ਤਾਜਾ ਖ਼ਬਰਾਂ


ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  14 minutes ago
ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ...
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  37 minutes ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ 'ਚ ਧਾਰਾ 35-ਏ 'ਤੇ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  50 minutes ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ਮਾਸਟਰ ਟਰੇਨਰ ਹਨ, ਨੇ...
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  1 day ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  1 day ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  1 day ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  1 day ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  1 day ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  1 day ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  1 day ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  1 day ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  1 day ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  1 day ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  1 day ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  1 day ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  1 day ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  1 day ago
ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਆਪ ਵੱਲੋਂ ਮੋਡ ਮੰਡੀ ਬੰਬ ਧਮਾਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬਹਿਸ ਕਰਨ ਦੀ ਮੰਗ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  1 day ago
ਸਾਰੇ ਵਿਧਾਇਕ ਬੱਚਿਆ ਦੀਆਂ ਵਰਦੀਆਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਲਿਆਉਣ ਮਤਾ - ਮਜੀਠੀਆ
. . .  1 day ago
ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ
. . .  1 day ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  1 day ago
ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਣ ਪੰਜਾਬ ਦੇ ਕੰਡੀ ਇਲਾਕਿਆਂ 'ਚ ਵੱਧ ਰਹੀ ਪਾਣੀ ਦੀ ਦਿੱਕਤ - ਰਜੀਆ ਸੁਲਤਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ

ਪੰਜਾਬ / ਜਨਰਲ

ਮੁੱਖ ਮੰਤਰੀ ਵਲੋਂ ਨਸ਼ਾ ਮੁਕਤ ਪੰਜਾਬ ਸਿਰਜਣ ਲਈ 'ਤੂੰ ਮੇਰਾ ਬੱਡੀ' ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੋਰਾਨ ਕੌਮੀ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਨਸ਼ਾ ਮੁਕਤ ਪੰਜਾਬ ਸਿਰਜਣ ਤੇ ਨਸ਼ੇ ਤੋਂ ਆਜ਼ਾਦੀ ਦੁਆਉਣ ਦੇ ਮਕਸਦ ਨਾਲ ਜਿੱਥੇ 'ਤੂੰ ਮੇਰਾ ਬੱਡੀ' ਮੁਹਿੰਮ ਦੀ ਸ਼ੁਰੂਆਤ ਕੀਤੀ, ਉਥੇ ਹੀ ਕਿਸਾਨਾਂ ਲਈ ਖੇਤੀ ਕਰਜ਼ਾ ਮੁਆਫ਼ੀ ਸਕੀਮ ਦੇ ਦੂਸਰੇ ਗੇੜ ਦੀ ਸ਼ੁਰੂਆਤ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣ ਲਈ ਸਕੂਲਾਂ-ਕਾਲਜਾਂ 'ਚ 'ਤੂੰ ਮੇਰਾ ਬੱਡੀ' ਪੋ੍ਰਗਰਾਮ ਲਿਜਾਇਆ ਜਾਵੇਗਾ | ਮੁੱਖ ਮੰਤਰੀ ਨੇ ਵਿਸ਼ੇਸ਼ ਟਾਸਕ ਫੋਰਸ ਵਲੋਂ ਨਸ਼ਿਆਂ ਦੇ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਚੰਗੇ ਨਤੀਜੇ ਨਿਕਲਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਡਰੱਗ ਐਬਿਊਜ਼ ਪੀ੍ਰਵੈਂਸ਼ਨ ਆਫੀਸਰਜ਼ (ਡੀ.ਏ.ਪੀ.ਓ.) ਪ੍ਰੋਗਰਾਮ ਦੀ ਵੱਡੀ ਸਫ਼ਲਤਾ ਤੋਂ ਬਾਅਦ ਹੀ ਹੁਣ ਰਾਜ ਭਰ 'ਚ 'ਤੂੰ ਮੇਰਾ ਬੱਡੀ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਤਹਿਤ ਵਿਦਿਆਰਥਿਆਂ ਦੀ ਭਾਈਵਾਲੀ ਦੇ ਨਾਲ-ਨਾਲ ਪਿ੍ੰਸੀਪਲ, ਅਧਿਆਪਕ ਤੇ ਉਨ੍ਹਾਂ ਦੇ ਮਾਪਿਆਂ ਦੀ ਸਮੂਹਲੀਅਤ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲੈ ਜਾਇਆ ਜਾਵੇਗਾ | ਮੁੱਖ ਮੰਤਰੀ ਨੇ ਕਰਜ਼ਾ ਮੁਆਫੀ ਸਕੀਮ ਦੇ ਦੂਜੇ ਪੜਾਅ ਦਾ ਆਰੰਭ ਕਰਦਿਆਂ 10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਸੌਾਪੇ | ਮੁੱਖ ਮੰਤਰੀ ਨੇ ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਆਰੰਭ ਕਰਦਿਆਂ ਇਸ ਸਕੀਮ ਦੇ ਕੁਝ ਲਾਭਪਾਤਰੀਆਂ ਨੂੰ ਕਾਰਡ ਵੀ ਸੌਾਪੇ | ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਗਦੀ ਰਹਿਤ ਸਿਹਤ ਸੇਵਾਵਾਂ ਅਤੇ ਇਲਾਜ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪੰਜਾਬ 'ਚ ਕਿਸੇ ਵੀ ਸਰਕਾਰੀ ਹਸਪਤਾਲ ਅਤੇ ਹੋਰ ਕਿਸੇ ਮਨਜ਼ੂਰਸ਼ੁਦਾ ਹਸਪਤਾਲ ਪਾਸੋਂ ਲਾਭਪਾਤਰੀ ਪਰਿਵਾਰ ਦੋ ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਹੈ | ਮੁੱਖ ਮੰਤਰੀ ਨੇ ਸ਼ਹਿਰੀ ਗ਼ਰੀਬਾਂ ਨੂੰ ਮੱੁਢਲੀਆਂ ਸੇਵਾਵਾਂ (ਬੀ.ਐਸ.ਯੂ.ਪੀ.) ਪ੍ਰੋਗਰਾਮ ਤਹਿਤ ਉਸਾਰੇ ਫਲੈਟਾਂ ਦੀਆਂ ਚਾਬੀਆਂ ਤੇ ਅਲਾਟਮੈਂਟ ਪੱਤਰ 10 ਲਾਭਪਾਤਰੀਆਂ ਨੂੰ ਸੌਾਪੇ, ਜਦਕਿ ਪੰਜਾਬ ਸ਼ਹਿਰੀ ਵਿਕਾਸ ਯੋਜਨਾ ਦੇ 750 ਲਾਭਪਾਤਰੀਆਂ ਨੂੰ ਵੀ ਫਲੈਟ ਦਿੱਤੇ ਜਾਣੇ ਹਨ, ਇਹ ਫਲੈਟ ਵਿਸ਼ਵਕਰਮਾ ਕਲੋਨੀ, ਖੋਖਾ ਮਾਰਕੀਟ ਵਿੱਚ ਬਣਾਏ ਗਏ ਹਨ | ਮੁੱਖ ਮੰਤਰੀ ਨੇ ਫ਼ਸਲਾਂ ਦੀ ਰਹਿੰਦ-ਖੂੰਦ ਦੇ ਸੁਚੱਜੇ ਪ੍ਰਬੰਧਨ ਲਈ ਸਬਸਿਡੀ ਦੇ ਆਧਾਰ 'ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਕੀਮ ਦਾ ਆਰੰਭ ਕੀਤਾ, ਜਿਸ ਨਾਲ ਪਰਾਲੀ ਸਾੜਣ ਦੀ ਸਮੱਸਿਆ ਦੀ ਰੋਕਥਾਮ 'ਚ ਮਦਦ ਮਿਲੇਗੀ | ਮੁੱਖ ਮੰਤਰੀ ਨੇ ਲੁਧਿਆਣਾ ਦੇ ਤਿੰਨ ਕਿਸਾਨਾਂ ਨੂੰ ਇਹ ਮਸ਼ੀਨਾਂ ਸੌਾਪੀਆਂ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅਜਿਹੀਆਂ 500 ਹੋਰ ਮਸ਼ੀਨਾਂ ਦਾ ਆਰਡਰ ਦੇ ਦਿੱਤਾ ਗਿਆ ਹੈ ਜੋ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਅਗਲੇ ਦੋ ਮਹੀਨਿਆਂ ਵਿੱਚ ਕਿਸਾਨਾਂ ਨੂੰ ਦੇ ਦਿੱਤੀਆਂ ਜਾਣਗੀਆਂ | ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਰਾਹੀਂ ਹੁਣ ਤੱਕ ਦੋ ਲੱਖ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਸਾਲ 2018-19 ਦੌਰਾਨ ਤਿੰਨ ਲੱਖ ਹੋਰ ਨੌਕਰੀਆਂ ਪੈਦਾ ਕਰਨ ਦਾ ਟੀਚਾ ਹੈ | ਉਨ੍ਹਾਂ ਕਿਹਾ ਕਿ ਯੋਗ ਨੌਜਵਾਨਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਬਹੁਤ ਛੇਤੀ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਜਿਸ ਦੀ ਪ੍ਰਕਿਰਿਆ ਅੰਤਮ ਪੜਾਅ 'ਤੇ ਹੈ | ਮੁੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਅਸੀਂ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ਦਾ ਮੁੱਲ ਨਹੀਂ ਪਾ ਸਕਦੇ, ਪਰ ਉਨ੍ਹਾਂ ਦਾ ਹਰ ਪੱਖੋਂ ਸਤਿਕਾਰ ਕਰਨ ਲਈ ਸਾਨੂੰ ਯਤਨ ਜ਼ਰੂਰ ਕਰਨਾ ਚਾਹੀਦਾ ਹੈ | ਉਨ੍ਹਾਂ ਐਲਾਨ ਕੀਤਾ ਕਿ ਆਜ਼ਾਦੀ ਘੁਲਾਟੀਆਂ ਨੂੰ ਜਿੱਥੇ ਰਾਜ ਮਾਰਗਾਂ 'ਤੇ ਲੱਗੇ ਟੋਲ ਬੈਰੀਅਰਾਂ 'ਤੇ ਟੋਲ ਟੈਕਸ ਨਹੀਂ ਦੇਣਾ ਪਵੇਗਾ, ਉੱਥੇ ਹੀ ਗਲਾਡਾ ਤੇ ਪੁੱਡਾ ਵਲੋਂ ਭਵਿੱਖ ਵਿੱਚ ਉਸਾਰੇ ਜਾਣ ਵਾਲੇ ਘਰਾਂ 'ਤੇ 2 ਤੋਂ 3 ਫ਼ੀਸਦੀ ਰਾਖਵਾਂਕਰਨ ਵੀ ਮਿਲੇਗਾ | ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ, ਵਿਧਾਇਕ ਸੁਰਿੰਦਰ ਡਾਬਰ, ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ, ਮੇਅਰ ਬਲਕਾਰ ਸਿੰਘ ਸੰਧੂ, ਮੁੱਖ ਸਕੱਤਰ ਡਾ:ਕਰਨ ਅਵਤਾਰ ਸਿੰਘ, ਡੀ.ਜੀ.ਪੀ. ਸੁਰੇਸ਼ ਅਰੋੜਾ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਡਾ:ਸੁਖਚੈਨ ਸਿੰਘ ਗਿੱਲ, ਨਗਰ ਨਿਗਮ ਕਮਿਸ਼ਨਰ ਕਮਲਜੀਤ ਕੌਰ ਬਰਾੜ ਆਦਿ ਹਾਜ਼ਰ ਸਨ |

ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਹਜ਼ਾਰਾਂ ਲੋਕਾਂ ਵਲੋਂ ਸ਼ਰਧਾਂਜਲੀਆਂ

ਖੰਨਾ/ਈਸੜੂ/ਪਾਇਲ, 16 ਅਗਸਤ (ਹਰਜਿੰਦਰ ਸਿੰਘ ਲਾਲ/ ਬਲਵਿੰਦਰ ਸਿੰਘ ਈਸੜੂ/ਗੁਰਦੀਪ ਸਿੰਘ ਨਿਜ਼ਾਮਪੁਰ/ ਗੋਗੀ/ ਓਬਰਾਏ/ਧੀਮਾਨ/ ਕਲਾਲਮਾਜਰਾ) -ਗੋਆ ਦੇ ਮਹਾਨ ਸ਼ਹੀਦ ਸ: ਕਰਨੈਲ ਸਿੰਘ ਈਸੜੂ ਦੀ ਯਾਦ ਵਿਚ ਪਿੰਡ ਈਸੜੂ ਵਿਚ ਹੋਏ ਸ਼ਹੀਦੀ ਜੋੜ ਮੇਲੇ 'ਤੇ ਲੱਖਾਂ ਲੋਕਾਂ ਨੇ ...

ਪੂਰੀ ਖ਼ਬਰ »

ਪਤਨੀ ਦੀ ਗੋਲੀ ਮਾਰ ਕੇ ਹੱਤਿਆ

ਪਟਿਆਲਾ, 16 ਅਗਸਤ (ਮਨਦੀਪ ਸਿੰਘ ਖਰੋੜ)-ਪਤੀ ਵਲੋਂ ਸ਼ਰਾਬ ਦੇ ਨਸ਼ੇ 'ਚ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਉਕਤ ਵਿਅਕਤੀ ਿਖ਼ਲਾਫ਼ ਕੇਸ ਕਰ ਲਿਆ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਤਨੀ ਪਰਮਜੀਤ ਕੌਰ (50) ਸਾਲ ਉਕਤ ...

ਪੂਰੀ ਖ਼ਬਰ »

ਬੀ.ਐਸ.ਐਫ਼. ਦੇ ਜਵਾਨ ਵਲੋਂ ਆਪਣੀ ਰਾਈਫ਼ਲ ਨਾਲ ਖ਼ੁਦਕੁਸ਼ੀ

ਪੱਟੀ, 16 ਅਗਸਤ (ਪ੍ਰਭਾਤ ਮੌਾਗਾ, ਅਵਤਾਰ ਸਿੰਘ)-ਸਮੁੱਚਾ ਦੇਸ਼ ਜਿਥੇ ਆਜ਼ਾਦੀ ਦਿਵਸ ਮਨਾਉਣ ਦੇ ਜਸ਼ਨਾਂ 'ਚ ਰੁੱਝਾਂ ਹੋਇਆ ਸੀ, ਉਥੇ ਭਾਰਤ-ਪਾਕਿ ਸਰੱਹਦ ਉਪਰ ਤਾਇਨਾਤ ਦੇਸ਼ ਦੀ ਰਾਖੀ ਕਰਨ ਵਾਲੇ ਬੀ.ਐਸ.ਐਫ. ਦੇ ਜਵਾਨ ਵਲੋਂ ਆਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵਲੋਂ ਖ਼ੁਦਕੁਸ਼ੀ

ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੁਰਜ ਹਰੀ ਸਿੰਘ ਦੇ ਵਸਨੀਕ ਇਕ ਕਿਸਾਨ ਦੇ ਪੁੱਤਰ ਵਲੋਂ ਕਰਜ਼ੇ ਦੀ ਭਾਰੀ ਪੰਡ ਕਾਰਨ ਕੀਟਨਾਸ਼ਕ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ | ਇਸ ਮੌਕੇ ਮਿ੍ਤਕ ਨੌਜਵਾਨ ਪ੍ਰਭਨਿੰਦਰ ਸਿੰਘ (22) ਦੇ ਪਿਤਾ ਕਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਸਿਆਸਤਦਾਨ, ਪ੍ਰਧਾਨ ਮੰਤਰੀ, ਉੱਘੇ ਸੰਸਦ ਮੈਂਬਰ ਅਤੇ ਦਿ੍ੜ੍ਹਵਿਸ਼ਵਾਸੀ ਸਨ ਵਾਜਪਾਈ

ਕਮਾਲ ਦੇ ਬੁਲਾਰੇ ਤੇ ਉੱਘੇ ਕਵੀ ਸਨ

ਨਵੀਂ ਦਿੱਲੀ, 16 ਅਗਸਤ (ਏਜੰਸੀ) ਸਿਆਸਤਦਾਨ, ਭਾਸ਼ਣ ਕਲਾ 'ਚ ਮਾਹਿਰ, ਸ਼ਾਂਤੀ ਤੇ ਦਿ੍ੜ ਵਿਸ਼ਵਾਸ਼ ਵਾਲੇ ਭਾਰਤ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਅਟਲ ਬਿਹਾਰੀ ਵਾਜਪਾਈ ਦਾ ਭਾਵੇਂ ਪਿਛੋਕੜ ਉੱਤਰ ਪ੍ਰਦੇਸ਼ ਨਾਲ ਸਬੰਧਿਤ ਸੀ ਪਰ ਉਨ੍ਹਾਂ ਦਾ ਜਨਮ ਮੱਧ ਪ੍ਰਦੇਸ਼ ਵਿਚ ...

ਪੂਰੀ ਖ਼ਬਰ »

ਭਾਰਤ ਰਤਨ....

...

ਪੂਰੀ ਖ਼ਬਰ »

ਕਾਰਗਿਲ ਯੁੱਧ 'ਚ ਅਹਿਮ ਭੂਮਿਕਾ

26 ਜੁਲਾਈ 1999 ਦਾ ਦਿਨ ਭਾਰਤੀ ਇਤਿਹਾਸ 'ਚ ਕਦੀ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਇਸ ਦਿਨ ਭਾਰਤੀ ਫ਼ੌਜ ਨੇ ਪਾਕਿਸਤਾਨ 'ਤੇ ਜਿੱਤ ਪ੍ਰਾਪਤ ਕੀਤੀ ਸੀ | ਹਾਲਾਂਕਿ ਇਸ ਯੁੱਧ 'ਚ 527 ਜਵਾਨ ਸ਼ਹੀਦ ਹੋਏ ਪਰ ਮਰਦੇ ਦਮ ਤੱਕ ਭਾਰਤ ਦੇ ਬਹਾਦਰ ਜਵਾਨਾਂ ਨੇ ਦੁਸ਼ਮਣ ਨੂੰ ਆਪਣੀ ਧਰਤੀ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ 'ਚ ਹਿੰਦੀ 'ਚ ਭਾਸ਼ਣ

ਅਟਲ ਬਿਹਾਰੀ ਵਾਜਪਾਈ ਸੰਯੁਕਤ ਰਾਸ਼ਟਰ ਮਹਾ ਸਭਾ ਵਿਚ ਹਿੰਦੀ ਵਿਚ ਭਾਸ਼ਣ ਦੇਣ ਵਾਲੇ ਭਾਰਤ ਦੇ ਪਹਿਲੇ ਵਿਦੇਸ਼ ਮੰਤਰੀ ਬਣੇ | ਉਨ੍ਹਾਂ ਉਤੇ ਪ੍ਰਮਾਣੂ ਨਿਸ਼ਸਤਰੀਕਰਣ, ਅੱਤਵਾਦ ਨੂੰ ਸਰਕਾਰੀ ਸ਼ਹਿ ਅਤੇ ਸੰਯੁਕਤ ਰਾਸ਼ਟਰ ਵਿਚ ਸੁਧਾਰਾਂ ਵਰਗੇ ਮੁੱਖ ਮੁੱਦਿਆਂ 'ਤੇ ...

ਪੂਰੀ ਖ਼ਬਰ »

ਭਾਰਤ ਨੂੰ ਬਣਾਇਆ ਪ੍ਰਮਾਣੂ ਦੇਸ਼

11 ਮਈ 1998 ਦਾ ਦਿਨ ਭਾਰਤ ਦੇ ਇਤਿਹਾਸ ਦੇ ਪੰਨਿਆਂ ਦਾ ਇਕ ਅਜਿਹਾ ਦਿਨ ਹੈ ਜਿਸ ਨੇ ਭਾਰਤ ਨੂੰ ਇਕ ਨਵੀਂ ਜਿੱਤ ਦਿਵਾਈ ਸੀ ਪਰ ਇਸ ਜਿੱਤ ਅਤੇ ਪਹਿਲ ਦਾ ਸਾਰਾ ਸਿਹਰਾ ਅਟਲ ਬਿਹਾਰੀ ਵਾਜਪਾਈ ਨੂੰ ਹੀ ਜਾਂਦਾ ਹੈ | ਅਸਲ 'ਚ ਇਸ ਦਿਨ ਰਾਜਸਥਾਨ ਦੇ ਪੋਖਰਨ 'ਚ 3 ਬੰਬਾਂ ਦਾ ਸਫਲ ...

ਪੂਰੀ ਖ਼ਬਰ »

ਰਾਜਨੀਤੀ ਪਿੱਛੇ ਸੀ ਉਨ੍ਹਾਂ ਦਾ ਪੱਤਰਕਾਰਤਾ ਵਾਲਾ ਦਿਮਾਗ਼

ਇਕ ਸਕੂਲ ਅਧਿਆਪਕ ਦੇ ਘਰ ਜਨਮੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਲਈ ਜੀਵਨ ਦਾ ਸ਼ੁਰੂਆਤੀ ਸਫ਼ਰ ਸੁਖਾਲਾ ਨਹੀਂ ਸੀ | ਆਪਣੀ ਪੜ੍ਹਾਈ ਪੂਰੀ ਕਰ ਕੇ ਉਨ੍ਹਾਂ ਨੇ ਪੱਤਰਕਾਰਤਾ 'ਚ ਆਪਣਾ ਕੈਰੀਅਰ ਸ਼ੁਰੂ ਕੀਤਾ | ਕਾਲਜ ਜੀਵਨ ਨੂੰ ਉਨ੍ਹਾਂ ਨੇ ਕਵਿਤਾਵਾਂ ਲਿਖਣੀਆਂ ਸ਼ੁਰੂ ...

ਪੂਰੀ ਖ਼ਬਰ »

ਸਦਾ-ਏ-ਸਰਹੱਦ ਚਲਾਈ ਸੀ

ਅਟਲ ਬਿਹਾਰੀ ਵਾਜਪਾਈ ਨੂੰ ਐਵੇਂ ਹੀ ਭਾਰਤੀ ਰਾਜਨੀਤੀ ਦਾ ਬਾਬਾ ਬੋਹੜ ਨਹੀਂ ਕਿਹਾ ਜਾਂਦਾ | ਉਨ੍ਹਾਂ ਨੇ ਆਪਣੀ ਸ਼ਖ਼ਸੀਅਤ ਅਤੇ ਰਚਨਾਤਮਿਕਤਾ ਨਾਲ ਵਿਆਪਕ ਸਵੀਕਾਰਤਾ ਅਤੇ ਇਹ ਸਨਮਾਨ ਪ੍ਰਾਪਤ ਕੀਤਾ | ਅਟਲ ਬਿਹਾਰੀ ਵਾਜਪਾਈ ਨੇ ਪ੍ਰਧਾਨ ਮੰਤਰੀ ਦਾ ਅਹੁਦਾ ...

ਪੂਰੀ ਖ਼ਬਰ »

ਇਮਰਾਨ ਖ਼ਾਨ ਦੇ ਪ੍ਰਧਾਨ ਮੰਤਰੀ ਬਣਨ 'ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੱੁਲ੍ਹਵਾਉਣ ਲਈ ਕਰਾਂਗਾ ਯਤਨ-ਸਿੱਧੂ

ਗੁਰਦਾਸਪੁਰ, 16 ਅਗਸਤ (ਆਰਿਫ਼)-ਗੁਰਦਾਸਪੁਰ ਵਿਖੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਕਿਸਤਾਨ ਦੇ ਸੰਭਾਵੀ ਪ੍ਰਧਾਨ ਮੰਤਰੀ ਜੋ ਜਲਦ ਸਹੁੰ ਚੁੱਕਣ ਜਾ ਰਹੇ ਹਨ, ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਗੁਰਦਿੱਤਾ ਜੀ ਚਾਂਦਪੁਰ ਰੁੜਕੀ ਵਿਖੇ 3 ਦਿਨਾ ਜੋੜ ਮੇਲਾ ਤੇ ਸੰਤ ਸਮਾਗਮ ਆਰੰਭ

ਪੋਜੇਵਾਲ ਸਰਾਂ, 16 ਅਗਸਤ (ਰਮਨ ਭਾਟੀਆ)-ਬਾਬਾ ਗੁਰਦਿੱਤਾ ਜੀ ਦੇ ਪਿੰਡ ਚਾਂਦਪੁਰ ਰੁੜਕੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਗੁਰਦਿੱਤਾ ਦੀ ਯਾਦ 'ਚ ਸਾਲਾਨਾ 3 ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਜਬਰ ਜਨਾਹ ਵਰਗੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ 'ਚ ਨਾਕਾਮ-ਸੇਖਵਾਂ

ਬਟਾਲਾ, 16 ਅਗਸਤ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਬਰ ਜਨਾਹ ਵਰਗੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ 'ਚ ਅਸਫ਼ਲ ਰਹੀ ਅਤੇ ਇਹ ਸ਼ਰਮਨਾਕ ਵਰਤਾਰੇ ਅਕਸਰ ਵਾਪਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਪੰਜਾਬ ਦੀਆਂ ਡਾਇਟਾਂ 'ਚ ਸੀਟਾਂ ਲਈ ਆਖ਼ਰੀ ਕੌ ਾਸਲਿੰਗ ਅੱਜ

ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਪੰਜਾਬ ਰਾਜ ਦੀਆਂ ਸਾਰੀਆਂ ਡਾਇਟਾਂ ਵਿਚ ਡੀ.ਈ.ਐਲ.ਈ.ਡੀ. ਸੈਸ਼ਨ 2018 ਤੋਂ 2020 ਲਈ ਪੰਜਵੀਂ ਤੇ ਆਖਰੀ ਕੌਾਸਲਿੰਗ ਮਿਤੀ 17 ਅਗਸਤ ਨੂੰ ਹੋਵੇਗੀ | ਡਾਇਰੈਕਟਰ ਐਸ.ਸੀ. ਈ.ਆਰ.ਟੀ. ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਪੰਜਾਬ ਦੀਆਂ ਸਾਰੀਆਂ ...

ਪੂਰੀ ਖ਼ਬਰ »

ਟਿਊਬਵੈੱਲਾਂ ਦੀ ਮਲਕੀਅਤ ਤਬਦੀਲ ਕਰਵਾਉਣ ਲਈ ਪਾਵਰਕਾਮ ਵਲੋਂ ਕੈਂਪ ਭਲਕੇ

ਜਲੰਧਰ, 16 ਅਗਸਤ (ਸ਼ਿਵ ਸ਼ਰਮਾ)-ਟਿਊਬਵੈੱਲਾਂ ਦੀ ਮਲਕੀਅਤ ਤਬਦੀਲੀ ਕਰਵਾਉਣ ਲਈ ਪਾਵਰਕਾਮ ਨੇ ਯੋਜਨਾ ਜਾਰੀ ਕਰ ਦਿੱਤੀ ਹੈ ਤੇ ਇਸ ਦੇ ਤਹਿਤ ਟਿਊਬਵੈਲਾਂ ਦੀ ਮਲਕੀਅਤ ਤਬਦੀਲੀ ਲਈ ਕਈ ਇਲਾਕਿਆਂ 'ਚ ਕੈਂਪ ਲਗਾਏ ਜਾਣਗੇ | 18 ਅਗਸਤ ਨੂੰ ਪਾਵਰਕਾਮ ਵਲੋਂ ਬਠਿੰਡਾ ਅਧੀਨ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਰੋਸ ਧਰਨਾ ਅੱਜ

ਬਟਾਲਾ, 16 ਅਗਸਤ (ਕਾਹਲੋਂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਸੂਬਾ ਪ੍ਰਧਾਨ ਸ: ਬਰਿੰਦਰਪਾਲ ਸਿੰਘ ਕੈਰੋਂ ਦੀ ਅਗਵਾਈ ਹੇਠ ਅੱਜ 17 ਅਗਸਤ ਨੂੰ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਸਹੇਲੀ ਨਾਲ ਕਰਵਾਇਆ ਸਮੂਹਿਕ ਜਬਰ ਜਨਾਹ-ਮਾਮਲਾ ਦਰਜ

ਜਖਵਾਲੀ, 16 ਅਗਸਤ (ਨਿਰਭੈ ਸਿੰਘ)-ਥਾਣਾ ਮੂਲੇਪੁਰ ਅਧੀਨ ਆਉਂਦੇ ਇਕ ਪਿੰਡ ਦੀ ਦਲਿਤ ਨੌਜਵਾਨ ਲੜਕੀ ਨਾਲ ਉਸ ਦੀ ਸਹੇਲੀ ਵਲੋਂ ਵਰਗ਼ਲਾ ਕੇ ਆਪਣੇ ਦੋਸਤਾਂ ਤੋਂ ਸਮੂਹਿਕ ਜਬਰ ਜਨਾਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲਾ ਬੀਤੀ 4 ਅਗਸਤ ਦਾ ਦੱਸਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਸ਼ੇ ਕਾਰਨ ਨੌਜਵਾਨ ਦੀ ਮੌਤ

ਮਜਾਰੀ/ਸਾਹਿਬਾ, 16 ਅਗਸਤ (ਨਿਰਮਲਜੀਤ ਸਿੰਘ ਚਾਹਲ)-ਬੀਤੇ ਦਿਨ ਪਿੰਡ ਰੱਕੜਾਂ ਢਾਹਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਤਨਾਮ ਉਰਫ਼ ਨੋਨੀ ਪੁੱਤਰ ਜੁਗਿੰਦਰਪਾਲ 28 ਸਾਲ ਜੋ ਗ਼ਰੀਬ ਤੇ ਬੁੱਢੇ ਮਾਪਿਆਂ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਯੋਗਦਾਨ ਪਾਉਣ ਵਾਲੀਆਂ 17 ਉੱਘੀਆਂ ਸ਼ਖ਼ਸੀਅਤਾਂ ਦਾ ਮੁੱਖ ਮੰਤਰੀ ਵਲੋਂ ਰਾਜ ਪੁਰਸਕਾਰ ਨਾਲ ਸਨਮਾਨ

ਲੁਧਿਆਣਾ, 16 ਅਗਸਤ (ਪੁਨੀਤ ਬਾਵਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੋਰਾਨ ਵੱਖ-ਵੱਖ ਖੇਤਰਾਂ 'ਚ ਅਹਿਮ ਯੋਗਦਾਨ ਪਾਉਣ ਵਾਲੀਆਂ 17 ਉੱਘੀਆਂ ਸ਼ਖ਼ਸੀਅਤਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਮੁੱਖ ਮੰਤਰੀ ਨੇ ...

ਪੂਰੀ ਖ਼ਬਰ »

ਸਾਡੇ ਗੁਰੂਆਂ, ਪੀਰਾਂ ਨੇ ਸਾਨੂੰ ਮਾਨਵਤਾ ਦਾ ਮਾਰਗ ਦਿਖਾਇਆ-ਰਾਣਾ ਕੇ.ਪੀ. ਸਿੰਘ

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾ, 16 ਅਗਸਤ (ਭੂਸ਼ਨ ਸੂਦ, ਜੀ.ਐਸ. ਰੁਪਾਲ, ਐਚ.ਐਸ. ਗੌਤਮ)-ਪੰਜਾਬ ਗੁਰੂਆਂ ਪੀਰਾਂ ਦੀ ਮਹਾਨ ਧਰਤੀ ਹੈ ਜੋ ਸਾਨੂੰ ਮਾਨਵਤਾ ਦੀ ਸੇਵਾ ਦਾ ਮਾਰਗ ਦਿਖਾਉਂਦੀ ਹੈ | ਜਿਸ ਤੋਂ ਸਾਨੂੰ ਸੇਧ ਲੈ ਕੇ ਉਸ ਮਾਰਗ ਉੱਪਰ ਚੱਲਣ ਦੀ ਲੋੜ ਹੈ | ਇਹ ਗੱਲ ਪੰਜਾਬ ...

ਪੂਰੀ ਖ਼ਬਰ »

-ਮਾਮਲਾ ਨੌਜਵਾਨਾਂ ਦੀ ਕੁੱਟਮਾਰ ਦਾ-

ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੂੰ ਜਬਰੀ ਸੇਵਾ ਮੁਕਤ ਕੀਤਾ

ਪਟਿਆਲਾ, 16 ਅਗਸਤ (ਆਤਿਸ਼ ਗੁਪਤਾ)-ਪਿਛਲੇ ਦਿਨੀਂ ਥਾਣਾ ਸਨੌਰ ਦੀ ਪੁਲਿਸ ਵਲੋਂ 7 ਨੌਜਵਾਨਾਂ ਦੀ ਬੇਰਹਿਮੀ ਦੇ ਨਾਲ ਕੀਤੀ ਗਈ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਸੀ, ਉਸੇ ਮਾਮਲੇ 'ਚ ਮੁੜ ਤੋਂ ਇਕ ਹੋਰ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਫ਼ਿਲਮ 'ਮਰ ਗਏ ਓ ਲੋਕੋ' ਹਾਸਿਆਂ ਨਾਲ ਭਰਪੂਰ ਫ਼ਿਲਮ-ਗਿੱਪੀ ਗਰੇਵਾਲ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬੀ ਦੇ ਪ੍ਰਸਿੱਧ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਅੱਜ 'ਅਜੀਤ' ਨਾਲ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਉਨ੍ਹਾਂ ਦੀ 31 ਅਗਸਤ 2018 ਨੂੰ ਨਵੀਂ ਆ ਰਹੀ ਫ਼ਿਲਮ ਹਾਸਿਆਂ ਨਾਲ ਭਰਪੂਰ ਫ਼ਿਲਮ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਤਰਨ ਤਾਰਨ ਵਿਖੇ ਝੋਨੇ ਦੀ ਆਮਦ ਸ਼ੁਰੂ

ਤਰਨ ਤਾਰਨ, 16 ਅਗਸਤ (ਪਰਮਜੀਤ ਜੋਸ਼ੀ)-ਜ਼ਿਲ੍ਹੇ ਦੀ ਸਭ ਤੋਂ ਵੱਡੀ ਮੰਡੀ ਤਰਨ ਤਾਰਨ ਵਿਖੇ ਅਗੇਤੇ ਝੋਨੇ ਦੀ ਆਮਦ ਸ਼ੁਰੂ ਹੋ ਚੁਕੀ ਹੈ | ਅੱਜ ਕੱਲ 1509 ਬਾਸਮਤੀ ਅਤੇ ਗੋਵਿੰਦਾ ਕਿਸਮ ਦੀ ਪਰਮਲ (ਝੋਨਾ) ਮੰਡੀ ਵਿਚ ਆ ਰਿਹਾ ਹੈ | ਅੱਜ ਮੰਡੀ ਵਿਚ ਕਲਵਿੰਦਰ ਸਿੰਘ ਪਿੰਡ ਝੁਗੀਆਂ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਵਲੋਂ ਵਿਦਿਆਰਥੀਆਂ ਲਈ ਓਰੀਐਾਨਟੇਸ਼ਨ ਪ੍ਰੋਗਰਾਮ

ਸੰਗਰੂਰ, 16 ਅਗਸਤ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਦੇ ਕੈਂਪਸ 'ਚ ਨਵੇਂ ਦਾਖ਼ਲ ਹੋਏ ਬੀ.ਟੈਕ, ਐਮ.ਟੈਕ. ਅਤੇ ਐਮ.ਬੀ.ਏ., ਬੀ.ਐਸ.ਸੀ (ਐਗਰੀਕਲਚਰ, ਬਾਈਓ ਟੈਕਨਾਲੋਜੀ, ਨਾਨ ਮੈਡੀਕਲ), ਐਮ.ਐਸ.ਸੀ (ਫਿਜੀਕਸ, ਕਮਿਸਟਰੀ, ਮੈਥ) ਦੇ ਪਹਿਲੇ ਸਮੈਸਟਰ 2018 ਬੈਚ ਅਤੇ ਲੀਟ ਦੇ ...

ਪੂਰੀ ਖ਼ਬਰ »

ਬੀ. ਐਸ. ਐਫ਼. ਵਲੋਂ ਪਾਕਿ ਰੇਂਜਰਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਮਠਿਆਈ ਭੇਟ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਬੀ.ਐਸ.ਐਫ਼ ਵਲੋਂ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਰੇਂਜਰਾਂ ਨਾਲ ਆਜ਼ਾਦੀ ਦੀ ਖ਼ੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਮਠਿਆਈਆਂ ਭੇਟ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1615.42 ਫੁੱਟ

ਨੰਗਲ, 16 ਅਗਸਤ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1615.42 ਫੁੱਟ ਤੱਕ ਜਾ ਪਹੰੁਚਿਆ ਹੈ | ਭਾਖੜਾ ਡੈਮ 'ਚ 53,479 ਕਿਊਸਿਕ ਪਾਣੀ ਆ ਰਿਹਾ ਹੈ ਅਤੇ 17,870 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ਡੈਮ 'ਚ 136.07 ਲੱਖ ਯੂਨਿਟ ਬਿਜਲੀ ਪੈਦਾ ...

ਪੂਰੀ ਖ਼ਬਰ »

ਏ.ਕੇ.ਸਿੰਘ ਇੰਡੀਅਨ ਆਇਲ ਦੇ ਨਿਰਦੇਸ਼ਕ (ਪਾਈਪ ਲਾਈਨ) ਵਜੋਂ ਸੰਭਾਲਣਗੇ ਅਹੁਦਾ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਅਕਸ਼ੇ ਕੁਮਾਰ ਸਿੰਘ ਇੰਡੀਅਨ ਆਇਲ ਕਾਰਪੋਰੇਸ਼ਨ (ਇੰਡੀਅਨ ਆਇਲ) ਦੇ ਨਿਰਦੇਸ਼ਕ (ਪਾਈਪ ਲਾਈਨ) ਵਜੋਂ ਅਹੁਦਾ ਸੰਭਾਲਣਗੇ | ਸੂਚੀਕਰਨ ਦੇ ਆਧਾਰ 'ਤੇ ਵਪਾਰਕ ਤੌਰ 'ਤੇ 'ਗਲੋਬਲ 500' ਵਜੋਂ ਇੰਡੀਅਨ ਕਾਰਪੋਰੇਟ ਮੁੱਖ-ਦਰਜੇ 'ਤੇ ਹੈ ਅਤੇ ਦੇਸ਼ ਦੀ ...

ਪੂਰੀ ਖ਼ਬਰ »

ਅੱਜ ਹੋਣ ਵਾਲੀ ਦਸਵੀਂ/ ਬਾਰ੍ਹਵੀਂ ਦੀ ਪ੍ਰੀਖਿਆ ਰੱਦ

ਐੱਸ. ਏ. ਐੱਸ. ਨਗਰ, 16 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਅਚਾਨਕ ਸਵਰਗਵਾਸ ਹੋ ਜਾਣ ਦੇ ਸ਼ੋਕ ਵਜੋਂ ਦਸਵੀਂ/ ਬਾਰ੍ਹਵੀਂ ਦੇ ਅਨੁਪੂਰਕ ਇਮਤਿਹਾਨ ਅਤੇ ਬੋਰਡ ਦੇ ਅਕਾਦਮਿਕ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਪ੍ਰੇਮੀ ਜੋੜੇ ਵਲੋਂ ਖ਼ੁਦਕਸ਼ੀ

ਮਸਤੂਆਣਾ ਸਾਹਿਬ, 16 ਅਗਸਤ (ਦਮਦਮੀ) -ਪਿੰਡ ਬਹਾਦਰਪੁਰ ਦੇ ਲੋਕਾਂ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਇਥੋਂ ਦੇ ਇਕ ਨੌਜਵਾਨ ਪ੍ਰੇਮੀ ਜੋੜੇ ਵਲੋਂ ਬੀਤੀ ਰਾਤ ਪਿੰਡ ਦੀ ਸ਼ਮਸ਼ਾਨ ਘਾਟ 'ਚ ਇਕ ਦਰਖ਼ਤ ਨਾਲ ਲਟਕ ਕੇ ਇਕੱਠਿਆਂ ਨੇ ਗਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ...

ਪੂਰੀ ਖ਼ਬਰ »

ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਵਲੋਂ ਬੇਅਦਬੀ ਮਾਮਲਿਆਂ ਸਬੰਧੀ ਮੁੱਖ ਮੰਤਰੀ ਨੂੰ ਅੰਤਿਮ ਰਿਪੋਰਟ ਪੇਸ਼

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਬਾਰੇ ਮੁਕੰਮਲ ਅਤੇ ਅੰਤਿਮ ਰਿਪੋਰਟ 'ਤੇ ਅਗਲੇਰੀ ਜ਼ਰੂਰੀ ਕਾਰਵਾਈ ਕਰਨ ਵਾਸਤੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ | ਇਹ ਰਿਪੋਰਟ ਜਸਟਿਸ (ਸੇਵਾ ...

ਪੂਰੀ ਖ਼ਬਰ »

ਪਾਬੰਦੀ ਤੱਕ 125 ਸਨ ਗ਼ੈਰਕਾਨੰੂਨੀ ਹੋਟਲ, ਰੈਗੂਲਰ ਕਰਵਾਉਣ ਲਈ ਆ ਗਈਆਂ 214 ਅਰਜ਼ੀਆਂ

ਚੰਡੀਗੜ੍ਹ, 16 ਅਗਸਤ (ਸੁਰਜੀਤ ਸਿੰਘ ਸੱਤੀ)-ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਚੌਗਿਰਦੇ ਤੋਂ ਲੈ ਕੇ ਸੱਤ ਦਰਵਾਜ਼ਿਆਂ ਵਾਲੀ ਦੀਵਾਰ ਦੇ ਦਾਇਰੇ ਵਿਚ ਕਿਸੇ ਹੋਟਲ ਨੂੰ ਉਸਾਰੀ ਦੀ ਇਜਾਜ਼ਤ ਨਾ ਦੇਣ ਦੇ ਹਾਈਕੋਰਟ ਦੇ ਹੁਕਮ ਤੱਕ ਗੈਰ ਕਾਨੂੰਨੀ ਹੋਟਲਾਂ ਦੀ ਗਿਣਤੀ 125 ...

ਪੂਰੀ ਖ਼ਬਰ »

ਗੱਡੀ 'ਚ ਬਹਿ ਕੇ ਹੈਰੋਇਨ ਦਾ ਨਸ਼ਾ ਕਰਦਾ ਹਵਾਲਦਾਰ ਗਿ੍ਫ਼ਤਾਰ

ਕਪੂਰਥਲਾ, 16 ਅਗਸਤ (ਸਡਾਨਾ)-ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਚਲਾਈ ਗਈ ਮੁਹਿਮ ਤਹਿਤ ਕੋਤਵਾਲੀ ਪੁਲਿਸ ਨੇ ਇਕ ਪੁਲਿਸ ਕਰਮਚਾਰੀ ਨੂੰ ਨਸ਼ਾ ਕਰਦੇ ਹੋਏ ਇਕ ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ...

ਪੂਰੀ ਖ਼ਬਰ »

ਗਊ ਸੈੱਸ ਬਦਲੇ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਬਹਾਲੀ ਦੀ ਮੰਗ

ਚੰਡੀਗੜ੍ਹ, 16 ਅਗਸਤ (ਸੁਰਜੀਤ ਸਿੰਘ ਸੱਤੀ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਵਲੋਂ ਗਊ ਸੈਸ ਵਸੂਲੇ ਜਾਣ ਦੇ ਇਵਜ਼ 'ਚ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਮੰਗ ਨੂੰ ਲੈ ਕੇ ਇਕ ਪਟੀਸ਼ਨ ਹਾਈਕੋਰਟ ਵਿਚ ਦਾਖ਼ਲ ਕੀਤੀ ਗਈ ਹੈ | ਫਿਲੌਰ ...

ਪੂਰੀ ਖ਼ਬਰ »

ਬਲਰਾਮਜੀ ਦਾਸ ਟੰਡਨ ਦਾ ਰਾਜਸੀ ਸਨਮਾਨ ਨਾਲ ਹੋਇਆ ਸਸਕਾਰ

ਚੰਡੀਗੜ੍ਹ, 16 ਅਗਸਤ (ਆਰ.ਐਸ.ਲਿਬਰੇਟ)- ਛੱਤੀਸਗੜ੍ਹ ਦੇ ਰਾਜਪਾਲ ਸ੍ਰੀ ਬਲਰਾਮਜੀ ਦਾਸ ਟੰਡਨ ਦਾ ਅੱਜ ਰਾਜਸੀ ਸਨਮਾਨ ਨਾਲ ਸੈਕਟਰ 25 ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਉਨ੍ਹਾਂ ਦੇ ਪੁੱਤਰ ਭਾਜਪਾ ਇਕਾਈ ਚੰਡੀਗੜ੍ਹ ਪ੍ਰਧਾਨ ਸੰਜੇ ਟੰਡਨ ਨੇ ...

ਪੂਰੀ ਖ਼ਬਰ »

ਅਰੋੜਾ ਸਮੇਤ ਚਾਰ ਵਿਧਾਇਕਾਂ ਵਲੋਂ 'ਆਪ' 'ਚ ਮੁੜ ਏਕੇ ਦੇ ਯਤਨ

ਜਲੰਧਰ, 16 ਅਗਸਤ (ਮੇਜਰ ਸਿੰਘ)-ਦੋਫਾੜ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ 'ਚ ਏਕੇ ਲਈ ਪਾਰਟੀ ਦੇ ਪੰਜਾਬ ਦੇ ਸਾਬਕਾ ਸਹਿ ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ ਸਮੇਤ ਚਾਰ ਵਿਧਾਇਕਾਂ ਨੇ ਮੁੜ ਏਕਤਾ ਲਈ ਯਤਨ ਆਰੰਭ ਕੀਤੇ ਹਨ | ਪਤਾ ਲੱਗਾ ਹੈ ਕਿ ਮੁੜ ਏਕੇ ਦੇ ਯਤਨ ਲਈ ...

ਪੂਰੀ ਖ਼ਬਰ »

'ਈ-ਨਕਸ਼ਾ ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ' ਦੀ ਸ਼ੁਰੂਆਤ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)-ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਹਿੱਤ ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਈ-ਗਵਰਨੈਂਸ ਕਾਰਜਪ੍ਰਣਾਲੀ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ | ਜਿਸ ਦੇ ਸਿੱਟੇ ਵਜੋਂ ਸੂਬੇ ਦੀਆਂ ਸਾਰੀਆਂ ਸ਼ਹਿਰੀ ...

ਪੂਰੀ ਖ਼ਬਰ »

ਗੈਂਗਸਟਰ ਸੁੱਖਾ ਕਾਹਲਵਾਂ ਗਰੁੱਪ ਨਾਲ ਸਬੰਧਿਤ ਚੰਦਰ ਖੱਤਰੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਅਗਸਤ (ਜਸਬੀਰ ਸਿੰਘ ਜੱਸੀ)-ਪੁਲਿਸ ਦੇ ਓਕੂ (ਆਰਗੇਨਾਈਜ਼ ਕ੍ਰਾਇਮ ਕੰਟਰੋਲ ਯੂਨਿਟ) ਨੇ ਗੈਂਗਸਟਰ ਸੁੱਖਾ ਕਾਹਲਵਾਂ ਦੇ ਸਮਰਥਕ ਜੋ ਕਿ ਕੁਵੈਤ 'ਚ ਰਹਿ ਰਿਹਾ ਸੀ, ਨੂੰ ਪੰਜਾਬ ਆਉਂਦਿਆਂ ਹੀ ਗਿ੍ਫ਼ਤਾਰ ਕਰ ਲਿਆ, ਜਿਸ ਦੀ ਪਛਾਣ ਚੰਦਰ ਖੱਤਰੀ ਉਰਫ਼ ...

ਪੂਰੀ ਖ਼ਬਰ »

ਭਾਰਤ ਨੇ ਪਾਕਿਸਤਾਨ ਸਾਹਮਣੇ ਪੀਰ ਪੰਜਾਲ ਦੀਆਂ ਪਹਾੜੀਆਂ 'ਚ ਘੁਸਪੈਠ ਦਾ ਮੁੱਦਾ ਉਠਾਇਆ

ਨਵੀਂ ਦਿੱਲੀ, 16 ਅਗਸਤ (ਪੀ. ਟੀ. ਆਈ.)-ਪੀਰ ਪੰਜਾਲ ਦੀਆਂ ਪਹਾੜੀਆਂ 'ਚ ਅੱਤਵਾਦੀਆਂ ਵਲੋਂ ਘੁਸਪੈਠ ਦੀਆਂ ਘਟਨਾਵਾਂ ਵਧਣ ਦਾ ਮੁੱਦਾ ਅੱਜ ਭਾਰਤ ਨੇ ਪਾਕਿਸਤਾਨ ਸਾਹਮਣੇ ਜ਼ੋਰ ਨਾਲ ਉਠਾਇਆ | ਭਾਰਤ ਨੇ ਕਿਹਾ ਕਿ ਪਾਕਿਸਤਾਨ ਇਸ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ | ਭਾਰਤੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX