ਤਾਜਾ ਖ਼ਬਰਾਂ


ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  10 minutes ago
ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ...
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  33 minutes ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ 'ਚ ਧਾਰਾ 35-ਏ 'ਤੇ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  46 minutes ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ਮਾਸਟਰ ਟਰੇਨਰ ਹਨ, ਨੇ...
ਅੱਜ ਦਾ ਵਿਚਾਰ
. . .  about 1 hour ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  1 day ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  1 day ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  1 day ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  1 day ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  1 day ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  1 day ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  1 day ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  1 day ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  1 day ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  1 day ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  1 day ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  1 day ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  1 day ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  1 day ago
ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਆਪ ਵੱਲੋਂ ਮੋਡ ਮੰਡੀ ਬੰਬ ਧਮਾਕੇ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਤੇ ਬਹਿਸ ਕਰਨ ਦੀ ਮੰਗ ਨੂੰ ਲੈ ਕੇ ਸਦਨ 'ਚ ਨਾਅਰੇਬਾਜ਼ੀ
. . .  1 day ago
ਸਾਰੇ ਵਿਧਾਇਕ ਬੱਚਿਆ ਦੀਆਂ ਵਰਦੀਆਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਲਈ ਲਿਆਉਣ ਮਤਾ - ਮਜੀਠੀਆ
. . .  1 day ago
ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਸਰਕਾਰੀ ਸਕੂਲਾਂ 'ਚ ਬੱਚਿਆ ਨੂੰ ਵਰਦੀ ਨਾ ਮਿਲਣ ਦਾ ਮੁੱਦਾ
. . .  1 day ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  1 day ago
ਪਾਣੀ ਦਾ ਪੱਧਰ ਲਗਾਤਾਰ ਘਟਣ ਕਾਰਣ ਪੰਜਾਬ ਦੇ ਕੰਡੀ ਇਲਾਕਿਆਂ 'ਚ ਵੱਧ ਰਹੀ ਪਾਣੀ ਦੀ ਦਿੱਕਤ - ਰਜੀਆ ਸੁਲਤਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵਧੀਆ ਵਿਆਖਿਆ ਹਨ। -ਲਾਕ

ਕਪੂਰਥਲਾ / ਫਗਵਾੜਾ

ਆਜ਼ਾਦੀ ਦਿਵਸ ਰਵਾਇਤੀ ਉਤਸ਼ਾਹ ਨਾਲ ਮਨਾਇਆ

ਕਪੂਰਥਲਾ, 16 ਅਗਸਤ (ਅਮਰਜੀਤ ਕੋਮਲ)- 72ਵੇਂ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾਏ ਗਏ | ਇਸ ਮੌਕੇ ਕੌਮੀ ਝੰਡਾ ਲਹਿਰਾ ਕੇ ਦੇਸ਼ ਦੀ ਆਜ਼ਾਦੀ ਸੰਗਰਾਮ ਵਿਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੂਰਬੀਰਾਂ ਨੂੰ ਯਾਦ ਕੀਤਾ ਗਿਆ | ਇਸੇ ਸਬੰਧ ਵਿਚ ਹੀ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਵਾਤਾਵਰਨ ਤੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੌਮੀ ਝੰਡਾ ਲਹਿਰਾਇਆ | ਇਸ ਤੋਂ ਪਹਿਲਾਂ ਉਨ੍ਹਾਂ ਪਰੇਡ ਕਮਾਂਡਰ ਡੀ.ਐਸ.ਪੀ. ਸੰਦੀਪ ਸਿੰਘ ਮੰਡ ਦੀ ਅਗਵਾਈ ਵਿਚ ਕੱਢੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ | ਕੌਮੀ ਝੰਡਾ ਲਹਿਰਾਉਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਆਜ਼ਾਦੀ ਸੰਗਰਾਮ ਵਿਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਨੇ ਦੋ ਆਜ਼ਾਦੀ ਘੁਲਾਟੀਆਂ ਅਵਿਨਾਸ਼ ਛਾਬੜਾ ਤੇ ਪ੍ਰੇਮ ਸਾਗਰ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਦੇ 7 ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਸਿੱਖਿਆ, ਖੇਡਾਂ ਤੇ ਹੋਰ ਖੇਤਰਾਂ ਵਿਚ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਸਿੱਖਿਆ ਮੰਤਰੀ ਵਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲ ਵੀ ਤਕਸੀਮ ਕੀਤੇ ਗਏ | ਇਸੇ ਤਰ੍ਹਾਂ ਰੁਜ਼ਗਾਰ ਸਥਾਪਿਤ ਕਰਨ ਵਾਲੇ ਉਦਮੀਆਂ ਤੇ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਤੇ ਕਰਜ਼ਾ ਮੁਆਫ਼ੀ ਸਕੀਮ ਤਹਿਤ ਕੁੱਝ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਪ੍ਰਮਾਣ ਪੱਤਰ ਵੀ ਵੰਡੇ ਗਏ | ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ (ਲੜਕੀਆਂ), ਐਮ.ਜੀ.ਐਨ ਪਬਲਿਕ ਸਕੂਲ, ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ, ਸੈਨਿਕ ਸਕੂਲ ਕਪੂਰਥਲਾ, ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰੀਤਾ ਲੀ ਲੈਸਨ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਤੋਂ ਪਹਿਲਾਂ ਵੈਟਰਨ ਐਥਲੀਟ ਤੇ ਪੀ.ਟੀ.ਆਈ. ਕੁਲਦੀਪ ਸਿੰਘ ਸੋਹਲ ਵਲੋਂ ਸ਼ਾਨਦਾਰ ਪੀ.ਟੀ. ਸ਼ੋਅ ਕਰਵਾਇਆ ਗਿਆ | ਇਸ ਤੋਂ ਇਲਾਵਾ 500 ਤੋਂ ਵੱਧ ਵਿਦਿਆਰਥੀਆਂ ਵਲੋਂ 'ਮੈਂ ਤੇਰਾ ਬਡੀ' ਵਿਸ਼ੇ 'ਤੇ ਉੱਘੇ ਸਮਾਜ ਸੇਵਕ ਗੁਰਮੁਖ ਸਿੰਘ ਦੀ ਢੋਡ ਦੀ ਅਗਵਾਈ ਤੇ ਸਾਂਝ ਕਲਾ ਮੰਚ ਦੇ ਰੰਗ ਕਰਮੀਆਂ ਦੇ ਸਹਿਯੋਗ ਨਾਲ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ | ਇਸੇ ਦੌਰਾਨ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ, ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ, ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ, ਡਿਪਟੀ ਕਮਿਸ਼ਨਰ ਮੁਹੰਮਦ ਤਇਅਬ, ਐਸ.ਐਸ.ਪੀ. ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਐਸ.ਡੀ.ਐਮ. ਡਾ: ਨਯਨ ਭੁੱਲਰ, ਸਹਾਇਕ ਕਮਿਸ਼ਨਰ ਜਨਰਲ ਡਾ: ਸ਼ਿਖਾ ਭਗਤ, ਸੈਨਿਕ ਸਕੂਲ ਦੇ ਲੈਫ਼ਟੀਨੈਂਟ ਕਮਾਂਡਰ ਦਿਲਪ੍ਰੀਤ ਸਿੰਘ ਕੰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਪਾਲ ਕੌਰ ਬਾਜਵਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਿਕਰਮਜੀਤ ਸਿੰਘ ਥਿੰਦ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਚਰਨ ਸਿੰਘ ਮੁਲਤਾਨੀ, ਖੇਡ ਅਫ਼ਸਰ ਬਲਵੰਤ ਸਿੰਘ, ਪਿ੍ੰਸੀਪਲ ਮੱਸਾ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੇ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ, ਪਿ੍ੰਸੀਪਲ ਅਮਰਜੀਤ ਸਿੰਘ ਬਾਜਵਾ, ਪਿ੍ੰਸੀਪਲ ਬਲਵਿੰਦਰ ਸਿੰਘ ਬੱਟੂ, ਪਿ੍ੰਸੀਪਲ ਸਪਨਾ, ਪਿ੍ੰਸੀਪਲ ਗੁਰਪਿਆਰ ਸਿੰਘ, ਪਿ੍ੰਸੀਪਲ ਬਲਦੇਵ ਰਾਜ ਵਧਵਾ, ਰੈਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ. ਬਿਰਹਾ, ਜ਼ਿਲ੍ਹਾ ਗਾਈਡੈਂਸ ਕੌਾਸਲਰ ਪਰਮਜੀਤ ਸਿੰਘ, ਗਣਿਤ ਵਿਸ਼ੇ ਦੇ ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਮੈਣੀ, ਨਸ਼ਾ ਵਿਰੋਧੀ ਮੰਚ ਦੇ ਪ੍ਰਧਾਨ ਹਰਜੀਤ ਸਿੰਘ ਕਾਕਾ, ਕਾਂਗਰਸੀ ਆਗੂ ਮਨੋਜ ਭਸੀਨ, ਜਸਬੀਰ ਸਿੰਘ ਰੰਧਾਵਾ ਢੱਪਈ, ਰੌਸ਼ਨ ਲਾਲ ਸਭਰਵਾਲ, ਅਸ਼ਵਨੀ ਪਿੰਕੀ, ਜੋਗਿੰਦਰ ਬਿੱਲੂ, ਜਸਪਾਲ ਸਿੰਘ ਪਨੇਸਰ, ਤਰਸੇਮ ਲਾਲ, ਨੰਬਰਦਾਰ ਜਰਨੈਲ ਸਿੰਘ ਬਾਜਵਾ, ਨੰਬਰਦਾਰ ਅਜੀਤ ਸਿੰਘ ਤੇ ਹੋਰ ਸ਼ਹਿਰ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਮੌਕੇ ਸਟੇਜ ਦਾ ਸੰਚਾਲਨ ਪੀ. ਆਰ. ਓ. ਹਰਦੇਵ ਸਿੰਘ ਆਸੀ ਨੇ ਕੀਤਾ |
37 ਵਾਰ ਖ਼ੂਨਦਾਨ ਕਰ ਚੁੱਕੇ ਸਚਿਨ ਅਰੋੜਾ ਦਾ ਸਿੱਖਿਆ ਮੰਤਰੀ ਵਲੋਂ ਸਨਮਾਨ
ਕਪੂਰਥਲਾ, (ਅਮਰਜੀਤ ਕੋਮਲ)-ਖ਼ੂਨਦਾਨ ਦੇ ਖੇਤਰ ਵਿਚ ਕੰਮ ਕਰ ਰਹੀ ਸੰਸਥਾ ਦੀ ਲਾਈਫ਼ ਹੈਲਪਰਸ ਦੇ ਫਾਉਂਡਰ ਸਚਿਨ ਅਰੋੜਾ ਜੋ 37 ਵਾਰ ਖ਼ੂਨਦਾਨ ਕਰ ਚੁੱਕੇ ਹਨ, ਨੂੰ ਆਜ਼ਾਦੀ ਦਿਵਸ 'ਤੇ ਗੁਰੂ ਨਾਨਕ ਦੇਵ ਸਟੇਡੀਅਮ ਕਪੂਰਥਲਾ ਵਿਖੇ ਹੋਏ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਤੇ ਵਾਤਾਵਰਨ ਮੰਤਰੀ ਓਮ ਪ੍ਰਕਾਸ਼ ਸੋਨੀ, ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਸੁਲਤਾਨਪੁਰ ਲੋਧੀ ਦੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਤੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਵਲੋਂ ਸਨਮਾਨਿਤ ਕੀਤਾ ਗਿਆ |
ਸੁਖਮਿੰਦਰ ਸਿੰਘ ਬਾਜਵਾ ਦਾ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਵਲੋਂ ਸਨਮਾਨ
ਕਪੂਰਥਲਾ- ਸਿੱਖਿਆ ਵਿਭਾਗ ਵਿਚ ਗੁਣਾਤਮਿਕ ਸੁਧਾਰ ਲਿਆਉਣ ਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਪੜ੍ਹੋ ਪੰਜਾਬ ਪ੍ਰੋਜੈਕਟ ਦੇ ਜ਼ਿਲ੍ਹਾ ਕਪੂਰਥਲਾ ਦੇ ਕੋਆਰਡੀਨੇਟਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ 'ਤੇ ਸੁਖਮਿੰਦਰ ਸਿੰਘ ਬਾਜਵਾ ਨੂੰ ਆਜ਼ਾਦੀ ਦਿਵਸ ਸਬੰਧੀ ਕਪੂਰਥਲਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਤੇ ਵਾਤਾਵਰਨ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਥੇ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੁਖਮਿੰਦਰ ਸਿੰਘ ਬਾਜਵਾ ਪ੍ਰਵੇਸ਼ ਪੰਜਾਬ ਪ੍ਰੋਜੈਕਟ ਵਿਚ ਵਧੀਆ ਸੇਵਾਵਾਂ ਨਿਭਾ ਚੁੱਕੇ ਹਨ |
ਫਗਵਾੜਾ ਵਿਖੇ ਏ. ਡੀ. ਸੀ. ਬਬੀਤਾ ਕਲੇਰ ਨੇ ਕੌਮੀ ਝੰਡਾ ਲਹਿਰਾਇਆ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫਗਵਾੜਾ ਵਿਖੇ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਬਬੀਤਾ ਕਲੇਰ ਐਡੀਸ਼ਨਲ ਡਿਪਟੀ ਕਮਿਸ਼ਨਰ ਫਗਵਾੜਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਤੇ ਮਾਰਚ ਪਾਸਟ ਤੋਂ ਸਲਾਮੀ ਲਈ, ਪਰੇਡ ਦਾ ਨਰੀਖਣ ਕੀਤਾ ਅਤੇ ਗੁਬਾਰੇ ਛੱਡੇ | ਇਸ ਮੌਕੇ ਮਾਣਯੋਗ ਜੱਜ ਰਾਜਵੰਤ ਕੌਰ, ਮਾਣਯੋਗ ਜੱਜ ਮੋਨਿਕਾ ਚੌਹਾਨ, ਮਾਣਯੋਗ ਜੱਜ ਜੋਗਿੰਦਰ ਸਿੰਘ, ਮੇਜਰ ਡਾ: ਸੁਮਿਤ ਮੁੱਧ ਐਸ.ਡੀ.ਐਮ. ਫਗਵਾੜਾ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ, ਮਨਦੀਪ ਸਿੰਘ ਐਸ.ਪੀ. ਫਗਵਾੜਾ, ਬਖ਼ਤਾਵਰ ਸਿੰਘ ਕਮਿਸ਼ਨਰ, ਨਾਇਬ ਤਹਿਸੀਲਦਾਰ ਸਵੱਪਨਦੀਪ ਕੌਰ, ਸੰਦੀਪ ਕੁਮਾਰ ਮਲਿਕ ਡੀ. ਐਸ. ਪੀ. ਫਗਵਾੜਾ, ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ, ਅਵਤਾਰ ਸਿੰਘ ਪੰਡਵਾ, ਪਿੰ੍ਰਸੀਪਲ ਮੀਨੂੰ ਗੁਪਤਾ, ਪਿ੍ੰਸੀਪਲ ਰਣਜੀਤ ਕੁਮਾਰ ਗੋਗਨਾ, ਪਿ੍ੰਸੀਪਲ ਮਨਜੀਤ ਸਿੰਘ, ਇਕਬਾਲ ਸਿੰਘ ਕੁੰਦੀ, ਪ੍ਰੇਮ ਲੱਤਾ ਸੀ.ਡੀ.ਪੀ.ਓ., ਮਲਕੀਅਤ ਸਿੰਘ ਰਘਬੋਤਰਾ, ਦਵਿੰਦਰ ਸਿੰਘ ਐਸ.ਐਮ.ਓ., ਨਵਜਿੰਦਰ ਸਿੰਘ ਬਾਹੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਫਗਵਾੜਾ ਕਾਰਪੋਰੇਸ਼ਨ ਦਫ਼ਤਰ
ਸਥਾਨਕ ਕਾਰਪੋਰੇਸ਼ਨ ਦਫ਼ਤਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਮੇਅਰ ਅਰੁਣ ਖੋਸਲਾ ਨੇ ਅਦਾ ਕੀਤੀ | ਇਸ ਮੌਕੇ ਬਖ਼ਤਾਵਰ ਸਿੰਘ ਕਮਿਸ਼ਨਰ ਫਗਵਾੜਾ ਕਾਰਪੋਰੇਸ਼ਨ, ਸੁਰਿੰਦਰ ਸਿੰਘ ਵਾਲੀਆ ਸੀਨੀਅਰ ਡਿਪਟੀ ਮੇਅਰ, ਰਣਜੀਤ ਸਿੰਘ ਖੁਰਾਣਾ ਡਿਪਟੀ ਮੇਅਰ, ਪਰਮਜੀਤ ਕੌਰ ਕੰਬੋਜ ਕੌਾਸਲਰ, ਬਲਜਿੰਦਰ ਸਿੰਘ ਠੇਕੇਦਾਰ ਕੌਾਸਲਰ, ਕੁਲਵਿੰਦਰ ਸਿੰਘ ਕਿੰਦਾ ਕੌਾਸਲਰ, ਇੰਦਰਜੀਤ ਸੋਨਕਰ, ਰਵੀ ਕੌਾਸਲਰ, ਰਾਜ ਕੁਮਾਰ ਗੁਪਤਾ ਕੌਾਸਲਰ, ਪਿ੍ਤਪਾਲ ਕੌਰ ਤੁਲੀ, ਪਰਮਜੀਤ ਸਿੰਘ ਚਾਚੋਕੀ, ਸਰਬਜੀਤ ਕੌਰ ਚਾਚੋਕੀ ਕੌਾਸਲਰ, ਨਰੇਸ਼ ਕੋਟਰਾਣੀ ਕੌਾਸਲਰ ਤੋਂ ਇਲਾਵਾ ਕਾਰਪੋਰੇਸ਼ਨ ਦਾ ਸਮੂਹ ਸਟਾਫ਼ ਹਾਜ਼ਰ ਸੀ |
ਕਾਂਗਰਸੀ ਆਗੂਆਂ ਨੇ ਸ਼ਹੀਦ ਭਗਤ ਸਿੰਘ ਤੇ ਰਾਸ਼ਟਰ ਪਿਤਾ ਦੇ ਬੁੱਤਾਂ 'ਤੇ ਭੇਟ ਕੀਤੀਆਂ ਫੁਲਮਾਲਾਵਾਂ
ਕਾਂਗਰਸੀ ਵਰਕਰਾਂ ਨੇ ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਨੂੰ ਯਾਦ ਕੀਤਾ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤਾਂ ਤੇ ਫੁਲਮਾਲਾਵਾਂ ਭੇਟ ਕਰਕੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ | ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨਟ ਮੰਤਰੀ ਦੀ ਅਗਵਾਈ ਹੇਠ ਟਾਊਨ ਹਾਲ ਵਿਖੇ ਪੁੱਜੇ ਆਗੂਆਂ 'ਚ ਸ਼ਹਿਰੀ ਪ੍ਰਧਾਨ ਸੰਜੀਵ ਬੁੱਗਾ ਕੌਾਸਲਰ, ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ, ਮਲਕੀਅਤ ਸਿੰਘ ਰਘਬੋਤਰਾ, ਗੁਰਜੀਤਪਾਲ ਵਾਲੀਆ, ਗੋਪੀ ਬੇਦੀ,  ਅਵਿਨਾਸ਼ ਗੁਪਤਾ ਬਾਸੀ, ਰਾਮਪਾਲ ਉੱਪਲ ਕੌਾਸਲਰ, ਵਿਮਲ ਵਰਮਾਨੀ ਕੌਾਸਲਰ, ਦਰਸ਼ਨ ਧਰਮਸੋਤ ਕੌਾਸਲਰ ਇਲਾਵਾ ਹੋਰ ਵਰਕਰ ਵੀ ਹਾਜ਼ਰ ਸਨ |
ਨਗਰ ਸੁਧਾਰ ਟਰੱਸਟ ਫਗਵਾੜਾ
ਫਗਵਾੜਾ ਦੇ ਨਗਰ ਸੁਧਾਰ ਟਰੱਸਟ ਵਿਖੇ ਝੰਡਾ ਲਹਿਰਾਉਣ ਦੀ ਰਸਮ ਕਿਰਨਦੀਪ ਹੀਰ ਕਾਰਜ ਸਾਧਕ ਅਫ਼ਸਰ ਨੇ ਅਦਾ ਕੀਤੀ | ਇਸ ਮੌਕੇ ਨਵਨੀਤ ਕੁਮਾਰ, ਸੰਦੀਪ ਮਿੱਤਰ, ਜਗਦੀਪ ਕੁਰਲ, ਅਜਾਇਬ ਸਿੰਘ ਤੇ ਸਮੂਹ ਸਟਾਫ਼ ਨਗਰ ਸੁਧਾਰ ਟਰੱਸਟ ਫਗਵਾੜਾ ਆਦਿ ਹਾਜ਼ਰ ਸਨ |
ਢਿੱਲਵਾਂ ਨਗਰ ਪੰਚਾਇਤ
ਢਿਲਵਾਂ, (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਨਗਰ ਪੰਚਾਇਤ ਢਿਲਵਾਂ ਦੇ ਦਫ਼ਤਰ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਕਾਂਗਰਸੀ ਆਗੂ ਮਨੀ ਔਜਲਾ ਤੇ ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਵਲੋਂ ਸਾਂਝੇ ਤੌਰ 'ਤੇ ਅਦਾ ਕੀਤੀ ਗਈ | ਇਸ ਮੌਕੇ ਸਿਕੰਦਰ ਸਿੰਘ ਵਰਾਣਾ ਸਿਆਸੀ ਸਕੱਤਰ, ਰਾਜਕੁਮਾਰ, ਮਲਕੀਤ ਸਿੰਘ ਅਟਵਾਲ, ਮਹਿੰਦਰ ਸਿੰਘ, ਸ਼ੈਲੀ ਬਾਵਾ, ਬਲਜੀਤ ਕੌਰ ਵਾਇਸ ਪ੍ਰਧਾਨ, ਬਲਜੀਤ ਕੌਰ, ਅਮਰਜੀਤ ਕੌਰ (ਸਾਰੇ ਕੌਾਸਲਰ) ਹਾਜ਼ਰ ਸਨ |
ਸੁਲਤਾਨਪੁਰ ਲੋਧੀ ਵਿਖੇ ਐਸ. ਡੀ. ਐਮ. ਡਾ: ਚਾਰੂਮਿਤਾ ਨੇ ਕੌਮੀ ਝੰਡਾ ਲਹਿਰਾਇਆ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ, ਭੋਲਾ, ਸੋਨੀਆ)- ਸਾਨੂੰ ਦੇਸ਼ ਦੇ ਸ਼ਹੀਦਾਂ 'ਤੇ ਮਾਣ ਹੈ ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਆਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਸਰਕਾਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਸਮੇਂ ਕੀਤਾ | ਇਸ ਮੌਕੇ ਪੈੱ੍ਰਸ ਕਲੱਬ ਦੇ ਸਰਪ੍ਰਸਤ ਮਾਸਟਰ ਜਗੀਰ ਸਿੰਘ ਬਾਜਵਾ ਤੇ ਹੋਰ ਸਵਤੰਤਰਤਾ ਸੈਨਾਨੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ ਖੇਤਰ 'ਚ ਪ੍ਰਾਪਤੀਆਂ ਬਦਲੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਣਯੋਗ ਐਡੀਸ਼ਨਲ ਜੱਜ ਸੀਨੀਅਰ ਡਵੀਜ਼ਨ ਰਸ਼ਪਾਲ ਸਿੰਘ, ਮਾਨਯੋਗ ਜੱਜ ਸ਼ਰੂਤੀ, ਡੀ.ਐਸ.ਪੀ.ਤੇਜਵੀਰ ਸਿੰਘ ਹੰੁਦਲ, ਤਹਿਸੀਲਦਾਰ ਗੁਰਮੀਤ ਸਿੰਘ ਮਾਨ, ਨਾਇਬ ਤਹਿਸੀਲਦਾਰ ਚੰਦਰ ਮੋਹਨ, ਐਸ. ਐਚ.ਓ ਸਰਬਜੀਤ ਸਿੰਘ, ਬੀ.ਡੀ.ਪੀ.ਓ ਪ੍ਰਗਟ ਸਿੰਘ ਸਿੱਧੂ, ਸੀ.ਡੀ.ਪੀ.ਓ ਬਲਵਿੰਦਰਜੀਤ ਸਿੰਘ, ਅਕਾਲ ਗਰੁੱਪ ਦੇ ਐਮ.ਡੀ. ਸੁਖਦੇਵ ਸਿੰਘ ਜੱਜ, ਸਿੱਖ ਮਿਸ਼ਨ ਅਕੈਡਮੀ ਦੇ ਐਮ.ਡੀ ਸੁਖਦੇਵ ਸਿੰਘ ਖ਼ਾਲਸਾ, ਪਿੰ੍ਰਸੀਪਲ ਇੰਦਰਜੀਤ ਕੌਰ ਖ਼ਾਲਸਾ, ਨੰਬਰਦਾਰ ਸਤਨਾਮ ਸਿੰਘ ਗਿੱਲ, ਡਾ. ਨਰੇਸ਼ ਚਾਵਲਾ, ਖੇਤੀਬਾੜੀ ਇੰਸਪੈਕਟਰ ਪਰਮਿੰਦਰ ਕੁਮਾਰ, ਨਰਿੰਦਰ ਸਿੰਘ ਜੈਨਪੁਰ, ਡਾ. ਚਰਨਜੀਤ ਸਿੰਘ, ਇੰਸਪੈਕਟਰ ਵਿਵੇਕ ਸ਼ਰਮਾ, ਜਗਜੀਤ ਸਿੰਘ ਚੰਦੀ, ਗੁਰਜੰਟ ਸਿੰਘ ਸੰਧੂ ਸਾਬਕਾ ਚੇਅਰਮੈਨ, ਸਟੈਨੋ ਜਗਦੀਸ਼ ਲਾਲ, ਪ੍ਰੋ. ਲੱਖਪਤ ਰਾਏ, ਪੀ.ਏ. ਰਵਿੰਦਰ ਰਵੀ, ਪੀ.ਏ. ਬਲਜਿੰਦਰ ਸਿੰਘ ਵੀ ਹਾਜ਼ਰ ਸਨ |
ਕਾਂਗਰਸ ਭਵਨ ਕੱਟੜਾ ਬਾਜ਼ਾਰ ਵਿਖੇ ਵਿਧਾਇਕ ਚੀਮਾ ਨੇ ਝੰਡਾ ਲਹਿਰਾਇਆ
ਕਾਂਗਰਸ ਭਵਨ ਕਟੜਾ ਬਾਜ਼ਾਰ ਸੁਲਤਾਨਪੁਰ ਲੋਧੀ ਵਿਖੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਸਮੂਹ ਨਗਰ ਤੇ ਇਲਾਕਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਦੀਪਕ ਧੀਰ ਰਾਜੂ, ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਮੱਦੂਵਾਲ, ਗੁਰਮੀਤ ਸਿੰਘ ਹੈਪੀ, ਹਰਚਰਨ ਸਿੰਘ ਬੱਗਾ, ਗੁਰਪ੍ਰੀਤ ਸਿੰਘ ਫ਼ੌਜੀ ਕਾਲੋਨੀ, ਰਵਿੰਦਰ ਸਿੰਘ ਰਵੀ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਕੁਲਵੰਤ ਅਰੋੜਾ, ਰਾਜੇਸ਼ ਸੂਦ, ਡਿੰਪਲ ਟੰਡਨ, ਡਾ: ਜਸਬੀਰ ਸਿੰਘ, ਰਮੇਸ਼ ਡਡਵਿੰਡੀ, ਨੰਬਰਦਾਰ ਕਸ਼ਮੀਰ ਸਿੰਘ, ਜਸਪਾਲ ਸਿੰਘ ਧੰਜੂ, ਮਹਿਲਾ ਕਾਂਗਰਸ ਦੀ ਪ੍ਰਧਾਨ ਸੁਨੀਤਾ ਧੀਰ, ਰੇਖਾ ਸ਼ਰਮਾ, ਨਰਿੰਦਰ ਸਿੰਘ ਪਨੂੰ, ਐਸ.ਐਚ.ਓ. ਸਰਬਜੀਤ ਸਿੰਘ ਵੀ ਹਾਜ਼ਰ ਸਨ |
ਨਗਰ ਕੌਾਸਲ ਦਫ਼ਤਰ ਸੁਲਤਾਨਪੁਰ ਲੋਧੀ
ਨਗਰ ਕੌਾਸਲ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਕੌਮੀ ਝੰਡਾ ਪ੍ਰਧਾਨ ਵਿਨੋਦ ਕੁਮਾਰ ਗੁਪਤਾ ਨੇ ਲਹਿਰਾਇਆ ਅਤੇ ਸਮੂਹ ਨਗਰ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਈ.ਓ ਤੇਜਿੰਦਰ ਸਿੰਘ, ਕੌਾਸਲਰ ਤੇਜਵੰਤ ਸਿੰਘ, ਕੌਾਸਲਰ ਅਸ਼ੋਕ ਮੋਗਲਾ, ਕੌਾਸਲਰ ਚਰਨ ਕਮਲ ਪਿੰਟਾ, ਕੌਾਸਲਰ ਜਤਿੰਦਰ ਰਾਜੂ, ਸਾਬਕਾ ਕੌਾਸਲਰ ਸੰਤੋਖ ਸਿੰਘ, ਕੁਲਭੂਸ਼ਨ ਪੁਰੀ, ਸੁਰਿੰਦਰਜੀਤ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਰੋਹਿਤ ਜੈਨ ਆਦਿ ਸਟਾਫ਼ ਹਾਜ਼ਰ ਸੀ |
ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ
ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਕੌਮੀ ਝੰਡਾ ਪ੍ਰਦੇਸ਼ ਕਾਂਗਰਸ ਦੇ ਸਕੱਤਰ ਪਰਵਿੰਦਰ ਸਿੰਘ ਪੱਪਾ ਨੇ ਲਹਿਰਾਇਆ | ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਸੰਜੀਵ ਦੱਤਾ, ਸੁਖਬੀਰ ਸਿੰਘ ਅਕਾਉਟੈਂਟ, ਹਰਵਿੰਦਰ ਸਿੰਘ, ਸੁਖਦੇਵ ਸਿੰਘ, ਬਿਕਰਮਜੀਤ, ਸਾਬਕਾ ਸਰਪੰਚ ਬਖ਼ਸ਼ੀਸ਼ ਸਿੰਘ ਡਡਵਿੰਡੀ, ਕੁੰਦਨ ਸਿੰਘ ਚੱਕਾਂ, ਗੁਰਦੀਪ ਸਿੰਘ ਸ਼ਹੀਦ, ਪੰ. ਰਾਜਪਾਲ ਸ਼ਰਮਾ, ਅਵਤਾਰ ਸਿੰਘ ਰੰਧਾਵਾ ਜਨ. ਸਕੱਤਰ ਪ੍ਰਦੇਸ਼ ਕਾਂਗਰਸ, ਸੁਰਜੀਤ ਸਿੰਘ ਸੱਦੂਵਾਲ ਮੈਂਬਰ ਸਲਾਹਕਾਰ ਕਮੇਟੀ ਪੰਜਾਬ ਕਾਂਗਰਸ, ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ ਆਦਿ ਹਾਜ਼ਰ ਸਨ |
ਸਬ ਡਵੀਜ਼ਨ ਭੁਲੱਥ
ਭੁਲੱਥ, (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਸਬ ਡਵੀਜ਼ਨ ਭੁਲੱਥ ਵਿਖੇ 72ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਭੁਲੱਥ ਗੁਰਸਿਮਰਨ ਸਿੰਘ ਢਿੱਲੋਂ (ਪੀ.ਸੀ.ਐਸ.) ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਡੀ.ਐਸ.ਪੀ. ਭੁਲੱਥ ਦਵਿੰਦਰ ਸਿੰਘ ਸੰਧੂ, ਤਹਿਸੀਲਦਾਰ ਤਰਸੇਮ ਸਿੰਘ, ਨਾਇਬ ਤਹਿਸੀਲਦਾਰ ਪਵਨ ਕੁਮਾਰ, ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਭੁਲੱਥ ਚੰਦਰ ਮੋਹਨ ਭਾਟੀਆ, ਐਸ.ਐਚ.ਓ. ਭੁਲੱਥ ਇੰਸਪੈਕਟਰ ਅਮਰਨਾਥ, ਵੇਦ ਪ੍ਰਕਾਸ਼ ਖੁਰਾਣਾ ਪ੍ਰਧਾਨ ਨਗਰ ਪੰਚਾਇਤ ਭੁਲੱਥ, ਨਰਿੰਦਰਪਾਲ ਬਾਵਾ ਪ੍ਰਧਾਨ ਨਗਰ ਪੰਚਾਇਤ ਨਡਾਲਾ ਰਜਿੰਦਰ ਸਿੰਘ ਲਾਡੀ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ ਰਣਜੀਤ ਸਿੰਘ ਵੜੈਚ ਈ.ਓ ਬੇਗੋਵਾਲ, ਰਜੇਸ਼ ਕੁਮਾਰ ਖੋਸਲਾ ਈ.ਓ. ਨਡਾਲਾ, ਡਾ. ਤਰਸੇਮ ਸਿੰਘ ਐਸ.ਐਮ.ਓ., ਸੁਖਵੰਤ ਸਿੰਘ ਤੱਖਰ ਸਰਕਲ ਪ੍ਰਧਾਨ ਅਕਾਲੀ ਦਲ, ਪਰਮਜੀਤ ਸਿੰਘ ਕਾਲਾ ਕੌਾਸਲਰ, ਲਕਸ਼ ਚੌਧਰੀ ਕੌਾਸਲਰ, ਨਰੇਸ਼ ਸਹਿਗਲ ਕੌਾਸਲਰ, ਰਮਨ ਬੱਬਰ ਕੌਾਸਲਰ, ਕੁਲਦੀਪ ਸਿੰਘ ਕੌਾਸਲਰ, ਸੂਰਜ ਕੁਮਾਰ ਕੌਾਸਲਰ, ਸੰਤੋਖ ਸਿੰਘ ਸਾਬਕਾ ਕੌਾਸਲਰ, ਸਤੀਸ਼ ਕੁਮਾਰ ਸ਼ਰਮਾ, ਬਲਵਿੰਦਰ ਸਿੰਘ ਬੀ.ਪੀ.ਈ.ਓ. ਭੁਲੱਥ, ਜਸਮੇਰ ਸਿੰਘ ਵਾਈਸ ਪਿ੍ੰਸੀਪਲ ਸਰਕਾਰੀ ਕਾਲਜ ਭੁਲੱਥ ਆਦਿ ਹਾਜ਼ਰ ਸਨ |
ਲਾਇਨਜ਼ ਕਲੱਬ ਬੇਗੋਵਾਲ ਸੇਵਾ
ਬੇਗੋਵਾਲ, (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਕਲੱਬ ਪ੍ਰਧਾਨ ਰਕੇਸ਼ ਕੁਮਾਰ ਜੁਲਕਾ ਦੀ ਪ੍ਰਧਾਨਗੀ ਹੇਠ ਕਲੱਬ ਵਲੋਂ ਅਡਾਪਟ ਕੀਤੇ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਲੁਬਾਣਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਸਮਾਗਮ ਵਿਚ ਲਾਇਨਜ਼ ਕਲੱਬ ਦੇ ਵਾਈਸ ਡਿਸਟਿ੍ਕਟ ਗਵਰਨਰ ਗੁਰਮੀਤ ਸਿੰਘ ਮੱਕੜ ਵਿਸ਼ੇਸ਼ ਤੌਰ 'ਤੇ ਪਹੁੰਚੇ | ਆਜ਼ਾਦੀ ਦਿਹਾੜੇ ਸਬੰਧੀ ਝੰਡਾ ਲਹਿਰਾਉਣ ਦੀ ਰਸਮ ਕਲੱਬ ਦੇ ਪ੍ਰਧਾਨ ਰਕੇਸ਼ ਕੁਮਾਰ ਜੁਲਕਾ ਨੇ ਕਲੱਬ ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ਨਿਭਾਈ ਗਈ | ਇਸ ਮੌਕੇ ਜ਼ੋਨ ਚੇਅਰਮੈਨ ਵਿਰਸਾ ਸਿੰਘ, ਸੈਕਟਰੀ ਦਰਸ਼ਨ ਸਿੰਘ ਮੁਲਤਾਨੀ, ਕੈਸ਼ੀਅਰ ਚੈਂਕੀ ਸਡਾਨਾ, ਪੀ.ਆਰ.ਓ. ਸਿਮਰਜੀਤ ਸਿੰਘ, ਨਿਸ਼ਾਨ ਸਿੰਘ ਸਾਹੀ, ਡਾ: ਮਨਜੀਤ ਸਿੰਘ ਮਹਿਤਾ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |
ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ
ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਨੇ ਆਪਣੇ ਵਲੋਂ ਅਡਾਪਟ ਕੀਤੇ ਸਰਕਾਰੀ ਐਲੀਮੈਂਟਰੀ ਸਕੂਲ ਮੁਬਾਰਕਪੁਰ ਵਿਚ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਝੰਡਾ ਲਹਿਰਾਉਣ ਦੀ ਰਸਮ ਪ੍ਰਧਾਨ ਅਵਤਾਰ ਸਿੰਘ ਤੇ ਸਮੂਹ ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਸ ਮੌਕੇ ਸੈਕਟਰੀ ਲਖਵਿੰਦਰ ਸਿੰਘ, ਚੇਅਰਮੈਨ ਫੁੰਮਣ ਸਿੰਘ, ਸੁਖਜਿੰਦਰ ਸਿੰਘ, ਰਵੇਲ ਸਿੰਘ, ਬਚਨ ਲਾਲ, ਗੁਰਦੀਪ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਸੰਤੋਸ਼ ਕੁਮਾਰ ਆਦਿ ਹਾਜ਼ਰ ਸਨ |
ਲਾਇਨਜ਼ ਕਲੱਬ ਮੇਹਟੀਆਣਾ
ਰਿਹਾਣਾ ਜੱਟਾਂ, (ਜੁਨੇਜਾ)- ਲਾਇਨਜ਼ ਕਲੱਬ ਮੇਹਟੀਆਣਾ ਗੋਲਡ ਬੰਦਗੀ ਵਲੋਂ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਵਿਚ ਪਿੰਡ ਡੁਮੇਲੀ ਦੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ 321ਡੀ ਰੀਜ਼ਨ ਚੇਅਰਮੈਨ ਕੁਲਵਿੰਦਰ ਸਿੰਘ ਸਿੱਧੂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਤੇ ਝੰਡੇ ਦੀ ਰਸਮ ਅਦਾ ਕੀਤੀ | ਇਸ ਮੌਕੇ ਡਿਸਟਿ੍ਕਟ ਕੈਬਨਿਟ ਸੈਕਟਰੀ ਡਰੱਗ ਅਵੈਰਨੈੱਸ ਲਾਇਨ ਮਨੋਹਰ ਸਿੰਘ, ਜ਼ੋਨ ਚੇਅਰਮੈਨ ਲਾਇਨ ਪਰਮਿੰਦਰਪਾਲ ਨਿੱਝਰ, ਕਲੱਬ ਪ੍ਰੋਜੈਕਟ ਡਾਇਰੈਕਟਰ ਸੁਖਵਿੰਦਰ ਨਿੱਝਰ, ਪੀ.ਆਰ.ਓ. ਮਨਜਿੰਦਰ ਸਿੰਘ, ਮੀਡੀਆ ਇੰਚਾਰਜ ਜਸਪਿੰਦਰ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ
ਕਪੂਰਥਲਾ, (ਵਿਸ਼ੇਸ਼ ਪ੍ਰਤੀਨਿਧ)- ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਚਰਨ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਡਾ: ਬਲਜੀਤ ਕੌਰ ਤੇ ਪਿ੍ੰਸੀਪਲ ਮਧੂ ਗੋਸਵਾਮੀ ਨੇ ਬੱਚਿਆਂ ਤੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਸਤਿੰਦਰਪਾਲ ਕੌਰ, ਰਵਨੀਤ ਕੌਰ, ਰਵਿੰਦਰ ਕੌਰ, ਅਮਨਦੀਪ ਕੌਰ, ਨਰਿੰਦਰ ਕੌਰ, ਵਰਿੰਦਰ ਕੌਰ, ਭੁਪਿੰਦਰ ਕੌਰ, ਅਮਨਦੀਪ ਕੌਰ, ਸੁਪ੍ਰੀਤ ਕੌਰ, ਕਮਲਜੀਤ ਕੌਰ, ਕਿਰਨਜੀਤ ਕੌਰ, ਸਰਬਜੀਤ ਕੌਰ, ਸ਼ੀਤਲ ਸੋਹਲ, ਰਮਨਦੀਪ ਕੌਰ, ਹਰਵਿੰਦਰ ਕੌਰ, ਨੀਤਾ ਰਾਣੀ, ਮਨਪ੍ਰੀਤ ਕੌਰ ਆਦਿ ਸ਼ਾਮਲ ਸਨ |
ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ
ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵਿਖੇ ਡਾਇਰੈਕਟਰ ਪ੍ਰਸ਼ਾਸਨ ਅਰਵਿੰਦਰ ਸਿੰਘ ਸੇਖੋਂ ਤੇ ਪਿ੍ੰਸੀਪਲ ਸੰਜੀਵ ਦਹੀਆ ਨੇ ਕੌਮੀ ਝੰਡਾ ਲਹਿਰਾਇਆ | ਸਮਾਗਮ ਦੀ ਸਮਾਪਤੀ 'ਤੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਵਲੋਂ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਮਠਿਆਈ ਵੀ ਵੰਡੀ ਗਈ | ਇਸ ਮੌਕੇ ਪਰਮੀਸ਼ ਗੁਪਤਾ, ਸੇਵਾ ਸਿੰਘ, ਸੁਖਚੈਨ ਸਿੰਘ ਢਿੱਲੋਂ, ਸੋਮਨਿਆ ਉਪਲ, ਰਣਜੀਤ ਸਿੰਘ, ਅਸ਼ੀਸ਼ ਕੁਮਾਰ, ਜਗਤਾਰ ਸਿੰਘ, ਮੀਤ ਕੁਮਾਰ ਵਾਲੀਆ ਤੋਂ ਇਲਾਵਾ ਕਾਲਜ ਦੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਮੈਂਬਰ ਇੰਚਾਰਜ ਅਜੀਤ ਸਿੰਘ ਸੇਠੀ, ਉਜਾਗਰ ਸਿੰਘ ਸੇਠੀ, ਮਮਤਾ ਜੋਸ਼ੀ, ਅਰਪਣਾ ਕੁੰਦੀ, ਅਵਤਾਰ ਕੌਰ, ਬਲਜੀਤ ਕੌਰ, ਰਣਬੀਰ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਰੋਜ਼ੀ ਤੁਲੀ, ਵਿਮਲਜੀਤ ਕੌਰ, ਸ਼ੀਲਾ, ਉਂਕਾਰ ਸਿੰਘ, ਰੱਜਤ ਕੁਮਾਰ, ਰਾਜਵਿੰਦਰ ਕੌਰ, ਹਿਤੇਸ਼, ਸਾਰਿਕਾ, ਸਾਨਿਆ, ਅੰਮਿ੍ਤਪਾਲ ਕੌਰ ਆਦਿ ਹਾਜ਼ਰ ਸਨ |
ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ
ਸਿੱਧਵਾਂ ਦੋਨਾ, (ਅਵਿਨਾਸ਼ ਸ਼ਰਮਾ)- ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਵਿਖੇ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਤੇ ਰਿੱਤੂ ਸ਼ਰਮਾ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਤੇ ਬੱਚਿਆਂ ਨੂੰ ਮਠਿਆਈਆਂ ਤੇ ਟਾਫ਼ੀਆਂ ਵੰਡੀਆਂ ਗਈਆਂ |
ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ ਮਨਾਇਆ ਆਜ਼ਾਦੀ ਦਿਹਾੜਾ
ਜੰਡਿਆਲਾ ਮੰਜਕੀ, (ਸੁਰਜੀਤ ਸਿੰਘ ਜੰਡਿਆਲਾ) ਸਾਹਿਬਜ਼ਾਦਾ ਅਜੀਤ ਸਿੰਘ ਜੀ ਪਬਲਿਕ ਸਕੂਲ ਸਰਹਾਲੀ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ ਜਿਸ ਮੌਕੇ 'ਤੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਗਏ ਤੇ ਬੱਚਿਆਂ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਦਾ ਕਿਰਦਾਰ ਨਿਭਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਸਕੂਲ ਡਾਇਰੈਕਟਰ ਰਘੁਬੀਰ ਸਿੰਘ ਚਾਹਲ ਨੇ ਕਿਹਾ ਕਿ ਸਾਨੂੰ ਸਭ ਨੂੰ ਆਜ਼ਾਦੀ ਦਾ ਅਰਥ ਸਮਝਕੇ ਦੇਸ਼ ਲਈ ਸ਼ਹਾਦਤ ਦੇਣ ਵਾਲੇ ਯੋਧਿਆਂ ਤੋਂ ਸਿੱਖ ਲੈਣੀ ਚਾਹੀਦੀ ਹੈ | ਇਸ ਮੌਕੇ ਸਕੂਲ ਪੈ੍ਰਜ਼ੀਡੈਂਟ ਮਹਿੰਦਰ ਸਿੰਘ ਸਮਰਾ ਨੇ ਕਿਹਾ ਕਿ ਬੱਚਿਆਂ ਨੂੰ ਅੱਜ ਕਲ੍ਹ ਸੋਸ਼ਲ ਮੀਡੀਆ ਤੋਂ ਦੂਰ ਰਹਿ ਕੇ ਕੁੱਝ ਸਮਾਜਿਕ ਕੰਮਾਂ ਵਿਚ ਅੱਗੇ ਆਉਣ ਦੀ ਲੋੜ ਹੈ | ਤਾਂ ਜੋ ਬੱਚੇ ਨੇਕ ਕੰਮਾਂ ਵਿਚ ਆਪਣਾ ਯੋਗਦਾਣ ਦੇ ਸਕਣ |
<br/>

ਗੁਰਦੁਆਰਾ ਟਿੱਬਾ ਸਾਹਿਬ ਸਪਰੋੜ ਵਿਖੇ ਬਰਸੀ ਸਮਾਗਮ ਕੱਲ੍ਹ

ਫਗਵਾੜਾ, 16 ਅਗਸਤ (ਅਸ਼ੋਕ ਕੁਮਾਰ ਵਾਲੀਆ)- ਸੱਚਖੰਡ ਵਾਸੀ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆ ਦੀ 71ਵੀਂ, ਸੰਤ ਬਾਬਾ ਹਰਨਾਮ ਸਿੰਘ ਦੀ 39ਵੀਂ, ਸੰਤ ਬਾਬਾ ਆਤਮਾ ਸਿੰਘ ਮੋਨੀ ਦੀ 35ਵੀਂ ਤੇ ਸੰਤ ਬਾਬਾ ਸ਼ੀਸ਼ਾ ਸਿੰਘ ਦੀ 13ਵੀਂ ਬਰਸੀ ਦੇ ਸਬੰਧ ਵਿਚ ਗੁਰਮਤਿ ...

ਪੂਰੀ ਖ਼ਬਰ »

ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 16 ਅਗਸਤ (ਅਮਰਜੀਤ ਕੋਮਲ)- ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਰੇਲਵੇ ਸੁਰੱਖਿਆ ਫੋਰਸ ਦੇ ਸਬ ਇੰਸਪੈਕਟਰ ਰਾਮ ਨਿਵਾਸ, ਗੁਲਜ਼ਾਰ ਸਿੰਘ ਏ.ਐਸ.ਆਈ. ਤੇ ਉਨ੍ਹਾਂ ਦੀ ਟੀਮ ਨੇ ਵਰਕਸ਼ਾਪ ਖੇਤਰ ਵਿਚ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਰੋਸ ਵਿਖਾਵਾ

ਕਪੂਰਥਲਾ, 16 ਅਗਸਤ (ਵਿ. ਪ੍ਰ.)- ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੱਦੇ 'ਤੇ ਫੈਡਰੇਸ਼ਨ ਦੇ ਜ਼ਿਲ੍ਹਾ ਕਨਵੀਨਰ ਕਰਮ ਸਿੰਘ ਤੇ ਜ਼ਿਲ੍ਹਾ ਆਗੂ ਬਲਬੀਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਜੋ ਆਜ਼ਾਦੀ ਦਿਵਸ ਦੇ ਸਮਾਗਮ ...

ਪੂਰੀ ਖ਼ਬਰ »

110 ਕਿੱਲੋ ਚੂਰਾ ਪੋਸਤ ਸਮੇਤ ਤਿੰਨ ਗਿ੍ਫ਼ਤਾਰ

ਕਪੂਰਥਲਾ, 16 ਅਗਸਤ (ਸਡਾਨਾ)- ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਨਾਕਾਬੰਦੀ ਦੌਰਾਨ ਤਿੰਨ ਕਥਿਤ ਦੋਸ਼ੀਆਂ ਨੂੰ ਭਾਰੀ ਮਾਤਰਾ ਵਿਚ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ ਦੀ ਕੋਸ਼ਿਸ਼

ਨਡਾਲਾ, 16 ਅਗਸਤ (ਮਾਨ)- ਨਡਾਲਾ ਦੇ ਪਿੰਡ ਵਾਲੇ ਬਾਜ਼ਾਰ ਵਿਚ ਬੀਤੀ ਰਾਤ ਚੋਰ ਨੇ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਕਰਨ ਅਸਫਲ ਕੋਸ਼ਿਸ਼ ਕੀਤੀ | ਸਭਰਵਾਲ ਕਰਿਆਨਾ ਸਟੋਰ ਨਡਾਲਾ ਦੇ ਮਾਲਕ ਵਿੱਕੀ ਪੁੱਤਰ ਧਰਮਪਾਲ ਵਾਸੀ ਨਡਾਲਾ ਨੇ ਦੱਸਿਆ ਕਿ ਉਹ ਬੀਤੀ ਰਾਤ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਅੱਗ ਲੱਗਣ ਦੇ ਨਾਲ ਲੜਕੀ ਦੀ ਮੌਤ

ਫਗਵਾੜਾ, 16 ਅਗਸਤ (ਹਰੀਪਾਲ ਸਿੰਘ)- ਫਗਵਾੜਾ ਦੀ ਮਹੇੜੂ ਕਾਲੋਨੀ ਦੇ ਵਿਚ ਭੇਦਭਰੀ ਹਾਲਤ ਵਿਚ ਇਕ ਲੜਕੀ ਵਲੋਂ ਅੱਗ ਲਗਾ ਕਿ ਖ਼ੁਦਕੁਸ਼ੀ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ | ਉਕਤ ਲੜਕੀ ਨੂੰ ਲੱਗੀ ਅੱਗ ਬੁਝਾਉਣ ਦੇ ਯਤਨ ਵਿਚ ਪਰਿਵਾਰ ਦੇ ਤਿੰਨ ਹੋਰ ਮੈਂਬਰ ਵੀ ਝੁਲਸ ਗਏ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਅੱਗ ਲੱਗਣ ਦੇ ਨਾਲ ਲੜਕੀ ਦੀ ਮੌਤ

ਫਗਵਾੜਾ, 16 ਅਗਸਤ (ਹਰੀਪਾਲ ਸਿੰਘ)- ਫਗਵਾੜਾ ਦੀ ਮਹੇੜੂ ਕਾਲੋਨੀ ਦੇ ਵਿਚ ਭੇਦਭਰੀ ਹਾਲਤ ਵਿਚ ਇਕ ਲੜਕੀ ਵਲੋਂ ਅੱਗ ਲਗਾ ਕਿ ਖ਼ੁਦਕੁਸ਼ੀ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ | ਉਕਤ ਲੜਕੀ ਨੂੰ ਲੱਗੀ ਅੱਗ ਬੁਝਾਉਣ ਦੇ ਯਤਨ ਵਿਚ ਪਰਿਵਾਰ ਦੇ ਤਿੰਨ ਹੋਰ ਮੈਂਬਰ ਵੀ ਝੁਲਸ ਗਏ ...

ਪੂਰੀ ਖ਼ਬਰ »

ਨਕਲੀ ਅੰਗ ਤੇ ਉਪਕਰਨ ਮੁਹੱਈਆ ਕਰਵਾਉਣ ਸਬੰਧੀ ਕੈਂਪ 18 ਤੇ 19 ਨੂੰ - ਡੀ. ਸੀ.

ਕਪੂਰਥਲਾ, 16 ਅਗਸਤ (ਸਡਾਨਾ)- ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 18 ਅਤੇ 19 ਅਗਸਤ ਨੂੰ ਫਗਵਾੜਾ ਅਤੇ ਭੁਲੱਥ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ...

ਪੂਰੀ ਖ਼ਬਰ »

ਸਟੇਟ ਐਵਾਰਡੀ ਰੌਸ਼ਨ ਖੈੜਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਹੁਸੈਨਪੁਰ, 16 ਅਗਸਤ (ਸੋਢੀ)- ਸਟੇਟ ਅਵਾਰਡੀ ਰੌਸ਼ਨ ਖੈੜਾ ਤੇ ਰਾਜ ਕੁਮਾਰ ਖੈੜਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਚਰਨਦਾਸ (90) ਦਾ ਬੀਤੇ ਕੱਲ੍ਹ ਸ਼ਾਮੀ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਖੈੜਾ ਦੋਨਾਂ ਦੇ ...

ਪੂਰੀ ਖ਼ਬਰ »

ਦੋ ਨੌਜਵਾਨ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਫਗਵਾੜਾ, 16 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਦੇ ਨੇੜੇ ਗੱਡੀ ਸਵਾਰ ਦੋ ਨੌਜਵਾਨਾਂ ਵਲੋਂ ਇਕ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਝਪਨ ਕਿ ਫ਼ਰਾਰ ਹੋ ਗਏ | ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ | ਬਲਵਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਡੈਂਟਿੰਗ ਪੇਂਟਿੰਗ ਵਰਕਸ਼ਾਪ ਨੂੰ ਬੰਦ ਕਰਵਾਉਣ ਲਈ ਹੁਕਮਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ- ਸੋਨੂੰ

ਫਗਵਾੜਾ, 16 ਅਗਸਤ (ਹਰੀਪਾਲ ਸਿੰਘ)- ਸਥਾਨਕ ਸਤਨਾਮਪੁਰਾ ਇਲਾਕੇ ਦੇ ਵਿਚ ਨਗਰ ਨਿਗਮ ਤੋਂ ਲੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਗੈਰ ਕਾਨੂੰਨੀ ਐਲਾਨੀ ਗਈ ਇਕ ਡੈਂਟਿੰਗ ਪੇਂਟਿੰਗ ਵਰਕਸ਼ਾਪ ਦੇ ਿਖ਼ਲਾਫ਼ ਲੜਾਈ ਲੜਣ ਵਾਲੇ ਪਰਿਵਾਰ ਨੇ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 16 ਅਗਸਤ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਅਵਤਾਰ ਸਿੰਘ ਨੇ ਪਿੰਡ ਝੱਲ ਠੀਕਰੀਵਾਲ ਨੇੜੇ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ ਵਾਲਿਆਂ ਨਾਲ ਮੀਟਿੰਗ

ਕਪੂਰਥਲਾ, 16 ਅਗਸਤ (ਸਡਾਨਾ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਰੱਗ ਇੰਸਪੈਕਟਰ ਨਵਦੀਪ ਸਿੰਘ ਵਲੋਂ ਸਥਾਨਕ ਇਕ ਹੋਟਲ ਵਿਖੇ ਕੈਮਿਸਟਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕੈਮਿਸਟਾਂ ਨੂੰ ਕਿਹਾ ਕਿ ਉਹ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈ ਨਾ ਵੇਚਣ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕਿੱਲ ਡਿਵੈੱਲਪਮੈਂਟ ਵਲੋਂ ਐਸ. ਐਚ. ਓ. ਦਾ ਸਨਮਾਨ

ਸੁਲਤਾਨਪੁਰ ਲੋਧੀ, 16 ਅਗਸਤ (ਹੈਪੀ, ਥਿੰਦ)- ਗੁਰੂ ਨਾਨਕ ਸਕਿੱਲ ਡਿਵੈਲਪਮੈਂਟ ਸੈਂਟਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ਵਿਖੇ ਕਰਵਾਏ ਸਮਾਗਮ ਦੌਰਾਨ ਐਸ.ਐਚ.ਓ. ਸਰਬਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਐਮ.ਡੀ. ਕੁਲਵਿੰਦਰ ਕੌਰ ਦੀ ਅਗਵਾਈ ਹੇਠ ਸਮੂਹ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਮਨਾਇਆ ਆਜ਼ਾਦੀ ਦਿਵਸ

ਕਰਤਾਰਪੁਰ, 16 ਅਗਸਤ (ਅਜੀਤ ਬਿਊਰੋ)-ਅੱਜ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਯਾਦਗਾਰ ਦੇ ਸਟਾਫ਼ ਵਲੋਂ ਕਵਿਤਾਵਾਂ ਅਤੇ ਦੇਸ਼ ਭਗਤੀ ਦੇ ਗੀਤ, ਸਮਾਜ ਦੀ ਤਸਵੀਰ ਨੂੰ ਦਰਸਾਉਂਦਾ ਨਸ਼ਿਆਂ ਵਿਰੁੱਧ ਨਾਟਕ ...

ਪੂਰੀ ਖ਼ਬਰ »

ਜਿਹੜਾ ਵੀ ਪਿੰਡ ਨਸ਼ਾ ਮੁਕਤ ਹੋਵੇਗਾ, ਉਸ ਨੂੰ 26 ਜਨਵਰੀ 2019 ਨੂੰ 5 ਲੱਖ ਰੁਪਏ ਦੀ ਗਰਾਂਟ ਦਿੱਤੀ ਜਾਵੇਗੀ- ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 16 ਅਗਸਤ (ਨਰੇਸ਼ ਹੈਪੀ, ਥਿੰਦ)- ਆਜ਼ਾਦੀ ਦਿਵਸ ਦੀ 72ਵੀਂ ਵਰ੍ਹੇਗੰਢ ਮੌਕੇ ਨਸ਼ੇ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੰਕਲਪ ਲੈਂਦਿਆਂ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਨਸ਼ਿਆਂ ਵਿਰੁੱਧ ਇਕ ਵਿਸ਼ਾਲ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ ਨੂੰ ਲੈ ਕੇ ਸਰਕਾਰ ਦਾ ਕੰਮ ਬਹੁਤ ਹੀ ਢਿੱਲੀ ਚਾਲ ਨਾਲ ਚੱਲ ਰਿਹਾ-ਗਿਆਨੀ ਗੁਰਬਚਨ ਸਿੰਘ

ਸੁਲਤਾਨਪੁਰ ਲੋਧੀ, 16 ਅਗਸਤ (ਨਰੇਸ਼ ਹੈਪੀ, ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 2019 ਵਿਚ ਆ ਰਿਹਾ ਹੈ, ਜੋ ਕਿ ਵੱਡੇ ਭਾਗਾਂ ਵਾਲੀ ਗੱਲ ਹੈ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ ਹੇਠ ਸੰਤ ਬਾਬਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX