ਤਾਜਾ ਖ਼ਬਰਾਂ


ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  59 minutes ago
ਕੌਹਰੀਆਂ-17 ਜੂਨ-(ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਮੰਡੀ ਦੇ ਪਿੰਡ ਉਭਿਆ ਵਿਚ ਕੁੱਝ ਏਰੀਏ ਵਿਚ ਹਲਕੇ ਮੀਂਹ ਨਾਲ ਜ਼ਬਰਦਸਤ ਹਨੇਰੀ ਆਈ ਜਿਸ ਨਾਲ ਬਿਜਲੀ ਦੇ ਵੱਡ ਆਕਾਰੀ ਟਾਵਰ ਪੁੱਟ ਦਿੱਤੇ ਅਤੇ ...
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  about 1 hour ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  about 1 hour ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਹੁਣ ਤੱਕ 104 ਬੱਚਿਆ ਦੀ ਮੌਤ ਹੋ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  about 1 hour ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 17 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਦੀ ਗੱਡੀ 'ਤੇ ਅੱਤਵਾਦੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਵਾਲੀ ਥਾਂ 'ਤੇ ਸੁਰੱਖਿਆ ਬਲਾਂ ਅਤੇ ....
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  about 2 hours ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  about 2 hours ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  about 2 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  about 2 hours ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 3 hours ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 3 hours ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 3 hours ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 3 hours ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 3 hours ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 4 hours ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 4 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 4 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 4 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 4 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 5 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 5 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  1 minute ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 5 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 5 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 5 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 5 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 4 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  about 6 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 6 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 6 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 6 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 6 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 7 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 7 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 8 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 8 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 8 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 7 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 8 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 8 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ 'ਨਮਸਤੇ ਥਾਈਲੈਂਡ ਐਕਸਪੋ' 'ਚ ਥਾਈ ਲੋਕ ਨਾਚ ਦਰਸ਼ਕਾਂ ਨੇ ਮਾਣੇ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ)- ਆਜ਼ਾਦੀ ਦਿਵਸ ਨੂੰ ਸਮਰਪਿਤ ਇਕ ਪ੍ਰਦਰਸ਼ਨੀ ਨੁਮਾ ਮੇਲਾ 'ਨਮਸਤੇ ਥਾਈਲੈਂਡ ਐਕਸਪੋ 2018' ਭਾਰਤ 'ਚ ਥਾਈਲੈਂਡ ਦੇ ਅੰਬੈਸਡਰ ਸ਼੍ਰੀ ਚੁਟਿੰਗਟਾਰਨ ਗੋਂਗਸਕਦੀ ਨੇ ਸ਼ਿਰਕਤ ਕਰਦਿਆਂ ਇਸ ਦੀ ਇਕ ਵਪਾਰਕ ਪੱਧਰ 'ਤੇ ਚੰਗੀ ਸ਼ੁਰੂਆਤ ਕੀਤੀ | ਗਲੋਬਲ ਈਵੈਂਟਸ ਵਲੋਂ 19 ਅਗਸਤ ਤੱਕ ਹਿਮਾਚਲ ਭਵਨ 'ਚ ਥਾਈ ਐਸ.ਐਮ.ਈਜ ਐਕਸਪੋਰਟਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ | ਇਸ ਮੌਕੇ ਵੀ ਕੇ ਮੀਣਾ, ਚੰਡੀਗੜ੍ਹ ਦੇ ਰੈਵੀਨਿਊ ਸਕੱਤਰ, ਸ਼੍ਰੀ ਥੇਪਥਾਈ ਸੁਰੀਯਾਲਕਸ਼, ਨਿਰਦੇਸ਼ਕ, ਥਾਈ ਐਸ.ਐਮ.ਈਜ ਐਕਸਪੋਰਟਰ ਐਸੋਸੀਏਸ਼ਨ, ਰਤਨਦੀਪ ਸਿੰਘ ਵਾਲੀਆ, ਨਿਰਦੇਸ਼ਕ, ਗਲੋਬਲ ਈਵੈਂਟਸ, ਜਸਦੀਪ ਸਿੰਘ, ਅਨੌਾਗ, ਮੁੱਖ ਸਕੱਤਰ, ਥਾਈ ਐਸ.ਐਮ.ਈਜ ਐਕਸਪੋਰਟਰ ਐਸੋਸੀਏਸ਼ਨ, ਪਚਾਰੀ ਥੋਂਗਿ੍ਟ, ਵਧੀਕ ਸਕੱਤਰ, ਥਾਈ ਐਸ.ਐਮ.ਈਜ ਐਕਸਪੋਰਟਰ ਐਸੋਸੀਏਸ਼ਨ, ਐਨਾ ਅਤੇ ਅਮਨ ਵਾਲੀਆ, ਨਿਰਦੇਸ਼ਕ, ਗਲੋਬਲ ਈਵੈਂਟਸ ਨੇ ਵੀ ਸ਼ਮੂਲੀਅਤ ਕੀਤੀ | ਸਮਾਗਮ ਦੇ ਹਿੱਸੇ ਦੇ ਰੂਪ 'ਚ ਇਕ ਰੰਗਾਰੰਗ ਥਾਈ ਸੱਭਿਆਚਾਰਕ ਨਿ੍ਤ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਨੂੰ ਦਰਸ਼ਕਾਂ ਨੇ ਉਤਸੁਕਤਾ ਨਾਲ ਮਾਣਿਆ | ਖਾਸ ਕਰ ਕੇ ਥਾਈਲੈਂਡ ਦੇ ਪ੍ਰੰਪਰਾਗਤ ਲੋਕ ਨਾਚਾਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਚੰਗਾ ਧਿਆਨ ਖਿੱਚਿਆ | ਇਸੇ ਦੌਰਾਨ ਥਾਈ ਰਾਜਦੂਤ ਨੇ ਕੁਝ ਥਾਈ ਪਕਵਾਨ ਖੁਦ ਹੀ ਪਕਾਏ ਅਤੇ ਮੌਜ਼ੂਦ ਲੋਕਾਂ ਨੂੰ ਉਨ੍ਹਾਂ ਨੂੰ ਵਰਤਾਇਆ ਵੀ ਗਿਆ | ਭਾਰਤ 'ਚ ਥਾਈਲੈਂਡ ਦੇ ਰਾਜਦੂਤ, ਸ਼੍ਰੀ ਚੁਟਿੰਗਟਾਰਨ ਗੋਂਗਸਕਦੀ ਨੇ ਕਿਹਾ, 'ਭਾਰਤ - ਥਾਈ ਦੋ ਪੱਖੀ ਵਪਾਰ ਲਗਪਗ 10 ਅਰਬ ਅਮਰੀਕੀ ਡਾਲਰ ਦਾ ਹੈ ਅਤੇ ਭਾਰਤ 'ਚ 28 ਥਾਈ ਕੰਪਨੀਆਂ ਨਿਵੇਸ਼ ਕਰ ਚੁੱਕੀਆਂ ਹਨ ਪਰ ਨਿਊ ਇੰਡੀਆ 2022 ਅਤੇ ਥਾਈਲੈਂਡ 4.0 'ਚ ਵਪਾਰ ਅਤੇ ਨਿਵੇਸ਼ ਦੋਵਾਂ ਦੇ ਵਿਕਾਸ ਲਈ ਹਾਲੇ ਵੀ ਕਾਫ਼ੀ ਗੁੰਜਾਇਸ਼ ਹੈ | ਉਨ੍ਹਾਂ ਕਿਹਾ ਕਿ ਹਮੇਸ਼ਾ ਇਕ ਦੂਜੇ ਦੇ ਉਤਪਾਦਾਂ, ਸੇਵਾਵਾਂ ਅਤੇ ਸੱਭਿਆਚਾਰਾਂ ਦੇ ਬਾਰੇ 'ਚ ਜਾਗਰੂਕਤਾ ਵਧਾਉਣ ਦੇ ਲਈ ਉਤਸ਼ਾਹਿਤ ਹਨ |

ਏ.ਬੀ.ਵੀ.ਪੀ. ਵਲੋਂ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ

ਚੰਡੀਗੜ੍ਹ, 17 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਵੱਲੋਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ | ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸਾਬਕਾ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਚੋਰੀ ਦੇ ਚਾਰ ਮਾਮਲੇ ਦਰਜ

ਚੰਡੀਗੜ੍ਹ, 17 ਅਗਸਤ (ਗੁਰਪੀ੍ਰਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਚਾਰ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਈ.ਡਬਲਯੂ.ਐਸ. ਕਾਲੋਨੀ ਧਨਾਸ ਦੇ ਰਹਿਣ ਵਾਲੇ ਰਾਜਾ ਰਾਮ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਹੁਣ ਸੈਸ਼ਨ 7 ਸਤੰਬਰ ਤੋਂ

ਚੰਡੀਗੜ•, 17 ਅਗਸਤ (ਐਨ.ਐਸ. ਪਰਵਾਨਾ)-ਸਰਕਾਰੀ ਤੌਰ 'ਤੇ ਦੱਸਿਆ ਗਿਆ ਹੈ ਕਿ ਅੱਜ ਨਵੀਂ ਦਿੱਲੀ ਵਿਚ ਹਰਿਆਣਾ ਮੰਤਰੀ ਮੰਡਲ ਦੀ ਵਿਸ਼ੇਸ਼ ਮੀਟਿੰਗ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫੈਸਲਾ ਕੀਤਾ ਗਿਆ ਕਿ ਰਾਜ ਵਿਧਾਨ ਸਭਾ ਦਾ ਮੌਨਸੂਨ ...

ਪੂਰੀ ਖ਼ਬਰ »

ਮੁਲਾਜ਼ਮ 27 ਅਗਸਤ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਮੋਹਾਲੀ 'ਚ ਕਰਨਗੇ ਇਕ ਦਿਨ ਦੀ ਭੁੱਖ ਹੜਤਾਲ - ਮੋਹਾਲੀ ਦੇ ਬਾਜ਼ਾਰਾਂ 'ਚ ਕੀਤਾ ਜਾਵੇਗਾ ਮਸ਼ਾਲ ਮਾਰਚ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ) -16 ਮਹੀਨੇ ਬੀਤ ਜਾਣ 'ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਵਾਰ ਵੀ ਮੁਲਾਜ਼ਮਾਂ ਨਾਲ ਕੋਈ ਗੱਲਬਾਤ ਨਾ ਕੀਤੇ ਜਾਣ ਦੇ ਰੋਸ ਵਜੋਂ ਮੁਲਾਜ਼ਮ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ | ਮੁਲਾਜ਼ਮ ਆਗੂਆਂ ਨੇ ...

ਪੂਰੀ ਖ਼ਬਰ »

5 ਰੋਜ਼ਾ 'ਯਾਤਰਾ -1947 ਰੰਗਮੰਚ ਉਤਸਵ' ਤਹਿਤ ਨਾਟਕ 'ਪਰਿੰਦੇ ਹੁਣ ਜਾਣ ਕਿੱਥੇ' ਦੀ ਪੇਸ਼ਕਾਰੀ ਦਰਸ਼ਕਾਂ ਨੇ ਮਾਣੀ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ) - ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਏ ਜਾ ਰਹੇ 5 ਰੋਜ਼ਾ 'ਯਾਤਰਾ-1947 ਰੰਗਮੰਚ ਉਤਸਵ' ਤਹਿਤ ਨਾਟਕ 'ਪਰਿੰਦੇ ਹੁਣ ਜਾਣ ਕਿੱਥੇ' ਦੀ ਦਿੱਤੀ ਗਈ ਜੋ ਦਰਸ਼ਕਾਂ ਨੇ ਉਤਸੁਕਤਾ ਨਾਲ ਮਾਣੀ | ਰੰਗਮੰਚ ਉਤਸਵ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਮੀਨਾਰਟੀ ਕਮਿਸ਼ਨ ਤੇ ਪੰਜਾਬੀ ਅਕੈਡਮੀ ਸਥਾਪਤ ਕੀਤੀ ਜਾਵੇ - ਨਰਿੰਦਰ ਸਿੰਘ ਇੰਟਰਨੈਸ਼ਨਲ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ਸਵਤੰਤਰਤਾ ਦਿਵਸ 'ਤੇ ਜੋ ਭਾਸ਼ਣ ਦਿੱਤਾ ਗਿਆ, ਉਨ੍ਹਾਂ ਦੇ ਇਹ ਕਿਤਾਬਚੇ ਅੰਗਰੇਜ਼ੀ ਤੇ ਹਿੰਦੀ ਵਿਚ ਸਨ ਪਰ ਇੱਥੋਂ ਦੀ ਪ੍ਰਮੁੱਖ ਭਾਸ਼ਾ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਚੰਡੀਗੜ੍ਹ, 17 ਅਗਸਤ (ਗੁਰਪੀ੍ਰਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ ਜੋ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਚੰਡੀਗੜ੍ਹ, 17 ਅਗਸਤ (ਗੁਰਪੀ੍ਰਤ ਸਿੰਘ ਜਾਗੋਵਾਲ)- ਪਿੰਡ ਦੜੂਆ ਤੋਂ ਮੌਲੀਜਗਰਾ ਜਾਂਦੀ ਸੜਕ 'ਤੇ ਇਕ ਟਰੱਕ ਦੀ ਲਪੇਟ ਵਿਚ ਆਏ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਹਾਦਸਾ ਸੜਕ 'ਤੇ ਪੈਂਦੇ ਪੁਲ ਨੇੜੇ ਵਾਪਰਿਆ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਅਪੰਗ ਸੁਅੰਗ ਲੋਕ ਮੰਚ ਨੇ ਆਪਣੀਆਂ ਮੰਗਾਂ ਲਈ ਖੜ੍ਹਕਾਏ ਖ਼ਾਲੀ ਥਾਲ

ਚੰਡੀਗੜ੍ਹ,17 ਅਗਸਤ (ਅਜਾਇਬ ਸਿੰਘ ਔਜਲਾ)- ਅੰਗਹੀਣ, ਬਜ਼ੁਰਗਾਂ ਤੇ ਵਿਧਵਾਵਾਂ ਦੇ ਅੰਦੋਲਨ ਦੇ ਮੁੱਦੇ ਨਜ਼ਰ ਆਪਣੀ ਮੰਗਾਂ ਲਈ ਥਾਲ ਖੜ੍ਹਕਾ ਕੇ ਮੰਗਾਂ ਮੰਨਣ 'ਤੇ ਜ਼ੋਰ ਦਿੱਤਾ | ਆਗੂਆਂ ਨੇ ਕਿਹਾ ਕਿ ਕਾਂਗਰਸੀ ਵਾਅਦੇ ਅਤੇ ਹਰਿਆਣਾ ਵਾਂਗ ਪੈਨਸ਼ਨਾਂ 750 ਰੁ. ਤੋਂ ਵਧਾ ...

ਪੂਰੀ ਖ਼ਬਰ »

ਚੇਨਾਂ ਝਪਟਣ ਤੇ ਵਾਹਨ ਚੋਰੀ ਕਰਨ ਦੇ ਮਾਮਲਿਆਂ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 17 ਅਗਸਤ (ਗੁਰਪੀ੍ਰਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਟ੍ਰਾਈਸਿਟੀ ਵਿਚ ਝੱਪਟਮਾਰੀ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਵੇਂ ਚੰਡੀਗੜ੍ਹ ਵਿਚ ...

ਪੂਰੀ ਖ਼ਬਰ »

ਬਿ੍ਟਿਸ਼ ਕੌ ਾਸਲ ਲਾਇਬ੍ਰੇਰੀ 'ਚ ਰਚਨਾਤਮਕ ਲੇਖਨ ਦੀ ਕਲਾਸ ਦਾ ਹੋਇਆ ਸੰਚਾਲਨ

ਚੰਡੀਗੜ੍ਹ, 17 ਅਗਸਤ (ਆਰ.ਐਸ.ਲਿਬਰੇਟ)- ਸ਼ਹਿਰ 'ਚ ਰਚਨਾਤਮਕ ਲੇਖਨ ਨੂੰ ਉਤਸ਼ਾਹਿਤ ਕਰਨ ਲਈ ਬਿ੍ਟਿਸ਼ ਕੌਾਸਲ ਲਾਇਬ੍ਰੇਰੀ 'ਚ ਨਾਮਵਰ ਲੇਖਕਾਂ ਨੇ ਇਕ ਕਲਾਸ ਦਾ ਸੰਚਾਲਨ ਕੀਤਾ | ਫਿਲਾਇਰਾ ਟ੍ਰੇਨਿੰਗ ਐਾਡ ਕੰਸਲਟੈਂਸੀ ਦੀ ਸੰਸਥਾਪਕ ਸੁਦਿਤੀ ਜਿੰਦਲ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿੰਗ ਨੂੰ ਮਿਲਿਆ ਦੂਜਾ ਸਥਾਨ

ਚੰਡੀਗੜ੍ਹ, 17 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿੰਗ ਨੂੰ ਰਾਜ ਪੱਧਰ 'ਤੇ ਦੂਜਾ ਸਥਾਨ ਮਿਲਿਆ ਹੈ | ਇਸ ਉਪਲਬਧੀ 'ਤੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ, ਐਨ.ਐਸ.ਐਸ. ਦੇ ਪ੍ਰੋਗਰਾਮ ਕੋਆਰਡੀਨੇਟਰ ਡਾ.ਨਵਦੀਪ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸੱਤ ਦਿਨਾ ਭਗਵਤੀ ਜਾਗਰਣ ਸਮਾਪਤ

ਖਰੜ, 17 ਅਗਸਤ (ਮਾਨ)-ਬੀਬੀ ਜੀ ਵਾਲਾ ਮੰਦਰ ਖਰੜ ਵਿਖੇ ਪਿਛਲੇ ਸੱਤ ਦਿਨਾ ਤੋਂ ਚੱਲ ਰਿਹਾ ਭਗਵਤੀ ਜਾਗਰਣ ਸਮਾਪਤ ਹੋ ਗਿਆ ਹੈ | ਇਸ ਮੌਕੇ ਆਚਾਰੀਆ ਸ੍ਰੀ ਸੁਰਿੰਦਰ ਸ਼ਾਸਤਰੀ ਜੀ ਲੁਧਿਆਣਾ ਵਾਲਿਆਂ ਨੇ ਸੰਗਤਾਂ ਨੂੰ ਪ੍ਰਵਚਨ ਰਾਹੀਂ ਨਿਹਾਲ ਕੀਤਾ | ਭਜਨ ਮੰਡਲੀ ਸ਼ਿੰਦੀ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਵਲੋਂ ਵਿਕਾਸ ਭਵਨ ਸਾਹਮਣੇ ਰੋਸ ਧਰਨਾ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਮੁਹਾਲੀ ਵਿਚਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਕਾਸ ਭਵਨ ਸਾਹਮਣੇ ਰੋਸ ਧਰਨਾ ਦਿੱਤਾ ਗਿਆ¢ ਇਸ ਮੌਕੇ ਇਕੱਤਰ ਹੋਏ ਵੱਡੀ ਗਿਣਤੀ ...

ਪੂਰੀ ਖ਼ਬਰ »

ਗਿਲਕੋ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਖਰੜ, 17 ਅਗਸਤ (ਜੰਡਪੁਰੀ)-ਗਿਲਕੋ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਡਾਇਰੈਕਟਰ ਨਵਜੀਤ ਕੌਰ ਗਿੱਲ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ | ਅੰਤ 'ਚ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਇੰਦਰਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ ਮੁਹਾਲੀ ਨੇ ਬੂਟੇ ਲਗਾਏ

ਐੱਸ. ਏ. ਐੱਸ. ਨਗਰ, 17 ਅਗਸਤ (ਬੈਨੀਪਾਲ)-ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਇਸ ਮੌਕੇ ਨਿੰਮ, ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਪਾਣੀ ਦੀ ਨਿਕਾਸੀ ਲਈ ਕੀਤੇ ਪ੍ਰਬੰਧਾਂ ਦੇ ਚਲਦੇ ਘਰਾਂ 'ਚ ਪਾਣੀ ਵੜਨ ਤੋਂ ਰਿਹਾ ਬਚਾਅ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਪ੍ਰਸ਼ਾਸਨ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਕੀਤੇ ਪ੍ਰਬੰਧਾਂ ਦੇ ਚਲਦੇ ਇਸ ਵਾਰ ਬਰਸਾਤ ਵਿਚ ਪਹਿਲਾਂ ਦੀ ਤਰ੍ਹਾਂ ਲੋਕਾਂ ਦੇ ਘਰਾਂ ਵਿਚ ਪਾਣੀ ਵੜਨ ਤੋਂ ਬਚਾਅ ਹੀ ਰਿਹਾ, ਜਦਕਿ ਕੁਝ ਫੇਜ਼ਾਂ ਵਿਚ ਅਜੇ ਕਾਫੀ ਸੁਧਾਰ ...

ਪੂਰੀ ਖ਼ਬਰ »

ਡਾ: ਦੀਵਾਨ ਸਿੰਘ ਕਾਲੇਪਾਣੀ ਮਿਊਜ਼ੀਅਮ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ

ਮੁੱਲਾਂਪੁਰ ਗਰੀਬਦਾਸ, 17 ਅਗਸਤ (ਦਿਲਬਰ ਸਿੰਘ ਖੈਰਪੁਰ)-ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਸਥਿਤ ਪਿੰਡ ਸਿਸਵਾਂ ਵਿਖੇ ਡਾ: ਦੀਵਾਨ ਸਿੰਘ ਕਾਲੇਪਾਣੀ ਮਿਊਜ਼ੀਅਮ ਵਿਖੇ 72ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗਿਆਨੀ ਸੁਖਵੰਤ ਸਿੰਘ ਨੇ ...

ਪੂਰੀ ਖ਼ਬਰ »

ਬਿਲਡਰ 'ਤੇ ਲਾਇਆ ਗ਼ੈਰ-ਕਾਨੂੰਨੀ ਉਸਾਰੀ ਕਰਕੇ ਹਵਾ ਤੇ ਧੁੱਪ ਰੋਕਣ ਦਾ ਦੋਸ਼

ਜ਼ੀਰਕਪੁਰ, 17 ਅਗਸਤ (ਹੈਪੀ ਪੰਡਵਾਲਾ)-ਸਵਾਸਤਿਕ ਵਿਹਾਰ ਦੀ ਮੋਨਾ ਐਰੋ ਹੋਮਜ਼ ਸੁਸਾਇਟੀ ਦੇ ਵਾਸੀਆਂ ਨੇ ਉਨ੍ਹਾਂ ਦੀ ਸੁਸਾਇਟੀ ਦੀ ਕੰਧ ਦੇ ਨਾਲ ਜੋੜ ਕੇ ਬਣਾਈ ਜਾ ਰਹੀ ਸੈਫਾਇਰ ਕੋਰਟ ਨਾਮਕ ਸੁਸਾਇਟੀ ਦੇ ਬਿਲਡਰ 'ਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਉਸਾਰੀ ਕਰਨ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਫ਼ੌਜੀ ਦੀ ਜ਼ੇਰੇ ਇਲਾਜ ਮੌਤ

ਜ਼ੀਰਕਪੁਰ, 17 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਸੇਠੀ ਢਾਬੇ ਨੇੜੇ ਬੀਤੀ 14 ਤੇ 15 ਅਗਸਤ ਦੀ ਦਰਮਿਆਨੀ ਰਾਤ ਨੂੰ ਗੰਭੀਰ ਜ਼ਖ਼ਮੀ ਹੋਏ ਫ਼ੌਜੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਫ਼ੌਜੀ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਨੇ ਦਵਾਈ ਵਿਕਰੇਤਾਵਾਂ ਨੂੰ ਸਰਕਾਰ ਦੀ ਨਵੀਂ ਨੀਤੀ ਬਾਰੇ ਜਾਣੂ ਕਰਵਾਇਆ

ਡੇਰਾਬੱਸੀ, 17 ਅਗਸਤ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਵਿਖੇ ਅੱਜ ਡਰੱਗ ਇੰਸਪੈਕਟਰ ਅਮਿਤ ਲਖਨਪਾਲ ਦੀ ਅਗਵਾਈ ਵਿਚ ਕੈਮਿਸਟ ਐਸੋਸੀਏਸ਼ਨ ਦੀ ਇਕ ਮੀਟਿੰਗ ਹੋਈ, ਜਿਸ ਦੌਰਾਨ ਡੇਰਾਬੱਸੀ, ਲਾਲੜੂ ਤੇ ਮੁਬਾਰਿਕਪੁਰ ਦੇ ਦਵਾਈ ਵਿਕਰੇਤਾਵਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਗ਼ਲੀਚੇ ਵੇਚਣ ਵਾਲਾ ਬਜ਼ੁਰਗ ਔਰਤ ਤੋਂ 1 ਹਜ਼ਾਰ ਰੁਪਏ ਖੋਹ ਕੇ ਫ਼ਰਾਰ

ਡੇਰਾਬੱਸੀ, 17 ਅਗਸਤ (ਗੁਰਮੀਤ ਸਿੰਘ)-ਮੋਟਰਸਾਈਕਲ 'ਤੇ ਘੁੰਮ ਕੇ ਗ਼ਲੀਚੇ ਵੇਚਣ ਵਾਲਾ ਇਕ ਵਿਅਕਤੀ ਬਜ਼ੁਰਗ ਔਰਤ ਤੋਂ 1 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਿਆ | ਇਹ ਸਾਰੀ ਘਟਨਾ ਇਕ ਦੁਕਾਨ 'ਚ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਰਾਮ ਲੀਲ੍ਹਾ ਮੈਦਾਨ ਨੇੜੇ ...

ਪੂਰੀ ਖ਼ਬਰ »

ਪਿੰਡ ਮੁਬਾਰਿਕਪੁਰ ਦੇ ਟੋਭੇ 'ਚ ਸੈਂਕੜੇ ਮੱਛੀਆਂ ਮਰੀਆਂ ਮਿਲੀਆਂ

ਡੇਰਾਬੱਸੀ, 17 ਅਗਸਤ (ਗੁਰਮੀਤ ਸਿੰਘ)-ਵਾਰਡ ਨੰਬਰ 1 'ਚ ਪੈਂਦੇ ਪਿੰਡ ਮੁਬਾਰਿਕਪੁਰ ਵਿਖੇ ਸਥਿਤ ਇਕ ਟੋਭੇ 'ਚ ਸੈਂਕੜੇ ਮੱਛੀਆਂ ਮਰੀਆਂ ਮਿਲਣ 'ਤੇ ਲੋਕਾਂ 'ਚ ਦਹਿਸ਼ਤ ਫੈਲ ਗਈ ਹੈ | ਮਰੀਆਂ ਮੱਛੀਆਂ ਕਰਕੇ ਕੋਈ ਬਿਮਾਰੀ ਨਾ ਫੈਲੇ ਪਿੰਡ ਵਾਸੀਆਂ ਨੇ ਮੱਛੀਆਂ ਨੂੰ ਬਾਹਰ ...

ਪੂਰੀ ਖ਼ਬਰ »

ਪਿੰਡ ਸਿੰਘਪੁਰਾ ਦੇ ਜਲ ਘਰ ਤੇ ਸੀਵਰੇਜ ਪਲਾਂਟ ਦਾ ਬ੍ਰਾਜੀਲ ਤੋਂ ਆਈ ਵਿਸ਼ੇਸ਼ ਟੀਮ ਵਲੋਂ ਦੌਰਾ

ਕੁਰਾਲੀ, 17 ਅਗਸਤ (ਹਰਪ੍ਰੀਤ ਸਿੰਘ)-ਪੀਣ ਵਾਲੇ ਪਾਣੀ ਦੀ 24 ਘੰਟੇ ਨਿਰੰਤਰ ਸਪਲਾਈ ਮੁਹੱਈਆ ਕਰਵਾਉਣ ਵਾਲੇ ਨੇੜਲੇ ਪਿੰਡ ਸਿੰਘਪੁਰਾ ਦੇ ਜਲ ਘਰ ਅਤੇ ਸੀਵਰੇਜ ਪਲਾਂਟ ਦਾ ਬ੍ਰਾਜੀਲ ਤੋਂ ਆਈ ਵਿਸ਼ੇਸ਼ ਟੀਮ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਟੀਮ ਨੇ ਪਿੰਡ ਦੇ ਜਲਘਰ, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ

ਚੰਡੀਗੜ੍ਹ, 17 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ | ਇਨ੍ਹਾਂ ਕੋਰਸਾਂ ਵਿਚ ਐਮ.ਐਸ.ਸੀ.(ਹੋਮ ਸਾਇੰਸ) ਦਾ ਦੂਜਾ ਸਮੈਸਟਰ, ਬੀ.ਐਸ.ਸੀ. (ਆਨਰਜ਼) (ਬਾਇਓ-ਟੈਕਨੋਲਜੀ) ਦਾ ਦੂਜਾ ਸਮੈਸਟਰ, ਬੀ.ਵੀ.ਓ.ਸੀ ...

ਪੂਰੀ ਖ਼ਬਰ »

ਪਿੰਡ ਸਕਰੂਲਾਂਪੁਰ ਦੇ ਕਬੱਡੀ ਕੱਪ ਦਾ ਸਟਿੱਕਰ ਰਿਲੀਜ਼

ਖਰੜ, 17 ਅਗਸਤ (ਮਾਨ)-ਦਸਮੇਸ਼ ਸਪੋਰਟਸ ਐਾਡ ਵੈੱਲਫੇਅਰ ਕਲੱਬ ਸਕਰੂਲਾਂਪੁਰ ਵਲੋਂ 18, 19 ਅਗਸਤ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਵਲੋਂ ਸਟਿੱਕਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ, ...

ਪੂਰੀ ਖ਼ਬਰ »

ਅਸ਼ਟਮੀ ਮੇਲੇ 'ਤੇ ਲਾਇਨਜ਼ ਕਲੱਬ ਵੰਡੇਗਾ ਤੁਲਸੀ ਦੇ ਬੂਟੇ

ਖਰੜ, 17 ਅਗਸਤ (ਮਾਨ)-ਪ੍ਰਾਚੀਨ ਮੰਦਰ ਮਾਤਾ ਅੰਬਿਕਾ ਦੇਵੀ, ਡੇਰਾ ਬਾਬਾ ਮੰਗਲ ਨਾਥ ਲਾਂਡਰਾਂ ਰੋਡ ਖਰੜ ਵਿਖੇ ਅੱਜ 18 ਅਗਸਤ ਨੂੰ ਸਾਵਣ ਨਵਰਾਤੇ-ਅਸ਼ਟਮੀ ਮੇਲਾ ਮਨਾਇਆ ਜਾ ਰਿਹਾ ਹੈ | ਮੰਦਰ ਦੇ ਸੰਚਾਲਕ ਯੋਗੀ ਰਾਮ ਨਾਥ ਜੀ ਨੇ ਦੱਸਿਆ ਕਿ ਮੰਦਰ ਵਿਚ ਸੰਗਤਾਂ ਲਈ ਲੰਗਰ ਵੀ ...

ਪੂਰੀ ਖ਼ਬਰ »

ਸਿਲੈਕਟਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦਾ ਵਫ਼ਦ ਨਿਯੁਕਤੀ ਦੀ ਮੰਗ ਨੂੰ ਲੈ ਕੇ ਡਾਇਰੈਕਟਰ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਸਿਲੈਕਟਡ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦਾ ਵਫ਼ਦ ਨਿਯੁਕਤੀ ਦੀ ਮੰਗ ਨੂੰ ਲੈ ਕੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਅੰਮਿ੍ਤਸਰ ਦੀ ਅਗਵਾਈ ਹੇਠ ਡਾਇਰੈਕਟਰ ਸਿਹਤ ਡਾ: ਨਰੇਸ਼ ਕਾਂਸਰਾ ਨੂੰ ਮਿਲਿਆ | ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ ਵਿਖੇ 'ਸਾਇਕ-ਏਡ 2018' ਦੇ ਜ਼ੋਨਲ ਫਾਈਨਲ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ ਵਿਖੇ ਰਾਸ਼ਟਰੀ ਮਨੋਵਿਗਿਆਨ (ਨੈਸ਼ਨਲ ਸਾਈਕੋਲੋਜੀ) ਕੁਇਜ਼ ਪ੍ਰੋਗਰਾਮ 'ਸਾਇਕ-ਏਡ 2018' ਦੇ ਜ਼ੋਨਲ ਫਾਈਨਲ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ 11ਵੀਂ ਅਤੇ 12ਵੀਂ ਸ਼ੇ੍ਰਣੀਆਂ ਦੇ ...

ਪੂਰੀ ਖ਼ਬਰ »

ਮੰਡੇਰ ਨਗਰ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਖਰੜ, 17 ਅਗਸਤ (ਜੰਡਪੁਰੀ)-ਵਾਰਡ ਨੰ: 4 ਵਿਚ ਪੈਂਦੇ ਮੰਡੇਰ ਨਗਰ ਦੀਆਂ ਔਰਤਾਂ ਅਤੇ ਨਵ-ਚੇਤਨਾ ਵੂਮੈਨ ਵਿੰਗ ਵਲੋਂ ਸਾਂਝੇ ਤੌਰ 'ਤੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨਗਰ ਕੌਾਸਲ ਦੀ ਪ੍ਰਧਾਨ ਅੰਜੂ ਚੰਦਰ ਅਤੇ ਬਲਾਕ ਕਾਂਗਰਸ ਦੇ ਉਪ ਪ੍ਰਧਾਨ ਡਾ: ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਸੰਗਠਨ ਵਲੋਂ 20 ਨੂੰ ਮੁਹਾਲੀ ਦੇ ਜਨਤਕ ਪਖਾਨੇ ਬੰਦ ਰੱਖਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਫ਼ਾਈ ਮਜ਼ਦੂਰ ਸੰਗਠਨ ਦੇ ਆਗੂਆਂ ਵਲੋਂ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਮੁਹਾਲੀ ਸ਼ਹਿਰ ਦੇ ਜਨਤਕ ਪਖਾਨੇ 20 ਅਗਸਤ ਨੂੰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵਲੋਂ ਆਈ. ਏ. ਐੱਸ. ਬਣਨ ਵਾਲੀ ਲੜਕੀ ਦਾ ਸਨਮਾਨ

ਖਰੜ, 17 ਅਗਸਤ (ਜੰਡਪੁਰੀ)-ਮੁੰਡੀ ਖਰੜ ਦੀ ਰਹਿਣ ਵਾਲੀ ਨਵੀਂ ਬਣੀ ਆਈ. ਏ. ਐੱਸ. ਲੜਕੀ ਹਰਸਿਮਰਨਪ੍ਰੀਤ ਕੌਰ ਅਤੇ ਉਸ ਦੇ ਪਿਤਾ ਗੁਰਮੁੱਖ ਸਿੰਘ ਤੇ ਮਾਤਾ ਪਰਮਜੀਤ ਕੌਰ ਦਾ ਐੱਲ. ਆਈ. ਸੀ. ਰੈਜ਼ੀਡੈਂਟਸ ਵੈੱਲਫੇਅਰ ਸੁਸਾਇਟੀ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਸ਼ਹਿਰੀ ਲਾਲੜੂ ਦੀ ਪ੍ਰਧਾਨ ਬੀਬੀ ਪਿੰਕੀ ਕਾਂਗਰਸ 'ਚ ਸ਼ਾਮਿਲ

ਲਾਲੜੂ, 17 ਅਗਸਤ (ਰਾਜਬੀਰ ਸਿੰਘ)-ਅਕਾਲੀ ਦਲ ਨੂੰ ਲਾਲੜੂ ਖੇਤਰ 'ਚ ਉਸ ਵੇਲੇ ਸਿਆਸੀ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਲਾਲੜੂ ਦੀ ਸ਼ਹਿਰੀ ਪ੍ਰਧਾਨ ਬੀਬੀ ਨਛੱਤਰ ਕੌਰ ਪਿੰਕੀ ਸੀਨੀਅਰ ਕਾਂਗਰਸੀ ਆਗੂ ਮਾਸਟਰ ਮੋਹਨ ਸਿੰਘ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਮੋਬਾਈਲ ਦੀ ਦੁਕਾਨ 'ਚ ਚੋਰੀ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਇੱਥੋਂ ਦੇ ਮੁਹਾਲੀ ਪਿੰਡ ਵਿਚ ਸੁਮਿਤ ਕਮਿਉਨੀਕੇਸ਼ਨ ਨਾਂਅ ਦੀ ਦੁਕਾਨ ਵਿਚ ਬੀਤੀ ਰਾਤ ਚੋਰਾਂ ਵਲੋਂ ਚੋਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ | ਇਸ ਸਬੰਧੀ ਦੁਕਾਨ ਦੇ ਮਾਲਕ ਸੁਮਿਤ ਕੁਮਾਰ ਨੇ ਦੱਸਿਆ ਕਿ ਉਹ ਸੈਕਟਰ-80 ਮੁਹਾਲੀ ...

ਪੂਰੀ ਖ਼ਬਰ »

ਅਕਾਲੀ ਆਗੂ ਸਮੇਤ ਚਾਰ ਨੌਜਵਾਨ ਪੁਲਿਸ ਮੁਲਾਜ਼ਮ ਦੀ ਵਰਦੀ ਫਾੜਨ ਦੇ ਦੋਸ਼ ਹੇਠ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਇੱਥੋਂ ਦੇ ਥਾਣਾ ਸੋਹਾਣਾ ਦੇ ਪੀ. ਸੀ. ਆਰ. ਮੁਲਾਜ਼ਮ ਦੀ ਖਿੱਚ-ਧੂਹ ਕਰਨ ਤੇ ਵਰਦੀ ਫਾੜਨ ਦੇ ਦੋਸ਼ ਹੇਠ ਪੁਲਿਸ ਨੇ ਪਿੰਡ ਮੌਲੀ ਬੈਦਵਾਣ ਦੇ ਚਾਰ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਅਮਰਜੀਤ ਸਿੰਘ ਅਕਾਲੀ ...

ਪੂਰੀ ਖ਼ਬਰ »

'ਨਵੀਂ ਸੋਚ ਨਵੀਂ ਪੁਲਾਂਘ' ਸੰਸਥਾ ਵਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ- ਬਾਬਾ ਲਖਬੀਰ ਸਿੰਘ

ਮੁੱਲਾਂਪੁਰ ਗਰੀਬਦਾਸ, 17 ਅਗਸਤ (ਦਿਲਬਰ ਸਿੰਘ ਖੈਰਪੁਰ)-ਖ਼ੁਸ਼ੀ ਤੇ ਗਮੀ ਦੇ ਸਮਾਗਮਾਂ ਦੌਰਾਨ ਕੀਤੇ ਜਾਣ ਵਾਲੇ ਵਾਧੂ ਖਰਚਿਆਂ ਨੂੰ ਘਟਾਉਣ ਲਈ ਸਰਗਰਮ ਸਮਾਜ ਸੇਵੀ ਸੰਸਥਾ 'ਨਵੀਂ ਸੋਚ ਨਵੀਂ ਪੁਲਾਂਘ' ਦੇ ਯਤਨਾਾ ਨੂੰ ਉਦੋਂ ਹੋਰ ਬਲ ਮਿਲਿਆ, ਜਦੋਂ ਬਾਬਾ ਲਖਬੀਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ 25 ਸਵਾਰੀਆਂ ਨਾਲ ਭਰੀ ਬੱਸ ਡਿਵਾਈਡਰ 'ਤੇ ਚੜ੍ਹੀ

ਲਾਲੜੂ, 17 ਅਗਸਤ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਾਨਕ ਆਈ. ਟੀ. ਆਈ. ਚੌਕ ਨੇੜੇ ਇਕ ਮੋਟਰਸਾਇਕਲ ਸਵਾਰ ਨੂੰ ਬਚਾਉਂਦਿਆਂ ਪੀ. ਆਰ. ਟੀ. ਸੀ. ਦੀ ਇਕ 25 ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਡਿਵਾਈਡਰ ਉੱਤੇ ਚੜ੍ਹ ਗਈ | ਭਾਵੇਂ ਕਿ ਵੱਡਾ ਹਾਦਸਾ ...

ਪੂਰੀ ਖ਼ਬਰ »

ਮਕਾਨ ਮਾਲਕ ਵਲੋਂ ਕਿਰਾਏਦਾਰਨੀ ਨਾਲ ਛੇੜਛਾੜ, ਪੁਲਿਸ ਨੇ ਕੀਤਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਅਗਸਤ (ਜਸਬੀਰ ਸਿੰਘ ਜੱਸੀ)-ਬਲੌਾਗੀ ਦੀ ਰਹਿਣ ਵਾਲੀ ਇਕ ਔਰਤ ਨੇ ਆਪਣੇ ਹੀ ਮਕਾਨ ਮਾਲਕ 'ਤੇ ਛੇੜਛਾੜ ਅਤੇ ਉਸ ਦੇ ਪਤੀ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪੀੜਤ ਮਹਿਲਾ ਦੀ ਸ਼ਿਕਾਇਤ 'ਤੇ ਥਾਣਾ ਬਲੌਾਗੀ ਦੀ ਪੁਲਿਸ ਨੇ ਮਕਾਨ ਮਾਲਕ ਧਰਮਿੰਦਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ 25 ਸਵਾਰੀਆਂ ਨਾਲ ਭਰੀ ਬੱਸ ਡਿਵਾਈਡਰ 'ਤੇ ਚੜ੍ਹੀ

ਲਾਲੜੂ ਵਿਖੇ ਡਿਵਾਈਡਰ 'ਤੇ ਚੜ੍ਹੀ ਪੀ. ਆਰ. ਟੀ. ਸੀ. ਦੀ ਬੱਸ | ਤਸਵੀਰ : ਵਿੱਦਿਆ ਸਾਗਰ ਲਾਲੜੂ, 17 ਅਗਸਤ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਾਨਕ ਆਈ. ਟੀ. ਆਈ. ਚੌਕ ਨੇੜੇ ਇਕ ਮੋਟਰਸਾਇਕਲ ਸਵਾਰ ਨੂੰ ਬਚਾਉਂਦਿਆਂ ਪੀ. ਆਰ. ਟੀ. ਸੀ. ਦੀ ਇਕ 25 ਸਵਾਰੀਆਂ ...

ਪੂਰੀ ਖ਼ਬਰ »

ਮਹਾਂਵਾਰੀ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ 17 ਅਗਸਤ (ਆਰ.ਐਸ.ਲਿਬਰੇਟ)-ਚੰਡੀਗੜ੍ਹ ਦੀ ਤ੍ਰੀਆ ਅਤੇ ਬਿਨਤੀ ਇੰਟਰਨੈਸ਼ਨਲ ਯੂ.ਕੇ. ਤੋਂ ਸਮਾਜ ਸੇਵੀ ਸੰਸਥਾਵਾਂ ਨੇ ਸਾਂਝੇ ਤੌਰ 'ਤੇ ਭਾਰਤੀ ਮਹਿਲਾਵਾਂ ਨੂੰ ਮਹਾਂਵਾਰੀ ਸਮੇਂ ਬੇਝਿਜਕ ਪੈਡ ਵਰਤੋਂ ਸਬੰਧੀ ਸੁਖਨਾ ਝੀਲ 'ਤੇ ਜਾਗਰੂਕਤਾ ਮੁਹਿੰਮ ਦੀ ...

ਪੂਰੀ ਖ਼ਬਰ »

ਆਵਾਰਾ ਕੁੱਤੇ ਨੂੰ ਬਚਾਉਂਦੇ ਆਟੋ ਪਲਟਿਆ- ਤਿੰਨ ਜ਼ਖ਼ਮੀ

ਚੰਡੀਗੜ੍ਹ, 17 ਅਗਸਤ (ਗੁਰਪੀ੍ਰਤ ਸਿੰਘ ਜਾਗੋਵਾਲ)- ਮਲੋਆ ਨੇੜੇ ਇਕ ਆਵਾਰਾ ਕੁੱਤੇ ਨੂੰ ਬਚਾਉਣ ਦੇ ਚੱਕਰ ਵਿਚ ਆਟੋ ਰਿਕਸ਼ਾ ਪਲਟੀ ਖਾ ਗਿਆ | ਆਟੋ ਪਲਟਣ ਨਾਲ ਆਟੋ ਚਾਲਕ ਸਮੇਤ ਆਟੋ ਸਵਾਰ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਟੋ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸੈਕਟਰ 17 'ਚ ਪ੍ਰਸਿੱਧ ਕਵੀਆਂ ਦੀਆਂ ਰਚਨਾਵਾਂ ਦੀ ਹੋਈ ਨੁੱਕੜ ਸਭਾ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ 17 ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਕੀਤੀ ਇਕ ਨੁੱਕੜ ਸਭਾ ਕਰਵਾਈ ਗਈ | 'ਦਾ ਸੋਲ ਟਾਕ ਟੀਮ' ਵਲੋਂ ਕਰਵਾਈ ਗਈ ਇਸ ਨੁੱਕੜ ਸਭਾ 'ਚ ਪ੍ਰਸਿੱਧ ਕਵੀਆਂ ਦੀਆਂ ਰਚਨਾਵਾਂ ਸੁਣਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਸੈਮਸੰਗ ਇੰਡੀਆ ਨੇ ਚੰਡੀਗੜ੍ਹ 'ਚ ਸਿਸਟਮ ਏ.ਸੀ. 'ਤੇ ਲਗਾਇਆ ਵੱਡਾ ਦਾਅ

ਚੰਡੀਗੜ੍ਹ, 17 ਅਗਸਤ (ਅ.ਬ.)-ਸੈਮਸੰਗ ਇੰਡੀਆ ਸਿਸਟਮ ਏਸੀ ਕਾਰੋਬਾਰ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ | ਜਿਸ ਵਿਚ ਰਿਹਾਇਸ਼ੀ, ਕਮਰਸ਼ੀਅਲ ਅਤੇ ਵਿਦਿਅਕ ਅਦਾਰਿਆਂ ਦਾ ਮੁਖ ਯੋਗਦਾਨ ਹੈ | ਇਹ ਸੈਕਟਰ ਕਰਮਵਾਰ 10 ਫੀਸਦੀ, 10 ਫੀਸਦੀ ਅਤੇ 15 ਫੀਸਦੀ ਦਾ ਯੋਗਦਾਨ ਦੇ ਰਿਹਾ ਹੈ | ...

ਪੂਰੀ ਖ਼ਬਰ »

ਪੰਜਾਬੀ ਸਿਨੇਮੇ ਦੀ ਬਿਹਤਰੀ ਲਈ ਹੋਰ ਪ੍ਰੋਫੈਸ਼ਨਲ ਲੋਕਾਂ ਦੀ ਲੋੜ - ਦਲਜੀਤ ਸਾਉਂਧ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ)-ਬਾਲੀਵੁੱਡ ਫ਼ਿਲਮ 'ਚਲਤੇ ਚਲਤੇ' ਦੇ ਨਾਲ-ਨਾਲ ਟੀ.ਵੀ. ਲੜੀਵਾਰ 'ਮੈਂ ਕੁਮ-ਕੁਮ ਭਾਗਿਆ' ਆਦਿ ਦੇ ਜ਼ਰੀਏ ਆਪਣੀ ਵਿਲੱਖਣ ਪਹਿਚਾਣ ਰੱਖਣ ਵਾਲੀ ਅਦਾਕਾਰਾ ਦਲਜੀਤ ਸਾਉਂਧ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ ਮਿਸ਼ਨ' ਤਹਿਤ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਪ੍ਰਾਜੈਕਟ ਸ਼ੁਰੂ

ਐੱਸ. ਏ. ਐੱਸ. ਨਗਰ, 17 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਰਾਜ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਵਿਚ ਹਿੱਸਾ ਪਾਉਂਦੇ ਹੋਏ ਵਿਭਾਗ ਨੇ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੀਆਂ ਸ਼ਹਿਰੀ ਮਿਲਖਾਂ ਵਿਚ ਪਾਣੀ ਦੀ ਸੰਭਾਲ, ...

ਪੂਰੀ ਖ਼ਬਰ »

ਸਮਝੌਤਾ ਬਲਾਸਟ ਮਾਮਲੇ 'ਚ ਹੋਈਆਂ 3 ਗਵਾਹੀਆਂ

ਪੰਚਕੂਲਾ, 17 ਅਗਸਤ (ਕਪਿਲ)-ਭਾਰਤ-ਪਾਕਿਸਤਾਨ ਵਿਚਾਲੇ ਚਲਾਈ ਗਈ ਸਮਝੌਤਾ ਐਕਸਪ੍ਰੈੱਸ ਬਲਾਸਟ ਮਾਮਲੇ ਦੀ ਸੁਣਵਾਈ ਅੱਜ ਐਨ. ਆਈ. ਏ. ਦੀ ਵਿਸ਼ੇਸ਼ ਅਦਾਲਤ ਵਿਚ ਹੋਈ | 18 ਫਰਵਰੀ 2007 ਨੂੰ ਪਾਣੀਪਤ ਸ਼ਹਿਰ ਵਿਚ ਸਮਝੌਤਾ ਐਕਸਪ੍ਰੈੱਸ ਬਲਾਸਟ ਮਾਮਲੇ ਵਿਚ ਅੱਜ ਪੰਚਕੂਲਾ ਦੀ ...

ਪੂਰੀ ਖ਼ਬਰ »

400 ਸਾਧੂਆਂ ਨੂੰ ਨਿਪੁੰਸਕ ਬਣਾਏ ਜਾਣ ਦਾ ਮਾਮਲਾ

ਸਾਬਕਾ ਪ੍ਰਧਾਨ ਮੰਤਰੀ ਦੇ ਸਵਰਗਵਾਸ ਕਰਕੇ ਨਹੀਂ ਹੋਈ ਸੁਣਵਾਈ

ਪੰਚਕੂਲਾ, 17 ਅਗਸਤ (ਕਪਿਲ)-ਡੇਰਾ ਮੁਖੀ ਰਾਮ ਰਹੀਮ ਉੱਤੇ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿਚ ਅੱਜ ਪੰਚਕੂਲਾ ਸਥਿਤ ਸੀ. ਬੀ. ਆਈ. ਜੱਜ ਕਪਿਲ ਰਾਠੀ ਦੀ ਅਦਾਲਤ ਵਿਚ ਸੁਣਵਾਈ ਲਈ ਤਰੀਕ ਲਗਾਈ ਗਈ ਸੀ ਪਰ ਅੱਜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ...

ਪੂਰੀ ਖ਼ਬਰ »

ਜ਼ੀਰਕਪੁਰ ਤੋਂ ਇਕ ਨਾਬਾਲਗ ਲੜਕੀ ਲਾਪਤਾ

ਜ਼ੀਰਕਪੁਰ, 17 ਅਗਸਤ (ਅਵਤਾਰ ਸਿੰਘ)-ਜ਼ੀਰਕਪੁਰ ਦੇ ਭਬਾਤ ਨਾਭਾ ਸਾਹਿਬ ਖੇਤਰ ਤੋਂ ਇਕ ਕਰੀਬ 16 ਸਾਲਾ ਨਾਬਾਲਗ ਲੜਕੀ ਲਾਪਤਾ ਹੋ ਗਈ ਹੈ | ਲੜਕੀ ਦੇ ਮਾਪਿਆਂ ਵਲੋਂ ਉਸ ਨੂੰ ਕਿਸੇ ਨੌਜਵਾਨ ਵਲੋਂ ਵਰਗਲਾਉਣ ਦਾ ਦੋਸ਼ ਲਗਾਇਆ ਜਾ ਰਿਹਾ ਹੈ | ਮਾਮਲੇ ਦੀ ਸ਼ਿਕਾਇਤ ਪੁਲਿਸ ...

ਪੂਰੀ ਖ਼ਬਰ »

ਸੈਕਟਰ 19 ਦੇ ਵਸਨੀਕਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਦਰਸ਼ਨ

ਪੰਚਕੂਲਾ, 17 ਅਗਸਤ (ਕਪਿਲ)-ਪੰਚਕੂਲਾ ਦੇ ਸੈਕਟਰ 19 ਦੇ ਵਸਨੀਕਾਂ ਨੇ ਅੱਜ ਮੀਂਹ ਦਾ ਪਾਣੀ ਭਰ ਜਾਣ ਅਤੇ ਗੰਦਾ ਪਾਣੀ ਘਰਾਂ ਵਿਚ ਦਾਖ਼ਲ ਹੋਣ 'ਤੇ ਪ੍ਰਸ਼ਾਸਨ ਅਤੇ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਸਥਾਨਕ ਲੋਕਾਂ ਦੇ ਘਰਾਂ ਵਿਚ ਮੀਂਹ ਦਾ ਗੰਦਾ ਪਾਣੀ ਵੜ ਜਾਣ ...

ਪੂਰੀ ਖ਼ਬਰ »

ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਡੇਰਾਬੱਸੀ, 17 ਅਗਸਤ (ਗੁਰਮੀਤ ਸਿੰਘ)-ਈਸਾਪੁਰ ਸੜਕ 'ਤੇ ਸਥਿਤ ਰੇਲਵੇ ਫਾਟਕ ਨੇੜੇ ਅੱਜ ਇਕ ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਛਾਣ ਉਸ ਦੇ ਭਰਾ ਵਲੋਂ ਸੋਸ਼ਲ ਮੀਡੀਆ 'ਤੇ ਵਾਈਰਲ ਹੋਈ ਫੋਟੋ ਤੋਂ ਕੀਤੀ ਗਈ, ਜਿਸ ਅਨੁਸਾਰ ਮਿ੍ਤਕ ਦੀ ਪਛਾਣ ...

ਪੂਰੀ ਖ਼ਬਰ »

ਵਣ-ਮਹਾਉਤਸਵ ਮਨਾਉਂਦਿਆਂ ਫੇਜ਼-7 ਦੀ ਪਾਰਕ ਵਿਖੇ ਲਗਾਏ 250 ਬੂਟੇ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਸਥਾਨਕ ਫੇਜ਼-7 ਦੀ 15 ਨੰਬਰ ਪਾਰਕ ਵਿਖੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਫੇਜ਼-7 ਵਲੋਂ ਸੇਵਾ ਮੁਕਤ ਚੀਫ਼ ਕੰਜਰਵੇਟਿਵ ਪੀ. ਐੱਲ ਕਲੇਰ ਦੀ ਅਗਵਾਈ ਹੇਠ ਵਣ-ਮਹਾਉਤਸਵ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਹਾਜ਼ਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX