ਤਾਜਾ ਖ਼ਬਰਾਂ


ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  15 minutes ago
ਹੰਡਿਆਇਆ, 17 ਫਰਵਰੀ (ਗੁਰਜੀਤ ਸਿੰਘ ਖੁੱਡੀ)- ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ 'ਚ ਕੁੱਲ 143 ਵੋਟਾਂ 'ਚੋਂ 142 ਵੋਟਾਂ ਪੋਲ ਹੋਈਆਂ ਅਤੇ ਇੱਕ ਵੋਟਰ ਦੇ ਬਾਹਰ ਜਾਣ ਕਾਰਨ ਵੋਟ ਪੋਲ ਨਾ ਹੋ...
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  38 minutes ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਕਸ਼ਮੀਰ ਦੇ 5 ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਹੋਰ ਸਰਕਾਰੀ ਸਹੂਲਤਾਂ ਵਾਪਸ ਲੈ ਲਈਆਂ ਹਨ...
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  48 minutes ago
ਪਟਨਾ, 17 ਫਰਵਰੀ -ਬਿਹਾਰ ਦੇ ਬਰੌਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ....
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  51 minutes ago
ਡੇਹਲੋਂ, 17 ਫਰਵਰੀ (ਅੰਮ੍ਰਿਤਪਾਲ ਸਿੰਘ ਕੈਲੇ)- ਪੰਜਾਬ ਸਰਕਾਰ ਵਲੋਂ ਅੱਜ ਦੀ ਕੈਬਨਿਟ ਬੈਠਕ ਦੌਰਾਨ ਪੰਜਾਬ ਅੰਦਰ ਮੁੜ ਬੈਲ ਗੱਡੀਆਂ ਦੀ ਦੌੜਾਂ ਕਰਾਏ ਜਾਣ ਨੂੰ ਦਿੱਤੀ ਗਈ ਹਰੀ ਝੰਡੀ ਕਾਰਨ ਸੂਬੇ ਦੇ ਲਗਭਗ ਇੱਕ ਲੱਖ ਦੇ ਕਰੀਬ ਬੈਲ ਦੌੜਾਕਾਂ ਦੇ ਚਿਹਰਿਆਂ 'ਤੇ...
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 minute ago
ਚੰਡੀਗੜ੍ਹ, 17 ਫਰਵਰੀ- ਪੰਜਾਬ ਮੰਤਰੀ ਮੰਡਲ ਨੇ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਦੇ ਲਈ ਰਾਹਤ ਦਾ ਐਲਾਨ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਬੈਠਕ 'ਚ ....
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  about 1 hour ago
ਤਲਵੰਡੀ ਸਾਬੋ/ਸੀਗੋ ਮੰਡੀ, 17 ਫਰਵਰੀ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ/ਰਵਜੋਤ ਰਾਹੀ) -ਤਲਵੰਡੀ ਸਾਬੋ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਸ਼ੁੱਭ ਆਨੰਦ ਕਾਰਜ ਅੱਜ ਉਨ੍ਹਾਂ ਦੇ ਜੱਦੀ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਮਾਝਾ .....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  about 1 hour ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਹਨ। ਇਸ ਮੌਕੇ ਉਹ ਦੋਹਾਂ ਸੂਬਿਆਂ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਕਈਆਂ ਦਾ ਨੀਂਹ ਪੱਥਰ ਰੱਖਣਗੇ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਪ੍ਰਧਾਨ ਮੰਤਰੀ ....
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਅਰਜਨਟੀਨਾ ਦੇ ਰਾਸ਼ਟਰਪਤੀ ਮੋਰੀਸੀਓ ਮਾਕਰੀ ਤਿੰਨ ਦਿਨਾਂ ਭਾਰਤੀ ਦੌਰੇ 'ਤੇ ਹਨ। ਇਸ ਮੌਕੇ ਉਨ੍ਹਾਂ ਨੇ ਆਪਣੀ ਪਤਨੀ ਅਤੇ ਬੇਟੀ ਨਾਲ ਤਾਜ ਮਹਿਲ ਦਾ....
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  about 2 hours ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਅੱਜ ਇੱਥੇ ਪੁਰਾਤਨ ਸਿੱਖ ਸੰਸਥਾ 'ਚ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਨਿਯੁਕਤ ਕੀਤੇ ਇਕ ਰਿਟਰਨ ਅਧਿਕਾਰੀ ਪ੍ਰੋ. ਬਲਜਿੰਦਰ ਸਿੰਘ ਨੇ ਆਪਣੀ ਜ਼ਿੰਮੇਵਾਰੀ, ਜੋ ਚੋਣਾਂ ਦੌਰਾਨ ਲਗਾਈ ....
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  about 2 hours ago
ਮੁੰਬਈ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ ਤੋਂ ਬਾਅਦ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐਮ.ਐਨ.ਐਸ.) ਦੀ ਫ਼ਿਲਮ ਇਕਾਈ ਨੇ 'ਮਿਊਜ਼ਿਕ ਲੇਬਲ ਕੰਪਨੀਆਂ' ਨੂੰ ਪਾਕਿਸਤਾਨ ਗਾਇਕਾਂ ਨਾਲ ....
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  about 2 hours ago
ਜਲੰਧਰ, 17 ਫਰਵਰੀ- 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਦੇ ਲਈ 114 ਬਟਾਲੀਅਨ ਵੱਲੋਂ ਜਲੰਧਰ ਦੇ ਕਰਤਾਰਪੁਰ ...
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 3 hours ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀਆਂ ਅੱਜ ਹੋ ਰਹੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। ਇਸ ਚੋਣ ਦੌਰਾਨ 400 ਦੇ ਕਰੀਬ ਮੈਂਬਰਾਂ ਵੱਲੋਂ ਆਪਣੇ ਮਨਪਸੰਦ ਦੇ ....
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  about 3 hours ago
ਨਵੀਂ ਦਿੱਲੀ, 17 ਫਰਵਰੀ- ਮਸ਼ਹੂਰ ਫ਼ਿਲਮ ਅਦਾਕਾਰ ਰਜਨੀ ਕਾਂਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ਨਹੀ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਕਿਸੀ ਪਾਰਟੀ ਦਾ ਸਮਰਥਨ ਵੀ ਨਹੀਂ ....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  about 3 hours ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  about 3 hours ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  about 3 hours ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  about 3 hours ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  about 4 hours ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 4 hours ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 5 hours ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਪੁਲਵਾਮਾ ਹਮਲੇ ਦੇ ਦੁਖ 'ਚ ਵਿਰਾਟ ਕੋਹਲੀ ਨੇ ਖੇਡ ਸਨਮਾਨ ਸਮਾਰੋਹ ਕੀਤਾ ਰੱਦ
. . .  1 day ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਿੰਡ ਰੌਲੀ ਪੁੱਜਣਗੇ
. . .  1 day ago
ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਪਸ਼ੂ ਹਸਪਤਾਲ ਨੂੰ ਦਿੱਤਾ 26 ਲੱਖ
. . .  1 day ago
ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ
. . .  1 day ago
ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ
. . .  1 day ago
ਬੈਂਕ ਅਧਿਕਾਰੀਆਂ ਨੇ ਬੱਚੇ ਕੀਤੇ ਘਰ 'ਚ ਕੈਦ
. . .  1 day ago
ਐਮੀ ਵਿਰਕ ਤੇ ਰਣਜੀਤ ਬਾਵਾ ਵਲੋਂ ਸ਼ਹੀਦ ਜਵਾਨਾਂ ਨੂੰ ਮਦਦ ਦੇਣ ਦਾ ਐਲਾਨ
. . .  1 day ago
ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
. . .  1 day ago
ਕਸ਼ਮੀਰ ਆਧਾਰਿਤ ਡਰਾਈਵਰਾਂ ਅਤੇ ਵਾਹਨਾਂ 'ਤੇ ਹਮਲੇ ਬਾਰੇ ਅਫ਼ਵਾਹਾਂ ਹਨ ਝੂਠੀਆਂ 'ਤੇ ਬੇਬੁਨਿਆਦ- ਐੱਸ.ਐੱਸ.ਪੀ
. . .  1 day ago
ਰਿਲਾਇੰਸ ਫਾਊਂਡੇਸ਼ਨ ਪੁਲਵਾਮਾ ਹਮਲੇ 'ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਚੁੱਕੇਗੀ ਜ਼ਿੰਮੇਵਾਰੀ
. . .  1 day ago
550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਦਲੇਰ ਮਹਿੰਦੀ ਵੱਲੋਂ ਗਾਏ ਸ਼ਬਦ ਨੂੰ ਭਾਈ ਲੌਂਗੋਵਾਲ ਨੇ ਕੀਤਾ ਰਿਲੀਜ਼
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਅਧੀਨ ਆਉਂਦੇ 6 ਥਾਣਿਆਂ ਦੇ ਮੁਖੀਆਂ ਦੇ ਹੋਏ ਤਬਾਦਲੇ
. . .  1 day ago
'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ
. . .  1 day ago
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼ਹੀਦ ਤਿਲਕ ਰਾਜ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਫ਼ੌਜ ਦੇ ਜਵਾਨਾਂ 'ਤੇ ਹਮਲਾ ਕਰਵਾਉਣ ਵਾਲੇ ਪਾਕਿ ਦੇ ਖ਼ਿਲਾਫ਼ ਕੇਂਦਰ ਸਰਕਾਰ ਕਰੇ ਸਖ਼ਤ ਕਾਰਵਾਈ- ਬੇਦੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਤਾਮਿਲਨਾਡੂ ਦੇ ਜਵਾਨ ਨੂੰ ਰੱਖਿਆ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ
. . .  1 day ago
ਪਿੰਡ ਗੰਡੀ ਵਿੰਡ ਧੱਤਲ ਵਿਖੇ ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਦਿੱਲੀ ਹਾਈਕੋਰਟ 'ਚ ਲੱਗੀ ਭਿਆਨਕ ਅੱਗ
. . .  about 1 hour ago
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਪਹੁੰਚੇ ਹਰਸਿਮਰਤ ਬਾਦਲ ਨੇ ਕਿਹਾ- ਫ਼ੌਜੀ ਵੀਰਾਂ ਦੀ ਸ਼ਹਾਦਤ 'ਤੇ ਸਦਾ ਰਹੇਗਾ ਮਾਣ
. . .  about 1 hour ago
ਪਿੰਡ ਗੰਡੀ ਵਿੰਡ ਧੱਤਲ ਪਹੁੰਚੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ
. . .  8 minutes ago
ਸ਼ਹੀਦ ਮਨਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ
. . .  about 1 hour ago
ਪੁਲਵਾਮਾ ਹਮਲਾ : ਯੂਥ ਅਕਾਲੀ ਦਲ ਵੱਲੋਂ ਪਟਿਆਲਾ 'ਚ ਸਿੱਧੂ ਅਤੇ ਪਾਕਿ ਫ਼ੌਜ ਮੁਖੀ ਦੇ ਫੂਕੇ ਗਏ ਪੁਤਲੇ
. . .  38 minutes ago
ਸ੍ਰੀ ਮੁਕਤਸਰ ਸਾਹਿਬ: ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
. . .  52 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ

ਜੰਮੂ-ਕਸ਼ਮੀਰ

ਕਸ਼ਮੀਰ ਘਾਟੀ 'ਚ ਸਖ਼ਤ ਸੁਰੱਖਿਆ ਹੇਠ 72ਵਾਂ ਆਜ਼ਾਦੀ ਦਿਵਸ ਮਨਾਇਆ

ਸ੍ਰੀਨਗਰ, 16 ਅਗਸਤ (ਮਨਜੀਤ ਸਿੰਘ)-ਕਸ਼ਮੀਰ ਘਾਟੀ 'ਚ ਦੇਸ਼ ਦੇ ਨਾਲ ਨਾਲ 72ਵਾਂ ਆਜ਼ਾਦੀ ਦਿਵਸ ਸਖ਼ਤ ਸੁਰਖਿਆ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਸੰਬਧ 'ਚ ਰਿਆਸਤ ਦਾ ਸਭ ਤੋਂ ਵੱਡਾ ਸਮਾਹਰੋਹ ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਕ੍ਰਿਕਟ ਸਟੇਡੀਅਮ ਸੋਨਾਵਰ ਸਥਿਤ ਆਯੋਜਿਤ ਕੀਤਾ ਗਿਆ ਜਿਥੇ ਰਿਆਸਤ ਦੇ ਗਵਰਨਰ ਸ੍ਰੀ ਐਨ.ਐਨ ਵੌਹਰਾ ਨੇ ਝੰਡਾ ਲਹਿਰਾ ਕੇ ਮਾਰਚ ਪਾਸਟ ਤੇ ਸਲਾਮੀ ਲਈ | ਇਸ ਮੌਕੇ 'ਤੇ ਪੁਲਿਸ, ਸੀ.ਆਰ.ਪੀ.ਐਫ, ਬੀ.ਐਸ.ਐਫ, ਫਾਇਰ ਤੇ ਐਮਰਜੈਂਸੀ ਦੇ ਦਸਤਿਆ, ਯੂ.ਪੀ ਪੁਲਿਸ ਦੇ ਸਮੇਤ ਵੱਖ-ਵੱਖ ਸਕੂਲਾਂ ਦੇ ਬਚਿਆਂ ਨੇ ਮਾਰਚ ਪਾਸਟ 'ਚ ਹਿਸਾ ਲੈ ਕੇ ਸਲਾਮੀ ਪੇਸ਼ ਕੀਤੀ | ਸਕੂਲੀ ਬਚਿਆਂ ਨੇ ਇਸ ਮੌਕੇ 'ਤੇ ਸੱਭਿਆਚਾਰਕ ਪ੍ਰਗਰਾਮ ਵੀ ਪੈਸ਼ ਕੀਤਾ | ਗਵਰਨਰ ਨੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਤਸ਼ੱਦਦ ਦੇ ਨਾਲ ਕੋਈ ਮਸਲਾ ਹਲ ਨਹੀਂ ਹੋਵੇਗਾ, ਕਸ਼ਮੀਰ ਮਸਲੇ ਦੇ ਹੱਲ ਦਾ ਜ਼ਿਕਰ ਕਰਨ ਦੇ ਬਗ਼ੈਰ ਉਨ੍ਹਾਂ ਨੇ ਹਰ ਮਸਲੇ ਦੇ ਹੱਲ ਲਈ ਗੱਲਬਾਤ 'ਤੇ ਜ਼ੋਰ ਦਿੱਤਾ | ਗਵਰਨਰ ਨੇ ਗਵਾਢੀ ਦੇਸ਼ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਸ਼ਮੀਰ 'ਚ ਸਰਹੱਦ ਪਾਰੋਂ ਦਹਾਕਿਆ 'ਤੋਂ ਚਲਾਈ ਜਾ ਰਹੀ ਦਹਿਸ਼ਤਗਰਦੀ ਕਾਰਨ ਕਸ਼ਮੀਰ 'ਚ ਹਰ ਪੱਧਰ 'ਤੇ ਤਰਕੀ ਦਾ ਅਮਲ ਪ੍ਰਭਾਵਿਤ ਹੋ ਕੇ ਰਹਿ ਗਿਆ ਹੈ | ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪਾਕਿਸਤਾਨ 'ਚ ਨਵੀਂ ਬਣੀ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਜੰਮੂ ਕਸ਼ਮੀਰ 'ਚ ਸਰਹੱਦ ਪਾਰੋਂ ਫ਼ੈਲਾਏ ਤੇ ਚਲਾਏ ਜਾ ਰਹੇ ਏਜੰਡੇ ਨਾਲ ਕੁਝ ਪ੍ਰਾਪਤ ਨਹੀਂ ਹੋਵੇਗਾ | ਗਵਰਨਰ ਨੇ ਕਸ਼ਮੀਰ ਦੇ ਨੌਜਵਾਨਾਂ ਵਿਸ਼ੇਸ਼ ਕਰ ਅੱਤਵਾਦ ਨਾਲ ਜੁੜੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਤਸ਼ੱਦਦ ਦਾ ਰਸਤਾ ਛੱਡ ਦੇਣ, ਉਨ੍ਹਾਂ ਨੇ ਕਿਹਾ ਕਿ ਇਹ ਕਿਨਾ ਮੰਦਭਾਗਾ ਹੈ ਕਿ ਪੜੇ੍ਹ ਲਿਖੇ ਨੌਜਵਾਨ ਅੱਤਵਾਦ ਦੇ ਰਸਤੇ 'ਤੇ ਪੈ ਰਹੇ ਹਨ | ਗਰਵਨਰ ਨੇ ਪ੍ਰਸ਼ਾਸਨ ਨੂੰ ਅਪੀਲ ਕਰਦੇ ਕਿਹਾ ਕਿ ਉਹ ਇਨ੍ਹਾਂ ਭਟਕੇ ਹੋਏ ਨੌਜਾਵਨਾਂ ਨੂੰ ਘਰ ਵਾਪਸੀ ਕਰਨ ਲਈ ਯਤਨ ਜਾਰੀ ਰੱਖਣ ਤਾਂ ਕਿ ਇਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ ਤੇ ਇਹ ਆਪਣੇ ਪਰਿਵਾਰਾਂ ਨਾਲ ਅਮਨ-ਸ਼ਾਂਤੀ ਦੀ ਜਿੰਦਗੀ ਗੁਜਾਰ ਸਕਣ | ਗਵਰਨਰ ਵੌਹਰਾ ਨੇ ਕਿਹਾ ਕਿ ਜੰਮੂ ਕਸ਼ਮੀਰ 'ਚ ਜਮੂਹਰੀਅਤ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਲਈ ਸੰਤਬਰ ਮਹੀਨੇ 'ਚ ਪੰਚਾਇਤ ਤੇ ਮਿਊਾਸਪਲ ਚੋਣਾਂ ਕਰਵਾਈਆਂ ਜਾਣ ਗਈਆਂ ਤੇ ਇਸ ਨਾਲ ਸਰਕਾਰ ਦੀ ਪਹਿਲੀ ਤਰਜੀਹ ਰਿਆਸਤ 'ਚ ਅਮਨ ਕਾਨੂੰਨ ਨੂੰ ਸਥਾਪਿਤ ਕਰਨ 'ਚ ਸਹਾਇਤਾ ਮਿਲੇਗੀ | ਗਵਰਨਰ ਨੇ ਕਿਹਾ ਕਿ ਰਿਆਸਤ 'ਚੋਂ ਪੁਰੀ ਤਰ੍ਹਾਂ ਅੱਤਵਾਦੀ ਘਟਨਾਵਾਂ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਕਰਨਾ ਜ਼ਰੂਰੀ ਹੈ | ਇਸ ਮੌਕੇ ਸਿਵਲ, ਪੁਲਿਸ ਤੇ ਅਰਧ ਸੈਨਿਕ ਬਲਾਂ ਸਮੇਤ ਭਾਰੀ ਗਿਣਤੀ 'ਚ ਲੋਕ ਮੌਜੂਦ ਸਨ | ਕਸ਼ਮੀਰ ਘਾਟੀ ਦੇ ਜ਼ਿਲ੍ਹਾ ਹੈੱਡਕੁਆਟਰਾਂ ਬਡਗਾਮ, ਅੰਨਤਨਾਗ, ਬਾਰਾਮੁਲਾ, ਕੁਲਗਾਮ, ਕੁਪਵਾੜਾ, ਬਾਂਦੀਪੁਰਾ ਵਿਖੇ ਵੀ ਆਜ਼ਾਦੀ ਦਿਵਸ ਮਨਾਇਆ ਗਿਆ ਜਿੱਥੇ ਰਿਆਸਤ ਦੇ ਸਿਵਲ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕੌਮੀ ਤਿਰੰਗਾ ਲਹਿਰਾ ਕੇ ਮਾਰਚ ਪਾਸਟ ਤੇ ਸਲਾਮੀ ਲਈ |

ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ 2 ਸ਼ਰਧਾਲੂਆਂ ਦੀ ਮੌਤ

ਹੁਸ਼ਿਆਰਪੁਰ, 16 ਅਗਸਤ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚਿੰਤਪੁਰਨੀ ਰੋਡ 'ਤੇ ਮੰਗੂਵਾਲ ਨਜ਼ਦੀਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਬੱਸ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਜਲੰਧਰ ਦੇ ਕਾਲਾ ਸੰਘਿਆਂ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਸ਼ਹਿਰੀ ਕਸ਼ਮੀਰ ਦੇ ਸਟੇਡੀਅਮ ਵਿਖੇ ਕਰਵਾਏ...

...

ਪੂਰੀ ਖ਼ਬਰ »

ਤਸਵੀਰਾਂ ਦੀ ਜ਼ੁਬਾਨੀ ....

...

ਪੂਰੀ ਖ਼ਬਰ »

ਸਾਂਝੀ ਵਖਵਾਦੀ ਲੀਡਰਸ਼ਿਪ ਦੇ ਸੱਦੇ 'ਤੇ ਕਸ਼ਮੀਰ 'ਚ ਛਾਇਆ ਸੰਨਾਟਾ

ਸ੍ਰੀਨਗਰ, 16 ਅਗਸਤ (ਮਨਜੀਤ ਸਿੰਘ)- ਸਮੁਚੀ ਕਸ਼ਮੀਰ ਵਾਦੀ ਦੇ 10 ਜ਼ਿਲਿਆ 'ਚ ਆਜ਼ਾਦੀ ਦਿੱਵਸ ਦੇ ਮੌਕੇ 'ਤੇ ਸਾਂਝੀ ਵੱਖਵਾਦੀ ਲੀਡਰਸ਼ਿਪ (ਜੇ.ਆਰ.ਐਲ) ਜਿਸ ਦੀ ਅਗਵਾਈ ਸਈਦ ਅਲੀ ਸ਼ਾਹ ਗਿਲਾਨੀ, ਮੀਰ ਵਾਇਜ਼ ਮੌਲਵੀ ਓਮਰ ਫਰੂਕ ਅਤੇ ਮੁੰਹੰਮਦ ਯਾਸੀਨ ਮਲਿਕ ਕਰਦੇ ਹਨ ਅਤੇ ...

ਪੂਰੀ ਖ਼ਬਰ »

ਕਾਰਡ ਕਲੋਨਿੰਗ ਮਾਮਲੇ 'ਚ ਸਾਈਬਰ ਕਰਾਈਮ ਪੁਲਿਸ ਮੁੱਖ ਮੁਲਜ਼ਮ ਤੱਕ ਲਖਨਊ ਪਹੁੰਚੀ

ਐੱਸ. ਏ. ਐੱਸ. ਨਗਰ, 16 ਅਗਸਤ (ਜਸਬੀਰ ਸਿੰਘ ਜੱਸੀ)-ਫੇਜ਼-5 ਸਥਿਤ ਐਚ. ਡੀ. ਐਫ. ਸੀ. ਬੈਂਕ ਦੇ ਏ. ਟੀ. ਐਮ. ਤੋਂ ਲੋਕਾਂ ਦਾ ਕਾਰਡ ਕਲੋਨ ਕਰ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਉਣ ਦੇ ਮਾਮਲੇ 'ਚ ਸਾਈਬਰ ਕਰਾਇਮ ਦੀ ਪੁਲਿਸ ਇਸ ਕੇਸ ਦੇ ਮੱੁਖ ਮੁਲਜ਼ਮ ਤੱਕ ਲਖਨਊ ਪਹੁੰਚ ਗਈ ...

ਪੂਰੀ ਖ਼ਬਰ »

ਨਦੀ 'ਚ ਡੁੱਬੇ ਬੱਚਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁ. ਦੀ ਮਾਲੀ ਮਦਦ

ਚੰਡੀਗੜ੍ਹ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਯਮੁਨਾ ਨਦੀ ਵਿਚ ਡੁੱਬੇ ਬੱਚਿਆਂ ਦੇ ਸਾਰੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਮਦਦ ਰਕਮ ਦੇਣ ਦਾ ਐਲਾਨ ਕੀਤਾ ਹੈ | ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਚੇਅਰਮੈਨ ...

ਪੂਰੀ ਖ਼ਬਰ »

ਪੀ.ਜੀ.ਆਈ ਦੇ ਸਵੀਪਰ ਤੋਂ ਮਿਲਿਆ 32 ਬੋਰ ਪਿਸਟਲ ਅਤੇ 5 ਜ਼ਿੰਦਾ ਕਾਰਤੂਸ

ਚੰਡੀਗੜ੍ਹ, 16 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਆਜ਼ਾਦੀ ਦਿਹਾੜੇ ਦੀ ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਵਲੋਂ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ | ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਦੀ ਨਾਕੇਬੰਦੀ ਹੈ | ਇਸ ਜਾਂਚ ਦੌਰਾਨ ਪੁਲਿਸ ਸਟੇਸ਼ਨ ਸੈਕਟਰ 39 ...

ਪੂਰੀ ਖ਼ਬਰ »

ਸੈਕਟਰ 22 'ਚ ਕੱਪੜਿਆਂ ਦੀ ਦੁਕਾਨ ਅੰਦਰ ਲੱਗੀ ਅੱਗ

ਚੰਡੀਗੜ੍ਹ, 16 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੋਮਵਾਰ ਦੇਰ ਰਾਤ ਸੈਕਟਰ 22 'ਚ ਪੈਂਦੀ ਇਕ ਕੱਪੜਿਆਂ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ | ਅੱਗ ਪੌੜੀਆਂ ਨੇੜੇ ਰੱਖੇ ਕੱਪੜਿਆਂ ਦੇ ਸਟਾਕ ਵਿਚ ਲੱਗੀ ਜਿਸ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ | ਫਾਇਰ ਬ੍ਰੀਗੇਡ ਤੋਂ ਮਿਲੀ ...

ਪੂਰੀ ਖ਼ਬਰ »

ਪੰਜਾਬ ਦੇ ਰਾਜਪਾਲ ਵਲੋਂ ਸ੍ਰੀ ਬਲਰਾਮਜੀ ਦਾਸ ਟੰਡਨ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਰਾਜਪਾਲ ਛੱਤੀਸਗੜ੍ਹ ਬਲਰਾਮਜੀ ਦਾਸ ਟੰਡਨ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਮਹਾਨ ਆਗੂ ਨੂੰ ਗ਼ਰੀਬਾਂ ਅਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਮਾਂ-ਬੋਲੀ ਪੰਜਾਬੀ ਨੂੰ ਆਜ਼ਾਦ ਕਰਾਉਣ ਲਈ ਮੋਮਬੱਤੀਆਂ ਜਗਾ ਕੇ ਪੰਜਾਬੀ ਦਰਦੀਆਂ ਨੇ ਜਗਾਈ ਅਲਖ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਸਰਕਾਰੀ ਭਾਸ਼ਾ ਦਾ ਦਰਜਾ ਦਿਵਾਉਣ ਖਾਤਰ ਪੰਜਾਬੀ ਦਰਦੀਆਂ ਨੇ ਪਿਕਾਡਲੀ ਚੌਕ ਵਿਚ 'ਮਾਂ ਬੋਲੀ ਪੰਜਾਬੀ ਆਜ਼ਾਦ ਕਰੋ' ਦਾ ਨਾਅਰਾ ਬੁਲੰਦ ਕੀਤਾ | ਸੈਂਕੜਿਆਂ ਦੀ ਗਿਣਤੀ ...

ਪੂਰੀ ਖ਼ਬਰ »

ਜੰਮੂ ਵਿਖੇ ਸਿੱਖ ਜਥੇਬੰਦੀਆਂ ਨੇ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਵਜੋਂ ਮਨਾਇਆ

ਜੰਮੂ, 16 ਅਗਸਤ (ਮਹਿੰਦਰਪਾਲ ਸਿੰਘ)-ਪੰਦਰਾਂ ਅਗਸਤ ਪੂਰਾ ਭਾਰਤ ਦੇਸ਼ ਜਿਥੇ 72ਵਾਂ ਆਜ਼ਾਦੀ ਦਿਵਸ ਪੂਰੇ ਉਤਸਾਹ ਨਾਲ ਮਨਾ ਰਿਹਾ ਸੀ ਉਥੇ ਹੀ ਜੰਮੂ ਵਿਖੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਮਹਿੰਦਰਪਾਲ ਸਿੰਘ ਬੱਬਰ ਦੀ ਅਗਵਾਈ ਹੇਠ ਪੰਦਰਾਂ ਅਗਸਤ ਕਾਲਾ ਦਿਵਸ ਵਜੋਂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਥਰਡ ਆਈ. ਐਾਟੀ ਕਰਾਈਮ ਟੀਮ ਨੇ ਆਜ਼ਾਦੀ ਦਿਵਸ ਮਨਾਇਆ

ਜੰਮੂ, 16 ਅਗਸਤ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਇਲਾਕੇ ਤਹਿਸੀਲ ਬਿਸ਼ਨਾਹ ਵਿਖੇ ਸਮਾਜ ਸੇਵਾ ਸੰਸਥਾ ਥਰਡ ਆਈ ਐਾਟੀ ਕਰਾਇਮ ਟੀਮ ਵਲੋਂ ਪੰਦਰਾਂ ਅਗਸਤ ਆਜ਼ਾਦੀ ਦਿਵਸ ਦੇ ਸਬੰਧ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਐਸ. ਡੀ. ਐਮ. ਅਰਜਨ ਸਿੰਘ ਮੁੱਖ ਮਹਿਮਾਨ ...

ਪੂਰੀ ਖ਼ਬਰ »

ਚੱਠਾ ਪੰਚਾਇਤ ਵਿਖੇ ਆਜ਼ਾਦੀ ਦਿਵਸ 'ਤੇ ਤਿਰੰਗਾ ਲਹਿਰਾਇਆ

ਜੰਮੂ, 16 ਅਗਸਤ (ਮਹਿੰਦਰਪਾਲ ਸਿੰਘ)-ਦੇਸ਼ ਦੀ ਆਜ਼ਾਦੀ ਦੀ 72ਵੀਂ ਵਰ੍ਹੇਗੰਢ ਬੜੇ ਉਤਸ਼ਾਹ ਨਾਲ ਜੰਮੂ ਕਸ਼ਮੀਰ ਵਿਚ ਮਨਾਈ ਗਈ | ਚੱਠਾ ਪੰਚਾਇਤ ਵਿਖੇ ਪੰਚਾਇਤ ਚੇਅਰਮੈਨ ਅਵਤਾਰ ਸਿੰਘ ਸ਼ੈਂਟੀ ਵਲੋਂ ਆਜ਼ਾਦੀ ਦਿਵਸ ਦੇ ਸਬੰਧ ਵਿਚ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX