ਤਾਜਾ ਖ਼ਬਰਾਂ


ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  1 day ago
ਸ੍ਰੀ ਮੁਕਤਸਰ ਸਾਹਿਬ ,13 ਨਵੰਬਰ { ਰਣਜੀਤ ਸਿੰਘ }- ਗੋਨੇਆਲਾ ਰੋਡ ਦੀ ਗਲੀ ਨੰਬਰ 16 ਵਿਚ ਕਰੀਬ ਸਾਡੇ ਅੱਠ ਵਜੇ ਪੂਜਾ ਕਰਨ ਦੇ ਲਈ ਮੰਦਿਰ ਚ ਲਗਾਈ ਜੋਤ ਨਾਲ ਘਰ ‘ਚ ਅੱਗ ਲੱਗ ਗਈ। ਜਿਸ ਨਾਲ ਘਰ ਦਾ ...
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 13 ਨਵੰਬਰ - ਸ੍ਰੀਨਗਰ ਪੁਲਿਸ ਨੇ ਲਾਏਪੋਰਾ ਵਿਖੇ ਸਰਚ ਆਪ੍ਰੇਸ਼ਨ ਦੌਰਾਨ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਗਰਨੇਡ ਅਤੇ ਭਾਰੀ ਮਾਤਰਾ 'ਚ ਜਿੰਦਾ ਕਾਰਤੂਸ ਬਰਾਮਦ...
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  1 day ago
ਨਵੀਂ ਦਿੱਲੀ, 13 ਨਵੰਬਰ - ਕੇਂਦਰੀ ਮੰਤਰੀ ਸਦਾਨੰਦ ਗੌੜਾ ਨੂੰ ਰਸਾਇਣ ਤੇ ਖਾਦ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜਦਕਿ ਨਰਿੰਦਰ ਸਿੰਘ ਤੋਮਰ ਨੂੰ ਉਨ੍ਹਾਂ ਦੇ ਮਹਿਕਮੇ ਤੋਂ ਇਲਾਵਾ...
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  1 day ago
ਨਵੀਂ ਦਿੱਲੀ, 13 ਨਵੰਬਰ - ਗ੍ਰਹਿ ਮੰਤਰਾਲੇ ਅਨੁਸਾਰ ਕੇਂਦਰ ਸਰਕਾਰ ਨੇ ਪੂਰਬ ਉੱਤਰੀ ਦੇ 8 ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ 5 ਸਾਲਾਂ ਲਈ ਹੋਰ ਵਧਾ ਦਿੱਤੀ...
ਤਾਮਿਲਨਾਡੂ 'ਚ ਡੀ.ਐਮ.ਕੇ ਨਾਲ ਮਿਲ ਕੇ ਲੜਾਂਗੇ ਵਿਧਾਨ ਸਭਾ ਚੋਣ - ਯੇਚੁਰੀ
. . .  1 day ago
ਚੇਨਈ, 13 ਨਵੰਬਰ - ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ ਤੋਂ ਬਾਅਦ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਐਲਾਨ ਕੀਤਾ ਕਿ ਤਾਮਿਲਨਾਡੂ...
ਸਾਂਝਾ ਅਧਿਆਪਕ ਮੋਰਚਾ ਤੇ ਜਥੇਬੰਦੀਆਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਓ
. . .  1 day ago
ਲਹਿਰਾਗਾਗਾ, 13 ਨਵੰਬਰ (ਸੂਰਜ ਭਾਨ ਗੋਇਲ) - ਸਾਂਝਾ ਅਧਿਆਪਕ ਮੋਰਚਾ ਅਤੇ ਇਲਾਕੇ ਦੀਆਂ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਇੱਥੇ ਦੋ ਕਿੱਲੋਮੀਟਰ...
ਹਥਿਆਰਾਂ ਸਣੇ 1 ਲੱਖ ਦਾ ਇਨਾਮੀ ਬਦਮਾਸ਼ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ) - ਦਿੱਲੀ ਪੁਲਿਸ ਨੇ ਕਾਲਿੰਦੀ ਕੁੰਜ ਇਲਾਕੇ 'ਚੋਂ ਮੋਹਿਤ ਨਾਂਅ ਦੇ ਬਦਮਾਸ਼ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਬਦਮਾਸ਼ 'ਤੇ ਪੁਲਿਸ ਨੇ 1 ਲੱਖ ਰੁਪਏ ਦਾ ਇਨਾਮ...
ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 13 ਨਵੰਬਰ - ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਪੈਂਦੇ ਕੇਰਨ ਸੈਕਟਰ ਵਿਖੇ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਢੇਰ ਕਰ...
ਸ੍ਰੀਲੰਕਾ : ਸੁਪਰੀਮ ਕੋਰਟ ਵੱਲੋਂ ਸੰਸਦ ਭੰਗ ਕਰਨ ਦਾ ਫ਼ੈਸਲਾ ਖ਼ਾਰਜ
. . .  1 day ago
ਕੋਲੰਬੋ, 13 ਨਵੰਬਰ - ਸ੍ਰੀਲੰਕਾ ਦੀ ਸੁਪਰੀਮ ਕੋਰਟ ਨੇ ਸੰਸਦ ਭੰਗ ਕਰਨ ਦੇ ਫ਼ੈਸਲੇ ਨੂੰ ਖ਼ਾਰਜ ਕਰ ਦਿੱਤਾ...
1984 ਸਿੱਖ ਦੰਗਾ ਮਾਮਲਾ: ਐੱਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਸਬੰਧੀ ਰਾਸ਼ਟਰਪਤੀ ਨੂੰ ਮੰਗ ਪੱਤਰ
. . .  1 day ago
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)- ਭਾਜਪਾ ਦੀ ਸੰਸਦ ਮੈਂਬਰ ਮੀਨਾਕਸ਼ੀ ਲੇਖੀ, ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ.ਸਿੰਘ, ਗੁਰਚਰਨ ਸਿੰਘ ਗਿੱਲ, (ਵਧੀਕ ਐਡਵੋਕੇਟ ਜਨਰਲ...
ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਵੱਲੋਂ ਅਸਤੀਫ਼ਾ
. . .  1 day ago
ਨਵੀਂ ਦਿੱਲੀ, 13 ਨਵੰਬਰ - ਦੁਰਵਿਵਹਾਰ ਦੇ ਦੋਸ਼ਾਂ ਦੀ ਜਾਂਚ ਤੋਂ ਬਾਅਦ ਵਾਲਮਾਰਟ ਦੀ ਕੰਪਨੀ ਫਲਿਪਕਾਰਟ ਦੇ ਗਰੁੱਪ ਸੀ.ਈ.ਓ ਬਿੰਨੀ ਬਾਂਸਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ...
ਸੀਤਾਰਾਮ ਯੇਚੁਰੀ ਵੱਲੋਂ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਮੁਲਾਕਾਤ
. . .  1 day ago
ਚੇਨਈ, 13 ਨਵੰਬਰ - ਸੀ.ਪੀ.ਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਚੇਨਈ ਵਿਖੇ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਨਾਲ ਕੀਤੀ। ਇਸ ਮੌਕੇ 'ਤੇ ਰਾਜ ਸਭਾ ਮੈਂਬਰ...
ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ
. . .  1 day ago
ਨਵੀਂ ਦਿੱਲੀ, 13 ਨਵੰਬਰ - ਏਅਰ ਇੰਡੀਆ ਨੇ ਕੈਪਟਨ ਅਰਵਿੰਦ ਕਠਪਾਲੀਆ ਨੂੰ ਆਪ੍ਰੇਸ਼ਨ ਡਾਇਰੈਕਟਰ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਹੈ। ਇਸ ਤੋਂ ਪਹਿਲਾ ਬੀਤੇ ਦਿਨ...
ਦਰਦਨਾਕ ਹਾਦਸੇ 'ਚ ਦੋ ਦੋਸਤਾਂ ਦੀ ਮੌਤ
. . .  1 day ago
ਜ਼ੀਰਕਪੁਰ, 13ਨਵੰਬਰ (ਹੈਪੀ ਪੰਡਵਾਲਾ) - ਇੱਥੋਂ ਦੀ ਜ਼ੀਰਕਪਰ-ਪੰਚਕੂਲਾ ਸੜਕ 'ਤੇ ਬੀਤੀ ਰਾਤ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ ਬੁਲਟ ਮੋਟਰਸਾਈਕਲ ਸਵਾਰ ਦੋ ਦੋਸਤਾਂ ਦੀ ਮੌਤ...
ਹਿਮਾਚਲ ਦੀ ਸੋਲਾਂਗ ਘਾਟੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਨਵੰਬਰ - ਹਿਮਾਚਲ ਪ੍ਰਦੇਸ਼ ਦੀ ਸੋਲਾਂਗ ਘਾਟੀ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਦਾ ਸੈਲਾਨੀ ਭਰਪੂਰ ਮਜ਼ਾ ਲੈ ਰਹੇ...
ਸੀ.ਬੀ.ਆਈ ਰਿਸ਼ਵਤ ਮਾਮਲਾ : ਅਦਾਲਤ ਨੇ ਦਲਾਲ ਮਨੋਜ ਪ੍ਰਸਾਦ ਦੀ ਨਿਆਇਕ ਹਿਰਾਸਤ 27 ਤੱਕ ਵਧਾਈ
. . .  1 day ago
ਸਬਰੀਮਾਲਾ ਮੰਦਿਰ ਵਿਵਾਦ : ਸੁਪਰੀਮ ਕੋਰਟ ਸਮੀਖਿਆ ਪਟੀਸ਼ਨਾਂ 'ਤੇ ਖੁੱਲ੍ਹੀ ਅਦਾਲਤ 'ਚ ਕਰੇਗਾ ਸੁਣਵਾਈ
. . .  1 day ago
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ
. . .  1 day ago
ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ
. . .  1 day ago
ਮੋਦੀ ਨੂੰ ਦਿੱਤੀ ਕਲੀਨ ਚਿੱਟ ਖਿਲਾਫ ਸੁਪਰੀਮ ਕੋਰਟ ਕਰੇਗਾ ਸੁਣਵਾਈ
. . .  1 day ago
ਸ਼੍ਰੋਮਣੀ ਕਮੇਟੀ ਦੇ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਪ੍ਰਧਾਨ- ਦੇਖੋ ਤਸਵੀਰਾਂ
. . .  1 day ago
ਨਸ਼ਾ ਵੇਚਣ ਵਾਲਿਆ ਖ਼ਿਲਾਫ਼ ਪਿੰਡ ਵਾਸੀਆ ਨੇ ਲਗਾਏ ਇਸ਼ਤਿਹਾਰ
. . .  1 day ago
ਮਿੰਨੀ ਬੱਸ ਪਲਟਣ ਕਾਰਨ ਨੌਜਵਾਨ ਦੀ ਮੌਤ
. . .  1 day ago
ਐਸ.ਜੀ.ਪੀ.ਸੀ. ਮੈਂਬਰ ਦੇ ਲੜਕੇ ਵੱਲੋਂ ਪੱਤਰਕਾਰਾਂ ਨਾਲ ਬਦਸਲੂਕੀ
. . .  1 day ago
ਐਸ.ਜੀ.ਪੀ.ਸੀ. ਮੈਂਬਰ ਬੀਬੀ ਕਿਰਨਜੋਤ ਕੌਰ ਕੋਲੋਂ ਸਟੇਜ ਤੋਂ ਖੋਹਿਆ ਮਾਈਕ
. . .  1 day ago
ਪ੍ਰੇਮ ਸਬੰਧਾਂ ਦੇ ਚਲਦਿਆਂ ਨੌਜਵਾਨ ਦੀ ਹੱਤਿਆ
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਅੰਤ੍ਰਿਗ ਕਮੇਟੀ ਲਈ ਨਾਮ
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਬਣੇ, ਜੂਨੀਅਰ ਪ੍ਰਧਾਨ ਬਿਕਰ ਸਿੰਘ ਚਾਨੋ, ਜਨਰਲ ਸੱਕਤਰ ਗੁਰਬਚਨ ਸਿੰਘ ਸਿੰਘ ਕਰਮੂਵਾਲ ਬਣੇ
. . .  1 day ago
ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਦੁਬਾਰਾ ਚੁਣੇ ਗਏ ਪ੍ਰਧਾਨ
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਚੋਣ ਤੋਂ ਪਹਿਲਾ ਮੂਲ ਮੰਤਰ ਦਾ ਹੋਇਆ ਪਾਠ
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਬਲਵਿੰਦਰ ਸਿੰਘ ਬੈਂਸ ਵਲੋਂ ਵਿਰੋਧ
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਪ੍ਰਧਾਨ ਲੌਂਗੋਵਾਲ ਨੇ ਸ਼ੋਕ ਮਤੇ ਕੀਤੇ ਪੇਸ਼
. . .  1 day ago
ਐਸ.ਜੀ.ਪੀ.ਸੀ. ਜਨਰਲ ਇਜਲਾਸ : ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਏਜੰਡਾ ਕੀਤਾ ਪੇਸ਼
. . .  1 day ago
ਅਰਦਾਸ ਨਾਲ ਸ਼ੁਰੂ ਹੋਇਆ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ
. . .  1 day ago
ਹਿਮਾਚਲ 'ਚ ਬੇਕਾਬੂ ਹੋਈ ਬੱਸ, 18 ਜ਼ਖਮੀ, ਵਧੇਰੇ ਸਕੂਲੀ ਬੱਚੇ
. . .  1 day ago
ਲੜਕੀ ਨੂੰ ਪਾਉਣ ਲਈ ਵਿਅਕਤੀ ਨੇ ਦੀਵਾਲੀ ਦੀ ਰਾਤ ਉਲੂ ਦੀ ਦਿੱਤੀ ਬਲੀ
. . .  1 day ago
ਦਿੱਲੀ ਐਨ.ਸੀ.ਆਰ. 'ਚ ਸ਼ੁਰੂ ਹੋਈ ਬਾਰਿਸ਼, ਪ੍ਰਦੂਸ਼ਨ ਹੋਵੇਗਾ ਘੱਟ
. . .  1 day ago
ਚਾਵਲ ਮਿਲ 'ਚ ਲੱਗੀ ਅੱਗ ਨਾਲ ਭਾਰੀ ਨੁਕਸਾਨ
. . .  1 day ago
ਅਸੀਂ ਮੁਕੇਸ਼ ਅੰਬਾਨੀ ਨੂੰ ਖੁਦ ਚੁਣਿਆ - ਰਾਹੁਲ ਦੇ ਦੋਸ਼ਾਂ 'ਤੇ ਦਸਾਲਟ ਦੇ ਸੀ.ਈ.ਓ. ਦਾ ਬਿਆਨ
. . .  1 day ago
ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 1 ਵਜੇ ਹੋਵੇਗਾ ਸ਼ੁਰੂ, 43ਵੇਂ ਪ੍ਰਧਾਨ ਦੀ ਹੋਵੇਗੀ ਚੋਣ
. . .  1 day ago
ਅਧਿਆਪਕ ਅੱਜ ਭੱਠਲ ਤੇ ਸੁਲਤਾਨਾ ਦੀਆਂ ਕੋਠੀਆਂ ਦਾ ਕਰਨਗੇ ਘਿਰਾਓ
. . .  1 day ago
ਸੁਪਰਹੀਰੋ ਕਿਰਦਾਰਾਂ ਨੂੰ ਗੜ੍ਹਣ ਵਾਲੇ ਸਟੇਨ ਲੀ ਦਾ ਹੋਇਆ ਦਿਹਾਂਤ
. . .  1 day ago
ਛੱਤੀਸਗੜ੍ਹ ਤੋਂ ਦੋ ਸ਼ੱਕੀ ਨਕਸਲੀ ਗ੍ਰਿਫ਼ਤਾਰ
. . .  1 day ago
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਗਿਰਾਵਟ
. . .  1 day ago
ਮਿੰਨੀ ਬੱਸ ਪਲਟੀ, ਕਈ ਸਵਾਰੀਆਂ ਜ਼ਖਮੀ
. . .  1 day ago
ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  1 day ago
ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ
. . .  1 day ago
ਅੱਜ ਦਾ ਵਿਚਾਰ
. . .  1 day ago
ਚੋਰਾਂ ਸੰਨ੍ਹ ਲਗਾ ਕੇ ਕੋਆਪਰੇਟਿਵ ਬੈਂਕ ਚੋਂ 4 ਲੱਖ 24 ਹਜ਼ਾਰ ਦੀ ਰਕਮ ਉਡਾਈ
. . .  2 days ago
ਸਾਂਝਾ ਅਧਿਆਪਕ ਮੋਰਚਾ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਫਰੀਦਕੋਟ / ਮੁਕਤਸਰ

ਸੇਫ਼ ਵਾਹਨ ਪਾਲਿਸੀ ਤਹਿਤ ਚੈਕਿੰਗ ਕਰਕੇ ਚਲਾਨ ਕੱਟ

ਕੋਟਕਪੂਰਾ, 14 ਅਗਸਤ (ਮੋਹਰ ਸਿੰਘ ਗਿੱਲ)- ਹਾਈਕੋਰਟ ਦੀਆਂ ਹਦਾਇਤਾਂ 'ਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਅਗਵਾਈ ਹੇਠ ਚੱਲ ਰਹੀ 'ਸੇਫ਼ ਸਕੂਲ ਵਾਹਨ ਪਾਲਸੀ' ਤਹਿਤ ਬੱਚਿਆਂ ਨੂੰ ਪੁੂਰਾ ਸੁਰੱਿਖ਼ਅਤ ਸਕੂਲੋਂ ਲਿਆਉਣ ਅਤੇ ਵਾਪਸ ਛੱਡਣ ਦਾ ਪ੍ਰਬੰਧ ਯਕੀਨੀ ਬਣਾਉਣਾ ਹੈ | ਇਸ ਸਬੰਧ 'ਚ ਜ਼ਿਲ੍ਹਾ ਪੱਧਰ 'ਤੇ ਗਠਿਤ ਜ਼ਿਲ੍ਹਾ ਬਾਲ ਸੁਰੱਿਖ਼ਆ ਯੂਨਿਟ ਅਤੇ ਜ਼ਿਲ੍ਹਾ ਆਵਾਜਾਈ ਪੁਲਿਸ ਦੀ ਕਮੇਟੀ ਵਲੋਂ ਅੱਜ ਕੋਟਕਪੂਰਾ ਵਿਖੇ ਉਕਤ ਹਦਾਇਤਾਂ ਲਾਗੂ ਕਰਾਉਣ ਲਈ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਜਾ ਕੇ ਸਕੂਲੀ ਗੱਡੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਮੌਕੇ ਟੀਮ ਨੇ ਬੱਸਾਂ ਦੇ ਡਰਾਈਵਰਾਂ ਨੂੰ ਬਣਦੀ ਪਾਲਿਸੀ ਅਨੁਸਾਰ ਗੱਡੀਆਂ 'ਚ ਸਪੀਡ ਗਵਰਨਰ, ਸੀ.ਸੀ.ਟੀ.ਵੀ ਕੈਮਰੇ, ਲੇਡੀ ਅਟੈਂਡੈਂਟ ਅਤੇ ਹੋਰ ਸਹੂਲਤਾਂ ਲਾਉਣ ਦੇ ਆਦੇਸ਼ਾਂ ਤੋਂ ਜਾਣੂ ਕਰਾਇਆ ਗਿਆ | ਇਸ ਦੌਰਾਨ ਉਕਤ ਉਪਕਰਨਾਂ ਦੇ ਫ਼ਾਇਦਿਆਂ ਦੀ ਵੀ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਅਫ਼ਸਰ ਜੌਲੀ ਮੌਾਗਾ ਨੇ ਇਹ ਸਪੱਸ਼ਟ ਤੌਰ 'ਤੇ ਦੱਸਿਆ ਕਿ ਸੇਫ਼ ਵਾਹਨ ਦੀਆਂ ਪਾਲਿਸੀ ਦੀਆਂ ਸ਼ਰਤਾਂ 'ਤੇ ਪੂਰਾ ਨਾ ਉਤਰਨ ਵਾਲੇ ਸਕੂਲ ਵਾਹਨਾਂ ਦੇ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਨਵੇਂ ਆਏ ਆਵਾਜਾਈ ਪੁਲਿਸ ਦੇ ਇੰਚਾਰਜ ਹਰਪਾਲ ਸਿੰਘ ਏ.ਐੱਸ.ਆਈ ਨੇ ਦੱਸਿਆ ਕਿ ਇਸ ਮੌਕੇ 4 ਸਕੂਲੀ ਗੱਡੀਆਂ ਦੇ ਚਲਾਨ ਕੀਤੇ ਗਏ | ਇਸ ਮੌਕੇ ਹੈੱਡ ਕਾਂਸਟੇਬਲ ਜਗਰੂਪ ਸਿੰਘ, ਜਸਪਾਲ ਸਿੰਘ, ਕਾਂਸਟੇਬਲ ਸੰਦੀਪ ਕੌਰ ਵੀ ਹਾਜ਼ਰ ਸਨ |

ਨੌਸਰਬਾਜ਼ ਔਰਤਾਂ ਦੁਕਾਨਦਾਰ ਤੋਂ ਸੋਨੇ ਦੇ ਗਹਿਣੇ ਲੈ ਕੇ ਫਰਾਰ

ਸਾਦਿਕ, 14 ਅਗਸਤ (ਆਰ.ਐੱਸ.ਧੁੰਨਾ)-ਸਥਾਨਕ ਜੰਡ ਸਾਹਿਬ ਰੋਡ ਤੋਂ ਕੁਝ ਸ਼ੱਕੀ ਨੌਸਰਬਾਜ਼ ਔਰਤਾਂ ਅਤੇ ਇਕ ਵਿਅਕਤੀ ਵਲੋਂ ਇਕ ਦੁਕਾਨਦਾਰ ਤੋਂ ਚੁਸਤੀ ਨਾਲ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮੁਲਖ ਰਾਜ ਨਾਮੀ ਇਕ ਦੁਕਾਨਦਾਰ ...

ਪੂਰੀ ਖ਼ਬਰ »

ਵਰਲਡ ਵਿਜ਼ਨ ਵਲੋਂ 'ਮੇਰਾ ਸਰੀਰ ਜਿਸ 'ਤੇ ਮੇਰੀ ਮਰਜ਼ੀ ਚੱਲੇਗੀ' ਕਿਤਾਬ ਰਿਲੀਜ਼

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਲਡ ਵਿਜ਼ਨ ਇੰਡੀਆ ਸੰਸਥਾ ਨੇ 'ਮੇਰਾ ਸਰੀਰ ਜਿਸ 'ਤੇ ਮੇਰੀ ਮਰਜ਼ੀ ਚੱਲੇਗੀ' ਕਿਤਾਬ ਰਿਲੀਜ਼ ਕੀਤੀ ਗਈ | ਵਲਡ ਵਿਜ਼ਨ ਇੰਡੀਆ ਵਲੋਂ ਇਕ ਟਰੇਨਿੰਗ ਪ੍ਰੋਗਰਾਮ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਭਾਈ ਘਨੱਈਆ ਸਿਹਤ ਸੇਵਾ ਸਕੀਮ ਬਾਰੇ ਜਾਣਕਾਰੀ ਦੇਣ ਲਈ ਕੈਂਪ ਲਗਾਇਆ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਦਿ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਲਿਮ. ਫ਼ਰੀਦਕੋਟ ਵਲੋਂ ਆਪਣੇ ਬਚਤਖਾਤਾ ਧਾਰਕਾਂ ਅਤੇ ਆਮ ਲੋਕਾਂ ਨੂੰ ਭਾਈ ਘਨੱਈਆ ਸਿਹਤ ਸੇਵਾ ਸਕੀਮ ਤਹਿਤ ਮੈਂਬਰ ਬਣ ਕੇ ਸਕੀਮ ਅਨੁਸਾਰ ਨਕਦੀ ਰਹਿਤ ਇਲਾਜ ਕਰਵਾਉਣ ਬਾਰੇ ...

ਪੂਰੀ ਖ਼ਬਰ »

ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਵਿਖੇ ਗੁਰਦੁਆਰਾ ਮਾਲੂਵਾਲ ਦੇ ਪ੍ਰਬੰਧਕਾਂ ਨੂੰ ਸੁਣਾਈ ਧਾਰਮਿਕ ਸਜ਼ਾ

ਬਰਗਾੜੀ, 14 ਅਗਸਤ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਪਿਛਲੇ ਦਿਨੀਂ ਪਿੰਡ ਮਾਲੂਵਾਲ ਜ਼ਿਲ੍ਹਾ ਤਰਨਤਾਰਨ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਅੱਗ ਦੀ ਘਟਨਾ ਲਈ ਲਾਪਰਵਾਹੀ ਵਜੋਂ ...

ਪੂਰੀ ਖ਼ਬਰ »

ਅੱਤਵਾਦ ਦੇ ਕਥਿਤ ਦੋਸ਼ਾਾ 'ਚ ਘਿਰੇ ਸੰਦੀਪ ਸਿੰਘ ਨੂੰ ਮਿਲੀ ਜਮਾਨਤ

ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਬੀਤੇ ਮਈ ਮਹੀਨੇ 'ਚ ਕਥਿਤ ਤੌਰ 'ਤੇ ਵਿਦੇਸ਼ੀ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੈਂਬਰ ਸੰਦੀਪ ਸਿੰਘ ਨੂੰ ਸਥਾਨਕ ਅਦਾਲਤ ਨੇ ਜਮਾਨਤ 'ਤੇ ਰਿਹਾਅ ਕਰਨ ਦਾ ਆਦੇਸ਼ ...

ਪੂਰੀ ਖ਼ਬਰ »

ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਿਹਾ ਇਨਸਾਫ ਮੋਰਚਾ 75ਵੇਂ ਦਿਨ ਵੀ ਜਾਰੀ

ਬਰਗਾੜੀ, 14 ਅਗਸਤ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ ਅੱਜ 75ਵੇਂ ਦਿਨ ਵੀ ਜਾਰੀ ਰਿਹਾ | ਇਸ ਮੋਰਚੇ ਵਿਚ ਰੋਜ਼ਾਨਾਂ ਦੀ ਤਰ੍ਹਾਂ ਕੀਰਤਨੀ, ਰਾਗੀ, ਢਾਡੀ ਅਤੇ ਕਥਾ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ ਬੱਡੀਜ਼ (ਆੜੀ) ਗਰੁੱਪ- ਡੀ.ਸੀ.

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਮੌਕੇ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਇਸ ਦੇ ਦੂਜੇ ਪੜਾਅ 'ਚ ਬੱਡੀਜ਼ ਗਰੁੱਪ ਦੀ ...

ਪੂਰੀ ਖ਼ਬਰ »

ਐਾਟੀ ਕਰਾਈਮ ਐਾਡ ਕੁਰੱਪਸ਼ਨ ਆਰਗੇਨਾਈਜੇਸ਼ਨ ਫ਼ਰੀਦਕੋਟ ਯੂਨਿਟ ਦਾ ਗਠਨ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਐਾਟੀ ਕਰਾਈਮ ਐਾਡ ਕੁਰੱਪਸ਼ਨ ਆਰਗੇਨਾਈਜੇਸ਼ਨ ਫ਼ਰੀਦਕੋਟ ਯੂਨਿਟ ਦਾ ਗਠਨ ਆਰਗੇਨਾਈਜੇਸ਼ਨ ਦੇ ਗਵਰਨਿੰਗ ਬਾਡੀ ਦੇ ਮੈਂਬਰ ਚੇਅਰਮੈਨ ਹਰਵਿੰਦਰ ਪਾਲ ਸਿੰਘ ਧੁੰਨਾ, ਅਨਿਲ ਕੁਮਾਰ ਡਿੰਪੀ ਅਤੇ ਕਾਰਜ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਅਕਾਲੀ ਦਲ ਦੇ ਅਨੁਸੂਚਿਤ ਜਾਤੀ ਸੈਲ ਦੀ ਇਕੱਤਰਤਾ

ਕੋਟਕਪੂਰਾ, 14 ਅਗਸਤ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਸੈੱਲ ਹਲਕਾ ਕੋਟਕਪੂਰਾ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਯੂਥ ਆਗੂ ਰਣਜੀਤ ਸਿੰਘ ਸਿੱਧੂ ਦੇ ਨਿਵਾਸ ਸਥਾਨ 'ਤੇ ਹੋਈ | ਇਸ ...

ਪੂਰੀ ਖ਼ਬਰ »

ਕੋਟਸੁਖੀਆ ਵਿਖੇ ਤੀਆਂ ਮੌਕੇ ਲੱਗੀਆਂ ਰੌਣਕਾਂ

ਕੋਟਕਪੂਰਾ, 14 ਅਗਸਤ (ਮੋਹਰ ਸਿੰਘ ਗਿੱਲ)-ਦਾਣਾ ਮੰਡੀ ਪਿੰਡ ਕੋਟਸੁਖੀਆ ਦੇ ਨੇੜੇ ਪਿੰਡ ਦੀਆਂ ਔਰਤਾਂ ਵਲੋਂ ਤੀਆਂ ਮੇਲਾ ਲਾਇਆ ਗਿਆ | ਇਸ ਮੇਲੇ 'ਚ ਜਵਾਨ ਮੁਟਿਆਰਾਂ ਅਤੇ ਵਿਆਹੁਤਾ ਔਰਤਾਂ ਨੇ ਪੁਰਾਤਨ ਪੰਜਾਬੀ ਪਹਿਰਾਵੇ 'ਚ ਲੋਕ ਰੰਗ ਬੰਨਿਆ | ਇਸ ਦੌਰਾਨ ਪੰਜਾਬਣਾਂ ਦਾ ...

ਪੂਰੀ ਖ਼ਬਰ »

ਵਧੀਆ ਕੰਮ ਕਰਨ ਵਾਲੇ ਬੀਮਾ ਸਲਾਹਕਾਰ ਨੂੰ ਕੀਤਾ ਸਨਮਾਨਿਤ

ਜੈਤੋ, 14 ਅਗਸਤ (ਨਿੱਜੀ ਪੱਤਰ ਪ੍ਰੇਰਕ)-ਭਾਰਤੀ ਜੀਵਨ ਬੀਮਾ ਨਿਗਮ ਬਰਾਂਚ ਫ਼ਰੀਦਕੋਟ ਦੇ ਮੈਨੇਜਰ ਰਾਜੀਵ ਸੋਨੀ ਤੇ ਸ਼ਾਖਾ ਕੋਟਕਪੂਰਾ ਦੇ ਮੈਨੇਜਰ ਸੁਧੀਰ ਮਹਾਜਨ ਦੀ ਅਗਵਾਈ ਵਿਚ ਬੀਮਾ ਸਲਾਹਕਾਰਾਂ ਦੀ ਮੀਟਿੰਗ ਹੋਈ | ਜਿਸ ਵਿਚ ਫੀਲਡ ਵਿਚ ਵਧੀਆਂ ਕੰਮ ਕਰਨ ਵਾਲੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਰੇਲ ਗੱਡੀਆਂ ਦੀ ਚੈਕਿੰਗ

ਜੈਤੋ, 14 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਰੇਲਵੇ ਪੁਲਿਸ ਵਲੋਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ ਆਉਣ-ਜਾਣ ਵਾਲੀਆਂ ਰੇਲੀ ਗੱਡੀਆਂ, ਰੇਲਵ ਲਾਈਨਾਂ ਅਤੇ ਪਲੇਟ ਫਾਰਮਾਂ ਨੂੰ ਚੈੱਕ ਕੀਤਾ ਗਿਆ | ਰੇਲਵੇ ਪੁਲਿਸ ਫ਼ਰੀਦਕੋਟ ਦੇ ਐੱਸ.ਐੱਚ.ਓ ਸੁਖੇਦਵ ਸਿੰਘ ...

ਪੂਰੀ ਖ਼ਬਰ »

ਸਰਕਾਰੀ ਬਰਜਿੰਦਰਾ ਕਾਲਜ ਵਿਖੇ ਸਵੱਛਤਾ ਪੰਦਰਵਾੜੇ ਦਰਮਿਆਨ ਐਨ.ਐਸ.ਐਸ. ਵਲੰਟੀਅਰਾਂ ਦੀ ਕੀਤੀ ਭਰਤੀ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਐਨ.ਐਸ.ਐਸ. ਵਿਭਾਗ ਅਤੇ ਰੈਡ ਰਿਬਨ ਕਲੱਬਾਂ ਦੇ ਸਾਂਝੇ ਸਹਿਯੋਗ ਨਾਲ ਸਵੱਛਤਾ ਪੰਦਰਵਾੜਾ ਐਨ.ਐਸ.ਐਸ. ਵਿਭਾਗ ਵਲੋਂ ਸੈਸ਼ਨ: 2018-19 ਲਈ ਵਲੰਟੀਅਰਾਂ ਦੀ ਇਨਰੋਲਮੈਂਟ ਕੀਤੀ ਗਈ | ਇਸ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਮੁਫਤ ਬੀ.ਐਮ.ਡੀ. ਜਾਂਚ ਕੈਂਪ

ਫ਼ਰੀਦਕੋਟ, 14 ਅਗਸਤ (ਚਰਨਜੀਤ ਸਿੰਘ ਗੋਂਦਾਰਾ, ਸਤੀਸ਼ ਬਾਗੀ)-ਸਥਾਨਕ ਘੰਟਾ ਘਰ ਦੇ ਨਜ਼ਦੀਕ ਡਾ: ਗਰਗ ਮਲਟੀਸਪੈਸ਼ਲਿਟੀ ਹਸਪਤਾਲ 'ਚ ਰੋਟਰੀ ਕਲੱਬ ਫ਼ਰੀਦਕੋਟ ਵਲੋਂ ਬੀ.ਐਮ.ਡੀ. (ਬੋਨ ਮਿਨਰਲ ਡੈਨਸਟੀ.) ਟੈਸਟ ਮੁਫ਼ਤ ਕੈਂਪ ਲਾਇਆ ਗਿਆ | ਇਸ ਕੈਂਪ ਦਾ ਉਦਘਾਟਨ ਡਾ: ਬਿਮਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਅਹਿਮ ਮੀਟਿੰਗ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਖ਼ਾਲਸਾ ਦੀਵਾਨ ਫ਼ਰੀਦਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ ਦਾ ਹਰਮਨਜੋਤ ਪੰਜਾਬ ਭਰ 'ਚੋਂ ਅੱਵਲ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੀ ਗਈ 10ਵੀਂ ਜਮਾਤ ਦੀ ਪੰਜਾਬ ਮੈਰਿਟ ਸੂਚੀ 'ਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਵਿਦਿਆਰਥੀ ਹਰਮਨਜੋਤ ਸਿੰਘ ਸਪੁੱਤਰ ਜਗਦੀਪ ਸਿੰਘ ਵਾਸੀ ਵੱਡਾ ...

ਪੂਰੀ ਖ਼ਬਰ »

ਸਬ ਤਹਿਸੀਲ ਸਾਦਿਕ ਵਿਖੇ ਈ-ਸਟੈਂਪ ਅਤੇ ਈ-ਰਜਿਸਟਰੇਸ਼ਨ ਲਈ ਸੈਂਟਰ ਸ਼ੁਰੂ

ਸਾਦਿਕ, 14 ਅਗਸਤ (ਆਰ.ਐੱਸ.ਧੁੰਨਾ)-ਆਮ ਲੋਕਾਂ ਨੂੰ ਪਹਿਲਾਂ ਰਜਿਸਟਰੀਆਂ ਲਈ ਦੋ ਲੱਖ ਰੁਪਏ ਤੱਕ ਦੇ ਅਸ਼ਟਾਮ ਲੈਣ ਲਈ ਫ਼ਰੀਦਕੋਟ ਜਾਣਾ ਪੈਂਦਾ ਸੀ ਜਿਸ ਨਾਲ ਜਿੱਥੇ ਲੋਕਾਂ ਦੀ ਖੱਜਲ ਖੁਆਰੀ ਹੁੰਦੀ ਸੀ ਉੱਥੇ ੳਨ੍ਹਾਂ ਦਾ ਆਰਥਿਕ ਨੁਕਸਾਨ ਵੀ ਹੁੰਦਾ ਸੀ, ਨੂੰ ਰਾਹਤ ...

ਪੂਰੀ ਖ਼ਬਰ »

ਡਾ. ਢਿੱਲੋਂ ਬਾਬਾ ਫ਼ਰੀਦ ਬਾਸਕਿਟਬਾਲ ਕਲੱਬ ਦੇ ਪ੍ਰਧਾਨ ਬਣੇ

ਕੋਟਕਪੂਰਾ, 14 ਅਗਸਤ (ਮੋਹਰ ਗਿੱਲ, ਮੇਘਰਾਜ)-ਬਾਬਾ ਫ਼ਰੀਦ ਬਾਸਕਿਟਬਾਲ ਕਲੱਬ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਕਲੱਬ ਦੇ ਚੇਅਰਮੈਨ ਹਰਪਾਲ ਸਿੰਘ ਪਾਲੀ ਦੀ ਅਗਵਾਈ ਹੇਠ ਕਲੱਬ ਦੇ 2019-20 ਦੇ ਪ੍ਰਧਾਨ ਦੀ ਚੋਣ ਸਬੰਧੀ ਹੋਈ ਮੀਟਿੰਗ 'ਚ ਸਰਬਸੰਮਤੀ ਨਾਲ਼ ਡਾ. ...

ਪੂਰੀ ਖ਼ਬਰ »

ਈ.ਜੀ.ਐਸ. ਵਲੰਟੀਅਰਾਂ ਵਲੋਂ ਰੈਸ਼ਨੇਲਾਈਜੇਸ਼ਨ ਦਾ ਵਿਰੋਧ

ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)-ਈ.ਜੀ.ਐੱਸ./ਏ.ਆਈ.ਈ./ਐੱਸ.ਟੀ.ਆਰ. ਵਲੰਟੀਅਰਾਂ ਵਲੋਂ ਅੱਜ ਰੈਸ਼ਨੇਲਾਈਜੇਸ਼ਨ ਦੇ ਵਿਰੋਧ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ-ਪੱਤਰ ਸੌਾਪਿਆ ਗਿਆ | ਇਸ ਤੋਂ ਪਹਿਲਾਂ ਸਮੂਹ ਜ਼ਿਲ੍ਹੇ ਤੋਂ ਆਏ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ 15 ਨੂੰ ਰੋਸ ਵਿਖਾਵਾ ਕਰਨ ਦਾ ਫ਼ੈਸਲਾ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਜ਼ਿਲ੍ਹਾ (ਡੀ.ਸੀ.) ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪਿਛਲੇ ਦਿਨੀਂ ਕਪੂਰਥਲਾ ਵਿਖੇ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਗੁਰਵਿੰਦਰ ਸਿੰਘ ਵਿਰਕ ਜ਼ਿਲ੍ਹਾ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ 'ਚ ਵਿਗਿਆਨਕ ਪ੍ਰਦਰਸ਼ਨੀ

ਪੰਜਗਰਾੲੀਂ ਕਲਾਂ, 14 ਅਗਸਤ (ਸੁਖਮੰਦਰ ਸਿੰਘ ਬਰਾੜ)-ਰਿਸ਼ੀ ਮਾਡਲ ਸਕੂਲ ਪੰਜਗਰਾੲੀਂ ਕਲਾਂ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅੰਦਰ ਵਿਗਿਆਨਕ ਰੁਚੀਆਂ ਪੈਦਾ ਕਰਨ ਦੇ ਉਦੇਸ਼ ਨਾਲ਼ ਵਿਗਿਆਨਕ ਪ੍ਰਦਰਸ਼ਨੀ ਲਗਾਈ ਗਈ | ...

ਪੂਰੀ ਖ਼ਬਰ »

ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵਲੋਂ ਆਜ਼ਾਦੀ ਦਿਵਸ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 14 ਅਗਸਤ (ਮੋਹਰ ਗਿੱਲ, ਮੇਘਰਾਜ)-ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਹੁਸ਼ਿਆਰ ਤੇ ਹੋਣਹਾਰ ਬੱਚਿਆਂ ਦਾ ਸਨਮਾਨ ਕੀਤਾ ਗਿਆ | ਸਮਾਰੋਹ ਦੇ ਮੁੱਖ ਮਹਿਮਾਨ ਸਮਾਜ-ਸੇਵੀ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਨੇ ਏ.ਡੀ.ਸੀ. ਨੂੰ ਮੰਗ-ਪੱਤਰ ਸੌਾਪਿਆ

ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਦਰਜਾ ਚਾਰ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਿਆ ਗਿਆ | ਇਸ ...

ਪੂਰੀ ਖ਼ਬਰ »

ਮੇਲਾ ਤੀਆਂ ਤੀਜ ਦੀਆਂ 19 ਨੂੰ

ਕੋਟਕਪੂਰਾ, 14 ਅਗਸਤ (ਮੋਹਰ ਸਿੰਘ ਗਿੱਲ)-ਐਾਟੀ ਕਰਾਈਮ ਸ਼ੋਸ਼ਲ ਐਾਡ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਵਲੋਂ 19 ਅਗਸਤ ਦਿਨ ਐਤਵਾਰ ਨੂੰ ਬਾਅਦ ਦੁਪਹਿਰ 3 ਵਜੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ 'ਮੇਲਾ ਤੀਆਂ ਤੀਜ ਦੀਆਂ' ...

ਪੂਰੀ ਖ਼ਬਰ »

ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਾ ਨੇ ਆਜ਼ਾਦੀ ਦਾ ਦਿਹਾੜਾ ਮਨਾਇਆ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਾ ਵਲੋਂ 72ਵਾਂ ਆਜ਼ਾਦੀ ਦਿਵਸ ਸਵੇਰ ਦੀ ਪ੍ਰਰਾਥਨਾ ਸਭਾ ਵਿਚ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਨੇ ਇਸ ਦਿਵਸ ਨਾਲ ਸਬੰਧਿਤ ਆਪਣੇ ਵਿਚਾਰ ਸਭ ਨਾਲ ਸਾਾਝੇ ...

ਪੂਰੀ ਖ਼ਬਰ »

ਪੰਜਾਬ ਡਿਗਰੀ ਕਾਲਜ ਮਹਿਮੂਆਣਾ ਦਾ ਐਗਰੀਕਲਚਰ ਦਾ ਨਤੀਜਾ ਸ਼ਾਨਦਾਰ ਰਿਹਾ

ਸਾਦਿਕ, 14 ਅਗਸਤ (ਆਰ.ਐੱਸ.ਧੁੰਨਾ)-ਪੰਜਾਬ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਸੰਸਥਾ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐੱਸ.ਸੀ. ਐਗਰੀਕਲਚਰ ਸਮੈਸਟਰ ਤੀਜਾ ਦੇ ਨਤੀਜੇ ਸ਼ਾਨਦਾਰ ਰਹੇ | ਇਨ੍ਹਾਂ ਵਿਚ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਪਿ੍ੰਸੀਪਲ ਐਮ.ਕੇ. ਕੁਲਸ਼ੇਸ਼ਠਾ ਤੇ ਵਾਈਸ ਪਿ੍ੰਸੀਪਲ ਇੰਜੀ: ਸਤਵੀਰ ਸਿੰਘ ...

ਪੂਰੀ ਖ਼ਬਰ »

ਮਧੁਰ ਕਾਸ਼ਨੀ ਮੰਡਲ ਨੇ ਸਤਸੰਗ ਕਰਵਾਇਆ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਮਧੁਰ ਕਾਸ਼ਨੀ ਮੰਡਲ ਵਲੋਂ ਮਧੁਰ ਬਿਹਾਰੀ ਸਤਸੰਗ ਭਵਨ ਗਿੱਦੜਬਾਹਾ ਵਿਖੇ ਬੀਤੀ ਰਾਤ ਹਰਿਆਲੀ ਤੀਜ ਦੇ ਮੌਕੇ ਸਤਸੰਗ ਕਰਵਾਇਆ ਗਿਆ, ਜਿਸ ਵਿਚ ਭਜਨ ਗਾਇਕ ਰਾਜਿੰਦਰ ਸ਼ਰਮਾ ਤੇ ਵਿਨੋਦ ਸਚਦੇਵਾ ਨੇ ਆਪਣੇ ਭਜਨਾਂ 'ਤੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਤੇ ਧਰਨਾ ਜਾਰੀ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਗਿੱਦੜਬਾਹਾ ਵਿਖੇ ਪੰਚਾਇਤ ਸੰਮਤੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਤੇ ਧਰਨਾ 17ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਧਰਨੇ ਵਿਚ ਹਾਜ਼ਰ ਆਗੂਆਂ ਨੇ ਦੱਸਿਆ ਕਿ 4 ਮਹੀਨੇ ਪਹਿਲਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਡਾਇਰੈਕਟੋਰੇਟ ਦਾ ਘਿਰਾਓ 17 ਨੂੰ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਪ੍ਰਤੀ ਅਪਣਾਏ ਜਾ ਰਹੇ ਟਾਲਮਟੋਲ ਦੇ ਰਵੱਈਏ ਖਿਲਾਫ ਡਾਇਰੈਕਟਰ ਪਸ਼ੂ ਪਾਲਣ ਦਫਤਰ ਦਾ 17 ਅਗਸਤ ਨੂੰ ਘਿਰਾਓ ਕੀਤਾ ਜਾਵੇਗਾ | ਇਸ ਬਾਰੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ ਗਿਆ

ਮੰਡੀ ਲੱਖੇਵਾਲੀ, 14 ਅਗਸਤ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਤੇ ਅਧਿਆਪਕਾਵਾਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਵਿਦਿਆਰਥਣਾਂ ਵਿਚੋਂ 11ਵੀਂ ਕਲਾਸ ਦੀ ਵਿਦਿਆਰਥਣ ਅਸ਼ਮੀਤ ਕੌਰ ਅਤੇ ...

ਪੂਰੀ ਖ਼ਬਰ »

ਧਾਨਕ ਸਮਾਜ ਵਲੋਂ ਅੱਜ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਧਾਨਕ ਧਰਮਸ਼ਾਲਾ ਵਿਖੇ ਧਾਨਕ ਸਮਾਜ ਵਲੋਂ 15 ਅਗਸਤ ਦਿਨ ਬੁੱਧਵਾਰ ਨੂੰ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਮੀ ਪ੍ਰਧਾਨ ਸੁਦੇਸ਼ ਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਮੀਤ ਸਿੰਘ ਭਲਵਾਨ ਐੱਸ.ਸੀ. ਵਿੰਗ ਦੇ ਹਲਕਾ ਇੰਚਾਰਜ ਬਣੇ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਗੁਰਮੀਤ ਸਿੰਘ ਭਲਵਾਨ ਖੋਖਰ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਐੱਸ.ਸੀ. ਵਿੰਗ ਦਾ ਹਲਕਾ ਇੰਚਾਰਜ ਸੁਖਬੀਰ ਸਿੰਘ ਬਾਦਲ ਅਤੇ ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿੰਦਰ ਸਿੰਘ ਗੋਨਿਆਣਾ ਅਤੇ ਪਰਮਿੰਦਰ ...

ਪੂਰੀ ਖ਼ਬਰ »

ਬਾਬਾ ਸ਼ੇਖ ਫ਼ਰੀਦ ਸਪੋਰਟਸ ਕਬੱਡੀ ਕਲੱਬ ਦੀ ਮੀਟਿੰਗ

ਫ਼ਰੀਦਕੋਟ, 14 ਅਗਸਤ (ਹਰਮਿੰਦਰ ਸਿੰਘ ਮਿੰਦਾ)-ਬਾਬਾ ਸ਼ੇਖ ਫ਼ਰੀਦ ਸਪੋਰਟਸ ਕਬੱਡੀ ਕਲੱਬ ਫ਼ਰੀਦਕੋਟ ਦੀ ਮੀਟਿੰਗ ਨਿਰਮਲ ਸਿੰਘ ਸੰਘਾ ਕਲੱਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉੱਘੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਦੀਪ ਢੀਮਾਂਵਾਲੀ ਦੀ ਮੌਤ 'ਤੇ ...

ਪੂਰੀ ਖ਼ਬਰ »

ਪੂਰਾ ਇਨਸਾਫ਼ ਮਿਲਣ ਤੱਕ ਮੋਰਚਾ ਰਹੇਗਾ ਜਾਰੀ- ਮੰਡ

ਬਰਗਾੜੀ, 14 ਅਗਸਤ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਬਰਗਾੜੀ ਮੋਰਚਾ ਪੂਰੇ ਇਨਸਾਫ ਮਿਲਣ ਤੱਕ ਜਾਰੀ ਰਹੇਗਾ | ਕੈਪਟਨ ਸਾਹਿਬ ਸਰਕਾਰ ਬਣਨ ਤੋਂ ਪਹਿਲਾਂ ਦਾ ਵਾਅਦਾ ਯਾਦ ਕਰਕੇ ...

ਪੂਰੀ ਖ਼ਬਰ »

ਮੀਰੀ ਪੀਰੀ ਸਪੋਰਟਸ ਕਲੱਬ ਮੱਲ੍ਹਾ ਦੇ ਅਹੁਦੇਦਾਰਾਂ ਦੀ ਚੋਣ

ਬਾਜਾਖਾਨਾ, 14 ਅਗਸਤ (ਜਗਦੀਪ ਸਿੰਘ ਗਿੱਲ)- ਪਿੰਡ ਮੱਲ੍ਹਾਂ ਵਿਖੇ ਪਿੰਡ ਦੇ ਨੌਜਵਾਨਾਂ ਨੇ ਸਮਾਜ ਭਲਾਈ ਦੇ ਕੰਮਾਂ, ਪਿੰਡ ਦੇ ਸਾਂਝੇ ਵੱਖ-ਵੱਖ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਇਕ ਕਲੱਬ ਦਾ ਗਠਨ ਕੀਤਾ ਹੈ | ਇਸ ਕਲੱਬ ਦਾ ਨਾਂਅ ਮੀਰੀ ਪੀਰੀ ਸਪੋਰਟਸ ਕਲੱਬ ਮੱਲ੍ਹਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਇਕ ਕਰਨ 'ਤੇ 1 ਲੱਖ ਦਾ ਚੈਕ ਦਿੱਤਾ

ਕੋਟਕਪੂਰਾ, 14 ਅਗਸਤ (ਮੋਹਰ ਸਿੰਘ ਗਿੱਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ 'ਇਕ ਪਿੰਡ, ਇਕ ਗੁੁਰਦੁਆਰਾ' ਨੂੰ ਵਿਸ਼ੇਸ਼ ਹੁੰਗਾਰਾ ਦੇਣ 'ਤੇ ਇੰਸਪੈਕਟਰ ਸੁਖਪਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਡੋਡ ਇਕਾਈ ਦੀ ਚੋਣ

ਬਾਜਾਖਾਨਾ, 14 ਅਗਸਤ (ਜਗਦੀਪ ਸਿੰਘ ਗਿੱਲ)-ਪਿੰਡ ਡੋਡ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੀ ਇਕਾਈ ਦੀ ਚੋਣ ਬਲਾਕ ਸਕੱਤਰ ਰਣਜੀਤ ਸਿੰਘ ਡੋਡ ਦੀ ਅਗਵਾਈ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਇਕਾਈ ਪ੍ਰਧਾਨ ਨਾਹਰ ਸਿੰਘ ਡੋਡ, ਮੀਤ ਪ੍ਰਧਾਨ ਗੁਰਦੇਵ ਸਿੰਘ, ਮੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX