ਤਾਜਾ ਖ਼ਬਰਾਂ


ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  8 minutes ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  20 minutes ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  36 minutes ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  48 minutes ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 1 hour ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 1 hour ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 3 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 3 hours ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 4 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  33 minutes ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 5 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 5 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 6 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 6 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 7 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 8 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 1 hour ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  9 minutes ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  25 minutes ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  40 minutes ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 1 hour ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 1 hour ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਦਿੱਲੀ

ਸੰਸਥਾ 'ਬਾਲਕਣ ਜੀ ਬਾਰੀ' ਵੱਲੋਂ ਪਿ੍ੰਸੀਪਲ ਮਿਨਹਾਸ ਦਾ ਸਨਮਾਨ

ਨਵੀਂ ਦਿੱਲੀ, 14 ਅਗਸਤ (ਜਗਤਾਰ ਸਿੰਘ)-ਸੰਸਥਾ 'ਬਾਲਕਣ ਜੀ ਬਾਰੀ' ਵੱਲੋਂ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਪਿ੍ੰਸੀਪਲ ਡਾ. ਐਸ.ਐਸ. ਮਿਨਹਾਸ ਨੂੰ 'ਲੈਜੈਂਡ ਇਨ ਦੀ ਫ਼ੀਲਡ ਆਫ ਐਜੂਕੇਸ਼ਨ' ਲਾਈਫ ਟਾਈਮ ਐਵਾਰਡ ਦੇ ਨਾਲ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਕੌਮਾਂਤਰੀ ਪ੍ਰਧਾਨ ਨਵੀਨ ਕੁਮਾਰ ਜੱਗੀ ਨੇ ਗੁਰੂ ਨਾਨਕ ਪਬਲਿਕ ਸਕੂਲ ਪੁੱਜ ਕੇ ਕਈ ਸ਼ਖਸੀਅਤਾਂ ਦੀ ਮੌਜੂਦਗੀ 'ਚ ਪਿ੍ੰਸੀਪਲ ਮਿਨਹਾਸ ਨੂੰ ਸਨਮਾਨਿਤ ਕੀਤਾ | ਸ਼੍ਰੀ ਜੱਗੀ ਨੇ ਪਿ੍ੰਸੀਪਲ ਮਿਨਹਾਸ ਦੀ ਮਿਹਨਤ ਤੇ ਲਗਨ ਦੀ ਸ਼ਲਾਘਾ ਕਰਦੇ ਹੋਏ ਮਿਨਹਾਸ ਨੂੰ ਵਿਦਿਅਕ ਖੇਤਰ ਦਾ ਕੀਮਤੀ 'ਰਤਨ' ਕਰਾਰ ਦਿੱਤਾ ਅਤੇ ਜਿਹੜੇ ਵਿਦਿਆਰਥੀ ਪਿ੍ੰਸੀਪਲ ਮਿਨਹਾਸ ਦੀ ਰਹਿਨੁਮਾਈ 'ਚ ਸਿੱਖਿਆ ਪ੍ਰਾਪਤ ਕਰ ਰਹੇ ਹਨ ਉਹ ਸਚਮੁੱਚ ਹੀ ਬਹੁਤ ਕਿਸਮਤ ਵਾਲੇ ਹਨ | ਉਨ੍ਹਾਂ ਕਿਹਾ ਕਿ ਇਹੀ ਵਿਦਿਆਰਥੀ ਜਦੋਂ ਭਵਿੱਖ 'ਚ ਆਉਣ ਵਾਲੀਆਂ ਹਰ ਤਰ੍ਹਾਂ ਦੀਆਂ ਸਥਿਤੀਆਂ ਦਾ ਸਾਹਮਣਾ ਕਰਨਗੇ ਤਾਂ ਉਸ ਵੇਲੇ ਉਨ੍ਹਾਂ ਨੂੰ ਪਿ੍ੰਸੀਪਲ ਮਿਨਹਾਸ ਵੱਲੋਂ ਦਿੱਤੀ ਗਈ ਸਿੱਖਿਆ ਤੋਂ ਕਾਫੀ ਪ੍ਰੇਰਣਾ ਮਿਲੇਗੀ | ਉਨ੍ਹਾਂ ਕਿਹਾ ਕਿ ਪਿ੍ੰਸੀਪਲ ਮਿਨਹਾਸ ਨੂੰ ਇਸ ਵੱਡੇ ਸਨਮਾਨ ਨਾਲ ਸਨਮਾਨਿਤ ਕੀਤਾ ਜਾਣਾ, ਨਾ ਕੇਵਲ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਸਗੋਂ ਸਕੂਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੀ ਮਾਣ ਵਾਲੀ ਗੱਲ ਸੀ | ਇਸ ਮੌਕੇ ਮੌਜੂਦਾ ਸਥਾਨਕ ਗੁਰਦੁਆਰਾ ਕਮੇਟੀ ਪ੍ਰਧਾਨ ਹਰਮਨਜੀਤ ਸਿੰਘ ਤੇ ਹੋਰਨਾ ਅਹੁਦੇਦਾਰਾਂ ਨੇ ਪਿ੍ੰਸੀਪਲ ਮਿਨਹਾਸ ਨੂੰ ਸਨਮਾਨਿਤ ਕੀਤੇ ਜਾਣ ਲਈ ਖੁਸ਼ੀ ਦਾ ਪ੍ਰਗਟਾਵਾ ਕੀਤਾ |

ਕੇਂਦਰੀ ਜੇਲ੍ਹ ਬਠਿੰਡਾ 'ਚ ਹਵਾਲਾਤੀ ਦੀ ਭੇਦਭਰੀ ਹਾਲਤ 'ਚ ਮੌਤ

ਬਠਿੰਡਾ, 14 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਕੇਂਦਰੀ ਜੇਲ੍ਹ ਬਠਿੰਡਾ ਵਿਚ ਅੱਜ ਚਮਕੌਰ ਸਿੰਘ (40) ਨਾਂਅ ਦੇ ਹਵਾਲਾਤੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਜੇਲ੍ਹ ਪ੍ਰਸ਼ਾਸਨ ਮੁਤਾਬਿਕ ਚਮਕੌਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਜੋਧਪੁਰ ਪਾਖਰ ਦੀ ਜੇਲ੍ਹ ਵਿਚ ...

ਪੂਰੀ ਖ਼ਬਰ »

ਦਿੱਲੀ ਕਮੇਟੀ ਸ਼੍ਰੋਮਣੀ ਕਮੇਟੀ ਤੋਂ 25 ਕਰੋੜ ਦਾ ਕਰਜ਼ਾ ਲੈ ਰਹੀ ਹੈ-ਹਰਵਿੰਦਰ ਸਿੰਘ ਸਰਨਾ

ਨਵੀਂ ਦਿੱਲੀ, 14 ਅਗਸਤ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਪ੍ਰੈੱਸ ਨੂੰ ਜਾਰੀ ਆਪਣੇ ਬਿਆਨ ਵਿਚ ਕਿਹਾ ਕਿ ਦਿੱਲੀ ਦੇ ਖ਼ਜ਼ਾਨੇ ਖ਼ਾਲੀ ਕਰਨ ਤੋਂ ਬਾਅਦ ਬਾਦਲ ਦਲ ਵਲੋਂ ਸ਼੍ਰੋਮਣੀ ਕਮੇਟੀ ਦੇ ਖ਼ਜ਼ਾਨੇ ...

ਪੂਰੀ ਖ਼ਬਰ »

ਖਹਿਰਾ ਜੋ ਵੀ ਅਹੁਦਾ ਮੰਗਣ, ਪਾਰਟੀ ਦੇਣ ਲਈ ਤਿਆਰ-ਚੀਮਾ

ਸੰਗਰੂਰ, 14 ਅਗਸਤ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਐਡਵੋਕੇਟ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਨੰੂ ਪਾਰਟੀ ਦੇ ਇੱਕਸੁਰਤਾ ਵਿਚ ਪਰਤਣ ਦਾ ਸੱਦਾ ...

ਪੂਰੀ ਖ਼ਬਰ »

ਰਾਧੇ ਮਾਂ ਦੀ ਸੀ.ਡੀ. ਕਿਉਂ ਨਹੀਂ ਜਾਂਚੀ-ਹਾਈਕੋਰਟ

ਚੰਡੀਗੜ੍ਹ, 14 ਅਗਸਤ (ਸੁਰਜੀਤ ਸਿੰਘ ਸੱਤੀ)- ਰਾਧੇ ਮਾਂ ਵਿਰੁੱਧ ਕਪੂਰਥਲਾ ਪੁਲਿਸ ਨੂੰ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਕਾਰਵਾਈ ਨਾ ਕੀਤੇ ਜਾਣ ਕਾਰਨ ਹਾਈਕੋਰਟ ਵਿਚ ਚੱਲ ਰਹੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁੱਛਿਆ ਹੈ ਕਿ ...

ਪੂਰੀ ਖ਼ਬਰ »

ਪਾਕਿ ਰੇਂਜਰਾਂ ਨੇ ਆਪਣੇ ਆਜ਼ਾਦੀ ਦਿਹਾੜੇ ਮੌਕੇ ਬੀ.ਐਸ.ਐਫ਼ ਨੂੰ ਦਿੱਤੀਆਂ ਮਠਿਆਈਆਂ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਪਾਕਿਸਤਾਨ ਰੇਂਜਰ ਅਧਿਕਾਰੀਆਂ ਵਲੋਂ ਬੀ. ਐਸ. ਐਫ਼ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਮਠਿਆਈਆਂ ਭੇਟ ਕੀਤੀਆਂ ਗਈਆਂ | ਇਸ ਭਾਰਤੀ ਅਧਿਕਾਰੀਆਂ ਅਤੇ ਜਵਾਨਾਂ ਨੇ ਪਾਕਿ ਰੇਂਜਰਾਂ ...

ਪੂਰੀ ਖ਼ਬਰ »

ਪਿੰਡਾਂ ਦਾ ਦੌਰਾ ਕਰਕੇ ਰੈਲੀ ਦਾ ਦਿੱਤਾ ਸੱਦਾ

ਕੁਰੂਕਸ਼ੇਤਰ/ਸ਼ਾਹਾਬਾਦ, 14 ਅਗਸਤ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾਈ ਸਕੱਤਰ ਜਸਪਾਲ ਸਿੰਘ ਜੰਧੇੜੀ ਨੇ ਟੀਮ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਜਨ ਚੇਤਨਾ ਰੈਲੀ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਸੱਦਾ ਦਿੱਤਾ | ਪਿੰਡ ...

ਪੂਰੀ ਖ਼ਬਰ »

ਸੰਮੇਲਨ 'ਚ ਹੋਵੇਗੀ ਔਰਤਾਂ ਅਤੇ ਪੁਰਸ਼ਾਂ ਦੀ ਰਿਕਾਰਡ ਤੋੜ ਹਿੱਸੇਦਾਰੀ-ਸਰੋਹਾ

ਕੁਰੂਕਸ਼ੇਤਰ/ਸ਼ਾਹਾਬਾਦ, 14 ਅਗਸਤ (ਜਸਬੀਰ ਸਿੰਘ ਦੁੱਗਲ)-ਕਾਂਗਰਸ ਨੇਤਰੀ ਬਿਮਲਾ ਸਰੋਹਾ ਨੇ ਝੂਲੇ ਲਾਲ ਮੰਦਿਰ 'ਚ ਹੋਈ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ 20 ਅਗਸਤ ਨੂੰ ਸ਼ਾਹਾਬਾਦ 'ਚ ਹੋਣ ਵਾਲੇ ਮਹਿਲਾ ਪ੍ਰੇਰਨਾ ਸੰਮੇਲਨ 'ਚ ਔਰਤਾਂ ਅਤੇ ਪੁਰਸ਼ਾਂ ਦੀ ਰਿਕਾਰਡ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ

ਸਿਰਸਾ, 14 ਅਗਸਤ (ਭੁਪਿੰਦਰ ਪੰਨੀਵਾਲੀਆ)-ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਆਜ਼ਾਦੀ ਦਿਹਾੜਾ ਮੌਕੇ ਹੋਣ ਵਾਲੇ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਦੱਸਿਆ ਹੈ ਕਿ ਇਸ ਮੌਕੇ ਹੋਣ ਵਾਲੇ ਸਮਾਗਮ 'ਚ ਹਿਸਰ ...

ਪੂਰੀ ਖ਼ਬਰ »

ਅੱਜ ਦੇ ਸਮੇਂ ਵਿਚ ਗੁਰੂ ਸਾਹਿਬ ਦੇ ਸੰਦੇਸ਼ 'ਤੇ ਅਮਲ ਕਰਨਾ ਜ਼ਰੂਰੀ-ਅਵਤਾਰ ਸਿੰਘ ਸੇਠੀ

ਨਵੀਂ ਦਿੱਲੀ, 14 ਅਗਸਤ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਕਲਚਰ ਫੈਡਰੇਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਆਪਣੇ ਬਿਆਨ ਵਿਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਉਸ ਬਿਆਨ ਦੀ ਭਰਪੂਰ ਸ਼ਲਾਘਾ ਕੀਤੀ, ਜਿਸ ਵਿਚ ਉਨ੍ਹਾਂ ਨੇ 550ਵੇਂ ਸਾਲਾਨਾ ਪ੍ਰਕਾਸ਼ ਪੁਰਬ ਬਾਰੇ ...

ਪੂਰੀ ਖ਼ਬਰ »

ਕਰੰਸੀ ਨੋਟ ਚੀਨ 'ਚ ਛਪਵਾਉਣ ਦੇ ਮਾਮਲੇ ਨੂੰ ਲੈ ਕੇ ਆਪ ਪਾਰਟੀ ਨੇ ਕੇਂਦਰ ਸਰਕਾਰ ਨੂੰ ਪੁੱਛੇ ਸਵਾਲ

ਨਵੀਂ ਦਿੱਲੀ, 14 ਅਗਸਤ (ਜਗਤਾਰ ਸਿੰਘ)-ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਦੇ ਕਰੰਸੀ ਨੋਟ ਚੀਨ ਵਿਚ ਛਪਵਾਉਣ ਦੇ ਮਾਮਲੇ ਨੂੰ ਲੈ ਕੇ ਕਈ ਸਵਾਲ ਪੁੱਛੇ ਹਨ | ਆਪ ਦੇ ਰਾਜਸਭਾ ਮੈਂਬਰ ਐਨ. ਡੀ. ਗੁਪਤਾ ਨੇ ਦੋਸ਼ ਲਗਾਉਂਦੇ ਹੋਏ ਸਵਾਲ ਉਠਾਇਆ ਹੈ ਕਿ, ਕੀ ...

ਪੂਰੀ ਖ਼ਬਰ »

ਕੇਜਰੀਵਾਲ ਦੇ ਗਲਤ ਵਤੀਰੇ ਕਾਰਨ ਦਿੱਲੀ ਦੀ ਜਨਤਾ ਹੋਈ ਸ਼ਰਮਿੰਦਾ-ਤਿਵਾੜੀ

ਨਵੀਂ ਦਿੱਲੀ, 14 ਅਗਸਤ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਿਖ਼ਲਾਫ਼ ਮੁੱਖ ਸਕੱਤਰ ਕੁੱਟਮਾਰ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ ਦੋਸ਼ ਪੱਤਰ ਦਾਖਲ ਕਰਨ ਦੇ ਮੁੱਦੇ ਨੂੰ ਲੈ ਕੇ ਦਿੱਲੀ ਭਾਜਪਾ ਨੇ ...

ਪੂਰੀ ਖ਼ਬਰ »

ਹਜੂਮੀ ਹਿੰਸਾ ਦੌਰਾਨ ਬੇਰਹਿਮੀ ਨਾਲ ਹੱਤਿਆਵਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਐਸ.ਪੀ.ਰੈਂਕ ਦੇ ਅਫ਼ਸਰ ਨੋਡਲ ਅਫ਼ਸਰਾਂ ਵਜੋਂ ਨਾਮਜ਼ਦ

ਚੰਡੀਗੜ੍ਹ, 14 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਆਫ਼ ਇੰਡੀਆ ਦੀਆਂ ਹਦਾਇਤਾਂ ਅਨੁਸਾਰ, ਹਜੂਮੀ ਹਿੰਸਾ ਦੌਰਾਨ ਬੇਰਹਿਮੀ ਨਾਲ ਹੱਤਿਆਵਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਉਪਰਾਲੇ ਕਰਨ ਵਾਸਤੇ ਐਸ.ਪੀ. ਰੈਂਕ ਦੇ ਅਫ਼ਸਰਾਂ ਨੂੰ ਨੋਡਲ ਅਫ਼ਸਰਾਂ ...

ਪੂਰੀ ਖ਼ਬਰ »

ਨੈਸ਼ਨਲ ਹੈਰਾਲਡ ਮਾਮਲੇ 'ਚ ਸੋਨੀਆ ਵਲੋਂ ਆਮਦਨ ਕਰ ਵਿਭਾਗ ਦੇ ਨੋਟਿਸ ਨੂੰ ਚੁਣੌਤੀ

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)-ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਦਿੱਲੀ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਯੰਗ ਇੰਡੀਆ ਨੈਸ਼ਨਲ ਹੈਰਾਲਡ ਆਮਦਨ ਕਰ ਵਿਭਾਗ ਵਲੋਂ ਮੁੜ ਤੋਂ ਖੋਲ੍ਹਣ ਨੂੰ ਚੁਣੌਤੀ ਦਿੱਤੀ ਹੈ | ਸੋਨੀਆ ਗਾਂਧੀ ਅਤੇ ਕਾਂਗਰਸ ਨੇਤਾ ...

ਪੂਰੀ ਖ਼ਬਰ »

ਕਾਂਗਰਸ ਨੇ ਮੋਦੀ ਨੂੰ ਲੋਕ ਸਭਾ ਭੰਗ ਕਰਕੇ 4 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨਾਲ ਲੋਕ ਸਭਾ ਚੋਣਾਂ ਕਰਵਾਉਣ ਦੀ ਦਿੱਤੀ ਚੁਣੌਤੀ

ਨਵੀਂ ਦਿੱਲੀ, 14 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਕੱਠੀਆਂ ਚੋਣਾਂ ਕਰਵਾਉਣ ਦੇ ਵਿਚਾਰ 'ਤੇ ਉਨ੍ਹਾਂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ 'ਚ ਹਿੰਮਤ ਹੈ ਤਾਂ ਲੋਕ ਸਭਾ ਭੰਗ ਕਰਵਾ ਕੇ ਉਨ੍ਹਾਂ 4 ਰਾਜਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਅਨੰਤਨਾਗ ਵਿਖੇ ਖੱੁਲੇ੍ਹਆਮ ਪਾਕਿਸਤਾਨ ਸੁਤੰਤਰਤਾ ਦਿਵਸ ਮਨਾਇਆ

ਜੰਮੂ, 14 ਅਗਸਤ (ਮਹਿੰਦਰਪਾਲ ਸਿੰਘ)-ਅੱਜ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੇ ਇਲਾਕੇ ਬਿਜਬਹੇੜਾ ਦੇ ਸਰਕਾਰੀ ਡਿਗਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਪਾਕਿਸਤਾਨ ਸੁਤੰਤਰਤਾ ਦਿਵਸ ਮਨਾਇਆ ਗਿਆ ਅਤੇ ਪਾਕਿਸਤਾਨੀ ਕੌਮੀ ਝੰਡਾ ਲਹਿਰਾਇਆ ਗਿਆ | ਭਾਰੀ ਗਿਣਤੀ ਵਿਚ ਮੌਜੂਦ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਸਬੰਧੀ ਮੁੜ ਫ਼ੈਸਲਾ ਲਿਆ ਵਾਪਸ

ਅੰਮਿ੍ਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਸ਼ਹਿਰੀ ਖੇਤਰ 'ਚ ਪੈਂਦੇ ਸਰਕਾਰੀ ਸਕੂਲਾਂ 'ਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਐਨ.ਜੀ.ਓ ਵਲੋਂ ਦਿੱਤਾ ਜਾਣ ਵਾਲਾ ਦੁਪਹਿਰ ਦਾ ਖਾਣਾ ਬੰਦ ਕਰਨ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਦੇ ਦੰਗਿਆਂ 'ਚ ਅੰਮਿ੍ਤਸਰ ਦੇ 19 ਹਜ਼ਾਰ ਘਰ ਸੜ ਕੇ ਹੋਏ ਸੁਆਹ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਮਾਰਚ 1947 'ਚ ਅੰਮਿ੍ਤਸਰ ਪੂਰੀ ਤਰ੍ਹਾਂ ਯੁੱਧ ਭੂਮੀ ਬਣਿਆ ਹੋਇਆ ਸੀ | ਹਰ ਪਾਸੇ ਲੁੱਟ-ਮਾਰ ਅਤੇ ਕਤਲੇਆਮ ਦੀਆਂ ਘਟਨਾਵਾਂ ਦੇ ਚੱਲਦਿਆਂ ਕਈ ਇਲਾਕੇ ਸੜ ਕੇ ਸਵਾਹ ਦਾ ਢੇਰ ਬਣ ਚੁੱਕੇ ਸਨ ਅਤੇ ਜਗ੍ਹਾ-ਜਗ੍ਹਾ ਮਲਬੇ ਦੇ ਢੇਰ ਲੱਗੇ ਹੋਏ ...

ਪੂਰੀ ਖ਼ਬਰ »

ਅੱਜ ਤੋਂ ਰੇਲ ਗੱਡੀਆਂ ਦੀ ਸਮਾਂ ਸਾਰਣੀ 'ਚ ਹੋਵੇਗਾ ਬਦਲਾਅ, ਨਵਾਂ ਟਾਈਮ ਟੇਬਲ ਲਾਗੂ

ਅੰਮਿ੍ਤਸਰ, 14 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਉੱਤਰੀ ਰੇਲਵੇ ਵਲੋਂ ਰੇਲਗੱਡੀਆਂ ਦੀ ਸਮਾਂ ਸਾਰਨੀ 'ਚ ਬਦਲਾਅ ਕਰਦਿਆਂ ਉਨ੍ਹਾਂ ਨੂੰ ਹੁਣ ਬਦਲੇ ਸਮੇਂ ਨਾਲ ਚਲਾਇਆ ਜਾਵੇਗਾ | ਉੱਤਰੀ ਰੇਲਵੇ ਵਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਤਹਿਤ 102 ਰੇਲਗੱਡੀਆਂ ਨੂੰ ਸਮੇਂ ਤੋਂ ...

ਪੂਰੀ ਖ਼ਬਰ »

ਰਾਵਲਪਿੰਡੀ ਦੇ ਪਿੰਡ ਥੋਹਾ ਖ਼ਾਲਸਾ 'ਚ ਸ਼ਹੀਦ ਸਿੱਖ ਬੀਬੀਆਂ ਦੀ ਯਾਦਗਾਰ ਬਣਾਉਣ ਦੀ ਉਠੀ ਮੰਗ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਰਾਵਲਪਿੰਡੀ ਦੀ ਤਹਿਸੀਲ ਕਹੂਟਾ ਦੀ ਯੂਨੀਅਨ ਕੌਾਸਲ ਪਿੰਡ ਥੋਹਾ ਖ਼ਾਲਸਾ ਦੀ ਆਬਾਦੀ ਦੇ ਬਾਹਰਵਾਰ ਖੇਤਾਂ 'ਚ ਮੌਜੂਦ ਉਹ ਯਾਦਗਾਰੀ ਸ਼ਹੀਦੀ ਖੂਹ ਜਿਸ 'ਚ ਦੇਸ਼ ਦੀ ਵੰਡ ਵੇਲੇ ਹੋਏ ਦੰਗਿਆਂ 'ਚ ਬਹਾਦਰ ...

ਪੂਰੀ ਖ਼ਬਰ »

ਜਬਰ ਜਨਾਹ, ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਨੇ ਅਸ਼ੋਕ ਕੁਮਾਰ ਦੇ ਵਾਰੰਟ ਕੀਤੇ ਹਾਸਲ

ਐੱਸ.ਏ.ਐੱਸ. ਨਗਰ, 14 ਅਗਸਤ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਔਰਤ ਨਾਲ ਜਬਰ ਜਨਾਹ ਕਰਨ ਅਤੇ ਨਸ਼ਾ ਤਸਕਰੀ ਦੇ ਦੋਸ਼ਾਂ ਦੇ ਤਹਿਤ ਬਰਖਾਸਤ ਕੀਤੇ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਮਾਮਲੇ 'ਚ ਸਟੇਟ ਕਰਾਇਮ ਬ੍ਰਾਂਚ ਦੀ ਪੁਲਿਸ ਵਲੋਂ ਇਸ ਮਾਮਲੇ 'ਚ ਨਾਮਜ਼ਦ ਅਸ਼ੋਕ ...

ਪੂਰੀ ਖ਼ਬਰ »

-ਇਤਿਹਾਸ ਦੀ ਕਿਤਾਬ ਬਾਰੇ ਨਵਾਂ ਚੰਨ ਚਾੜਿ੍ਹਆ- ਅੰਗਰੇਜ਼ੀ ਤੇ ਪੰਜਾਬੀ ਦੇ ਚੈਪਟਰ ਆਪਸ 'ਚ ਹੀ ਨਹੀਂ ਮਿਲਦੇ

ਜਲੰਧਰ, 14 ਅਗਸਤ (ਮੇਜਰ ਸਿੰਘ)-ਸਾਢੇ ਚਾਰ ਮਹੀਨੇ ਦੀ ਉਡੀਕ ਬਾਅਦ 11ਵੀਂ ਜਮਾਤ ਦੇ ਇਤਿਹਾਸ ਦੇ ਪਾਠਕ੍ਰਮ ਦਾ ਪਹਿਲਾ ਪੰਜਾਬੀ ਚੈਪਟਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਜਾਰੀ ਕੀਤਾ ਹੈ, ਪਰ ਇਹ ਚੈਪਟਰ ਪਹਿਲਾਂ ਅੰਗਰੇਜ਼ੀ 'ਚ ਜਾਰੀ ਕੀਤੇ ਚੈਪਟਰ ਤੋਂ ਕਾਫ਼ੀ ਭਿੰਨ ...

ਪੂਰੀ ਖ਼ਬਰ »

ਅੱਤਵਾਦੀਆਂ ਹਮਲੇ 'ਚ ਵਾਲ-ਵਾਲ ਬਚੇ ਪੀ. ਡੀ. ਪੀ. ਦੀ ਯੂਥ ਇਕਾਈ ਦੇ ਪ੍ਰਧਾਨ ਪਾਰਾ

ਸ੍ਰੀਨਗਰ, 14 ਅਗਸਤ (ਮਨਜੀਤ ਸਿੰਘ)-ਪੀ. ਡੀ. ਪੀ. ਦੀ ਯੂਥ ਇਕਾਈ ਦੇ ਪ੍ਰਧਾਨ ਵਹੀਦ ਪਾਰਾ ਨੇ ਅੱਜ ਦਾਅਵਾ ਕੀਤਾ ਕਿ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀਆਂ ਨੇ ਉਸ 'ਤੇ ਹਮਲਾ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਕੱਲ੍ਹ ਉਹ ਬਡਗਾਮ 'ਚ ਇਕ ਸ਼ੋਕ ਸਭਾ ਤੋਂ ਆਪਣੇ ਘਰ ਆ ਰਹੇ ਸਨ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਮਰ ਗਏ ਓਏ ਲੋਕੋ' ਦੇ ਟ੍ਰੇਲਰ ਨੇ ਯੂ-ਟਿਊਬ 'ਤੇ ਪਾਈਆਂ ਧੰੁਮਾਂ

ਜਲੰਧਰ, 14 ਅਗਸਤ (ਅ.ਬ.)- ਹੰਬਲ ਮੋਸ਼ਨ ਪਿਕਚਰਜ਼ ਦੀ ਪੇਸ਼ਕਸ਼ ਹਾਸਰਸ ਪੰਜਾਬੀ ਫ਼ਿਲਮ 'ਮਰ ਗਏ ਓਏ ਲੋਕੋ' 31 ਅਗਸਤ ਨੂੰ ਵਿਸ਼ਵ ਭਰ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ | ਜਿਸ ਦਾ ਟ੍ਰੇਲਰ ਵਿਸ਼ਵ ਭਰ 'ਚ 13 ਅਗਸਤ ਨੂੰ ਰਿਲੀਜ਼ ਹੋਣ ਤੋਂ ਬਾਅਦ ਦਰਸ਼ਕਾਂ ਦੇ ...

ਪੂਰੀ ਖ਼ਬਰ »

ਡਾ: ਸਰੂਪ ਸਿੰਘ ਅਲੱਗ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵਿਸ਼ੇਸ਼ ਸਨਮਾਨ 24 ਨੂੰ

ਜਲੰਧਰ, 14 ਅਗਸਤ (ਅਜੀਤ ਬਿਊਰੋ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜ ਸਿੰਘ ਸਾਹਿਬਾਨ ਦੀ 23 ਜੁਲਾਈ, 2018 ਨੂੰ ਹੋਈ ਇਕੱਤਰਤਾ ਵਿਚ ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਦੇ ਆਧਾਰ 'ਤੇ ਪੰਥਕ ਸੇਵਕ ਤੇ ਉੱਘੇ ਲੇਖ਼ਕ ਡਾ: ਸਰੂਪ ਸਿੰਘ ਅਲੱਗ ਚੇਅਰਮੈਨ ਅਲੱਗ ਸ਼ਬਦ ਯੱਗ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਵਲੋਂ ਆਜ਼ਾਦੀ ਦਿਹਾੜੇ ਦੀ ਵਧਾਈ

ਜਲੰਧਰ, 14 ਅਗਸਤ (ਅ. ਬ.)-ਬੀ.ਐਸ.ਐਨ.ਐਲ. ਪੰਜਾਬ ਸਰਕਲ ਨੇ ਆਪਣੇ ਮਹੱਤਵਪੂਰਨ ਗਾਹਕਾਂ ਨੂੰ ਖੁਸ਼ੀ ਭਰੇ ਅਤੇ ਭਾਗਸ਼ਾਲੀ ਢੰਗ ਨਾਲ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਗਈ ਹੈ | ਇਸ ਮੌਕੇ ਸ੍ਰੀ ਐਸ.ਕੇ. ਗੁਪਤਾ, ਸੀ. ਜੀ. ਐਮ. ਟੀ. ਪੰਜਾਬ ਸਰਕਲ ਨੇ ਦੱਸਿਆ ਕਿ ਬੀ. ਐਸ. ਐਨ. ਐਲ. ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਕੈਨੇਡੀਅਨ ਅਕੈਡਮੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਹਜ਼ਾਰਾਂ ਵਿਦਿਆਰਥੀਆਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ ਅਤੇ ਸਫਲਤਾ ਪੂਰਵਕ ਸੇਵਾਵਾਂ ਦੇ ਰਹੀ ਹੈ ਨੇ ਅੱਜ ਇਕ ਹੋਰ ਸਫਲਤਾ ਪ੍ਰਾਪਤ ਕਰਦੇ ਹੋਏ ...

ਪੂਰੀ ਖ਼ਬਰ »

ਜਗਤਜੀਤ ਹੈਪੀ ਸੀਡਰ ਬਣਾ ਕੇ ਜਗਤਜੀਤ ਇੰਡਸਟਰੀ ਨੇ ਕਿਸਾਨਾਂ ਨੂੰ ਦਿੱਤਾ ਤੋਹਫ਼ਾ

ਚੀਮਾ ਮੰਡੀ, 14 ਅਗਸਤ (ਜਗਰਾਜ ਮਾਨ)-ਮਸ਼ੀਨਰੀ ਦੀ ਉੱਚ ਤਕਨੀਕ ਅਤੇ ਗੁਣਵੱਤਾ ਸਦਕਾ ਹੀ ਦੁਨੀਆ ਭਰ ਦੀ ਮੰਡੀ ਵਿਚ ਜਗਤਜੀਤ ਦੀ ਮਸ਼ੀਨਰੀ ਨੂੰ ਪਸੰਦ ਕੀਤਾ ਜਾਂਦਾ ਹੈ | ਪਾਕਿਸਤਾਨ ਵਿਚ ਜਗਤਜੀਤ ਦਾ ਬਣਿਆ ਸਟਰਾਅ ਰੀਪਰ ਕਿਸਾਨਾਂ ਦੀ ਪਹਿਲੀ ਪਸੰਦ ਸਾਬਤ ਹੋ ਰਿਹਾ ਹੈ | ...

ਪੂਰੀ ਖ਼ਬਰ »

ਕੰਪੀਟੀਸ਼ਨ ਪ੍ਰੀਖਿਆ 'ਚ ਸਿੱਖਾਂ ਨੂੰ ਹੁਣ ਨਹੀਂ ਉਤਾਰਨੇ ਪੈਣਗੇ ਆਪਣੇ ਕਕਾਰ

ਸ੍ਰੀਗੰਗਾਨਗਰ, 14 ਅਗਸਤ (ਦਵਿੰਦਰਜੀਤ ਸਿੰਘ)-ਰਾਜਸਥਾਨ 'ਚ ਹੋਣ ਵਾਲੀਆਂ ਕੰਪੀਟੀਸ਼ਨ ਪ੍ਰੀਖਿਆ 'ਚ ਪ੍ਰੀਖਿਆਰਥੀਆਂ ਨੂੰ ਆਪਣੇ ਧਾਰਮਿਕ ਚਿੰਨ੍ਹ ਨਹੀਂ ਉਤਾਰਨੇ ਪੈਣਗੇ | ਹੁਣ ਉਹ ਆਪਣੇ ਕਕਾਰਾਂ ਨਾਲ ਪ੍ਰੀਖਿਆ ਦੇ ਸਕਣਗੇ ਇਸ ਦੇ ਲਈ ਰਾਜਸਥਾਨ ਸਿੱਖ ਐਡਵਾਈਜ਼ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX