ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਬਰਨਾਲਾ

ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ ਆਜ਼ਾਦੀ ਦਿਵਸ

ਬਰਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਬਰਨਾਲਾ ਵਿਚ 72ਵਾਂ ਆਜ਼ਾਦੀ ਦਿਹਾੜਾ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ | ਬਰਨਾਲਾ ਵਿਖੇ ਜ਼ਿਲ੍ਹਾ ਪੱਧਰ 'ਤੇ ਸਥਾਨਕ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸਮਾਗਮ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਰਜ਼ੀਆ ਸੁਲਤਾਨਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਸਮੇਂ ਸੰਬੋਧਨ ਕਰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਖ਼ੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਮਾਲਵੇ ਦੀ ਧਰਤੀ ਦਾ ਆਜ਼ਾਦੀ ਦੀ ਲੜਾਈ ਵਿਚ ਬਹੁਤ ਵੱਡਾ ਯੋਗਦਾਨ ਰਿਹਾ ਹੈ¢ ਆਜ਼ਾਦੀ ਦੀ ਪ੍ਰਾਪਤੀ ਲਈ ਚੱਲੇ ਸੰਘਰਸ਼ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੇ ਹਿੱਸੇ ਆਈਆਂ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਵਿਚ ਕਿਸਾਨੀ ਕਰਜ਼ਿਆਂ ਦੀ ਮੁਆਫ਼ੀ ਦੀ ਸ਼ੁਰੂਆਤ ਕੀਤੀ ਗਈ ਅਤੇ ਹੁਣ ਤੱਕ ਸਹਿਕਾਰੀ ਬੈਂਕਾਂ ਦੇ 3 ਲੱਖ ਤੋਂ ਵੱਧ ਸੀਮਾਂਤ ਕਿਸਾਨਾਂ ਦੇ 1710 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਅਤੇ ਆਉਂਦੇ ਸਮੇਂ ਵਿਚ ਸੀਮਾਂਤ ਕਿਸਾਨਾਂ ਵਲੋਂ ਕਮਰਸ਼ੀਅਲ ਬੈਂਕਾਂ ਤੋਂ ਲਏ ਗਏ ਕਰਜ਼ੇ ਵੀ ਮੁਆਫ਼ ਕਰਨ ਦੀ ਸ਼ੁਰੂਆਤ ਅੱਜ ਤੋਂ ਕੀਤੀ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਿਖ਼ਲਾਫ਼ ਐਸ.ਟੀ.ਐਫ਼. ਬਣਾਈ ਗਈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਚਲਾਇਆ ਗਿਆ 'ਡੇਪੋ' ਪ੍ਰੋਗਰਾਮ ਵੀ ਪੰਜਾਬ ਭਰ 'ਚ ਸਫਲਤਾਪੂਰਵਕ ਚੱਲ ਰਿਹਾ ਹੈ¢ ਇਸ ਦੇ ਨਾਲ ਹੀ ਅੱਜ ਤੋਂ ਸਕੂਲੀ ਬੱਚਿਆਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ 'ਬਡੀ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ¢ ਸਮਾਗਮ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਵਲੋਂ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ, ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਆਦਿ ਨੂੰ ਚੰਗੀਆਂ ਪ੍ਰਾਪਤੀਆਂ ਅਤੇ ਆਪਣੀ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਗ਼ਰੀਬ ਅਤੇ ਲੋੜਵੰਦਾਂ ਨੂੰ 20 ਸਿਲਾਈ ਮਸ਼ੀਨਾਂ ਅਤੇ 7 ਟਰਾਈਸਾਈਕਲ ਵੀ ਦਿੱਤੇ ਗਏ | ਕਰਜ਼ਾ ਮੁਆਫ਼ੀ ਸਕੀਮ ਅਧੀਨ ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨ ਦੇ ਲਾਭਪਾਤਰੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ ਅਤੇ ਐਮ.ਜੀ.ਐਸ.ਵੀ.ਵਾਈ. ਸਕੀਮ ਅਧੀਨ ਵੀ ਲਾਭਪਾਤਰੀਆਂ ਨੂੰ ਲਾਭਪਾਤਰੀ ਕਾਰਡ ਜਾਰੀ ਕੀਤੇ ਗਏ | ਇਸ ਤੋਂ ਇਲਾਵਾ ਘਰ-ਘਰ ਰੋਜ਼ਗਾਰ ਸਕੀਮ ਅਧੀਨ ਨਿਯੁਕਤੀ ਪੱਤਰਾਂ ਦੀ ਵੀ ਵੰਡ ਕੀਤੀ ਗਈ | ਕੈਬਨਿਟ ਮੰਤਰੀ ਵਲੋਂ ਸੱਭਿਆਚਾਰਕ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ | ਸਮਾਗਮ ਵਿਚ ਮੈਡਮ ਜਸਪ੍ਰੀਤ ਤਲਵਾਰ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ, ਐਸ.ਐਸ.ਪੀ. ਹਰਜੀਤ ਸਿੰਘ, ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਰਮੇਸ਼ ਕੁਮਾਰੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਸਾਬਕਾ ਵਿਧਾਇਕ ਸ: ਜੋਗਿੰਦਰ ਸਿੰਘ ਪੰਜਗਰਾਈਆਂ, ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਅਰੁਣ ਗੁਪਤਾ, ਸਕੱਤਰ ਜ਼ਿਲ੍ਹਾ ਲੀਗਲ ਅਥਾਰਿਟੀ ਪੀ.ਐਸ. ਕਾਲੇਕਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਵੀਨ ਕੁਮਾਰ, ਸਹਾਇਕ ਕਮਿਸ਼ਨਰ (ਜਰਨਲ) ਡਾ: ਕਰਮਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਕਾਂਗਰਸ ਸ੍ਰੀ ਮੱਖਣ ਸ਼ਰਮਾ, ਜ਼ਿਲ੍ਹਾ ਮਹਿਲਾ ਪ੍ਰਧਾਨ ਬੀਬੀ ਸੁਖਜੀਤ ਕੌਰ ਸੁੱਖੀ, ਸੁਰਿੰਦਰ ਕੌਰ ਬਾਲੀਆਂ, ਗੁਰਜੀਤ ਸਿੰਘ ਬਰਾੜ ਪੀ.ਏ. ਸ: ਢਿੱਲੋਂ, ਕੈਪਟਨ ਭੁਪਿੰਦਰ ਸਿੰਘ, ਸੁਰੇਸ਼ ਡਿੰਪਲ ਉਪਲੀ, ਮੁਨੀਸ਼ ਕੁਮਾਰ ਕਾਕਾ, ਜਸਪਾਲ ਸਿੰਘ ਗਾਂਧੀ ਜਾਗਲ, ਵਰੁਣ ਬੱਤਾ, ਐਸ.ਪੀ. ਐਚ. ਸ਼ਰਨਜੀਤ ਸਿੰਘ, ਐਸ.ਪੀ.ਡੀ. ਸੁਖਦੇਵ ਸਿੰਘ ਵਿਰਕ, ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ, ਧੰਨਾ ਸਿੰਘ ਗਰੇਵਾਲ, ਸੁਰਜੀਤ ਸਿੰਘ, ਦਰਸ਼ਨ ਸਿੰਘ ਸੰਘੇੜਾ ਆਦਿ ਹਾਜ਼ਰ ਸਨ |
ਧਨੌਲਾ, (ਚੰਗਾਲ)-ਆਜ਼ਾਦੀ ਦਿਹਾੜੇ ਮੌਕੇ ਦਫ਼ਤਰ ਨਗਰ ਕੌਾਸਲ ਧਨੌਲਾ ਵਿਖੇ ਕਾਰਜਕਾਰੀ ਪ੍ਰਧਾਨ ਰਾਜਿੰਦਰਪਾਲ ਸਿੰਘ ਰਾਜੀ ਵਲੋਂ
ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਪ੍ਰਧਾਨ ਰਾਜਿੰਦਰਪਾਲ ਸਿੰਘ ਰਾਜੀ ਨੇ ਕਿਹਾ ਕਿ ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀ ਬਦੌਲਤ ਅੱਜ ਅਸੀਂ ਆਪਣੇ ਦੇਸ਼ ਵਿਚ ਆਜ਼ਾਦੀ ਨਾਲ ਜੀਅ ਰਹੇ ਹਾਂ ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ | ਇਸ ਮੌਕੇ ਕੌਾਸਲਰ ਬੂਟਾ ਖ਼ਾਂ, ਕੌਾਸਲਰ ਅਮਨਦੀਪ ਕੌਰ, ਬੰਤ ਸਿੰਘ ਗਿੱਲ, ਪ੍ਰਧਾਨ ਕੁਲਦੀਪ ਮਾਣਕ ਆਦਿ ਤੋਂ ਇਲਾਵਾ ਗੁਰਮੀਤ ਸਿੰਘ ਜੂਨੀਅਰ ਸਹਾਇਕ, ਚੰਚਲ ਕੁਮਾਰ ਜੂਨੀਅਰ ਸਹਾਇਕ, ਜਗਸੀਰ ਸਿੰਘ ਕਲਰਕ, ਪਰਮਜੀਤ ਕੌਰ ਕਲਰਕ, ਜੀਤਪਾਲ ਸਿੰਘ ਕਲਰਕ, ਬੂਟਾ ਸਿੰਘ ਪੰਪ ਓਪਰੇਟਰ, ਹਰਿੰਦਰ ਸਿੰਘ ਪੰਪ ਓਪਰੇਟਰ, ਨਵਕਿਰਨ ਸਿੰਘ ਕੰਪਿਊਟਰ ਓਪਰੇਟਰ, ਅਵਤਾਰ ਸਿੰਘ, ਹਰਵਿੰਦਰ ਸਿੰਘ ਆਦਿ ਦਫ਼ਤਰੀ ਸਟਾਫ਼ ਤੇ ਖ਼ਾਲਸਾ ਸੀਨੀ. ਸੈਕੰਡਰੀ ਸਕੂਲ ਧਨੌਲਾ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸੀ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਨੇ ਝੰਡਾ ਲਹਿਰਾਇਆ ਅਤੇ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਸਲਾਮੀ ਦਿੱਤੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਐਮ.ਸੀ. ਗੁਰਮੀਤ ਬਾਵਾ, ਮੀਤ ਪ੍ਰਧਾਨ ਪਤਲੂ ਸਿੰਘ, ਕੁਲਦੀਪ ਸਿੰਘ ਤਾਜਪੁਰੀਆ, ਪ੍ਰਦੀਪ ਕੁਮਾਰ ਸੋਨੂੰ, ਕਮਲਜੀਤ ਸਿੰਘ, ਨਾਇਬ ਸਿੰਘ, ਨਰਿੰਦਰ ਕੁਮਾਰ ਰਾਣਾ, ਸੁਰਿੰਦਰ ਕੁਮਾਰ ਕੋਟੀਆ, ਸਰੂਪ ਸਿੰਘ, ਵਿਜੇ ਕੁਮਾਰ ਤੋਂ ਇਲਾਵਾ ਸਟਾਫ਼ ਹਾਜ਼ਰ ਸੀ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਬ-ਡਵੀਜ਼ਨ ਪੱਧਰ ਦਾ ਆਜ਼ਾਦੀ ਦਿਹਾੜਾ ਬਾਹਰਲੀ ਨਵੀਂ ਅਨਾਜ ਮੰਡੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਐਸ.ਡੀ.ਐਮ. ਸੰਦੀਪ ਕੁਮਾਰ ਆਈ.ਏ.ਐਸ. ਆਪਣੇ ਪਰਿਵਾਰ ਸਮੇਤ ਪਹੁੰਚੇ ਜਿਨ੍ਹਾਾ ਦਾ ਤਹਿਸੀਲਦਾਰ ਗੁਰਮੁਖ ਸਿੰਘ ਅਤੇ ਨੈਬ ਤਹਿਸੀਲਦਾਰ ਪ੍ਰਬੋਧ ਚੰਦਰ ਅਤੇ ਡੀ.ਐੱਸ.ਪੀ. ਤਪਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਉਪਰੰਤ ਤਿਰੰਗਾ ਲਹਿਰਾਉਣ ਦੀ ਰਸਮ ਉਪ ਮੰਡਲ ਮੈਜਿਸਟ੍ਰੇਟ ਸੰਦੀਪ ਕੁਮਾਰ ਆਈ.ਏ.ਐੱਸ. ਨੇ ਅਦਾ ਕੀਤੀ ਪੁਲਸ ਦੀ ਟੁਕੜੀ ਨੇ ਤਿਰੰਗੇ ਨੂੰ ਸਲਾਮੀ ਦਿੱਤੀ ¢ ਐਸ.ਡੀ.ਐਮ. ਤਪਾ ਨੇ ਦੇਸ਼ ਦੇ ਨਾਂਅ ਸੰਦੇਸ਼ ਪੜ੍ਹਦੇ ਹੋਏ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਦੇਸ਼ ਭਗਤਾਂ ਵਲੋਂ ਕੀਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਭਗਤਾਂ ਦੇ ਨਕਸ਼ੇ ਕਦਮਾਂ 'ਤੇ ਚੱਲਣ ਦੀ ਪ੍ਰੇਰਨਾ ਵੀ ਦਿੱਤੀ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥਣਾਂ ਨੇ ਸੱਭਿਆਚਾਰਕ ੇ ਦੇਸ਼ ਭਗਤੀ ਨਾਲ ਸਬੰਧਤ ਆਈਟਮਾਂ ਪੇਸ਼ ਕੀਤੀਆਂ | ਇਸ ਮੌਕੇ ਸੂਬਾ ਸਕੱਤਰ ਅਮਰਜੀਤ ਸਿੰਘ ਧਾਲੀਵਾਲ, ਮੁਨੀਸ਼ ਬਾਂਸਲ, ਸਿਟੀ ਪ੍ਰਧਾਨ ਰਾਹੁਲ ਭਾਗਾਂ ਵਾਲਾ, ਵਿਨੋਦ ਗੋਗੀ, ਥਾਣਾ ਮੁਖੀ ਸੁਰਿੰਦਰ ਸਿੰਘ, ਸਿਟੀ ਇੰਚਾਰਜ ਤਰਸੇਮ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ, ਡਾਕਟਰ ਇਸ਼ਾਨ ਪ੍ਰਕਾਸ਼, ਡਾਕਟਰ ਜੋਗਿੰਦਰ, ਸੁਪਰਡੈਂਟ ਬਲਵੀਰ ਸਿੰਘ, ਰਿੰਕੂ ਕੁਮਾਰ, ਪਿ੍ੰਸੀਪਲ ਮੈਡਮ ਨੀਰਜਾ, ਪਿ੍ੰਸੀਪਲ ਮੈਡਮ ਵਸੁੰਧਰਾ, ਪਿ੍ੰਸੀਪਲ ਮੈਡਮ ਰਾਜਵੰਤ ਕੌਰ, ਪਿ੍ੰਸੀਪਲ ਬਰਿੰਦਰ ਸਿੰਘ, ਪਿ੍ੰਸੀਪਲ ਰਜਿੰਦਰ ਰਾਵਤ ਤੋਂ ਇਲਾਵਾ ਨਗਰ ਕੌਾਸਲ ਤਪਾ ਦੇ ਤਰਸੇਮ ਚੰਦ ਖਿੱਲੂ, ਨਰਿੰਦਰ ਸਿੰਘ, ਅਮਨਦੀਪ ਸ਼ਰਮਾ, ਗੁਰਦੀਪ ਸਿੰਘ, ਵਿਨੋਦ ਕੁਮਾਰ ਅਤੇ ਰੀਡਰ ਸੁਖਜੰਟ ਸਿੰਘ, ਮੁਨਸ਼ੀ ਬੰਤ ਸਿੰਘ ਆਦਿ ਹਾਜ਼ਰ ਸਨ ¢
ਤਪਾ ਮੰਡੀ, (ਵਿਜੇ ਸ਼ਰਮਾ)- ਸਥਾਨਕ ਨਗਰ ਕੌਾਸਲ ਦੇ ਵਿਹੜੇ 'ਚ 72ਵੇਂ ਆਜ਼ਾਦੀ ਦਿਹਾੜੇ 'ਤੇ ਕਾਰਜ ਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਸ: ਸਿੱਧੂ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਵਲੋਂ ਦੱਸੇ ਰਸਤੇ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਵਲੋਂ ਆਜ਼ਾਦੀ ਦਿਹਾੜੇ ਦੀ ਵਧਾਈ ਵੀ ਦਿੱਤੀ ਗਈ ਗਈ | ਇਸ ਮੌਕੇ ਸਿਟੀ ਇੰਚਾਰਜ ਤਰਸੇਮ ਸਿੰਘ, ਤਰਸੇਮ ਚੰਦ ਖੀਲੂ, ਅਮਨਦੀਪ ਸ਼ਰਮਾ, ਨਰਿੰਦਰ ਸਿੰਘ, ਵਿਨੋਦ ਕੁਮਾਰ ਸ਼ਾਸਤਰੀ, ਤਾਰੀ ਸਿੰਘ, ਗੁਰਦੀਪ ਸਿੰਘ, ਸੇਵਾ ਮੁਕਤ ਛਿੰਦਰ ਸਿੰਘ, ਨੰਬਰਦਾਰ ਬਲਵੰਤ ਸਿੰਘ, ਬੇਅੰਤ ਸਿੰਘ ਮਾਂਗਟ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ |
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)- ਨਗਰ ਕੌਾਸਲ ਭਦੌੜ ਵਿਖੇ 72 ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਨਗਰ ਕੌਾਸਲ ਦੀ ਪ੍ਰਧਾਨ ਬੀਬੀ ਚਰਨਜੀਤ ਕੌਰ ਵਲੋਂ ਝੰਡਾ ਲਹਿਰਾਇਆ ਗਿਆ ਅਤੇ ਪੁਲਿਸ ਦੀ ਟੁਕੜੀ ਵਲੋਂ ਝੰਡੇ ਨੂੰ ਸਲਾਮੀ ਦਿੱਤੀ ਗਈ | ਉਪਰੰਤ ਗਾਇਕ ਰਾਜ ਮੁਹੰਮਦ, ਬਲਦੇਵ ਸਿੰਘ ਬੱਬੀ ਤੇ ਸਹਿਜ਼ਾਦ ਅਲੀ ਵਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਆਜ਼ਾਦੀ ਦੇ ਪਰਵਾਨਿਆਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਧੰਮੀ, ਪ੍ਰਧਾਨ ਸੁਰਿੰਦਰਪਾਲ ਗਰਗ, ਕੌਾਸਲਰ ਅਸ਼ੋਕ ਕੁਮਾਰ, ਹਰਬੰਸ ਸਿੰਘ ਭਾਗੀ ਕੇ, ਜਤਿੰਦਰ ਕੁਮਾਰ ਡੀ.ਸੀ., ਬਲਵਿੰਦਰ ਸਿੰਘ ਕੋਚਾ, ਸਾਧੂ ਰਾਮ ਜ਼ਰਗਰ, ਇੰਦਰਜੀਤ ਸਿੰਘ ਭਿੰਦਾ, ਮਾ: ਅਜੈਬ ਸਿੰਘ, ਕੌਾਸਲਰ ਅਸ਼ੋਕ ਵਰਮਾ, ਸ਼ੇਰ ਸਿੰਘ ਸੇਰੀ ਆਦਿ ਹਾਜ਼ਰ ਸਨ |
<br/>

ਦੋ ਵੱਖ-ਵੱਖ ਮਾਮਲਿਆਂ ਵਿਚ 20 ਬੋਤਲਾਂ, ਸ਼ਰਾਬ ਬਰਾਮਦ

ਤਪਾ ਮੰਡੀ, 16 ਅਗਸਤ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਦੋ ਵੱਖ-ਵੱਖ ਮਾਮਲਿਆਂ ਅਧੀਨ 20 ਬੋਤਲਾਂ ਠੇਕਾ ਸ਼ਰਾਬ ਬਰਾਮਦ ਕਰ ਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਬਰਜ਼ਮਾਨਤ ਰਿਹਾਅ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਮਾਰਕੱੁਟ ਕਰ ਕੇ ਜ਼ਖ਼ਮੀ ਕਰਨ ਦੇ ਸਬੰਧ 'ਚ 6 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 16 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਮਾਰਕੱੁਟ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਮੱਘਰ ਸਿੰਘ ਨੇ ਦੱਸਿਆ ਕਿ ਗੁਰਫਤਹਿ ਸਿੰਘ ਪੱੁਤਰ ਕਰਤਾਰ ਸਿੰਘ ਵਾਸੀ ਖਾਰਾ ਪੱਤੀ ਸੰਘੇੜਾ ਨੇ ਬਿਆਨ ਦਰਜ ਕਰਵਾਏ ਕਿ 13 ਅਗਸਤ 2018 ...

ਪੂਰੀ ਖ਼ਬਰ »

ਏ.ਸੀ. ਅਤੇ ਸਟੈਂਡ ਸਟੈਬਲਾਈਜ਼ਰਾਂ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 16 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਦੁਕਾਨਦਾਰ ਤੋਂ 7 ਏ.ਸੀ., 7 ਸਟੈਂਡ, 7 ਸਟੈਵਲਾਈਜਰ, ਦੋ ਫ਼ਰਿਜਾਂ ਦੀ ਠੱਗੀ ਮਾਰ ਕੇ ਫ਼ਰਾਰ ਹੋਣ ਵਾਲੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਲਾਲ ਬਹਾਦਰ ਪੱੁਤਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਚੰਗਾ ਪ੍ਰਦਰਸ਼ਨ ਕਰ ਕੇ 16 ਮੈਡਲ ਕੀਤੇ ਪ੍ਰਾਪਤ

ਤਪਾ ਮੰਡੀ, 16 ਅਗਸਤ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਜਨਰਲ ਐਨ.ਸੀ.ਸੀ. ਦੀਆਂ ਹਦਾਇਤਾਂ ਅਨੁਸਾਰ 20 ਪੀ. ਬੀ. ਬਟਾਲੀਅਨ ਐਨ. ਸੀ. ਸੀ. ਬਠਿੰਡਾ ਵਲੋਂ ਲਗਪਗ 350 ਕੈਡਟਾਂ ਨੇ ਵੱਖ-ਵੱਖ ਸਕੂਲਾਂ ਤੋਂ ਅਕੈਡਮੀ ਮਲੋਟ ਵਿਖੇ ਦੱਸ ਰੋਜ਼ਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ ਝੁੱਗੀ ਝੌਾਪੜੀ ਵਾਲੇ ਬੱਚਿਆਂ ਨਾਲ ਮਨਾਇਆ ਆਜ਼ਾਦੀ ਦਿਹਾੜਾ

ਬਰਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਆਜ਼ਾਦੀ ਦਿਹਾੜਾ ਝੁੱਗੀ ਝੌਾਪੜੀ ਵਾਲੇ ਬੱਚਿਆਂ ਨਾਲ ਮਨਾਇਆ ਗਿਆ | ਸਮਾਗਮ ਵਿਚ ਵਿੰਗ ਕੌਮੀ ਕੋਆਰਡੀਨੇਟਰ ਇੰਜ: ਗੁਰਜਿੰਦਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋ ਸ਼ਾਮਿਲ ...

ਪੂਰੀ ਖ਼ਬਰ »

ਧਨੌਲਾ 'ਚ ਲੁਟੇਰਿਆਂ ਨੇ ਫਿਰ ਦਿੱਤਾ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ

ਧਨੌਲਾ, 16 ਅਗਸਤ (ਚੰਗਾਲ)-ਅੱਜ ਤਕਰੀਬਨ 2 ਵਜੇ ਇਕ ਦੁਕਾਨ ਵਿਚੋਂ ਲੁਟੇਰਿਆਂ ਵਲੋਂ 40 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦੁਕਾਨਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਕਰਿਆਨੇ ਦੀ ਦੁਕਾਨ ਹੈ ਤੇ ਅੱਜ ਮੈਂ ਕਿਸੇ ਜ਼ਰੂਰੀ ...

ਪੂਰੀ ਖ਼ਬਰ »

ਕੋਠੇ ਔਲਖ ਅਤਰ ਸਿੰਘ ਵਾਲਾ ਵਿਖੇ ਘਰੇਲੂ ਸਿਲੰਡਰ ਫਟਿਆ

ਧਨੌਲਾ, 16 ਅਗਸਤ (ਚੰਗਾਲ, ਜਤਿੰਦਰ ਸਿੰਘ ਧਨੌਲਾ)- ਬੀਤੀ ਦੇਰ ਰਾਤ ਤਕਰੀਬਨ 10:30 ਵਜੇ ਨੇੜਲੇ ਪਿੰਡ ਅਤਰ ਸਿੰਘ ਵਾਲਾ ਦੇ ਔਲਖ ਕੋਠੇ ਵਿਚ ਘਰੇਲੂ ਸਿਲੰਡਰ ਫੱਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਰਾਜਿੰਦਰ ਸਿੰਘ ਤੇ ਜਗਤਾਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ...

ਪੂਰੀ ਖ਼ਬਰ »

ਬੇਟੀ ਬਚਾਉ ਬੇਟੀ ਪੜ੍ਹਾਓ ਮੁਹਿੰਮ ਤਹਿਤ ਕਰਵਾਇਆ ਸਮਾਗਮ

ਤਪਾ ਮੰਡੀ, 16 ਅਗਸਤ (ਵਿਜੇ ਸ਼ਰਮਾ)-ਸਥਾਨਕ ਸਰਵਹਿੱਤਕਾਰੀ ਸਕੂਲ ਵਿਖੇ ਬੇਟੀ ਬਚਾਉ ਬੇਟੀ ਪੜ੍ਹਾਓ ਸਮਾਗਮ ਕਰਵਾਇਆ ਗਿਆ ਜਿਸ ਦੀ ਅਗਵਾਈ ਪਿ੍ੰਸੀਪਲ ਰਾਜਿੰਦਰ ਸਿੰਘ ਰਾਵਤ ਨੇ ਕੀਤੀ | ਇਸ 'ਚ ਮੁੱਖ ਮਹਿਮਾਨ ਨੀਲਮ ਸ਼ਰਮਾ ਨੇ ਲੜਕੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਨਹੀਂ ਕਰੇਗੀ ਆਮ ਆਦਮੀ ਪਾਰਟੀ ਨਾਲ ਗੱਠਜੋੜ-ਕੈਬਨਿਟ ਮੰਤਰੀ ਰੰਧਾਵਾ

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਕੈਪਟਨ ਅਮਰਿੰਦਰ ਸਿੰਘ ਚੋਣ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਪੰਜਾਬ ਦੇ ਖ਼ਜ਼ਾਨੇ ਦੀ ਹਾਲਾਤ ਨੂੰ ਸੁਧਾਰਨ 'ਚ ਪੂਰੇ ਯੋਜਨਾਂ ਬੱਧ ਤਰੀਕੇ ਨਾਲ ਕੰਮ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪਿੰਡਾਂ ਵਿਚ ਲਗਾਏ ਜਾ ਰਹੇ ਹਨ ਆਰ.ਓ. ਤੇ ਕਈ ਖੇਤਰਾਂ ਨੂੰ ਜੋੜਿਆ ਜਾ ਰਿਹੈ ਨਹਿਰੀ ਪਾਣੀ ਨਾਲ-ਰਜੀਆ ਸੁਲਤਾਨਾ

ਬਰਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਰਜ਼ੀਆ ਸੁਲਤਾਨਾ ਨੇ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਰਾਤ ਸਮੇਂ ਸੰਨ੍ਹ ਮਾਰ ਕੇ ਨਕਦੀ ਤੇ ਗਹਿਣੇ ਚੋਰੀ

ਤਪਾ ਮੰਡੀ, 16 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਰਾਇਲ ਪੈਲੇਸ ਨਜ਼ਦੀਕ ਸਥਿਤ ਖੇਤਾਂ ਵਿਚ ਰਹਿ ਰਹੇ ਇਕ ਗਰੀਬ ਪਰਿਵਾਰ ਦੇ ਮਕਾਨ ਵਿਚੋਂ ਚੋਰਾਂ ਵਲੋਂ ਸੰਨ੍ਹ ਲਾ ਕੇ ਸਵਾ ਲੱਖ ਰੁਪਿਆ ਨਗਦ ਅਤੇ ਕੁਝ ਸੋਨੇ ਚਾਂਦੀ ਦੇ ਗਹਿਣੇ ਚੋਰੀ ...

ਪੂਰੀ ਖ਼ਬਰ »

ਨੌਜਵਾਨ ਦੀ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ

ਟੱਲੇਵਾਲ, 16 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਇਕ ਨੌਜਵਾਨ ਦੀ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਬੀਤੀ ਦੇਰ ਸਾਮ ਮੌਤ ਹੋ ਗਈ | ਥਾਣਾ ਸਦਰ ਦੇ ਮੁਖੀ ਕੁਲਦੀਪ ਸਿੰਘ ਅਤੇ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦੇ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖਸਤਾ ਹਾਲਤ ਮਕਾਨ ਵਿਚ ਦਿਨ ਕੱਟਣ ਲਈ ਮਜਬੂਰ ਵਿਧਵਾ ਔਰਤ

ਭਦੌੜ, 16 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਆਜ਼ਾਦੀ ਦਿਹਾੜਾ ਚਾਈਾ ਚਾਈਾ ਮਨਾਇਆ ਜਾ ਰਿਹਾ ਹੈ | ਸਾਡੇ ਮਹਾਨ ਦੇਸ਼ ਭਗਤਾਂ ਦੇ ਬੱੁਤਾਂ 'ਤੇ ਫੁੱਲਾਂ ਦੇ ਹਾਰ ਪਾ ਕੇ ਕੀ ਉਨ੍ਹਾਂ ਪ੍ਰਤੀ ਸੱਚੀ ਸਰਧਾ ਹੈ? ਅੱਜ ਆਪਣੇ ਦੇਸ਼ ਅੰਦਰ ਗਰੀਬ ਲੋਕਾਂ ਦੀ ਹਾਲਤ ਦੇਖ ਕੇ ਦੇਸ਼ ...

ਪੂਰੀ ਖ਼ਬਰ »

25 ਬੋਰੀਆਂ ਭੁੱਕੀ ਰੱਖਣ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ

ਬਰਨਾਲਾ, 16 ਅਗਸਤ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਰਮੇਸ਼ ਕੁਮਾਰੀ ਦੀ ਅਦਾਲਤ ਨੇ ਇਕ ਭੁੱਕੀ ਤਸਕਰੀ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਦੋਸ਼ੀ ਸੁਖਦੇਵ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਦੋਲੇਵਾਲ ਜ਼ਿਲ੍ਹਾ ਮੋਗਾ ਨੰੂ ਸਰਕਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਫਿਸਲਣ ਕਾਰਨ ਰਜਵਾਹੇ ਵਿਚ ਡਿਗ ਕੇ 1 ਵਿਅਕਤੀ ਦੀ ਮੌਤ

ਧਨੌਲਾ, 16 ਅਗਸਤ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨਜ਼ਦੀਕੀ ਪਿੰਡ ਅਸਪਾਲ ਕਲਾਂ ਦੇ ਨਾਲ ਲੱਗਦੇ ਰਜਵਾਹੇ ਵਿਚ ਮੋਟਰਸਾਈਕਲ ਫਿਸਲਣ ਕਾਰਨ ਇੱਕ ਵਿਅਕਤੀ ਦੀ ਮੌਤ 'ਤੇ 1 ਵਿਅਕਤੀ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦਰਸ਼ਨ ਸਿੰਘ (60) ਵਾਸੀ ਅਸਪਾਲ ...

ਪੂਰੀ ਖ਼ਬਰ »

ਨੌਜਵਾਨ ਦੀ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ

ਟੱਲੇਵਾਲ, 16 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਇਕ ਨੌਜਵਾਨ ਦੀ ਭੁਲੇਖੇ ਨਾਲ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਬੀਤੀ ਦੇਰ ਸਾਮ ਮੌਤ ਹੋ ਗਈ | ਥਾਣਾ ਸਦਰ ਦੇ ਮੁਖੀ ਕੁਲਦੀਪ ਸਿੰਘ ਅਤੇ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦੇ ਹੌਲਦਾਰ ਅਵਤਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੇ ਆਗੂਆਂ ਨੇ ਲੱੁਕ ਪਲਾਂਟ ਦੇ ਅਧਿਕਾਰੀ ਦਾ ਕੀਤਾ ਘਿਰਾਓ

ਸ਼ਹਿਣਾ, 16 ਅਗਸਤ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਆਗੂਆਂ ਨੇ ਵੀ.ਆਰ.ਸੀ. ਕੰਪਨੀ ਦੇ ਲੱੁਕ ਪਲਾਂਟ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ | ਦਰਸ਼ਨ ਸਿੰਘ ਉਗੋਕੇ ਜ਼ਿਲ੍ਹਾ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੀ.ਆਰ.ਸੀ. ਕੰਪਨੀ ਵਲੋਂ ...

ਪੂਰੀ ਖ਼ਬਰ »

ਆਜ਼ਾਦੀ ਦੇ 71 ਸਾਲ ਬੀਤਣ ਦੇ ਬਾਵਜੂਦ ਵੀ ਦੇਸ਼ ਦੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ-ਖਹਿਰਾ

ਮਹਿਲ ਕਲਾਂ, 16 ਅਗਸਤ (ਅਵਤਾਰ ਸਿੰਘ ਅਣਖੀ)-ਕੈਪਟਨ ਸਰਕਾਰ ਵਲੋਂ ਬਰਗਾੜੀ ਕਾਂਡ ਨੂੰ ਇਮਾਨਦਾਰੀ ਨਾਲ ਹੱਲ ਕਰਨ ਦੀ ਬਜਾਏ ਰਾਜਨੀਤੀ ਕੀਤੀ ਜਾ ਰਹੀ ਹੈ | ਸਰਕਾਰ ਦੇ ਰਵੱਈਏ ਤੋਂ ਇਹ ਸਾਬਤ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵੋਟਾਂ ਪਿਆਰੀਆਂ ਹਨ, ਜਿਸ ਕਾਰਨ ਉਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX