ਤਾਜਾ ਖ਼ਬਰਾਂ


ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  about 4 hours ago
ਜਲੰਧਰ, 24 ਸਤੰਬਰ - ਜਲੰਧਰ ਦੇ ਟਰਾਂਸਪੋਰਟ ਨਗਰ ਵਿਖੇ ਦੋ ਕਾਰਾਂ ਵਿਚ ਸਵਾਰ ਲੁਟੇਰੇ ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰਨ ਤੋਂ ਬਾਅਦ 21 ਲੱਖ 32 ਹਜ਼ਾਰ ਦੀ ਨਗਦੀ ਲੁੱਟ...
ਏਸ਼ੀਆ ਕੱਪ 2018 : ਭਾਰਤ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਚਟਾਈ ਧੂੜ
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 100 ਦੌੜਾਂ ਪੂਰੀਆਂ, ਭਾਰਤ 220/1
. . .  1 day ago
ਏਸ਼ੀਆ ਕੱਪ 2018 : ਭਾਰਤ ਨੂੰ ਪਹਿਲਾ ਝਟਕਾ, ਸ਼ਿਖਰ ਧਵਨ 114 ਦੌੜਾਂ ਬਣਾ ਕੇ ਆਊਟ
. . .  1 day ago
ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ
. . .  1 day ago
ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ...
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ, ਭਾਰਤ 198/0
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 50 ਦੌੜਾਂ ਪੂਰੀਆਂ, ਭਾਰਤ 119/0
. . .  1 day ago
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  1 day ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  1 day ago
ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  1 day ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੌਇਬ ਮਲਿਕ 78 ਦੌੜਾਂ ਬਣਾ ਕੇ ਆਊਟ
. . .  1 day ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  1 day ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  1 day ago
ਏਸ਼ੀਆ ਕੱਪ 2018 : 25 ਓਵਰਾਂ ਤੋਂ ਬਾਅਦ ਪਾਕਿਸਤਾਨ 92/3
. . .  1 day ago
ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਤੀਜਾ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਦੂਜਾ ਝਟਕਾ
. . .  1 day ago
ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ
. . .  1 day ago
ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾਂ ਝਟਕਾ
. . .  1 day ago
ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ
. . .  1 day ago
ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  1 day ago
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  1 day ago
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  1 day ago
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  1 day ago
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  1 day ago
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  1 day ago
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  1 day ago
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  1 day ago
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  1 day ago
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  1 day ago
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  1 day ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  1 day ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  1 day ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  1 day ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ

ਅੰਮ੍ਰਿਤਸਰ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਗੁਰੂ ਨਗਰੀ 'ਚ ਲਹਿਰਾਇਆ ਕੌਮੀ ਝੰਡਾ

ਅੰਮਿ੍ਤਸਰ, 16 ਅਗਸਤ (ਰੇਸ਼ਮ ਸਿੰਘ)-ਗੁਰੂ ਨਗਰੀ 'ਚ 72ਵਾਂ ਆਜ਼ਾਦੀ ਦਿਹਾੜਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਮਨਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਆਪਣੇ ਸੰਬੋਧਨ 'ਚ ਸ. ਬਾਦਲ ਨੇ ਆਜ਼ਾਦੀ ਦਿਵਸ ਦੀ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਪੰਜਾਬ ਦੇ ਸਭ ਤੋਂ ਵੱਧ ਨੌਜਵਾਨਾਂ ਨੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਲਈ ਸ਼ਹਾਦਤਾਂ ਦਿੱਤੀਆਂ | ਉਨ੍ਹਾਂ ਸੂਬੇ 'ਚ ਬੰਦ ਪਏ ਉਦਯੋਗਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਬਟਾਲਾ, ਮੰਡੀ ਗੋਬਿੰਦਗੜ੍ਹ ਅਤੇ ਹੋਰ ਥਾਵਾਂ 'ਤੇ ਜਿੱਥੇ ਕਾਰਖਾਨਿਆਂ ਦੀ ਚਿਮਨੀਆਂ ਉਦਾਸ ਸਨ, ਅਸੀਂ ਉਨ੍ਹਾਂ ਚਿਮਨੀਆਂ ਨੂੰ ਮੁੜ ਚਾਲੂ ਕਰਾਂਗੇ ਅਤੇ ਇਨ੍ਹਾਂ 'ਚੋਂ ਮੁੜ ਧੂੰਆਂ ਨਿਕਲੇਗਾ | ਉਨ੍ਹਾਂ ਕਿਹਾ ਕਿ ਹੁਣ ਨਸ਼ਿਆਂ ਨੂੰ ਖ਼ਤਮ ਕਰਨਾ ਵੀ ਇਕ ਵੱਡੀ ਚੁਣੌਤੀ ਹੈ, ਜਿਸ ਲਈ ਸਰਕਾਰ ਦਿਨ-ਰਾਤ ਇਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ 'ਚ ਅਨਪੜ੍ਹਤਾ, ਬੇਰੁਜ਼ਗਾਰੀ ਅਤੇ ਨੌਜਵਾਨ ਗੁੁੰਮਰਾਹ ਹੋ ਕੇ ਨਸ਼ਿਆਂ 'ਚ ਪੈ ਗਏ ਹਨ | ਉਨ੍ਹਾਂ ਕਿਹਾ ਕਿ ਮੈਂ ਅੱਜ ਸ੍ਰੀ ਗੁਰੂ ਰਾਮਦਾਸ ਜੀ ਦੀ ਨਗਰੀ 'ਚ ਤੁਹਾਡੀ ਮਦਦ ਲੈਣ ਲਈ ਆਇਆ ਹਾਂ ਅਤੇ ਤੁਸੀਂ ਡੇਢ ਸਾਲ ਪਹਿਲਾਂ ਸਾਡੀ ਸਰਕਾਰ ਪ੍ਰਤੀ ਵਿਸ਼ਵਾਸ ਪ੍ਰਗਟ ਕੀਤਾ ਸੀ ਜਿਸ ਸਦਕਾ ਤੁਹਾਡਾ ਭਰੋਸਾ ਹੁਣ ਸਰਕਾਰ ਦੀ ਜ਼ਿੰਮੇਵਾਰੀ ਹੈ | ਕੈਪਟਨ ਸਰਕਾਰ ਤੁਹਾਡੀਆਂ ਆਸਾਂ ਤੇ ਪੂਰਾ ਉਤਰੇਗੀ | ਸ੍ਰ. ਬਾਦਲ ਨੇ ਇਸ ਮੌਕੇ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਆਦਿ ਨੂੰ ਚੰਗੀਆਂ ਪ੍ਰਾਪਤੀਆਂ ਅਤੇ ਆਪਣੀ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾੳਣ ਬਦਲੇ ਸਨਮਾਨਿਤ ਕੀਤਾ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋ ਦਿਵਆਂਗਾਂ ਨੂੰ ਟਰਾਈਸਾਈਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ | ਸ੍ਰ. ਬਾਦਲ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬੇਘਰਾਂ ਨੂੰ ਘਰਾਂ ਦੇ ਪ੍ਰਵਾਨਗੀ ਪੱਤਰ, ਘਰ-ਘਰ ਰੁਜ਼ਗਾਰ ਯੋਜਨਾ ਅਧੀਨ 50 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਅਤੇ ਮਨਰੇਗਾ ਅਧੀਨ ਜਾਬ ਕਾਰਡ ਵੀ ਤਕਸੀਮ ਕੀਤੇ | ਇਸ ਮੌਕੇ ਸਮੁੱਚੀ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਪ੍ਰਭਜੋਤ ਸਿੰਘ ਵਿਰਕ ਏ:ਸੀ:ਪੀ ਟੈ੍ਰਫਿਕ ਨੇ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੇ ਵਿਅਕਤੀਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਗੁਰਜੀਤ ਸਿੰਘ ਔਜਲਾ, ਸੁਨੀਲ ਦੱਤੀ, ਡਾ. ਰਾਜ ਕੁਮਾਰ ਵੇਰਕਾ, ਤਰਸੇਮ ਸਿੰਘ ਡੀ. ਸੀ., ਕਰਮਜੀਤ ਸਿੰਘ ਰਿੰਟੂ, ਕਮਲਦੀਪ ਸਿੰਘ ਸੰਘਾ ਡੀ. ਸੀ., ਐਸ: ਸ੍ਰੀਵਾਸਤਵਾ, ਕਰਮਜੀਤ ਸਿੰਘ ਕੰਗ, ਸੋਨਾਲੀ ਗਿਰੀ, ਰਵਿੰਦਰ ਸਿੰਘ, ਹਿਮਾਂਸ਼ੂ ਅਗਰਵਾਲ, ਅਲਕਾ ਕਾਲੀਆ, ਸ਼ਿਵਰਾਜ ਸਿੰਘ ਬੱਲ, ਵਿਕਾਸ ਹੀਰਾ, ਰਾਜੇਸ਼ ਸ਼ਰਮਾ ਤੇ ਹੋਰ ਪਤਵੰਤੇ ਹਾਜ਼ਰ ਸਨ |

15 ਹਜ਼ਾਰ ਤੋਂ ਵਧੇਰੇ ਨਸ਼ੀਲੇ ਕੈਪਸੂਲਾਂ ਤੇ ਗੋਲੀਆਂ ਸਣੇ 3 ਕਾਬੂ

ਅੰਮਿ੍ਤਸਰ, 16 ਅਗਸਤ (ਰੇਸ਼ਮ ਸਿੰਘ)-ਨਸ਼ਿਆ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਵੇਲੇ ਸਫ਼ਲਤਾ ਹਾਸਲ ਹੋਈ ਜਦੋਂ ਸੀ. ਆਈ. ਏ. ਸਟਾਫ ਦੀ ਪੁਲਿਸ ਵਲੋਂ 15 ਹਜ਼ਾਰ ਤੋਂ ਵਧੇਰੇ ਨਸ਼ੀਲੇ ਕੈਪਸੂਲਾਂ ਤੇ ਗੋਲੀਆਂ ਸਣੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ | ਇਸ ਸਬੰਧੀ ਥਾਣਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 1 ਕਾਬੂ

ਰਾਮ ਤੀਰਥ, 16 ਅਗਸਤ (ਔਲਖ)-ਪੁਲਿਸ ਚੌਕੀ ਰਾਮ ਤੀਰਥ ਨੇ ਨਾਕੇ ਦੌਰਾਨ ਅੰਮਿ੍ਤਸਰ ਤੋਂ ਚੋਗਾਵਾਂ ਨੂੰ ਜਾ ਰਹੇ 1 ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਹੈ, ਜਿਸ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਜਸਮੇਲ ਸਿੰਘ ਵਾਸੀ ਮੰਜ, ਥਾਣਾ ਲੋਪੋਕੇ ਵਜੋਂ ਹੋਈ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਠਿਆਈਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਅੰਮਿ੍ਤਸਰ, 16 ਅਗਸਤ (ਰੇਸ਼ਮ ਸਿੰਘ)-ਅੱਜ ਸਿਹਤ ਵਿਭਾਗ ਵਲੋਂ ਰੱਖੜੀ ਤੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਇੱਥੇ ਲੋਹਗੜ੍ਹ, ਬੀ. ਕੇ. ਦੱਤ ਗੇਟ ਅਤੇ ਮਜੀਠਾ ਰੋਡ ਵਿਖੇ ਮਠਿਆਈਆਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ ਅਤੇ ਇਸ ਛਾਪੇਮਾਰੀ ਦੌਰਾਨ 20 ਕਿਲੋ ਖਰਾਬ ਹੋਇਆ ...

ਪੂਰੀ ਖ਼ਬਰ »

ਪਨਬੱਸ ਵਰਕਰਾਂ ਨੇ ਕਾਲਾ ਆਜ਼ਾਦੀ ਦਿਵਸ ਮਨਾਇਆ

ਅੰਮਿ੍ਤਸਰ, 16 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੇ ਰਵੱਈਏ ਤੋਂ ਖਫ਼ਾ ਪੰਜਾਬ ਰੋਡਵੇਜ਼/ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸਟੇਟ ਕਮੇਟੀ ਦੇ ਸੱਦੇ 'ਤੇ ਅੰਮਿ੍ਤਸਰ 1-2 ਡਿਪੂ ਦੇ ਪਨਬੱਸ ਵਰਕਰਾਂ ਨੇ ਕਾਲਾ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਹੈਰੋਇਨ ਤੇ ਮੋਟਰਸਾਈਕਲ ਸਮੇਤ ਪੁਲਿਸ ਵਲੋਂ ਦੋ ਤਸਕਰ ਕਾਬੂ

ਵੇਰਕਾ, 16 ਅਗਸਤ (ਬੱਗਾ)-ਪੁਲਿਸ ਚੌਕੀ ਮੂਧਲ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਚੌਕੀ ਇੰਚਾਰਜ ਏ.ਐਸ.ਆਈ. ਜੀਵਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਹਿਯੋਗੀ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਏਟਕ ਵਲੋਂ ਪਾਵਰਕਾਮ ਖਿਲਾਫ਼ ਅਰਥੀ ਫੂਕ ਮੁਜ਼ਾਹਰਾ

ਵੇਰਕਾ, 16 ਅਗਸਤ (ਪਰਮਜੀਤ ਸਿੰਘ ਬੱਗਾ)-ਇੰਪਲਾਈਜ਼ ਫੈੱਡਰੇਸ਼ਨ ਏਟਕ ਵਲੋਂ ਅੱਜ ਬਟਾਲਾ ਰੋਡ ਵਿਖੇ ਵੇਰਕਾ ਕੰਪਲੈਕਸ ਸਾਹਮਣੇ ਸਾਥੀ ਗੁਰਮੀਤ ਸਿੰਘ ਸ਼ਾਮ ਨਗਰ ਦੀ ਅਗਵਾਈ ਹੇਠ ਆਪਣੀਆ ਮੰਗਾਂ ਨੂੰ ਲੈਕੇ ਅਰਥੀ ਫੂਕ ਮੁਜ਼ਾਹਰਾ ਕੀਤਾ | ਇਸ ਤੋਂ ਪਹਿਲਾ ਸੂਬਾ ਕਮੇਟੀ ...

ਪੂਰੀ ਖ਼ਬਰ »

ਅਟਾਰੀ ਸਰਹੱਦ 'ਤੇ ਮੋਮਬੱਤੀਆਂ ਜਗਾ ਕੇ ਅਮਨ ਪਸੰਦ ਲੋਕਾਂ ਨੇ ਅਮਨ 'ਤੇ ਸਾਂਝ ਦਾ ਸੁਨੇਹਾ ਦਿੱਤਾ

ਅਟਾਰੀ, 16 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- 23ਵੇਂ ਹਿੰਦ-ਪਾਕਿ ਦੋਸਤੀ ਮੇਲੇ ਮੌਕੇ ਭਾਰਤ-ਪਾਕਿਸਤਾਨ ਵਿਚਕਾਰ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਯਤਨਸ਼ੀਲ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ, ਸਾਫ਼ਮਾ ਅਤੇ ਪੰਜਾਬ ਜਾਗਿ੍ਤੀ ਮੰਚ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਮੋਦੀ ਤੇ ਕੈਪਟਨ ਸਰਕਾਰਾਂ ਵਿਰੁੱਧ ਕਾਲੀਆਂ ਪੱਟੀਆਂ ਬੰਨ੍ਹ ਕੇ ਮਨਾਇਆ ਰੋਸ ਦਿਵਸ

ਅਜਨਾਲਾ, 16 ਅਗਸਤ (ਐਸ. ਪ੍ਰਸ਼ੋਤਮ)-ਅਜਨਾਲਾ ਦੇ ਬਾਜ਼ਾਰਾਂ 'ਚ ਆਜ਼ਾਦੀ ਦਿਹਾੜੇ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ, ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ ਤੇ ਤਹਿਸੀਲ ਅਜਨਾਲਾ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਅਤੇ ਮੁਲਾਜ਼ਮ ਆਗੂਆਂ ਦਰਮਿਆਨ ਹੋਈ ਬੈਠਕ ਤੋਂ ਬਾਅਦ ਮੁਲਾਜ਼ਮਾਂ ਨੇ ਵਾਪਸ ਲਿਆ 72 ਘੰਟਿਆਂ ਦਾ ਨੋਟਿਸ

ਅੰਮਿ੍ਤਸਰ, 16 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਨਿਗਮ ਮੁਲਾਜ਼ਮ ਜਥੇਬੰਦੀਆਂ ਵੱਲੋਂ 14 ਅਗਸਤ ਮੰਗਲਵਾਰ ਨੂੰ ਦਿੱਤਾ ਗਿਆ ਹੜਤਾਲ ਸਬੰਧੀ 72 ਘੰਟਿਆਂ ਦਾ ਨੋਟਿਸ ਅੱਜ ਨਿਗਮ ਕਮਿਸ਼ਨਰ ਦੇ ਭਰੋਸੇ 'ਤੇ ਬਾਅਦ ਵਾਪਸ ਲੈ ਲਿਆ ਹੈ ...

ਪੂਰੀ ਖ਼ਬਰ »

ਪਟਵਾਰ ਯੂਨੀਅਨਾਂ ਦੀਆਂ ਤਹਿਸੀਲ ਪੱਧਰੀ ਚੋਣਾਂ ਅੱਜ ਤੋਂ-ਕੁਲਵੰਤ ਸਿੰਘ ਡੇਹਰੀਵਾਲ

ਬਾਬਾ ਬਕਾਲਾ ਸਾਹਿਬ, 16 ਅਗਸਤ (ਰਾਜਨ)-ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਪੰਜਾਬ ਬਾਡੀ ਵਲੋਂ ਕੀਤੇ ਗਏ ਅਹਿਮ ਐਲਾਨ ਮੁਾਤਬਾਕ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਵੱਖ-ਵੱਖ ਤਹਿਸੀਲਾਂ ਨਾਲ ਸਬੰਧਤ ਚੋਣ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਅੱਜ ਇਥੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਦਿੱਤਾ ਐਸ. ਡੀ. ਐਮ. ਨੂੰ ਮੰਗ-ਪੱਤਰ

ਬਾਬਾ ਬਕਾਲਾ ਸਾਹਿਬ ,16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਵੀਡੀਓ ਵਾਇਰਲ ਹੋਣ ਪਿੱਛੋਂ ਅੱਜ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚਲੀਆਂ ਸਮੂਹ ਵਿਰੋਧੀ ਧਿਰਾਂ ਲੋਕ ਇਨਸਾਫ ਪਾਰਟੀ, ਆਮ ਆਦਮੀ ਪਾਰਟੀ ਪੰਜਾਬ (ਖਹਿਰਾ), ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਸੱਖਣਾ ਕਸਬਾ ਬੁਤਾਲਾ

ਬੁਤਾਲਾ, 16 ਅਗਸਤ (ਹਰਜੀਤ ਸਿੰਘ)-ਸਥਾਨਕ ਕਸਬਾ ਬੁਤਾਲਾ ਸਹੂਲਤਾਂ ਪੱਖੋਂ ਅਛੁਤਾ ਤੇ ਬੇਸਹਾਰਾ ਜਿਹਾ ਪ੍ਰਤੀਤ ਹੋ ਰਿਹਾ ਹੈ | ਟਰਾਂਸਪੋਰਟ ਵਿਚ ਸਰਕਾਰੀ ਅਦਾਰੇ ਪੰਜਾਬ ਰੋਡਵੇਜ ਦੀ ਸਰਵਿਸ ਨਾ ਮਾਤਰ ਹੀ ਹੈ | ਇਸ ਇਲਾਕੇ ਵਿਚ ਇਕ ਹੀ ਪ੍ਰਾਈਵੇਟ ਕੰਪਨੀ ਦਾ ਗਲਬਾ ਹੈ ...

ਪੂਰੀ ਖ਼ਬਰ »

ਲਵਡੇਲ ਸਕੂਲ ਦੇ ਵਿਦਿਆਰਥੀਆ ਨੇ ਵਿੱਦਿਅਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਅੰਮਿ੍ਤਸਰ, 16 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਲਵਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆ ਨੇ ਆਜ਼ਾਦੀ ਦਿਹਾੜੇ ਮੌਕੇ 'ਸਾਡਾ ਪਿੰਡ' ਵਿਖੇ ਕਰਵਾਏ ਗਏ ਵਿਦਿਅਕ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ | ਉਕਤ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਜੀ. ਐਸ. ...

ਪੂਰੀ ਖ਼ਬਰ »

ਭਲਾਈਪੁਰ ਨੇ ਕਾਂਗਰਸੀਆਂ ਨੂੰ ਪੰਚਾਇਤੀ ਚੋਣਾਂ ਹਰ ਹੀਲੇ ਜਿੱਤਣ ਲਈ ਉਕਸਾਇਆ-ਟੌਾਗ

ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਦਲਬੀਰ ਸਿੰਘ ਟੌਾਗ ਜਨਰਲ ਸਕੱਤਰ ਪੰਜਾਬ, ਕਿਸਾਨ ਵਿੰਗ ਪੰਜਾਬ ਦੇ ਕੋਆਰਡੀਨੇਟਰ ਸੁਰਜੀਤ ਸਿੰਘ ਕੰਗ ਅਤੇ ਗੁਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸਮੁੱਚੇ ਹਲਕੇ ਦੀ ਕਾਂਗਰਸ ਭਲਾਈਪੁਰ ਦੇ ਹੱਕ 'ਚ ਚਟਾਨ ਵਾਂਗ ਖੜ੍ਹੀ-ਕੇ. ਕੇ. ਸ਼ਰਮਾ

ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਉੁਧਰ ਇਸ ਸਬੰਧ 'ਚ ਬਲਾਕ ਪ੍ਰਧਾਨ ਕੇ. ਕੇ. ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਮੁੱਚੀ ਕਾਂਗਰਸ ਹਲਕਾ ਵਿਧਾਇਕ ਦੇ ਹੱਕ 'ਚ ਖੜ•ੀ ਹੈ ਅਤੇ ਅਸੀਂ ਹਲਕਾ ਵਿਧਾਇਕ ਭਲਾਈਪੁਰ ਵਲੋਂ ...

ਪੂਰੀ ਖ਼ਬਰ »

2 ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਣੇ 4 ਨੌਜਵਾਨ ਕਾਬੂ

ਅੰਮਿ੍ਤਸਰ, 16 ਅਗਸਤ (ਰੇਸ਼ਮ ਸਿੰੰਘ)-ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕੀਤੇ ਸੁਰੱਖਿਆ ਪ੍ਰਬੰਧਾਂ 'ਚ ਪੁਲਿਸ ਨੂੰ ਉਸ ਵੇਲੇ ਸਫ਼ਲਤਾ ਹਾਸਲ ਹੋਈ, ਜਦੋਂ ਇਕ ਲੈਂਸਰ ਕਾਰ 'ਤੇ ਸਵਾਰ ਹੋ ਕੇ ਜਾ ਰਹੇ 4 ਨੌਜਵਾਨਾਂ ਪਾਸੋਂ ਪੁਲਿਸ ਨੇ 2 ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਦੇ ਚਾਹਵਾਨ ਲੋਕਾਂ ਲਈ ਈ.ਐਮ.ਐਮ. ਗਲੋਬਲ ਵਲੋਂ ਸੈਮੀਨਾਰ

ਜਲੰਧਰ, 16 ਅਗਸਤ (ਅ.ਬ.)-ਆਸਟ੍ਰੇਲੀਆ 'ਚ ਪੜ੍ਹਾਈ ਲਈ ਪੱਕੇ ਤੌਰ 'ਤੇ ਜਾਣ ਦੇ ਚਾਹਵਾਨ ਲੋਕਾਂ ਲਈ ਇਮੀਗ੍ਰੇਸ਼ਨ ਕੰਪਨੀ ਦੀ ਐਮ.ਐਮ. ਗਲੋਬਲ ਦੇ ਸਹਿਯੋਗ ਨਾਲ 3 ਰੋਜ਼ਾ ਮੈਗਾ ਫ੍ਰੀ ਐਜੂਕੇਸ਼ਨ ਸੈਮੀਨਾਰ ਲਗਾਇਆ ਗਿਆ | ਜਿਸ 'ਚ ਆਸਟ੍ਰੇਲੀਆ ਤੋਂ ਆਏ ਵਫ਼ਦ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਸ਼ਰਾਬ ਪੀ ਕੇ ਆਜ਼ਾਦੀ ਦਿਵਸ ਦੇ ਜ਼ਸਨ ਮਨਾਉਂਦੇ 2 ਧੜੇ ਭਿੜੇ, 3 ਜ਼ਖ਼ਮੀ

ਅੰਮਿ੍ਤਸਰ, 16 ਅਗਸਤ (ਰੇਸ਼ਮ ਸਿੰਘ)¸ਰਣਜੀਤ ਐਵੀਨਿਊ ਦੇ ਇਕ ਬਾਰ 'ਚ ਬੀਤੀ ਦੇਰ ਰਾਤ ਆਜ਼ਾਦੀ ਦਿਵਸ ਦਾ ਜਸ਼ਨ ਸ਼ਰਾਬ ਦੇ ਨਸ਼ੇ ਮਨਾ ਰਹੇ 2 ਧੜੇ ਉਸ ਵੇਲੇ ਭਿੜ ਗਏ ਜਦੋਂ ਬਾਰ 'ਚ ਨੱਚਦੇ ਹੋਇਆਂ ਇਕ ਦਾ ਮੋਢਾ ਦੂਜੇ ਨੂੰ ਵੱਜ ਗਿਆ | ਦੋਵੇਂ ਧੜੇ ਪਹਿਲਾਂ ਅੰਦਰ ਤੇ ਬਾਹਰ ਆ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਹਾੜਾ

ਅੰਮਿ੍ਤਸਰ, 16 ਅਗਸਤ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਨੇ 72ਵਾਂ ਆਜ਼ਾਦੀ ਦਿਵਸ ਉਤਸ਼ਾਹ ਸਹਿਤ ਮਨਾਇਆ ਗਿਆ | ਅੱਤ ਦੇ ਹੁੰਮਸ ਭਰੇ ਮੌਸਮ ਦੇ ਬਾਵਜੂਦ ਗੁਰੂ ਤੇਗ ਬਹਾਦਰ ਕਾਲਜ ਫਾਰ ਵੁਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸਨਮਾਨਿਤ ਹੋਣ ਵਾਲਿਆਂ 'ਚ ਸਿਫਾਰਸ਼ੀਆਂ ਤੇ ਜੁਗਾੜੂਆਂ ਨੇ ਬਾਜ਼ੀ ਮਾਰੀ

ਅੰਮਿ੍ਤਸਰ , 16 ਅਗਸਤ (ਰੇਸ਼ਮ ਸਿੰਘ)¸ਇੱਥੇ ਗੁਰੂ ਨਾਨਕ ਦੇਵ ਸਟੇਡੀਅਮ 'ਚ ਹੋਏ ਆਜ਼ਾਦੀ ਦਿਵਸ ਦੇ ਮੁੱਖ ਸਮਾਗਮ 'ਚ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਵਲੋਂ ਸਨਮਾਨਿਤ ਹੋਣ ਵਾਲੀਆਂ ਪ੍ਰਮੁਖ ਸ਼ਖ਼ਸੀਅਤਾਂ 'ਚ ਭਾਵੇਂ ਉਹ ਸ਼ਖ਼ਸੀਅਤਾਂ ਵੀ ਸ਼ਾਮਿਲ ਸਨ, ਜਿਨ੍ਹਾਂ ...

ਪੂਰੀ ਖ਼ਬਰ »

ਕਸਟਮ ਵਿਭਾਗ ਵਲੋਂ 18 ਸਤੰਬਰ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮਿ੍ਤਸਰ, 16 ਅਗਸਤ (ਸੁਰਿੰਦਰ ਕੋਛੜ)-ਵੈੱਲਫੇਅਰ, ਜਨ-ਸ਼ਿਕਾਇਤਾਂ ਅਤੇ ਪੈਨਸ਼ਨ ਨਾਲ ਸਬੰਧਿਤ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ 18 ਸਤੰਬਰ ਨੂੰ ਸਥਾਨਕ ਕਸਟਮ ਹਾਊਸ ਦੇ ਕਾਨਫ਼ਰੰਸ ਹਾਲ 'ਚ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ | ਅੰਮਿ੍ਤਸਰ ਕਸਟਮ ਕਮਿਸ਼ਨਰੇਟ ਦੇ ...

ਪੂਰੀ ਖ਼ਬਰ »

ਮਾਮਲਾ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਸ਼ਾਸਨ ਵਲੋਂ ਬਣਦਾ ਮਾਣ ਸਨਮਾਨ ਨਾ ਦਣ ਦਾ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਅਜਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੀ ਆਜ਼ਾਦੀ ਦੀ 72ਵੀਂ ਵਰ੍ਹੇਗੰਡ ਮੌਕੇ ਆਈ. ਟੀ. ਆਈ. ਅਜਨਾਲਾ ਦੀ ਗਰਾਉਂਡ 'ਚ ਕਰਵਾਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਦੇਸ਼ ਨੂੰ ਆਜ਼ਾਦ ਕਰਵਾਉਣ 'ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ...

ਪੂਰੀ ਖ਼ਬਰ »

ਫੈੱਡਰੇਸ਼ਨ ਆਗੂਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਜ਼ਾਦੀ ਦਿਵਸ ਦਾ ਕੀਤਾ ਵਿਰੋਧ

ਅੰਮਿ੍ਤਸਰ, 16 ਅਗਸਤ (ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ (ਕਾਹਲੋਂ) ਨਾਲ ਸਬੰਧਤ ਕੁੱਝ ਆਗੂਆਂ ਵਲੋਂ ਆਜ਼ਾਦੀ ਦਿਵਸ ਮੌਕ ਕਾਲੇ ਬਿੱਲੇ ਲਾ ਕੇ ਆਜ਼ਾਦੀ ਦਿਵਸ ਦਾ ਬਾਈਕਾਟ ਕਰਦਿਆਂ ਇਸ ਦਿਨ ਨੂੰ ਸਿੱਖਾਂ ਲਈ ਗੁਲਾਮੀ ਦਿਵਸ ਵਜੋਂ ਮਨਾਇਆ ਗਿਆ | ਸ੍ਰੀ ਹਰਿਮੰਦਰ ਸਾਹਿਬ ...

ਪੂਰੀ ਖ਼ਬਰ »

26 ਅਗਸਤ ਦੀ ਅਕਾਲੀ ਕਾਨਫ਼ਰੰਸ ਨਵੇਂ ਦਿਸਹੱਦੇ ਕਾਇਮ ਕਰੇਗੀ-ਏ.ਆਰ.

ਬਾਬਾ ਬਕਾਲਾ ਸਾਹਿਬ, 16 ਅਗਸਤ (ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉਪਰ 26 ਅਗਸਤ ਨੂੰ ਹੋਣ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਨਵੇਂ ਦਿਸਹੱਦੇ ਕਾਇਮ ਕਰੇਗੀ ਅਤੇ ਇਕੱਠ ਪੱਖੋਂ ਪਿਛਲੇ ...

ਪੂਰੀ ਖ਼ਬਰ »

26 ਅਗਸਤ ਦੀ ਅਕਾਲੀ ਕਾਨਫ਼ਰੰਸ ਨਵੇਂ ਦਿਸਹੱਦੇ ਕਾਇਮ ਕਰੇਗੀ-ਏ.ਆਰ.

ਬਾਬਾ ਬਕਾਲਾ ਸਾਹਿਬ, 16 ਅਗਸਤ (ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉਪਰ 26 ਅਗਸਤ ਨੂੰ ਹੋਣ ਜਾ ਰਹੀ ਵਿਸ਼ਾਲ ਅਕਾਲੀ ਕਾਨਫ਼ਰੰਸ ਨਵੇਂ ਦਿਸਹੱਦੇ ਕਾਇਮ ਕਰੇਗੀ ਅਤੇ ਇਕੱਠ ਪੱਖੋਂ ਪਿਛਲੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਬੀ. ਐਸ. ਐਫ. ਦੇ ਡਾਇਰੈਕਟਰ ਜਨਰਲ ਵਲੋਂ ਪਾਕਿ ਅਧਿਕਾਰੀਆਂ ਨੂੰ ਫਲਾਂ ਦਾ ਟੋਕਰਾ ਭੇਟ

ਅਟਾਰੀ, 16 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-ਬੀ. ਐਸ. ਐਫ. ਦੇ ਡਾਇਰੈਕਟਰ ਜਨਰਲ ਕੇ. ਕੇ. ਸ਼ਰਮਾ ਨੇ ਅਟਾਰੀ-ਵਾਹਗਾ ਸਰਹੱਦ ਵਿਖੇ ਸੀਮਾ ਸੁਰੱਖਿਆਂ ਬਲ ਵਲੋਂ ਆਜ਼ਾਦੀ ਦਿਵਸ 'ਤੇ ਕਰਵਾਏ ਗਏ ਮੁੱਖ ਸਮਾਗਮ 'ਚ ਸ਼ਿਰਕਤ ਕਰਦਿਆਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਮੌਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX