ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  14 minutes ago
ਰਾਮ ਤੀਰਥ , 17 ਅਕਤੂਬਰ (ਧਰਵਿੰਦਰ ਸਿੰਘ ਔਲਖ) - ਅੱਜ ਅੱਡਾ ਕੋਟਲਾ ਡੂੰਮ ਵਿਖੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਸਾਈਡ ਮਾਰਨ ਕਰ ਕੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ...
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  26 minutes ago
ਨਵੀਂ ਦਿੱਲੀ, 17 ਅਕਤੂਬਰ- ਲੰਦਨ ਦੀ ਵੈਸਟਮਿੰਸਟਰ ਕੋਰਟ ਨੇ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਹਿਰਾਸਤ 17 ਨਵੰਬਰ ਤੱਕ...
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  31 minutes ago
ਜਲੰਧਰ, 17 ਅਕਤੂਬਰ (ਚਿਰਾਗ਼ ਸ਼ਰਮਾ)- ਫਗਵਾੜਾ ਵਿਧਾਨ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਰਾਜੇਸ਼ ਬਾਘਾ...
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  46 minutes ago
ਅਜਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ 'ਚ ਡੇਂਗੂ ਨਾਲ ਹੋ ਰਹੀਆਂ ਮੌਤਾਂ ਅਤੇ ਸੈਂਕੜੇ ਲੋਕਾਂ ਦੇ ਇਸ ਭਿਆਨਕ ਬਿਮਾਰੀ ਤੋਂ ਪੀੜਤ ਹੋਣ ਦੇ ਬਾਵਜੂਦ ਇਸ ਦੇ ਇਲਾਜ...
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  about 1 hour ago
ਖਡੂਰ ਸਾਹਿਬ, 17 ਅਕਤੂਬਰ ( ਰਸ਼ਪਾਲ ਸਿੰਘ ਕੁਲਾਰ) -ਸਾਝਾ ਮੁਲਾਜ਼ਮ ਮੰਚ ਪੰਜਾਬ/ਚੰਡੀਗੜ੍ਹ ਵੱਲੋਂ ਸਮੁੱਚੇ ਮੁਲਾਜ਼ਮਾਂ ਦੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ...
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਰਾਜਧਾਨੀ ਦਿੱਲੀ ਦੇ ਚਿੜੀਆ ਘਰ 'ਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਸ਼ੇਰ ਦੇ ਵਾੜੇ 'ਚ ਵੜ ਗਿਆ। ਹਾਲਾਂਕਿ ਹੈਰਾਨ ਕਰਨ...
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਉਦੇਸ਼ ਨਾਲ 4 ਨਵੰਬਰ ਤੋਂ 15 ਨਵੰਬਰ ਤੱਕ ਵਾਹਨਾਂ ਲਈ ਓਡ-ਈਵਨ ਯੋਜਨਾ...
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  about 1 hour ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ 'ਚ ਜੋ ਕੁਝ...
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਵੇਰਕਾ, 17 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉੱਤਰੀ ਆਉਂਦੇ ਇਲਾਕੇ 'ਚ ਫਰੈਂਡਜ਼ ਐਵੇਨਿਊ ਮਜੀਠਾ ਰੋਡ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਡੇਂਗੂ ਦੀ...
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 2 hours ago
ਮੁੰਬਈ, 17 ਅਕਤੂਬਰ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਭਾਜਪਾ ਅਰਥ ਵਿਵਸਥਾ ਦੇ ਜਿਸ 'ਡਬਲ ਇੰਜਣ' ਦਾ ਪ੍ਰਚਾਰ ਕਰਦੀ ਹੈ ਅਤੇ ਜਿਸ ਦੇ ਆਧਾਰ 'ਤੇ ਉਹ...
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਦੇ ਸਾਕੇਤ ਕੋਰਟ ਨੇ ਰੇਲੀਗੇਅਰ ਫਿਨਵੇਸਟ ਲਿਮਟਿਡ ਦੇ ਫੰਡ 'ਚ ਗੜਬੜ ਕਰਨ ਦੇ ਮਾਮਲੇ 'ਚ ਸਾਬਕਾ ਪ੍ਰਮੋਟਰ ਮਲਵਿੰਦਰ ਸਿੰਘ, ਸ਼ਵਿੰਦਰ ਸਿੰਘ...
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 3 hours ago
ਬਾਘਾਪੁਰਾਣਾ, 17 ਅਕਤੂਬਰ (ਬਲਰਾਜ ਸਿੰਗਲਾ)- ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਕਮੇਟੀ ਦੇ ਸੱਦੇ 'ਤੇ ਅੱਜ ਅਚਾਨਕ ਦਫ਼ਤਰੀ ਕਾਮਿਆਂ ਨੇ ਦੋ ਦਿਨਾਂ ਲਈ 'ਕਲਮ ਛੋੜ' ਹੜਤਾਲ...
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਕੋਲਕਾਤਾ, 17 ਅਕਤੂਬਰ- ਪੱਛਮੀ ਬੰਗਾਲ ਦੇ ਜਲਪਾਈਗੁੜੀ ਦੇ ਬੰਧੂਨਗਰ 'ਚ ਹਾਦਸੇ ਤੋਂ ਬਾਅਦ ਤੇਲ ਦੇ ਇੱਕ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਟੈਂਕਰ ਚਾਲਕ...
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  about 3 hours ago
ਲੁਧਿਆਣਾ, 17 ਅਕਤੂਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਕੈਪਟਨ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ (ਪੀ. ਐੱਮ. ਸੀ.) ਬੈਂਕ ਦੇ 15 ਖਾਤਾ ਧਾਰਕਾਂ ਦਾ ਇੱਕ ਵਫ਼ਦ ਅੱਜ ਮੁੰਬਈ 'ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ...
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  about 4 hours ago
ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ
. . .  about 4 hours ago
ਪੀ. ਐੱਮ. ਸੀ. ਬੈਂਕ : ਪੁਲਿਸ ਹਿਰਾਸਤ 'ਚ ਭੇਜੇ ਗਏ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ
. . .  about 4 hours ago
25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  about 5 hours ago
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  about 5 hours ago
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  about 5 hours ago
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 6 hours ago
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 6 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 6 hours ago
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 5 hours ago
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 7 hours ago
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 8 hours ago
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 8 hours ago
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 1 hour ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 1 hour ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 1 hour ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  24 minutes ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  48 minutes ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 1 hour ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  59 minutes ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 1 hour ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 1 hour ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੰਨੇ ਦੀ ਬਕਾਇਆ ਰਕਮ ਲਈ ਕਿਸਾਨ ਜਥੇਬੰਦੀਆਂ ਵਲੋਂ ਖੰਡ ਮਿੱਲ ਅੱਗੇ ਧਰਨਾ

ਨਵਾਂਸ਼ਹਿਰ, 17 ਅਗਸਤ (ਹਰਵਿੰਦਰ ਸਿੰਘ)- ਗੰਨਾ ਸੰਘਰਸ਼ ਕਮੇਟੀ ਦੇ ਸੱਦੇ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਗੰਨਾ ਮਿੱਲ ਨਵਾਂਸ਼ਹਿਰ ਮੂਹਰੇ ਇਕ ਭਰਵਾਂ ਇਕੱਠ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਜਾਡਲਾ ਨੇ ਕਿਹਾ ਕਿ ਕਿਸਾਨ ਨਾਲ ਸਰਕਾਰਾਂ ਦੀ ਇਹ ਨੀਤੀ ਪੁਰਾਣੀ ਹੀ ਹੈ ਕੋਈ ਵੀ ਸਰਕਾਰ ਮਿਹਨਤੀ ਲੋਕਾਂ ਨੂੰ ਉਨ੍ਹਾਂ ਦਾ ਸਹੀ ਹੱਕ ਨਹੀਂ ਦਿੰਦੀ | ਇਹ ਸਾਰਾ ਕੁੱਝ ਸਰਕਾਰਾਂ ਵੱਲੋਂ ਸਹਿਕਾਰੀ ਅਦਾਰਿਆਂ ਨੂੰ ਖ਼ਤਮ ਕਰਕੇ ਪ੍ਰਾਈਵੇਟ ਕਰਨ ਦੇ ਅਧੀਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਹੜਾ ਸ਼ੂਗਰਫੈੱਡ ਬਣਾਇਆ ਗਿਆ ਹੈ ਉਹ ਵੀ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ | ਇਸ ਦੇ ਗ਼ਲਤ ਰੋਲ ਕਰਕੇ ਹੀ ਮਿੱਲਾਂ ਘਾਟੇ ਵਿਚ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਾਨੂੰ ਕਿਸਾਨ ਭਰਾਵਾਂ ਨੂੰ ਆਪਣੇ ਸਹੀ ਹੱਕ ਲੈਣ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਲੰਬੀ ਲੜਾਈ ਲੜਨੀ ਪਵੇਗੀ | ਜਦੋਂ ਤੱਕ ਸਰਕਾਰ ਸਾਡਾ ਬਾਕੀ ਰਹਿੰਦਾ 35 ਕਰੋੜ ਰੁਪਏ ਦਾ ਬਕਾਇਆ ਕਿਸਾਨਾਂ ਨੂੰ ਨਹੀਂ ਦਿੰਦੀ ਉਦੋਂ ਤੱਕ ਸਾਡਾ ਸੰਘਰਸ਼ ਚੱਲਦਾ ਰਹੇਗਾ | ਇਸ ਮੌਕੇ ਰਣਜੀਤ ਸਿੰਘ ਝਿੰਗੜ ਚੇਅਰਮੈਨ ਗੰਨਾ ਮਿਲ ਨੇ ਕਿਹਾ ਕਿ 114 ਕਰੋੜ ਦੀ ਰਕਮ ਵਿਚੋਂ ਜਿਹੜੀ ਤਕਰੀਬਨ 80 ਫ਼ੀਸਦੀ ਪੇਮੈਂਟ ਕਿਸਾਨਾਂ ਨੂੰ ਮਿਲੀ ਹੈ | ਉਹ ਕਿਸਾਨਾਂ ਦੇ ਸੰਘਰਸ਼ ਕਰਕੇ ਮਿਲੀ ਹੈ | ਬਾਕੀ ਰਹਿੰਦੀ ਰਕਮ ਜੋ 35 ਕਰੋੜ ਹੈ ਸਰਕਾਰ ਜਲਦੀ ਕਿਸਾਨਾਂ ਨੂੰ ਦੇਵੇ | ਇਸ ਮੌਕੇ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਲਖਵੀਰ ਸਿੰਘ ਚਾਹਲ ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਰਟੈਂਡਾ, ਕੱੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਬਚਿੱਤਰ ਸਿੰਘ ਨੇ ਕਿਹਾ ਕਿ ਗੰਨੇ ਦਾ ਬੀਜ ਖ਼ਰੀਦਣਾ, ਬੀਜਣਾ, ਜਦੋਂ ਗੰਨਾ ਤਿਆਰ ਹੋ ਜਾਵੇ ਉਸ ਦੀ ਕਟਾਈ ਕਰਕੇ ਉਸ ਨੂੰ ਆਪਣੇ ਢੋਆਈ ਦੇ ਸਾਧਨਾਂ ਨਾਲ ਗੰਨਾ ਮਿੱਲਾਂ ਤੱਕ ਲੈ ਕੇ ਜਾਣ ਦਾ ਖਰਚਾ, ਕਿਸਾਨ ਆੜ੍ਹਤੀਆਂ ਕੋਲੋਂ ਵਿਆਜ ਤੇ ਪੈਸੇ ਲੈ ਕੇ ਕਰਦਾ ਹੈ | ਫਿਰ ਵੀ ਜੇ ਕਿਸਾਨ ਨੂੰ ਸਹੀ ਸਮੇਂ ਤੇ ਉਸ ਦੀ ਅਦਾਇਗੀ ਨਾ ਮਿਲਣ ਕਰਕੇ ਉਸ ਨੂੰ ਆਰਥਿਕ ਬੋਝ ਸਹਿਣਾ ਪੈਂਦਾ ਹੈ | ਇਸ ਮੌਕੇ ਗੰਨਾ ਮਿੱਲ ਦੇ ਜੀ. ਐੱਮ. ਕਮਲਜੀਤ ਸਿੰਘ ਨੂੰ ਕਿਸਾਨਾਂ ਵਲੋਂ ਮੰਗ ਪੱਤਰ ਵੀ ਦਿੱਤਾ ਗਿਆ | ਇਸ ਮੌਕੇ ਹਰਮੇਸ਼ ਸਿੰਘ ਢੇਸੀ, ਬਲਵੰਤ ਸਿੰਘ ਲਾਦੀਆਂ ਬਲਾਕ ਪ੍ਰਧਾਨ ਬੰਗਾ, ਹਰਮਿੰਦਰ ਸਿੰਘ ਖੈਹਰਾ, ਪਿਆਰਾ ਸਿੰਘ ਲਸਾੜਾ, ਬਲਰਾਮ ਸਿੰਘ ਮੱਲਪੁਰ, ਸੋਹਣ ਸਿੰਘ ਉੱਪਲ, ਜੋਗਿੰਦਰ ਸਿੰਘ ਬਘੌਰਾਂ, ਰਮਨੀਤ ਸਿੰਘ ਨੰਬਰਦਾਰ ਮਹਾਲੋਂ, ਗੁਰਨੇਕ ਸਿੰਘ, ਕੁਲਦੀਪ ਸਿੰਘ, ਗੁਰਨੇਕ ਸਿੰਘ ਭੱਜਲ, ਜਗਤਾਰ ਸਿੰਘ ਪੁਨੂੰ ਮਜਾਰਾ ਆਦਿ ਹਾਜ਼ਰ ਸਨ |

ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਚਾਂਦਪੁਰ ਰੁੜਕੀ ਵਿਖੇ ਤਿੰਨ ਦਿਨਾ ਜੋੜ ਮੇਲਾ ਸਮਾਪਤ

ਪੋਜੇਵਾਲ ਸਰਾਂ, 17 ਅਗਸਤ (ਰਮਨ ਭਾਟੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੀ ਯਾਦ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ...

ਪੂਰੀ ਖ਼ਬਰ »

ਇੰਸ: ਸੁਰਿੰਦਰ ਚਾਂਦ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਪੁਲਿਸ ਵਿਭਾਗ 'ਚ ਕੁੱਝ ਕੁ ਇਹੋ ਜਿਹੇ ਅਧਿਕਾਰੀ ਵੀ ਹਨ | ਜਿਹੜੇ ਜੀਅ ਜਾਨ ਨਾਲ ਮਿਹਨਤ ਕਰਕੇ ਨਾਮਣਾ ਖੱਟਦੇ ਹਨ | ਉਨ੍ਹਾਂ ਚੋਂ ਇਕ ਹਨ ਸੀ.ਆਈ.ਏ. ਇੰਸਪੈਕਟਰ ਸੁਰਿੰਦਰ ਚਾਂਦ ਜਿਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ...

ਪੂਰੀ ਖ਼ਬਰ »

ਰਾਏਪੁਰ ਦੇ ਜੰਗਲ 'ਚੋਂ ਖ਼ੈਰ ਦੇ ਦਰਖ਼ਤ ਚੋਰੀ

ਰੈਲਮਾਜਰਾ/ਕਾਠਗੜ੍ਹ, 17 ਅਗਸਤ (ਸੁਭਾਸ਼ ਟੌਾਸਾ/ਬਲਦੇਵ ਸਿੰਘ ਪਨੇਸਰ)- ਬੀਤੀ ਰਾਤ ਇਸ ਇਲਾਕੇ ਦੇ ਪਿੰਡ ਰਾਏਪੁਰ ਨੰਗਲ ਦੇ ਜੰਗਲ ਵਿਚ ਲੱਕੜ ਚੋਰਾਂ ਦੇ ਗਿਰੋਹ ਵੱਲੋਂ ਖ਼ੈਰ ਦੇ 7 ਵੱਡੇ ਦਰਖ਼ਤ ਚੋਰੀ ਕੱਟ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਬ੍ਰਹਮ ਨਿਵਾਸ ਆਸ਼ਰਮ ਹਰਿਦੁਆਰ 'ਚ ਭੂਰੀਵਾਲਿਆਂ ਦਾ ਸਲਾਨਾ ਸੰਤ ਸਮਾਗਮ ਅੱਜ ਤੋਂ

ਪੋਜੇਵਾਲ ਸਰਾਂ, 17 ਅਗਸਤ (ਨਵਾਂਗਰਾਈਾ)- ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਉਤਰਾਂਚਲ ਸਥਿਤ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਸਪਤ ਸਰੋਵਰ ਮਾਰਗ ਦੱਖਣੀ ਭਾਗ ਹਰਿਦੁਆਰ ਵਿਖੇ ਭੂਰੀਵਾਲੇ ਗੁਰਗੱਦੀ ਦੇ ਦੂਜੇ ਗੱਦੀਨਸ਼ੀਨ ਸਤਿਗੁਰੂ ਲਾਲ ਦਾਸ ਜੀ ...

ਪੂਰੀ ਖ਼ਬਰ »

ਅਜ਼ਾਦੀ ਦਿਵਸ ਮੌਕੇ ਐਚ.ਆਰ. ਹੀਰੋ ਬੰਗਾ ਵਲੋਂ ਅਧਿਆਪਕਾਂ ਲਈ ਰਾਹਤ ਯੋਜਨਾ ਅਰੰਭ

ਬੰਗਾ, 14 ਅਗਸਤ (ਕਰਮ ਲਧਾਣਾ)- ਭਾਰਤ ਦੀ ਆਜ਼ਾਦੀ ਦੀ 72ਵੀਂ ਵਰ੍ਹੇਗੰਢ ਮੌਕੇ ਦੇਸ਼ ਦੀ ਪ੍ਰਸਿੱਧ ਦੋਪਹੀਆ ਵਾਹਨ ਨਿਰਮਾਣ ਕੰਪਨੀ ਹੀਰੋ ਮੋਟੋ ਕੌਰਪ ਦੀ ਏਜੰਸੀ ਹੀਰੋ ਐੱਚ.ਆਰ. ਆਟੋ ਬੰਗਾ ਵਲੋਂ ਸਮੁੱਚੇ ਅਧਿਆਪਕ ਵਰਗ ਨੂੰ ਮਾਣ ਅਤੇ ਰਾਹਤ ਦੇਣ ਦੇ ਮਕਸਦ ਨਾਲ ਨਵੀਂ ...

ਪੂਰੀ ਖ਼ਬਰ »

ਸੰਤ ਮੇਲਾ ਰਾਮ ਦੀ ਬਰਸੀ ਮਨਾਉਣ ਸਬੰਧੀ ਪੋਸਟਰ ਜਾਰੀ

ਬਹਿਰਾਮ, 17 ਅਗਸਤ (ਨਛੱਤਰ ਸਿੰਘ ਬਹਿਰਾਮ) - ਸੰਤ ਮੇਲਾ ਰਾਮ ਭਰੋਮਜ਼ਾਰਾ ਦੀ 65ਵੀਂ ਸਲਾਨਾ ਬਰਸੀ ਮਨਾਉਣ ਸਬੰਧੀ ਡੇਰੇ ਦੇ ਗੱਦੀ ਨਸ਼ੀਨ ਸੰਤ ਕੁਲਵੰਤ ਰਾਮ ਭਰੋਮਜ਼ਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਰਜਿ ਅਤੇ ਸੰਤ ਲਛਮਣ ਦਾਸ ਵਲੋਂ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵਲੋਂ ਨਵਾਂਸ਼ਹਿਰ ਤੇ ਬੰਗਾ ਦੇ ਟਰੀਟਮੈਂਟ ਪਲਾਂਟਾਂ ਦੀ ਜਾਂਚ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਾਣੀ ਦੀ ਸ਼ੁੱਧਤਾ ਬਰਕਰਾਰ ਰੱਖਣ ਦੀ ਪ੍ਰਗਟਾਈ ਵਚਨਬੱਧਤਾ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵਲੋਂ ਨਵਾਂਸ਼ਹਿਰ ਤੇ ਬੰਗਾ ਦੇ ਸੀਵਰੇਜ ਟਰੀਟਮੈਂਟ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਪਰਚਾ ਦਰਜ

ਬਹਿਰਾਮ, 17 ਅਗਸਤ (ਨਛੱਤਰ ਸਿੰਘ ਬਹਿਰਾਮ)- ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੋਰੀ ਆਈ. ਪੀ. ਐੱਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ. ਐੱਸ. ਪੀ. ਦੀਪਿਕਾ ਸਿੰਘ ਦੀ ਅਗਵਾਈ ਵਿਚ ਸ਼ੁਰੂ ਕੀਤੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਲੜੀ ਤਹਿਤ ਬਹਿਰਾਮ ਪੁਲਿਸ ਵਲੋਂ ਇਕ ...

ਪੂਰੀ ਖ਼ਬਰ »

ਬਸਪਾ ਦਾ ਵਰਕਰ ਸੰਮੇਲਨ ਤੇ ਕੇਡਰ ਕੈਂਪ ਅੱਜ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਕਮਾਮ ਨੇ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਦੀ ਹਰ ਨੀਤੀ 'ਸਰਵਜਨ ਹਿਤਾਏ ਸਰਵਜਨ ਸੁਖਾਏ' 'ਤੇ ਆਧਾਰਿਤ ਵਿਸ਼ਾਲ ਵਰਕਰ ਸੰਮੇਲਨ ਤੇ ਕੇਡਰ ਕੈਂਪ 18 ਅਗਸਤ ਨੂੰ ਸੈਣੀ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਪਿੰਡ ਬੂਲੇਵਾਲ ਵਿਖੇ ਕੈਂਪ ਅੱਜ-ਸ਼ਰਮਾ

ਬਲਾਚੌਰ, 17 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਉੱਪ ਮੰਡਲ ਬਲਾਚੌਰ ਨੰਬਰ ਦੋ ਪਾਵਰਕਾਮ ਦੇ ਕਾਰਜਕਾਰੀ ਐੱਸ. ਡੀ. ਓ ਇੰਜੀਨੀਅਰ ਵਿਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਦੇ ਨਾਂਅ ਬਦਲੀ ਕਰਨ ਸੰਬੰਧੀ ਪਿੰਡ ਬੂਲੇਵਾਲ ਵਿਖੇ 18 ਅਗਸਤ ...

ਪੂਰੀ ਖ਼ਬਰ »

ਲੱਖਾਂ ਰੁਪਏ ਦੇ ਬੈਂਡ ਬਾਜੇ ਚੋਰੀ

ਬਲਾਚੌਰ, 17 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਭੱਦੀ ਰੋਡ 'ਤੇ ਰਾਣਾ ਮਾਰਕੀਟ ਵਿਖੇ ਸਥਿਤ ਨਿਊ ਪਟਿਆਲਾ ਬਰਾਸ ਬੈਂਡ 'ਤੇ ਚੋਰੀ ਦੀ ਹੋਈ ਵਾਰਦਾਤ ਵਿਚ ਚੋਰ ਲੱਖਾਂ ਰੁਪਏ ਦੇ ਬੈਂਡ ਬਾਜੇ ਚੋਰੀ ਕਰ ਕੇ ਲੈ ਗਏ | ਮਾਲਕ ਰਾਜ ਕੁਮਾਰ ਵਲੋਂ ਪੁਲਿਸ ਨੂੰ ਦਿੱਤੀ ਸੂਚਨਾ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕਰਵਾਇਆ

ਭੱਦੀ, 17 ਅਗਸਤ (ਨਰੇਸ਼ ਧੌਲ)- ਸਤਿ ਸਾਹਿਬ ਸਪੋਰਟਸ ਕਲੱਬ ਪਿੰਡ ਲੰਬੂਆਂ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਧਰੀ ਦੋ ਦਿਨਾਂ ਅੰਡਰ 15 ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਦੌਰਾਨ ਲਗਪਗ 20 ਟੀਮਾਂ ਨੇ ਹਿੱਸਾ ਲਿਆ | ਜਿਨ੍ਹਾਂ ਵਿਚੋਂ ਪਿੰਡ ਲੰਬੂਆਂ ਦੀ ...

ਪੂਰੀ ਖ਼ਬਰ »

ਸ਼ਿਵ ਸੇਵਾ ਸਭਾ ਵਲੋਂ ਨਾਗ ਪੰਚਮੀ ਦਾ ਤਿਉਹਾਰ ਮਨਾਇਆ

ਨਵਾਂਸ਼ਹਿਰ, 17 ਅਗਸਤ (ਹਰਮਿੰਦਰ ਸਿੰਘ ਪਿੰਟੂ)- ਸ਼ਿਵ ਸੇਵਾ ਸਭਾ (ਰਜਿ:) ਨਵਾਂਸ਼ਹਿਰ ਵਲੋਂ ਹਰ ਸਾਲ ਦੀ ਤਰ੍ਹਾਂ ਨਾਗ ਪੰਚਮੀ ਦਾ ਤਿਉਹਾਰ ਪ੍ਰਧਾਨ ਛੋਟੇ ਲਾਲ ਪਾਲ ਤੇ ਜਨਰਲ ਸੈਕਟਰੀ ਸ਼ਿਵ ਚਰਨ ਯਾਦਵ ਦੀ ਅਗਵਾਈ ਹੇਠ ਨੇੜੇ ਬ੍ਰਹਮਚਾਰੀ ਮੰਦਰ ਸਲੋਹ ਰੋਡ ਨਵਾਂਸ਼ਹਿਰ ...

ਪੂਰੀ ਖ਼ਬਰ »

ਪਰਮੇਸ਼ਰ ਦਾ ਨਾਮ ਜਪਣ ਵਾਲੇ ਭਵ ਸਾਗਰ ਪਾਰ ਕਰ ਜਾਂਦੇ ਹਨ-ਅਰਵਿੰਦ ਗੋਪਾਲਾ

ਕਾਠਗੜ੍ਹ, 17 ਅਗਸਤ (ਬਲਦੇਵ ਸਿੰਘ ਪਨੇਸਰ )- ਪਿੰਡ ਸੋਭੂਵਾਲ ਵਿਖੇ ਮਾਤਾ ਰਾਣੀ ਦੇ ਮੰਦਰ ਵਿਚ ਪਿਛਲੇ ਚਾਰ, ਪੰਜ ਦਿਨਾਂ ਤੋਂ ਸ੍ਰੀਮਦ ਭਾਗਵਤ ਪੁਰਾਣ ਕਥਾ ਕੀਤੀ ਗਈ | ਆਚਾਰੀਆ ਗੋਵਿੰਦ ਗੋਪਾਲਾ ਨੇ ਕਥਾ ਕਰਦਿਆਂ ਕਿਹਾ ਕਿ ਜੋ ਲੋਕ, ਭਗਵਾਨ ਦਾ ਨਾਮ ਜਪਦੇ ਅਤੇ ਸੁਣਦੇ ਹਨ ...

ਪੂਰੀ ਖ਼ਬਰ »

ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨੂੰ ਕੀਤਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ 'ਤੇ ਸਨਮਾਨਿਤ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਉਪਕਾਰ ਕੋਆਰਡੀਨੇਸ਼ਨ ਸੁਸਾਇਟੀ 'ਨਸ਼ਿਆਂ ਦੀ ਬੁਰਾਈ' ਤੇ 'ਕੰਨਿ੍ਹਆਂ ਭਰੂਣ ਹੱਤਿਆ ਦੀ ਬੁਰਾਈ' ਦੀ ਰੋਕਥਾਮ ਲਈ ਪਿਛਲੇ 13 ਸਾਲ ਤੋਂ ਜਾਗਰੂਕਤਾ ਲਹਿਰ ਨੂੰ ਸਮਰਪਿਤ ਹੈ | ਇਸ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ...

ਪੂਰੀ ਖ਼ਬਰ »

ਕੀਮਤ ਦਿੱਤੇ ਬਿਨਾਂ ਲੋਕਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਕਰਨ ਕਾਰਨ ਲੋਕਾਂ 'ਚ ਭਾਰੀ ਰੋਸ

ਰੈਲਮਾਜਰਾ, 17 ਅਗਸਤ (ਰਾਕੇਸ਼ ਰੋਮੀ)- ਸਰਕਾਰ ਵਲੋਂ ਰੋਪੜ ਫਗਵਾੜਾ ਸੜਕ ਨੂੰ ਚਹੰੁ ਮਾਰਗੀ ਬਣਾਉਣ ਦੇ ਕੰਮ ਦੇ ਸ਼ੁਰੂ ਹੋ ਜਾਣ ਕਾਰਨ ਲੋਕਾਂ ਵਿਚ ਭਾਰੀ ਬੇਚੈਨੀ ਪਾਈ ਜਾ ਰਹੀ ਹੈ | ਸੜਕ ਬਣਾਉਣ ਵਾਲੀ ਕੰਪਨੀ ਵਲੋਂ ਬਿਨਾਂ ਜ਼ਮੀਨਾਂ ਦੀ ਕੀਮਤ ਦਿੱਤੇ ਲੋਕਾਂ ਨੂੰ ...

ਪੂਰੀ ਖ਼ਬਰ »

ਦਸ਼ਮੇਸ਼ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਬਹਿਰਾਮ, 17 ਅਗਸਤ (ਨਛੱਤਰ ਸਿੰਘ ਬਹਿਰਾਮ)-ਦਸ਼ਮੇਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਅਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ | ਸਕੂਲ ਦੇ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਲੰਗਰ ਲਈ 61000 ਦੀ ਰਾਸ਼ੀ ਭੇਟ

ਨਵਾਂਸ਼ਹਿਰ, 17 ਅਗਸਤ (ਹਰਵਿੰਦਰ ਸਿੰਘ)- ਪੰਜਾਬ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮਨੀ ਮਹੇਸ਼ ਦੇ ਕੈਲਾਸ਼ ਪਰਬਤ ਵਿਖੇ ਲਗਾਏ ਜਾ ਰਹੇ ਸਾਲਾਨਾ ਲੰਗਰ ਲਈ 61000 ਰੁਪਏ ਦੀ ਰਾਸ਼ੀ ਫਰੈਂਡਜ਼ ਕਲੱਬ ਨਵਾਂਸ਼ਹਿਰ ਦੇ ਮੈਂਬਰਾਂ ਨੂੰ ਭੇਟ ਕੀਤੀ | ਇਸ ਮੌਕੇ ਇੰਦਰ ਲੜੋਆ, ...

ਪੂਰੀ ਖ਼ਬਰ »

ਖੇਤੀਬਾੜੀ ਟਿਊਬਵੈਲਾਂ ਦੇ ਕੁਨੈਕਸ਼ਨ ਤਬਦੀਲ ਸਮਾਗਮ 18 ਨੂੰ

ਬੰਗਾ, 17 ਅਗਸਤ (ਨੂਰਪੁਰ)- ਪਾਵਰਕਾਮ ਵਲੋਂ ਖੇਤੀਬਾੜੀ ਟਿਊਬਵੈਲਾਂ ਦੇ ਕੂਨੈਕਸ਼ਨਾਂ ਨੂੰ ਤਬਦੀਲ ਕਰਨ ਸਬੰਧੀ ਵਿਸ਼ੇਸ਼ ਸਮਾਗਮ 18 ਅਗਸਤ ਨੂੰ ਸ਼ਹਿਰੀ ਬੰਗਾ ਦਾ ਪਿੰਡ ਭਰੋਮਜਾਰਾ ਵਿਖੇ, ਦਿਹਾਤੀ ਬੰਗਾ ਦਾ ਖਟਕੜ ਕਲਾਂ ਵਿਖੇ, ਬਹਿਰਾਮ-1 ਸਟੇਸ਼ਨ ਦਾ ਸੰਧਵਾਂ ਵਿਖੇ, ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ ਤਹਿਸੀਲ ਇਕਾਈ ਚੋਣਾਂ ਦਾ ਐਲਾਨ

ਨਵਾਂਸ਼ਹਿਰ, 17 ਅਗਸਤ (ਹਰਮਿੰਦਰ ਸਿੰਘ ਪਿੰਟੂ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਬਾਡੀ ਦੇ ਉਦੇਸ਼ ਅਨੁਸਾਰ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਵਲੋਂ ਤਹਿਸੀਲ ਇਕਾਈਆਂ ਦੀਆ ਚੋਣਾਂ ਦਾ ਐਲਾਨ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਂਕਾਰ ਸਿੰਘ ...

ਪੂਰੀ ਖ਼ਬਰ »

ਲੱਖ ਦਾਤਾ ਦੇ ਦਰਬਾਰ 'ਤੇ ਮੇਲਾ 23 ਨੂੰ

ਘੁੰਮਣਾਂ, 17 ਅਗਸਤ (ਮਹਿੰਦਰ ਪਾਲ ਸਿੰਘ)- ਪਿੰਡ ਮੇਹਲੀਆਣਾ ਦੇ ਲੱਖ ਦਾਤਾ ਦੇ ਦਰਬਾਰ 'ਤੇ ਸਲਾਨਾ ਜੋੜ ਮੇਲਾ ਸਵ. ਮੁਨਸ਼ੀ ਰਾਮ, ਕਰਤਾਰ ਚੰਦ, ਚੈਂਚਲ, ਦੇਸ ਰਾਜ ਦੀ ਯਾਦ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਅਗਸਤ ਨੂੰ ਮਨਾਇਆ ਜਾ ਰਿਹਾ ਹੈ | ਜਿਸ ਵਿਚ ਗਾਇਕ ਸਰਦਾਰ ਅਲੀ, ...

ਪੂਰੀ ਖ਼ਬਰ »

ਰਿਤੇਸ਼ ਸਿੰਮਕ ਨੂੰ ਅਜ਼ਾਦੀ ਦਿਵਸ 'ਤੇ ਕੀਤਾ ਸਨਮਾਨਿਤ

ਮੁਕੰਦਪੁਰ, 17 ਅਗਸਤ (ਅਮਰੀਕ ਸਿੰਘ ਢੀਂਡਸਾ)- ਤੰਦਰੁਸਤ ਪੰਜਾਬ ਤਹਿਤ ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਵਿਖੇ ਤਹਿਸੀਲ ਪੱਧਰੀ ਕਰਵਾਏ ਗਏ ਵਿੱਦਿਅਕ ਮੁਕਾਬਲਿਆਂ ਵਿਚੋਂ ਤੇ ਮੋਨੋ ਐਕਟਿੰਗ ਦੇ ਮੁਕਾਬਲੇ ਵਿਚੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਕੰਦਪੁਰ ਦੇ ...

ਪੂਰੀ ਖ਼ਬਰ »

ਵਿੱਦਿਅਕ ਕਲੰਡਰ ਪ੍ਰਾਇਮਰੀ ਸਕੂਲਾਂ 'ਚ ਯੋਜਨਾਬੱਧ ਢੰਗ ਨਾਲ ਕਿਰਿਆਵਾਂ ਕਰਨ ਲਈ ਬਣੇਗਾ ਰਾਹ-ਦਸੇਰਾ-ਜ਼ਿਲ੍ਹਾ ਸਿੱਖਿਆ ਅਫ਼ਸਰ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਸਿੱਖਿਆ ਸੁਧਾਰਾਂ ਨੂੰ ਹੋਰ ਤੇਜ਼ ਕਰਨ ਹਿਤ 'ਵਿੱਦਿਅਕ ਕਲੰਡਰ' ਤਿਆਰ ਕਰਵਾਇਆ ਗਿਆ ਹੈ | ਇਹ ਵਿੱਦਿਅਕ ਕਲੰਡਰ ਪ੍ਰਾਇਮਰੀ ਸਕੂਲ ਦੇ ਗੁਣਾਤਮਿਕ ਪੱਧਰ ਨੂੰ ਉੱਚਾ ...

ਪੂਰੀ ਖ਼ਬਰ »

ਬੀ.ਐੱਲ.ਐੱਮ. ਗਰਲਜ਼ ਕਾਲਜ ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਬੀ. ਐੱਲ. ਐਮ.ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ ਗਿਆ | ਇਸ ਮੌਕੇ ਕੋਆਰਡੀਨੇਟਰ ਡਾ: ਅਰੂਣਾ ਪਾਠਕ, ਸੋਨੀਆ ਅੰਗਰੀਸ਼, ਆਸਥਾ ਨੇ ਭਾਗ ਲਿਆ | ਪਿ੍ੰਸੀਪਲ ਤਰਨਪ੍ਰੀਤ ਕੌਰ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਵਾਮੀ ਲਾਲ ਦਾਸ ਭੂਰੀ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਅੱਜ ਤੋਂ

ਭੱਦੀ, 17 ਅਗਸਤ (ਨਰੇਸ਼ ਧੌਲ)- ਕੁਟੀਆ ਸਾਹਿਬ ਪਿੰਡ ਆਦੋਆਣਾ ਵਿਖੇ ਬ੍ਰਹਮਲੀਨ ਸਵਾਮੀ ਲਾਲ ਦਾਸ ਭੂਰੀ ਵਾਲਿਆਂ ਦੀ 43ਵੀਂ ਬਰਸੀ ਸਬੰਧੀ ਤਿੰਨ ਦਿਨਾਂ ਸੰਤ ਸਮਾਗਮ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਅਗਵਾਈ ਹੇਠ 18 ਅਗਸਤ ਨੂੰ ਸ਼ੁਰੂ ਕਰਵਾਇਆ ਜਾ ਰਿਹਾ ਹੈ | ਸਵਾਮੀ ...

ਪੂਰੀ ਖ਼ਬਰ »

ਗੁ: ਬਾਬਾ ਭਗਤੂ ਜੀ ਮੋਰਾਂਵਾਲੀ ਵਿਖੇ ਜੋੜ ਮੇਲਾ ਮਨਾਇਆ

ਬੰਗਾ, 17 ਅਗਸਤ (ਕਰਮ ਲਧਾਣਾ)- ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਬਾਬਾ ਭਗਤੂ ਜੀ ਮੋਰਾਂਵਾਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ | ਸਮਾਗਮ ਦੇ ਅਰੰਭ ਵਿਚ ਅਖੰਡ ਪਾਠਾਂ ਦੇ ਭੋਗ ...

ਪੂਰੀ ਖ਼ਬਰ »

ਭਾਰਤੀ ਸੰਵਿਧਾਨ ਦੇਸ਼ 'ਚ ਸਰਵੋਤਮ-ਬਲਦੇਵ ਭਾਰਤੀ

ਰਾਹੋਂ, 17 ਅਗਸਤ (ਬਲਬੀਰ ਸਿੰਘ ਰੂਬੀ)-9 ਅਗਸਤ 2018 ਨੂੰ ਜੰਤਰ-ਮੰਤਰ ਦਿੱਲੀ ਵਿਖੇ ਕੁੱਝ ਅਖੌਤੀ ਸੰਸਥਾਵਾਂ ਦੇ ਸ਼ਰਾਰਤੀ ਅਨਸਰਾਂ ਵਲੋਂ ਪ੍ਰਦਰਸ਼ਨ ਕਰਦਿਆਂ ਭਾਰਤੀ ਸੰਵਿਧਾਨ ਦੀਆਂ ਕਾਪੀਆਂ ਸਾੜਨਾ ਅਤੇ ਸੰਵਿਧਾਨ ਮੁਰਦਾਬਾਦ ਦੇ ਨਾਅਰੇ ਲਾਏ ਜਾਣਾ ਦੇਸ਼ ਵਿਰੋਧੀ ...

ਪੂਰੀ ਖ਼ਬਰ »

ਰਟੈਂਡਾ ਵਿਖੇ ਕਿ੍ਕਟ ਟੂਰਨਾਮੈਂਟ ਸ਼ੁਰੂ

ਮੁਕੰਦਪੁਰ, 16 ਅਗਸਤ (ਅਮਰੀਕ ਸਿੰਘ ਢੀਂਡਸਾ)- ਪਿੰਡ ਰਟੈਂਡਾ ਵਿਖੇ ਢਾਡੀ ਦੀਦਾਰ ਸਿੰਘ ਰਟੈਂਡਾ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਤੇ ਐੱਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸਲਾਨਾ ਅੰਡਰ-21 ਕਿ੍ਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਜਿਸ ਦਾ ਉਦਘਾਟਨ ਅਜੈਬ ਸਿੰਘ ...

ਪੂਰੀ ਖ਼ਬਰ »

ਜਲ ਦੇਵਤਾ ਮੰਦਰ ਖੇੜੀ ਵਿਖੇ ਬੇੜਾ ਤਾਰਿਆ

ਘੁੰਮਣਾਂ, 17 ਅਗਸਤ (ਮਹਿੰਦਰ ਪਾਲ ਸਿੰਘ)- ਪਿੰਡ ਮਾਣਕਾ ਦੇ ਜਲ ਦੇਵਤਾ ਮੰਦਰ ਖੇੜੀ ਵਿਖੇ ਬਾਬਾ ਵਿਜੈ ਨਾਥ ਦੀ ਅਗਵਾਈ 'ਚ ਪਿੰਡ ਮਾਣਕ, ਮਾਂਗਟ, ਵਾਹਿਦ ਤੇ ਚੈੜ ਦੇ ਨਗਰ ਨਿਵਾਸੀਆਂ ਨੇ ਸਰਬੱਤ ਦੇ ਭਲੇ ਲਈ ਬੇੜਾ ਤਾਰਿਆ | ਹਵਨ ਯੱਗ ਕਰਨ ਉਪਰੰਤ ਅਰਦਾਸ ਕਰਕੇ ਬੇੜੇ ਦੀ ਰਸਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਧਾਣਾ ਉੱਚਾ ਸਕੂਲ 'ਚ ਸਮਾਗਮ

ਬੰਗਾ, 17 ਅਗਸਤ (ਕਰਮ ਲਧਾਣਾ)- ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਯੋਜਨਾਵਾਂ ਡੈਪੋ, ਤੰਦਰੁਸਤ ਪੰਜਾਬ, ਕੇਂਦਰ ਸਰਕਾਰ ਦੀਆਂ ਯੋਜਨਾਵਾਂ ਸਵੱਛ ਭਾਰਤ (ਗ੍ਰਾਮੀਣ) ਬੇਟੀ ਬਚਾਓ-ਬੇਟੀ ਪੜ੍ਹਾਓ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ, 17 ਅਗਸਤ (ਗੁਰਬਖਸ਼ ਸਿੰਘ ਮਹੇ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਾਸ਼ਹਿਰ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਕੁਲਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਰਚਨਾ ਬਾਰਾਂ ਮਾਹ ”ਦਾ ਜਾਪ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਔੜ ਦਾ ਛਿੰਝ ਤੇ ਸਭਿਆਚਾਰਕ ਮੇਲਾ 10 ਨੂੰ

ਔੜ, 17 ਅਗਸਤ (ਗੁਰਨਾਮ ਸਿੰਘ ਗਿਰਨ)- ਇੱਥੋਂ ਦੀ ਛਿੰਝ ਮੇਲਾ ਪ੍ਰਬੰਧਕ ਕਮੇਟੀ, ਐੱਨ.ਆਰ.ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀ ਪਿੰਡ ਔੜ ਵਲੋਂ ਗੁੱਗਾ ਜਾਹਰ ਪੀਰ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਛਿੰਝ ਤੇ ਸਭਿਆਚਾਰਕ ਮੇਲਾ 10 ਸਤੰਬਰ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਜਾਡਲਾ ਵਿਖੇ ਕੈਮਿਸਟਾਂ ਦੀ ਮੀਟਿੰਗ ਹੋਈ

ਜਾਡਲਾ, 17 ਅਗਸਤ (ਬੱਲੀ)- ਜਾਡਲਾ ਵਿਖੇ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪ੍ਰੋਗਰਾਮ ਅਧੀਨ ਕੈਮਿਸਟ ਐਸੋਸੀਏਸ਼ਨ ਨਵਾਂਸ਼ਹਿਰ ਬਲਾਕ ਜਾਡਲਾ ਦੇ ਸਮੂਹ ਕੈਮਿਸਟਾਂ ਦੀ ਮੀਟਿੰਗ ਡਰੱਗ ਇੰਸਪੈਕਟਰ ਤਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ | ਉੁਨ੍ਹਾਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਪਿੰਡ ਸੋਇਤਾ ਦੇ ਕਿ੍ਕਟ ਟੂਰਨਾਮੈਂਟ 'ਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦਾ ਕਬਜ਼ਾ

ਉਸਮਾਨਪੁਰ, 17 ਅਗਸਤ (ਸੰਦੀਪ ਮਝੂਰ)- ਪਿੰਡ ਸੋਇਤਾ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ 15ਵੇਂ ਕਿ੍ਕਟ ਟੂਰਨਾਮੈਂਟ ਦਾ ਫਾਈਨਲ ਮੈਚ ਪਿੰਡ ਬਲੌਾਗੀ ਤੇ ਸੋਇਤਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ | ਪਿੰਡ ਸੋਇਤਾ ਦੀ ਟੀਮ ਨੇ ਨਿਰਧਾਰਿਤ ਓਵਰਾਂ ਵਿਚ 75 ਦੌੜਾਂ ...

ਪੂਰੀ ਖ਼ਬਰ »

ਕੋਚ ਅਨਿਲ ਕੁਮਾਰ ਨੇ ਵਾਲੀਬਾਲ ਖਿਡਾਰਨਾਂ ਨੂੰ ਖੇਡ ਦੇ ਗੁਣ ਸਮਝਾਏ

ਕਾਠਗੜ੍ਹ, 17 ਅਗਸਤ (ਬਲਦੇਵ ਸਿੰਘ ਪਨੇਸਰ)- ਇਸ ਇਲਾਕੇ ਦੇ ਸਰਕਾਰੀ ਹਾਈ ਸਕੂਲ ਪਨਿਆਲੀ ਕਲਾਂ ਦੇ ਵਾਲੀਬਾਲ ਟੀਮ ਦੀਆਂ ਖਿਡਾਰਨਾਂ ਨੂੰ ਵਾਲੀਬਾਲ ਦੀ ਖੇਡ ਨੂੰ ਹੋਰ ਵੀ ਨਿਖਾਰਨ ਲਈ ਅੱਜ ਵਿਸ਼ੇਸ਼ ਤੌਰ 'ਤੇ ਵਾਲੀਬਾਲ ਜ਼ਿਲ੍ਹਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਆਗੂ ਪ੍ਰੇਮ ਸਿੰਘ ਸੈਣੀ ਦਾ ਅੰਤਿਮ ਸਸਕਾਰ

ਬਲਾਚੌਰ, 17 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਟਕਸਾਲੀ ਕਾਂਗਰਸੀ ਆਗੂ ਤੇ ਮਰਹੂਮ ਸ. ਦਿਲਬਾਗ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਅਤੇ ਹੋਰ ਨਾਮਵਰ ਕਾਂਗਰਸੀ ਆਗੂਆਂ ਦੇ ਨੇੜਲੇ ਸਾਥੀ ਪ੍ਰੇਮ ਸਿੰਘ ਸੈਣੀ ਸਾਬਕਾ ਸਰਪੰਚ ਤੇ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਬਲਾਚੌਰ ...

ਪੂਰੀ ਖ਼ਬਰ »

ਬਾਬਾ ਗਾਹੀਆ ਸਿੰਘ ਦੀ ਬਰਸੀ ਮਨਾਈ

ਨਵਾਂਸ਼ਹਿਰ, 17 ਅਗਸਤ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਦੇ ਮੂਸਾਪੁਰ ਰੋਡ ਨਵਾਂਸ਼ਹਿਰ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਗਾਹੀਆ ਸਿੰਘ ਦੀ ਸਾਲਾਨਾ ਬਰਸੀ ਮਨਾਈ ਗਈ | ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਟਾਹਲੀ ...

ਪੂਰੀ ਖ਼ਬਰ »

ਸੋਮਨਾਥ ਚੈਟਰਜੀ ਦੇ ਦਿਹਾਂਤ ਨਾਲ ਵੱਡਾ ਘਾਟਾ ਪਿਆ-ਨੂਰਪੁਰੀ

ਬੰਗਾ, 17 ਅਗਸਤ (ਜਸਬੀਰ ਸਿੰਘ ਨੂਰਪੁਰ)- ਲੋਕ ਸਭਾ ਦੇ ਸਾਬਕਾ ਸਪੀਕਰ ਅਤੇ ਸੀ.ਪੀ.ਆਈ. (ਐੱਮ.) ਦੇ ਸਾਬਕਾ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਸੋਮਨਾਥ ਚੈਟਰਜੀ ਦੇ ਦੇਹਾਂਤ ਹੋਣ 'ਤੇ ਬੰਗਾ ਦੇ ਮੰਢਾਲੀ ਭਵਨ ਦਾ ਝੰਡਾ ਅੱਧਾ ਝੁਕਾ ਦਿੱਤਾ | ਪਾਰਟੀ ਵਰਕਰਾਂ ਨੇ ਇਕ ਹੰਗਾਮੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX