ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  7 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  54 minutes ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 1 hour ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 minute ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 4 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 7 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 7 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 7 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 8 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 8 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 8 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 8 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 9 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 9 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 10 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 10 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 10 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 11 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 11 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 11 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  27 minutes ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  49 minutes ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਤਰਨਤਾਰਨ

ਹਲਕਾ ਖਡੂਰ ਸਾਹਿਬ ਦੇ 168 ਕਰਜ਼ਾ ਲਾਭਪਾਤਰੀਆਂ ਦਾ 57 ਲੱਖ 98 ਹਜ਼ਾਰ 283 ਰੁਪਏ ਹੋਇਅ ਕਰਜ਼ਾ ਮੁਆਫ਼

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਹਲਕਾ ਖਡੂਰ ਸਾਹਿਬ ਵਿਚ ਪੰਜਾਬ ਸਰਕਾਰ ਵਲੋਂ 168 ਲਾਭਪਾਤਰੀਆਂ ਦੇ ਕਰਜੇ ਮੁਆਫ਼ ਕੀਤੇ ਗਏ, ਜਿਸ ਦੀ ਕੁੱਲ ਰਕਮ 57 ਲੱਖ 98 ਹਜ਼ਾਰ 283 ਰੁਪਏ ਬਣਦੀ ਹੈ | ਇਸ ਸਬੰਧ ਵਿਚ ਲਾਭਪਾਤਰੀਆਂ ਨੂੰ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਰੈਸ਼ੀਆਣਾ ਵਿਖੇ ਇਕ ਸਮਾਗਮ ਦੌਰਾਨ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਰਹਿਨੁਮਾਈ ਹੇਠ ਚੇਅਰਮੈਨ ਗੁਰਮਹਾਂਵੀਰ ਸਿੰਘ ਸਰਹਾਲੀ ਵਲੋਂ ਕਰਜਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਗੁਰਮਹਾਂਵੀਰ ਸਿੰਘ ਸਰਹਾਲੀ ਨੇ ਦੱਸਿਆ ਕਿ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਯਤਨਾਂ ਸਦਕਾ ਹਲਕਾ ਖਡੂਰ ਸਾਹਿਬ ਵਿਚ ਕਿਸਾਨਾਂ ਦੇ ਕਰਜੇ ਮੁਆਫ਼ ਹੋਏ ਹਨ | ਉਨ੍ਹਾਂ ਦੱਸਿਆ ਕਿ ਇਸ ਕਰਜਾ ਮੁਆਫ਼ੀ ਵਿਚ ਬੀ.ਸੀ. ਵਰਗ ਨਾਲ ਸਬੰਧਤ 27 ਲਾਭਪਾਤਰੀਆਂ ਦਾ 11 ਲੱਖ 21 ਹਜ਼ਾਰ 139 ਰੁਪਏ ਦਾ ਕਰਜਾ ਮੁਆਫ਼ ਹੋਇਆ ਹੈ | ਇਸ ਤੋਂ ਇਲਾਵਾ ਪੱਛੜੀਆਂ ਸ਼ੇ੍ਰਣੀਆਂ ਭੌਾ ਵਿਭਾਗ ਅਤੇ ਵਿੱਤ ਕਾਰਪੋਰੇਸ਼ਨ ਵਲੋਂ 50 ਹਜ਼ਾਰ ਰੁਪਏ ਦੇ ਕਰਜੇ ਮੁਆਫ਼ ਕੀਤੇ ਗਏ | ਉਨ੍ਹਾਂ ਦੱਸਿਆ ਕਿ ਵਿਧਾਇਕ ਸਿੱਕੀ ਦੇ ਨਿਰਦੇਸ਼ਾਂ ਅਨੁਸਾਰ ਲਾਭਪਾਤਰੀਆਂ ਨੂੰ ਬੁਲਾ ਕੇ ਇਹ ਸਰਟੀਫਿਕੇਟ ਜਾਰੀ ਕੀਤੇ ਗਏ ਹਨ | ਹਲਕਾ ਖਡੂਰ ਸਾਹਿਬ ਵਿਚ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਵਿਧਾਇਕ ਰਮਨਜੀਤ ਸਿੰਘ ਸਿੱਕੀ ਜਲਦੀ ਹੀ ਹਲਕੇ ਦਾ ਦੌਰਾ ਕਰਨਗੇ | ਇਸ ਮੌਕੇ ਕੋਆਪ੍ਰੇਟਿਵ ਬੈਂਕ ਦੇ ਜ਼ਿਲ੍ਹਾ ਮੈਨੇਜਰ ਵਰਿੰਦਰ ਸਿੰਘ, ਬਲਾਕ ਪ੍ਰਧਾਨ ਮੇਜਰ ਸਿੰਘ ਮੰਮਣਕੇ, ਬਲਵਿੰਦਰ ਸਿੰਘ ਖਵਾਸਪੁਰ ਬਲਾਕ ਪ੍ਰਧਾਨ, ਜਗਤਾਰ ਸਿੰਘ ਉਪਲ, ਕੁਲਜੀਤ ਸਿੰਘ ਭਰੋਵਾਲ, ਮੇਜਰ ਸਿੰਘ ਭੈਲ, ਗੁਰਿੰਦਰ ਸਿੰਘ ਸਰਪੰਚ, ਸਤਨਾਮ ਸਿੰਘ ਬਿੱਟੂ, ਡਾ: ਸੁਖਰਾਜ ਸਿੰਘ, ਰਾਜੂ ਕਮਾਲਪੁਰ, ਕੁਲਵੀਰ ਸਿੰਘ ਸਰਪੰਚ, ਕੁਲਵਿੰਦਰ ਸਿੰਘ ਪੰਡੋਰੀ, ਗੁਰਦਿਆਲ ਸਿੰਘ, ਸੋਨੀ ਡਿਆਲ ਪ੍ਰਧਾਨ ਯੂਥ ਕਾਂਗਰਸ, ਮਨਜੀਤ ਸਿੰਘ ਨੋਨੇ, ਹੈਪੀ ਝੰਡੇਰ, ਹਰਪਾਲ ਸਿੰਘ (ਦੋਵੇਂ ਪੀ.ਏ. ਵਿਧਾਇਕ ਸਿੱਕੀ), ਅਜੈਬ ਸਿੰਘ, ਕਰਨਜੀਤ ਸਿੰਘ, ਬੇਅੰਤ ਸਿੰਘ ਸੇਰੋਂ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਸੈੱਲ ਕਾਂਗਰਸ, ਚਮਨ ਲਾਲ ਕਲਰਕ, ਗੁਰਸੇਵਕ ਸਿੰਘ ਕਲਰਕ, ਸਰਬਜੀਤ ਸਿੰਘ, ਸੁਰਿੰਦਰ ਕੁਮਾਰ ਫੀਲਡ ਅਫ਼ਸਰ, ਸੁਖਵੀਰ ਸਿੰਘ ਆਦਿ ਹਾਜ਼ਰ ਸਨ |

ਪੱਟੀ ਸ਼ਹਿਰ ਦੀ ਮੁੱਖ ਸੜਕ ਦੀ ਖ਼ਸਤਾ ਹਾਲਤ ਕਾਰਨ ਦੁਕਾਨਦਾਰਾਂ ਨੇ ਪ੍ਰਸ਼ਾਸਨ ਤੇ ਸਰਕਾਰ ਿਖ਼ਲਾਫ਼ ਕੱਢੀ ਭੜਾਸ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇੇਕੇ)- ਪੱਟੀ ਸ਼ਹਿਰ ਦੀ ਮੁੱਖ ਸੜਕ ਜੋ ਕਿ ਬੱਸ ਸਟੈਂਡ ਤੋਂ ਲੈ ਕੇ ਲਾਹੌਰ ਚੌਕ ਤੱਕ ਨਾ ਬਣਨ ਕਰਕੇ ਸਮੂਹ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ, ਪਰ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

ਨਸ਼ਾ ਛੁਡਾਉ ਕੇਂਦਰਾਂ ਤੇ ਓਟ ਸੈਂਟਰਾਂ ਦੇ ਮੁਲਾਜ਼ਮਾਂ ਵਲੋਂ ਹੜਤਾਲ 20 ਨੂੰ

ਤਰਨ ਤਾਰਨ, 17 ਅਗਸਤ (ਗੁਰਪ੍ਰੀਤ ਸਿੰਘ ਕੱਦਗਿੱਲ)- ਨਸ਼ਾ ਛੁਡਾਉ ਕੇਂਦਰ ਤੇ ਓਟ ਸੈਂਟਰਾਂ ਵਿਚ ਪਿਛਲੇ 4 ਸਾਲਾਂ ਤੋਂ ਲਗਾਤਾਰ ਮੁਲਾਜ਼ਮ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਸਰਕਾਰ ਦੇ ਸ਼ੁਰੂ ਕੀਤੇ ਹੋਏ ਪਾਇਲਟ ਓਟ ਸੈਂਟਰਾਂ ਵਿਚ ਦਿਨ ਰਾਤ ਇਕ ਕਰਕੇ ਆਪਣੀ ਡਿਊਟੀ ਦੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਸਾਂਝੇ ਅਧਿਆਪਕ ਮੋਰਚੇ ਦੇ ਵਫ਼ਦ ਦੀ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨਾਲ ਵੱਖ-ਵੱਖ ਮੁੱਦਿਆਂ 'ਤੇ ਚੰਡੀਗੜ੍ਹ ਵਿਖੇ ਮੀਟਿੰਗ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਲਹੀਆ 'ਚ ਗੋਲੀਆਂ ਚੱਲਣ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਮੰਗ

ਸਰਾਏਾ ਅਮਾਨਤ ਖਾਂ, 17 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਲਹੀਆ ਵਿਖੇ 6 ਅਗਸਤ ਨੂੰ ਸੋਨਾ ਸਿੰਘ ਦੇ ਘਰ ਵਿਅਕਤੀਆਂ ਵਲੋਂ ਕਾਰ 'ਤੇ ਆ ਕੇ ਚਲਾਈਆਂ ਗੋਲੀਆਂ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ | ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਵਲੋਂ ਜ਼ਖ਼ਮੀ ਵਿਅਕਤੀ ਦੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰਾਂ ਸਾਹਮਣੇ ਰੋਸ ਧਰਨੇ 21 ਤੋਂ- ਸਭਰਾ

ਪੱਟੀ, 14 ਅਗਸਤ ( ਅਵਤਾਰ ਸਿੰਘ ਖਹਿਰਾ)- ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੇ ਚੋਣ ਵਾਅਦਿਆਂ ਤੋਂ ਮੁਕਰਨ ਿਖ਼ਲਾਫ਼ 21 ਅਗਸਤ ਤੋਂ ਤਿੰਨ ਰੋਜ਼ਾ ਪੱਕਾ ਮੋਰਚਾ ਡੀ.ਸੀ. ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਬੀ. ਐੱਡ ਫਰੰਟ ਦੀ ਮੀਟਿੰਗ ਹੋਈ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਬੀ. ਐੱਡ ਫਰੰਟ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਇਕਾਈ ਦੀ ਮੀਟਿੰਗ ਦੌਰਾਨ ਜ਼ਿਲ੍ਹਾ ਤਰਨਤਾਰਨ ਵਿਚ ਦਿਨੋ ਦਿਨ ਅਮਰ ਵੇਲ੍ਹ ਵਾਂਗ ਵਧ ਰਹੀਆਂ ਲੁੱਟ ਖੋਹ ਦੀਆਂ ਵਾਰਦਾਤਾਂ 'ਤੇ ਭਾਰੀ ਚਿੰਤਾ ਪ੍ਰਗਟ ਕੀਤੀ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਝਬਾਲ, 17 ਅਗਸਤ (ਸੁਖਦੇਵ ਸਿੰਘ)- ਪਿੰਡ ਕੋਟ ਧਰ ਚੰਦ ਕਲਾਂ ਵਿਖੇ ਘਰ ਅੰਦਰ ਦਾਖਲ ਹੋ ਕੇ ਪਰਿਵਾਰਕ ਮੈਂਬਰਾਂ ਦੀ ਕੁਟਮਾਰ ਤੇ ਭੰਨ ਤੋੜ ਕਰਨ ਵਾਲਿਆਂ 9 ਵਿਅਕਤੀਆਂ ਿਖ਼ਲਾਫ਼ ਥਾਣਾ ਝਬਾਲ ਵਿਖੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਕਸ਼ਮੀਰ ਸਿੰਘ ਪੁੱਤਰ ਤੇਜਾ ਸਿੰਘ ...

ਪੂਰੀ ਖ਼ਬਰ »

ਤਿੰਨ ਵਿਅਕਤੀਆਂ ਿਖ਼ਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ

ਝਬਾਲ, 17 ਅਗਸਤ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਝਬਾਲ ਤੋਂ ਥੋੜੀ ਦੂਰ ਪੈਂਦੇ ਪਿੰਡ ਭੋਜੀਆਂ ਵਿਖੇ ਨਿਜੀ ਰੰਜਿਸ਼ ਤਹਿਤ ਹਥਿਆਰਬੰਦ ਵਿਆਕਤੀਆਂ ਨੇ ਇਕ ਘਰ 'ਚ ਦਾਖਿਲ ਹੋ ਕੇ ਜਾਨੋ ਮਾਰਨ ਦੇ ਇਰਾਦੇ ਨਾਲ ਚਲਾਈ ਗੋਲੀ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੋ ਦਿਨ ਬੰਦ ਰਹੇਗੀ

ਚੋਹਲਾ ਸਾਹਿਬ, 17 ਅਗਸਤ (ਬਲਵਿੰਦਰ ਸਿੰਘ)- 220 ਕੇ. ਵੀ. ਬਿਜਲੀ ਘਰ ਚੋਹਲਾ ਸਾਹਿਬ ਵਿਖੇ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਰਨ ਕਰਕੇ ਚੋਹਲਾ ਸਾਹਿਬ ਅਰਬਨ ਫੀਡਰ ਤੇ ਨਾਲ ਲਗਦੇ ਪਿੰਡਾਂ ਦੀ ਬਿਜਲੀ ਸਪਲਾਈ ਦੋ ਦਿਨ 18 ਅਤੇ 19 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ...

ਪੂਰੀ ਖ਼ਬਰ »

ਡਾਕ ਵਿਭਾਗ ਵਲੋਂ ਜ਼ੀਰੋ ਬੈਲੇਂਸ 'ਤੇ ਖਾਤੇ ਖੋਲ੍ਹਣ ਲਈ ਪਿੰਡਾਂ 'ਚ ਭੁਗਤਾਨ ਬੈਂਕ 21 ਤੋਂ

ਤਰਨ ਤਾਰਨ, 17 ਅਗਸਤ (ਗੁਰਪ੍ਰੀਤ ਸਿੰਘ ਕੱਦਗਿੱਲ)- ਡਾਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ 21 ਅਗਸਤ ਨੂੰ ਡਾਕ ਘਰਾਂ ਵਿਚ ਪੈਸੇ ਦਾ ਭੁਗਤਾਨ ਕਰਨ ਲਈ ਬੈਂਕ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਦੀ ਪ੍ਰਕਿਰਿਆ 17 ਤੋਂ 20 ਅਗਸਤ ਤਕ ਇਥੋਂ ਦੇ ਡਾਕਘਰ ਵਿਚ ਸ਼ੁਰੂ ਹੋ ਚੁੱਕੀ ਹੈ ...

ਪੂਰੀ ਖ਼ਬਰ »

ਏ. ਪੀ. ਕੁਨੈਕਸ਼ਨਾਂ ਦੇ ਨਾਂਅ ਦੀ ਤਬਦੀਲੀ ਕਰਵਾਉਣ ਸਬੰਧੀ ਕੈਂਪ ਅੱਜ- ਇੰਜੀ: ਸਕੱਤਰ ਸਿੰਘ ਢਿੱਲੋਂ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਪੀ. ਐਸ. ਪੀ. ਸੀ. ਐੱਲ. ਹਲਕਾ ਤਰਨ ਤਾਰਨ ਅਧੀਨ ਆਉਂਦੇ ਕਿਸਾਨਾਂ ਲਈ ਕੁਨੈਕਸ਼ਨਾਂ ਦੇ ਨਾਂਅ ਦੀ ਤਬਦੀਲੀ ਕਰਵਾਉਣ ਲਈ ਇਕ ਵਾਰ ਫੇਰ ਨਾਂਅ ਬਦਲੀ ਕੈਂਪ 18 ਅਗਸਤ ਨੂੰ ਹਰੇਕ ਉਪ ਮੰਡਲ ਅਧੀਨ ਤਰਨ ਤਾਰਨ ਹਲਕਾ ਵਿਖੇ ਲਗਾਏ ਜਾ ਰਹੇ ਹਨ | ਇਹ ...

ਪੂਰੀ ਖ਼ਬਰ »

ਸੱਪ ਦੇ ਕੱਟਣ ਨਾਲ ਇਕ ਵਿਅਕਤੀ ਦੀ ਮੌਤ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ)- ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਇਕ ਵਿਅਕਤੀ ਦੀ ਸੱਪ ਦੇ ਕੱਟਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰ ਕੌਰ ਵਾਸੀ ਸਭਰਾ ਨੇ ਦੱਸਿਆ ਕਿ ਸਾਡੇ ਘਰ ਇਕ ਸੱਪ ਦਾਖ਼ਲ ਹੋਇਆ, ਜਿਸ ਨੇ ...

ਪੂਰੀ ਖ਼ਬਰ »

ਸਰਵ ਭਾਰਤ ਨੌਜਵਾਨ ਸਭਾ ਤੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਵਲੋਂ ਜਲਸੇ

ਝਬਾਲ, 17 ਅਗਸਤ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਸ਼ਹੀਦ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ ਸੰਸਦ ਵਿਚ ਪਾਸ ਕਰਾਉਣ ਦੀ ਮੰਗ ਨੂੰ ਲੈ ਕੇ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡਿਆ ਸਟੂਡੈਂਟਸ ਫੈਡਰੇਸ਼ਨ ਵਲੋਂ ਆਰੰਭ ਕੀਤੀ ਗਈ ਜਨ ਜਾਗਿ੍ਤੀ ਮੁਹਿੰੰਮ ਤਹਿਤ ...

ਪੂਰੀ ਖ਼ਬਰ »

ਸਰਕਾਰੀ ਸਕੀਮਾਂ ਰਾਹੀਂ ਮਿਲਦੇ ਕਰਜ਼ੇ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾਵੇ- ਡੀ. ਸੀ.

ਤਰਨ ਤਾਰਨ 17 ਅਗਸਤ (ਹਰਿੰਦਰ ਸਿੰਘ)- ਬੈਂਕਾਂ ਵਿਚ ਪੈਨਸ਼ਨ ਲੈਣ ਆਏ ਬਜ਼ੁਰਗਾਂ ਨੂੰ ਪੁੂਰਾ ਸਤਿਕਾਰ ਦਿੱਤਾ ਜਾਵੇ | ਬੈਂਕ ਦੇ ਸਟਾਫ ਵਿਚ ਸੇਵਾ ਭਾਵਨਾ ਹੋਣੀ ਜ਼ਰੂਰੀ ਹੈ ਅਤੇ ਸਮਾਜ ਦੀ ਸੇਵਾ ਤੋਂ ਉੱਤਮ ਸੇਵਾ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੱਟੀ ਸ਼ਹਿਰ ਦੀ ਕਮੇਟੀ ਦਾ ਗਠਨ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਯੂਨਿਟ ਪੱਟੀ ਦੀ ਮੀਟਿੰਗ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵਾਰਡ ਨੰਬਰ 13 ਬਾਬਾ ਜੀਵਨ ਸਿੰਘ ਬਸਤੀ ਵਿਖੇ ਹੋਈ | ਇਸ ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਵੈਨ ਕਰੇਗੀ ਸ਼ਹਿਰਾਂ ਤੇ ਕਸਬਿਆਂ ਦਾ ਦੌਰਾ- ਸਿਵਲ ਸਰਜਨ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਲੋਕਾਂ ਨੂੰ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਮੋਬਾਈਲ ਵੈਨ ਤਿਆਰ ਕੀਤੀ ਗਈ ਹੈ, ਜੋ ਪੂਰੇ ਪੰਜਾਬ ਦਾ ਦੌਰਾ ਕਰਕੇ ਲੋਕਾਂ ਨੂੰ ਡੇਂਗੂ, ...

ਪੂਰੀ ਖ਼ਬਰ »

ਸੁਖਪਾਲ ਸਿੰਘ ਭੁੱਲਰ ਿਖ਼ਲਾਫ਼ ਧਾਰਮਿਕ ਭਾਵਨਾਵਾਂ ਨੰੂ ਠੇਸ ਪਹੁੰਚਾਉਣ ਦਾ ਕੇਸ ਦਰਜ ਕੀਤਾ ਜਾਵੇ- ਅਕਾਲੀ ਦਲ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਖੇਮਕਰਨ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਿਖ਼ਲਾਫ਼ ਧਾਰਮਿਕ ਭਾਵਨਾਵਾਂ ਨੰੂ ਠੇਸ ਪਹੁੰਚਾਉਣ ਲਈ ਧਾਰਾ 295 ਏ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ ਤੇ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਰੱਖੜ ਪੁੰਨਿਆ ਕਾਨਫਰੰਸ ਸੰਬੰਧੀ ਪਿੰਡ ਦਾਰਾਪੁਰ 'ਚ ਮੀਟਿੰਗ

ਖਡੂਰ ਸਾਹਿਬ, 17 ਅਗਸਤ (ਮਾਨ ਸਿੰਘ, ਪ੍ਰਤਾਪ ਸਿੰਘ ਵੈਰੋਵਾਲ)- ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਵਿਚ ਪਿੰਡ ਦਾਰਾਪੁਰ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ, ਜਿਸ ਦਾ ਮੁੱਖ ਏਜੰਡਾ ਮੇਲਾ ਰੱਖੜ ਪੁੰਨਿਆਂ ਮੌਕੇ ਹੋਣ ਵਾਲੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਰੱਖੜ ਪੁੰਨਿਆ ਕਾਨਫਰੰਸ ਸਬੰਧੀ ਮੀਟਿੰਗ

ਮੀਆਂਵਿੰਡ, ਖਡੂਰ ਸਾਹਿਬ, 17 ਅਗਸਤ (ਗੁਰਪ੍ਰਤਾਪ ਸਿੰਘ ਸੰਧੂ, ਮਾਨ ਸਿੰਘ)- ਰੱਖੜ ਪੁੰਨਿਆਂ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਦੇ ਸਬੰਧ ਵਿਚ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਦੀ ਮੀਟਿੰਗ ਪਿੰਦਰਜੀਤ ਸਿੰਘ ਸਰਲੀ, ਬਲਾਕ ਪ੍ਰਧਾਨ ਹਰਪਾਲ ਸਿੰਘ ...

ਪੂਰੀ ਖ਼ਬਰ »

ਰੱਖੜ ਪੁੰਨਿਆ ਮੇਲੇ 'ਤੇ ਹੋਣ ਵਾਲੀ ਕਾਨਫਰੰਸ ਵਿਰੋਧੀਆਂ ਦੇ ਭੁਲੇਖੇ ਦੂਰ ਕਰੇਗੀ- ਭਲਾਈਪੁਰ

ਖਡੂਰ ਸਾਹਿਬ, ਮੀਆਂਵਿੰਡ, 17 ਅਗਸਤ (ਮਾਨ ਸਿੰਘ, ਗੁਰਪ੍ਰਤਾਪ ਸਿੰਘ ਸੰਧੂ)- ਮੇਲਾ ਬਾਬਾ ਬਕਾਲਾ ਮੌਕੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਕਾਨਫਰੰਸ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਏ. ਆਰ. ਨੇ ਪਿੰਡ ਘੱਗੇ ਬਹਿਕਾਂ ਵਾਸੀਆਂ ਨੂੰ ਬਾਬਾ ਬਕਾਲਾ ਕਾਨਫ਼ਰੰਸ ਸਬੰਧੀ ਕੀਤਾ ਲਾਮਬੰਦ

ਖਡੂਰ ਸਾਹਿਬ, 17 ਅਗਸਤ (ਪ੍ਰਤਾਪ ਸਿੰਘ ਵੈਰੋਵਾਲ, ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਘੱਗੇ ਬਹਿਕਾਂ ਵਿਖੇ ਅਕਾਲੀ ਵਰਕਰਾਂ ਦਾ ਇਕ ਭਰਵਾਂ ਇਕੱਠ ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਹੋਇਆ | ਇਸ ਇਕੱਠ ਵਿਚ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਮੁੱਖ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਰੱਖੜ ਪੁੰਨਿਆ ਕਾਨਫਰੰਸ ਲਈ ਲੋਕਾਂ 'ਚ ਭਾਰੀ ਉਤਸ਼ਾਹ- ਹਰਪਾਲ ਸਿੰਘ

ਮੀਆਂ ਵਿੰਡ, 17 ਅਗਸਤ (ਗੁਰਪਰਤਾਪ ਸਿੰਘ ਸੰਧੂ)- ਰੱਖੜ ਪੁੰਨਿਆ ਮੌਕੇ ਹੋ ਰਹੀ ਕਾਂਗਰਸ ਪਾਰਟੀ ਦੀ ਕਾਨਫਰੰਸ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਸ਼ਬਦ ਬਲਾਕ ਪ੍ਰਧਾਨ ਹਰਪਾਲ ਸਿੰਘ ਜਲਾਲਾਬਾਦ ਨੇ ਸੀਨੀਅਰ ਕਾਂਗਰਸੀ ਆਗੂ ਪਿੰਦਰਜੀਤ ਸਿੰਘ ਸਰਲੀ ...

ਪੂਰੀ ਖ਼ਬਰ »

ਐਸ. ਐੱਸ. ਜੀ. 18 ਐਪ ਦੀ ਜਾਣਕਾਰੀ ਦਿੱਤੀ

ਫਤਿਆਬਾਦ, 17 ਅਗਸਤ (ਧੂੰਦਾ) - ਕਸਬਾ ਫਤਿਆਬਾਦ ਵਿਖੇ ਸੁਪਰਵਾਈਜ਼ਰ ਇੰਦੂ ਬਾਲਾ ਦੀ ਅਗਵਾਈ ਹੇਠ ਕਸਬਾ ਫਤਿਆਬਾਦ ਵਿਖੇ ਸਵੱਛਤਾ ਸਰਵੇਖਣ 2018 ਲਈ ਲੋਕਾਂ ਨੂੰ ਐੱਸ.ਐੱਸ.ਜੀ. 18 ਐਪ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੁਖਦੇਵ ਰਾਜ ਸੁੱਖ ਕੇਬਲ, ਠੇਕੇਦਾਰ ਸੁਖਦੇਵ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਦਿਓਲ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਭਿੱਖੀਵਿੰਡ ਦੇ ਪ੍ਰਧਾਨ ਬਣੇ

ਭਿੱਖੀਵਿੰਡ, 17 ਅਗਸਤ (ਬੌਬੀ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਬਾਡੀ ਦੇ ਆਦੇਸ਼ਾਂ 'ਤੇ ਤਹਿਸੀਲ ਭਿੱਖੀਵਿੰਡ ਦੀ ਅਗਲੇ ਦੋ ਸਾਲ ਵਾਸਤੇ ਚੋਣ ਸੰਵਿਧਾਨਿਕ ਅਤੇ ਨਿਰਪੱਖ ਤਰੀਕੇ ਨਾਲ ਕਰਵਾਉਣ ਲਈ ਚੋਣ ਕਮੇਟੀ ਦੇ ਮੈਂਬਰ ਪੰਜਾਬ ਦੇ ਮੀਤ ਪ੍ਰਧਾਨ ਸੁਖਪ੍ਰੀਤ ਸਿੰਘ ...

ਪੂਰੀ ਖ਼ਬਰ »

ਬਾਬਾ ਬਕਾਲਾ ਕਾਨਫਰੰਸ ਸਬੰਧੀ ਪਿੰਡ ਬੋਦਲਕੀੜੀ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ

ਖਡੂਰ ਸਾਹਿਬ, 17 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)- ਰੱਖੜ ਪੁੰਨਿਆ ਮੇਲੇ ਮੌਕੇ 26 ਅਗਸਤ ਨੂੰ ਹੋਣ ਵਾਲੀ ਅਕਾਲੀ ਦਲ ਦੀ ਰਾਜਸੀ ਕਾਨਫਰੰਸ ਸਬੰਧੀ ਪਿੰਡ ਬੋਦਲਕੀੜੀ ਵਿਖੇ ਸੁਖਬੀਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿਚ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੋਇੰਦਵਾਲ ਸਾਹਿਬ, 17 ਅਗਸਤ (ਵਰਿੰਦਰ ਸਿੰਘ ਰੰਧਾਵਾ)- ਪ੍ਰਸਿੱਧ ਵਿੱਦਿਅਕ ਸੰਸਥਾ ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਾਉਣ ਮਹੀਨੇ ਦਾ ਤੀਆਂ ਦਾ ਤਿਉਹਾਰ ਵਿਦਿਆਰਥੀਆਂ ਤੇ ਸਟਾਫ਼ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਜ਼ੋਨ ਬਾਬਾ ਸੁਰਜਨ ਜੀ ਦੀ ਮੀਟਿੰਗ

ਸ਼ਾਹਬਾਜ਼ਪੁਰ, 17 ਅਗਸਤ (ਪ੍ਰਦੀਪ ਬੇਗੇਪੁਰ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਸੁਰਜਨ ਜੀ ਦੀ ਮੀਟਿੰਗ ਸਕੱਤਰ ਰੇਸ਼ਮ ਸਿੰਘ ਘੁਰਕਵਿੰਡ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਚਰਨ ਸਿੰਘ ਬੈਂਕਾ ਉਚੇਚੇ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਪਿਛਲੇ ਲੰਮੇ ਸਮੇਂ ਤੋਂ ਬੰਦ ਪਈ ਸੜਕ ਨੂੰ ਚਾਲੂ ਕਰਵਾਉਣ ਲਈ ਸੇਵਾ ਸ਼ੁਰੂ

ਗੋਇੰਦਵਾਲ ਸਾਹਿਬ, 17 ਅਗਸਤ (ਵਰਿੰਦਰ ਸਿੰਘ ਰੰਧਾਵਾ)- ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਬਾਉਲੀ ਸਾਹਿਬ ਦੇ ਦਰਸ਼ਨਾਂ ਲਈ ਰੋਜ਼ਾਨਾ ਵੱਡੀ ਗਿਣਤੀ ਵਿਚ ਪੁੱਜਦੀਆਂ ਸੰਗਤਾਂ ਨੂੰ ਕਸਬੇ ਦੇ ਮੁੱਖ ਬਾਜ਼ਾਰ ਵਿਚ ਆਵਾਜਾਈ ਦੀ ਸਮੱਸਿਆ ਦਾ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਭਾਰਤ ਰਤਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਸਵਰਗ ਸਿਧਾਰ ਜਾਣ 'ਤੇ ਭਾਜਪਾ ਆਗੂ ਚੰਦਰ ਕੁਮਾਰ ਅਗਰਵਾਲ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰਸਟ ਦੀ ਪ੍ਰਧਾਨਗੀ ਹੇਠ ਪੁਰਾਣੀ ਮੰਡੀ ਵਿਚ ਸ਼ੋਕ ...

ਪੂਰੀ ਖ਼ਬਰ »

ਕਾਂਗਰਸ ਭਵਨ 'ਚ ਵਿਧਾਇਕ ਭੱੁਲਰ ਨੇ ਲਹਿਰਾਇਆ ਕੌਮੀ ਝੰਡਾ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਕਾਂਗਰਸ ਭਵਨ ਤਰਨ ਤਾਰਨ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੱੁਲਰ ਨੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਗੁਰਬਾਜ ਸਿੰਘ ਗਿੱਲ ...

ਪੂਰੀ ਖ਼ਬਰ »

ਸਮਰਪਣ ਸਪੈਸ਼ਲ ਸਕੂਲ ਤਰਨ ਤਾਰਨ 'ਚ ਆਜ਼ਾਦੀ ਦਿਵਸ ਮਨਾਇਆ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਤਰਨ ਤਾਰਨ ਦੇ ਸਮਰਪਣ ਸਪੈਸ਼ਲ ਸਕੂਲ ਦੇ ਬੱਚਿਆਂ ਵਲੋਂ ਅਜ਼ਾਦੀ ਦਿਵਸ ਮੌਕੇ ਕਰਵਾਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਹਰ ਸਾਲ ਦੀ ਤਰ੍ਹਾਂ ਬਹੁਤ ਹੀ ਸ਼ਾਨਦਾਰ ਪੇਸ਼ਕਾਰੀ ਦਿੱਤੀ ਗਈ ਜਿਸ ਨੂੰ ਮੁੱਖ ਮਹਿਮਾਨ ਸੁਖਬਿੰਦਰ ...

ਪੂਰੀ ਖ਼ਬਰ »

ਸ੍ਰੀ ਗੁਰੂੁ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ 'ਚ ਆਜ਼ਾਦੀ ਦਿਵਸ ਮਨਾਇਆ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਸਕੂਲ ਦੇ ਮੈਂਬਰ ਇੰਚਾਰਜ਼ ਹਰਜੀਤ ਸਿੰਘ ਤੇ ਪਿ੍ੰਸੀਪਲ ਰਣਜੀਤ ਭਾਟੀਆ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮੌੌਕੇ ਹਰਜੀਤ ਸਿੰਘ, ਨਵਜੋਤ ਸਿੰਘ, ਕੁਲਜੀਤ ਸਿੰਘ ...

ਪੂਰੀ ਖ਼ਬਰ »

ਨਗਰ ਪੰਚਾਇਤ ਖੇਮਕਰਨ ਵਿਖੇ ਕੌਮੀ ਝੰਡਾ ਲਹਿਰਾਇਆ

ਖੇਮਕਰਨ, 17 ਅਗਸਤ (ਰਾਕੇਸ਼ ਬਿੱਲਾ)- ਨਗਰ ਪੰਚਾਇਤ ਖੇਮਕਰਨ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਗਰ ਪੰਚਾਇਤ ਖੇਮਕਰਨ ਦੇ ਪ੍ਰਧਾਨ ਆਲਮ ਵਿਜੈ ਸਿੰਘ ਪੱਤੂ ਨੇ ਅਦਾ ਕੀਤੀ | ਇਸ ਮੌਕੇ ਤੇ ਨਗਰ ਪੰਚਾਇਤ ਖੇਮਕਰਨ ਦੇ ਸੀਨੀਅਰ ਮੀਤ ਪ੍ਰਧਾਂਨ ਹਰਭਜਨ ਸਿੰਘ ਸੰਧੂ, ਸਾਬਕਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਮਰੀਜ਼ਾਂ ਦੀ ਆਰਥਿਕ ਮਦਦ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ)-ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਵਲੋਂ ਪੱਟੀ ਵਾਸੀ ਸੰਗਤਾਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਮਰੱਥਾ ਅਨੁਸਾਰ ਲੋੜਵੰਦਾਂ ਦੇ ਇਲਾਜ ਵਿਚ ਸਹਿਯੋਗ ਕਰਦੀ ਆ ਰਹੀ ਹੈ | ਟਰੱਸਟ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਭਾਰਤੀ ਬੀਮਾ ਜੀਵਨ ਨਿਗਮ ਸ਼ਾਖਾ 'ਚ ਤਿਰੰਗਾ ਲਹਿਰਾਇਆ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ) - ਭਾਰਤੀ ਜੀਵਨ ਬੀਮਾ ਨਿਗਮ ਤਰਨ ਤਾਰਨ ਵਿਖੇ ਬ੍ਰਾਂਚ ਮੈਨੈਜਰ ਵਿਕਰਮ ਸ਼ਰਮਾ ਦੀ ਅਗਵਾਈ ਹੇਠ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਿਰਸਾ ਸਿੰਘ, ਬ੍ਰਾਂਚ ਪੱਟੀ ਤੋਂ ਮੈਨੇਜਰ ਸੁਭਾਸ਼ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਝਬਾਲ ਦੀ ਵਿਦਿਆਰਥਣ ਮੈਰਿਟ 'ਚ

ਝਬਾਲ, 17 ਅਗਸਤ (ਸਰਬਜੀਤ ਸਿੰਘ)- ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਰੋਡ ਝਬਾਲ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਲਈ ਗਈ ਧਾਰਮਿਕ ਪ੍ਰੀਖਿਆ ਭਾਗ ਦੂਜਾ ਵਿਚ ਚਗੇ ਨੰਬਰ ਹਾਸਲ ਕੀਤੇ | ...

ਪੂਰੀ ਖ਼ਬਰ »

ਪਿੰਡ ਚੌਧਰੀ ਵਾਲਾ ਵਿਖੇ ਔਰਤਾਂ ਦਾ ਇਕੱਠ ਕੱਲ੍ਹ

ਤਰਨ ਤਾਰਨ, 17 ਅਗਸਤ (ਪਰਮਜੀਤ ਜੋਸ਼ੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਮਾਤਾ ਭਾਗੋ ਜੀ ਨੂੰ ਸਮਰਪਿਤ ਔਰਤਾਂ ਦਾ ਇਕੱਠ 19 ਅਗਸਤ ਨੂੰ ਪਿੰਡ ਚੌਧਰੀ ਵਾਲਾ ਵਿਖੇ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ...

ਪੂਰੀ ਖ਼ਬਰ »

ਚੌ ਾਕਾ ਬੀਬੀ ਰਜਨੀ ਦੇ ਪ੍ਰਬੰਧਕਾਂ ਵਲੋਂ ਨੀਰੂ ਸੱਭਰਵਾਲ ਤੇ ਐਸ. ਡੀ. ਐਮ. ਅਨੂਪ੍ਰੀਤ ਕੌਰ ਦਾ ਸਨਮਾਨ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ)- ਆਜ਼ਾਦੀ ਦਿਹਾੜੇ ਮੌਕੇ ਨੀਰੂ ਸਭਰਵਾਲ ਪਤਨੀ ਡੀ. ਸੀ. ਪ੍ਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ ਵਿਚ ਜਾ ਕੇ ਮਰੀਜ਼ਾਂ ਨੂੰ ਫ਼ਲ ਤਕਸੀਮ ਕੀਤੇ | ਸਿਵਲ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ ਮਰੀਜ਼ਾਂ ਨੂੰ ਫ਼ਲ ...

ਪੂਰੀ ਖ਼ਬਰ »

ਬਾਹਮਣੀਵਾਲਾ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪੱਟੀ, 17 ਅਗਸਤ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)- ਸਰਕਾਰੀ ਐਲੀਮੈਂਟਰੀ ਸਕੂਲ ਬਾਹਮਣੀਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫਸਰ ਮੁਕੇਸ਼ ਚੰਦਰ ਜੋਸ਼ੀ, ਰਜਿੰਦਰਪਾਲ ਸਿੰਘ ਐੱਚ.ਟੀ. ਬਲਾਕ ਪੱਟੀ ਨਾਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬੀ. ਵੋਕੇਸ਼ਨਲ ਚੌਥਾ ਸਮੈਸਟਰ (ਆਟੋ ਮੋਬਾਈਲ) ਦੇ ਨਤੀਜਿਆਂ ਦਾ ਐਲਾਨ

ਪੱਟੀ, 17 ਅਗਸਤ (ਅਵਤਾਰ ਸਿੰਘ ਖਹਿਰਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ. ਵੋਕੇਸ਼ਨਲ ਚੌਥਾ ਸਮੈਸਟਰ (ਆਟੋ ਮੋਬਾਈਲ) ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਨ੍ਹਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX