ਤਾਜਾ ਖ਼ਬਰਾਂ


ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਖਮਾਣੋਂ, 25 ਮਾਰਚ (ਪਰਮਵੀਰ ਸਿੰਘ) - ਪੁਲਿਸ ਵੱਲੋਂ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਚੌਂਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ, ਪੇਟ੍ਰੋਲਿੰਗ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਦੀ .....
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਅੱਜ ਫ਼ਰੀਦਕੋਟ ਵਿਖੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ .....
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ
. . .  1 day ago
ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਈ.ਪੀ. ਸਿੰਘ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਬਕਾਏ ਦੀ ਮੰਗ ਨੂੰ ਲੈ ਕੇ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ 'ਤੇ ਚੜ੍ਹੇ ਕਿਸਾਨ
. . .  1 day ago
ਏਅਰਸੈੱਲ-ਮੈਕਸਿਸ ਮਾਮਲਾ: ਕਾਰਤੀ ਤੇ ਪੀ ਚਿਦੰਬਰਮ ਨੂੰ ਮਿਲੀ ਰਾਹਤ
. . .  1 day ago
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 day ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ 'ਚ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਸ਼ਿਮਲਾ 'ਚ ਦੋ ਬੱਸਾਂ ਵਿਚਾਲੇ ਹੋਈ ਟੱਕਰ, 15 ਲੋਕ ਜ਼ਖ਼ਮੀ
. . .  1 day ago
ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
'84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ
. . .  1 day ago
ਇਜ਼ਰਾਈਲ 'ਚ ਘਰ 'ਤੇ ਡਿੱਗਿਆ ਰਾਕੇਟ, ਕਈ ਲੋਕ ਜ਼ਖ਼ਮੀ
. . .  1 day ago
ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ
. . .  1 day ago
ਝੋਨੇ ਦੀ ਬਿਜਾਈ ਨੂੰ ਲੈ ਕੇ ਪੰਜਾਬ 'ਚ ਕਿਸਾਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  1 day ago
'ਆਪ' ਨੇ ਪੰਜਾਬ 'ਚ ਕਾਂਗਰਸ ਨਾਲ ਚੋਣ ਸਮਝੌਤੇ ਨੂੰ ਸਿਰੇ ਤੋਂ ਨਕਾਰਿਆ
. . .  1 day ago
ਜੰਮੂ-ਕਸ਼ਮੀਰ 'ਚ ਜੈਸ਼ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਬੋਲੈਰੋ ਵਿਚਾਲੇ ਹੋਈ ਜ਼ਬਰਦਸਤ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਸਾਬਕਾ ਐਨ.ਸੀ.ਪੀ ਕਾਰਪੋਰੇਟਰ ਪਾਡੂਂਗਰੰਗ ਗਾਇਕਵਾੜ ਦੀ ਹੱਤਿਆ
. . .  1 day ago
ਬੱਸ ਨੂੰ ਲੱਗੀ ਅੱਗ 'ਚ 4 ਮੌਤਾਂ
. . .  1 day ago
'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਅਦਾਲਤ ਚ ਕੀਤਾ ਜਾਵੇਗਾ ਪੇਸ਼
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਵੱਲੋਂ ਕ੍ਰਾਈਸਚਰਚ ਮਸਜਿਦ ਗੋਲੀਬਾਰੀ ਦੀ ਉੱਚ ਪੱਧਰੀ ਜਾਂਚ ਦੇ ਹੁਕਮ
. . .  1 day ago
ਰਾਸ਼ਟਰਪਤੀ ਤਿੰਨ ਦੇਸ਼ਾਂ ਦੇ ਦੌਰੇ ਲਈ ਰਵਾਨਾ
. . .  1 day ago
ਟਰੱਕ-ਆਟੋ ਦੀ ਟੱਕਰ 'ਚ 4 ਮੌਤਾਂ
. . .  1 day ago
ਪਹਿਲੇ ਪੜਾੜ ਦੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਦਾ ਆਖ਼ਰੀ ਦਿਨ
. . .  1 day ago
ਅੱਜ ਦਾ ਵਿਚਾਰ
. . .  1 day ago
ਕੰਵਰ ਦੇਵਿੰਦਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ
. . .  2 days ago
ਆਈ.ਪੀ.ਐਲ.12 : ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਦਿੱਤਾ 214 ਦੌੜਾਂ ਦਾ ਟੀਚਾ
. . .  2 days ago
ਪਣਜੀ : ਭਾਜਪਾ ਨੇਤਾ ਸੁਧੀਰ ਕੰਡੋਲਕਰ ਕਾਂਗਰਸ 'ਚ ਹੋਏ ਸ਼ਾਮਿਲ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਜੰਮੂ-ਕਸ਼ਮੀਰ

ਤੇਜ਼ਧਾਰ ਹਥਿਆਰ ਸਮੇਤ ਇਕ ਕਾਬੂ

ਜੰਮੂ, 17 ਅਗਸਤ (ਮਹਿੰਦਰਪਾਲ ਸਿੰਘ)-ਤਹਿਸੀਲ ਆਰ. ਐਸ. ਪੁਰਾ ਦੀ ਪੁਲਿਸ ਟੀਮ ਨੇ ਮੁਜ਼ਰਿਮਾ ਿਖ਼ਲਾਫ਼ ਸਿਕੰਜਾ ਕੱਸਦੇ ਹੋਏ ਐਸ. ਡੀ. ਪੀ. ਓ. ਆਰ. ਐਸ. ਪੁਰਾ ਸੋਰਭ ਪਰਾਸ਼ਰ ਦੀ ਨਿਗਰਾਨੀ ਹੇਠ ਐਸ. ਐਚ. ਓ. ਪੁਲਿਸ ਥਾਣਾ ਆਰ. ਐਸ. ਪੁਰਾ ਬਿਸ਼ਨੇਸ਼ ਕੁਮਾਰ ਦੀ ਅਗਵਾਈ ਹੇਠ ਹੈੱਡ ...

ਪੂਰੀ ਖ਼ਬਰ »

ਤਸਵੀਰਾਂ ਦੀ ਜ਼ੁਬਾਨੀ ....

...

ਪੂਰੀ ਖ਼ਬਰ »

ਸੰਗਰਾਂਦ ਸ਼ਰਧਾਪੂਰਵਕ ਮਨਾਈ

ਊਨਾ, 17 ਅਗਸਤ (ਗੁਰਪ੍ਰੀਤ ਸਿੰਘ ਸੇਠੀ)-ਸੰਗਰਾਂਦ ਗੁ: ਬਾਬਾ ਕਲਾਧਾਰੀ ਜੀ (ਕਿਲ੍ਹਾ ਬੇਦੀ ਸਾਹਿਬ) ਗੁ: ਦਮਦਮਾ ਅਸਥਾਨ ਬਾਬਾ ਸਾਹਿਬ ਸਿੰਘ ਬੇਦੀ, ਗੁ: ਬਾਬਾ ਤੇਗ ਸਿੰਘ ਜੀ ਮੇਨ ਬਾਜ਼ਾਰ, ਗੁ: ਸ਼ਹੀਦ ਸਿੰਘ ਦਾ ਟੱਕ੍ਹਾ ਰੋਡ, ਗੁ: ਡੇਰਾ ਦੁੱਖ ਭੰਜਨ ਸਾਹਿਬ ਜੀ ਡੀ. ਸੀ. ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਜ਼ਖ਼ਮੀ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 53 ਦੇ ਗੁਰਦੁਆਰਾ ਸਾਹਿਬ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ | ਟੱਕਰ ਲੱਗਣ ਕਾਰਨ ਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਤੋਂ ਪੈਸੇ ਲੁੱਟਣ ਵਾਲੇ ਤਿੰਨ ਕਾਬੂ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਬੁੜੈਲ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਨੇ ਰੋਕ ਕੇ ਲੁੱਟ ਲਿਆ | ਲੁਟੇਰਿਆਂ ਨੇ ਸੈਕਟਰ 49 ਪੁਸ਼ਪੱਕ ਸੋਸਾਇਟੀ ਨੇੜੇ ਸ਼ਿਕਾਇਤ ਕਰਤਾ ਨੂੰ ਰੋਕਿਆ ਅਤੇ ਉਸ ਤੋਂ 300 ਰੁਪਏ ਅਤੇ ਕਾਗ਼ਜ਼ਾਤ ਲੁੱਟ ...

ਪੂਰੀ ਖ਼ਬਰ »

ਵਿਆਹ ਦੇ ਪ੍ਰੋਗਰਾਮ 'ਚੋਂ ਢਾਈ ਲੱਖ ਰੁਪਏ ਤੇ ਗਹਿਣੇ ਚੋਰੀ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 35 ਦੇ ਇਕ ਹੋਟਲ ਵਿਚ ਚੱਲ ਰਹੇ ਵਿਆਹ ਦੇ ਪ੍ਰੋਗਰਾਮ ਦੌਰਾਨ ਕੋਈ ਢਾਈ ਲੱਖ ਰੁਪਏ ਅਤੇ ਕੀਮਤੀ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਡਾਕਟਰ ਨੇ ਸੁਖਨਾ ਝੀਲ 'ਚ ਛਾਲ ਮਾਰ ਕੀਤੀ ਆਤਮ ਹੱਤਿਆ ਦੀ ਕੋਸ਼ਿਸ਼

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਜੰਮੂ ਦੀ ਰਹਿਣ ਵਾਲੀ ਇਕ ਡਾਕਟਰ ਨੇ ਸੁਖਨਾ ਝੀਲ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੜਕੀ ਦੀ ਪਛਾਣ ਨਿਸ਼ਾ ਪੁਰੀ ਵਜੋਂ ਹੋਈ ਹੈ | ਅੱਜ ਦੁਪਹਿਰ ...

ਪੂਰੀ ਖ਼ਬਰ »

ਜੇ. ਐਾਡ. ਕੇ. ਸਟੇਟ ਡੈਂਟਲ ਕੌ ਾਸਲ ਨਿਰੀਖਣ ਟੀਮ ਵਲੋਂ ਕਲੀਨਿਕਾਂ 'ਤੇ ਛਾਪੇਮਾਰੀ

ਜੰਮੂ, 17 ਅਗਸਤ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਜੇ. ਐਾਡ. ਕੇ. ਸਟੇਟ ਡੈਂਟਲ ਕੌਾਸਲ ਦੀ ਟੀਮ ਵਲੋਂ ਜੀਵਨ, ਗੁੰਮਟ, ਜਾਨੀਪੁਰ ਅਤੇ ਬਨਤਲਾਬ ਇਲਾਕਿਆਂ ਵਿਚ ਗ਼ੈਰ ਮਨਜ਼ੂਰਸ਼ੁਦਾ, ਫਰਜ਼ੀ ਦੰਦਾਂ ਦੇ ਡਾਕਟਰਾਂ ਵਲੋਂ ਚਲਾਈਆਂ ਜਾ ਰਹੀਆਂ ਕਲੀਨਿਕਾਂ 'ਤੇ ਛਾਪਾ ਮਾਰਿਆ ...

ਪੂਰੀ ਖ਼ਬਰ »

ਰਾਣਾ ਤੇ ਗਿੱਲ ਦੀ ਮੁਲਾਕਾਤ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ (ਪੰਜਾਬ ਚੈਪਟਰ) ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਗਿੱਲ ਨੇ ਮੁਲਾਕਾਤ ਕੀਤੀ¢ ਇਸ ਦੌਰਾਨ ...

ਪੂਰੀ ਖ਼ਬਰ »

ਅਪੰਗ ਸੁਅੰਗ ਲੋਕ ਮੰਚ ਵਲੋਂ ਚੰਡੀਗੜ੍ਹ 'ਚ ਰੱਖੀ ਭੁੱਖ ਹੜਤਾਲ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਦੇ ਅੰਗਹੀਣਾਂ, ਬਜ਼ੁਰਗਾਂ, ਵਿਧਵਾਵਾਂ ਅਤੇ ਆਸ਼ਰਿਤ ਬੱਚਿਆਂ ਨੂੰ ਕਾਂਗਰਸੀ ਚੋਣ ਵਾਅਦੇ ਅਤੇ ਹਰਿਆਣਾ-ਚੰਡੀਗੜ੍ਹ ਦੇ ਪੈਟਰਨ ਉੱਤੇ 2000 ਰੁਪਏ ਮਹੀਨਾ ਪੈਨਸ਼ਨ ਕਰਵਾਉਣ ਅਤੇ ਮੰਚ ਨਾਲ ਸਲਾਹ ਮਗਰੋਂ ਅੰਗਹੀਣ ਵਰਗ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਜ਼ਖਮੀ ਹੋਏ ਰਮੇਸ਼ ਦਾ ਪਤਾ ਲੈਣ ਪਹੁੰਚੇ ਮੇਅਰ

ਚੰਡੀਗੜ੍ਹ, 17 ਅਗਸਤ (ਆਰ.ਐਸ.ਲਿਬਰੇਟ)- ਮੇਅਰ ਨਗਰ ਨਿਗਮ ਚੰਡੀਗੜ੍ਹ ਦਵੇਸ਼ ਮੌਦਗਿਲ ਬੀਤੇ ਦਿਨੀਂ ਆਏ ਝੱਖੜ ਕਾਰਨ ਦਰਖ਼ਤ ਗਿਰਨ ਨਾਲ ਜ਼ਖਮੀ ਹੋਏ ਰਮੇਸ਼ ਦੀ ਸਿਹਤ ਦਾ ਪਤਾ ਲੈਣ ਪੀ.ਜੀ.ਆਈ. ਪਹੁੰਚੇ | ਇਸ ਮੌਕੇ ਮੇਅਰ ਨੇ ਪੀ. ਜੀ. ਆਈ. ਐਮ. ਆਰ ਦੇ ਨਿਰਦੇਸ਼ਕ ਡਾ. ਜਗਤ ਰਾਮ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੰੁਮ ਰਹੇ ਦੋ ਗਿ੍ਫ਼ਤਾਰ

ਚੰਡੀਗੜ੍ਹ, 17 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੰੁਮ ਰਹੇ ਦੋ ਲੋਕਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਦੋਵਾਂ ਿਖ਼ਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਨੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਸਾਈਬਰ ਸੁਰੱਖਿਆ ਦੇ ਮੱਦੇਨਜ਼ਰ ਵਰਕਸ਼ਾਪ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਵਧਦੇ ਸਾਈਬਰ ਅਪਰਾਧਾਂ ਦੇ ਖ਼ਤਰਿਆਂ ਨਾਲ ਨਜਿੱਠਣ ਦੇ ਇਰਾਦੇ ਨਾਲ ਪੰਜਾਬ ਪੁਲਿਸ ਦੇ ਹੈੱਡਕੁਆਟਰ ਵਿਖੇ ਸੂਬੇ ਦੀ ਪੁਲਿਸ ਅਤੇ ਨੈਸ਼ਨਲ ਕਰਿਟੀਕਲ ਇਨਫਰਮੇਸ਼ਨ ਇਨਫਰਾਸਟ੍ਰਕਚਰ ਪ੍ਰੋਟੈਕਸ਼ਨ ਸੈਂਟਰ ਨਵੀਂ ਦਿੱਲੀ ...

ਪੂਰੀ ਖ਼ਬਰ »

ਸੂਬਾ ਸਰਕਾਰ ਿਖ਼ਲਾਫ਼ ਇਤਿਹਾਸਕ ਲੜਾਈ ਲਈ ਪੰਜਾਬ ਦੀਆਂ 18 ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਮੰਚ ਦਾ ਐਲਾਨ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਿਖ਼ਲਾਫ਼ ਇਕ ਵੱਡੇ ਇਤਿਹਾਸਕ ਸੰਘਰਸ਼ ਨੂੰ ਅੰਜਾਮ ਦੇਣ ਲਈ ਸੂਬੇ ਦੀਆਂ 18 ਵੱਡੀਆਂ ਮੁਲਾਜ਼ਮ ਜਥੇਬੰਦੀਆਂ ਨੇ ਇਕ ਸਾਂਝੇ ਮੰਚ ਦਾ ਐਲਾਨ ਕਰ ਦਿੱਤਾ ਹੈ | ਇੱਥੇ ਚੰਡੀਗੜ੍ਹ ਵਿਚ ਕਈ ਘੰਟੇ ਚੱਲੀ ਬੈਠਕ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX