ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਰੂਪਨਗਰ

ਭਾਰੀ ਬਰਸਾਤ ਪੈਣ ਨਾਲ ਊਨਾ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ

ਸੰਤੋਖਗੜ੍ਹ, 14 ਅਗਸਤ (ਮਲਕੀਅਤ ਸਿੰਘ)- ਊਨਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪਰਜਾਪਤੀ ਨੇ ਜ਼ਿਲ੍ਹੇ ਵਿਚ ਪਈ ਭਾਰੀ ਬਾਰਸ਼ ਦੇ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਕੇ ਦੱਸਿਆ ਕਿ ਇਸ ਵਾਰ ਸਵਾਂ ਨਦੀ ਕਈ ਸਾਲਾਂ ਉਪਰੰਤ ਆਪਣੇ ਪੂਰੇ ਵਹਾਅ ਵਿਚ ਆਈ | ਊਨਾ ਜ਼ਿਲ੍ਹੇ ਦੀਆਂ 14 ਸੜਕਾਂ ਨੁਕਸਾਨੀਆਂ ਗਈਆਂ | ਮੇਲਿਆਂ ਦੇ ਦਿਨ ਹੋਣ ਕਾਰਨ ਲੋਕ ਨਿਰਮਾਣ ਵਿਭਾਗ ਸੜਕਾਂ ਦੀ ਮੁਰੰਮਤ ਕਰਕੇ ਯਾਤਰੀਆਂ ਲਈ ਦਿਨ ਰਾਤ ਇਕ ਕਰਕੇ ਟੁੱਟੀਆਂ ਸੜਕਾਂ ਠੀਕ ਕਰ ਰਿਹਾ ਹੈ | ਅੰਬ-ਮੁਬਾਰਕਪੁਰ ਵਿਚਕਾਰ ਪੁਲੀ ਟੁੱਟ ਜਾਣ ਨਾਲ ਚੰਡੀਗੜ੍ਹ-ਧਰਮਸ਼ਾਲਾ ਲਈ ਟਰੈਫ਼ਿਕ ਕਈ ਘੰਟੇ ਬੰਦ ਰਿਹਾ | ਬਿਜਲੀ ਸਪਲਾਈ ਕਈ ਘੰਟੇ ਠੱਪ ਰਹੀ | ਊਨਾ ਵਿਖੇ ਨਵੀਂ ਉਸਾਰੀ ਜਾ ਰਹੀ ਬੱਸ ਸਟੈਂਡ ਦੀ ਇਮਾਰਤ ਨੂੰ ਕਾਫ਼ੀ ਨੁਕਸਾਨ ਪੁੱਜਾ | ਡੀ. ਸੀ. ਊਨਾ ਪਰਜਾਪਤੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ਰਿਪੋਰਟ ਮੁਤਾਬਿਕ ਚਿੰਤਪੁਰਨੀ-ਤਲਵਾੜਾ ਰੋਡ, ਦੌਲਤਪੁਰ ਤੋਂ ਡਾਡਾਸੀਬਾ, ਚਿੰਤਪੁਰਨੀ-ਦੌਲਤਪੁਰ, ਦੌਲਤਪੁਰ-ਪਿਰਥੀਪੁਰ, ਚੌਕੀ ਮਨਿਆਰ ਤੋਂ ਸੋਹਾਰੀ-ਟਕੋਲੀ, ਟੀ. ਐੱਮ. ਬੀ. ਡੀ. ਰੋਡ, ਬੰਗਾਣਾ-ਨਦੌਨ, ਭਰਵਾਈ-ਚਿੰਤਪੁਰਨੀ ਸੜਕਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ ਜਿਨ੍ਹਾਂ ਨੂੰ ਦੁਬਾਰਾ ਚਾਲੂ ਕਰਨ ਲਈ ਲੋਕ ਨਿਰਮਾਣ ਵਿਭਾਗ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ | ਡੀ. ਸੀ. ਊਨਾ ਪਰਜਾਪਤੀ ਨੇ ਆਖਿਆ ਕਿ ਜ਼ਿਲ੍ਹੇ ਵਿਚ ਸਥਿਤੀ ਕਾਬੂ ਵਿਚ ਹੈ | ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ | ਲੋਕਾਂ ਨੂੰ ਸਵਾਂ ਨਦੀ ਅਤੇ ਬਰਸਾਤੀ ਨਦੀਆਂ ਤੋਂ ਦੂਰ ਰਹਿਣ ਲਈ ਸਲਾਹ ਦਿੱਤੀ ਗਈ ਹੈ |

ਪਲੇਠੀ ਉਰਦੂ ਸ਼ਾਇਰੀ ਪੁਸਤਕ 'ਸ਼ੌਕ-ਏ-ਸ਼ਾਇਰੀ' ਦਾ ਲੋਕ ਅਰਪਣ ਸਮਾਰੋਹ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਉਰਦੂ ਅਕੈਡਮੀ ਮਲੇਰਕੋਟਲਾ ਦੇ ਸਹਿਯੋਗ ਸਦਕਾ ਸ਼ਾਇਰ ਜਸਵੰਤ ਸਿੰਘ ਦੀ ਪਲੇਠੀ ਉਰਦੂ ਸ਼ਾਇਰੀ ਦੀ ਪੁਸਤਕ 'ਸ਼ੌਕ-ਏ-ਸ਼ਾਇਰੀ' ਦਾ ਲੋਕ ਅਰਪਣ ਸਮਾਗਮ ਜੀ. ਅੱੈਮ. ਐੱਨ. ਸੀ: ਸੈ: ਸਕੂਲ ਰੋਪੜ ਵਿਖੇ ...

ਪੂਰੀ ਖ਼ਬਰ »

ਟਰੱਕ ਬੇਕਾਬੂ ਹੋ ਕੇ ਖਤਾਨਾ 'ਚ ਡਿੱਗਾ, ਚਾਲਕ ਜ਼ਖ਼ਮੀ

ਮੋਰਿੰਡਾ, 14 ਅਗਸਤ (ਕੰਗ)- ਮੋਰਿੰਡਾ-ਲੁਧਿਆਣਾ ਸੜਕ 'ਤੇ ਪੈਂਦੇ ਪਿੰਡ ਕਜੌਲੀ ਲਾਗੇ ਨਹਿਰ ਦੇ ਪੁਲ 'ਤੇ ਇਕ ਟਰੱਕ ਨੰ: ਪੀ. ਬੀ.-23ਜੇ-9378 ਜਦੋਂ ਮੋਰਿੰਡਾ ਸਾਈਡ ਤੋਂ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ ਤਾਂ ਅਚਾਨਕ ਉਸ ਦੇ ਅੱਗੇ ਕੋਈ ਵਾਹਨ ਆ ਗਿਆ, ਜਿਸ ਨੂੰ ਬਚਾਉਣ ਸਮੇਂ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)- ਸ਼ੋ੍ਰਮਣੀ ਜਰਨੈਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) 357ਵਾਂ ਪ੍ਰਕਾਸ਼ ਪੂਰਬ ਸਬੰਧੀ ਸਮਾਗਮ ਮਿਤੀ 15 ਤੋਂ 17 ਅਗਸਤ ਤੱਕ ਸਥਾਨਕ ਗੁਰਦੁਆਰਾ ਸ਼ਹੀਦ ਬੁਰਜ ਸਾਹਿਬ (ਭਾਈ ਜੈਤਾ ਜੀ) ਵਿਖੇ ਮਨਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਬੜਾ ਪਿੰਡ 'ਚ ਪ੍ਰਬੰਧਕਾਂ ਤੇ ਮੁਹਤਬਰਾਂ ਨੇ ਕਰਵਾਏ ਕੁੜੀਆਂ ਦੇ ਅਨੰਦ ਕਾਰਜ

ਭਰਤਗੜ੍ਹ, 14 ਅਗਸਤ (ਜਸਬੀਰ ਸਿੰਘ ਬਾਵਾ)- ਗੁ: ਨਾਨਕ ਦਰਬਾਰ ਸਾਹਿਬ ਬੜਾ ਪਿੰਡ ਦੇ ਸਮੂਹ ਪ੍ਰਬੰਧਕਾਂ ਤੇ ਮੋਹਤਬਰਾਂ ਨੇ ਇਲਾਕੇ ਦੇ ਪਿੰਡਾਂ ਦੇ ਵਸਨੀਕਾਂ ਦੇ ਭਰਵੇਂ ਸਹਿਯੋਗ ਨਾਲ ਗਰੀਬ ਪਰਿਵਾਰ ਦੀਆਂ ਕੁੜੀਆਂ ਦੇ ਅਨੰਦ ਕਾਰਜ ਕਰਵਾਉਣ ਲਈ ਉਲੀਕੇ ਸਮਾਜਿਕ ਸਮਾਗਮ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਦੀਆਂ ਰੁਕੀਆਂ ਅਦਾਇਗੀਆਂ ਨੂੰ ਲੈ ਕੇ ਰੋਹ ਭਰਪੂਰ ਧਰਨਾ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ)- ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਦੁੱਧ ਉਤਪਾਦਕਾਂ ਦੀਆਂ ਲਗਪਗ ਪਿਛਲੇ ਇਕ ਮਹੀਨੇ ਤੋਂ ਰੁਕੀਆਂ ਅਦਾਇਗੀਆਂ ਵਿਰੁੱਧ ਇਲਾਕਾ ਸੰਘਰਸ਼ ਕਮੇਟੀ ਦੇ ਸੱਦੇ 'ਤੇ ਇਲਾਕਾ ਨੂਰਪੁਰ ਬੇਦੀ ਦੇ ਦੁੱਧ ਉਤਪਾਦਕਾਂ ਨੇ ਦੁੱਧ ਕੇਂਦਰ ...

ਪੂਰੀ ਖ਼ਬਰ »

'ਆਪ' ਦੇ ਖਹਿਰਾ ਧੜੇ ਵਲੋਂ ਅਨਾਜ ਮੰਡੀ 'ਚ ਭਰਵੀਂ ਮੀਟਿੰਗ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)- ਆਮ ਆਦਮੀ ਪਾਰਟੀ ਜ਼ਿਲ੍ਹਾ ਰੋਪੜ ਦੇ ਵਲੰਟੀਅਰਾਂ ਦੀ ਮੀਟਿੰਗ ਅਨਾਜ ਮੰਡੀ ਰੋਪੜ ਵਿਖੇ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਸਾਰੇ ਸਰਗਰਮ ਵਲੰਟੀਅਰਾਂ ਨੇ ਹਿੱਸਾ ਲਿਆ | ਵੱਖ-ਵੱਖ ਬੁਲਾਰਿਆਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ...

ਪੂਰੀ ਖ਼ਬਰ »

ਕਲਯੁਗੀ ਪਿਓ ਵਲੋਂ ਆਪਣੀ ਹੀ ਬੇਟੀ ਨਾਲ ਛੇੜਛਾੜ, ਮੁਕੱਦਮਾ ਦਰਜ

ਮੋਰਿੰਡਾ, 14 ਅਗਸਤ (ਕੰਗ)- ਨਜ਼ਦੀਕੀ ਪਿੰਡ ਚਲਾਕੀ ਦੇ ਰਾਜਮਿਸਤਰੀ ਦਾ ਕੰਮ ਕਰ ਰਹੇ ਸ਼ਰਾਬ ਪੀਣ ਦੇ ਆਦੀ ਪਿਤਾ ਵਲੋਂ ਉਸ ਦੀ ਹੀ ਬੇਟੀ ਨਾਲ ਗ਼ਲਤ ਨੀਅਤ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸ੍ਰੀ ਚਮਕੌਰ ...

ਪੂਰੀ ਖ਼ਬਰ »

ਮੰਦਰ ਕਮੇਟੀ ਤੇ ਜ਼ਿੰਦਾ ਜੀਵ ਬੇਸਹਾਰਾ ਚੈਰੀਟੇਬਲ ਆਸ਼ਰਮ ਵਿਚਾਲੇ ਜ਼ਮੀਨੀ ਵਿਵਾਦ ਸੁਲਝਿਆ

ਨੰਗਲ, 14 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸ਼ਹਿਰ ਦੇ ਵਾਰਡ ਨੰਬਰ 9 ਜਵਾਹਰ ਮਾਰਕੀਟ ਦੇ ਮਾਤਾ ਭਗਵਤੀ ਮੰਦਰ ਕਮੇਟੀ ਤੇ ਜ਼ਿੰਦਾ ਜੀਵ ਬੇਸਹਾਰਾ ਚੈਰੀਟੇਬਲ ਆਸ਼ਰਮ ਦੇ ਪ੍ਰਬੰਧਕਾਂ ਵਿਚਾਲੇ ਮੰਦਰ ਦੇ ਇਕ ਹਿੱਸੇ ਦੀ ਜਗ•ਾ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਿਹਾ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਬੱਡੀ ਗਰੁੱਪਾਂ ਦੀ ਰਿਹਰਸਲ ਹੋਈ

ਰੂਪਨਗਰ, 14 ਅਗਸਤ (ਐਮ. ਐਸ. ਚੱਕਲ)- ਆਜ਼ਾਦੀ ਦੇ ਦਿਹਾੜੇ 'ਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਸ਼ੁਰੂ ਕੀਤੇ ਜਾ ਰਹੇ ਬੱਡੀ ਪ੍ਰੋਗਰਾਮ ਅਧੀਨ ਜ਼ਿਲ੍ਹਾ ਰੂਪਨਗਰ ਦੇ ਨੋਡਲ ਅਫ਼ਸਰ ਸਰਬਜੀਤ ਕੌਰ, ਅਸਿਸਟੈਂਟ ਕਮਿਸ਼ਨਰ (ਸ਼ਿਕਾਇਤਾਂ), ਰੂਪਨਗਰ ਦੀ ਸਰਪ੍ਰਸਤੀ ਹੇਠ ਬੱਡੀ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਮੋਰਿੰਡਾ, 14 ਅਗਸਤ (ਕੰਗ)- ਏਾਜਲਸ ਵਰਲਡ ਸਕੂਲ ਮੋਰਿੰਡਾ ਵਿਚ ਆਜ਼ਾਦੀ ਦਿਵਸ ਨੂੰ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਜੂਨੀਅਰ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਪੰਜਾਬੀ ...

ਪੂਰੀ ਖ਼ਬਰ »

'ਸਵੱਛ ਭਾਰਤ' ਸਬੰਧੀ ਜਾਗਰੂਕਤਾ ਰੈਲੀ ਕੱਢੀ

ਰੂਪਨਗਰ, 14 ਅਗਸਤ (ਐਮ. ਐਸ. ਚੱਕਲ)- ਸਰਕਾਰੀ ਕਾਲਜ ਰੋਪੜ ਵਿਖੇ ਭਾਰਤ ਸਰਕਾਰ ਦੇ ਯੁਵਾ ਤੇ ਖੇਡ ਮੰਤਰਾਲਾ ਦੇ ਆਦੇਸ਼ਾਂ ਤੇ ਨਿਰਦੇਸ਼ਾਂ ਤਹਿਤ ਐੱਨ. ਐੱਸ. ਐੱਸ. ਵਲੰਟੀਅਰਾਂ ਵਲੋਂ ਇਕ ਰੋਜ਼ਾ ਕੈਂਪ ਲਗਾਇਆ ਗਿਆ ਤੇ ਸਵੱਛ ਭਾਰਤ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਪੁਲਿਸ ਨੇ ਚਲਾਇਆ ਵਾਹਨ ਤਲਾਸ਼ੀ ਅਭਿਆਨ

ਨੰਗਲ, 14 ਅਗਸਤ (ਪ੍ਰੀਤਮ ਸਿੰਘ ਬਰਾਰੀ)- ਆਜ਼ਾਦੀ ਦਿਹਾੜੇ ਦੀ ਆਮਦ ਸਬੰਧੀ ਨਵਾਂ ਨੰਗਲ ਪੁਲਿਸ ਵਲੋਂ ਅੱਜ ਹਿਮਾਚਲ ਪ੍ਰਦੇਸ਼ ਨੂੰ ਆਉਣ-ਜਾਣ ਵਾਲੀ ਮੁੱਖ ਸੜ•ਕ 'ਤੇ ਅਜੌਲੀ ਮੋੜ ਵਿਖੇ ਨਾਕਾਬੰਦੀ ਕਰਕੇ ਵੱਖ-ਵੱਖ ਵਾਹਨਾਂ ਦੀ ਤਲਾਸ਼ੀ ਲਈ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਡਾ: ਅੰਬੇਡਕਰ ਦੇ ਬੁੱਤ ਦੀ ਸਾਂਭ-ਸੰਭਾਲ ਦਾ ਲਿਆ ਸੰਕਲਪ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਕਰਨਲ ਆਰ. ਐੱਸ. ਗੁਲੇਰੀਆ ਕਮਾਂਡਿੰਗ ਅਫ਼ਸਰ 23 ਪੰਜਾਬ ਬਟਾਲੀਅਨ ਐੱਨ. ਸੀ. ਸੀ. ਰੋਪੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪਿ੍ੰ. ਸੁਖਪਾਲ ਕੌਰ ਵਾਲੀਆ ਦੀ ਅਗਵਾਈ ਹੇਠ ਐੱਸ. ਜੀ. ਐੱਸ. ਖ਼ਾਲਸਾ ...

ਪੂਰੀ ਖ਼ਬਰ »

ਸੈਨੀਟੇਸ਼ਨ ਐਕਸ਼ਨ ਕਮੇਟੀ ਨੇ ਲੋਕਾਂ ਨੂੰ ਕੀਤਾ ਲਾਮਬੰਦ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ)- ਸੈਨੀਟੇਸ਼ਨ ਐਕਸ਼ਨ ਕਮੇਟੀ ਵਲੋਂ 28 ਅਗਸਤ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਪੰਜਾਬ ਪੱਧਰੀ ਰੈਲੀ ਲਈ ਅੱਜ ਵੱਖ-ਵੱਖ ਪਿੰਡਾਂ 'ਚ ਪਹੁੰਚ ਕੇ ਲੋਕਾਂ ਨੂੰ ਲਾਮਬੰਦ ਕੀਤਾ | ਇਸ ਦੌਰਾਨ ਉਨ੍ਹ•ਾਂ ਪਿੰਡ ਕਰੂਰਾ ਟੱਪਰੀਆਂ, ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)- ਮੁੱਖ ਮੰਤਰੀ ਪੰਜਾਬ ਵਲੋਂ ਸਾਂਝੇ ਅਧਿਆਪਕ ਮੋਰਚੇ ਤੇ ਮੰਚ ਨੂੰ ਮੀਟਿੰਗ ਦਾ ਸਮਾਂ ਦੇ ਕੇ ਬਾਅਦ ਵਿਚ ਮੀਟਿੰਗ ਨਾ ਕਰਨ ਤੋਂ ਗੁੱਸੇ ਵਿਚ ਆਏ ਅਧਿਆਪਕਾਂ ਨੇ ਅੱਜ ਅਧਿਆਪਕ ਏਕੇ ਵੱਲ ਪੁਲਾਂਘ ਭਰਦਿਆਂ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ ਸਬੰਧੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸਥਾਨਕ ਐੱਸ. ਜੀ. ਐੱਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰਮ ਰੁੱਤ ਦੀਆਂ ਜ਼ੋਨ ਪੱਧਰੀ ਸਕੂਲੀ ਖੇਡਾਂ ਸਬੰਧੀ ਜ਼ੋਨਲ ਟੂਰਨਾਮੈਂਟ ਕਮੇਟੀ ਦੀ ਮੀਟਿੰਗ ਜ਼ੋਨਲ ਟੂਰਨਾਮੈਂਟ ਕਮੇਟੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ

ਰੂਪਨਗਰ, 14 ਅਗਸਤ (ਐਮ. ਐਸ. ਚੱਕਲ)- ਸੇਂਟ ਕਾਰਮਲ ਸਕੂਲ, ਰੂਪਨਗਰ ਵਿਖੇ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਆਜ਼ਾਦੀ ਮੌਕੇ 'ਤੇ ਸਕੂਲ ਵਿਚ 6 ਅਗਸਤ ਤੋਂ 14 ਅਗਸਤ ਤੱਕ ਦੇਸ਼ ਭਗਤਾਂ ਦੀ ਯਾਦ ਵਿਚ ਇਹ ਹਫ਼ਤਾ ਭਰਪੂਰ ਰੂਪ ਵਿਚ ਮਨਾਇਆ ਗਿਆ | ਇਸ ਹਫ਼ਤੇ ਦੌਰਾਨ ਆਜ਼ਾਦੀ ਦੀ ...

ਪੂਰੀ ਖ਼ਬਰ »

ਹਾਫਿਜ਼ਾਬਾਦ ਵਿਖੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ ਬਣੀ ਨਦੀ

ਬੇਲਾ, 14 ਅਗਸਤ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਹਾਫਿਜ਼ਾਬਾਦ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ 'ਤੇ ਖੜ੍ਹਾ ਪਾਣੀ ਕਿਸੇ ਨਦੀ ਨਾਲ਼ੇ ਦਾ ਭੁਲੇਖਾ ਪਾ ਰਹੀ ਹੈ | ਬੀਤੇ ਕਰੀਬ ਇਕ ਮਹੀਨੇ ਤੋਂ ਪੈ ਰਹੇ ਮੀਂਹ ਦੇ ਪਾਣੀ ਕਾਰਨ ਸੜਕ 'ਤੇ ਡੂੰਘੇ ਖੱਡੇ ...

ਪੂਰੀ ਖ਼ਬਰ »

ਸਰਕਾਰੀ (ਕੰ) ਸਕੂਲ ਵਿਖੇ ਕਰਵਾਇਆ ਵਿਗਿਆਨ ਮੇਲਾ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਵਿਖੇ 6ਵੀਂ ਤੋਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਵਿਗਿਆਨ ਮੇਲਾ ਲਗਾਇਆ ਗਿਆ | ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਰੂਪਨਗਰ ਪਰਮਜੀਤ ਕੌਰ ...

ਪੂਰੀ ਖ਼ਬਰ »

'ਪ੍ਰੀਤਿਭਾ-ਪ੍ਰੀਖਿਆ ਦੇ ਸਰਟੀਫਿਕੇਟ ਵੰਡੇ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਸ: ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਿਜ਼ ਵਿਖੇ, ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਈ ਗਈ 'ਪ੍ਰੀਤਿਭਾ-ਪ੍ਰੀਖਿਆ' ਉਪਰੰਤ, ਬਿਹਤਰ ...

ਪੂਰੀ ਖ਼ਬਰ »

ਦੰਦਾਂ ਦਾ ਚੈੱਕਅਪ ਕੈਂਪ ਲਗਾਇਆ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਝੱਲੀਆਂ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਐੱਨ. ਐੱਸ. ਐੱਸ. ਯੂਨਿਟ ਵਲੋਂ ਬਾਬਾ ਜਸਵੰਤ ਸਿੰਘ ਡੈਂਟਲ ਹਸਪਤਾਲ ਅਤੇ ਰਿਸਰਚ ਸੈਂਟਰ ਲੁਧਿਆਣਾ ਦੇ ਸਹਿਯੋਗ ਨਾਲ ਦੰਦਾਂ ਦਾ ਜਾਂਚ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਸਲੇਮਪੁਰ ਵਿਖੇ ਸ਼ਹੀਦ ਊਧਮ ਸਿੰਘ ਯੁਵਕ ਸੇਵਾਵਾਂ ਕਲੱਬ ਅਤੇ ਗਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਸਿਵਲ ਹਸਪਤਾਲ ਰੂਪਨਗਰ ਦੇ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ

ਘਨੌਲੀ, 14 ਅਗਸਤ (ਜਸਵੀਰ ਸਿੰਘ ਸੈਣੀ)- ਸਰਕਾਰੀ ਹਾਈ ਸਕੂਲ ਘਨੌਲਾ ਦੇ ਸਕੂਲੀ ਵਿਦਿਆਰਥੀਆਂ ਨੂੰ ਐੱਨ. ਆਰ. ਆਈ. ਵੀਰ ਸੰਗਰਾਮ ਸਿੰਘ ਸੈਣੀਮਾਜਰਾ ਜੱਟਪੱਤੀ ਵਲੋਂ ਸਪੋਰਟਸ ਕਿੱਟਾ ਭੇਜੀਆਂ ਗਈਆਂ | ਇਸ ਸਬੰਧੀ ਜਸਪ੍ਰੀਤ ਸਿੰਘ ਜੱਸੀ ਬਿੱਕੋਂ ਨੇ ਦੱਸਿਆ ਕਿ ਸਕੂਲੀ ...

ਪੂਰੀ ਖ਼ਬਰ »

ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਬੱਸ ਅੱਡਾ ਬੈਂਸ ਵਿਖੇ ਰੋਸ ਧਰਨਾ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ)- 66 ਕੇ. ਵੀ. ਬਜਰੂੜ ਫੀਡਰ ਨਾਲ ਜੁੜੇ ਪਿੰਡਾਂ ਦੀ ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਅੱਜ ਬੱਸ ਅੱਡਾ ਬੈਂਸ ਦੇ ਗੁਸਾਏ ਸਮੂਹ ਦੁਕਾਨਦਾਰਾਂ ਤੇ ਲੋਕਾਂ ਨੇ ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ 'ਤੇ ਬੱਸ ਅੱਡਾ ਬੈਂਸ ਵਿਖੇ ...

ਪੂਰੀ ਖ਼ਬਰ »

ਦੇਸ਼ ਲਈ ਜਾਨ ਵਾਰਨ ਵਾਲੇ ਸ਼ਹੀਦ ਦੀ ਕੁਰਬਾਨੀ ਨੂੰ ਸਰਕਾਰ ਨੇ ਵਿਸਾਰਿਆ

ਪੁਰਖਾਲੀ, 14 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)- ਇਕ ਪਾਸੇ ਅਸੀਂ ਦੇਸ਼ ਲਈ ਜਾਨਾਂ ਵਾਰਨ ਵਾਲੇ ਸੂਰਬੀਰਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਦੂਸਰੇ ਪਾਸੇ ਸਰਕਾਰ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵੀ ਵਿਸਾਰਦੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹ•ਾ ਰੂਪਨਗਰ ਦੀ ਮੀਟਿੰਗ ਜ਼ਿਲ੍ਹ•ਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਜ਼ਿਲ•ੇ ਦੇ ...

ਪੂਰੀ ਖ਼ਬਰ »

ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)- ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਰੂਪਨਗਰ ਦੀ ਮੀਟਿੰਗ ਸੁਖਦੇਵ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ...

ਪੂਰੀ ਖ਼ਬਰ »

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)- ਵਿਗਿਆਨਕ ਸੋਚ ਨੂੰ ਪ੍ਰਫੁਲਿਤ ਕਰਨ, ਪੜ੍ਹਾਈ ਪ੍ਰਤੀ ਬੱਚਿਆਂ ਦੀ ਲਗਨ, ਸਖ਼ਤ ਮਿਹਨਤ ਤੇ ਮੁਕਾਬਲਿਆਂ ਵਿਚ ਜੋਸ਼-ਖਰੋਸ਼ ਨਾਲ ਭਾਗ ਲੈਣ ਦੀ ਭਾਵਨਾ ਨੂੰ ਹੋਰ ਪ੍ਰਚੰਡ ਕਰਨ ਦੇ ਮਕਸਦ ਨਾਲ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ...

ਪੂਰੀ ਖ਼ਬਰ »

ਦਫ਼ਤਰੀ ਅਮਲੇ ਨਾਲ ਸਬੰਧਿਤ ਮੁਸ਼ਕਿਲਾਂ ਦੇ ਹੱਲ ਲਈ ਮੀਟਿੰਗ

ਰੂਪਨਗਰ, 14 ਅਗਸਤ (ਸ. ਰ.)- ਮੁੱਖ ਇੰਜੀਨੀਅਰ/ਅਮਲਾ ਭਾਗ, ਅੱੈਫ. ਏ. ਐਾਡ ਸੀ. ਏ. ਓ. ਤੇ ਮੈਨੀਟਰਿੰਗ ਦੀ ਸਾਂਝੀ ਮੀਟਿੰਗ ਹੋਈ ਜਿਸ ਵਿਚ ਦਫ਼ਤਰਾਂ ਨੂੰ ਸ਼ਿਫ਼ਟ ਕਰਨ ਬਾਰੇ ਅਤੇ ਦਫ਼ਤਰੀ ਅਮਲੇ ਨਾਲ ਸਬੰਧਿਤ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਵਰਕਰਜ਼ ਫੈਡਰੇਸ਼ਨ (ਇੰਟਕ) ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਵਿਖੇ ਰਾਸ਼ਟਰੀ ਪੱਧਰ ਦੇ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ 16 ਤੋਂ

ਬੇਲਾ, 14 ਅਗਸਤ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਵਿਖੇ 16 ਅਗਸਤ ਤੋਂ ਰਾਸ਼ਟਰੀ ਪੱਧਰ ਦਾ ਫੈਕਲਟੀ ਡਿਵੈਲਪਮੈਂਟ (ਸੀ. ਈ. ਪੀ.) ਪ੍ਰੋਗਰਾਮ ਆਰੰਭ ਹੋਣ ਜਾ ਰਿਹਾ ਹੈ | ਇਸ ਪ੍ਰੋਗਰਾਮ ਨੂੰ ਫਾਰਮੇਸੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ

ਘਨੌਲੀ, 14 ਅਗਸਤ (ਜਸਵੀਰ ਸਿੰਘ ਸੈਣੀ)- ਨੇੜਲੇ ਪਿੰਡ ਥਲੀ ਖੁਰਦ ਦੇ ਸੇਂਟ ਕਾਰਮਲ ਪ੍ਰੈਪਰੇਟਰੀ ਸਕੂਲ ਵਿਖੇ ਆਜ਼ਾਦੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਅਨੀਤਾ ਸ਼ਰਮਾ ਦੀ ਦੇਖ-ਰੇਖ ਅਧੀਨ ਕਰਵਾਏ ਇਸ ਸਮਾਗਮ ਦੀ ਸ਼ੁਰੂਆਤ ਸਕੂਲੀ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਬੇਲਾ ਵਿਖੇ ਧਾਰਮਿਕ ਅਸਥਾਨ ਨੇੜੇ ਤੋਂ ਗੰਦਗੀ ਦੇ ਢੇਰ ਤੇ ਸੂਰਾਂ ਦੇ ਬਾੜੇ ਹਟਾਉਣ ਦੀ ਮੰਗ

ਬੇਲਾ, 14 ਅਗਸਤ (ਮਨਜੀਤ ਸਿੰਘ ਸੈਣੀ)- ਕਸਬਾ ਬੇਲਾ ਵਿਖੇ ਮੁਸਲਿਮ ਭਾਈਚਾਰੇ ਦੇ ਧਾਰਮਿਕ ਅਸਥਾਨ ਮਸਜਿਦ ਨੇੜੇ ਲੱਗੇ ਗੰਦਗੀ ਦੇ ਢੇਰ ਅਤੇ ਨੇੜੇ ਹੀ ਸੂਰਾਂ ਦਾ ਬਾੜਾ ਹਟਾਉਣ ਦੀ ਮੰਗ ਕੀਤੀ | ਇਸ ਸਬੰਧੀ ਮੁਸਲਿਮ ਭਾਈਚਾਰੇ ਦੇ ਲੋਕਾਂ, ਮੁਹੱਲਾ ਵਾਸੀਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਵਿਧਾਨ ਦੇ ਨਿਰਾਦਰ ਦੇ ਵਿਰੋਧ 'ਚ ਰੋਸ ਧਰਨਾ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)- ਡਾ: ਅੰਬੇਡਕਰ ਜਾਗਿ੍ਤੀ ਮੰਚ ਰੂਪਨਗਰ ਦੇ ਬੈਨਰ ਹੇਠ ਭਰਾਤਰੀ ਸਹਿਯੋਗ ਜਥੇਬੰਦੀਆਂ ਵਲੋਂ ਬਾਬਾ ਅੰਬੇਡਕਰ ਚੌਾਕ ਵਿਖੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਇਕੱਤਰ ਹੋਏ ਲੋਕਾਂ ਨੇ ਭਾਰਤੀ ਸੰਵਿਧਾਨ ਨੂੰ ਅਗਨ ਭੇਟ ਕਰਨ ਅਤੇ ...

ਪੂਰੀ ਖ਼ਬਰ »

ਦੂਣ ਸਭਾ ਵਲੋਂ ਮੁਕਾਰੀ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ)- ਦੂਣ ਸਭਾ ਨੂਰਪੁਰ ਬੇਦੀ ਵਲੋਂ ਨਸ਼ਿਆਂ ਵਿਰੁੱਧ ਆਰੰਭੀ ਜਾਗਰੂਕਤਾ ਲੜੀ ਤਹਿਤ ਪਿੰਡ ਮੁਕਾਰੀ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਦੌਰਾਨ ਮਹੰਤ ਮੋਹਣ ਗਿਰੀ ਤੇ ਸਿੱਖ ਵਿਦਵਾਨ ਇਕਬਾਲ ਸਿੰਘ ਲਾਲਪੁਰਾ ਨੇ ਮੁੱਖ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸਮਾਗਮ ਦੇ ਪ੍ਰਬੰਧ ਮੁਕੰਮਲ

ਰੂਪਨਗਰ, 14 ਅਗਸਤ (ਮਨਜਿੰਦਰ ਸਿੰਘ ਚੱਕਲ)- ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਅੱਜ ਦਿਨ ਬੁੱਧਵਾਰ ਨੂੰ ਪਸ਼ੂ ਪਾਲਣ, ਡੇਅਰੀ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਤਹਿਤ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਦਾ ਐਲਾਨ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਨਗਰ ਕੌਾਸਲ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਕਰਵਾਏ ਗਏ ਸਕੂਲੀ ਬੱਚਿਆਂ ਦੇ ਮੁਕਾਬਲਿਆਂ ਦੇ ਨਤੀਜੇ ਸਰਕਾਰੀ ਕਾਲਜ ਰੂਪਨਗਰ ਦੇ ਪ੍ਰੋਫੈਸਰ ਸਾਹਿਬਾਨ (ਜੱਜ) ਵਲੋਂ ਐਲਾਨ ਦਿੱਤੇ ਗਏ ਹਨ | ਭਾਸ਼ਣ ਮੁਕਾਬਲੇ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਮੇਹਲੀ ਨੂੰ ਅੱਪਗ੍ਰੇਡ ਕਰਨ ਦੀ ਕਾਰਵਾਈ ਨੀਂਹ ਪੱਥਰ ਤੱਕ ਹੀ ਸੀਮਤ

ਮੇਹਲੀ, 14 ਅਗਸਤ (ਸੰਦੀਪ ਸਿੰਘ)- ਸਰਕਾਰੀ ਕੰਨਿਆ ਹਾਈ ਸਕੂਲ ਪਿੰਡ ਮੇਹਲੀ ਨੂੰ 10+2 ਤੱਕ ਕਰਨ ਤੇ ਨਵੀਂ ਉਸਾਰੀ ਜਾਣ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖੇ ਜਾਣ ਦੇ 10 ਸਾਲ ਬੀਤ ਜਾਣ ਮਗਰੋਂ ਵੀ ਸਕੂਲ 10+2 ਤੱਕ ਨਹੀਂ ਹੋ ਸਕਿਆ, ਜਿਸ ਕਾਰਨ ਪਿੰਡ ਮੇਹਲੀ ਵਾਸੀਆਂ ਤੇ ਇਲਾਕਾ ...

ਪੂਰੀ ਖ਼ਬਰ »

ਅਮਰਦੀਪ ਸਕੂਲ ਵਿਖੇ ਸਿਹਤ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ

ਮੁਕੰਦਪੁਰ, 14 ਅਗਸਤ (ਦੇਸ ਰਾਜ ਬੰਗਾ, ਅਮਰੀਕ ਸਿੰਘ ਢੀਂਡਸਾ)- ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਚ ਵਿਦਿਆਰਥੀਆਂ ਨੂੰ ਡਾੇਗੂ, ਮਲੇਰੀਆਂ, ਚਿਕਨ ਗੁਨੀਆਂ ਤੇ ਹੈਪਾਟਾਈਟਸ ਬਿਮਾਰੀਆਂ, ਸੰਤੁਲਿਤ ਭੋਜਨ ਅਤੇ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX