ਤਾਜਾ ਖ਼ਬਰਾਂ


ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਰਾਏਪੁਰ 18 ਮਾਰਚ - ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ 'ਚ ਸੀ ਆਰ ਪੀ ਐਫ ਦਾ ਇਕ ਜਵਾਨ ਹੋ ਸ਼ਹੀਦ ਗਿਆ ਅਤੇ 5 ਜਵਾਨ ਜ਼ਖ਼ਮੀ ਹੋਏ ਹਨ ।
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਮਾਸਕੋ, 18 ਮਾਰਚ- ਅਫ਼ਗ਼ਾਨਿਸਤਾਨ 'ਚ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ 45 ਤਾਲਿਬਾਨੀ ਅੱਤਵਾਦੀ ਢੇਰ ਹੋ ਗਏ ਹਨ। ਇਸ ਦੌਰਾਨ ਕਾਫੀ ਮਾਤਰਾ 'ਚ ਹਥਿਆਰ ਅਤੇ ਗੋਲਾ ...
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਰਾਏਪੁਰ, 18 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ ਦੇ ਦੌਰਾਨ ਹੋਏ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ .....
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਨਵੀਂ ਦਿੱਲੀ, 18 ਮਾਰਚ- ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੱਲ੍ਹ ਸ਼ਾਮ 5.30 ਵਜੇ ਦਿੱਲੀ 'ਚ ਹੋਵੇਗੀ। ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਕੱਲ੍ਹ ਹੀ ਜਾਰੀ ਹੋ.....
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਪਣਜੀ, 18 ਮਾਰਚ- ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮਨੋਹਰ ਪਾਰੀਕਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ .....
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 18 ਮਾਰਚ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ 'ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ...
20 ਮਾਰਚ ਨੂੰ ਹੋਵੇਗੀ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 18 ਮਾਰਚ- ਸਮਝੌਤਾ ਐਕਸਪ੍ਰੈੱਸ 'ਚ ਹੋਏ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ 'ਚ ਅਗਲੀ ਸੁਣਵਾਈ 20 ਮਾਰਚ ਨੂੰ.....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਨਾਭਾ, 18 ਮਾਰਚ (ਕਰਮਜੀਤ ਸਿੰਘ)- ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇੱਕ ਕਾਲੋਨੀ 'ਚ 20 ਸਾਲਾ ਵਿਜੇ ਕੁਮਾਰ ਨਾਮੀ ਇੱਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦੀਆਂ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ...
ਪਟਿਆਲਾ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  1 day ago
ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਪਹੁੰਚੇ ਹਨ । ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ .....
ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਲੱਗੀ ਅੱਗ, ਇੱਕ ਬੱਚੇ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ
. . .  1 day ago
ਨੂਰਪੁਰ ਬੇਦੀ 18 ਮਾਰਚ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਟਰੱਕ ਯੂਨੀਅਨ ਦੇ ਨਾਲ ਲੱਗਦੀ ਇੱਕ ਦਲਿਤ ਬਸਤੀ 'ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਅੱਜ ਅੱਗ ਲੱਗਣ ਕਾਰਨ ਇੱਕ ਪੰਜ ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਦੋ ਬੱਚੇ ਗੰਭੀਰ ਰੂਪ ਨਾਲ...
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਜਲੰਧਰ, 18 ਮਾਰਚ- ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੱਧੇਵਾਲੀ ਰੋਡ 'ਤੇ ਅੱਜ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 24 ਸਾਲਾ ਰਜਿੰਦਰ ਕੁਮਾਰ ਵਾਸੀ ਪਿੰਡ ਢਿਲਵਾਂ ਦੇ ਰੂਪ 'ਚ ਹੋਈ ਹੈ...
ਸੰਗਰੂਰ 'ਚ ਕਿਸਾਨਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਸੰਗਰੂਰ, 18 ਮਾਰਚ (ਧੀਰਜ ਪਸ਼ੋਰੀਆ)- ਧੂਰੀ ਦੀ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਪਏ 70 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਸਥਾਨਕ ਮਹਾਂਬੀਰ ਚੌਕ 'ਚ ਪੁੱਜ ਕੇ...
ਨੀਦਰਲੈਂਡ 'ਚ ਗੋਲੀਬਾਰੀ, ਕਈ ਲੋਕ ਜ਼ਖ਼ਮੀ
. . .  1 day ago
ਐਮਸਟਰਡਮ, 18 ਮਾਰਚ- ਨੀਦਰਲੈਂਡ ਦੇ ਯੂਟ੍ਰੇਕਟ ਸ਼ਹਿਰ 'ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ 'ਚ ਹੋਈ ਇਸ ਗੋਲੀਬਾਰੀ 'ਚ ਕਈ ਲੋਕ ਜ਼ਖ਼ਮੀ...
ਵਿਲੱਖਣ ਬਿਮਾਰੀ ਤੋਂ ਪੀੜਤ ਹਨ ਪਰਵੇਜ਼ ਮੁਸ਼ੱਰਫ਼, ਦੁਬਈ ਦੇ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਇਸਲਾਮਾਬਾਦ, 18 ਮਾਰਚ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਦੁਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਕਿਸੇ ਵਿਲੱਖਣ ਬਿਮਾਰੀ ਤੋਂ ਪੀੜਤ ਹਨ। ਇਸ ਬਾਰੇ ਮੁਸ਼ੱਰਫ਼ ਦੀ ਪਾਰਟੀ 'ਆਲ...
ਭਾਜਪਾ ਨੂੰ ਹਰਾਉਣ ਦੇ ਲਈ ਸਾਡਾ ਗੱਠਜੋੜ ਹੀ ਕਾਫ਼ੀ ਹੈ- ਅਖਿਲੇਸ਼
. . .  1 day ago
ਲਖਨਊ, 18 ਮਾਰਚ- ਉੱਤਰ ਪ੍ਰਦੇਸ਼ 'ਚ ਭਾਜਪਾ ਨੂੰ ਹਰਾਉਣ ਦੇ ਲਈ ਗੱਠਜੋੜ ਬਣਾਉਣ ਤੋਂ ਬਾਅਦ ਮਾਇਆਵਤੀ ਦੇ ਨਾਲ ਅਖਿਲੇਸ਼ ਯਾਦਵ ਵੀ ਸਰਗਰਮ ਹਨ। ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ....
ਪ੍ਰਧਾਨ ਮੰਤਰੀ ਮੋਦੀ ਨੇ ਗੋਆ ਪਹੁੰਚ ਕੇ ਪਾਰੀਕਰ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪੰਜਾਬ ਬਿਜਲੀ ਨਿਗਮ ਨੇ ਲੋਕ ਨਿਰਮਾਣ ਆਰਾਮ ਘਰ ਦਾ ਕੱਟਿਆ ਬਿਜਲੀ ਕੁਨੈਕਸ਼ਨ
. . .  1 day ago
ਇੱਕ ਹੋਰ ਜਵਾਨ ਦੀ ਸ਼ਹੀਦੀ ਦੀ ਖ਼ਬਰ ਨਾਲ ਮੋਗੇ 'ਚ ਪਸਰਿਆ ਸੋਗ
. . .  1 day ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਆਪਣੇ ਅਸਲੀ ਰੰਗ ਦਿਖਾਉਣ ਲੱਗਾ- ਸੁਖਬੀਰ ਬਾਦਲ
. . .  1 day ago
30 ਨੂੰ ਦਸੂਹਾ ਵਿਖੇ ਹੋਵੇਗਾ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਪੱਧਰੀ ਸਮਾਗਮ
. . .  1 day ago
ਸੰਗਰੂਰ : ਸ਼ੂਗਰ ਮਿੱਲਾਂ ਵੱਲ ਪਏ ਬਕਾਏ ਦੀ ਅਦਾਇਗੀ ਲਈ ਕਿਸਾਨਾਂ ਨੇ ਡੀ. ਸੀ. ਦਫ਼ਤਰ ਅੱਗੇ ਲਾਇਆ ਧਰਨਾ
. . .  1 day ago
ਨਾਭਾ ਪੁਲਿਸ ਨੇ ਲੱਖਾਂ ਰੁਪਏ ਦੀ ਨਕਦੀ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਜਪਾ ਨੇਤਾ ਨੇ ਬੋਫੋਰਸ ਘੋਟਾਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਕੀਤੀ ਮੰਗ
. . .  1 day ago
ਰਾਜੌਰੀ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਰਾਈਫ਼ਲਮੈਨ ਕਰਮਜੀਤ ਸਿੰਘ ਸ਼ਹੀਦ
. . .  1 day ago
ਓਵੈਸੀ ਨੇ ਲੋਕ ਸਭਾ ਹਲਕੇ ਹੈਦਰਾਬਾਦ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਪਾਰੀਕਰ ਦੇ ਦੇਹਾਂਤ 'ਤੇ ਕੇਂਦਰੀ ਕੈਬਨਿਟ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਤਿਹਾੜ ਜੇਲ੍ਹ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਅਗਸਤਾ ਵੈਸਟਲੈਂਡ ਦੇ ਵਿਚੋਲੀਏ ਮਿਸ਼ੇਲ ਨੂੰ ਭੇਜਿਆ ਨੋਟਿਸ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ 'ਚ ਇੱਕ ਜਵਾਨ ਸ਼ਹੀਦ
. . .  1 day ago
ਸੁਸ਼ਮਾ ਸਵਰਾਜ ਨੇ ਮਾਲਦੀਵ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨਾਲ ਗੱਠਜੋੜ ਨਹੀਂ ਕਰੇਗੀ ਬਸਪਾ- ਮਾਇਆਵਤੀ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਅਟਵਾਲ
. . .  1 day ago
ਮਨੋਹਰ ਪਾਰੀਕਰ ਨੂੰ ਸ਼ਰਧਾਂਜਲੀ ਦੇਣ ਲਈ ਗੋਆ ਰਵਾਨਾ ਹੋਏ ਮੋਦੀ
. . .  1 day ago
ਨਿਊਜ਼ੀਲੈਂਡ 'ਚ 10 ਦਿਨਾਂ ਦੇ ਅੰਦਰ ਬਦਲ ਜਾਵੇਗਾ ਬੰਦੂਕ ਕਾਨੂੰਨ
. . .  1 day ago
ਟੋਰਾਂਟੋ ਹਵਾਈ ਅੱਡੇ 'ਤੇ ਅੱਗ ਲੱਗਣ ਕਾਰਨ ਅਮਰੀਕਾ ਜਾਣ ਵਾਲੀਆਂ ਕਈ ਉਡਾਣਾਂ ਰੱਦ
. . .  1 day ago
ਮਨੀ ਲਾਂਡਰਿੰਗ ਮਾਮਲੇ 'ਚ ਵੀਰਭੱਦਰ ਅਤੇ ਹੋਰ ਵਿਰੁੱਧ ਲੱਗੇ ਦੋਸ਼ਾਂ 'ਤੇ 9 ਤੇ 10 ਅਪ੍ਰੈਲ ਨੂੰ ਅਦਾਲਤ 'ਚ ਹੋਵੇਗੀ ਬਹਿਸ
. . .  1 day ago
ਗੋਆ : ਭਾਜਪਾ ਦਫ਼ਤਰ ਲਿਆਂਦੀ ਗਈ ਮਨੋਹਰ ਪਾਰੀਕਰ ਦੀ ਮ੍ਰਿਤਕ ਦੇਹ
. . .  1 day ago
ਗੋਆ 'ਚ ਅੱਜ ਹਾਈਕੋਰਟ ਤੇ ਅਦਾਲਤ ਰਹਿਣਗੀਆਂ ਬੰਦ
. . .  1 day ago
ਭਾਜਪਾ ਵੱਲੋਂ ਨਹੀ ਮਿਲਿਆ ਗੋਆ ਦਾ ਮੁੱਖ ਮੰਤਰੀ ਬਣਨ ਦਾ ਸੱਦਾ - ਦਿਗੰਬਰ ਕਾਮਤ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸੁਰੱਖਿਆ ਬਲਾਂ ਨੇ ਇੱਕ ਨਕਸਲੀ ਕੀਤਾ ਢੇਰ
. . .  1 day ago
ਪ੍ਰਵਾਸੀ ਭਾਰਤੀ 'ਤੇ ਕਾਤਲਾਨਾ ਹਮਲਾ
. . .  1 day ago
ਕਾਂਗਰਸ ਵੱਲੋਂ ਗੋਆ 'ਚ ਮੁੜ ਤੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਅਰਥੀ ਫੂਕ ਮੁਜ਼ਾਹਰੇ ਅੱਜ
. . .  1 day ago
ਅੱਜ ਦਾ ਵਿਚਾਰ
. . .  1 day ago
ਪ੍ਰਦੂਸ਼ਣ ਵਿਭਾਗ ਦੀ ਟੀਮ ਨੇ ਫ਼ੈਕਟਰੀ ਦੇ ਗੁਦਾਮ 'ਤੇ ਮਾਰਿਆ ਛਾਪਾ
. . .  2 days ago
ਮਨੋਹਰ ਪਾਰੀਕਰ ਦਾ ਦੇਹਾਂਤ
. . .  2 days ago
ਸਾਬਕਾ ਐੱਮ ਐੱਲ ਏ ਪਰਮਜੀਤ ਸਿੰਘ ਸੰਧੂ ਦਾ ਦਿਹਾਂਤ
. . .  2 days ago
ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  2 days ago
ਮਨੋਹਰ ਪਾਰੀਕਰ ਦੀ ਹਾਲਤ ਬੇਹੱਦ ਗੰਭੀਰ - ਮੁੱਖ ਮੰਤਰੀ ਦਫ਼ਤਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਹੁਸ਼ਿਆਰਪੁਰ / ਮੁਕੇਰੀਆਂ

ਚਿੰਤਪੁਰਨੀ ਜਾ ਰਹੇ 2 ਮੋਟਰਸਾਈਕਲਾਂ ਨੂੰ ਟਾਟਾ 407 ਨੇ ਮਾਰੀ ਟੱਕਰ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਬੀਤੀ ਰਾਤ ਵਾਪਰੇ ਸੜਕ ਹਾਦਸੇ 'ਚ ਇਕ ਸ਼ਰਧਾਲੂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹੋ ਗਏ | ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਚਾਲਕ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਰਮਨ ਕੁਮਾਰ ਸਿਡਾਣਾ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਲੁਧਿਆਣਾ ਆਪਣੇ ਤਿੰਨ ਹੋਰ ਸਾਥੀਆਂ ਅਮਨ ਮਿਸ਼ਰਾ, ਹਰਿਤ ਪੁਰੀ ਅਤੇ ਅਮਨਦੀਪ ਸਿੰਘ ਨਾਲ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਜਾ ਰਹੇ ਸਨ | ਰਾਤ ਕਰੀਬ ਡੇਢ ਵਜੇ ਜਦੋਂ ਉਹ ਸਰਕਾਰੀ ਕਾਲਜ ਚੌਕ ਹੁਸ਼ਿਆਰਪੁਰ ਨਜ਼ਦੀਕ ਪਹੁੰਚੇ ਤਾਂ ਉਥੋਂ ਜਾ ਰਹੀ ਇਕ ਟਾਟਾ 407 ਗੱਡੀ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ | ਦੱਸਿਆ ਜਾਂਦਾ ਹੈ ਕਿ ਉਕਤ ਹਾਦਸੇ 'ਚ ਰਮਨ ਸਿਡਾਣਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ | ਇਨ੍ਹਾਂ 'ਚੋਂ 2 ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ | ਪੁਲਿਸ ਨੇ ਰਮਨ ਸਿਡਾਣਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਹਵਾਲੇ ਕਰ ਦਿੱਤੀ | ਪੁਲਿਸ ਨੇ ਘਟਨਾ ਤੋਂ ਬਾਅਦ ਫਰਾਰ ਹੋਏ ਕਥਿਤ ਦੋਸ਼ੀ ਚਾਲਕ ਮਲਕੀਤ ਸਿੰਘ ਵਾਸੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੱਸਿਆ ਜਾਂਦਾ ਹੈ ਕਿ ਰਮਨ ਕੁਮਾਰ ਲੁਧਿਆਣਾ 'ਚ ਕੱਪੜੇ ਦਾ ਵਪਾਰ ਕਰਦਾ ਸੀ |

ਘਰ ਦੇ ਸਾਹਮਣੇ ਖੜ੍ਹੀ ਟਰਾਲੀ ਚੋਰੀ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਚੋਰਾਂ ਦੇ ਹੌਾਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਬੇਧੜਕ ਹੋ ਕੇ ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ | ਇਥੋਂ ਤੱਕ ਕਿ ਘਰਾਂ ਦੇ ਸਾਹਮਣੇ ਖੜ੍ਹੇ ਵਾਹਨ ਜਾਂ ਹੋਰ ਸਾਧਨ ...

ਪੂਰੀ ਖ਼ਬਰ »

ਦੋ ਲੁਟੇਰੇ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਹਾਜੀਪੁਰ, 17 ਅਗਸਤ (ਰਣਜੀਤ ਸਿੰਘ)-ਬੀਤੇ ਦਿਨ ਦੋ ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਸਦੀਆ ਦੇਵੀ ਵਾਸੀ ਸਰਿਆਣਾ ਥਾਣਾ ਹਾਜੀਪੁਰ ਨੇ ਦੱਸਿਆ ਕਿ ਜਦ ਮੈਂ ਆਪਣੀ ਕਰਿਆਨੇ ਦੀ ਦੁਕਾਨ 'ਤੇ ਬੈਠੀ ਹੋਈ ...

ਪੂਰੀ ਖ਼ਬਰ »

ਅਦਾਕਾਰਾ ਸੁਰਵੀਨ ਚਾਵਲਾ ਮਾਮਲੇ ਦੀ ਸੁਣਵਾਈ ਹੁਣ 24 ਨੂੰ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਹਿੰਦੀ ਅਤੇ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਸੁਰਵੀਨ ਚਾਵਲਾ, ਉਸ ਦੇ ਪਤੀ ਅਤੇ ਭਰਾ ਿਖ਼ਲਾਫ਼ ਕਰੀਬ 2 ਸਾਲ ਪਹਿਲਾਂ ਰਿਲੀਜ਼ ਹੋਈ ਫ਼ਿਲਮ 'ਨਿਲ ਬਟੇ ਸੰਨਾਟਾ' ਦੇ ਸਹਾਇਕ ਨਿਰਮਾਤਾ ਦੇ ਪਿਤਾ ਵਲੋਂ 40 ਲੱਖ ਰੁਪਏ ਦੀ ...

ਪੂਰੀ ਖ਼ਬਰ »

ਪੰਜੌੜ ਵਲੋਂ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ

ਹੁਸ਼ਿਆਰਪੁਰ, 17 ਅਗਸਤ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੰਜੌੜ ਵਲੋਂ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਅਤੇ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਅਧਿਕਾਰੀ ਹਰਬੰਸ ਲਾਲ ਨੇ ਦੱਸਿਆ ਕਿ ਇੱਕ ਸੂਚਨਾ ਤੋਂ ਬਾਅਦ ...

ਪੂਰੀ ਖ਼ਬਰ »

ਬਲਾਕ ਤਲਵਾੜਾ 'ਚ ਚੱਲ ਰਹੇ ਹਨ ਗੈਰ ਕਾਨੂੰਨੀ ਤਰੀਕੇ ਨਾਲ ਕਰੈਸ਼ਰ

ਤਲਵਾੜਾ, 17 ਅਗਸਤ (ਸੁਰੇਸ਼ ਕੁਮਾਰ)-ਪ੍ਰਸ਼ਾਸਨ ਤੇ ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ ਨੂੰ ਨੱਥ ਪਾ ਲਏ ਜਾਣ ਦੇ ਦਾਅਵਿਆਂ ਦੇ ਉਲਟ ਤਲਵਾੜਾ ਬਲਾਕ ਅਧੀਨ ਆਉਂਦੇ ਪਿੰਡਾਂ 'ਚ ਬਿਆਸ ਦਰਿਆ ਕਿਨਾਰੇ 'ਤੇ ਸਵਾਂ ਨਦੀ 'ਚ ਮਨਾਹੀ ਦੇ ਬਾਵਜੂਦ ਬਰਸਾਤੀ ਮੌਸਮ 'ਚ ਵੀ ਨਾਜਾਇਜ਼ ...

ਪੂਰੀ ਖ਼ਬਰ »

ਬਿਨਾਂ ਲਾਇਸੰਸ ਤੋਂ ਬੈਠੇ ਟਰੈਵਲ ਏਜੰਟ ਨੌਜਵਾਨਾਂ ਨੂੰ ਧੋਖੇ ਨਾਲ ਭੇਜ ਰਹੇ ਨੇ ਮੌਤ ਦੇ ਮੂੰਹ-ਜੱਗੀ

ਮੁਕੇਰੀਆਂ/ਨੰਗਲ ਬਿਹਾਲਾਂ, 17 ਅਗਸਤ (ਰਾਮਗੜ੍ਹੀਆ/ਵਿਨੋਦ ਮਹਾਜਨ)-ਪਿਛਲੇ ਕਾਫ਼ੀ ਸਮੇਂ ਤੋਂ ਮੁਕੇਰੀਆਂ ਹਲਕੇ 'ਚ ਬਿਨਾਂ ਲਾਇਸੈਂਸ ਤੋਂ ਕੰਮ ਕਰ ਰਹੇ ਟਰੈਵਲ ਏਜੰਟ ਬੇਰੁਜ਼ਗਾਰ ਨੌਜਵਾਨਾਂ ਨੂੰ ਧੋਖੇ ਨਾਲ ਵਰਗ਼ਲਾ ਕੇ ਵਿਦੇਸ਼ਾਂ 'ਚ ਭੇਜ ਦਿੰਦੇ ਹਨ, ਜਿੱਥੇ ਜਾ ਕੇ ...

ਪੂਰੀ ਖ਼ਬਰ »

ਘਰ 'ਚ ਵੜ ਕੇ ਗੋਲੀਆਂ ਚਲਾਈਆਂ, ਔਰਤ ਜ਼ਖ਼ਮੀ

ਤਲਵਾੜਾ, 17 ਅਗਸਤ (ਸ਼ਮੀ/ਸੁਰੇਸ਼ ਕੁਮਾਰ)-ਤਲਵਾੜਾ 'ਚ ਬੀਤੀ ਸ਼ਾਮ ਬੀ. ਬੀ. ਐਮ. ਬੀ. ਕਾਲੋਨੀ ਦੇ ਸੈਕਟਰ 1 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਦਾ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਇੱਕ ਘਰ 'ਚ ਵੜ ਕੇ ਅੰਨ੍ਹ•ੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਘਰ ਵਿਚ ਮੌਜੂਦ ਇੱਕ ਔਰਤ ...

ਪੂਰੀ ਖ਼ਬਰ »

ਡੇਢ ਲੱਖ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਅੱਡਾ ਸਰਾਂ, 17 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪਿੰਡ ਢੱਟ ਨਾਲ ਸਬੰਧਿਤ ਇੱਕ ਵਿਅਕਤੀ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਡੇਢ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਿਖ਼ਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਠੱਗੀ ਦਾ ਸ਼ਿਕਾਰ ਹੋਏ ਗੁਰਨਾਮ ...

ਪੂਰੀ ਖ਼ਬਰ »

ਚੋਅ 'ਚੋਂ ਬੱਚੇ ਦੀ ਲਾਸ਼ ਮਿਲੀ

ਚੱਬੇਵਾਲ, 17 ਅਗਸਤ (ਰਾਜਾ ਸਿੰਘ ਪੱਟੀ, ਸੁਰਿੰਦਰ ਸਿੰਘ ਸਖੀਆ)-ਬਠੁੱਲਾ ਦੇ ਚੋਅ 'ਚੋਂ ਇੱਕ ਬੱਚੇ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਇਸ ਸਬੰਧੀ ਏ.ਐਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪਿੰਡ ਬਠੁੱਲਾ ਦੇ ਚੋਅ 'ਚ ਰੁੜੇ੍ਹ ਆਉਂਦੇ ਇੱਕ ਛੋਟੇ ਬੱਚੇ ਨੂੰ ਕੁੱਝ ...

ਪੂਰੀ ਖ਼ਬਰ »

ਗੁ: ਗਰਨਾ ਸਾਹਿਬ ਬੋਦਲ ਵਿਖੇ ਭਾਦਰੋਂ ਦੀ ਸੰਗਰਾਂਦ ਮੌਕੇ ਭਾਰੀ ਰੌਣਕਾਂ

ਦਸੂਹਾ, 17 ਅਗਸਤ (ਭੁੱਲਰ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਮੈਨੇਜਰ ਸਤਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਭਾਦਰੋਂ ਦੀ ਸੰਗਰਾਂਦ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »

'ਸੰਜੀਵਨੀ ਸ਼ਰਨਮ' ਵਿਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਸੋਨਾਲੀਕਾ ਗਰੁੱਪ ਵਲੋਂ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਚਲਾਏ ਜਾ ਰਹੇ ਲਿਵਿੰਗ ਸੈਂਟਰ 'ਸੰਜੀਵਨੀ ਸ਼ਰਨਮ' 'ਚ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੈਸਿਪੀ ਮੇਕਿੰਗ ਈਵੈਂਟ ਦੌਰਾਨ ਤਿਆਰ ...

ਪੂਰੀ ਖ਼ਬਰ »

ਕਾਰ ਸਵਾਰ ਲੁਟੇਰਿਆਂ ਵਲੋਂ 2 ਔਰਤਾਂ ਦੀਆਂ ਵਾਲੀਆਂ ਦੀ ਲੁੱਟ-ਖੋਹ

ਦਸੂਹਾ, 17 ਅਗਸਤ (ਕੌਸ਼ਲ, ਭੁੱਲਰ)-ਦਸੂਹਾ ਦੇ ਪਿੰਡ ਹਰਦੋਥਲਾ ਵਿਖੇ 2 ਕਾਰ ਸਵਾਰ ਲੁਟੇਰਿਆਂ ਵਲੋਂ 2 ਔਰਤਾਂ ਦੀਆਂ ਸੋਨੇ ਦੀਆਂ ਵਾਲੀਆਂ ਦੀ ਲੁੱਟ-ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦੇ ਹੋਏ ਬਲਵਿੰਦਰ ਕੌਰ ਅਤੇ ਹਰਜਿੰਦਰ ਕੌਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦੇ ਐਮ. ਏ. ਪੰਜਾਬੀ ਸਮੈਸਟਰ ਦੂਜਾ ਤੇ ਚੌਥਾ ਦਾ ਨਤੀਜਾ ਸ਼ਾਨਦਾਰ

ਮਿਆਣੀ, 17 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਐਮ. ਏ. ਪੰਜਾਬੀ ਸਮੈਸਟਰ ਦੂਜਾ ਅਤੇ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਐਮ. ਏ. ਪੰਜਾਬੀ ਸਮੈਸਟਰ ਦੂਜਾ ਵਿਚ ਜਸਵਿੰਦਰ ਕੌਰ ਨੇ 65.5 ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਘਰ 'ਚ ਚੱਲ ਰਹੇ ਮੈਡੀਕਲ ਸਟੋਰ 'ਤੇ ਛਾਪੇਮਾਰੀ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ), ਹਰਪ੍ਰੀਤ ਕੌਰ-ਸਿਹਤ ਵਿਭਾਗ ਵਲੋਂ ਜ਼ੋਨਲ ਲਾਈਸੈਸਿੰਗ ਅਥਾਰਟੀ ਡਰੱਗਜ਼ ਰਜੇਸ਼ ਸੂਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪਤਾ ਲੱਗਾ ਕਿ ...

ਪੂਰੀ ਖ਼ਬਰ »

ਅਮਨਦੀਪ ਸਿੰਘ ਮੱਟੂ ਦੀ ਯਾਦ 'ਚ 8ਵਾਂ ਖ਼ੂਨਦਾਨ ਕੈਂਪ ਲਗਾਇਆ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਤੇ ਜਨਵਾਦੀ ਨੌਜਵਾਨ ਸਭਾ ਵਲੋਂ ਸਾਂਝੇ ਤੌਰ 'ਤੇ ਅਮਨਦੀਪ ਸਿੰਘ ਮੱਟੂ ਦੀ ਯਾਦ 'ਚ ਭਾਈ ਘਨੱ੍ਹਈਆ ਜੀ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਵਿਖੇ ...

ਪੂਰੀ ਖ਼ਬਰ »

ਤਲਵਾੜਾ 'ਚ ਹੜ੍ਹਾਂ ਦੀ ਰੋਕਥਾਮ ਲਈ 49 ਲੱਖ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ-ਅਰੁਣ ਡੋਗਰਾ

ਤਲਵਾੜਾ, 17 ਅਗਸਤ (ਸ਼ਮੀ/ਮਹਿਤਾ)-ਤਲਵਾੜਾ 'ਚ ਪਿਛਲੇ ਕੁੱਝ ਦਿਨਾਂ ਅੰਦਰ ਹੜ੍ਹ ਨਾਲ ਹੋਈ ਭਾਰੀ ਤਬਾਹੀ ਦੀ ਰੋਕਥਾਮ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਇਸ ਮੰਤਵ ਲਈ ਸਾਂਡਪੁਰ ਖੱਡ 'ਚ ਬਨਕਰਨਪੁਰ ਨੇੜੇ ਅੱਜ ਕੰਮ ਆਰੰਭ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ ਨਤੀਜਾ ਸ਼ਾਨਦਾਰ

ਦਸੂਹਾ, 17 ਅਗਸਤ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ• ਦੁਆਰਾ ਐਲਾਨੇ ਗਏ ਨਤੀਜਿਆਾ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦਸੂਹਾ ਦੇ ਐਮ.ਏ.ਹਿੰਦੀ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ¢ ਕਾਲਜ ਦੇ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਕਟਿਵਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਐਕਟਿਵਾ ਚੋਰੀ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਮਾਣਕ ਰਾਏ ਦੀ ਵਾਸੀ ਰਾਜਿੰਦਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਭਾਣਜੀ ਅਲਕਾ ਨਾਲ ...

ਪੂਰੀ ਖ਼ਬਰ »

ਭਟੋਲੀ 'ਚ ਖੁੱਲੇ੍ਹ ਪੋਲਟਰੀ ਫਾਰਮ ਕਾਰਨ ਮੱਖੀਆਂ ਤੇ ਗੰਦਗੀ ਦੀ ਭਰਮਾਰ ਤੋਂ ਲੋਕ ਦੁਖੀ

ਤਲਵਾੜਾ, 17 ਅਗਸਤ (ਸੁਰੇਸ਼ ਕੁਮਾਰ)- ਕਸਬਾ ਦਾਤਾਰਪੁਰ ਨੇੜਲੇ ਕਰੀਬ ਛੇ ਪਿੰਡਾਂ ਦਰਮਿਆਨ ਬਣੇ ਇੱਕ ਮੁਰਗ਼ੀ ਫਾਰਮ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ | ਪੋਲਟਰੀ ਫਾਰਮ ਦੇ ਬਾਹਰ ਫੈਲੀ ਗੰਦਗੀ ਕਾਰਨ ਪੈਦਾ ਹੋਈਆਂ ਮੱਖੀਆਂ ਦੇ ਵਿਰੋਧ ...

ਪੂਰੀ ਖ਼ਬਰ »

ਗੁਰੂ ਲਾਧੋ-ਰੇ-ਰਿਲੀਜਨ ਵੈੱਲਫੇਅਰ ਐਾਡ ਕਲਚਰਲ ਸੁਸਾਇਟੀ ਵਲੋਂ ਚੌਥਾ ਨਗਰ ਕੀਰਤਨ 25 ਨੂੰ

ਦਸੂਹਾ, 17 ਅਗਸਤ (ਕੌਸ਼ਲ)-ਬਾਬਾ ਮੱਖਣ ਸ਼ਾਹ ਜੀ ਲੁਬਾਣਾ ਦੀ ਯਾਦ ਨੂੰ ਸਮਰਪਿਤ ਗੁਰੂ ਲਾਧੋ- ਰੇ- ਦਿਵਸ ਮੌਕੇ ਚੌਥਾ ਮਹਾਨ ਨਗਰ ਕੀਰਤਨ ਗੁਰੂ ਲਾਧੋ-ਰੇ- ਰਿਲੀਜਨ ਵੈੱਲਫੇਅਰ ਐਾਡ ਕਲਚਰਲ ਸੁਸਾਇਟੀ ਵਲੋਂ ਸਜਾਇਆ ਜਾ ਰਿਹਾ ਹੈ, ਜਾਣਕਾਰੀ ਦਿੰਦੇ ਹੋਏ ਜਸਕਰਨ ਸਿੰਘ ...

ਪੂਰੀ ਖ਼ਬਰ »

ਗੁਰਸੇਵਾ ਇੰਸਟੀਚਿਊਟ ਦੇ ਬੀ. ਐੱਸ. ਸੀ. ਐਗਰੀਕਲਚਰ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਗੁਰਸੇਵਾ ਇੰਸਟੀਚਿਊਟ ਆਫ਼ ਸਾਇੰਸ ਐਾਡ ਟੈਕਨਾਲੌਜੀ ਪਨਾਮ ਵਿਖੇ ਚੱਲ ਰਹੇ ਬੀ.ਐੱਸ.ਸੀ. ਐਗਰੀਕਲਚਰ ਦੇ ਵੱਖ-ਵੱਖ ਸਮੈਸਟਰਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ | ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਦੀ ਜਾਣਕਾਰੀ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਸ ਨੂੰ ਸਰਟੀਫਿਕੇਟ ਤਕਸੀਮ ਕੀਤੇ

ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ)-ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਹੋਣਹਾਰ ਐਨ.ਸੀ.ਸੀ. ਕੈਡਿਟਸ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ | ਕਾਲਜ ਵਿਖੇ ਵਿਸ਼ੇਸ ਤੌਰ 'ਤੇ ਪਹੁੰਚੇ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਮੀਂਹ ਨਾਲ ਹੋਇਆ ਜਲ-ਥਲ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਪਏ ਮੂਸਲਾਧਾਰ ਮੀਂਹ ਨਾਲ ਵੱਖ-ਵੱਖ ਇਲਾਕਿਆਂ 'ਚ ਜਲ ਥਲ ਹੋ ਗਿਆ | ਪ੍ਰੰਤੂ ਇਸ ਦੇ ਨਾਲ ਹੀ ਸ਼ਹਿਰ 'ਚ ਨਿਕਾਸੀ ਨਾਲਿਆਂ ਦੀ ਬੁਰੀ ਹਾਲਤ ਦੇ ਚੱਲਦਿਆਂ ਪਾਣੀ ਲੋਕਾਂ ਦੇ ...

ਪੂਰੀ ਖ਼ਬਰ »

ਸਪੈਸ਼ਲ ਬਰਾਂਚ ਦੀ ਟੀਮ ਵਲੋਂ ਭਗੌੜਾ ਕਾਬੂ

ਬੁੱਲ੍ਹੋਵਾਲ, 17 ਅਗਸਤ (ਜਸਵੰਤ ਸਿੰਘ)-ਸਪੈਸ਼ਲ ਬਰਾਂਚ ਹੁਸ਼ਿਆਰਪੁਰ ਦੇ ਇੰਚਾਰਜ ਮੁਨੀਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੁਸ਼ਿਆਰਪੁਰ ਸਪੈਸ਼ਲ ਬਰਾਂਚ ਟੀਮ ਵਲੋਂ ਇੱਕ ਭਗੌੜੇ ਦੋਸ਼ੀ ਦਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸ਼ੇਰਪੁਰ ਗੁਲਿੰਡ ਨੂੰ ...

ਪੂਰੀ ਖ਼ਬਰ »

ਸਬ ਜੇਲ੍ਹ ਦਸੂਹਾ ਬੰਦ ਹੋਣ ਨਾਲ ਲੋਕਾਂ 'ਚ ਭਾਰੀ ਰੋਸ-ਸਿੱਧੂ

ਦਸੂਹਾ, 17 ਅਗਸਤ (ਭੁੱਲਰ)-ਸਬ ਜੇਲ੍ਹ ਦਸੂਹਾ ਬੰਦ ਹੋਣ ਨਾਲ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ ਨੇ ਕਿਹਾ ਕਿ ਸਬ ਜੇਲ੍ਹ ਦਸੂਹਾ ਨੂੰ ਪ੍ਰਮੋਟ ਕਰਨ ਦੀ ...

ਪੂਰੀ ਖ਼ਬਰ »

ਡੀ. ਸੀ. ਵਲੋਂ 'ਪਾਣੀ ਬਚਾਓ ਪੈਸਾ ਕਮਾਓ' ਸਵੈ ਇੱਛਤ ਯੋਜਨਾ ਅਧੀਨ ਕੈਂਪ ਦਾ ਉਦਘਾਟਨ

ਐਮਾਂ ਮਾਂਗਟ, 17 ਅਗਸਤ (ਗੁਰਾਇਆ)-ਅੱਜ 66 ਕੇ.ਵੀ ਸ/ਸਟੇਸ਼ਨ ਭੱਟੀਆਂ ਜੱਟਾ ਵਿਖੇ ਧਨੋਆ ਫੀਡਰ 'ਤੇ ਸਰਕਾਰ ਵਲੋਂ ਚਲਾਈ ਜਾ ਰਹੀ ਸਕੀਮ 'ਪਾਣੀ ਬਚਾਓ ਪੈਸਾ ਕਮਾਓ' ਵਿਚ ਨਾਂਅ ਦਰਜ ਕਰਵਾਉਣ ਵਾਲੇ ਕਿਸਾਨਾਂ ਨੂੰ ਮਿਲਣ ਤੇ ਉਤਸ਼ਾਹ ਵਧਾਉਣ ਲਈ ਸ੍ਰੀਮਤੀ ਈਸਾ ਕਾਲੀਆਂ ...

ਪੂਰੀ ਖ਼ਬਰ »

ਡਬਲਯੂ. ਡੀ. ਇੰਮੀਗ੍ਰੇਸ਼ਨ ਕੰਸਲਟੈਂਟ ਨੇ 'ਸਟੂਡੈਂਟ ਵੀਜ਼ਾ ਅਵੇਅਰਨੈੱਸ' ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ)-ਡਬਲਯੂ.ਡੀ. ਇਮੀਗ੍ਰੇਸ਼ਨ ਕੰਸਲਟੈਂਟ ਵਲੋਂ ਸਥਾਨਕ ਕੋਰਟ ਰੋਡ 'ਤੇ ਸਥਿਤ ਐਚ.ਪੀ. ਪੈਟਰੋਲ ਪੰਪ ਦੇ ਸਾਹਮਣੇ 'ਸਟੂਡੈਂਟ ਵੀਜ਼ਾ ਅਵੇਅਰਨੈੱਸ' ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਬਲਯੂ.ਡੀ. ਇਮੀਗ੍ਰੇਸ਼ਨ ਕੰਪਨੀ ਦੇ ...

ਪੂਰੀ ਖ਼ਬਰ »

ਖਾਲਸਾ ਕਾਲਜ ਕੰਧਾਲਾ ਜੱਟਾਂ ਦਾ ਨਤੀਜਾ ਸ਼ਾਨਦਾਰ ਰਿਹਾ

ਅੱਡਾ ਸਰਾਂ, 17 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਕੰਧਾਲਾ ਜੱਟਾਂ ਦਾ ਬੀ.ਏ. ਸਮੈਸਟਰ ਚਾਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਦਵਿੰਦਰ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦਸੂਹਾ ਦਾ ਐਮ. ਏ. ਪੰਜਾਬੀ ਸਮੈਸਟਰ ਦੂਜਾ ਤੇ ਚੌਥੇ ਦਾ ਨਤੀਜਾ ਸ਼ਾਨਦਾਰ

ਦਸੂਹਾ, 17 ਅਗਸਤ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ• ਵਲੋਂ ਐਲਾਨੇ ਗਏ ਐਮ.ਏ.ਪੰਜਾਬੀ ਸਮੈਸਟਰ ਦੂਜਾ ਤੇ ਐਮ.ਏ.ਪੰਜਾਬੀ ਸਮੈਸਟਰ ਚੌਥੇ ਦੇ ਨਤੀਜਿਆਾ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਾ ਨੇ ਵਧੀਆ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX