ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  7 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  54 minutes ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 1 hour ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 minute ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 4 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 7 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 7 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 7 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 8 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 8 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 8 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 8 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 9 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 9 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 10 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 10 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 10 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 11 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 11 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 11 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  27 minutes ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  49 minutes ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਰੂਪਨਗਰ

ਬੇਲਾ ਪੁਲਿਸ ਵਲੋਂ ਚੋਰ ਤੇ ਨਸ਼ੀਲੇ ਪਦਾਰਥ ਸਣੇ ਨਸ਼ੇੜੀ ਕਾਬੂ

ਬੇਲਾ, 17 ਅਗਸਤ (ਮਨਜੀਤ ਸਿੰਘ ਸੈਣੀ)- ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਸਵਪਨ ਸ਼ਰਮਾ ਦੇ ਆਦੇਸ਼ਾਂ ਤਹਿਤ ਸ੍ਰੀ ਚਮਕੌਰ ਸਾਹਿਬ ਦੇ ਡੀ.ਐੱਸ.ਪੀ. ਨਵਰੀਤ ਸਿੰਘ ਵਿਰਕ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਸਖ਼ਤ ਮੁਹਿੰਮ ਤਹਿਤ ਬੇਲਾ ਪੁਲਿਸ ਨੇ ਨਸ਼ੇੜੀ ਅਤੇ ਗੋਲਕ ਚੌਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਾਕੀ ਬੇਲਾ ਦੇ ਇੰਚਾਰਜ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁਲਿਸ ਪਾਰਟੀ ਨਾਲ ਰੋਪੜ ਬੇਲਾ ਮਾਰਗ 'ਤੇ ਪਿੰਡ ਭੈਣੀ ਦੇ ਬੱਸ ਅੱਡੇ ਕੋਲ ਲਗਾਏ ਨਾਕੇ 'ਤੇ ਤਲਾਸ਼ੀ ਦੌਰਾਨ ਸੁਖਵਿੰਦਰ ਸਿੰਘ ਉਰਫ਼ ਸੁੱਖਾ ਪੁੱਤਰ ਗੁਰਦਿਆਲ ਸਿੰਘ ਕੌਮ ਸੈਣੀ ਵਾਸੀ ਸਿਲੋਮਾਸਕ੍ਹੋ ਜ਼ਿਲ੍ਹਾ ਰੋਪੜ ਨੂੰ 9 ਗ੍ਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਤੇ ਇਕ ਹੋਰ ਗੋਲਕ ਚੋਰ ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੁਰਤਾਪੁਰ ਫਾਰਮ ਜੋ ਕਿ ਗੁਰਦਵਾਰਾ ਸਾਹਿਬ ਦੀ ਗੋਲਕ ਚੋਰੀ ਕਰਦੇ ਸਮੇਂ ਸੀ.ਸੀ.ਟੀ.ਵੀ. ਫੁਟੇਜ਼ ਵਿਚ ਕੈਦ ਹੋ ਗਿਆ ਸੀ ਗੁਰਦੁਆਰਾ ਕਮੇਟੀ ਦੀ ਸ਼ਿਕਾਇਤ ਤੇ ਗੁਰਪ੍ਰੀਤ ਸਿੰਘ ਨੂੰ ਗੋਲਕ ਦੇ ਪੈਸਿਆਂ ਸਮੇਤ ਕਾਬੂ ਕੀਤਾ ਗਿਆ | ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ |

ਸ਼ਹਿਰ ਅੰਦਰ ਬਣੇ ਮਕਬਰੇ ਨੇੜੇ ਲੱਗੇ ਗੰਦਗੀ ਦੇ ਢੇਰਾਂ ਨੇ ਲੋਕਾਂ ਦੇ ਸਾਹ ਸੂਤੇ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦਾ ਮਕਬਰਾ ਜੋ ਸ਼ਹਿਰ ਦੀ ਪਛਾਣ ਵਜੋਂ ਜਾਣਿਆ ਜਾਂਦਾ ਹੈ ਜਿਸ ਦੇ ਦੁਆਲੇ ਅੱਧੀ ਦਰਜਨ ਬੈਂਕ, ਸੁੰਦਰਤਾ ਸਿਖਲਾਈ ਦੀ ਅਕੈਡਮੀ, ਹੋਟਲ, ਕਰਿਆਨੇ ਦੇ ਵੱਡੇ-ਵੱਡੇ ਕੀਮਤੀ ਸ਼ੋਅ ਰੂਮ ਅਤੇ ਰੋਇੰਗ ਅਕੈਡਮੀ ਦੇ ...

ਪੂਰੀ ਖ਼ਬਰ »

ਈ. ਪੀ. ਐੱਫ. ਸੇਵਾ-ਮੁਕਤ ਪੈਨਸ਼ਨਰਜ਼ ਵਰਕਰ ਫੈਡਰੇਸ਼ਨ ਪੰਜਾਬ ਦੀ ਮੀਟਿੰਗ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)- ਆਲ ਇੰਡੀਆ ਪਰੋਵੀਡੈਂਟ ਫ਼ੰਡ (ਈ. ਪੀ. ਐੱਫ.) ਸੇਵਾ- ਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਜ਼ਿਲ੍ਹਾ ਰੋਪੜ ਵਿਖੇ ...

ਪੂਰੀ ਖ਼ਬਰ »

ਮੋਹਾਲੀ ਬੈਠੇ ਈ. ਓ. ਸਾਹਬ ਦੀ ਸਫ਼ਾਈ

ਨਗਰ ਕੌਾਸਲ ਰੂਪਨਗਰ ਦੇ ਈ. ਓ. ਰਜਨੀਸ਼ ਸੂਦ ਜੋ ਰੂਪਨਗਰ ਦੀ ਜਗਾ ਮੋਹਾਲੀ ਨਿਵਾਸ ਕਰਦੇ ਹਨ ਜੋ 15 ਅਗਸਤ ਦੇ ਜਸ਼ਨਾਂ ਤੋਂ ਬਾਅਦ ਰੂਪਨਗਰ ਸ਼ਹਿਰ ਤੋਂ ਬਾਹਰ ਹਨ, ਨੇ ਸਫ਼ਾਈ ਦਿੱਤੀ ਕਿ ਇਹ ਆਰਜ਼ੀ ਡੰਪ ਤਾਂ ਪਹਿਲਾਂ ਦਾ ਹੀ ਬਣਿਆ ਹੋਇਆ ਹੈ ਪਰ ਉਹ ਇਸ ਦਾ ਜਵਾਬ ਨਹੀਂ ਦੇ ...

ਪੂਰੀ ਖ਼ਬਰ »

ਪੱਕੇ ਡੰਪ ਦੇ ਰਸਤੇ ਬੰਦ ਹਨ ਜਿਸ ਕਰਕੇ ਇੱਥੇ ਆਰਜ਼ੀ ਡੰਪ ਬਣਾਇਆ- ਪ੍ਰਧਾਨ

ਨਗਰ ਕੌਾਸਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਗੰਦਗੀ ਸੁੱਟਣ ਦਾ ਪੱਕਾ ਡੰਪ ਪਿੰਡਾਂ ਵਿਚ ਲਈ ਜ਼ਮੀਨ ਵਿਚ ਹੈ ਜਿੱਥੇ ਬਰਸਾਤ ਕਾਰਨ ਰਸਤੇ ਬੰਦ ਹੋਣ ਕਰਕੇ ਇੱਥੇ ਆਰਜ਼ੀ ਤੌਰ 'ਤੇ ਕੂੜੇ ਦੇ ਡੰਪ ਲਾਏ ਹਨ | ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਗੰਦਗੀ ਸਾਫ਼ ...

ਪੂਰੀ ਖ਼ਬਰ »

ਕੈਮਿਸਟ ਦੀਆਂ ਦੁਕਾਨਾਂ 'ਤੇ ਚੈਕਿੰਗ ਦੌਰਾਨ ਦੋ ਵਿਰੁੱਧ ਕਾਰਵਾਈ ਸ਼ੁਰੂ

ਰੂਪਨਗਰ, 17 ਅਗਸਤ (ਮਨਜਿੰਦਰ ਸਿੰਘ ਚੱਕਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ 'ਫੂਡ ਐਾਡ ਡਰੱਗ' ਵਿਭਾਗ ਦੇ ਕਮਿਸ਼ਨਰ ਕੇ. ਐੱਸ. ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਦੇ ਚੱਲਦੇ ਜ਼ਿਲ੍ਹਾ ਡਰੱਗ ਕੰਟਰੋਲ ਅਧਿਕਾਰੀ ਬਲਰਾਮ ਲੂਥਰਾ ...

ਪੂਰੀ ਖ਼ਬਰ »

ਮੁੱਖ ਹਾਈਵੇ ਸੜਕ 'ਤੇ ਗੱਡੀਆਂ ਖੜ੍ਹੀਆਂ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

ਰੂਪਨਗਰ, 17 ਅਗਸਤ (ਮਨਜਿੰਦਰ ਸਿੰਘ ਚੱਕਲ)- ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਮੁੱਖ ਹਾਈਵੇਅ ਸੜਕ 'ਤੇ ਗੱਡੀਆਂ ਖੜ੍ਹੀਆਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਜਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਓਪਨ ਚੈਂਪੀਅਨਸ਼ਿਪ ਅੱਜ ਤੋਂ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- 18-19 ਅਗਸਤ ਨੂੰ ਸਥਾਨਕ ਦਸਮੇਸ਼ ਮਾਰਸ਼ਲ ਆਰਟ ਤੇ ਸਪੋਰਟਸ ਅਕੈਡਮੀ ਵਿਖੇ ਜ਼ਿਲ੍ਹਾ ਰੂਪਨਗਰ ਓਪਨ ਕਰਾਟੇ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ, ਜਿਸ ਵਿਚ ਜੇਤੂਆਂ ਨੂੰ ਇਨਾਮਾਂ ਦੀ ਵੰਡ ਸਪੀਕਰ ਰਾਣਾ ...

ਪੂਰੀ ਖ਼ਬਰ »

ਪੁਰਖਾਲੀ ਤੇ ਬਿੰਦਰਖ ਦਰਮਿਆਨ ਪੈਂਦੀ ਨਦੀ ਨੂੰ ਪੁਲ ਨਸੀਬ ਨਾ ਹੋਣ ਕਾਰਨ ਲੰਬੇ ਸਮੇਂ ਤੋਂ ਵੱਡਾ ਸੰਤਾਪ ਭੋਗਦੇ ਆ ਰਹੇ ਹਨ ਇਲਾਕੇ ਦੇ ਲੋਕ

ਪੁਰਖਾਲੀ, 17 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)- ਪੁਰਖਾਲੀ ਤੋਂ ਬਿੰਦਰਖ ਜਾਣ ਵਾਲੀ ਸੜਕ 'ਤੇ ਪੈਂਦੀ ਨਦੀ ਨੂੰ ਅਜੇ ਤੱਕ ਪੁਲ ਨਸੀਬ ਨਾ ਹੋਣ ਕਾਰਨ ਲੋਕ ਪਿਛਲੇ ਕਈ ਦਹਾਕੇ ਤੋਂ ਵੱਡਾ ਸੰਤਾਪ ਭੋਗਦੇ ਆ ਰਹੇ ਹਨ | ਭਾਵੇਂ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਲੈ ਕੇ ਸੂਬੇ ਦੇ ...

ਪੂਰੀ ਖ਼ਬਰ »

ਢਿੱਲੋਂ ਨੇ ਕੀਤਾ ਤੂਫ਼ਾਨੀ ਦੌਰਾ

ਨੂਰਪੁਰ ਬੇਦੀ, 17 ਅਗਸਤ (ਵਿੰਦਰਪਾਲ ਝਾਂਡੀਆਂ)- ਪੰਜਾਬ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਤੇ ਹਲਕਾ ਰੂਪਨਗਰ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਵਲੋਂ ਸਮੱਸਿਆਵਾਂ ਨੂੰ ਸੁਣਨ ਲਈ ਆਰੰਭੀ ਮੁਹਿੰਮ ਤਹਿਤ ਟਿੱਬਾ ਟੱਪਰੀਆਂ, ਦਹੀਰਪੁਰ, ਬਟਾਰਲਾ, ਮਾਧੋਪੁਰ, ਹਰੀਪੁਰ, ...

ਪੂਰੀ ਖ਼ਬਰ »

ਇਕ ਘਰ 'ਤੇ ਪਹਾੜ ਦਾ ਮਲਬਾ ਡਿੱਗਿਆ

ਕੀਰਤਪੁਰ ਸਾਹਿਬ, 17 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਸਥਾਨਕ ਨਗਰ ਪੰਚਾਇਤ ਅਧੀਨ ਪੈਂਦੇ ਪਿੰਡ ਕਲਿਆਣਪੁਰ ਵਿਖੇ ਇਕ ਘਰ ਉੱਪਰ ਪਹਾੜ ਦੀ ਢਿੱਗ ਡਿਗ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਰੂਪ ਲਾਲ ਪੁੱਤਰ ਜੀਤ ਰਾਮ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ...

ਪੂਰੀ ਖ਼ਬਰ »

ਮਾਧੋਪੁਰ ਦੇ ਲੋਕਾਂ ਨੇ ਸਰਪੰਚ ਵਿਰੁੱਧ ਜਤਾਇਆ ਰੋਸ, ਸਰਪੰਚ ਨੇ ਦੋਸ਼ਾਂ ਨੂੰ ਨਕਾਰਿਆ

ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ)- ਪਿੰਡ ਮਾਧੋਪੁਰ ਦੇ ਲੋਕਾਂ ਨੇ ਪਿੰਡ ਦੇ ਸਰਪੰਚ 'ਤੇ ਗਰਾਂਟਾਂ 'ਚ ਘਪਲੇਬਾਜ਼ੀ ਦਾ ਦੋਸ਼ ਲਗਾਉਂਦਿਆਂ ਰੋਸ ਜ਼ਾਹਿਰ ਕਰਦਿਆਂ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ | ਪਿੰਡ ਵਾਸੀ ਜਗਤ ਸਿੰਘ, ਸਰਵਰ ਅਲੀ, ਦਿਲਬਾਗ ਸਿੰਘ, ਭਾਗ ...

ਪੂਰੀ ਖ਼ਬਰ »

ਬਜਰੂੜ ਤੋਂ ਅਬਿਆਣਾ ਤੇ ਗੜ੍ਹਬਾਗਾ ਲਾਗਿਓਾ ਸੜਕ ਦਾ ਬਣਾਉਣ ਦਾ ਕੰਮ ਅਧਵਾਟੇ ਲਟਕਿਆ

ਨੂਰਪੁਰ ਬੇਦੀ, 17ਅਗਸਤ (ਰਾਜੇਸ਼ ਚੌਧਰੀ)- ਪਿਛਲੇ ਕਾਫ਼ੀ ਸਮੇਂ ਤੋਂ ਬਜਰੂੜ ਤੋਂ ਅਬਿਆਣਾ ਤੇ ਗੜ੍ਹਬਾਗਾ ਦੀਆਂ ਪੁਲੀਆਂ ਲਾਗੇ ਚੱਲ ਰਿਹਾ ਸੜਕ ਬਣਾਉਣ ਦਾ ਕੰਮ ਅੱਧ ਵਿਚਾਲੇ ਲਟਕ ਰਿਹਾ ਹੈ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਵਿਖੇ ਤਿੰਨ ਦਿਨਾਂ ਸੀ. ਈ. ਪੀ. ਦੀ ਸ਼ੁਰੂਆਤ

ਬੇਲਾ, 17 ਅਗਸਤ (ਮਨਜੀਤ ਸਿੰਘ ਸੈਣੀ)- ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਵਿਖੇ ਅੱਜ ਫਾਰਮੇਸੀ ਕੌਾਸਲ ਆਫ਼ ਇੰਡੀਆ ਦੁਆਰਾ ਪ੍ਰਯੋਜਿਤ ਕੌਾਟੀਨਿਊਇੰਗ ਐਜੂਕੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਨੇ ਤੀਆਂ ਦਾ ਤਿਉਹਾਰ ਮਨਾਇਆ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇਸਤਰੀ ਵਿੰਗ ਵਲੋਂ ਅੱਜ ਸੰਨ ਰਾਈਜ਼ ਪੈਲੇਸ ਆਜ਼ਮਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਵਿਧਾਨ ਸਭਾ ਹਲਕਾ ਰੂਪਨਗਰ ਦੀ ਪ੍ਰਧਾਨ ਬੀਬੀ ਬਲਜਿੰਦਰ ਕੌਰ ਕੰਗ ਕਲਮਾਂ ਦੀ ਅਗਵਾਈ ...

ਪੂਰੀ ਖ਼ਬਰ »

ਟਿੱਬਾ ਨੰਗਲ ਤੇ ਬਜਰੂੜ ਵਲੋਂ ਸੁਸਾਇਟੀ ਨੂੰ ਦਾਨ ਰਾਸ਼ੀ ਭੇਟ

ਨੂਰਪੁਰ ਬੇਦੀ, 17 ਅਗਸਤ (ਰਾਜੇਸ਼ ਚੌਧਰੀ)-ਗੁਰੂ ਰਾਮਦਾਸ ਸੇਵਾ ਸੁਸਾਇਟੀ ਨੂਰਪੁਰ ਬੇਦੀ ਵਲੋਂ ਪੀ. ਜੀ. ਆਈ. ਲਈ ਸ਼ੁਰੂ ਕੀਤੀ ਮੁਫ਼ਤ ਬੱਸ ਸੇਵਾ ਲਈ ਅੱਜ ਵੱਖ-ਵੱਖ ਪਿੰਡਾਂ ਤੋਂ ਲੋਕਾਂ ਨੇ ਸੁਸਾਇਟੀ ਨੂੰ ਦਾਨ ਰਾਸ਼ੀ ਭੇਟ ਕੀਤੀ | ਪ੍ਰਬੰਧਕ ਹਰਮਿੰਦਰ ਸਿੰਘ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੂਰਪੁਰ ਬੇਦੀ-ਬੁੰਗਾ ਮਾਰਗ ਤੋਂ ਭਾਰੀ ਵਾਹਨਾਂ ਦੇ ਲੰਘਣ 'ਤੇ ਰੋਕ ਦੇ ਹੁਕਮ ਜਾਰੀ

ਨੂਰਪੁਰ ਬੇਦੀ, 17 ਅਗਸਤ (ਹਰਦੀਪ ਸਿੰਘ ਢੀਂਡਸਾ)- ਡਾ: ਸੁਮੀਤ ਜਾਰੰਗਲ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨੂਰਪੁਰ ਬੇਦੀ ਤੋਂ ਬੰੁਗਾ ਸਾਹਿਬ ਆਉਣ ਜਾਣ ਵਾਲੇ ਹੈਵੀ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਭਲਾਈ ਕਮੇਟੀ ਦਾ ਕੀਤਾ ਗਠਨ

ਰੂਪਨਗਰ, 17 ਅਗਸਤ (ਮਨਜਿੰਦਰ ਸਿੰਘ ਚੱਕਲ)- ਜ਼ਿਲ੍ਹਾ ਰੂਪਨਗਰ ਦੀ ਬਾਲ ਭਲਾਈ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਅਨੁਸਾਰ ਪਿ੍ੰ. ਜਸਮੀਤ ਕੌਰ ਚੱਢਾ ਨੂੰ ਇਸ ਦੀ ਚੇਅਰਪਰਸਨ ਜਦਕਿ ਗਗਨਦੀਪ ਕੌਰ ਸੈਣੀ, ਸ੍ਰੀਮਤੀ ਕਿਰਨਪ੍ਰੀਤ ਗਿੱਲ ਤੇ ਕੁਲਦੀਪ ਚੰਦ ਦੁਬੇਟਾ ਨੂੰ ਮੈਂਬਰ ...

ਪੂਰੀ ਖ਼ਬਰ »

ਸ਼ਹਿਰ 'ਚ ਬਿਜਲੀ ਸਪਲਾਈ ਦਾ ਮੰਦਾ ਹਾਲ, ਲੋਕ ਪ੍ਰੇਸ਼ਾਨ

ਮੋਰਿੰਡਾ, 17 ਅਗਸਤ (ਕੰਗ)- ਮੋਰਿੰਡਾ ਵਾਰਡ ਨੰ:-8 ਦੇ ਵਸਨੀਕ ਕਾਂਤਾ ਦੇਵੀ, ਜਸਪ੍ਰੀਤ ਸਿੰਘ, ਅਰੁਣ ਕੁਮਾਰ, ਰੋਹਿਲ, ਸੁਖਵਿੰਦਰ ਸਿੰਘ ਰਿੰਕੂ, ਰਮਨ ਮੱਟੂ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ ਨੰ: 8 ਵਿਚ ਮਿਤੀ 17 ਅਗਸਤ ਨੂੰ ਤੜਕੇ 3 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ...

ਪੂਰੀ ਖ਼ਬਰ »

ਏ. ਟੀ. ਐੱਮ. ਬੰਦ ਹੋਣ ਨਾਲ ਥਰਮਲ ਕਾਮੇ ਤੇ ਇਲਾਕਾ ਵਾਸੀ ਪ੍ਰੇਸ਼ਾਨ

ਘਨੌਲੀ, 17 ਅਗਸਤ (ਜਸਵੀਰ ਸਿੰਘ ਸੈਣੀ)- ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੀ ਰਿਹਾਇਸ਼ੀ ਨੂੰ ਹੋਂ ਕਾਲੋਨੀ ਵਿਖੇ ਐੱਚ. ਡੀ. ਐੱਫ. ਸੀ. ਬੈਂਕ ਵਲੋਂ ਸਥਾਪਤ ਕੀਤੀਆਂ ਤਿੰਨੋਂ ਏ. ਟੀ. ਐੱਮ. ਮਸ਼ੀਨਾਂ ਪਿਛਲੇ ਚਾਰ ਦਿਨਾਂ ਤੋਂ ਖ਼ਰਾਬ ਹਨ | ਥਰਮਲ ਪਲਾਂਟ ਦੇ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਅਗਸਤ (ਜਗਮੋਹਣ ਸਿੰਘ ਨਾਰੰਗ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ...

ਪੂਰੀ ਖ਼ਬਰ »

ਆਟੋ ਸਪੇਅਰ ਪਾਰਟਸ ਦੀ ਦੁਕਾਨ ਤੋਂ ਹੀਰੋ ਕੰਪਨੀ ਦਾ ਮੋਹਰਾਂ ਲੱਗਿਆ ਸਾਮਾਨ ਬਰਾਮਦ

ਸ੍ਰੀ ਚਮਕੌਰ ਸਾਹਿਬ, 17 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਮਾਣੇਮਾਜਰਾ ਚੌਾਕ 'ਚ ਅੱਜ ਆਈ. ਸੀ. ਵੀ. ਏ. ਗਰੁੱਪ ਮੁੰਬਈ (ਇਨਸਵੈਸਟੀਗੇਸ਼ਨ ਕੰਪਨੀ) ਵਲੋਂ ਸੀ. ਆਈ. ਏ. ਸਟਾਫ਼ ਰੂਪਨਗਰ ਨੂੰ ਨਾਲ ਲੈ ਕੇ ਸੰਤ ਆਟੋ ਸਪੇਅਰ ਪਾਰਟਸ 'ਤੇ ਕੀਤੀ ਛਾਪੇਮਾਰੀ ਦੌਰਾਨ ਵੱਡੀ ...

ਪੂਰੀ ਖ਼ਬਰ »

ਭਾਜਪਾ ਮੰਡਲ ਨੰਗਲ ਵਲੋਂ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਨਮਿਤ ਸ਼ਰਧਾਂਜਲੀ ਸਮਾਗਮ

ਨੰਗਲ, 17 ਅਗਸਤ (ਪ੍ਰੀਤਮ ਸਿੰਘ ਬਰਾਰੀ)- ਭਾਜਪਾ ਮੰਡਲ ਨੰਗਲ ਵਲੋਂ ਬਜਰੰਗ ਭਵਨ ਰੇਲਵੇ ਰੋਡ ਨੰਗਲ ਵਿਖੇ ਪੰਜਾਬ ਭਾਜਪਾ ਦੇ ਸਕੱਤਰ ਡਾ. ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬੀਤੇ ਕੱਲ੍ਹ ਹੋਈ ਮੌਤ 'ਤੇ ...

ਪੂਰੀ ਖ਼ਬਰ »

ਸੱਪ ਦੇ ਕੱਟਣ ਨਾਲ ਨੌਜਵਾਨ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਨੇੜਲੇ ਪਿੰਡ ਅਗੰਮਪੁਰ ਦੇ ਨੌਜਵਾਨ ਦੀ ਸੱਪ ਦੇ ਕੱਟਣ ਨਾਲ ਮੌਤ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਪਿੰਡ ਅਗੰਮਪੁਰ ਦਾ ਪੈਂਤੀ ਸਾਲਾ ਨੌਜਵਾਨ ਗੁਰਮੀਤ ਸਿੰਘ ਪੁੱਤਰ ਰਾਮਦਾਸ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਬੂਰਮਾਜਰਾ 'ਚ ਡੇਅਰੀ ਦੀ ਜਾਂਚ

ਮੋਰਿੰਡਾ, 17 ਅਗਸਤ (ਕੰਗ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਰੂਪਨਗਰ ਡਾ. ਹਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੁਲਦੀਪ ਸਿੰਘ ਜਸੋਵਾਲ ਡਿਪਟੀ ਡਾਇਰੈਕਟਰ (ਡੇਅਰੀ) ਤੇ ਫੂਡ ਕਮਿਸ਼ਨਰ ਡਾ. ਸੁਖਰਾਓ ਸਿੰਘ ਦੀ ਅਗਵਾਈ ਵਿਚ ਵਿਸ਼ੇਸ਼ ਟੀਮ ਵਲੋਂ ਹਰਜੀਤ ...

ਪੂਰੀ ਖ਼ਬਰ »

ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤ ਦੇਣ ਵਿਚ ਮੋਹਰੀ ਪ੍ਰਾਇਮਰੀ ਹੈਲਥ ਸੈਂਟਰ ਕੀਰਤਪੁਰ ਸਾਹਿਬ

ਕੀਰਤਪੁਰ ਸਾਹਿਬ, 17 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ ਇਲਾਕੇ ਵਿਚ ਪੇਂਡੂ ਖੇਤਰ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਦਿਸ਼ਾ ਵਿਚ ਪ੍ਰਾਇਮਰੀ ਹੈਲਥ ਸੈਂਟਰ ਕੀਰਤਪੁਰ ਸਾਹਿਬ ਅਹਿਮ ਭੂਮਿਕਾ ਨਿਭਾ ਰਿਹਾ ਹੈ | ਇਸ ਸਿਹਤ ਕੇਂਦਰ ਦੇ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਮੀਟਿੰਗ ਸਾਥੀ ਭਾਗ ਚੰਦ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬਿਜਲੀ ਏਕਤਾ ਮੰਚ ਦੀ ਪ੍ਰਬੰਧਕਾ ਨਾਲ ਹੋਈ ਮੀਟਿੰਗ ਵਿਚੋਂ ਵਾਕਆਊਟ ਹੋਣ ਤੋਂ ਬਾਅਦ ਨਵੇ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਪਾਣੀ/ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਆਨਲਾਈਨ ਸ਼ੁਰੂ

ਰੂਪਨਗਰ, 17 ਅਗਸਤ (ਸੱਤੀ)- ਨਗਰ ਕੌਾਸਲ ਵਲੋਂ 15 ਅਗਸਤ ਤੋਂ ਪਾਣੀ ਤੇ ਸੀਵਰੇਜ਼ ਦੇ ਬਿਲ ਆਨਲਾਈਨ ਕਰ ਦਿੱਤੇ ਗਏ ਹਨ | ਇਸ ਦੀ ਜਾਣਕਾਰੀ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ ਨੇ ਦਿੱਤੀ | ਉਨ੍ਹਾਂ ਕਿਹਾ ਕਿ ਹੁਣ ਸ਼ਹਿਰ ਨਿਵਾਸੀ ਕਿਧਰੇ ਵੀ ਬੈਠ ਕੇ ਆਪਣੇ ...

ਪੂਰੀ ਖ਼ਬਰ »

ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵਲੋਂ ਰਹਿਤ ਮਰਯਾਦਾ ਸਬੰਧੀ ਕੈਂਪ ਕੱਲ੍ਹ

ਸੰਤੋਖਗੜ੍ਹ, 17 ਅਗਸਤ (ਮਲਕੀਅਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਿੱਖ ਮਿਸ਼ਨ ਹਿਮਾਚਲ ਪ੍ਰਦੇਸ਼ ਵਲੋਂ ਗੁਰਦੁਆਰਾ ਬਿਭੌਰ ਸਾਹਿਬ (ਨਜ਼ਦੀਕ ਨੰਗਲ) ਵਿਖੇ 19 ਅਗਸਤ (ਐਤਵਾਰ) ਨੂੰ ਸਿੱਖ ਰਹਿਤ ਮਰਯਾਦਾ ਸਬੰਧੀ ਗੁਰਮਤਿ ਕੈਂਪ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਆੜ੍ਹਤੀ ਐਸੋਸੀਏਸ਼ਨ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਿਤੀ 28 ਤੋਂ 31 ਅਗਸਤ ਤੱਕ ਕਰਵਾਏ ਜਾਣ ਵਾਲੇ 4 ਦਿਨਾਂ ਸਾਲਾਨਾ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਮੀਟਿੰਗ ਸਥਾਨਕ ...

ਪੂਰੀ ਖ਼ਬਰ »

ਗਾਇਕਾ ਜਸਪ੍ਰੀਤ ਦੀ ਧਾਰਮਿਕ ਭੇਟ ਰਿਲੀਜ਼

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੀ ਨਾਮਵਰ ਗਾਇਕਾ ਜਸਪ੍ਰੀਤ ਮਹਿਤਾ ਦੀ ਧਾਰਮਿਕ ਭੇਟ ਮਾਂ ਦੀ ਕਮਲੀ ਰਿਲੀਜ਼ ਹੋ ਗਈ ਹੈ | ਸਿੰਕੂ ਜੱਸੀ ਨੇ ਦੱਸਿਆ ਕਿ ਕੇ. ਵੀ. ਮਿਊਜ਼ਿਕ ਤੇ ਕੁਲਵਿੰਦਰ ਬਿੱਟੀ ਵਲੋਂ ਪੇਸ਼ ਕੀਤੀ ਗਈ ਇਸ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਤੋਂ ਸਾਬਕਾ ਪ੍ਰਧਾਨ ਸੁਭਾਸ਼ ਪੁਰੀ ਵਲੋਂ ਅਸਤੀਫ਼ਾ

ਨੰਗਲ, 17 ਅਗਸਤ (ਪ੍ਰੀਤਮ ਸਿੰਘ ਬਰਾਰੀ)- ਉਦਯੋਗਿਕ ਇਕਾਈ ਐੱਨ.ਐੱਫ.ਐੱਲ ਨਵਾਂ ਨੰਗਲ ਦੀ ਮਾਨਤਾ ਪ੍ਰਾਪਤ ਮੁਲਾਜ਼ਮ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਭਾਸ਼ ਪੁਰੀ ਨੇ ਭਾਰਤੀ ਮਜ਼ਦੂਰ ਸੰਘ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ ¢ ਪੁਰੀ ਨੇ ਐੱਨ.ਐੱਫ.ਐੱਲ. ਮਾਨਤਾ ਪ੍ਰਾਪਤ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਆਜ਼ਾਦੀ ਦਿਹਾੜਾ ਮਨਾਇਆ

ਮੋਰਿੰਡਾ, 17 ਅਗਸਤ (ਕੰਗ)- ਮੋਰਿੰਡਾ ਤੇ ਆਸ-ਪਾਸ ਦੇ ਇਲਾਕੇ ਵਿਚ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਨਗਰ ਕੌਾਸਲ ਮੋਰਿੰਡਾ ਵਿਚ ਕੌਾਸਲ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨੇ ਪਿੰਡ ਢੰਗਰਾਲੀ ਵਿਚ ਆਜ਼ਾਦੀ ਦੇ ਪ੍ਰਵਾਨਿਆਂ ਦੀ ਪਾਰਕ ਵਿਚ ਝੰਡਾ ਲਹਿਰਾਉਣ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਦੀ ਇੰਡੀਅਨ ਡੈਂਟਲ ਐਸੋਸੀਏਸ਼ਨ ਦਾ ਹੋਇਆ ਗਠਨ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਸਟੇਟ ਆਈ. ਡੀ. ਏ. ਦੇ ਸਹਿਯੋਗ ਨਾਲ ਜ਼ਿਲ੍ਹਾ ਰੂਪਨਗਰ ਦੇ ਸਾਰੇ ਨਿੱਜੀ ਤੇ ਸਰਕਾਰੀ ਡੈਂਟਲ ਸਰਜਨਾ ਦੀ ਮੀਟਿੰਗ ਹੋਈ ਅਤੇ ਡੈਂਟਲ ਸਿੱਖਿਆ ਤਹਿਤ ਪ੍ਰੋਗਰਾਮ ਵੀ ਕੀਤਾ ਗਿਆ, ਜਿਸ ਵਿਚ ਆਈ. ਡੀ. ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਤੇ ਲੰਗਰ ਲਗਾਇਆ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)- ਵਿਸ਼ਵ ਮਾਨਵ ਕੇਂਦਰ ਨਵਾਂ ਨਗਰ ਜ਼ਿਲ੍ਹਾ ਪੰਚਕੂਲਾ (ਹਰਿਆਣਾ) ਵਲੋਂ 2 ਅਗਸਤ ਤੋਂ 9 ਅਗਸਤ ਤੱਕ ਵਿਸ਼ਵ ਮਾਨਵ ਰੂਹਾਨੀ ਕੇਂਦਰ ਦੀ ਸ਼ਾਖਾ ਰੋਪੜ ਵਲੋਂ ਜਲੰਧਰ ਬਾਈਪਾਸ ਰੂਪਨਗਰ ਵਿਖੇ ਸ਼ਿਵ ਭਗਤ ਕਾਂਵੜੀਆਂ ਲਈ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਘਨੌਲੀ ਨੌਜਵਾਨਾਂ ਨੇ ਪੀ. ਜੀ. ਆਈ. ਲੰਗਰ ਭੇਜਿਆ

ਘਨੌਲੀ, 17 ਅਗਸਤ (ਜਸਵੀਰ ਸਿੰਘ ਸੈਣੀ)- ਘਨੌਲੀ ਦੇ ਨੌਜਵਾਨਾਂ ਤੇ ਵਿੱਕੀ ਧੀਮਾਨ ਦੇ ਉਪਰਾਲੇ ਸਦਕਾ ਮਾਨਵਤਾ ਦੀ ਸੇਵਾ ਲਈ ਵਧੀਆ ਸੋਚ ਨੂੰ ਉਜਾਗਰ ਕਰਨ ਲਈ ਹਰ ਮਹੀਨੇ 16 ਤਰੀਕ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੀ. ਜੀ. ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਰੂਪਨਗਰ, 17 ਅਗਸਤ (ਸਤਨਾਮ ਸਿੰਘ ਸੱਤੀ)- ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ) ਜ਼ਿਲ੍ਹਾ ਰੋਪੜ ਦੀ ਮੀਟਿੰਗ ਨਸੀਬ ਸਿੰਘ ਜੜੌਤ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ 2006 ਤੋਂ ਪਹਿਲਾਂ ਅਤੇ ਬਾਅਦ ਸੇਵਾ ਮੁਕਤ ਕਰਮਚਾਰੀਆਂ ਦੇ ਪੈਨਸ਼ਨ ਗਰੇਡ ਏ. ...

ਪੂਰੀ ਖ਼ਬਰ »

ਯੂਥ ਕਲੱਬ ਨੂੰ ਰਾਣਾ ਕੇ. ਪੀ. ਵਲੋਂ ਸੋਲਰ ਲਾਈਟਾਂ ਭੇਟ

ਢੇਰ, 16 ਅਗਸਤ (ਸ਼ਿਵ ਕੁਮਾਰ ਕਾਲੀਆ)- ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਪਿੰਡ ਢਾਹੇ ਦੇ ਯੂਥ ਕਲੱਬ ਭਾਈ ਘਨੱਈਆ ਜੀ ਯੂਥ ਕਲੱਬ ਨੂੰ 18 ਸੋਲਰ ਲਾਈਟਾਂ ਭੇਟ ਕੀਤੀਆਂ ਗਈਆਂ | ਇਨ੍ਹਾਂ ਸੋਲਰ ਲਾਈਟਾਂ ਨੂੰ ਪਿੰਡ ਦੀਆਂ ਗਲੀਆਂ ਅਤੇ ਚੌਰਾਹਿਆਂ 'ਤੇ ਲਗਾਇਆ ਗਿਆ | ...

ਪੂਰੀ ਖ਼ਬਰ »

ਬੀ. ਐੱਸ. ਪੀ. ਵਲੋਂ ਕੇਡਰ ਕੈਂਪ ਅੱਜ

ਰੂਪਨਗਰ, 17 ਅਗਸਤ (ਪ. ਪ.)- ਸੈਣੀ ਮੈਰਿਜ ਪੈਲੇਸ ਭੱਦੀ ਰੋਡ ਬਲਾਚੌਰ ਵਿਖੇ ਅੱਜ 18 ਅਗਸਤ ਨੂੰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਪੈਂਦੀਆਂ ਵਿਧਾਨ ਸਭਾਵਾਂ, ਵਿਧਾਨ ਸਭਾ ਸ੍ਰੀ ਅਨੰਦਪੁਰ ਸਾਹਿਬ, ਰੋਪੜ, ਸ੍ਰੀ ਚਮਕੌਰ ਸਾਹਿਬ, ਖਰੜ, ਐੱਸ. ਏ. ਐੱਸ. ਨਗਰ ਮੋਹਾਲੀ ...

ਪੂਰੀ ਖ਼ਬਰ »

ਸੀਤਲਾ ਮੰਦਰ ਕੋਟਲਾ ਨਿਹੰਗ ਵਿਖੇ ਭੰਡਾਰਾ ਲਗਾਇਆ

ਰੂਪਨਗਰ, 17 ਅਗਸਤ (ਮਨਜਿੰਦਰ ਸਿੰਘ ਚੱਕਲ)- ਮਹਾਂਮਾਈ ਸੀਤਲਾ ਮੰਦਰ ਕਮੇਟੀ ਕੋਟਲਾ ਨਿਹੰਗ ਵਲੋਂ ਮੰਦਰ ਵਿਖੇ ਸਾਉਣ ਦਾ ਸਾਲਾਨਾ ਭੰਡਾਰਾ ਕੀਤਾ ਗਿਆ | ਪਿੰਡ ਕੋਟਲਾ ਨਿਹੰਗ, ਕਾਲੋਨੀ ਟੱਪਰੀਆਂ, ਖੱਦਰ ਕਾਲੋਨੀ ਤੇ ਬਸੰਤ ਨਗਰ ਦੀ ਸੰਗਤ ਨੇ ਸ਼ਿਰਕਤ ਕੀਤੀ | ਸਵੇਰੇ ਦਸ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਰਕਰਾਂ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਭਾਰਤ ਦੇ ਸਾਬਕਾ ਪ੍ਰਧਾਨ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਤੋਂ ਬਾਅਦ ਅਕਾਲੀ-ਭਾਜਪਾ ਵਰਕਰਾਂ ਦੀ ਇਕ ਸਾਂਝੀ ਮੀਟਿੰਗ ਹੋਈ ਜਿਸ ਵਿਚ ਸਾਰਿਆਂ ਤੋਂ ਪਹਿਲਾ ਦੋ ਮਿੰਟ ਦਾ ਮੋਨ ਰੱਖ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX