ਤਾਜਾ ਖ਼ਬਰਾਂ


ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  3 minutes ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  14 minutes ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  24 minutes ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  38 minutes ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  58 minutes ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 1 hour ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 1 hour ago
ਤਪਾ ਮੰਡੀ, 16 ਜੁਲਾਈ(ਵਿਜੇ ਸ਼ਰਮਾ)- ਤਪਾ ਖੇਤਰ 'ਚ ਪੈ ਰਹੇ ਤੇਜ਼ ਮੀਂਹ ਕਾਰਨ ਤਪਾ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫ਼ਸਲ ਤਬਾਹ ਹੋ ਗਈ ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਦਿਖਾਈ ਦੇ ਰਹੀ ਹੈ। ਇਸ ਸੰਬੰਧੀ ਕਿਸਾਨਾਂ ....
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 1 hour ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਬਿੱਲਾਂ ਦੇ ਨਾਂ 'ਤੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਵਿਰੁੱਧ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਪਾਰਟੀ ਦੇ...
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 1 hour ago
ਪਟਿਆਲਾ, 16 ਜੁਲਾਈ (ਅਮਨਦੀਪ ਸਿੰਘ)- ਪਟਿਆਲਾ 'ਚ ਵੱਡੀ ਨਦੀ ਦੇ ਪਾਣੀ ਦਾ ਫਲੋ ਵਧਣ ਕਾਰਨ ਗੋਪਾਲ ਕਾਲੋਨੀ ਅਤੇ ਇਸ ਦੇ ਨਾਲ ਲਗਦੀਆਂ ਕਾਲੋਨੀਆਂ ਖ਼ਾਲੀ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਾਲੋਨੀ ਵਾਸੀਆਂ ਨੂੰ ਹਦਾਇਤਾਂ ਦਿੱਤੀਆਂ ...
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 16 ਜੁਲਾਈ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 2 hours ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ....
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 minute ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 3 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 3 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 3 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 3 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 3 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 4 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 4 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 4 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 5 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 5 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 5 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 5 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 6 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 6 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 6 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 7 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 7 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 8 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਮੋਗਾ

ਵਿਦਿਆਰਥੀ ਸੰਘਰਸ਼ ਅੱਗੇ ਝੁਕੀ ਸੰਤ ਦਰਬਾਰਾ ਸਿੰਘ ਕਾਲਜ ਲੋਪੋ ਦੀ ਮੈਨੇਜਮੈਂਟ ਨੇ ਮੰਨੀਆਂ ਸਾਰੀਆਂ ਮੰਗਾਂ

ਨਿਹਾਲ ਸਿੰਘ ਵਾਲਾ, 17 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵੋਮੈਨ ਲੋਪੋ ਿਖ਼ਲਾਫ਼ ਪੰਜਾਬ ਸਟੂਡੈਂਟ ਯੂਨੀਅਨ ਦੀ ਅਗਵਾਈ ਹੇਠ 13 ਅਗਸਤ ਤੋਂ ਲਗਾਏ ਦਿਨ ਰਾਤ ਦੇ ਧਰਨੇ ਤੋਂ ਬਾਅਦ ਅਖੀਰ ਅੱਜ ਲੋਪੋ ਕਾਲਜ ਦੀ ਮੈਨੇਜਮੈਂਟ ਨੇ ਵਿਦਿਆਰਥੀ ਸੰਘਰਸ਼ ਅੱਗੇ ਝੁਕਦਿਆਂ ਸਾਰੀਆਂ ਮੰਗਾਂ ਮੰਨਣ ਦਾ ਐਲਾਨ ਕਰ ਦਿੱਤਾ | ਇਸ ਤੋਂ ਪਹਿਲਾਂ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਅਮਰਵੀਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਮੋਗਾ ਹਰਪਾਲ ਸਿੰਘ ਨੇ ਵਿਦਿਆਰਥੀਆਂ ਦੇ ਧਰਨੇ ਵਿਚ ਪਹੰੁਚ ਕੇ ਸਟੇਜ ਤੋਂ ਐਲਾਨ ਕੀਤਾ ਕਿ ਲੋਪੋ ਕਾਲਜ ਦੀ ਮੈਨੇਜਮੈਂਟ ਨੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੀ ਉਲੰਘਣਾ ਕੀਤੀ ਹੈ | ਜਿਸ ਲਈ ਕਾਲਜ ਦੀ ਪਿ੍ੰਸੀਪਲ ਅਤੇ ਕਾਲਜ ਪ੍ਰਬੰਧਕ ਜ਼ਿੰਮੇਵਾਰ ਦੋਸ਼ੀ ਹਨ | ਉਨ੍ਹਾਂ ਕਿਹਾ ਕਿ ਕਾਲਜ ਵਲੋਂ ਸੈਸ਼ਨ 2017-18 ਲਈ ਭਲਾਈ ਵਿਭਾਗ ਮੋਗਾ ਨੂੰ ਹਲਫ਼ੀਆ ਬਿਆਨ ਦਿੱਤਾ ਗਿਆ ਸੀ ਕਿ ਬੀ.ਐਡ. ਅਤੇ ਐਮ..ਐਡ. ਦੇ ਕੋਰਸ ਦੇ ਐਸ.ਸੀ. ਵਿਦਿਆਰਥੀਆਂ ਪਾਸੋਂ ਕੋਈ ਫ਼ੀਸ ਨਹੀਂ ਲਈ ਗਈ ਹੈ ਅਤੇ ਨਾ ਹੀ ਉਨ੍ਹਾਂ ਤੋਂ ਹੋਰ ਕਿਸੇ ਕਿਸਮ ਦੀ ਰਕਮ ਵਸੂਲੀ ਗਈ ਹੈ | ਸੰਸਥਾ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਦਾਖ਼ਲੇ ਸਮੇਂ ਫ਼ੀਸਾਂ ਨਾ ਚਾਰਜ ਕਰਨ ਬਾਰੇ ਪ੍ਰਾਸਪੈਕਟਸ ਵਿਚ ਵੀ ਦਰਜ ਕੀਤਾ ਗਿਆ ਹੈ | ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਅਮਰਵੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਲਜ ਮੈਨੇਜਮੈਂਟ ਅਤੇ ਪਿ੍ੰਸੀਪਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਇਸ ਸਬੰਧੀ ਤੁਰੰਤ ਜੁਆਬ ਦੇਣ ਲਈ ਕਿਹਾ ਗਿਆ ਹੈ | ਦੂਸਰੇ ਪਾਸੇ ਵਿਦਿਆਰਥੀ ਜਥੇਬੰਦੀ ਪੰਜਾਬ ਸਟੂਡੈਂਟ ਯੂਨੀਅਨ ਦੇ ਜਨਰਲ ਸਕੱਤਰ ਕਰਮਜੀਤ ਕੋਟਕਪੂਰਾ ਅਤੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਨੇ ਸਾਰੀਆਂ ਵਿਦਿਆਰਥਣਾਂ ਦੇ ਦਾਖ਼ਲੇ ਤੱਕ ਧਰਨੇ ਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ | ਉਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਦੀ ਦੋਸ਼ੀ ਲੋਪੋ ਕਾਲਜ ਦੀ ਮੈਨੇਜਮੈਂਟ ਿਖ਼ਲਾਫ਼ ਕਾਨੂੰਨੀ ਕਾਰਵਾਈ ਦੀ ਵੀ ਮੰਗ ਕੀਤੀ | ਅੱਜ ਧਰਨੇ ਨੂੰ ਨੌਜਵਾਨ ਭਾਰਤ ਸਭਾ ਦੇ ਕਰਮ ਰਾਮਾ, ਨਰੇਗਾ ਮਜ਼ਦੂਰ ਯੂਨੀਅਨ ਦੇ ਹਰਭਜਨ ਭੱਟੀ, ਸੀ.ਪੀ.ਆਈ. ਦੇ ਕਾਮਰੇਡ ਮਹਿੰਦਰ ਸਿੰਘ, ਕਾਮਰੇਡ ਜਗਜੀਤ, ਮੰਗਤ ਰਾਏ, ਜੀਵਨ ਬਿਲਾਸਪੁਰ, ਇਨਕਲਾਬੀ ਨੌਜਵਾਨ ਸਭਾ ਦੇ ਰਾਜੂ ਬਿਲਾਸਪੁਰ, ਐਨ.ਜੀ.ਓ. ਆਗੂ ਗੁਰਚਰਨ ਰਾਜੂ ਪੱਤੋ, ਕਿਰਤੀ ਕਿਸਾਨ ਯੂਨੀਅਨ ਦੇ ਬੂਟਾ ਸਿੰਘ ਤਖਾਣਬੱਧ, ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸਨਜ਼ ਦੇ ਡਾ. ਗੁਰਮੇਲ ਸਿੰਘ ਮਾਛੀਕੇ, ਡਾ. ਜੁਗਰਾਜ ਸਿੰਘ ਟੱਲੇਵਾਲ, ਡਾ. ਹਰਗੁਰਪ੍ਰਤਾਪ ਸਿੰਘ, ਸ਼ਹੀਦ ਬਾਬਾ ਜੀਵਨ ਸਿੰਘ ਟਰੱਸਟ ਦੇ ਸੁਰਜੀਤ ਰਾਮਗੜ੍ਹ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਚਰਨ ਰਾਮਾ ਜਸਵੀਰ ਕੌਰ, ਸੁਖਵਿੰਦਰ ਕੌਰ, ਹਰਜੋਤ ਕੌਰ, ਨਵਜੋਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ |

ਲੋਹਗੜ੍ਹ ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਧਰਮਕੋਟ, 17 ਅਗਸਤ (ਪਰਮਜੀਤ ਸਿੰਘ)-ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਲੋਹਗੜ੍ਹ ਕੋਲ ਵਗਦੀ ਨਹਿਰ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਧਰਮਕੋਟ ਕੋਲ ਦੀ ਵਗਦੀ ਨਹਿਰ 'ਚੋਂ ਅੱਜ ਥਾਣਾ ਧਰਮਕੋਟ ਪੁਲਿਸ ਨੂੰ ਇਕ ਅਣਪਛਾਤੀ ...

ਪੂਰੀ ਖ਼ਬਰ »

ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅਵਤਾਰ ਸਿੰਘ ਤਾਰੀ ਨੂੰ ਬਾਘਾ ਪੁਰਾਣਾ ਅਦਾਲਤ ਵਿਚ ਕੀਤਾ ਪੇਸ਼

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਦਰਜ ਮੁਕੱਦਮਾ ਨੰਬਰ 18 ਸਾਲ 2013 ਧਾਰਾ 382, 394, 34 ਆਈ.ਪੀ.ਸੀ. ਨਾਲ ਸਬੰਧਿਤ ਅਵਤਾਰ ਸਿੰਘ ਤਾਰੀ ਵਾਸੀ ਦੁਸਾਂਝ ਨੂੰ ਬਾਘਾ ਪੁਰਾਣਾ ਪੁਲਿਸ ਵਲੋਂ ਕਾਬੂ ਕੀਤਾ ਗਿਆ ਸੀ, ਨੂੰ ਅੱਜ ਡੀ.ਐਸ.ਪੀ. ਰਣਜੋਧ ...

ਪੂਰੀ ਖ਼ਬਰ »

ਤਿੰਨ ਝਪਟਮਾਰਾਂ ਨੂੰ 5-5 ਸਾਲ ਕੈਦ ਤੇ ਜੁਰਮਾਨਾ

ਮੋਗਾ, 17 ਅਗਸਤ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ ਨੇ ਤਿੰਨ ਝਪਟਮਾਰਾਂ ਨੂੰ ਇਕ ਲੜਕੀ ਕੋਲੋਂ ਪਰਸ ਖੋਹਣ ਦੇ ਮਾਮਲੇ 'ਚ 5-5 ਸਾਲ ਕੈਦ ਅਤੇ 10-10 ਹਜ਼ਾਰ ਰੁਪਏ ਜ਼ੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ...

ਪੂਰੀ ਖ਼ਬਰ »

19ਵੀਂ ਯੂਥ ਪੰਜਾਬ ਸਟੇਟ ਬਾਸਕਿਟਬਾਲ ਚੈਂਪੀਅਨਸ਼ਿਪ ਸ਼ੁਰੂ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਖੇਡ ਮੈਦਾਨ ਮੋਗਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਵਲੋਂ ਗੁਰੂ ਨਾਨਕ ਬਾਸਕਟ ਬਾਲ ਅਕੈਡਮੀ ਦੇ ਅਹੁਦੇਦਾਰ ਪ੍ਰਧਾਨ ਪਵਿੱਤਰ ਸਿੰਘ ਸੇਖੋਂ, ਜਨਰਲ ਸਕੱਤਰ ਡਾ: ਸ਼ਮਸ਼ੇਰ ਸਿੰਘ ਮੱਟਾ ਜੌਹਲ, ਮਾਹਿਰ ਬਾਸਕਟਬਾਲ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਤੇ ਗੈਰ ਕਾਨੂੰਨੀ ਧੰਦੇ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡੀ.ਐਸ.ਪੀ.

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਅਤੇ ੈਰ-ਕਾਨੂੰਨੀ ਧੰਦੇ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਆਂ | ਇਸ ਮੰਤਵ ਦੀ ਪੂਰਤੀ ਲਈ ਇਲਾਕੇ ਦੇ ਲੋਕ ਪੁਲਿਸ ਪ੍ਰਸ਼ਾਸਨ ਦਾ ਵੱਧ ਤੋਂ ...

ਪੂਰੀ ਖ਼ਬਰ »

ਮੀਂਹ ਕਾਰਨ ਕੰਧ ਡਿੱਗੀ

ਅਜੀਤਵਾਲ, 17 ਅਗਸਤ (ਗ਼ਾਲਿਬ)-ਮੀਂਹ ਕਾਰਨ ਕਿਲੀ ਚਾਹਲ ਚੂਹੜਚੱਕ ਿਲੰਕ ਰੋਡ 'ਤੇ ਵਿਸ਼ਭ ਰਾਈਸ ਮਿੱਲਜ਼ ਦੀ ਕੰਧ ਡਿਗ ਗਈ | ਇਸ ਸਬੰਧੀ ਪੰਕਜ ਗਰਗ ਪੁੱਤਰ ਧਰਮਪਾਲ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੈਲਰ ਦੀ ਅੱਠ ਫੁੱਟ ਉੱਚੀ 150 ਫੁੱਟ ਤੋਂ ਲੰਬੀ ਕੰਧ ਅਚਾਨਕ ਆਏ ...

ਪੂਰੀ ਖ਼ਬਰ »

ਨਹਿਰ 'ਚੋਂ ਲਾਸ਼ ਬਰਾਮਦ

ਮੋਗਾ, 17 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਧਰਮਕੋਟ ਪੁਲਿਸ ਨੂੰ ਧਰਮਕੋਟ ਨਾਲ ਵਗਦੀ ਸੈਕਸਰ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਲੁਧਿਆਣਾ ਵਲੋਂ ਆਉਂਦੀ ਨਹਿਰ 'ਚ ਤੈਰਦੀ ਆਉਂਦੀ ਲਾਸ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਨਿਹਾਲ ਸਿੰਘ ਵਾਲਾ, 17 ਅਗਸਤ (ਟਿਵਾਣਾ, ਲੁਹਾਰਾ)-ਇੱਥੋਂ ਨਜ਼ਦੀਕੀ ਪਿੰਡ ਲੁਹਾਰਾ ਵਿਖੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਬਾਬੂ ਸਿੰਘ ਮਾਛੀਕੇ ਜੋ ਕਿ ਆਪਣੇ ਮੋਟਰ ਸਾਈਕਲ 'ਤੇ ਮੋਗੇ ਨੂੰ ਜਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਮੋਗਾ, 17 ਅਗਸਤ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਮੁਖਿੰਦਰ ਸਿੰਘ ਅਤੇ ਉਸ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਪਿੰਡ ਸਿੰਘਪੁਰਾ ਮੁੰਨਣ ਤੋਂ ਇੰਦਰਜੀਤ ਸਿੰਘ ਪੁੱਤਰ ਸੰਮਾ ਸਿੰਘ ਵਾਸੀ ਦੌਲੇਵਾਲਾ ਨੂੰ ਦੋ ਗ੍ਰਾਮ ਹੈਰੋਇਨ ...

ਪੂਰੀ ਖ਼ਬਰ »

ਝੋਨੇ ਦੀ ਸੁਚੱਜੀ ਖ਼ਰੀਦ ਲਈ ਸਰਕਾਰ ਵਲੋਂ ਪੁਖਤਾ ਇੰਤਜ਼ਾਮ ਕੀਤੇ ਜਾਣਗੇ-ਆਸ਼ੂ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਸ਼ਹਿਰੀ ਕਾਂਗਰਸ ਪ੍ਰਧਾਨ ਵਿਨੋਦ ਬਾਂਸਲ ਦੇ ਗ੍ਰਹਿ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਦੇ ਮੇਅਰ ਨੂੰ ਆਪਣੇ ਅਧਿਕਾਰ ਖੇਤਰ ਬਾਰੇ ਵੀ ਪਤਾ ਨਹੀਂ-ਤਰਲੋਚਨ ਸਿੰਘ ਗਿੱਲ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਨਗਰ-ਨਿਗਮ ਮੋਗਾ ਦੇ ਮੇਅਰ ਅਕਸ਼ਿਤ ਜੈਨ ਵਲੋਂ ਅੱਜ ਮਿਤੀ 16 ਅਗਸਤ ਨੂੰ ਨਗਰ-ਨਿਗਮ ਹਾਊਸ ਦੀ ਮੀਟਿੰਗ ਜੋ ਬੁਲਾਈ ਗਈ ਸੀ, ਨੂੰ ਮੁਲਤਵੀ ਕਰ ਕੇ ਹੁਣ ਨਗਰ-ਨਿਗਮ ਹਾਊਸ ਦੀ ਮੀਟਿੰਗ 20 ਅਗਸਤ ਨੂੰ ਸਵੇਰੇ 11 ਵਜੇ ਰੱਖੀ ਗਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਪਣੇ ਸਾਰੇ ਵਾਅਦਿਆਂ ਤੋਂ ਭੱਜ ਰਹੀ ਹੈ-ਭਗਵੰਤ ਮਾਨ

ਸਮਾਲਸਰ, 17 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ 'ਚ ਰਾਜਭਾਗ ਸੰਭਾਲਣ ਤੋਂ ਪਹਿਲਾਂ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵਾਅਦਾ ਕੀਤਾ ਸੀ ਕਿ ਪੰਜਾਬ 'ਚ ਕਾਂਗਰਸ ਸਰਕਾਰ ਬਣਦਿਆਂ ਹੀ ਚਾਰ ਹਫ਼ਤਿਆਂ 'ਚ ਪੰਜਾਬ 'ਚੋਂ ਨਸ਼ਾ ...

ਪੂਰੀ ਖ਼ਬਰ »

ਅਸੂਲ ਮੰਚ ਦੇ ਸੱਦੇ 'ਤੇ ਪ੍ਰਵਾਸੀ ਮਜ਼ਦੂਰਾਂ ਨੇ ਖੜਕਾਈਆਂ ਥਾਲੀਆਂ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅਪੰਗ- ਸਪੰਗ ਅਸੂਲ ਮੰਚ ਪੰਜਾਬ ਵਲੋਂ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਅੰਗਹੀਣ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ ਅਤੇ ਬੀਤੇ ਦਿਨ ਅਸੂਲ ਮੰਚ ਨੇ ਹੁਸੈਨੀਵਾਲਾ ਤੋਂ ਅੰਗਹੀਣਾਂ ਦੇ ਕਾਫ਼ਲੇ ...

ਪੂਰੀ ਖ਼ਬਰ »

ਸੂਰਬੀਰਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਜੌਹਲ

ਧਰਮਕੋਟ, 17 ਅਗਸਤ (ਪਰਮਜੀਤ ਸਿੰਘ/ਹਰਮਨਦੀਪ ਸਿੰਘ)- ਦਾਣਾ ਮੰਡੀ ਧਰਮਕੋਟ ਵਿਖੇ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਐਸ.ਡੀ.ਐਮ. ਗੁਰਵਿੰਦਰ ਸਿੰਘ ਜੌਹਲ ਸਨ ਜਿਨ੍ਹਾਂ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪੁਲਿਸ ਟੁਕੜੀ ਤੋਂ ...

ਪੂਰੀ ਖ਼ਬਰ »

ਮਾਮਲਾ ਗ਼ਰੀਬ ਵਰਗ ਨੂੰ ਅਣਗੌਲਿਆ ਕਰਨ ਦਾ

ਪ੍ਰੀਤਮ ਸਿੰਘ ਭੱਟੀ ਦੀ ਅਗਵਾਈ ਹੇਠ ਵਫ਼ਦ ਬੀ.ਡੀ.ਪੀ.ਓ. ਕੋਲ ਪੁੱਜਾ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਪ੍ਰੀਤਮ ਸਿੰਘ ਭੱਟੀ ਮਾੜੀ ਮੁਸਤਫ਼ਾ ਨੇ ਇੱਥੇ ਗ਼ਰੀਬ ਵਰਗ ਦੇ ਦਲਿਤਾਂ ਨੂੰ ਨਾਲ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਅੱਗੇ ਇਕੱਤਰਤਾ ਕੀਤੀ ਅਤੇ ਉਨ੍ਹਾਂ ਨੇ ਦੱਸਿਆ ਕਿ ਪਿੰਡ ਮਾੜੀ ਮੁਸਤਫ਼ਾ ਦੀ ਪੰਚਾਇਤ ਵਲੋਂ ਗ਼ਰੀਬ ਵਰਗ ਨੂੰ ...

ਪੂਰੀ ਖ਼ਬਰ »

ਅਪੰਗ-ਸਪੰਗ ਲੋਕ ਮੰਚ ਵਲੋਂ ਥਾਲੀ ਖੜਕਾਊ ਮੀਟਿੰਗ

ਕੋਟ ਈਸੇ ਖਾਂ, 17 ਅਗਸਤ (ਨਿਰਮਲ ਸਿੰਘ ਕਾਲੜਾ)-ਪਿੰਡ ਬਲਖੰਡੀ ਵਿਖੇ ਅਪੰਗ-ਸਪੰਗ ਲੋਕ ਮੰਚ ਵਲੋਂ ਆਪਣੀਆਂ ਮੰਗਾਂ ਲਈ ਥਾਲੀ ਖੜਕਾ ਕੇ ਮੀਟਿੰਗ ਕੀਤੀ | ਮੀਟਿੰਗ 'ਚ ਵੱਖ-ਵੱਖ ਆਗੂਆਂ ਨੇ ਕਿਹਾ ਕਿ ਹਰਿਆਣਾ ਤੇ ਚੰਡੀਗੜ੍ਹ ਵਾਂਗ ਪੰਜਾਬ ਵਿਚ ਵੀ 2 ਹਜ਼ਾਰ ਰੁਪਏ ਮਹੀਨਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਦੀ ਮੀਟਿੰਗ

ਮੋਗਾ, 17 ਅਗਸਤ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਹਾੜਾ ਮਨਾਇਆ

ਮੋਗਾ, 16 ਅਗਸਤ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ 72ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਵਲੋਂ ਰਾਸ਼ਟਰੀ ਝੰਡਾ ਅਤੇ ਸਕੂਲ ...

ਪੂਰੀ ਖ਼ਬਰ »

ਆਰ.ਆਈ.ਈ.ਸੀ. ਨੇ ਲਗਵਾਇਆ ਆਸਟ੍ਰੇਲੀਆ ਦਾ ਸਟੂਡੈਂਟ ਵੀਜ਼ਾ

ਮੋਗਾ, 17 ਜੁਲਾਈ (ਸੁਰਿੰਦਰਪਾਲ ਸਿੰਘ)- ਆਰ.ਆਈ.ਈ.ਸੀ. ਵਲੋਂ ਆਏ ਦਿਨ ਨੌਜਵਾਨਾਂ ਨੂੰ ਵਿਦੇਸ਼ ਭੇਜ ਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ | ਸੰਸਥਾ ਵਲੋਂ ਸੁਖਪ੍ਰੀਤ ਕੌਰ ਗਿੱਲ ਪੁੱਤਰੀ ਸਤਨਾਮ ਸਿੰਘ ਵਾਸੀ ਪਿੰਡ ਮੰਡੀਰਾਂ ਵਾਲਾ ਪੁਰਾਣਾ ਦਾ ...

ਪੂਰੀ ਖ਼ਬਰ »

ਖਹਿਰਾ ਇਮੀਗ੍ਰੇਸ਼ਨ ਸੰਸਥਾ ਨੇ ਲਗਵਾਏ ਕੈਨੇਡਾ ਦੇ ਵਿਜ਼ਟਰ ਵੀਜ਼ੇ

ਮੋਗਾ, 17 ਅਗਸਤ (ਅਮਰਜੀਤ ਸਿੰਘ ਸੰਧੂ)- ਖਹਿਰਾ ਇਮੀਗ੍ਰੇਸ਼ਨ ਸੰਸਥਾ ਨੇ ਕੈਨੇਡਾ ਦੇ ਤਿੰਨ ਵਿਜ਼ਟਰ ਵੀਜ਼ੇ ਲਗਵਾਏ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਮੁਖ਼ਤਿਆਰ ਸਿੰਘ ਖਹਿਰਾ ਅਤੇ ਸਹਾਇਕ ਡਾਇਰੈਕਟਰ ਜਸਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਇਹ ਸੰਸਥਾ ਕੈਨੇਡਾ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.5 ਬੈਂਡ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਸ਼ਹਿਰ ਦੀ ਕੋਟਕਪੂਰਾ ਰੋਡ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਨਾਮਵਰ ਆਈਲਟਸ ਸੰਸਥਾ ਇੰਗਲਿਸ਼ ਸਕੂਲ ਦੇ ਵਿਦਿਆਰਥੀ ਚਰਨਪ੍ਰੀਤ ਸਿੰਘ ਵਾਸੀ ਫੂਲੇਵਾਲਾ ਨੇ ਥੋੜੇ੍ਹ ਸਮੇਂ ਦੀ ਕੋਚਿੰਗ ਦੌਰਾਨ ਹੀ ਆਈਲਟਸ ਦੀ ਪ੍ਰੀਖਿਆ ...

ਪੂਰੀ ਖ਼ਬਰ »

ਓਪਨ ਜ਼ਿਲ੍ਹਾ ਵੁਸ਼ੂ ਮੁਕਾਬਲਿਆਂ 'ਚ ਯੂਨੀਕ ਸਕੂਲ ਦੇ ਵਿਦਿਆਰਥੀ ਛਾਏ

ਸਮਾਲਸਰ, 17 ਅਗਸਤ (ਬੰਬੀਹਾ)-ਬੀਤੇ ਦਿਨੀਂ ਐਸ.ਐਫ.ਸੀ. ਸਕੂਲ ਵਿਖੇ ਕਰਵਾਏ ਗਏ ਓਪਨ ਜ਼ਿਲ੍ਹਾ ਵੁਸ਼ੂ ਮੁਕਾਬਲਿਆਂ ਵਿਚ ਯੂਨੀਕ ਸਕੂਲ ਦੇ ਵਿਦਿਆਰਥੀਆਂ ਨੇ ਕੋਚ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਰਾਮਦੇਵ ਨੇ 32 ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ 8 ਸਟੂਡੈਂਟ ਵੀਜ਼ੇ ਲਗਵਾਏ

ਮੋਗਾ, 17 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗ੍ਰੇਸ਼ਨ ਸਰਵਿਸਜ ਅਕਾਲਸਰ ਚੌਾਕ ਜੀ.ਟੀ ਰੋਡ ਮੋਗਾ ਨੇ ਸਤੰਬਰ ਇਨਟੇਕ ਲਈ ਹਰਪ੍ਰੀਤ ਸਿੰਘ ਖੁਖਰਾਣਾ, ਰਾਜਵੀਰ ਕੌਰ, ਗੁਰਪ੍ਰੀਤ ਕੌਰ, ਦਲਵਿੰਦਰ ਕੌਰ, ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ 6 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਦੀ ਵਿਦਿਆਰਥਣ ਹਰਨੀਤ ਕੌਰ ਮਹੇ ਪੁੱਤਰੀ ਕੁਲਵਿੰਦਰ ਸਿੰਘ ਮਹੇ ਵਾਸੀ ਬਾਘਾ ਪੁਰਾਣਾ ਨੇ ਓਵਰਆਲ 6 ਬੈਂਡ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ 6 ਬੈਂਡ ਲਏ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਆਈਲਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਪਵਨੀਤ ਸ਼ਰਮਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਲਏ 8.0 ਬੈਂਡ

ਸਮਾਧ ਭਾਈ, 17 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ਾਂ ਵਿਚ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ...

ਪੂਰੀ ਖ਼ਬਰ »

ਜੇ.ਐਮ.ਐਸ. ਇੰਸਟੀਚਿਊਟ ਦੇ ਵਿਦਿਆਰਥੀ ਨੇ 6.5 ਬੈਂਡ ਲਏ

ਬਾਘਾ ਪੁਰਾਣਾ, 17 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ ਉੱਪਰ ਨਹਿਰੂ ਮੰਡੀ ਵਿਖੇ ਸਥਿਤ ਇਲਾਕੇ ਦੀ ਨਾਮਵਰ ਆਈਲਟਸ ਸੰਸਥਾ ਜੇ.ਐਮ.ਸੀ. ਇੰਸਟੀਚਿਊਟ ਦੇ ਵਿਦਿਆਰਥੀ ਨੇ ਆਕਾਸ਼ਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕੋਟਲਾ ਮਿਹਰ ਸਿੰਘ ...

ਪੂਰੀ ਖ਼ਬਰ »

ਪਰਮ ਰਾਮ ਨੂੰ ਅੰਤਿਮ ਵਿਦਾਇਗੀ

ਬਿਲਾਸਪੁਰ, 17 ਅਗਸਤ (ਸੁਰਜੀਤ ਸਿੰਘ ਗਾਹਲਾ)-ਸਵਰਗੀ ਸੰਤੋਸ਼ ਕੁਮਾਰ ਬਿੱਟੂ ਤੇ ਡਾਕਟਰ ਪਵਨ ਕੁਮਾਰ ਦੇ ਪਿਤਾ ਪਰਮ ਰਾਮ ਦੇ ਅਕਾਲ ਚਲਾਣੇ ਉਪਰੰਤ ਸੈਂਕੜੇ ਲੋਕਾਂ ਵਲੋਂ ਪਿੰਡ ਪੱਤੋ ਹੀਰਾ ਸਿੰਘ ਵਿਖੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਦਲੀਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX