ਤਾਜਾ ਖ਼ਬਰਾਂ


'ਆਪ' ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਹੋਏ ਸ਼ਾਮਲ
. . .  18 minutes ago
ਚੰਡੀਗੜ੍ਹ, 25 ਅਪ੍ਰੈਲ- ਆਮ ਆਦਮੀ ਪਾਰਟੀ ਦੇ ਮਾਨਸਾ ਹਲਕੇ ਤੋਂ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਨਾਜ਼ਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ....
ਰਵਨੀਤ ਬਿੱਟੂ ਦੇ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
. . .  22 minutes ago
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪੁਲਿਸ ਵੱਲੋਂ ਕਈ ਸੜਕਾਂ 'ਤੇ ਆਮ ਲੋਕਾਂ ਦੀ ਆਵਾਜਾਈ ਬੰਦ ਕਰ ਦਿੱਤੀ ਹੈ ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ....
ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ 'ਚ ਦਾਖਲ ਕਰਵਾਏ ਨਾਮਜ਼ਦਗੀ ਕਾਗ਼ਜ਼
. . .  33 minutes ago
ਬਠਿੰਡਾ, 25 ਅਪ੍ਰੈਲ (ਕੰਵਲਜੀਤ ਸਿੰਘ ਸੰਧੂ) - ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਠਿੰਡਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗ਼ਜ਼ ਸਬੰਧਿਤ ਅਧਿਕਾਰੀ ਕੋਲ ਜਮਾਂ ....
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  48 minutes ago
ਚੰਡੀਗੜ੍ਹ, 25 ਅਪ੍ਰੈਲ- ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਚੰਡੀਗੜ੍ਹ 'ਚ ਰੋਡ ਸ਼ੋਅ ਕੀਤਾ ਸੀ। ਇਸ ਮੌਕੇ ਕਿਰਨ ਖੇਰ ਦੇ ਨਾਲ ਉਨ੍ਹਾਂ ਦੇ ਪਤੀ ਅਨੂਪਮ ਖੇਰ ਅਤੇ ਹੋਰ ....
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਾਈਕਲ 'ਤੇ ਆਏ ਮਾਸਟਰ ਬਲਦੇਵ ਸਿੰਘ
. . .  59 minutes ago
ਫ਼ਰੀਦਕੋਟ, 25 ਅਪ੍ਰੈਲ- ਫ਼ਰੀਦਕੋਟ ਲੋਕ ਸਭਾ ਹਲਕੇ ਦੇ ਮਾਸਟਰ ਬਲਦੇਵ ਸਿੰਘ ਨੇ ਪੰਜਾਬ ਏਕਤਾ ਪਾਰਟੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਯੂਥ ਦੇ ਪ੍ਰਧਾਨ ਸਮਕਦੀਪ ਵੀ ਹਾਜ਼ਰ ਸਨ। ਜਾਣਕਾਰੀ ਲਈ ਦੱਸ ਦੇਈਏ ਕਿ .....
ਡਾ.ਧਰਮਵੀਰ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 1 hour ago
ਪਟਿਆਲਾ, 25 ਅਪ੍ਰੈਲ (ਅਮਨ)- ਪਟਿਆਲਾ ਤੋਂ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ ਧਰਮਵੀਰ ਗਾਂਧੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਕਮ ਚੋਣ ਅਫ਼ਸਰ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਭਾਰੀ ....
ਸਟੈਟਿਕ ਸਰਵੀਲਾਂਸ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
. . .  about 1 hour ago
ਨਾਭਾ 25 ਅਪ੍ਰੈਲ (ਕਰਮਜੀਤ ਸਿੰਘ ) - ਚੋਣ ਕਮਿਸ਼ਨ ਪੰਜਾਬ ਦੀਆਂ ਹਿਦਾਇਤਾਂ ਤੇ ਅਮਲ ਕਰਦਿਆਂ ਕਮਿਸ਼ਨ ਵਲੋਂ ਸ਼ੈਲੇੰਦ੍ਰ ਸ਼ਰਮਾ ਦੀ ਅਗਵਾਈ ਵਿੱਚ ਤੈਨਾਤ ਸਟੈਟਿਕ ਸਰਵੀਲਾਂਸ ਟੀਮ ਵਲੋਂ ਸਥਾਨਕ ਬੱਸ ਅੱਡਾ ਘਨੁੜਕੀ ਵਿੱਖੇ ਨਾਕਾਬੰਦੀ ਕਰ ਗੱਡੀਆਂ ਦੀ ਚੈਕਿੰਗ ....
ਵਾਰਾਨਸੀ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਕਾਂਗਰਸ ਦੇ ਅਜੈ ਰਾਏ ਲੜਨਗੇ ਚੋਣ
. . .  about 1 hour ago
ਨਵੀਂ ਦਿੱਲੀ, 25 ਅਪ੍ਰੈਲ- ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਲਈ ਵਾਰਾਨਸੀ ਅਤੇ ਗੋਰਖਪੁਰ ਲੋਕ ਸਭਾ ਸੀਟ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਵਾਰਾਨਸੀ ਤੋਂ ਅਜੈ ਰਾਏ ਅਤੇ ਗੋਰਖਪੁਰ ਤੋਂ ਮਧੂਸੁਦਨ ਤਿਵਾਰੀ ਨੂੰ ਟਿਕਟ ਦਿੱਤੀ....
'ਆਪ' ਉਮੀਦਵਾਰ ਨੀਨਾ ਮਿੱਤਲ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 1 hour ago
ਪਟਿਆਲਾ, 25 ਅਪ੍ਰੈਲ (ਅਮਨ)- ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਵੱਲੋਂ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਕਮ ਚੋਣ ਅਫ਼ਸਰ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ.....
ਆੜ੍ਹਤੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਧਰਨਾ
. . .  about 1 hour ago
ਟਾਂਡਾ ਉੜਮੁੜ, 25 ਅਪ੍ਰੈਲ (ਭਗਵਾਨ ਸਿੰਘ ਸੈਣੀ)- ਟਾਂਡਾ ਉੜਮੁੜ ਅਤੇ ਆਸ ਪਾਸ ਦੀਆਂ ਮੰਡੀਆਂ ਦੇ ਆੜ੍ਹਤੀਆਂ ਤੇ ਮਜ਼ਦੂਰਾਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਕਣਕ ਦੀ ਖ਼ਰੀਦ ਨਾ ਕਰਨ 'ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ 'ਚ ਦਾਣਾ ....
ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ
. . .  about 2 hours ago
ਤਰਨਤਾਰਨ, 25 ਅਪ੍ਰੈਲ(ਹਰਿੰਦਰ ਸਿੰਘ)- ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤਰਨਤਾਰਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਖਹਿਰਾ ਨੇ ਕਿਹਾ ਕਿ ਭੁਲੱਥ ਹਲਕੇ ਦੇ ਲੋਕਾਂ ਨਾਲ ਸਲਾਹ ....
'ਆਪ' ਦੇ ਉਮੀਦਵਾਰ ਜਸਟਿਸ ਜੋਰਾ ਸਿੰਘ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 2 hours ago
ਜਲੰਧਰ, 25 ਅਪ੍ਰੈਲ (ਚਿਰਾਗ਼)- ਆਮ ਆਦਮੀ ਪਾਰਟੀ ਵਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਜਸਟਿਸ ਜੋਰਾ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਅਮਨ ਅਰੋੜਾ ਵੀ ਮੌਜੂਦ ...
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕਿਰਨ ਖੇਰ ਨੇ ਕੀਤਾ ਰੋਡ ਸ਼ੋਅ
. . .  about 2 hours ago
ਚੰਡੀਗੜ੍ਹ, 25 ਅਪ੍ਰੈਲ- ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਕਿਰਨ ਖੇਰ ਦੇ ਨਾਲ ਉਨ੍ਹਾਂ ਦੇ ਪਤੀ ਅਨੂਪਮ ਖੇਰ ਅਤੇ ਉੱਤਰਾਖੰਡ....
ਲੰਗਾਹ ਦੀ ਮੀਟਿੰਗ ਨੂੰ ਲੈ ਕੇ ਕਲਾਨੌਰ ਪੁਲਿਸ ਛਾਉਣੀ 'ਚ ਤਬਦੀਲ
. . .  about 3 hours ago
ਕਲਾਨੌਰ, 25 ਅਪ੍ਰੈਲ (ਪੁਰੇਵਾਲ)- ਪੰਥ 'ਚੋਂ ਛੇਕੇ ਜਾਣ ਦੇ ਮਾਮਲੇ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਲੋਕਾਂ 'ਚ ਵਿਚਰਨ ਅਤੇ ਵਰਕਰ ਮੀਟਿੰਗਾਂ ਕਰਨ ਦੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਵੱਲੋਂ ਕੀਤੀ ਪਹੁੰਚ .....
ਸਿਹਤ ਵਿਭਾਗ ਨੇ ਮਲੇਰੀਆ ਬੁਖ਼ਾਰ ਖ਼ਿਲਾਫ਼ ਕੱਢੀ ਜਾਗਰੂਕ ਰੈਲੀ
. . .  about 3 hours ago
ਸੰਗਰੂਰ, 25 ਅਪ੍ਰੈਲ (ਧੀਰਜ ਪਸ਼ੋਰੀਆ)- ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਕੱਢੀ ਜਾਗਰੂਕ ਰੈਲੀ ਨੂੰ ਜ਼ਿਲ੍ਹਾ ਸਿਹਤ ਅਫ਼ਸਰ ਪ੍ਰੇਮਪਾਲ ਗਿੱਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ਬਿੰਦਰਾ ਨੇ ਕਿਹਾ ਕਿ ...
ਸੁਖਪਾਲ ਸਿੰਘ ਖਹਿਰਾ ਐਮ.ਐਲ.ਏ. ਦੇ ਅਹੁਦੇ ਤੋਂ ਜਲਦ ਦੇਣਗੇ ਅਸਤੀਫ਼ਾ
. . .  about 3 hours ago
ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ
. . .  about 3 hours ago
ਸ੍ਰੀਲੰਕਾ 'ਚ ਨਹੀਂ ਰੁਕ ਰਿਹਾ ਧਮਾਕਿਆਂ ਦਾ ਸਿਲਸਿਲਾ, ਹੁਣ ਪੁਗੋਡਾ ਟਾਊਨ ਦੇ ਨੇੜੇ ਹੋਇਆ ਧਮਾਕਾ
. . .  about 4 hours ago
ਨਾਬਾਲਗ ਲੜਕੀ ਨੂੰ ਸਾੜ ਕੇ ਮਾਰਨ 'ਤੇ ਮਾਹੌਲ ਤਣਾਅਪੂਰਨ, ਸਕੂਲ ਬੰਦ
. . .  about 4 hours ago
ਪੁਤਿਨ ਤੇ ਕਿਮ ਜੋਂਗ ਉਨ ਵਿਚਕਾਰ ਪਹਿਲੀ ਸਿਖਰ ਵਾਰਤਾ ਅੱਜ
. . .  about 4 hours ago
ਕਬਰ ਲਈ ਜ਼ਮੀਨ ਚਾਹੀਦੀ ਹੈ ਤਾਂ ਭਾਰਤ ਮਾਤਾ ਕੀ ਜੈ ਕਹਿਣਾ ਹੋਵੇਗਾ - ਭਾਜਪਾ ਲੀਡਰ ਗਿਰੀਰਾਜ
. . .  about 5 hours ago
ਅਨੰਤਨਾਗ 'ਚ ਦੋ ਅੱਤਵਾਦੀ ਢੇਰ
. . .  about 6 hours ago
ਵਾਰਾਨਸੀ 'ਚ ਮੋਦੀ ਦਾ ਅੱਜ ਹੋਵੇਗਾ ਸ਼ਕਤੀ ਪ੍ਰਦਰਸ਼ਨ, ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  1 day ago
ਹਫ਼ਤਾ ਪਹਿਲਾਂ ਪਏ ਮੀਂਹ ਨੇ ਗੁੰਮਟੀ ਖ਼ੁਰਦ ਦੇ ਸਕੂਲ ਦੀ ਪੁਰਾਣੀ ਬਿਲਡਿੰਗ 'ਚ ਪਈਆਂ ਤਰੇੜਾਂ
. . .  1 day ago
ਬੈਂਸ ਨੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਪੈਸਿਆਂ ਸਮੇਤ ਕੀਤਾ ਕਾਬੂ
. . .  1 day ago
ਕੈਪਟਨ ਦੇ ਬਗ਼ੈਰ ਹੀ ਮੁਹੰਮਦ ਸਦੀਕ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸ੍ਰੀ ਮੁਕਤਸਰ ਸਾਹਿਬ : ਤੇਜ਼ ਹਵਾਵਾਂ ਨੇ ਫਿਰ ਫ਼ਿਕਰਮੰਦ ਕੀਤੇ ਕਿਸਾਨ
. . .  1 day ago
ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਸਕੱਤਰ ਅਤੇ ਪੁਲਿਸ ਮੁਖੀ ਤੋਂ ਮੰਗਿਆ ਅਸਤੀਫ਼ਾ
. . .  1 day ago
ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਣਕ ਫ਼ਸਲ ਸੜ ਕੇ ਹੋਈ ਸੁਆਹ
. . .  1 day ago
'ਆਪ' ਵਲੋਂ ਪੰਜਾਬ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ
. . .  1 day ago
ਚੋਣਾਂ ਦੌਰਾਨ ਕਾਂਗਰਸ ਨੂੰ ਜਿਤਾਉਣ 'ਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ- ਕੈਪਟਨ
. . .  1 day ago
ਰਾਣਾ ਸੋਢੀ ਦੇ ਘਰ ਪੁੱਜੇ ਸ਼ੇਰ ਸਿੰਘ ਘੁਬਾਇਆ
. . .  about 1 hour ago
ਭਾਰਤ ਸਰਕਾਰ ਨੇ ਕੁਝ ਚੀਨੀ ਵਸਤੂਆਂ 'ਤੇ ਲੱਗੀ ਪਾਬੰਦੀ ਨੂੰ ਅੱਗੇ ਵਧਾਇਆ
. . .  about 1 hour ago
ਡੀ. ਸੀ. ਕੰਪਲੈਕਸ ਮੋਗਾ 'ਚ ਸਥਿਤ ਬੈਂਕ 'ਚੋਂ ਨਕਦੀ ਅਤੇ ਸੋਨਾ ਚੋਰੀ ਕਰਨ ਵਾਲੇ ਆਏ ਪੁਲਿਸ ਦੇ ਅੜਿੱਕੇ
. . .  about 1 hour ago
ਅੱਗ ਲੱਗਣ ਕਾਰਨ 5 ਏਕੜ ਕਣਕ ਦੀ ਫ਼ਸਲ ਸੜੀ
. . .  about 1 hour ago
ਬਰਨਾਲਾ ਦੇ ਪਿੰਡ ਬੀਹਲਾ 'ਚ ਅੱਗ ਲੱਗਣ ਕਾਰਨ ਕਣਕ ਦੀ 100 ਏਕੜ ਫ਼ਸਲ ਸੜੀ
. . .  about 1 hour ago
ਅਣਅਧਿਕਾਰਤ ਉਸਾਰੀ ਢਾਹੁਣ ਗਏ ਇਮਾਰਤੀ ਸ਼ਾਖਾ ਸਟਾਫ਼ 'ਤੇ ਕੋਲੋਨਾਈਜ਼ਰ ਵਲੋਂ ਹਮਲਾ
. . .  about 1 hour ago
ਅੱਗ ਲੱਗਣ ਕਾਰਨ ਪਿੰਡ ਕਲਿਆਣਪੁਰ 'ਚ ਕਣਕ ਦੇ ਕਰੀਬ 12 ਖੇਤ ਸੜ ਕੇ ਹੋਏ ਸੁਆਹ
. . .  5 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550
ਿਵਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ

ਮੁਕਤਸਰ ਸਾਹਿਬ

ਛੱਪੜ ਦਾ ਓਵਰਫਲੋ ਪਾਣੀ ਲੋਕਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਦੀ ਬਰਕੰਦੀ ਰੋਡ 'ਤੇ ਬਣੇ ਛੱਪੜ ਦੀ ਸਫਾਈ ਨਾ ਹੋਣ ਕਾਰਨ ਇਸ ਦਾ ਪਾਣੀ ਓਵਰਫਲੋ ਹੋ ਕੇ ਨਾਲ ਲਗਦੇ ਘਰਾਂ ਤੱਕ ਜਾ ਪਹੁੰਚਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੋਕਾਂ ਨੇ ਦੱਸਿਆ ਕਿ ਛੱਪੜ ਦੀ ਸਫਾਈ ਨਾ ਹੋਣ ਕਾਰਨ ਪਾਣੀ ਓਵਰਫਲੋ ਹੋ ਕੇ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਗਿਆ ਅਤੇ ਇਸ ਪਾਣੀ ਵਿਚੋਂ ਦੂਰ-ਦੂਰ ਤੱਕ ਬਦਬੂ ਮਾਰਦੀ ਹੈ, ਜਿਸ ਕਾਰਨ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਛੱਪੜ ਵਿਚ ਸਰਕੰਡਾ, ਝਾੜਬੂਟ ਹੋਣ ਕਰਕੇ ਨਿਕਾਸੀ ਵਿਚ ਰੁਕਾਵਟ ਪੈ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਛੱਪੜ ਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਸਿਸਟਮ ਪਾਇਆ ਗਿਆ ਹੈ, ਪਰ ਪਾਈਪਾਂ ਲੀਕ ਹੋਣ ਕਾਰਨ ਇਸ ਛੱਪੜ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਅਤੇ ਇਸ ਪਾਣੀ ਦੀ ਨਿਕਾਸੀ ਲਈ ਲਾਈ ਮੋਟਰ ਵੀ ਬੰਦ ਹੈ | ਉਨ੍ਹਾਂ ਦੱਸਿਆ ਕਿ ਇਸ ਛੱਪੜ ਦਾ ਪਾਣੀ ਦੂਜੇ ਛੱਪੜ ਵਿਚ ਜਾਂਦਾ ਹੈ, ਉਸ ਦਾ ਪਾਣੀ ਸੇਮ ਨਾਲੇ ਵਿਚ ਪੈਂਦਾ ਹੈ | ਉਨ੍ਹਾਂ ਕਿਹਾ ਕਿ ਠੇਕੇਦਾਰ ਵਲੋਂ ਇਹ ਸੀਵਰੇਜ ਸਿਸਟਮ ਸਹੀ ਤਰੀਕੇ ਨਾਲ ਨਹੀਂ ਪਾਇਆ ਗਿਆ ਤੇ ਨਾ ਹੀ ਸੀਵਰੇਜ ਪਾਉਣ ਤੋਂ ਬਾਅਦ ਕੋਈ ਸਾਰ ਲਈ ਗਈ, ਹੁਣ ਇਸ ਦੀਆਂ ਪਾਈਪਾਂ ਲੀਕ ਹੋਣ ਕਾਰਨ ਪਾਣੀ ਦੀ ਨਿਕਾਸੀ ਬਿਲਕੁਲ ਬੰਦ ਹੋ ਗਈ ਹੈ | ਉਨ੍ਹਾਂ ਕਿਹਾ ਕਿ ਇਸ ਬਦਬੂਦਾਰ ਪਾਣੀ ਵਿਚੋਂ ਮੱਛਰ, ਮੱਖੀਆਂ ਪੈਦਾ ਹੋ ਰਹੀਆਂ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਚਾਇਤ ਨੂੰ ਵੀ ਸੂਚਿਤ ਕੀਤਾ ਗਿਆ ਹੈ, ਪਰ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ | ਗੁਰਵਿੰਦਰ ਸਿੰਘ ਨੇ ਦੱਸਿਆ ਜੇਕਰ ਇਕ ਬਾਰਿਸ਼ ਵੀ ਪੈ ਗਈ ਤਾਂ ਉਸਦਾ ਘਰ ਡੁੱਬ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤੋਂ ਇਸ ਸਮੱਸਿਆ ਦੇ ਹੱਲ ਦੀ ਮੰਗ ਕੀਤੀ | ਇਸ ਮੌਕੇ ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਟੇਕ ਸਿੰਘ ਫ਼ੌਜੀ, ਤੇਜ ਸਿੰਘ, ਮੰਗਾ ਸਿੰਘ, ਡੀਸੀ ਸਿੰਘ, ਗੁਰਦਿਆਲ ਸਿੰਘ, ਕਾਲਾ ਸਿੰਘ, ਜਲੰਧਰ ਸਿੰਘ, ਮੱਸਾ ਸਿੰਘ, ਕਾਲਾ ਸਿੰਘ, ਗੋਰੀ ਸਿੰਘ, ਗੁਰਜੀਤ ਸਿੰਘ, ਦੀਪੂ ਹਲਵਾਈ ਆਦਿ ਹਾਜ਼ਰ ਸਨ |

ਅਧਿਆਪਕਾਂ ਨੇ ਮੀਟਿੰਗ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਸੰਘਰਸ਼ ਕਰ ਰਹੇ ਏ.ਆਈ.ਈ, ਐਸ.ਟੀ.ਆਰ ਅਧਿਆਪਕਾਂ ਵਲੋਂ ਕੇਵਲ 5 ਹਜ਼ਾਰ ਮਹੀਨਾ ਤਨਖਾਹ ਤੇ ਰੈਸ਼ਨੇਲਾਈਜ਼ੇਸ਼ਨ ਕਰਕੇ ਦੂਰ ਦੁਰਾਡੇ ਬਦਲੀ ਕਰਨ ਦਾ ਵਿਰੋਧ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਾਬੰਦੀਆਂ ਦੇ ਹੁਕਮ ਲਾਗੂ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਨਿਰਧਾਰਤ ...

ਪੂਰੀ ਖ਼ਬਰ »

ਫ਼ੀਲਡ ਸਟਾਫ਼ ਨਾਲ ਧੱਕਾ-ਮੁੱਕੀ ਕਰਨ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਪਰਚਾ ਦਰਜ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਕੁਲਦੀਪ ਸਿੰਘ ਘੁਮਾਣ)-ਇੱਥੋਂ ਨੇੜਲੇ ਪਿੰਡ ਸੋਥਾ ਦੇ ਨਹਿਰੀ ਹੈੱਡ 'ਤੇ ਕਿਸਾਨਾਂ ਵਲੋਂ ਫ਼ੀਲਡ ਸਟਾਫ਼ ਨਾਲ ਧੱਕਾ-ਮੁੱਕੀ ਅਤੇ ਸਟਾਫ਼ ਤੇ ਜੇ.ਈ. ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਥਾਣਾ ਸਦਰ ਪੁਲਿਸ ਨੇ ਇਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਨੁਸਾਰ ਜ਼ਿਲ੍ਹੇ ਵਿਚ ਅਕਾਲੀ ...

ਪੂਰੀ ਖ਼ਬਰ »

40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਮੰਡੀ ਲੱਖੇਵਾਲੀ, 14 ਅਗਸਤ (ਮਿਲਖ ਰਾਜ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ ਤੇ ਮਲੋਟ ਦੇ ਕਪਤਾਨ ਇਕਬਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਥਾਣਾ ਲੱਖੇਵਾਲੀ ਪੁਲਿਸ ਨੇ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ...

ਪੂਰੀ ਖ਼ਬਰ »

ਟੁੱਟੀ ਸੜਕ ਦੇ ਮੁੜ ਨਿਰਮਾਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਕੁਲਦੀਪ ਸਿੰਘ ਘੁਮਾਣ)-ਸਥਾਨਕ ਮਲੋਟ ਰੋਡ 'ਤੇ ਰੁਪਾਣਾ ਤੋਂ ਲੈ ਕੇ ਚੱਕ ਦੂਹੇਵਾਲਾ ਤੱਕ ਮੁੱਖ ਸੜਕ ਬਹੁਤ ਥਾਵਾਂ ਤੋਂ ਟੁੱਟੀ ਹੋਈ ਹੈ ਅਤੇ ਖੱਡੇ ਪਏ ਹੋਏ ਹਨ | ਜਿਸ ਕਰਕੇ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਅਤੇ ਜਾਨੀ ਤੇ ਮਾਲੀ ...

ਪੂਰੀ ਖ਼ਬਰ »

ਲਵਿੰਗ ਲਿਟਲ ਪਲੇਵੇ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਦੇਸ਼ ਭਗਤੀ ਦੇ ਰੰਗ ਵਿਚ ਰੰਗ ਕੇ ਆਜ਼ਾਦੀ ਦਿਹਾੜਾ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ | ਇਸ ...

ਪੂਰੀ ਖ਼ਬਰ »

ਅੱਗ ਨਾਲ ਕੱਪੜੇ ਦੀ ਦੁਕਾਨ ਸੜੀ

ਸ਼੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਥਾਂਦੇਵਾਲਾ ਰੋਡ ਉਪਰ ਸਥਿਤ ਧੀਂਗੜਾ ਕਲਾਸ ਹਾਊਸ ਵਿਖੇ ਸ਼ਾਟ ਸਰਕਟ ਨਾਲ ਅੱਗ ਲੱਗਣ ਕਰਕੇ ਦੁਕਾਨ ਵਿਚ ਪਿਆ ਕੱਪੜਾ ਸੜ ਕੇ ਸੁਆਹ ਹੋ ਗਿਆ | ਦੁਕਾਨ ਮਾਲਕ ਦਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਮ ਵਾਂਗ ਦੁਕਾਨ ਬੰਦ ਕੇ ...

ਪੂਰੀ ਖ਼ਬਰ »

ਚੋਰਾਂ ਵਲੋਂ ਗੋਲਕ ਤੋੜਨ ਦੀ ਅਸਫ਼ਲ ਕੋਸ਼ਿਸ਼

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਬੀਤੀ ਰਾਤ ਸਥਾਨਕ ਬਿਰਲਾ ਰੋਡ 'ਤੇ ਸਥਿਤ ਬਾਬਾ ਖੇਤਰਪਾਲ ਧਾਮ ਵਿਚ ਚੋਰਾਂ ਵਲੋਂ ਧਾਮ ਦੇ ਗੋਲਕ ਤੋੜਨ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਲ ਦੇ ਵਿਜੈ ਬਜਾਜ ਅਤੇ ਗਿਰਧਰ ਗੋਇਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ-ਕੋਟਭਾਈ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦਾ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਡੀ.ਸੀ. ਕੰਪਲੈਕਸ ਸਥਿਤ ਭਾਰਤੀਆ ਸਟੇਟ ਬੈਂਕ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਅੱਜ ਸ਼ਾਮ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪਿ੍ਤਪਾਲ ਸਿੰਘ ...

ਪੂਰੀ ਖ਼ਬਰ »

ਪੰਜਾਂ ਤਖ਼ਤਾਂ ਦੀ ਤੀਸਰੀ ਪੈਦਲ ਯਾਤਰਾ 'ਤੇ ਨਿਕਲਿਆ ਭਾਈ ਜਸਵੀਰ ਸਿੰਘ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਕੁਲਦੀਪ ਸਿੰਘ ਘੁਮਾਣ)- ਤੀਜੀ ਪੈਦਲ ਯਾਤਰਾ 28 ਜੁਲਾਈ 2018 ਨੂੰ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਆਰੰਭ ਕਰਨ ਵਾਲੇ ਭਾਈ ਜਸਵੀਰ ਸਿੰਘ ਪੁੱਤਰ ਜਲੌਰ ਸਿੰਘ ਪਿੰਡ ਝੰਡੂ ਕੇ ਜ਼ਿਲ੍ਹਾ ਬਠਿੰਡਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਅਸਲ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਸੈਮੀਨਾਰ ਲਾਏ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਤੇ ਸੈਸ਼ਨ ਜੱਜ ਸੁਖਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਵਲੰਟੀਅਰਜ਼ ਨੇ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੂੰ ਮਿਲਿਆ ਅਤੇ ਕਿਸਾਨੀ ਮੰਗਾਂ ਤੋਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਫ਼ਾਈ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਦੇ ਵੱਖ-ਵੱਖ ਵਿਭਾਗਾਂ ਵਲੋਂ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਸਫਾਈ ਕਰਵਾਈ ਜਾ ਰਹੀ ਹੈ | ਡਿਪਟੀ ...

ਪੂਰੀ ਖ਼ਬਰ »

ਪੈਰਾ-ਮੈਡੀਕਲ ਮੁਲਾਜ਼ਮ ਫਾਰਮਾਸਿਸਟਾਂ ਦੇ ਧਰਨੇ 'ਚ ਸ਼ਮੂਲੀਅਤ ਨਹੀਂ ਕਰਨਗੇ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿਚ 2006 ਤੋਂ ਕੰਮ ਕਰ ਰਹੇ ਪੈਰਾ-ਮੈਡੀਕਲ ਮੁਲਾਜ਼ਮਾਂ ਵਲੋਂ ਵਾਇਸ ਪ੍ਰਧਾਨ ਪੰਜਾਬ ਗੁਰਮੀਤ ਸਿੰਘ ਉਮੈਦਪੁਰੀ ਦੀ ਰਹਿਨੁਮਾਈ ਹੇਠ ਪੰਚਾਇਤ ਮੰਤਰੀ ਤਿ੍ਪਤ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਪਿੰਡ ਮਹਾਂਬੱਧਰ ਵਿਖੇ ਕੈਂਪ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗ਼ਬਾਨੀ ਵਿਭਾਗ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਡਾ: ਨਰਿੰਦਰਜੀਤ ਸਿੰਘ ਸਿੱਧੂ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਰੇਲ ਗੱਡੀਆਂ ਦੀ ਚੈਕਿੰਗ

ਜੈਤੋ, 14 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਰੇਲਵੇ ਪੁਲਿਸ ਵਲੋਂ ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ ਆਉਣ-ਜਾਣ ਵਾਲੀਆਂ ਰੇਲੀ ਗੱਡੀਆਂ, ਰੇਲਵ ਲਾਈਨਾਂ ਅਤੇ ਪਲੇਟ ਫਾਰਮਾਂ ਨੂੰ ਚੈੱਕ ਕੀਤਾ ਗਿਆ | ਰੇਲਵੇ ਪੁਲਿਸ ਫ਼ਰੀਦਕੋਟ ਦੇ ਐੱਸ.ਐੱਚ.ਓ ਸੁਖੇਦਵ ਸਿੰਘ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ 17 ਨੂੰ

ਫ਼ਰੀਦਕੋਟ, 14 ਅਗਸਤ (ਸਤੀਸ਼ ਬਾਗ਼ੀ)-ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਹੋਰ ਧਾਰਮਿਕ ਸੇਵਾ ਸੁਸਾਇਟੀਆਂ ਦੇ ਸਹਿਯੋਗ ਦੇ ਨਾਲ 17 ਅਗਸਤ ਨੂੰ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇੜੇ ਘੰਟਾ ਘਰ ਫ਼ਰੀਦਕੋਟ ਵਿਖੇ ਮਹਾਨ ਗੁਰਮਤਿ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਪਿ੍ੰਸੀਪਲ ਐਮ.ਕੇ. ਕੁਲਸ਼ੇਸ਼ਠਾ ਤੇ ਵਾਈਸ ਪਿ੍ੰਸੀਪਲ ਇੰਜੀ: ਸਤਵੀਰ ਸਿੰਘ ...

ਪੂਰੀ ਖ਼ਬਰ »

ਡਾ: ਸੁਨੀਲ ਬਾਂਸਲ ਨੇ ਸਰਕਾਰੀ ਹਸਪਤਾਲ 'ਚ ਅਹੁਦਾ ਸੰਭਾਲਿਆ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਅਲਟਰਾਸਾੳਾੂਡ ਸਪੈਸ਼ਲਿਸਟ ਡਾ. ਸੁਨੀਲ ਬਾਂਸਲ ਨੇ ਆਪਣੀਆਂ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ | ਉਨ੍ਹਾਂ ਵਲੋਂ ਅੱਜ ਅਹੁਦਾ ਸੰਭਾਲਣ ਮੌਕੇ ਅਮਨਪ੍ਰੀਤ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਕੈਡਿਟਾਂ ਨੇ 10 ਰੋਜ਼ਾ ਕੈਂਪ 'ਚ ਭਾਗ ਲਿਆ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਐੱਮ.ਐੱਮ.ਡੀ.ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਐਨ.ਸੀ.ਸੀ. ਯੂਨਿਟ ਦੇ 10 ਕੈਡਿਟ ਮਲੋਟ ਵਿਚ ਹੋਏ 10 ਰੋਜ਼ਾ ਐਨ.ਸੀ.ਸੀ. ਕੈਂਪ ਪੂਰਾ ਕਰਕੇ ਕਾਲਜ ਵਾਪਸ ਆਏ | ਪਿ੍ੰਸੀਪਲ ਡਾ.ਆਰ.ਕੇ. ਮਹਾਜਨ ਨੇ ਐਨ.ਸੀ.ਸੀ. ਕੈਡਿਟਾਂ ਦਾ ਸਵਾਗਤ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਯੋਜਨਾ ਅਧੀਨ ਵੱਖ-ਵੱਖ ਪਿੰਡਾਂ 'ਚ ਲਾਏ ਕੈਂਪ

ਲੰਬੀ, 14 ਅਗਸਤ (ਸ਼ਿਵਰਾਜ ਸਿੰਘ ਬਰਾੜ)-ਮਹਾਤਮਾ ਗਾਂਧੀ ਸਰਬੱਤ ਯੋਜਨਾ ਅਧੀਨ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕੈਂਪ ਲਾਏ ਗਏ | ਸੀ.ਡੀ.ਪੀ.ਓ. ਲੰਬੀ ਮੈਡਮ ਪਰਮਜੀਤ ਕੌਰ ਦੀ ਅਗਵਾਈ ਵਿਚ ਪਿੰਡ ਲੁਹਾਰਾ, ਘੁਮਿਆਰਾ, ਰੋੜਾਂਵਾਲੀ, ਤਰਮਾਲਾ, ਭਾਈਕੇਰਾ, ਖੇਮਾਖੇੜਾ, ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਡਾਇਰੈਕਟੋਰੇਟ ਦਾ ਘਿਰਾਓ 17 ਨੂੰ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਅਤੇ ਮਸਲਿਆਂ ਪ੍ਰਤੀ ਅਪਣਾਏ ਜਾ ਰਹੇ ਟਾਲਮਟੋਲ ਦੇ ਰਵੱਈਏ ਖਿਲਾਫ ਡਾਇਰੈਕਟਰ ਪਸ਼ੂ ਪਾਲਣ ਦਫਤਰ ਦਾ 17 ਅਗਸਤ ਨੂੰ ਘਿਰਾਓ ਕੀਤਾ ਜਾਵੇਗਾ | ਇਸ ਬਾਰੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਤੇ ਧਰਨਾ ਜਾਰੀ

ਗਿੱਦੜਬਾਹਾ, 14 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਗਿੱਦੜਬਾਹਾ ਵਿਖੇ ਪੰਚਾਇਤ ਸੰਮਤੀ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਤੇ ਧਰਨਾ 17ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਧਰਨੇ ਵਿਚ ਹਾਜ਼ਰ ਆਗੂਆਂ ਨੇ ਦੱਸਿਆ ਕਿ 4 ਮਹੀਨੇ ਪਹਿਲਾ ...

ਪੂਰੀ ਖ਼ਬਰ »

ਮਧੁਰ ਕਾਸ਼ਨੀ ਮੰਡਲ ਨੇ ਸਤਸੰਗ ਕਰਵਾਇਆ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਮਧੁਰ ਕਾਸ਼ਨੀ ਮੰਡਲ ਵਲੋਂ ਮਧੁਰ ਬਿਹਾਰੀ ਸਤਸੰਗ ਭਵਨ ਗਿੱਦੜਬਾਹਾ ਵਿਖੇ ਬੀਤੀ ਰਾਤ ਹਰਿਆਲੀ ਤੀਜ ਦੇ ਮੌਕੇ ਸਤਸੰਗ ਕਰਵਾਇਆ ਗਿਆ, ਜਿਸ ਵਿਚ ਭਜਨ ਗਾਇਕ ਰਾਜਿੰਦਰ ਸ਼ਰਮਾ ਤੇ ਵਿਨੋਦ ਸਚਦੇਵਾ ਨੇ ਆਪਣੇ ਭਜਨਾਂ 'ਤੇ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਮੁਕਾਬਲੇ ਕਰਵਾਏ

ਦੋਦਾ, 14 ਅਗਸਤ (ਰਵੀਪਾਲ)- ਸਵੱਛ ਭਾਰਤ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਲੀ ਅਬਲੂ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦੇ ਸਕੂਲ ਦੇ ਪਿ੍ੰਸੀਪਲ ਸੁਭਾਸ਼ ਚੰਦਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚੋਂ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਮੰਡੀ ਲੱਖੇਵਾਲੀ, 14 ਅਗਸਤ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਤੇ ਅਧਿਆਪਕਾਵਾਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਵਿਦਿਆਰਥਣਾਂ ਵਿਚੋਂ 11ਵੀਂ ਕਲਾਸ ਦੀ ਵਿਦਿਆਰਥਣ ਅਸ਼ਮੀਤ ਕੌਰ ਅਤੇ ...

ਪੂਰੀ ਖ਼ਬਰ »

ਧਾਨਕ ਸਮਾਜ ਵਲੋਂ ਅੱਜ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਧਾਨਕ ਧਰਮਸ਼ਾਲਾ ਵਿਖੇ ਧਾਨਕ ਸਮਾਜ ਵਲੋਂ 15 ਅਗਸਤ ਦਿਨ ਬੁੱਧਵਾਰ ਨੂੰ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਮੀ ਪ੍ਰਧਾਨ ਸੁਦੇਸ਼ ਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰਮੀਤ ਸਿੰਘ ਭਲਵਾਨ ਐੱਸ.ਸੀ. ਵਿੰਗ ਦੇ ਹਲਕਾ ਇੰਚਾਰਜ ਬਣੇ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਗੁਰਮੀਤ ਸਿੰਘ ਭਲਵਾਨ ਖੋਖਰ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਐੱਸ.ਸੀ. ਵਿੰਗ ਦਾ ਹਲਕਾ ਇੰਚਾਰਜ ਸੁਖਬੀਰ ਸਿੰਘ ਬਾਦਲ ਅਤੇ ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿੰਦਰ ਸਿੰਘ ਗੋਨਿਆਣਾ ਅਤੇ ਪਰਮਿੰਦਰ ...

ਪੂਰੀ ਖ਼ਬਰ »

ਪਿ੍ੰਸੀਪਲ ਦੇ ਜਨੂੰਨ ਨੇ ਦਿੱਤਾ ਪੱਕੀ ਟਿੱਬੀ ਦੇ ਸਕੂਲ ਨੂੰ ਨਵਾਂ ਰੂਪ

ਮਲੋਟ, ਲੰਬੀ, 14 ਅਗਸਤ (ਗੁਰਮੀਤ ਸਿੰਘ ਮੱਕੜ, ਮੇਵਾ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪਿੰਡ ਪੱਕੀ ਟਿੱਬੀ ਸੇਮ ਪ੍ਰਭਾਵਿਤ ਪਿੰਡ ਵਜੋਂ ਜਾਣਿਆ ਜਾਂਦਾ ਹੈ, ਪਰ ਇਸ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਵੇਖ ਕੇ ਕਿਸੇ ਵੱਡੇ ਸ਼ਹਿਰ ਦੇ ਸਕੂਲ ਦਾ ...

ਪੂਰੀ ਖ਼ਬਰ »

ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ- ਦਾਦੂਵਾਲ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਬਰਗਾੜੀ ਵਿਚ ਲਗਾਤਾਰ ਦਿੱਤੇ ਜਾ ਰਹੇ ਧਰਨੇ ਲਈ ਸ੍ਰੀ ਮੁਕਤਸਰ ਸਾਹਿਬ ਦਾ ਜਥਾ ਸਰਾਏਨਾਗਾ ਤੋਂ ਸੰਤ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ ਰਵਾਨਾ ਹੋਇਆ | ਇਸ ਸਮੇਂ ਬਲਜੀਤ ਸਿੰਘ ਦਾਦੂਵਾਲ ਨੇ ਦੱਸਿਆ ਕਿ ਸਰਕਾਰ ਨੇ ਕੁਝ ...

ਪੂਰੀ ਖ਼ਬਰ »

ਸਰਾਏਨਾਗਾ 'ਚ ਐੱਸ.ਸੀ. ਵਿੰਗ ਦੀ ਭਰਵੀਂ ਇਕੱਤਰਤਾ

ਮੰਡੀ ਬਰੀਵਾਲਾ, 14 ਅਗਸਤ (ਨਿਰਭੋਲ ਸਿੰਘ)-ਸਰਾਏਨਾਗਾ ਵਿਚ ਐੱਸ.ਸੀ. ਵਿੰਗ ਦੀ ਭਰਵੀਂ ਇਕੱਤਰਤਾ ਪਰਮਿੰਦਰ ਸਿੰਘ ਪਾਸਾ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਆਜ਼ਾਦੀ ਯਾਤਰਾ ਕੱਢੀ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ ਸਥਾਨਕ ਪੁਰਾਣਾ ਡਾਕਖ਼ਾਨਾ ਚੌਕ ਤੋਂ ਆਜ਼ਾਦੀ ਯਾਤਰਾ ਕੱਢੀ ਗਈ, ਜਿਸ ਵਿਚ ਮੁੱਖ ਮਹਿਮਾਨ ਤੇ ਤੌਰ 'ਤੇ ਕੁਲਦੀਪ ਸਿੰਘ ਮਦਾਨ, ਮੈਨੇਜਰ ਸਟੇਟ ਬੈਂਕ ਆਫ਼ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਦੋਦਾ, 14 ਅਗਸਤ (ਰਵੀਪਾਲ)-ਅਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਲੋਂ ਬੀਤੇ ਦਿਨੀਂ ਤੀਆਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਸਟਾਫ਼ ਵਲੋਂ ਬੱਚਿਆਂ ਨੂੰ ਪੰਜਾਬ ਦੇ ਸੱਭਿਆਚਾਰਕ ਕਲਚਰ, ਤੀਆਂ ਦੇ ਤਿਉਹਾਰ ਤੋ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਾਰਕ 'ਚ ਮਨਾਇਆ ਤੀਆਂ ਦਾ ਤਿਉਹਾਰ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਸਾਵਣ ਮਹੀਨੇ ਦੌਰਾਨ ਔਰਤਾਂ ਵਲੋਂ ਨੱਚ ਟੱਪ ਕੇ ਖ਼ੁਸ਼ੀ ਮਨਾਈ ਜਾਂਦੀ ਹੈ | ਇਸੇ ਤਰ੍ਹਾਂ ਹੀ ਔਰਤਾਂ ਵਲੋਂ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਵੱਡੀ ਸੰਖਿਆ ਵਿਚ ਇਕੱਤਰ ਹੋਈਆਂ ਔਰਤਾਂ ...

ਪੂਰੀ ਖ਼ਬਰ »

ਸਿਵਲ ਪ੍ਰਸ਼ਾਸਨ ਨੇ ਵਿਸਾਰੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ

ਗਿੱਦੜਬਾਹਾ, 14 ਅਗਸਤ (ਬਲਦੇਵ ਸਿੰਘ ਘੱਟੋਂ)-ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਕੇ ਆਜ਼ਾਦੀ 'ਚ ਅਹਿਮ ਯੋਗਦਾਨ ਪਾਉਣ ਵਾਲੇ ਸ਼ਹੀਦਾ ਦੇ ਪਰਿਵਾਰਾਂ ਨੂੰ ਸਿਵਲ ਪ੍ਰਸ਼ਾਸਨ ਵਲੋਂ ਪੂਰੀ ਤਰ੍ਹਾਂ ਵਿਸਾਰਿਆ ਜਾ ਰਿਹਾ ਹੈ | ਅਜਿਹਾ ਹੀ ਮਾਮਲਾ ਪਿੰਡ ਕੋਟਭਾਈ ਤੋਂ ...

ਪੂਰੀ ਖ਼ਬਰ »

ਵਿਦਾਇਗੀ ਪਾਰਟੀ ਤੇ ਸਾਲਾਨਾ ਇਨਾਮ ਵੰਡ ਸਮਾਗਮ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)- ਜੇ.ਡੀ. ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਚ ਡੀ.ਐੱਲ.ਐੱਡ. (ਈ.ਟੀ.ਟੀ.) ਸੈਸ਼ਨ 2016-2018 ਦੀ ਵਿਦਾਇਗੀ ਪਾਰਟੀ ਅਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਾਲਜ ਚੇਅਰਮੈਨ ਡਾ: ਐੱਸ.ਕੇ. ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਪਾਰਟੀ ਨੂੰ ਛੱਡ 25 ਪਰਿਵਾਰ ਬਸਪਾ 'ਚ ਸ਼ਾਮਿਲ

ਮਲੋਟ, 14 ਅਗਸਤ (ਗੁਰਮੀਤ ਸਿੰਘ ਮੱਕੜ)-ਪਿੰਡ ਦਿਓਣ ਖੇੜਾ ਦੇ ਲਗਪਗ 25 ਪਰਿਵਾਰ ਹਲਕਾ ਫ਼ਿਰੋਜ਼ਪੁਰ ਲੋਕ-ਸਭਾ ਦੇ ਬਸਪਾ ਇੰਚਾਰਜ ਐਡਵੋਕੇਟ ਚੁੰਨੀ ਲਾਲ ਭਾਰਤੀ ਦੀ ਪ੍ਰੇਰਨਾ ਸਦਕਾ ਕਾਂਗਰਸ ਤੇ ਅਕਾਲੀ ਦਲ ਪਾਰਟੀ ਨੂੰ ਛੱਡ ਬਸਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ...

ਪੂਰੀ ਖ਼ਬਰ »

ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਦੀ ਦਿੱਲੀ ਵਿਖੇ ਮੀਟਿੰਗ 16 ਨੂੰ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ 16 ਅਗਸਤ ਨੂੰ ਦਿੱਲੀ ਵਿਖੇ ਇਕ ਮੀਟਿੰਗ ਬੁਲਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਆਜ਼ਾਦੀ ਦਿਹਾੜਾ ਮਨਾਇਆ

15 ਅਗਸਤ ਨੂੰ ਅਜਾਇਬ ਸਿੰਘ ਭੱਟੀ ਲਹਿਰਾਉਣਗੇ ਝੰਡਾ ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸੁਤੰਤਰਤਾ ਦਿਵਸ ਸਮਾਗਮ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਝੰਡਾ ਲਹਿਰਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਖ਼ਾਲੀ ਪਲਾਟ ਵਿਚ ਕੂੜੇ ਦੇ ਢੇਰ ਲੱਗਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਆਦਰਸ਼ ਨਗਰ (ਜੱਗਾ) ਕਾਲੋਨੀ ਵਿਖੇ ਖ਼ਾਲੀ ਪਲਾਟ ਵਿਚ ਲੱਗੇ ਗੰਦਗੀ ਤੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹੱਲਾ ...

ਪੂਰੀ ਖ਼ਬਰ »

ਪੰਚਾਇਤੀ, ਬਲਾਕ ਪ੍ਰੀਸ਼ਦ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵਰਕਰ ਤਿਆਰ ਰਹਿਣ-ਕੋਟਭਾਈ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਭਾਗਸਰ ਜ਼ੈਲ ਦੇ ਨਵਨਿਯੁਕਤ ਸਰਕਲ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ ਅਤੇ ਮਲੋਟ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਨਿੱਪੀ ਔਲਖ ਖਾਨੇ ਕੀ ਢਾਬ ਤੇ ਹੋਰ ਅਹੁਦੇਦਾਰਾਂ ...

ਪੂਰੀ ਖ਼ਬਰ »

ਪਿੰਡ ਵਿਰਕ ਖੇੜਾ ਵਿਖੇ ਮੁਫ਼ਤ ਮੈਡੀਕਲ ਕੈਂਪ 20 ਨੂੰ - ਸੁਖਚੈਨ ਵਿਰਕ

ਮਲੋਟ, 14 ਅਗਸਤ (ਰਣਜੀਤ ਸਿੰਘ ਪਾਟਿਲ)-ਲੋਕਾਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦੇ ਹੋਏ ਵਰੱਲਡ ਕੈਂਸਰ ਕੇਅਰ ਚੈਰੀਟੇਬਲ ਅਤੇ ਐਨ.ਆਰ.ਆਈ ਵੀਰਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ ਵਿਰਕ ਖੇੜਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਾਇਆ ਜਾ ਰਿਹਾ ਹੈ | ਮਿਤੀ 20 ਅਗਸਤ ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX