ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  1 day ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  1 day ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  1 day ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  1 day ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 day ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  1 day ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਅੱਜ ਦਾ ਵਿਚਾਰ
. . .  about 1 hour ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  2 days ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  2 days ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  2 days ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  2 days ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  2 days ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  2 days ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  2 days ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  2 days ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  2 days ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  2 days ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪਾਣੀ ਦੀ ਘਾਟ ਕਾਰਨ ਕਿਸਾਨਾਂ ਦਾ ਨਰਮਾ ਹੋਇਆ ਖ਼ਰਾਬ

ਅਬੋਹਰ, 14 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਪਾਣੀ ਦੀ ਕਮੀ ਕਾਰਨ ਐਤਕੀਂ ਮਾਲਵੇ ਦੇ ਕਿਸਾਨਾਂ ਨੂੰ ਨੁਕਸਾਨ ਹੋਣਾ ਹੈ ਜਿਸ ਕਾਰਨ ਨਰਮੇ ਦੇ ਨਾੜ 'ਤੇ ਜਿਥੇ ਅਸਰ ਪਵੇਗਾ ਉਥੇ ਨਰਮਾ ਖ਼ਰਾਬ ਵੀ ਹੋਣ ਲੱਗਾ ਹੈ | ਪਾਣੀ ਦੀ ਕਮੀ ਕਾਰਨ ਖ਼ਰਾਬ ਹੋਏ ਨਰਮੇ ਨੂੰ ਪਿੰਡ ਧਰਮਪੁਰਾ ਦੇ ਕਿਸਾਨਾਂ ਨੇ ਵਾਹ ਦਿੱਤਾ ਹੈ | ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ | ਉਧਰ ਹਾਲੇ ਇਹ ਨੁਕਸਾਨ ਹੋਰ ਖੇਤਰ 'ਚ ਵੀ ਜਾ ਸਕਦਾ ਹੈ ਕਿਉਂਕਿ ਪਾਣੀ ਦੀ ਘਾਟ ਕਾਰਨ ਫ਼ਸਲਾਂ ਤਰਾਹ-ਤਰਾਹ ਕਰ ਰਹੀਆਂ ਹਨ | ਜਾਣਕਾਰੀ ਅਨੁਸਾਰ ਪਿੰਡ ਧਰਮਪੁਰਾ ਦੇ ਕਿਸਾਨਾਂ ਨੇ ਠੇਕੇ 'ਤੇ ਜ਼ਮੀਨ ਲੈ ਕੇ ਨਰਮਾ ਬੀਜਿਆ ਸੀ ਜੋ ਖ਼ਰਾਬ ਹੋ ਗਿਆ | ਉਨ੍ਹਾਂ ਨੇ ਨਰਮਾ ਵਾਹ ਦਿੱਤਾ | ਇਥੇ ਧਰਮਵੀਰ ਪੁੱਤਰ ਨੱਥੂ ਰਾਮ ਨੇ ਢਾਈ ਏਕੜ, ਦੇਵੀ ਲਾਲ ਪੁੱਤਰ ਨਾਗਰ ਮੱਲ ਨੇ 6 ਕਨਾਲ, ਸਾਹਬ ਰਾਮ ਪੁੱਤਰ ਤਾਰਾ ਚੰਦ ਨੇ 4 ਏਕੜ, ਗੁਰਦੀਪ ਪੁੱਤਰ ਬੰਤਾ ਸਿੰਘ ਨੇ ਇਕ ਏਕੜ, ਧਰਮਵੀਰ ਤੇ ਧਰਮਪਾਲ ਪੁੱਤਰ ਸਹੀ ਰਾਮ ਨੇ ਸਾਢੇ 3 ਏਕੜ ਨਰਮਾ ਵਾਹ ਦਿੱਤਾ | ਇਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਕ ਤਾਂ ਇਨ੍ਹਾਂ ਦਾ ਮੋਘਾ ਉੱਚਾ ਕਰ ਦਿੱਤਾ ਤੇ ਉਤੋਂ ਪਾਣੀ ਦੀ ਘਾਟ ਨਰਮੇ ਨੂੰ ਲੈ ਬੈਠੀ | ਉਨ੍ਹਾਂ ਨੇ 40 ਹਜ਼ਾਰ ਨੂੰ ਕਿੱਲਾ ਠੇਕੇ 'ਤੇ ਜ਼ਮੀਨਾਂ ਲਈਆਂ ਸਨ ਤੇ ਉੱਪਰ ਵੀ ਖ਼ਰਚਾ ਆ ਗਿਆ ਸੀ ਪਰ ਪਾਣੀ ਕਾਰਨ ਨਰਮਾ ਪਹਿਲਾ ਹੀ ਨਹੀਂ ਜਿਸ ਕਾਰਨ ਨਰਮਾ ਵਾਹੁਣਾ ਪਿਆ | ਕਿਸਾਨਾਂ ਨੇ ਮੰਗ ਕੀਤੀ ਹੈ ਕਿ ਗਿਰਦਾਵਰੀ ਕਰਕੇ ਸਰਕਾਰ ਮੁਆਵਜ਼ਾ ਦੇਵੇ ਨਹੀਂ ਤਾਂ ਸਮਾਂ ਔਖਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਪਾਣੀ ਦੀ ਘਾਟ ਇਸ ਦਾ ਕਾਰਨ ਬਣੀ ਹੈ | ਉਧਰ ਖੇਤੀਬਾੜੀ ਵਿਭਾਗ ਦਾ ਅਮਲਾ ਇਸ ਮਾਮਲੇ 'ਤੇ ਮੱਠਾ ਹੀ ਰਿਹਾ ਹੈ | ਕਿਸਾਨਾਂ ਨੂੰ ਜਾਗਰੂਕ ਕਰਨ 'ਚ ਵਿਭਾਗ ਨੂੰ ਹੋਰ ਸੁਚੇਤ ਤੇ ਸਰਗਰਮ ਹੋਣ ਦੀ ਲੋੜ ਹੈ |

ਨਸ਼ੇ 'ਚ ਗੁੱਟ ਕਾਰ ਚਾਲਕ ਨੇ 2 ਬੱਚਿਆਂ ਸਮੇਤ 8 ਦਰੜੇ, ਇਕ ਦੀ ਮੌਤ

ਜਲਾਲਾਬਾਦ, 14 ਅਗਸਤ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਜਲਾਲਾਬਾਦ ਦੇ ਬਾਹਮਣੀ ਵਾਲਾ ਸੜਕ 'ਤੇ ਨਸ਼ੇ 'ਚ ਗੁੱਟ ਕਾਰ ਡਰਾਈਵਰ ਨੇ ਲਗਪਗ ਅੱਠ ਵਿਅਕਤੀ ਜਿਨ੍ਹਾਂ 'ਚ ਦੋ ਬੱਚੇ ਵੀ ਸ਼ਾਮਿਲ ਹਨ, ਆਪਣੀ ਕਾਰ ਨਾਲ ਦਰੜ ਦਿੱਤੇ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ | ਕਾਰ ਦੀ ਟੱਕਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਆਹੁਤਾ ਦੀ ਮੌਤ

ਅਬੋਹਰ, 14 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਇਥੇ ਹਿੰਦੂਮਲਕੋਟ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਦਿਆਲ ਨਗਰੀ ਨਿਵਾਸੀ ਜਗਦੀਸ਼ ਪੁੱਤਰ ਬਨਵਾਰੀ ਲਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਹਿੰਦੂਮਲਕੋਟ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਜਲਾਲਾਬਾਦ, 14 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕਾ ਦੀ ਪੁਲਿਸ ਨੇ ਢਾਣੀ ਪੇ੍ਰਮ ਸਿੰਘ ਦਾਖ਼ਲੀ ਚੱਕ ਬਲੋਚਾ ਉਰਫ ਮਹਾਲਮ ਦੇ ਵਾਸੀ ਗੋਮਾ ਸਿੰਘ ਪੁੱਤਰ ਚੰਨ ਸਿੰਘ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਤਫ਼ਤੀਸ਼ ਅਧਿਕਾਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਟ ਵਾਹੁਣ ਨੂੰ ਲੈ ਕੇ ਹਮਲਾ ਕਰਨ ਦੇ ਮਾਮਲੇ 'ਚ ਪਿਉ-ਪੱੁਤਰ ਬਰੀ

ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)-ਖੇਤ ਦੀ ਵੱਟ ਵਾਹੁਣ ਨੂੰ ਲੈ ਕੇ ਹਥਿਆਰਬੰਦ ਹੋ ਕੇ ਹਮਲਾ ਕਰਨ ਦੇ ਮਾਮਲੇ 'ਚ ਨਾਮਜ਼ਦ ਪਿਉ-ਪੁੱਤਰ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਮੱੁਦਈ ਅਵਤਾਰ ਸਿੰਘ ਪੁੱਤਰ ਬਲੌਰ ਸਿੰਘ ਵਾਸੀ ...

ਪੂਰੀ ਖ਼ਬਰ »

ਪਾਰਕ 'ਚ ਲੱਗੀ ਐਲ. ਈ. ਡੀ. ਸਕਰੀਨ ਤੇ ਓਪਨ ਜਿੰਮ ਨੂੰ ਕੈਬਨਿਟ ਮੰਤਰੀ ਸਿੰਗਲਾ ਕੀਤਾ ਲੋਕਾਂ ਨੂੰ ਸਮਰਪਿਤ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਨਾਮਦੇਵ ਚੌਕ ਲਾਗੇ ਬਣੇ ਸਤਪਾਲ ਬਾਗੀ ਅਤਿ ਸੁੰਦਰ ਪਾਰਕ 'ਚ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਲੋਕਾਂ ਦੇ ਮਨੋਰੰਜਨ ਲਈ ਲਗਾਈ ਐਲ. ਈ. ਡੀ. ਤੇ ਸਿਹਤਯਾਬੀ ਲਈ ਸਥਾਪਤ ਕੀਤੇ ਓਪਨ ਜਿੰਮ ਨੂੰ ...

ਪੂਰੀ ਖ਼ਬਰ »

108 ਲੀਟਰ ਸ਼ਰਾਬ ਸਮੇਤ 3 ਕਾਬੂ

ਅਬੋਹਰ, 14 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ-1 ਦੇ ਏ. ਐਸ. ਆਈ. ਰਮੇਸ਼ ਚੰਦਰ ਨੇ ਗਸ਼ਤ ਦੌਰਾਨ ਸੇਤੀਆ ਕਾਲੋਨੀ ਕੋਲ 3 ਜਣਿਆਂ ਨੂੰ 108 ਲੀਟਰ ਸ਼ਰਾਬ ਦੇਸੀ ਹਰਿਆਣਾ ਮਾਰਕਾ ਤਹਿਤ ਕਾਬੂ ਕੀਤਾ ਹੈ | ਫੜੇ ਵਿਅਕਤੀਆਂ ਦੀ ਪਛਾਣ ਸੂਰਜ ਕੁਮਾਰ ਪੁੱਤਰ ਰਮੇਸ਼ ਕੁਮਾਰ ...

ਪੂਰੀ ਖ਼ਬਰ »

5 ਕਿੱਲੋ ਪੋਸਤ ਫੜਿਆ

ਅਬੋਹਰ, 14 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਸਦਰ ਦੇ ਏ. ਐਸ. ਆਈ. ਬਲਵਿੰਦਰ ਸਿੰਘ ਨੇ ਿਲੰਕ ਰੋਡ ਸੈਯਦਾਵਾਲੀ ਕੋਲ ਮੋਟਰਸਾਈਕਲ 'ਤੇ ਸਵਾਰ ਇਕ ਵਿਅਕਤੀ ਨੂੰ 2 ਕਿੱਲੋ ਪੋਸਤ ਦੇ ਡੋਡਿਆਂ ਸਮੇਤ ਕਾਬੂ ਕੀਤਾ ਹੈ | ਫੜੇ ਵਿਅਕਤੀ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਕਾਕਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਮਮਦੋਟ, 14 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਨੇੜਲੇ ਪਿੰਡ ਅਲਫ਼ੂ ਕੇ ਵਿਖੇ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਤੇ ਇਕ ਹੋਰ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਗੁਰਦਾਸ ਸਿੰਘ (22 ਪੁੱਤਰ ਅਮਰਜੀਤ ਸਿੰਘ ਵਾਸੀ ਅਲਫ਼ੂ ਕੇ ਆਪਣੇ ਇਕ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਨੇ ਭਗੌੜਾ ਕੀਤਾ ਕਾਬੂ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ. ਐਸ. ਪੀ. ਹੈੱਡ-ਕੁਆਰਟਰ ਰਛਪਾਲ ਸਿੰਘ ਦੀ ਰਹਿਨੁਮਾਈ 'ਚ ਫ਼ਾਜ਼ਿਲਕਾ ਪੀ. ਓ. ਸਟਾਫ਼ ਨੇ ਇਕ ਭਗੌੜਾ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਤਨਾਮ ਸਿੰਘ ...

ਪੂਰੀ ਖ਼ਬਰ »

ਨਸ਼ਾ ਤਸਕਰ ਹੈਰੋਇਨ ਸਮੇਤ ਗਿ੍ਫ਼ਤਾਰ

ਫ਼ਿਰੋਜ਼ਪੁਰ, 14 ਅਗਸਤ (ਤਪਿੰਦਰ ਸਿੰਘ)-ਪੰਜਾਬ ਪੁਲਿਸ ਦੀ ਐਸ. ਟੀ. ਐਫ਼. ਯੂਨਿਟ ਵਲੋਂ ਮੰਗਾ ਸਿੰਘ ਉਰਫ਼ ਮੰਗਾ ਨਾਂਅ ਦੇ ਇਕ ਨਸ਼ਾ ਤਸਕਰ ਨੂੰ ਫ਼ਿਰੋਜ਼ਪੁਰ ਸ਼ਹਿਰ ਦੀ ਸੋਕੜ ਨਹਿਰ ਨੇੜਿਓਾ ਕਾਬੂ ਕੀਤਾ ਤੇ ਜਿਸ ਦੇ ਕਬਜ਼ੇ 'ਚੋਂ 20 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ...

ਪੂਰੀ ਖ਼ਬਰ »

ਮੱਲਾਂਵਾਲਾ ਸਕੂਲ 'ਚ ਸ਼ੁਰੂ ਹੋਇਆ ਕਿ੍ਕਟ ਟੂਰਨਾਮੈਂਟ

ਮੱਲਾਂਵਾਲਾ, 14 ਅਗਸਤ (ਗੁਰਦੇਵ ਸਿੰਘ)-ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਲਾਂਵਾਲਾ 'ਚ ਕਿ੍ਕਟ ਟੂਰਨਾਮੈਂਟ ਸ਼ੁਰੂ ਹੋਇਆ | ਇਸ 15 ਸਾਲ ਦੇ ਲੜਕਿਆਂ ਦੇ ਜ਼ੋਨ ਪੱਧਰੀ ਕਿ੍ਕੇਟ ਟੂਰਨਾਮੈਂਟ ਦਾ ਉਦਘਾਟਨ ਸਕੂਲ ਦੇ ਪਿ੍ੰਸੀਪਲ ਕੋਮਲ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਖੇਤੀਬਾੜੀ ਕੁਨੈਕਸ਼ਨਾਂ ਦੀ ਨਾਂਅ ਤਬਦੀਲੀ ਲਈ ਕੈਂਪ 18 ਨੂੰ

ਤਲਵੰਡੀ ਭਾਈ, 14 ਅਗਸਤ (ਕੁਲਜਿੰਦਰ ਸਿੰਘ ਗਿੱਲ)-ਪਾਵਰਕਾਮ ਵਲੋਂ ਖੇਤੀਬਾੜੀ ਕੁਨੈਕਸ਼ਨਾਂ ਦੀ ਨਾਂਅ ਤਬਦੀਲੀ ਲਈ 18 ਅਗਸਤ ਨੂੰ ਪਾਵਰਕਾਮ ਉਪ ਮੰਡਲ ਦਫ਼ਤਰ ਤਲਵੰਡੀ ਭਾਈ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਪਾਵਰਕਾਮ ਸਬ ਡਵੀਜ਼ਨ ਤਲਵੰਡੀ ...

ਪੂਰੀ ਖ਼ਬਰ »

ਜਥੇ: ਮੋਠਾਂਵਾਲਾ ਵਲੋਂ ਪਿੰਡ ਮੇਘਾ ਰਾਏ ਦੇ ਗੁਰਦੁਆਰਾ ਸਾਹਿਬ ਨੂੰ ਦਰੀਆਂ ਤੇ ਭਾਂਡੇ ਭੇਟ

ਗੁਰੂਹਰਸਹਾਏ, 14 ਅਗਸਤ (ਹਰਚਰਨ ਸਿੰਘ ਸੰਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਿੰਡ ਮੇਘਾ ਰਾਏ ਉਤਾੜ ਦੇ ਗੁਰਦੁਆਰਾ ਸਾਹਿਬ ਲਈ ਦਰੀਆਂ, ਚੌਰ ਸਾਹਿਬ, ਭਾਂਡੇ ਤੇ ਧਾਰਮਿਕ ਪੁਸਤਕਾਂ ਭੇਜੀਆਂ ਗਈਆਂ | ਸ਼ੋ੍ਰਮਣੀ ਕਮੇਟੀ ਵਲੋਂ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਲੰਗਰ ਕਮੇਟੀ ਮਮਦੋਟ ਵਲੋਂ ਸ਼ੋਭਾ ਯਾਤਰਾ ਕੱਢੀ

ਮਮਦੋਟ, 14 ਅਗਸਤ (ਸੁਖਦੇਵ ਸਿੰਘ ਸੰਗਮ)-ਮਾਤਾ ਚਿੰਤਪੁਰਨੀ ਲੰਗਰ ਕਮੇਟੀ ਮਮਦੋਟ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਇਸ ਸਬੰਧੀ ਕਮੇਟੀ ਦੇ ਪ੍ਰਧਾਨ ਸੁਰਿੰਦਰ ਗਾਬਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਚਿੰਤਪੁਰਨੀ ਦੇ ਦਰਬਾਰ (ਹਿਮਾਚਲ ਪ੍ਰਦੇਸ਼) ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਡੁੱਬਦੀ ਕਿਸਾਨੀ ਦੀ ਬਾਂਹ ਫੜੇ-ਕਿਸਾਨ ਆਗੂ

ਗੁਰੂਹਰਸਹਾਏ, 14 ਅਗਸਤ (ਹਰਚਰਨ ਸਿੰਘ ਸੰਧੂ)-ਕਿਸਾਨੀ ਮੁਸ਼ਕਿਲਾਂ ਤੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਕਰਨ ਲਈ ਸੰਘਰਸ਼ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਸੁਰਜੀਤ ਸਿੰਘ ਪਿੱਪਲੀ ਚੱਕ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸਾਹਿਤ ਮੰਚ ਗੁਰੂਹਰਸਹਾਏ ਦੀ ਮੀਟਿੰਗ

ਗੁਰੂਹਰਸਹਾਏ, 14 ਅਗਸਤ (ਹਰਚਰਨ ਸਿੰਘ ਸੰਧੂ)-ਸਾਹਿਤ ਮੰਚ ਗੁਰੂਹਰਸਹਾਏ ਦੀ ਇਕ ਹੰਗਾਮੀ ਮੀਟਿੰਗ ਰੇਲਵੇ ਪਾਰਕ ਵਿਖੇ ਹੋਈ | ਮੰਚ ਗੁਰੂਹਰਸਹਾਏ ਦੇ ਪ੍ਰਧਾਨ ਪ੍ਰਮੋਟ ਕਾਫ਼ਿਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਪਹੰੁਚੇ ਸ਼ਹਿਰ ਦੇ ਸਾਹਿਤਕਾਰਾਂ ਨੇ ਸਾਹਿਤ ਖੇਤਰ ...

ਪੂਰੀ ਖ਼ਬਰ »

ਜੀ. ਆਰ. ਪੀ. ਨੂੰ ਰੇਲ ਗੱਡੀ 'ਚੋਂ ਮਿਲਿਆ ਬੱਚਾ

ਤਲਵੰਡੀ ਭਾਈ, 14 ਅਗਸਤ (ਕੁਲਜਿੰਦਰ ਸਿੰਘ ਗਿੱਲ)-ਬੇਸਮਝੀ ਕਾਰਨ ਰੇਲ ਗੱਡੀ 'ਤੇ ਚੜਿ੍ਹਆ ਇਕ ਬੱਚਾ ਸਥਾਨਕ ਰੇਲਵੇ ਪੁਲਿਸ ਨੂੰ ਮਿਲਿਆ, ਜਿਸ ਨੂੰ ਪੁਲਿਸ ਵਲੋਂ ਉਸ ਦੇ ਪਿਤਾ ਹਵਾਲੇ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜੀ. ਆਰ. ਪੀ. ਤਲਵੰਡੀ ਭਾਈ ਦੇ ਇੰਚਾਰਜ ਏ. ਐਸ. ਆਈ. ਵੀਰ ...

ਪੂਰੀ ਖ਼ਬਰ »

ਚਾਰ ਰੋਜ਼ਾ ਦਸਤਾਰ ਸਿਖਲਾਈ ਕੈਂਪ ਲਗਾਇਆ

ਕੁੱਲਗੜ੍ਹੀ, 14 ਅਗਸਤ (ਸੁਖਜਿੰਦਰ ਸਿੰਘ ਸੰਧੂ)-ਪਤਿਤਪੁਣੇ ਨੂੰ ਠੱਲ੍ਹ ਪਾਉਣ ਲਈ ਤੇ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਮੂਸੇਵਾਲਾ ਵਿਖੇ ਪਿੰਡ ਦੀ ਨੌਜਵਾਨ ਸਭਾ ਵਲੋਂ ਦਸਤਾਰ ਸਿਖਲਾਈ ਕੈਂਪ ਲਗਾਇਆ, ਜੋ ਕਿ ਚਾਰ ਦਿਨਾਂ ਤੱਕ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟਰੋਲ ਇੰਪਲਾਈਜ਼ ਯੂਨੀਅਨ ਬ੍ਰਾਂਚ ਜ਼ੀਰਾ ਦੀ ਮੀਟਿੰਗ

ਜ਼ੀਰਾ, 14 ਅਗਸਤ (ਜਗਤਾਰ ਸਿੰਘ ਮਨੇਸ)-ਜਲ ਸਪਲਾਈ ਤੇ ਸੈਨੀਟੇਸ਼ਨ ਮਨਿਸਟਰੋਲ ਇੰਪਲਾਈਜ਼ ਯੂਨੀਅਨ ਬ੍ਰਾਂਚ ਜ਼ੀਰਾ ਦੀ ਮੀਟਿੰਗ ਕੁਲਦੀਪ ਸਿੰਘ ਕੋਹਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਗਤਾਰ ਸਿੰਘ ਥਿੰਦ, ਹਰਜਿੰਦਰ ਸਿੰਘ, ਬਲਵੰਤ ਢਿੱਲੋਂ, ਹਰਪਿੰਦਰ ਸਿੰਘ, ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਰੇਲ ਗੱਡੀ 'ਤੇ ਹਮਲਾ ਕਰਨ ਦੀ ਧਮਕੀ ਕਾਰਨ ਪੁਲਿਸ ਚੌਕਸ

ਤਲਵੰਡੀ ਭਾਈ, 14 ਅਗਸਤ (ਕੁਲਜਿੰਦਰ ਸਿੰਘ ਗਿੱਲ)-ਆਜ਼ਾਦੀ ਦਿਵਸ ਮੌਕੇ ਕਥਿਤ ਅੱਤਵਾਦੀ ਸੰਗਠਨ ਵਲੋਂ ਫ਼ਿਰੋਜ਼ਪੁਰ ਰੇਲ ਮੰਡਲ ਦੇ ਡੀ. ਆਰ. ਐਮ. ਨੂੰ ਭੇਜੇ ਗਏ ਧਮਕੀ ਪੱਤਰ ਦੇ ਮੱਦੇਨਜ਼ਰ ਪੁਲਿਸ ਵਲੋਂ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ | ਦੱਸਣਯੋਗ ਹੈ ਕਿ ਡੀ. ਆਰ. ਐਮ. ਨੂੰ ...

ਪੂਰੀ ਖ਼ਬਰ »

ਹਰਜਿੰਦਰਪਾਲ ਸਿੰਘ ਸੰਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸੈਕਟਰੀ

ਗੁਰੂਹਰਸਹਾਏ, 14 ਅਗਸਤ (ਹਰਚਰਨ ਸਿੰਘ ਸੰਧੂ)-ਅਕਾਲੀ ਦਲ ਪ੍ਰਤੀ ਅਣਥੱਕ ਸੇਵਾਵਾਂ ਨਿਭਾਉਣ ਬਦਲੇ ਨੌਜਵਾਨ ਆਗੂ ਹਰਜਿੰਦਰਪਾਲ ਸਿੰਘ ਸੰਧੂ ਗੁਰੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗੁਰੂਹਰਸਹਾਏ ਨੂੰ ਪਾਰਟੀ ਨੇ ਜ਼ਿਲ੍ਹਾ ਜਨਰਲ ਸੈਕਟਰੀ ਨਿਯੁਕਤ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਡਰੋਨ ਉਡਾਉਣ ਤੇ ਲਿਆਉਣ 'ਤੇ ਪਾਬੰਦੀ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਮੈਜਿਸਟ੍ਰੇਟ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਵੱਖ-ਵੱਖ ਸਥਾਨਾਂ 'ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ

ਮੱਲਾਂਵਾਲਾ, 14 ਅਗਸਤ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਮੱਲਾਂਵਾਲਾ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦਰਬਾਰਾ ਸਿੰਘ ਮੱਲ੍ਹੀ ਨੇ ਕੀਤੀ | ਮੀਟਿੰਗ 'ਚ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ...

ਪੂਰੀ ਖ਼ਬਰ »

ਏ. ਪੀ. ਕੁਨੈਕਸ਼ਨਾਂ ਦੇ ਨਾਂਅ ਦੀ ਤਬਦੀਲੀ ਕਰਵਾਉਣ ਸਬੰਧੀ ਕੈਂਪ 18 ਨੂੰ

ਜ਼ੀਰਾ, 14 ਅਗਸਤ (ਜਗਤਾਰ ਸਿੰਘ ਮਨੇਸ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਜ਼ੀਰਾ ਮੰਡਲ ਅਧੀਨ ਆਉਂਦੇ ਕਿਸਾਨਾਂ ਲਈ ਬਿਜਲੀ ਕੁਨੈਕਸ਼ਨਾਂ ਦੀ ਤਬਦੀਲੀ ਕਰਵਾਉਣ ਲਈ 18 ਅਗਸਤ ਨੂੰ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਅਮਰਜੀਤ ਸਿੰਘ ਸੀਨੀਅਰ ਕਾਰਜਕਾਰੀ ...

ਪੂਰੀ ਖ਼ਬਰ »

ਤਲਵੰਡੀ ਭਾਈ 'ਚ ਮੱਲਾ ਲਹਿਰਾਉਣਗੇ ਤਿਰੰਗਾ

ਤਲਵੰਡੀ ਭਾਈ, 14 ਅਗਸਤ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਵਿਖੇ ਆਜ਼ਾਦੀ ਦਿਵਸ 2018 ਉਤਸ਼ਾਹ ਪੂਰਵਕ ਮਨਾਇਆ ਜਾਵੇਗਾ | ਇਸ ਮੌਕੇ ਨਗਰ ਕੌਾਸਲ ਤਲਵੰਡੀ ਭਾਈ ਵਲੋਂ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਨਗਰ ਕੌਾਸਲ ਪ੍ਰਧਾਨ ਤਰਸੇਮ ਸਿੰਘ ਮੱਲਾ ਕੌਮੀ ਝੰਡਾ ਲਹਿਰਾਉਣ ...

ਪੂਰੀ ਖ਼ਬਰ »

ਜੀ. ਟੀ. ਬੀ. ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰੂਹਰਸਹਾਏ, 14 ਅਗਸਤ (ਅਮਰਜੀਤ ਸਿੰਘ ਬਹਿਲ)-ਸਥਾਨਕ ਸ਼ਹਿਰ ਦੇ ਜੀ. ਟੀ. ਬੀ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਪੋ੍ਰਗਰਾਮ 'ਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥਣ ਵਲੋਂ ਮਹਿੰਦੀ, ਰੰਗੋਲੀ ...

ਪੂਰੀ ਖ਼ਬਰ »

ਭਾਕਿਊ ਉਗਰਾਹਾਂ ਵਲੋਂ ਘਰਾਂ 'ਚ ਮਕੈਨੀਕਲ ਮੀਟਰ ਲਾਏ ਜਾਣ ਦੀ ਮੰਗ

ਜ਼ੀਰਾ, 14 ਅਗਸਤ (ਜਗਤਾਰ ਸਿੰਘ ਮਨੇਸ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਤੇ ਮੈਂਬਰ ਡੈਲੀਗੇਟ ਪੰਜਾਬ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕੁਲਵੰਤ ਸਿੰਘ ਸ਼ੂਸ਼ਕ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਵਲੋਂ ਕਾਲੇ ਝੰਡਿਆਂ ਨਾਲ ਬਾਜ਼ਾਰਾਂ 'ਚ ਰੋਸ ਮਾਰਚ

ਫ਼ਿਰੋਜ਼ਪੁਰ, 14 ਅਗਸਤ (ਤਪਿੰਦਰ ਸਿੰਘ)-ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸੂਬਾ ਇਕਾਈ ਦੇ ਫ਼ੈਸਲੇ ਅਨੁਸਾਰ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਬਰਾਂਚ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ ਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ...

ਪੂਰੀ ਖ਼ਬਰ »

ਧਾਰਮਿਕ ਮੰਡਲੀਆਂ ਲੰਗਰ ਦਾ ਰਾਸ਼ਨ ਲੈ ਕੇ ਚਿੰਤਪੁਰਨੀ ਲਈ ਹੋਈਆਂ ਰਵਾਨਾ

ਮਖੂ, 14 ਅਗਸਤ (ਵਰਿੰਦਰ ਮਨਚੰਦਾ)-ਸਾਉਣ ਮਹੀਨੇ ਦੇ ਮਾਤਾ ਚਿੰਤਪੁਰਨੀ ਮੇਲੇ ਦੇ ਸਬੰਧ 'ਚ ਸ਼ਹਿਰ ਦੀਆਂ ਧਾਰਮਿਕ ਮੰਡਲੀਆਂ ਸ੍ਰੀ ਦੁਰਗਾ ਭਜਨ ਮੰਡਲੀ, ਸ੍ਰੀ ਮਹਾਂਬੀਰ ਭਜਨ ਮੰਡਲੀ ਤੇ ਸ੍ਰੀ ਬਾਲ ਦੁਰਗਾ ਭਜਨ ਮੰਡਲੀ ਮਾਤਾ ਚਿੰਤਪੁਰਨੀ ਅਤੇ ਸ਼ੀਤਲਾ ਮਾਤਾ ਮੰਦਰ ...

ਪੂਰੀ ਖ਼ਬਰ »

ਏ. ਪੀ. ਕੁਨੈਕਸ਼ਨ ਤਬਦੀਲੀ ਸਬੰਧੀ ਝੋਕ ਹਰੀ ਹਰ ਵਿਖੇ ਕੈਂਪ 18 ਨੂੰ -ਐਸ. ਡੀ. ਓ.

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਫ਼ਿਰੋਜ਼ਪੁਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੰਡਲ ਦਫ਼ਤਰ ਝੋਕ ਹਰੀ ਹਰ ਅੰਦਰ ਆਉਂਦੇ ਕਿਸਾਨਾਂ ਲਈ ਕੁਨੈਕਸ਼ਨਾਂ ਦੇ ਨਾਂਅ ਦੀ ਤਬਦੀਲੀ ਕਰਾਉਣ ਲਈ 18 ਅਗਸਤ ਨੂੰ ...

ਪੂਰੀ ਖ਼ਬਰ »

ਸਾਰਾਗੜ੍ਹੀ ਵਿਖੇ ਮਨਾਉਣਗੇ ਸਾਬਕਾ ਫ਼ੌਜੀ ਆਜ਼ਾਦੀ ਦਿਹਾੜਾ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)-ਜਵਾਨੀ ਦੇਸ਼ ਲੇਖੇ ਲਾਉਣ ਵਾਲੇ ਸਾਬਕਾ ਸੈਨਿਕਾਂ ਵਲੋਂ ਇੰਡੀਅਨ ਐਕਸ ਸਰਵਿਸਿਜ਼ ਲੀਗ ਦੇ ਝੰਡੇ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਗਰਾਊਾਡ 'ਚ ਪੂਰੇ ਉਤਸ਼ਾਹ ਨਾਲ ਆਜ਼ਾਦੀ ਦਿਹਾੜਾ ਸਮਾਗਮ ਸੂਬੇਦਾਰ ਚਰਨ ...

ਪੂਰੀ ਖ਼ਬਰ »

ਹਿੰਦੀ ਵਿਸ਼ੇ ਦੀ ਦੋ ਰੋਜ਼ਾ ਟ੍ਰੇਨਿੰਗ ਸਫ਼ਲਤਾਪੂਰਨ ਸਮਾਪਤ

ਫ਼ਿਰੋਜ਼ਪੁਰ, 14 ਅਗਸਤ (ਪਰਮਿੰਦਰ ਸਿੰਘ)-ਪਿ੍ੰਸੀਪਲ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫ਼ਿਰੋਜ਼ਪੁਰ ਧਰਮਪਾਲ ਸਿੰਗਲਾ ਦੀ ਯੋਗ ਅਗਵਾਈ ਅਤੇ ਅਸਬੀਰ ਹਰਵਿੰਦਰ ਸਿੰਘ ਲੈਕਚਰਾਰ ਡਾਈਟ ਫ਼ਿਰੋਜ਼ਪੁਰ ਦੀ ਦੇਖ-ਰੇਖ ਹੇਠ ਘੱਲ ਖੁਰਦ 1-2 ਬਲਾਕਾਂ ਅਧੀਨ ਪੈਂਦੇ 40 ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ 'ਚ ਆਜ਼ਾਦੀ ਦਿਵਸ ਮਨਾਇਆ

ਸੇਂਟ ਰਾਊਦਾਸ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ ਗੋਲੂ ਕਾ ਮੋੜ, 14 ਅਗਸਤ (ਸੁਰਿੰਦਰ ਸਿੰਘ ਲਾਡੀ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਗੋਲੂ ਕਾ ਮੋੜ ਵਿਖੇ ਸਥਿਤ ਸੈਂਟ ਰਾਊਦਾਸ ਗੁਰੂਕੁਲ 'ਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੇਵਾ-ਮੁਕਤ ਕਰਮਚਾਰੀ ਨੂੰ ਬਣਦੇ ਲਾਭ ਦੇਣ ਲਈ ਵਣ-ਵਿਭਾਗ ਦੀ ਪ੍ਰਾਪਰਟੀ ਨਿਲਾਮੀ ਦੇ ਹੁਕਮ

ਜ਼ੀਰਾ, 14 ਅਗਸਤ (ਮਨਜੀਤ ਸਿੰਘ ਢਿੱਲੋਂ)-ਵਣ-ਵਿਭਾਗ 'ਚ 36 ਸਾਲ ਸੇਵਾਵਾਂ ਨਿਭਾਅ ਕੇ ਸਾਲ-2002 'ਚ ਸੇਵਾ ਮੁਕਤ ਹੋਏ ਕਰਮਚਾਰੀ ਸੀਤਾ ਸਿੰਘ ਨੂੰ ਬਣਦੇ ਪੈਨਸ਼ਨਰੀ ਲਾਭ ਨਾ ਦੇਣ ਸਬੰਧੀ ਸੀਤਾ ਸਿੰਘ ਵਲੋਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਬਾਅਦ ਸਾਲ-2011 'ਚ ਸਿਵਲ ਜੱਜ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮਾਂ 'ਚ ਅੱਜ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਲਹਿਰਾਉਣਗੇ ਝੰਡਾ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)-ਦੇਸ਼ ਦੇ ਆਜ਼ਾਦੀ ਦਿਵਸ ਨੂੰ ਪੂਰੇ ਉਤਸ਼ਾਹ ਤੇ ਚਾਅ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ, ਜਿਸ 'ਚ ਮੱੁਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਅਣਪਛਾਤੇ ਵਹੀਕਲ ਨੇ ਕੀਤਾ ਹੌਲਦਾਰ ਜ਼ਖ਼ਮੀ

ਫ਼ਿਰੋਜ਼ਪੁਰ, 14 ਅਗਸਤ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਛਾਉਣੀ ਸਥਿਤ ਡਿਪਟੀ ਕਮਿਸ਼ਨਰ ਚੌਕ 'ਚ ਹੋਏ ਇਕ ਸੜਕ ਹਾਦਸੇ 'ਚ ਸੁਖਦਰਸ਼ਨ ਸਿੰਘ ਹੌਲਦਾਰ ਉਸ ਸਮੇਂ ਗੰਭੀਰ ਜ਼ਖ਼ਮੀ ਹੋ ਗਿਆ, ਜਦੋਂ ਉਹ ਆਪਣੇ ਮੋਟਰਸਾਈਕਲ ਸਪਲੈਂਡਰ ਨੰਬਰ ਪੀ. ਬੀ. 05-5958 'ਤੇ ਸਵਾਰ ਹੋ ਕੇ ਆਪਣੀ ...

ਪੂਰੀ ਖ਼ਬਰ »

ਬਾਲੜੀ ਨਾਲ ਜਿਨਸੀ ਹਰਕਤ ਕਰਨ ਵਾਲੇ ਇਕ ਯੁਵਕ ਨੂੰ 6 ਸਾਲ ਕੈਦ, 20 ਹਜ਼ਾਰ ਜੁਰਮਾਨਾ

ਫ਼ਿਰੋਜ਼ਪੁਰ, 14 ਅਗਸਤ (ਰਾਕੇਸ਼ ਚਾਵਲਾ)-ਬਾਲੜੀ ਨਾਲ ਜਿਨਸੀ ਹਰਕਤ ਕਰਨ ਵਾਲੇ ਇਕ 19 ਸਾਲ ਦੇ ਯੁਵਕ ਨੂੰ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸ੍ਰੀ ਐਸ. ਕੇ. ਅਗਰਵਾਲ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 6 ...

ਪੂਰੀ ਖ਼ਬਰ »

ਸਰਕੂਲਰ ਰੋਡ ਤੋਂ ਧਵਨ ਕਾਲੋਨੀ ਨੂੰ ਜੋੜਦੀ ਗਲੀ ਦੀ ਕੋਈ ਨਹੀਂ ਲੈ ਰਿਹਾ ਸਾਰ

ਫ਼ਿਰੋਜ਼ਪੁਰ, 14 ਅਗਸਤ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੇ ਸਰਕੂਲਰ ਰੋਡ ਦੇ ਨਾਲ ਲੱਗਦੇ ਹਰਪ੍ਰੀਤ ਨਗਰ 'ਚ ਪੈਂਦੀ ਗਲੀ ਜੋ ਸਰਕੂਲਰ ਰੋਡ ਤੋਂ ਧਵਨ ਕਾਲੋਨੀ ਨੂੰ ਜੋੜਦੀ ਹੈ, ਕਾਫ਼ੀ ਮਹੱਤਵਪੂਰਨ ਗਲੀ ਹੈ | ਇਸ ਦੀ ਹਾਲਤ ਪਿਛਲੇ ਕਾਫ਼ੀ ਸਮੇਂ ਤੋਂ ਖਸਤਾ ਚੱਲ ...

ਪੂਰੀ ਖ਼ਬਰ »

ਬਹਿਬਲ ਗੋਲੀ ਕਾਂਡ ਦੇ ਜ਼ਿੰਮੇਵਾਰ ਅਫ਼ਸਰਾਂ ਿਖ਼ਲਾਫ਼ ਹੋਵੇ ਕਾਰਵਾਈ-ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 14 ਅਗਸਤ (ਜਸਵਿੰਦਰ ਸਿੰਘ ਸੰਧੂ)-ਬਹਿਬਲ ਗੋਲੀ ਕਾਂਡ ਦੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਿਖ਼ਲਾਫ਼ ਕਾਰਵਾਈ ਨੂੰ ਲੈ ਕੇ ਸਰਬੱਤ ਖ਼ਾਲਸਾ ਵਲੋਂ ਐਲਾਨੇ ਸ੍ਰੀ ਅਕਾਲ ਤਖ਼ਤ ...

ਪੂਰੀ ਖ਼ਬਰ »

ਬੇਕਾਬੂ ਹੋ ਕੇ ਕਾਰ ਪਲਟੀ, ਔਰਤ ਜ਼ਖ਼ਮੀ

ਤਲਵੰਡੀ ਭਾਈ, 14 ਅਗਸਤ (ਕੁਲਜਿੰਦਰ ਸਿੰਘ ਗਿੱਲ)-ਰਾਸ਼ਟਰੀ ਰਾਜ ਮਾਰਗ-54 'ਤੇ ਪਿੰਡ ਕੋਟਲਾ ਨਜ਼ਦੀਕ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟਣ ਕਾਰਨ ਉਸ 'ਚ ਸਵਾਰ ਇਕ ਔਰਤ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਰਿਟਜ ਕਾਰ ਨੰਬਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX