ਤਾਜਾ ਖ਼ਬਰਾਂ


ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਲੁਧਿਆਣਾ ,22 ਫਰਵਰੀ { ਪਰਮਿੰਦਰ ਸਿੰਘ ਅਹੂਜਾ }- ਸਥਾਨਕ ਜਮਾਲਪੁਰ ਇਲਾਕੇ 'ਚ ਅੱਜ ਰਾਤ ਕੁੱਝ ਅਣਪਛਾਤੇ ਨੌਜਵਾਨਾ ਵੱਲੋਂ ਹਿੰਦੂ ਸ਼ਿਵ ਸੈਨਾ ਆਗੂ ਅਮਿੱਤ ਅਰੋੜਾ 'ਤੇ ਕਾਤਲਾਨਾ ਹਮਲਾ ਕੀਤਾ ਗਿਆ ...
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਨਾਭਾ, 22 ਫਰਵਰੀ (ਅਮਨਦੀਪ ਸਿੰਘ ਲਵਲੀ) - ਬੀਤੀ ਰਾਤ 9 ਵਜੇ ਦੇ ਕਰੀਬ ਅਮਨਦੀਪ ਸਿੰਘ ਉਰਫ਼ ਗੋਸ਼ੂ ਪੁੱਤਰ ਸਵ. ਭਗਤ ਸਿੰਘ ਦੇ ਕੋਤਵਾਲੀ ਨਜ਼ਦੀਕ ਗੋਲੀ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਸੀ। ਜਿਸ ਸਬੰਧੀ ਅੱਜ ਕੋਤਵਾਲੀ ਨਾਭਾ ਵੱਲੋਂ 174 ਦੀ ਕਾਰਵਾਈ ਕਰ...
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਵਾਸ਼ਿੰਗਟਨ, 22 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਹਫ਼ਤੇ ਹੋਣ ਵਾਲੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਧਾਰਮਿਕ ਸੁਤੰਤਰਤਾ ਦਾ ਮੁੱਦਾ ਚੁੱਕਣਗੇ। ਵਾਈਟ ਹਾਊਸ ਨੇ ਇਸ ਸਬੰਧੀ...
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਅੰਮ੍ਰਿਤਸਰ, 22 ਫਰਵਰੀ (ਸੁਰਿੰਦਰ ਕੋਛੜ) - ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸਮਾਗਮਾਂ |'ਚ ਸ਼ਿਰਕਤ ਕਰਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਡੀ. ਜੀ. ਪੀ. (ਡਾਇਰੈਕਟਰ ਜਨਰਲ ਆਫ਼ ਪੁਲਿਸ) ਦਿਨਕਰ...
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਲੁਧਿਆਣਾ, 22 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਦੀ ਅੱਜ ਲੁਧਿਆਣਾ ਦੇ ਹੋਟਲ ਨਾਗਪਾਲ ਰਿਜੈਂਸੀ ਵਿਖੇ ਮੀਟਿੰਗ ਦੌਰਾਨ ਪੀ.ਐਸ.ਆਈ.ਈ.ਸੀ. ਦੇ ਸਾਬਕਾ ਚੇਅਰਮੈਨ ਸ਼ਕਤੀ ਸ਼ਰਮਾ ਦੀ ਤਬੀਅਤ ਖ਼ਰਾਬ ਹੋ ਗਈ, ਜਿੰਨਾਂ ਨੂੰ ਭਾਜਪਾ ਆਗੂਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਮੀਟਿੰਗ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸ਼ਾਹੀਨ ਬਾਗ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਆਸ਼ਰਮ, ਜਾਮੀਆ, ਔਖਲਾ, ਬਾਟਲਾ ਹਾਊਸ ਤੋਂ ਨੋਇਡਾ ਤੇ ਫਰੀਦਾਬਾਦ ਜਾਣ ਵਾਲੇ ਰਸਤੇ ਨੂੰ ਖੋਲ ਦਿੱਤਾ ਹੈ ਪਰ ਇਸ ਰਸਤੇ ਤੋਂ ਸਿਰਫ ਬਾਈਕ ਤੇ ਕਾਰ ਰਾਹੀਂ...
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਨਵੀਂ ਦਿੱਲੀ, 22 ਫਰਵਰੀ - ਨਿਰਭੈਆ ਕੇਸ ਵਿਚ ਦੋਸ਼ੀ ਵਿਨੈ ਸ਼ਰਮਾ ਦੀ ਇਲਾਜ ਦੀ ਪਟੀਸ਼ਨ ਨੂੰ ਪਟਿਆਲਾ ਹਾਊਸ ਕੋਰਟ ਨੇ ਖਾਰਜ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਦੇ ਮੁਤਾਬਿਕ ਵਿਨੈ ਦੀ ਦਿਮਾਗੀ ਹਾਲਤ ਠੀਕ ਹੈ ਤੇ ਉਸ ਨੂੰ ਇਲਾਜ ਦੀ ਲੋੜ...
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਚੰਡੀਗੜ੍ਹ, 22 ਫਰਵਰੀ (ਰਣਜੀਤ ਸਿੰਘ) - ਚੰਡੀਗੜ੍ਹ ਸਥਿਤ ਸੈਕਟਰ 32 ਪੀਜੀ ਵਿਖੇ ਇਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲ ਹੈ। ਇਸ ਹਾਦਸੇ ਵਿਚ 3 ਲੜਕੀਆਂ ਦੀ ਅੱਗ 'ਚ ਝੁਲਸਣ ਕਾਰਨ ਮੌਤ ਹੋ ਗਈ ਹੈ ਜਦੋਂ ਕਿ 2 ਗੰਭੀਰ ਜ਼ਖਮੀ ਹੋ ਗਈਆਂ ਹਨ। ਜਿਨ੍ਹਾਂ ਨੂੰ...
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਨਵੀਂ ਦਿੱਲੀ, 22 ਫਰਵਰੀ - ਅਮਰੀਕਾ ਦੀ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਆਪਣੀ ਭਾਰਤ ਯਾਤਰਾ ਦੌਰਾਨ ਦਿੱਲੀ ਦੇ ਇਕ ਸਰਕਾਰੀ ਸਕੂਲ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀ ਹੈ ਪਰੰਤੂ ਦਿੱਲੀ ਸਰਕਾਰ ਦੇ ਸੂਤਰਾਂ ਮੁਤਾਬਿਕ ਇਸ ਪ੍ਰੋਗਰਾਮ ਵਿਚ ਦਿੱਲੀ...
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਬਟਾਲਾ, 22 ਫਰਵਰੀ (ਕਾਹਲੋਂ)-ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ ਸੰਸਦ ਦੇ ਹੋ ਰਹੇ ਚਾਰ ਰੋਜ਼ਾ ਪ੍ਰੋਗਰਾਮ ਦੌਰਾਨ ਵਿਗਿਆਨ ਭਵਨ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦਾ ਆਦਰਸ਼ ਮੁੱਖ ਮੰਤਰੀ, ਐਮ.ਐਲ.ਏ...
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਚੰਡੀਗੜ੍ਹ, 22 ਫਰਵਰੀ (ਅਜੈਬ ਸਿੰਘ ਔਜਲਾ) - ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸ.ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜੋ ਸ਼ਰਾਰਤ ਪੂਰਨ ਬਿਆਨ...
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਮਜੀਠੀਆ ਵਲੋਂ ਡੀ. ਜੀ. ਪੀ. ਦੇ ਬਿਆਨ ਦੀ ਨਿਖੇਧੀ, ਪੁੱਛਿਆ- ਕਰਤਾਰਪੁਰ ਲਾਂਘੇ ਰਾਹੀਂ ਜਾ ਕੇ ਕੌਣ ਅੱਤਵਾਦੀ ਬਣਿਆ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਡੀ. ਜੀ. ਪੀ. ਦੇ ਬਿਆਨ ਨੇ ਸੰਗਤਾਂ ਦੇ ਮਨਾਂ ਨੂੰ ਪਹੁੰਚਾਈ ਡੂੰਘੀ ਠੇਸ- ਭਾਈ ਲੌਂਗੋਵਾਲ
. . .  1 day ago
ਨਹੀਂ ਰਹੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਪ੍ਰੇਮ ਅਰੋੜਾ
. . .  1 day ago
ਅਕਾਲੀ ਦਲ ਨੇ ਗੋਲਕ ਦਾ ਪੈਸਾ ਸਿਆਸਤ 'ਚ ਵਰਤਿਆ- ਬੀਬੀ ਭੱਠਲ
. . .  1 day ago
ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਰਿਸ਼ਤੇਦਾਰ ਅਤੇ ਸਾਬਕਾ ਸੰਸਦ ਮੈਂਬਰ ਕ੍ਰਿਸ਼ਨਾ ਬੋਸ ਦਾ ਦੇਹਾਂਤ
. . .  1 day ago
ਧਾਰਾ 370 ਦੇ ਬੇਅਸਰ ਹੋਣ ਤੋਂ ਬਾਅਦ ਕਾਫ਼ੀ ਖ਼ੁਸ਼ ਹਨ ਜੰਮੂ-ਕਸ਼ਮੀਰ ਦੇ ਵਾਸੀ- ਨੱਡਾ
. . .  1 day ago
ਤਰਨਤਾਰਨ : ਨਗਰ ਕੀਰਤਨ ਦੌਰਾਨ ਹੋਏ ਧਮਾਕੇ 'ਚ ਜ਼ਖ਼ਮੀ ਹੋਏ ਬੱਚੇ ਨੇ ਤੋੜਿਆ ਦਮ
. . .  1 day ago
ਸੁਨੰਦਾ ਪੁਸ਼ਕਰ ਮਾਮਲਾ : ਅਦਾਲਤ ਨੇ ਸ਼ਸ਼ੀ ਥਰੂਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਵਿਅਕਤੀ ਨੂੰ ਗੋਲੀ ਮਾਰ ਕੇ ਉਸ ਦਾ ਟਰੈਕਟਰ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਮੇਲਾਨੀਆ ਟਰੰਪ ਦੀ ਸਕੂਲ ਈਵੈਂਟ 'ਚੋਂ ਹਟਿਆ ਕੇਜਰੀਵਾਲ ਅਤੇ ਸਿਸੋਦੀਆ ਦਾ ਨਾਂ
. . .  1 day ago
ਪਠਾਨਕੋਟ-ਦਿੱਲੀ ਸੁਪਰ ਫਾਸਟ ਰੇਲ ਗੱਡੀ ਦੇ ਅੱਗੇ ਆਈ ਗਾਂ, ਜਾਨੀ-ਮਾਲੀ ਨੁਕਸਾਨ ਤੋਂ ਰਿਹਾ ਬਚਾਅ
. . .  1 day ago
ਮੀਕਾ ਸਿੰਘ ਦੀ ਸਟਾਫ਼ ਮੈਂਬਰ ਸੌਮਿਆ ਖ਼ਾਨ ਦੇ ਖ਼ੁਦਕੁਸ਼ੀ ਮਾਮਲੇ 'ਚ ਜਾਂਚ ਸ਼ੁਰੂ
. . .  1 day ago
ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ 51 ਦੌੜਾਂ ਦੀ ਲੀਡ ਨਾਲ ਨਿਊਜ਼ੀਲੈਂਡ 216/5
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਗੁਪਤਾ ਨੇ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਿਲਣ ਤੋਂ ਕੀਤਾ ਇਨਕਾਰ
. . .  1 day ago
ਇੱਕ ਵਾਰ ਫਿਰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੀ ਵਕੀਲ ਸਾਧਨਾ ਰਾਮਾਚੰਦਰਨ
. . .  1 day ago
ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
. . .  1 day ago
ਕੋਰੋਨਾ ਵਾਇਰਸ : ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਵਾਲੇ ਜਹਾਜ਼ ਨੂੰ ਚੀਨ ਨਹੀਂ ਦੇ ਰਿਹਾ ਇਜਾਜ਼ਤ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਵਲੋਂ 1 ਮਾਰਚ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  1 day ago
ਫਾਂਸੀ ਤੋਂ ਪਹਿਲਾਂ ਤਿਹਾੜ ਜੇਲ੍ਹ ਨੇ ਨਿਰਭੈਆ ਦੇ ਦੋਸ਼ੀਆਂ ਨੂੰ ਪਰਿਵਾਰਾਂ ਨਾਲ ਆਖ਼ਰੀ ਮੁਲਾਕਾਤ ਲਈ ਪੁੱਛਿਆ ਸਮਾਂ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 2345
. . .  1 day ago
ਨਾਗਪੁਰ 'ਚ ਮਿੱਟੀ ਦਾ ਟਿੱਲਾ ਢਹਿਣ ਕਾਰਨ ਚਾਰ ਔਰਤਾਂ ਦੀ ਮੌਤ
. . .  1 day ago
ਮਹੰਤ ਨ੍ਰਿਤਿਆ ਗੋਪਾਲ ਦਾਸ ਬੋਲੇ- ਰਾਮ ਮੰਦਰ ਨਿਰਮਾਣ ਲਈ ਅਸੀਂ ਸਰਕਾਰੀ ਫੰਡ ਨਹੀਂ ਲਵਾਂਗੇ
. . .  1 day ago
ਪਹਿਲਾ ਟੈਸਟ : ਟੀ ਬ੍ਰੇਕ ਤੱਕ ਨਿਊਜ਼ੀਲੈਂਡ 116/2
. . .  1 day ago
ਅੱਜ ਕੌਮਾਂਤਰੀ ਨਿਆਇਕ ਸੰਮੇਲਨ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅਨੰਤਨਾਗ 'ਚ ਮੁਠਭੇੜ ਦੌਰਾਨ ਲਸ਼ਕਰ ਦੇ ਦੋ ਅੱਤਵਾਦੀ ਢੇਰ
. . .  1 day ago
ਪਹਿਲਾ ਟੈਸਟ : 165 ਦੌੜਾਂ 'ਤੇ ਆਲ ਆਊਟ ਹੋਈ ਭਾਰਤੀ ਟੀਮ, ਲੰਚ ਤੋਂ ਬਾਅਦ ਨਿਊਜ਼ੀਲੈਂਡ 66/1
. . .  1 day ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਲੁਧਿਆਣਾ

ਕੈਪਟਨ ਵਲੋਂ ਪੰਜਾਬ ਦੇ ਪਹਿਲੇ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਦਾ ਉਦਘਾਟਨ

ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਅਤੇ ਸਿੱਖਿਆ ਮਿਆਰ ਵਿਚ ਸੁਧਾਰ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪੰਜਾਬ ਦੇ ਪਹਿਲੇ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਦਾ ਉਦਘਾਟਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੀਤਾ | ਸਰਕਾਰ ਨੇ ਪਹਿਲੇ ਪੜਾਅ ਵਿਚ ਹਰ ਬਲਾਕ ਵਿਚ ਇਕ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕਰਨ ਦਾ ਤਹਈਆ ਕੀਤਾ ਹੈ ਅਤੇ 261 ਸਕੂਲਾਂ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਵਿਚ 10 ਕਿਲੋਵਾਟ ਦਾ ਸੋਲਰ ਪਾਵਰ ਪ੍ਰਾਜੈਕਟ ਲਾ ਕੇ ਸਕੂਲਾਂ ਨੂੰ ਨਿਰਵਿਘਨ ਬਿਜਲੀ ਦੇਣ ਦੇ ਨਾਲ਼ ਨਾਲ਼ ਵਾਧੂ ਬਿਜਲੀ ਪੰਜਾਬ ਬਿਜਲੀਨਿਗਮ ਨੂੰ ਵੇਚੀ ਜਾਵੇਗੀ | ਇਨ੍ਹਾਂ ਸਮਾਰਟ ਸਕੂਲਾਂ ਵਿਚ ਆਧੁਨਿਕ ਤਕਨੀਕਾਂ ਤੇ ਇੰਟਰਨੈਟ ਨਾਲ ਲੈਸ ਸਮਾਰਜ ਕਲਾਸਾਂ, ਗ੍ਰੀਨ/ਵਾਈਟ ਬੋਰਡ, ਵਧੀਆ ਪਾਰਕ, ਖੇਡ ਮੈਦਾਨ ਅਤੇ ਹੋਰ ਸਹੂਲਤਾਂ ਹੋਣਗੀਆਂ | ਇਮਾਰਤਾਂ ਨੂੰ ਵੀ ਨਿੱਜੀ ਸਕੂਲਾਂ ਦੀਆਂ ਇਮਾਰਤਾਂ ਵਾਂਗ ਚੰਗੀ ਦਿੱਖ ਤੇ ਸਾਫ਼ ਸਫਾਈ ਪੱਖੋਂ ਅੱਵਲ ਦਰਜੇ ਦੀਆਂ ਰੱਖਿਆ ਜਾਵੇਗਾ | ਮੁੱਖ ਮੰਤਰੀ ਨੇ ਸਕੂਲ ਦੀ ਛੱਤ ਉਤੇ ਲਾਏ ਗਏ 10 ਕਿਲੋਵਾਟ ਦਾ ਸੋਲਰ ਪਾਵਰ ਪ੍ਰਾਜੈਕਟ ਦਾ ਵੀ ਉਦਘਾਟਨ ਕੀਤਾ ਜਿਸ ਰਾਹੀਂ ਸਕੂਲ ਦਾ ਸਾਲਾਨਾ ਸਵਾ ਲੱਖ ਰੁਪਏ ਦੇ ਕਰੀਬ ਬਿਜਲੀ ਬਿਲ ਬਚੇਗਾ | ਸਕੱਤਰ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਇਸ ਸਕੂਲ ਦੀ ਇਮਾਰਤ ਅਤੇ ਹੋਰ ਸਹੂਲਤਾਂ ਉਤੇ 50 ਲੱਖ ਰੁਪਏ ਦੇ ਕਰੀਬ ਖਰਚਾ ਆਇਆ ਹੈ | ਕੈਪਟਨ ਅਮਰਿੰਦਰ ਸਿੰਘ ਨੇ ਉਦਘਾਟਨ ਉਪਰੰਤ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਨਾਲ਼ ਡੈਸਕ 'ਤੇ ਬੈਠ ਕੇ ਸਮਾਰਟ ਕਲਾਸ ਦੇ ਪ੍ਰਾਜੈਕਟਰ ਉਤੇ ਪੜ੍ਹਾਈ ਦਾ ਪ੍ਰਬੰਧ ਵੇਖਿਆ ਅਤੇ ਵਿਦਿਆਰਥਣਾਂ ਮਨਜੋਤ ਕੌਰ ਤੇ ਆਰਤੀ ਨਾਲ਼ ਗੱਲਬਾਤ ਵੀ ਕੀਤੀ | ਇਸ ਮੌਕੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ, ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਜਥੇਦਾਰ ਜਸਵਿੰਦਰ ਸਿੰਘ ਬਲੀਏਵਾਲ, ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਪ੍ਰੀਤ ਗੋਗੀ, ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |

ਲਾਪਤਾ ਹੋਏ ਬੱਚਿਆਂ ਦੀਆਂ ਲਾਸ਼ਾਂ ਨਹਿਰ 'ਚੋਂ ਬਰਾਮਦ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਸਨੇਤ ਤੋਂ ਬੀਤੀ ਰਾਤ ਸ਼ੱਕੀ ਹਾਲਾਤ 'ਚ ਲਾਪਤਾ ਹੋਏ ਦੋ ਭਰਾਵਾਂ ਦੀਆਂ ਲਾਸ਼ਾਂ ਪੁਲਿਸ ਨੇ ਅੱਜ ਦੇਰ ਸ਼ਾਮ ਨਹਿਰ 'ਚੋਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਮਿ੍ਤਕ ਬੱਚਿਆਂ ਦੀ ਸ਼ਨਾਖਤ ਮੁਹੰਮਦ ਫੈਜਨ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਵਾਲਿਆਂ ਤੋਂ ਵਸੂਲੀ ਜਾ ਰਹੀ ਫ਼ੀਸ ਦਾ ਵਿਰੋਧ

ਲੁਧਿਆਣਾ, 14 ਅਗਸਤÊ(ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਰੇਹੜੀ ਫੜੀ ਵਾਲਿਆਂ ਨੂੰ ਕਾਰੋਬਾਰ ਲਈ ਸਟਰੀਟ ਵੈਡਿੰਗ ਜ਼ੋਨ ਬਣਾਏ ਜਾਣ ਤੱਕ ਨਗਰ ਨਿਗਮ ਪ੍ਰਸਾਸ਼ਨ ਵਲੋਂ ਬਿਨਾਂ ਛੱਤ ਰੇਹੜੀ ਫੜੀ ਤੋਂ 1600 ਰੁਪਏ ਅਤੇ ਛੱਤਣ ਵਾਲੀ ਰੇਹੜੀ ਤੋਂ ਕੰਪੋਜੀਸ਼ਨ ਫੀਸ ਵਸੂਲੇ ਜਾਣ ਦਾ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 14 ਅਗਸਤ (ਆਹੂਜਾ)-ਸਥਾਨਕ ਅਬਦੁਲਾਪੁਰ ਬਸਤੀ ਵਿਚ ਚੋਰ ਇਕ ਘਰ ਦੇ ਤਾਲੇ ਤੋੜਕੇ ਲੱਖਾਂ ਦਾ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਘਰ ਦੇ ਮਾਲਕ ਸੰਜੇ ਕੁਮਾਰ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ...

ਪੂਰੀ ਖ਼ਬਰ »

ਔਰਤ ਵਲੋਂ ਖ਼ੁਦਕੁਸ਼ੀ

ਲੁਧਿਆਣਾ, 14 ਅਗਸਤ (ਕ੍ਰਾਈਮ ਰਿਪੋਟਰ)-ਸਥਾਨਕ ਗਿੱਲ ਨਹਿਰ ਪੁਲ ਤੇ ਇਕ ਵਿਆਹੁਤਾ ਦੇ ਛਲਾਂਗ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰੇਨੂ ਬਾਲਾ (42) ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਨਿਊਾ ...

ਪੂਰੀ ਖ਼ਬਰ »

ਭਾਜਪਾ ਸਮਰਥਕ ਰਿੰਕਲ ਖੇੜਾ ਕਤਲ ਦਾ ਮਾਮਲਾ

ਮਿ੍ਤਕ ਦੇ ਪਰਿਵਾਰ ਵਲੋਂ ਮੁਖੀ ਮੰਤਰੀ ਦੇ ਘਿਰਾਓ ਦਾ ਐਲਾਨ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ 'ਚ 19 ਜੁਲਾਈ ਨੂੰ ਭਾਜਪਾ ਸਮਰਥਕ ਰਿੰਕਲ ਖੇੜਾ ਨੂੰ ਕਤਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਕਾਂਗਰਸੀ ਕੌਾਸਲਰ ਅਤੇ ਉਸ ਦੇ ਸਾਥੀਆਂ ਦੀ ਗਿ੍ਫਤਾਰੀ ਦੀ ਮੰਗ ਨੂੰ ਲੈ ਕੇ ਮਿ੍ਤਕ ਦੇ ਪਰਿਵਾਰ ਵਲੋਂ ਮੁੱਖ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਪਤੀ-ਪਤਨੀ ਨੂੰ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਵਿਚ 4 ਹਥਿਆਰਬੰਦ ਲੁਟੇਰੇ ਪਤਨੀ-ਪਤਨੀ ਪਾਸੋਂ ਲੱਖਾਂ ਰੁਪਏ ਮੁੱਲ ਦਾ ਸਮਾਨ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਸ਼ਾਮ ਉਸ ਵਕਤ ਵਾਪਰੀ ਜਦੋਂ ਮਾਡਲ ਟਾਊਨ ਦਾ ਰਹਿਣ ...

ਪੂਰੀ ਖ਼ਬਰ »

ਲੁਟੇਰੇ ਔਰਤਾਂ ਦੇ ਪਰਸ ਖੋਹ ਕੇ ਫ਼ਰਾਰ

ਲੁਧਿਆਣਾ, 14 ਅਗਸਤ (ਕ੍ਰਾਈਮ ਰਿਪੋਟਰ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਲੁਟੇਰਿਆਂ ਨੇ ਦੋ ਔਰਤਾਂ ਦੇ ਪਰਸ ਅਤੇ ਮੋਬਾਈਲ ਖੋਹਕੇ ਫਰਾਰ ਹੋ ਜਾਣ ਦਾ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਸਥਾਨਕ ਕਾਲਜ ਰੋਡ ਤੇ ਮੋਟਰਸਾਈਕਲ ਸਵਾਰ ਲੁਟੇਰੇ ਮਨਿੰਦਰ ਬੈਂਸ ...

ਪੂਰੀ ਖ਼ਬਰ »

ਹਲਵਾਰਾ ਹਵਾਈ ਅੱਡੇ ਨੂੰ ਜਲਦੀ ਹੀ ਸਿਵਲ ਉਡਾਣਾਂ ਲਈ ਖੁੱਲ੍ਹਵਾਵਾਂਗੇ-ਕੈਪਟਨ

ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਲਵਾਰਾ ਹਵਾਈ ਅੱਡੇ ਨੂੰ ਜਲਦੀ ਹੀ ਪਠਾਨਕੋਟ ਤੇ ਆਦਮਪੁਰ ਵਾਂਗ ਹੀ ਸਿਵਲ ਉਡਾਣਾਂ ਲਈ ਖੁੱਲ੍ਹਵਾਵਾਂਗੇ ਤਾਂ ਜੋ ਲੁਧਿਆਣੇ ਦੇ ਸਨਅਤਕਾਰਾਂ ਅਤੇ ਮਾਲਵੇ ਦੇ ਵਿਦੇਸ਼ ...

ਪੂਰੀ ਖ਼ਬਰ »

ਹਵਾਲਾਤੀ ਦੀ ਸ਼ੱਕੀ ਹਲਾਤ 'ਚ ਮੌਤ

ਲੁਧਿਆਣਾ, 14 ਅਗਸਤ (ਕ੍ਰਾਈਮ ਰਿਪੋਟਰ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਸ਼ੱਕੀ ਹਲਾਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਹਰਕੇਸ਼ ਕੁਮਾਰ ਵਾਸੀ ਲਹਿਰਾਗਾਗਾ ਵਜੋਂ ਕੀਤੀ ਗਈ ਹੈ | ਰਕੇਸ਼ ਕੁਮਾਰ ਿਖ਼ਲਾਫ ਪੁਲਿਸ ਨੇ ...

ਪੂਰੀ ਖ਼ਬਰ »

ਨਕਦੀ ਖੋਹ ਕੇ ਭੱਜ ਰਿਹਾ ਲੁਟੇਰਾ ਗਿ੍ਫ਼ਤਾਰ

ਲੁਧਿਆਣਾ, 14 ਅਗਸਤ (ਕ੍ਰਾਈਮ ਰਿਪੋਟਰ)-ਸਥਾਨਕ ਢੋਲੇਵਾਲ ਚੌਕ ਨੇੜੇ ਇਕ ਨੌਜਵਾਨ ਤੋਂ ਨਕਦੀ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੰਨੀ ਅਰੋੜਾ ਵਾਸੀ ਦੁਗਰੀ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਵਰਗਲਾਈ ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਸਪਾਲ ਕੁਮਾਰ ਵਾਸੀ ਨਿਊਾ ਸੁਭਾਸ਼ ਨਗਰ ਦੀ ਸ਼ਿਕਾਇਤ 'ਤੇ ਦਵਿੰਦਰ ਸਿੰਘ ਉਸਦੀ ਮਾਤਾ ਅਤੇ ਭੈਣ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਚੌਥਾ ਦਰਜਾ ਮੁਲਾਜ਼ਮਾਂ ਵਲੋਂ ਡੀ. ਸੀ. ਨੂੰ ਮੰਗ ਪੱਤਰ

ਲੁਧਿਆਣਾ, 14 ਅਗਸਤ (ਸਲੇਮਪੁਰੀ)-ਚੌਥਾ ਦਰਜਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਸੌਾਪਿਆ ਗਿਆ ਹੈ | ਚੌਥਾ ਦਰਜਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਕਲਾਸ ਫਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਬੀਤੇ ਦਿਨ ਤੋਂ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 14 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਬੀਅਰ ਫੈਕਟਰੀ ਦਾ ਸੀਵਰੇਜ ਕੁਨੈਕਸ਼ਨ ਕੱਟਿਆ

ਲੁਧਿਆਣਾ, 14 ਅਗਸਤÊ(ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਬੀ ਅਧੀਨ ਪੈਂਦੇ ਫੋਕਲ ਪੁਆਇੰਟ (ਜਮਾਲਪੁਰ ਰੋਡ) ਤੇ ਬਣੀ ਬੀਅਰ ਫੈਕਟਰੀ ਦਾ ਸੀਵਰੇਜ਼ ਵਾਰ-ਵਾਰ ਓਵਰਫਲੋ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਓ.ਐਾਡ.ਐਮ. ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਹਜ਼ਾਰਾਂ ਵਿਦਿਆਰਥੀਆਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ ਅਤੇ ਸਫਲਤਾ ਪੂਰਵਕ ਸੇਵਾਵਾਂ ਦੇ ਰਹੀ ਹੈ ਨੇ ਅੱਜ ਇਕ ਹੋਰ ਸਫਲਤਾ ਪ੍ਰਾਪਤ ਕਰਦੇ ਹੋਏ ...

ਪੂਰੀ ਖ਼ਬਰ »

ਪੰਜਾਬ ਦੀ ਵੰਡ ਨੇ ਸਨਅਤੀ ਵਿਕਾਸ ਨੂੰ ਵੱਡੀ ਢਾਅ ਲਾਈ-ਕੈਪਟਨ

ਲੁਧਿਆਣਾ, 14 ਅਗਸਤ (ਨਿੱਜੀ ਪੱਤਰ ਪ੍ਰੇਰਕ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣੇ ਦੇ ਸਨਅਤਕਾਰਾਂ ਨਾਲ਼ ਵਿਚਾਰ ਚਰਚਾ ਦੌਰਾਨ ਕਿਹਾ ਕਿ ਪੰਜਾਬ ਦੀ ਵੰਡ ਨੇ ਸਨਅਤੀ ਵਿਕਾਸ ਨੂੰ ਵੱਡੀ ਢਾਅ ਲਾਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮਰਹੂਮ ਮੁੱਖ ਮੰਤਰੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਜ਼ਬਰਦਸਤ ਚੈਕਿੰਗ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅੱਜ ਰੇਲਵੇ ਪੁਲਿਸ ਵਲੋਂ ਰੇਲਵੇ ਸਟੇਸ਼ਨ 'ਤੇ ਜ਼ਬਰਦਸਤ ਚੈਕਿੰਗ ਕੀਤੀ ਗਈ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਦੇ ਐਸ.ਐਚ.ਓ. ਸ. ਇੰਦਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਰੇਲਵੇ ...

ਪੂਰੀ ਖ਼ਬਰ »

ਕਈ ਫਰਮਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲਾ ਗੁਜਰਾਤ ਤੋਂ ਗਿ੍ਫ਼ਤਾਰ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਈ ਫਰਮਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਭਗੌੜੇ ਨੂੰ ਪੁਲਿਸ ਨੇ ਗੁਜਰਾਤ ਤੋਂ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਨਾਹਰ ਇੰਡਸਟਰੀਅਲ ਇੰਟਰਪ੍ਰਾਈਜਜ ਦੇ ਲਾਈਜਨ ਮੈਨੇਜਰ ਅਰਵਿੰਦਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਲੁਧਿਆਣਾ ਸੈਂਟਰ 'ਚ ਆਈਲਟਸ ਦਾ ਨਤੀਜਾ ਸ਼ਾਨਦਾਰ ਰਿਹਾ

ਮੁੱਲਾਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਵਿਚ ਆਈਲੈਟਸ ਦੀ ਤਿਆਰੀ ਕਰਕੇ ਅਰਸ਼ਦੀਪ ਕੌਰ 7 ਬੈਂਡ, ਬਲਪ੍ਰੀਤ ਕੌਰ ਅਤੇ ਅਮਨਦੀਪ ਕੌਰ ਦੋਵਾਂ 6.5 ਬੈਂਡ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪਾਕਿਸਤਾਨੀ ਝੰਡਾ ਤੇ ਗੁਬਾਰੇ ਮਿਲਣ ਨਾਲ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ, 14 ਅਗਸਤÊ(ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਇਲਾਕੇ 'ਚ ਪਾਕਿਸਤਾਨੀ ਝੰਡਾਂ ਅਤੇ ਗੁਬਾਰੇ ਮਿਲਣ ਨਾਲ ਉਥੇ ਸਥਿਤੀ ਤਣਾਅਪੂਰਨ ਬਣ ਗਈ | ਜਾਣਕਾਰੀ ਅਨੁਸਾਰ ਹੈਬੋਵਾਲ ਇਲਾਕੇ ਦੁਰਗਾਪੁਰੀ ਵਿਚ ਅੱਜ ਦੇਰ ਸ਼ਾਮ ਕੁਝ ਲੋਕਾਂ ਨੇ ਬਿਜਲੀ ਦੀਆਂ ਤਾਰਾਂ ...

ਪੂਰੀ ਖ਼ਬਰ »

ਕੈਪਟਨ ਵਲੋਂ ਕਾਂਗਰਸ ਵਿਧਾਇਕ ਸੁਰਿੰਦਰ ਡਾਬਰ ਦੇ ਘਰ ਫੇਰੀ

ਲੁਧਿਆਣਾ, 14 ਅਗਸਤ (ਪਰਮੇਸ਼ਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਤੋਂ ਪਹਿਲੀ ਸ਼ਾਮ ਇਥੇ ਲੁਧਿਆਣੇ ਦੇ ਵੱਖ-ਵੱਖ ਕਾਂਗਰਸ ਆਗੂਆਂ ਨਾਲ਼ ਮੁਲਾਕਾਤ ਕੀਤੀ ਅਤੇ ਵਿਧਾਇਕ ਸੁਰਿੰਦਰ ਡਾਬਰ ਦੇ ਘਰ ਜਾ ਕੇ ਉਨ੍ਹਾਂ ਨਾਲ਼ ਗੱਲਬਾਤ ਕੀਤੀ | ...

ਪੂਰੀ ਖ਼ਬਰ »

ਕਬੂਤਰ ਫੜਨ ਗਿਆ ਬੱਚਾ ਪਾਣੀ ਵਾਲੀ ਟੈਂਕੀ 'ਚ ਡਿੱਗਿਆ ਦੋ ਘੰਟੇ ਦੀ ਜੱਦੋਜਹਿਦ ਦੇ ਬਾਅਦ ਪੁਲਿਸ ਨੇ ਬਾਹਰ ਕੱਢਿਆ

ਲੁਧਿਆਣਾ, 14 ਅਗਸਤ (ਆਹੂਜਾ)-ਸਥਾਨਕ ਇਸ਼ਮੀਤ ਚੌਕ ਵਿਚ ਸਥਿਤ ਪਾਣੀ ਦੀ ਵੱਡੀ ਟੈਂਕੀ ਵਿਚ ਡਿੱਗੇ 14 ਸਾਲਾ ਬੱਚੇ ਨੂੰ ਪੁਲਿਸ ਵਲੋਂ ਦੋ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਸਹੀ ਸਲਾਮਤ ਟੈਂਕੀ 'ਚੋਂ ਬਾਹਰ ਕੱਢ ਲਿਆ ਗਿਆ ਹੈ | ਟੈਂਕੀ ਵਿਚ ਡਿੱਗਣ ਕਾਰਨ ਉਸਦੇ ਸੱਟਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX