ਤਾਜਾ ਖ਼ਬਰਾਂ


ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  24 minutes ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  26 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  56 minutes ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  58 minutes ago
ਸ੍ਰੀਹਰੀਕੋਟਾ, 22 ਮਈ - ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ ਸ੍ਰੀਹਰੀਕੋਟਾ ਤੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਆਰ.ਆਈ ਸੈੱਟ 2-ਬੀ ਸਫਲਤਾਪੂਰਵਕ ਲਾਂਚ ਕੀਤਾ...
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 1 hour ago
ਬੱਚੀਵਿੰਡ, 22 ਮਈ (ਬਲਦੇਵ ਸਿੰਘ ਕੰਬੋ) - ਪਿੰਡ ਸ਼ਹੂਰਾ ਵਿਖੇ 19 ਮਈ ਨੂੰ ਲੋਕ ਸਭਾ ਚੋਣ ਰੱਦ ਹੋਣ ਤੋਂ ਬਾਅਦ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ...
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 1 hour ago
ਮੁੰਬਈ, 22 ਮਈ - ਗੋਰੇਗਾਂਵ-ਜੋਗੇਸ਼ਵਰੀ ਸਟੇਸ਼ਨ ਵਿਚਕਾਰ ਸਿਗਨਲ ਫ਼ੇਲ੍ਹ ਹੋਣ ਕਾਰਨ ਲੋਕਲ ਟਰੇਨ ਕਾਫੀ ਦੇਰ ਰੁਕੀ ਰਹੀ, ਜਿਸ ਕਾਰਨ ਟਰੇਨਾਂ ਦੀ ਆਵਾਜਾਈ ਬੁਰੀ ਤਰਾਂ...
ਅੱਜ ਦਾ ਵਿਚਾਰ
. . .  about 1 hour ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  1 day ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  1 day ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 day ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 day ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  1 day ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  1 day ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  1 day ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 1 hour ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 1 hour ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  28 minutes ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  1 day ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  51 minutes ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  53 minutes ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  47 minutes ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  2 days ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  2 days ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  2 days ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  2 days ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਸੁਖਬੀਰ ਦੀ ਹੁਸ਼ਿਆਰਪੁਰ ਫੇਰੀ ਸਬੰਧੀ ਤਿਆਰੀਆਂ ਮੁਕੰਮਲ-ਭੁੱਲੇਵਾਲ ਰਾਠਾਂ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦੀ ਇਕੱਤਰਤਾ ਪਾਰਟੀ ਦਫ਼ਤਰ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ 17 ਅਗਸਤ ਦੀ ਹੁਸ਼ਿਆਰਪੁਰ ਫੇਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਹੁਸ਼ਿਆਰਪੁਰ ਫੇਰੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਫੇਰੀ ਨੂੰ ਲੈ ਕੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਮੌਕੇ ਗੁਰਦੁਆਰਾ ਜਾਹਰਾ ਜ਼ਹੂਰ ਪੁਰਹੀਰਾਂ ਵਿਖੇ ਸਵੇਰੇ 11 ਵਜੇ ਕੀਤੀ ਜਾ ਰਹੀ ਕਾਨਫ਼ਰੰਸ ਦੌਰਾਨ ਵੱਡੀ ਗਿਣਤੀ 'ਚ ਜ਼ਿਲ੍ਹੇ ਭਰ 'ਚੋਂ ਅਕਾਲੀ ਵਰਕਰਾਂ ਸਮੇਤ ਆਮ ਲੋਕ ਵੀ ਸ਼ਾਮਿਲ ਹੋ ਕੇ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਸੀਨੀਅਰ ਆਗੂਆਂ ਦੇ ਵਿਚਾਰ ਸੁਣਨ ਲਈ ਪਹੁੰਚਣਗੇ | ਇਸ ਮੌਕੇ ਤਜਿੰਦਰ ਸਿੰਘ ਸੋਢੀ ਸਰਪ੍ਰਸਤ, ਜ਼ੋਰਾਵਰ ਸਿੰਘ ਚੌਹਾਨ ਸਾਬਕਾ ਚੇਅਰਮੈਨ, ਅਮਰਜੀਤ ਸਿੰਘ ਚੌਹਾਨ ਸਾਬਕਾ ਚੇਅਰਮੈਨ, ਮਾ: ਕੁਲਵਿੰਦਰ ਸਿੰਘ ਜੰਡਾ ਸਕੱਤਰ ਜਨਰਲ, ਅਵਤਾਰ ਸਿੰਘ ਜੌਹਲ ਸਕੱਤਰ ਜਨਰਲ, ਪ੍ਰੇਮ ਸਿੰਘ ਪਿੱਪਲਾਂਵਾਲਾ ਸੀਨੀਅਰ ਡਿਪਟੀ ਮੇਅਰ, ਮਨਮੋਹਨ ਸਿੰਘ ਚਾਵਲਾ ਸੀਨੀਅਰ ਮੀਤ ਪ੍ਰਧਾਨ, ਦਲੀਪ ਸਿੰਘ ਮਲਹੋਤਰਾ, ਪਿ੍ੰ: ਅਵਤਾਰ ਸਿੰਘ ਆਦਿ ਹਾਜ਼ਰ ਸਨ |

ਡਾ: ਰਾਜ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਚੱਬੇਵਾਲ 'ਚ ਮੋਦੀ ਦਾ ਪੁਤਲਾ ਫੂਕਿਆ

ਚੱਬੇਵਾਲ, 14 ਅਗਸਤ (ਸਖੀਆ/ਪੱੱਟੀ)-ਅੱਜ ਪ੍ਰਦੇਸ ਕਾਂਗਰਸ ਵਲੋਂ ਅੱਡਾ ਚੱਬੇਵਾਲ ਵਿਖੇ ਡਾ: ਰਾਜ ਕੁਮਾਰ ਵਿਧਾਇਕ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪਹਿਲਾਂ ਕਾਂਗਰਸੀ ਵਰਕਰ ਚੱਬੇਵਾਲ ਸਥਿਤ ਆਪਣੇ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਨੇ ਫਸਟ ਏਡ ਕੈਂਪ ਲਗਾਇਆ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਅਤੇ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਮਾਤਾ ਚਿੰਤਪੁਰਨੀ ਦੇ ਮੇਲੇ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਲੋਂ 7 ...

ਪੂਰੀ ਖ਼ਬਰ »

ਔਰਤ 2 ਕਿੱਲੋ ਡੋਡਿਆਂ ਸਮੇਤ ਕਾਬੂ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)-ਅੱਜ ਮੁਕੇਰੀਆਂ ਪੁਲਿਸ ਵਲੋਂ ਇਕ ਔਰਤ ਨੂੰ ਦੋ ਕਿੱਲੋ ਡੋਡਿਆਂ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਉਰਫ਼ ਜੋਤੀ ਪਤਨੀ ਸੋਮ ਰਾਜ ਵਾਸੀ ਘਸੀਟਪੁਰ ਨੂੰ ਪਿੰਡ ਨਜ਼ਦੀਕ ਪੁਲਿਸ ਵਲੋਂ ਕੀਤੀ ਗਈ ਚੈਕਿੰਗ ...

ਪੂਰੀ ਖ਼ਬਰ »

ਬਿਜਲੀ ਦਾ ਕਰੰਟ ਲੱਗਣ ਨਾਲ ਝੋਟੇ ਦੀ ਮੌਤ

ਚੱਬੇਵਾਲ, 14 ਅਗਸਤ (ਸਖ਼ੀਆ)-ਅੱਜ ਬਾਅਦ ਦੁਪਹਿਰ ਪਿੰਡ ਲਹਿਲੀ ਕਲਾਂ ਵਿਖੇ ਇਕ ਕਿਸਾਨ ਦੇ ਝੋਟੇ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ, ਜਦਕਿ ਝੋਟੇ ਨੂੰ ਲਿਜਾ ਰਹੇ ਕਿਸਾਨ ਦਾ ਝਟਕਾ ਲੱਗਣ 'ਤੇ ਦੂਰ ਡਿੱਗਣ ਨਾਲ ਬਚਾਅ ਹੋ ਗਿਆ | ਦੱਸਿਆ ਗਿਆ ਕਿ ਕਿਸਾਨ ਅਫ਼ਰੀਕ ...

ਪੂਰੀ ਖ਼ਬਰ »

ਲਾਪਤਾ ਨੌਜਵਾਨ ਦੀ ਲਾਸ਼ ਕੰਢੀ ਨਹਿਰ ਦੇ ਗੇਟਾਂ 'ਚੋਂ ਮਿਲੀ

ਤਲਵਾੜਾ, 14 ਅਗਸਤ (ਸੁਰੇਸ਼ ਕੁਮਾਰ)-ਬਲਾਕ ਤਲਵਾੜਾ ਅਧੀਨ ਆਉਂਦੇ ਪਿੰਡ ਭੰਬੋਤਾੜ ਦੇ ਪਿਛਲੇ ਦਿਨੀਂ ਲਾਪਤਾ ਹੋਏ ਜਲ ਸਪਲਾਈ ਵਿਭਾਗ ਦੇ 33 ਸਾਲ ਕੋਆਰਡੀਨੇਟਰ ਸੰਦੀਪ ਭਮੋਤਾ ਦੀ ਲਾਸ਼ ਨਹਿਰ 'ਚੋਂ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਮਿ੍ਤਕ ਸੰਦੀਪ ਦੇ ਪਿਤਾ ਧਰਮ ਸਿੰਘ ...

ਪੂਰੀ ਖ਼ਬਰ »

ਕਰਨੀ ਸੈਨਾ ਦੇ ਵਫ਼ਦ ਦਾ ਮੁਕੇਰੀਆਂ ਪਹੁੰਚਣ 'ਤੇ ਭਰਵਾਂ ਸਵਾਗਤ

ਮੁਕੇਰੀਆਂ, 14 ਅਗਸਤ (ਸਰਵਜੀਤ ਸਿੰਘ)-ਜੈਪੁਰ (ਰਾਜਸਥਾਨ) ਤੋਂ ਸ੍ਰੀ ਨਗਰ ਵਿਖੇ 15 ਅਗਸਤ ਨੂੰ ਤਿਰੰਗਾ ਲਹਿਰਾਉਣ ਲਈ ਜਾ ਰਹੇ ਰਾਜਪੂਤ ਕਰਨੀ ਸੈਨਾ ਦੇ ਵਫ਼ਦ ਦਾ ਪ੍ਰਤਾਪ ਚੌਕ ਮੁਕੇਰੀਆਂ ਵਿਖੇ ਪਹੁੰਚਣ 'ਤੇ ਕਰਨੀ ਸੈਨਾ ਪੰਜਾਬ ਦੇ ਪ੍ਰਧਾਨ ਠਾਕਰ ਨਰੋਤਮ ਸਿੰਘ ਸਾਬਾ ...

ਪੂਰੀ ਖ਼ਬਰ »

ਤੀਕਸ਼ਨ ਸੂਦ ਜ਼ਿਲ੍ਹਾ ਭਾਜਪਾ ਦਫ਼ਤਰ 'ਚ ਲਹਿਰਾਉਣਗੇ ਕੌਮੀ ਝੰਡਾ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਭਾਜਪਾ ਪ੍ਰਧਾਨ ਵਿਜੇ ਪਠਾਨੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਜਪਾ ਵਲੋਂ ਭਾਰਤ ਦੇ 72ਵੇਂ ਸੁਤੰਤਰਤਾ ਦਿਵਸ ਸਬੰਧੀ ਸਮਾਰੋਹ 15 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 8:15 ਤੇ ਬੜੀ ਧੂਮਧਾਮ ਨਾਲ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 3 ਨਾਮਜ਼ਦ 2 ਗਿ੍ਫ਼ਤਾਰ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਤਿੰਨ ਨੂੰ ਨਾਮਜ਼ਦ ਕਰਕੇ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਦੱਸਿਆ ਕਿ ਸ਼ਾਮਚੁਰਾਸੀ ਦੇ ਨਜ਼ਦੀਕ ਇਕ ਰੇਤਾ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, 1 ਜ਼ਖਮੀ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਇਲਾਕੇ 'ਚ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ ਇਕ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ ਕਥਿਤ ਦੋਸ਼ੀ ਡਰਾਈਵਰ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਦਨ ਲਾਲ ...

ਪੂਰੀ ਖ਼ਬਰ »

180 ਬੋਤਲਾਂ ਸ਼ਰਾਬ ਸਮੇਤ 2 ਕਾਬੂ

ਬੀਣੇਵਾਲ, 14 ਅਗਸਤ (ਬੈਜ ਚੌਧਰੀ)-ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਮਹਿੰਦਰ ਪਾਲ ਏ.ਐਸ.ਆਈ. ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਨਾਕੇ ਦੌਰਾਨ ਇਨੋਵਾ ਗੱਡੀ ਨੰ: ਪੀ.ਬੀ. 65 ਈ. 0699 'ਚੋਂ 180 ਬੋਤਲਾਂ ਸ਼ਰਾਬ ਜਿਸ 'ਚ 120 ਬੋਤਲਾਂ ਐਵਰੀਡੇ ਵਿਸਕੀ ਤੇ 60 ਬੋਤਲਾਂ ਨੈਨਾ ਵਿਸਕੀ ...

ਪੂਰੀ ਖ਼ਬਰ »

ਬੱਸਾਂ ਦੇ 7 ਬੈਟਰੇ ਚੋਰੀ

ਦਸੂਹਾ, 14 ਅਗਸਤ (ਭੁੱਲਰ)-ਬੀਤੀ ਰਾਤ ਦਸੂਹਾ ਵਿਖੇ ਚੋਰਾਂ ਵਲੋਂ ਬੱਸਾਂ ਦੇ 7 ਬੈਟਰੇ ਚੋਰੀ ਕਰ ਲਏ ਗਏ ਹਨ | ਇਸ ਸਬੰਧੀ ਪਰਮਜੀਤ ਸਿੰਘ, ਦਵਿੰਦਰ ਸਿੰਘ ਅਤੇ ਲਛਮਣ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਬੀਤੀ ਰਾਤ ਪੰਜਾਬ ਰੋਡਵੇਜ਼ ਦੀਆਂ ਬੱਸਾਂ ਤੋਂ ਇਲਾਵਾ ਰਾਜਧਾਨੀ ਬੱਸ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਯਾਦਵੀਰ ਸਹੋਤਾ ਦੀ ਕੈਨੇਡਾ ਵਿਖੇ ਸੜਕ ਹਾਦਸੇ 'ਚ ਮੌਤ

ਗੜ੍ਹਦੀਵਾਲਾ, 14 ਅਗਸਤ (ਚੱਗਰ)-ਪੰਜਾਬੀ ਮਾਂ ਖੇਡ ਕਬੱਡੀ ਦੇ ਉੱਘੇ ਖਿਡਾਰੀ ਅਤੇ ਖੇਡ ਪ੍ਰਮੋਟਰ ਯਾਦਵੀਰ ਸਿੰਘ ਸਹੋਤਾ ਪੁੱਤਰ ਸਵ: ਸੰਤੋਖ ਸਿੰਘ ਤੋਖੀ ਮਾਨਗੜ੍ਹ (ਅੰਤਰ-ਰਾਸ਼ਟਰੀ ਕਬੱਡੀ ਦਾ ਟਾਈਗਰ) ਬੀਤੇ ਦਿਨ ਕੈਨੇਡਾ ਵਿਖੇ ਇੱਕ ਸੜਕ ਹਾਦਸੇ ਦੌਰਾਨ ਸਦੀਵੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਨੂੰ ਲੈ ਕੇ ਪ੍ਰਸ਼ਾਸਨ ਨੇ ਕਾਰਵਾਈ ਨਾ ਕੀਤੀ ਤਾਂ ਅੰਦੋਲਨ ਸ਼ੁਰੂ ਕਰਾਂਗੇ-ਜੇ.ਕੇ. ਚੱਗਰਾਂ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਪਿੰਡ ਚੱਗਰਾਂ 'ਚ ਛੱਪੜ ਦੀ ਜ਼ਮੀਨ 'ਤੇ ਕੀਤੇ ਜਾ ਰਹੇ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ੇ ਸਬੰਧੀ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਜਲਦ ਕੋਈ ਉਚਿਤ ਕਦਮ ਚੁੱਕਦਿਆਂ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ...

ਪੂਰੀ ਖ਼ਬਰ »

ਟਰਾਲਿਆਂ ਦੀ ਟੱਕਰ 'ਚ ਵਿਅਕਤੀ ਗੰਭੀਰ ਜ਼ਖ਼ਮੀ

ਮਾਹਿਲਪੁਰ 14 ਅਗਸਤ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਬੀ ਡੀ ਓ ਕਾਲੋਨੀ ਦੇ ਨਜ਼ਦੀਕ ਦੋ ਟਰਾਲਿਆਂ ਦੀ ਆਹਮੋ ਸਾਹਮਣੀ ਟੱਕਰ 'ਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਉਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਦਾਖ਼ਲ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਸੋਨੇ ਚਾਂਦੀ ਦੇ ਗਹਿਣਿਆਂ ਸਮੇਤ 20 ਹਜ਼ਾਰ ਰੁਪਏ ਚੋਰੀ

ਹਾਜੀਪੁਰ, 14 ਅਗਸਤ (ਰਣਜੀਤ ਸਿੰਘ)-ਥਾਣਾ ਹਾਜੀਪੁਰ ਦੇ ਪਿੰਡ ਦੇਵਲ 'ਚ ਚੋਰਾਂ ਨੇ ਗਰਿਲ ਤੋੜ ਕੇ ਗਹਿਣਿਆਂ ਸਮੇਤ ਨਕਦ 20 ਹਜ਼ਾਰ ਰੁਪਏ ਚੋਰੀ ਕਰ ਲਏ, ਇਸ ਸਬੰਧੀ ਚੋਰਾਂ ਨੇ ਸੁਖਵਿੰਦਰ ਸਿੰਘ ਪੁੱਤਰ ਧਰਮ ਸਿੰਘ ਦੇ ਘਰ ਦੀ ਗਰਿੱਲ ਤੋੜੀ ਤੇ ਅੰਦਰ ਦਾਖਲ ਹੋ ਗਏ ਤੇ ਇਨ੍ਹਾਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਨੌਜਵਾਨ ਤੋਂ ਮੋਟਰਸਾਈਕਲ ਖੋਹਿਆ

ਚੱਬੇਵਾਲ, 14 ਅਗਸਤ (ਰਾਜਾ ਸਿੰਘ ਪੱਟੀ)-ਤਿੰਨ ਲੁਟੇਰਿਆਂ ਵਲੋਂ ਅੱਖਾਂ 'ਚ ਮਿਰਚਾਂ ਪਾ ਕੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਲਏ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਲੁੱਟ ਦਾ ਸ਼ਿਕਾਰ ਹੋਏ ਅਮਰੀਸ਼ ਕੁਮਾਰ ਪੁੱਤਰ ਰਵੀ ਦਾਸ ਵਾਸੀ ਜ਼ਿਲ੍ਹਾ ਵਿਦਾਯੰੂ ਯੂ.ਪੀ. ਹਾਲ ਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ

ਵੁੱਡਲੈਂਡ ਪ੍ਰੀ ਸਕੂਲ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਪ੍ਰੀ ਸਕੂਲ ਹੁਸ਼ਿਆਰਪੁਰ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਤਰਲੋਚਨ ਕੌਰ ਗਿੱਲ ਅਤੇ ਡੀਨ ਡਾ: ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਐਮ.ਏ ਹਿੰਦੀ ਸਮੈਸਟਰ ਚੌਥਾ ਦੀ ਸ਼ਿਵਾਨੀ ਦੇਵੀ ਯੂਨੀਵਰਸਿਟੀ 'ਚੋਂ ਅੱਵਲ

ਮੁਕੇਰੀਆਂ, 14 ਅਗਸਤ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਬਾਕੀ ਨਤੀਜਿਆਂ ਵਾਂਗ ਐਮ.ਏ ਹਿੰਦੀ ਸਮੈਸਟਰ ਚੌਥਾ ਦਾ ਨਤੀਜਾ ਵੀ ਵਧੇਰੇ ਪ੍ਰਸੰਸਾਯੋਗ ਰਿਹਾ | ਵਿਦਿਆਰਥਣਾਂ ਨੇ ਯੂਨੀਵਰਸਿਟੀ 'ਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਕੱਲਰ ਖਾਲਸਾ ਪ੍ਰਾਇਮਰੀ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਹਰਿਆਣਾ, 14 ਅਗਸਤ (ਖੱਖ)-ਕੱਲਰ ਖਾਲਸਾ ਪ੍ਰਾਇਮਰੀ ਸਕੂਲ ਹਰਿਆਣਾ 'ਚ ਮੈਡਮ ਜਸਵੀਰ ਕੌਰ ਦੀ ਅਗਵਾਈ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧਾ, ਸਕਿੱਟਾਂ ਅਤੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤੇ ਗਏ | ...

ਪੂਰੀ ਖ਼ਬਰ »

15 ਬੋਤਲਾਂ ਸ਼ਰਾਬ ਸਮੇਤ 1 ਕਾਬੂ

ਬੁੱਲ੍ਹੋਵਾਲ, 14 ਅਗਸਤ (ਜਸਵੰਤ ਸਿੰਘ)-ਬੁੱਲ੍ਹੋਵਾਲ ਪੁਲਿਸ ਨੇ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਹੰਸਰਾਜ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੱਡਾ ਬੁੱਬਾਂ ਵਿਖੇ ਬੋਰਾ ਚੁੱਕ ਕੇ ਆ ਰਹੇ ਇੱਕ ...

ਪੂਰੀ ਖ਼ਬਰ »

ਵਿਸ਼ਵ ਪੱਧਰੀ ਸਿੱਖਿਆ ਸਮੇਂ ਦੀ ਮੰਗ-ਐੱਸ.ਡੀ.ਐਮ. ਉੱਪਲ

ਮੁਕੇਰੀਆਂ, 14 ਅਗਸਤ (ਸਰਵਜੀਤ ਸਿੰਘ)-ਬਾਬਾ ਸ੍ਰੀ ਚੰਦ ਐਜੂਕੇਸ਼ਨ ਵੈੱਲਫੇਅਰ ਟਰੱਸਟ ਮੁਕੇਰੀਆਂ ਵਲੋਂ ਸਬ ਡਿਵੀਜ਼ਨ ਦੇ ਹਿਮਾਚਲ ਦੀ ਸਰਹੱਦ ਨਾਲ ਲੱਗਦੇ ਪਿਛੜੇ ਖੇਤਰ 'ਚ ਪਿੰਡ ਪਨਖ਼ੂਹ (ਬੁੱਢਾਵੜ) ਵਿਖੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਲਈ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਹੁਣ ਦਾਣਾ ਮੰਡੀ ਦਸੂਹਾ ਵਿਖੇ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ ਸਮਾਗਮ-ਐੱਸ.ਡੀ.ਐਮ. ਦਸੂਹਾ

ਦਸੂਹਾ, 14 ਅਗਸਤ (ਕੌਸ਼ਲ)- ਸ੍ਰੀ ਹਰਚਰਨ ਸਿੰਘ ਪੀ.ਸੀ.ਐੱਸ. ਉਪ ਮੰਡਲ ਮੈਜਿਸਟ੍ਰੇਟ ਦਸੂਹਾ ਨੇ ਦੱਸਿਆ ਕਿ ਭਾਰੀ ਬਾਰਿਸ਼ ਪੈਣ ਕਾਰਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੁਣ ਸੁਤੰਤਰਤਾ ਦਿਵਸ ਸਬੰਧੀ ਸਰਕਾਰੀ ਪੱਧਰ ਦਾ ਸਮਾਗਮ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਈਸ਼ਾ ਕਾਲੀਆ

ਹੁਸ਼ਿਆਰਪੁਰ, 14 ਅਗਸਤ (ਬਲਜਿੰਦਰਪਾਲ ਸਿੰਘ)-72ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪੱਧਰੀ ਸਮਾਰੋਹ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਇਆ ਜਾ ਰਿਹਾ ਹੈ ਤੇ ਇਸ ਮਹੱਤਵਪੂਰਨ ਦਿਹਾੜੇ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ...

ਪੂਰੀ ਖ਼ਬਰ »

ਬਾਬਾ ਮੰਝ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਹਰਿਆਣਾ, 14 ਅਗਸਤ (ਹਰਮੇਲ ਸਿੰਘ ਖੱਖ)- ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗਮਾਈ ਦੇ ਵਿਦਿਆਰਥੀਆਂ ਵਲੋਂ ਕਸਬਾ ਹਰਿਆਣਾ ਤੇ ਪਿੰਡ ਕੰਗਮਾਈ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦੀ ਆਰੰਭਤਾ ਪਿੰ੍ਰਸੀਪਲ ਪਰਮਜੀਤ ਕੌਰ ਸਿੱਧੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX