘ ਅਤੇ ਰਾਜਸਥਾਨ 'ਚ ਭਾਜਪਾ ਵਿਧਾਇਕ ਮਾਨਵੇਂਦਰ ਸਿੰਘ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਜਸਵੰਤ ਸਿੰਘ ਭਾਜਪਾ ਦੇ ਸੰਸਥਾਪਕ ਮੈਂਬਰਾਂ 'ਚੋਂ...
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  about 3 hours ago
ਅਮਰਾਵਤੀ, 17 ਅਕਤੂਬਰ- ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦੀ ਅਲੁਰ ਡਿਵੀਜ਼ਨ ਦੇ ਪੇਡਾ ਹੋਥੁਰ ਇਲਾਕੇ 'ਚ ਅੱਜ ਲਾਰੀ ਅਤੇ ਭਾਰ ਢੋਹਣ ਵਾਲੇ ਇੱਕ ਵਾਹਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਛੇ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ 2 ਬੱਚੇ ਵੀ ਸ਼ਾਮਲ ਹਨ। ਉੱਥੇ...
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  about 3 hours ago
ਚੰਡੀਗੜ੍ਹ, 17 ਅਕਤੂਬਰ- ਹੱਤਿਆ ਦੇ ਇੱਕ ਹੋਰ ਮਾਮਲੇ (ਐੱਫ. ਆਈ. ਆਰ. 430) 'ਚ ਵੀ ਅੱਜ ਸਤਲੋਕ ਆਸ਼ਰਮ ਦੇ ਸੰਚਾਲਕ ਰਾਮਪਾਲ ਹਿਸਾਰ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ...
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  about 3 hours ago
ਕਾਬੁਲ, 17 ਅਕਤੂਬਰ- ਅਫ਼ਗਾਨਿਸਤਾਨ ਦੇ ਲਸ਼ਕਰਗਾਹ ਸ਼ਹਿਰ 'ਚ ਅੱਜ ਸਵੇਰੇ ਹੋਏ ਇੱਕ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰੀ ਵਾਈਸ ਅਹਿਮਦ ਬਰਮਕ ਨੇ ਇਸ ਸੰਬੰਧੀ ਪੁਸ਼ਟੀ ਕੀਤੀ ਹੈ...
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 4 hours ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ 'ਚ 10-50 ਸਾਲ ਦੀਆਂ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਵਲੋਂ ਹਿਰਾਸਤ 'ਚ ਲਿਆ ਗਿਆ...
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  about 4 hours ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  about 4 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  about 5 hours ago
ਜਾਸੂਸੀ ਦੇ ਦੋਸ਼ਾਂ ਤਹਿਤ ਫੌਜ ਦਾ ਜਵਾਨ ਗ੍ਰਿਫ਼ਤਾਰ
. . .  about 5 hours ago
ਡਾਲਰ ਦੇ ਮੁਕਾਬਲੇ ਹਲਕੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ, ਇਕ ਪੁਲਿਸ ਜਵਾਨ ਸ਼ਹੀਦ
. . .  about 6 hours ago
ਸਬਰੀਮਾਲਾ ਮੰਦਰ ਦੇ ਅੱਜ ਖੁੱਲਣਗੇ ਦੁਆਰ, ਸੁਰੱਖਿਆ ਦੇ ਸਖਤ ਪ੍ਰਬੰਧ
. . .  about 7 hours ago
ਬੱਚੀ ਜੈਨਬ ਦੇ ਜਬਰ ਜਨਾਹੀ ਤੇ ਹਤਿਆਰੇ ਨੂੰ ਲਾਹੌਰ 'ਚ ਦਿੱਤੀ ਗਈ ਫਾਂਸੀ
. . .  about 7 hours ago
ਜਵਾਨਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  about 1 hour ago
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  about 1 hour ago
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  about 1 hour ago
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  3 minutes ago
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  17 minutes ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  28 minutes ago
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  about 1 hour ago
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 1 hour ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  about 1 hour ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  about 1 hour ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  1 day ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  1 day ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  1 day ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਦਿੱਲੀ

ਵਿਸ਼ਵ ਪੰਜਾਬੀ ਸੰਸਥਾ ਦੁਆਰਾ ਗੁਰਬਾਣੀ ਕੀਰਤਨ ਕਰਵਾਇਆ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਪੰਜਾਬੀ ਸੰਸਥਾ ਵਲੋਂ ਗੁਰਬਾਣੀ ਕੀਰਤਨ ਦਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸਨ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਦਮ ਸ੍ਰੀ ਨਿਰਮਲ ਸਿੰਘ ਖ਼ਾਲਸਾ (ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ) ਨੇ ਆਪਣੇ ਸ਼ਬਦ ਨਾਲ ਕੀਤੀ | ਮੰਚ ਦਾ ਸੰਚਾਲਨ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ | ਇਸ ਪ੍ਰੋਗਰਾਮ ਵਿਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਬੋਲਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ ਕਰਨ ਨੂੰ ਕਿਹਾ ਸੀ | ਉਨ੍ਹਾਂ 550ਵੇਂ ਸਾਲਾ ਪ੍ਰਕਾਸ਼ ਪੁਰਬ ਦੇ ਬਾਰੇ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਜਨ-ਜਨ ਤੱਕ ਪੁੱਜਦਾ ਹੋਣਾ ਚਾਹੀਦਾ ਹੈ | ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਸਵਿੰਦਰ ਸਿੰਘ ਜੌਲੀ, ਰਾਸ਼ਟਰੀ ਸਿੱਖ ਸੰਗਤ ਦੇ ਰਾਸ਼ਟਰੀ ਜਨਰਲ ਸਕੱਤਰ ਅਵਿਨਾਸ਼ ਜਾਇਸਵਾਲ, ਡਾ: ਅਵਤਾਰ ਸਿੰਘ ਸ਼ਾਸਤਰੀ ਭਾਜਪਾ ਨੇਤਾ ਆਰ. ਪੀ. ਸਿੰਘ, ਤਰਲੋਚਨ ਸਿੰਘ ਅਤੇ ਹੋਰ ਨੇਤਾ ਤੇ ਸ਼ਖ਼ਸੀਅਤਾਂ ਸ਼ਾਮਿਲ ਸਨ | ਇਸ ਮੌਕੇ ਸੁਸ਼ਮਾ ਸਵਰਾਜ ਨੂੰ ਸਨਮਾਨਿਤ ਵੀ ਕੀਤਾ ਗਿਆ |

ਅੱਜ ਦਿੱਲੀ ਕਮੇਟੀ ਦੇ ਖ਼ਾਤੇ ਖ਼ਾਲੀ ਕਿਉਂ ਹੋ ਗਏ-ਪਰਮਜੀਤ ਸਿੰਘ ਸਰਨਾ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਭੇਜੇ ਬਿਆਨ ਵਿਚ ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਕਾਲਕਾ ਵਲੋਂ ਦਿੱਲੀ ਕਮੇਟੀ ਦੇ ਖਾਤਿਆਂ ਦੀ ਪੜਤਾਲ ਕਰਨ ਵਾਲੀ ਕਮੇਟੀ 'ਚ ਭਜਨ ਸਿੰਘ ਵਾਲੀਆ ਦੇ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਵਲੋਂ ਸੁਤੰਤਰਤਾ ਦਿਵਸ ਮੌਕੇ ਕੌਮੀ ਕਵੀ ਦਰਬਾਰ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਸੁਤੰਤਰਤਾ ਦਿਵਸ ਮੌਕੇ ਸ੍ਰੀ ਰਾਮ ਸੈਂਟਰ ਫ਼ਾਰ ਆਰਟਸ ਤੇ ਕਲਚਰ ਮੰਡੀ ਹਾਊਸ ਵਿਖੇ ਕਵੀ ਦਰਬਾਰ ਦਾ ਆਯੋਜਨ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਕੀਤੀ | ...

ਪੂਰੀ ਖ਼ਬਰ »

ਵਿਧਾਇਕ ਸਿਰਸਾ ਿਖ਼ਲਾਫ਼ ਕਾਰਵਾਈ ਕਰੇ ਭਾਜਪਾ ਲੀਡਰਸ਼ਿਪ-ਆਪ

ਨਵੀਂ ਦਿੱਲੀ, 13 ਅਗਸਤ (ਜਗਤਾਰ ਸਿੰਘ)-ਬੀਤੇ ਦਿਨੀ ਕਰਨਾਟਨਕ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇੱਕ ਹੋਟਲ 'ਚ ਕੁੱਝ ਘੰਟਿਆਂ 'ਚ ਹਜ਼ਾਰਾਂ ਰੁਪਏ ਖਰਚ ਕਰਨ ਦੇ ਦੋਸ਼ਾਂ ਨੂੰ ਲੈ ਕੇ ਸੋਸ਼ਲ ਮੀਡੀਆ ...

ਪੂਰੀ ਖ਼ਬਰ »

ਸਕੂਲ 'ਚ ਹੋਈ ਘਟਨਾ ਸਬੰਧੀ ਵਿਭਾਗ ਨੂੰ ਸਭ ਤੋਂ ਪਹਿਲਾਂ ਸੂਚਿਤ ਕੀਤਾ ਜਾਵੇ-ਦਿੱਲੀ ਸਰਕਾਰ

ਨਵੀਂ ਦਿੱਲੀ, 13 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਨੇ ਸਕੂਲਾਂ ਨੂੰ ਨਿਰਦੇਸ਼ ਭੇਜ ਕੇ ਕਿਹਾ ਹੈ ਕਿ ਉਹ ਸਕੂਲਾਂ ਦੇ ਅੰਦਰ ਕਿਸੇ ਵੀ ਹੋਈ ਘਟਨਾ ਪ੍ਰਤੀ ਵਿਭਾਗ ਨੂੰ ਸਭ ਤੋਂ ਪਹਿਲਾਂ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਉਸ 'ਤੇ ਕਾਰਵਾਈ ਕੀਤੀ ਜਾ ਸਕੇ | ਇਸ ਦੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਹੋਣ ਵਾਲੇ ਪ੍ਰੋਗਰਾਮ ਦੀ ਕਰਵਾਈ ਫੁੱਲ ਡਰੈੱਸ ਰਿਹਰਸਲ 8 ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਲਈ ਪਰੇਡ ਦੀ ਸਲਾਮੀ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਸੁਤੰਤਰਤਾ ਦਿਵਸ ਮੌਕੇ ਹੋਣ ਵਾਲੇ ਪ੍ਰੋਗਰਾਮ ਦੀ ਅੱਜ ਫੁੱਲ ਡੈ੍ਰਸ ਰਿਹਰਸਲ ਹੋਈ | ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਪਰੇਡ ਦੀ ਸਲਾਈ ਲਈ ਅਤੇ ਪ੍ਰੋਗਰਾਮ ਦੇ ਇੰਚਾਰਜਾਂ ਤੇ ...

ਪੂਰੀ ਖ਼ਬਰ »

ਸ਼ਹੀਦ ਵਿਕਰਮਜੀਤ ਸਿੰਘ ਦੀ ਸ਼ਹਾਦਤ ਨੌਜਵਾਨਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰੇਗੀ : ਕਟਾਰੀਆ

ਅੰਬਾਲਾ ਸ਼ਹਿਰ, 13 ਅਗਸਤ (ਭੁਪਿੰਦਰ ਸਿੰਘ ਭਾਟੀਆ)-ਲੋਕ ਸਭਾ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਹੈ ਕਿ ਭਾਰਤ ਮਾਤਾ ਦੀ ਆਨ, ਬਾਣ ਅਤੇ ਸ਼ਾਨ ਸ਼ਹੀਦ ਵਿਕਰਮਜੀਤ ਸਿੰਘ ਵਰਗੇ ਜਾਂਬਾਜ਼ ਨੌਜਵਾਨਾਂ ਦੀ ਬਦੌਲਤ ਹੀ ਬਰਕਰਾਰ ਹੈ | ਪਿੰਡ ਟੇਪਲਾ ਵਿਖੇ ਸ਼ਹੀਦ ਵਿਕਰਮਜੀਤ ...

ਪੂਰੀ ਖ਼ਬਰ »

ਸਿਕੰਦਰਪੁਰ ਦੇ ਫਰੈਂਡਸ ਸਕੂਲ 'ਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਮੇਲਾ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਪਿੰਡ ਸਿਕੰਦਰਪੁਰ ਵਿਖੇ ਸਥਿਤ ਫਰੈਂਡਜ ਪਬਲਿਕ ਸਕੂਲ 'ਚ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਮੇਲੇ 'ਚ ਪਿੰਡ ਦੀਆਂ ਸੈਂਕੜੇ ਮਹਿਲਾਵਾਂ ਨੇ ਹਿੱਸਾ ਲਿਆ | ਇਸ ਮੌਕੇ 'ਤੇ ਸਮਾਜਿਕ ਬੁਰਾਈਆਂ 'ਤੇ ਸੱਟ ਮਾਰਦਾ ਸੱਭਿਆਚਾਰਕ ...

ਪੂਰੀ ਖ਼ਬਰ »

ਵਿਧਾਇਕ ਨੇ ਆਪਣੇ ਜਨਮ ਦਿਨ 'ਤੇ ਲਗਾਏ ਬੂਟੇ

ਜਗਾਧਰੀ, 13 ਅਗਸਤ (ਜਗਜੀਤ ਸਿੰਘ)-ਵਿਧਾਇਕ ਘਨਸ਼ਿਆਮ ਅਰੋੜਾ ਨੇ ਆਪਣੇ ਜਨਮ ਦਿਨ ਮੌਕੇ ਗਾਂਧੀ ਨਗਰ ਚ ਭਾਜਪਾ ਵਰਕਰਾਂ ਨਾਲ ਬੂਟਾ ਲਗਾਇਆ ¢ ਇਸ ਮੌਕੇ 'ਤੇ ਵਿਧਾਇਕ ਨੇ ਕਿਹਾ ਕਿ ਸਵੱਛ ਪਰਿਆਵਰਣ ਸਾਡੀ ਸਾਰਿਆਂ ਦੀ ਮੁੱਖ ਜ਼ਰੂਰਤ ਹੈ ¢ ਅੱਜ ਰੁੱਖ ਘਟਦੇ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਮਨਮਰਜ਼ੀ ਅਤੇ ਇਕਤਰਫ਼ਾ ਫੈਸਲਿਆਂ ਿਖ਼ਲਾਫ਼ ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਪ੍ਰਦਰਸ਼ਨ

ਕੁਰੂਕਸ਼ੇਤਰ, 13 ਅਗਸਤ (ਜਸਬੀਰ ਸਿੰਘ ਦੁੱਗਲ)-ਏ. ਆਈ. ਪੀ. ਐਨ. ਬੀ. ਓ. ਏ. ਅਤੇ ਏ.ਆਈ.ਪੀ. ਐਨ.ਬੀ.ਈ.ਐਫ. ਦੇ ਕਰਮਚਾਰੀਆਂ ਨੇ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਉੱਚ ਪ੍ਰਬੰਧਨ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਕਰਮਚਾਰੀਆਂ ਦੀ ਅਣਦੇਖੀ ਦਾ ਦੋਸ਼ ਲਗਾਇਆ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੀ ਕਾਰਜਕਾਰਨੀ ਗਠਿਤ

ਰਤੀਆ, 13 ਅਗਸਤ (ਬੇਅੰਤ ਮੰਡੇਰ)-ਸ਼੍ਰੋਮਣੀ ਯੂਥ ਅਕਾਲੀ ਦਲ ਜ਼ਿਲ੍ਹਾ ਫਤਿਹਾਬਾਦ ਦੀ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਭਾਨੀਖੇੜਾ ਦੀ ਪ੍ਰਧਾਨਗੀ ਹੇਠ ਜਥੇ. ਜੋਗਿੰਦਰ ਸਿੰਘ ਲਾਇਬ੍ਰੇਰੀ 'ਚ ਹੋਈ | ਇਸ ਮੌਕੇ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਹੀ ਸਾਰੇ ਵਰਗਾਂ ਦਾ ਰਿਹਾ ਹਿਤੈਸ਼ੀ-ਬੀਬੀ ਜਗੀਰ ਕੌਰ

ਨਰਾਇਣਗੜ੍ਹ , 13 ਅਗਸਤ (ਪੀ.ਸਿੰਘ)-ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਨਰਾਇਣਗੜ੍ਹ ਦੇ ਪਿੰਡ ਗਣੋਲੀ ਵਿੱਚ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ | ਇਸ ਮੌਕੇ 'ਤੇ ਪੰਜਾਬ ਦੇ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੁੰਦੜ, ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਕਾਲਾ ਦਿਵਸ ਵਜੋਂ ਮਨਾਉਣ ਦੀ ਦਿੱਤੀ ਚਿਤਾਵਨੀ

ਕੁਰੂਕਸ਼ੇਤਰ, 13 ਅਗਸਤ (ਜਸਬੀਰ ਸਿੰਘ ਦੁੱਗਲ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਪ੍ਰਵੀਨ ਮਥਾਨਾ ਨੇ ਕਿਹਾ ਹੈ ਕਿ ਭਾਰਤੀ ਕਿਸਾਨ ਯੂਨੀਅਨ ਅਤੇ ਪਿੰਡ ਵਾਸੀਆਂ ਨੇ ਫੈਸਲਾ ਲਿਆ ਹੈ ਕਿ ਜੇਕਰ 14 ਅਗਸਤ ਤੱਕ ਜ਼ਿਲ੍ਹਾ ਪ੍ਰਸ਼ਾਸਨ ਨੇ ਮਥਾਨਾ ਵਿਚ ਨਗਰ ...

ਪੂਰੀ ਖ਼ਬਰ »

1400 ਵਿਦਿਆਰਥੀਆਂ ਦੀਆਂ ਅੱਖਾਂ ਦੀ ਕੀਤੀ ਜਾਂਚ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਲਾਇਨਜ ਕਲੱਬ ਸਿਰਸਾ ਡਾਇਮੰਡ ਅਤੇ ਆਰ.ਐਸ.ਓ. ਵਲੋਂ ਰਾਣੀਆਂ ਰੋਡ ਸਥਿਤ ਵਿਵੇਕਾਨੰਦ ਸੀਨੀਅਰ ਸੈਕੰਡਰੀ ਸਕੂਲ 'ਚ ਤਿੰਨ ਰੋਜ਼ਾ ਅੱਖਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ ਜਿਸ 'ਚ 1400 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੰਦੇਸ਼ ਯਾਤਰਾ ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ

ਜਗਾਧਰੀ 13 ਅਗਸਤ (ਜਗਜੀਤ ਸਿੰਘ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਵਲੋਂ ਭਾਈ ਘਨੱਈਆ ਜੀ ਦੀ ਜੋਤੀ-ਜੋਤਿ ਤ੍ਰੈਸ਼ਤਾਬਦੀ ਨੂੰ ਸਮਰਪਿਤ ਸਤੰਬਰ ਮਹੀਨੇ 'ਚ ਡੇਰਾ ਸੰਤ ਨਿਸ਼ਚਲ ਸਿੰਘ ਜੀ ਥੜ੍ਹਾ ਸਾਹਿਬ ਜੋੜੀਆਂ ਯਮੁਨਾਨਗਰ ਤੋਂ ਕੱਢੀ ਜਾਣ ਵਾਲੀ ਭਾਈ ਘਨੱਈਆ ਜੀ ਸੰਦੇਸ਼ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜਨ ਦੇ ਵਿਰੋਧ 'ਚ ਦਲਿਤ ਸੰਗਠਨਾਂ ਨੇ ਸੌ ਾਪਿਆ ਮੰਗ ਪੱਤਰ

ਕੁਰੂਕਸ਼ੇਤਰ, 13 ਅਗਸਤ (ਜਸਬੀਰ ਸਿੰਘ ਦੁੱਗਲ)-ਦਿੱਲੀ ਦੇ ਜੰਤਰ-ਮੰਤਰ 'ਤੇ ਮਾੜੇ ਅਨਸਰਾਂ ਵਲੋਂ ਭਾਰਤੀ ਸੰਵਿਧਾਨ ਦੀ ਕਾਪੀਆਂ ਸਾੜਨ ਅਤੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਚਬ ਡਾ. ਭੀਮ ਰਾਵ ਅੰਬੇਡਕਰ ਿਖ਼ਲਾਫ਼ ਇਤਰਾਜਯੋਗ ਟਿੱਪਣੀ ਕਰਨ ਨੂੰ ਲੈ ਕੈ ਸਮਾਜ ...

ਪੂਰੀ ਖ਼ਬਰ »

ਨਾਟਕ ਰਾਹੀਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਪਿੰਡ ਮੀਰਪੁਰ ਵਿਖੇ ਫਰੈਂਡਸ ਯੁਵਾ ਕਲੱਬ ਵਲੋਂ ਨਾਟਕ 'ਨਸ਼ਾ ਇੱਕ ਸ਼ਰਾਪ' ਦੀ ਪੇਸ਼ਕਾਰੀ ਕੇ. ਐਲ. ਥਿਏਟਰ ਦੇ ਕਲਾਕਾਰਾਂ ਵਲੋਂ ਕੀਤੀ ਗਈ | ਨਾਟਕ ਰਾਹੀਂ ਨਸ਼ਿਆਂ ਦੇ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX