ਤਾਜਾ ਖ਼ਬਰਾਂ


ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  20 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  40 minutes ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  52 minutes ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 1 hour ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 1 hour ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 2 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 3 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 4 hours ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 4 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 4 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 4 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 5 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 5 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 6 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 6 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 6 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 7 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 7 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 8 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 9 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  2 minutes ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  31 minutes ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  41 minutes ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  57 minutes ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 1 hour ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 1 hour ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550

ਮਾਨਸਾ

ਐਸ. ਡੀ. ਐਮ. ਨੇ ਅਹੁਦਾ ਸੰਭਾਲਿਆ

ਬੁਢਲਾਡਾ, 14 ਅਗਸਤ (ਰਾਹੀ)- ਸਬ ਡਵੀਜ਼ਨ ਬੁਢਲਾਡਾ ਦੇ ਨਵੇਂ ਐਸ. ਡੀ. ਐਮ. ਹਰਜੀਤ ਸਿੰਘ ਸੰਧੂ ਨੇ ਆਪਣਾ ਕਾਰਜ ਭਾਰ ਸੰਭਾਲ ਲਿਆ ਹੈ | ਸਾਲ 2012 ਦੇ ਪੀ. ਸੀ. ਐਸ. ਅਧਿਕਾਰੀ ਸ੍ਰ: ਸੰਧੂ ਫ਼ਰੀਦਕੋਟ ਤੋਂ ਇੱਥੇ ਬਦਲ ਕੇ ਆਏ ਹਨ | ਉਨ੍ਹਾਂ ਤਹਿਸੀਲ ਦੇ ਸਮੂਹ ਦਫ਼ਤਰੀ ਮੁਲਾਜ਼ਮਾਂ ਨੂੰ ਆਪਣੀ ਹਾਜ਼ਰੀ ਯਕੀਨੀ ਬਣਾਉਂਦਿਆਂ ਲੋਕਾਂ ਦੇ ਹਰ ਕੰਮ ਨੂੰ ਦਿਲਚਸਪੀ ਨਾਲ ਸਮੇਂ ਸਿਰ ਕਰਨ ਦੀ ਹਦਾਇਤ ਕੀਤੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਆਪਣੇ ਕੰਮ 'ਚ ਕੁਤਾਹੀ ਵਰਤਣ ਵਾਲੇ ਮੁਲਾਜ਼ਮ ਨੂੰ ਵਿਭਾਗੀ ਨਿਯਮਾਂ ਅਨੁਸਾਰ ਬਣਦੀ ਸਜਾ ਮਿਲੇਗੀ | 'ਅਜੀਤ' ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਉਹ ਹਰ ਜਨਤਕ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਯਤਨ ਕਰਨਗੇ |

ਪ੍ਰਸ਼ਾਸਨ ਵਲੋਂ ਵਾਅਦਿਆਂ ਤੋਂ ਭੱਜਣ ਦੇ ਰੋਸ 'ਚ ਕਿਸਾਨਾਂ ਨੇ ਜ਼ਿਲ੍ਹਾ ਕਚਹਿਰੀ ਦੇ ਗੇਟ ਬੰਦ ਕੀਤੇ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਕਿਸਾਨ ਯੂਨੀਅਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਤੇ ਅਦਾਲਤੀ ਕੰਪਲੈਕਸ ਨੂੰ ਜਾਂਦੇ ਕਚਹਿਰੀ ਵਾਲੇ ਦੋਵੇਂ ਗੇਟਾਂ ਨੂੰ ਬੰਦ ਕਰ ਕੇ ਇਕ ਵਾਰ ਆਵਾਜਾਈ ਠੱਪ ਕਰ ਦਿੱਤੀ | ਇਸ ਦੀ ਭਿਣਕ ਪੈਂਦਿਆਂ ਹੀ ਉੱਚ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮਕਸਦ ਨਾਲ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਮਨਧੀਰ ਸਿੰਘ ਦੀ ਅਗਵਾਈ 'ਚ ਸ਼ਹਿਰ ਤੋਂ ਇਲਾਵਾ ਵੱਖ ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ...

ਪੂਰੀ ਖ਼ਬਰ »

ਕਤਲ ਦੇ ਮੁਕੱਦਮੇ 'ਚੋਂ 3 ਬਰੀ

ਮਾਨਸਾ, 14 ਅਗਸਤ (ਧਾਲੀਵਾਲ)- ਸਥਾਨਕ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਕਤਲ ਦੇ ਮੁਕੱਦਮੇ 'ਚ ਨਾਮਜ਼ਦ 3 ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਜ਼ਿਕਰਯੋਗ ਹੈ 4 ਸਾਲ ਪਹਿਲਾਂ ਪਿੰਡ ਬੋੜਾਵਾਲ ਦੇ ਨਜ਼ਦੀਕ ਰਾਮ ਸਿੰਘ ਪੁੱਤਰ ਜੰਗ ਸਿੰਘ ਵਾਸੀ ਧਲੇਵਾਂ ਦੀ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਵਾਲੇ ਗਰੋਹ ਦੇ 5 ਮੈਂਬਰ ਕਾਬੂ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸੀ.ਆਈ.ਏ. ਸਟਾਫ਼ ਪੁਲਿਸ ਮਾਨਸਾ ਨੇ ਮੋਬਾਈਲ ਚੋਰੀ/ਖੋਹ ਕਰਨ ਵਾਲੇ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਪਾਸੋਂ 17 ਮੋਬਾਈਲ ਜਿਨ੍ਹਾਂ ਦੇ ਆਈ.ਐਮ.ਈ. ਨੰਬਰ ਟੈਮਪਰ ਕੀਤੇ ਹੋਏ ਸਨ, ਬਰਾਮਦ ਕੀਤੇ ਗਏ ਹਨ | ਸੀ.ਆਈ. ਏ. ...

ਪੂਰੀ ਖ਼ਬਰ »

ਘੱਟ ਵਿਆਜ 'ਤੇ ਕਰਜ਼ਾ ਦਿਵਾਉਣ ਤੇ ਨੌਕਰੀ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਗਰੋਹ ਦੇ ਮੈਂਬਰ ਕਾਬੂ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਘੱਟ ਵਿਆਜ 'ਤੇ ਕਰਜ਼ਾ ਦਿਵਾਉਣ ਅਤੇ ਨੌਕਰੀ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਉਕਤ ਕੋਲੋਂ 2 ਲੱਖ 5 ਹਜ਼ਾਰ ਰੁਪਏ ...

ਪੂਰੀ ਖ਼ਬਰ »

ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਖ਼ੁਦ ਤਿਆਰ ਕੀਤੀ 1000 ਬੂਟਿਆਂ ਦੀ ਨਰਸਰੀ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਕਲਾਂ ਦੇ ਵਿਦਿਆਰਥੀਆਂ ਨੇ ਐਤਕੀਂ ਖ਼ੁਦ ਹੀ ਸਕੂਲ ਵਿੱਚ ਇੱਕ ਹਜ਼ਾਰ ਦੇ ਕਰੀਬ ਬੂਟਿਆਂ ਦੀ ਨਰਸਰੀ ਤਿਆਰ ਕਰ ਲਈ ਹੈ | ਇਹ ਉੱਦਮੀ ਵਿਦਿਆਰਥੀ ਪਿਛਲੇ 3 ਸਾਲ ਤੋਂ ਜੰਗਲਾਤ ਵਿਭਾਗ ਦੀਆਂ ...

ਪੂਰੀ ਖ਼ਬਰ »

ਸੇਕਰਡ ਸੋਲਜ ਸਕੂਲ ਕੌੜੀਵਾੜਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਸਰਦੂਲਗੜ੍ਹ, 14 ਅਗਸਤ (ਜੀ.ਐਮ.ਅਰੋੜਾ)-ਸੇਕਰਡ ਸੋਲਜ ਸਕੂਲ ਕੌੜੀਵਾੜਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ, ਜਿਸ ਦੇ ਸ਼ੁਰੂਆਤੀ ਦੌਰਾਨ ਬੱਚਿਆਂ ਨੇ ਮਾਰਚ-ਪਾਸਟ ਪਰੇਡ ਕੀਤੀ ਅਤੇ ਬੱਚਿਆਂ ਨੇ ਆਜ਼ਾਦੀ ਦਿਵਸ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤੇ | ਜੋ ਪਹੁੰਚੇ ਹੋਏ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜੋਗਾ, 14 ਅਗਸਤ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਤੀਆਾ ਦੇ ਤਿਉਹਾਰ ਮੌਕੇ ਸਭਿਆਚਾਰਕ ਸਮਾਗਮ ਕਰਵਾਇਆ ਗਿਆ¢ ਵਿਦਿਆਰਥਣਾਂ ਨੇ ਸੱਭਿਆਚਾਰ ਨੂੰ ਦਰਸਾਉਂਦੀਆਾ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕਰ ਕੇ ...

ਪੂਰੀ ਖ਼ਬਰ »

ਸਟੇਡੀਅਮ ਵਿਖੇ ਮਨਾਇਆ ਜਾਵੇਗਾ ਸਬ ਡਵੀਜ਼ਨ ਪੱਧਰੀ ਆਜ਼ਾਦੀ ਦਿਵਸ ਸਮਾਗਮ

ਬੁਢਲਾਡਾ, 14 ਅਗਸਤ (ਰਾਹੀ)- ਦੇਸ਼ ਦੀ ਆਜ਼ਾਦੀ ਦੇ 72ਵੇਂ ਸੁਤੰਤਰਤਾ ਦਿਵਸ ਮੌਕੇ ਸਥਾਨਕ ਸ਼ਹਿਰ ਦੇ ਅਹਿਮਦਪੁਰ ਰੋਡ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ 15 ਅਗਸਤ ਨੂੰ ਹੋਣ ਵਾਲੇ ਸਬ ਡਵੀਜ਼ਨ ਪੱਧਰ ਦੇ ਸਮਾਗਮ ਦੌਰਾਨ ਸਵੇਰੇ 8:58 ਵਜੇ ਕੌਮੀ ਝੰਡਾ ਲਹਿਰਾਉਣ ...

ਪੂਰੀ ਖ਼ਬਰ »

ਖੀਵਾ ਖ਼ੁਰਦ ਵਿਖੇ ਕੈਂਪ 'ਚ 60 ਯੂਨਿਟ ਖ਼ੂਨਦਾਨ

ਭੀਖੀ, 14 ਅਗਸਤ (ਔਲਖ)- ਨੇੜਲੇ ਪਿੰਡ ਖੀਵਾ ਖ਼ੁਰਦ ਵਿਖੇ ਸੰਸਥਾ ਸਹਿਯੋਗ ਵਲੋਂ ਡੇਰਾ ਬਾਬਾ ਹੰਸ ਦਾਸ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਸੰਸਥਾ ਦੇ ਚੇਅਰਮੈਨ 'ਸੰਸਥਾ ਸਹਿਯੋਗ' ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਦੱਸਿਆ ਕਿ ਸੰਸਥਾ ਪਿਛਲੇ ਲੰਬੇ ਸਮੇਂ ਤੋ ...

ਪੂਰੀ ਖ਼ਬਰ »

ਸਾਫ਼ ਪੀਣ ਵਾਲਾ ਪਾਣੀ ਸਪਲਾਈ ਕੀਤੇ ਜਾਣ ਦੀ ਮੰਗ

ਝੁਨੀਰ, 14 ਅਗਸਤ (ਪ. ਪ.)- ਇਸ ਖੇਤਰ ਦੇ ਪਿੰਡ ਸਾਹਨੇਵਾਲੀ ਦੇ ਕਿਸਾਨ ਆਗੂ ਗੁਰਮੇਲ ਸਿੰਘ ਮਾਨ, ਅਮਰੀਕ ਸਿੰਘ ਪ੍ਰਧਾਨ, ਜਸਵਿੰਦਰ ਸਿੰਘ ਅਤੇ ਕਿਸਾਨ ਵਫ਼ਦ ਨੇ ਦੱਸਿਆ ਕਿ ਸਥਾਨਕ ਜਲ ਸਪਲਾਈ ਕੋਲ ਬਲੀਚਿੰਗ ਪਾਊਡਰ ਅਤੇ ਹੋਰ ਫ਼ਿਲਟਰ ਮੀਡੀਆ ਵਿਭਾਗ ਵਲੋਂ ਨਾ ਮਿਲਣ ਕਾਰਨ ...

ਪੂਰੀ ਖ਼ਬਰ »

ਜਲ ਸਪਲਾਈ ਪੰਚਾਇਤਾਂ ਹਵਾਲੇ ਕਰਨ ਦੇ ਵਿਰੋਧ 'ਚ ਝੰਡਾ ਮਾਰਚ 17 ਤੋਂ

ਮਾਨਸਾ, 14 ਅਗਸਤ (ਵਿ. ਪ੍ਰਤੀ.)- ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਜ਼ਿਲ੍ਹਾ ਮਾਨਸਾ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ, ਜਿਸ ਵਿਚ ਰਾਜ ਸਰਕਾਰ ਵਲੋਂ ਪੇਂਡੂ ਜਲ ਘਰਾਂ ਨੂੰ ਪੰਚਾਇਤਾਂ ਹਵਾਲੇ ਕਰਨ ਦਾ ਵਿਰੋਧ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਪਹਿਲਾਂ ਹੀ ...

ਪੂਰੀ ਖ਼ਬਰ »

ਓਰੇਨ ਸਪਾਂਸਰ 'ਤੀਆਂ ਤੀਜ ਦੀਆਂ' ਦਾ 5 ਰੋਜ਼ਾ ਮੇਲਾ ਸ਼ੁਰੂ

ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਸਭਿਆਚਾਰਕ ਮਹਿਲਾ ਮੰਡਲ ਵਲੋਂ ਇਸ ਵਾਰ ਵੀ 'ਤੀਆਂ ਤੀਜ ਦੀਆਂ' ਦੇ ਬੈਨਰ ਹੇਠ ਕਰਵਾਇਆਂ ਜਾਣ ਵਾਲਾ 5 ਦਿਨਾਂ ਤੀਆਂ ਦਾ ਰਵਾਇਤੀ ਸਭਿਆਚਾਰਕ ਮੇਲਾ ਅੱਜ ਸ਼ੁਰੂ ਹੋ ਗਿਆ | ਮੰਡਲ ਆਗੂ ਕੌਾਸਲਰ ਸੁਖਵਿੰਦਰ ਕੌਰ ...

ਪੂਰੀ ਖ਼ਬਰ »

ਮਾਨਸਾ 'ਚ ਚਾਰ-ਚੁਫ਼ੇਰੇ ਹੁੰਦੀ ਰਹੀ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 14 ਅਗਸਤ- 72ਵੇਂ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਅੱਜ ਮਾਨਸਾ 'ਚ ਚਾਰ ਚੁਫੇਰੇ ਪੰਜਾਬ ਸਰਕਾਰ ਮੁਰਦਾਬਾਦ- ਮੁਰਦਾਬਾਦ ਹੁੰਦੀ ਰਹੀ | ਵੱਖ ਵੱਖ ਜਨਤਕ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਲਗਾਏ ਧਰਨੇ ਮੌਕੇ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ–ਭਰਿਆ ਬਣਾਉਣ ਲਈ ਬੂਟੇ ਲਗਾਉਣੇ ਤੇ ਸੰਭਾਲ ਕਰਨੀ ਜ਼ਰੂਰੀ- ਵਿਜੇ ਇੰਦਰ ਸਿੰਗਲਾ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਤਕਨੀਕੀ ਸੂਚਨਾ ਤੇ ਪਬਲਿਕ ਵਰਕਸ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲੋਕਾਈ ਨੂੰ ਸੱਦਾ ਦਿੱਤਾ ਹੈ ਕਿ ਉਹ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਉਣ ਵੀ ਅਤੇ ਉਨ੍ਹਾਂ ਦੀ ਸੰਭਾਲ ਵੀ ਕਰਨ | ਨਜ਼ਦੀਕੀ ...

ਪੂਰੀ ਖ਼ਬਰ »

ਪ੍ਰੋ: ਸ਼ਰਨਜੀਤ ਕੌਰ ਦਾ ਕਹਾਣੀ ਸੰਗ੍ਰਹਿ 'ਮਿ੍ਗ ਤਿ੍ਸ਼ਨਾ' ਲੋਕ ਅਰਪਣ

ਭੀਖੀ, 14 ਅਗਸਤ (ਸਿੱਧੂ)- ਸਰਕਾਰੀ ਸੈਕੰਡਰੀ ਸਕੂਲ ਬੀਰ ਹੋਡਲਾ ਕਲਾਂ ਵਿਖੇ ਕਹਾਣੀਕਾਰ ਪ੍ਰੋ. ਸਰਨਜੀਤ ਕੌਰ ਅਨਹਦ ਦਾ ਕਹਾਣੀ ਸੰਗ੍ਰਹਿ ਮਿ੍ਗ ਤਿ੍ਸ਼ਨਾ ਲੋਕ ਅਰਪਣ ਕੀਤਾ ਗਿਆ | ਪਿ੍ੰਸੀਪਲ ਸੁਖਦੇਵ ਸਿੰਘ ਧਾਲੀਵਾਲ ਅਤੇ ਡਾ.ਕਰਨੈਲ ਵੈਰਾਗੀ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਕਾਦੀਆਂ ਦੀ ਮੀਟਿੰਗ

ਝੁਨੀਰ, 14 ਅਗਸਤ (ਨਿ. ਪ. ਪ.)- ਕਸਬਾ ਝੁਨੀਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਕਾਦੀਆਂ) ਦੀ ਮੀਟਿੰਗ ਬਲਾਕ ਪ੍ਰਧਾਨ ਬਾਬੂ ਸਿੰਘ ਧਿੰਗੜ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਬਲਾਕ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਭਾਗ ਲਿਆ | ਬਾਬੂ ਸਿੰਘ ਧਿੰਗੜ ਅਤੇ ਪ੍ਰਮਪ੍ਰੀਤ ...

ਪੂਰੀ ਖ਼ਬਰ »

ਵੱਖ–ਵੱਖ ਸਕੂਲਾਂ 'ਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ

ਮਾਨਸਾ, 14 ਅਗਸਤ (ਧਾਲੀਵਾਲ)- 72ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਅੱਜ ਵੱਖ ਵੱਖ ਸਕੂਲਾਂ 'ਚ ਸਮਾਗਮ ਕਰਵਾਏ ਗਏ | ਸਥਾਨਕ ਐਸ. ਡੀ. ਕੇ. ਐਲ. ਡੀ. ਏ. ਵੀ. ਪਬਲਿਕ ਸਕੂਲ ਵਿਚ ਨਰਸਰੀ ਤੋਂ ਦੂਸਰੀ ਜਮਾਤ ਦੇ ਨੰਨ੍ਹੇ-ਮੁੰਨੇ ਬੱਚਿਆਂ ਦੁਆਰਾ ਸਕੂਲ ਕੈਂਪਸ ਵਿਚ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਸੜਕ ਨਾ ਬਣਨ 'ਤੇ ਲੋਕਾਂ 'ਚ ਰੋਸ

ਸਰਦੂਲਗੜ੍ਹ, 14 ਅਗਸਤ (ਜ਼ੈਲਦਾਰ )-ਇਲਾਕੇ ਦੇ ਪਿੰਡ ਮੀਰਪੁਰ, ਭਗਵਾਨਪੁਰ ਹੀਂਗਣਾ ਦੀ ਸੰਪਰਕ ਸੜਕ ਨੂੰ ਨਬਾਰਡ ਵਲੋਂ ਬਣਾਈਆਂ ਜਾਣ ਵਾਲੀਆਂ ਸੜਕਾਂ ਦੀ ਸੂਚੀ 'ਚੋਂ ਕੱਢੇ ਜਾਣ ਤੇ ਸਬੰਧਿਤ ਪਿੰਡਾਂ ਦੇ ਲੋਕਾਂ 'ਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਓ.ਬੀ.ਸੀ. ਵੈੱਲਫੇਅਰ ਫ਼ਰੰਟ ਵਲੋਂ ਤਰੱਕੀਆਂ ਤੇ ਰਾਜਨੀਤਕ ਖੇਤਰ 'ਚ ਰਾਖਵਾਂਕਰਨ ਦੀ ਮੰਗ

ਮਾਨਸਾ, 14 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਓ.ਬੀ.ਸੀ. ਵੈੱਲਫੇਅਰ ਫ਼ਰੰਟ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਸਥਾਨਕ ਨਾਮਦੇਵ ਧਰਮਸ਼ਾਲਾ ਵਿਖੇ ਹੋਈ | ਸੰਬੋਧਨ ਕਰਦਿਆਂ ਫ਼ਰੰਟ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਖੱਤਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ

ਮਾਨਸਾ, 14 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਨੇੜਲੇ ਪਿੰਡ ਹੀਰੇਵਾਲਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ | 7 ਏਕੜ ਜ਼ਮੀਨ ਦੇ ਮਾਲਕ ਕਿਸਾਨ ਸੁਰਿੰਦਰ ਸਿੰਘ ਸਿਰ ਆੜ੍ਹਤੀਆਂ ਤੇ ਬੈਂਕਾਂ ਦਾ 14 ਲੱਖ ਰੁਪਏ ਕਰਜ਼ਾ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ 'ਤੇ ਹਰੇ ਤੇਲੇ ਦੇ ਹਮਲੇ ਕਾਰਨ ਕਿਸਾਨ ਪ੍ਰੇਸ਼ਾਨ

ਬਰੇਟਾ, 14 ਅਗਸਤ (ਰਵਿੰਦਰ ਕੌਰ ਮੰਡੇਰ)- ਇਲਾਕੇ ਵਿਚ ਨਰਮੇ ਦੀ ਫ਼ਸਲ ­'ਤੇ ਹਰੇ ਤੇਲੇ ਨੇ ਪੂਰੇ ਜੋਰ ਨਾਲ ਹਮਲਾ ਕੀਤਾ ਹੋਇਆ ਹੈ ਅਤੇ ਨਾਲ ਹੀ ਚਿੱਟੇ ਤੇਲੇ ਨੇ ਵੀ ਹਲਕੇ ਪੱਧਰ 'ਤੇ ਨਰਮੇ ਦਾ ਰਸ ਚੂਸਣਾ ਸ਼ੁਰੂ ਕੀਤਾ ਹੋਇਆ ਹੈ, ਜਿਸ ਕਾਰਨ ਕਿਸਾਨ ਪੇ੍ਰਸ਼ਾਨ ਹੋ ਰਹੇ ਹਨ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਤੇ ਇਨਕਲਾਬੀ ਪਾਰਟੀ ਲਿਬਰੇਸ਼ਨ ਵਲੋਂ ਧਰਨਾ

ਸਰਦੂਲਗੜ੍ਹ, 14 ਅਗਸਤ (ਜੀ.ਐਮ.ਅਰੋੜਾ)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਇਨਕਲਾਬੀ ਪਾਰਟੀ ਸੀ. ਪੀ. ਆਈ (ਐੱਮ. ਐੱਲ) ਲਿਬਰੇਸ਼ਨ ਦੀ ਅਗਵਾਈ ਵਿਚ ਮਜ਼ਦੂਰ ਆਗੂਆਂ 'ਤੇ ਦਰਜ ਹੋਏ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਡੀ. ਐੱਸ. ਪੀ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਸੰਬੋਧਨ ...

ਪੂਰੀ ਖ਼ਬਰ »

ਲੁਟੇਰਾ ਗਰੋਹ ਨੇ ਵਿਅਕਤੀ ਤੋਂ ਖੋਹਿਆ ਪਰਸ ਤੇ ਮੋਬਾਈਲ

ਬੋਹਾ, 14 ਅਗਸਤ (ਸਲੋਚਨਾ ਤਾਂਗੜੀ)- ਅੱਜ ਪਿੰਡ ਹਾਕਮਵਾਲਾ ਦੇ ਪੰਚ ਸ਼ਿੰਦਰ ਸਿੰਘ ਨਾਲ ਲੁੱਟ ਖੋਹ ਹੋਣ ਦਾ ਖ਼ਬਰ ਹੈ | ਉਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਮੋਟਰਸਾਈਕਲ 'ਤੇ ਸਵਾਰ 2 ਬੰਦਿਆਂ ਨੇ ਉਸ ਨੂੰ ਰੋਕ ਕੇ ਉਸ ਤੋਂ ਪਰਸ ਤੇ ਮੋਬਾਈਲ ਖੋਹ ਲਿਆ ਅਤੇ ਉਸ ਦੇ ...

ਪੂਰੀ ਖ਼ਬਰ »

ਕਣਕਵਾਲ ਤੇ ਭਾਦੜਾ 'ਚ ਨਸ਼ਾ ਜਾਗਰੂਕਤਾ ਮੀਟਿੰਗਾਂ ਕੀਤੀਆਂ

ਬੁਢਲਾਡਾ, 14 ਅਗਸਤ (ਰਾਹੀ)- ਸਪੈਸ਼ਲ ਨਸ਼ਾ ਮੁਕਤੀ ਟਾਸਕ ਟੀਮ ਵਲੋਂ ਪਿੰਡ ਕਣਕਵਾਲ ਚਹਿਲਾਂ ਤੇ ਭਾਦੜਾ ਵਿਖੇ ਜਨਤਕ ਮੀਟਿੰਗਾਂ ਰਾਹੀ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ 'ਚ ਸਹਿਯੋਗ ਦੀ ਮੰਗ ਕੀਤੀ | ਟੀਮ ਇੰਚਾਰਜ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਐਸ. ਆਰ. ਐਸ. ਐਮ. ਪਬਲਿਕ ਸਕੂਲ ਘੁਰਕਣੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਝੁਨੀਰ, 14 ਅਗਸਤ (ਸੰਧੂ)- ਐਸ. ਆਰ. ਐਸ. ਐਮ. ਪਬਲਿਕ ਸਕੂਲ ਘੁਰਕਣੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਗੀਤ, ਭੰਗੜਾ, ਗਿੱਧਾ, ਕਵਿਤਾ, ਸਕਿੱਟ ਅਤੇ ਕਵੀਸ਼ਰੀ ਆਦਿ ਪੇਸ਼ ਕੀਤੇ | ਚੇਅਰਮੈਨ ਗੁਰਜੀਤ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕੰਪਿਊਟਰ ਖ਼ਰਾਬ ਹੋਣ ਕਾਰਨ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ

ਬਰੇਟਾ, 14 ਅਗਸਤ (ਜੀਵਨ ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਵਿਖੇ ਲੰਬੇ ਸਮੇਂ ਤੋਂ ਕੰਪਿਊਟਰ ਖ਼ਰਾਬ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪੈ ਰਿਹਾ ਹੈ | ਨੌਜਵਾਨ ਆਗੂ ਗੁਲਾਬ ਸਿੰਘ ਨੇ ਦੱਸਿਆ ਕਿ ਰੂਮ ਵਿਚ ਪਏ ਇਕਾ ਦੁੱਕਾ ...

ਪੂਰੀ ਖ਼ਬਰ »

ਗੁਰੂਕੁਲ ਅਕੈਡਮੀ 'ਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਜੋਗਾ, 14 ਅਗਸਤ (ਪ. ਪ.)- ਗੁਰੂਕਲ ਅਕੈਡਮੀ ਵਿਖੇ ਸੀ. ਬੀ. ਐਸ. ਈ. ਬਲਾਕ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਵਿਦਿਆਰਥਣ ਮਨਦੀਪ ਕੌਰ ਨੇ 'ਐ ਮੇਰੇ ਵਤਨ ਕੇ ਲੋਗੋ' ਗੀਤ ਗਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਮੈਡਮ ਪ੍ਰੀਤੀ, ਸੁਰਿੰਦਰ ਕੁਮਾਰ ਅਤੇ ...

ਪੂਰੀ ਖ਼ਬਰ »

ਮੋਟਰਸਾਈਕਲ ਨਾਲ ਅਵਾਰਾ ਪਸ਼ੂ ਟਕਰਾਉਣ ਨਾਲ ਵਿਅਕਤੀ ਦੀ ਮੌਤ

ਭੀਖੀ, 14 ਅਗਸਤ (ਗੁਰਿੰਦਰ ਸਿੰਘ ਔਲਖ)- ਪਿੰਡ ਕੋਠੇ ਦਿਵਾਨੇ ਨੇੜੇ ਮੋਟਰਸਾਈਕਲ ਨਾਲ ਆਵਾਰਾ ਪਸ਼ੂ ਟਕਰਾਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਮੁਤਾਬਿਕ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦਾ ਬਲਜਿੰਦਰ ਸਿੰਘ (45) ਪੁੱਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX