ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਇਟਲੀ 'ਚ ਪੁਲ ਡਿਗਣ ਕਾਰਨ 35 ਮੌਤਾਂ

• ਕਈ ਜ਼ਖ਼ਮੀ • ਮਿ੍ਤਕਾਂ 'ਚ ਇਕ ਬੱਚਾ ਵੀ ਸ਼ਾਮਿਲ • ਰਾਹਤ ਕਾਰਜ ਜਾਰੀ

ਮਿਲਾਨ/ਵੀਨਸ (ਇਟਲੀ), 14 ਅਗਸਤ (ਇੰਦਰਜੀਤ ਸਿੰਘ ਲੁਗਾਣਾ, ਹਰਦੀਪ ਸਿੰਘ ਕੰਗ)- ਇਟਲੀ ਦੇ ਸ਼ਹਿਰ ਜਿਨੋਆ ਵਿਖੇ ਰਾਸ਼ਟਰੀ ਹਾਈਵੇ ਨੰਬਰ 10 'ਤੇ ਸਥਿਤ ਇਕ ਪੁਲ ਦੇ ਡਿਗ ਜਾਣ ਕਾਰਨ ਮਲਬੇ ਹੇਠ ਆ ਕੇ 35 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਅਤੇ ਮਿ੍ਤਕਾਂ 'ਚ ਇਕ ਬੱਚਾ ਵੀ ਸ਼ਾਮਿਲ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 11:27 ਮਿੰਟ 'ਤੇ ਵਾਪਰੀ ਅਤੇ ਜਿਨੋਆ ਸ਼ਹਿਰ ਵਿਖੇ ਜਿਨੋਆ-ਵੈਤੀਮਿਲੀਆਂ ਸ਼ਹਿਰਾਂ ਨੂੰ ਮਿਲਾਉਣ ਵਾਲੇ ਰਾਸ਼ਟਰੀ ਹਾਈਵੇ 'ਤੇ ਸਥਿਤ ਉਕਤ ਪੁਲ ਦੇ ਅਚਾਨਕ ਡਿਗ ਜਾਣ ਕਾਰਨ ਇਹ ਹਾਦਸਾ ਵਾਪਰ ਗਿਆ | ਪੁਲ ਡਿਗਣ ਕਾਰਨ ਮਲਬੇ ਹੇਠ ਲਗਪਗ 11 ਕਾਰਾਂ ਦੱਬੀਆਂ ਗਈਆਂ ਹਨ, ਜਿਨ੍ਹਾਂ 'ਚ ਸਵਾਰ ਵਿਅਕਤੀ ਕੁਚਲੇ ਗਏ, ਜਦਕਿ ਦਰਜਨ ਤੋਂ ਵੱਧ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ 'ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਇਸ ਦੁਰਘਟਨਾ ਕਾਰਨ ਜਿਨੋਆ ਸ਼ਹਿਰ ਦੇ ਪ੍ਰਮੁੱਖ ਮਾਰਗਾਂ 'ਤੇ ਗੱਡੀਆਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ | ਇਟਲੀ ਅੱਗ ਬੁਝਾਊ ਅਮਲੇ ਸਮੇਤ ਅਨੇਕਾਂ ਸੁਰੱਖਿਆ ਦਸਤੇ ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ ਅਤੇ ਮਲਬੇ ਹੇਠ ਦੱਬੇ ਵਿਅਕਤੀਆਂ ਨੂੰ ਕੱਢਣ ਲਈ ਜੰਗੀ ਪੱਧਰ 'ਤੇ ਕੋਸ਼ਿਸ਼ਾਂ ਜਾਰੀ ਹਨ | ਜ਼ਿਕਰਯੋਗ ਹੈ ਕਿ ਇਟਲੀ 'ਚ ਬੀਤੇ ਦਿਨ ਤੋਂ ਮੀਂਹ ਪੈਣ ਕਰਕੇ ਰਾਹਤ ਕਾਰਜਾਂ 'ਚ ਮੁਸ਼ਕਿਲ ਵੀ ਆ ਰਹੀ ਹੈ | ਦੂਜੇ ਪਾਸੇ ਪੁਲ ਡਿਗਣ ਦੇ ਕਿਸੇ ਖ਼ਾਸ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ |

ਡਿਜੀਟਲ ਉਪਕਰਨਾਂ ਦੀ ਨੀਲੀ ਕਿਰਨ ਬਣ ਸਕਦੀ ਹੈ ਅੰਨ੍ਹੇਪਣ ਦਾ ਕਾਰਨ

ਵਾਸ਼ਿੰਗਟਨ, 14 ਅਗਸਤ (ਏਜੰਸੀ)- ਆਧੁਨਿਕ ਸਮਾਂ ਡਿਜੀਟਲ ਯੁੱਗ ਦਾ ਸਮਾਂ ਹੈ ਅਤੇ ਰੋਜ਼ਾਨਾ ਹੀ ਨਵੇਂ-ਨਵੇਂ ਡਿਜੀਟਲ ਉਪਕਰਨ ਜਿਵੇਂ ਸਮਾਰਟ ਫ਼ੋਨ, ਟੈਬਲਿਟ ਆਦਿ ਦੀ ਖੋਜ ਹੋ ਰਹੀ ਹੈ, ਜਿਨ੍ਹਾਂ ਨੇ ਸਾਡੀ ਜ਼ਿੰਦਗੀ ਨੂੰ ਕਾਫ਼ੀ ਆਸਾਨ ਬਣਾ ਦਿੱਤਾ ਹੈ | ਪਰ ਇਸ ਸਭ ਦੇ ਨਾਲ ...

ਪੂਰੀ ਖ਼ਬਰ »

ਭਾਰਤੀ ਪ੍ਰੋਫੈਸਰ ਨੂੰ ਪਾਣੀ ਸਬੰਧੀ ਖੋਜ ਲਈ 'ਪਿ੍ੰਸ ਸੁਲਤਾਨ ਬਿਨ ਅਬਦੁੱਲਾਜਿਜ਼ ਅੰਤਰਰਾਸ਼ਟਰੀ ਪੁਰਸਕਾਰ'

ਕੈਲੀਫ਼ੋਰਨੀਆ, 14 ਅਗਸਤ (ਹੁਸਨ ਲੜੋਆ ਬੰਗਾ)-ਇਲੀਨਾਇਸ ਯੂਨੀਵਰਸਿਟੀੂ ਦੇ ਸਿਵਲ ਅਤੇ ਐਨਵਾਇਰਮੈਂਟਲ ਇੰਜੀਨੀਅਰ ਵਿਭਾਗ ਦੇ ਪ੍ਰੋਫੈਸਰ ਮੁਰੂਗੇਸ਼ੂ ਸ਼ਿਵਪਾਲਨ ਨੂੰ ਹਾਲ ਹੀ ਵਿਚ ਪਾਣੀ ਸਬੰਧੀ ਖੋਜ ਲਈ 'ਪਿ੍ੰਸ ਸੁਲਤਾਨ ਬਿਨ ਅਬਦੁੱਲਾਜਿਜ਼ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਵਧੀਆਂ ਲਾਗਤਾਂ ਕਾਰਨ ਕੈਲਗਰੀ ਦੇ ਸਰਵਿਸ ਸੈਕਟਰ 'ਚ ਹਜ਼ਾਰਾਂ ਨੌਕਰੀਆਂ ਖ਼ਤਮ

ਲੇਬਰ ਮਾਰਕੀਟ ਸਰਵੇਖਣ 'ਚ ਹੋਇਆ ਖ਼ੁਲਾਸਾ

ਕੈਲਗਰੀ, 14 ਅਗਸਤ (ਜਸਜੀਤ ਸਿੰਘ ਧਾਮੀ)- ਘੱਟੋ-ਘੱਟ ਉਜਰਤ ਤੇ ਹੋਰ ਲਾਗਤਾਂ ਵਧਣ ਕਾਰਨ ਕੈਲਗਰੀ ਦੇ ਸਰਵਿਸ ਸੈਕਟਰ ਵਿਚ 25,700 ਨੌਕਰੀਆਂ ਖ਼ਤਮ ਹੋ ਗਈਆਂ ਹਨ | ਇਹ ਪ੍ਰਗਟਾਵਾ ਲੇਬਰ ਮਾਰਕੀਟ ਸਰਵੇਖਣ ਵਿਚ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜੁਲਾਈ 2017 ਤੋਂ ਵਸਤਾਂ ਦੇ ...

ਪੂਰੀ ਖ਼ਬਰ »

ਸਾਊਦੀਆ ਦੀਆਂ ਉਡਾਨਾਂ ਬੰਦ ਹੋਣ ਕਾਰਨ ਟਿਕਟਾਂ ਹੋਈਆਂ ਮਹਿੰਗੀਆਂ

*ਕੈਸ਼ ਟਿਕਟ ਨਾ ਖ਼ਰੀਦੀ ਜਾਵੇ-ਬੋਪਾਰਾਏ

ਟੋਰਾਂਟੋ, 14 ਅਗਸਤ (ਸਤਪਾਲ ਸਿੰਘ ਜੌਹਲ) - ਕੈਨੇਡਾ ਤੇ ਸਾਊਦੀ ਅਰਬ ਦੇ ਕੂਟਨੀਤਕ ਸਬੰਧ ਵਿਗੜਨ ਤੋਂ ਬਾਅਦ ਬੀਤੇ ਦਿਨੀਂ ਸਾਊਦੀ ਸਰਕਾਰ ਨੇ ਕੈਨੇਡਾ ਨਾਲ ਮਿਲਵਰਤਨ ਬੰਦ ਕਰ ਦਿੱਤਾ, ਜਿਸ ਤਹਿਤ ਸਾਊਦੀਆ ਹਵਾਈ ਕੰਪਨੀ ਦੀਆਂ ਕੈਨੇਡਾ ਜਾਣ ਵਾਲੀਆਂ ਉਡਾਣਾਂ ਵੀ ਬੰਦ ਕਰ ...

ਪੂਰੀ ਖ਼ਬਰ »

ਮਾਲਟਾ ਸਮੁੰਦਰੀ ਤੱਟ 'ਚ ਤਿੰਨ ਦਿਨਾਂ ਤੋਂ ਫਸਿਆ ਸਰਨਾਰਥੀਆਂ ਦਾ ਬੇੜਾ

* ਇਟਲੀ ਨੇ ਗ਼ੈਰ-ਕਾਨੂੰਨੀ ਘੁਸਪੈਠ ਰੋਕਣ ਲਈ ਬੰਦਰਗਾਹਾਂ 'ਤੇ ਵਧਾਈ ਚੌਕਸੀ * ਹੋਰ ਦੇਸ਼ਾਂ ਨੇ ਵੀ ਕੀਤਾ ਇਨਕਾਰ

ਵੀਨਸ (ਇਟਲੀ), 14 ਅਗਸਤ (ਹਰਦੀਪ ਸਿੰਘ ਕੰਗ)- ਯੂਰਪੀਅਨ ਮੁਲਕਾਂ ਅੰਦਰ ਪਹੁੰਚਣ ਲਈ ਸਮੁੰਦਰੀ ਬੇੜਿਆਂ ਦਾ ਸਹਾਰਾ ਲੈਣ ਵਾਲੇ ਸ਼ਰਨਾਰਥੀਆਂ ਦੇ ਸੁਪਨੇ ਚਕਨਾਚੂਰ ਹੁੰਦੇ ਦਿਖਾਈ ਦੇ ਰਹੇ ਹਨ ਕਿਉਂਕਿ ਇਟਲੀ ਸਮੇਤ ਗਰੀਸ, ਸਪੇਨ, ਫਰਾਂਸ ਆਦਿ ਮੁਲਕਾਂ ਨੇ ਆਪੋ-ਆਪਣੀਆਂ ...

ਪੂਰੀ ਖ਼ਬਰ »

ਜਰਮਨੀ 'ਚ ਨਕਲੀ ਪੁਲਿਸ ਵਲੋਂ ਬਰਤਾਨਵੀ ਸੈਲਾਨੀਆਂ ਦੀ ਲੁੱਟ * ਇਕ ਹੋਰ ਘਟਨਾ 'ਚ ਇਟਲੀ ਦੇ ਜੋੜੇ ਨੂੰ ਬਣਾਇਆ ਨਿਸ਼ਾਨਾ

ਫਰੈਂਕਫਰਟ (ਜਰਮਨੀ), 14 ਅਗਸਤ (ਸੰਦੀਪ ਕੌਰ ਮਿਆਣੀ)- ਬੀਤੇ ਦਿਨ ਜਰਮਨੀ ਦੇ ਹਾਈਵੇ ਏ-5 'ਤੇ ਬਰਤਾਨੀਆ ਦੇ ਇਕ ਸੈਲਾਨੀ ਪਰਿਵਾਰ ਨੂੰ ਨਕਲੀ ਪੁਲਿਸ ਬਣੇ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ਅੱਗੇ ਆਪਣੀ ਗੱਡੀ ਲਾ ਕੇ ਉਨ੍ਹਾਂ ਨੂੰ ਪਿੱਛੇ ਆਉਣ ਦੇ ਨਿਰਦੇਸ਼ ਦਿੱਤੇ | ਜਦ ਉਕਤ ...

ਪੂਰੀ ਖ਼ਬਰ »

ਇਕ ਡਰਾਈਵਰ ਨੇ ਦੂਜੇ ਨੂੰ ਕੁੱਟ-ਕੁੱਟ ਕੇ ਮਾਰਿਆ

* ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਵੀ ਦਰੜਿਆ

ਕੈਲੀਫੋਰਨੀਆ, 14 ਅਗਸਤ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ 'ਚ ਝਗੜੇ ਦੌਰਾਨ ਦੋ ਡਰਾਈਵਰਾਂ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 3.44 ਵਜੇ ਦੀ ਹੈ, ਜਦ ਸੈਕਰਾਮੈਂਟੋ ਤੋਂ 10 ਮੀਲ ਦੂਰ ਡਿਲ ਵਾਲੇ ਪਾਸੇ ਸੜਕ 'ਤੇ ਇਕ ਕਾਰ ਦੂਜੀ ਕਾਰ ਨਾਲ ਟਕਰਾ ਗਈ | ...

ਪੂਰੀ ਖ਼ਬਰ »

ਬਰੇਸ਼ੀਆ 'ਚ ਮਨੈਰਬੀਉ ਟੀਮ ਨੇ ਜਿੱਤਿਆ 5ਵਾਂ ਫੁੱਟਬਾਲ ਟੂਰਨਾਮੈਂਟ * ਬੋਰਗੋਸਾਤੋਲੋ ਰਹੀ ਉਪ ਜੇਤੂ

ਬਰੇਸ਼ੀਆ (ਇਟਲੀ), 14 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)- ਬਰੇਸ਼ੀਆ ਦੀ ਯੂਥ ਸਪੋਰਟਸ ਕਲੱਬ ਔਫਲਾਗਾ ਵਲੋਂ 5ਵਾਂ ਦੋ ਦਿਨਾਂ ਫੁੱਟਬਾਲ ਟੂਰਨਾਮੈਂਟ ਧੂਮ-ਧਾਮ ਨਾਲ ਕਰਵਾਇਆ, ਜਿਸ 'ਚ ਇਟਲੀ ਦੀ 13 ਟੀਮਾਂ ਨੇ ਹਿੱਸਾ ਲਿਆ | 13 ਟੀਮਾਂ 'ਚੋਂ ਮਨੈਰਬੀਉ ਅਤੇ ਬੋਰਗੋਸਾਤੋਲੋ ...

ਪੂਰੀ ਖ਼ਬਰ »

ਪ੍ਰੋਗਰਾਮ 'ਰੂਹ ਪੰਜਾਬ ਦੀ' 'ਚ ਪੰਜਾਬਣਾਂ ਨੇ ਪਾਈਆਂ ਧਮਾਲਾਂ

ਹਾਂਗਕਾਂਗ, 14 ਅਗਸਤ (ਜੰਗ ਬਹਾਦਰ ਸਿੰਘ)-ਸਤਿਸੰਗ ਇੰਟਰਟੇਨਰਜ਼ ਅਤੇ ਬੁੱਟਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਪ੍ਰੋਗਰਾਮ 'ਰੂਹ ਪੰਜਾਬ ਦੀ' (ਮੇਲਾ ਤੀਆਂ ਦਾ) ਦੌਰਾਨ ਹਾਂਗਕਾਂਗ ਦੀਆਂ ਪੰਜਾਬਣਾਂ ਵਲੋਂ ਖੂਬ ਧਮਾਲਾਂ ਪਾਈਆਂ ਗਈਆਂ | ਇਸ ਮੌਕੇ ਜਿੱਥੇ ਪੰਜਾਬ ਤੋਂ ...

ਪੂਰੀ ਖ਼ਬਰ »

ਸਿਡਨੀ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਦੀਵਾਨਾਂ 'ਚ ਭਾਰੀ ਸੰਗਤ

ਸਿਡਨੀ, 14 ਅਗਸਤ (ਹਰਕੀਰਤ ਸਿੰਘ ਸੰਧਰ)-ਸਿਡਨੀ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਲਈ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਇਨੀਂ ਦਿਨੀਂ ਸਿਡਨੀ ਪਹੁੰਚੇ ਹਨ | ਉਨ੍ਹਾਂ ਦੇ ਗੁਰਦੁਆਰਾ ਗਲੈਨਵੁੱਡ ਵਿਖੇ ਦੀਵਾਨ ਸਮਾਰੋਹ ਤੋਂ ਐਤਵਾਰ ਤੱਕ ਚੱਲ ਰਹੇ ਹਨ, ...

ਪੂਰੀ ਖ਼ਬਰ »

ਭਾਈ ਹੀਰਾ ਸਿੰਘ ਰਾਗੀ ਮੈਮੋਰੀਅਲ ਸ਼ਬਦ ਗਾਇਨ ਮੁਕਾਬਲੇ

ਸਿਡਨੀ, 14 ਅਗਸਤ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਗੁਰਬਾਣੀ ਅਤੇ ਕੀਰਤਨ ਨਾਲ ਜੋੜਨ ਲਈ ਸਤਾਰਵਾਂ ਭਾਈ ਹੀਰਾ ਸਿੰਘ ਰਾਗੀ ਮੈਮੋਰੀਅਲ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਿਡਨੀ ਦੇ ...

ਪੂਰੀ ਖ਼ਬਰ »

ਅਮਰਜੀਤ ਸਿੰਘ ਤੱਖੜ ਦਾ ਸਿਆਟਲ 'ਚ ਸਵਾਗਤ

ਸਿਆਟਲ, 14 ਅਗਸਤ (ਗੁਰਚਰਨ ਸਿੰਘ ਢਿੱਲੋਂ)-ਜਲੰਧਰ ਦੇ ਪਿੰਡ ਸ਼ੰਕਰ ਦੇ ਜੰਮਪਲ ਤੇ ਬਿ੍ਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿਚ 1963 ਤੋਂ ਰਹਿ ਰਹੇ ਆਪਣੇ ਸਮੇਂ ਦੇ ਉੱਘੇ ਕਬੱਡੀ ਖਿਡਾਰੀ ਅਤੇ ਵਿਕਟੋਰੀਆ ਗੁਰਦੁਆਰਾ ਦੇ ਪ੍ਰਧਾਨ ਰਹਿ ਚੁੱਕੇ ਅਮਰਜੀਤ ਸਿੰਘ ਤੱਖੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX