ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਪੰਜਾਬ / ਜਨਰਲ

ਸਮਰਾਲਾ 'ਚ ਵੱਡੀ ਮਾਤਰਾ 'ਚ ਨਕਲੀ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਜ਼ਬਤ

ਰਾਜਪੁਰਾ, ਦੇਵੀਗੜ੍ਹ, ਪਟਿਆਲਾ 17 ਅਗਸਤ (ਰਣਜੀਤ ਸਿੰਘ, ਜੀ.ਪੀ. ਸਿੰਘ, ਮੁਖ਼ਤਿਆਰ ਸਿੰਘ ਨੌਗਾਵਾਂ, ਮਨਦੀਪ ਸਿੰਘ ਖਰੋੜ)- ਅੱਜ ਇੱਥੇ ਪੁਰਾਣੀ ਸਬਜ਼ੀ ਮੰਡੀ ਨੇੜੇ ਟੀਚਰ ਕਲੋਨੀ ਵਿਚ ਇਕ ਘਰ ਵਿਚ ਚਲਾਈ ਜਾ ਰਹੀ ਡੇਅਰੀ ਵਿਚ ਨਰਵਾਣਾ ਸ਼ਹਿਰ ਵਿਚੋਂ ਕਾਰ ਦੀ ਡਿੱਗੀ ਵਿਚ ਰੱਖ ਕੇ ਲਿਆਂਦੇ ਜਾ ਰਹੇ ਇਕ ਕੁਇੰਟਲ 60 ਕਿੱਲੋ ਪਨੀਰ ਦੇ ਸੈਂਪਲ ਸਿਹਤ ਵਿਭਾਗ ਦੀ ਟੀਮ ਨੇ ਭਰ ਕੇ ਲੈਬਾਰਟਰੀ ਭੇਜ ਦਿੱਤੇ | ਇਸ ਛਾਪੇਮਾਰੀ ਦੀ ਖ਼ਬਰ ਸੁਣ ਕੇ ਸ਼ਹਿਰ ਵਿਚ ਹੜਕੰਪ ਜਿਹਾ ਮੱਚ ਗਿਆ ਅਤੇ ਦੁੱਧ ਅਤੇ ਦੁੱਧ ਤੋਂ ਬਣੀਆਂ ਚੀਜ਼ਾਂ ਬਣਾਉਣ ਵਾਲਿਆਂ ਨੇ ਦੁਕਾਨਾਂ ਦੇ ਸ਼ਟਰ ਧੜਾਧੜ ਬੰਦ ਕਰ ਦਿੱਤੇ | ਜਾਣਕਾਰੀ ਮੁਤਾਬਿਕ ਅੱਜ ਸਵੇਰ ਵਕਤ ਟੀਚਰ ਕਲੋਨੀ ਦੇ ਇਕ ਮਕਾਨ ਵਿਚ ਬਣੀ ਘਰ ਨੁਮਾ ਡੇਅਰੀ ਵਿਚ ਜਿਉਂ ਹੀ ਹਰਿਆਣੇ ਦੇ ਸ਼ਹਿਰ ਨਰਵਾਣਾ ਵਿਚੋਂ ਕਾਰ ਸਵਾਰ ਵਿਅਕਤੀ ਪਨੀਰ ਦੇਣ ਲਈ ਆਇਆ ਤਾਂ ਉਸ ਨੂੰ ਮੌਕੇ 'ਤੇ ਹੀ ਕਾਰ ਸਮੇਤ ਕਾਬੂ ਕਰ ਲਿਆ ਗਿਆ | ਇਸ ਮੌਕੇ 'ਤੇ ਸਬ ਇੰਸਪੈਕਟਰ ਸ. ਕੰਵਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਆ ਗਏ | ਮੌਕੇ 'ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਕਿਸ਼ਨ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਸ੍ਰੀਮਤੀ ਪੁਨੀਤ ਸ਼ਰਮਾ ਨੇ ਸਮੇਤ ਪੂਰੀ ਟੀਮ ਆ ਕੇ ਪਨੀਰ ਦੇ ਸੈਂਪਲ ਭਰ ਕੇ ਲੈਬਾਰੇਟਰੀ ਭੇਜ ਦਿੱਤੇ ਹਨ | ਇਸ ਸਬੰਧੀ ਡਾ. ਕਿਸ਼ਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜਪੁਰਾ ਵਿਖੇ ਪਨੀਰ ਵੱਡੇ ਪੱਧਰ 'ਤੇ ਆਇਆ ਹੈ ਜਿਸ 'ਤੇ ਆ ਕੇ ਉਨ੍ਹਾਂ ਨੇ ਸੈਂਪਲ ਭਰ ਲਏ ਹਨ | ਇਸ ਸਬੰਧੀ ਪਨੀਰ ਲੈ ਕੇ ਆਏ ਕਾਰ ਸਵਾਰ ਵਿਅਕਤੀ ਰਾਮ ਮਿਹਰ ਨੇ ਦੱਸਿਆ ਕਿ ਉਸ ਦਾ ਨਰਵਾਣਾ (ਹਰਿਆਣਾ) ਵਿਖੇ ਪਨੀਰ ਬਣਾਉਣ ਦਾ ਕੰਮ ਹੈ | ਉਹ ਅੱਜ ਹੀ ਪਹਿਲੇ ਦਿਨ ਹਰੀਸ਼ ਕੁਮਾਰ ਕੋਲ ਪਨੀਰ ਲੈ ਕੇ ਆਇਆ ਸੀ ਉਸ ਨੇ ਦੱਸਿਆ ਕਿ ਉਹ 160 ਕਿੱਲੋ ਦੇ ਕਰੀਬ ਪਨੀਰ ਲੈ ਕੇ ਆਇਆ ਹੈ ਅਤੇ ਇਸ ਨੂੰ 160 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵੇਚਣ ਸੌਦਾ ਹੋਇਆ ਸੀ | ਜਦ ਉਸ ਨੂੰ ਕਿਹਾ ਕਿ ਖ਼ਾਲਸ ਪਨੀਰ ਜੇਕਰ ਦੁੱਧ ਮੁੱਲ ਲੈ ਕੇ ਬਣਾਇਆ ਜਾਵੇ ਤਾਂ ਕਰੀਬ 250 ਰੁਪਏ ਕਿੱਲੋ ਦੇ ਹਿਸਾਬ ਨਾਲ ਪੈਂਦਾ ਹੈ ਇਸ ਦਾ ਉਹ ਕੋਈ ਵੀ ਜਵਾਬ ਨਹੀਂ ਦੇ ਸਕਿਆ ਪਰ ਇਨ੍ਹਾਂ ਕਿਹਾ ਕਿ ਹਰਿਆਣਾ ਵਿਚ ਦੁੱਧ ਸਸਤਾ ਮਿਲਦਾ ਹੈ | ਇਸ ਸਬੰਧੀ ਸੀਨੀਅਰ ਆਈ.ਏ.ਐਸ ਅਫਸਰ ਖ਼ੁਰਾਕ ਅਤੇ ਡਰੱਗ ਪ੍ਰਸ਼ਾਸਨ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ 'ਤੇ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਡਾ. ਕਿਸ਼ਨ ਸਿੰਘ ਨੇ ਦੱਸਿਆ ਕਿ ਇਸ ਕਾਬੂ ਕੀਤੇ ਪਨੀਰ ਨੂੰ ਟੋਇਆ ਪੁੱਟ ਕੇ ਦੱਬ ਦਿੱਤਾ ਗਿਆ ਹੈ |
ਨਕਲੀ ਦੁੱਧ ਫ਼ੈਕਟਰੀ ਦਾ ਅਸਲ ਸਪਲਾਇਰ ਕਾਬੂ
ਐਸ.ਐਸ.ਪੀ. ਪਟਿਆਲਾ ਸ੍ਰੀ ਮਨਦੀਪ ਸਿੰਘ ਸਿੱਧੂ ਵਲੋਂ ਬੀਤੀ ਕੱਲ੍ਹ ਨਕਲੀ ਦੁੱਧ ਫ਼ੈਕਟਰੀ ਸਿੰਗਲਾ ਮਿਲਕ
ਚਿਿਲੰਗ ਸੈਂਟਰ ਦਾ ਭਾਂਡਾ ਫੋੜ ਕੇ ਖਾਣ ਪੀਣ ਦੀਆਂ ਨਕਲੀ ਵਸਤੂਆਂ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਸੀ | ਇਸ ਕਾਂਡ ਵਿਚ ਥਾਣਾ ਜੁਲਕਾਂ ਦੀ ਪੁਲਿਸ ਦੀ ਇਕ ਵੱਡੀ ਸਫਲਤਾ ਉਦੋਂ ਸਾਹਮਣੇ ਆਈ ਜਦੋਂ ਫ਼ੈਕਟਰੀ ਦਾ ਸਾਰਾ ਸਮਾਨ ਪੰਜਾਬ ਅਤੇ ਹੋਰ ਰਾਜਾਂ ਨੂੰ ਸਪਲਾਈ ਕਰਨ ਵਾਲਾ ਅਸਲ ਸਪਲਾਇਰ ਪੁਲਿਸ ਦੇ ਹੱਥ ਲੱਗਾ ਜਿਸ ਦੀ ਪਛਾਣ ਜੈ ਭਗਵਾਨ ਉਰਫ਼ ਪੱਪੂ ਅਤੇ ਮਹਿੰਦਰ ਵਾਸੀ ਬਹੁਪੁਰ ਹਰਿਆਣਾ ਵਜੋਂ ਹੋਈ ਹੈ | ਇਸ ਤੋਂ ਇਲਾਵਾ ਥਾਣਾ ਜੁਲਕਾਂ ਦੀ ਪੁਲਿਸ ਨੇ ਸਿੰਗਲਾ ਡੇਅਰੀ ਦੇ ਮਾਲਕ ਅਨਿਲ ਕੁਮਾਰ ਸਿੰਗਲਾ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਦੋ ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਜੁਲਕਾਂ ਦੇ ਮੁਖੀ ਇੰਸ: ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਸਿੰਗਲਾ ਮਿਲਕ ਚਿੰਿਲੰਗ ਸੈਂਟਰ ਜੋ ਕਿ ਪਿਛਲੇ ਕਈ ਸਾਲਾਂ ਤੋਂ ਲੋਕਾਂ ਦੀਆਂ ਨਜ਼ਰਾਂ 'ਚ ਧੂੜ ਪਾ ਕੇ ਦੁੱਧ ਦੀਆਂ ਨਕਲੀ ਵਸਤੂਆਂ, ਪਨੀਰ, ਖੋਆ, ਨਕਲੀ ਦੇਸੀ ਘਿਓ ਆਦਿ ਬਣਾ ਕੇ ਇਸ ਦੀ ਸਪਲਾਈ ਕੁਇੰਟਲਾਂ ਦੇ ਹਿਸਾਬ ਨਾਲ ਗੱਡੀਆਂ ਰਾਹੀਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਹੀ ਨਹੀਂ ਸਗੋਂ ਹਰਿਆਣਾ ਦੇ ਵੱਡੇ ਸ਼ਹਿਰਾਂ ਨੂੰ ਵੀ ਸਪਲਾਈ ਕਰਦਾ ਸੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਦੋਂ ਡੁੰਘਾਈ ਨਾਲ ਛਾਣਬੀਣ ਕੀਤੀ ਗਈ ਤਾਂ ਉਸ ਦੀਆਂ ਸਾਰੀਆਂ ਵਸਤੂਆਂ ਦੀ ਸਪਲਾਈ ਕਰਨ ਵਾਲਾ ਵਿਅਕਤੀ ਦਾ ਨਾਂਅ ਸਾਹਮਣੇ ਆਇਆ ਜਿਸ ਦੀ ਪਛਾਣ ਜੈ ਭਗਵਾਨ ਉਰਫ਼ ਪੱਪੂ ਪੁੱਤਰ ਮਹਿੰਦਰ ਵਾਸੀ ਬਹੁਪੁਰ ਥਾਣਾ ਚੀਕਾ ਵਜੋਂ ਹੋਈ | ਇਹ ਵਿਅਕਤੀ ਸਿੰਗਲਾ ਡੇਅਰੀ ਦੀਆਂ ਬਣੀਆਂ ਸਾਰੀਆਂ ਨਕਲੀ ਵਸਤੂਆਂ ਨੂੰ ਵੱਖ-ਵੱਖ ਸ਼ਹਿਰਾਂ 'ਚ ਆਪਣੇ ਬੰਦਿਆਂ ਰਾਹੀਂ ਸਪਲਾਈ ਕਰਦਾ ਸੀ | ਇਸ ਕੇਸ ਵਿਚ ਅੱਜ ਅਨਿਲ ਸਿੰਗਲਾ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਪੁੱਛਗਿੱਛ ਲਈ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ | ਇੱਥੇ ਵਰਨਣਯੋਗ ਹੈ ਕਿ ਥਾਣਾ ਜੁਲਕਾਂ ਦੀ ਪੁਲਿਸ ਸਿਹਤ ਵਿਭਾਗ ਦੀ ਸ਼ਿਕਾਇਤ 'ਤੇ ਸਿੰਗਲਾ ਮਿਲਕ ਚਿਲਿੰਗ ਸੈਂਟਰ ਦੇ ਮਾਲਕ ਦੇ ਿਖ਼ਲਾਫ਼ ਧਾਰਾ 420, 272, 273 ਤੇ 274 ਤਹਿਤ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਹੋਈ ਹੈ |
ਕਸਬਾ ਝੁਨੀਰ ਅਤੇ ਬੋਹਾ ਵਿਖੇ 11 ਨਮੂਨੇ ਲਏ
ਮਾਨਸਾ, (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਫੂਡ ਐਾਡ ਡਰੱਗ ਐਡਮਨਿਸਟ੍ਰੇਸ਼ਨ ਮਾਨਸਾ ਵਲੋਂ ਨਕਲੀ ਅਤੇ ਮਿਲਾਵਟੀ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਸਬਾ ਝੁਨੀਰ ਅਤੇ ਬੋਹਾ ਵਿਖੇ ਛਾਪੇਮਾਰੀ ਕੀਤੀ ਗਈ | ਇਸ ਦੌਰਾਨ ਟੀਮ ਵਲੋਂ ਦੁੱਧ, ਦਹੀਂ, ਪਨੀਰ ਅਤੇ ਹੋਰ ਵਸਤੂਆਂ ਦੇ 11 ਨਮੂਨੇ ਲਏ ਗਏ | ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਸੰਦੀਪ ਸਿੰਘ ਸੰਧੂ ਅਤੇ ਵਿਭਾਗ ਦੇ ਇੰਚਾਰਜ ਸਹਾਇਕ ਕਮਿਸ਼ਨਰ ਫੂਡ ਅੰਮਿ੍ਤਪਾਲ ਸਿੰਘ ਤੇ ਟੀਮ ਵਲੋਂ ਕਸਬਾ ਝੁਨੀਰ ਵਿਖੇ ਦੁੱਧ ਤੇ ਦਹੀਂ ਦੇ 4 ਅਤੇ ਬੋਹਾ ਵਿਖੇ 7 ਨਮੂਨੇ ਲਏ ਗਏ | ਗੁਰੂ ਨਾਨਕ ਮਿਲਕ ਡੇਅਰੀ ਝੁਨੀਰ ਤੋਂ ਦਹੀਂ, ਸਿੱਧੂ ਡੇਅਰੀ, ਜਿੰਮੀ ਡੇਅਰੀ ਝੁਨੀਰ ਅਤੇ ਮਨਪ੍ਰੀਤ ਦੋਧੀ ਤੋਂ ਦੁੱਧ ਦੇ ਨਮੂਨੇ ਲਏ ਗਏ | ਇਸੇ ਤਰ੍ਹਾਂ ਕਸਬਾ ਬੋਹਾ ਵਿਖੇ ਦੀਪ ਸਵੀਟ ਹਾਊਸ ਤੋਂ ਖੋਆ ਤੇ ਪਨੀਰ, ਹਰਮਨ ਦੁਕਾਨ ਤੋਂ ਪਨੀਰ, ਗਰਗ ਸਵੀਟਸ ਤੋਂ ਬੈਸਣ ਪਤੀਸਾ, ਨਰੇਸ਼ ਕਰਿਆਨਾ ਸਟੋਰ ਤੋਂ ਚਾਹਪੱਤੀ, ਸਾਹਿਲ ਸਵੀਟਸ ਤੋਂ ਖੋਆ ਅਤੇ ਗੁਰੂ ਮੇਹਰ ਟਰੇਡ ਕੰਪਨੀ ਤੋਂ ਪਾਪੜ ਦੇ ਨਮੂਨੇ ਲਏ ਗਏ | ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਲੋਕਾਂ ਨੂੰ ਸਾਫ਼ ਤੇ ਸ਼ੁੱਧ ਵਸਤੂਆਂ ਮੁਹੱਈਆ ਕਰਵਾਉਣ ਲਈ ਕੀਤੀ ਗਈ ਹੈ ਅਤੇ ਅਗਲੇ ਦਿਨਾਂ 'ਚ ਵੀ ਜਾਰੀ ਰਹੇਗੀ |
ਜਲੰਧਰ, (ਅਜੀਤ ਬਿਊਰੋ)-ਇਸੇ ਤਰ੍ਹਾਂ ਅੱਜ ਸੁਵਖ਼ਤੇ ਜਲੰਧਰ ਵਿਖੇ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ ਦੋ ਕਵਿੰਟਲ ਦੇ ਕਰੀਬ ਦਹੀਂ ਅਤੇ ਅੱਠ ਕਵਿੰਟਲ ਨਕਲੀ ਦੇਸੀ ਘਿਓ ਬਰਾਮਦ ਕੀਤਾ ਗਿਆ | 35 ਪੈਕੇਟ ਸੁੱਕੇ ਦੁੱਧ ਦੇ ਮੌਕੇ ਤੋਂ ਬਰਾਮਦ ਕੀਤੇ ਗਏ | ਸਾਰੀਆਂ ਬਰਾਮਦ ਕੀਤੀਆਂ ਗਈਆਂ ਵਸਤਾਂ ਦੇ ਮੌਕੇ 'ਤੇ ਹੀ ਨਮੂਨੇ ਲਏ ਗਏ |

15ਵੇਂ ਵਿੱਤ ਕਮਿਸ਼ਨ ਦੇ ਫਾਰਮੂਲੇ ਦਾ ਪੰਜਾਬ ਕਰੇਗਾ ਤਿੱਖਾ ਵਿਰੋਧ

ਚੰਡੀਗੜ੍ਹ, 17 ਅਗਸਤ (ਹਰਕਵਲਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਗਠਤ ਕੀਤੇ ਗਏ 15ਵੇਂ ਵਿੱਤ ਕਮਿਸ਼ਨ ਵਲੋਂ ਰਾਜਾਂ ਨੂੰ ਟੈਕਸਾਂ ਵਿਚੋਂ ਹਿੱਸਾ ਦੇਣ ਲਈ ਜੋ ਫ਼ਾਰਮੂਲਾ ਤਿਆਰ ਕੀਤਾ ਗਿਆ ਹੈ, ਪੰਜਾਬ ਉਸ ਦਾ ਤਿੱਖਾ ਵਿਰੋਧ ਕਰੇਗਾ | ਵਿੱਤ ਕਮਿਸ਼ਨ ਦੇ ਚੇਅਰਮੈਨ ਸ੍ਰੀ ...

ਪੂਰੀ ਖ਼ਬਰ »

ਲੰਗਾਹ ਨੇ ਸਿੱਖ ਪੰਥ 'ਚ ਵਾਪਸੀ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਸਾਬਕਾ ਅਕਾਲੀ ਮੰਤਰੀ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਸੁੱਚਾ ਸਿੰਘ ਲੰਗਾਹ ਵਲੋਂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਉਸ ਨੂੰ ਪੰਥ ਵਿਚੋਂ ਛੇਕੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪੇ੍ਰਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਐੱਸ.ਏ.ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਇੱਥੋਂ ਦੇ ਪਿੰਡ ਜਗਤਪੁਰਾ ਦੇ ਇਕ ਕਿਸਾਨ ਵਲੋਂ ਤੇਜਾਬ ਪੀ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਹਰਪ੍ਰੀਤ ਸਿੰਘ 'ਤੇ 12 ਲੱਖ ਦੇ ਕਰੀਬ ਕਰਜ਼ਾ ਸੀ, ਜਿਸ ਕਾਰਨ ਉਹ ਪਿਛਲੇ ਕਾਫੀ ਸਮੇਂ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਦੇ ਹਮਲੇ 'ਚ ਕਿਸਾਨ ਦੀ ਮੌਤ

ਹੁਸ਼ਿਆਰਪੁਰ, 17 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਸਵੇਰੇ ਪਿੰਡ ਢੋਲਣਵਾਲ ਵਿਖੇ ਆਵਾਰਾ ਸਾਨ੍ਹ ਵਲੋਂ ਕਿਸਾਨ 'ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪਰਮਜੀਤ (64) ਪੁੱਤਰ ਦਾਸ ਰਾਮ ਆਪਣੇ ਖੇਤਾਂ 'ਚ ਕੰਮ ਕਰ ਰਿਹਾ ...

ਪੂਰੀ ਖ਼ਬਰ »

ਮਾਮਲਾ ਗਾਇਕ ਪਰਮੀਸ਼ ਵਰਮਾ ਤੇ ਉਸ ਦੇ ਦੋਸਤ 'ਤੇ ਗੋਲੀ ਚਲਾਉਣ ਦਾ

ਗੈਂਗਸਟਰ ਗੁਗਨੀ 3 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਮੁੜ ਅਦਾਲਤ 'ਚ ਪੇਸ਼, ਭੇਜਿਆ ਜੇਲ੍ਹ

ਐੱਸ.ਏ.ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਪੰਜਾਬੀ ਗਾਇਕ ਅਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਵਲੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਗਏ ਗੈਂਗਸਟਰ ਧਰਮਿੰਦਰ ਸਿੰਘ ਗੁਗਨੀ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੇਰਲਾ ਲਈ ਤੁਰੰਤ 10 ਕਰੋੜ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਨਾਲ ਜੂਝ ਰਹੇ ਕੇਰਲਾ ਰਾਜ ਨੂੰ ਤੁਰੰਤ 10 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ | ਮੁੱਖ ਮੰਤਰੀ ਪੰਜਾਬ ਰਾਹਤ ਕੋਸ਼ 'ਚੋਂ 5 ਕਰੋੜ ਰੁਪਏ ਦੀ ਰਾਸ਼ੀ ਕੇਰਲਾ ਮੁੱਖ ...

ਪੂਰੀ ਖ਼ਬਰ »

ਕੈਪਟਨ ਤੇ ਰਾਹੁਲ ਗਾਂਧੀ ਦਰਮਿਆਨ ਅੱਜ ਦਿੱਲੀ ਵਿਖੇ ਹੋਵੇਗੀ ਮੁਲਾਕਾਤ

ਚੰਡੀਗੜ੍ਹ, 17 ਅਗਸਤ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਵਿਚਾਰ ਵਟਾਂਦਰਿਆਂ ਲਈ ਦਿੱਲੀ ਸੱਦਿਆ ਗਿਆ ਹੈ ਕੱਲ੍ਹ ਬਾਅਦ ਦੁਪਹਿਰ ਪੌਣੇ ਇਕ ਵਜੇ ਕਾਂਗਰਸ ਦੇ ਕੌਮੀ ...

ਪੂਰੀ ਖ਼ਬਰ »

ਇਤਿਹਾਸ ਦੀਆਂ ਕਿਤਾਬਾਂ ਦਾ ਆਿਖ਼ਰ ਪਾਠਕ੍ਰਮ ਜਾਰੀ ਕਰਨ ਦਾ ਫ਼ੈਸਲਾ

ਜਲੰਧਰ, 17 ਅਗਸਤ (ਮੇਜਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 11ਵੀਂ ਤੇ 12ਵੀਂ ਜਮਾਤ ਦੇ ਇਤਿਹਾਸ ਦਾ ਨਵਾਂ ਪਾਠਕ੍ਰਮ ਜਾਰੀ ਕਰਨ 'ਤੇ ਭਾਰੀ ਵਿਵਾਦ ਉੱਠ ਖੜ੍ਹਾ ਹੋਣ ਤੋਂ ਬਾਅਦ ਆਖ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਖ਼ਲ ਬਾਅਦ 6 ਇਤਿਹਾਸਕਾਰਾਂ ਦੀ ਇਕ ...

ਪੂਰੀ ਖ਼ਬਰ »

ਐੱਸ.ਸੀ.ਈ.ਆਰ.ਟੀ. ਵਲੋਂ ਸਰਕਾਰੀ ਸਕੂਲਾਂ 'ਚ ਪ੍ਰਾਈਵੇਟ ਪਬਲਿਸ਼ਰਾਂ ਦੀਆਂ ਕਿਤਾਬਾਂ ਵਰਤਣ 'ਤੇ ਪਾਬੰਦੀ

ਐੱਸ.ਏ.ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਐੱਸ. ਸੀ. ਈ. ਆਰ. ਟੀ. ਪੰਜਾਬ ਵਲੋਂ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਪਬਲਿਸ਼ਰਾਂ ਦੀਆਂ ਕਿਤਾਬਾਂ ਵਰਤਣ 'ਤੇ ਪਾਬੰਦੀ ਲਗਾਈ ਗਈ ਹੈ | ਐੱਸ. ਸੀ. ਈ. ਆਰ. ਟੀ. ਦੇ ਡਾਇਰੈਕਟਰ ਇੰਦਰਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਾਹਨ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ

ਤਰਨ ਤਾਰਨ, 17 ਅਗਸਤ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ ਦੇ ਚਾਰ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ ਜਦਕਿ ਇਨ੍ਹਾਂ ਦੇ ਦੋ ਸਾਥੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ...

ਪੂਰੀ ਖ਼ਬਰ »

ਪੰਜਾਬੀ-ਏ-ਜ਼ੁਬਾਨੇ ਨੀ ਰਕਾਨੇ ਮੇਰੇ ਦੇਸ਼ ਦੀਏ...

ਕੈਪਟਨ ਸਰਕਾਰ ਵਲੋਂ ਪੰਜਾਬੀ ਨੂੰ ਵਿਸਾਰ ਕੇ ਅੰਗੇਰਜ਼ੀ ਨੂੰ ਦਿੱਤੀ ਜਾ ਰਹੀ ਅਹਿਮੀਅਤ

ਮੰਡੀ ਅਰਨੀਵਾਲਾ, 17 ਅਗਸਤ (ਨਿਸ਼ਾਨ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਆਜ਼ਾਦੀ ਦੀ 71ਵੀਂ ਵਰੇ੍ਹਗੰਢ ਮੌਕੇ ਨਸ਼ਾ ਮੁਕਤ ਪੰਜਾਬ ਤੰਦਰੁਸਤ ਪੰਜਾਬ ਸਿਰਜਣ ਦੇ ਨਾਂਅ ਹੇਠ 15 ਅਗਸਤ ਨੂੰ ਲੁਧਿਆਣਾ ਵਿਖੇ ਬੱਡੀ ਨਾਂਅ ਦੇ ਇਕ ਨਵੇਂ ਪ੍ਰੋਗਰਾਮ ਦੀ ਰਾਜ ਵਿਆਪੀ ਸ਼ੁਰੂਆਤ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਨਮਿੱਤ ਭੋਗ ਕੱਲ੍ਹ

ਕੇਜਰੀਵਾਲ ਸਮੇਤ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ: ਕੁਲਵੰਤ ਸਿੰਘ ਪੰਡੋਰੀ ਦੇ ਸਤਿਕਾਰਯੋਗ ਪਿਤਾ ਸ: ਕਾਕਾ ਸਿੰਘ (90) ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੇ ਦਿਹਾਂਤ 'ਤੇ ਪਾਰਟੀ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖ਼ਾਲਸਾ ਨੇ 8 ਸਾਲ ਦੀ ਸੇਵਾ ਕਾਲ ਦੌਰਾਨ ਦੇਹਧਾਰੀ ਪਾਖੰਡੀਆਂ ਦੇ ਜਾਲ ਨੂੰ ਤੋੜਿਆ-ਸੰਤ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 17 ਅਗਸਤ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ 41ਵੀਂ ਬਰਸੀ ਅੱਜ ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ...

ਪੂਰੀ ਖ਼ਬਰ »

ਪਾਕਿਸਤਾਨੀ ਕਿਸ਼ਤੀ ਭਾਰਤ ਅੰਦਰ ਦਾਖ਼ਲ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ ਡੀ.ਆਰ. ਨਾਥ ਚੌਾਕੀ ਨੇੜੇ ਪੈਂਦੇ ਸਤਲੁਜ ਦਰਿਆ ਰਾਹੀਂ ਦੇਰ ਰਾਤ ਪੌਣੇ 12 ਵਜੇ ਇਕ ਪਾਕਿਸਤਾਨੀ ਕਿਸ਼ਤੀ ਭਾਰਤ ਅੰਦਰ ਦਾਖ਼ਲ ਹੋ ਗਈ | ਪਾਕਿਸਤਾਨ ਵਾਲੇ ਪਾਸਿਉਂ ਆਈ ਕਿਸ਼ਤੀ ਜੋ ਕਿ ਦਰਿਆ ਦੇ ਤੇਜ਼ ਵਹਾਅ ...

ਪੂਰੀ ਖ਼ਬਰ »

ਅਦਾਲਤ ਨੇ ਡੇਅਰੀ ਮਾਲਕ ਨੂੰ 14 ਦਿਨਾਂ ਜੁਡੀਸ਼ੀਅਲ ਹਿਰਾਸਤ 'ਚ ਭੇਜਿਆ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਬਾਘਾ ਪੁਰਾਣਾ ਦੀ ਡੇਅਰੀ ਮਾਲਕ ਉੱਪਰ ਛਾਪੇਮਾਰੀ ਦੌਰਾਨ ਬਰਾਮਦ ਕੀਤੇ ਗਏ ਭਾਰੀ ਮਾਤਰਾ ਵਿਚ ਨਕਲੀ ਦੇਸੀ ਘਿਉ, ਪਨੀਰ, ਦੁੱਧ, ਦਹੀਂ ਅਤੇ ਮਿਲਕ ਪਾਊਡਰ, ਸਰਫ਼ ਤੇ ਕੈਮੀਕਲ ਦੇ ਕੈਨ ਬਰਾਮਦ ਕਰਕੇ ...

ਪੂਰੀ ਖ਼ਬਰ »

ਸੰਤ ਲੌਾਗੋਵਾਲ ਦੀ ਬਰਸੀ ਦਾ ਸਰਕਾਰੀ ਸਮਾਗਮ ਰੱਦ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ ਮੌਕੇ ਲੌਾਗੋਵਾਲ ਵਿਚ ਪੰਜਾਬ ਸਰਕਾਰ ਵਲੋਂ ਕੀਤਾ ਜਾਣ ਵਾਲਾ ਸ਼ਰਧਾਂਜਲੀ ਸਮਾਗਮ ਨਹੀਂ ਹੋਵੇਗਾ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸਿਆਮ ਥੋਰੀ ਨੇ ਦੱਸਿਆ ਕਿ ਮਰਹੂਮ ਸਾਬਕਾ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਇਕ ਮਡਿਊਲ 'ਚੋਂ 5 ਬੈਂਡ ਹੋਣ ਦੇ ਬਾਵਜੂਦ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 17 ਅਗਸਤ (ਜਸਵੰਤ ਸਿੰਘ ਪੁਰਬਾ)-ਵੀਰਇੰਦਰ ਸਿੰਘ ਪੁੱਤਰ ਧੀਮ ਸਿੰਘ ਪਾਨੀਪਤ ਨੇ ਦੱਸਿਆ ਕਿ ਮੈਂ ਆਪਣੀ ਬਾਰ੍ਹਵੀਂ ਕਰਨ ਤੋਂ ਬਾਅਦ ਆਈਲੈਟਸ ਕੀਤਾ, ਜਿਸ ਵਿਚੋਂ ਮੈਂ 6 (5) ਬੈਂਡ ਪ੍ਰਾਪਤ ਕੀਤੇ | ਉਸ ਨੇ ਕਿਹਾ ਕਿ ਮੈਂ ਆਪਣੀ ਪੜ੍ਹਾਈ ਵਿਦੇਸ਼ ਵਿਚ ਕਰਨ ਦਾ ...

ਪੂਰੀ ਖ਼ਬਰ »

ਰਾਜਸਥਾਨ 'ਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ

ਅਬੋਹਰ/ਬੀਕਾਨੇਰ , 17 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਰਾਜਸਥਾਨ ਸੂਬਾ ਘੱਟ ਗਿਣਤੀਆਂ ਨਾਲ ਕੁੱਟਮਾਰ ਦੀਆਂ ਘਟਨਾਵਾਂ 'ਚ ਮੋਹਰੀ ਸੂਬਾ ਬਣਦਾ ਜਾ ਰਿਹਾ ਹੈ | ਹੁਣ ਇਸ ਦੇ ਬੀਕਾਨੇਰ ਜ਼ਿਲ੍ਹੇ ਦੇ ਖਾਜੂਵਾਲਾ ਕਸਬੇ 'ਚ ਇਕ ਸਿੱਖ ਨਾਲ ਕੁਝ ਲੋਕਾਂ ਨੇ ਕੁੱਟਮਾਰ ਕੀਤੀ | ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਬਰਾੜ ਨਮਿਤ ਪਾਠ ਦਾ ਭੋਗ ਕੱਲ੍ਹ

ਕੋਟਕਪੂਰਾ, 17 ਅਗਸਤ (ਮੋਹਰ ਸਿੰਘ ਗਿੱਲ)-ਮੁਹੱਲਾ ਅਨੰਦ ਨਗਰ ਕੋਟਕਪੂਰਾ ਦੇ ਵਸਨੀਕ ਅਨੰਤਦੀਪ ਸਿੰਘ ਰੋਮਾ ਬਰਾੜ ਦੇ ਸਤਿਕਾਰਤ ਪਿਤਾ ਸ: ਪ੍ਰੀਤਮ ਸਿੰਘ ਬਰਾੜ ਹਰੀਕੇ ਕਲਾਂ (56) ਮੀਟਰ ਇੰਸਪੈਕਟਰ ਪੰਜਾਬ ਪਾਵਰ ਕਾਰਪੋਰੇਸ਼ਨ ਬੀਤੀ 12 ਅਗਸਤ ਨੂੰ ਸਾਨੂੰ ਸਦੀਵੀ ਵਿਛੋੜਾ ...

ਪੂਰੀ ਖ਼ਬਰ »

ਮਹਿਮੂਦ ਖਾਨ ਬਣੇ ਸੂਬਾ ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਮਹਿਮੂਦ ਖਾਨ ਨੂੰ ਸੂਬਾ ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੇ ਤੌਰ 'ਤੇ ਚੁਣ ਲਿਆ ਗਿਆ ਹੈ | ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸਵਾਤ ਘਾਟੀ ਦੇ ਨਿਵਾਸੀ ਮਹਿਮੂਦ ਖਾਨ ਅਤੇ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਫ਼ੋਟੋ ਖਿਚਵਾਉਣ ਲਈ ਉਧਾਰ ਮੰਗੀ ਸੀ ਜੈਕੇਟ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਸੰਸਦੀ ਰਜਿਸਟਰੇਸ਼ਨ (ਪੰਜੀਕਰਨ) ਸ਼ਨਾਖ਼ਤੀ ਕਾਰਡ ਬਣਾਉਣ ਲਈ ਪਾਕਿਸਤਾਨ ਦੇ ਨਵੇਂ ਬਣਨ ਜਾ ਰਹੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਨੈਸ਼ਨਲ ਅਸੈਂਬਲੀ ਦੇ ਇਕ ਕਰਮਚਾਰੀ ਪਾਸੋਂ ਉਸ ਦੀ ਜੈਕੇਟ (ਫ਼ਤੂਹੀ) ਉਧਾਰੀ ਮੰਗਣੀ ਪਈ | ...

ਪੂਰੀ ਖ਼ਬਰ »

ਪਾਕਿਸਤਾਨ ਦੇ ਰਾਸ਼ਟਰਪਤੀ ਦੀ ਚੋਣ 4 ਸਤੰਬਰ ਨੂੰ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)¸ਚੋਣ ਕਮਿਸ਼ਨ ਆਫ਼ ਪਾਕਿਸਤਾਨ (ਈ.ਸੀ.ਪੀ.) ਨੇ ਐਲਾਨ ਕੀਤਾ ਹੈ ਕਿ ਪਾਕਿ ਦੇ ਰਾਸ਼ਟਰਪਤੀ ਦੀ ਚੋਣ 4 ਸਤੰਬਰ ਨੂੰ ਹੋਵੇਗੀ | ਇਸ ਬਾਰੇ 'ਚ ਅੱਜ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਜਸਟਿਸ (ਸੇਵਾਮੁਕਤ) ਸਰਦਾਰ ਮੁਹੰਮਦ ਰਜ਼ਾ ਵਲੋਂ ...

ਪੂਰੀ ਖ਼ਬਰ »

ਸੰਤ ਬਾਬਾ ਸੱੁਚਾ ਸਿੰਘ ਦੀ 16ਵੀਂ ਬਰਸੀ ਦੇ ਸਮਾਗਮ ਆਰੰਭ

ਲੁਧਿਆਣਾ, 17 ਅਗਸਤ (ਕਵਿਤਾ ਖੁੱਲਰ)-ਗੁਰਪੁਰ ਵਾਸੀ ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਜਿਨ੍ਹਾਂ ਨੇ ਪੰਥ ਦੀ ਨਿਰਧਾਰਿਤ ਰਾਗਾਂ ਵਿਚ ਕੀਰਤਨ ਕਰਵਾ ਕੇ ਅਤੇ ਵਿਚਾਰ ਗੋਸ਼ਟੀਆਂ ਰਾਹੀਂ ਸਿੱਖ ਪੰਥ ਦੀ ਬਹੁਤ ਵੱਡੀ ਸੇਵਾ ਕੀਤੀ, ਉਨ੍ਹਾਂ ਦੀ 16ਵੀਂ ਬਰਸੀ ਦੇ ...

ਪੂਰੀ ਖ਼ਬਰ »

ਇੰਡੀਆ ਪੋਸਟ ਪੈਮੇਂਟ ਬੈਂਕ ਰਾਹੀ ਾ ਡਾਕ ਵਿਭਾਗ ਰੱਖੇਗਾ ਬੈਂਕਿੰਗ ਖੇਤਰ 'ਚ ਕਦਮ

ਲੁਧਿਆਣਾ, 17 ਅਗਸਤ (ਭੁਪਿੰਦਰ ਸਿੰਘ ਬਸਰਾ)-ਭਾਰਤੀ ਡਾਕ ਵਿਭਾਗ ਸਰਕਾਰ ਦੀਆਂ ਵੱਖ-ਵੱਖ ਬੱਚਤ, ਬੀਮਾ, ਡਾਕ ਤੇ ਹੋਰ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਆਪਣੀਆਂ ਬਹੁਮੁੱਲੀਆਂ ਸੇਵਾਵਾਂ ਦੇ ਰਿਹਾ ਹੈ | ਹੁਣ ਡਾਕ ਵਿਭਾਗ ਇੰਡੀਆ ਪੋਸਟ ਪੈਮੇਂਟ ਬੈਂਕ ਰਾਹੀ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਯਾਰਡ 'ਚ ਕੰਮ ਸ਼ੁਰੂ ਹੋਣ ਨਾਲ ਕਈ ਗੱਡੀਆਂ ਦੇ ਰੂਟ ਬਦਲੇ

ਅੰਮਿ੍ਤਸਰ, 17 ਅਗਸਤ (ਹਰਜਿੰਦਰ ਸਿੰਘ ਸ਼ੈਲੀ)¸ਅੰਮਿ੍ਤਸਰ ਰੇਲਵੇ ਸਟੇਸ਼ਨ ਦੀ ਯਾਰਡ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਇੱਥੋਂ ਚੱਲਣ ਵਾਲੀਆਂ ਕਈ ਰੇਲਗੱਡੀਆਂ ਦੇ ਰੂਟ ਬਦਲੇ ਹਨ ਅਤੇ ਕਈ ਰੇਲਗੱਡੀਆਂ ਨੂੰ ਹੋਰਨਾਂ ਰੇਲਵੇ ...

ਪੂਰੀ ਖ਼ਬਰ »

ਪ੍ਰੋਜੈਕਟ ਪੂਰਾ ਹੋਣ 'ਤੇ ਠੇਕਾ ਆਧਾਰ ਮੁਲਾਜ਼ਮ ਨੌਕਰੀ ਦਾ ਦਾਅਵੇਦਾਰ ਨਹੀਂ-ਹਾਈਕੋਰਟ

ਚੰਡੀਗੜ੍ਹ, 17 ਅਗਸਤ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਫ਼ ਕੀਤਾ ਹੈ ਕਿ ਕਿਸੇ ਪ੍ਰੋਜੈਕਟ ਵਿਸ਼ੇਸ਼ ਲਈ ਠੇਕਾ ਆਧਾਰ 'ਤੇ ਕੰਮ ਕਰਦਾ ਕੋਈ ਮੁਲਾਜ਼ਮ ਉਸ ਪ੍ਰੋਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਨੌਕਰੀ ਲਈ ਦਾਅਵਾ ਨਹੀਂ ਕਰ ਸਕਦਾ | ਉਹ ਵੀ ਉਸ ...

ਪੂਰੀ ਖ਼ਬਰ »

1986 'ਚ ਨਕੋਦਰ 'ਚ ਮਾਰੇ ਸਿੱਖਾਂ ਦੀ ਬਰਗਾੜੀ ਕਾਂਡ ਵਾਂਗ ਜਾਂਚ ਜਨਤਕ ਕਰਨ ਦੀ ਮੰਗ

ਜਲੰਧਰ, 17 ਅਗਸਤ (ਮੇਜਰ ਸਿੰਘ)-3 ਫਰਵਰੀ, 1986 'ਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅੱਗ ਲਗਾ ਕੇ ਸਾੜੇ ਜਾਣ ਦੀ ਘਟਨਾ ਵਿਰੁੱਧ ਰੋਸ ਪ੍ਰਗਟ ਕਰਨ ਵਾਲੇ ਸਿੱਖਾਂ 'ਤੇ ਪੁਲਿਸ ਵਲੋਂ ਚਲਾਈ ਗੋਲੀ ਕਾਰਨ ਚਾਰ ਸਿੱਖ ਨੌਜਵਾਨਾਂ ਦੀ ਮੌਤ ਦੀ ਵਾਪਰੀ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੁਬਾਰਾ ਲੀਕ ਹੋਣਾ ਮਰਿਆਦਾ ਦੀ ਉਲੰਘਣਾ-ਅਕਾਲੀ ਦਲ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)-ਜਿਸ ਤਰ੍ਹਾਂ ਕਿ ਵਿਰੋਧੀ ਧਿਰ ਦੇ ਹਟਾਏ ਜਾ ਚੱੁਕੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਕੀਤੇ ਗਏ ਟਵੀਟ ਤੋਂ ਜ਼ਾਹਿਰ ਹੈ, ਜਸਟਿਸ ਰਣਜੀਤ ਸਿੰਘ ਗਿੱਲ ਰਿਪੋਰਟ ਦਾ ਦੂਜਾ ਹਿੱਸਾ ਸਰਕਾਰ ਨੂੰ ਸੌਾਪੇ ਜਾਣ ਤੋਂ 24 ਘੰਟਿਆਂ ਤੋਂ ਵੀ ...

ਪੂਰੀ ਖ਼ਬਰ »

ਕੇਜਰੀਵਾਲ ਕੱਲ੍ਹ ਬਰਨਾਲਾ ਆਉਣਗੇ

ਚੰਡੀਗੜ੍ਹ, 17 ਅਗਸਤ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 19 ਅਗਸਤ ਨੂੰ ਬਰਨਾਲਾ ਆ ਰਹੇ ਹਨ, ਜਿੱਥੇ ਉਹ 'ਆਪ' ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਵਲੋਂ ਮਹਿਲ ਕਲਾਂ ਵਿਚ ਕੀਤੇ ਜਾ ਰਹੇ ਸ. ਕਾਕਾ ਸਿੰਘ ਦੇ ...

ਪੂਰੀ ਖ਼ਬਰ »

ਪਿੱਪਲੀ ਰੈਲੀ ਹਰਿਆਣਾ ਦੀ ਸਿਆਸਤ ਨੰੂ ਇਕ ਨਵਾਂ ਮੋੜ ਦੇਵੇਗੀ-ਭੰੂਦੜ

ਚੰਡੀਗੜ੍ਹ, 17 ਅਗਸਤ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਪਾਰਟੀ ਵਲੋਂ 19 ਅਗਸਤ ਨੰੂ ਪਿੱਪਲੀ ਵਿਖੇ ਕੀਤੀ ਜਾਣ ਵਾਲੀ ਚੋਣ ਰੈਲੀ ਹਰਿਆਣਾ ਦੀ ਰਾਜਨੀਤੀ ਨੰੂ ਇਕ ਨਵਾਂ ਮੋੜ ਦੇਵੇਗੀ ਅਤੇ ਸੂਬੇ ਅੰਦਰ ਅਕਾਲੀ ਦਲ ਵਲੋਂ ਇਕੱਲਿਆਂ ਹੀ ...

ਪੂਰੀ ਖ਼ਬਰ »

ਉਲੰਪੀਅਨ ਹਰਦਿਆਲ ਸਿੰਘ ਗਰਚਾ ਸਵਰਗਵਾਸ

ਦੇਹਰਾਦੂਨ ਵਿਖੇ ਅੰਤਿਮ ਸਸਕਾਰ ਅੱਜ

ਲੁਧਿਆਣਾ, 17 ਅਗਸਤ (ਪਰਮੇਸ਼ਰ ਸਿੰਘ)-ਉਲੰਪੀਅਨ ਹਰਦਿਆਲ ਸਿੰਘ ਗਰਚਾ (94) ਸੰਖੇਪ ਬਿਮਾਰੀ ਤੋਂ ਬਾਅਦ 17 ਅਗਸਤ 2018 ਸ਼ੁੱਕਰਵਾਰ ਨੂੰ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਅੰਤਿਮ ਸਸਕਾਰ 18 ਅਗਸਤ ਸਨਿਚਰਵਾਰ ਨੂੰ ਬਾਅਦ ਦੁਪਹਿਰ 2 ਵਜੇ ਦੇਹਰਾਦੂਨ ਉਤਰਾਖੰਡ ਵਿਖੇ ...

ਪੂਰੀ ਖ਼ਬਰ »

ਅਜੋਕੇ ਤਣਾਅ ਭਰੇ ਦੌਰ 'ਚ ਕਿਸੇ ਨੂੰ ਹਸਾ ਦੇਣਾ ਇਕ ਪੁੰਨ ਕਮਾਉਣ ਦੇ ਤੁਲ-ਗੁਰਪ੍ਰੀਤ ਘੁੱਗੀ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ)-ਪੰਜਾਬੀ ਸਿਨੇਮੇ ਵਿਚ ਮਾਣਮੱਤੇ ਹਸਤਾਖਰ ਗੁਰਪ੍ਰੀਤ ਘੁੱਗੀ ਨੇ ਅੱਜ 'ਅਜੀਤ' ਨਾਲ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਕਾਮੇਡੀ ਹਮੇਸ਼ਾ ਹੀ ਮੇਰੇ ਰੂਹ ਦੇ ਨੇੜੇ ਰਹੀ ਹੈ ਤੇ ਹਰ ਫ਼ਿਲਮ 'ਚ ਅਦਾਕਾਰੀ ਦੇਣਾ ਉਨ੍ਹਾਂ ਦਾ ...

ਪੂਰੀ ਖ਼ਬਰ »

ਮਹਿੰਦਰਪਾਲ ਸਿੰਘ ਨੇ ਐਮ.ਪੀ.ਏ. ਬਣਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਇੱਛਾ ਪ੍ਰਗਟਾਈ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਮੁਲਤਾਨ ਤੋਂ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੀ ਘੱਟ ਗਿਣਤੀਆਂ ਲਈ ਰਾਖਵੀਂ ਸੀਟ ਤੋਂ ਨਵੇਂ ਚੁਣੇ ਗਏ ਮੈਂਬਰ ਪ੍ਰੋਵਿੰਸ਼ੀਅਲ (ਸੂਬਾਈ) ਅਸੈਂਬਲੀ ਸ: ਮਹਿੰਦਰਪਾਲ ਸਿੰਘ ਉਰਫ਼ ਵੀਰ ਜੀ ਨੇ ...

ਪੂਰੀ ਖ਼ਬਰ »

ਰਾਵਲਪਿੰਡੀ ਦੇ ਪਿੰਡ ਥੋਹਾ ਖ਼ਾਲਸਾ 'ਚ ਸ਼ਹੀਦ ਸਿੱਖ ਬੀਬੀਆਂ ਦੀ ਯਾਦਗਾਰ ਬਣਾਉਣ ਦੀ ਉੱਠੀ ਮੰਗ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਰਾਵਲਪਿੰਡੀ ਦੀ ਤਹਿਸੀਲ ਕਹੂਟਾ ਦੀ ਯੂਨੀਅਨ ਕੌਾਸਲ ਪਿੰਡ ਥੋਹਾ ਖ਼ਾਲਸਾ ਦੀ ਆਬਾਦੀ ਦੇ ਬਾਹਰਵਾਰ ਖੇਤਾਂ 'ਚ ਮੌਜੂਦ ਉਹ ਯਾਦਗਾਰੀ ਸ਼ਹੀਦੀ ਖੂਹ ਜਿਸ 'ਚ ਦੇਸ਼ ਦੀ ਵੰਡ ਵੇਲੇ ਹੋਏ ਦੰਗਿਆਂ 'ਚ ਬਹਾਦਰ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਡੈਮ ਬਣਾਉਣ ਲਈ ਭਾਰਤ ਵਲੋਂ ਕੀਤੀ ਮਦਦ ਦੀ ਪੇਸ਼ਕਸ਼ ਨੂੰ ਲੈ ਕੇ ਪਾਕਿ ਨਾਰਾਜ਼

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)¸ਅਫ਼ਗਾਨਿਸਤਾਨ 'ਚ ਕਾਬੁਲ ਨਦੀ 'ਤੇ ਸ਼ਹਤੂਤ ਡੈਮ ਬਣਾਉਣ ਲਈ ਅਫ਼ਗਾਨ ਸਰਕਾਰ ਨੂੰ ਭਾਰਤ ਵਲੋਂ ਪਿਛਲੇ ਹਫ਼ਤੇ ਕੀਤੀ ਗਈ ਮਦਦ ਦੀ ਪੇਸ਼ਕਸ਼ ਨੂੰ ਲੈ ਕੇ ਪਾਕਿਸਤਾਨ ਨੇ ਨਾਰਾਜ਼ਗੀ ਜਤਾਈ ਹੈ | ਪੱਛਮੀ ਅਫ਼ਗਾਨਿਸਤਾਨ ਦੇ ਹੇਰਾਤ ...

ਪੂਰੀ ਖ਼ਬਰ »

ਨੌਜਵਾਨ ਨਾਲ ਕੱੁਟਮਰ ਕਰਨ 'ਤੇ ਦੋ ਥਾਣੇਦਾਰ ਲਾਈਨ ਹਾਜ਼ਰ

ਗੁਰਦਾਸਪੁਰ/ਪੁਰਾਣਾ ਸ਼ਾਲਾ, 17 ਅਗਸਤ (ਆਰਿਫ਼/ਗੁਰਪ੍ਰਤਾਪ ਸਿੰਘ/ ਅਸ਼ੋਕ ਸ਼ਰਮਾ)-ਅੱਜ ਸ਼ਾਮ ਪਿੰਡ ਮਾਨ ਕੌਰ ਸਿੰਘ ਵਿਖੇ ਇਕ ਨੌਜਵਾਨ ਨਾਲ ਦੋ ਥਾਣੇਦਾਰਾਂ ਵਲੋਂ ਧੱਕਾ ਮੁੱਕੀ ਅਤੇ ਮਾਰਕੁਟਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਕਾਰਨ ਮੌਕੇ 'ਤੇ ਪਹੁੰਚੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਬਰਤਾਨਵੀ ਸੰਸਦ 'ਚ ਹੋਣ ਵਾਲੇ ਸਮਾਗਮ ਦੇ ਪ੍ਰਬੰਧਕ ਬਦਲੇ

ਲੰਡਨ, 17 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੇ ਕਾਰੋਬਾਰੀ ਡਾ: ਰੰਮੀ ਰੇਂਜ਼ਰ ਤੇ ਟੋਰੀ ਪੀਅਰ ਬੈਰੋਨੈਸ ਵਰਮਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਬਰਤਾਨਵੀ ਸੰਸਦ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਦੋ ਦਿਨਾ ਦੌਰੇ 'ਤੇ ...

ਪੂਰੀ ਖ਼ਬਰ »

ਵਾਜਪਾਈ ਨੂੰ ਸ਼ਰਧਾਂਜਲੀ ਦੇਣ ਪੁੱਜੇ ਅਗਨੀਵੇਸ਼ 'ਤੇ ਹਮਲਾ

ਨਵੀਂ ਦਿੱਲੀ, 17 ਅਗਸਤ (ਏਜੰਸੀ)- ਭਾਜਪਾ ਹੈਡਕੁਆਟਰ ਦੇ ਬਾਹਰ ਸਮਾਜ ਸੇਵੀ ਸਵਾਮੀ ਅਗਨੀਵੇਸ਼ 'ਤੇ ਹਮਲਾ ਕੀਤਾ ਗਿਆ | ਇਹ ਹਮਲਾ ਉਸ ਸਮੇਂ ਕੀਤਾ ਗਿਆ, ਜਦੋਂ ਸਵਾਮੀ ਅਗਨੀਵੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਨੂੰ ਸ਼ਰਧਾਂਜਲੀ ਦੇਣ ਆਏ ਸਨ | ਸਵਾਮੀ ...

ਪੂਰੀ ਖ਼ਬਰ »

ਅਮਰੀਕਾ ਵਲੋਂ ਬਰਮਾ ਦੇ 4 ਕਮਾਂਡਰਾਂ ਤੇ 2 ਫ਼ੌਜੀ ਯੂਨਿਟਾਂ 'ਤੇ ਪਾਬੰਦੀ

ਵਾਸ਼ਿੰਗਟਨ, 17 ਅਗਸਤ (ਏਜੰਸੀ)-ਅਮਰੀਕੀ ਸਰਕਾਰ ਨੇ ਅੱਜ ਰੋਹਿੰਗਿਆ 'ਚ ਘੱਟ ਗਿਣਤੀਆਂ ਨੰੂ ਉਨ੍ਹਾਂ ਦੇ ਘਰੋਂ ਕੱਢ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਬਰਮਾ ਦੇ 4 ਫ਼ੌਜੀ ਕਮਾਂਡਰਾਂ ਤੇ ਫ਼ੌਜ ਦੀਆਂ 2 ਯੂਨਿਟਾਂ 'ਤੇ ਪਾਬੰਦੀਆਂ ਲਾਈਆਂ ਹਨ | ...

ਪੂਰੀ ਖ਼ਬਰ »

ਰਾਜੀਵ ਗਾਂਧੀ ਹੱਤਿਆਕਾਂਡ-ਦੋਸ਼ੀ ਦੀ ਅਰਜ਼ੀ 'ਤੇ ਅਕਤੂਬਰ 'ਚ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆਕਾਂਡ ਮਾਮਲੇ 'ਚ ਇਕ ਦੋਸ਼ੀ ਵਲੋਂ ਦਾਖ਼ਲ ਕੀਤੀ ਗਈ ਅਰਜ਼ੀ 'ਤੇ ਅਕਤੂਬਰ 'ਚ ਸੁਣਵਾਈ ਕੀਤੀ ਜਾਵੇਗੀ | ਇਹ ਅਰਜ਼ੀ ਸੀ. ਬੀ. ਆਈ. ਦੀ ਅਗਵਾਈ ਵਾਲੀ ਬਹੁ ...

ਪੂਰੀ ਖ਼ਬਰ »

ਲਾਭ ਦਾ ਅਹੁਦਾ ਮਾਮਲਾ-ਹਾਈਕੋਰਟ ਵਲੋਂ 'ਆਪ' ਵਿਧਾਇਕਾਂ ਨੂੰ ਚੋਣ ਕਮਿਸ਼ਨ ਸਾਹਮਣੇ ਦੁਬਾਰਾ ਅਰਜ਼ੀ ਦਾਖ਼ਲ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ 'ਲਾਭ ਦਾ ਅਹੁਦਾ' ਮਾਮਲੇ 'ਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਚੋਣ ਕਮਿਸ਼ਨ ਸਾਹਮਣੇ ਦੁਬਾਰਾ ਅਰਜ਼ੀ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ | 'ਆਪ' ਵਿਧਾਇਕਾਂ ਲਈ ਇਸ ਨੂੰ ਰਾਹਤ ਦੇ ਤੌਰ 'ਤੇ ਵੇਖਿਆ ਜਾ ...

ਪੂਰੀ ਖ਼ਬਰ »

ਜਨ-ਧਨ 'ਡੈੱਡ ਖਾਤਿਆਂ' ਨੂੰ ਆਪਰੇਟ ਨਾ ਕਰਨ ਵਾਲਿਆਂ ਨੂੰ ਮਿਲਣਗੇ 'ਨੋਟਿਸ'

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)-ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਦੇ ਤਹਿਤ ਪੰਜਾਬ ਸਮੇਤ ਬਹੁਤੇ ਰਾਜਾਂ ਦੇ ਬੈਂਕ 'ਡੈਡ ਖਾਤਿਆਂ' ਦਾ ਬੋਝ ਢੋਹ ਰਹੇ ਹਨ | ਖਾਤੇ ਖੁੱਲ੍ਹ ਜਾਣ ਮਗਰੋਂ ਬਹੁਤਿਆਂ ਨੇ ਨਾ ਤਾਂ ਖਾਤੇ ਆਪਰੇਟ ਕੀਤੇ ਨਾ ਹੀ ਉਨ੍ਹਾਂ 'ਚ ਕੋਈ ਪੈਸੇ ...

ਪੂਰੀ ਖ਼ਬਰ »

ਪ੍ਰੀ ਅਤੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ ਮੰਗੀਆਂ

ਚੰਡੀਗੜ੍ਹ,17 ਅਗਸਤ (ਅਜੀਤ ਬਿਊਰੋ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਪ੍ਰੀ ਅਤੇ ਪੋਸਟ ਮੈਟਿ੍ਕ ਸਕਾਲਰਸ਼ਿਪ ਦੇਣ ਲਈ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਇਹ ਅਰਜ਼ੀਆਂ ਕੇਂਦਰੀ ਸਮਾਜਿਕ ਨਿਆਂ ਤੇ ...

ਪੂਰੀ ਖ਼ਬਰ »

ਸਰਕਾਰੀ ਵਾਹਨਾਂ ਦੀ ਦੁਰਵਰਤੋਂ ਕਰਨ ਵਾਲੇ ਬਾਬੂਆਂ 'ਤੇ ਸਰਕਾਰ ਦੀ ਨਜ਼ਰ

ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਦੀ ਨਜ਼ਰ ਅਜਿਹੇ ਸਰਕਾਰੀ ਬਾਬੂਆਂ 'ਤੇ ਹੈ ਜੋ ਸਰਕਾਰੀ ਵਾਹਨਾਂ ਦਾ ਦੁਰਉਪਯੋਗ ਕਰਕੇ ਸਰਕਾਰ ਦੇ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਹਨ | ਖ਼ਰਚਿਆਂ ਨੂੰ ਘਟਾਉਣ ਦੇ ਰਸਤੇ ਲੱਭਣ ਲਈ ਮਿਲੇ ਇਕ ਸੁਝਾਅ ਤਹਿਤ ...

ਪੂਰੀ ਖ਼ਬਰ »

'ਆਪ' ਨੇ 20 ਅਗਸਤ ਦਾ ਬਰਗਾੜੀ 'ਪੀਪਲਜ਼ ਮਾਰਚ' ਕੀਤਾ ਮੁਲਤਵੀ

ਚੰਡੀਗੜ੍ਹ, 17 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਨੇ 20 ਅਗਸਤ ਨੂੰ ਹੋਣ ਵਾਲੀ 'ਪੀਪਲਜ਼ ਮਾਰਚ' ਮੁਲਤਵੀ ਕਰ ਦਿੱਤਾ ਹੈ¢ ਇਹ ਮਾਰਚ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਇਲਾਕਿਆਂ ਵਿਚ ਜੋ ਕਿ ਫ਼ਰੀਦਕੋਟ ਜ਼ਿਲ੍ਹੇ ਵਿਚ ਹਨ ਵਿਖੇ ...

ਪੂਰੀ ਖ਼ਬਰ »

ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਅਰਥ ਵਿਵਸਥਾ 'ਚ 10.08 ਫ਼ੀਸਦੀ ਦਾ ਵਾਧਾ-ਰਿਪੋਰਟ

ਨਵੀਂ ਦਿੱਲੀ, 17 ਅਗਸਤ (ਪੀ. ਟੀ. ਆਈ.)-ਸਰਕਾਰੀ ਡਾਟਾ ਮੁਤਾਬਿਕ 2006-07 ਦੌਰਾਨ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਭਾਰਤੀ ਅਰਥਵਿਵਸਥਾ 'ਚ 10.08 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਸੀ, ਜੋ ਕਿ 1991 'ਚ ਅਰਥਚਾਰੇ ਦੇ ਉਦਾਰੀਕਰਨ ਤੋਂ ਬਾਅਦ ਸਭ ਤੋਂ ਵੱਧ ਸੀ | ...

ਪੂਰੀ ਖ਼ਬਰ »

ਜ਼ਰਦਾਰੀ ਿਖ਼ਲਾਫ਼ ਗ਼ੈਰ-ਜ਼ਮਾਨਤੀ ਗਿ੍ਫ਼ਤਾਰੀ ਵਾਰੰਟ ਜਾਰੀ

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਅੱਜ ਇਕ ਬੈਂਕਿੰਗ ਅਦਾਲਤ ਵਲੋਂ ਫ਼ਰਜ਼ੀ ਬੈਂਕ ਖਾਤਿਆਂ ਦੇ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਾਇਕ ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ ਅਤੇ 15 ਹੋਰਨਾਂ ਿਖ਼ਲਾਫ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX