ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  1 day ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 33 ਓਵਰਾਂ ਤੋਂ ਬਾਅਦ 175/2
. . .  1 day ago
ਮਾਮੂਲੀ ਗੱਲ 'ਤੇ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ, ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 30 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 162 ਦੌੜਾਂ 'ਤੇ ਖੇਡ ਰਿਹੈ
. . .  1 day ago
ਸੜਕ ਹਾਦਸੇ ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 24 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 129 ਦੌੜਾਂ 'ਤੇ ਖੇਡ ਰਿਹੈ
. . .  1 day ago
ਇਨੈਲੋ ਦੇ ਦੋ ਵਿਧਾਇਕ ਭਾਜਪਾ 'ਚ ਸ਼ਾਮਲ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 15 ਓਵਰਾਂ ਤੋਂ ਬਾਅਦ ਆਸਟ੍ਰੇਲੀਆ 75/0
. . .  1 day ago
ਲਦਪਾਲਵਾਂ ਟੋਲ ਪਲਾਜ਼ਾ 'ਤੇ 23 ਕਿਲੋ ਚਰਸ ਬਰਾਮਦ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 44/0
. . .  1 day ago
ਤਨਖ਼ਾਹ ਨਾ ਮਿਲਣ ਕਾਰਨ ਜਲ ਸਰੋਤ ਕਾਮਿਆਂ ਵਲੋਂ ਕੀਤੀ ਗਈ ਰੋਸ ਰੈਲੀ
. . .  1 day ago
ਪੰਜਾਬ ਸਰਕਾਰ ਵਲੋਂ ਅਧਿਆਪਕਾਂ ਲਈ ਤਬਾਦਲਾ ਨੀਤੀ ਜਾਰੀ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਪੰਜ ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਐਂਟੀਗੁਆ ਸਰਕਾਰ ਦਾ ਫ਼ੈਸਲਾ- ਰੱਦ ਹੋਵੇਗੀ ਮੇਹੁਲ ਚੋਕਸੀ ਦੀ ਨਾਗਰਿਕਤਾ
. . .  1 day ago
ਇੰਗਲੈਂਡ-ਆਸਟ੍ਰੇਲੀਆ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੰਜਾਬ 'ਚ 'ਆਪ' ਦਾ ਬਿਜਲੀ ਅੰਦੋਲਨ ਸ਼ੁਰੂ
. . .  1 day ago
ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  1 day ago
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  1 day ago
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  1 day ago
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  1 day ago
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  1 day ago
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  1 day ago
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  1 day ago
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  1 day ago
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  1 day ago
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਆਜ਼ਾਦੀ ਦਿਹਾੜੇ 'ਤੇ ਬਦਨੌਰ ਨੇ ਲਹਿਰਾਇਆ ਕੌਮੀ ਝੰਡਾ ਤੇ ਬਿਹਤਰ ਸੇਵਾਵਾਂ ਦੇਣ ਵਾਲੇ ਅਧਿਕਾਰੀ ਕੀਤੇ ਸਨਮਾਨਿਤ

ਚੰਡੀਗੜ੍ਹ, 16 ਅਗਸਤ (ਆਰ.ਐਸ.ਲਿਬਰੇਟ)-ਚੰਡੀਗੜ੍ਹ ਦੇ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਸ੍ਰੀ ਵਿਜੈ ਇੰਦਰਪਾਲ ਸਿੰਘ ਬਦਨੌਰ ਨੇ ਸੈਕਟਰ 17 ਦੇ ਪਰੇਡ ਗਰਾਊਾਡ ਵਿਚ ਕੌਮੀ ਝੰਡਾ ਲਹਿਰਾਇਆ ਅਤੇ ਪੁਲਿਸ ਟੁਕੜੀਆਂ ਅਤੇ ਸਕੂਲਾਂ ਦੇ ਐਨ.ਸੀ. ਕੇਡਿਟਾਂ ਤੋਂ ਸਲਾਮੀ ਲਈ, ਇਸ ਤੋਂ ਬਾਅਦ ਉਨ੍ਹਾਂ ਚੰਡੀਗੜ੍ਹ ਵਿਕਾਸ ਲਈ ਕੀਤੇ ਗਏ ਕੰਮਾਂ ਅਤੇ ਸਮਾਰਟ ਸਿਟੀ ਅਧੀਨ ਹੋਣ ਵਾਲੇ ਅਹਿਮ ਪ੍ਰਾਜੈਕਟਾਂ ਦੀ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਬਾਅਦ ਚੋਣਵੇਂ ਵਿਅਕਤੀਆਂ ਨੂੰ ਸਨਮਾਨਤ ਕੀਤਾ, ਜਿਨ੍ਹਾਂ ਵਿਚ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਸ਼ਖਾਵਾਂ ਦੇ ਬਿਹਤਰ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ, ਵੱਖ ਵੱਖ ਖੇਤਰਾਂ ਵਿਚ ਵਿਸ਼ੇਸ਼ ਯੋਗਦਾਨ ਦੇਣ ਵਾਲੇ, ਪੁਲਿਸ ਅਤੇ ਹੋਮ ਗਾਰਡ ਕਰਮੀਆਂ ਸਹਿਤ 43 ਵਿਅਕਤੀ ਸ਼ਾਮਿਲ ਕੀਤੇ ਗਏ ਸਨ | ਇਨ੍ਹਾਂ 43 ਵਿਅਕਤੀਆਂ ਵਿਚ 14 ਪ੍ਰਸ਼ਾਸਨ ਦੇ ਵੱਖ ਵੱਖ ਵਿਭਾਗਾਂ ਵਿਚ ਵਿਲੱਖਣ ਸੇਵਾਵਾਂ ਦੇਣ ਵਾਲੇ, 2 ਸਮਾਜਿਕ ਸੇਵਾਵਾਂ, 2 ਕਲਾ ਤੇ ਸੱ ਭਿਆਚਾਰ, ਦੋ ਖੇਡਾਂ, 3 ਜਨਤਕ ਸੇਵਾ, ਇੱਕ ਨੂੰ ਬਹਾਦਰੀ,17 ਨੂੰ ਪੁਲਿਸ 'ਚ ਅਤੇ 2 ਨੂੰ ੂ ਹੋਮ ਗਾਰਡ ਵਿਚ ਬਿਹਤਰ ਸੇਵਾਵਾਂ ਦੇਣ ਲਈ ਚੁਣਿਆ ਗਿਆ ਹੈ | ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਨਮਾਨਤ ਕੀਤੇ ਜਾਣ ਵਾਲੇ ਵਿਅਕਤੀਆਂ ਵਿਚ ਸ੍ਰੀ ਪ੍ਰਦੀਪ ਗੁਲੀਆ ਰੇਂਜ ਜੰਗਲਾਤ ਅਧਿਕਾਰੀ, ਸ੍ਰੀਮਤੀ ਕਵਲੀਨ ਕੌਰ, ਉਪ ਮੰਡਲ ਇੰਜੀਨੀਅਰ ਐਮ.ਓ.ਐਚ ਨਗਰ ਨਿਗਮ ਚੰਡੀਗੜ੍ਹ, ਸ੍ਰੀ ਵਿਜੈ ਬਹਾਦੁਰ ਗੁਪਤ ਵਿਗਿਆਨੀ 'ਬੀ ਐਨ ਆਈ ਸੀ, ਚੰਡੀਗੜ੍ਹ, ਸ੍ਰੀਮਤੀ ਮਨੀਸ਼ਾ ਅਰੋੜਾ ਸੀਨੀਅਰ ਡਾਇਟੀਸੀਅਨ ਸਿਹਤ ਵਿਭਾਗ, ਸ੍ਰੀਮਤੀ ਸੋਭਨਾ ਪਠਾਨੀਆ ਨਰਸਿੰਗ ਸਿਸਟਰ ਸਿਹਤ ਵਿਭਾਗ, ਸ੍ਰੀ ਭਗਵੰਤ ਸਿੰਘ ਖੇਡ ਵਿਭਾਗ, ਡਾ ਵਸੀਮ ਅਹਿਮਦ ਪ੍ਰੋਫੈਸਰ ਮੁੜ ਵਸੇਬਾ ਇੰਸਟੀਚਿਊਟ, ਸ੍ਰੀ ਗਣੇਸ ਦੱਤ ਸ਼ਰਮਾ ਨਿੱਜੀ ਸਕੱਤਰ ਸਿਟਕੋ, ਮਹਿਲਾ ਮੁੱਖ ਸਿਪਾਹੀ ਦਵਿੰਦਰ ਕੌਰ, ਸਿਪਾਹੀ ਸਮਸੂਦੀਨ, ਸ੍ਰੀ ਅਮਰਜੀਤ ਸਿੰਘ ਡਰਾਈਵਰ ਚੰਡੀਗੜ੍ਹ ਟਰਾਂਸਪੋਰਟ ਸੇਵਾ, ਸ੍ਰੀ ਜਗਦੀਸ਼ ਚੰਦ ਸੁਪਰਡੈਂਟ ਗ੍ਰੇਡ -2, ਯੂ.ਟੀ. ਸਕੱਤਰੇਤ, ਸ੍ਰੀ ਸੰਜੀਵ ਸਿੰਘ, ਯੂ.ਟੀ. ਸਕੱਤਰੇਤ, ਡਾ. ਅਰਜੁਨ ਦਾਸ ਪ੍ਰੋਫੈਸਰ ਮੁਖੀ ਨੱਕ, ਕੰਨ ਤੇ ਗਲਾ ਵਿਭਾਗ, ਡਾ. ਹਰਸਿਮਰਨ ਕੌਰ (ਬੀ.ਡੀ.ਐਸ.)-ਸਮਾਜ ਸੇਵਾ, ਸ੍ਰੀ ਜਗਦੀਸ ਲਾਲ ਆਹੂਜਾ-ਸਮਾਜ ਸੇਵਾ, ਮਿਸ ਅਨੀ ਨਾਗਪਾਲ-ਕਲਾ ਤੇ ਸਭਿੱਆਚਾਰ, ਸ੍ਰੀ ਰਾਜੀਵ ਮੇਹਤਾ-ਕਲਾ ਅਤੇ ਸੱਭਿਆਚਾਰ, ਸ੍ਰੀਮਤੀ ਯਸ਼ਕੀਰਤ ਕੌਰ ਹੇਅਰ-ਖੇਡਾਂ, ਮਾਸਟਰ ਨਿਖਿਲ-ਖੇਡਾਂ, ਸ੍ਰੀ ਮੋਹਿਤ ਠਾਕੁਰ ਡਰਾਈਵਰ ਅਤੇ ਸ੍ਰੀ ਰਵਿੰਦਰ ਸਿੰਘ ਕੰਡਕਟਰ-ਬਹਾਦਰੀ, ਸਰਕਾਰੀ ਮੁੜ-ਵਸੇਬਾ ਇੰਸਟੀਚਿਊਟ ਬੁੱਧੀਜੀਵੀ ਅਸਮਰੱਥਾ (ਜੀ.ਆਰ.ਆਈ.ਆਈ.ਡੀ.) ਸੈਕਟਰ 31 ਚੰਡੀਗੜ੍ਹ-ਲੋਕ ਸੇਵਾ, ਮਾਨਸਿਕ ਅਤੇ ਸਰੀਰਕ ਤੌਰ ਤੇ ਅਪਾਹਜ ਬੱਚਿਆਂ ਲਈ ਸਕੂਲ ਸੈਕਟਰ 36 ਚੰਡੀਗੜ੍ਹ-ਲੋਕ ਸੇਵਾ ਅਤੇ ਸੁਸਾਇਟੀ ਫ਼ਾਰ ਦ ਕੇਅਰ ਆਫ਼ ਦ ਬਲਾਈਾਡ ਸੈਕਟਰ 26 ਚੰਡੀਗੜ੍ਹ ਨੂੰ ਲੋਕ ਸੇਵਾ ਲਈ ਚੁਣਿਆ ਗਿਆ ਹੈ | ਚੰਡੀਗੜ੍ਹ ਪੁਲਿਸ ਵਿਚ ਵਿਸ਼ੇਸ਼-ਯੋਗ ਸੇਵਾਵਾਂ ਲਈ ਪੁਲਿਸ ਮੈਡਲ ਹਾਸਿਲ ਕਰਨ ਵਾਲਿਆਂ ਵਿਚ ਇੰਸਪੈਟਰ ਸ਼ਾਦੀ ਲਾਲ, ਮੁਖੀ ਸਿਪਾਹੀ ਜਸਬੀਰ ਸਿੰਘ, ਮੁਖੀ ਸਿਪਾਹੀ ਅਨਿਲ ਕੁਮਾਰ, ਇੰਸਪੈਕਟਰ ਰਾਮ ਦਿਆਲ, ਇੰਸਪੈਕਟਰ ਕੁਲਦੀਪ ਕੌਰ, ਇੰਸਪੈਕਟਰ ਦਵਿੰਦਰ ਸਿੰਘ, ਏ.ਐਸ.ਆਈ ਰਾਮ ਫਾਲ ਸਿੰਘ, ਮੁਖੀ ਸਿਪਾਹੀ ਸਰਵਨ ਕੁਮਾਰ, ਮੁਖੀ ਸਿਪਾਹੀ ਜੋਗਿੰਦਰ ਸਿੰਘ, ਮੁਖੀ ਸਿਪਾਹੀ ਮਨਜੀਤ ਸਿੰਘ, ਐਲ / ਐਚ ਸੀ ਪਰਮਜੀਤ ਕੌਰ, ਮੁਖੀ ਸਿਪਾਹੀ ਬਿਜੇਂਦਰ ਸਿੰਘ, ਮੁਖੀ ਸਿਪਾਹੀ ਰਾਮ ਪ੍ਰਕਾਸ਼, ਸ੍ਰੀ ਸੁਨੀਲ ਕੁਮਾਰ, ਸ੍ਰੀ ਸੰਜੇ ਕੁਮਾਰ, ਸ੍ਰੀ ਪ੍ਰਦੀਪ ਸਿੰਘ, ਸ੍ਰੀ ਸੁਨੀਲ ਮਹਿਤਾ ਦੇ ਨਾਂਅ ਸ਼ਾਮਿਲ ਹਨ | ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵਿਚ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਪੁਰਸਕਾਰ ਲਈ ਸ੍ਰੀ ਅਨਿਲ ਕੁਮਾਰ ਅਤੇ ਸ੍ਰੀ ਅਨਿਲ ਕੁਮਾਰ ਹੋਮ ਗਾਰਡਜ਼ ਵਾਲੰਟੀਅਰ ਨੂੰ ਚੁਣਿਆ ਗਿਆ ਹੈ |

ਆਜ਼ਾਦੀ ਦਿਹਾੜਾ ਮਨਾਇਆ

ਚੰਡੀਗੜ੍ਹ, 16 ਅਗਸਤ (ਆਰ.ਐਸ.ਲਿਬਰੇਟ)- ਆਜ਼ਾਦੀ ਦਿਹਾੜਾ ਮਨਾਉਂਦੇ ਨਗਰ ਨਿਗਮ ਮੇਅਰ ਨੇ ਕੌਮੀ ਝੰਡਾ ਲਹਿਰਾਇਆ ਤੇ ਬਿਹਤਰ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ | ਇਸ ਤੋਂ ਬਾਅਦ ਵਿਚ 37 ਵੱਖ-ਵੱਖ ਸ਼ਖਾਵਾਂ ਦੇ ਬਿਹਤਰ ਸੇਵਾਵਾਂ ਦੇਣ ਵਾਲੇ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੰੁਮ ਰਹੇ ਦੋ ਗਿ੍ਫ਼ਤਾਰ

ਚੰਡੀਗੜ੍ਹ, 16 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੰੁਮ ਰਹੇ ਦੋ ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਦੋਵਾਂ ਿਖ਼ਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਨੇ ...

ਪੂਰੀ ਖ਼ਬਰ »

ਡੱਡੂ ਮਾਜਰਾ 'ਚ ਅਨੋਖਾ ਆਜ਼ਾਦੀ ਦਿਵਸ-72 ਸਾਲ ਦੀ ਆਜ਼ਾਦੀ ਹੋਈ, ਡੱਡੂਮਾਜਰਾ ਦੇ ਲੋਕਾਂ ਨੂੰ ਡੰਪਿੰਗ ਗਰਾਉਂਡ ਤੋਂ ਕਦੋਂ ਮਿਲੇਗੀ ਆਜ਼ਾਦੀ

ਚੰਡੀਗੜ੍ਹ, 16 ਅਗਸਤ (ਆਰ.ਐਸ.ਲਿਬਰੇਟ)-ਡੱਡੂਮਾਜਰਾ ਕਾਲੋਨੀ ਵਿਚ ਡੰਪਿੰਗ ਗਰਾਉਂਡ ਜਵਾਇੰਟ ਐਕਸ਼ਨ ਕਮੇਟੀ ਦੁਆਰਾ ਆਜ਼ਾਦੀ ਦਿਹਾੜਾ ਮਨਾਇਆ ਗਿਆ, ਇਸ ਆਜ਼ਾਦੀ ਦਿਹਾੜੇ ਸਮਾਰੋਹ ਦਾ ਉਦੇਸ਼ ਸੀ ਕਿ 72 ਸਾਲ ਦੇਸ਼ ਨੂੰ ਆਜ਼ਾਦ ਹੋਏ ਨੂੰ ਹੋ ਗਏ ਪਰ ਡੱਡੂਮਾਜਰਾ ਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਸਾਈਬਰ ਸੁਰੱਖਿਆ ਦੇ ਮੱਦੇਨਜ਼ਰ ਵਰਕਸ਼ਾਪ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਵਧਦੇ ਸਾਈਬਰ ਅਪਰਾਧਾਂ ਦੇ ਖ਼ਤਰਿਆਂ ਨਾਲ ਨਜਿੱਠਣ ਦੇ ਇਰਾਦੇ ਨਾਲ ਪੰਜਾਬ ਪੁਲਿਸ ਦੇ ਹੈੱਡਕੁਆਟਰ ਵਿਖੇ ਸੂਬੇ ਦੀ ਪੁਲਿਸ ਅਤੇ ਨੈਸ਼ਨਲ ਕਰਿਟੀਕਲ ਇਨਫਰਮੇਸ਼ਨ ਇਨਫਰਾਸਟ੍ਰਕਚਰ ਪ੍ਰੋਟੈਕਸ਼ਨ ਸੈਂਟਰ ਨਵੀਂ ਦਿੱਲੀ ...

ਪੂਰੀ ਖ਼ਬਰ »

ਰਾਣਾ ਤੇ ਗਿੱਲ ਦੀ ਮੁਲਾਕਾਤ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ (ਪੰਜਾਬ ਚੈਪਟਰ) ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਗਿੱਲ ਨੇ ਮੁਲਾਕਾਤ ਕੀਤੀ¢ ਇਸ ਦੌਰਾਨ ...

ਪੂਰੀ ਖ਼ਬਰ »

ਅਪੰਗ ਸੁਅੰਗ ਲੋਕ ਮੰਚ ਵਲੋਂ ਚੰਡੀਗੜ੍ਹ 'ਚ ਰੱਖੀ ਭੁੱਖ ਹੜਤਾਲ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਅੰਗਹੀਣਾਂ, ਬਜ਼ੁਰਗਾਂ, ਵਿਧਵਾਵਾਂ ਅਤੇ ਆਸ਼ਰਿਤ ਬੱਚਿਆਂ ਨੂੰ ਕਾਂਗਰਸੀ ਚੋਣ ਵਾਅਦੇ ਅਤੇ ਹਰਿਆਣਾ-ਚੰਡੀਗੜ੍ਹ ਦੇ ਪੈਟਰਨ ਉੱਤੇ 2000 ਰੁਪਏ ਮਹੀਨਾ ਪੈਨਸ਼ਨ ਕਰਵਾਉਣ ਅਤੇ ਮੰਚ ਨਾਲ ਸਲਾਹ ਮਗਰੋਂ ਅੰਗਹੀਣ ਵਰਗ ...

ਪੂਰੀ ਖ਼ਬਰ »

'ਆਪਣੀਆਂ ਜੜ੍ਹਾਂ ਨਾਲ ਜੁੜ੍ਹੋ' ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਆਪਣੀਆਂ ਜੜ੍ਹਾਂ ਨਾਲ ਜੁੜੋ' ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ ਨੌਜਵਾਨਾਂ ਨੂੰ ਵਾਪਸ ਪਰਤ ਕੇ ਵਿਦੇਸ਼ਾਂ 'ਚ ਵਸਦੇ ਪੰਜਾਬੀ ਭਾਈਚਾਰੇ ਦੇ ਮਨਾਂ 'ਚ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ...

ਪੂਰੀ ਖ਼ਬਰ »

ਸੂਬਾ ਸਰਕਾਰ ਿਖ਼ਲਾਫ਼ ਇਤਿਹਾਸਿਕ ਲੜਾਈ ਲਈ ਪੰਜਾਬ ਦੀਆਂ 18 ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਮੰਚ ਦਾ ਐਲਾਨ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਿਖ਼ਲਾਫ਼ ਇਕ ਵੱਡੇ ਇਤਿਹਾਸਕ ਸੰਘਰਸ਼ ਨੂੰ ਅੰਜਾਮ ਦੇਣ ਲਈ ਸੂਬੇ ਦੀਆਂ 18 ਵੱਡੀਆਂ ਮੁਲਾਜ਼ਮ ਜਥੇਬੰਦੀਆਂ ਨੇ ਇਕ ਸਾਂਝੇ ਮੰਚ ਦਾ ਐਲਾਨ ਕਰ ਦਿੱਤਾ ਹੈ | ਇੱਥੇ ਚੰਡੀਗੜ੍ਹ ਵਿਚ ਕਈ ਘੰਟੇ ਚੱਲੀ ਬੈਠਕ ਵਿਚ ...

ਪੂਰੀ ਖ਼ਬਰ »

7 ਦਿਨ ਦਾ ਸਰਕਾਰੀ ਸ਼ੌਕ ਐਲਾਨਿਆ

ਚੰਡੀਗੜ੍ਹ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ) – ਹਰਿਆਣਾ ਸਰਕਾਰ ਨੇ ਵਿਭਾਗਾਂ, ਬੋਰਡਾਂ, ਨਿਗਮਾਂ ਅਤੇ ਵਿੱਦਿਅਕ ਸੰਸਥਾਨਾਂ ਸਮੇਤ ਰਾਜ ਸਰਕਾਰ ਦੇ ਸਾਰੇ ਦਫ਼ਤਰਾਂ ਵਿਚ 17 ਅਗਸਤ ਨੂੰ ਇਕ ਦਿਨ ਲਈ ਜਨਤਕ ਛੁੱਟੀ ਕਰਨ ਦਾ ਐਲਾਨ ਕੀਤਾ ਹੈ | ਰਾਜ ਵਿਚ 16 ਅਗਸਤ ਤੋਂ 22 ਅਗਸਤ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਪਿੰਡ ਈਸਾਪੁਰ 'ਚ ਛਾਇਆ ਮਾਤਮ

ਡੇਰਾਬੱਸੀ, 16 ਅਗਸਤ (ਗੁਰਮੀਤ ਸਿੰਘ)-15 ਅਗਸਤ ਵਾਲੇ ਦਿਨ ਜਿਥੇ ਸਾਰਾ ਦੇਸ਼ ਆਜ਼ਾਦੀ ਦੇ ਜਸ਼ਨ ਮਨਾ ਰਿਹਾ ਸੀ, ਉਥੇ ਹੀ ਡੇਰਾਬੱਸੀ ਦੇ ਪਿੰਡ ਈਸਾਪੁਰ ਵਿਖੇ ਮਾਤਮ ਛਾਇਆ ਹੋਇਆ ਸੀ | ਕਰੀਬ 4 ਦਿਨ ਪਹਿਲਾਂ ਇਸ ਪਿੰਡ ਦਾ 42 ਸਾਲਾ ਕੁਲਦੀਪ ਸਿੰਘ ਉਰਫ਼ ਮੇਜਰ ਪੁੱਤਰ ਸੁਖਦੇਵ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਦੇ ਪਰਿਵਾਰ ਨੂੰ ਪੈਨਸ਼ਨ ਤੇ ਨੌਕਰੀ ਦਿੱਤੀ ਜਾਵੇ - ਸੋਹੀ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈੱਲ ਦੇ ਪ੍ਰਧਾਨ ਲੈਫ: ਕਰਨਲ ਐੱਸ. ਐੱਸ. ਸੋਹੀ (ਸੇਵਾ ਮੁਕਤ) ਨੇ ਦੋ ਵਾਰ ਏਸ਼ੀਆ ਗੋਲਡ ਮੈਡਲ ਜਿੱਤਣ ਵਾਲੇ ਨਾਇਕ ਹਾਕਮ ਸਿੰਘ ਦੀ ਲੋੜੀਂਦੀ ਮੈਡੀਕਲ ਸਹੂਲਤ ਨਾ ਮਿਲਣ ਕਾਰਨ ਮੌਤ ਹੋ ਜਾਣ 'ਤੇ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਦੇ ਮੁਹਾਲੀ ਸਰਕਲ ਲਈ ਕਮੇਟੀਆਂ ਦਾ ਗਠਨ

ਐੱਸ. ਏ. ਐੱਸ. ਨਗਰ, 16 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਸਿੱਖ ਮਿਸ਼ਨਰੀ ਕਾਲਜ ਦੇ ਮੁਹਾਲੀ ਸਰਕਲ ਦੀ ਰੀਵਿਊ ਮੀਟਿੰਗ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਪਰਮਜੀਤ ਸਿੰਘ ਡਾਇਰੈਕਟਰ ਪ੍ਰਚਾਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸਰਕਲ ਦੀ ਕਾਰਗੁਜ਼ਾਰੀ ਦੀ ਪੜਚੋਲ ...

ਪੂਰੀ ਖ਼ਬਰ »

ਇੰਟੈਂਲੀਜੈਂਸ ਵਿੰਗ ਮੁਹਾਲੀ ਵਿਖੇ ਤਾਇਨਾਤ ਉਪ ਕਪਤਾਨ ਪੁਲਿਸ ਗੁਰਜੋਤ ਸਿੰਘ ਕਲੇਰ ਦਾ ਸਨਮਾਨ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਆਰਗੇਨਾਈਜਡ ਕ੍ਰਾਇਮ ਕੰਟਰੋਲ ਯੂਨਿਟ ਇੰਟੈਂਲੀਜੈਂਸ ਵਿੰਗ ਮੁਹਾਲੀ ਵਿਖੇ ਤਾਇਨਾਤ ਉਪ ਕਪਤਾਨ ਪੁਲਿਸ ਗੁਰਜੋਤ ਸਿੰਘ ਕਲੇਰ (ਪੀ. ਪੀ. ਐੱਸ) ਨੂੰ ਪੰਜਾਬ ਸਰਕਾਰ ਵਲੋਂ ਪ੍ਰਮਾਣ-ਪੱਤਰ ਸਮੇਤ 11,000 ਰੁਪਏ ਦੇ ਨਕਦ ਇਨਾਮ ਨਾਲ ...

ਪੂਰੀ ਖ਼ਬਰ »

ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਨਾਇਆ ਤੀਆਂ ਦਾ ਤਿਉਹਾਰ

ਐੱਸ. ਏ. ਐੱਸ. ਨਗਰ , 16 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਨਗਰ ਅਤੇ ਗ੍ਰਾਮ ਯੋਜਨਾਬੰਦੀ ਵਿਭਾਗ ਪੰਜਾਬ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਤੀਆਂ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਵੱਖ-ਵੱਖ ਉਮਰ ਵਰਗ ...

ਪੂਰੀ ਖ਼ਬਰ »

ਵਿਧਾਇਕ ਸੰਧੂ ਵਲੋਂ ਤਿੰਨ ਪ੍ਰਾਇਮਰੀ ਸਕੂਲਾਂ 'ਚ ਸਮਾਰਟ ਕਲਾਸਾਂ ਦਾ ਉਦਘਾਟਨ

ਖਰੜ, 16 ਅਗਸਤ (ਗੁਰਮੁੱਖ ਸਿੰਘ ਮਾਨ)-ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਵਲੋਂ ਹਸਨਪੁਰ, ਚੋਲਟਾ ਕਲਾਂ ਤੇ ਝੰਜੇੜੀ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਖੇ ਸਮਾਰਟ ਕਲਾਸਾਂ ਦਾ ਰਸਮੀ ਉਦਘਾਟਨ ਕੀਤਾ ਗਿਆ | ਇਸ ਮੌਕੇ ਕੰਵਰ ਸੰਧੂ ਨੇ ਕਿਹਾ ਕਿ ਪੰਚਾਇਤਾਂ ਨਾਲ ਤਾਲਮੇਲ ...

ਪੂਰੀ ਖ਼ਬਰ »

ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਨੇ ਪੁਲਿਸ ਸਾਂਝ ਕੇਂਦਰ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਪੁਲਿਸ ਸਾਂਝ ਕੇਂਦਰ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ ਕਿਉਂਕਿ ਇਨ੍ਹਾਂ ਸਾਂਝ ਕੇਂਦਰਾਂ ਜ਼ਰੀਏ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਵੱਖ-ਵੱਖ ਕਿਸਮ ਦੀਆਂ 41 ਸੇਵਾਵਾਂ ਮੁਹੱਈਆ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਕਰਮਚਾਰੀਆਂ ਦੀ ਭੁੱਖ ਹੜਤਾਲ ਚੌਥੇ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਕਰਮਚਾਰੀਆਂ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਵਿਖੇ ਜਾਰੀ ਭੁੱਖ ਹੜਤਾਲ ਅੱਜ ਚੌਥੇ ਦਿਨ ਵਿਚ ਦਾਖ਼ਲ ਹੋ ਗਈ, ਜਿਸ ਦੇ ਚਲਦਿਆਂ ...

ਪੂਰੀ ਖ਼ਬਰ »

ਸੰਤ ਲੌ ਾਗੋਵਾਲ ਦੀ ਬਰਸੀ 20 ਨੂੰ ਮਨਾਈ ਜਾਵੇਗੀ ਬਾਦਲ, ਸੁਖਬੀਰ ਤੇ ਭਾਜਪਾ ਆਗੂ ਮਲਿਕ ਹੋਣਗੇ ਸ਼ਾਮਿਲ

ਚੰਡੀਗੜ੍ਹ, 16 ਅਗਸਤ (ਐਨ.ਐਸ. ਪਰਵਾਨਾ)- ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ 20 ਅਗਸਤ ਨੂੰ ਉਨ੍ਹਾਂ ਦੇ ਜੱਦੀ ਅਸਥਾਨ ਲੌਾਗੋਵਾਲ ਜ਼ਿਲ੍ਹਾ ਸੰਗਰੂਰ 'ਚ ਬੜੀ ਸ਼ਰਧਾ ਨਾਲ ਮਨਾਈ ਜਾਏਗੀ | ਉਸ ਦਿਨ ਉਨ੍ਹਾਂ ਦੀ ਯਾਦ 'ਚ ਜੋ ਸ਼ਹੀਦੀ ਸਮਾਗਮ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਐਰੋ ਹੋਮਜ਼ ਦਾ ਬਿਲਡਰ ਨਿਤਿਨ ਬੰਸਲ ਧੋਖਾਧੜੀ ਦੇ ਦੋਸ਼ ਹੇਠ ਗਿ੍ਫ਼ਤਾਰ

ਜ਼ੀਰਕਪੁਰ, 16 ਅਗਸਤ (ਅਵਤਾਰ ਸਿੰਘ)-ਬੀਤੇ ਲੰਮੇ ਸਮੇਂ ਤੋਂ ਪੁਲਿਸ ਨਾਲ ਲੁਕਣ-ਮੀਟੀ ਖੇਡ ਰਹੇ ਜ਼ੀਰਕਪੁਰ ਦੀ ਗਾਜ਼ੀਪੁਰ ਸੜਕ 'ਤੇ ਸਥਿਤ ਐਰੋ ਹੋਮਜ਼ ਦੇ ਬਿਲਡਰ ਨਿਤਿਨ ਬੰਸਲ ਨੂੰ ਆਿਖ਼ਰਕਾਰ ਪੁਲਿਸ ਨੇ ਕਾਬੂ ਕਰ ਹੀ ਲਿਆ | ਨਿਤਿਨ ਬੰਸਲ ਿਖ਼ਲਾਫ਼ ਜ਼ੀਰਕਪੁਰ ਦੇ ...

ਪੂਰੀ ਖ਼ਬਰ »

ਪੰਚਕੂਲਾ 'ਚ ਬੱਸ ਕਿਊ ਸ਼ੈਲਟਰਾਂ 'ਤੇ ਲੱਗਣਗੇ ਪੈਨਿਕ ਬਟਨ

ਪੰਚਕੂਲਾ, 16 ਅਗਸਤ (ਕਪਿਲ)-ਪੰਚਕੂਲਾ ਦੇਸ਼ ਦਾ ਪਹਿਲਾ ਜ਼ਿਲ੍ਹਾ ਹੈ ਜਿੱਥੇ ਬੱਸ ਕਿਊ ਸ਼ੈਲਟਰ ਉੱਤੇ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਪੈਨਿਕ ਬਟਨ ਲਗਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਨਗਰ ਨਿਗਮ ਦੇ ਪ੍ਰਸ਼ਾਸਕ ਰਾਜੇਸ਼ ਜੋਗਪਾਲ ਨੇ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਜ਼ਖ਼ਮੀ

ਚੰਡੀਗੜ੍ਹ, 16 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 53 ਦੇ ਗੁਰਦੁਆਰਾ ਸਾਹਿਬ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ | ਟੱਕਰ ਲੱਗਣ ਕਾਰਨ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ...

ਪੂਰੀ ਖ਼ਬਰ »

ਮਾਮਲਾ ਪਿਪਲੀ ਦੀ ਅਕਾਲੀ ਰੈਲੀ ਦਾ - ਝੀਂਡਾ ਚੌਟਾਲਾ ਨੂੰ ਮਿਲਿਆ

ਚੰਡੀਗੜ੍ਹ, 16 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਇੱਥੇ ਰਾਜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਭੈ ਸਿੰਘ ਚੌਟਾਲਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਲਾਇਆ ਕਿ ...

ਪੂਰੀ ਖ਼ਬਰ »

ਵਿਆਹ ਦੇ ਪ੍ਰੋਗਰਾਮ 'ਚੋ ਢਾਈ ਲੱਖ ਰੁਪਏ ਤੇ ਗਹਿਣੇ ਚੋਰੀ

ਚੰਡੀਗੜ੍ਹ, 16 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 35 ਦੇ ਇਕ ਹੋਟਲ ਵਿਚ ਚੱਲ ਰਹੇ ਵਿਆਹ ਦੇ ਪ੍ਰੋਗਰਾਮ ਦੌਰਾਨ ਕੋਈ ਢਾਈ ਲੱਖ ਰੁਪਏ ਅਤੇ ਕੀਮਤੀ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸਰਕਾਰੀ ਅਦਾਰੇ ਰਹਿਣਗੇ ਅੱਜ ਬੰਦ

ਚੰਡੀਗੜ੍ਹ, 16 ਅਗਸਤ (ਆਰ.ਐਸ.ਲਿਬਰੇਟ)-ਭਲਕੇ ਚੰਡੀਗੜ੍ਹ ਦੇ ਅਦਾਰੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਦੇ ਦਿਹਾਂਤ ਕਾਰਨ ਬੰਦ ਰਹਿਣਗੇ | ਬੁਲਾਰੇ ਅਨੁਸਾਰ ਚੰਡੀਗੜ੍ਹ ਦੇ ਸਾਰੇ ਦਫ਼ਤਰ, ਬੋਰਡ, ਨਗਰ ਨਿਗਮਾਂ ਅਤੇ ਕੇਂਦਰ ਸ਼ਾਸਿਤ ਖੇਤਰ ਦੇ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ 5 ਰੋਜ਼ਾ ''ਯਾਤਰਾ-1947 ਰੰਗ ਮੰਚ ਉਤਸਵ'' ਦਾ ਆਗਾਜ਼

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 20 ਅਗਸਤ ਤੱਕ ਪੰਜਾਬ ਕਲਾ ਭਵਨ ਵਿਖੇ ਚੱਲਣ ਵਾਲੇ 5 ਰੋਜ਼ਾ 'ਯਾਤਰਾ-1947 ਰੰਗਮੰਚ ਉਤਸਵ' ਦੀ ਇੱਥੇ ਸ਼ੁਰੂਆਤ ਕੀਤੀ ਗਈ | ਇਹ ਰੰਗਮੰਚ ਉਤਸਵ 1947 ਦੇ ਭਾਰਤ ਦੇ ਬਟਵਾਰੇ ਦੀ 70ਵੀਂ ਵਰ੍ਹੇਗੰਢ ਅਤੇ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਤੋਂ ਪੈਸੇ ਲੁੱਟਣ ਵਾਲੇ ਤਿੰਨ ਕਾਬੂ

ਚੰਡੀਗੜ੍ਹ, 16 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਬੁੜੈਲ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਨੇ ਰੋਕ ਕੇ ਲੁੱਟ ਲਿਆ | ਲੁਟੇਰਿਆਂ ਨੇ ਸੈਕਟਰ 49 ਪੁਸ਼ਪੱਕ ਸੋਸਾਇਟੀ ਨੇੜੇ ਸ਼ਿਕਾਇਤ ਕਰਤਾ ਨੂੰ ਰੋਕਿਆ ਅਤੇ ਉਸ ਤੋਂ 300 ਰੁਪਏ ਅਤੇ ਕਾਗ਼ਜ਼ਾਤ ਲੁੱਟ ...

ਪੂਰੀ ਖ਼ਬਰ »

ਡਾਕਟਰ ਨੇ ਸੁਖਨਾ ਝੀਲ 'ਚ ਛਾਲ ਮਾਰ ਕੀਤੀ ਆਤਮ ਹੱਤਿਆ ਦੀ ਕੋਸ਼ਿਸ਼

ਚੰਡੀਗੜ੍ਹ, 16 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਜੰਮੂ ਦੀ ਰਹਿਣ ਵਾਲੀ ਇਕ ਡਾਕਟਰ ਨੇ ਸੁਖਨਾ ਝੀਲ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੜਕੀ ਦੀ ਪਛਾਣ ਨਿਸ਼ਾ ਪੁਰੀ ਵਜੋਂ ਹੋਈ ਹੈ | ਅੱਜ ਦੁਪਹਿਰ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਜ਼ਖਮੀ ਹੋਏ ਰਮੇਸ਼ ਦਾ ਪਤਾ ਲੈਣ ਪਹੁੰਚੇ ਮੇਅਰ

ਚੰਡੀਗੜ੍ਹ, 16 ਅਗਸਤ (ਆਰ.ਐਸ.ਲਿਬਰੇਟ)- ਮੇਅਰ ਨਗਰ ਨਿਗਮ ਚੰਡੀਗੜ੍ਹ ਦਵੇਸ਼ ਮੌਦਗਿਲ ਬੀਤੇ ਦਿਨੀਂ ਆਏ ਝੱਖੜ ਕਾਰਨ ਦਰਖ਼ਤ ਗਿਰਨ ਨਾਲ ਜ਼ਖਮੀ ਹੋਏ ਰਮੇਸ਼ ਦੀ ਸਿਹਤ ਦਾ ਪਤਾ ਲੈਣ ਪੀ.ਜੀ.ਆਈ. ਪਹੁੰਚੇ | ਇਸ ਮੌਕੇ ਮੇਅਰ ਨੇ ਪੀ. ਜੀ. ਆਈ. ਐਮ. ਆਰ ਦੇ ਨਿਰਦੇਸ਼ਕ ਡਾ. ਜਗਤ ਰਾਮ ...

ਪੂਰੀ ਖ਼ਬਰ »

ਸਾਾਝੇ ਅਧਿਆਪਕ ਮੋਰਚੇ ਦੀ ਸਿੱਖਿਆ ਮੰਤਰੀ ਨਾਲ ਅਹਿਮ ਮੀਟਿੰਗ 28 ਅਗਸਤ ਨੂੰ ਹੋਵੇਗੀ ਪੈਨਲ ਮੀਟਿੰਗ

ਚੰਡੀਗੜ੍ਹ, 16 ਅਗਸਤ (ਵਿਕਰਮਜੀਤ ਸਿੰਘ ਮਾਨ)-ਅੱਜ ਚੰਡੀਗੜ੍ਹ ਵਿਖੇ ਸਾਂਝੇ ਅਧਿਆਪਕ ਮੋਰਚੇ ਦੇ ਵਫ਼ਦ ਦੀ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਵੱਖ-ਵੱਖ ਮੁੱਦਿਆਂ 'ਤੇ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਸਿੱਖਿਆ ਮੰਤਰੀ ਨੇ ਮੋਰਚੇ ਦੀਆਂ ਹੋਰਨਾਂ ਮੰਗਾਂ ਨੂੰ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਰੱਦ

ਚੰਡੀਗੜ੍ਹ, 16 ਅਗਸਤ (ਐਨ.ਐਸ.ਪਰਵਾਨਾ)- ਰਾਜ ਭਵਨ ਹਰਿਆਣਾ ਤੋਂ ਐਲਾਨ ਕੀਤਾ ਗਿਆ ਹੈ ਕਿ ਤਿੰਨ ਅਗਸਤ ਨੂੰ ਰਾਜ ਵਿਧਾਨ ਸਭਾ ਦਾ ਜੋ ਸੈਸ਼ਨ ਬੁਲਾਇਆ ਗਿਆ ਸੀ, ਉਹ ਫ਼ਿਲਹਾਲ ਕੈਂਸਲ ਕਰ ਦਿੱਤਾ ਗਿਆ ਜੋ ਕਿ ਕੱਲ੍ਹ 17 ਅਗਸਤ ਤੋਂ ਸ਼ੁਰੂ ਹੋਣ ਵਾਲਾ ਸੀ | ਰਾਜ ਭਵਨ ਦੇ ਬੁਲਾਰੇ ...

ਪੂਰੀ ਖ਼ਬਰ »

ਚੀਫ਼ ਜਸਟਿਸ ਕਿ੍ਸ਼ਨਾ ਮੁਰਾਰੀ ਵਲੋਂ ਲਹਿਰਾਇਆ ਗਿਆ ਤਿਰੰਗਾ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)-ਦੇਸ਼ ਦਾ 72ਵਾਂ ਆਜ਼ਾਦੀ ਦਿਹਾੜਾ ਪੰਜਾਬ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਚੀਫ਼ ਜਸਟਿਸ ਸ੍ਰੀ ਕਿ੍ਸ਼ਨਾ ਮੁਰਾਰੀ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਰੱਖੜਾ ਕਿਸਾਨ ਮੇਲਾ 15 ਸਤੰਬਰ ਨੂੰ

ਪਟਿਆਲਾ, 16 ਅਗਸਤ (ਭਗਵਾਨ ਦਾਸ)-ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ 15 ਸਤੰਬਰ ਨੂੰ ਆਈ.ਏ.ਆਰ.ਆਈ. ਕੋਲੈਬੋਰੇਟਿਵ ਆਊਟਸਟੇਸ਼ਨ ਰਿਸਰਚ ਸੈਂਟਰ ਰੱਖੜਾ ਵਿਖੇ ਰਾਜ ਪੱਧਰੀ ਕਿਸਾਨ ਮੇਲਾ ਲਾਇਆ ਜਾਵੇਗਾ | ਮੇਲੇ 'ਚ ਕਿਸਾਨਾਂ ਨੂੰ ਵਧੇਰੇ ਝਾੜ ਦੇਣ ਵਾਲੀਆਂ ਆਈ.ਏ.ਆਰ. ...

ਪੂਰੀ ਖ਼ਬਰ »

ਡੇਰਾਬੱਸੀ ਨਗਰ ਕੌਾਸਲ ਦੀ ਸਾਬਕਾ ਪ੍ਰਧਾਨ ਦੇ ਪੁੱਤਰ ਿਖ਼ਲਾਫ਼ ਇਕ ਹੋਰ ਮਾਮਲਾ ਦਰਜ

ਡੇਰਾਬੱਸੀ, 16 ਅਗਸਤ (ਗੁਰਮੀਤ ਸਿੰਘ)-ਪੁਲਿਸ ਨੇ ਨਗਰ ਕੌਾਸਲ ਦੀ ਸਾਬਕਾ ਪ੍ਰਧਾਨ ਬਲਜਿੰਦਰ ਕੌਰ ਦੇ ਪੁੱਤਰ ਰਜਿੰਦਰ ਸਿੰਘ ਰਾਜੂ ਦੇ ਿਖ਼ਲਾਫ਼ ਇਕ ਵਿਦਿਆਰਥਣ ਨੂੰ ਘੇਰ ਕੇ ਉਸ ਨਾਲ ਗਾਲੀ-ਗਲੋਚ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਮਾਮਲਾ ...

ਪੂਰੀ ਖ਼ਬਰ »

ਵਿਆਹੁਤਾ ਨੇ ਨੌਜਵਾਨ 'ਤੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਦਾ ਲਗਾਇਆ ਦੋਸ਼

ਡੇਰਾਬੱਸੀ, 16 ਅਗਸਤ (ਗੁਰਮੀਤ ਸਿੰਘ)-ਇਕ ਵਿਆਹੁਤਾ ਨੇ ਨੌਜਵਾਨ 'ਤੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਉਪਰੰਤ ਅਦਾਲਤ 'ਚ ਪੇਸ਼ ਕੀਤਾ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਜ਼ੇਰੇ ਇਲਾਜ ਮੌਤ

ਡੇਰਾਬੱਸੀ, 16 ਅਗਸਤ (ਗੁਰਮੀਤ ਸਿੰਘ)-ਦੋ ਦਿਨ ਪਹਿਲਾਂ ਬਰਵਾਲਾ ਸੜਕ 'ਤੇ ਇਕ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋਏ ਵਿਅਕਤੀ ਦੀ ਅੱਜ ਜ਼ੇਰੇ ਇਲਾਜ ਮੌਤ ਹੋ ਗਈ | ਪੁਲਿਸ ਨੇ ਹਾਦਸੇ ਲਈ ਜ਼ਿੰਮੇਵਾਰ ਅਣਪਛਾਤੇ ਵਾਹਨ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਪੰਜਾਬ ਦੀ ਜਵਾਨੀ ਦੇ ਰਾਖੇ ਹਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ -ਬ੍ਰਹਮ ਮਹਿੰਦਰਾ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਪੰਜਾਬ ਦੇ ਪਾਣੀਆਂ ਦੇ ਰਾਖੇ ਵਜੋਂ ਜਾਣੇ ਜਾਂਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਦੀ ਜਵਾਨੀ ਦੇ ਰਾਖੇ ਵੀ ਬਣ ਗਏ ਹਨ | ਉਨ੍ਹਾਂ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ...

ਪੂਰੀ ਖ਼ਬਰ »

ਜ਼ਿਲ੍ਹਾ ਐੱਸ. ਏ. ਐੱਸ. ਨਗਰ ਵਿਖੇ 72ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹੇ ਐੱਸ. ਏ. ਐੱਸ. ਨਗਰ ਵਿਖੇ ਵੱਖ-ਵੱਖ ਥਾਵਾਂ 'ਤੇ 72ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਾਈਸ ਚਾਂਸਲਰ ਡਾ: ਆਰ. ਐੱਸ. ਬਾਵਾ ਵਲੋਂ ਭਰਵੇਂ ਸਮਾਗਮ ਦੌਰਾਨ ਰਾਸ਼ਟਰੀ ...

ਪੂਰੀ ਖ਼ਬਰ »

ਨਿੱਜੀ ਕਾਲਜਾਂ ਦੇ ਨਾਨ ਟੀਚਿੰਗ ਸਟਾਫ਼ ਨੂੰ ਖੱਟਰ ਵਲੋਂ ਨਵਾਂ ਤੋਹਫ਼ਾ

ਚੰਡੀਗੜ੍ਹ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸਰਕਾਰੀ ਸਹਾਇਤਾ ਪ੍ਰਾਪਤ ਨਿੱਜੀ ਕਾਲਜਾਂ ਦੇ ਟੀਚਿੰਗ ਤੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਸਰਕਾਰੀ ਕਾਲਜਾਂ ਦੇ ਕਰਮਚਾਰੀਆਂ ਦੀ ਤਰ੍ਹਾਂ ਅਰਜਿਤ ਛੁੱਟੀ ਦੇ ਬਦਲੇ ਨਗਦ ਭੁਗਤਾਨ ਦਾ ਫ਼ਾਇਦਾ ਦੇਣ ਦਾ ...

ਪੂਰੀ ਖ਼ਬਰ »

ਇਕ ਰਾਸ਼ਟਰ-ਇਕ ਚੋਣ ਦਾ ਸਿਧਾਂਤ ਉ ੱਚਿਤ-ਖੱਟੜ

ਚੰਡੀਗੜ੍ਹ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਕ ਰਾਸ਼ਟਰ-ਇਕ ਚੋਣ ਦੇ ਸਿਧਾਂਤ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੀ ਸਹਿਮਤੀ ਤੇ ਸੰਵਿਧਾਨ ਵਿਚ ਸੋਧ ਹੋਣ ਤ’ੋਂ ਬਾਅਦ ਹੀ ਇਹ ਸੰਭਵ ਹੋ ਪਾਏਗਾ | ...

ਪੂਰੀ ਖ਼ਬਰ »

ਗੁੜਗਾਂਓ ਏਅਰਫ਼ੋਰਸ ਸਟੇਸ਼ਨ ਨੇੜੇ ਮੁਆਵਜ਼ਾ ਪ੍ਰਕਿਰਿਆ ਲਈ ਸਮਾਂ ਮੰਗਿਆ

ਚੰਡੀਗੜ੍ਹ, 16 ਅਗਸਤ (ਸੁਰਜੀਤ ਸਿੰਘ ਸੱਤੀ)- ਗੁੜਗਾਂਓ ਤੇ ਫ਼ਰੀਦਾਬਾਦ ਏਅਰਫੋਰਸ ਸਟੇਸ਼ਨਾਂ ਲਾਗੇ ਪਾਬੰਦੀਸ਼ੁਦਾ ਜ਼ਮੀਨਾਂ 'ਚੋਂ ਨਾਜਾਇਜ਼ ਉਸਾਰੀਆਂ ਹਟਾਉਣ ਬਦਲੇ, ਇੱਥੇ ਰਹਿ ਰਹੇ ਲੋਕਾਂ ਨੂੰ ਮੁਆਵਜ਼ਾ ਦੇਣ ਲਈ 10 ਮਹੀਨੇ ਦਾ ਸਮਾਂ ਲੱਗ ਸਕਦਾ ਹੈ | ਗੁੜਗਾਂਓ ਦੇ ...

ਪੂਰੀ ਖ਼ਬਰ »

ਸੀ. ਜੀ. ਸੀ. ਲÑਾਂਡਰਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਸਾਉਣ ਦੇ ਮਹੀਨੇ 'ਚ ਪੰਜਾਬ ਦੇ ਅਮੀਰ ਵਿਰਸੇ ਦਾ ਅਹਿਸਾਸ ਦਿਵਾਉਂਦਾ ਤੀਆਂ ਦਾ ਤਿਉਹਾਰ ਸੀ. ਜੀ. ਸੀ. ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਪੰਜਾਬੀ ਸੱਭਿਆਚਾਰ ਵਿਚ ਰੰਗੇ ਇਸ ਸਮਾਗਮ ਵਿਚ ਲੜਕੀਆਂ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਐੱਸ. ਏ. ਐੱਸ. ਨਗਰ, 16 ਅਗਸਤ (ਬੈਨੀਪਾਲ)-ਸਥਾਨਕ ਫੇਜ਼ 7 ਸਥਿਤ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਸਕੂਲ ਦੇ ਜੂਨੀਅਰ ...

ਪੂਰੀ ਖ਼ਬਰ »

ਜਗਤਾਰ ਸਿੱਧੂ ਵਲੋਂ ਮਾਣਕਪੁਰ ਕ੍ਰਿਕਟ ਕੱਪ ਦਾ ਸਟਿੱਕਰ ਰਿਲੀਜ਼

ਖਿਜ਼ਰਾਬਾਦ, 16 ਅਗਸਤ (ਰੋਹਿਤ ਗੁਪਤਾ)-ਨੇੜਲੇ ਪਿੰਡ ਮਾਣਕਪੁਰ ਸ਼ਰੀਫ਼ ਵਿਖੇ ਯੂਥ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਪੰਜਵਾਂ ਨਾਈਟ ਕ੍ਰਿਕਟ ਟੂਰਨਾਮੈਂਟ 18 ਅਗਸਤ ਤੋਂ 20 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ | ਇਸ ਖੇਡ ਮੇਲੇ ਦਾ ਸਟਿੱਕਰ ਯੂਥ ...

ਪੂਰੀ ਖ਼ਬਰ »

ਕੁੰਭੜਾ ਪਿੰਡ 'ਚ ਨਵੀਆਂ ਪਾਈਪਾਂ ਪਾਉਣ ਲਈ ਫਿਰਨੀ ਨੂੰ ਪੁੱਟੇ ਜਾਣ ਕਾਰਨ ਲੋਕ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 16 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਨਗਰ ਨਿਗਮ ਅਧੀਨ ਪੈਂਦੇ ਪਿੰਡ ਕੁੰਭੜਾ ਦੇ ਵਸਨੀਕ ਵਿਕਾਸ ਕਾਰਜਾਂ ਦੀ ਚੱਲ ਰਹੀ ਕੱਛੂਕੁਮਾ ਚਾਲ ਕਾਰਨ ਪ੍ਰੇਸ਼ਾਨ ਹਨ | ਵਾਟਰ ਸਪਲਾਈ ਦੀਆਂ ਨਵੀਆਂ ਪਾਈਪਾਂ ਪਾਉਣ ਲਈ ਪਿੰਡ ਦੀਆਂ ਗਲੀਆਂ ਨਾਲੀਆਂ ...

ਪੂਰੀ ਖ਼ਬਰ »

ਸੈਕਟਰ-70 ਵਿਖੇ ਤੀਆਂ ਦੇ ਮੇਲੇ 'ਚ ਲੱਗੀਆਂ ਰੌਣਕਾਂ

ਐੱਸ. ਏ. ਐੱਸ. ਨਗਰ, 16 ਅਗਸਤ (ਜਸਬੀਰ ਸਿੰਘ ਜੱਸੀ)-ਲੇਡੀਜ਼ ਸੱਭਿਆਚਾਰਕ ਕਲੱਬ ਸੈਕਟਰ-70 ਵਲੋਂ ਕੌਾਸਲਰ ਸੁਖਦੇਵ ਸਿੰਘ ਪਟਵਾਰੀ ਦੇ ਸਹਿਯੋਗ ਨਾਲ ਤੀਆਂ ਤੀਜ ਦੀਆਂ ਨਾਮਕ ਮੇਲਾ ਕਰਵਾਇਆ ਗਿਆ | ਇਸ ਮੇਲੇ 'ਚ ਪੰਜਾਬੀ ਸੱਭਿਆਚਾਰ ਦੀਆਂ ਝਾਕੀਆਂ ਦੀ ਪੇਸ਼ਕਾਰੀ ਦਿੱਤੀ ਗਈ ...

ਪੂਰੀ ਖ਼ਬਰ »

ਤੀਆਂ ਦੇ ਤਿਉਹਾਰ ਸਬੰਧੀ ਸਮਾਗਮ ਕਰਵਾਇਆ

ਕੁਰਾਲੀ, 16 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਸੀਸਵਾਂ ਰੋਡ 'ਤੇ ਸਥਿਤ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਤੀਆਂ ਦੇ ਤਿਉਹਾਰ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਰਣਧੀਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦਾ ਉਦਘਾਟਨ ਸਕੂਲ ਦੇ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡਾ ਧਰਮ-ਢਿੱਲੋਂ

ਲਾਲੜੂ, 16 ਅਗਸਤ (ਰਾਜਬੀਰ ਸਿੰਘ)-ਤੀਆਂ ਦੇ ਤਿਉਹਾਰ ਦੇ ਮੱਦੇਨਜ਼ਰ ਪਿੰਡ ਮਲਕਪੁਰ ਵਿਖੇ 'ਸੋਚ ਨਾਲ ਸੋਚ ਬਦਲੋ' ਨਾਮਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੇ 200 ਲੋੜਵੰਦ ...

ਪੂਰੀ ਖ਼ਬਰ »

'ਹਰਿਆਣਾ ਬਚਾਓ ਪਰਿਵਰਤਨ ਲਿਆਓ' ਚੌਥਾ ਦੌਰ 21 ਤੋਂ-ਤੰਵਰ

ਚੰਡੀਗੜ੍ਹ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਕਿਹਾ ਹੈ ਕਿ ਮੇਰੇ ਵਲੋਂ ਸ਼ੁਰੂ ਕੀਤੀ ਗਈ 'ਹਰਿਆਣਾ ਬਚਾਓ ਪਰਿਵਰਤਨ ਲਿਆਓ' ਦੀ ਸਾਈਕਲ ਯਾਤਰਾ ਦੇ ਤਿੰਨ ਪੜ੍ਹਾਓ ਮੁਕੰਮਲ ਹੋ ਚੁੱਕੇ ਹਨ, ਚੌਥਾ ...

ਪੂਰੀ ਖ਼ਬਰ »

ਕਰਨਾਲ ਦੀ ਜਨਤਾ ਨੂੰ ਕਰੀਬ 8 ਕਰੋੜ ਦੀ ਸੌਗਾਤ

ਚੰਡੀਗੜ੍ਹ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਰਨਾਲ ਦੀ ਜਨਤਾ ਨੂੰ ਕਰੀਬ 8 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸੌਗਾਤ ਦਿੱਤੀ ਹੈ | ਉਨ੍ਹਾਂ ਨੇ ਅਸੰਧ ਵਿਧਾਨ ਸਭਾ ਖੇਤਰ ਦੇ ਪਿੰਡ ਚੌਗਾਮਾ ਤੇ ਬਦਰਾਲਾ ਵਿਚ ਬਣੇ 33 ਕੇ.ਬੀ. ਸਬ ...

ਪੂਰੀ ਖ਼ਬਰ »

ਇਤਿਹਾਸਕ ਫ਼ਤਹਿ ਮੀਨਾਰ ਅਤੇ ਗੁਰਦੁਆਰਾ ਚੱਪੜਚਿੜੀ ਨੂੰ ਜਾਣ ਵਾਲੀ ਸੜਕ ਦੀ ਹਾਲਤ ਹੋਈ ਖ਼ਸਤਾ

ਐੱਸ. ਏ. ਐੱਸ. ਨਗਰ, 16ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਅਕਾਲੀ-ਭਾਜਪਾ ਸਰਕਾਰ ਵਲੋਂ ਕੁਝ ਸਾਲ ਪਹਿਲਾਂ ਸਿੱਖ ਕੌਮ ਦੀ ਤਰਜੁਬਾਨੀ ਕਰਦੀ ਚੱਪੜਚਿੜੀ ਵਿਖੇ ਜੰਗੀ ਯਾਦਗਾਰ ਫ਼ਤਿਹ ਮੀਨਾਰ ਤਿਆਰ ਕਰਵਾਈ ਗਈ ਸੀ ਅਤੇ ਉਸ ਸਮੇਂ ਸਰਕਾਰ ਵਲੋਂ ਇਸ ਫ਼ਤਿਹ ਮੀਨਾਰ ਦੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਜੰਡਲੀ ਦੀ ਖ਼ਸਤਾ ਹਾਲਤ 'ਚ ਸੁਧਾਰ ਲਈ ਸੌਾਪਿਆ ਮੰਗ-ਪੱਤਰ

ਡੇਰਾਬੱਸੀ, 16 ਅਗਸਤ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਦੇ ਪਿੰਡ ਜੰਡਲੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਖਸਤਾ ਹਾਲ ਇਮਾਰਤ ਕਰਕੇ ਕਿਸੇ ਵੀ ਸਮੇਂ ਕੋਈ ਹਾਦਸਾ ਵਾਪਰ ਸਕਦਾ ਹੈ | ਸਕੂਲ ਦੀ ਹਾਲਤ ਸੁਧਾਰਨ ਲਈ ਪਿੰਡ ਵਾਸੀਆਂ ਸਮੇਤ ਸੀ. ਪੀ. ਆਈ. (ਪਾਰਟੀ) ਦੇ ਆਗੂਆਂ ਅਤੇ ...

ਪੂਰੀ ਖ਼ਬਰ »

ਵਰਕਸ਼ਾਪ ਦੌਰਾਨ ਲੋਕਾਂ ਨੂੰ ਭਾਈ ਘਨੱਈਆ ਸਿਹਤ ਸਕੀਮ ਬਾਰੇ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 14 ਅਗਸਤ (ਕੇ. ਐੱਸ. ਰਾਣਾ)-ਕੇਂਦਰੀ ਸਹਿਕਾਰੀ ਬੈਂਕ ਲਿ: ਮੁਹਾਲੀ ਵਲੋਂ ਆਪਣੇ ਬੱਚਤ ਖਾਤਾਧਾਰਕਾਂ ਅਤੇ ਹੋਰਨਾਂ ਲੋਕਾਂ ਨੂੰ ਭਾਈ ਘਨ੍ਹੱਈਆ ਸਿਹਤ ਸੇਵਾ ਸਕੀਮ ਤਹਿਤ ਮੈਂਬਰ ਬਣ ਕੇ ਸਕੀਮ ਦਾ ਲਾਭ ਉਠਾਉਣ ਪ੍ਰਤੀ ਜਾਗਰੂਕ ਕਰਨ ਲਈ ਵੇਰਕਾ ਮਿਲਕ ...

ਪੂਰੀ ਖ਼ਬਰ »

ਸਮਾਜ ਤੇ ਦੇਸ਼ ਦੀ ਤਰੱਕੀ ਲਈ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੇਣੀ ਲਾਜ਼ਮੀ-ਵਿਜੈ ਸਾਂਪਲਾ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਸਮਾਜ ਤੇ ਦੇਸ਼ ਦੀ ਤਰੱਕੀ ਲਈ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦੇਣੀ ਲਾਜ਼ਮੀ ਹੈ ਅਤੇ ਇਸ ਖੇਤਰ 'ਚ ਸਰਕਾਰਾਂ ਵਲੋਂ ਵੀ ਭਰਪੂਰ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਨਿਆਂ ਅਤੇ ...

ਪੂਰੀ ਖ਼ਬਰ »

ਅਧਿਕਾਰੀ ਇੱਧਰੋਂ ਉੱਧਰ

ਚੰਡੀਗੜ੍ਹ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਸੁਰੇਂਦਰ ਸਿੰਘ-2, ਪ੍ਰਬੰਧ ਨਿਦੇਸ਼ਕ, ਸਹਿਕਾਰੀ ਖੇਡ ਮਿੱਲ ਸੋਨੀਪਤ ਨੂੰ ਉਨ੍ਹਾਂ ਦੇ ਮੌਜੂਦਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਸਬੰਧੀ ਮੁੱਖ ਵਣ ਸੁਰੱਖਿਅਣ ਅਫ਼ਸਰ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਨਾਨਕ ਦਾਸ ਦੁੱਗਲ ਦੀ ਪ੍ਰਧਾਨਗੀ ਹੇਠ ਮੁੱਖ ਵਣ ਸੁਰੱਖਿਅਣ ਅਫਸਰ (ਸੀ. ਸੀ. ਐੱਫ) ਆਰ. ਕੇ. ਮਿਸ਼ਰਾ ਨਾਲ ਸਥਾਨਕ ਵਣ ਭਵਨ ਕੰਪਲੈਕਸ ਵਿਖੇ ਹੋਈ | ...

ਪੂਰੀ ਖ਼ਬਰ »

ਦੇਸ਼ ਲਈ ਸਿੱਖ ਭਾਈਚਾਰੇ ਦਾ ਅਹਿਮ ਯੋਗਦਾਨ

ਐੱਸ. ਏ. ਐੱਸ. ਨਗਰ, 16 ਅਗਸਤ (ਕੇ. ਐੱਸ. ਰਾਣਾ)-ਦੇਸ਼ ਪ੍ਰਤੀ ਨਫ਼ਰਤ ਰੱਖਣ ਵਾਲਾ ਵਿਅਕਤੀ ਕਦੇ ਸਿੱਖ ਨਹੀਂ ਹੋ ਸਕਦਾ | ਦੇਸ਼ ਅੰਦਰ ਸਿੱਖ ਭਾਈਚਾਰੇ ਦਾ ਅਹਿਮ ਯੋਗਦਾਨ ਹੈ ਅਤੇ ਰੈਫਰੈਂਡਮ-2020 ਕਰਵਾਉਣ ਵਾਲੇ ਕਿਸੇ ਵੀ ਪੱਖ ਤੋਂ ਸਿੱਖ ਨਹੀਂ ਲੱਗਦੇ ਅਤੇ ਨਾ ਹੀ ਸਿੱਖ ...

ਪੂਰੀ ਖ਼ਬਰ »

ਗੁਰੂਕੁਲ ਦਾ ਆਪਣਾ ਗੌਰਵਮਈ ਇਤਿਹਾਸ-ਕਪਤਾਨ ਸਿੰਘ ਸੋਲੰਕੀ

ਪੰਚਕੂਲਾ, 16 ਅਗਸਤ (ਕਪਿਲ)-ਪੰਚਕੂਲਾ ਦੇ ਜੈਨੇਇੰਦਰ ਗੁਰੂਕੁਲ ਸਕੂਲ ਆਡੀਟੋਰੀਮਅ ਵਿਚ ਸਕੂਲ ਵਲੋਂ ਆਯੋਜਿਤ 72ਵੇਂ ਆਜ਼ਾਦੀ ਦਿਵਸ ਪ੍ਰੋਗਰਾਮ ਮੌਕੇ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਉਨ੍ਹਾਂ ਇਸ ਮੌਕੇ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਨੇ ਆਜ਼ਾਦੀ ਨੂੰ ਸਮਰਪਿਤ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)-ਸਥਾਨਕ ਟੈਗੋਰ ਥੀਏਟਰ ਵਿਖੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ 'ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਸਕੱਤਰ ਸ੍ਰੀ ਬੀ.ਐਲ. ਸ਼ਰਮਾ ਤੋਂ ਇਲਾਵਾ ਪ੍ਰੋਾਸਨ ਦੇ ਹੋਰ ਵੀ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਅਧਿਆਪਕਾਂ ਨੇ ਮਨਾਇਆ ਕਾਲਾ ਦਿਵਸ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਵਲੋਂ ਸਿੱਖਿਆ ਵਿਭਾਗ ਦੇ ਤਾਨਾਸ਼ਾਹੀ ਹੁਕਮਾਂ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਸੱਦੇ 'ਤੇ ਕਾਲੇ ਕੱਪੜੇ ਪਾ ਕੇ ਅੱਜ ਕਾਲਾ ਦਿਵਸ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਸੌਾਪਿਆ ਮੰਗ-ਪੱਤਰ

ਚੰਡੀਗੜ੍ਹ, 16 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਵਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਉਪ ਕੁਲਪਤੀ ਨੂੰ ਮੰਗ-ਪੱਤਰ ਸੌਾਪਿਆ ਗਿਆ | ਪਾਰਟੀ ਆਗੂ ਮਨੋਜ ਲੁਬਾਣਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿਚ ...

ਪੂਰੀ ਖ਼ਬਰ »

ਗੈਸਟ ਟੀਚਰਾਂ ਦੀ ਤਨਖ਼ਾਹ 'ਚ 25 ਫੀਸਦੀ ਵਾਧਾ

ਚੰਡੀਗੜ੍ਹ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿੱਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ 'ਤੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਗੈਸਟ ਟੀਚਰਾਂ ਦੀ ਤਨਖ਼ਾਹ ਵਿਚ 25 ਫੀਸਦੀ ਵਾਧਾ ਕਰਨ ਨੂੰ ਪ੍ਰਵਾਨਗੀ ਦੇ ਕੇ ਉਨ੍ਹਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਦੇ ਚਾਹਵਾਨ ਲੋਕਾਂ ਲਈ ਈ.ਐਮ.ਐਮ. ਗਲੋਬਲ ਵਲੋਂ ਸੈਮੀਨਾਰ

ਜਲੰਧਰ, 16 ਅਗਸਤ (ਅ.ਬ.)-ਆਸਟ੍ਰੇਲੀਆ 'ਚ ਪੜ੍ਹਾਈ ਲਈ ਪੱਕੇ ਤੌਰ 'ਤੇ ਜਾਣ ਦੇ ਚਾਹਵਾਨ ਲੋਕਾਂ ਲਈ ਇਮੀਗ੍ਰੇਸ਼ਨ ਕੰਪਨੀ ਦੀ ਐਮ.ਐਮ. ਗਲੋਬਲ ਦੇ ਸਹਿਯੋਗ ਨਾਲ 3 ਰੋਜ਼ਾ ਮੈਗਾ ਫ੍ਰੀ ਐਜੂਕੇਸ਼ਨ ਸੈਮੀਨਾਰ ਲਗਾਇਆ ਗਿਆ | ਜਿਸ 'ਚ ਆਸਟ੍ਰੇਲੀਆ ਤੋਂ ਆਏ ਵਫ਼ਦ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਲਾਲੜੂ, 16 ਅਗਸਤ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ¢ ਇਸ ਮੌਕੇ ਯੂਨੀਵਰਸਲ ਗਰੁੱਪ ਦੇ ਚੇਅਰਮੈਨ ਡਾ: ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਵਾਰਡ ਦੀਆਂ ਸਮੱਸਿਆਵਾਂ ਸਬੰਧੀ ਈ. ਓ. ਨੂੰ ਮੰਗ-ਪੱਤਰ ਦਿੱਤਾ

ਕੁਰਾਲੀ, 16 ਅਗਸਤ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਦੇ ਵਸਨੀਕਾਂ ਵਲੋਂ ਰਾਜਪਾਲ ਬੇਗੜਾ ਸੂਬਾ ਸਕੱਤਰ ਐਸ. ਸੀ. ਵਿੰਗ ਦੀ ਅਗਵਾਈ ਹੇਠ ਕਾਰਜਸਾਧਕ ਅਫ਼ਸਰ ਨੂੰ ਵਾਰਡ ਦੀਆਂ ਸਮੱਸਿਆਵਾਂ ਸਬੰਧੀ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪੱਤਰਕਾਰਾਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕਤਾ ਕੈਂਪ ਲਗਾਇਆ

ਮੁੱਲਾਂਪੁਰ ਗਰੀਬਦਾਸ, 16 ਅਗਸਤ (ਦਿਲਬਰ ਸਿੰਘ ਖੈਰਪੁਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਾਤਾਵਰਨ ਦੀ ਸ਼ੱੁਧਤਾ ਲਈ ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਰਤਵਾੜਾ ਵਿਖੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਖੇਤਰ ਦੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਭਾਰਤੀ ਫੁੱਟਬਾਲ ਟੀਮ ਦੇ ਮੈਂਬਰ ਸੇਦੇਸ਼ ਜਿੰਗਨ ਵਲੋਂ ਖ਼ਾਲਸਾ ਵਾਰੀਅਰਜ਼ ਫੁੱਟਬਾਲ ਕਲੱਬ ਦਾ ਦੌਰਾ

ਕੁਰਾਲੀ, 16 ਅਗਸਤ (ਹਰਪ੍ਰੀਤ ਸਿੰਘ)-ਭਾਰਤੀ ਫੱੁਟਬਾਲ ਟੀਮ ਦੇ ਖਿਡਾਰੀ ਤੇ ਭਾਰਤੀ ਫੁੱਟਬਾਲ ਟੀਮ ਦੇ ਮੈਂਬਰ ਅਤੇ ਕੇਰਲਾ ਬਲਾਸਟਰ ਦੇ ਕਪਤਾਨ ਸੇਦੇਸ਼ ਜਿੰਗਨ ਵਲੋਂ ਸਥਾਨਕ ਖ਼ਾਲਸਾ ਸਕੂਲ ਵਿਖੇ ਚੱਲ ਰਹੇ ਖ਼ਾਲਸਾ ਵਾਰੀਅਰਜ਼ ਫੁੱਟਬਾਲ ਕਲੱਬ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX