ਤਾਜਾ ਖ਼ਬਰਾਂ


ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  28 minutes ago
ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂ.ਐਨ.ਐੱਸ.ਜੀ ਦੇ ਜਲਵਾਯੂ ਪਰਿਵਰਤਨ ਅਤੇ ਅੱਤਵਾਦੀ ਤੇ ਹਿੰਸਕ ਕੱਟੜਪੰਥੀ ਬਿਰਤਾਂਤ ਦੇ ਰਣਨੀਤਿਕ ਜੁਆਬਾਂ ਸਬੰਧੀ ਨੇਤਾਵਾਂ ਦੇ ਸੰਵਾਦ...
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  30 minutes ago
ਨਵੀਂ ਦਿੱਲੀ, 23 ਸਤੰਬਰ - ਉੱਤਰ ਪ੍ਰਦੇਸ਼ ਦੇ ਹਮੀਰਪੁਰ, ਤ੍ਰਿਪੁਰਾ ਦੀ ਬਦਰਘਾਟ ਅਤੇ ਕੇਰਲ ਦੀ ਇੱਕ ਵਿਧਾਨ ਸਭਾ ਉਪਚੋਣ ਲਈ ਵੋਟਿੰਗ ਦਾ ਕੰਮ...
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  53 minutes ago
ਨਵੀਂ ਦਿੱਲੀ, 23 ਸਤੰਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ ਤਿਹਾੜ ਜੇਲ੍ਹ 'ਚ ਬੰਦ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ ਮਿਲਣ...
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  59 minutes ago
ਨਵੀਂ ਦਿੱਲੀ, 23 ਸਤੰਬਰ - ਪੈਟਰੋਲ ਦੀਆ ਕੀਮਤਾਂ ਲਗਾਤਾਰ 7ਵੇਂ ਦਿਨ ਅੱਜ ਫਿਰ ਵਧੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ 0.29 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਕੇ 73.92 ਰੁਪਏ...
ਅੱਜ ਦਾ ਵਿਚਾਰ
. . .  about 1 hour ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  1 day ago
ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  1 day ago
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  1 day ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  1 day ago
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  1 day ago
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  1 day ago
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  1 day ago
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  1 day ago
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  1 day ago
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  1 day ago
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  1 day ago
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  1 day ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  1 day ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  1 day ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  1 day ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 16 ਸਤੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ- ਜਥੇਦਾਰ ਗੋਰਾ, ਜੱਸਲ

ਬਟਾਲਾ, 17 ਅਗਸਤ (ਕਾਹਲੋਂ)-ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 16 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਤਿੰਦਰਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੇ ਕੁਲਵੰਤ ਸਿੰਘ ਜਫ਼ਰਵਾਲ ਮੈਨੇਜਰ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਨੇ ਸਾਂਝੇ ਤੌਰ 'ਤੇ ਦਿੱਤੀ | ਜਥੇਦਾਰ ਗੋਰਾ ਤੇ ਸ: ਜੱਸਲ ਨੇ ਦੱਸਿਆ ਕਿ ਵਿਆਹ ਪੁਰਬ ਸਾਲਾਨਾ ਜੋੜ ਮੇਲਾ 15 ਸਤੰਬਰ ਤੋਂ 17 ਸਤੰਬਰ ਤੱਕ ਤਿੰਨ ਦਿਨ ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਪ੍ਰਬੰਧਕਾਂ ਵਲੋਂ ਆਰੰਭ ਕੀਤੀਆਂ ਗਈਆਂ ਹਨ | ਇਸ ਮੌਕੇ ਮਲਕੀਅਤ ਸਿੰਘ ਹੈਪੀ, ਪਰਮਜੀਤ ਸਿੰਘ ਰਮਦਾਸ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ, ਮਨਜੀਤ ਸਿੰਘ ਜ਼ਫਰਵਾਲ, ਗੁਰਪ੍ਰੀਤ ਸਿੰਘ ਕੋਠਾ, ਹਰਪਿੰਦਰ ਸਿੰਘ ਭਿੰਦਾ, ਗੁਰਿੰਦਰ ਸਿੰਘ ਸੈਦਪੁਰ, ਪ੍ਰੇਮ ਸਿੰਘ ਜੈਤੋਸਰਜਾ, ਰੇਸ਼ਮ ਸਿੰਘ ਖਹਿਰਾ, ਭਾਈ ਜਸਮੇਰ ਸਿੰਘ ਗ੍ਰੰਥੀ, ਭਾਈ ਗੁਰਵਿੰਦਰ ਸਿੰਘ ਗ੍ਰੰਥੀ, ਭਾਈ ਬਲਵਿੰਦਰ ਸਿੰਘ ਖਲਾਜਾ, ਸਤਿੰਦਰ ਸਿੰਘ ਗਿੱਲ ਮੰਝ, ਗੁਰਮੁੱਖ ਸਿੰਘ ਕਾਦੀਆ, ਸਿਮਰਨਜੀਤ ਸਿੰਘ ਪ੍ਰਚਾਰਕ, ਮਹਿਤਾਬ ਸਿੰਘ ਖਾਲਸਾ, ਤਰਸੇਮ ਸਿੰਘ ਸੇਖਵਾਂ ਆਦਿ ਹਾਜ਼ਰ ਸਨ |

ਸਵਰਨ ਸਲਾਰੀਆ ਵਲੋਂ ਹਲਕੇ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ- ਰਹੀਮਾਬਾਦ

ਬਟਾਲਾ, 17 ਅਗਸਤ (ਕਾਹਲੋਂ)-ਭਾਜਪਾ ਕਾਰਜਕਾਰਨੀ ਦੇ ਮੈਂਬਰ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਚੁੱਕੇ ਸ੍ਰੀ ਸਵਰਨ ਸਲਾਰੀਆ ਵਲੋਂ ਲੋਕ ਸਭਾ ਹਲਕੇ ਤੇ ਇੱਥੋਂ ਦੇ ਲੋਕਾਂ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕਰ ਰਹੀ ਹੈ -ਵਿਧਾਇਕ ਬਾਜਵਾ

ਬਟਾਲਾ, 17 ਅਗਸਤ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਵਿਕਾਸ ਤੇ ਤਰੱਕੀ ਦੀ ਰਾਹ 'ਤੇ ਤੇਜੀ ਨਾਲ ਅੱਗੇ ਵਧ ਰਿਹਾ ਹੈ ਤੇ ਸਰਕਾਰ ਸਕੂਲਾਂ ਤੇ ਵਿਦਿਆ ਦਾ ਪੱਧਰ ਉੱਚਾ ਚੁੱਕਣ ਸਮੇਤ ਹਰ ਖੇਤਰ ਲਈ ਅਹਿਮ ਉਪਰਾਲੇ ਕਰ ਰਹੀ ਹੈ | ਇਨ੍ਹਾਂ ...

ਪੂਰੀ ਖ਼ਬਰ »

ਉਮੀਦ ਫਾਊਾਡੇਸ਼ਨ ਬਟਾਲਾ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ

ਬਟਾਲਾ, 17 ਅਗਸਤ (ਕਾਹਲੋਂ)-ਉਮੀਦ ਫਾਉਂਡੇਸ਼ਨ ਬਟਾਲਾ ਵਲੋਂ ਚੇਅਰਮੈਨ ਐਡਵੋਕੇਟ ਸੁਰੇਸ਼ ਭਾਟੀਆ ਦੀ ਅਗਵਾਈ 'ਚ ਆਜ਼ਾਦੀ ਦਿਵਸ ਮੌਕੇ ਕਾਰਗਿਲ ਤੇ ਸਰਹੱਦਾਂ ਉੱਪਰ ਸ਼ਹੀਦ ਹੋਏ ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਖੇਤਰਾਂ ਦੇ ਸੈਨਿਕਾਂ ਦੇ ਪਰਿਵਾਰਾਂ ਲਈ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਵਾਗਡੋਰ ਮਜੀਠੀਆ ਨੂੰ ਸੌ ਾਪੀ ਜਾਵੇ- ਰਮਨ ਸੰਧੂ

ਬਟਾਲਾ, 17 ਅਗਸਤ (ਕਾਹਲੋਂ)-ਅਸੀਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੋਂ ਮੰਗ ਕਰਦੇ ਹਾਂ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਦੀ ਵਾਗਡੋਰ ਬਿਕਰਮ ਸਿੰਘ ਮਜੀਠੀਆ ਨੂੰ ਸੌਾਪੀ ਜਾਵੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਆਈ.ਟੀ.ਆਈ 'ਚ ਦਾਖ਼ਲਾ ਲੈਣ ਲਈ ਪੰਜਵੀਂ ਕੌ ਾਸਲਿੰਗ ਅੱਜ

ਗੁਰਦਾਸਪੁਰ, 17 ਅਗਸਤ (ਆਰਿਫ਼)-ਸ਼ਿਵਾਲਿਕ ਟੈਕਨੀਕਲ ਇੰਸਟੀਚਿਊਟ (ਆਈ.ਟੀ.ਆਈ.) ਤਿ੍ਮੋ ਰੋਡ ਗੁਰਦਾਸਪੁਰ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਜੋ ਵਿਦਿਆਰਥੀ ਆਈ.ਟੀ.ਆਈ. 'ਚ ਦਾਖ਼ਲਾ ਲੈਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਪੰਜਾਬ ਦੀ ਤਰੱਕੀ ਨੂੰ ਨਵੀਂ ਦਿਸ਼ਾ ਦਿੱਤੀ-ਮਹਾਲਨੰਗਲ

ਬਟਾਲਾ, 17 ਅਗਸਤ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦਿੱਤੀ ਹੈ ਤੇ ਸਰਕਾਰ ਸੂਬੇ ਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਹਿਮ ਯਤਨ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਫੂਕੀ

ਗੁਰਦਾਸਪੁਰ, 17 ਅਗਸਤ (ਆਲਮਬੀਰ ਸਿੰਘ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੰਘਰਸ਼ੀ ਪ੍ਰੋਗਰਾਮ ਅਨੁਸਾਰ ਬਿਜਲੀ ਮੁਲਾਜ਼ਮਾਂ ਵਲੋਂ ਸਰਕਲ ਦਫ਼ਤਰ ਦੇ ਗੇਟ ਸਾਹਮਣੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਫੂਕੀ ਗਈ | ਜਿਸ 'ਚ ਰੋਸ ਮੁਜ਼ਾਹਰੇ ਦੀ ਪ੍ਰਧਾਨਗੀ ਨਿਰਮਲ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ 3 ਵਿਅਕਤੀਆਂ ਦੀ ਹਾਲਤ ਗੰਭੀਰ

ਗੁਰਦਾਸਪੁਰ, 17 ਅਗਸਤ (ਗੁਰਪ੍ਰਤਾਪ ਸਿੰਘ/ਆਲਮਬੀਰ ਸਿੰਘ)-ਵੱਖ-ਵੱਖ ਖੇਤਰਾਂ ਦੇ ਪਿੰਡਾਂ ਅੰਦਰ ਸੱਪ ਦੇ ਡੰਗਣ ਨਾਲ 3 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਆਬਿਦ ਪੁੱਤਰ ਤਾਹਿਰ ਵਾਸੀ ਬਿਹਾਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਰੱਖੜ ਪੁੰਨਿਆ ਕਾਨਫਰੰਸ ਲਈ ਵੱਡਾ ਜਥਾ ਜਾਵੇਗਾ- ਮੰਗਲ ਸਿੰਘ

ਬਟਾਲਾ, 17 ਅਗਸਤ (ਕਾਹਲੋਂ)-ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਨਾਲ ਸਬੰਧਿਤ ਅਕਾਲੀ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹੋਈ, ਜਿਸ 'ਚ ਸੀਨੀਅਰ ਆਗੂ ਮੰਗਲ ਸਿੰਘ ਬਟਾਲਾ, ਜਥੇ: ਕਸ਼ਮੀਰ ਸਿੰਘ ਬਰਿਆਰ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਪ੍ਰਸ਼ੋਤਮ ਸਿੰਘ ਚੀਮਾ ਆਦਿ ...

ਪੂਰੀ ਖ਼ਬਰ »

ਵਿਦਿਆਰਥੀ ਭਲਾਈ ਸੁਸਾਇਟੀ ਵਲੋਂ ਵਰਦੀ ਵੰਡ ਸਮਾਗਮ

ਬਟਾਲਾ, 17 ਅਗਸਤ (ਕਾਹਲੋਂ)-ਵਿਦਿਆਰਥੀ ਭਲਾਈ ਸੁਸਾਇਟੀ ਵਲੋਂ ਸਥਾਨਕ ਬਿਰਧ ਆਸ਼ਰਮ 'ਚ ਮਾ: ਕੁਲਦੀਪ ਸ਼ਰਮਾ ਦੀ ਅਗਵਾਈ 'ਚ ਲੋੜਵੰਦਾਂ ਨੂੰ ਪੈਨਸ਼ਨ ਤੇ ਵਿਦਿਆਰਥੀਆਂ ਨੂੰ ਵਰਦੀ ਵੰਡ ਸਮਾਗਮ ਹੋਇਆ | ਇਸ ਸਮਾਗਮ 'ਚ ਪੰਡਿਤ ਹਰੀਕਿ੍ਸ਼ਨ ਸ਼ਰਮਾ ਤੇ ਕਾਂਗਰਸ ਸ਼ਹਿਰੀ ...

ਪੂਰੀ ਖ਼ਬਰ »

ਚੋਰਾਂ ਵਲੋਂ ਲਾਈ ਸੰਨ੍ਹ ਨਾਲ ਦੁਕਾਨ ਮਾਲਕ ਦਾ ਲੱਖਾਂ ਦਾ ਨੁਕਸਾਨ

ਪੰਜਗਰਾਈਆਂ, 17 ਅਗਸਤ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਧੰਦੋਈ ਵਿਖੇ ਚੋਰਾਂ ਵਲੋਂ ਦੁਕਾਨ ਦੀ ਕੰਧ ਪਾੜ ਕੇ ਸੰਨ੍ਹ ਲਾਉਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਤਿਨਾਮ ਸੀਮੈਂਟ ਸਟੋਰ ਐਾਡ ਹਾਰਡਵੇਅਰ ਸਟੋਰ ਦੇ ਮਾਲਕ ਦਾ ਬੇਟਾ ਤੇਜਰਬੀਰ ਸਿੰਘ ਰਾਤ ਨੂੰ ਦੁਕਾਨ ਬੰਦ ...

ਪੂਰੀ ਖ਼ਬਰ »

ਪਿ੍ੰਸੀਪਲ ਅਰੋੜਾ ਨੇ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਵੰਡੇ

ਬਟਾਲਾ, 17 ਅਗਸਤ (ਕਾਹਲੋਂ)-ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵਲੋਂ ਰੁਜ਼ਗਾਰ ਮੇਲੇ ਲਗਾ ਕੇ ਵਿਦਿਆਰਥੀਆਂ ਨੂੰ ਨੌਕਰੀਆਂ ਦਿੱਤੇ ਜਾਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ...

ਪੂਰੀ ਖ਼ਬਰ »

ਦੁਕਾਨਦਾਰ ਦਾ ਮੋਟਰਸਾਈਕਲ ਚੋਰੀ

ਕਲਾਨੌਰ, 17 ਅਗਸਤ (ਪੁਰੇਵਾਲ)-ਸਥਾਨਕ ਕਸਬੇ 'ਚ ਪੁਰਾਣੇ ਪਸ਼ੂ ਹਸਪਤਾਲ ਨੇੜਿਓ ਇਕ ਦੁਕਾਨਦਾਰ ਦਾ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਸੂਚਨਾ 'ਚ ਦੁਕਾਨਦਾਰ ਸੁਖਜੀਵਨ ਕੁਮਾਰ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਕਲਾਨੌਰ ਨੇ ਦੱਸਿਆ ਕਿ ਉਸ ਦੀ ਸ਼ਿਵ ...

ਪੂਰੀ ਖ਼ਬਰ »

ਸਮਾਜ ਸੇਵੀ ਤੇ ਜ਼ਰੂਰਤਮੰਦ ਲੋਕਾਂ ਦੇ ਮਦਦਗਾਰ ਕਾਹਲੋਂ ਦਾ ਸਬ-ਡਵੀਜ਼ਨ ਪੱਧਰ 'ਤੇ ਸਨਮਾਨ

ਕਲਾਨੌਰ, 17 ਅਗਸਤ (ਪੁਰੇਵਾਲ)-ਸਮਾਜਸੇਵੀ ਤੇ ਇਲਾਕੇ ਭਰ ਦੇ ਜ਼ਰੂਰਤਮੰਦ ਲੋਕਾਂ ਦੇ ਮਦਦਗਾਰ ਵਜੋਂ ਜਾਣੇ ਜਾਂਦੇ ਵਡਾਲਾ ਬਾਂਗਰ ਵਾਸੀ ਸਾ. ਫ਼ੌਜੀ ਜਸਬੀਰ ਸਿੰਘ ਕਾਹਲੋਂ (ਖੁਸ਼ਹਾਲੀ ਦੇ ਰਾਖੇ, ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ) ਦਾ ਸਥਾਨਕ ਕਸਬੇ 'ਚ ਹੋਏ ਸਬ ਡਵੀਜ਼ਨ ...

ਪੂਰੀ ਖ਼ਬਰ »

ਸਰਕਾਰ ਦੀਆਂ ਸਹੂਲਤਾਂ ਨੂੰ ਘਰ-ਘਰ ਦੇ ਹਰ ਦਰਵਾਜ਼ੇ 'ਤੇ ਪਹੰੁਚਾਵਾਂਗੇ- ਬਾਜਵਾ

ਕਾਹਨੂੰਵਾਨ, 17 ਅਗਸਤ (ਹਰਜਿੰਦਰ ਸਿੰਘ ਜੱਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸਹੂਲਤਾਂ ਨੂੰ ਪਿੰਡ ਪੱਧਰ ਦੇ ਹਰੇਕ ਘਰ-ਘਰ ਦੇ ਦਰਵਾਜਿਆਂ ਤੱਕ ਪਹੰੁਚਾਵਾਂਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਜਬਰ-ਜਨਾਹ ਮਾਮਲੇ 'ਚ ਸ਼ਾਮਿਲ ਹੋਰ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਮਜੀਠੀਆ ਵਲੋਂ ਆਈ.ਜੀ. ਨਾਲ ਗੱਲਬਾਤ- ਜਗਰੂਪ ਸੇਖਵਾਂ

ਧਾਰੀਵਾਲ, 17 ਅਗਸਤ (ਜੇਮਸ ਨਾਹਰ)-ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਬਲਾਕ ਧਾਰੀਵਾਲ ਦੇ ਪਿੰਡ ਜੋਗੋਵਾਲ ਜੱਟਾਂ ਦੀ ਪਿਛਲੇ ਦਿਨੀਂ 8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕਰਕੇ ਉਸ ਨੂੰ ਮੌਤ ਦੀ ਭੇਟ ਚੜਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਭਾਵੇਂ ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਨੂੰ 6 ਲੱਖ ਦੇ ਚੈੱਕ ਵੰਡੇ

ਸ੍ਰੀ ਹਰਿਗੋਬਿੰਦਪੁਰ 'ਚ ਸ: ਲਾਡੀ ਕੱਚੇ ਮਕਾਨ ਮਾਲਕਾਂ ਨੂੰ ਚੈੱਕ ਦੇਣ ਸਮੇਂ ਆਪਣੇ ਸਮਰਥਕਾਂ ਨਾਲ | ਤਸਵੀਰ : ਕੰਵਲਜੀਤ ਸਿੰਘ ਚੀਮਾ ਸ੍ਰੀ ਹਰਿਗੋਬਿੰਦਪੁਰ, 17 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ 'ਚ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਸਬੰਧੀ ਸ਼ੋਕ ਸਭਾ

ਧਾਰੀਵਾਲ, 17 ਅਗਸਤ (ਸਵਰਨ ਸਿੰਘ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਨੂੰ ਲੈ ਕੇ ਭਾਜਪਾ ਮੰਡਲ ਧਾਰੀਵਾਲ ਵਲੋਂ ਮੰਡਲ ਪ੍ਰਧਾਨ ਜੋਤੀ ਮਹਾਜਨ ਦੀ ਪ੍ਰਧਾਨਗੀ ਹੇਠ ਭਾਜਪਾ ਦਫ਼ਤਰ ਧਾਰੀਵਾਲ ਵਿਖੇ ਸ਼ੋਕ ਸਭਾ ਹੋਈ, ਜਿਸ ਵਿਚ ਜੋਤੀ ...

ਪੂਰੀ ਖ਼ਬਰ »

ਬੀ.ਐਮ.ਐਸ.ਐਮ. ਗਰੁੱਪ ਗਗਨ ਇੰਟਰਨੈਸ਼ਨਲ ਸਕੂਲ ਕਲਾਨੌਰ ਦੇ 9 ਬੱਚਿਆਂ ਦਾ ਡਵੀਜ਼ਨ ਪੱਧਰ 'ਤੇ ਸਨਮਾਨ

ਕਲਾਨੌਰ, 17 ਅਗਸਤ (ਪੁਰੇਵਾਲ)-ਬੀ.ਐਮ.ਐਸ.ਐਮ. ਗਰੁੱਪ ਆਫ਼ ਇੰਸਟੀਚਿਊਟ ਦੇ ਸਥਾਨਕ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ 'ਚ ਜਿਥੇ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ, ਉਥੇ ਸਬ ਡਵੀਜ਼ਨ ਪੱਧਰ 'ਤੇ ਕਲਾਨੌਰ 'ਚ ਹੋਏ ਸਮਾਗਮ ਦੇ ਸੱਭਿਆਚਾਰਕ ਸਮਾਗਮ 'ਚ ਸ਼ਮੂਲੀਅਤ ਕਰਨ ਵਾਲੇ ਇਸ ...

ਪੂਰੀ ਖ਼ਬਰ »

ਪੰਜਾਬ ਨਾਜ਼ੁਕ ਹਲਾਤਾਂ ਦੇ ਦੌਰ ਵਿਚੋਂ ਦੀ ਗੁਜ਼ਰ ਰਿਹਾ- ਛੋਟੇਪੁਰ

ਧਾਰੀਵਾਲ, 17 ਅਗਸਤ (ਜੇਮਸ ਨਾਹਰ)-ਸੂਬੇ ਪੰਜਾਬ ਨੂੰ ਸਦੀਆਂ ਤੋਂ ਪੱਤਨ ਵੱਲ ਲੈ ਜਾ ਰਹੀਆਂ ਵੱਖ-ਵੱਖ ਸੱਤਾਧਾਰੀ ਪਾਰਟੀਆਂ ਦੇ ਜੰਗਲ ਰਾਜ ਤੋਂ ਪੰਜਾਬ ਵਾਸੀਆਂ ਨੂੰ ਬਚਾਉਣ ਲਈ 'ਆਪਣਾ ਪੰਜਾਬ ਪਾਰਟੀ' ਵਲੋਂ 'ਆਪਣਾ ਖੁਆਬ ਹੋਵੇ, ਖੁਸ਼ਹਾਲ ਆਪਣਾ ਪੰਜਾਬ' ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਤੇ ਨੌਜਵਾਨੀ ਨੂੰ ਬਚਾਉਣ ਲਈ ਲੋਕ ਪੁਲਿਸ ਦਾ ਸਹਿਯੋਗ ਦੇਣ-ਕੰਗ

ਕੋਟਲੀ ਸੂਰਤ ਮੱਲ੍ਹੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੇੜਲੇ ਪਿੰਡ ਡੇਰਾ ਪਠਾਣਾ ਵਿਖੇ ਨਸ਼ਿਆਂ ਵਿਰੁੱਧ ਇਕ ਜਾਗਰੂਕ ਕੈਂਪ ਲਗਾਇਆ ਗਿਆ, ਜਿਸ ਵਿਚ ਉਚੇਚੇ ਤੌਰ 'ਤੇ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐਸ.ਐਚ.ਓ. ਅਵਤਾਰ ਸਿੰਘ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡ ਗਵਾਰਾ ਦਾ ਜੰਗੀ ਪੱਧਰ 'ਤੇ ਵਿਕਾਸ ਕਰਵਾਇਆ ਜਾਵੇਗਾ- ਸਿੰਦਰ ਗਵਾਰਾ

ਕੋਟਲੀ ਸੂਰਤ ਮੱਲ੍ਹੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਗਵਾਰਾ ਦੇ ਸੀਨੀਅਰ ਕਾਂਗਰਸੀ ਆਗੂ ਸਵਿੰਦਰ ਸਿੰਘ ਰੰਧਾਵਾ ਸਿੰਦਰ ਗਵਾਰਾ ਨੇ ਕਿਹਾ ਕਿ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡ ਦਾ ਜੰਗੀ ...

ਪੂਰੀ ਖ਼ਬਰ »

ਸ਼ਾਰਟ ਸਰਕਟ ਕਾਰਨ ਲੱਗੀ ਅੱਗ- ਵੱਡਾ ਨੁਕਸਾਨ ਹੋਣੋਂ ਟਲਿਆ

ਗੁਰਦਾਸਪੁਰ, 17 ਅਗਸਤ (ਆਲਮਬੀਰ ਸਿੰਘ)-ਸਥਾਨਕ ਸ਼ਹਿਰ ਦੇ ਜੇਲ੍ਹ ਰੋਡ ਸਥਿਤ ਬਾਠ ਵਾਲੀ ਗਲੀ ਵਿਖੇ ਐਡਵੋਕੇਟ ਰਾਜੀਵ ਵੋਹਰਾ ਦੇ ਘਰ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ | ਜਿਸ ਨਾਲ ਘਰ ਅੰਦਰ ਬਣੇ ਸ਼ੈੱਡ 'ਚ ਖੜੀ ਕਾਰ ਦੀ ਛੱਤ ਨੰੂ ਅੱਗ ਲੱਗ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਹਰਮਨ ਗੁਰਾਇਆ ਨੇ ਤਿਰੰਗਾ ਲਹਿਰਾਇਆ

ਬਟਾਲਾ, 17 ਅਗਸਤ (ਕਾਹਲੋਂ)-ਉੱਘੇ ਨੌਜਵਾਨ ਸਮਾਜ ਸੇਵੀ ਤੇ ਸਟੇਟ ਐਵਾਰਡੀ ਤੇ ਸਟੇਟ ਐਡਵਾਈਜਰੀ ਬੋਰਡ ਪੰਜਾਬ ਦੇ ਮੈਂਬਰ ਹਰਮਨਜੀਤ ਸਿੰਘ ਗੁਰਾਇਆ ਨੇ ਆਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਇਆ | ਬੈਸਟ ਫੋਟੋਗ੍ਰਾਫ਼ਰ ਐਸੋਸੀਏਸ਼ਨ ਵਲੋਂ ਖਾਲਸਾ ਸਕੂਲ ਵਿਖੇ ਪ੍ਰਧਾਨ ...

ਪੂਰੀ ਖ਼ਬਰ »

ਉਮੀਦ ਫਾਊਾਡੇਸ਼ਨ ਵਲੋਂ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨੂੰ ਸ਼ਰਧਾਂਜਲੀਆਂ ਭੇਟ

ਬਟਾਲਾ, 17 ਅਗਸਤ (ਬੁੱਟਰ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ 'ਤੇ ਸਥਾਨਕ ਸਮਾਧ ਰੋਡ ਵਿਖੇ ਉਮੀਦ ਫਾਉਂਡੇਸ਼ਨ ਤੇ ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਚੇਅਰਮੈਨ ਵਕੀਲ ਸੁਰੇਸ਼ ਭਾਟੀਆ ਦੀ ਅਗਵਾਈ 'ਚ ਸ਼ੋਕ ਸਭਾ ਹੋਈ | ...

ਪੂਰੀ ਖ਼ਬਰ »

ਐੱਚ.ਆਰ.ਏ.ਸਕੂਲ ਦੇ ਵਿਦਿਆਰਥੀ ਦੀ ਬਾਸਕਿਟਬਾਲ ਮੁਕਾਬਲੇ ਲਈ ਚੋਣ

ਗੁਰਦਾਸਪੁਰ, 17 ਅਗਸਤ (ਸੁਖਵੀਰ ਸਿੰਘ ਸੈਣੀ)-ਸੂਬਾ ਪੱਧਰੀ ਬਾਸਕਿਟਬਾਲ ਮੁਕਾਬਲੇ ਲਈ ਸਥਾਨਕ ਐੱਚ.ਆਰ.ਏ.ਇੰਟਰਨੈਸ਼ਨਲ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਅਰੁਣ ਸ਼ਰਮਾ ਦੀ ਚੋਣ ਹੋਈ ਹੈ | ਜੋ ਸਕੂਲ ਲਈ ਮਾਣ ਵਾਲੀ ਗੱਲ ਹੈ | ਇਸ ਸਬੰਧੀ ਸਕੂਲ ਦੇ ਚੇਅਰਮੈਨ ਹੀਰਾ ਮਨੀ ...

ਪੂਰੀ ਖ਼ਬਰ »

ਅਸ਼ਲੀਲ ਮੈਸੇਜ ਭੇਜਣ 'ਤੇ ਪਤੀ ਿਖ਼ਲਾਫ਼ ਮਾਮਲਾ ਦਰਜ

ਬਹਿਰਾਮਪੁਰ, 17 ਅਗਸਤ (ਬਲਬੀਰ ਸਿੰਘ ਕੋਲਾ)-ਪਤੀ-ਪਤਨੀ ਵਿਚ ਚੱਲਦੇ ਕਲੇਸ਼ ਕਾਰਨ ਪੇਕੇ ਘਰ ਰਹਿ ਰਹੀ ਪਤਨੀ ਨੰੂ ਅਸ਼ਲੀਲ ਮੈਸੇਜ ਭੇਜਣ ਵਾਲੇ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਬਹਿਰਾਮਪੁਰ ਦੇ ਮੁਨਸ਼ੀ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਨਵਜੋਤ ਕੌਰ ...

ਪੂਰੀ ਖ਼ਬਰ »

ਬਾਜਵਾ ਹਲਕਾ ਕਾਦੀਆਂ ਨੂੰ ਵਿਕਾਸ ਪੱਖੋਂ ਬੁਲੰਦੀਆਂ 'ਤੇ ਖੜ੍ਹਨ ਲਈ ਵਚਨਬੱਧ- ਗੁਰਜੋਤ ਸਿੰਘ/ਅਮਨ ਚਾਹਲ

ਧਾਰੀਵਾਲ, 17 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਅਗਵਾਈ ਕਰ ਰਹੇ ਯੂਥ ਦਿਲਾਂ ਦੀ ਧੜਕਣ ਹਰਮਨ ਪਿਆਰੇ ਨੇਤਾ ਤੇ ਖੇਡ ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਖੜਨ ਦੀ ਉਸਾਰੂ ਸੋਚ ਰੱਖਦੇ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਵਿਚ ਹਲਕਾ ਵਿਕਾਸ ...

ਪੂਰੀ ਖ਼ਬਰ »

ਯੋਗਾ ਸਟਾਰ ਬਣੀ ਪਾਹੁਲਪ੍ਰੀਤ ਦਾ ਐਸ.ਡੀ.ਐਮ. ਬਟਾਲਾ ਵਲੋਂ ਸਨਮਾਨ

ਬਟਾਲਾ, 17 ਅਗਸਤ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਡੀ.ਡੀ. ਵਨ ਚੈਨਲ 'ਤੇ ਚਲੇ ਪ੍ਰੋਗਰਾਮ 'ਕਿਸ ਮੇਂ ਕਿਤਨਾ ਹੈ ਦਮ' 'ਚ ਬਟਾਲਾ ਦੇ ਗਾਉਂਸਪੁਰ ਪਿੰਡ ਤੇ ਸਥਾਨਕ ਵੁੱਡ ਸਟਾਕ ਪਬਲਿਕ ਸਕੂਲ 'ਚ 9ਵੀਂ ਜਮਾਤ ਦੀ ਵਿਦਿਆਰਥਣ ਪਾਹੁਲਪ੍ਰੀਤ ਕੌਰ ਪੁੱਤਰੀ ਸੁਖਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮਾਸਟਰ ਮੋਹਣ ਲਾਲ ਨੇ ਸਾਬਕਾ ਪ੍ਰਧਾਨ ਮੰਤਰੀ ਨੰੂ ਦਿੱਤੀ ਸ਼ਰਧਾਂਜਲੀ

ਪਠਾਨਕੋਟ, 17 ਅਗਸਤ (ਚੌਹਾਨ)-ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੁਨੀਆਂ ਦੇ ਅਜਿਹੇ ਆਗੂ ਸਨ ਜਿਨ੍ਹਾਂ ਨੇ ਦੇਸ਼ ਦੇ ਨਾਲ ਵਿਸ਼ਵ ਦੇ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ ਤੇ ਦੇਸ਼ ਨੰੂ ਨਵੀਂ ਸੇਧ ਦਿੱਤੀ | ਇਹ ਗੱਲ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਣ ਲਾਲ ਨੇ ...

ਪੂਰੀ ਖ਼ਬਰ »

25 ਦੀ ਰੈਲੀ ਸਬੰਧੀ ਆਮ ਆਦਮੀ ਪਾਰਟੀ ਦੀ ਮੀਟਿੰਗ ਭਲਕੇ

ਕਾਹਨੂੰਵਾਨ, 17 ਅਗਸਤ (ਹਰਜਿੰਦਰ ਸਿੰਘ ਜੱਜ)-ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਮਨਿੰਦਰਪਾਲ ਸਿੰਘ ਘੁੰਮਣ ਵਲੋਂ ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਹੱਕ 'ਚ ਡੱਟ ਜਾਣ ਕਾਰਨ ਕਾਦੀਆਂ ਹਲਕੇ ਦੇ ਵਰਕਰ ਵੀ ਦੋ ਹਿੱਸਿਆਂ ਵਿਚ ਨਜ਼ਰ ਆ ਰਹੇ ਹਨ | ਇਸ ਦੀ ...

ਪੂਰੀ ਖ਼ਬਰ »

ਕਾਹਲਾਂਵਾਲੀ ਚੌਕ ਤੋਂ ਡੇਰਾ ਬਾਬਾ ਨਾਨਕ ਤੱਕ ਬੂਟੇ ਲਗਾਏ ਜਾਣਗੇ- ਬਾਬਾ ਬੇਦੀ

ਡੇਰਾ ਬਾਬਾ ਨਾਨਕ, 17 ਅਗਸਤ (ਵਤਨ)-ਗੁਰੂ ਨਾਨਕ ਵੰਸ਼ਜ ਤੇ ਚੇਰੀਟੇਬਲ ਹਸਪਤਾਲ ਦੇ ਚੇਅਰਮੈਨ ਬਾਬਾ ਸੁਖਦੀਪ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਤੇ ਇਸ ...

ਪੂਰੀ ਖ਼ਬਰ »

ਦੇਸ਼ ਭਗਤੀ ਦੀ ਕੋਰਿਓਗ੍ਰਾਫੀ 'ਚ ਜ਼ੋਰਾਵਰ ਸਕੂਲ ਕਲਾਨੌਰ ਦੀ ਟੀਮ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਰਹੀ ਅੱਵਲ

ਕਲਾਨੌਰ, 17 ਅਗਸਤ (ਪੁਰੇਵਾਲ)-ਸੁਤੰਤਰਤਾ ਦਿਵਸ ਦੇ ਸਬੰਧ 'ਚ ਸਥਾਨਕ ਅਨਾਜ ਮੰਡੀ 'ਚ ਹੋਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਦੇਸ਼ ਭਗਤੀ ਦੀ ਕੋਰਿਓਗ੍ਰਾਫੀ ਕਰਨ ਵਾਲੀ ਸਥਾਨਕ ਸਾਹਿਬਜਾਦਾ ਜੋਰਵਾਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਟੀਮ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਵਲੋਂ ਨਵੇਂ ਕੰਮਾਂ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ਦਾ ਦੌਰਾ

ਕਲਾਨੌਰ, 17 ਅਗਸਤ (ਪੁਰੇਵਾਲ)-ਸਥਾਨਕ ਕਸਬੇ ਦੇ ਯੂਥ ਕਾਂਗਰਸੀ ਵਰਕਰਾਂ ਦੇ ਇਕ ਵਫ਼ਦ ਵਲੋਂ ਕਸਬੇ 'ਚ ਸਥਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਵਿਕਾਸੀ ਕੰਮਾਂ ਦੇ ਮੱਦੇਨਜ਼ਰ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਇਸ ਮੌਕੇ 'ਤੇ ਯੂਥ ਕਾਂਗਰਸੀ ਵਰਕਰ ਰੋਹਿਤ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਹਰਮਨ ਗੋਰਾਇਆ ਦਾ ਸਨਮਾਨ

ਕੋਟਲੀ ਸੂਰਤ ਮੱਲ੍ਹੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਉੱਘੇ ਸਮਾਜ ਸੇਵਕ ਤੇ ਜਨ ਕਲਿਆਣ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਹਰਮਨਜੀਤ ਸਿੰਘ ਗੋਰਾਇਆ ਨੂੰ ਪੰਜਾਬ ਸਟੇਟ ਐਡਵਾਇਜਰੀ ਬੋਰਡ ਦਾ ਮੈਂਬਰ ਨਿਯੁਕਤ ...

ਪੂਰੀ ਖ਼ਬਰ »

ਨਿਰਮਲ ਸਿੰਘ ਕਾਹਲੋਂ ਤੇ ਰਵੀਕਰਨ ਸਿੰਘ ਕਾਹਲੋਂ ਵਲੋਂ ਵਾਜਪਾਈ ਦੀ ਮੌਤ 'ਤੇ ਦੱੁਖ ਦਾ ਪ੍ਰਗਟਾਵਾ

ਫਤਹਿਗੜ੍ਹ ਚੂੜੀਆਂ, 17 ਅਗਸਤ (ਧਰਮਿੰਦਰ ਸਿੰਘ ਬਾਠ)-ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਹੋਈ ਮੌਤ ਉੱਪਰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਤੇ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ...

ਪੂਰੀ ਖ਼ਬਰ »

ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਵਿਧਾਇਕ ਬਾਜਵਾ ਦੀ ਅਗਵਾਈ 'ਚ ਸ਼ਾਨ ਨਾਲ ਜਿੱਤਾਂਗੇ : ਕੰਵਰਪ੍ਰਤਾਪ ਗਿੱਲ, ਜਗਬੀਰ ਸਿੰਘ

ਧਾਰੀਵਾਲ, 17 ਅਗਸਤ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਸ਼ਾਨ ਨਾਲ ਲੜੀਆਂ ਤੇ ਜਿੱਤੀਆਂ ਜਾਣਗੀਆਂ | ਇਨ੍ਹਾਂ ਚੋਣਾਂ 'ਚ ਕਾਂਗਰਸ ...

ਪੂਰੀ ਖ਼ਬਰ »

ਚੇਅਰਮੈਨ ਪਾਵਰਕਾਮ ਿਖ਼ਲਾਫ਼ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 17 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਪਾਵਰਕਾਮ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਝੰਡੇ ਹੇਠ ਸੰਘਰਸ਼ ਜਾਰੀ ਹੈ | ਜਿਸ ਤਹਿਤ ਚੇਅਰਮੈਨ ਪਾਵਰਕਾਮ ਪਟਿਆਲਾ ਵਲੋਂ ਕਈ ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਚਿੱਟੀ ਨੰੂ ਸਰਕਲ ਪ੍ਰਧਾਨ ਬਣਾਉਣ 'ਤੇ ਵਰਕਰਾਂ 'ਚ ਖ਼ੁਸ਼ੀ

ਦੋਰਾਂਗਲਾ, 17 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਜ਼ਿਲ੍ਹਾ ਜਥੇਬੰਦਕ ਢਾਂਚੇ ਦੇ ਕੀਤੇ ਐਲਾਨ 'ਚ ਕੁਲਵਿੰਦਰ ਸਿੰਘ ਚਿੱਟੀ ਨੰੂ ਸਰਕਲ ਦੋਰਾਂਗਲਾ ਦਾ ਪ੍ਰਧਾਨ ...

ਪੂਰੀ ਖ਼ਬਰ »

ਰਿਆਲੀ ਕਲਾਂ ਵਿਕਾਸ ਕਲੱਬ ਵਲੋਂ ਪਿੰਡ ਨੂੰ ਪੰਜਾਬ 'ਚੋਂ ਮੋਹਰੀ ਨਗਰ ਬਣਾਉਣ ਦਾ ਪ੍ਰਣ

ਅਲੀਵਾਲ, 17 ਅਗਸਤ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਰਿਆਲੀ ਕਲਾਂ ਦੀ ਵਿਕਾਸ ਕਲੱਬ ਜਿਸ ਨੇ ਪਹਿਲਾਂ ਹੀ ਪਿੰਡ ਦੇ ਐਨ.ਆਰ.ਆਈ. ਸੁਖਜਿੰਦਰ ਸਿੰਘ ਗੁਰਾਇਆ ਯੂ.ਐਸ.ਏ., ਗੁਰਪ੍ਰੀਤ ਸਿੰਘ ਇਟਲੀ ਤੋਂ ਇਲਾਵਾ ਹੋਰਨਾਂ ਦੇ ਸਹਿਯੋਗ ਨਾਲ ਪਿੰਡ ਨੂੰ ਸਵਾਰਨ ਲਈ ਵੱਡਾ ...

ਪੂਰੀ ਖ਼ਬਰ »

ਸ਼ਿਵ ਸੈਨਾ ਸਮਾਜਵਾਦੀ ਵਲੋਂ ਰੋਸ ਰੈਲੀ

ਬਟਾਲਾ, 17 ਅਗਸਤ (ਕਾਹਲੋਂ)-ਸ਼ਿਵ ਸੈਨਾ ਸਮਾਜਵਾਦੀ ਵਲੋਂ ਸੀਨੀਅਰ ਰਾਸ਼ਟਰੀ ਉਪ ਪ੍ਰਧਾਨ ਓਮ ਪ੍ਰਕਾਸ਼ ਸ਼ਰਮਾ ਤੇ ਮਾਝਾ ਜ਼ੋਨ ਪ੍ਰਧਾਨ ਵਿਜੇ ਸ਼ਰਮਾ ਦੀ ਅਗਵਾਈ 'ਚ ਰੈਫਰੈਂਡਮ 2020 ਿਖ਼ਲਾਫ਼ ਰੋਸ ਰੈਲੀ ਕੀਤੀ ਗਈ, ਜਿਸ ਵਿਚ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਤੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤਾਂਗੇ-ਕੁਲਵਿੰਦਰ ਸਿੰਘ ਮੂੜ

ਹਰਚੋਵਾਲ, 17 ਅਗਸਤ (ਰਣਜੋਧ ਸਿੰਘ ਭਾਮ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਦੇ ਵਿਕਾਸ ਲਈ ਦਿਨ-ਰਾਤ ਇਕ ਕੀਤਾ ਹੋਇਆ ਹੈ ਤੇ ਹਲਕੇ ਦਾ ਵਿਕਾਸ ਬਿਨ੍ਹਾਂ ਭੇਦ-ਭਾਵ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸ: ਲਾਡੀ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ ਸ਼ਾਨ ਨਾਲ ...

ਪੂਰੀ ਖ਼ਬਰ »

ਸੇਂਟ ਫਰਾਂਸਿਸ ਸਕੂਲ ਬਟਾਲਾ ਦੇ ਖਿਡਾਰੀਆਂ ਦਾ 14 ਇੰਡੀਮੈਡਸ ਕਰਾਟੇ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 17 ਅਗਸਤ (ਕਾਹਲੋਂ)-ਦਿੱਲੀ 'ਚ 14 ਇੰਡੀਮੈਡਸ ਕਰਾਟੇ ਕੱਪ ਸ਼ਿਹਾਨ ਭਾਰਤ ਸ਼ਰਮਾ ਵਲੋਂ ਤਾਲਕਦੇਰਾ ਸਟੇਡੀਅਮ 'ਚ ਕਰਵਾਇਆ ਗਿਆ, ਜਿਸ 'ਚ ਦੇਸ਼ ਦੇ 26 ਰਾਜਾਂ ਦੇ 3500 ਕਰਾਟੇਕਾ ਨੇ ਭਾਗ ਲਿਆ | ਇਸ ਚੈਂਪੀਅਨਸ਼ਿਪ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਰਾਜਾਂ ਤੋਂ ਆਏ 400 ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ-ਇਕੋ ਪਰਿਵਾਰ ਦੇ 3 ਜੀਅ ਜ਼ਖ਼ਮੀ

ਗੁਰਦਾਸਪੁਰ, 17 ਅਗਸਤ (ਗੁਰਪ੍ਰਤਾਪ ਸਿੰਘ)-ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਪਾਹੜਾ ਵਿਖੇ ਬੀਤੀ ਰਾਤ ਦੋ ਵਿਅਕਤੀਆਂ ਵਲੋਂ ਘਰ ਵਿਚ ਦਾਖ਼ਲ ਹੋ ਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੰੂ ਗੰਭੀਰ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦੇ ਹੋਏ ਨਰਿੰਦਰ ...

ਪੂਰੀ ਖ਼ਬਰ »

ਸਰਕਾਰੀ ਸਹੂਲਤਾਂ ਨੂੰ ਲੋਕਾਂ ਤੱਕ ਪੁੱਜਦਾ ਕਰਨ 'ਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 17 ਅਗਸਤ (ਐਮ.ਐਸ. ਫੁੱਲ)-ਪੰਜਾਬ ਦੀ ਕੈਪਟਨ ਸਰਕਾਰ ਸੂਬੇ ਦੇ ਲੋਕਾਂ ਨੂੰ ਹਰੇਕ ਪ੍ਰਕਾਰ ਦੀਆਂ ਬੁਨਿਆਦੀ ਤੇ ਸਰਕਾਰੀ ਸਹੂਲਤਾਂ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ ਤੇ ਇਸ 'ਚ ਢਿੱਲ ਵਰਤਣ ਵਾਲੇ ਅਧਿਕਾਰੀਆਂ ਦੀ ਅਣਗਹਿਲੀ ਨੂੰ ਬਰਦਾਸ਼ਤ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਆਜ਼ਾਦੀ ਦਿਵਸ ਮਨਾਇਆ

ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਨੇ ਲਹਿਰਾਇਆ ਝੰਡਾ ਗੁਰਦਾਸਪੁਰ, 17 ਅਗਸਤ (ਆਰਿਫ਼)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ੋਕ ਚੌਧਰੀ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਵਰਕਰਜ਼ ਯੂਨੀਅਨ ਵਲੋਂ ਰੋਸ ਰੈਲੀ

ਬਟਾਲਾ, 17 ਅਗਸਤ (ਕਾਹਲੋਂ)-ਪੰਜਾਬ ਰੋਡਵੇਜ਼ ਪਨਬਸ ਵਰਕਰਜ਼ ਯੂਨੀਅਨ ਵਲੋਂ ਬਟਾਲਾ ਡੀਪੂ ਵਿਖੇ ਰੋਸ ਰੈਲੀ ਕੀਤੀ ਗਈ | ਇਸ ਮੌਕੇ ਬੋਲਦਿਆਂ ਸੂਬਾ ਸਕੱਤਰ ਬਲਜੀਤ ਸਿੰਘ ਗਿੱਲ ਤੇ ਡੀਪੂ ਪ੍ਰਧਾਨ ਪ੍ਰਦੀਪ ਕੁਮਾਰ ਨੇ ਕਿਹਾ ਕਿ ਭਾਵੇਂ 15 ਅਗਸਤ ਨੂੰ ਸਾਰਿਆਂ ਨੇ ਆਜ਼ਾਦੀ ...

ਪੂਰੀ ਖ਼ਬਰ »

ਸੀ.ਐਚ.ਸੀ. ਨੌਸ਼ਹਿਰਾ ਮੱਝਾ ਸਿੰਘ ਵਿਖੇ ਕੈਂਪ ਲਗਾਇਆ

ਨੌਸ਼ਹਿਰਾ ਮੱਝਾ ਸਿੰਘ, 17 ਅਗਸਤ (ਤਰਸੇਮ ਸਿੰਘ ਤਰਾਨਾ)-ਕਮਿਊਨਿਟੀ ਹੈਲਥ ਸੈਂਟਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਿਹਤ ਵਿਭਾਗ ਵਲੋਂ ਐਸ.ਐਮ.ਓ. ਡਾ: ਮਨਿੰਦਰਜੀਤ ਸਿੰਘ ਦੇ ਪ੍ਰਬੰਧਾਂ ਹੇਠ ਮਹਾਤਮਾ ਗਾਂਧੀ ਸਰਵਿਸ ਵਿਕਾਸ ਯੋਜਨਾ ਤਹਿਤ ਅਪਾਹਜ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਤੇ ਸਰਕਾਰ ਦੀਆਂ ਵਧੀਕੀਆਂ ਵਿਰੁੱਧ ਅਕਾਲੀ ਵਰਕਰ ਇਕਜੁੱਟ ਹੋਣ- ਭਾਈ ਅਗਵਾਨ

ਕੋਟਲੀ ਸੂਰਤ ਮੱਲ੍ਹੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਅਰਲੀਭੰਨ 'ਚ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਤੇ ਬਿਹਤਰੀ ਲਈ ਕੰਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਤੋਂ ਹਰ ਵਰਗ ਖੁਸ਼- ਕਾਹਲੋਂ, ਰੰਧਾਵਾ

ਵਡਾਲਾ ਬਾਂਗਰ, 17 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਸਰਕਾਰ 'ਚ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਉੱਚੀ ਤੇ ਸੁੱਚੀ ਸੋਚ ਸਦਕਾ ਜਿੱਥੇ ਸਮੁੱਚੇ ਹਲਕੇ ਅੰਦਰ ਹਰ ਵਰਗ ਨੂੰ ਬਿਨ੍ਹਾਂ ਭੇਦ-ਭਾਵ ਸਹੂਲਤਾਂ ਦਾ ਆਨੰਦ ਮਾਨਣ ਨੂੰ ਮਿਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਲੋਕ ਉਤਾਵਲੇ- ਸ਼ਾਹਪੁਰ/ਕੋਟਲੀ

ਕੋਟਲੀ ਸੂਰਤ ਮੱਲ੍ਹੀ, 17 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਭੁਲਾ ਦਿੱਤਾ ਗਿਆ ਹੈ ਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਦੀ ਬਜਾਏ ਪਿਛਲੇ ਅਕਾਲੀ-ਭਾਜਪਾ ਸਰਕਾਰ ਵਲੋਂ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ 'ਚ ਪਿੰਡ ਵੀਲਾ ਬੱਜੂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ : ਕਾਂਗਰਸੀ ਆਗੂ

ਘੁਮਾਣ, 17 ਅਗਸਤ (ਬੰਮਰਾਹ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ 'ਚ ਪਿੰਡ ਵੀਲਾ ਬੱਜੂ ਦਾ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਗਿਆਨ ਸਿੰਘ ਵੀਲਾ ਬੱਜੂ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੈਸ਼ਨ ਦਾ ਸਮਾਂ ਵਧਾਏ- ਧੁੱਗਾ

ਸ੍ਰੀ ਹਰਿਗੋਬਿੰਦਪੁਰ, 17 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਅਕਾਲੀ (ਬ) ਦੇ ਸਾਬਕਾ ਵਿਧਾਇਕ ਸ: ਦੇਸ ਰਾਜ ਧੁੱਗਾ ਨੇ ਗੱਲਬਾਤ ਦੌਰਾਨ ਕਿਹਾ ਕਿ ਸੂਬਾ ਕਾਂਗਰਸ ਸਰਕਾਰ ਵਲੋਂ 24 ਤੋਂ 28 ਅਗਸਤ ਤੱਕ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ, ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਰਕਰਾਂ ਨਾਲ ਹੋ ਰਹੀਆਂ ਵਧੀਕੀਆਂ ਸਬੰਧੀ ਲਾਟੀ ਮਚਰਾਵਾਂ ਨੇ ਸਾਂਪਲਾ ਨੂੰ ਜਾਣੂ ਕਰਵਾਇਆ

ਘੁਮਾਣ, 17 ਅਗਸਤ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ 'ਚ ਕਾਂਗਰਸ ਸਰਕਾਰ ਵਲੋਂ ਅਕਾਲੀ-ਭਾਜਪਾ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਸਬੰਧੀ ਭਾਜਪਾ ਆਗੂ ਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਾਜਵੰਤ ਸਿੰਘ ਲਾਟੀ ਮਚਰਾਵਾਂ ਵਲੋਂ ਕੇਂਦਰੀ ਰਾਜ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀ ਡਾ: ਬਚਿੱਤਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਪਠਾਨਕੋਟ, 17 ਅਗਸਤ (ਸੰਧੂ/ਚੌਹਾਨ/ਆਸ਼ੀਸ਼)-ਦੇਸ਼ ਦੇ ਆਜ਼ਾਦੀ ਅੰਦੋਲਨਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਵਤੰਤਰਤਾ ਸੰਗਰਾਮੀ ਡਾ: ਬਚਿੱਤਰ ਸਿੰਘ ਬੀਤੀ ਦੇਰ ਸ਼ਾਮ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦਾ ਅੱਜ ਪਠਾਨਕੋਟ ਸਥਿਤ ਸ਼ਮਸ਼ਾਨਘਾਟ ਨੇੜੇ ਸਿਵਲ ...

ਪੂਰੀ ਖ਼ਬਰ »

ਬਾਲੀਵੁੱਡ 'ਚ ਜਾ ਕੇ ਸ਼ਹਿਰ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕਰਨਾ ਚਾਹੁੰਦੀ ਹਾਂ-ਮਾਹਿਰਾ

ਪਠਾਨਕੋਟ, 17 ਅਗਸਤ (ਚੌਹਾਨ)-ਪਠਾਨਕੋਟ ਸ਼ਹਿਰ ਨੇ ਅਭਿਨੈ ਤੇ ਕਲਾ ਦੇ ਖੇਤਰ 'ਚ ਕਈ ਕਲਾਕਾਰਾਂ ਨੰੂ ਜਨਮ ਦਿੱਤਾ ਹੈ | ਜਿਨ੍ਹਾਂ ਨੇ ਗਾਇਕੀ, ਡਾਂਸਿੰਗ, ਮਾਡਿਲੰਗ ਤੇ ਅਭਿਨੈ ਕਲਾ ਦੇ ਖੇਤਰ 'ਚ ਆਪਣੀ ਪ੍ਰਤਿਭਾ ਦਾ ਲੋਹਾ ਦੇਸ਼ ਵਿਦੇਸ਼ 'ਚ ਮਨਵਾਏ ਹਨ | ਡਾਂਸਿੰਗ ਦੇ ਖੇਤਰ ...

ਪੂਰੀ ਖ਼ਬਰ »

ਦੇਸ਼ ਨੇ ਮਹਾਨ ਆਗੂ ਤੇ ਲੋਕਾਂ ਦਾ ਮਸੀਹਾ ਖੋਹ ਦਿੱਤਾ-ਸਲਾਰੀਆ

ਪਠਾਨਕੋਟ, 17 ਅਗਸਤ (ਚੌਹਾਨ)-ਦੇਸ਼ ਨੇ ਮਹਾਨ ਆਗੂ ਤੇ ਗਰੀਬ ਲੋਕਾਂ ਦੇ ਮਸੀਹਾ ਨੰੂ ਖੋਹ ਦਿੱਤਾ ਹੈ | ਜਿਸ ਨੇ ਦੇਸ਼ ਦੀ ਸ਼ਾਨ ਨੰੂ ਵਿਸ਼ਵ ਮੰਚ 'ਤੇ ਵਧਾਇਆ ਤੇ ਦੇਸ਼ ਨੰੂ ਪ੍ਰਮਾਣੂ ਸ਼ਕਤੀ ਵਜੋਂ ਉਭਾਰਿਆ | ਅੱਜ ਦੇਸ਼ ਉਨ੍ਹਾਂ ਨੰੂ ਨਮਨ ਕਰ ਰਿਹਾ ਹੈ | ਇਹ ਗੱਲ ਭਾਜਪਾ ਦੀ ...

ਪੂਰੀ ਖ਼ਬਰ »

ਬੰਦ ਪਏ ਹੋਟਲ ਏਅਰਲਾਈਨ 'ਚ ਚੋਰੀ

ਪਠਾਨਕੋਟ, 17 ਅਗਸਤ (ਸੰਧੂ)-ਸ਼ਹਿਰ ਦੇ ਡਾਕਖ਼ਾਨਾ ਚੌਾਕ ਦੇ ਨੇੜੇ ਸਥਿਤ ਹੋਟਲ ਏਅਰਲਾਈਨ ਵਿਖੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ | ਹੋਟਲ ਦੇ ਮਾਲਕ ਅਭਿਨਾਸ਼ ਸ਼ਰਮਾ ਨਿਵਾਸੀ ਸੈਣਗੜ੍ਹ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ...

ਪੂਰੀ ਖ਼ਬਰ »

ਭੋਆ ਹਲਕੇ 'ਚ ਜਲਦ ਹੀ 4 ਸਟੇਡੀਅਮ ਬਣਾਏ ਜਾਣਗੇ-ਵਿਕਰਮ ਸਿੰਘ

ਬਮਿਆਲ, 17 ਅਗਸਤ (ਰਾਕੇਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ 'ਚ ਆਏ ਦਿਨ ਸਿੰਥੈਟਿਕ ਡਰੱਗ ਚਿੱਟੇ ਨਾਲ ਹੋਣ ਵਾਲੀਆਂ ਨੌਜਵਾਨਾਂ ਦੀਆਂ ਮੌਤਾਂ ਤੋਂ ਸਿੱਧ ਹੁੰਦਾ ਹੈ ਕਿ ਪਠਾਨਕੋਟ ਦੀ ਨੌਜਵਾਨ ਪੀੜ੍ਹੀ ਲਗਾਤਾਰ ਚਿੱਟੇ ਦੀ ਗਿ੍ਫ਼ਤ 'ਚ ਆ ਰਹੀ ਹੈ | ਜਿਸ ਨੰੂ ਧਿਆਨ 'ਚ ਰੱਖਦੇ ...

ਪੂਰੀ ਖ਼ਬਰ »

ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗੇ-ਬਖ਼ਸ਼ੀਸ਼ ਸਿੰਘ

ਮਾਧੋਪੁਰ, 17 ਅਗਸਤ (ਨਰੇਸ਼ ਮਹਿਰਾ)-ਆਗਾਮੀ ਹੋਣ ਵਾਲੀਆਂ ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਖ਼ਸ਼ੀਸ਼ ਸਿੰਘ ਰਾਣੀਪੁਰ ਨੇ ...

ਪੂਰੀ ਖ਼ਬਰ »

ਕਰਮਚਾਰੀਆਂ ਦਾ ਵਫ਼ਦ ਜੇਲ੍ਹ ਮੰਤਰੀ ਨੰੂ ਮਿਲਿਆ

ਸ਼ਾਹਪੁਰ ਕੰਢੀ, 17 ਅਗਸਤ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਦੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ | ਜਿਨ੍ਹਾਂ ਨੰੂ ਪੂਰਾ ਕਰਨ ਦੇ ਮੰਤਵ ਨਾਲ ਇੰਪਲਾਈਜ਼ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪ੍ਰਧਾਨ ਤਰਸੇਮ ਸਿੰਘ ਬੜੋਈ ਦੀ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਗੁਰਮਤਿ ਸਮਾਗਮ

ਪਠਾਨਕੋਟ, 17 ਅਗਸਤ (ਆਰ. ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਰਾਂਦ ਦੇ ਦਿਹਾੜੇ 'ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਹੈੱਡ ...

ਪੂਰੀ ਖ਼ਬਰ »

ਗ਼ਲਤ ਸਾਈਡ ਤੋਂ ਆਉਂਦੇ ਰੇਤਾ ਬੱਜਰੀ ਦੇ ਓਵਰਲੋਡ ਟਰੱਕ ਦੇ ਰਹੇ ਹਾਦਸਿਆਂ ਨੰੂ ਸੱਦਾ

ਡਮਟਾਲ, 17 ਅਗਸਤ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਰਾਜ ਪਿੰਡ ਚੱਕ ਚਿਮਨਾਂ ਦੇ ਕੋਲ ਕੁਝ ਟਰੱਕ ਵਾਲੇ ਕਰੈਸ਼ਰ ਤੋਂ ਮਾਲ ਭਰ ਕੇ ਗ਼ਲਤ ਸਾਈਡ ਤੋਂ ਆਉਣ ਕਾਰਨ ਦੁਰਘਟਨਾ ਦਾ ਕਾਰਨ ਬਣ ਰਹੇ ਹਨ | ਪਰ ਨਾ ਪੁਲਿਸ ਵਿਭਾਗ ਵਲੋਂ ਗ਼ਲਤ ਸਾਈਡ ਤੋਂ ਆ ਰਹੇ ਰੇਤਾ ਬੱਜਰੀ ਨਾਲ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਨੰਗਲ ਵਲੋਂ ਅਟਲ ਬਿਹਾਰੀ ਵਾਜਪਾਈ ਨੰੂ ਸ਼ਰਧਾਂਜਲੀ ਭੇਟ

ਡਮਟਾਲ, 17 ਅਗਸਤ (ਰਾਕੇਸ਼ ਕੁਮਾਰ)-ਵਾਜਪਾਈ ਜੀ ਇਕ ਮਹਾਨ ਸ਼ਖਸੀਅਤ ਯੁੱਗ ਪੁਰਸ਼ ਸਨ ਤੇ ਉਨ੍ਹਾਂ ਦੀ ਮੌਤ ਪੂਰੇ ਦੇਸ਼ ਤੇ ਸੰਸਾਰ ਲਈ ਇਕ ਬਹੁਤ ਵੱਡਾ ਘਾਟਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬ੍ਰਾਹਮਣ ਸਭਾ ਨੰਗਲ ਦੇ ਪ੍ਰਧਾਨ ਸ੍ਰੀ ਰਾਮ ਚੰਦ ਸ਼ਰਮਾ ਨੇ ਅਟਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX