ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਲੁਧਿਆਣਾ

5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਸ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 5 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀਆਂ 'ਚ ਰਣਜੀਤ ਸਿੰਘ ਉਰਫ਼ ਸੋਨੂੰ (28) ਪੁੱਤਰ ਗੁਰਦਾਵਰ ਸਿੰਘ ਵਾਸੀ ਤਲਵੰਡੀ ਕਲਾਂ, ਹਰਚੰਦ ਲਾਲ ਉਰਫ਼ ਚੰਦ ਪੁੱਤਰ ਰਾਮਲੋਕ ਵਾਸੀ ਤਲਵੰਡੀ ਕਲਾਂ ਅਤੇ ਅਮਨਦੀਪ ਕੌਰ ਉਰਫ਼ ਅਮਨੀ (28) ਪਤਨੀ ਰਾਣਾ ਵਾਸੀ ਤਲਵੰਡੀ ਕਲਾਂ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬੀਤੀ ਰਾਤ ਪਿੰਡ ਫ਼ਤਿਹਪੁਰ ਗੁੱਜਰਾਂ ਨੇੜੇ ਜਾਂਦੀ ਮੁੱਖ ਸੜਕ 'ਤੇ ਨਾਕਾਬੰਦੀ ਕੀਤੀ ਸੀ ਕਿ ਉੱਥੇ ਜਾ ਰਹੀ ਇਕ ਮਾਰੂਤੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਚਾਲਕ ਨੇ ਕਾਰ ਭਜਾ ਲਈ | ਪਿੱਛਾ ਕਰਨ 'ਤੇ ਪੁਲਿਸ ਨੇ ਕਾਰ ਰੋਕ ਲਈ ਅਤੇ ਕਾਰ 'ਚ ਬੈਠੇ ਤਿੰਨੋਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ | ਤਲਾਸ਼ੀ ਲੈਣ 'ਤੇ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 1 ਕਿੱਲੋ ਹੈਰੋਇਨ ਬਰਾਮਦ ਕੀਤੀ, ਜਿਸ ਦੀ ਕੀਮਤ 5 ਕਰੋੜ ਰੁਪਏ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 32 ਹਜ਼ਾਰ ਦੀ ਨਕਦੀ ਵੀ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਸੋਨੂੰ ਪਿਛਲੇ 5 ਸਾਲ ਤੋਂ ਇਸ ਧੰਦੇ'ਚ ਸੀ ਅਤੇ ਵੱਖ-ਵੱਖ ਸ਼ਹਿਰਾਂ 'ਚ ਇਹ ਹੈਰੋਇਨ ਸਪਲਾਈ ਕਰਦਾ ਸੀ ਜਦਕਿ ਹਰਚੰਦ ਲਾਲ ਅਤੇ ਅਮਨਦੀਪ ਕੌਰ ਵੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ 'ਚ ਸੀ | ਅਮਨੀ ਘਰੇਲੂ ਔਰਤ ਹੈ ਪਰ ਪੈਸੇ ਦੇ ਲਾਲਚ 'ਚ ਪੈ ਕੇ ਹੈਰੋਇਨ ਦੀ ਤਸਕਰੀ ਕਰਨ ਲੱਗ ਪਈ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਦੱਸਣਯੋਗ ਹੈ ਕਿ ਬੀਤੇ ਦਿਨ ਤਲਵੰਡੀ ਕਲਾਂ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਧੜੱਲੇ ਨਾਲ ਚੱਲ ਰਹੀ ਨਸ਼ਾ ਤਸਕਰੀ ਸਬੰਧੀ ਕੁਝ ਲੋਕਾਂ ਨੇ ਐਸ.ਟੀ.ਐਫ. ਦੇ ਆਈ.ਜੀ. ਸ੍ਰੀ ਪ੍ਰਮੋਦ ਬਾਨ ਪਾਸ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੇ ਆਈ.ਜੀ. ਸ੍ਰੀ ਸੰਦੀਪ ਸ਼ਰਮਾ ਅਤੇ ਹਰਬੰਸ ਸਿੰਘ ਦੀ ਇਸ ਸਬੰਧੀ ਡਿਊਟੀ ਲਗਾਈ ਸੀ |

ਰੇਹੜੀ ਫੜ੍ਹੀ ਤੋਂ ਕੰਪੋਜੀਸ਼ਨ ਫੀਸ ਵਸੂਲੇ ਜਾਣ ਦਾ ਮਾਮਲਾ ਫੜਨ ਜਾ ਰਿਹਾ ਹੈ ਸਿਆਸੀ ਰੰਗਤ

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)- ਸਟਰੀਟ ਵੈਡਿੰਗ ਜ਼ੋਨ ਦਾ ਨਿਰਮਾਣ ਕਾਰਜ ਪੂਰਾ ਹੋਣ ਤੱਕ ਨਗਰ ਨਿਗਮ ਪ੍ਰਸ਼ਾਸਨ ਵਲੋਂ ਬਿਨਾਂ ਛੱਤ ਰੇਹੜੀ ਤੋਂ 1600 ਰੁਪਏ ਅਤੇ ਛੱਤਵਾਲੀ ਰੇਹੜੀ ਤੋਂ 3200 ਰੁਪਏ ਮਹੀਨਾ ਕੰਪੋਜੀਸ਼ਨ ਫੀਸ ਵਸੂਲੇ ਜਾਣ ਦਾ ਮਾਮਲਾ ਸਿਆਸੀ ਰੰਗਤ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਿਖ਼ਲਾਫ਼ ਟਿੱਪਣੀਆਂ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਦਲਿਤ ਭਾਈਚਾਰੇ ਿਖ਼ਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਰਜਾਪੁਰ ਵਾਸੀ ਇੰਦਰਜੀਤ ਸਿੰਘ ਦੀ ਸ਼ਿਕਾਇਤ ...

ਪੂਰੀ ਖ਼ਬਰ »

ਜਾਲਸਾਜ਼ੀ ਅਤੇ ਧੋਖਾਦੇਹੀ ਦੇ ਮਾਮਲੇ 'ਚ 2 ਕਾਲੋਨਾਈਜ਼ਰ ਭਰਾ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜਾਲਸਾਜ਼ੀ ਅਤੇ ਧੋਖਾਦੇਹੀ ਦੇ ਮਾਮਲੇ ਵਿਚ ਲੋੜੀਂਦੇ ਦੋ ਕਾਲੋਨਾਈਜ਼ਰ ਭਰਾਵਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਸ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਮਾਲਪੁਰ ਦੀ ਗੋਬਿੰਦ ਕਾਲੋਨੀ 'ਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਮਨਦੀਪ ਸਿੰਘ (38) ਵਜੋਂ ਕੀਤੀ ਗਈ ਹੈ | ਮਨਦੀਪ ਸਿੰਘ ...

ਪੂਰੀ ਖ਼ਬਰ »

ਕਰਜ਼ੇ ਤੋਂ ਸਤਾਏ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਨੇੜੇ ਜਾਂਦੀਆਂ ਰੇਲਵੇ ਲਾਈਨਾਂ 'ਤੇ ਇਕ ਵਿਅਕਤੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਇੰਦਰਜੀਤ ਸਿੰਘ (42) ਵਜੋਂ ਕੀਤੀ ਗਈ ਹੈ | ਇੰਦਰਜੀਤ ...

ਪੂਰੀ ਖ਼ਬਰ »

ਲੁਧਿਆਣਾ-ਅਪਰਾਧਨਾਮਾ

ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦੇ ਮਾਮਲੇ 'ਚ ਕੇਸ ਦਰਜ ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਰਾਮਕ੍ਰਿਸ਼ਨ ਵਾਸੀ ਹਰਗੋਬਿੰਦ ਨਗਰ ਦੀ ਸ਼ਿਕਾਇਤ 'ਤੇ ਕਿ੍ਸ਼ਨਾ ਿਖ਼ਲਾਫ਼ ਧਾਰਾ 363/366/120-ਬੀ ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ 'ਚ ...

ਪੂਰੀ ਖ਼ਬਰ »

ਇਕ ਕਿੱਲੋ ਅਫੀਮ ਸਮੇਤ ਦੋ ਨੌਜਵਾਨ ਕਾਬੂ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ) -ਰੇਲਵੇ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕਬਜ਼ੇ 'ਚੋਂ 1 ਕਿੱਲੋ ਅਫੀਮ ਬਰਾਮਦ ਕੀਤੀ ਹੈ | ਜਾਣਕਾਰੀ ਦਿੰਧਿਆਂ ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਦੇ ...

ਪੂਰੀ ਖ਼ਬਰ »

ਦੁਕਾਨ 'ਚੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਚੋਰੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੀ 33 ਫੁੱਟਾ ਸੜਕ 'ਤੇ ਬੀਤੀ ਰਾਤ ਚੋਰ ਇਕ ਦੁਕਾਨ 'ਚੋਂ ਹਜ਼ਾਰਾਂ ਦਾ ਸਾਮਾਨ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਚੋਰ ਐਨ.ਕੇ. ਫੋਟੋਸਟੇਟ ਅਤੇ ਪਿ੍ੰਟਿੰਗ ਦੀ ਦੁਕਾਨ ਦੀ ਛੱਤ ਦਾ ਲੈਂਟਰ ਤੋੜ ਕੇ ਦਾਖਲ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਨੌਜਵਾਨ ਨੂੰ 10 ਸਾਲ ਕੈਦ ਅਤੇ 1 ਲੱਖ 60 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ 9 ਅਪ੍ਰੈਲ 2015 ਨੂੰ ...

ਪੂਰੀ ਖ਼ਬਰ »

ਗੱਡੀ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਚੌਕ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਦੀ ਦੇਰ ਸ਼ਾਮ ਤੱਕ ਸ਼ਨਾਖਤ ਨਹੀਂ ਹੋ ਸਕੀ ਸੀ | ਜਾਂਚ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ 8 ਲਾਪਤਾ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ 8 ਵਿਅਕਤੀਆਂ ਦੇ ਲਾਪਤਾ ਹੋ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਲਾਪਤਾ ਵਿਅਕਤੀਆਂ 'ਚੋਂ 4 ਬੱਚੇ ਵੀ ਸ਼ਾਮਿਲ ਹਨ | ਜਾਣਕਾਰੀ ਅਨੁਸਾਰ ਸਥਾਨਕ ਦੇਵ ਨਗਰ 'ਚੋਂ 7 ਸਾਲ ਦੇ ਲੜਕੇ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਪਿਸਤੌਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਵਿਜੇ ਕੁਮਾਰ ਵਾਸੀ ਡਾਬਾ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਭੈਣ-ਭਰਾ ਜ਼ਖ਼ਮੀ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਹਰਮੇਸ਼ ਕਾਲੋਨੀ 'ਚ ਇਕਤਰਫਾ ਪਿਆਰ ਕਰਨ ਦੇ ਮਾਮਲੇ 'ਚ ਨੌਜਵਾਨ ਅਤੇ ਉਸ ਦੇ ਸਾਥੀ ਵਲੋਂ ਲੜਕੀ ਅਤੇ ਉਸ ਦੇ ਭਰਾ ਦੀ ਕੱੁਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ...

ਪੂਰੀ ਖ਼ਬਰ »

9624 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਾਟੀਨਾਰਕੋਟਿਕ ਸੈੱਲ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 9624 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਇਹ ਸ਼ਰਾਬ 802 ਪੇਟੀਆਂ 'ਚ ਰੱਖੀ ਗਈ ਸੀ | ਜਾਣਕਾਰੀ ਅਨੁਸਾਰ ਸਥਾਨਕ ਫੋਕਲ ਪੁਆਇੰਟ 'ਚ ਬੀਤੀ ਰਾਤ ...

ਪੂਰੀ ਖ਼ਬਰ »

'ਆਈ ਆਫ਼ ਦਾ ਟਾਈਗਰ' ਸ਼ੋਅ 'ਚ ਬੱਚਿਆਂ ਨੇ ਦਿਖਾਏ ਕਲਾ ਦੇ ਜੌਹਰ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)- ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਅੱਜ 'ਅਰਪੈਗੀਓਜ਼ ਮਿਊਜ਼ਿਕ ਫ਼ੈਕਟਰੀ ਵਲੋਂ ਆਪਣਾ ਸਾਲਾਨਾ ਸੰਗੀਤਕ ਸਮਾਗਮ 'ਆਈ ਆਫ਼ ਦਾ ਟਾਈਗਰ' ਸ਼ੋਅ ਕਰਵਾਇਆ ਗਿਆ, ਜਿਸ 'ਚ 7 ਸਾਲ ਤੋਂ ਉੱਪਰ ਉਮਰ ਦੇ ਸਕੂਲੀ ਬੱਚਿਆਂ ਨੇ ਹਿੱਸਾ ਲੈ ਕੇ ਆਪਣੀ ...

ਪੂਰੀ ਖ਼ਬਰ »

ਦ ਪੀਪਲਜ਼ ਫਰਸਟ ਐਨ.ਜੀ.ਓ. ਨੇ ਗੁਰਦੁਆਰਾ ਸਾਹਿਬ 'ਚ ਵੰਡੇ ਬੂਟੇ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਦ ਪੀਪਲਜ਼ ਫਰਸਟ ਐਨ.ਜੀ.ਓ. ਵਲੋਂ ਵਾਤਾਵਰਨ ਸੰਭਾਲ ਦੀ ਦਿਸ਼ਾ 'ਚ ਲੋਕਾਂ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ ¢ ਇਸ ਮੌਕੇ ਫਾਉਂਡਰ ਪ੍ਰਧਾਨ ਪਵਨ ਦੀਵਾਨ ਦੀ ਅਗਵਾਈ ਹੇਠ ਗੁਰਦੁਆਰਾ ਚਰਨਛੋਹ ਛੇਵੀਂ ਪਾਤਸ਼ਾਹੀ, ...

ਪੂਰੀ ਖ਼ਬਰ »

ਤਿੰਨ ਰੋਜ਼ਾ ਵੈਡਿੰਗ ਏਸ਼ੀਆ ਪ੍ਰਦਰਸ਼ਨੀ ਦੇ ਪਹਿਲੇ ਦਿਨ ਰਹੀਆਂ ਖੂਬ ਰੌਣਕਾਂ

ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬਸਰਾ)-ਵਿਆਹ ਤੇ ਹੋਰ ਖੁਸ਼ਗਵਾਰ ਮੌਕਿਆਂ 'ਤੇ ਖਰੀਦਦਾਰੀ ਕਰਨ ਦੇ ਸ਼ੌਕੀਨਾਂ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੈਡਿੰਗ ਏਸ਼ੀਆਂ ਵਲੋਂ ਤਿੰਨ ਰੋਜਾ ਵੈਡਿੰਗ ਏਸ਼ੀਆਂ ਪ੍ਰਦਰਸ਼ਨੀ 17, 18 ਅਤੇ 19 ਅਗਸਤ ਨੂੰ ਸਥਾਨਕ ਹੋਟਲ ਪਾਰਕ ...

ਪੂਰੀ ਖ਼ਬਰ »

ਸਬ ਜੂਨੀਅਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਸ਼ੁਰੂ

ਲੁਧਿਆਣਾ, 17 ਅਗਸਤ (ਪਰਮੇਸ਼ਰ ਸਿੰਘ)- ਲੁਧਿਆਣਾ ਜ਼ਿਲ੍ਹਾ ਸਬ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੀ ਸਰਪ੍ਰਸਤੀ ਹੇਠ ਗੁਰੂ ਨਾਨਕ ਸਟੇਡੀਅਮ ਦੇ ਸ਼ਾਸ਼ਤਰੀ ਬੈਡਮਿੰਟਨ ਹਾਲ ਵਿਖੇ ਸ਼ੁਰੂ ਹੋਈ, ਜਿਸ 'ਚ 400 ਦੇ ਕਰੀਬ ਖਿਡਾਰੀ ...

ਪੂਰੀ ਖ਼ਬਰ »

ਭਾਈ ਜਸਬੀਰ ਸਿੰਘ ਖ਼ਾਲਸਾ ਦੀ ਯਾਦ 'ਚ ਗੁਰਮਤਿ ਸਮਾਗਮ

ਲੁਧਿਆਣਾ, 17 ਅਗਸਤ (ਅਮਰੀਕ ਸਿੰਘ ਬੱਤਰਾ)- ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਾਇਆ ਗਿਆ | ਹਰਪਾਲ ਸਿੰਘ ਖਾਲਸਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਪ੍ਰੋਜੈਕਟਾਂ 'ਤੇ ਕਾਂਗਰਸੀਆਂ ਨੇ ਆਪਣੀ ਮੋਹਰ ਲਗਾਈ

ਲੁਧਿਆਣਾ, 17 ਅਗਸਤ (ਪੁਨੀਤ ਬਾਵਾ)- ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਸਮੇਂ ਸ਼ੁਰੂ ਹੋਏ ਪ੍ਰੋਜੈਕਟਾਂ ਨੂੰ ਆਪਣੇ ਪ੍ਰੋਜੈਕਟ ਦੱਸ ਕੇ ਕਾਂਗਰਸੀਆਂ ਵਲੋਂ ਵਾਹ-ਵਾਹ ਲੁੱਟਣ ਦਾ ਯਤਨ ਜਾਰੀ ਹੈ, ਜਿਸ ਦੀ ਅੱਜ ਸ਼ਹਿਰ ਦੇ ਸਨਅਤਕਾਰਾਂ 'ਚ ਖੂਬ ਚਰਚਾ ਸੁਣਨ ਨੂੰ ਮਿਲੀ | ...

ਪੂਰੀ ਖ਼ਬਰ »

ਸਾਬਕਾ ਫੌਜੀਆਂ ਲਈ ਰਾਣਾ ਹਸਪਤਾਲ ਨੇ ਸ਼ੁਰੂ ਕੀਤੀ ਮੁਫ਼ਤ ਓ.ਪੀ.ਡੀ

ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬਸਰਾ)- ਆਜ਼ਾਦੀ ਦਿਵਸ 'ਤੇ ਸਾਬਕਾ ਫੌਜੀਆਂ ਅਤੇ ਈ.ਸੀ.ਐਸ.ਐਚ. ਕਾਰਡ ਧਾਰਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਰਾਣਾ ਹਸਪਤਾਲ ਵਲੋਂ ਮੁਫ਼ਤ ਓ.ਪੀ.ਡੀ. ਸੇਵਾ ਦੀ ਸ਼ੁਰੂਆਤ ਕੀਤੀ | ਇਸ ਮੌਕੇ ਹਸਪਤਾਲ ਦੇ ਨਿਰਦੇਸ਼ਕ ਡਾ. ...

ਪੂਰੀ ਖ਼ਬਰ »

ਜ਼ਮੀਨ ਵਾਪਸ ਲੈਣ ਦਾ ਮੁੱਦਾ ਠੰਢੇ ਬਸਤੇ 'ਚ ਉਸੇ ਜ਼ਮੀਨ 'ਤੇ ਉਤਰਿਆ ਕੈਪਟਨ ਦਾ ਹੈਲੀਕਾਪਟਰ

ਲੁਧਿਆਣਾ, 17 ਅਗਸਤ (ਬੀ.ਐਸ.ਬਰਾੜ)- ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਰਾਜ 'ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਪੀ.ਏ.ਯੂ. ਦੀ ਬਠਿੰਡਾ ਵਿਖੇ ਲਗਪਗ ਪੌਣੇ ਦੋ ਸੌ ਏਕੜ ਜ਼ਮੀਨ ਏਮਜ਼ ਹਸਪਤਾਲ ਬਣਾਉਣ ਲਈ ਦੇ ਦਿੱਤੀ ...

ਪੂਰੀ ਖ਼ਬਰ »

ਮੁਟਿਆਰਾਂ ਨੇ ਫ਼ਤਹਿਪੁਰ 'ਚ ਤੀਆਂ ਦਾ ਤਿਉਹਾਰ ਮਨਾਇਆ

ਹੰਬੜਾਂ, 17 ਅਗਸਤ (ਜਗਦੀਸ਼ ਸਿੰਘ ਗਿੱਲ)-ਫਤਹਿਪੁਰ ਵਿਖੇ ਮੁਟਿਆਰਾਂ ਨੇ ਇਕੱਠੀਆਂ ਹੋ ਕੇ ਹਰਵਿੰਦਰ ਕੌਰ ਗਰੇਵਾਲ, ਸਰਬਜੀਤ ਕੌਰ ਗਰੇਵਾਲ, ਮੈਡਮ ਅਨਪੁਮਾ ਰਾਵਲ, ਡਾਇਰੈਕਟਰ ਮੈਡਮ ਮੀਨਾਕਸ਼ੀ ਸੂਦ, ਮੈਡਮ ਸੁਸ਼ੀਲ ਦੀ ਅਗਵਾਈ ਹੇਠ ਸਕੂਲ ਦੇ ਮੈਦਾਨ 'ਚ ਤੀਆਂ ਦਾ ...

ਪੂਰੀ ਖ਼ਬਰ »

ਸਰਬ-ਭਾਰਤੀ ਕੋਟੇ ਤਹਿਤ 15 ਪ੍ਰਤੀਸ਼ਤ ਵੈਟਰਨਰੀ ਡਿਗਰੀ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ

ਲੁਧਿਆਣਾ, 17 ਅਗਸਤ (ਬੀ.ਐਸ.ਬਰਾੜ)- ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨਾਲ ਸਬੰਧਤ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਨੇ ਬੈਚਲਰ ਆਫ਼ ਵੈਟਰਨਰੀ ਸਾਇੰਸ ਅਤੇ ਐਨੀਮਲ ਹਸਬੈਂਡਰੀ (ਬੀ.ਵੀ.ਐਸ.ਸੀ ਐਾਡ ਏ.ਐਚ) ਡਿਗਰੀ ਕੋਰਸ 'ਚ 15 ਪ੍ਰਤੀਸ਼ਤ ...

ਪੂਰੀ ਖ਼ਬਰ »

ਹਿੰਦੂ-ਸਿੱਖ ਜਾਗ੍ਰਤੀ ਸੈਨਾ ਵਲੋਂ ਕੀਤੇ ਜਾ ਰਹੇ ਜਨਮ ਅਸ਼ਟਮੀ ਸਮਾਗਮ 'ਚ ਸਿੱਖ ਭਾਈਚਾਰਾ ਸ਼ਾਮਿਲ ਹੋਵੇਗਾ-ਅਰਵਿੰਦਰ ਚੀਨੀ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)- ਹਿੰਦੂ ਸਿੱਖ ਜਾਗਿ੍ਤੀ ਸੈਨਾ ਵਲੋਂ ਗੁਰੂ ਨਾਨਕ ਭਵਨ ਵਿਖੇ ਜਨਮ ਅਸ਼ਟਮੀ ਦੇ ਸਬੰਧ 'ਚ ਹੋਣ ਜਾ ਰਹੇ ਸਮਾਗਮ 'ਚ ਵੱਡੀ ਗਿਣਤੀ 'ਚ ਸਿੱਖ ਭਾਈਚਾਰਾ ਸ਼ਾਮਿਲ ਹੋ ਕੇ ਹਿੰਦੂ ਸਿੱਖ ਭਾਈਚਾਰੇ ਦੀ ਅਨੋਖੀ ਮਿਸਾਲ ਪੇਸ਼ ਕਰੇਗਾ¢ ਚੇਅਰਮੈਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਅਸਾਮੀਆਂ ਨਾ ਭਰਨ ਿਖ਼ਲਾਫ਼ ਦਿੱਤਾ ਧਰਨਾ

ਲੁਧਿਆਣਾ, 17 ਅਗਸਤ (ਬੀ.ਐਸ.ਬਰਾੜ)-ਪੰਜਾਬ ਦੇ ਖੇਤੀਬਾੜੀ ਵਿਭਾਗ ਅੰਦਰ ਇਸ ਸਮੇਂ ਡਿਪਟੀ ਡਾਇਰੈਕਟਰ ਖੇਤੀਬਾੜੀ ਕੇਡਰ ਦੀਆਂ ਲਗਪਗ 40 ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ | ਅਸਾਮੀਆਂ ਦਾ ਵਾਧੂ ਚਾਰਜ ਕਿਸੇ ਹੋਰ ਅਧਿਕਾਰੀ ਨੂੰ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ ਜਦ ਕਿ ...

ਪੂਰੀ ਖ਼ਬਰ »

ਗੌਾਸਪੁਰ 'ਚ ਫੈਕਟਰੀਆਂ ਦੇ ਪ੍ਰਦੂਸ਼ਣ ਨਾਲ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ

ਹੰਬੜਾਂ, 17 ਅਗਸਤ (ਜਗਦੀਸ਼ ਸਿੰਘ ਗਿੱਲ)- ਪਿੰਡ ਗੌਾਸਪੁਰ (ਹੰਬੜਾਂ) 'ਚ ਫੈਕਟਰੀਆਂ ਦੀਆਂ ਚਿਮਨੀਆਂ 'ਚੋਂ ਨਿਕਲਦੇ ਜਹਿਰੀਲੇ ਧੂੰਏ ਕਾਰਨ ਦਰਜਨ ਦੇ ਕਰੀਬ ਕਿਸਾਨਾਂ ਦੀ ਕਈ ਏਕੜ ਫਸਲ ਨੁਕਸਾਨੇ ਜਾਣ 'ਤੇ ਕਿਸਾਨਾਂ ਵਲੋਂ ਲਗਾਏ ਗਏ ਦੋਸ਼ਾਂ ਨੂੰ ਦੇਖਦਿਆਂ ਖੇਤੀਬਾੜੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ- ਵੈਦ

ਫੁੱਲਾਂਵਾਲ, 17 ਅਗਸਤ (ਮਨਜੀਤ ਸਿੰਘ ਦੁੱਗਰੀ)- ਪੰਜਾਬ 'ਚ ਵਗ ਰਹੇ ਨਸ਼ਿਆਂ ਦੇ ਛੇਵੇ ਦਰਿਆਂ ਨੂੰ ਕੈਪਟਨ ਸਰਕਾਰ ਵਲੋਂ ਕੀਤੀ ਸਖਤੀ ਤੋਂ ਬਾਅਦ ਕਾਫੀ ਹੱਦ ਤੱਕ ਠੱ੍ਹਲ ਪੈ ਗਈ ਹੈ, ਪਰ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਆਮ ਲੋਕਾਂ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਚਾਰ ਵਿਅਕਤੀਆਂ ਨੂੰ ਲਪੇਟ 'ਚ ਲਿਆ, ਇਕ ਦੀ ਮੌਤ

ਲੁਧਿਆਣਾ, 17 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰੀਤ ਪੈਲੇਸ ਨੇੜੇ ਅੱਜ ਦੇਰ ਸ਼ਾਮ ਇਕ ਤੇਜ ਰਫ਼ਤਾਰ ਦੀ ਬੱਸ ਨੇ ਉੱਥੇ ਜਾ ਰਹੀ 4 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ, ਸਿੱਟੇ ਵਜੋਂ ਸਕੂਟਰ ਸਵਾਰ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ | ਪੁਲਿਸ ...

ਪੂਰੀ ਖ਼ਬਰ »

ਨਵੀਆਂ ਕਿਸਮਾਂ ਤੇ ਨਵੀਂ ਤਕਨਾਲੋਜੀ ਵੱਲ ਹੋਰ ਜ਼ੋਰ ਦੇਣ ਦੀ ਲੋੜ- ਡਾ. ਬੈਂਸ

ਲੁਧਿਆਣਾ, 17 ਅਗਸਤ (ਬੀ.ਐਸ.ਬਰਾੜ)- ਪੀ.ਏ.ਯੂ. ਵਿਖੇ ਹਾੜ੍ਹੀ ਦੀਆਂ ਫ਼ਸਲਾਂ ਲਈ ਖੋਜ ਅਤੇ ਪਸਾਰ ਮਾਹਿਰਾਂ ਦੀ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ, ਜਿਸ 'ਚ ਖੇਤੀਬਾੜੀ ਵਿਭਾਗ, ਪੰਜਾਬ ਦੇ ਨਿਰਦੇਸ਼ਕ, ਖੇਤੀ ਵਿਕਾਸ ਅਧਿਕਾਰੀਆਂ, ਜ਼ਿਲ੍ਹਾ ਖੇਤੀ ਅਧਿਕਾਰੀਆਂ, ਕਿ੍ਸ਼ੀ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਲਗਾਏ ਬੂਟੇ ਤੇ ਮਨਾਇਆ ਤੀਆਂ ਦਾ ਤਿਉਹਾਰ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਕਾਰਾਬਾਰਾ ਰੋਡ ਵਿਖੇ ਸਾਉਣ ਮਹੀਨੇ ਦਾ ਆਖਰੀ ਪੜਾਅ ਮੌਕੇ ਇਲਾਕਾ ਨਿਵਾਸੀਆਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਜਿੱਥੇ ਬੂਟੇ ਲਗਾ ਕੇ ਨਵੀਂ ਸ਼ੁਰੂਆਤ ਕੀਤੀ, ਉਥੇ ਇਲਾਕੇ ਦੀਆਂ ਔਰਤਾਂ ਅਤੇ ਕੁੜੀਆਂ ਨੇ ਇੱਕਤਰ ਹੋ ਕੇ ਤੀਆਂ ਦਾ ...

ਪੂਰੀ ਖ਼ਬਰ »

ਪੀ.ਏ.ਯੂ. ਨੇ ਸੁਪਰ ਐਸ.ਐਮ.ਐਸ ਤਕਨੀਕ ਦੇ ਪ੍ਰਸਾਰ ਲਈ ਕੀਤੇ ਹੁਣ ਤੱਕ 116 ਸਮਝੌਤੇ-ਮਾਹਿਰ

ਲੁੁਧਿਆਣਾ, 17 ਅਗਸਤ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਵਿਕਸਿਤ ਕੀਤੀ ਤਕਨੀਕ ਪੀ.ਏ.ਯੂ. ਸੁਪਰ ਐਸ.ਐਮ.ਐਸ ਦੇ ਵਪਾਰੀਕਰਨ ਲਈ 5 ਫਰਮਾਂ ਨਾਲ ਸਮਝੌਤਾ ਕੀਤਾ | ਫਰਮਾਂ ਵਿਚ ਕੇ.ਐਸ.ਮਠਾੜੂ ਐਗਰੀ. ਵਰਕਸ, ਹਠੂਰ, ਜੱਸਾ ...

ਪੂਰੀ ਖ਼ਬਰ »

ਖੇਤਾਂ 'ਚ ਭੂਰੀ ਜੂੰ ਦਾ ਹਮਲਾ ਨਜ਼ਰ ਆਵੇ ਤਾਂ ਖੇਤ ਨੂੰ ਤੁਰੰਤ ਪਾਣੀ ਦੇਣ ਕਿਸਾਨ-ਪੀ.ਏ.ਯੂ. ਮਾਹਿਰ

ਲੁਧਿਆਣਾ, 17 ਅਗਸਤ (ਬੀ.ਐਸ.ਬਰਾੜ)-ਪੀ.ਏ.ਯੂ ਵਿਚ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਪੰਜਾਬ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਮੀਟਿੰਗ ਹੋਈ¢ ਪਿਛਲੇ ਕੁਝ ਦਿਨਾਾ ਤੋਂ ਨਰਮਾ ਪੱਟੀ ਵਿਚ ਰਸ ਚੂਸਣ ਵਾਲੇ ਕੀੜਿਆਂ ਦੀ ਸ਼ਿਕਾਇਤ ਸਾਹਮਣੇ ਆਉਣ ਤੋਂ ਬਾਅਦ ਯੂਨੀਵਰਸਿਟੀ ...

ਪੂਰੀ ਖ਼ਬਰ »

ਕੰਨਾਂ ਦੀ ਜਾਂਚ ਲਈ ਡਾਕਟਰੀ ਕੈਂਪ ਅੱਜ ਤੱਕ ਜਾਰੀ

ਲੁਧਿਆਣਾ, 17 ਅਗਸਤ (ਸਲੇਮਪੁਰੀ)-ਅਜ਼ਾਦੀ ਦਿਵਸ ਦੇ ਸੰਦਰਭ ਵਿਚ ਮੈਕਸ ਇੰਟਰਨੈਸ਼ਨਲ ਕੰਨ ਮਸ਼ੀਨ ਕੰਪਨੀ ਵਲੋਂ ਕੰਪਨੀ ਦੇ ਨਿਰਦੇਸ਼ਕ ਸ੍ਰੀ ਲਕਸ਼ਮੀ ਕਾਂਤ ਮਲਿਕ ਦੀ ਅਗਵਾਈ ਹੇਠ ਫੁਆਰਾ ਚੌਕ ਲੁਧਿਆਣਾ ਲਾਗੇ ਮਾਲ ਪਲਾਜ਼ਾ ਦੀ 5ਵੀਂ ਮੰਜਿਲ ਤੇ ਉਨ੍ਹਾਂ ਲੋਕਾਂ ਲਈ ...

ਪੂਰੀ ਖ਼ਬਰ »

ਪਿੰਡ ਤਾਜਪੁਰ ਬੇਟ ਵਿਖੇ ਮੁਟਿਆਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ

ਭਾਮੀਆਂ ਕਲਾਂ, 17 ਅਗਸਤ (ਰਜਿੰਦਰ ਸਿੰਘ ਮਹਿਮੀ)- ਪਿੰਡ ਤਾਜਪੁਰ ਬੇਟ ਵਿਖੇ ਸਰਪੰਚ ਜਸਵਿੰਦਰ ਕੌਰ ਦੇਖ-ਰੇਖ ਹੇਠ ਪੰਜਾਬੀ ਪਹਿਰਾਵੇ 'ਚ ਸਜੀਆਂ ਮੁਟਿਆਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਰਿਪਨਜੋਤ ਕੌਰ, ਅਰਸ਼ਦੀਪ ਕੌਰ, ਬਲਵਿੰਦਰ ਕੌਰ ਝੱਜ, ਕੁਲਦੀਪ ...

ਪੂਰੀ ਖ਼ਬਰ »

ਮੰਡੀ ਬੋਰਡ ਤੋਂ ਮੋਤੀ ਬਾਗ ਕਾਲੋਨੀ ਦੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਮੰਗ

ਫੁੱਲਾਂਵਾਲ, 17 ਅਗਸਤ (ਮਨਜੀਤ ਸਿੰਘ ਦੁੱਗਰੀ)- ਰੈਂਜੀਡੈਂਟ ਐਸੋਸੀਏਸ਼ਨ ਮੋਤੀ ਬਾਗ ਕਾਲੋਨੀ ਦੀ ਮਹੀਨਾਵਰ ਮੀਟਿੰਗ ਪ੍ਰਧਾਨ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੋਤੀ ਬਾਗ ਕਾਲੋਨੀ ਦੀਆਂ ਸੜਕਾਂ ਦੀ ਤਰਸਯੋਗ ਹਾਲਤ 'ਤੇ ਗੰਭੀਰ ਚਰਚਾ ਹੋਈ | ਮੀਟਿੰਗ 'ਚ ਕਾਲੋਨੀ ...

ਪੂਰੀ ਖ਼ਬਰ »

ਭਾਰਤੀ ਵਾਲਮੀਕਿ ਧਰਮ ਸਮਾਜ ਵਲੋਂ ਡੀ. ਸੀ. ਨੂੰ ਮੰਗ ਪੱਤਰ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਭਾਰਤੀ ਵਾਲਮੀਕ ਧਰਮ ਸਮਾਜ ਦੇ ਸਮੂਹ ਆਗੂਆਂ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂਅ ਹੇਠ ਇਕ ਮੰਗ ਪੱਤਰ ਮਾਰਫਤ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਮਾਰਫਤ ਪੁਲਿਸ ਕਮਿਸ਼ਨਰ ਲੁਧਿਆਣਾ ਵਲੋਂ ਦਿੱਤਾ ਗਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਡਾ: ਢੀਂਗਰਾ ਦੀ ਅਗਵਾਈ 'ਚ ਡੀ. ਸੀ. ਨੂੰ ਮੰਗ ਪੱਤਰ ਦਿੱਤਾ

ਲੁਧਿਆਣਾ, 17 ਅਗਸਤ (ਸਲੇਮਪੁਰੀ)-ਡਾ: ਇੰਦਰਜੀਤ ਸਿੰਘ ਢੀਂਗਰਾ ਮੁੱਖ ਪ੍ਰਬੰਧਕ ਡਾ: ਡੀ.ਐਨ. ਕੋਟਨਿਸ ਹਸਪਤਾਲ ਦੀ ਅਗਵਾਈ ਹੇਠ ਇਕ ਵਫ਼ਦ, ਜਿਸ 'ਚ ਸਮਾਜ ਸੇਵੀ ਸੰਸਥਾ 'ਏਕ ਕਦਮ ਸੇਵਾ ਕੀ ਔਰ', 'ਮਹਾਤੜ ਸਾਥੀ', 'ਜਾਗਿ੍ਤੀ ਮੰਚ, 'ਕਿਸਾਨ ਵੇਨਫੇਅਰ ਯੂਨੀਅਨ' ਅਤੇ 'ਐਨ.ਜੀ.ਓ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਇਕ ਮਡਿਊਲ 'ਚੋਂ 5 ਬੈਂਡ ਹੋਣ ਦੇ ਬਾਵਜੂਦ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਵੀਰਇੰਦਰ ਸਿੰਘ ਪੁੱਤਰ ਧੀਮ ਸਿੰਘ ਪਾਨੀਪਤ ਨੇ ਦੱਸਿਆ ਕਿ ਮੈਂ ਆਪਣੀ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤਾ, ਜਿਸ ਵਿਚੋਂ ਮੈਂ 6 (5) ਬੈਂਡ ਪ੍ਰਾਪਤ ਕੀਤੇ | ਉਸ ਨੇ ਕਿਹਾ ਕਿ ਮੈਂ ਆਪਣੀ ਪੜ੍ਹਾਈ ਵਿਦੇਸ਼ ਵਿਚ ਕਰਨ ਦਾ ...

ਪੂਰੀ ਖ਼ਬਰ »

ਅਮਰੀਕਾ/ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖੁਸ਼ਖ਼ਬਰੀ

ਲੁਧਿਆਣਾ, 17 ਅਗਸਤ (ਅ.ਬ.)-ਅਮਰੀਕਾ/ਕੈਨੇਡਾ ਦੇ ਸਭ ਤੋਂ ਵੱਧ ਵੀਜ਼ੇ ਲਗਵਾ ਚੁੱਕੀ ਕੰਪਨੀ ਈਜ਼ਾ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਲੁਧਿਆਣਾ ਸ਼ਹਿਰ ਵਿਖੇ ਹੋਟਲ-ਏ ਪਹੁੰਚ ਚੁੱਕੇ ਹਨ, ਜੋ ਕਿ ਫਿਰੋਜ਼ ਗਾਂਧੀ ਮਾਰਕੀਟ ਸਥਿਤ ...

ਪੂਰੀ ਖ਼ਬਰ »

40 ਪ੍ਰਤੀਸ਼ਤ ਸਸਤੀ ਕਣਕ ਵੰਡਣ ਦਾ ਕੰਮ ਹੋਇਆ ਮੁਕੰਮਲ

ਲੁਧਿਆਣਾ, 17 ਅਗਸਤ (ਜੁਗਿੰਦਰ ਅਰੋੜਾ)-ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਨੀਲੇ ਕਾਰਡ ਧਾਰਕਾਂ ਨੰੂ ਸਸਤੀ ਕਣਕ ਵੰਡਣ ਦਾ ਕੰਮ ਅਰੰਭ ਕਰ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਮੁਤਾਬਿਕ ਇਸ ਵਾਰ 4 ਲੱਖ 50 ਹਜਾਰ ਕੁਵਿੰਟਲ ਸਸਤੀ ਕਣਕ ਨੀਲੇ ਕਾਰਡ ਧਾਰਕਾਂ ...

ਪੂਰੀ ਖ਼ਬਰ »

ਇਯਾਲੀ ਦੀ ਅਗਵਾਈ 'ਚ ਬੱਦੋਵਾਲ ਖੇਤੀਬਾੜੀ ਸਭਾ ਚੋਣ ਸਮੇਂ ਅਕਾਲੀ ਦਲ ਦਾ ਮੁਕੰਮਲ ਕਬਜ਼ਾ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਵਿਚ ਸੱਤ੍ਹਾਧਾਰੀ ਕਾਂਗਰਸ ਪਾਰਟੀ ਨੂੰ ਅੱਜ ਉਦੋਂ ਝਟਕਾ ਲੱਗਾ, ਜਦ ਹਲਕੇ ਦੇ ਅਹਿਮ ਪਿੰਡ ਬੱਦੋਵਾਲ (ਲੁਧਿ:) ਅੰਦਰ 'ਦੀ ਬੱਦੋਵਾਲ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ:' ਦੀ ਚੋਣ ਸਮੇਂ ...

ਪੂਰੀ ਖ਼ਬਰ »

ਸਰਾਭਾ 'ਚ ਲਿਫ਼ਾਫਾ ਬੰਦ ਪ੍ਰਧਾਨ ਨੂੰ ਅਦਾਲਤ 'ਚ ਚੁਣੌਤੀ, ਮਨਪ੍ਰੀਤ ਸਿੰਘ ਵਲੋਂ ਮੁੜ ਚੋਣ ਦਾ ਸੰਕੇਤ ਇਯਾਲੀ ਦੀ ਅਗਵਾਈ 'ਚ ਬੱਦੋਵਾਲ ਖੇਤੀਬਾੜੀ ਸਭਾ ਚੋਣ ਸਮੇਂ ਅਕਾਲੀ ਦਲ ਦਾ ਮੁਕੰਮਲ ਕਬਜ਼ਾ

ਮੁੱਲਾਂਪੁਰ-ਦਾਖਾ, 17 ਅਗਸਤ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਵਿਚ ਸੱਤ੍ਹਾਧਾਰੀ ਕਾਂਗਰਸ ਪਾਰਟੀ ਨੂੰ ਅੱਜ ਉਦੋਂ ਝਟਕਾ ਲੱਗਾ, ਜਦ ਹਲਕੇ ਦੇ ਅਹਿਮ ਪਿੰਡ ਬੱਦੋਵਾਲ (ਲੁਧਿ:) ਅੰਦਰ 'ਦੀ ਬੱਦੋਵਾਲ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ:' ਦੀ ਚੋਣ ਸਮੇਂ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪੈਟਰੋਲ ਪੰਪਾਂ ਦੀ ਚੈਕਿੰਗ ਨਾ ਹੋਣ 'ਤੇ ਉਦਯੋਗਪਤੀ ਪ੍ਰੇਸ਼ਾਨ

ਢੰਡਾਰੀ ਕਲਾਂ, 17 ਅਗਸਤ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਾਫ਼ੀ ਸਮੇਂ ਤੋਂ ਪੈਟਰੋਲ ਪੰਪ ਕਾਮਿਆਂ ਵਲੋਂ ਗਾਹਕਾਂ ਦੇ ਵਾਹਨਾਂ 'ਚ ਤੇਲ ਘੱਟ ਪਾਉਣ ਦੀਆਂ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਹਨ¢ ਖ਼ੁਰਾਕ ਅਤੇ ਸਪਲਾਈ ਵਿਭਾਗ ਸਭ ਕੁਝ ਜਾਣਦਿਆਂ ਹੋਇਆਂ ਵੀ ਅਣਜਾਣ ਬਣਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX