ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਤਰਨਤਾਰਨ

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਵਲੋਂ ਬੀ. ਡੀ. ਪੀ. ਓ. ਦਫ਼ਤਰ ਸਾਹਮਣੇ ਧਰਨਾ

ਖਡੂਰ ਸਾਹਿਬ, 14 ਅਗਸਤ (ਮਾਨ ਸਿੰਘ)- ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਕਰਮਚਾਰੀਆਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਵਿਖੇ ਧਰਨਾ ਦਿੱਤਾ ਗਿਆ ਅਤੇ ਸੂਬਾ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਧਰਨੇ ਮੌਕੇ ਸੰਬੋਧਨ ਕਰਦੇ ਹੋਏ ਵੱਖ-ਵੱਖ ਆਗੂਆਂ ਨੇ ਆਪਣੀਆਂ ਹੱਕੀ ਮੰਗਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਬੀ.ਡੀ.ਪੀ.ਓ. ਦਾ ਕੋਟਾ ਦਿੱਤਾ ਜਾਵੇ, ਈ.ਓ.ਪੀ.ਐੱਸ. ਦਾ ਖਾਤਾ ਪੰਚਾਇਤ ਅਫ਼ਸਰ, ਸੁਪਰਡੰਟ ਨਾਲ ਸਾਂਝਾ ਕੀਤਾ ਜਾਵੇ, ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਪੰਚਾਇਤੀ ਸੰਮਤੀਆਂ ਦੀ ਪਿਛਲੇ 3 ਸਾਲ ਦੇ ਖਰਚੇ ਦੀ ਰਿਪੋਰਟ ਮੰਗਵਾਈ ਜਾਵੇ ਆਦਿ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ, ਜਿਨ੍ਹਾਂ ਨੂੰ ਸੂਬਾ ਸਰਕਾਰ ਵਲੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਸੰਘਰਸ਼ ਦੇ ਰਾਹੇ ਪੈਣਾ ਪਿਆ ਹੈ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕੇ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਇਸੇ ਤਰ੍ਹਾਂ ਹੀ ਅਣਗੌਲਿਆਂ ਕੀਤਾ ਗਿਆ ਤਾਂ ਉਨ੍ਹਾਂ ਨੂੰ ਮਜ਼ਬੂਰਨ ਸੰਘਰਸ਼ ਨੂੰ ਹੋਰ ਤੇਜ਼ ਕਰਨਾ ਪਵੇਗਾ | ਇਸ ਮੌਕੇ ਸੁਪਰਡੰਟ ਸੁਰਜੀਤ ਸਿੰਘ, ਨਿਸ਼ਾਨ ਸਿੰਘ ਖਹਿਰਾ, ਸੁਖਬੀਰ ਸਿੰਘ, ਬਲਾਕ ਪ੍ਰਧਾਨ ਬਲਕਾਰ ਸਿੰਘ, ਸੁਖਵਿੰਦਰ ਸਿੰਘ ਸਹੋਤਾ, ਉਪਿੰਦਰ ਸਿੰਘ, ਕੁਲਵਿੰਦਰਪਾਲ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਲਖਬੀਰ ਸਿੰਘ, ਦਵਿੰਦਰ ਸਿੰਘ, ਤਜਿੰਦਰ ਸਿੰਘ, ਗੁਰਪਾਲ ਸਿੰਘ, ਜਸਵਿੰਦਰ ਸਿੰਘ, ਮੋਨਿਕਾ ਰਾਣੀ, ਪਰਮਜੀਤ ਕੌਰ, ਪ੍ਰਦੀਪ ਕੌਰ, ਸ਼ੰਭੂ ਨਾਥ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ, ਸਾਹਿਲ ਸ਼ਰਮਾ, ਹਰਪਾਲ ਸਿੰਘ, ਲਖਬੀਰ ਸਿੰਘ, ਸੁਸ਼ੀਲ ਕੁਮਾਰ, ਜਗਦੀਪ ਸਿੰਘ, ਪਿ੍ਤਪਾਲ ਸਿੰਘ ਆਦਿ ਮੌਜੂਦ ਸਨ |

ਆਜ਼ਾਦੀ ਦਿਹਾੜਾ ਮਨਾਉਣ ਲਈ ਨਗਰ ਕੌਾਸਲ ਦੇ ਦਫ਼ਤਰ 'ਚ ਲਗਾਏ ਜਾ ਰਹੇ ਟੈਂਟ ਨੂੰ ਪੁਲਿਸ ਨੇ ਸਿਆਸੀ ਸ਼ਹਿ 'ਤੇ ਉਤਾਰਿਆ- ਪ੍ਰਧਾਨ ਸ਼ਿੰਦਾ

ਪੱਟੀ, 14 ਅਗਸਤ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਤਰਨ ਤਾਰਨ ਦੇ ਸ਼ਹਿਰ ਪੱਟੀ ਦੀ ਨਗਰ ਕੌਾਸਲ ਜੋ ਕਿ 1873 ਈਸਵੀ ਵਿਚ ਹੋਂਦ ਵਿਚ ਆਈ ਤੇ 1947 ਦੀ ਆਜ਼ਾਦੀ ਤੋਂ ਬਾਅਦ ਨਗਰ ਕੌਾਸਲ ਪੱਟੀ ਦੇ ਵੱਖ-ਵੱਖ ਪ੍ਰਧਾਨਾਂ ਵਲੋਂ 71 ਵਾਰ ਨਗਰ ਕੌਾਸਲ ਦੇ ਦਫ਼ਤਰ ਵਿਚ ਤਿਰੰਗਾ ਲਹਿਰਾ ਕੇ ...

ਪੂਰੀ ਖ਼ਬਰ »

ਜ਼ਿਲਾ ਮੈਜਿਸਟਰੇਟ ਵਲੋਂ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ਸਟਾਕ, ਵੰਡਣ, ਵੇਚਣ ਜਾਂ ਵਰਤੋਂ 'ਤੇ ਪਾਬੰਦੀ

ਤਰਨਤਾਰਨ, 14 ਅਗਸਤ (ਹਰਿੰਦਰ ਸਿੰਘ)- ਜ਼ਿਲਾ ਮੈਜਿਸਟਰੇਟ ਤਰਨਤਾਰਨ ਪ੍ਰਦੀਪ ਕੁਮਾਰ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਕੈਰੀ ਬੈਗਾਂ ਦੇ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ/ਪੈਨਸ਼ਨਰਜ਼ ਐਕਸ਼ਨ ਕਮੇਟੀ ਦੇ ਸੱਦੇ 'ਤੇ ਧਰਨਾ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਪੰਜਾਬ ਤੇ ਯੂ.ਟੀ. ਮੁਲਾਜ਼ਮਾਂ/ਪੈਨਸ਼ਨਰਜ਼ ਐਕਸ਼ਨ ਕਮੇਟੀ ਦੇ ਸੱਦੇ 'ਤੇ ਸਥਾਨਕ ਜ਼ਿਲ੍ਹਾ ਇਕਾਈ ਵਲੋਂ ਬਿਜਲੀ ਬੋਰਡ ਸਰਕਲ ਦਫਤਰ ਦੇ ਬਾਹਰ ਇਕ ਰੋਸ ਰੈਲੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਅੱਡਾ ਝਬਾਲ ਵਿਖੇ ਸਬਜ਼ੀ ਦੇ ਖੋਖੇ ਨੂੰ ਲੱਗੀ ਅੱਗ

ਝਬਾਲ, 14 ਅਗਸਤ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਸਥਾਨਕ ਅੱਡਾ ਝਬਾਲ ਭਿੱਖੀਵਿੰਡ ਰੋਡ ਵਿਖੇ ਇਕ ਸਬਜੀ ਵਾਲੇ ਖੋਖੇ ਨੂੰ ਬੀਤੀ ਰਾਤ ਭੇਦਭਰੇ ਢੰਗ ਨਾਲ ਲੱਗੀ ਅੱਗ ਕਾਰਨ ਸਬਜੀ ਵਿਕਰੇਤਾ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਵਿਖੇ ਤੀਆਂ ਦਾ ਤਿਓਹਾਰ ਮਨਾਉਣ ਦੇ ਨਾਲ ਨਾਲ ਰੁੱਖ ਬਚਾਓ ਦਾ ਸੰਦੇਸ਼ ਦਿੰਦੇ ਹੋਏ ਆਏ ਹੋਏ ਮਹਿਮਾਨਾਂ ਕੋਲੋੋਂ ਬੂਟੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਵਿਦਿਆਰਥੀ ਸ਼ਬਦ ਗਾਇਣ ਮੁਕਾਬਲੇ 'ਚ ਅੱਵਲ ਰਹੇ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਨੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਜੀ.ਟੀ. ਰੋਡ ਅੰਮਿ੍ਤਸਰ ਵਿਖੇ ਕਰਵਾਏ 'ਰਾਗ ਮਲਾਰ' ਸ਼ਬਦ ਗਾਇਣ ਮੁਕਾਬਲੇ ਵਿਚ ਦੂਸਰਾ ...

ਪੂਰੀ ਖ਼ਬਰ »

ਪਿ੍ੰਸੀਪਲ ਰਣਜੀਤ ਭਾਟੀਆ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਨਵੀਂ ਪਿ੍ੰਸੀਪਲ ਰਣਜੀਤ ਭਾਟੀਆ ਨੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲ ਲਿਆ | ਇਸ ਮੌਕੇ ਮੈਂਬਰ ਇੰਚਾਰਜ਼ ਹਰਜੀਤ ਸਿੰਘ, ਕੁਲਜੀਤ ਸਿੰਘ 'ਸਿੰਘ ਬ੍ਰਦਰਜ਼', ਨਵਜੋਤ ਸਿੰਘ ਨੇ ...

ਪੂਰੀ ਖ਼ਬਰ »

ਮਾਸਟਰ ਮਹਿੰਦਰ ਸਿੰਘ ਦੀ ਬਰਸੀ ਮਨਾਈ

ਮੀਆਂ ਵਿੰਡ, 14 ਅਗਸਤ (ਗੁਰਪਰਤਾਪ ਸਿੰਘ ਸੰਧੂ)- ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਚੇਅਰਮੈਨ ਰਣਜੀਤ ਸਿੰਘ, ਐਕਸਾਈਜ਼ ਇੰਸ: ਜ਼ੋਰਾਵਰ ਸਿੰਘ ਦੇ ਪਿਤਾ ਮਾਸਟਰ ਮਹਿੰਦਰ ਸਿੰਘ ਦੀ ਬਰਸੀ ਉਨ੍ਹਾਂ ਦੇ ਗ੍ਰਹਿ ਵਿਖੇ ਮਨਾਈ ਗਈ ਜਿਸ ਦੌਰਾਨ ਬਾਬਾ ਬਕਾਲਾ ...

ਪੂਰੀ ਖ਼ਬਰ »

ਬਾਬਾ ਸੁੱਖਾ ਸਿੰਘ ਮੁਖੀ ਸੰਪਰਦਾਇ ਸਰਹਾਲੀ ਵਲੋਂ ਨਾਂਦੇੜ ਵਿਖੇ ਗੁਰਦੁਆਰਾ ਮਾਤਾ ਜੀਤੋ ਜੀ ਦੀ ਕਾਰ ਸੇਵਾ ਆਰੰਭ

ਸਰਹਾਲੀ ਕਲਾਂ, 14 ਅਗਸਤ (ਅਜੈ ਸਿੰਘ ਹੁੰਦਲ)- ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਨਾਂਦੜ (ਮਹਾਂਰਾਸ਼ਟਰ) ਵਿਖੇ ਮਾਤਾ ਜੀਤੋ ਜੀ ਦੀ ਯਾਦ ਵਿਚ ਸੁਸ਼ੋਭਿਤ ਗੁਰਦੁਆਰਾ ਸਾਹਿਬ ਦੇ ਵਿਸਥਾਰ ਲਈ ਸੇਵਾ ਆਰੰਭ ਕਰ ਦਿੱਤੀ | ਸੰਪਰਦਾਇ ਦੇ ਬੁਲਾਰੇ ਨੇ ਨਾਦੜੇ ਤੋਂ ਜਾਣਕਾਰੀ ...

ਪੂਰੀ ਖ਼ਬਰ »

ਮਿਡਲ ਸਕੂਲ ਖੋਜਕੀਪੁਰ ਦਾ ਨਾਂਅ ਆਜ਼ਾਦੀ ਘੁਲਾਟੀਏ ਜਥੇ: ਹਰਨਾਮ ਸਿੰਘ ਗਿੱਲ ਦੇ ਨਾਂਅ 'ਤੇ ਰੱਖਿਆ

ਮੀਆਂ ਵਿੰਡ, 14 ਅਗਸਤ (ਗੁਰਪਰਤਾਪ ਸਿੰਘ ਸੰਧੂ)- ਪਿੰਡ ਖੋਜਕੀਪੁਰ ਵਿਖੇ ਸਰਕਾਰੀ ਮਿਡਲ ਸਕੂਲ ਦਾ ਨਾਂਅ ਕਾਂਗਰਸੀ ਆਗੂ ਸਰਜੀਤ ਸਿੰਘ ਦੇ ਪਿਤਾ ਆਜ਼ਾਦੀ ਘੁਲਾਟੀਏ ਜਥੇਦਾਰ ਹਰਨਾਮ ਸਿੰਘ ਗਿੱਲ ਦੇ ਨਾਂਅ 'ਤੇ ਰੱਖਿਆ ਗਿਆ ਜਿਸ ਦਾ ਉਦਘਾਟਨ ਹਲਕਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਦਾਜ ਦੀ ਖਾਤਰ ਨੂੰ ਹ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਮਾਰਕੁੱਟ ਕਰਨ ਵਾਲੇ ਸਹੁਰੇ ਪਰਿਵਾਰ ਦੇ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਪਾਸ ਰਾਜਵਿੰਦਰ ਕੌਰ ਪੁੱਤਰੀ ...

ਪੂਰੀ ਖ਼ਬਰ »

ਭਾਜਪਾ ਦੀ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬੀਬੀ ਬਾਠ ਵਲੋਂ ਸ਼ਵੇਤ ਮਲਿਕ ਦਾ ਧੰਨਵਾਦ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਤਰਨ ਤਾਰਨ ਦੇ ਨਵ ਨਿਯੁਕਤ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਕੋਲ ਗਏ ਅਤੇ ਉਨ੍ਹਾਂ ਦਾ ਆਪਣੀ ਨਿਯੁਕਤੀ ਲਈ ਧੰਨਵਾਦ ਕੀਤਾ | ਤਰਨ ...

ਪੂਰੀ ਖ਼ਬਰ »

ਚੂਸਲੇਵੜ੍ਹ ਸਕੂਲ ਵਿਖੇ ਬੱਚਿਆਂ ਦੇ ਡਰਾਇੰਗ ਮੁਕਾਬਲੇ

ਪੱਟੀ 14 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਕਾਰੀ ਐਲੀਮੈਟਰੀ ਸਕੂਲ ਚੂਸਲੇਵੜ੍ਹ ਵਿਖੇ ਡਰਾਇੰਗ ਮੁਕਾਬਲੇ ਕਰਵਾਏ ਗਏ | ਸਕੂਲ ਦੇ ਮੁੱਖ ਅਧਿਆਪਕ ਮਨਜਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ...

ਪੂਰੀ ਖ਼ਬਰ »

ਨੀਰੂ ਸੱਭਰਵਾਲ ਸਿਵਲ ਹਸਪਤਾਲ ਖਡੂਰ ਸਾਹਿਬ ਪੁੱਜੇ

ਖਡੂਰ ਸਾਹਿਬ, 14 ਅਗਸਤ (ਮਾਨ ਸਿੰਘ)- ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੀ ਪਤਨੀ ਨੀਰੂ ਸੱਭਰਵਾਲ ਚੇਅਰਪਰਸਨ ਰੈੱਡ ਕਰਾਸ ਖਡੂਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਪੁੱਜੇ ਅਤੇ ਹਸਪਤਾਲ 'ਚ ਦਾਖ਼ਲ ਮਰੀਜਾਂ ਨੂੰ ਆਜ਼ਾਦੀ ਦਿਹਾੜੇ ਦੀਆਂ ...

ਪੂਰੀ ਖ਼ਬਰ »

ਜ਼ਿਲਾ ਮੈਜਿਸਟ੍ਰੇਟ ਵਲੋਂ ਪਲਾਸਟਿਕ ਦੀ ਡੋਰ ਵੇਚਣ, ਖਰੀਦਣ ਤੇ ਵਰਤੋਂ ਕਰਨ 'ਤੇ ਪਾਬੰਦੀ

ਤਰਨਤਾਰਨ, 14 ਅਗਸਤ (ਹਰਿੰਦਰ ਸਿੰਘ)- ਜ਼ਿਲਾ ਮੈਜਿਸਟ੍ਰੇਟ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਜਾਬਤਾ ਫੌਜ਼ਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਤਰਨਤਾਰਨ ਦੇ ਖੇਤਰ ਵਿਚ ਪਤੰਗ ਉਡਾਉਣ ਲਈ ...

ਪੂਰੀ ਖ਼ਬਰ »

ਹਰਗੁਣ ਪਬਲਿਕ ਸਕੂਲ ਸਭਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹਰੀਕੇ ਪੱਤਣ, 14 ਅਗਸਤ (ਸੰਜੀਵ ਕੁੰਦਰਾ)- ਹਰਗੁਣ ਪਬਲਿਕ ਸਕੂਲ ਸਭਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵਾ ਪਹਿਨ ਕੇ ਗਿੱਧਾ, ਕਿੱਕਲੀ ਪੇਸ਼ ਕੀਤੀ | ਇਸ ਮੌਕੇ ਸਕੂਲ ਦੇ ਚਾਰ ਹਾਊਸਜ਼ ਵਿਚ ਮਹਿੰਦੀ ...

ਪੂਰੀ ਖ਼ਬਰ »

ਫ਼ਰੀਦ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਖਡੂਰ ਸਾਹਿਬ, 14 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)- ਬਾਬਾ ਫ਼ਰੀਦ ਪਬਲਿਕ ਸਕੂਲ ਕੋਟਲੀ ਸਰੂ ਖਾਂ ਵਿਖੇ ਸਕੂਲ ਦੇ ਬੱਚਿਆਂ ਨੇ ਤੀਆਂ ਦਾ ਤਿਉਹਾਰ ਰਿਵਾਇਤੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਅਸ਼ਵਨੀ ਬੱਬਰ, ਮੁੱਖ ਅਧਿਆਪਕ ਰਾਜਬੀਰ ਕੌਰ, ...

ਪੂਰੀ ਖ਼ਬਰ »

ਅਕਾਲੀ ਦਲ ਦੀ ਬਾਬਾ ਬਕਾਲਾ ਰੈਲੀ ਲਾਮਿਸਾਲ ਹੋਵੇਗੀ- ਏ. ਆਰ.

ਖਡੂਰ ਸਾਹਿਬ, 14 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)- ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ 26 ਅਗਸਤ ਨੂੰ ਅਕਾਲੀ ਦਲ ਦੀ ਹੋਣ ਵਾਲੀ ਕਾਨਫਰੰਸ ਆਪਣੀ ਮਿਸਾਲ ਆਪ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਅਕਾਲੀ ਦਲ ਦੇ ਇੰਚਾਰਜ ਸਾਬਕਾ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਕੈਮਿਸਟਾਂ ਨਾਲ ਮੀਟਿੰਗ

ਪੱਟੀ, 14 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਿਹਤ ਵਿਭਾਗ ਦੇ ਕਮਿਸ਼ਨਰ ਕਾਹਨ ਸਿੰਘ ਪੰਨੰੂ ਦੀਆਂ ਹਦਾਇਤਾਂ 'ਤੇ ਮੈਡੀਕਲ ਸਟੋਰਾਂ ਨੂੰ ਨਸ਼ਾ ਮੁਕਤ ਕਰਨ ਅਤੇ ਸੰਚਾਰੂ ਢੰਗ ਨਾਲ ਚਲਾਉਣ ਲਈ ਮੈਡੀਕਲ ਸਟੋਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਇਹ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ ਨੂੰ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ-ਆਸਲ

ਅਮਰਕੋਟ, 14 ਅਗਸਤ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਨੂੰ ਨਸ਼ਾ ਮੁਕਤ ਕਰਨ ਦੇ ਮਨੋਰਥ ਨਾਲ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵਲੋਂ ਇਲਾਕੇ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪਹੂਵਿੰਡ ਤੋਂ ...

ਪੂਰੀ ਖ਼ਬਰ »

ਜਸਪਾਲ ਸਿੰਘ ਸ਼ੰਟੂ ਦੇ ਅਕਾਲੀ ਦਲ ਦੇ ਸਕੱਤਰ ਜਨਰਲ ਬਣਨ 'ਤੇ ਸੁਮਿਤ ਚਾਵਲਾ ਵਲੋਂ ਸਨਮਾਨ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਅੰਮਿ੍ਤਸਰ ਸ਼ਹਿਰੀ ਦੇ ਸਕੱਤਰ ਜਨਰਲ ਚੁਣੇ ਜਾਣ 'ਤੇ ਜਸਪਾਲ ਸਿੰਘ ਸ਼ੰਟੂ ਨੂੰ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੇ ਮੀਤ ਪ੍ਰਧਾਨ ਸੁਮਿਤ ਚਾਵਲਾ ਤੇ ਹੋਰਨਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਗੰਭੀਰ ਹੋਵੇ- ਸੰਘਾ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਪਿਛਲੇ 10-12 ਸਾਲਾਂ ਤੋਂ ਸੂਬੇ ਵਿਚ ਮਾਰੂ ਨਸ਼ਿਆਂ ਦਾ ਪਸਾਰਾ ਏਨਾ ਵਧ ਗਿਆ ਹੈ, ਕਿ ਇਸ ਨੇ ਸੈਂਕੜਿਆਂ ਦੀ ਗਿਣਤੀ ਵਿਚ ਮਾਵਾਂ ਦੇ ਪੁੱਤ, ਭੈਣਾਂ ਦੇ ਵੀਰ ਨਿਗਲ ਲਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਸ਼ਮੀਰ ਸਿੰਘ ਸੰਘਾ ...

ਪੂਰੀ ਖ਼ਬਰ »

ਜਥੇ: ਭਾਈ ਧਿਆਨ ਸਿੰਘ ਮੰਡ ਨੇ ਗੁਰਦੁਆਰਾ ਸਾਹਿਬ ਦੇ ਦੋ ਪ੍ਰਬੰਧਕਾਂ ਨੂੰ ਤਨਖਾਹ (ਸੇਵਾ) ਲਗਾਈ

ਝਬਾਲ, 14 ਅਗਸਤ (ਸਰਬਜੀਤ ਸਿੰਘ)- ਗੁਰਦੁਆਰਾ ਬਾਬਾ ਸਾਹਿਬ ਦਿੱਤਾ ਜੀ ਪਿੰਡ ਮਾਲੂਵਾਲ ਜ਼ਿਲ੍ਹਾ ਤਰਨ ਤਾਰਨ ਵਿਖੇ ਪਿਛਲੇ ਦਿਨੀ ਅੱਗ ਲੱਗਣ ਦੀ ਵਾਪਰੀ ਘਟਨਾ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਆਗੂਆ ਵਲੋਂ ਇਹ ਸਾਰਾ ਮਸਲਾ ਸਰਬਤ ਖ਼ਾਲਸਾ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਦੀ ਕਾਨਫ਼ਰੰਸ ਲਈ ਫੰਡ ਭੇਟ

ਮੀਆਂਵਿੰਡ, 14 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਚ ਲਾਮਿਸਾਲ ਇਕੱਠ ਲਈ ਲੋਕਾਂ ਨੂੰ ਲਾਮਬੰਦ ਕਰਨ ਲਈ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਪਿੰਦਰਜੀਤ ਸਿੰਘ ਸਰਲੀ, ਬਲਾਕ ਪ੍ਰਧਾਨ ਹਰਪਾਲ ਸਿੰਘ ...

ਪੂਰੀ ਖ਼ਬਰ »

ਜਸਬੀਰ ਸਿੰਘ ਬਿੱਲੂ ਵਰਨਾਲਾ ਤੇ ਰਾਜਬੀਰ ਸਿੰਘ ਭੁੱਲਰ ਨਾਲ ਦੁੱਖ ਦਾ ਪ੍ਰਗਟਾਵਾ

ਅਮਰਕੋਟ, 14 ਅਗਸਤ (ਭੱਟੀ)- ਪਿੰਡ ਵਰਨਾਲਾ ਦੇ ਸਾਬਕਾ ਸਰਪੰਚ ਨਿਸ਼ਾਨ ਸਿੰਘ ਦੀ ਬੇਵਕਤੀ ਮੌਤ 'ਤੇ ਉਨ੍ਹਾਂ ਦੇ ਮਾਮੇ ਦੇ ਸਪੁੱਤਰ ਜਸਬੀਰ ਸਿੰਘ ਬਿੱਲੂ ਵਰਨਾਲਾ ਤੇ ਭਰਾ ਹਰਬੰਸ ਸਿੰਘ, ਭਤੀਜੇ ਰਾਜਬੀਰ ਸਿੰਘ ਭੁੱਲਰ ਨਾਲ ਸਾਬਕਾ ਕੈਬਨਿਟ ਮੰਤਰੀ ਗੁਰਚੇਨ ਸਿੰਘ ਭੁੱਲਰ, ...

ਪੂਰੀ ਖ਼ਬਰ »

ਖੇਮਕਰਨ ਹਲਕੇ ਅੰਦਰ ਆਜ਼ਾਦੀ ਦਿਹਾੜੇ ਮੌਕੇ ਨਸ਼ਿਆਂ ਵਿਰੁੱਧ ਵਿਸ਼ਾਲ ਰੈਲੀ ਕੱਢੀ ਜਾਵੇਗੀ- ਵਿਧਾਇਕ ਸੁਖਪਾਲ ਸਿੰਘ ਭੁੱਲਰ

ਖੇਮਕਰਨ, 14 ਅਗਸਤ (ਰਾਕੇਸ਼ ਬਿੱਲਾ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਨੌਜਵਾਨਾਂ ਵਲੋਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਕੱਢੀ ਜਾ ਰਹੀ ਮੋਟਰਸਾਈਕਲ ਰੈਲੀ ਪ੍ਰਤੀ ਨੌਜਵਾਨਾਂ ਅੰਦਰ ਬਹੁਤ ਉਤਸ਼ਾਹ ਹੈ ਤੇ ਕਰੀਬ 20 ਹਜ਼ਾਰ ਨੌਜਵਾਨ ਮੋਟਰਸਾਈਕਲ ...

ਪੂਰੀ ਖ਼ਬਰ »

ਗੁਰੂ ਅਮਰਦਾਸ ਕਨੇਡੀਅਨ ਸਕੂਲ ਗੋਇੰਦਵਾਲ ਸਾਹਿਬ ਨੂੰ ਬੰਦ ਕਰਨ ਦੇ ਹੁਕਮ

ਗੋਇੰਦਵਾਲ ਸਾਹਿਬ, 14 ਅਗਸਤ (ਵਰਿੰਦਰ ਸਿੰਘ ਰੰਧਾਵਾ)- ਪਿਛਲੇ ਕੁਝ ਅਰਸੇ ਤੋਂ ਵਿਵਾਦਾਂ ਦਾ ਵਿਸ਼ਾ ਬਣਿਆ ਗੁਰੂ ਅਮਰਦਾਸ ਕਨੇਡੀਅਨ ਸਕੂਲ ਗੋਇੰਦਵਾਲ ਸਾਹਿਬ ਉਸ ਸਮੇਂ ਫਿਰ ਸੁਰਖੀਆਂ ਵਿਚ ਆ ਗਿਆ, ਜਦੋਂ ਜ਼ਿਲ੍ਹਾ ਸਿੱਖਿਆ ਅਫਸਰ ਤਰਨ ਤਾਰਨ (ਸੈਕੰਡਰੀ) ਨਿਰਮਲ ਸਿੰਘ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਦੀ ਚੇਅਰਪਰਸਨ ਨੀਰੂ ਸੱਭਰਵਾਲ ਨੇ ਵੱਖ-ਵੱਖ ਹਸਪਤਾਲਾਂ 'ਚ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ

ਤਰਨ ਤਾਰਨ 14 ਅਗਸਤ (ਹਰਿੰਦਰ ਸਿੰਘ)- ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਚੇਅਰਪਰਸਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਤਰਨ ਤਾਰਨ ਨੀਰੂ ਸੱਭਰਵਾਲ ਪਤਨੀ ਡਿਪਟੀ ਕਮਿਸ਼ਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਵੱਖ-ਵੱਖ ਹਸਪਤਾਲਾਂ ਵਿਚ ਜਾ ਕੇ ਮਰੀਜ਼ਾਂ ਨੂੰ ਫਲ ਵੰਡੇ ...

ਪੂਰੀ ਖ਼ਬਰ »

ਆਵਾਜਾਈ 'ਚ ਵਿਘਨ ਪਾਉਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਥਾਣਾ ਸਰਹਾਲੀ ਦੀ ਪੁਲਿਸ ਨੇ ਨੈਸ਼ਨਲ ਹਾਈਵੇ ਤੇ ਧਰਨਾ ਲਗਾ ਕੇ ਰਸਤਾ ਜਾਮ ਕਰਨ ਵਾਲੇ ਦਰਜਨਾਂ ਲੋਕਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਸਰਕਾਰੀਆ ਲਹਿਰਾਉਣਗੇ ਕੌਮੀ ਝੰਡਾ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਾਡ ਤਰਨ ਤਾਰਨ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ...

ਪੂਰੀ ਖ਼ਬਰ »

ਸਰਕਾਰੀ ਰਸਤਾ ਧੱਕੇ ਨਾਲ ਬੰਦ ਕਰਨ ਦੇ ਦੋਸ਼ ਲਗਾਏ

ਖਡੂਰ ਸਾਹਿਬ, 14 ਅਗਸਤ (ਮਾਨ ਸਿੰਘ)- ਖਡੂਰ ਸਹਿਬ ਤੋਂ ਹੋਠੀਆਂ ਨੂੰ ਜਾਂਦੀ ਸੜਕ ਉਪਰ ਪੈਂਦੇ ਰੇਲਵੇ ਫਾਟਕ ਦੇ ਨਜ਼ਦੀਕ ਖੇਤਾਂ ਵਿਚ ਬਹਿਕ 'ਤੇ ਰਹਿੰਦੇ ਸਾਬਕਾ ਪੰਚ ਹਰਦੇਵ ਸਿੰਘ ਤੇ ਉਸ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਨੂੰ ਜਾਂਦੇ ਰਸਤੇ ਨੂੰ ...

ਪੂਰੀ ਖ਼ਬਰ »

ਰੰਜਸ਼ ਤਹਿਤ ਸੱਟਾਂ ਮਾਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 14 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 20 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਝਪਟਮਾਰਾਂ ਨੇ ਦੋ ਅਧਿਆਪਕਾਵਾਾ ਨੂੰ ਲੁੱਟਿਆ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਲੁੱਟਖੋਹ ਦੀਆਂ ਵਾਰਦਾਤਾਂ ਘੱਟ ਹੋਣ ਦੀ ਬਜਾਏ ਹੋਰ ਵੱਧ ਗਈਆਂ ਹਨ, ਇਸ ਦੀ ਮਿਸਾਲ ਦਿਨ-ਦਿਹਾੜੇ ਤਰਨ ਤਾਰਨ-ਅੰਮਿ੍ਤਸਰ ਰੋਡ ਨੇੜੇ ਸੈਵਨ ਸਟਾਰ ਹੋਟਲ ਲਾਗੇ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਤਖਤਮੱਲ ਵਿਚ ਤਾਇਨਾਤ ਦੋ ...

ਪੂਰੀ ਖ਼ਬਰ »

ਇਟਲੀ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਤਰਨ ਤਾਰਨ, 14 ਅਗਸਤ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਟਲੀ ਭੇਜਣ ਦੇ ਨਾਮ ਤੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾ 'ਤੇ ਕੀਤੀ ਨਾਕਾਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ...

ਪੂਰੀ ਖ਼ਬਰ »

ਥਾਣਾ ਝਬਾਲ ਮੂਹਰੇ ਧਰਨਾ ਕੱਲ੍ਹ ਤੋਂ- ਕਾ: ਝਬਾਲ

ਝਬਾਲ, 14 ਅਗਸਤ (ਸਰਬਜੀਤ ਸਿੰਘ)- ਪਿੰਡ ਐਮਾਂ ਦੇ ਕਾਮਰੇਡ ਅਮਰੀਕ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਨੂੰ ਘਰ ਵਿਚ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਵਾਲਿਆਂ ਦੋਸ਼ੀਆਂ ਨੂੰ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਥਾਣਾ ਝਬਾਲ ਦੇ ਮੁਖੀ ਵਲੋਂ ਗਿ੍ਫ਼ਤਾਰ ਨਾ ਕਰਨ ਵਿਰੁੱਧ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਹਾੜਾ ਮਨਾਇਆ

ਝੰਡੇਰ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਤਰਨ ਤਾਰਨ, 14 ਅਗਸਤ (ਹਰਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਝੰਡੇਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿਸ ਵਿਚ ਬੱਚਿਆਂ ਨੇ ਰੰਗ ਬਿਰੰਗੀ ਡਰੈਸ ਤੇ ਮੂੰਹ 'ਤੇ ਟੈਟੂ ਲਗਾ ਕੇ ਕੋਰਿਉਗਰਾਫੀ ਪੇਸ਼ ਕੀਤੀ | ਇਸ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX