ਤਾਜਾ ਖ਼ਬਰਾਂ


ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  8 minutes ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਨੇ ਅੱਜ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਵੀ...
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  4 minutes ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ...
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  44 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ,ਬਰਜਿੰਦਰ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ...
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  37 minutes ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ...........
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 1 hour ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 1 hour ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ..............
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 1 hour ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 1 hour ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 1 hour ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 1 hour ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 1 hour ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 1 hour ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 1 hour ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 1 hour ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 1 hour ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 1 hour ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 1 hour ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 1 hour ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 2 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 1 hour ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 2 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 1 hour ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 3 hours ago
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 3 hours ago
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 4 hours ago
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 4 hours ago
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਅੰਮ੍ਰਿਤਸਰ

ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਬਰਾਮਦ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਖਾਨਕੋਟ ਦੇ ਨੌਜਵਾਨ ਦੀ ਲਾਸ਼ ਭੇਦਭਰੇ ਹਾਲਾਤ 'ਚ ਪਿੰਡ ਦੇ ਹੀ ਸੂਏ (ਰਾਜਬਾਹੇ) 'ਚੋਂ ਬਰਾਮਦ ਹੋਣ ਨਾਲ ਪਿੰਡ 'ਚ ਜਿੱਥੇ ਦਹਿਸ਼ਤ ਦਾ ਮਾਹੌਲ ਉਸਰ ਗਿਆ ਉੱਥੇ ਲਾਸ਼ ਪਿੰਡ ਦੇ ਨੌਜਵਾਨ ਦੀ ਹੋਣ ਕਰਕੇ ਸਮੁੱਚੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ | ਜਾਣਕਾਰੀ ਅਨੁਸਾਰ ਸਵੇਰੇ ਜਦੋਂ ਗੁੱਜਰਾਂ ਦੇ ਪਸ਼ੂ ਸੂਏ 'ਚ ਵੜ੍ਹੇ ਤਾਂ ਪਸ਼ੂਆਂ ਦੀ ਹਲਚਲ ਨਾਲ ਰਾਤ ਦੀ ਸੂਏ 'ਚ ਪਈ ਲਾਸ਼ ਉੱਪਰ ਆ ਗਈ, ਜਿਸ ਦੀ ਸੂਚਨਾ ਗੁੱਜਰਾਂ ਨੇ ਪਿੰਡ ਵਾਸੀਆਂ ਨੂੰ ਦਿੱਤੀ ਤਾਂ ਮਿ੍ਤਕ ਦੀ ਸ਼ਨਾਖਤ ਹਰਪ੍ਰੀਤ ਸਿੰਘ ਹੈਪੀ ਪੁੱਤਰ ਸ਼ਬੇਗ ਸਿੰਘ ਵਾਸੀ ਪਿੰਡ ਖਾਨਕੋਟ, ਜੋ ਆਪਣੀ ਬੋਲੈਰੋ ਕੈਂਪਰ ਕਿਸੇ ਨਿੱਜੀ ਕੰਪਨੀ ਲਈ ਕਿਰਾਏ 'ਤੇ ਚਲਾਉਂਦਾ ਸੀ, ਵਜੋਂ ਹੋਈ | ਮਿ੍ਤਕ ਦੇ ਪਰਿਵਾਰਕ ਮੈਂਬਰ ਬੀਤੀ ਕੱਲ੍ਹ ਤੋਂ ਇਸ ਦੀ ਭਾਲ ਕਰ ਰਹੇ ਸਨ, ਸ਼ਾਮ ਨੂੰ ਘਰ ਨਾ ਆਉਣ ਕਰਕੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੀ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਨੌਜਵਾਨ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਸੀ | ਮਿ੍ਤਕ ਹਰਪ੍ਰੀਤ ਸਿੰਘ ਹੈਪੀ ਦੀ ਬੋਲੈਰੋ ਕੈਂਪਰ ਗੱਡੀ ਪਿੰਡ ਤੋਂ ਤਿੰਨ ਕੁ ਕਿਲੋਮੀਟਰ ਦੂਰੋਂ ਮਹਿਤਾ ਰੋਡ ਤੋਂ ਮਿਲੀ ਤੇ ਲਾਸ਼ ਪਿੰਡ ਦੇ ਸੂਏ 'ਚੋਂ ਮਿਲਣ ਨਾਲ ਮਾਮਲਾ ਸ਼ੱਕੀ ਹੋਣ ਕਰਕੇ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਮਿ੍ਤਕ ਦੇ ਭਰਾ ਰਣਬੀਰ ਸਿੰਘ ਰਾਣਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਜਦੋਂ ਬੀਤੇ ਕੱਲ੍ਹ ਰੋਜ਼ ਦੀ ਤਰ੍ਹਾਂ ਕੰਮ 'ਤੇ ਨਿਕਲਿਆ ਤਾਂ ਉਸ ਤੋਂ ਬਾਅਦ ਉਸ ਨੂੰ ਦੋ ਲੜਕਿਆਂ ਮਨਪ੍ਰੀਤ ਸਿੰਘ ਤੇ ਦਿਲਾਵਰ ਸਿੰਘ ਨਾਲ ਦੇਖਿਆ ਗਿਆ ਸੀ ਪਰ ਸ਼ਾਮ ਨੂੰ ਜਦੋਂ ਹਰਪ੍ਰੀਤ ਸਿੰਘ ਘਰ ਨਾ ਪਰਤਿਆ ਤਾਂ ਇਸ ਦੀ ਸੂਚਨਾ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੂੰ ਦਿੱਤੀ ਗਈ ਸੀ | ਅੱਜ ਸਵੇਰੇ ਲਾਸ਼ ਬਰਾਮਦ ਹੋਣ ਮਗਰੋਂ ਮੌਕੇ 'ਤੇ ਪੱੁਜੇ ਜੰਡਿਆਲਾ ਗੁਰੂ ਦੇ ਡੀ. ਐਸ. ਪੀ. ਗੁਰਮੀਤ ਸਿੰਘ ਚੀਮਾ ਤੇ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਤੇ ਪੜਤਾਲੀਆ ਅਫਸਰ ਪਲਵਿੰਦਰ ਸਿੰਘ ਨੇ ਘਟਨਾ ਦਾ ਜਾਇਜ਼ਾ ਲੈਣ ਮਗਰੋਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ | ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਰਣਬੀਰ ਸਿੰਘ ਰਾਣਾ ਦੇ ਬਿਆਨਾਂ ਦੇ ਆਧਾਰ 'ਤੇ ਮਨਪ੍ਰੀਤ ਸਿੰਘ ਵਾਸੀ ਓਠੀਆਂ, ਦਿਲਾਵਰ ਸਿੰਘ ਵਾਸੀ (ਡੇਰਾ ਗੁੰਮਟਾਲੀਆਂ ਦਾ) ਪਿੰਡ ਕਿਲਾ ਜੀਵਨ ਸਿੰਘ, ਗੱਬਰ ਸਿੰਘ ਵਾਸੀ ਕਿਲਾ ਜੀਵਨ ਸਿੰਘ, ਭਿੰਦਾ ਵਾਸੀ ਕਿਲਾ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਜਾਂਚ ਅਫਸਰ ਪਰਵਿੰਦਰ ਸਿੰਘ ਐਸ. ਆਈ. ਨੇ ਕਿਹਾ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਨੂੰ ਸੌਾਪੀ ਜਾਵੇਗੀ | ਭਰੋਸੇਯੋਗ ਸੂਤਰਾਂ ਅਨੁਸਾਰ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਇਸ ਕਤਲ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਬਾਕੀਆਂ ਦੀ ਭਾਲ ਜਾਰੀ ਹੈ |

ਭਾਰੀ ਟਿੱਪਰਾਂ ਦੀ ਆਵਾਜਾਈ ਤੋਂ ਪ੍ਰੇਸ਼ਾਨ ਟਾਹਲੀ ਸਾਹਿਬ ਵਾਸੀਆਂ ਲਾਇਆ ਜਾਮ

ਟਾਹਲੀ ਸਾਹਿਬ, 17 ਅਗਸਤ (ਪਲਵਿੰਦਰ ਸਿੰਘ ਸਰਹਾਲਾ)- ਬਟਾਲਾ-ਅੰਮਿ੍ਤਸਰ ਰੋਡ 'ਤੇ ਕੱਥੂਨੰਗਲ ਲੱਗੇ ਟੋਲ ਪਲਾਜ਼ੇ ਤੋਂ ਬਚਣ ਲਈ ਪਠਾਨਕੋਟ ਤੋਂ ਆਉਂਦੇ ਰੇਤ, ਬੱਜਰੀ ਆਦਿ ਨਾਲ ਭਰੇ ਭਾਰੀ ਟਿੱਪਰ ਅੱਡਾ ਤਲਵੰਡੀ ਤੋਂ ਹੀ ਵਾਇਆ ਟਾਹਲੀ ਸਾਹਿਬ ਤੋਂ ਚਵਿੰਡਾ ਦੇਵੀ ਜਾਂ ...

ਪੂਰੀ ਖ਼ਬਰ »

ਸਰਕਾਰ ਦੀ ਸਵੱਲੀ ਨਜ਼ਰ ਵੱਲ ਤੱਕ ਰਿਹਾ ਏ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕਸਬਾ ਚਮਿਆਰੀ

ਚਮਿਆਰੀ, 17 ਅਗਸਤ (ਜਗਪ੍ਰੀਤ ਸਿੰਘ)¸ਕਈ ਸਰਕਾਰਾਂ ਆਈਆਂ ਤੇ ਗਈਆਂ, ਪਰ ਕਿਸੇ ਨੇ ਇਤਿਹਾਸਕ ਅਤੇ ਪੁਰਾਤਨ ਕਸਬਾ ਚਮਿਆਰੀ ਵੱਲ ਸਵੱਲੀ ਨਜ਼ਰ ਨਾਲ ਝਾਤ ਨਹੀਂ ਮਾਰੀ | ਇਹ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਸੀ ਤੇ ਸੱਖਣਾ ਹੀ ਰਹਿ ਗਿਆ | ਜਿਸ ਨੂੰ ਰਾਣੀ ਲੂਣਾ ਦੇ ਸ਼ਹਿਰ ...

ਪੂਰੀ ਖ਼ਬਰ »

ਕਰ-ਆਬਕਾਰੀ ਵਿਭਾਗ ਦੀਆਂ ਟੀਮਾਂ ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਤੋਂ ਨਾਜਾਇਜ਼ ਤਰੀਕੇ ਨਾਲ ਪਹੁੰਚ ਰਹੀ ਸ਼ਰਾਬ ਨੂੰ ਲੈ ਪ੍ਰੇਸ਼ਾਨੀ 'ਚ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਇਸੇ ਸਾਲ ਅਪ੍ਰੈਲ 'ਚ ਲਾਗੂ ਕੀਤੀ ਗਈ ਨਵੀਂ ਆਬਕਾਰੀ ਨੀਤੀ 'ਚ ਸ਼ਰਾਬ ਦੇ ਕੋਟੇ ਨੂੰ ਘਟਾਏ ਜਾਣ ਕਾਰਨ ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਰਾਹੀਂ ਨਾਜਾਇਜ਼ ਤਰੀਕੇ ਨਾਲ ਪਹੁੰਚ ਰਹੀ ਸ਼ਰਾਬ ਨੂੰ ਲੈ ...

ਪੂਰੀ ਖ਼ਬਰ »

ਹਾਦਸੇ ਦੇ ਸ਼ਿਕਾਰ ਬੱਚੀਵਿੰਡ ਵਾਸੀ ਨੌਜਵਾਨ ਨੇ ਦਮ ਤੋੜਿਆ, ਪੁਲਿਸ ਵਲੋਂ ਪਰਚਾ ਦਰਜ

ਅਟਾਰੀ, 17 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਬੀਤੇ ਦਿਨੀਂ ਅਟਾਰੀ ਚੌਕ 'ਚ ਵਾਪਰੇ ਮੋਟਰ ਸਾਈਕਲ ਅਤੇ ਗੱਡੀ ਵਿਚਾਲੇ ਹੋਏ ਹਾਦਸੇ 'ਚ ਗੰਭੀਰ ਜ਼ਖ਼ਮੀ ਨੌਜਵਾਨ ਦੇ ਦਮ ਤੋੜਨ 'ਤੇ ਥਾਣਾ ਘਰਿੰਡਾਂ 'ਚ ਅਣਪਛਾਤੇ ਵਾਹਨ ਚਾਲਕ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ | ਪਿੰਡ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਕੇਸਾਧਾਰੀ ਬੱਚੇ ਦੇ ਵਾਲ ਕੱਟੇ

ਮਜੀਠਾ, 17 ਅਗਸਤ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਥਰੀਏਵਾਲ ਵਿਖੇ ਇਕ ਕੇਸਾਧਾਰੀ ਬੱਚੇ ਦੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਕੇਸ ਕੱਟੇ ਜਾਣ ਦਾ ਸਮਾਚਾਰ ਹੈ | ਪ੍ਰਾਪਤ ਵੇਰਵੇ ਅਨੁਸਾਰ ਗੁਰਸੇਵਕ ਸਿੰਘ (11) ਪੰਜਵੀਂ ਕਲਾਸ 'ਚ ਮਜੀਠਾ ਦੇ ਇਕ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨਾਂ ਨੇ ਛੋਟੇ ਹਾਥੀ ਸਮੇਤ ਡੀ. ਜੇ. ਦਾ ਸਾਮਾਨ ਖੋਹਿਆ

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ ਦੇ ਰਹਿਣ ਵਾਲੇ ਸਰਬਜੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਸਾਹਮਣੇ ਵੇਰਕਾ ਗੈਸਟ ਹਾਊੁਸ ਬਟਾਲਾ ਰੋਡ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਛੋਟੇ ਹਾਥੀ ਨੰ: ਪੀ.ਬੀ. 02 ਸੀ.ਆਰ 6512 'ਤੇ ਖੰਡ ਵਾਲਾ ...

ਪੂਰੀ ਖ਼ਬਰ »

ਲੜਾਈ ਝਗੜਾ ਕਰਕੇ ਅਣਪਛਾਤਾ ਵਿਅਕਤੀ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਦੋ ਦੋੋਸਤਾਂ ਨਾਲ ਲੜਾਈ ਝਗੜਾ ਕਰਕੇ ਅਣਪਛਾਤੇ ਵਿਅਕਤੀ ਵਲੋਂ ਸੋਨੇ ਦੀ ਚੈਨ ਖੋਹ ਕੇ ਫਰਾਰ ਹੋਣ ਦਾ ਮਾਮਲਾ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਵਲੋਂ ਦਰਜ ਕੀਤਾ ਗਿਆ ਹੈ | ਇਹ ਸ਼ਿਕਾਇਤ ਸਿਮਰਦੀਪ ਸਿੰੰਘ ਨੇ ਦਰਜ ਕਰਵਾਈ ਹੈ, ਜਿਸ ਨੇ ...

ਪੂਰੀ ਖ਼ਬਰ »

ਸਰਪੰਚੀ ਨਾ ਲੜਨ ਲਈ ਧਮਕੀਆਂ ਦੇਣ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸਰਪੰਚੀ ਦੀ ਚੋਣ ਨਾ ਲੜਨ ਲਈ ਇਕ ਮੌਜੂਦਾ ਸਰਪੰਚ ਨੂੰ ਪਿਸਤੌਲ ਦਿਖਾ ਕੇ ਧਮਕੀਆਂ ਦੇਣ ਤੇ ਸੋਸ਼ਲ ਮੀਡੀਆ 'ਤੇ ਸੰਦੇਸ਼ ਭੇਜਣ ਵਾਲੇ ਵਿਅਕਤੀਆਂ ਖਿਲਾਫ਼ ਥਾਣਾ ਮੱਤੇਵਾਲ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਸੰਦੀਪ ...

ਪੂਰੀ ਖ਼ਬਰ »

ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਜੇਲ੍ਹ 'ਚ ਚਲਾਏ ਤਲਾਸ਼ੀ ਅਭਿਆਨ ਦੌਰਾਨ ਇਕ ਹਵਾਲਾਤੀ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਸਹਾਇਕ ਜੇਲ੍ਹ ਸੁਪਰਡੈਂਟ ਰਵੇਲ ਸਿੰਘ ਨੇ ਦੱਸਿਆ ਕਿ ਜਦੋਂ ਜੇਲ੍ਹ 'ਚ ਤਲਾਸ਼ੀ ਲਈ ...

ਪੂਰੀ ਖ਼ਬਰ »

ਚੋਰਾਂ ਨੇ ਰਾਤ ਨੂੰ ਕੀਤੇ ਗਹਿਣੇ ਤੇ ਨਕਦੀ ਚੋਰੀ

ਰਈਆ, 17 ਅਗਸਤ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਰਈਆ/ਨਾਥ ਦੀ ਖੂਈ ਸੜਕ 'ਤੇ ਪਿੰਡ ਧਿਆਨਪੁਰ ਨੇੜੇ ਸਥਿਤ ਇਕ ਬਹਿਕ ਤੋਂ ਰਾਤ ਸਮੇਂ ਚੋਰਾਂ ਵਲੋਂ ਸੋਲਾਂ ਤੋਲੇ ਸੋਨਾ ਤੇ ਪੰਜ ਹਜ਼ਾਰ ਦੇ ਕਰੀਬ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਘਰ ਦੇ ਮਾਲਕ ਉੱਘੇ ਸਾਹਿਤਕਾਰ ਮਾ: ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਸਰਪੰਚ ਦੇ ਨੌਜਵਾਨ ਲੜਕੇ ਦੀ ਮੌਤ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਤੋਂ ਰਾਮਪੁਰਾ ਮੌੜ 'ਤੇ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਗੁਰਪ੍ਰਤਾਪ ਸਿੰਘ ਪੁੱਤਰ ਮਨਜੀਤ ਸਿੰਘ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਹਲਕੇ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਪੰਚਾਇਤੀ ਚੋਣਾਂ ਸਬੰਧੀ ਮੀਟਿੰਗ

ਅਜਨਾਲਾ, 17 ਅਗਸਤ (ਐਸ. ਪ੍ਰਸ਼ੋਤਮ)-ਅੱਜ ਹਲਕਾ ਅਜਨਾਲਾ ਦੇ ਸਰਗਰਮ ਕਾਂਗਰਸੀ ਕਾਰਕੁੰਨਾਂ ਤੇ ਆਗੂਆਂ ਦੀ ਕਰਵਾਈ ਗਈ ਪ੍ਰਭਾਵਸ਼ਾਲੀ ਮੀਟਿੰਗ 'ਚ ਹਲਕਾ ਵਿਧਾਨਕਾਰ ਸ: ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਚੋਣ ਇਜਲਾਸ 'ਚ ਸੁਖਚੈਨ ਸਿੰਘ ਚਮਿਆਰੀ ਸਰਬਸੰਮਤੀ ਨਾਲ 10ਵੀਂ ਵਾਰ ਪ੍ਰਧਾਨ ਬਣੇ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਦੀ ਰੈਵੀਨਿਊ ਪਟਵਾਰ ਯੂਨੀਅਨ ਦਾ ਤਹਿਸੀਲ ਪੱਧਰੀ ਚੋਣ ਇਜਲਾਸ ਅੱਜ ਸੂਬਾ ਪ੍ਰਧਾਨ ਸ: ਨਿਰਮਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਇਆ | ਇਸ ਚੋਣ ਇਜਲਾਸ 'ਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਇਤਿਹਾਸਕ ਹੋਵੇਗੀ ਆਮ ਆਦਮੀ ਪਾਰਟੀ ਦੀ ਬਾਬਾ ਬਕਾਲਾ ਕਾਨਫਰੰਸ-ਦਲਬੀਰ ਸਿੰਘ ਟੌਾਗ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਆਮ ਆਦਮੀ ਪਾਰਟੀ ਦੀ ਮੇਲਾ 'ਸਾਚਾ ਗੁਰੂ ਲਾਧੋ ਰੇ' ਸਬੰਧੀ ਕਾਨਫਰੰਸ ਸਬੰਧੀ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਔਜਲਾ ਦੇ ਗ੍ਰਹਿ ਵਿਖੇ ਹਲਕਾ ...

ਪੂਰੀ ਖ਼ਬਰ »

ਰੱਖੜ ਪੁੰਨਿਆ ਦੀਆਂ ਤਿਆਰੀਆਂ ਲਈ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਰੱਖੜ ਪੁੰਨਿਆ ਦੇ ਮੇਲੇ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਜ਼ਰੂਰੀ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਏ. ਆਰ. ਵਲੋਂ 26 ਦੀ ਅਕਾਲੀ ਕਾਨਫ਼ਰੰਸ ਲਈ ਪਿੰਡ-ਪਿੰਡ ਦੌਰੇ ਜਾਰੀ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਉਪਰ 26 ਅਗਸਤ ਨੂੰ ਹੋਣ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਦੀਆਂ ਤਿਆਰੀਆਂ ਵਿੱਚ ਜੁਟੇ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਦੀ ਟੀਮ ਨੇ ਰੇਤ ਦੀਆਂ ਖੱਡਾਂ ਦਾ ਲਿਆ ਜਾਇਜ਼ਾ

ਅਜਨਾਲਾ, 17 ਅਗਸਤ (ਢਿੱਲੋਂ)-ਸਰਹੱਦੀ ਖੇਤਰ 'ਚ ਰੇਤ ਦੀਆਂ ਚੱਲ ਰਹੀਆਂ ਖੱਡਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਈਨਿੰਗ ਵਿਭਾਗ ਦੇ ਐਕਸੀਅਨ ਸਤਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਵੱਖ-ਵੱਖ ਖੱਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਉਪਰੰਤ ਚੋਣਵੇਂ ਪੱਤਰਕਾਰਾਂ ...

ਪੂਰੀ ਖ਼ਬਰ »

ਡੀ. ਐਸ. ਪੀ. ਬਾਬਾ ਬਕਾਲਾ ਸਾਹਿਬ ਵਲੋਂ ਮੇਲੇ ਸਬੰਧੀ ਸਾਂਝ ਕੇਂਦਰ ਵਿਖੇ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 17 ਅਗਸਤ (ਰਾਜਨ)-ਅੱਜ ਇੱਥੇ ਸਾਂਝ ਕੇਂਦਰ ਬਾਬਾ ਬਕਾਲਾ ਸਾਹਿਬ ਵਿਖੇ ਕਮੇਟੀ ਦੀ ਇਕ ਅਹਿਮ ਮੀਟਿੰਗ ਇੰਚਾਰਜ ਐਸ. ਆਈ. ਜਸਵਿੰਦਰ ਕੌਰ ਦੀ ਅਗਵਾਈ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਡੀ. ਐਸ. ਪੀ. ਸ੍ਰੀ ਅਸ਼ਵਨੀ ਕੁਮਾਰ ਅਤਰੀ ਨੇ ਬਾਬਾ ਬਕਾਲਾ ...

ਪੂਰੀ ਖ਼ਬਰ »

ਤਰਨਾ ਦਲ ਮੁਖੀ ਬਾਬਾ ਗੱਜਣ ਸਿੰਘ ਨੇ ਗੁ: ਛੇਵੀਂ ਪਾਤਸ਼ਾਹੀ ਦੇ ਨਵੇਂ ਰਸਤੇ 'ਤੇ ਇੰਟਰਲਾਕ ਟਾਈਲਾਂ ਦਾ ਕੀਤਾ ਉਦਘਾਟਨ

ਬਾਬਾ ਬਕਾਲਾ ਸਾਹਿਬ, 17 ਅਗਸਤ (ਰਾਜਨ)¸ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਨੂੰ ਮੇਨ ਬਾਜ਼ਾਰ ਚੋਂ ਕੱਢੇ ਗਏ ਨਵੇਂ ਰਸਤੇ ਉਪਰ ਇੰਟਰਲਾਕ ਟਾਇਲਾਂ ਲਾਉਣ ਦਾ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ, ਪੀੜਤਾ ਵਲੋਂ ਇਨਸਾਫ਼ ਦੀ ਮੰਗ

ਕੱਥੂਨੰਗਲ, 17 ਅਗਸਤ (ਡਾ: ਦਲਵਿੰਦਰ ਸਿੰਘ ਰੰਧਵਾ)-ਥਾਣਾ ਕੱਥੂਨੰਗਲ ਅਧੀਨ ਆਉਂਦੇ ਇਕ ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਮੌਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਜੀਤ ਕੌਰ ਪਤਨੀ ਗੁਰਦਿਆਲ ਸਿੰਘ, ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਜੀ. ਆਰ. ਪੀ. ਥਾਣੇ ਦੀ ਪੁਲਿਸ ਨੂੰ ਅੰਨਗੜ੍ਹ ਫ਼ਾਟਕ ਨੇੜੇ ਰੇਲਵੇ ਲਾਈਨਾਂ ਦੇ ਨੇੜਿਓਾ ਇਕ ਵਿਅਕਤੀ ਦੀ ਲਾਸ਼ ਮਿਲੀ ਹੈ ਅਤੇ ਉਸ ਦੀ ਸ਼ਨਾਖਤ ਨਹੀਂ ਹੋ ਸਕੀ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਮਦਨ ਲਾਲ ਢੀਂਗਰਾ ਦੇ ਜੀਵਨ ਤੋਂ ਪ੍ਰੇਰਣਾ ਲਵੇ-ਸਿੱਧੂ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਮਨਾਇਆ ਜਾਣਾ ਸੀ, ਉਹ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਚਾਨਕ ਸਵਰਗਵਾਸ ਹੋੋ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਕਾਂਗਰਸ ਦੀ ਕਾਨਫਰੰਸ ਲਈ ਗੁਰੂ ਘਰ ਤੋਂ ਲਿਆ ਅਸ਼ੀਰਵਾਦ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)¸26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ 'ਚ ਜੁੱਟੇ ਹਲਕਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਸਮੇਤ ਵੱਖ-ਵੱਖ ਆਗੂਆਂ ਨੇ ਜ਼ਿਲ੍ਹਾ ਅਟਾਰਨੀ ਸੱਗੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅੰਮਿ੍ਤਸਰ, 17 ਅਗਸਤ (ਜੱਸ)-ਜ਼ਿਲ੍ਹਾ ਅਟਾਰਨੀ (ਲੀਗਲ) ਅੰਮਿ੍ਤਸਰ ਸਲਵਿੰਦਰ ਸਿੰਘ ਸੱਗੂ ਦੇ ਮਾਤਾ, ਸਰਦਾਰਨੀ ਰਣਜੀਤ ਕੌਰ ਜੋ ਬੀਤੇ ਦਿਨੀਂ ਸਦੀਵੀ ਸਦੀਵੀ ਵਿਛੋੜਾ ਗਏ ਸਨ, ਸਬੰਧੀ ਅੱਜ ਤੇ ਬੀਤੇ ਦਿਨ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਨੀਲ ਦੱਤੀ ਸਮੇਤ ਵੱਖ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ' ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਚਲਾਈ ਜਾ ਰਹੀ 'ਜੀਵਨ ਜੁਗਤਿ ਸਮਾਗਮਾਂ' ਦੀ ਲੜੀ ਦੇ ਸਬੰਧ 'ਚ ਅੱਜ ਦਾ ਸਮਾਗਮ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਦਿਲ ਖੋਲ੍ਹ ਕੇ ਸਟੱਡੀ ਵੀਜ਼ੇ ਦੇ ਰਿਹਾ ਹੈ ਆਸਟ੍ਰੇਲੀਆ-ਗੈਵੀ ਕਲੇਰ

ਗੁਰਦਾਸਪੁਰ, 17 ਅਗਸਤ (ਆਰਿਫ਼)-ਆਪਣੇ ਤਜਰਬੇ ਸਦਕਾ ਸੈਂਕੜੇ ਹੀ ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਆਸਟ੍ਰੇਲੀਆ ਤੇ ਕੈਨੇਡਾ ਭੇਜਣ ਵਾਲੀ ਭਰੋਸੇਮੰਦ ਸੰਸਥਾ ਟੀਮ ਗਲੋਬਲ ਗੁਰਦਾਸਪੁਰ ਵਲੋਂ ਇਕ ਹੋਰ ਵਿਦਿਆਰਥੀ ਦੇ ਆਸਟ੍ਰੇਲੀਆ ਜਾਣ ਦੇ ਸੁਪਨੇ ਨੰੂ ਸਾਕਾਰ ਕੀਤਾ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ' ਜਾਰੀ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਚਲਾਈ ਜਾ ਰਹੀ 'ਜੀਵਨ ਜੁਗਤਿ ਸਮਾਗਮਾਂ' ਦੀ ਲੜੀ ਦੇ ਸਬੰਧ 'ਚ ਅੱਜ ਦਾ ਸਮਾਗਮ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੇਲੇ ਮੌਕੇ ਹੋਣ ਵਾਲੀ ਅਕਾਲੀ ਕਾਨਫਰੰਸ ਸਬੰਧੀ ਯੂਥ ਅਕਾਲੀ ਆਗੂਆਂ ਵਲੋਂ ਸਰਗਰਮੀਆਂ ਸ਼ੁਰੂ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਅਕਾਲੀ ਕਾਨਫਰੰਸ ਵਿਚ ਵੱਧ ਤੋਂ ਵੱਧ ਸੰਗਤਾਂ ਦੀ ਸ਼ਮੂਲੀਅਤ ਲਈ ਯੂਥ ਅਕਾਲੀ ਦਲ ਨੇ ਵੀ ਸਰਗਰਮੀਆਂ ...

ਪੂਰੀ ਖ਼ਬਰ »

ਗੁਜਰਾਤ ਕੋਲਾ ਵਪਾਰੀਆਂ ਦੇ ਅਗਵਾਕਾਰਾਂ 'ਤੇ ਅਜਨਾਲਾ ਪੁਲਿਸ ਹੋਈ ਮਿਹਰਬਾਨ

ਅਜਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅੰਮਿ੍ਤਸਰ ਤੋਂ ਗੁਜਰਾਤ ਦੇ ਕੋਲਾ ਵਪਾਰੀਆਂ ਨੂੰ ਅਗਵਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਜੇਲ੍ਹ ਲਿਜਾਣ ਤੋਂ ਪਹਿਲਾਂ ਅੱਜ ਅਜਨਾਲਾ ਪੁਲਿਸ ਵਲੋਂ ਘਰ ਲਿਜਾਕੇ ਘਰਦਿਆਂ ਨਾਲ ਮਿਲਾਉਣ ਦਾ ਮਾਮਲਾ ...

ਪੂਰੀ ਖ਼ਬਰ »

ਮੱਦ ਵਿਖੇ ਇਸਤਰੀ ਅਕਾਲੀ ਦਲ ਦੀ ਭਰਵੀਂ ਮੀਟਿੰਗ

ਰਈਆ, 17 ਅਗਸਤ (ਸੁੱਚਾ ਸਿੰਘ ਘੁੰਮਣ)-ਅੱਜ ਇਸਤਰੀ ਅਕਾਲੀ ਦਲ ਦੀ ਭਰਵੀ ਮੀਟਿੰਗ ਸਰਕਲ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਦੇ ਗ੍ਰਹਿ ਪਿੰਡ ਮੱਦ ਵਿਖੇ ਹੋਈ, ਜਿਸ 'ਚ ਇਸਤਰੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ (ਦਿਹਾਤੀ) ਦੀ ਪ੍ਰਧਾਨ ਬੀਬੀ ਵਜਿੰਦਰ ਕੌਰ ਵੇਰਕਾ ਉਚੇਚੇ ਤੌਰ ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਮੇਲੇ ਤੇੇ ਮਨੁੱਖੀ ਅਧਿਕਾਰ ਮੋਰਚਾ ਅਤੇ ਸਾਬਕਾ ਫ਼ੌਜੀਆਂ ਵਲੋਂ ਖ਼ੂਨਦਾਨ ਕੈਂਪ ਦਾ ਐਲਾਨ

ਬਾਬਾ ਬਕਾਲਾ ਸਾਹਿਬ, 17 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਆ ਰਹੇ ਸੰਸਾਰ ਪ੍ਰਸਿੱਧ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਮਨੁੱਖੀ ਅਧਿਕਾਰ ਮੋਰਚਾ ਦੇ ਅਹੁਦੇਦਾਰਾਂ ਨੇ ਬਾਬਾ ਬਕਾਲਾ ...

ਪੂਰੀ ਖ਼ਬਰ »

ਬਲਵਿੰਦਰਪਾਲ ਸ਼ਰਮਾ ਨੂੰ ਸਰਬਸੰਮਤੀ ਨਾਲ ਮਾਨਾਂਵਾਲਾ ਦਾ ਸਰਪੰਚ ਬਣਾਉਣ ਦਾ ਕੀਤਾ ਐਲਾਨ-ਵਿਸ਼ਾਲ ਰੈਲੀ ਦਾ ਰੂਪ ਧਾਰ ਗਈ ਸਰਬ ਪਾਰਟੀ ਮੀਟਿੰਗ

ਮਾਨਾਂਵਾਲਾ, 17 ਅਗਸਤ (ਗੁਰਦੀਪ ਸਿੰਘ ਨਾਗੀ)-ਅਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਕਲਾਂ ਵਿਖੇ ਪੰਚਾਇਤੀ ਚੋਣਾਂ ਦਾ ਬਿਗਲ ਵਜਾਉਂਦਿਆਂ ਸਰਬਪਾਰਟੀ ਮੀਟਿੰਗ, ਜੋ ਵਿਸ਼ਾਲ ਰੈਲੀ ਦਾ ਰੂਪ ਧਾਰ ਗਈ, ਜਿਸ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX