ਤਾਜਾ ਖ਼ਬਰਾਂ


ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  46 minutes ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 1 hour ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 1 hour ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 minute ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 4 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਅੱਜ ਬੀ. ਸੀ. ਸੀ. ਆਈ. ਦੇ ਪ੍ਰਧਾਨ...
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 7 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 7 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 7 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 8 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 8 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 8 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 8 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 9 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 9 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 10 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 10 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 10 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 minute ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 11 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 11 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  19 minutes ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  41 minutes ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550

ਦਿੱਲੀ

ਦਿੱਲੀ 'ਚ ਔਰਤਾਂ ਦਾ ਚੋਰ ਗਰੋਹ ਹੋਇਆ ਸਰਗਰਮ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹੁਣ ਇਕ ਚੋਰਨੀ ਗਰੋਹ ਪੂਰੀ ਤਰ੍ਹਾਂ ਨਾਲ ਸਰਗਰਮ ਹੈ | ਇਸ ਗਰੋਹ ਵਿਚ 7-8 ਔਰਤਾਂ ਹਨ ਜੋ ਆਪਣੇ ਹੀ ਅੰਦਾਜ਼ ਵਿਚ ਮਿੰਟਾਂ-ਸਕਿੰਟਾਂ ਵਿਚ ਲੋਕਾਂ ਜੀ ਜੇਬ ਸਾਫ਼ ਕਰਨ ਵਿਚ ਪੂਰੀ ਤਰ੍ਹਾਂ ਨਾਲ ਮਾਹਰ ਹਨ ਅਤੇ ਖਾਸ ਕਰਕੇ ਵੱਡੀ ਉਮਰ ਦੇ ਲੋਕਾਂ ਲਈ ਇਹ ਇਕ ਸਿਰਦਰਦੀ ਬਣੀਆਂ ਹੋਈਆਂ ਹਨ | ਇਹ ਗਰੋਹ ਦਿੱਲੀ ਵਿਚ ਚਲ ਰਹੀ ਮੈਟਰੋ ਰੇਲ, ਰੇਲਵੇ ਸਟੇਸ਼ਨਾਂ, ਬੱਸ ਅੱਡੇ, ਮੰਦਰਾਂ ਤੇ ਹੋਰ ਭੀੜ-ਭਾੜ ਵਾਲੇ ਇਲਾਕੇ ਵਿਚ ਆਪਣੇ ਮੈਬਰਾਂ ਨਾਲ ਤਾਇਨਾਤ ਹਨ | ਇਨ੍ਹਾਂ ਦੇ ਪਾਏ ਕੱਪੜਿਆਂ ਨੂੰ ਵੇਖ ਕੇ ਕੋਈ ਵੀ ਇਨ੍ਹਾਂ ਨੂੰ ਚੋਰਨੀਆਂ ਨਹੀਂ ਕਹਿ ਸਕਦਾ | ਇਹ ਚੋਰਨੀਆਂ ਜ਼ਿਆਦਾ ਕਰਕੇ ਮੋਬਾਈਲ ਪਰਸ ਅਤੇ ਹੱਥ ਵਿਚ ਫੜੇ ਬੈਗ ਵਿਚੋਂ ਸਾਮਾਨ ਕੱਢਣ ਵਿਚ ਮਾਹਰ ਹਨ | ਇਹ ਆਪਣੇ ਸ਼ਿਕਾਰ ਨੂੰ ਇਸ ਤਰ੍ਹਾਂ ਘੇਰਾ ਪਾਉਂਦੀਆਂ ਹਨ ਕਿ ਉਸ ਨੂੰ ਕਿਸੇ ਪਾਸੇ ਤੋਂ ਨਿਕਲਣ ਹੀ ਨਹੀਂ ਦਿੰਦੀਆਂ | ਕਈ ਵਾਰ ਮੈਟਰੋ ਸਟੇਸ਼ਨਾਂ 'ਤੇ ਇਨ੍ਹਾਂ ਨੂੰ ਫੜਿਆ ਵੀ ਗਿਆ ਹੈ ਪਰ ਇਹ ਫਿਰ ਆਪਣਾ ਇਹ ਕੰਮ ਜਾਰੀ ਰੱਖਦੀਆਂ ਹਨ |

ਮੈਟਰੋ ਕਾਰਡ ਦੀ ਤਰ੍ਹਾਂ ਹੁਣ ਬੱਸਾਂ ਦੇ ਵਿਚ ਕਾਮਨ ਮੋਬਿਲਟੀ ਕਾਰਡ ਹੋਵੇਗਾ ਲਾਗੂ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਹੁਣ ਡੀ.ਟੀ.ਸੀ. ਅਤੇ ਕਲਸਟਰ ਸਕੀਮ ਅਧੀਨ ਚੱਲ ਰਹੀਆਂ ਬੱਸਾਂ ਵਿਚ 24 ਅਗਸਤ ਤੋਂ ਕਾਮਨ ਮੋਬਿਲਟੀ ਕਾਰਡ ਲਾਗੂ ਕੀਤਾ ਜਾ ਰਿਹਾ ਹੈ ਜੋ ਕਿ ਮੈਟਰੋ ਰੇਲ ਵਿਚ ਵੀ ਚੱਲ ਸਕੇਗਾ | ਇਸ ਯੋਜਨਾ ਪ੍ਰਤੀ ਦਿੱਲੀ ਸਰਕਾਰ ਨੇ ਪੂਰੀ ...

ਪੂਰੀ ਖ਼ਬਰ »

ਦੱਖਣੀ ਨਗਰ ਨਿਗਮ ਕਰਵਾਏਗਾ ਅਵਾਰਾ ਕੁੱਤਿਆਂ ਦੀ ਗਿਣਤੀ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਾਰੇ ਇਲਾਕਿਆਂ ਵਿਚ ਅਵਾਰਾ ਕੁੱਤਿਆਂ ਦੀ ਵੱਡੀ ਮੁਸੀਬਤ ਬਣੀ ਹੋਈ ਹੈ ਅਤੇ ਇਸ ਦਾ ਹੱਲ ਕਿਸੇ ਤੋਂ ਵੀ ਨਹੀਂ ਨਿਕਲ ਰਿਹਾ | ਹਾਲਾਂਕਿ ਦਿੱਲੀ ਦੀਆਂ ਤਿੰਨੇ ਨਗਰ ਨਿਗਮਾਂ ਨੇ ਅਵਾਰਾ ਕੁੱਤਿਆਂ ਦੀ ਰੋਕਥਾਮ ਦੇ ...

ਪੂਰੀ ਖ਼ਬਰ »

ਡਿਪਟੀ ਸਪੀਕਰ ਰਾਖੀ ਬਿਡਲਾਨ 4 ਸਾਲ ਪੁਰਾਣੇ ਮਾਮਲੇ 'ਚ ਬਰੀ

ਨਵੀਂ ਦਿੱਲੀ, 16 ਅਗਸਤ (ਜਗਤਾਰ ਸਿੰਘ)- ਪਟਿਆਲਾ ਹਾਊਸ ਕੋਰਟ ਨੇ ਦਿੱਲੀ ਵਿਧਾਨ ਸਭਾ ਦੀ ਡਿਪਟੀ ਸਪੀਕਰ ਰਾਖੀ ਬਿਡਲਾਨ ਨੂੰ 2014 ਦੇ ਇਕ ਮਾਮਲੇ 'ਚ ਬਰੀ ਕਰ ਦਿੱਤਾ ਹੈ | ਰਾਖੀ 'ਤੇ 2014 ਦੀਆਂ ਲੋਕਸਭਾ ਚੋਣਾਂ 'ਚ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਸੀ | ਸਾਲ 2014 ਦੀਆਂ ਲੋਕਸਭਾ ...

ਪੂਰੀ ਖ਼ਬਰ »

ਇਮਰਾਨ ਦੇ ਸਹੁੰ ਚੁੱਕ ਸਮਾਗਮ 'ਚ ਸਿੱਧੂ ਨੂੰ ਸੱਦਣਾ ਸਵਾਗਤਯੋਗ-ਸਤਨਾਮ ਸਿੰਘ ਬਹਿਰੂ

ਨਵੀਂ ਦਿੱਲੀ, 16 ਅਗਸਤ (ਜਗਤਾਰ ਸਿੰਘ)- ਪਾਕਿਸਤਾਨ ਦੇਸ਼ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖਾਨ ਵਲੋਂ 18 ਅਗਸਤ ਨੂੰ ਦੇਸ਼ ਦੀ ਰਾਜਧਾਨੀ ਇਸਲਾਮਾਬਾਦ ਵਿਖੇ ਆਪਣੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਆਪਣੇ ਨਿੱਜੀ ਮਿੱਤਰ ਪੰਜਾਬ ਸਰਕਾਰ ਦੇ ਕੈਬਨਿਟ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ ਹੋਈ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ ਪੰਜਾਬੀ ਭਵਨ ਵਿਖੇ ਬਚਿੰਤ ਕੌਰ (ਪ੍ਰਸਿੱਧ ਲੇਖਿਕਾ) ਦੀ ਪ੍ਰਧਾਨਗੀ ਵਿਖੇ ਕੀਤੀ ਗਈ | ਇਸ ਦੇ ਸ਼ੁਰੂ ਵਿਚ ਮੰਚ ਸੰਚਾਲਕ ਬਲਬੀਰ ਸਿੰਘ ਮਾਧੋਪੁਰੀ ਨੇ ਆਏ ਲੇਖਕਾਂ ਬਾਰੇ ਜਾਣ-ਪਹਿਚਾਣ ...

ਪੂਰੀ ਖ਼ਬਰ »

ਅੰਗਦਾਨ ਪ੍ਰਤੀ ਪ੍ਰੇਰਿਤ ਕਰਨ ਲਈ ਕੀਤੀ ਮੋਟਰਸਾਈਕਲ ਪਰੇਡ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਰਾਇਲ ਮੈਵਰਿਕਸ ਦੇ ਸਹਿਯੋਗ ਨਾਲ ਅੰਗਦਾਨ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਦਿੱਲੀ ਤੋਂ ਲੈ ਕੇ ਮੁਰਥਲ ਤੱਕ ਇਕ ਬਾਇਕ ਪਰੇਡ ਦਾ ਆਯੋਜਨ ਕੀਤਾ | ਜਿਸ ਵਿਚ ਕਰਰੀਬਨ 150 ...

ਪੂਰੀ ਖ਼ਬਰ »

ਹੁਣ ਟ੍ਰੈਫ਼ਿਕ ਪੁਲਿਸ ਕਰਮਚਾਰੀਆਂ ਦੀ ਜੇਬ 'ਤੇ ਲੱਗਣਗੇ 'ਬਾਡੀ ਕੈਮਰੇ'

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਲੋਕਾਂ ਵਲੋਂ ਟ੍ਰੈਫ਼ਿਕ ਨਿਯਮਾਂ ਦੀਆਂ ਅਕਸਰ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਜਿਸ ਕਰਕੇ ਹਾਦਸਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ | ਹਾਲਾਂਕਿ ਟ੍ਰੈਫ਼ਿਕ ਪੁਲਿਸ ਨੇ ਲੋਕਾਂ ਨੂੰ ਆਪਣੀਆਂ ਕਈ ਸਕੀਮਾਂ ...

ਪੂਰੀ ਖ਼ਬਰ »

ਮੋਦੀ ਸਮੇਤ ਹੋਰਨਾ ਆਗੂਆਂ ਨੇ ਦਿੱਤੀ ਕੇਜਰੀਵਾਲ ਨੂੰ 50ਵੇਂ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ, 16 ਅਗਸਤ (ਜਗਤਾਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੰੇ ਮੁੱਖ ਮਤਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ | ਮੋਦੀ ਤੋਂ ਇਲਾਵਾ ਦੇਸ਼ ਭਰ ਦੇ ਵੱਡੇ ਆਗੂਆਂ ਅਤੇ ਕਈ ਸੂਬਿਆਂ ਦੇ ਵਰਤਮਾਨ ਤੇ ਸਾਬਕਾ ਮੁੱਖ ਮੰਤਰੀਆਂ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਗੱਡੀਆਂ ਦੀ ਚੋਰੀ ਕਰਦੇ ਸਨ | ਇਨ੍ਹਾਂ ਵਿਅਕਤੀਆਂ ਦੇ ਨਾਂਅ ਆਸਾਨ ਅਲੀ ਉਰਫ਼ ਬੌਬੀ (25) ਸੈਕਟਰ 23 ਦੁਆਰਕਾ, ਦਿੱਲੀ ਅਤੇ ਚੰਦਨ ਉਰਫ਼ ...

ਪੂਰੀ ਖ਼ਬਰ »

ਪਤੰਗ ਦੀ ਡੋਰ ਪੰਛੀਆਂ ਲਈ ਬਣੀ ਆਫ਼ਤ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਚੀਨੀ ਡੋਰ 'ਤੇ ਲੱਗੀ ਰੋਕ ਦੇ ਬਾਵਜੂਦ ਵੀ 15 ਅਗਸਤ ਨੂੰ ਦਿੱਲੀ ਵਿਚ ਲੋਕਾਂ ਨੇ ਚੀਨੀ ਡੋਰ ਨਾਲ ਪਤੰਗਾਂ ਉਡਾਉਣ ਦੀ ਕੋਈ ਕਸਰ ਨਹੀਂ ਛੱਡੀ | ਜਿਸ ਦੇ ਕਾਰਨ ਪੰਛੀਆਂ ਨੂੰ ਕਾਫ਼ੀ ਆਫ਼ਤ ਆਈ ਅਤੇ ਨਾਲ ਹੀ ਕੁਝ ਇਲਾਕਿਆਂ ਵਿਚ ...

ਪੂਰੀ ਖ਼ਬਰ »

ਵੋਲਟੇਜ ਵਧਣ ਨਾਲ ਬਿਜਲੀ ਦੇ ਯੰਤਰ ਸੜੇ

ਕਾਲਾਂਵਾਲੀ, 16 ਅਗਸਤ (ਭੁਪਿੰਦਰ ਪੰਨੀਵਾਲੀਆ)- ਬਿਜਲੀ ਦੀ ਜ਼ਿਆਦਾ ਵੋਲਟੇਜ ਆਉਣ ਕਾਰਨ ਬੱਸ ਸਟੈਂਡ ਦੇ ਕੋਲ ਕਈ ਦੁਕਾਨਦਾਰਾਂ ਦੇ ਬਿਜਲੀ ਦੇ ਯੰਤਰ ਸੜੇ ਗਏ | ਬਿਜਲੀ ਯੰਤਰ ਸੜਣ ਨਾਲ ਦੁਕਾਨਦਾਰਾਂ ਨੂੰ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ | ਬੱਸ ਸਟੈਂਡ ਕੋਲ ਜੂਸ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਦਾ ਵਿਸ਼ਾ ਵੀ ਹੋਰਨਾਂ ਵਿਸ਼ਿਆਂ 'ਚ ਸ਼ਾਮਿਲ ਕੀਤਾ ਜਾਵੇ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਐਨ.ਸੀ.ਈ.ਆਰ.ਟੀ. ਨੇ ਸਕੂਲਾਂ ਨੂੰ ਦਿਸ਼ਾ-ਨਿਰਦੇਸ਼ ਭੇਜ ਕੇ ਕਿਹਾ ਹੈ ਕਿ ਪਹਿਲੀ ਜਮਾਤ ਤੋਂ ਲੈ ਕੇ 10ਵੀਂ ਜਮਾਤ ਵਿਚ ਸਵਾਸਥ ਤੇ ਸਰੀਰਕ ਸਿੱਖਿਆ ਨੂੰ ਇਕ ਵਿਸ਼ੇ ਦੇ ਰੂਪ ਵਿਚ ਰੋਜ਼ਾਨਾ ਪੜ੍ਹਾਇਆ ਜਾਣਾ ਚਾਹੀਦਾ ਹੈ ਅਤੇ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਨੇ ਮਨਾਇਆ ਮੁਕਤੀ ਪੁਰਬ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਮਾਤਾ ਸੁਦਿਕਸ਼ਾ ਨੇ ਮੁਕਤੀ ਪੁਰਬ ਸਮਾਰੋਹ ਵਿਖੇ ਆਪਣੇ ਸੰਬੋਧਨ ਵਿਚ ਕਿਹਾ ਹੈ ਕਿ ਅਸੀਂ ਬਾਬਾ ਅਵਤਾਰ ਸਿੰਘ ਅਤੇ ਉਸੇ ਕੜੀ ਵਿਚ ਜੁੜੇ ਹੋਏ ਸਾਰੇ ਸੰਤ ਮਹਾਤਮਾਵਾਂ ਨੂੰ ਅੱਜ ਯਾਦ ਕਰ ਰਹੇ ਹਾਂ, ਜਿਨ੍ਹਾਂ ...

ਪੂਰੀ ਖ਼ਬਰ »

ਬਾਦਲ ਦਲ ਦੀ ਰਾਜਨੀਤੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਜਸਮੀਤ ਸਿੰਘ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਮ ਨਗਰ ਸਥਿਤ ਸਿੰਘ ਸਭਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਤਿਸੰਗ (ਰਜਿ:) 'ਚ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪ੍ਰਤੀ ਬਾਦਲ ਦਲ ਦੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਪ੍ਰੈੱਸ ਨੂੰ ...

ਪੂਰੀ ਖ਼ਬਰ »

ਦਿੱਲੀ ਸਿੱਖ ਸਿਟੀਜ਼ਨ ਕੌ ਾਸਲ ਨੇ ਕੀਤਾ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੇ ਦਿਹਾਂਤ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 16 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਸਿਟੀਜ਼ਨ ਕੌ ਾਸਲ ਨਵੀਂ ਦਿੱਲੀ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਕ ਲੋਕਪਿ੍ਯਾ, ਜ਼ਮੀਨ ਨਾਲ ...

ਪੂਰੀ ਖ਼ਬਰ »

ਸਿਆਸਤਦਾਨ, ਪ੍ਰਧਾਨ ਮੰਤਰੀ, ਉੱਘੇ ਸੰਸਦ ਮੈਂਬਰ ਅਤੇ ਦਿ੍ੜ੍ਹਵਿਸ਼ਵਾਸੀ ਸਨ ਵਾਜਪਾਈ

ਨਵੀਂ ਦਿੱਲੀ, 16 ਅਗਸਤ (ਏਜੰਸੀ) ਸਿਆਸਤਦਾਨ, ਭਾਸ਼ਣ ਕਲਾ 'ਚ ਮਾਹਿਰ, ਸ਼ਾਂਤੀ ਤੇ ਦਿ੍ੜ ਵਿਸ਼ਵਾਸ਼ ਵਾਲੇ ਭਾਰਤ ਦੇ ਤਿੰਨ ਵਾਰ ਪ੍ਰਧਾਨ ਮੰਤਰੀ ਰਹੇ ਅਟਲ ਬਿਹਾਰੀ ਵਾਜਪਾਈ ਦਾ ਭਾਵੇਂ ਪਿਛੋਕੜ ਉੱਤਰ ਪ੍ਰਦੇਸ਼ ਨਾਲ ਸਬੰਧਿਤ ਸੀ ਪਰ ਉਨ੍ਹਾਂ ਦਾ ਜਨਮ ਮੱਧ ਪ੍ਰਦੇਸ਼ ਵਿਚ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਵਲੋਂ ਵਿਦਿਆਰਥੀਆਂ ਲਈ ਓਰੀਐਾਨਟੇਸ਼ਨ ਪ੍ਰੋਗਰਾਮ

ਸੰਗਰੂਰ, 16 ਅਗਸਤ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਗਰੁੱਪ ਦੇ ਕੈਂਪਸ 'ਚ ਨਵੇਂ ਦਾਖ਼ਲ ਹੋਏ ਬੀ.ਟੈਕ, ਐਮ.ਟੈਕ. ਅਤੇ ਐਮ.ਬੀ.ਏ., ਬੀ.ਐਸ.ਸੀ (ਐਗਰੀਕਲਚਰ, ਬਾਈਓ ਟੈਕਨਾਲੋਜੀ, ਨਾਨ ਮੈਡੀਕਲ), ਐਮ.ਐਸ.ਸੀ (ਫਿਜੀਕਸ, ਕਮਿਸਟਰੀ, ਮੈਥ) ਦੇ ਪਹਿਲੇ ਸਮੈਸਟਰ 2018 ਬੈਚ ਅਤੇ ਲੀਟ ਦੇ ...

ਪੂਰੀ ਖ਼ਬਰ »

ਪੰਜਾਬ ਦੀਆਂ ਡਾਇਟਾਂ 'ਚ ਸੀਟਾਂ ਲਈ ਆਖ਼ਰੀ ਕੌ ਾਸਲਿੰਗ ਅੱਜ

ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਪੰਜਾਬ ਰਾਜ ਦੀਆਂ ਸਾਰੀਆਂ ਡਾਇਟਾਂ ਵਿਚ ਡੀ.ਈ.ਐਲ.ਈ.ਡੀ. ਸੈਸ਼ਨ 2018 ਤੋਂ 2020 ਲਈ ਪੰਜਵੀਂ ਤੇ ਆਖਰੀ ਕੌਾਸਲਿੰਗ ਮਿਤੀ 17 ਅਗਸਤ ਨੂੰ ਹੋਵੇਗੀ | ਡਾਇਰੈਕਟਰ ਐਸ.ਸੀ. ਈ.ਆਰ.ਟੀ. ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਪੰਜਾਬ ਦੀਆਂ ਸਾਰੀਆਂ ...

ਪੂਰੀ ਖ਼ਬਰ »

ਏ.ਕੇ.ਸਿੰਘ ਇੰਡੀਅਨ ਆਇਲ ਦੇ ਨਿਰਦੇਸ਼ਕ (ਪਾਈਪ ਲਾਈਨ) ਵਜੋਂ ਸੰਭਾਲਣਗੇ ਅਹੁਦਾ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਅਕਸ਼ੇ ਕੁਮਾਰ ਸਿੰਘ ਇੰਡੀਅਨ ਆਇਲ ਕਾਰਪੋਰੇਸ਼ਨ (ਇੰਡੀਅਨ ਆਇਲ) ਦੇ ਨਿਰਦੇਸ਼ਕ (ਪਾਈਪ ਲਾਈਨ) ਵਜੋਂ ਅਹੁਦਾ ਸੰਭਾਲਣਗੇ | ਸੂਚੀਕਰਨ ਦੇ ਆਧਾਰ 'ਤੇ ਵਪਾਰਕ ਤੌਰ 'ਤੇ 'ਗਲੋਬਲ 500' ਵਜੋਂ ਇੰਡੀਅਨ ਕਾਰਪੋਰੇਟ ਮੁੱਖ-ਦਰਜੇ 'ਤੇ ਹੈ ਅਤੇ ਦੇਸ਼ ਦੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਗੁਰਦਿੱਤਾ ਜੀ ਚਾਂਦਪੁਰ ਰੁੜਕੀ ਵਿਖੇ 3 ਦਿਨਾ ਜੋੜ ਮੇਲਾ ਤੇ ਸੰਤ ਸਮਾਗਮ ਆਰੰਭ

ਪੋਜੇਵਾਲ ਸਰਾਂ, 16 ਅਗਸਤ (ਰਮਨ ਭਾਟੀਆ)-ਬਾਬਾ ਗੁਰਦਿੱਤਾ ਜੀ ਦੇ ਪਿੰਡ ਚਾਂਦਪੁਰ ਰੁੜਕੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਗੁਰਦਿੱਤਾ ਦੀ ਯਾਦ 'ਚ ਸਾਲਾਨਾ 3 ...

ਪੂਰੀ ਖ਼ਬਰ »

ਇਮਰਾਨ ਖ਼ਾਨ ਦੇ ਪ੍ਰਧਾਨ ਮੰਤਰੀ ਬਣਨ 'ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਕਰਾਂਗਾ ਯਤਨ-ਸਿੱਧੂ

ਗੁਰਦਾਸਪੁਰ, 16 ਅਗਸਤ (ਆਰਿਫ਼)-ਗੁਰਦਾਸਪੁਰ ਵਿਖੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਉਣ ਪਹੁੰਚੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਕਿਸਤਾਨ ਦੇ ਸੰਭਾਵੀ ਪ੍ਰਧਾਨ ਮੰਤਰੀ ਜੋ ਜਲਦ ਸਹੁੰ ਚੁੱਕਣ ਜਾ ਰਹੇ ਹਨ, ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਰੋਸ ਧਰਨਾ ਅੱਜ

ਬਟਾਲਾ, 16 ਅਗਸਤ (ਕਾਹਲੋਂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਸੂਬਾ ਪ੍ਰਧਾਨ ਸ: ਬਰਿੰਦਰਪਾਲ ਸਿੰਘ ਕੈਰੋਂ ਦੀ ਅਗਵਾਈ ਹੇਠ ਅੱਜ 17 ਅਗਸਤ ਨੂੰ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਜਬਰ ਜਨਾਹ ਵਰਗੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ 'ਚ ਨਾਕਾਮ-ਸੇਖਵਾਂ

ਬਟਾਲਾ, 16 ਅਗਸਤ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਬਰ ਜਨਾਹ ਵਰਗੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ 'ਚ ਅਸਫ਼ਲ ਰਹੀ ਅਤੇ ਇਹ ਸ਼ਰਮਨਾਕ ਵਰਤਾਰੇ ਅਕਸਰ ਵਾਪਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ...

ਪੂਰੀ ਖ਼ਬਰ »

ਟਿਊਬਵੈੱਲਾਂ ਦੀ ਮਲਕੀਅਤ ਤਬਦੀਲ ਕਰਵਾਉਣ ਲਈ ਪਾਵਰਕਾਮ ਵਲੋਂ ਕੈਂਪ ਭਲਕੇ

ਜਲੰਧਰ, 16 ਅਗਸਤ (ਸ਼ਿਵ ਸ਼ਰਮਾ)-ਟਿਊਬਵੈੱਲਾਂ ਦੀ ਮਲਕੀਅਤ ਤਬਦੀਲੀ ਕਰਵਾਉਣ ਲਈ ਪਾਵਰਕਾਮ ਨੇ ਯੋਜਨਾ ਜਾਰੀ ਕਰ ਦਿੱਤੀ ਹੈ ਤੇ ਇਸ ਦੇ ਤਹਿਤ ਟਿਊਬਵੈਲਾਂ ਦੀ ਮਲਕੀਅਤ ਤਬਦੀਲੀ ਲਈ ਕਈ ਇਲਾਕਿਆਂ 'ਚ ਕੈਂਪ ਲਗਾਏ ਜਾਣਗੇ | 18 ਅਗਸਤ ਨੂੰ ਪਾਵਰਕਾਮ ਵਲੋਂ ਬਠਿੰਡਾ ਅਧੀਨ ...

ਪੂਰੀ ਖ਼ਬਰ »

ਨੌਗਾਮ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ

ਸ੍ਰੀਨਗਰ, 16 ਅਗਸਤ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਨੌਗਾਮ ਸੈਕਟਰ 'ਚ ਪਾਕਿਸਤਾਨੀ ਘੁਸਪੈਠੀਆਂ ਦੀ ਕੋਸ਼ਿਸ਼ ਨੂੰ ਫੌਜ ਨੇ ਨਾਕਾਮ ਕਰ ਦਿੱਤਾ ਤੇ ਇਸ ਕਾਰਵਾਈ ਦੌਰਾਨ ਫੌਜ ਦੇ 4 ਜਵਾਨ ਜ਼ਖ਼ਮੀ ਹੋ ਗਏ | ਜ਼ਖ਼ਮੀ ਜਵਾਨਾਂ ਨੂੰ ...

ਪੂਰੀ ਖ਼ਬਰ »

'ਆਪ' ਤੋਂ ਅਸਤੀਫ਼ਾ ਦੇਣ ਵਾਲੇ ਆਸ਼ੂਤੋਸ਼ ਨੂੰ ਮਨਾਉਣ ਦੇ ਯਤਨ ਜਾਰੀ

ਨਵੀਂ ਦਿੱਲੀ, 16 ਅਗਸਤ (ਜਗਤਾਰ ਸਿੰਘ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਤੇ ਕੱਲ੍ਹ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਪਾਰਟੀ ਬੁਲਾਰੇ ਆਸ਼ੂਤੋਸ਼ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ | ...

ਪੂਰੀ ਖ਼ਬਰ »

ਬੀ. ਐਸ. ਐਫ਼. ਵਲੋਂ ਪਾਕਿ ਰੇਂਜਰਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਮਠਿਆਈ ਭੇਟ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਦੇਸ਼ ਦੇ 72ਵੇਂ ਆਜ਼ਾਦੀ ਦਿਹਾੜੇ ਮੌਕੇ ਬੀ.ਐਸ.ਐਫ਼ ਵਲੋਂ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਰੇਂਜਰਾਂ ਨਾਲ ਆਜ਼ਾਦੀ ਦੀ ਖ਼ੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਮਠਿਆਈਆਂ ਭੇਟ ...

ਪੂਰੀ ਖ਼ਬਰ »

ਸੰਤ ਲੌ ਾਗੋਵਾਲ ਦੀ ਬਰਸੀ 20 ਨੂੰ ਮਨਾਈ ਜਾਵੇਗੀ ਬਾਦਲ, ਸੁਖਬੀਰ ਤੇ ਭਾਜਪਾ ਆਗੂ ਮਲਿਕ ਹੋਣਗੇ ਸ਼ਾਮਿਲ

ਚੰਡੀਗੜ੍ਹ, 16 ਅਗਸਤ (ਐਨ.ਐਸ. ਪਰਵਾਨਾ)- ਸ਼ਹੀਦ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ 20 ਅਗਸਤ ਨੂੰ ਉਨ੍ਹਾਂ ਦੇ ਜੱਦੀ ਅਸਥਾਨ ਲੌਾਗੋਵਾਲ ਜ਼ਿਲ੍ਹਾ ਸੰਗਰੂਰ 'ਚ ਬੜੀ ਸ਼ਰਧਾ ਨਾਲ ਮਨਾਈ ਜਾਏਗੀ | ਉਸ ਦਿਨ ਉਨ੍ਹਾਂ ਦੀ ਯਾਦ 'ਚ ਜੋ ਸ਼ਹੀਦੀ ਸਮਾਗਮ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੂੰ ਜਬਰੀ ਸੇਵਾ ਮੁਕਤ ਕੀਤਾ

ਪਟਿਆਲਾ, 16 ਅਗਸਤ (ਆਤਿਸ਼ ਗੁਪਤਾ)-ਪਿਛਲੇ ਦਿਨੀਂ ਥਾਣਾ ਸਨੌਰ ਦੀ ਪੁਲਿਸ ਵਲੋਂ 7 ਨੌਜਵਾਨਾਂ ਦੀ ਬੇਰਹਿਮੀ ਦੇ ਨਾਲ ਕੀਤੀ ਗਈ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਸੀ, ਉਸੇ ਮਾਮਲੇ 'ਚ ਮੁੜ ਤੋਂ ਇਕ ਹੋਰ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਵਲੋਂ ਬੇਅਦਬੀ ਮਾਮਲਿਆਂ ਸਬੰਧੀ ਮੁੱਖ ਮੰਤਰੀ ਨੂੰ ਅੰਤਿਮ ਰਿਪੋਰਟ ਪੇਸ਼

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਬਾਰੇ ਮੁਕੰਮਲ ਅਤੇ ਅੰਤਿਮ ਰਿਪੋਰਟ 'ਤੇ ਅਗਲੇਰੀ ਜ਼ਰੂਰੀ ਕਾਰਵਾਈ ਕਰਨ ਵਾਸਤੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ | ਇਹ ਰਿਪੋਰਟ ਜਸਟਿਸ (ਸੇਵਾ ...

ਪੂਰੀ ਖ਼ਬਰ »

ਗਊ ਸੈੱਸ ਬਦਲੇ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਬਹਾਲੀ ਦੀ ਮੰਗ

ਚੰਡੀਗੜ੍ਹ, 16 ਅਗਸਤ (ਸੁਰਜੀਤ ਸਿੰਘ ਸੱਤੀ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ) ਵਲੋਂ ਗਊ ਸੈਸ ਵਸੂਲੇ ਜਾਣ ਦੇ ਇਵਜ਼ 'ਚ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਮੰਗ ਨੂੰ ਲੈ ਕੇ ਇਕ ਪਟੀਸ਼ਨ ਹਾਈਕੋਰਟ ਵਿਚ ਦਾਖ਼ਲ ਕੀਤੀ ਗਈ ਹੈ | ਫਿਲੌਰ ...

ਪੂਰੀ ਖ਼ਬਰ »

ਅਰੋੜਾ ਸਮੇਤ ਚਾਰ ਵਿਧਾਇਕਾਂ ਵਲੋਂ 'ਆਪ' 'ਚ ਮੁੜ ਏਕੇ ਦੇ ਯਤਨ

ਜਲੰਧਰ, 16 ਅਗਸਤ (ਮੇਜਰ ਸਿੰਘ)-ਦੋਫਾੜ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ 'ਚ ਏਕੇ ਲਈ ਪਾਰਟੀ ਦੇ ਪੰਜਾਬ ਦੇ ਸਾਬਕਾ ਸਹਿ ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ ਸਮੇਤ ਚਾਰ ਵਿਧਾਇਕਾਂ ਨੇ ਮੁੜ ਏਕਤਾ ਲਈ ਯਤਨ ਆਰੰਭ ਕੀਤੇ ਹਨ | ਪਤਾ ਲੱਗਾ ਹੈ ਕਿ ਮੁੜ ਏਕੇ ਦੇ ਯਤਨ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX