ਤਾਜਾ ਖ਼ਬਰਾਂ


ਉਨਾਓ ਜਬਰ ਜਨਾਹ ਦੇ ਵਿਰੋਧ 'ਚ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ
. . .  3 minutes ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਨਾਹ ਪੀੜਤਾ ਦੇ ਦੇਹਾਂਤ ਤੋਂ ਬਾਅਦ ਪੂਰੇ ਦੇਸ਼ ਗ਼ੁੱਸੇ 'ਚ ਹੈ। ਇਸੇ ਵਿਚਾਲੇ ਲਖਨਊ 'ਚ ਵਿਧਾਨ ਸਭਾ ਦੇ ਬਾਹਰ ਸਮਾਜਵਾਦੀ ਪਾਰਟੀ ਦੇ ਪ੍ਰਧਾਨ...
ਢਿਲਵਾਂ ਕਤਲ ਕਾਂਡ ਮਾਮਲਾ : ਅਕਾਲੀ ਦਲ ਨੇ ਬਟਾਲਾ 'ਚ ਐੱਸ. ਐੱਸ. ਪੀ. ਦਫ਼ਤਰ ਅੱਗੇ ਲਾਇਆ ਧਰਨਾ
. . .  10 minutes ago
ਬਟਾਲਾ, 7 ਦਸੰਬਰ (ਡਾ. ਕਾਹਲੋਂ)- ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਕਤਲ ਮਾਮਲੇ ਨੂੰ ਲੈ ਕੇ ਅੱਜ ਅਕਾਲੀ ਦਲ ਵਲੋਂ ਐੱਸ. ਐੱਸ. ਪੀ. ਬਟਾਲਾ ਦਫ਼ਤਰ ਦੇ ਸਾਹਮਣੇ ਧਰਨਾ ਲਾਇਆ...
ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਹੈਦਰਾਬਾਦ 'ਚ ਪਹੁੰਚੀ
. . .  24 minutes ago
ਹੈਦਰਾਬਾਦ, 5 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦੇ ਮਾਮਲੇ ਨੂੰ ਲੈ...
ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  40 minutes ago
ਨਵੀਂ ਦਿੱਲੀ, 7 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ...
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਬੀਤੀ 1 ਦਸੰਬਰ ਦਾ ਹੈ। ਵਿਆਹ ਸਮਾਰੋਹ ਦੌਰਾਨ...
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  about 1 hour ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਹੈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰਾਂ ਨੂੰ ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਦੀ ਲੋੜ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 1 hour ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ...
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 4 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਸੰਗਰੂਰ

ਬਠਿੰਡਾ ਕਨਵੈੱਨਸ਼ਨ 'ਚ ਪਾਸ ਕੀਤੇ ਮਤਿਆਂ ਦਾ ਕੋਈ ਆਧਾਰ ਨਹੀਂ-ਭਗਵੰਤ ਮਾਨ

ਭਵਾਨੀਗੜ੍ਹ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ)- 'ਆਪ' ਤੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀ ਵਿਧਾਇਕਾਂ ਵਲੋਂ ਬਠਿੰਡਾ ਕਨਵੈੱਨਸ਼ਨ 'ਚ ਪਾਸ ਕੀਤੇ ਮਤਿਆਂ ਦਾ ਕੋਈ ਆਧਾਰ ਨਹੀਂ, ਇਹ ਵਿਚਾਰ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਤੇ 'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਆਪ ਦੇ ਕਲੇਸ਼ ਵਿਚ ਵਲੰਟੀਅਰਾਂ ਵਲ਼ੋਂ 24-24 ਘੰਟੇ ਦੀ ਰੱਖੀ ਜਾ ਰਹੀ ਭੁੱਖ ਹੜਤਾਲ ਦੀ ਸਮਾਪਤੀ ਕਰਾਉਂਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸ. ਖਹਿਰਾ ਅਤੇ ਉਨ੍ਹਾਂ ਵਿਚਕਾਰ ਪੈਦਾ ਹੋਏ ਮਤਭੇਦਾਂ ਨੂੰ ਲੈ ਕੇ ਪਾਰਟੀ ਦੇ ਹੋ ਰਹੇ ਨੁਕਸਾਨ ਬਾਰੇ ਸ. ਖਹਿਰਾ ਨਾਲ ਗੱਲਬਾਤ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੇ ਜਲਦੀ ਹੀ ਵਧੀਆ ਨਤੀਜੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਆਉਣਗੇ | ਸ. ਮਾਨ ਨੇ ਕਿਹਾ ਕਿ ਖਹਿਰਾ ਵਲੋਂ ਚੁੱਕਿਆ ਖ਼ੁਦਮੁਖ਼ਤਿਆਰੀ ਦਾ ਮੁੱਦੇ ਬਿਨਾਂ ਵਜ੍ਹਾ ਹੀ ਚੁੱਕਿਆ ਗਿਆ ਹੈ, ਕਿ ਆਪ ਦੇ ਪੰਜਾਬ ਪੱਧਰ 'ਤੇ ਆਗੂ ਅਤੇ ਵਲੰਟੀਅਰ ਪਹਿਲਾਂ ਵੀ ਪੰਜਾਬ ਵਿਚ ਫ਼ੈਸਲੇ ਲੈਂਦੇ ਸਨ ਅਤੇ ਹੁਣ ਵੀ ਲੈਂਦੇ ਹਨ | ਉਨ੍ਹਾਂ ਪਾਰਟੀ ਦੇ ਉੱਚ ਆਗੂਆਂ ਦੇ ਫ਼ੈਸਲਿਆਂ 'ਤੇ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਕਦੇ ਵੀ ਨਾ ਤਾਂ ਕੇਜਰੀਵਾਲ ਤੇ ਨਾ ਕਿਸੇ ਹੋਰ ਨੇ ਕਿਸੇ ਨੂੰ ਫ਼ੈਸਲੇ, ਚਾਹੇ ਉਹ ਸ਼ਾਹਕੋਟ ਦੀ ਜ਼ਿਮਨੀ ਚੋਣ ਦੌਰਾਨ ਉਮੀਦਵਾਰ ਦਾ ਮਸਲਾ ਹੋਏ ਜਾਂ ਮੁੱਖ ਮੰਤਰੀ ਦੀ ਕੋਠੀ ਘੇਰਨ ਦਾ ਹਰ ਮਸਲਾ ਪੰਜਾਬ ਵਿਚ ਹੀ ਵਿਚਾਰਿਆ ਜਾਂਦਾ ਹੈ ਪਰ ਕੁਝ ਮੁੱਦੇ ਪਾਰਟੀ ਦੇ ਸੰਵਿਧਾਨ ਮੁਤਾਬਿਕ ਉੱਚ ਆਗੂਆਂ ਵਲੋਂ ਲਏ ਜਾਂਦੇ ਹਨ, ਜੋ ਉਨ੍ਹਾਂ ਦਾ ਹੱਕ ਵੀ ਬਣਦਾ ਹੈ | ਇਸ ਮੌਕੇ 'ਤੇ ਉਨ੍ਹਾਂ ਕਾਂਗਰਸ ਤੇ ਭਾਜਪਾ 'ਤੇ ਵਰ੍ਹਦਿਆਂ ਕਿਹਾ ਕਿ ਜਦੋਂ ਵੀ ਚੋਣਾਂ ਆਉਂਦੀਆਂ ਹਨ ਤਾਂ ਇਹ ਦੋਵੇਂ ਕੇਂਦਰ ਪੱਧਰ ਦੀਆਂ ਪਾਰਟੀਆਂ ਤੇ ਸ਼ੋ੍ਰਮਣੀ ਅਕਾਲੀ ਦਲ ਐਸ.ਵਾਈ.ਐਲ. ਦੇ ਮੁੱਦੇ ਪੈਦਾ ਕਰਕੇ ਘਟੀਆਂ ਪੱਧਰ ਦੀ ਰਾਜਨੀਤੀ ਕਰਦੇ ਹਨ, ਜਦੋਂ ਕਿ ਅਸੀਂ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਦੇਣ ਦਾ ਹੱਕ ਵਿੱਚ ਨਹੀਂ ਕਿਉਂਕਿ ਪੰਜਾਬ ਦੀ ਧਰਤੀ ਵਿਚੋਂ ਪਹਿਲਾਂ ਹੀ ਪਾਣੀ ਖ਼ਤਮ ਹੋ ਰਿਹਾ ਹੈ ਪਰ ਇਹ ਰਾਜਨੀਤਿਕ ਲੋਕ ਇਸ ਮੁੱਦੇ ਅਤੇ ਰਾਮ ਮੰਦਰ ਦਾ ਮੁੱਦਾ ਲੈ ਕੇ ਸਿਆਸੀ ਰੋਟੀਆਂ ਸੇਕਦੇ ਹਨ | ਉਨ੍ਹਾਂ ਪਾਰਟੀ ਵਰਕਰਾਂ ਨੂੰ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕ ਮੰਚ 'ਤੇ ਇਕੱਠੇ ਹੋਣ ਸੱਦਾ ਦਿੰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਲਦੀ ਹੱਲ ਕਰਾਉਣ ਦਾ ਭਰੋਸਾ ਦੇ ਕੇ ਭੁੱਖ ਹੜਤਾਲ ਖ਼ਤਮ ਕਰਵਾਈ | ਇਸ ਮੌਕੇ ਉਨ੍ਹਾਂ ਭਾਰੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਵਲੰਟੀਅਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ |

ਜਦੋਂ ਨਕਲੀ ਦੁੱਧ ਫੜਨ ਆਏ ਅਧਿਕਾਰੀਆਂ ਨੂੰ ਦੁੱਧ ਦਾ ਨਮੂਨਾ ਲੈ ਕੇ ਹੀ ਵਾਪਸ ਪਰਤਣਾ ਪਿਆ

ਕੁੱਪ ਕਲਾਂ, 14 ਅਗਸਤ (ਰਵਿੰਦਰ ਸਿੰਘ ਬਿੰਦਰਾ)-ਅੱਜ ਤੜਕਸਾਰ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਖ਼ੁਰਾਕ ਸੁਰੱਖਿਆ ਵਿਭਾਗ ਸੰਗਰੂਰ ਦੇ ਸਹਾਇਕ ਕਮਿਸ਼ਨਰ ਸ੍ਰੀ ਰਵਿੰਦਰ ਗਰਗ, ਖ਼ੁਰਾਕ ਸੁਰੱਖਿਆ ...

ਪੂਰੀ ਖ਼ਬਰ »

15 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 1 ਲੱਖ ਦੀ ਨਕਦੀ ਸਮੇਤ 4 ਨੌਜਵਾਨ ਕਾਬੂ

ਸੰਗਰੂਰ, 14 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ 15 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ 1 ਲੱਖ ਰੁਪਏ ਦੀ ਨਗਦੀ ਸਮੇਤ ਕਾਰ ਸਵਾਰ 4 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ | ਸੀ.ਆਈ.ਏ. ਸਟਾਫ਼ ਇੰਚਾਰਜ ਦਲਜੀਤ ਸਿੰਘ ...

ਪੂਰੀ ਖ਼ਬਰ »

ਬੇਨੜਾ ਟੋਭੇ ਵਿਚ ਮੱਛੀਆਂ ਮਰਨ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ

ਧੂਰੀ, 13 ਅਗਸਤ (ਸੁਖਵੰਤ ਸਿੰਘ ਭੁੱਲਰ)-ਧੂਰੀ ਦੇ ਨੇੜਲੇ ਪਿੰਡ ਬੇਨੜਾ ਦੇ ਹਰੀਚੰਦ ਪੱਤੀ ਦੇ ਨੇੜਲੇ ਟੋਭੇ ਵਿਚ ਮੱਛੀਆਂ ਦੇ ਮਰਨ ਕਾਰਨ ਪੈਦਾ ਹੋਈ ਗੰਦਗੀ ਅਤੇ ਬਦਬੂ ਤੋਂ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ | ਇਸ ਸਬੰਧੀ ਪਿੰਡ ਬੇਨੜਾ ਦੇ ਕਾਮਰੇਡ ਦਰਵਾਰਾ ਸਿੰਘ, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ਰਾਬ ਸਮੇਤ 4 ਕਾਬੂ

ਭਵਾਨੀਗੜ੍ਹ/ਚੰਨੋ-ਨਦਾਮਪੁਰ, 14 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਹਰਜੀਤ ਸਿੰਘ ਨਿਰਮਾਣ)-ਸਥਾਨਕ ਪੁਲਿਸ ਵਲੋਂ 3 ਕਾਰ ਸਵਾਰਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ, ਨਸ਼ੀਲੇ ਪਾਊਡਰ ਸਮੇਤ ਅਤੇ ਇੱਕ ਮੋਟਰ ਸਾਈਕਲ ਸਵਾਰ ਤੋਂ 72 ਬੋਤਲਾਂ ਸ਼ਰਾਬ ਬਰਾਮਦ ਕਰ ਕੇ ...

ਪੂਰੀ ਖ਼ਬਰ »

ਪਿੰਡ ਕਪਿਆਲ ਵਿਖੇ ਭਗਵੰਤ ਮਾਨ ਵਲੋਂ ਬੱਸ ਅੱਡੇ ਦਾ ਉਦਘਾਟਨ

ਘਰਾਚੋਂ, 14 ਅਗਸਤ (ਘੁਮਾਣ)-ਪਿੰਡ ਕਪਿਆਲ ਵਿਖੇ ਐਮ.ਪੀ. ਕੋਟੇ ਵਿਚੋਂ ਤਿੰਨ ਲੱਖ ਰੁਪਏ ਨਾਲ ਬਣਾਏ ਬੱਸ ਅੱਡੇ ਦਾ ਆਮ ਆਦਮੀ ਪਾਰਟੀ ਦੇ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਉਦਘਾਟਨ ਕੀਤਾ ਅਤੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਾਡੀ ਪਾਰਟੀ ਵਲੋਂ ਸਿੱਖਿਆ ਤੇ ...

ਪੂਰੀ ਖ਼ਬਰ »

ਲੌਾਗੋਵਾਲ ਬਰਸੀ ਸਮਾਗਮ ਲਈ ਧੂਰੀ ਹਲਕੇ ਤੋਂ 50 ਬੱਸਾਂ ਤੇ ਕਾਰਾਂ ਦਾ ਵਿਸ਼ਾਲ ਕਾਫ਼ਲਾ ਰਵਾਨਾ ਹੋਵੇਗਾ-ਹਰੀ ਸਿੰਘ

ਧੂਰੀ, 14 ਅਗਸਤ (ਨਰਿੰਦਰ ਸੇਠ)-ਸ਼ੋ੍ਰਮਣੀ ਅਕਾਲੀ ਦਲ ਵਲੋਂ 20 ਅਗਸਤ ਨੂੰ ਲੌਾਗੋਵਾਲ ਵਿਖੇ ਮਨਾਈ ਜਾ ਰਹੀ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ ਦੀਆਂ ਤਿਆਰੀਆਂ ਸੰਬੰਧੀ ਸ਼ੋ੍ਰਮਣੀ ਅਕਾਲੀ ਦਲ ਸਰਕਲ ਧੂਰੀ ਦੀ ਇਕ ਮੀਟਿੰਗ ਹਲਕਾ ਇੰਚਾਰਜ ਸ: ਹਰੀ ਸਿੰਘ ...

ਪੂਰੀ ਖ਼ਬਰ »

ਸਾਇੰਸ ਮੇਲੇ ਵਿਚ ਵਿਦਿਆਰਥੀਆਂ ਨੇ ਮਾਡਲ ਕੀਤੇ ਪੇਸ਼

ਲਹਿਰਾਗਾਗਾ, 14 ਅਗਸਤ (ਸੂਰਜ ਭਾਨ ਗੋਇਲ)-ਸਰਕਾਰੀ ਹਾਈ ਸਕੂਲ ਨੰਗਲਾ ਵਿਖੇ ਅਧਿਆਪਕ ਗੀਤਾ ਰਾਣੀ ਅਤੇ ਮੈਡਮ ਸਮੀਰਾ ਵਲੋਂ ਸਾਇੰਸ ਮੇਲਾ ਲਗਾਇਆ ਗਿਆ | ਇਸ ਸਮੇਂ ਬਲਾਕ ਮੈਟਰ ਜਸਵਿੰਦਰ ਸਿੰਘ ਨੇ ਪਹੁੰਚ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਸਲਾ ਅਫ਼ਜਾਈ ਕੀਤੀ | ...

ਪੂਰੀ ਖ਼ਬਰ »

ਇਲਾਜ 'ਤੇ ਹੋਇਆ ਖ਼ਰਚ ਵਿਆਜ ਸਮੇਤ ਅਦਾ ਕਰਨ ਦੇ ਹੁਕਮ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ) - ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਇਕ ਬੀਮਾ ਕੰਪਨੀ ਨੂੰ ਹੁਕਮ ਦਿੱਤਾ ਹੈ ਕਿ ਬੀਮਾ ਧਾਰਕ ਦੇ ਇਲਾਜ 'ਤੇ ਹੋਏ ਖ਼ਰਚ ਦਾ ਵਿਆਜ ਸਮੇਤ ਭੁਗਤਾਨ ਕੀਤਾ ਜਾਵੇ | ਅਮਰੀਕ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਸੰਗਰੂਰ ਨੇ ...

ਪੂਰੀ ਖ਼ਬਰ »

ਕੀੜੇਮਾਰ ਦਵਾਈਆਂ ਤੇ ਖਾਦ ਵਿਕਰੇਤਾਵਾਂ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਭੁੱਲਰ, ਧਾਲੀਵਾਲ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਖੇਤੀਬਾੜੀ ਅਫ਼ਸਰ ਸੁਨਾਮ ਡਾ: ਵਰਿੰਦਰ ਸਿੰਘ ਦੀ ਅਗਵਾਈ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਾਦ ਤੇ ਪੈਸਟੀਸਾਇਡ ਵਿਕਰੇਤਾਵਾਂ ...

ਪੂਰੀ ਖ਼ਬਰ »

ਬੈਂਸ ਨੇ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਨੂੰ ਲੋਕ ਇਨਸਾਫ਼ ਪਾਰਟੀ ਦਾ ਸਕੱਤਰ ਜਨਰਲ ਤੇ ਮਾਲਵਾ ਜ਼ੋਨ ਇੰਚਾਰਜ ਬਣਾਇਆ

ਮਲੇਰਕੋਟਲਾ, 14 ਅਗਸਤ (ਕੁਠਾਲਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਨਕਾਰ ਸਿਮਰਜੀਤ ਸਿੰਘ ਬੈਂਸ ਨੇ ਹਲਕਾ ਅਮਰਗੜ੍ਹ ਦੇ ਪਾਰਟੀ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਉਨ੍ਹਾਂ ਦੀਆਂ ਪਾਰਟੀ ਦੀ ਮਜ਼ਬੂਤੀ ਲਈ ਨਿਭਾਈਆਂ ਜਾ ਰਹੀਆਂ ਸ਼ਾਨਾਮੱਤੀਆਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀਆਂ ਤਾਰੀਖ਼ਾਂ ਅੱਗੇ ਪੈਣ ਕਾਰਨ ਚੋਣ ਲੜਨ ਦੇ ਚਾਹਵਾਨਾਂ ਅੰਦਰ ਅਨਿਸ਼ਚਤਾ ਦਾ ਮਾਹੌਲ

ਕੁੱਪ ਕਲਾਂ, 14 ਅਗਸਤ (ਰਵਿੰਦਰ ਸਿੰਘ ਬਿੰਦਰਾ)-ਪੰਚਾਇਤੀ ਚੋਣਾਂ ਦੀਆਂ ਤਾਰੀਖ਼ਾਂ ਦਿਨੋਂ ਦਿਨ ਅੱਗੇ ਪੈਣ ਕਾਰਨ ਇਹ ਚੋਣਾਂ ਲੜਨ ਦੇ ਚਾਹਵਾਨਾਂ ਅੰਦਰ ਅਨਿਸ਼ਚਤਾ ਦਾ ਮਾਹੌਲ ਹੈ ਅਤੇ ਵਾਰ ਵਾਰ ਚੋਣ ਤਾਰੀਖ਼ਾਂ ਅੱਗੇ ਹੋਣ ਦੀਆਂ ਖ਼ਬਰਾਂ ਪ੍ਰਕਾਸ਼ਿਤ ਹੋਣ ਕਾਰਨ ...

ਪੂਰੀ ਖ਼ਬਰ »

ਉਤਸ਼ਾਹ ਨਾਲ ਮਨਾਈਆਂ ਤੀਆਂ ਨੇ ਲਾਈਆਂ ਰੌਣਕਾਂ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ, ਚੌਧਰੀ ਨੰਦ ਲਾਲ ਗਾਂਧੀ)-ਵਿਰਾਸਤ ਸੰਗਰੂਰ ਕਲੱਬ ਵਲੋਂ ਸਥਾਨਕ ਸਿਟੀ ਹਾਰਟ ਹੋਟਲ ਵਿਖੇ ਤੀਆਂ ਦੇ ਤਿਉਹਾਰ ਨਾਲ ਸਬੰਧਤ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਕਰਵਾਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਕਲੱਬ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸੰਗਰੂਰ 'ਚ 8 ਨਵੇਂ ਡਾਕਟਰ ਆਉਣ ਨਾਲ ਹੁਣ ਮਰੀਜ਼ਾਂ ਨੰੂ ਮਿਲੇਗੀ ਰਾਹਤ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ)-ਲੰਮੇ ਸਮੇਂ ਤੋਂ ਕਈ ਸਮੱਸਿਆਵਾਂ ਨਾਲ ਜੂਝ ਰਹੇ ਸਿਵਲ ਹਸਪਤਾਲ ਸੰਗਰੂਰ ਦੇ ਹੁਣ ਚੰਗੇ ਦਿਨ ਆਉਣ ਦੀ ਆਸ ਬੱਝ ਗਈ ਹੈ | ਹਸਪਤਾਲ ਨੰੂ 8 ਨਵੇਂ ਡਾਕਟਰ ਮਿਲ ਗਏ ਹਨ ਜਿਨ੍ਹਾਂ ਵਿਚੋਂ 6 ਨੇ ਤਾਂ ਜੁਆਇਨ ਕਰ ਲਿਆ ਹੈ ਜਦਕਿ ਦੋ ਜਲਦ ਹੀ ਜੁਆਇਨ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ

ਸੰਗਰੂਰ, 14 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗਲੇ ਪਿੰਡ ਨਾਗਰਾ ਦੇ ਗੁਰੂ ਘਰਾਂ ਨੂੰ ਸਹਾਇਤਾ ਰਾਸ਼ੀ ਵਜੋਂ ਚੈੱਕ ਵੰਡੇ ਗਏ | ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਪਹੁੰਚੇ ਕਾਕਾ ਨਵਇੰਦਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾ

ਚੀਮਾ ਮੰਡੀ, 14 ਅਗਸਤ (ਜਗਰਾਜ ਮਾਨ)-ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ, ਕਿੱਕ ਬੌਕਸਿੰਗ ਤੇ ਬੁਸੂ ਖੇਡਾਂ ਵਿੱਚ ਹਿੱਸਾ ਲੈਂਦੇ ਹੋਏ ਜਿੱਤ ਪ੍ਰਾਪਤ ਕੀਤੀ ਤੇ ਆਪਣੀ ਚੋਣ ਜ਼ਿਲ੍ਹਾ ਪੱਧਰੀ ਖੇਡਾਂ ਲਈ ...

ਪੂਰੀ ਖ਼ਬਰ »

ਮੀਂਹ ਕਾਰਨ ਹੋਈ ਤਬਾਹੀ ਤੋਂ ਬਾਅਦ ਕੇਂਦਰ ਸਰਕਾਰ ਮੁੜ ਵਸੇਵੇ ਦਾ ਪ੍ਰਬੰਧ ਕਰੇ-ਕਾਂਝਲਾ

ਸ਼ੇਰਪੁਰ, 14 ਅਗਸਤ (ਸੁਰਿੰਦਰ ਚਹਿਲ)-ਦੇਸ਼ ਦੇ ਵੱਡੇ ਹਿੱਸੇ ਵਿਚ ਮੁਸਲਾਧਾਰ ਬਾਰਸ਼ ਕਰਕੇ ਜਾਨੀ ਤੇ ਮਾਲੀ ਤਬਾਹੀ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ | ਪੀੜਤ ਪਰਿਵਾਰਾਂ ਦੇ ਮੁੜ ਵਸੇਵੇਂ ਲਈ ਕੇਂਦਰ ਸਰਕਾਰ ਨੂੰ ਵਿਆਪਕ ਪ੍ਰਬੰਧ ਕਰਨੇ ਚਾਹੀਦੇ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝਦੇ ਲੋਕਾਂ ਨੇ ਦਿੱਤਾ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਧਾਲੀਵਾਲ, ਭੁੱਲਰ)-ਸਥਾਨਕ ਏਕਤਾ ਨਗਰ ਦੇ ਵਾਸੀਆਂ ਵਲੋਂ ਮੁਹੱਲੇ ਵਿਚ ਗੰਦੇ ਪਾਣੀ ਦੀ ਨਿਕਾਸੀ ਕਰਨ ਲਈ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਦਿੱਤਾ ਗਿਆ | ਮੁਹੱਲਾ ਏਕਤਾ ਨਗਰ ਸੁਧਾਰ ਕਮੇਟੀ ਦੇ ਪ੍ਰਧਾਨ ਭਰਪੂਰ ...

ਪੂਰੀ ਖ਼ਬਰ »

ਹੋਣਹਾਰ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਚੀਮਾ ਮੰਡੀ, 14 ਅਗਸਤ (ਜਗਰਾਜ ਮਾਨ)-64ਵੀਂ ਪੰਜਾਬ ਸਕੂਲ ਜ਼ੋਨ ਪੱਧਰ ਦੀਆਂ ਖੇਡਾਂ 2018-19 ਦਾ ਅੰਡਰ-14 ਕਬੱਡੀ (ਨੈਸ਼ਨਲ ਸਟਾਈਲ) ਮੈਚਾਂ ਵਿੱਚ ਫਾਈਨਲ ਮੈਚ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀ.ਸੈਕੰ.ਸਕੂਲ ਝਾੜੋਂ (ਸੰਗਰੂਰ) ਦੇ ਖਿਡਾਰੀਆਂ ਨੇ ਨੰਬਰਾਂ ਦੇ ਬਹੁਤ ਫ਼ਰਕ ...

ਪੂਰੀ ਖ਼ਬਰ »

ਉਤਸ਼ਾਹ ਨਾਲ ਮਨਾਈਆਂ ਤੀਆਂ ਨੇ ਲਾਈਆਂ ਰੌਣਕਾਂ

ਸੰਗਰੂਰ, 14 ਅਗਸਤ (ਧੀਰਜ ਪਸ਼ੌਰੀਆ, ਚੌਧਰੀ ਨੰਦ ਲਾਲ ਗਾਂਧੀ)-ਵਿਰਾਸਤ ਸੰਗਰੂਰ ਕਲੱਬ ਵਲੋਂ ਸਥਾਨਕ ਸਿਟੀ ਹਾਰਟ ਹੋਟਲ ਵਿਖੇ ਤੀਆਂ ਦੇ ਤਿਉਹਾਰ ਨਾਲ ਸਬੰਧਤ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਕਰਵਾਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਕਲੱਬ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX