ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  16 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 1 hour ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 minute ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 2 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 5 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 7 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 7 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 7 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 minute ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 8 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 8 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 8 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 8 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 9 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 10 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 10 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 10 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 10 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 11 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 11 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 11 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  36 minutes ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  58 minutes ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550

ਹਰਿਆਣਾ ਹਿਮਾਚਲ

ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਸਰਕਾਰ ਦਾ ਪੁਤਲਾ

ਸਿਰਸਾ, 13 ਅਗਸਤ (ਭੁਪਿੰਦਰ ਪੰਨੀਵਾਲੀਆ) - ਖਰਾਬ ਹੋਈਆਂ ਫ਼ਸਲਾਂ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਪਿਛਲੇ 8 ਦਿਨਾਂ ਤੋਂ ਮਿੰਨੀ ਸਕੱਤਰੇਤ 'ਚ ਧਰਨੇ 'ਤੇ ਬੈਠੇ ਕਿਸਾਨਾਂ ਨੇ ਅੱਜ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਦਿਆਂ ਹਰਿਆਣਾ ਸਰਕਾਰ ਦਾ ਪੁਤਲਾ ਫੂਕਿਆ ਤੇ ਸਰਕਾਰ ਿਖ਼ਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਪ੍ਰਦਰਸ਼ਨਕਾਰੀ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ 25 ਅਗਸਤ ਤੱਕ ਕਿਸਾਨਾਂ ਨੂੰ ਮੁਆਵਜਾ ਨਾ ਮਿਲਿਆ ਤਾਂ ਉਹ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਡੱਬਵਾਲੀ ਦੌਰੇ ਦੌਰਾਨ ਉਨ੍ਹਾਂ ਦਾ ਘਿਰਾਓ ਕਰਨਗੇ | ਸਵਾਮੀਨਾਥਨ ਕਮਿਸ਼ਨਰ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਤੇ ਖਰਾਬ ਹੋਈਆਂ ਫ਼ਸਲਾਂ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਮਿੰਨੀ ਸਕੱਤਰੇਤ 'ਚ ਧਰਨੇ 'ਤੇ ਬੈਠੇ ਕਿਸਾਨਾਂ ਨੇ ਅੱਜ ਹਰਿਆਣਾ ਸਰਕਾਰ ਦਾ ਪੁੱਤਲਾ ਫੂਕਿਆ ਤੇ ਸਰਕਾਰ ਿਖ਼ਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਮਿੰਨੀ ਸਕੱਤਰੇਤ 'ਚ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਵਾਮੀਨਾਥਨ ਕਿਸਾਨ ਸੰਘਰਸ਼ ਸਮਿਤੀ ਦੇ ਆਗੂ ਵਿਕਲ ਪਚਾਰ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਨਾ ਤਾਂ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕੀਤਾ ਹੈ ਤੇ ਨਾ ਹੀ ਕਿਸਾਨਾਂ ਦੀਆਂ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜਾ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਦੇ ਤਹਿਤ ਕਿਸਾਨਾਂ ਦੇ ਬੈਂਕ ਖਾਤਿਆਂ ਚੋਂ ਜਬਰੀ ਫ਼ਸਲ ਬੀਮੇ ਦੇ ਪ੍ਰੀਮੀਅਮ ਦੀ ਵਸੂਲੀ ਕੀਤੀ ਗਈ ਪਰ ਫ਼ਸਲ ਦੇ ਖਰਾਬ ਹੋਣ 'ਤੇ ਉਨ੍ਹਾਂ ਨੂੰ ਮੁਆਵਜਾ ਨਹੀਂ ਦਿੱਤਾ ਜਾ ਰਿਹਾ | ਬੀਮੇ ਵਾਲੀ ਕੰਪਨੀ ਕਿਸਾਨਾਂ ਨੂੰ ਮੁਆਵਜਾ ਦੇਣ ਦੇ ਲਾਰੇ ਤੇ ਲਾਰਾ ਹੀ ਲਾਉਂਦੀ ਆ ਰਹੀ ਹੈ | ਇਸ ਮੰਗ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ਉੱਤੇ ਕਿਸੇ ਤਰ੍ਹਾਂ ਦੀ ਕੋਈ ਜੂੰ ਤੱਕ ਨਹੀਂ ਸਰਕ ਰਹੀ ਹੈ | ਕਿਸਾਨਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਅਗਸਤ ਤੱਕ ਕਿਸਾਨਾਂ ਨੂੰ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜਾ ਨਾ ਦਿੱਤਾ ਗਿਆ ਤਾਂ ਉਹ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਡੱਬਵਾਲੀ ਦੌਰੇ ਦੌਰਾਨ ਉਨ੍ਹਾਂ ਦਾ ਘਿਰਾਓ ਕਰਨਗੇ ਅਤੇ ਕਾਲੇ ਝੰਡੇ ਦਿਖਾਉਣਗੇ | ਇਸ ਮੌਕੇ 'ਤੇ ਵੱਡੀ ਗਿਣਤੀ 'ਚ ਇਲਾਕੇ ਦੇ ਕਿਸਾਨ ਹਾਜ਼ਰ ਸਨ |

ਤੇਜ਼ ਰਫ਼ਤਾਰ ਵਾਹਨ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ)-ਸਵੇਰੇ ਸੈਰ ਨੂੰ ਜਾ ਰਹੇ ਪਿੰਡ ਜਾਂਡਲੀ ਦਾ ਰਮੇਸ਼ ਕੁਮਾਰ ਤੇਜ ਰਫ਼ਤਾਰ ਬੁਲੇਰੋ ਗੱਡੀ ਹੇਠ ਆ ਕੇ ਮਾਰਿਆ ਗਿਆ | ਹਾਦਸੇ ਤੋਂ ਬਾਅਦ ਬੋਲੇਰੋ ਚਾਲਕ ਆਪਣੇ ਵਾਹਨ ਸਮੇਤ ਫ਼ਰਾਰ ਹੋ ਗਿਆ | ਪੁਲਿਸ ਨੇ ਅਨਪਛਾਤੇ ਵਾਹਨ ਚਾਲਕ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਅੱਠ ਸਾਲਾਂ ਤੱਕ ਕੀਤਾ ਸ਼ੋਸ਼ਣ

ਪਾਉਂਟਾ ਸਾਹਿਬ, 13 ਅਗਸਤ (ਹਰਬਖ਼ਸ਼ ਸਿੰਘ)-ਮਾਜਰਾ ਥਾਣਾ ਪਾਉਂਟਾ ਸਾਹਿਬ ਇਲਾਕੇ ਦੇ ਇਕ ਪਿੰਡ ਦੀ ਔਰਤ ਨਾਲ ਸ਼ੋਸ਼ਣ ਦਾ ਮਾਮਲਾ ਪੁਲਿਸ ਕੋਲ ਦਰਜ ਹੋਇਆ ਹੈ, ਜਿਸ ਵਿਚ ਸ਼ਿਕਾਇਤ ਦਰਜ ਕਰਵਾਉਂਦਿਆਂ ਔਰਤ ਨੇ ਕਿਹਾ ਕਿ ਪਿਛਲੇ 8 ਸਾਲਾਂ ਤੋਂ ਵਿਆਹ ਦਾ ਝਾਂਸਾ ਦੇ ਕੇ ਉਸ ...

ਪੂਰੀ ਖ਼ਬਰ »

ਗੈਂਗਵਾਰ 'ਚ ਹੋਈ ਹੱਤਿਆ ਦੇ ਮਾਮਲੇ 'ਚ 23 ਲੋਕਾਂ ਨੂੰ ਉਮਰ ਕੈਦ

ਹਿਸਾਰ, 13 ਅਗਸਤ (ਰਾਜ ਪਰਾਸ਼ਰ)-ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਡਾ. ਪੰਕਜ ਦੀ ਕੋਰਟ ਨੇ ਪਿੰਡ ਚੁਣੌਤ ਵਾਸੀ ਸੰਦੀਪ ਦੀ ਹੱਤਿਆ ਕਰਨ ਦੇ ਦੋਸ਼ ਵਿਚ 23 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਕੋਰਟ ਨੇ ਸਾਰਿਆਂ ਨੂੰ ਕੁੱਝ ਦਿਨ ਪਹਿਲਾਂ ਦੋਸ਼ੀ ਕਰਾਰ ਦਿੱਤਾ ਸੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਫਤਿਹਾਬਾਦ, 13 ਅਗਸਤ (ਹਰਬੰਸ ਮੰਡੇਰ)-ਪਿੰਡ ਹਾਸਪੁਰ 'ਚ ਟਿਊਬਵੈੱਲ ਚਲਾਉਂਦੇੇ ਸਮੇਂ ਕਰੰਟ ਲੱਗਣ ਨਾਲ ਇਕ ਕਿਸਾਨ ਦੀ ਮੌਤ ਹੋ ਗਈ | ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਨਾਗਰਿਕ ਹਸਪਤਾਲ ਵਿਚ ਕਰਨ ਤੋਂ ਬਾਅਦ ਲਾਸ ਪਰਿਵਾਰ ਨੂੰ ਸ਼ੌਪ ਦਿੱਤੀ | ਜਾਣਕਾਰੀ ਅਨੁਸਾਰ ਅਰਮੀਕ ...

ਪੂਰੀ ਖ਼ਬਰ »

ਕਾਂਗਰਸ ਨੂੰ ਛੱਡ ਕੇ ਕਿਸੇ ਵੀ ਹੋਰ ਸਿਆਸੀ ਦਲ ਨਾਲ ਗੱਠਜੋੜ ਕਰ ਸਕਦੀ ਹੈ ਪਾਰਟੀ ਦੀ ਹਰਿਆਣਾ ਇਕਾਈ-ਚੰਦੂਮਾਜਰਾ

ਅੰਬਾਲਾ ਸ਼ਹਿਰ, 13 ਅਗਸਤ (ਭੁਪਿੰਦਰ ਸਿੰਘ ਭਾਟੀਆ)-ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਸ੍ਰ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਆਪਣੇ ਬਲਬੂਤੇ 'ਤੇ ਇਕੱਲਿਆਂ ਚੋਣਾਂ ਲੜਨ ...

ਪੂਰੀ ਖ਼ਬਰ »

ਸੰਤ ਬਾਬਾ ਗੁਰਦੇਵ ਸਿੰਘ ਦੀ 21ਵੀਂ ਬਰਸੀ 'ਤੇ 5 ਦਿਨਾ ਧਾਰਮਿਕ ਸਮਾਗਮ 15 ਤੋਂ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਪਿੰਡ ਦਾਦੂ ਦੇ ਗੁਰਦੁਆਰਾ ਸ਼੍ਰੀ ਦਸ਼ਮੇਸ਼ਸਰ ਸਾਹਿਬ 'ਚ ਸੰਤ ਬਾਬਾ ਗੁਰਦੇਵ ਸਿੰਘ ਦੀ 21ਵੀਂ ਬਰਸੀ ਉੱਤੇ ਗਰਾਮ ਪੰਚਾਇਤ ਅਤੇ ਬਾਬਾ ਦੀਪ ਸਿੰਘ ਯੁਵਾ ਕਲੱਬ ਦੇ ਸਹਿਯੋਗ ਨਾਲ ਪੰਜ ਦਿਨਾਂ ਧਾਰਮਿਕ ਸਮਾਗਮ ਕੀਤਾ ...

ਪੂਰੀ ਖ਼ਬਰ »

ਤ੍ਰੈਸ਼ਤਾਬਦੀ ਸਮਾਗਮ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ

ਜਗਾਧਰੀ, 13 ਅਗਸਤ (ਜਗਜੀਤ ਸਿੰਘ)-ਸੇਵਾ ਪੰਥੀ ਅੱਡਣਸ਼ਾਹੀ ਸਭਾ ਵਲੋਂ ਵੱਡੀ ਪੱਧਰ 'ਤੇ ਮਨਾਈ ਜਾ ਰਹੀ ਭਾਈ ਘਨੱਈਆ ਸਾਹਿਬ ਜੀ ਦੀ ਜੋਤੀ-ਜੋਤ ਤ੍ਰੈਸ਼ਤਾਬਦੀ ਸਮਾਗਮ ਨੂੰ ਸਮਰਪਤ ਸੇਵਾ ਪੰਥੀ ਅੱਡਣਸ਼ਾਹੀ ਸਭਾ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਵਲੋਂ ਸਿੱਖ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਬਾਬੈਨ, 13 ਅਗਸਤ (ਡਾ. ਦੀਪਕ ਦੇਵਗਨ)-ਪਿੰਡ ਸੰਘੌਰ-ਮਹੁਆਖੇੜੀ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਨਿਰੀਖ਼ਣ ਕੀਤਾ ਅਤੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਭੇਜੀ | ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਵਣ-ਮਹਾਂਉਤਸਵ ਤਹਿਤ 17 ਨਵਜੰਮੀਆਂ ਬੇਟੀਆਂ ਦੇ ਨਾਂਅ 'ਤੇ ਬੂਟੇ ਲਗਾਏ

ਪਾਉਂਟਾ ਸਾਹਿਬ, 13 ਅਗਸਤ (ਹਰਬਖ਼ਸ਼ ਸਿੰਘ)-ਬੇਟੀ ਬਚਾਓ-ਬੇਟੀ ਪੜ੍ਹਾਓ ਅਭਿਆਨ ਤਹਿਤ ਮਹਾਂਦੇਵ ਮਹਿਲਾ ਮੰਡਲ-ਪਾਤਲੀਆ ਪਾਉਂਟਾ ਸਾਹਿਬ ਨੇ ਇਕ ਨਵੀਂ ਮੁਹਿੰਮ ਆਰੰਭ ਕੀਤੀ ਹੈ, ਜਿਸ ਵਿਚ ਬੇਟੀ ਨੂੰ ਮਹੱਤਤਾ ਦੇਣ ਦੇ ਨਾਲ-ਨਾਲ ਮਹਿਲਾ ਮੰਡਲ ਨੇ ਵਾਤਾਵਰਨ ਸੰਭਾਲ ਦਾ ਵੀ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ 'ਤੇ ਨੇਹਾ ਨੇ ਜਿੱਤਿਆ ਚਾਂਦੀ ਦਾ ਤਗਮਾ

ਕੈਥਲ, 13 ਅਗਸਤ (ਅਜੀਤ ਬਿਊਰੋ)-ਮਹਿਲਾ ਮੁੱਕੇਬਾਜ ਨੇਹਾ ਯਾਦਵ ਨੇ ਸਰਵੀਆ 'ਚ ਹੋਏ ਗੋਲਡਨ ਗਲਬਜ਼ ਕੌਮਾਂਤਰੀ ਮੁੱਕੇਬਾਜੀ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦੇ ਨਾਲ-ਨਾਲ ਸੂਬੇ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਨੇਹਾ ਦੇ ਕੈਥਲ ਪੁੱਜਣ 'ਤੇ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਪੀ. ਜੀ. ਦੇ ਨਾਂਅ ਨਾਲ ਦੇਹ ਵਪਾਰ ਦਾ ਧੰਦਾ ਚਲਾ ਰਹੇ 9 ਵਿਅਕਤੀ ਗਿ੍ਫ਼ਤਾਰ

ਪਾਉਂਟਾ ਸਾਹਿਬ, 13 ਅਗਸਤ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਪੁਲਿਸ ਨੇ ਗੁਪਤ ਸੂਚਨਾ ਮਿਲਣ 'ਤੇ ਪਿਛਲੀ ਰਾਤ ਦੇਹਰਾਦੂਨ-ਪਾਉਂਟਾ ਸਾਹਿਬ ਐਨ. ਐਚ. 7 ਤੇ ਕਿਦਾਰਪੁਰ ਕੋਲ ਇਕ ਪੀ. ਜੀ. (ਪੇਇੰਗ ਗੈਸਟ) ਵਿਚ ਜ਼ਿਲ੍ਹਾ ਪੁਲਿਸ ਨੇ ਛਾਪਾ ਮਾਰ ਕੇ 9 ਵਿਅਕਤੀਆਂ ਨੂੰ ਦੇਹ ਵਪਾਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਰੋਹ ਦੀ ਫਾਈਨਲ ਰਿਹਰਸਲ ਦਾ ਏ.ਡੀ.ਸੀ. ਤੇ ਐਸ.ਪੀ. ਵਲੋਂ ਜਾਇਜ਼ਾ

ਫਤਿਹਾਬਾਦ, 13 ਅਗਸਤ (ਹਰਬੰਸ ਮੰਡੇਰ)-ਪੁਲਿਸ ਲਾਈਨ 'ਚ ਸੁਤੰਤਰਤਾ ਦਿਵਸ ਸਮਾਰੋਹ ਲਈ ਫਾਈਨਲ ਰਿਹਰਸਲ ਦਾ ਆਯੋਜਨ ਕੀਤਾ ਗਿਆ | ਰਿਹਰਸਲ 'ਚ ਏ.ਡੀ.ਸੀ. ਡਾ. ਜੇ.ਕੇ. ਆਭੀਰ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ | ਏ.ਡੀ.ਸੀ.ਡਾ. ਆਭੀਰ ਅਤੇ ਪੁਲਿਸ ਕਪਤਾਨ ਦੀਪਕ ਸਹਾਰਣ ...

ਪੂਰੀ ਖ਼ਬਰ »

ਜਿਸ ਸੂਬੇ ਦੀਆਂ ਔਰਤਾਂ ਤੇ ਬੱਚੇ ਖੁਸ਼ਹਾਲ ਹੋਣਗੇ ਉਹ ਸੂਬਾ ਸਮਿ੍ੱਧ ਹੋਵੇਗਾ-ਪ੍ਰੋ. ਸੋਲੰਕੀ

ਕੈਥਲ, 13 ਅਗਸਤ (ਅਜੀਤ ਬਿਊਰੋ)-ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਕਿਹਾ ਕਿ ਜਿਸ ਸੂਬੇ ਦੀਆਂ ਔਰਤਾਂ ਅਤੇ ਬੱਚੇ ਖੁਸ਼ਹਾਲ ਅਤੇ ਸਿ੍ਮੱਧ ਹੋਣਗੇ | ਉਹ ਸੂਬਾ ਸਮਿ੍ੱਧ ਹੋਵੇਗਾ | ਉਨ੍ਹਾਂ ਨੇ ਕਿਹਾ ਕਿ ਜੋ ਸਮਾਜ ਆਪਣੇ ਵਿਰਸੇ ਅਤੇ ਵਿਰਾਸਤ ਤੋਂ ਦੂਰ ...

ਪੂਰੀ ਖ਼ਬਰ »

ਉਡਾਨ ਡੀ ਰਾਕ ਤੇ ਸੋਸ਼ਲ ਵੈੱਲਫ਼ੇਅਰ ਗਰੁੱਪ ਨੇ ਸਾਵਨ ਤੀਜ ਦਾ ਤਿਉਹਾਰ ਮਨਾਇਆ

ਕੁਰੂਕਸ਼ੇਤਰ, 13 ਅਗਸਤ (ਜਸਬੀਰ ਸਿੰਘ ਦੁੱਗਲ)-ਉਡਾਨ ਡੀ ਰਾਕ ਕਲਚਰਲ ਅਤੇ ਸੋਸ਼ਲ ਵੈਲਫ਼ੇਅਰ ਗਰੁੱਪ ਵਲੋਂ ਸੈਕਟਰ-17 ਮਾਰਕੀਟ 'ਚ ਰੰਗੀਲੋ ਸਾਵਨ ਤੀਜ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕੁਰੂਕਸ਼ੇਤਰ ਤੇ ਹੋਰ ਜ਼ਿਲਿ੍ਹਆਂ ਤੋਂ ਆਏ ਪ੍ਰਤੀਭਾਗੀਆਂ ਨੇ ਗਾਇਣ, ਨਿ੍ਤ ...

ਪੂਰੀ ਖ਼ਬਰ »

15 ਅਗਸਤ ਦੇ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ

ਯਮੁਨਾਨਗਰ, 13 ਅਗਸਤ (ਗੁਰਦਿਆਲ ਸਿੰਘ ਨਿਮਰ)-ਖੇਤਰ 'ਚ ਆਜ਼ਾਦੀ ਦਿਵਸ ਮਨਾਉਣ ਲਈ ਪ੍ਰਸ਼ਾਸਨ ਨੇ ਪਿਛਲੇ ਹਫ਼ਤੇ ਤੋਂ ਪੂਰੀ ਆਪਣੀ ਵਾਹ ਲਗਾਈ ਹੋਈ ਹੈ | ਡਿਪਟੀ ਕਮਿਸ਼ਨਰ ਇਸ ਸਮਾਗਮ 'ਚ ਕਿਸੇ ਕਿਸਮ ਦੀ ਕਸਰ ਨਹੀਂ ਰਹਿਣ ਦੇਣਾ ਚਾਹੁੰਦੇ | ਉਨ੍ਹਾਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਅਸੰਧ ਨੇ ਲੋਕਾਂ ਨੂੰ ਜਨ ਚੇਤਨਾ ਰੈਲੀ ਦਾ ਦਿੱਤਾ ਸੱਦਾ

ਅਸੰਧ, 13 ਅਗਸਤ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੀ ਰੈਲੀ ਤੋਂ ਬਾਅਦ ਹਰਿਆਣਾ ਦੀ ਰਾਜਨੀਤੀ ਨੂੰ ਇਕ ਨਵੀਂ ਦਿਸ਼ਾ ਮਿਲੇਗੀ | ਰੈਲੀ 'ਚ ਪੁੱਜਣ ਵਾਲੀ ਲੋਕਾਂ ਦੀ ਭੀੜ ਨਾ ਕੇਵਲ ਸ਼ੋ੍ਰਮਣੀ ਅਕਾਲੀ ਦਲ ਦੇ ਜਨ ਆਧਾਰ ਦਾ ਸਬੂਤ ਦੇਵੇਗੀ, ਸਗੋਂ ਵਿਰੋਧੀ ਪਾਰਟੀਆਂ ਦੀ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਏ ਤੀਜ ਦੇ ਤਿਉਹਾਰ ਮੌਕੇ ਕਰਵਾਏ ਮੁਕਾਬਲੇ

ਫਰੀਦਾਬਾਦ, 13 ਅਗਸਤ (ਅਜੀਤ ਬਿਊਰੋ)-ਬੇਟੀ ਬਚਾਓ ਮੁਹਿੰਮ ਨੇ ਰੇਡੀਏਾਟ ਪਬਲਿਕ ਸੀ. ਸੈ. ਸਕੂਲ ਤਿਗਾਂਵ 'ਚ ਤੀਜ ਦਾ ਤਿਉਹਾਰ ਮਨਾਇਆ | ਪੋਗਰਾਮ ਦੀ ਪ੍ਰਧਾਨਗੀ ਸਕੂਲ ਪਬੰਧਕ ਡਾ. ਸਾਧਨਾ ਅੱਗਰਵਾਲ ਨੇ ਕੀਤੀ | ਪ੍ਰੋਗਰਾਮ ਪਿੰ੍ਰਸੀਪਲ ਗੀਤਾ ਸਿੰਘ ਨੇ ਕਰਵਾਇਆ ਅਤੇ ...

ਪੂਰੀ ਖ਼ਬਰ »

ਜੋਤੀ ਗੁਪਤਾ ਆਲ ਇੰਡੀਆ ਸ਼ੌਰਿਆ ਪੁਰਸਕਾਰ ਨਾਲ ਸਨਮਾਨਿਤ

ਨਰਵਾਨਾ, 13 ਅਗਸਤ (ਅਜੀਤ ਬਿਊਰੋ)-ਖੇਤਰ ਦੀ ਜੋਤੀ ਗੁਪਤਾ ਨੂੰ ਆਲ ਇੰਡੀਆ ਸ਼ੌਰਿਆ ਪੁਰਸਕਾਰ ਨਾਲ ਨਵਾਜਿਆ ਗਿਆ | ਦਿੱਲੀ ਜਸ਼ਨ-ੲ-ਆਜ਼ਾਦੀ ਨਾਂਅ ਦੇ ਪ੍ਰੋਗਰਾਮ ਵਿਚ ਕੌਮੀ ਮਹਿਲਾ ਜਾਗਿ੍ਤੀ ਮੰਚ ਦੀ ਸੂਬਾਈ ਪ੍ਰਧਾਨ ਹਰਿਆਣਾ ਜੋਤੀ ਗੁਪਤਾ ਆਲ ਇੰਡੀਆ ਸ਼ੌਰਿਆ ...

ਪੂਰੀ ਖ਼ਬਰ »

ਕੁਰੂਕਸ਼ੇਤਰ ਜ਼ਿਲ੍ਹਾ ਬੈਡਮਿੰਟਨ ਮੁਕਾਬਲਾ 18 ਤੋਂ

ਕੁਰੂਕਸ਼ੇਤਰ, 13 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਬੈਡਮਿੰਟਨ ਸੰਘ ਵਲੋਂ ਕੁਰੂਕਸ਼ੇਤਰ ਜ਼ਿਲ੍ਹਾ ਬੈਡਮਿੰਟਨ ਮੁਕਾਬਲਾ ਦ੍ਰੋਣਾਚਾਰੀਆ ਸਟੇਡੀਅਮ ਹਾਲ, ਸੈਕਟਰ-13 ਵਿਚ 18 ਤੋਂ 19 ਅਗਤ ਤੱਕ ਕਰਵਾਇਆ ਜਾਵੇਗਾ | ਮੁਕਾਬਲੇ ਵਿਚ ਵੱਖ-ਵੱਖ ਉਮਰ ਵਰਗਾਂ (ਅੰਡਰ-13, 15, 17, 19) ...

ਪੂਰੀ ਖ਼ਬਰ »

ਸ਼ਿਲਪਾ ਨੇ 3.50 ਲੱਖ ਰੁਪਏ ਜਿੱਤਣ ਲਈ ਲਾਈਨ ਟੈਸਟ ਕੀਤਾ ਪਾਸ-ਪ੍ਰੋ. ਤਿ੍ਪਾਠੀ

ਕੁਰੂਕਸ਼ੇਤਰ, 13 ਅਗਸਤ (ਜਸਬੀਰ ਸਿੰਘ ਦੁੱਗਲ)-ਦੁਨੀਆ ਦੀ ਸਭ ਤੋਂ ਪ੍ਰਸ਼ਿੱਧ ਆਈ. ਟੀ. ਕੰਪਨੀ ਇਨਫੋਸਿਸ ਪ੍ਰਾ. ਲਿ. ਨੇ ਪੂਰੇ ਦੇਸ਼ ਦੇ ਸਾਰੇ ਟੈਕਨੀਕਲ ਸੰਸਥਾਨਾਂ ਦੇ ਵਿਦਿਆਰਥੀਆਂ ਲਈ ਮੇਗਾ ਆਨਲਾਈਨ ਪ੍ਰੀਖਿਆ ਕਰਵਾਈ ਗਈ | ਸੰਸਥਾਨ ਦੇ ਨਿਰਦੇਸ਼ਕ ਪ੍ਰੋ. ਸੀ.ਸੀ. ...

ਪੂਰੀ ਖ਼ਬਰ »

ਧਰਮਸ਼ਾਲਾ ਨਿਰਮਾਣ 'ਚ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਠੇਕੇਦਾਰ ਦੀ ਸ਼ਿਕਾਇਤ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ)-ਕਸਬਾ ਭੂਨਾ ਦੇ ਕੰਬੋਜ਼ ਮੁਹੱਲੇ 'ਚ ਡੀ-ਪਲਾਨ ਹੇਠ ਬਨਾਈ ਜਾ ਰਹੀ ਧਰਮਸ਼ਾਲਾ ਦੇ ਨਿਰਮਾਣ ਕੰਮਾਂ 'ਚ ਭਿ੍ਸ਼ਟਾਚਾਰ ਦੀ ਸ਼ਿਕਾਇਤ ਕਰਨ 'ਤੇ ਏ.ਡੀ.ਸੀ. ਡਾ. ਜੇ.ਕੇ. ਆਭੀਰ ਨੇ ਸ਼ਿਕਾਇਤ ਕਰਤਾ ਅਤੇ ਨਿਰਮਾਣ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਪਿੰਡ ਗੁਦਰਾਣਾ 'ਚ ਸਪਰੇਅ ਨਾਲ ਕਿਸਾਨ ਦੀ ਖਰਾਬ ਹੋਈ ਨਰਮੇ ਦੀ ਫਸਲ ਦੇ ਮੁਆਵਜੇ ਦੀ ਮੰਗ

ਕਾਲਾਂਵਾਲੀ, 13 ਅਗਸਤ (ਭੁਪਿੰਦਰ ਪੰਨੀਵਾਲੀਆ)-ਪਿੰਡ ਗੁਦਰਾਣਾ 'ਚ ਇੱਕ ਕਿਸਾਨ ਵਲੋਂ ਨਰਮੇ ਦੀ ਫਸਲ ਉੱਤੇ ਕੀਟਨਾਸ਼ਕ ਦਵਾਈ ਦੀ ਸਪਰੇਅ ਕਿਰਾਏ 'ਤੇ ਡਰੰਮ ਲੈ ਕੇ ਕੀਤੀ | ਜਿਸ ਨਾਲ ਨਰਮੇ ਦੀ ਸਾਢੇ 8 ਏਕੜ ਫਸਲ ਖ਼ਰਾਬ ਹੋ ਗਈ | ਪੀੜਤ ਕਿਸਾਨ ਅਤੇ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਰਾਜ ਮੰਤਰੀ ਕ੍ਰਿਸ਼ਨ ਬੇਦੀ ਨੇ ਖੁੱਲ੍ਹਾ ਦਰਬਾਰ ਲਗਾ ਕੇ ਸੁਣੀਆਂ ਸਮੱਸਿਆਵਾਂ

ਕੁਰੂਕਸ਼ੇਤਰ/ਸ਼ਾਹਾਬਾਦ, 13 ਅਗਸਤ (ਜਸਬੀਰ ਸਿੰਘ ਦੁੱਗਲ)-ਰਾਜ ਮੰਤਰੀ ਕ੍ਰਿਸ਼ਨ ਬੇਦੀ ਨੇ ਆਰਾਮ ਘਰ ਵਿਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਖੁੱਲ੍ਹੇ ਦਰਬਾਰ ਵਿਚ ਕਰੀਬ 132 ਸਮੱਸਿਆਵਾਂ ਆਈਆਂ | ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ 'ਤੇ ...

ਪੂਰੀ ਖ਼ਬਰ »

ਘਪਲੇਬਾਜ਼ੀਆਂ ਦੀਆਂ ਪੜਤਾਲਾਂ 'ਚ ਘਿਰੀ ਨਗਰ ਪ੍ਰੀਸ਼ਦ ਡੱਬਵਾਲੀ ਦਾ ਨਹੀਂ ਛੁੱਟ ਰਿਹਾ ਵਿਵਾਦਾਂ ਤੋਂ ਖਹਿੜਾ

ਡੱਬਵਾਲੀ, 13 ਅਗਸਤ (ਇਕਬਾਲ ਸਿੰਘ ਸ਼ਾਂਤ)-ਸ਼ਹਿਰ ਵਿਕਾਸ ਕਾਰਜਾਂ 'ਚ ਘਪਲੇਬਾਜ਼ੀਆਂ ਦੀਆਂ ਪੜਤਾਲਾਂ ਵਿੱਚ ਘਿਰੀ ਨਗਰ ਪ੍ਰੀਸ਼ਦ ਡੱਬਵਾਲੀ ਦਾ ਵਿਵਾਦਾਂ ਤੋਂ ਖਹਿੜਾ ਨਹੀਂ ਛੁੱਟ ਰਿਹਾ | ਕਥਿਤ ਘਪਲੇਬਾਜ਼ੀਆਂ ਦੀਆਂ ਪੜਤਾਲਾਂ ਨੂੰ ਸਿਖ਼ਰ 'ਤੇ ਲਿਜਾਣ ਵਾਲੇ ਸੂਚਨਾ ...

ਪੂਰੀ ਖ਼ਬਰ »

ਬਾਹਰੀ ਏਜੰਸੀਆਂ ਹਿੰਦੂ ਸਮਾਜ ਨੂੰ ਵੰਡਣਾ ਚਾਹੁੰਦੀਆਂ ਹਨ-ਬਰਾਲਾ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ)-ਸੰਤ ਸ਼੍ਰੋਮਣੀ ਗੁਰੂ ਰਵੀਦਾਸ ਭਵਨ ਦੇ ਸਥਾਪਨਾ ਦਿਵਸ 'ਤੇ ਹੋਏ ਧਾਰਮਿਕ ਸਮਾਗਮ 'ਚ ਬੋਲਦੇ ਹੋਏ ਭਾਜਪਾ ਸੂਬਾ ਪ੍ਰਧਾਨ ਸੁਭਾਸ਼ ਬਰਾਲਾ ਨੇ ਕਿਹਾ ਕਿ ਦੇਸ਼ ਦੇ ਅੰਦਰ ਤੇ ਬਾਹਰ ਕੁਝ ਏਜੰਸੀਆਂ ਹਿੰਦੂ ਸਮਾਜ ਨੂੰ ਵੰਡਨਾ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਨੇ ਘਰ-ਘਰ ਚਲਾਈ ਪ੍ਰਚਾਰ ਮੁਹਿੰਮ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ)-ਕਾਂਗਰਸ਼ ਪਾਰਟੀ ਦੇ ਮੈਂਬਰਾਂ ਨੇ ਪਿੰਡ ਨੈਹਲਾ 'ਚ ਘਰ-ਘਰ ਸੰਪਰਕ ਮੁਹਿੰਮ ਚਲਾਈ | ਪਾਰਟੀ ਦੇ ਪ੍ਰਦੇਸ਼ ਸਕੱਤਰ ਜਗਜੀਤ ਸਿੰਘ ਹੁੱਡਾ ਨੇ ਸੰਪਰਕ ਮੁਹਿੰਮ ਦੀ ਅਗੁਵਾਈ ਕੀਤੀ | ਹੁੱਡਾ ਨੇ ਕਿਹਾ ਕਿ ਸੂਬੇ 'ਚ ਸੱਤਾਧਾਰੀ ਪਾਰਟੀ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਨੇ ਭਰਿਆ ਅੰਗਦਾਨ ਦਾ ਸੰਕਲਪ ਪੱਤਰ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)-ਵਿਸ਼ਵ ਅੰਗਦਾਨ ਦਿਵਸ 'ਤੇ ਮਿੰਨੀ ਸਕਤਰੇਤ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਨੋਹਰ ਲਾਲ ਨੇ ਆਪਣੇ ਸ਼ਰੀਰ ਦੇ ਅੰਗਦਾਨ ਕਰਨ ਦਾ ਸੰਕਲਪ ਪੱਤਰ ਭਰਿਆ | ਜ਼ਿਕਰਯੋਗ ਹੈ ਕਿ ਇਸ ਤੋ ਪਹਿਲਾ ਮੁਖ ਮੰਤਰੀ ਮਨੋਹਰ ਲਾਲ ...

ਪੂਰੀ ਖ਼ਬਰ »

ਅੱਜ ਹੜਤਾਲ 'ਤੇ ਰਹਿਣਗੇ ਰੋਡਵੇਜ਼ ਕਰਮਚਾਰੀ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ)-ਪ੍ਰਾਈਵੇਟ ਬੱਸਾਂ ਨੂੰ ਗ਼ੈਰ ਕਾਨੂੰਨੀ ਰੁਟਾਂ 'ਤੇ ਚਲਾਏ ਜਾਣ ਦੇ ਵਿਰੋਧ ਵਿਚ ਆਲ ਕਰਮਚਾਰੀ ਤਾਲਮੇਲ ਕਮੇਟੀ ਹਰਿਆਣਾ ਰੋਡਵੇਜ਼ ਨੇ 14 ਅਗਸਤ ਨੂੰ ਕਰਨਾਲ ਵਿਖੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ ਕਮੇਟੀ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਮੈਂ ਵੀ ਕਿਸਾਨ ਦਾ ਬੇਟਾ, ਕਿਸਾਨ ਦੀ ਹਰ ਮਜਬੂਰੀ ਨੂੰ ਸਮਝਦਾ ਹਾਂ-ਮਨੋਹਰ ਲਾਲ

ਕਰਨਾਲ,13 ਅਗਸਤ (ਗੁਰਮੀਤ ਸਿੰਘ ਸੱਗੂ )-ਕਰਨਾਲ ਸ਼ੁਗਰ ਮਿਲ ਬਾਹਰ ਪਿਛਲੇ ਕਰੀਬ 20 ਦਿਨ ਤੋਂੋ ਧਰਨਾ ਦੇ ਰਹੇ ਕਿਸਾਨਾਂ ਦੀ ਮੁੱਖ ਮੰਤਰੀ ਮਨੋਹਰ ਲਾਲ ਨਾਲ ਅਧਿਕਾਰੀਆਂ ਨੇ ਕਰਨ ਲੇਕ 'ਤੇ ਮੁਲਕਾਤ ਕਰਵਾਈ | ਇਸ ਦੌਰਾਨ ਮੁਖ ਮੰਤਰੀ ਮਨੋਹਰ ਲਾਲ ਵਲੋ ਕਿਸਾਨਾਂ ਦੀ ਕਰਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਸੰਘ ਨੇ ਮਨਾਇਆ ਤੀਜ਼ ਦਾ ਤਿਉਹਾਰ

ਕਰਨਾਲ, 13 ਅਗਸਤ (ਗੁਰਮੀਤ ਸਿੰਘ ਸੱਗੂ )-ਜ਼ਿਲ੍ਹਾ ਬਾਰ ਸੰਘ ਨੇ ਤੀਜ ਦਾ ਤਿਉਹਾਰ ਮਨਾਉਂਦੇ ਹੋਏ ਬਾਰ ਰੂਮ ਵਿਖੇ ਪ੍ਰੋਗਰਾਮ ਕਰਵਾਇਆ ਜਿਸ ਵਿਚ ਜੱਜਾਂ ਅਤੇ ਵਕੀਲਾਂ ਨੇ ਹਿੱਸਾ ਲੈਂਦੇ ਹੋਏ ਇਕ ਦੂਜੇ ਨੂੰ ਤੀਜ ਦੀ ਵਧਾਈ ਦਿੱਤੀ | ਜ਼ਿਲ੍ਹਾ ਸ਼ੈਸ਼ਨ ਜਜ ਜਗਦੀਪ ਜੈਨ ਨੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ 2 ਦਿਨਾਂ ਪ੍ਰੋਗਰਾਮ ਅਤੇ ਪ੍ਰਦਰਸ਼ਨੀ ਸ਼ੁਰੂ

ਜਗਾਧਰੀ, 13 ਅਗਸਤ (ਜਗਜੀਤ ਸਿੰਘ)-ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਭਾਰਤ ਸਰਕਾਰ ਦੇ ਚੰਡੀਗੜ੍ਹ ਖੇਤਰ ਦੇ ਦਫ਼ਤਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਯਮੁਨਾਨਗਰ ਵਲੋਂ ਆਜ਼ਾਦੀ ਦਿਵਸ ਦੇ ਸਬੰਧ 'ਚ ਬਦਲਦਾ ਭਾਰਤ ਵਿਸ਼ੇ 'ਤੇ ਦੋ ਦਿਨਾਂ 13 ਅਤੇ 14 ਅਗਸਤ ਨੂੰ ਚੱਲਣ ਵਾਲੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪੰਚਾਇਤ ਭਵਨ ਤੋਂ 33 ਕੇ. ਵੀ. ਦੇ 2 ਸਬ ਸਟੇਸ਼ਨਾਂ ਦਾ ਉਦਘਾਟਨ ਤੇ 2 ਕਮਿਊਨਿਟੀ ਸੈਂਟਰਾਂ ਦਾ ਰੱਖਿਆ ਨੀਂਹ ਪੱਥਰ

ਕਰਨਾਲ,13 ਅਗਸਤ (ਗੁਰਮੀਤ ਸਿੰਘ ਸੱਗੂ)-ਮੱੁਖ ਮੰਤਰੀ ਮਨੋਹਰ ਲਾਲ ਨੇ ਪੰਚਾਇਤ ਭਵਨ ਤੋਂ ਕਰਨਾਲ ਦੇ ਲੋਕਾਂ ਨੂੰ ਕਰੀਬ 8 ਕਰੋੜ ਰੁਪਏ ਦੇ ਵਿਕਾਸ ਕਾਰਜਾ ਦੀ ਸੌਾਗਾਤ ਦਿੰਦੇ ਹੋਏ ਅਸੰਧ ਵਿਧਾਨ ਸਭਾ ਖੇਤਰ ਦੇ ਪਿੰਡ ਚੌਾਗਾਮਾ ਅਤੇ ਬਦਰਾਲਾ ਵਿਖੇ ਬਣੇ 33 ਕੇ.ਵੀ. ਸਬ ...

ਪੂਰੀ ਖ਼ਬਰ »

ਐੱਸ. ਜੀ. ਪੀ. ਸੀ. ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣਾ ਸਮੇਂ ਦੀ ਮੁੱਖ ਲੋੜ- ਜਥੇ. ਰਣਜੀਤ ਸਿੰਘ

ਪੁਰਖਾਲੀ, 13 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)- ਪੁਰਖਾਲੀ ਵਿਖੇ ਪੰਥਕ ਅਕਾਲੀ ਲਹਿਰ ਤਹਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਲੋਕਾਂ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਪੁਸਤਕ ਪ੍ਰਦਰਸ਼ਨੀ ਅੱਜ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਅੱਜ 13 ਅਗਸਤ ਨੂੰ ਕਾਲਜ ਲਾਇਬ੍ਰੇਰੀ ਵਿਚ ਇਕ ਪੁਸਤਕ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਇਸ ਸੰਬੰਧੀ ਕਾਲਜ ਦੇ ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਵਿਖੇ ਜਾਣ ਵਾਲੇ ਸ਼ਰਧਾਲੂਆਂ ਦੀ ਟੋਲ ਪਰਚੀ ਕੱਟਣ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਕੀਰਤਪੁਰ ਸਾਹਿਬ, 13 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਉੱਤਰੀ ਭਾਰਤ ਦੀ ਪ੍ਰਸਿੱਧ ਸ਼ਕਤੀ ਪੀਠ ਮਾਤਾ ਸ੍ਰੀ ਨੈਣਾ ਦੇਵੀ ਜੀ ਦੇ ਸਾਉਣ ਮਹੀਨੇ ਮੇਲੇ ਦੌਰਾਨ ਪੰਜਾਬ ਸਮੇਤ ਹੋਰ ਰਾਜਾਂ ਤੋਂ ਮੱਥਾ ਟੇਕਣ ਲਈ ਆਉਣ ਵਾਲੇ ਸਰਧਾਲੂਆਂ ਦੇ ਵਾਹਨਾਂ ਨੂੰ ਨੱਕੀਆਂ ਟੋਲ ...

ਪੂਰੀ ਖ਼ਬਰ »

ਡੀ. ਪੀ. ਆਈ. ਪੰਜਾਬ ਵਲੋਂ ਅਚਨਚੇਤ ਚੈਕਿੰਗ

ਰੂਪਨਗਰ, 13 ਅਗਸਤ (ਮਨਜਿੰਦਰ ਸਿੰਘ ਚੱਕਲ)- ਡਾਇਰੈਕਟਰ ਸਿੱਖਿਆ ਵਿਭਾਗ (ਐਲੀ.ਸਿੱ.) ਡੀ.ਪੀ.ਆਈ. (ਐਲੀ.) ਵਲੋਂ ਰੂਪਨਗਰ ਦੇ ਸਕੂਲਾਂ ਤੇ ਬੀ.ਪੀ.ਓ ਰੂਪਨਗਰ-1 ਦੀ ਅਚਨਚੇਤ ਚੈਕਿੰਗ ਕੀਤੀ ਗਈ | ਡੀ.ਪੀ.ਆਈ. (ਐਲੀ.) ਵਿੰਦਰਜੀਤ ਸਿੰਘ ਨੇ ਰੂਪਨਗਰ ਦੇ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਸੁਆਗਤ

ਰੂਪਨਗਰ, 13 ਅਗਸਤ (ਮਨਜਿੰਦਰ ਸਿੰਘ ਚੱਕਲ)- ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਪਰਮਜੀਤ ਕੌਰ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਰੂਪਨਗਰ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਈ-ਰਿਕਸ਼ੇ ਬੰਦ ਹਾਈ ਕੋਰਟ ਹਿਮਾਚਲ ਪ੍ਰਦੇਸ਼ ਦੇ ਹੁਕਮਾਂ ਦੀ ਪਾਲਣਾ

ਪਾਉਂਟਾ ਸਾਹਿਬ, 13 ਅਗਸਤ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਨਗਰ ਵਿਖੇ ਈ ਰਿਕਸ਼ੇ ਚੱਲਣੋ ਬੰਦ ਹੋ ਗਏ ਹਨ | ਜਿਨ੍ਹਾਂ ਦੀ ਗਿਣਤੀ ਥੋੜ੍ਹੇ ਹੀ ਮਹੀਨਿਆਂ ਵਿਚ 200 ਤੋਂ ਵੱਧ ਕੇ 500 ਹੋ ਗਈ ਸੀ | ਹਾਈ ਕੋਰਟ ਹਿਮਾਚਲ ਪ੍ਰਦੇਸ਼ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਰਿਕਸ਼ੇ ਬੰਦ ਹੋ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਰੋਹ ਦੀ ਫਾਈਨਲ ਰਿਹਰਸਲ ਦਾ ਡੀ. ਸੀ. ਵਲੋਂ ਨਿਰੀਖ਼ਣ

ਕੁਰੂਕਸ਼ੇਤਰ, 13 ਅਗਸਤ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਲੱਖਾਂ ਸ਼ਹੀਦਾਂ ਨੇ ਆਪਣੀ ਜਾਨ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ | ਇਨ੍ਹਾਂ ਸ਼ਹੀਦਾਂ ਨੂੰ ਯਾਦ ਅਤੇ ਸ਼ੀਸ਼ ਨਿਵਾਉਣ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 15 ...

ਪੂਰੀ ਖ਼ਬਰ »

ਹਰਿਆਲੀ ਤੀਜ 'ਤੇ ਬੱਚਿਆਂ ਨੇ ਦਿੱਤੀਆਂ ਮਨਭਾਵਨ ਪੇਸ਼ਕਾਰੀਆਂ

ਸਮਾਲਖਾ, 13 ਅਗਸਤ (ਅਜੀਤ ਬਿਊਰੋ)-ਸੁੰਦਰ ਵਾਟੀਕਾ ਕਿਡਜ਼ ਸਕੂਲ ਵਿਚ ਤੀਜ ਦੇ ਸਬੰਧ ਵਿਚ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ, ਜਿਸ 'ਚ ਬੱਚਿਆਂ ਨੇ ਨਿ੍ਤ, ਕਵੀਤਾਵਾਂ ਦੇ ਜ਼ਰੀਏ ਪੇਸ਼ਕਾਰੀਆਂ ਦਿੰਦੇ ਹੋਏ ਦਰਸ਼ਕਾਂ ਨੂੰ ਮੋਹ ਲਿਆ | ਇਸ ਦੌਰਾਨ ਬੱਚਿਆਂ ਨੇ ਝੁੱਲਿਆਂ ...

ਪੂਰੀ ਖ਼ਬਰ »

ਨਰ ਨਾਰਾਇਣ ਸਮਿਤੀ ਨੇ 42 ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਕੁਰੂਕਸ਼ੇਤਰ/ਸ਼ਾਹਾਬਾਦ, 13 ਅਗਸਤ (ਜਸਬੀਰ ਸਿੰਘ ਦੁੱਗਲ)-ਨਰ ਨਾਰਾਇਣ ਸੇਵਾ ਸਮਿਤੀ ਨੇ ਲੋੜਵੰਦ 42 ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ | ਵਿਕਰਮਜੀਤ ਢੋਲਕੇ ਅਤੇ ਸ੍ਰੀ ਸੁੰਦਰ ਕਾਂਡ ਮਹਿਲਾ ਸੰਕੀਰਤਨ ਮੰਡਲ ਤੇ ਨਰ ਨਾਰਾਇਣ ਸਮਿਤੀ ਮੈਂਬਰਾਂ ਵਲੋਂ ਇਹ ...

ਪੂਰੀ ਖ਼ਬਰ »

ਕੌਣ ਬਣੇਗਾ ਪਿਆਰੇ ਦਾ ਪਿਆਰਾ 'ਚ ਵਿਖਾਇਆ ਹੁਨਰ

ਕੁਰੂਕਸ਼ੇਤਰ/ਸ਼ਾਹਾਬਾਦ, 13 ਅਗਸਤ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਪ੍ਰੋਗਰਾਮ ਕਰਵਾਇਆ ਗਿਆ | ਟੀ. ਵੀ. ਸ਼ੋਅ ਕੌਣ ਬਣੇਗਾ ਕਰੋੜਪਤੀ ਦੀ ਤਰਜ 'ਤੇ ਗੁਰਦੁਆਰਾ ...

ਪੂਰੀ ਖ਼ਬਰ »

ਜੀ. ਐਨ. ਜੀ. ਕਾਲਜ ਚ ਧੂਮਧਾਮ ਨਾਲ ਮਨਾਇਆ ਤੀਜ ਤੇ ਆਜ਼ਾਦੀ ਦਿਵਸ ਸਮਾਰੋਹ

ਜਗਾਧਰੀ 13 ਅਗਸਤ (ਜਗਜੀਤ ਸਿੰਘ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ 'ਚ ਮਾਨਵ ਵਿਕਾਸ ਵਿਭਾਗ, ਗ੍ਰਹਿ ਵਿਗਿਆਨ ਵਿਭਾਗ, ਇਤਿਹਾਸ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਾਂਝੇ ਯਤਨਾਂ ਨਾਲ ਆਜ਼ਾਦੀ ਦਿਵਸ ਅਤੇ ਤੀਜ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਵਿਰਸਾ ਸੰਭਾਲ ਸੇਵਾ ਸੁਸਾਇਟੀ ਨੇ ਕਰਵਾਇਆ ਗੁਰਮਤਿ ਸਮਾਗਮ

ਯਮੁਨਾਨਗਰ, 13 ਅਗਸਤ (ਗੁਰਦਿਆਲ ਸਿੰਘ ਨਿਮਰ)-ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਿਆਰੇ ਸਿੱਖ ਭਾਈ ਘਨਈਆ ਸਾਹਿਬ ਜੀ ਦੇ 300 ਸਾਲਾ ਜੋਤੀ ਜੋਤ ਦਿਹਾੜੇ ਦੇ ਸਬੰਧ ਵਿਚ ਸੇਵਾ ਪੰਥੀ ਅੱਡਣਸ਼ਾਹੀ ਸਭਾ ਵਲੋਂ ...

ਪੂਰੀ ਖ਼ਬਰ »

ਰਿਆਨ ਕਾਨਵੈਂਟ ਸਕੂਲ 'ਚ ਸ਼ਾਨਦਾਰ ਸਮਾਗਮ ਕਰਕੇ ਮਨਾਈ ਹਰਿਆਲੀ ਤੀਜ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ)-ਰਿਆਨ ਕਾਨਵੈਂਟ ਸਕੂਲ 'ਚ ਹਰਿਆਣਾ ਦੇ ਪ੍ਰਤੀਕ ਤੀਜ ਦੇ ਤਿਉਹਾਰ 'ਤੇ ਬੱਚਿਆਂ ਦੇ ਕਵੀਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ ਬੱਚਿਆਂ ਨੇ ਪਤੰਗ ਬਨਾਓ, ਮਹਿੰਦੀ ਰਚਾਓ ਮੁਕਾਬਲਿਆਂ 'ਚ ਵੀ ਹਿੱਸਾ ਲਿਆ | ਬੱਚਿਆਂ ...

ਪੂਰੀ ਖ਼ਬਰ »

ਛੇਤੀ ਹੀ ਰਾਸ਼ਟਰੀ ਪਾਰਟੀ ਵਜੋਂ ਉਭਰੇਗਾ ਸ਼ੋ੍ਰਮਣੀ ਅਕਾਲੀ ਦਲ-ਪ੍ਰੋ. ਚੰਦੂਮਾਜਰਾ

ਕੁਰੂਕਸ਼ੇਤਰ, 13 ਅਗਸਤ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਛੇਤੀ ਹੀ ਰਾਸ਼ਟਰੀ ਪਾਰਟੀ ਵਜੋਂ ਉਭਰੇਗਾ | ਇਸ ਉਦੇਸ਼ ਨੂੰ ਲੈ ਕੇ ਪਾਰਟੀ ਹਾਈਕਮਾਨ ਨੇ ਹੁਣ ਹਰਿਆਣਾ ਤੋਂ ਇਲਾਵਾ ਉੱਤਰ ਪ੍ਰਦੇਸ਼ ਅਤੇ ਰਾਜਸਥਾਨ 'ਚ ਵੀ ਚੋਣ ਲੜਨ ਦਾ ਫੈਸਲਾ ਕਰ ਲਿਆ ਹੈ | ਇਸੇ ...

ਪੂਰੀ ਖ਼ਬਰ »

ਰਿਗਵੇਦਾ ਇੰਟਰਨੈਸ਼ਨਲ ਸਕੂਲ 'ਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਟੋਹਾਣਾ, 13 ਅਗਸਤ (ਗੁਰਦੀਪ ਸਿੰਘ ਭੱਟੀ)-ਦਮਕੌਰਾ ਰੋਡ 'ਤੇ ਪੈਂਦੇ ਰਿਗਵੇਦਾ ਇੰਟਰਨੈਸ਼ਨਲ ਸਕੂਲ 'ਚ ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ 'ਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾ ਈ ਗਈ, ਜਿਸ 'ਚ ਹਿੱਸਾ ਲੈਂਦੇ ਹੋਏ ਵਿਦਆਰਥਣਾਂ ਨੇ ਗਿੱਦੇ ...

ਪੂਰੀ ਖ਼ਬਰ »

ਬਿਜਲੀ ਦਾ ਖੰਭਾ ਲਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਬਜ਼ੁਰਗ ਦੀ ਹੱਤਿਆ

ਫਤਿਹਾਬਾਦ/ਟੋਹਾਣਾ, 13 ਅਗਸਤ (ਹਰਬੰਸ ਮੰਡੇਰ/ਗੁਰਦੀਪ ਸਿੰਘ)-ਜ਼ਿਲ੍ਹੇ ਦੇ ਪਿੰਡ ਢਾਂਡ 'ਚ ਬਿਜਲੀ ਦਾ ਖੰਭਾ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ | ਪੁਲਿਸ ਨੇ ਉਸ ਦੀ ਲਾਸ਼ ਦਾ ਨਾਗਰਿਕ ਹਸਪਤਾਲ 'ਚ ਪੋਸਟਮਾਰਟਮ ਕਰਵਾ ਕੇ ...

ਪੂਰੀ ਖ਼ਬਰ »

ਵਿਧਾਇਕ ਰਾਣਾ ਵਲੋਂ ਰਸਤੇ ਦਾ ਸ਼ੁੱਭ ਅਰੰਭ

ਸਰਸਵਤੀ, 13 ਅਗਸਤ (ਅਜੀਤ ਬਿਊਰੋ)-ਪਿੰਡ ਗੜ੍ਹੀ ਸਿਕੰਦਰਾ 'ਚ ਪੰਚਾਇਤ ਵਲੋਂ ੍ਰੋਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਹਲਕਾ ਰਾਦੌਰ ਤੋਂ ਵਿਧਾਇਕ ਸ਼ਿਆਮ ਸਿੰਘ ਰਾਣਾ ਹਾਜ਼ਰ ਹੋਏ | ਪ੍ਰੋਗਰਾਮ ਦੀ ਪ੍ਰਧਾਨਗੀ ਸਰਪੰਚ ਗੋਪਾਲ ਗੁੱਜਰ ਨੇ ਕੀਤੀ | ...

ਪੂਰੀ ਖ਼ਬਰ »

ਗਰਾਂਟ ਨਾ ਦਿੱਤੇ ਜਾਣ ਕਾਰਨ ਬਲਾਕ ਸੰਮਤੀ ਦੀ ਬੈਠਕ ਦਾ 4 ਮੈਂਬਰਾਂ ਵਲੋਂ ਬਾਈਕਾਟ ਬਲਾਕ ਸੰਮਤੀ ਮੈਂਬਰਾਂ ਨੇ ਦਿੱਤੀ ਖ਼ੁਦਕੁਸ਼ੀ ਦੀ ਚਿਤਾਵਨੀ

ਕੁਰੂਕਸ਼ੇਤਰ/ਸ਼ਾਹਾਬਾਦ, 13 ਅਗਸਤ (ਜਸਬੀਰ ਸਿੰਘ ਦੁੱਗਲ)-ਬਲਾਕ ਸੰਮਤੀ ਦੀ ਬੈਠਕ ਦਾ 4 ਮੈਂਬਰਾਂ ਨੇ ਬਾਈਕਾਟ ਕਰਦੇ ਹੋਏ ਗਰਾਂਟ ਨਾ ਦੇਣ ਦਾ ਦੋਸ਼ ਲਗਾਇਆ ਹੈ | ਰੋਸ ਵਜੋਂ ਇਨ੍ਹਾਂ ਮੈਂਬਰਾਂ ਨੇ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ ਅਤੇ ਗਰਾਂਟ ਨਾ ਮਿਲਣ ਦੀ ਇਵਜ਼ ...

ਪੂਰੀ ਖ਼ਬਰ »

1150 ਨਸ਼ੀਲੇ ਕੈਪਸੂਲਾਂ ਸਮੇਤ ਦੋ ਫੜੇ

ਪਾਉਂਟਾ ਸਾਹਿਬ, 13 ਅਗਸਤ (ਹਰਬਖ਼ਸ਼ ਸਿੰਘ)-ਪਿਛਲੀ ਸ਼ਾਮ 2 ਨੌਜਵਾਨ ਪਾਉਂਟਾ ਸਾਹਿਬ ਪੁਲਿਸ ਨੇ ਯਮੁਨਾ ਚੈੱਕ ਪੋਸਟ 'ਤੇ ਨਸ਼ੀਲੇ 1150 ਕੈਪਸੂਲ ਸਮੇਤ ਦਬੋਚੇ ਜਿਹੜੇ ਕਿ ਉਤਰਾਖੰਡ ਤੋਂ ਯਮੁਨਾ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ | ਮੁਜਰਮ ਉਤਰਾਖੰਡ ਤੋਂ ਮੋਟਰਸਾਈਕਲ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਈ-ਰਿਕਸ਼ੇ ਬੰਦ ਹਾਈ ਕੋਰਟ ਹਿਮਾਚਲ ਪ੍ਰਦੇਸ਼ ਦੇ ਹੁਕਮਾਂ ਦੀ ਪਾਲਣਾ

ਪਾਉਂਟਾ ਸਾਹਿਬ, 13 ਅਗਸਤ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਨਗਰ ਵਿਖੇ ਈ ਰਿਕਸ਼ੇ ਚੱਲਣੋ ਬੰਦ ਹੋ ਗਏ ਹਨ | ਜਿਨ੍ਹਾਂ ਦੀ ਗਿਣਤੀ ਥੋੜ੍ਹੇ ਹੀ ਮਹੀਨਿਆਂ ਵਿਚ 200 ਤੋਂ ਵੱਧ ਕੇ 500 ਹੋ ਗਈ ਸੀ | ਹਾਈ ਕੋਰਟ ਹਿਮਾਚਲ ਪ੍ਰਦੇਸ਼ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਰਿਕਸ਼ੇ ਬੰਦ ਹੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX