ਤਾਜਾ ਖ਼ਬਰਾਂ


ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  21 minutes ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  53 minutes ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  about 1 hour ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  about 2 hours ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  about 2 hours ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ...
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ...
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  about 4 hours ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  about 4 hours ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  about 4 hours ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਿਪੋਰਟ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਨਹੀ ਹੋਇਆ...
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  about 5 hours ago
ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਲੈ ਕੇ ਪੰਜਾਬ...
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਦੇ ਲਈ ਵਧਾ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 6 ਦਿਨ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਗਿਆ ਸੀ.....
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  about 5 hours ago
ਚੰਡੀਗੜ੍ਹ, 18 ਜਨਵਰੀ (ਲਿਬਰੇਟ) - ਸ਼੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ, ਜਦਕਿ ਭਾਜਪਾ ਦੇ ਕੰਵਰਜੀਤ ਰਾਣਾ ਡਿਪਟੀ ਮੇਅਰ...
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  about 5 hours ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  about 5 hours ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  about 5 hours ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  about 6 hours ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  about 6 hours ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  about 6 hours ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  about 6 hours ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  about 6 hours ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  about 7 hours ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  about 7 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  about 7 hours ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  about 7 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  about 8 hours ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  about 8 hours ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  about 7 hours ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  about 8 hours ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  about 8 hours ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  about 8 hours ago
ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ
. . .  about 8 hours ago
ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਲੱਗਿਆ ਦੂਜਾ ਝਟਕਾ
. . .  about 9 hours ago
ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ
. . .  about 8 hours ago
ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ
. . .  about 9 hours ago
ਮਮਤਾ ਬੈਨਰਜੀ ਦੀ ਰੈਲੀ ਨੂੰ ਰਾਹੁਲ ਗਾਂਧੀ ਦਾ ਸਮਰਥਨ
. . .  about 9 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 27/1
. . .  about 9 hours ago
ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 9 ਦੌੜਾਂ ਬਣਾ ਕੇ ਆਊਟ
. . .  about 9 hours ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 9/0
. . .  about 9 hours ago
ਸਬਰੀਮਾਲਾ ਮੰਦਰ 'ਚ ਦਾਖਲ ਹੋਈਆਂ ਦੋ ਔਰਤਾਂ ਨੂੰ ਦਿੱਤੀ ਜਾਵੇ ਢੁਕਵੀਂ ਸੁਰੱਖਿਆ - ਸੁਪਰੀਮ ਕੋਰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਮਾਨਸਾ

ਆਜ਼ਾਦੀ ਦਿਹਾੜੇ ਸਬੰਧੀ ਮਾਨਸਾ ਵਿਖੇ ਹੋਈ ਫੁਲ ਡਰੈੱਸ ਰਿਹਰਸਲ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐਤਕੀਂ ਵੀ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ | ਇਸ ਦਿਹਾੜੇ ਮੱਦੇਨਜ਼ਰ ਅੱਜ ਫੁੱਲ ਡਰੈੱਸ ਰਿਹਰਸਲ ਹੋਈ | ਉਪਰੰਤ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤਿ੍ਪਾਠੀ ਵਲੋਂ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਇੰਚਾਰਜਾਂ ਨਾਲ ਇਕੱਤਰਤਾ ਕੀਤੀ | ਉਨ੍ਹਾਂ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸਾਹਮਣੇ ਆਈਆਂ ਤਰੁੱਟੀਆਂ ਦੂਰ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਵੱਧ ਤੋਂ ਵੱਧ ਗਿਣਤੀ ਵਿਚ ਪਹੰੁਚਣ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਮੌਕੇ ਆਜ਼ਾਦੀ ਘੁਲਾਟੀਆਂ, ਜੰਗੀ ਵਿਧਵਾਵਾਂ ਅਤੇ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਸਮਾਰੋਹ ਦੌਰਾਨ ਰੈੱਡ ਕਰਾਸ ਸਭਾ ਵਲੋਂ ਜ਼ਰੂਰਤਮੰਦ ਵਿਅਕਤੀਆਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਵੇਗੀ | ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਮਾਸ ਪੀ.ਟੀ., ਡੰਬਲਜ਼-ਲੇਜ਼ੀਅਮ ਸ਼ੋਅ ਅਤੇ ਦੇਸ਼ ਭਗਤੀ ਤੇ ਸੱਭਿਆਚਾਰ ਨੂੰ ਦਰਸਾਉਂਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਪੁਲਿਸ ਦੀਆਂ ਟੁਕੜੀਆਂ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਤੇ ਸਕਾਊਟਸ ਤੇ ਗਰਲ ਗਾਈਡਜ਼ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ | ਰਿਹਰਸਲ ਦਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੀ ਜਾਇਜ਼ਾ ਲਿਆ | ਇਸ ਮੌਕੇ ਐਸ.ਪੀ. (ਐਚ) ਮੇਜਰ ਸਿੰਘ, ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ, ਡੀ.ਐਸ.ਪੀ. ਸਿਮਰਨਜੀਤ ਸਿੰਘ ਕੰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਭਾਸ਼ ਚੰਦਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਰੂਪ ਭਾਰਤੀ ਆਦਿ ਹਾਜ਼ਰ ਸਨ |

ਦਿਆਲਪੁਰਾ ਮਿਰਜ਼ਾ ਵਿਖੇ ਕਬੱਡੀ ਮੁਕਾਬਲੇ ਕਰਵਾਏ

ਭਾਈਰੂਪਾ, 13 ਅਗਸਤ (ਵਰਿੰਦਰ ਲੱਕੀ)- ਨੇੜਲੇ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਦਿਆਲਪੁਰਾ ਮਿਰਜ਼ਾ ਵਲੋਂ ਕੋਆਪ੍ਰੇਟਿਵ ਬੈਂਕ ਦੇ ਸੁਰੱਖਿਆ ਗਾਰਡ ਸਰਦੂਲ ਸਿੰਘ ਦੇ ਸਹਿਯੋਗ ਨਾਲ ਕਬੱਡੀ 30 ਤੇ 35 ਕਿੱਲੋ ਦੇ ਮੁਕਾਬਲੇ ਕਰਵਾਏ ਗਏ ਜਿਸ 'ਚ ...

ਪੂਰੀ ਖ਼ਬਰ »

ਭਲਕ ਤੋਂ ਬਠਿੰਡਾ-ਦਿੱਲੀ ਰੇਲਵੇ ਲਾਈਨ 'ਤੇ ਵੀ ਚੱਲਣਗੀਆਂ ਬਿਜਲਈ ਗੱਡੀਆਂ

ਬੁਢਲਾਡਾ, 13 ਅਗਸਤ (ਸਵਰਨ ਸਿੰਘ ਰਾਹੀ)- ਰੇਲਵੇ ਵਿਭਾਗ ਵਲੋਂ ਆਪਣੇ ਮੁਸਾਫ਼ਰਾਂ ਨੂੰ ਸਮੇਂ ਸਿਰ ਮੰਜ਼ਿਲ 'ਤੇ ਪਹੁੰਚਾਉਣ ਦੇ ਯਤਨਾਂ ਤਹਿਤ ਹੁਣ ਦਿੱਲੀ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਵੀ ਬਠਿੰਡਾ ਤੱਕ ਵਾਇਆ ਜਾਖ਼ਲ ਆਉਣ ਜਾਣ ਵਾਲੀਆਂ ਕੁਲ 10 ਬਿਜਲਈ ਗੱਡੀਆਂ ...

ਪੂਰੀ ਖ਼ਬਰ »

ਬਚ ਟੁੱਟੀਆਂ ਸੜਕਾਂ ਤੋਂ ਵੱਟਾ–ਵੱਟਾ ਟਾਇਰਾਂ ਦਾ ਵੈਰੀ.....

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 13 ਅਗਸਤ- ਸਥਾਨਕ ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ ਇਸ ਕਦਰ ਟੁੱਟ ਚੁੱਕੀਆਂ ਹਨ ਕਿ ਵਾਹਨ ਚਾਲਕਾਂ ਨੂੰ ਤਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਹੀ ਪੈ ਰਿਹਾ ਹੈ ਜਦਕਿ ਪੈਦਲ ਤੁਰਨ ਵਾਲੇ ਲੋਕ ਵੀ ਖੱਜਲ ਖੁਆਰ ਹੋ ਰਹੇ ਹਨ | 'ਅਜੀਤ' ਦੀ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ

ਭਾਈਰੂਪਾ, 13 ਅਗਸਤ (ਵਰਿੰਦਰ ਲੱਕੀ)- ਸਥਾਨਕ ਕਸਬੇ ਅੰਦਰ ਇਕ ਨੌਜਵਾਨ ਦੀ ਬੁਖ਼ਾਰ ਦੀ ਦਵਾਈ ਦੇ ਭੁਲੇਖੇ ਕੋਈ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ...

ਪੂਰੀ ਖ਼ਬਰ »

ਪੱਤਰਕਾਰ ਯੂਨੀਅਨ ਭੀਖੀ ਵਲੋਂ ਪੁਲਿਸ ਅਤੇ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸਕੂਲ ਦਾ ਬਾਈਕਾਟ

ਭੀਖੀ, 13 ਅਗਸਤ (ਪ. ਪ.)- ਭੀਖੀ ਪੱਤਰਕਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਵੇਦ ਤਾਇਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੱਤਰਕਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਹਾਜ਼ਰ ਪ੍ਰਤੀਨਿਧਤਾਂ ਨੇ ...

ਪੂਰੀ ਖ਼ਬਰ »

2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀਆਂ ਕੀਤਾ ਰੋਸ ਪ੍ਰਦਰਸ਼ਨ

ਬੁਢਲਾਡਾ, 13 ਅਗਸਤ (ਸਵਰਨ ਸਿੰਘ ਰਾਹੀ)- ਨਗਰ ਕੌਾਸਲ ਬੁਢਲਾਡਾ ਦੇ ਕੱਚੇ ਅਤੇ ਪੱਕੇ ਕਰਮਚਾਰੀਆਂ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਸਫ਼ਾਈ ਮੁਲਾਜ਼ਮਾਂ ਨੇ ਕੌਾਸਲ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਕੌਾਸਲ ...

ਪੂਰੀ ਖ਼ਬਰ »

ਕਿਸਾਨਾਂ ਨੇ ਡਿਪਟੀ ਰਜਿਸਟਰਾਰ ਸਹਿਕਾਰੀ ਵਿਭਾਗ ਦੇ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਇੱਥੇ ਡਿਪਟੀ ਰਜਿਸਟਰਾਰ ਸਹਿਕਾਰੀ ਵਿਭਾਗ ਦੇ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਇਕ ਪਾਸੇ ਕੈਪਟਨ ਸਰਕਾਰ ਕਿਸਾਨਾਂ ਦੇ ਕਰਜ਼ੇ ...

ਪੂਰੀ ਖ਼ਬਰ »

ਗੁਰਦੀਸ਼ ਸਿੰਘ ਹਨੀ ਮਾਨਸ਼ਾਹੀਆ ਮਾਨਸਾ ਕਲੱਬ ਦੇ ਪ੍ਰਧਾਨ ਚੁਣੇ

ਮਾਨਸਾ, 13 ਅਗਸਤ (ਧਾਲੀਵਾਲ)- ਟਰਾਂਸਪੋਰਟ ਤੇ ਨੌਜਵਾਨ ਅਕਾਲੀ ਆਗੂ ਗੁਰਦੀਸ਼ ਸਿੰਘ ਹਨੀ ਮਾਨਸ਼ਾਹੀਆ ਨੂੰ ਸਰਬਸੰਮਤੀ ਨਾਲ ਮਾਨਸਾ ਕਲੱਬ ਮਾਨਸਾ ਦਾ ਪ੍ਰਧਾਨ ਚੁਣਿਆ ਗਿਆ ਹੈ | ਜ਼ਿਕਰਯੋਗ ਹੈ ਕਿ ਇਹ ਕਲੱਬ ਸ਼ਹਿਰ ਦਾ ਸਭ ਤੋਂ ਪੁਰਾਣਾ ਕਲੱਬ ਹੈ | ਸ: ਹਨੀ ਮਾਨਸਾ ਖੇਤਰ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ

ਭਾਈਰੂਪਾ, 13 ਅਗਸਤ (ਵਰਿੰਦਰ ਲੱਕੀ)- ਸਥਾਨਕ ਕਸਬੇ ਅੰਦਰ ਇਕ ਨੌਜਵਾਨ ਦੀ ਬੁਖ਼ਾਰ ਦੀ ਦਵਾਈ ਦੇ ਭੁਲੇਖੇ ਕੋਈ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ...

ਪੂਰੀ ਖ਼ਬਰ »

ਹੈਰੀਟੇਜ ਇੰਟਰਨੈਸ਼ਨਲ ਸਕੂਲ ਵਿਚ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ

ਭੀਖੀ, 13 ਅਗਸਤ (ਬਲਦੇਵ ਸਿੰਘ ਸਿੱਧੂ)- ਦੀ ਹੈਰੀਟੇਜ ਇੰਟਰਨੈਸ਼ਨਲ ਸਕੂਲ' ਭੀਖੀ ਵਿਚ ਬੱਚਿਆਂ ਦੇ ਹੁਨਰ ਨੂੰ ਨਿਖਾਰਨ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੇ ਚੇਅਰਮੈਨ ਸੁਰੇਸ਼ ਸਿੰਗਲਾ, ਮੈਨੇਜਿੰਗ ਡਾਇਰੈਕਟਰ ਮਨੀਸ਼ ਅਗਰਵਾਲ ਅਤੇ ਸਕੂਲ ਦੇ ...

ਪੂਰੀ ਖ਼ਬਰ »

ਸਮਾਉਂ 'ਚ ਬੱਲ੍ਹੋਂ ਪਾਉਣ ਦੇ ਨਾਲ ਹੋਈ ਤੀਆਂ ਦੀ ਸਮਾਪਤੀ

ਭੀਖੀ, 13 ਅਗਸਤ (ਬਲਦੇਵ ਸਿੰਘ ਸਿੱਧੂ)- ਬਾਬਾ ਸ੍ਰੀ ਚੰਦ ਜੀ ਕਲਚਰ ਐਾਡ ਸੋਸ਼ਲ ਵੈੱਲਫੇਅਰ ਟਰੱਸਟ ਸਮਾਉਂ ਵਲੋਂ 15 ਦਿਨ ਚੱਲੇ ਤੀਆਂ ਦੇ ਮੇਲੇ ਦੇ ਆਖ਼ਰੀ ਦਿਨ ਬੱਲ੍ਹੋਂ ਪਾ ਕੇ ਤੀਆਂ ਦੀ ਸਮਾਪਤੀ ਕੀਤੀ ਗਈ | ਮੁੱਖ ਮਹਿਮਾਨ ਵਜੋਂ ਪਹੁੰਚੇ ਗਿੱਧਿਆਂ ਦੀ ਬੇਬੇ ਬੋਹੜ ਤੇ ...

ਪੂਰੀ ਖ਼ਬਰ »

ਮੰਦਰ 'ਚ ਭੰਡਾਰਾ ਲਗਾਇਆ

ਸਰਦੂਲਗੜ੍ਹ, 13 ਅਗਸਤ (ਪ. ਪ.)- ਸਥਾਨਕ ਸੀਤਲਾ ਮੰਦਰ ਵਿਖੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਤੀਸਰਾ ਸਾਲਾਨਾ ਭੰਡਾਰਾ ਲਾਇਆ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿਚ ਹਜ਼ਾਰ ਲੋਕਾਂ ਨੇ ਮੰਦਰ ਵਿਚ ਮੱਥਾ ਟੇਕਣ ਉਪਰੰਤ ਲੰਗਰ ਛਕਿਆ | ਸੇਵਾਦਾਰ ਪ੍ਰੇਮ ਕੁਮਾਰ ਮਹਿਤਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਰੇਸ਼ ਕੁਮਾਰ 'ਤੇ ਹਮਲੇ ਸਬੰਧੀ ਵਰਕਰਾਂ ਦਾ ਇਕੱਠ ਹੋਇਆ

ਬਰੇਟਾ, 13 ਅਗਸਤ (ਪ. ਪ.)- ਪਿੰਡ ਕੁੱਲਰੀਆਂ ਵਿਖੇ ਪਿਛਲੇ ਦਿਨੀਂ ਕਾਂਗਰਸੀ ਆਗੂ ਸ਼ੁਰੇਸ਼ ਕੁਮਾਰ ਉੱਪਰ ਹੋਏ ਜਾਨਲੇਵਾ ਹਮਲੇ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਕਾਂਗਰਸੀ ਵਰਕਰਾਂ ਦਾ ਇਕੱਠ ਹੋਇਆ ਹੋਇਆ | ਇਸ ਮੌਕੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ...

ਪੂਰੀ ਖ਼ਬਰ »

ਪਿੰਡ 'ਚ ਡਿਸਪੈਂਸਰੀਆਂ ਖੋਲ੍ਹੇ ਜਾਣ ਦੀ ਮੰਗ

ਝੁਨੀਰ, 13 ਅਗਸਤ (ਪ. ਪ.)- ਇਸ ਖੇਤਰ ਦੇ ਪਿੰਡ ਭੰਮੇ ਖ਼ੁਰਦ ਦੇ ਕਿਸਾਨ ਆਗੂ ਕਸ਼ਮੀਰ ਸਿੰਘ ਭੰਮਾ ਅਤੇ ਕਿਸਾਨ ਵਫ਼ਦ ਨੇ ਪਿੰਡ ਵਿਚ ਪਸ਼ੂਆਂ ਦੇ ਇਲਾਜ ਲਈ ਤੁਰੰਤ ਪਸ਼ੂ ਡਿਸਪੈਂਸਰੀ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪਿੰਡ ਦੇ ਬਹੁਤੇ ਲੋਕ ਦੁਧਾਰੂ ...

ਪੂਰੀ ਖ਼ਬਰ »

ਮਿੱਟੀ ਅਤੇ ਪਾਣੀ ਦੀ ਪਰਖ ਦਾ ਉਚਿਤ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਝੁਨੀਰ, 13 ਅਗਸਤ (ਪ. ਪ.)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬਲਾਕ ਇਕਾਈ ਦੇ ਪ੍ਰਧਾਨ ਗੁਰਜੰਟ ਸਿੰਘ ਝੁਨੀਰ, ਜਨਰਲ ਸਕੱਤਰ ਗੁਰਮੇਲ ਸਿੰਘ ਬਹਿਣੀਵਾਲ ਅਤੇ ਕਿਸਾਨ ਆਗੂ ਸੁਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਬਲਾਕ ਪੱਧਰ ਤੇ ਖੇਤੀਬਾੜੀ ਵਿਭਾਗ ਦੀ ਪਾਣੀ ਅਤੇ ਮਿੱਟੀ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਨੇ ਭੁੱਖ ਹੜਤਾਲ ਰੱਖ ਕੇ ਧਰਨਾ ਲਗਾਇਆ

ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਕਾਮਿਆਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਭੁੱਖ ਹੜਤਾਲ ਰੱਖ ਕੇ ਰੋਸ ਧਰਨਾ ਲਗਾਇਆ ਗਿਆ | ਭੁੱਖ ਹੜਤਾਲ 'ਤੇ ਗੁਰਤੇਜ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਕਮੀ ਨੇ ਇਲਾਕੇ ਦੇ ਕਿਸਾਨਾਂ ਨੂੰ ਸਤਾਇਆ

ਬਰੇਟਾ, 13 ਅਗਸਤ (ਰਵਿੰਦਰ ਕੌਰ ਮੰਡੇਰ)- ਘੱਗਰ ਬਰਾਂਚ ਦੇ ਬੋਹਾ ਰਜਵਾਹੇ ਵਿਚ ਇਸ ਸੀਜ਼ਨ ਦੌਰਾਨ ਕਦੇ ਵੀ ਪੂਰੀ ਮਾਤਰਾ ਵਿਚ ਪਾਣੀ ਨਹੀਂ ਆਇਆ, ਜਿਸ ਕਾਰਨ ਕਿਸਾਨ ਪਾਣੀ ਦੀ ਕਮੀ ਦੀ ਸਮੱਸਿਆ ਨਾਲ ਪ੍ਰੇਸ਼ਾਨ ਹੋ ਰਹੇ ਹਨ ਤੇ ਫ਼ਸਲਾਂ ਨੂੰ ਲੋੜ ਅਨੁਸਾਰ ਪਾਣੀ ਨਹੀਂ ਮਿਲ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਂ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ, ਸਫ਼ਾਈ ਦੀ ਮੰਗ

ਬਰੇਟਾ, 13 ਅਗਸਤ (ਰਵਿੰਦਰ ਕੌਰ ਮੰਡੇਰ)- ਬਰੇਟਾ ਸ਼ਹਿਰ ਅਤੇ ਪਿੰਡ ਵਿਚ ਸਫ਼ਾਈ ਦਾ ਬੁਰਾ ਹਾਲ ਹੈ | ਸ਼ਹਿਰ ਅਤੇ ਪਿੰਡ ਦੇ ਕਈ ਵਾਰਡ ਅਜਿਹੇ ਹਨ ਜਿੱਥੇ ਲੰਮਾ ਲੰਮਾ ਸਮਾਂ ਸਫ਼ਾਈ ਵਾਲੇ ਨਹੀਂ ਪਹੁੰਚਦੇ, ਜਿਸ ਕਾਰਨ ਕੂੜੇ ਵੱਡੇ ਢੇਰ ਲੱਗ ਜਾਂਦੇ ਹਨ ਅਤੇ ਆਵਾਰਾ ਪਸ਼ੂ ਵੀ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸਰਦੂਲਗੜ੍ਹ, 13 ਅਗਸਤ (ਪ. ਪ.)- ਮਾਡਰਨ ਐਾਡ ਬਰਾਈਟ ਫਿਊਚਰ ਇੰਸਟੀਚਿਊਟ ਸਰਦੂਲਗੜ੍ਹ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਲੜਕੀਆਂ ਨੇ ਗਿੱਧਾ, ਕਿੱਕਲੀ ਤੇ ਹੋਰ ਸੱਭਿਆਚਰਕ ਵੰਨਗੀਆਂ ਪੇਸ਼ ਕੀਤੀਆਂ | ਪਿ੍ਤਪਾਲ ਕੌਰ ਮਿਸ ਤੀਜ ਅਤੇ ਬੇਅੰਤ ਕੌਰ ਮਹਿੰਦੀ ਲਾਉਣ ਦੇ ...

ਪੂਰੀ ਖ਼ਬਰ »

ਬੱਸ ਸੇਵਾ ਤੋਂ ਸੱਖਣੇ ਹਨ ਬੋਹਾ ਖੇਤਰ ਦੇ ਡੇਢ ਦਰਜਨ ਪਿੰਡ

ਬੋਹਾ, 13 ਅਗਸਤ (ਸਲੋਚਨਾ ਤਾਂਗੜੀ)- ਦੇਸ਼ ਨੂੰ ਆਜ਼ਾਦੀ ਮਿਲਣ ਦੇ 71 ਸਾਲ ਬਾਅਦ ਵੀ ਇਸ ਖੇਤਰ ਦੇ ਡੇਢ ਦਰਜਨ ਪਿੰਡ ਇਹੋ ਜਿਹੇ ਹਨ, ਜਿੱਥੇ ਆਵਾਜਾਈ ਦਾ ਕੋਈ ਸਾਧਨ ਨਹੀਂ ਹੈ | ਤਕੜੇ ਤੇ ਸਰਦੇ ਪੁਜਦੇ ਲੋਕ ਤਾਂ ਆਪਣੇ ਨਿੱਜੀ ਸਾਧਨਾਂ ਨਾਲ ਆਪਣਾ ਕੰਮ ਚਲਾ ਰਹੇ ਹਨ ਪਰ ਦਲਿਤ ...

ਪੂਰੀ ਖ਼ਬਰ »

ਪੰਜਾਬ ਪੁਲਿਸ ਐਸੋਸੀਏਸ਼ਨ ਦੀ ਇਕੱਤਰਤਾ ਹੋਈ

ਮਾਨਸਾ, 13 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਪੁਲਿਸ ਐਸੋਸੀਏਸ਼ਨ ਦੀ ਇਕੱਤਰਤਾ ਇੱਥੇ ਪ੍ਰਧਾਨ ਰਾਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੀਆ ਗਤੀਵਿਧੀਆਂ ਬਾਰੇ ਚਰਚਾ ਕੀਤੀ ਗਈ | ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਪੁਲਿਸ ਦਾ ...

ਪੂਰੀ ਖ਼ਬਰ »

ਐਮ. ਏ. ਹਿੰਦੀ ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 13 ਅਗਸਤ (ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਐਮ.ਏ. ਹਿੰਦੀ ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ¢ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਕੁਮਾਰ ਨੇ ਦੱਸਿਆ ਕਿ ਵਿਦਿਆਰਥਣ ਵਰਿੰਦਰ ਕੌਰ ਅਤੇ ਸਪਨਾ ਰਾਣੀ ਨੇ 7.56, ਰਾਗਿਨੀ 7.38 ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX