ਤਾਜਾ ਖ਼ਬਰਾਂ


ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  3 minutes ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  12 minutes ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  32 minutes ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  44 minutes ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  50 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  21 minutes ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ ਵਿਚ ਪੁਲਿਸ ਨੇ ਇਮਾਰਤ ਦੇ ਮਾਲਕ ਰੇਹਾਨ ਨੂੰ ਉਸ ਦੇ ਮੈਨੇਜਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਡੀ.ਸੀ.ਪੀ ਉੱਤਰੀ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 1 hour ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 2 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 3 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 4 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 4 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 4 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 4 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 5 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 5 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 6 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 7 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 7 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 7 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 7 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 7 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 8 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 8 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 8 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 9 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 9 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  about 1 hour ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 1 hour ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  8 minutes ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  18 minutes ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  40 minutes ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  35 minutes ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  about 1 hour ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਬਰਨਾਲਾ

ਦਰਜਾ ਚਾਰ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਲਈ ਭੱੁਖ ਹੜਤਾਲ ਕਰ ਕੇ ਨਾਅਰੇਬਾਜ਼ੀ

ਬਰਨਾਲਾ, 14 ਅਗਸਤ (ਧਰਮਪਾਲ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਸੂਬਾ ਕਮੇਟੀ ਦੇ ਉਲੀਕੇ ਪ੍ਰੋਗਰਾਮ ਤਹਿਤ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਐਸ.ਡੀ.ਐਮ. ਦਫ਼ਤਰ ਅੱਗੇ ਇਕ ਦਿਨ ਦੀ ਭੱੁਖ ਹੜਤਾਲ ਕਰ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੱੁਧ ਨਾਅਰੇਬਾਜ਼ੀ ਕੀਤੀ ਗਈ | ਉਪਰੰਤ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਪੰਜਾਬ ਸਰਕਾਰ ਦੇ ਨਾਂਅ ਮੰਗ-ਪੱਤਰ ਭੇਜਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਹਮਦਰਦ, ਕਾਮਰੇਡ ਖੁਸੀਆ ਸਿੰਘ, ਪ੍ਰਧਾਨ ਵੇਅਰ ਹਾਊਸ ਮੋਹਨ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਾਂਗਰਸ ਸਰਕਾਰ ਬਣਨ 'ਤੇ ਸੂਬੇ ਅੰਦਰ ਬੇਰੁਜ਼ਗਾਰੀ ਖ਼ਤਮ ਕਰਨ ਲਈ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਇਲਾਵਾ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਲਾਗੂ ਕੀਤਾ ਜਾਵੇਗਾ ਪਰ ਸਰਕਾਰ ਦਾ ਡੇਢ ਵਰ੍ਹਾ ਬੀਤ ਜਾਣ ਦੇ ਬਾਵਜੂਦ ਵੀ ਦਰਜਾਚਾਰ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ ਜਿਸ ਕਾਰਨ ਸਮੂਹ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹ ਮੁਲਾਜ਼ਮ ਭਲਾਈ ਐਕਟ 2016 ਤੁਰੰਤ ਲਾਗੂ ਕੀਤਾ ਜਾਵੇ, ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਅੰਤਿਮ ਰਿਲੀਫ 20 ਫ਼ੀਸਦੀ ਜਾਰੀ ਕੀਤਾ ਜਾਵੇ, 125 ਫ਼ੀਸਦੀ ਡੀ.ਏ. ਮੁੱਢਲੀ ਤਨਖ਼ਾਹ ਵਿਚ ਮਰਜ਼ ਕੀਤੀ ਜਾਵੇ, 22 ਮਹੀਨਿਆਂ ਦੀਆਂ ਬਕਾਇਆ ਕਿਸ਼ਤਾਂ ਦੇ ਪੈਸੇ ਨਗਦ ਦਿੱਤੇ ਜਾਣ, ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ ਬਰਾਬਰ ਕੰਮ-ਬਰਾਬਰ ਤਨਖ਼ਾਹ ਫ਼ੈਸਲੇ ਨੂੰ ਲਾਗੂ ਕੀਤਾ ਜਾਵੇ | ਇਸ ਮੌਕੇ ਜਗਰਾਜ ਸਿੰਘ ਰਾਮਾ ਨੇ ਕਿਹਾ ਕਿ ਡੇਲੀ ਵੇਜ ਆਂਗਣਵਾੜੀ ਵਰਕਰ, ਆਸ਼ਾ ਵਰਕਰ, ਮਿਡ-ਡੇ-ਮੀਲ ਵਰਕਰ, ਸਕਿਉਰਿਟੀ ਗਾਰਡਾਂ ਨੂੰ ਸਰਕਾਰੀ ਮੁਲਾਜ਼ਮ ਮੰਨ ਕੇ ਕਿਰਤ ਕਾਨੂੰਨ ਤਹਿਤ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ | ਵੱਖ-ਵੱਖ ਵਿਭਾਗਾਂ ਵਿਚ ਸਫ਼ਾਈ ਕਰਮਚਾਰੀ ਠੇਕੇਦਾਰ ਦੇ ਅਧੀਨ ਕੰਮ ਕਰਦੇ ਹਨ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ | ਭੱੁਖ ਹੜਤਾਲ ਵਿਚ ਨੰਨੂੰ ਰਾਮ ਸਿਵਲ ਹਸਪਤਾਲ, ਕੁਲਵੰਤ ਸਿੰਘ ਪਨਸਪ, ਜਗਸੀਰ ਸਿੰਘ ਵੇਅਰ ਹਾਊਸ, ਮੇਵਾ ਸਿੰਘ ਪਸ਼ੂ ਪਾਲਣ ਵਿਭਾਗ ਅਤੇ ਗੁਰਚਰਨ ਸਿੰਘ ਬੈਠੇ ਸਨ | ਇਸ ਮੌਕੇ ਸੇਵਕ ਸਿੰਘ, ਸੁਖਪਾਲ ਸਿੰਘ, ਭੋਲਾ ਸਿੰਘ, ਬਲਵੀਰ ਸਿੰਘ, ਜਗਦੀਸ਼ ਸਿੰਘ, ਦਲਜੀਤ ਸਿੰਘ ਸੇਖਾ, ਸੱਜਣ ਸਿੰਘ, ਸਤਨਾਮ ਸਿੰਘ, ਰਜਿੰਦਰ ਕੁਮਾਰ, ਮੇਘ ਰਾਜ, ਮੇਜਰ ਸਿੰਘ, ਸੁਭਾਸ਼ ਚੰਦ, ਕੁਲਦੀਪ ਸਿੰਘ ਕਾਲਾ, ਪਰਮਿੰਦਰ ਸਿੰਘ, ਪਵਨ ਕੁਮਾਰ, ਸੰਜੀਵ ਕੁਮਾਰ, ਜਰਨੈਲ ਸਿੰਘ, ਅਜੇ ਕੁਮਾਰ, ਕੌਰਾ ਸਿੰਘ, ਮਲਕੀਤ ਸਿੰਘ, ਮੇਹਰ ਸਿੰਘ, ਸ਼ਮਸ਼ੇਰ ਸਿੰਘ, ਕਰਨੈਲ ਸਿੰਘ, ਸੁਖਦੇਵ ਸਿੰਘ, ਅਸ਼ੋਕ ਕੁਮਾਰ ਤਪਾ ਆਦਿ ਹਾਜ਼ਰ ਸਨ |

117 ਕਿਰਤੀ ਕਾਮੇ ਕਰਜ਼ਦਾਰਾਂ ਨੂੰ ਮਿਲੇਗਾ 37.27 ਲੱਖ ਰੁਪਏ ਦਾ ਲਾਭ-ਗੁਪਤਾ

ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਬੈਂਕਾਂ ਤੋਂ ਲਏ ਸੀਮਾਂਤ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦੀ ਕਰਜ਼ਾ ਰਾਹਤ ਦੇਣ ਮਗਰੋਂ ਪੰਜਾਬ ਅਨੁਸੂਚਿਤ ਜਾਤੀਆਂ ਭੌਾ ਵਿਕਾਸ ਤੇ ਵਿੱਤ ਨਿਗਮ ਤੇ ਪੰਜਾਬ ਪੱਛੜੀਆਂ ਸ਼ੇ੍ਰਣੀਆਂ ਭੌਾ ...

ਪੂਰੀ ਖ਼ਬਰ »

ਭਦੌੜ ਵਿਖੇ ਹੋਏ ਬਜ਼ੁਰਗ ਔਰਤ ਦੇ ਅੰਨੇ੍ਹ ਕਤਲ ਦੀ ਗੱੁਥੀ ਪੁਲਿਸ ਨੇ ਸੁਲਝਾਈ

ਬਰਨਾਲਾ, 14 ਅਗਸਤ (ਰਾਜ ਪਨੇਸਰ)- ਬੀਤੇ ਦਿਨੀਂ ਭਦੌੜ ਵਿਖੇ ਹੋਏ ਅੰਨੇ੍ਹ ਕਤਲ ਦੀ ਗੱੁਥੀ ਸੁਲਝਾਉਣ ਦਾ ਦਾਅਵਾ ਕਰਨ ਵਾਲੀ ਜ਼ਿਲ੍ਹਾ ਪੁਲਿਸ ਵਲੋਂ ਆਰੋਪੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਐਸ.ਪੀ. (ਡੀ) ਸੁਖਦੇਵ ਸਿੰਘ ਵਿਰਕ ਨੇ ...

ਪੂਰੀ ਖ਼ਬਰ »

8 ਬੋਤਲਾਂ ਠੇਕਾ ਦੇਸ਼ੀ ਸ਼ਰਾਬ ਸਮੇਤ ਇਕ ਕਾਬੂ

ਭਦੌੜ, 14 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਮਾੜੇ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਦੇਸ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਹੌਲਦਾਰ ਕਿਰਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਵੰਡੀ ਰੋਡ ਤੇ ਗਸ਼ਤ ਦੌਰਾਨ ਸਮੇਤ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮਿਠਾਈਆਂ ਦੀਆਂ ਦੁਕਾਨਾਂ ਦੀ ਜਾਂਚ

ਬਰਨਾਲਾ, 14 ਅਗਸਤ (ਧਰਮਪਾਲ ਸਿੰਘ)-'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ: ਰਾਜ ਕੁਮਾਰ ਤੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਗੌਰਵ ਗਰਗ ਦੀ ਅਗਵਾਈ ਵਿਚ ਬਰਨਾਲਾ ਵਿਖੇ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ ਮਠਿਆਈਆਂ ਦੀਆਂ ਦੁਕਾਨਾਂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਾਦਾ ਨੇ ਕਿਸਾਨ ਦੀ ਕੁਰਕੀ ਰੁਕਵਾਈ

ਸ਼ਹਿਣਾ, 14 ਅਗਸਤ (ਸੁਰੇਸ਼ ਗੋਗੀ)-ਇਕ ਪਾਸੇ ਸਰਕਾਰ ਕਰਜ਼ਾ ਕੁਰਕੀ ਖ਼ਤਮ ਦੇ ਬਿਆਨ ਦੇ ਰਹੀ ਹੈ ਅਤੇ ਦੂਜੇ ਪਾਸੇ ਪ੍ਰਸ਼ਾਸਨ ਦੇ ਅਧਿਕਾਰੀ ਸੂਦਖੋਰ ਆੜ੍ਹਤੀਆਂ ਨਾਲ ਮਿਲ ਕੇ ਕਿਸਾਨਾਂ ਦੀ ਗੁਪਤ ਤਰੀਕੇ ਨਾਲ ਕੁਰਕੀ ਕਰਨ ਵਿਚ ਲੱਗੇ ਹੋਏ ਹਨ | ਇਹ ਸ਼ਬਦ ਭਾਰਤੀ ਕਿਸਾਨ ...

ਪੂਰੀ ਖ਼ਬਰ »

28 ਸਾਲ ਬਾਅਦ ਪਾਵਰਕਾਮ ਵਿਭਾਗ ਨੂੰ ਟਿਊਬਵੈੱਲ ਕੁਨੇਕਸ਼ਨ ਲਗਾਉਣ ਦਾ ਹੁਕਮ

ਬਰਨਾਲਾ, 14 ਅਗਸਤ (ਧਰਮਪਾਲ ਸਿੰਘ)-ਪਰਮਾਨੈਂਟ ਲੋਕ ਅਦਾਲਤ (ਪਬਲਿਕ ਯੂਟੀਲਿਟੀ ਸਰਵਿਸਿਜ਼ ਬਰਨਾਲਾ) ਅਦਾਲਤ ਦੇ ਚੇਅਰਮੈਨ ਸੁਰਿੰਦਰ ਮੋਹਨ, ਮੈਂਬਰ ਐਸ.ਕੇ. ਗਰਗ ਤੇ ਹਰਿੰਦਰ ਸਿੰਘ ਵਲੋਂ ਐਡਵੋਕੇਟ ਧੀਰਜ ਕੁਮਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਗੁਰਜੀਤ ਸਿੰਘ ...

ਪੂਰੀ ਖ਼ਬਰ »

ਸੰਸਦ ਮੈਂਬਰ ਭਗਵੰਤ ਮਾਨ ਦਾ ਵਿਰੋਧ ਕਰਨ ਵਾਲੇ 5 ਆਪ ਵਲੰਟੀਅਰਾਂ 'ਤੇ ਪਰਚਾ ਦਰਜ

ਮਹਿਲ ਕਲਾਂ, 14 ਅਗਸਤ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)- ਬੀਤੇ ਦਿਨੀਂ ਪਿੰਡ ਪੰਡੋਰੀ (ਬਰਨਾਲਾ) ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਦੇ ਅੰਤਿਮ ਸਸਕਾਰ ਸਮੇਂ ਪਹੁੰਚੇ ਸੰਸਦ ਮੈਂਬਰ ਭਗਵੰਤ ਮਾਨ ਦਾ ਵਿਰੋਧ ਕਰਨ ਵਾਲੇ 'ਆਪ' ਵਰਕਰਾਂ ਵਿਚੋਂ 5 ...

ਪੂਰੀ ਖ਼ਬਰ »

ਜੇਲ੍ਹ ਵਿਚੋਂ ਕੈਦੀ ਭਜਾਉਣ ਦੇ ਮਾਮਲੇ 'ਚੋਂ ਜੇਲ੍ਹ ਵਾਰਡਨ ਬਾਇੱਜ਼ਤ ਬਰੀ

ਬਰਨਾਲਾ, 14 ਅਗਸਤ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਕੁਲਵਿੰਦਰ ਕੌਰ ਦੀ ਅਦਾਲਤ ਨੇ ਜੇਲ੍ਹ ਵਿਚੋਂ ਕੈਦੀ ਭਜਾਉਣ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਜੇਲ੍ਹ ਵਾਰਡਨ ਲੱਖਾ ਸਿੰਘ ਨੂੰ ਐਡਵੋਕੇਟ ਜਤਿੰਦਰਪਾਲ ਸਿੰਘ ਉਗੋਕੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ 'ਤੀਆਂ ਤੀਜ ਦੀਆਂ' ਸਮਾਗਮ ਕਰਵਾਇਆ

ਭਦੌੜ, 14 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਤੀਆਂ ਤੀਜ ਦੀਆਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ...

ਪੂਰੀ ਖ਼ਬਰ »

ਰਾਈਟ ਵੇਅ ਏਅਰਿਲੰਕਸ ਦੇ ਵਿਦਿਆਰਥੀ ਨੇ ਆਈਲਟਸ 'ਚ 7 ਬੈਂਡ ਹਾਸਲ ਕੀਤੇ

ਬਰਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਇਲਾਕੇ ਦੇ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕਸ ਦੀ ਬ੍ਰਾਂਚ ਬਰਨਾਲਾ ਦੇ ਵਿਦਿਆਰਥੀ ਸਲਮਾਨ ਖ਼ਾਨ ਪੁੱਤਰ ਹਾਨਿਫ ਮੁਹੰਮਦ ਨੇ ਆਈਲੈਟਸ ਦੇ ਨਤੀਜੇ ਵਿਚੋਂ 7 ਬੈਂਡ ਹਾਸਲ ਕਰ ਕੇ ਸੰਸਥਾ ਅਤੇ ਮਾਪਿਆਂ ਦਾ ਨਾਮ ਰੌਸ਼ਨ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਹਾੜਾ ਮਨਾਇਆ

ਬਰਨਾਲਾ, 14 ਅਗਸਤ (ਅਸ਼ੋਕ ਭਾਰਤੀ)- ਵਾਈ.ਐਸ. ਸਕੂਲ ਬਰਨਾਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਅਤੇ ਦੇਸ਼ ਭਗਤੀ ਦੇ ਗੀਤ, ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ | ...

ਪੂਰੀ ਖ਼ਬਰ »

-ਮਾਮਲਾ ਤਨਖਾਹਾਂ ਨਾ ਮਿਲਣ ਦਾ- ਪੈਰਾ ਮੈਡੀਕਲ ਸਿਹਤ ਕਾਮਿਆਂ ਨੇ ਐਸ. ਐਮ. ਓ. ਦਫ਼ਤਰ ਅੱਗੇ ਧਰਨਾ ਲਗਾਇਆ

ਮੋਗਾ, 14 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਬਲਾਕ ਡਰੋਲੀ ਭਾਈ ਅਧੀਨ ਕੰਮ ਕਰਦੇ ਸਿਹਤ ਕਾਮਿਆਂ ਨੂੰ ਤਨਖ਼ਾਹ ਅਤੇ ਬਕਾਏ ਨਾ ਮਿਲਣ ਕਾਰਨ ਪੈਰਾ ਮੈਡੀਕਲ ਸਿਹਤ ਕਾਮੇ ਯੂਨੀਅਨ ਨੇ ਐਸ.ਐਮ.ਓ. ਡਰੋਲੀ ਭਾਈ ਦੇ ਦਫ਼ਤਰ ਨੂੰ ...

ਪੂਰੀ ਖ਼ਬਰ »

ਅਕਾਲੀ ਸਰਕਾਰ ਨੇ ਨੌਜਵਾਨ ਵਰਗ ਨੂੰ ਨਸ਼ੇ ਦੀ ਦਲਦਲ ਵਿਚ ਫਸਾਉਣ ਤੋਂ ਸਿਵਾ ਕੁਝ ਨਹੀਂ ਕੀਤਾ-ਢਿੱਲੋਂ

ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)- ਪਿਛਲੇ ਦਸ ਸਾਲਾਂ ਦੌਰਾਨ ਅਕਾਲੀ-ਭਾਜਪਾ ਸਰਕਾਰ ਨੇ ਨੌਜਵਾਨ ਵਰਗ ਨੂੰ ਨਸ਼ੇ ਦੀ ਦਲਦਲ ਵਿਚ ਫਸਾਉਣ ਤੋਂ ਸਿਵਾ ਕੁਝ ਨਹੀਂ ਕੀਤਾ, ਸਿਰਫ਼ ਫੋਕੇ ਵਿਕਾਸ ਦੇ ਨਾਅਰੇ ਹੀ ਲਗਾਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਸੱਤ ਸਾਲਾਂ ਤੋਂ ਨਸ਼ਾ ਗ੍ਰਸਤ ਨੌਜਵਾਨ ਨੇ 15 ਦਿਨਾਂ 'ਚ ਪਾਈ ਨਸ਼ੇ 'ਤੇ ਜਿੱਤ

ਮਹਿਲ ਕਲਾਂ, 14 ਅਗਸਤ (ਅਵਤਾਰ ਸਿੰਘ ਅਣਖੀ)- ਪਿਛਲੇ ਸੱਤ ਸਾਲਾਂ ਤੋਂ ਹਰ ਮਹੀਨੇ ਇਕ ਕਿੱਲੋ ਭੁੱਕੀ ਖਾਣ ਵਾਲੇ ਨੌਜਵਾਨ ਨੇ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੇ ਮੈਡੀਕਲ ਅਫ਼ਸਰ ਸ਼ਿਪਲਮ ਅਗਨੀਹੋਤਰੀ ਪ੍ਰੇਰਨਾ ਸਦਕਾ ਸਿਰਫ਼ 15 'ਚ ਸਾਰੇ ਨਸ਼ਿਆਂ ਨੂੰ ਛੱਡ ਇਕ ...

ਪੂਰੀ ਖ਼ਬਰ »

ਐੱਮ.ਪੀ. ਭਗਵੰਤ ਸਿੰਘ ਮਾਨ ਵਲੋਂ ਰੱਖੇ ਬਾਊਾਸਰਾਂ ਤੇ ਸਖ਼ਤ ਸੁਰੱਖਿਆ ਦੀ ਖ਼ੂਬ ਚਰਚਾ

ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸ: ਭਗਵੰਤ ਸਿੰਘ ਮਾਨ ਵਲੋਂ ਲਾਗਲੇ ਪਿੰਡ ਪੱਖੋ ਕਲਾਂ, ਰੂੜੇਕੇ ਕਲਾਂ ਦੀਆਂ ਧਰਮਸ਼ਾਲਾਵਾਂ ਵਿਚ ਰੈਲੀਆਂ ਕਰ ਕੇ ਆਪਣੀ ਪਾਰਟੀ ਦਾ ਸ਼ਕਤੀ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ ਨੇ ਸ਼ਹਿਰ 'ਚ ਨਵੀਆਂ ਲਾਈਨਾਂ ਦਾ ਲਿਆ ਜਾਇਜ਼ਾ

ਤਪਾ ਮੰਡੀ, 14 ਅਗਸਤ (ਪ੍ਰਵੀਨ ਗਰਗ)- ਸ਼ਹਿਰ ਵਿਚ ਬਿਜਲੀ ਸਪਲਾਈ ਨੂੰ ਨਿਰਵਿਘਨ ਬਣਾਉਣ ਲਈ ਪਾਵਰਕਾਮ ਦੇ ਏ.ਪੀ.ਡੀ. ਆਰ.ਪੀ. ਵਿੰਗ ਵਲੋਂ ਸ਼ਹਿਰ 'ਚ ਨਵੀਆਂ ਪਾਈਆਂ 11 ਕੇ.ਵੀ. ਲਾਈਨਾਂ ਦਾ ਜਾਇਜ਼ਾ ਲਿਆ ਗਿਆ ਜਿਨ੍ਹਾਂ ਦਾ ਪਾਵਰਕਾਮ ਏ.ਪੀ.ਡੀ.ਆਰ.ਪੀ ਦੇ ਡਿਪਟੀ ਚੀਫ਼ ਇੰਜ: ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਸਰਕਾਰੀ ਹਸਪਤਾਲ 'ਚ ਬੂਟੇ ਲਗਾਏ

ਬਾਘਾ ਪੁਰਾਣਾ, 14 ਅਗਸਤ (ਬਲਰਾਜ ਸਿੰਗਲਾ)-ਡੇਰਾ ਸਰਸਾ ਦੇ ਪ੍ਰੇਮੀਆਂ ਨੇ ਸਰਕਾਰੀ ਹਸਪਤਾਲ ਦੀ ਗਰਾੳਾੂਡ ਅੰਦਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ | ਜਿਸ ਦੀ ਉਦਘਾਟਨੀ ਰਸਮ ਨਗਰ ਕੌਾਸਲ ਪ੍ਰਧਾਨ ਅਨੂੰ ਮਿੱਤਲ ਨੇ ਬੂਟਾ ਲਗਾ ਕੇ ਕੀਤੀ | ਇਸ ਮੌਕੇ ਡੇਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਕੰਧ ਨੂੰ ਪਾੜ ਲਗਾ ਕੇ ਕਣਕ ਚੋਰੀ ਕਰਨ ਦੀ ਅਸਫਲ ਕੋਸ਼ਿਸ਼

ਮੋਗਾ, 14 ਅਗਸਤ (ਸ਼ਿੰਦਰ ਸਿੰਘ ਭੁਪਾਲ)-ਗੁਰਤੇਜ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਮੀਨੀਆ ਗਰਗ ਰਾਈਸ ਮਿੱਲ ਰਾਊਕੇ ਰੋਡ ਬੱਧਨੀ ਕਲਾਂ ਜਿੱਥੇ ਵੇਅਰ ਹਾਊਸ ਦੀ ਕਣਕ ਦਾ ਭੰਡਾਰ ਕੀਤਾ ਹੋਇਆ ਹੈ, ਵਿਖੇ ਬਤੌਰ ਚੌਕੀਦਾਰ ਡਿਊਟੀ ਕਰਦਾ ਹੈ, ਨੇ ਥਾਣਾ ਬੱਧਨੀ ਕਲਾਂ ਵਿਖੇ ...

ਪੂਰੀ ਖ਼ਬਰ »

ਜੋਗੀ ਬਸਤੀ ਦੇ ਲੋਕ ਗੰਦੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ

ਤਪਾ ਮੰਡੀ, 14 ਅਗਸਤ (ਵਿਜੇ ਸ਼ਰਮਾ)-ਨਗਰ ਕੌਾਸਲ ਦੇ ਵਾਰਡ ਨੰਬਰ 9 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਸਤੀ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਤੇ ਗੰਦਾ ਪਾਣੀ ਮਿਕਸ ਹੋ ਕੇ ਟੂਟੀਆਂ 'ਚ ਆਉਣ ਲੱਗ ਪਿਆ ਹੈ ਜਿਸ ਕਰ ਕੇ ਜੋਗੀਆਂ ਨੇ ਰੋਸ ਜ਼ਾਹਰ ਕਰਦਿਆਂ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬੈਟਲ ਆਫ਼ ਬਰੇਨ ਮੁਕਾਬਲਿਆਂ ਵਿਚ ਗੋਬਿੰਦ ਸਕੂਲ ਦੇ ਪੁਨਿੰਦਰ ਸਿੰਘ ਨੇ ਲਿਆ ਪਹਿਲਾ ਸਥਾਨ

ਭਦੌੜ, 14 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਵਿਦਿਆਰਥੀ ਨੇ ਮੁਕਤਸਰ ਵਿਖੇ ਹੋਏ ਬੈਟਲ ਆਫ਼ ਬਰੇਨ ਦੇ ਹੋਏ ਕੁਇਜ਼ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਟਰਾਈਡੈਂਟ ਉਦਯੋਗ ਪ੍ਰਬੰਧਕਾਂ ਨੇ ਧੌਲਾ ਸਕੂਲ ਨੂੰ ਕੀਤੇ ਕੰਪਿਊਟਰ ਦਾਨ

ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਟਰਾਈਡੈਂਟ ਉਦਯੋਗ ਧੌਲ਼ਾ ਦੇ ਸੀਨੀਅਰ ਅਧਿਕਾਰੀ ਰੁਪਿੰਦਰ ਗੁਪਤਾ, ਜਰਮਨਜੀਤ ਸਿੰਘ ਨੇ ਆਪਣੀ ਸਮੁੱਚੀ ਟੀਮ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲ਼ਾ, ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਕਾ ਬਾਗ ਧੌਲ਼ਾ ...

ਪੂਰੀ ਖ਼ਬਰ »

ਫਲਦਾਰ ਤੇ ਛਾਂਦਾਰ ਬੂਟੇ ਲਗਾਉਣ ਲਈ ਮੀਟਿੰਗ

ਰੂੜੇਕੇ ਕਲਾਂ, 14 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਟਰਾਈਡੈਂਟ ਉਦਯੋਗ ਧੌਲ਼ਾ ਵਲੋਂ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਸਥਾਨਕ ਇਲਾਕੇ ਦੇ ਪਿੰਡਾਂ ਵਿਚ ਬੂਟੇ ਲਗਾਉਣ ਦੀ ਚਲਾਈ ਮੁਹਿੰਮ ਤਹਿਤ ਫਲਦਾਰ, ਛਾਂਦਾਰ ਬੂਟੇ ਪ੍ਰਾਪਤ ਕਰ ਕੇ ਪਿੰਡ ਦੀਆਂ ਸਾਂਝੀਆਂ ਥਾਵਾਂ, ...

ਪੂਰੀ ਖ਼ਬਰ »

ਸਕੱਤਰ ਯੂਨੀਅਨ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਮਾਗਮ

ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਚੰਨਣਵਾਲ) - ਬਲਾਕ ਮਹਿਲ ਕਲਾਂ ਅਧੀਨ ਪੈਂਦੀਆਂ ਸਮੂਹ ਕੋਆਪਰੇਟਿਵ ਸੁਸਾਇਟੀਆਂ ਦੇ ਕਰਮਚਾਰੀਆਂ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਿਸ਼ੇਸ਼ ਸਮਾਗਮ ਕਰਕੇ ਖੇਤਰ ਵਿਚ ਲੋਕਾਂ ਨੰੂ ਵਧੇਰੇ ਬੂਟੇ ਲਗਾਉਣ ਲਈ ਜਾਗਰੂਕ ਕੀਤਾ ...

ਪੂਰੀ ਖ਼ਬਰ »

ਪਿੰਡ ਸੱਦੋਵਾਲ ਵਿਖੇ ਨਿਕਾਸੀ ਨਾਲੇ ਦੇ ਪਾਣੀ ਨੂੰ ਲੈ ਕੇ ਮਾਮਲਾ ਫਿਰ ਭਖਿਆ

ਟੱਲੇਵਾਲ, 14 ਅਗਸਤ (ਸੋਨੀ ਚੀਮਾ)- ਪਿੰਡ ਸੱਦੋਵਾਲ ਵਿਖੇ ਨਿਕਾਸੀ ਨਾਲੇ ਦੇ ਪਾਣੀ ਦਾ ਮਸਲਾ ਇਕ ਵਾਰ ਫਿਰ ਭਖ ਗਿਆ | ਜ਼ਿਕਰਯੋਗ ਹੈ ਕਿ ਪਿੰਡ ਦੇ 100 ਦੇ ਕਰੀਬ ਘਰਾਂ ਦੇ ਗੰਦੇ ਪਾਣੀ ਦਾ ਨਿਕਾਸ ਕਰਨ ਲਈ ਗ੍ਰਾਮ ਪੰਚਾਇਤ ਵਲੋਂ ਮਤਾ ਪਾ ਕੇ ਤੇ ਪਿੰਡ ਦੀ ਗ੍ਰਾਮ ਸਭਾ ਦੀ ...

ਪੂਰੀ ਖ਼ਬਰ »

ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਇਆ ਜਾਵੇ-ਬੀਬੀ ਘਨੌਰੀ

ਮਹਿਲ ਕਲਾਂ, 14 ਅਗਸਤ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)- ਪੰਜਾਬ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਹਰ ਵਰਗ ਦੇ ਲੋਕਾਂ ਨੰੂ ਦੇਣ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਲਕਾ ਮਹਿਲ ਕਲਾਂ ਦੇ ਖੇਤਰ ਵਿਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX