ਤਾਜਾ ਖ਼ਬਰਾਂ


ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  3 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਦੀ ਯਾਦ ਵਿਚ ਅੱਜ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਇਕ ਮੈਰਾਥਨ ਦੋੜ ਕਰਵਾਈ ਗਈ, ਜਿਸ ਵਿਚ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ 'ਤੇ ਅਤੇ ਪਹਿਲੇ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  26 minutes ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ...
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  24 minutes ago
ਅਬੋਹਰ, 20 ਅਕਤੂਬਰ (ਕੁਲਦੀਪ ਸਿੰਘ ਸੰਧੂ) ਪੰਜਾਬ ਦੀ ਹੱਦ ਦੇ ਨਾਲ ਲੱਗਦੇ ਰਾਜਸਥਾਨ ਦੇ ਪਹਿਲੇ ਪਿੰਡ ਵਿਚ ਅੱਜ ਤੜਕੇ ਇੱਕ ਵਿਅਕਤੀ ਨੇ ਸ਼ੱਕੀ ਹਾਲਾਤਾਂ 'ਚ ਆਪਣੀ ਦੋ ਜਵਾਨ ਧੀਆਂ ਨੂੰ ਗੋਲੀ ਮਾਰ ਕੇ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  59 minutes ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਵਿਚ ਇੱਕ ਨਾਗਰਿਕ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਹੋਏ...
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 1 hour ago
ਮਨੀਲਾ, 20 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਫਿਲਪੀਨਜ਼ ਦੇ ਮਨੀਲਾ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ...
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਬਾਕਸਿੰਗ ਕੋਚ ਪਾਟਿਲ ਦਾ ਕਹਿਣਾ ਹੈ ਕਿ ਮਿਲਟਰੀ ਖੇਡਾਂ ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਤਿਆਰ ਹੋਣ ਲਈ...
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 1 hour ago
ਬਰਨਾਲਾ/ਹੰਡਿਆਇਆ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ/ਗੁਰਜੀਤ ਸਿੰਘ ਖੁੱਡੀ) - ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਪੁੱਜਿਆ, ਜਿੱਥੇ ਕਿ ਸੰਗਤਾਂ...
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  1 minute ago
ਨਵੀਂ ਦਿੱਲੀ, 20 ਅਕਤੂਬਰ - ਦਿੱਲੀ 'ਚ ਅੱਜ ਸਵੇਰੇ ਹਾਫ਼ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜਵਾਹਰ ਲਾਲ ਨਹਿਰੂ ਸਟੇਡੀਅਮ ਤੋਂ ਇਸ ਹਾਫ਼ ਮੈਰਾਥਨ ਨੂੰ ਖੇਡ ਮੰਤਰੀ ਕਿਰਨ ਰਿਜਿਜੂ ਨੇ ਝੰਡੀ...
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 2 hours ago
ਲਖਨਊ, 20 ਅਕਤੂਬਰ - ਉੱਤਰ ਪ੍ਰਦੇਸ਼ ਦੇ ਸਾਂਭਲ ਵਿਖੇ ਲੜਕੀ ਪੈਦਾ ਹੋਣ 'ਤੇ ਪਤੀ ਵੱਲੋਂ ਪਤਨੀ ਨੂੰ ਫ਼ੋਨ ਉੱਪਰ ਤਿੰਨ ਤਲਾਕ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ...
ਅੱਜ ਦਾ ਵਿਚਾਰ
. . .  about 2 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 1 hour ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 1 hour ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  53 minutes ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਬਠਿੰਡਾ /ਮਾਨਸਾ

ਨਗਰ ਨਿਗਮ ਨੇ ਕਾਰ ਬਾਜ਼ਾਰ ਲਾਉਣ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਬਠਿੰਡਾ, 14 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਗੋਨਿਆਣਾ ਰੋਡ ਸਥਿਤ ਕਾਰ ਬਾਜ਼ਾਰ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਨਗਰ ਨਿਗਮ ਦੀ ਟੀਮ ਨੇ ਕਾਰ ਬਾਜ਼ਾਰ ਲਾਉਣ ਵਾਲਿਆਂ 'ਤੇ ਸ਼ਿਕੰਜਾ ਕਸਦਿਆਂ ਬਾਜ਼ਾਰ ਵਿਚ ਖੜੀਆਂ ਕਾਰਾਂ ਨੂੰ ਉਥੋਂ ਹਟਾਉਣ ਦੀ ਕਾਰਵਾਈ ਆਰੰਭੀ | ਜਵਾਬ ਵਿਚ ਕਾਰ ਸੇਲ ਦਾ ਕਾਰੋਬਾਰ ਕਰਦੇ ਡੀਲਰਾਂ ਨੇ ਨਗਰ ਨਿਗਮ ਦੀ ਕਾਰਵਾਈ ਦਾ ਵਿਰੋਧ ਵੀ ਕੀਤਾ ਪਰ ਨਿਗਮ ਅਧਿਕਾਰੀ ਡੀਲਰਾਂ ਦੇ ਵਿਰੋਧ ਦੇ ਬਾਵਜੂਦ ਬਾਜ਼ਾਰ ਵਿਚ ਕੁਝ ਗੱਡੀਆਂ ਹਟਾਉਣ 'ਚ ਸਫਲ ਰਹੇ | ਪਿੱਛੋਂ ਨਗਰ ਨਿਗਮ ਦੇ ਅਧਿਕਾਰੀਆਂ ਨੇ ਸਮੂਹ ਡੀਲਰਾਂ ਨੂੰ ਕਾਰ ਬਾਜ਼ਾਰ 'ਚ ਗੱਡੀਆਂ ਸਹੀ ਪਾਰਕ ਕਰਨ ਦੀ ਚਿਤਾਵਨੀ ਦਿੰਦਿਆਂ ਇਕ ਦੁਕਾਨ ਅੱਗੇ ਸਿਰਫ਼ 2 ਗੱਡੀਆਂ ਲਾਉਣ ਦੀ ਹਦਾਇਤ ਕੀਤੀ ਹੈ | ਜਾਣਕਾਰੀ ਅਨੁਸਾਰ ਨਗਰ ਨਿਗਮ ਦੇ ਸੈਕਟਰੀ ਵਿਸ਼ਾਲ ਵਧਾਵਨ, ਤਹਿਬਾਜ਼ਾਰੀ ਸਾਖਾ ਅਧਿਕਾਰੀ ਕੁਲਵਿੰਦਰ ਸਿੰਘ ਆਪਣੀ ਟੀਮ ਸਮੇਤ ਤਕਰੀਬਨ 12 ਵਜੇ ਪੁਲਿਸ ਮੁਲਾਜ਼ਮਾਂ ਨਾਲ ਲੈ ਕੇ ਕਾਰ ਬਾਜ਼ਾਰ ਪਹੁੰਚੇ ਅਤੇ ਉਨ੍ਹਾਂ ਡੀਲਰਾਂ ਨੂੰ ਜਗ੍ਹਾ ਖ਼ਾਲੀ ਕਰਨ ਦੀ ਹਦਾਇਤ ਕੀਤੀ | ਅਜੇ ਡੀਲਰਾਂ ਨੇ ਆਪਣੇ ਕਾਰੋਬਾਰ ਦਾ ਵਾਸਤਾ ਪਾਉਣਾ ਹੀ ਸ਼ੁਰੂ ਕੀਤਾ ਸੀ ਕਿ ਨਿਗਮ ਟੀਮ ਨੇ ਕਾਰ ਬਾਜ਼ਾਰ 'ਚ ਸੇਲ ਲਈ ਖੜੀ ਇਕ ਗੱਡੀ ਨੂੰ ਟੋ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਮੂਹ ਡੀਲਰ ਇਸ ਦਾ ਵਿਰੋਧ ਜਤਾਉਣ ਲੱਗੇ | ਨਿਗਮ ਮੁਲਾਜ਼ਮਾਂ ਤੇ ਡੀਲਰਾਂ ਦਰਮਿਆਨ ਝਮੇਲਾ ਵਧਦਿਆਂ ਹੀ ਮੌਕੇ 'ਤੇ ਗੁਰਜੀਤ ਸਿੰਘ ਰੋਮਾਣਾ ਡੀ.ਐਸ.ਪੀ. ਵੀ ਪਹੰੁਚ ਗਏ | ਇਸ ਮੌਕੇ ਕਾਰ ਬਾਜ਼ਾਰ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਮਨਵਿੰਦਰ ਸਿੰਘ ਭੋਲਾ, ਸਾਬਕਾ ਪ੍ਰਧਾਨ ਜਸ ਕਿਰਨ ਸ਼ਰਮਾ ਨੇ ਦੋਸ਼ ਲਗਾਇਆ ਕਿ ਉਹ ਪਿਛਲੇ 18 ਸਾਲ ਤੋਂ ਇਥੇ ਆਪਣਾ ਕਾਰੋਬਾਰ ਕਰ ਰਹੇ ਹਨ ਪਰ ਕੁਝ ਸ਼ੋਅ ਰੂਮਾਂ ਦੇ ਮਾਲਕਾਂ ਨੂੰ ਉਨ੍ਹਾਂ ਦਾ ਕਾਰੋਬਾਰ ਰਾਸ ਨਹੀਂ ਆ ਰਿਹਾ | ਦੂਸਰੀ ਤਰਫ਼ ਸੈਕਟਰੀ ਵਿਸ਼ਾਲ ਵਧਾਵਨ ਨੇ ਕਿਹਾ ਕਿ ਪਾਰਕਿੰਗ 'ਚ ਗੱਡੀਆਂ ਲਗਾਉਣ ਬਾਰੇ ਪਹਿਲਾਂ ਹੀ ਕਾਰ ਬਾਜ਼ਾਰ ਵਾਲਿਆਂ ਨਾਲ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ਫਿਰ ਵੀ ਆਪਣੀਆਂ ਗੱਡੀਆਂ ਇਥੋਂ ਨਹੀਂ ਹਟਾਈਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਇਕ ਦੁਕਾਨ ਅੱਗੇ 2 ਗੱਡੀਆਂ ਖੜੀਆਂ ਕਰਨ ਬਾਰੇ ਕਿਹਾ ਪਰ ਇਹ ਇਥੇ ਜ਼ਿਆਦਾ ਗੱਡੀਆਂ ਪਾਰਕ ਕਰਕੇ ਪੂਰੀ ਮਾਰਕੀਟ ਅਤੇ ਟਰੈਫਿਕ ਨੂੰ ਪ੍ਰਭਾਵਿਤ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਕਈ ਦਿਨਾਂ ਤੋਂ ਹਦਾਇਤ ਕੀਤੀ ਜਾ ਰਹੀ ਸੀ ਕਿ ਕਾਰਾਂ ਗ਼ਲਤ ਪਾਰਕਿੰਗ ਨਾ ਕਰਨ ਪਰ ਇਨ੍ਹਾਂ ਨੇ ਹਦਾਇਤਾਂ 'ਤੇ ਅਮਲ ਹੀ ਨਹੀਂ ਕੀਤਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰ ਹੋ ਕੇ ਕਾਰਵਾਈ ਕਰਨੀ ਪਈ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਕਾਰ ਡੀਲਰ ਆਪਣੀ ਦੁਕਾਨ ਤੋਂ ਇਲਾਵਾ ਕਿਸੇ ਹੋਰ ਦੁਕਾਨ ਦੇ ਅੱਗੇ ਗੱਡੀ ਪਾਰਕ ਕਰਨਗੇ ਤਾਂ ਕਾਰਵਾਈ ਕੀਤੀ ਜਾਵੇਗੀ | ਪੁਲਿਸ ਦੇ ਦਖ਼ਲ ਮਗਰੋਂ ਕਾਰ ਬਾਜ਼ਾਰ ਵਿਚੋਂ ਜ਼ਿਆਦਾਤਰ ਗੱਡੀਆਂ ਨੂੰ ਉਥੋਂ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਸਿਰਫ਼ ਦੋ ਗੱਡੀਆਂ ਹੀ ਖੜੀਆਂ ਕਰਨ ਦੀ ਹਦਾਇਤ ਕੀਤੀ ਗਈ | ਪਿੱਛੋਂ ਨਗਰ ਨਿਗਮ ਟੀਮ ਨੇ ਕਾਰ ਬਾਜ਼ਾਰ ਨਜ਼ਦੀਕ ਬਣੇ ਇਕ ਢਾਬੇ ਦਾ ਕੁਝ ਸਮਾਨ ਕਬਜ਼ੇ ਵਿਚ ਲੈ ਕੇ ਉਥੇ ਵੀ ਜਗਾਂ ਖ਼ਾਲੀ ਕਰਵਾਈ |

ਪਾੜ ਲਾ ਕੇ ਨਗਦੀ ਚੋਰੀ ਕੀਤੀ

ਭਾਈਰੂਪਾ, 14 ਅਗਸਤ (ਵਰਿੰਦਰ ਲੱਕੀ)- ਬੀਤੀ ਰਾਤ ਇਕ ਚੋਰ ਨੇ ਸਥਾਨਕ ਕਸਬੇ ਦੇ ਪੁਰਾਣੇ ਬੱਸ ਅੱਡੇ ਤੇ ਸਥਿਤ ਇਕ ਪੈਸਟੀਸਾਈਡ ਦੀ ਦੁਕਾਨ 'ਚ ਪਾੜ ਲਗਾ ਕੇ ਉਥੇ ਪਈ ਨਗਦੀ ਚੋਰੀ ਕਰ ਲੈਣ ਦੀ ਖ਼ਬਰ ਹੈ | ਫਰੈਂਡਜ਼ ਖੇਤੀ ਸੇਵਾ ਸੈਂਟਰ ਭਾਈਰੂਪਾ ਦੇ ਮਾਲਕ ਮੁਕੇਸ਼ ਮਿੱਤਲ ਨੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਪਲੇਸਮੈਂਟ ਡ੍ਰਾਈਵ ਕੱਲ੍ਹ

ਬਠਿੰਡਾ, 14 ਅਗਸਤ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਲੋਂ ਪ੍ਰਸਿੱਧ ਵਪਾਰਕ ਅਦਾਰੇ ਵਿਪਰੋ ...

ਪੂਰੀ ਖ਼ਬਰ »

ਚੰਗੇ ਵਿਹਾਰ ਵਾਲੇ 22 ਕੈਦੀਆਂ ਨੂੰ ਅੱਜ ਜੇਲ੍ਹ ਮੰਤਰੀ ਕਰਨਗੇ ਰਿਹਾਅ

ਬਠਿੰਡਾ, 14 ਅਗਸਤ (ਸੁਖਵਿੰਦਰ ਸਿੰਘ ਸੁੱਖਾ)- 72ਵੇਂ ਆਜ਼ਾਦੀ ਦਿਵਸ ਮੌਕੇ ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਚੰਗੇ ਵਿਹਾਰ ਵਾਲੇ 22 ਕੈਦੀਆਂ ਨੂੰ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਰਿਹਾਅ ਕੀਤਾ ਜਾ ਰਿਹਾ ਹੈ | ਜੇਲ੍ਹ ਸੁਪਰਡੈਂਟ ...

ਪੂਰੀ ਖ਼ਬਰ »

ਬਿਜਲੀ ਚੋਰੀ 'ਚ ਕਿਸਾਨ ਨੰੂ 1.66 ਲੱਖ ਜੁਰਮਾਨਾ ਠੋਕਿਆ

ਗੋਨਿਆਣਾ, 14 ਅਗਸਤ (ਮਨਦੀਪ ਸਿੰਘ ਮੱਕੜ)-ਪਾਵਰਕਾਮ ਗੋਨਿਆਣਾ ਦੇ ਅਧੀਨ ਪਿੰਡ ਮਹਿਮਾ ਸਵਾਈ ਦੇ ਇਕ ਕਿਸਾਨ ਵਲੋਂ ਜਲਘਰ ਵਿਚੋਂ ਸ਼ਰੇਆਮ ਕੁੰਡੀ ਲਗਾ ਕਈ ਸਾਲਾਂ ਤੋਂ ਪਾਣੀ ਵਾਲੀ ਮੋਟਰ ਚਲਾ ਰਿਹਾ ਸੀ | ਬੀਤੇ ਦਿਨ ਇਨਫੋਰਸਮੈਂਟ ਦੀ ਟੀਮ ਨੇ ਕਿਸੇ ਵਿਅਕਤੀ ਵਲੋਂ ਦਿੱਤੀ ...

ਪੂਰੀ ਖ਼ਬਰ »

ਪੇਸ਼ੀ ਭੁਗਤਣ ਆਏ ਹਵਾਲਾਤੀ ਭਿੜੇ–ਇਕ ਗੰਭੀਰ ਜ਼ਖ਼ਮੀ

ਬਠਿੰਡਾ, 14 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਵੱਖ-ਵੱਖ ਮਾਮਲਿਆਂ 'ਚ ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਅੱਜ ਅਦਾਲਤ ਪੇਸ਼ੀ ਭੁਗਤਣ ਆਏ 2 ਹਵਾਲਾਤੀ ਹਰਕਮਲ ਸਿੰਘ ਅਤੇ ਅਮਿਤ ਕੁਮਾਰ ਵਾਸੀ ਬਠਿੰਡਾ ਦੀ ਬਖਸ਼ੀਖਾਨੇ ਵਿਚ ਹੀ ਖ਼ੂਨੀ ਝੜਪ ਹੋ ਗਈ ਜਿਸ ਵਿਚ ਅਮਿਤ ਕੁਮਾਰ ...

ਪੂਰੀ ਖ਼ਬਰ »

ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਠੱੁਸ ਹੋਈ ਡੈਪੋ ਮੁਹਿੰਮ

ਸੁਖਵਿੰਦਰ ਸਿੰਘ ਸੁੱਖਾ ਬਠਿੰਡਾ, 14 ਅਗਸਤ- ਸੂਬੇ ਅੰਦਰ ਨਸ਼ੇ ਕਾਰਨ ਬਦਤਰ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬਣਾਈ ਗਈ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਅਧੀਨ ਤਿਆਰ ਕੀਤੀ ਡੈਪੋ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਵਿਅਕਤੀ ਦੀ ਜ਼ਮਾਨਤ ਨਾ ਦੇਣ ਦਾ ਐਲਾਨ

ਡੱਬਵਾਲੀ, 14 ਅਗਸਤ (ਇਕਬਾਲ ਸਿੰਘ ਸ਼ਾਂਤ)- ਪਿੰਡ ਅਬੁੱਬਸ਼ਹਿਰ ਦੀ ਪੰਚਾਇਤ ਨੇ ਨਸ਼ਿਆਂ ਿਖ਼ਲਾਫ਼ ਸਖ਼ਤ ਫ਼ੈਸਲਾ ਪਹਿਲਕਦਮੀ ਕਰਦਿਆਂ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਪਿੰਡ ਵਿਚੋਂ ਕਿਸੇ ਵਲੋਂ ਜ਼ਮਾਨਤ ਨਾ ਦੇਣ ਫ਼ਰਮਾਨ ਜਾਰੀ ਕੀਤਾ ਹੈ | ਪੰਚਾਇਤ ਨਸ਼ਾ ਵੇਚਣ ਵਾਲੇ ...

ਪੂਰੀ ਖ਼ਬਰ »

ਸਪੋਰਟਸ ਸਕੂਲ ਘੁੱਦਾ ਦੇ ਫੁੱਟਬਾਲ ਖਿਡਾਰੀ ਦੀ ਰਾਸ਼ਟਰੀ ਕੈਂਪ ਲਈ ਚੋਣ

ਬਠਿੰਡਾ, 14 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਫੁੱਟਬਾਲ ਖਿਡਾਰੀ ਪਵਨਵੀਰ ਸਿੰਘ ਨੇ ਅੰਡਰ-15 ਸਾਲ ਉਮਰ ਵਰਗ 'ਚ ਫੁੱਟਬਾਲ ਖੇਡਦਿਆਂ ਰਾਸ਼ਟਰੀ ਕੈਂਪ 'ਚ ਆਪਣੀ ਜਗ੍ਹਾ ਬਣਾਈ ਹੈ | ਇਹ ਕੈਂਪ ਕਟਕ (ਉੜੀਸਾ) ਵਿਖੇ ਲੱਗੇਗਾ | ਪਵਨਵੀਰ ਨੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪੁਲਿਸ ਪਬਲਿਕ ਸਕੂਲ ਵਿਖੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਬਠਿੰਡਾ, 14 ਅਗਸਤ (ਕੰਵਲਜੀਤ ਸਿੰਘ ਸਿੱਧੂ)- ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪੁਲਿਸ ਪਬਲਿਕ ਸਕੂਲ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਦੇਸ਼ ਦੇ ਦੀ ਆਜ਼ਾਦੀ ਖ਼ਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਆਜ਼ਾਦੀ ਦੇ ਪਰਵਾਨਿਆਂ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਹਿਕਾਰਤਾ ਵਿਭਾਗ ਵਿਚ ਸਾਹਮਣੇ ਆਉਣ ਲੱਗੇ ਚੰਗੇ ਦੇ ਨਤੀਜੇ- ਸੰਧੂ

ਬਠਿੰਡਾ, 14 ਅਗਸਤ (ਕੰਵਲਜੀਤ ਸਿੰਘ ਸਿੱਧੂ)- ਸਹਿਕਾਰਤਾ ਦੇ ਖੇਤਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ਵਿਭਾਗ ਵਿਚ ਨਵੇਂ ਸੁਧਾਰ ਅਤੇ ਭਲਾਈ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਤਹਿਤ ਸੂਬੇ ਦੀ ਆਰਥਿਕ ਮਜ਼ਬੂਤੀ ਦਾ ਆਧਾਰ ...

ਪੂਰੀ ਖ਼ਬਰ »

ਆਦੇਸ਼ ਮੈਡੀਕਲ ਕਾਲਜ ਵਿਚ ਆਪ੍ਰੇਸ਼ਨ ਅਤੇ ਮੈਡੀਕਲ ਦਾ ਕੈਂਪ ਸ਼ੁਰੂ

ਤਲਵੰਡੀ ਸਾਬੋ, 14 ਅਗਸਤ (ਰਣਜੀਤ ਸਿੰਘ ਰਾਜੂ)-ਆਦੇਸ਼ ਮੈਡੀਕਲ ਕਾਲਜ ਬਠਿੰਡਾ ਵਿਖੇ ਆਪ੍ਰੇਸ਼ਨਾਂ ਅਤੇ ਮੈਡੀਕਲ ਦਾ ਮੁਫ਼ਤ ਕੈਂਪ ਬੀਤੇ ਦਿਨ ਤੋਂ ਆਰੰਭ ਹੋ ਗਿਆ ਹੈ ਜੋ 18 ਅਗਸਤ ਤੱਕ ਚੱਲੇਗਾ | ਹਸਪਤਾਲ ਪ੍ਰਬੰਧਕਾਂ ਅਨੁਸਾਰ ਉਕਤ ਕੈਂਪ ਵਿਚ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਰਾਮਾਂ ਮੰਡੀ ਪਬਲਿਕ ਪਾਰਕ 'ਚ ਤੀਆਂ ਦਾ ਤਿਉਹਾਰ ਮਨਾਇਆ

ਰਾਮਾਂ ਮੰਡੀ, 13 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਪਬਲਿਕ ਪਾਰਕ ਵਿਚ ਕੌਾਸਲਰ ਤੇਲੂ ਰਾਮ ਲਹਿਰੀ ਵੱਲੋਂ ਰੋਟਰੀ ਕਲੱਬ ਅਤੇ ਅਨੰਨਿਆਂ ਫ਼ੈਸ਼ਨ ਹਾਊਸ ਦੇ ਸਹਿਯੋਗ ਨਾਲ ਮੰਡੀ ਦੀਆਂ ਔਰਤਾਂ ਨੇ ਇਕੱਠੇ ਹੋ ਕੇ ਸੱਭਿਆਚਾਰ ਪਹਿਰਾਵੇ ਵਿਚ ਸਜੀਆਂ ਔਰਤਾਂ, ਮੁਟਿਆਰਾਂ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਨੌਜਵਾਨ ਗੰਭੀਰ ਜ਼ਖ਼ਮੀ

ਭੁੱਚੋ ਮੰਡੀ, 14 ਅਗਸਤ (ਬਿੱਕਰ ਸਿੰਘ ਸਿੱਧੂ)- ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਸਵਿਫਟ ਕਾਰ ਦੇ ਬੇਕਾਬੂ ਹੋਣ ਕਾਰਨ ਭੁੱਚੋ ਖ਼ੁਰਦ ਵਿਖੇ ਹੋਏ ਸੜਕ ਹਾਦਸੇ ਦੌਰਾਨ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਕਲਿਆਣ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਇਕੱਤਰ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦਾ ਇਕ ਮੈਂਬਰ ਰੰਗੇ ਹੱਥੀਂ ਫੜ ਕੇ ਕੀਤਾ ਪੁਲਿਸ ਹਵਾਲੇ

ਰਾਮਾਂ ਮੰਡੀ, 14 ਅਗਸਤ (ਤਰਸੇਮ ਸਿੰਗਲਾ)- ਬੀਤੀ ਸ਼ਾਮ ਰੇਲਗੱਡੀਆਂ ਵਿਚ ਯਾਤਰੀਆਂ ਨੂੰ ਲੁੱਟਣ ਵਾਲੇ ਗਰੋਹ ਦੇ ਇਕ ਮੈਂਬਰ ਨੂੰ ਸ਼ਹਿਰ ਦੇ ਨੌਜਵਾਨਾਂ ਵਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਉਸ ਸਮੇਂ ਰੰਗੇ ਹੱਥੀਂ ਕਾਬੂ ਕਰਕੇ ਰੇਲਵੇ ਪੁਲਿਸ ਹਵਾਲੇ ਕੀਤੇ ...

ਪੂਰੀ ਖ਼ਬਰ »

ਭੁੱਚੋ ਕਲਾਂ ਤੇ ਲਹਿਰਾ ਬੇਗਾ ਵਿਖੇ ਕੀਤੀ ਗਈ ਬੇ ਤਰਤੀਬੀ ਵਾਰਡਬੰਦੀ ਤੋਂ ਪਿੰਡ ਵਾਸੀ ਖਫ਼ਾ

ਭੁੱਚੋ ਮੰਡੀ, 14 ਅਗਸਤ (ਬਿੱਕਰ ਸਿੰਘ ਸਿੱਧੂ)- ਪੰਚਾਇਤਾਂ ਚੋਣਾਂ ਤੋਂ ਪਹਿਲਾਂ ਪਿੰਡਾਂ ਵਿੱਚ ਕੀਤੀ ਗਈ ਵਾਰਡ ਬੰਦੀ ਨੂੰ ਲੈ ਕੇ ਪਿੰਡ ਭੁੱਚੋ ਕਲਾਂ ਅਤੇ ਲਹਿਰਾ ਬੇਗਾ ਦੇ ਲੋਕ ਹੁਣੇ ਆਈਆਂ ਨਵੀਆਂ ਲਿਸਟਾਂ ਨੂੰ ਦੇਖ ਕੇ ਹੱਕੇ ਬੱਕੇ ਰਹਿ ਗਏ ਹਨ | ਬਹੁਤ ਸਾਰੇ ਪਿੰਡ ...

ਪੂਰੀ ਖ਼ਬਰ »

ਫੂਲ ਟਾਊਨ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਮਪੁਰਾ ਫੂਲ, 14 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)- ਫੂਲ ਟਾਊਨ ਵਿਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਅਦਾਲਤੀ ਕੰਪਲੈਕਸ ਵਿਚ ਪਿਛਲੇ ਹਫ਼ਤੇ ਤੋਂ ਲੱਗ ਰਹੀਆਂ ਤੀਆਂ ਦੇ ਆਖ਼ਰੀ ਦਿਨ ਮੁਟਿਆਰਾਂ ਨੇ ਡੀ ਜੇ ਲਗਾ ਕੇ ਖ਼ੂਬ ਭੰਗੜਾ ਪਾਇਆ | ਇਸ ਮੌਕੇ ...

ਪੂਰੀ ਖ਼ਬਰ »

ਵਿਗਿਆਨ ਮੇਲਾ 'ਚ ਸਰਕਾਰੀ ਸਕੂਲ ਬੰਗੀ ਕਲ੍ਹਾਂ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਰਾਹੀਂ ਦਿਖਾਈ ਆਪਣੀ ਪ੍ਰਤਿਭਾ

ਰਾਮਾਂ ਮੰਡੀ, 14 ਅਗਸਤ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਬੰਗੀ ਕਲ੍ਹਾਂ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਮੁਹਿੰਮ ਤਹਿਤ ਪਿ੍ੰਸੀਪਲ ਦਵਿੰਦਰ ਕੁਮਾਰ ਗੋਇਲ ਦੀ ...

ਪੂਰੀ ਖ਼ਬਰ »

ਰਾਮਾਂ ਮੰਡੀ ਪਬਲਿਕ ਪਾਰਕ 'ਚ ਤੀਆਂ ਦਾ ਤਿਉਹਾਰ ਮਨਾਇਆ

ਰਾਮਾਂ ਮੰਡੀ, 14 ਅਗਸਤ (ਅਮਰਜੀਤ ਸਿੰਘ ਲਹਿਰੀ)- ਸਥਾਨਕ ਪਬਲਿਕ ਪਾਰਕ ਵਿਚ ਕੌਾਸਲਰ ਤੇਲੂ ਰਾਮ ਲਹਿਰੀ ਵੱਲੋਂ ਰੋਟਰੀ ਕਲੱਬ ਅਤੇ ਅਨੰਨਿਆਂ ਫ਼ੈਸ਼ਨ ਹਾਊਸ ਦੇ ਸਹਿਯੋਗ ਨਾਲ ਮੰਡੀ ਦੀਆਂ ਔਰਤਾਂ ਨੇ ਇਕੱਠੇ ਹੋ ਕੇ ਸੱਭਿਆਚਾਰ ਪਹਿਰਾਵੇ ਵਿਚ ਸਜੀਆਂ ਔਰਤਾਂ, ਮੁਟਿਆਰਾਂ ...

ਪੂਰੀ ਖ਼ਬਰ »

ਕੱਸੀ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ, 14 ਅਗਸਤ (ਅਜੀਤ ਪ੍ਰਤੀਨਿਧ)- ਬਠਿੰਡਾ ਦੀ ਨੈਸ਼ਨਲ ਕਾਲੋਨੀ ਦੇ ਨਾਲ ਲੱਗਦੇ ਖੇਤਾਂ ਵਿਚ ਕੱਸੀ ਦੇ ਪਾਣੀ ਰਾਹੀਂ ਪੁੱਜੀ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਇਸ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪੁੱਜੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਬੀ. ਐੱਡ. ਕਾਲਜ ਦੇ ਨਵੇਂ ਸੈਸ਼ਨ ਦਾ ਆਗਾਜ਼

ਬਠਿੰਡਾ, 14 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਨਵੇਂ ਸੈਸ਼ਨ ਦਾ ਆਗਾਜ਼ ਹਰ ਵਾਰ ਦੀ ਤਰ੍ਹਾਂ ਬੜੇ ਸ਼ਾਨਦਾਰ ਢੰਗ ਨਾਲ ਕੀਤਾ ਗਿਆ | ਸਭ ਤੋਂ ਪਹਿਲਾਂ ਪੁਰਾਣੇ ਅਤੇ ਨਵੇਂ ਆਏ ਵਿਦਿਆਰਥੀਆਂ ਨੇ ਸਮੂਹ ਸਟਾਫ਼ ਨਾਲ ਸਮਾਂ ਰੌਸ਼ਨ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ ਮਜ਼ਦੂਰ ਦੀ ਕਰੰਟ ਲਾ ਕੇ ਕੀਤੀ ਕੁੱਟਮਾਰ ਵਿਰੁੱਧ ਰਾਮਾਂ ਥਾਣੇ ਅੱਗੇ ਧਰਨਾ

ਰਾਮਾਂ ਮੰਡੀ, 14 ਅਗਸਤ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਸੀ. ਆਈ. ਏ. ਸਟਾਫ਼ ਬਠਿੰਡਾ ਵਲੋਂ ਲਾਲੇਆਣਾ ਪਿੰਡ ਦੇ ਇਕ ਮਜ਼ਦੂਰ ਨੂੰ ਜਬਰਦਸਤੀ ਘਰੋਂ ਚੁੱਕ ਕੇ ਬਠਿੰਡਾ ਥਾਣੇ 'ਚ ਕਰੰਟ ਲਾ ਕੇ ਕੀਤੀ ਗਈ ਕੁੱਟਮਾਰ ਵਿਰੁੱਧ ਇਨਸਾਫ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਤੀਆਂ ਦਾ ਮੇਲਾ ਕਰਵਾਇਆ

ਨਥਾਣਾ, 14 ਅਗਸਤ (ਗੁਰਦਰਸ਼ਨ ਲੁੱਧੜ)- ਰਾਮ੍ਹਣ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਪਿੰਡ ਗੰਗਾ ਦੇ ਪੁਰਾਤਨ ਮੇਲੇ ਵਾਲੇ ਚੌਕ ਵਿਚ ਬੋਹੜ ਹੇਠਾਂ ਅਲੋਪ ਹੋ ਰਹੇ ਵਿਰਸੇ ਦੀ ਸੰਭਾਲ ਲਈ ਤੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਤੀਆਂ ਨੂੰ ਪੁਨਰ ਸੁਰਜੀਤ ਕਰਨ ਲਈ ਪਿੰਡ ...

ਪੂਰੀ ਖ਼ਬਰ »

ਪਿ੍ੰ.ਮਹਿੰਦਰ ਸਿੰਘ ਝੱਬਰ ਦੇ ਦਿਹਾਂਤ 'ਤੇ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ

ਤਲਵੰਡੀ ਸਾਬੋ, 14 ਅਗਸਤ (ਰਣਜੀਤ ਸਿੰਘ ਰਾਜੂ)- ਰਿਟਾ. ਪਿ੍ੰਸੀਪਲ ਅਤੇ ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਤਲਵੰਡੀ ਸਾਬੋ ਦੇ ਮੈਂਬਰ ਮਹਿੰਦਰ ਸਿੰਘ ਝੱਬਰ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਇਲਾਕੇ ਦੀਆਂ ਮੁਹਤਬਰ ਸ਼ਖ਼ਸੀਅਤਾਂ ਵਲੋਂ ...

ਪੂਰੀ ਖ਼ਬਰ »

ਸੂਏ 'ਚੋਂ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ ਛਾਉਣੀ, 14 ਅਗਸਤ (ਪਰਵਿੰਦਰ ਸਿੰਘ ਜੌੜਾ)- ਪਿੰਡ ਬੀਬੀਵਾਲਾ ਦੇ ਸੂਏ 'ਚੋਂ ਕਿਸੇ ਨੌਜਵਾਨ ਦੀ ਲਾਵਾਰਸ ਲਾਸ਼ ਬਰਾਮਦ ਹੋਈ ਹੈ | ਮਿ੍ਤਕ ਦੀ ਸੱਜੀ ਬਾਂਹ 'ਤੇ ਸੁਰਮੇ ਨਾਲ ਹਿੰਦੀ ਭਾਸ਼ਾ ਵਿਚ ਕਿਸ਼ੋਰ ਕੁਮਾਰ ਖੋਦਿਆ ਹੋਇਆ ਹੈ | ਮਿ੍ਤਕ ਦੀ ਉਮਰ 35 ਸਾਲ, ਕੱਦ 5 ਫੁੱਟ 3 ...

ਪੂਰੀ ਖ਼ਬਰ »

ਉਮਰ ਖ਼ਾਲਿਦ ਉਪਰ ਹੋਏ ਹਮਲੇ ਦੀ ਸਖ਼ਤ ਨਿਖੇਧੀ

ਲਹਿਰਾ ਮੁਹੱਬਤ, 14 ਅਗਸਤ (ਭੀਮ ਸੈਨ ਹਦਵਾਰੀਆ)- ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਆਗੂ ਨਰਾਇਣ ਦੱਤ, ਮੁਖ਼ਤਿਆਰ ਪੂਹਲਾ ਤੇ ਜਗਜੀਤ ਸਿੰਘ ਲਹਿਰਾ ਮੁਹੱਬਤ ਨੇ ਪੈੱ੍ਰਸ ਨੂੰ ਜਾਰੀ ਕੀਤੇ ਬਿਆਨ ਰਾਹੀਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਆਗੂ ਉਮਰ ...

ਪੂਰੀ ਖ਼ਬਰ »

ਹਰਭਜਨ ਇੰਟਰਨੈਸ਼ਨਲ ਸਕੂਲ 'ਚ ਤੀਆਂ ਦਾ ਮੇਲਾ ਯਾਦਗਾਰ ਹੋ ਨਿੱਬੜਿਆ

ਲਹਿਰਾ ਮੁਹੱਬਤ, 14 ਅਗਸਤ (ਸੁਖਪਾਲ ਸਿੰਘ ਸੁੱਖੀ)- ਹਰਭਜਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਬੇਗਾ ਵਿਖੇ ਦੋ ਰੋਜ਼ਾ ਤੀਆਂ ਤੀਜ ਦੀਆਂ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਲੰਬੀ ਹੇਕ ਵਾਲੇ ਪੰਜਾਬੀ ਲੋਕ, ਜਾਗੋ, ...

ਪੂਰੀ ਖ਼ਬਰ »

ਦਸਮੇਸ਼ ਸਕੂਲ ਨਥਾਣਾ ਵਿਖੇ ਸੁਤੰਤਰਤਾ ਦਿਵਸ ਮਨਾਇਆ

ਨਥਾਣਾ, 14 ਅਗਸਤ (ਗੁਰਦਰਸ਼ਨ ਲੁੱਧੜ) ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸੁਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਦੀਪ ਕਮਲ ਵਲੋਂ ਸਮੂਹ ਵਿਦਿਆਰਥੀਆਂ ਨੰੂ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਬਠਿੰਡਾ 'ਚ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ

ਬਠਿੰਡਾ, 14 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਈ.ਜੀ.ਐਸ., ਏ.ਆਈ.ਈ., ਐਸ.ਟੀ.ਆਰ. ਅਧਿਆਪਕਾਂ ਨੇ ਸਥਾਨਕ ਟੀਚਰਜ਼ ਹੋਮ ਵਿਖੇ ਇਕੱਠੇ ਹੋਣ ਉਪਰੰਤ ਫੌਜ਼ੀ ਚੌਕ ਵਿਚ ਆ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਤੇ ਨਾਅਰੇ ਲਗਾ ਕੇ ਰੋਸ ਪ੍ਰਗਟ ਕੀਤਾ | ਅਧਿਆਪਕ ਨੇ ਬਿਨਾਂ ...

ਪੂਰੀ ਖ਼ਬਰ »

ਯੂਥ ਬਾਸਕਿਟਬਾਲ ਚੈਂਪੀਅਨਸ਼ਿਪ ਲਈ ਬਠਿੰਡਾ ਜ਼ਿਲ੍ਹੇ ਦੀਆਂ ਟੀਮਾਂ ਦੀ ਚੋਣ

ਬਠਿੰਡਾ, 14 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਬਠਿੰਡਾ ਵਲੋਂ ਯੂਥ ਬਾਸਕਿਟਬਾਲ ਚੈਂਪੀਅਨਸ਼ਿਪ ਲਈ ਬਠਿੰਡਾ ਜ਼ਿਲ੍ਹੇ ਦੇ ਲੜਕੇ-ਲੜਕੀਆਂ ਦੀਆਂ ਟੀਮਾਂ ਦੀ ਚੋਣ ਕਰ ਲਈ ਗਈ ਹੈ | ਦੋਵਾਂ ਟੀਮਾਂ ਲਈ 12-12 ਖਿਡਾਰੀ ਚੁਣੇ ਗਏ ਹਨ | 19ਵੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX