ਤਾਜਾ ਖ਼ਬਰਾਂ


ਨਿਰੰਕਾਰੀ ਭਵਨ ਧਮਾਕਾ ਮਾਮਲੇ ਦਾ ਮੁਲਜ਼ਮ ਗ੍ਰਿਫ਼ਤਾਰ - ਕੈਪਟਨ
. . .  14 minutes ago
ਚੰਡੀਗੜ੍ਹ, 21 ਨਵੰਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ...
ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਨੇ ਪ੍ਰੈੱਸ ਵਾਰਤਾ
. . .  25 minutes ago
ਭਾਰਤ ਆਸਟ੍ਰੇਲੀਆ ਟੀ20 - ਮੀਂਹ ਮਗਰੋਂ ਮੈਚ 17 ਓਵਰਾਂ ਦਾ ਹੋਇਆ, ਆਸਟ੍ਰੇਲੀਆ 17 ਓਵਰਾਂ 'ਚ 158/4
. . .  42 minutes ago
ਅਦਲੀਵਾਲ ਗਰਨੇਡ ਹਮਲਾ ਮਾਮਲੇ 'ਚ ਇਕ ਗ੍ਰਿਫਤਾਰ
. . .  53 minutes ago
ਅੰਮ੍ਰਿਤਸਰ, 21 ਨਵੰਬਰ (ਰੇਸ਼ਮ ਸਿੰਘ) - ਅਦਲੀਵਾਲ ਨਿਰੰਕਾਰੀ ਭਵਨ 'ਤੇ ਹੋਏ ਗਰਨੇਡ ਹਮਲਾ ਮਾਮਲੇ ਵਿਚ ਅੰਮ੍ਰਿਤਸਰ ਪੁਲਿਸ ਵਲੋਂ ਇਕ ਹੈਪੀ ਪੀ.ਐਚ.ਡੀ. ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਲਿਸ ਵਲੋਂ ਜਲਦ ਪ੍ਰੈਸ...
ਕੇਜਰੀਵਾਲ 'ਤੇ ਮਿਰਚੀ ਪਾਊਡਰ ਪਾਉਣ ਵਾਲੇ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
. . .  about 1 hour ago
ਨਵੀਂ ਦਿੱਲੀ, 21 ਨਵੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਦਿੱਲੀ ਸਕਤਰੇਤ ਵਿਖੇ ਇਕ ਵਿਅਕਤੀ ਵਲੋਂ ਲੰਘੇ ਦਿਨ ਮਿਰਚੀ ਪਾਊਡਰ ਸੁਟਿਆ ਸੀ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਨੂੰ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਪੇਸ਼ ਕੀਤਾ...
ਮੋਦੀ ਦਾ 2 ਕਰੋੜ ਨੌਕਰੀਆਂ ਦਾ ਵਾਅਦਾ, ਜੁਮਲਾ ਬਣ ਕੇ ਰਹਿ ਗਿਆ - ਮਨਮੋਹਨ ਸਿੰਘ
. . .  about 1 hour ago
ਭੋਪਾਲ, 21 ਨਵੰਬਰ - ਮੱਧ ਪ੍ਰਦੇਸ਼ ਦੇ ਇੰਦੌਰ 'ਚ ਮੀਡੀਆ ਨਾਲ ਗੱਲਬਾਤ 'ਚ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਨੇ ਮੋਦੀ ਸਰਕਾਰ 'ਤੇ ਜੰਮ ਕੇ ਹਮਲਾ ਸਾਧਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਕਿਹਾ ਕਿ ਦੋ ਕਰੋੜ ਨੌਕਰੀਆਂ ਦਾ ਵਾਅਦਾ ਜੁਮਲਾ ਬਣ ਕੇ ਰਹਿ...
ਭਾਰਤ ਆਸਟਰੇਲੀਆ ਬ੍ਰਿਸਬੇਨ ਟੀ20 - ਮੀਂਹ ਨੇ ਰੋਕਿਆ ਮੈਕਸਵੇਲ ਦੇ ਛੱਕਿਆ ਦਾ ਤੁਫਾਨ, ਆਸਟ੍ਰੇਲੀਆ 153/3
. . .  about 1 hour ago
4 ਲੋਕਾਂ ਦੇ ਹੱਤਿਆ ਦੀ ਦੋਸ਼ੀ ਮਹਿਲਾ ਅਦਾਲਤ 'ਚ ਪੇਸ਼
. . .  about 1 hour ago
ਪੰਚਕੁਲਾ, 21 ਨਵੰਬਰ - ਪੰਚਕੁਲਾ ਦੇ ਖਟੁਲੀ ਪਿੰਡ ਵਿਚ ਚਾਰ ਲੋਕਾਂ ਦੇ ਹੱਤਿਆਕਾਂਡ 'ਚ ਜਾਇਦਾਦ ਲਈ ਬਜ਼ੁਰਗ ਰਾਜਬਾਲਾ ਦੀ ਵੱਡੀ ਬੇਟੀ ਨਵਿਤਾ ਉਰਫ ਲਵਲੀ ਤੇ ਹੋਰ ਲੋਕਾਂ ਨੇ ਸਾਜ਼ਿਸ਼ ਰੱਚੀ ਸੀ। ਇਸ ਹੱਤਿਆਕਾਂਡ ਲਈ ਲਵਲੀ ਨੇ ਸ਼ਾਰਪਸ਼ੂਟਰਾ ਨੂੰ 10 ਲੱਖ ਰੁਪਏ ਦਿੱਤੇ...
ਅੰਡੇਮਾਨ ਨਿਕੋਬਾਰ 'ਚ ਅਮਰੀਕੀ ਨਾਗਰਿਕ ਦੀ ਹੱਤਿਆ
. . .  about 2 hours ago
ਨਵੀਂ ਦਿੱਲੀ, 21 ਨਵੰਬਰ - ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ 'ਤੇ ਇਕ ਅਮਰੀਕੀ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰਦਾਤ ਨੂੰ ਇਕ ਜਨਜਾਤੀ ਸਮੂਹ ਦੇ ਲੋਕਾਂ ਨੇ ਅੰਜਾਮ ਦਿੱਤਾ, ਜੋ ਬਾਹਰੀ ਲੋਕਾਂ ਦੇ ਉੱਥੇ ਆਉਣ ਜਾਂ ਸੰਪਰਕ ਕਰਨ ਦਾ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  about 2 hours ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  about 2 hours ago
ਚੰਡੀਗੜ੍ਹ, 21 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਨੂੰ ਯੂ.ਪੀ.ਏ. ਚੇਅਰਪਰਸਨ ਤੇ ਕਾਂਗਰਸ ਲੀਡਰ ਸੋਨੀਆ ਗਾਂਧੀ ਨੂੰ 1984 ਸਿੱਖ ਕਤਲੇਆਮ ਲਈ ਸੰਮਣ ਜਾਰੀ ਕਰਨੇ ਚਾਹੀਦੇ ਹਨ, ਕਿਉਂਕਿ ਕਤਲੇਆਮ...
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  about 2 hours ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  about 2 hours ago
ਲੁਧਿਆਣਾ, 21 ਨਵੰਬਰ (ਪੁਨੀਤ ਬਾਵਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ, ਮੀਟਿੰਗ ਵਿਚ ਵੈਟ ਰਿਫ਼ੰਡ, ਮਿਕਸ ਲੈਂਡ ਯੂਜ਼, ਬਿਜਲੀ ਦੀਆਂ ਕੀਮਤਾਂ, ਫ਼ੋਕਲ ਪੁਆਇੰਟਾਂ...
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਨਵੀਂ ਦਿੱਲੀ, 21 ਨਵੰਬਰ - ਮੀ ਟੂ ਮੁਹਿੰਮ ਦੇ ਚੱਲਦਿਆਂ ਅਦਾਕਾਰ ਅਲੋਕ ਨਾਥ 'ਤੇ ਲੇਖਕ ਤੇ ਨਿਰਮਾਤਾ ਵਿੰਤਾ ਨੰਦਾ ਨੇ ਅਲੋਕ ਨਾਥ 'ਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਪਿਛਲੇ ਮਹੀਨੇ ਦੀ 17 ਤਰੀਕ ਨੂੰ ਅਲੋਕ ਨਾਥ ਖਿਲਾਫ ਸ਼ਿਕਾਇਤ ਦੇ ਆਧਾਰ 'ਤੇ ਹੁਣ ਅਲੋਕ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  about 2 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  about 2 hours ago
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  about 4 hours ago
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  about 4 hours ago
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  about 2 hours ago
ਮੈਂ ਡੇਰਾ ਸਿਰਸਾ ਮੁਖੀ ਨੂੰ ਕਦੀ ਵੀ ਨਹੀਂ ਮਿਲਿਆ, ਮੇਰੇ 'ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ - ਅਕਸ਼ੈ ਕੁਮਾਰ
. . .  about 2 hours ago
ਕੈਪਟਨ ਵੱਲੋਂ ਜ਼ਿਲਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਾ ਉਦਘਾਟਨ
. . .  about 1 hour ago
ਮੁੱਖ ਮੰਤਰੀ ਲੁਧਿਆਣਾ ਪੁੱਜੇ
. . .  about 4 hours ago
ਸਿੱਖ ਕਤਲੇਆਮ ਦੇ ਵੱਡੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ - ਹਰਸਿਮਰਤ ਕੌਰ ਬਾਦਲ
. . .  about 2 hours ago
ਅਕਸ਼ੈ ਕੁਮਾਰ ਤੋਂ ਪੁੱਛਗਿਛ ਹੋਈ ਖਤਮ
. . .  about 4 hours ago
ਐਸ.ਆਈ.ਟੀ. ਵਲੋਂ ਅਕਸ਼ੈ ਕੁਮਾਰ ਤੋਂ ਪੁੱਛਗਿਛ ਜਾਰੀ
. . .  about 5 hours ago
ਸੁਰੇਸ਼ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਵੱਲੋਂ ਪ੍ਰਦਰਸ਼ਨ
. . .  about 5 hours ago
ਅਮਰੀਕਾ ਨੇ ਪਾਕਿਸਤਾਨ ਦੀ 1.66 ਅਰਬ ਡਾਲਰ ਦੀ ਰੋਕੀ ਸਹਾਇਤਾ
. . .  about 5 hours ago
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੱਡੀ ਨੂੰ ਲੱਗੀ ਭਿਆਨਕ ਅੱਗ
. . .  about 6 hours ago
ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਰਵਾਨਾ
. . .  about 6 hours ago
ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ
. . .  about 6 hours ago
ਅਗਵਾ ਕੀਤੇ ਲੜਕੇ ਦਾ ਹੋਇਆ ਕਤਲ
. . .  about 7 hours ago
ਸੁੱਤੇ ਪਏ ਮਜ਼ਦੂਰਾਂ 'ਤੇ ਚੜਾਈ ਕਾਰ, ਪੰਜ ਮੌਤਾਂ
. . .  about 7 hours ago
ਅਕਸ਼ੈ ਕੁਮਾਰ ਤੋਂ ਐਸ.ਆਈ.ਟੀ. ਅੱਜ ਕਰੇਗੀ ਪੁੱਛਗਿੱਛ
. . .  about 7 hours ago
ਬਠਿੰਡਾ ਤੋਂ ਲੜਕੇ ਨੂੰ ਅਗਵਾ ਕਰਕੇ ਮੰਗੀ 2 ਕਰੋੜ ਦੀ ਫਿਰੌਤੀ
. . .  about 7 hours ago
ਅੱਜ ਬ੍ਰਿਸਬੇਨ 'ਚ ਭਾਰਤ ਆਪਣੇ ਆਸਟ੍ਰੇਲੀਆ ਦੌਰੇ ਦੀ ਕਰੇਗਾ ਸ਼ੁਰੂਆਤ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  about 1 hour ago
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  12 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਫਲੈਕਸ 'ਚ ਲੱਗੀ ਖਹਿਰਾ ਦੀ ਤਸਵੀਰ 'ਤੇ ਮਲ਼ੀ ਕਾਲਖ

ਈਸੜੂ, 14 ਅਗਸਤ (ਬਲਵਿੰਦਰ ਸਿੰਘ)- ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਦੀ ਬਰਸੀ ਮੌਕੇ ਪਾਰਟੀਆਂ ਦੇ ਸਮਰਥਕਾਂ ਨੇ ਆਪੋ-ਆਪਣੇ ਨੇਤਾਵਾਂ ਦੇ ਫਲੈਕਸ ਬੋਰਡ ਲਗਾਏ ਗਏ ਹਨ | ਇਸੇ ਤਹਿਤ ਸੁਖਪਾਲ ਸਿੰਘ ਖਹਿਰਾ ਦੇ ਸਮਰਥਕਾਂ ਨੇ ਵੀ ਬੋਰਡ ਲਗਾਏ ਪਰ ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰ ਨੇ ਸੁਖਪਾਲ ਸਿੰਘ ਖਹਿਰਾ ਦੀ ਲੱਗੀ ਤਸਵੀਰ 'ਤੇ ਕਾਲਖ ਮਲ਼ ਦਿੱਤੀ, ਜਿਸ ਨੂੰ ਅੱਜ ਸਵੇਰੇ ਸਮਰਥਕਾਂ ਨੇ ਸਾਫ਼ ਕੀਤਾ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਖਹਿਰਾ ਦੇ ਦੋ ਫਲੈਕਸ ਬੋਰਡ ਲਗਾਏ ਗਏ ਹਨ, ਇਕ ਸ਼ਹੀਦ ਭੁਪਿੰਦਰ ਸਿੰਘ ਬੁੱਤ ਦੇ ਅੱਗੇ ਅਤੇ ਦੂਸਰਾ ਜਿੱਥੇ ਸੁਖਪਾਲ ਸਿੰਘ ਖਹਿਰਾ ਦੀ ਕਾਨਫ਼ਰੰਸ ਹੋਣ ਜਾ ਰਹੀ ਹੈ, ਉਸ ਅੱਗੇ ਪਰ ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰ ਨੇ ਇਕ ਬੋਰਡ 'ਤੇ ਕਾਲੀ ਸਿਆਹੀ ਅਤੇ ਦੂਜੇ 'ਤੇ ਮਿੱਟੀ ਦਾ ਲੇਪ ਕਰ ਦਿੱਤਾ, ਜਿਨ੍ਹਾਂ ਨੂੰ ਅੱਜ ਸਵੇਰੇ ਸਾਫ਼ ਕੀਤਾ ਗਿਆ |

ਖੰਨਾ ਦੇ ਕਾਂਗਰਸੀ, ਅਕਾਲੀ ਤੇ ਭਾਜਪਾ ਨੇਤਾਵਾਂ ਵਲੋਂ ਈਸੜੂ ਸ਼ਹੀਦੀ ਕਾਨਫ਼ਰੰਸਾਂ 'ਚ ਵੱਡੇ ਜਥੇ ਲੈ ਕੇ ਜਾਣ ਦੇ ਦਾਅਵੇ

ਖੰਨਾ-ਹਰਜਿੰਦਰ ਸਿੰਘ ਲਾਲ 14 ਅਗਸਤ- ਅੱਜ ਖੰਨਾ ਅਤੇ ਪਾਇਲ ਦੇ ਅਕਾਲੀ-ਭਾਜਪਾ ਤੇ ਕਾਂਗਰਸੀ ਨੇਤਾਵਾਂ ਨੇ ਵੱਖ-ਵੱਖ ਦਾਅਵੇ ਕੀਤੇ ਕਿ ਉਨ੍ਹਾਂ ਦੀਆਂ ਪਾਰਟੀਆਂ ਦੀਆਂ ਈਸੜੂ ਵਿਖੇ ਹੋ ਰਹੀਆਂ ਸ਼ਹੀਦੀ ਕਾਨਫ਼ਰੰਸਾਂ 'ਚ ਇਕੱਠ ਜ਼ਿਆਦਾ ਹੋਵੇਗਾ ਜਦਕਿ ਵੱਖ-ਵੱਖ ...

ਪੂਰੀ ਖ਼ਬਰ »

ਪੈਪਸੂ ਰੋਡਵੇਜ਼ ਦੀ ਬੱਸ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ

ਸਮਰਾਲਾ, 14 ਅਗਸਤ (ਬਲਜੀਤ ਸਿੰਘ ਬਘੌਰ)- ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਚਹਿਲਾਂ ਨੇੜੇ ਇਕ ਪੈਪਸੂ ਰੋਡਵੇਜ਼ ਦੀ ਬੱਸ ਨਾਲ ਟਕਰਾਉਣ ਕਾਰਨ ਨੌਜਵਾਨ ਹਰਜੋਤ ਸਿੰਘ (22) ਵਾਸੀ ਮੁੱਤੋਂ ਦੀ ਦਰਦਨਾਕ ਮੌਤ ਹੋ ਗਈ | ਬੱਸ ਦਾ ਡਰਾਈਵਰ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੱਸ ...

ਪੂਰੀ ਖ਼ਬਰ »

ਟੂਟੀ ਤੋਂ ਪਾਣੀ ਭਰਨ ਦੀ ਰੰਜਿਸ਼ ਨੂੰ ਲੈ ਕੇ ਕੀਤੀ ਕੁੱਟਮਾਰ, 2 ਜ਼ਖ਼ਮੀ

ਖੰਨਾ, 14 ਅਗਸਤ (ਦਵਿੰਦਰ ਸਿੰਘ ਗੋਗੀ/ਮਨਜੀਤ ਸਿੰਘ ਧੀਮਾਨ)- ਟੂਟੀ ਤੋਂ ਪਾਣੀ ਭਰਨ ਦੀ ਰੰਜਿਸ਼ ਨੂੰ ਲੈ ਕੇ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਨੀਕੇਤ ਭਾਰਤੀ (25) ਵਾਸੀ ਮਾਡਲ ਟਾਊਨ ਸਮਰਾਲਾ ਰੋਲ ਖੰਨਾ ਨੇ ਦੱਸਿਆ ਕਿ ਉਹ ਸ਼ਾਮ ...

ਪੂਰੀ ਖ਼ਬਰ »

ਆਜ਼ਾਦ ਨਗਰ ਵਿਖੇ ਲੜਕੀ ਵਲੋਂ ਖੁਦਕੁਸ਼ੀ

ਖੰਨਾ, 14 ਅਗਸਤ (ਲਾਲ/ਗੋਗੀ)- ਆਜ਼ਾਦ ਨਗਰ ਵਾਰਡ ਨੰਬਰ-4 ਵਿਖੇ ਇਕ 23 ਸਾਲਾ ਲੜਕੀ ਵਲੋਂ ਚੁੰਨੀ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਖ਼ੁਦਕੁਸ਼ੀ ਕਰਨ ਵਾਲੀ ਲੜਕੀ ਦਾ ਐਤਵਾਰ ਨੂੰ ਵਿਆਹ ਸੀ ਪਰ ਜਦੋਂ ਘਰ ਦੇ ਸਾਰੇ ਕੰਮ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਾਲਾਨਾ ਜੋੜ ਮੇਲੇ ਮੌਕੇ ਆਇਆ ਸੰਗਤਾਂ ਦਾ ਸੈਲਾਬ

ਬੀਜਾ, 14 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਗੁਰੂ ਘਰ ਦੇ ਮੈਨੇਜਰ ਜਸਵਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਕਲੀ ਦੁੱਧ ਫੜਨ ਲਈ ਛਾਪੇਮਾਰੀ, ਕਈ ਡੇਅਰੀਆਂ ਦੇ ਭਰੇ ਸੈਂਪਲ

ਮਾਛੀਵਾੜਾ ਸਾਹਿਬ, 14 ਅਗਸਤ (ਸੁਖਵੰਤ ਸਿੰਘ ਗਿੱਲ)- ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਸਿਹਤ ਵਿਭਾਗ ਵਲੋਂ ਨਕਲੀ ਦੁੱਧ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਿਖ਼ਲਾਫ਼ ਡੀ. ਐੱਚ. ਓ. ਡਾ. ਅੰਦੇਸ਼ ਕੰਗ ਦੀ ਅਗਵਾਈ ਹੇਠ ਟੀਮ ਨੇ ਬੇਟ ਦੇ ...

ਪੂਰੀ ਖ਼ਬਰ »

ਛਪਾਰ ਸਕੂਲ 'ਚ ਸਾਇੰਸ ਮੇਲਾ ਲਗਾਇਆ

ਅਹਿਮਦਗੜ੍ਹ, 14 ਅਗਸਤ (ਪੁਰੀ)- ਪੰਜਾਬ ਸਰਕਾਰ ਵਲੋਂ ਰਾਜ ਦੇ ਸਰਕਾਰੀ ਸਕੂਲਾਂ 'ਚ ਵਿਗਿਆਨ ਤੇ ਸਾਇੰਸ ਮੇਲਿਆ ਦੀ ਸ਼ੁਰੂਆਤ ਕੀਤੇ ਜਾਣ ਦੀ ਮੁਹਿੰਮ ਦੌਰਾਨ ਪਿੰਡ ਛਪਾਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਏ ਗਏ ਸਾਇੰਸ ਮੇਲੇ 'ਚ ਪੰਜਾਬ ਕਾਂਗਰਸ ਦੇ ਸਕੱਤਰ ...

ਪੂਰੀ ਖ਼ਬਰ »

ਗ਼ਰੀਬ ਕਿਸਾਨ ਦਾ ਮੀਂਹ ਕਾਰਨ ਪਸ਼ੂਆਂ ਵਾਲਾ ਵਰਾਂਡਾ ਡਿੱਗਿਆ

ਪਾਇਲ, 14 ਅਗਸਤ (ਰਜਿੰਦਰ ਸਿੰਘ/ਨਿਜ਼ਾਮਪੁਰ)- ਸਥਾਨਕ ਵਾਰਡ ਨੰਬਰ-9 ਦੇ ਗਰੀਬ ਕਿਸਾਨ ਮੋਹਨਜੀਤ ਸਿੰਘ ਪੁੱਤਰ ਬਲਕਾਰ ਸਿੰਘ ਦਾ ਦੇਰ ਰਾਤ ਮੀਂਹ ਪੈਣ ਕਾਰਨ ਪਸ਼ੂਆਂ ਵਾਲਾ ਵਰਾਂਡਾ ਢਹਿ-ਢੇਰੀ ਹੋ ਗਿਆ | ਜਿੱਥੇ ਜਾਨੀ ਨੁਕਸਾਨ ਹੋਣੋਂ ਤਾਂ ਬਚਾਅ ਰਹਿ ਗਿਆ ਪਰ ਉੱਥੇ ਕਈ ...

ਪੂਰੀ ਖ਼ਬਰ »

ਅਕਾਲੀ ਦਲ ਦਾ ਵਿਸ਼ਾਲ ਇਕੱਠ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਨੂੰ ਖੋਖਲਾ ਕਰ ਦੇਵੇਗਾ- ਖੀਰਨੀਆਂ, ਬੂਟਾ ਸਿੰਘ

ਬੀਜਾ, 14 ਅਗਸਤ (ਕਸ਼ਮੀਰਾ ਸਿੰਘ ਬਗ਼ਲੀ/ਰਣਧੀਰ ਸਿੰਘ ਧੀਰਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਨੂੰ ਸਮਰਪਿਤ ਪਿੰਡ ਈਸੜੂ ਵਿਖੇ 15 ਅਗਸਤ ਨੂੰ ਕਾਨਫ਼ਰੰਸ ਵਿਚ ਲੋਕਾਂ ਦਾ ਵਿਸ਼ਾਲ ਇਕੱਠ ਕਾਂਗਰਸ ਸਰਕਾਰ ਦੀਆਂ ਜੜ੍ਹਾਂ ...

ਪੂਰੀ ਖ਼ਬਰ »

ਸੀਵਰੇਜ ਟੈਂਡਰ ਰੱਦ ਹੋਣ ਿਖ਼ਲਾਫ਼ ਲਾਈਨੋਂ ਪਾਰ ਦੇ ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)- ਲਾਈਨੋਂ ਪਾਰ ਇਲਾਕੇ ਦੇ ਸੀਵਰੇਜ ਦੇ ਟੈਂਡਰ ਰੱਦ ਕਰਕੇ ਦੁਬਾਰਾ ਮੰਗੇ ਜਾਣ ਦੇ ਿਖ਼ਲਾਫ਼ ਲੋਕ ਆਵਾਜ਼ ਮੰਚ ਪੰਜਾਬ ਅਤੇ ਸੀਵਰੇਜ ਪਾਓ ਸੰਘਰਸ਼ ਤੇ ਵਿਕਾਸ ਕਮੇਟੀ ਦੀ ਅਗਵਾਈ ਹੇਠ ਲੋਕਾਂ ਨੇ ਲਲਹੇੜੀ ਚੌਕ ਵਿਚ ਕਾਲੇ ਬਿੱਲੇ, ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਸੋਨੂ ਿਖ਼ਲਾਫ਼ ਸਰਚ ਵਾਰੰਟ ਜਾਰੀ ਕਰਨ ਦੀ ਕਾਰਵਾਈ

ਮਾਛੀਵਾੜਾ ਸਾਹਿਬ, 14 ਅਗਸਤ (ਮਨੋਜ ਕੁਮਾਰ)- ਮਾਛੀਵਾੜਾ ਦੇ ਪ੍ਰੇਮ ਨਗਰ ਦੇ ਵਸਨੀਕ ਅਤੇ ਬਲਾਕ ਪੰਚਾਇਤ ਵਿਭਾਗ ਲੁਧਿਆਣਾ-2 ਵਿਚ ਬਤੌਰ ਪੰਚਾਇਤ ਸਕੱਤਰ ਤਾਇਨਾਤ ਸੁਖਵਿੰਦਰ ਸਿੰਘ ਉਰਫ਼ ਸੋਨੂ ਵਿਰੁੱਧ ਉਸ ਦੇ ਹੀ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਉਪ ਮੰਡਲ ...

ਪੂਰੀ ਖ਼ਬਰ »

ਮਲਕਪੁਰ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)- ਅੱਜ ਸਾਰਾ ਦਿਨ ਖੰਨਾ ਨੇੜਲੇ ਪਿੰਡ ਮਲਕਪੁਰ ਦੇ ਇਕ ਨੌਜਵਾਨ ਗੁਰਮੁਖ ਸਿੰਘ ਪੁੱਤਰ ਮੇਜਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦੀ ਚਰਚਾ ਰਹੀ ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ | ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਈਸੜੂ ਕਾਨਫ਼ਰੰਸ ਇਤਿਹਾਸਕ ਹੋਵੇਗੀ- ਪ੍ਰੋ. ਚੀਮਾ

ਦੋਰਾਹਾ, 14 ਅਗਸਤ (ਮਨਜੀਤ ਸਿੰਘ ਗਿੱਲ)- ਯੂਥ ਵਿਕਾਸ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਪਾਇਲ ਨਗਰ ਕੌਾਸਲ ਦੇ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਵਲੋਂ ਈਸੜੂ ਵਿਖੇ ਇਕੱਠ ਪੱਖੋਂ ...

ਪੂਰੀ ਖ਼ਬਰ »

ਗੁੱਡਅਰਥ ਸਕੂਲ ਵਿਖੇ 'ਟੇਲਨ ਟੈਲ' ਮੁਕਾਬਲੇ ਕਰਵਾਏ

ਡੇਹਲੋਂ, 14 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)- ਗੁੱਡਅਰਥ ਕਾਨਵੈਂਟ ਸਕੂਲ ਸਿਆੜ੍ਹ ਵਲੋਂ ਵਿਦਿਆਰਥੀਆਂ ਦੀਆਂ ਸਿਰਜਣਾਤਮਿਕ ਰੁਚੀਆਂ ਨੂੰ ਪਛਾਨਣ ਅਤੇ ਵਿਕਸਿਤ ਕਰਨ ਦੇ ਮਕਸਦ ਨਾਲ 'ਟੇਲਨ-ਟੈਲ' ਮੁਕਾਬਲੇ ਕਰਵਾਏ ਗਏ, ਜਿਸ 'ਚ ਜੂਨੀਅਰ ਵਿੰਗ ਦੇ ਫੈਂਸੀ ਡਰੈੱਸ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ 'ਚ ਜ਼ੋਨਲ ਟੂਰਨਾਮੈਂਟ ਕਰਵਾਇਆ

ਸਮਰਾਲਾ, 14 ਅਗਸਤ (ਸੁਰਜੀਤ)- ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ 'ਚ ਟੇਬਲ ਟੈਨਿਸ ਦੇ ਜ਼ੋਨਲ ਟੂਰਨਾਮੈਂਟ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸੈਕਰਡ ਹਾਰਟ ਕਾਨਵੈਂਟ ਸਕੂਲ ਉਟਾਲਾਂ, ਸੈਕਰਡ ਹਾਰਟ ਕਾਨਵੈਂਟ ਸਕੂਲ ਮਾਛੀਵਾੜਾ, ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ...

ਪੂਰੀ ਖ਼ਬਰ »

ਭਰਥਲਾ 'ਚ ਲਾਭਪਾਤਰੀਆਂ ਨੂੰ ਕਣਕ ਵੰਡੀ

ਸਮਰਾਲਾ, 14 ਅਗਸਤ (ਬਲਜੀਤ ਸਿੰਘ ਬਘੌਰ)- ਪਿੰਡ ਭਰਥਲਾ ਵਿਖੇ ਲੋੜਵੰਦ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ ਗਈ | ਕਣਕ ਵੰਡਣ ਦਾ ਉਦਘਾਟਨ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਕੀਤਾ ਗਿਆ | ਕਣਕ ਵੰਡ ਸਮਾਗਮ ਦੌਰਾਨ ਇਕੱਤਰ ਲੋਕਾਂ ਨਾਲ ਗੱਲਬਾਤ ਕਰਦਿਆਂ ਸ. ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)- ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕ. ਸਕੂਲ ਖੰਨਾ ਵਿਚ ਦੇਸ਼ ਦੀ ਸੁਤੰਤਰਤਾ ਦੇ 72ਵੇਂ ਸਾਲ ਦੀ ਯਾਦ ਦਿਵਾਉਣ ਲਈ ਅੱਜ ਸੈਕਰਡ ਹਾਰਟਰੀਆਂ ਨੇ ਭਾਰਤ ਦੇ ਦਰਸ਼ਨ ਦਾ ਇਕ ਰੰਗਦਾਰ ਤਮਾਸ਼ਾ ਪ੍ਰਦਰਸ਼ਿਤ ਕੀਤਾ | ਇਹ ਪ੍ਰੋਗਰਾਮ ਦੇਸ਼ ...

ਪੂਰੀ ਖ਼ਬਰ »

ਆਰ. ਐੱਸ. ਪੀ. ਵੀ ਕਰੇਗੀ ਈਸੜੂ 'ਚ ਸ਼ਹੀਦੀ ਕਾਨਫ਼ਰੰਸ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)- ਇੱਥੇ ਕ੍ਰਾਂਤੀਕਾਰੀ ਸਮਾਜਵਾਦੀ ਪਾਰਟੀ (ਆਰ. ਐੱਸ. ਪੀ.) ਦੇ ਸੂਬਾ ਕਮੇਟੀ ਮੈਂਬਰ ਅਤੇ ਕਿਸਾਨ ਸਭਾ ਦੇ ਸੂਬਾ ਇੰਚਾਰਜ ਕਾ. ਬਲਜੀਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਗੋਆ ਦੇ ਮਹਾਨ ਸ਼ਹੀਦ ਦੀ ਯਾਦ ਨੂੰ ਸਮਰਪਿਤ ਈਸੜੂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਬਰਾਂਚ ਦੋਰਾਹਾ ਦਾ ਨਤੀਜਾ ਸ਼ਾਨਦਾਰ ਰਿਹਾ

ਖੰਨਾ, 14 ਅਗਸਤ (ਹਰਜਿੰਦਰ ਸਿੰਘ ਲਾਲ)- ਆਈਲੈਟਸ, ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦਾ ਦੁਨੀਆ ਭਰ ਨਾਮਵਰ ਸੰਸਥਾ ਮੈਕਰੋ ਗਲੋਬਲ ਦੀ ਦੋਰਾਹਾ ਬਰਾਂਚ ਦੇ ਵਿਦਿਆਰਥੀ ਨੇ ਸ਼ਾਨਦਾਰ ਨਤੀਜੇ ਲਿਆ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਸੰਸਥਾ ਦੇ ਐੱਮ. ਡੀ. ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 14 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX