ਤਾਜਾ ਖ਼ਬਰਾਂ


ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  3 minutes ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  14 minutes ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  24 minutes ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  38 minutes ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  58 minutes ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 16 ਜੁਲਾਈ- ਸੁਪਰੀਮ ਕੋਰਟ ਵਲੋਂ ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਫ਼ੈਸਲਾ ਕੱਲ੍ਹ ਭਾਵ ਕਿ ਬੁੱਧਵਾਰ ਸਵੇਰੇ ਸੁਣਾਇਆ ਜਾਵੇਗਾ। ਅਦਾਲਤ ਵਲੋਂ ਫ਼ੈਸਲਾ ਸਵੇਰੇ...
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 1 hour ago
ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ ਚੋਹਲਾ)- ਇੱਥੋਂ ਨਜ਼ਦੀਕੀ ਪਿੰਡ ਰਾਣੀ ਵਲਾਹ ਵਿਖੇ ਪਾਣੀ ਵਾਲੇ ਸੂਏ 'ਚੋਂ ਭੇਦਭਰੇ ਹਾਲਾਤ 'ਚ ਇੱਕ ਔਰਤ ਅਤੇ ਇੱਕ ਬੱਚੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਚੋਹਲਾ ਸਾਹਿਬ...
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 1 hour ago
ਤਪਾ ਮੰਡੀ, 16 ਜੁਲਾਈ(ਵਿਜੇ ਸ਼ਰਮਾ)- ਤਪਾ ਖੇਤਰ 'ਚ ਪੈ ਰਹੇ ਤੇਜ਼ ਮੀਂਹ ਕਾਰਨ ਤਪਾ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫ਼ਸਲ ਤਬਾਹ ਹੋ ਗਈ ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਦਿਖਾਈ ਦੇ ਰਹੀ ਹੈ। ਇਸ ਸੰਬੰਧੀ ਕਿਸਾਨਾਂ ....
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 1 hour ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ 'ਚ ਬਿਜਲੀ ਬਿੱਲਾਂ ਦੇ ਨਾਂ 'ਤੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਵਿਰੁੱਧ ਪੰਜਾਬ ਏਕਤਾ ਪਾਰਟੀ ਵਲੋਂ 22 ਜੁਲਾਈ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਧਰਨਾ ਦਿੱਤਾ ਜਾਵੇਗਾ। ਪਾਰਟੀ ਦੇ...
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 1 hour ago
ਪਟਿਆਲਾ, 16 ਜੁਲਾਈ (ਅਮਨਦੀਪ ਸਿੰਘ)- ਪਟਿਆਲਾ 'ਚ ਵੱਡੀ ਨਦੀ ਦੇ ਪਾਣੀ ਦਾ ਫਲੋ ਵਧਣ ਕਾਰਨ ਗੋਪਾਲ ਕਾਲੋਨੀ ਅਤੇ ਇਸ ਦੇ ਨਾਲ ਲਗਦੀਆਂ ਕਾਲੋਨੀਆਂ ਖ਼ਾਲੀ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਕਾਲੋਨੀ ਵਾਸੀਆਂ ਨੂੰ ਹਦਾਇਤਾਂ ਦਿੱਤੀਆਂ ...
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 16 ਜੁਲਾਈ- ਨੇਪਾਲ 'ਚ ਭਾਰੀ ਮੀਂਹ ਤੋਂ ਬਾਅਦ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 78 ਹੋ ਗਈ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਮੁਤਾਬਕ ਹੜ੍ਹ ਕਾਰਨ 40 ਲੋਕ ਜ਼ਖ਼ਮੀ ਹੋਏ ਹਨ, ਜਦਕਿ 32 ਅਜੇ ਵੀ ਲਾਪਤਾ ਹਨ। ਉੱਥੇ ਹੀ ਹੁਣ ਤੱਕ 3366 ਲੋਕਾਂ...
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 2 hours ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਕਈ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਅਜੇ ਤੱਕ ਮਲਬੇ 'ਚੋਂ 5 ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿਨ੍ਹਾਂ 'ਚ...
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 2 hours ago
ਦਿਸਪੁਰ, 16 ਜੁਲਾਈ- ਅਸਮ ਦੇ ਚਿਰਾਂਗ ਦੇ ਡਾਬਬਿਲ ਪਿੰਡ ਦੇ ਸਥਾਨਕ ਲੋਕ ਹੜ੍ਹ ਦੇ ਕਹਿਰ ਕਾਰਨ ਘਰ ਛੱਡਣ ਲਈ ਮਜ਼ਬੂਰ ਹੋ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੜ੍ਹ ਦੇ ਪਾਣੀ ਕਾਰਨ ਉਨ੍ਹਾਂ ਦੇ ਘਰ ਰੁੜ੍ਹ ਰਹੇ ਹਨ ਅਤੇ ਉਨ੍ਹਾਂ ਕੋਲ ਖਾਣ ਦੇ ਲਈ ਖਾਣਾ...
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਕੇਂਦਰੀ ਮੰਤਰੀ ਮੰਡਲ ਦੀ ਬੈਠਕ ਕੱਲ੍ਹ 1 ਵਜੇ ਸੰਸਦ ਦੇ ਅਨੀਕਸ ਭਵਨ 'ਚ ਆਯੋਜਿਤ ਕੀਤੀ....
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 minute ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 3 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 3 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 3 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 3 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 3 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 4 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 4 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 4 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 5 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 5 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 5 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 5 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 6 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 6 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 6 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 7 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 7 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 8 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਸੰਗਰੂਰ

ਟਰੱਕ 'ਚ ਲੁਕਾ ਕੇ ਲਿਆਂਦੀ ਭੁੱਕੀ ਸਣੇ ਤਿੰਨ ਗਿ੍ਫ਼ਤਾਰ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹਾ ਪੁਲਿਸ ਸੰਗਰੂਰ ਨੇ ਤਿੰਨ ਸਮਗਲਰਾਂ ਨੰੂ 95 ਕਿਲੋ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਦੱਸਿਆ ਹੈ ਕਿ ਥਾਣੇਦਾਰ ਲਖਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਖਨੌਰੀ ਨੇ ਸਮੇਤ ਪੁਲਿਸ ਪਾਰਟੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਹਰਿਆਣਾ ਵਲੋਂ ਆਏ ਇਕ ਟਰੱਕ ਨੰੂ ਰੋਕ ਕੇ ਤਲਾਸ਼ੀ ਲੈਣ ਉੱਤੇ ਤਿੰਨ ਥੈਲੇ ਕੁਲ ਵਜ਼ਨ 95 ਕਿਲੋ ਚੂਰਾ ਪੋਸਤ ਬਰਾਮਦ ਕਰਵਾ ਕੇ ਚਾਲਕ ਅਮਿਤ ਲਾਲ ਵਾਸੀ ਗੋਬਿੰਦਗੜ੍ਹ, ਟਰੱਕ ਮਾਲਕ ਮੁਹੰਮਦ ਅਨਵਰ ਵਾਸੀ ਮਲੇਰਕੋਟਲਾ ਅਤੇ ਸੰਕਰ ਸਿੰਘ ਿਖ਼ਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ | ਡਾ. ਗਰਗ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗਿ੍ਫ਼ਤਾਰ ਵਿਅਕਤੀਆਂ ਨੇ ਦੱਸਿਆ ਹੈ ਕਿ ਉਹ ਇਹ ਚੂਰਾ ਪੋਸਤ ਮੱਧ ਪ੍ਰਦੇਸ਼ ਤੋਂ ਲੈ ਕੇ ਆਏ ਸਨ ਅਤੇ ਇਸ ਨੰੂ ਮਲੇਰਕੋਟਲਾ, ਖੰਨਾ ਆਦਿ ਦੇ ਇਲਾਕੇ ਵਿਚ ਸਪਲਾਈ ਕਰਨਾ ਸੀ | ਉਨ੍ਹਾਂ ਇਹ ਤਿੰਨੋ ਥੈਲੇ ਟਰੱਕ ਵਿਚ ਪਿਆਜ ਅਤੇ ਲਸਨ ਦੀਆਂ ਬੋਰੀਆਂ ਵਿਚ ਲੁਕਾ ਕੇ ਰੱਖੇ ਹੋਏ ਸਨ | ਡਾ. ਗਰਗ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਨਵੇਂ ਟਰੱਕ ਦੀਆਂ ਕਿਸਤਾਂ ਟੁੱਟ ਗਈਆਂ ਸਨ ਇਸ ਲਈ ਉਨ੍ਹਾਂ ਇਹ ਕੰਮ ਕੀਤਾ | ਇਨ੍ਹਾਂ ਨੰੂ ਅਦਾਲਤ ਵਿਚ ਪੇਸ਼ ਕਰਨ ਉਪਰੰਤ ਪੁਲਿਸ ਰਿਮਾਂਡ ਹਾਸਲ ਕਰ ਕੇ ਸਪਲਾਇਰ ਅਤੇ ਅੱਗੇ ਸਪਲਾਈ ਲੈਣ ਵਾਲਿਆਂ ਨੰੂ ਵੀ ਪੁੱਛਗਿੱਛ ਦੇ ਘੇਰੇ ਵਿਚ ਲਿਆਂਦਾ ਜਾਵੇਗਾ |

ਦਰਜਾ ਚਾਰ ਮੁਲਾਜ਼ਮਾਂ ਵਲੋਂ ਭੁੱਖ ਹੜਤਾਲ ਉਪਰੰਤ ਰੋਸ ਰੈਲੀ

ਸੰਗਰੂਰ, 17 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੱਖੀ ਗਈ 24 ਘੰਟਿਆਂ ਦੀ ਭੁੱਖ ਹੜਤਾਲ ਦੀ ਸਮਾਪਤੀ ਮੌਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »

ਹਸਪਤਾਲ ਵਿਚ ਐਮਰਜੈਂਸੀ ਸੇਵਾਵਾਂ ਸ਼ੁਰੂ ਕਰਨ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ

ਸ਼ੇਰਪੁਰ, 17 ਅਗਸਤ (ਸੁਰਿੰਦਰ ਚਹਿਲ)-ਸ਼ੇਰਪੁਰ ਦੇ ਹਸਪਤਾਲ ਵਿਚ ਡਾਕਟਰਾਂ ਦੀਆਂ ਖ਼ਾਲੀ ਅਸਾਮੀਆਂ ਨੂੰ ਭਰਨ ਲਈ ਅਤੇ ਐਮਰਜੈਂਸੀ ਸੇਵਾਵਾਂ ਚਾਲੂ ਕਰਨ ਲਈ ਸੰਘਰਸ਼ ਕਮੇਟੀ ਵਲੋਂ ਹਸਪਤਾਲ ਅੱਗੇ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ | ਭਾਵੇਂ ਸਿਹਤ ਵਿਭਾਗ ਨੇ ਦੋ ਹੋਰ ...

ਪੂਰੀ ਖ਼ਬਰ »

ਖ਼ਰਾਬ ਹੋਏ ਏ.ਸੀ. ਦੀ ਕੀਮਤ ਵਾਪਸ ਕਰਨ ਦਾ ਹੁਕਮ

ਸੰਗਰੂਰ, 17 ਅਗਸਤ (ਧੀਰਜ ਪਸ਼ੌਰੀਆ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਸੰਗਰੂਰ ਦੀ ਫਰਮ ਗੋਇਲ ਰੇਡਿਓ ਸੰਗਰੂਰ ਨੰੂ ਹੁਕਮ ਦਿੱਤਾ ਹੈ ਕਿ ਖ਼ਰਾਬ ਹੋਏ ਏ.ਸੀ. ਦੀ ਕੀਮਤ ਵਾਪਸ ਕੀਤੀ ਜਾਵੇ | ਕੇਸ ਮੁਤਾਬਿਕ ਸੌਰਵ ਸਿੰਗਲਾ ਵਾਸੀ ਸੰਗਰੂਰ ਨੇ 28 ਅਪ੍ਰੈਲ 2017 ਨੰੂ ਇਸ ...

ਪੂਰੀ ਖ਼ਬਰ »

ਗੁਰਦੁਆਰਾ ਹਾਅ ਦਾ ਨਾਅਰਾ ਦੀ ਨਵੀਂ ਕਮੇਟੀ ਦੇ ਵਿਵਾਦ ਨੂੰ 'ਦਲਿਤ ਵਿਤਕਰੇ' ਦੀ ਪੁੱਠ ਚਾੜ੍ਹਨ ਦੀ ਤਿਆਰੀ

ਮਲੇਰਕੋਟਲਾ, 16 ਅਗਸਤ (ਕੁਠਾਲਾ)-ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਮੌਕੇ ਨਵਾਬ ਮਲੇਰਕੋਟਲਾ ਵਲੋਂ ਬੁਲੰਦ ਕੀਤੇ ਹਾਅ ਦੇ ਨਾਅਰੇ ਦੀ ਮਹਾਨ ਇਤਿਹਾਸਕ ਯਾਦ ਵਿੱਚ ਮਲੇਰਕੋਟਲਾ ਵਿਖੇ ਸੁਸ਼ੋਭਿਤ ਇੱਕੋ ਇੱਕ ਯਾਦਗਾਰ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਦੀ ...

ਪੂਰੀ ਖ਼ਬਰ »

ਸਰਪੰਚ ਦੇ ਘਰੋਂ ਚਾਲੂ ਭੱਠੀ ਸਮੇਤ ਚਾਰ ਕਾਬੂ

ਦਿੜ੍ਹਬਾ ਮੰਡੀ, 17 ਅਗਸਤ (ਪਰਵਿੰਦਰ ਸੋਨੂੰ)-ਸਥਾਨਕ ਪੁਲਿਸ ਨੇ ਨਜ਼ਦੀਕੀ ਪਿੰਡ ਬਘਰੋਲ ਦੇ ਮੌਜੂਦਾ ਸਰਪੰਚ ਦੇ ਘਰੋ ਸ਼ਰਾਬ ਦੀ ਚਾਲੂ ਭੱਠੀ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦ ਕਿ ਮੌਜੂਦਾ ਸਰਪੰਚ ਕਰਮਜੀਤ ਸਿੰਘ ਪੁਲਿਸ ਨੂੰ ਵੇਖ ਕੇ ਮੌਕੇ ਤੋ ਫ਼ਰਾਰ ...

ਪੂਰੀ ਖ਼ਬਰ »

ਇਕੋ ਰਾਤ 3 ਕਿਸਾਨਾਂ ਦੇ 7 ਪਸ਼ੂ ਚੋਰੀ

ਲਹਿਰਾਗਾਗਾ, 17 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਪਿਛਲੇ ਕਈ ਦਿਨਾਂ ਤੋਂ ਜਿੱਥੇ ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ ਵਿਚੋਂ ਤੇਲ ਅਤੇ ਤਾਂਬਾ ਚੋਰੀ ਕਰਨ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਉੱਥੇ ਹੁਣ ਪਿੰਡਾਂ ਅੰਦਰ ਮੱਝਾਂ ਚੋਰੀ ਕਰਨ ਦੀਆਂ ਘਟਨਾਵਾਂ ...

ਪੂਰੀ ਖ਼ਬਰ »

ਤਿੰਨ ਮੋਟਰਸਾਈਕਲ ਸਵਾਰ ਅਫ਼ੀਮ ਸਮੇਤ ਕਾਬੂ

ਧੂਰੀ, 17 ਅਗਸਤ (ਸੰਜੇ ਲਹਿਰੀ)- ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਬਸੰਤ ਸਿੰਘ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ 250 ਗਰਾਮ ਅਫ਼ੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੈੱ੍ਰਸ ਨੂੰ ...

ਪੂਰੀ ਖ਼ਬਰ »

ਵਣ ਵਿਭਾਗ ਦੇ ਦਰੱਖਤਾਂ ਦੀ ਨਾਜਾਇਜ਼ ਕਟਾਈ ਦੇ ਦੋਸ਼ 'ਚ ਦੋ 'ਤੇ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 17 (ਧਾਲੀਵਾਲ, ਭੁੱਲਰ) - ਸੁਨਾਮ ਮਾਨਸਾ ਮੁੱਖ ਮਾਰਗ 'ਤੇ ਵਣ ਵਿਭਾਗ ਦੇ ਦਰੱਖਤਾਂ ਦੀ ਨਾਜ਼ਾਇਜ ਕਟਾਈ ਦੇ ਦੋਸ਼ ਅਧੀਨ ਸੁਨਾਮ ਪੁਲਿਸ ਵੱਲੋਂ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਖਬਰ ਹੈ | ਮਿਲੀ ਜਾਣਕਾਰੀ ਅਨੁਸਾਰ ਕਰੀਬ ਡੇਢ ਮਹੀਨਾ ...

ਪੂਰੀ ਖ਼ਬਰ »

ਜੋਸ਼ੋ-ਖਰੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ ਆਜ਼ਾਦੀ ਦਿਵਸ

ਸੰਗਰੂਰ, 17 ਅਗਸਤ (ਸੁਖਵਿੰਦਰ ਸਿੰਘ ਫੁੱਲ)- ਬਚਪਨ ਇੰਗਲਿਸ਼ ਸਕੂਲ ਦੇ ਬੱਚਿਆਂ ਨੇ ਦੇਸ਼ ਦੀ ਆਜ਼ਾਦੀ ਦੀ 71ਵੀਂ ਵਰ੍ਹੇਗੰਢ ਦਾ ਜਸ਼ਨ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕਰ ਕੇ ਮਨਾਇਆ | ਇਸ ਮੌਕੇ ਬੱਚਿਆਂ ਵਲੋਂ ਗੀਤ ਗਾਏ ਗਏ, ਡਾਂਸ ਅਤੇ ਆਜ਼ਾਦ ਦੇਸ਼ ਵਿਚ ਨਸ਼ਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਝੂੰਦਾਂ ਨੇ ਸੰਤ ਲੌ ਾਗੋਵਾਲ ਦੀ ਬਰਸੀ ਸਮਾਗਮ ਲਈ ਡਿਊਟੀਆਂ ਲਗਾਈਆਂ

ਅਹਿਮਦਗੜ੍ਹ, 17 ਅਗਸਤ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ ਸਬੰਧੀ ਸ਼ਹਿਰੀ ਪ੍ਰਧਾਨ ਗੁਰਮੀਤ ਸਿੰਘ ਉੱਭੀ ਅਤੇ ਦਿਹਾਤੀ ਪ੍ਰਧਾਨ ਨਿਰਮਲ ਸਿੰਘ ਬੌੜਹਾਈ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਬੀਬੀ ਰਜ਼ੀਆ ਅੱਜ ਬਜ਼ੁਰਗਾਂ, ਵਿਧਵਾਵਾਂ ਤੇ ਅਪੰਗਾਂ ਨੂੰ ਪੈਨਸ਼ਨਾਂ ਵੰਡਣਗੇ

ਮਲੇਰਕੋਟਲਾ,17 ਅਗਸਤ (ਕੁਠਾਲਾ)- ਪੰਜਾਬ ਦੇ ਉਚੇਰੀ ਸਿੱਖਿਆ ਤੇ ਜਨ ਸਿਹਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਵੱਲੋਂ ਈਦ ਤੋਂ ਪਹਿਲਾਂ ਮਲੇਰਕੋਟਲਾ ਦੇ ਮੁਸਲਿਮ ਬਜ਼ੁਰਗਾਂ, ਵਿਧਵਾਵਾਂ ਤੇ ਅਪੰਗਾਂ ਨੂੰ ਪੈਨਸ਼ਨਾਂ ਦਾ ਤੋਹਫ਼ਾ ਦੇਣ ਲਈ ਅੱਜ ਸਥਾਨਕ ਇਸਲਾਮੀਆ ਗਰਲਜ਼ ...

ਪੂਰੀ ਖ਼ਬਰ »

ਕੈਂਸਰ ਦੀ ਬੀਮਾਰੀ ਨੇ ਲਈ ਇਕ ਹੋਰ ਜਾਨ

ਛਾਜਲੀ, 17 ਅਗਸਤ (ਕੁਲਦੀਪ ਸ਼ਰਮਾ)-ਕੈਂਸਰ ਦੀ ਭਿਆਨਕ ਬੀਮਾਰੀ ਨਾਲ ਪਿੰਡ ਛਾਜਲੀ ਦੇ ਇੱਕ ਹੋਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਮਿ੍ਤਕ ਦੇ ਭਰਾ ਸੂਬੇਦਾਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਮਹਿੰਦਰ ਸਿੰਘ 58 ਸਾਲ ਬੀਤੇ 3 ਸਾਲ ਤੋਂ ਕੈਂਸਰ ਦੀ ਬੀਮਾਰ ...

ਪੂਰੀ ਖ਼ਬਰ »

ਖਨੌਰੀ ਵਿਖੇ ਭਾਖੜਾ-ਘੱਗਰ ਪੁਲ ਲੀਕ ਹੋਣ ਕਾਰਨ ਪੁਲ ਦੀ ਮਿੱਟੀ ਘੱਗਰ ਦਰਿਆ ਵਿਚ ਰੁੜ੍ਹੀ

ਖਨੌਰੀ, 17 ਅਗਸਤ (ਬਲਵਿੰਦਰ ਸਿੰਘ ਥਿੰਦ) - ਖਨੌਰੀ ਕੋਲੋਂ ਲੰਘਦੀ ਭਾਖੜਾ ਨਹਿਰ ਦਾ ਭਾਖੜਾ-ਘੱਗਰ ਪੁੱਲ ਨੰ. (ਆਰ.ਡੀ-460) ਘੱਗਰ ਦਰਿਆ ਵਾਲੀ ਸਾਈਡ ਤੋਂ ਜਗਾ-ਜਗਾ ਤੋਂ ਲੀਕ ਹੋਣ ਕਾਰਨ ਪੁੱਲ ਦੀਆਂ ਬੁਰਜੀਆਂ ਕੋਲੋਂ ਘੱਗਰ ਦਰਿਆ ਦਾ ਮਿੱਟੀ ਦਾ ਕਾਫੀ ਸਾਰਾ ਕਿਨਾਰਾ ਪਾਣੀ ...

ਪੂਰੀ ਖ਼ਬਰ »

ਮਨਜ਼ੂਰਸ਼ੁਦਾ ਕਾਲੋਨੀ ਦਾ ਦਾਇਰਾ ਵਧਾਉਣ ਦੀ ਆੜ 'ਚ ਵੱਡੇ ਖੇਡ ਦੀ ਹੋ ਰਹੀ ਤਿਆਰੀ

ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਰੁਪਿੰਦਰ ਸਿੰਘ ਸੱਗੂ) - ਨਗਰ ਕੌਾਸਲ ਦੀ ਹਦੂਦ ਅੰਦਰ ਸਥਾਪਤ ਇਕ ਕਾਲੋਨੀ ਵਲੋਂ ਨਵੀਂ ਜ਼ਮੀਨ ਖ਼ਰੀਦ ਕੇ ਕਾਲੋਨੀ ਦਾ ਦਾਇਰਾ ਵਧਾਉਣ ਦੀ ਆੜ ਵਿਚ ਇੱਕ ਵੱਡੇ ਖੇਡ ਦੀ ਤਿਆਰੀ ਜ਼ੋਰਾਂ 'ਤੇ ਹੈ, ਕਾਲੋਨੀ ਦੀਆਂ ਇਨ੍ਹਾਂ ਤਿਆਰੀਆਂ ਨੇ ਕਈ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਤੇ ਪੁਲਿਸ ਟੀਮ ਵਲੋਂ ਮੈਡੀਕਲ ਸਟੋਰ ਉੱਤੇ ਛਾਪਾ

ਮੂਣਕ, 17 ਅਗਸਤ (ਵਰਿੰਦਰ ਭਾਰਦਵਾਜ)-ਡਰੱਗ ਇੰਸਪੈਕਟਰ ਮੈਡਮ ਕਰੁਣਾ ਗੁਪਤਾ ਦੀ ਟੀਮ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਸੰਦੀਪ ਮੈਡੀਕਲ ਹਾਲ ਮੂਣਕ ਵਿਖੇ ਅਚਨਚੇਤ ਸਾਂਝੀ ਛਾਪੇਮਾਰੀ ਮਾਰੀ | ਦਵਾਈਆਂ ਤੇ ਬਿੱਲਾਂ ਦੀ ਚੈਕਿੰਗ ਦੇ ਨਾਲ-ਨਾਲ ਦਵਾਈਆਂ ਦੇ ਨਮੂਨੇ ਵੀ ਸੀਲ ...

ਪੂਰੀ ਖ਼ਬਰ »

ਰਵਾਇਤੀ ਕਾਂਗਰਸੀ ਤੇ ਅਕਾਲੀ ਧੜੇ 20 ਨੰੂ ਲੌ ਾਗੋਵਾਲ ਵਿਚ ਕਰਨਗੇ ਆਪਣੀ ਸਿਆਸੀ ਤਾਕਤ ਦਾ ਮੁਜ਼ਾਹਰਾ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮਰਹੂਮ ਸੰਤ ਹਰਚੰਦ ਸਿੰਘ ਲੌਾਗੋਵਾਲ ਦੀ ਬਰਸੀ ਇਸ ਵਾਰ ਵੀ ਰਾਜ ਸਰਕਾਰ ਵਲੋਂ ਰਾਜ ਪੱਧਰ ਉੱਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ...

ਪੂਰੀ ਖ਼ਬਰ »

ਕੈਨੇਡਾ ਵਲੋਂ ਵਿਦਿਆਰਥੀ ਵੀਜ਼ੇ ਵਿਚ ਕੀਤੀ ਜਾ ਰਹੀ ਦੇਰੀ ਨੇ ਨੌਜਵਾਨਾਂ ਵਿਚ ਇਸ ਮੁਲਕ ਪ੍ਰਤੀ ਘਟਾਈ ਰੁਚੀ-ਸੁਖਵਿੰਦਰ ਸਿੰਘ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਟੱਡੀ ਵੀਜ਼ੇ ਲੈਣ ਹਿਤ ਕੈਨੇਡਾ ਵਿਚ ਜੋ ਦਿੱਕਤ ਆ ਰਹੀ ਹੈ ਉਸ ਕਾਰਨ ਨੌਜਵਾਨਾਂ ਵਿਚ ਕੈਨੇਡਾ ਜਾਣ ਦੀ ਜਗਿਆਸਾ ਘਟੀ ਹੈ | ਅਕੈਡਮੀ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਠਰੂਆ ਦੇ ਵਿਦਿਆਰਥੀ ਗੰਦਗੀ ਨਾਲ ਨੱਕੋ-ਨੱਕ ਭਰੀ ਟੈਂਕੀ ਵਿਚੋਂ ਪਾਣੀ ਪੀਣ ਲਈ ਮਜਬੂਰ

ਖਨੌਰੀ, 17 ਅਗਸਤ (ਬਲਵਿੰਦਰ ਸਿੰਘ ਥਿੰਦ)-ਇਕ ਪਾਸੇ ਜਿੱਥੇ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਕਰੋੜਾਂ ਰੁਪਏ ਖਰਚ ਕਰਕੇ ਦੇਸ਼ ਅਤੇ ਸੂਬਿਆਂ ਨੂੰ ਸਾਫ ਸੁਥਰਾ ਬਣਾਉਣ ਅਤੇ ਸਕੂਲਾਂ ਅੰਦਰ ਪੜ੍ਹ ਰਹੇ ਬੱਚਿਆਂ ਲਈ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਮਨਜ਼ੂਰਸ਼ੁਦਾ ਕਾਲੋਨੀ ਦਾ ਦਾਇਰਾ ਵਧਾਉਣ ਦੀ ਆੜ 'ਚ ਵੱਡੇ ਖੇਡ ਦੀ ਹੋ ਰਹੀ ਤਿਆਰੀ

ਸੁਨਾਮ ਊਧਮ ਸਿੰਘ ਵਾਲਾ, 17 ਅਗਸਤ (ਰੁਪਿੰਦਰ ਸਿੰਘ ਸੱਗੂ) - ਨਗਰ ਕੌਾਸਲ ਦੀ ਹਦੂਦ ਅੰਦਰ ਸਥਾਪਤ ਇਕ ਕਾਲੋਨੀ ਵਲੋਂ ਨਵੀਂ ਜ਼ਮੀਨ ਖ਼ਰੀਦ ਕੇ ਕਾਲੋਨੀ ਦਾ ਦਾਇਰਾ ਵਧਾਉਣ ਦੀ ਆੜ ਵਿਚ ਇੱਕ ਵੱਡੇ ਖੇਡ ਦੀ ਤਿਆਰੀ ਜ਼ੋਰਾਂ 'ਤੇ ਹੈ, ਕਾਲੋਨੀ ਦੀਆਂ ਇਨ੍ਹਾਂ ਤਿਆਰੀਆਂ ਨੇ ਕਈ ...

ਪੂਰੀ ਖ਼ਬਰ »

ਖਨੌਰੀ ਵਿਖੇ ਭਾਖੜਾ-ਘੱਗਰ ਪੁਲ ਲੀਕ ਹੋਣ ਕਾਰਨ ਪੁਲ ਦੀ ਮਿੱਟੀ ਘੱਗਰ ਦਰਿਆ ਵਿਚ ਰੁੜ੍ਹੀ

ਖਨੌਰੀ, 17 ਅਗਸਤ (ਬਲਵਿੰਦਰ ਸਿੰਘ ਥਿੰਦ) - ਖਨੌਰੀ ਕੋਲੋਂ ਲੰਘਦੀ ਭਾਖੜਾ ਨਹਿਰ ਦਾ ਭਾਖੜਾ-ਘੱਗਰ ਪੁੱਲ ਨੰ. (ਆਰ.ਡੀ-460) ਘੱਗਰ ਦਰਿਆ ਵਾਲੀ ਸਾਈਡ ਤੋਂ ਜਗਾ-ਜਗਾ ਤੋਂ ਲੀਕ ਹੋਣ ਕਾਰਨ ਪੁੱਲ ਦੀਆਂ ਬੁਰਜੀਆਂ ਕੋਲੋਂ ਘੱਗਰ ਦਰਿਆ ਦਾ ਮਿੱਟੀ ਦਾ ਕਾਫੀ ਸਾਰਾ ਕਿਨਾਰਾ ਪਾਣੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਨੇ ਕਰਾਸ ਕੰਟਰੀ ਦੌੜ ਵਿਚ ਹਿੱਸਾ ਲਿਆ

ਮੂਣਕ, 17 ਅਗਸਤ (ਵਰਿੰਦਰ ਭਾਰਦਵਾਜ)-ਯੂਨੀਵਰਸਿਟੀ ਕਾਲਜ ਮੂਣਕ (ਸੰਗਰੂਰ) ਵਿਖੇ ਸੁਤੰਤਰਤਾ ਦਿਵਸ 'ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਾਸ ਕੰਟਰੀ ਦੋੜ ਪਿ੍ੰਸੀਪਲ ਡਾ: ਰਾਜਿੰਦਰ ਸਿੰਘ ਦੀ ਰਹਿਨੁਮਾਈ, ਡਾ: ਰਾਜਵਿੰਦਰ ਸਿੰਘ ਅਤੇ ਪ੍ਰੋ: ਗੁਰਜੰਟ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸੜਕ 'ਤੇ ਪਏ ਟੋਏ ਪਿੰਡ ਵਾਸੀਆਂ ਨੇ ਪੂਰੇ

ਘਰਾਚੋਂ, 17 ਅਗਸਤ (ਘੁਮਾਣ)- ਪਿੰਡ ਸੰਘਰੇੜੀ ਵਿਖੇ ਸੰਗਰੂਰ ਤੋਂ ਵਾਇਆ ਘਰਾਚੋਂ ਸੂਲਰ ਘਰਾਟ ਤੱਕ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਬਣਾਈ ਗਈ 18 ਫੁੱਟੀ ਸੜਕ ਨੂੰ ਬਣਾਏ ਅਜੇ ਕੁੱਝ ਸਾਲ ਹੀ ਹੋਏ ਹਨ ਪਰ ਮਹਿੰਕਮੇ ਦੀ ਲਾਪ੍ਰਵਾਈ ਦੇ ਕਾਰਨ ਠੇੇਕੇਦਾਰ ਨੇ ਪੰਜ ਸੌ ਮੀਟਰ ...

ਪੂਰੀ ਖ਼ਬਰ »

ਕੁਦਰਤ ਅਨੁਸਾਰ ਜਿਊਣ ਦਾ ਹੋਕਾ

ਸੰਗਰੂਰ, 17 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਲਾਈਫ ਗਾਰਡ ਸੰਸਥਾ ਵਿਚ ਸੁਤੰਤਰਤਾ ਭਾਰਤ ਸਵੱਸਥ ਭਾਰਤ ਦੇ ਆਸੇ ਅਧੀਨ ਇਕ ਵਿਸ਼ੇਸ਼ ਸਮਾਰੋਹ ਕੀਤਾ ਗਿਆ | ਇਸ ਅਵਸਰ 'ਤੇ ਅਰੋਗ ਜੀਵਨ ਜਿਊਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਡਾ: ਅਕਮਲ ਨੇ ਕਿਹਾ ਕਿ ਭਾਰਤ ਵਿਚ ...

ਪੂਰੀ ਖ਼ਬਰ »

ਆਧੁਨਿਕ ਆਪ੍ਰੇਸ਼ਨ ਥੀਏਟਰ ਦਾ ਉਦਘਾਟਨ

ਅਹਿਮਦਗੜ੍ਹ, 17 ਅਗਸਤ (ਮਹੋਲੀ, ਪੁਰੀ, ਸੋਢੀ)- ਇਲਾਕੇ ਦੇ ਨਾਮੀਂ ਹਿੰਦ ਹਸਪਤਾਲ ਵਿਖੇ ਸਥਾਪਿਤ ਕੀਤੇ ਆਧੁਨਿਕ ਆਪ੍ਰੇਸ਼ਨ ਥੀਏਟਰ ਦਾ ਉਦਘਾਟਨ ਛੱਤੀਸਗੜ੍ਹ ਰਾਜ ਦੇ ਫਾਈਨਾਂਸ ਸਕੱਤਰ ਆਈ.ਏ.ਐਸ. ਕਮਲਪ੍ਰੀਤ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਜਿਹੇ ...

ਪੂਰੀ ਖ਼ਬਰ »

ਪਕਸੋਆ ਕਾਨੰੂਨ ਤਹਿਤ ਸਮਾਗਮ ਕਰਵਾਇਆ

ਜਖੇਪਲ, 17 ਅਗਸਤ (ਮੇਜਰ ਸਿੰਘ ਜਖੇਪਲ)-ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਪਿ੍ੰਸੀਪਲ ਡਾ. ਉਂਕਾਰ ਸਿੰਘ ਦੀ ਅਗਵਾਈ ਵਿਚ ਐਨ.ਐਸ.ਐਸ. ਯੂਨਿਟ ਵਲੋਂ ਪਕਸੋਆ ਕਾਨੰੂਨ ਤਹਿਤ ਲੜਕੀਆਂ ਦੇ ਜਿਣਸੀ ਸੋਸ਼ਣ ਤੋਂ ਸੁਰੱਖਿਆ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਧੂਰੀ, 17 ਅਗਸਤ (ਸੁਖਵੰਤ ਸਿੰਘ ਭੁੱਲਰ)-ਦੇਸ਼ ਭਗਤ ਕਾਲਜ ਬਰੜ੍ਹਵਾਲ ਧੂਰੀ ਦੇ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ | ਇਸ ਰੈਲੀ ਨੂੰ ਹਰੀ ਝੰਡੀ ਕਾਲਜ ਦੇ ਪਿ੍ੰਸੀਪਲ ਡਾ. ਸਵਿੰਦਰ ਸਿੰਘ ਛੀਨਾ ਵਲੋਂ ਦਿੱਤੀ ਗਈ | ਕਾਲਜ ਕੈਂਪਸ ਵਿਚੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਪਿੰਗਲਵਾੜੇ ਦੇ ਯਤਨਾਂ ਸਦਕਾ ਨੌਜਵਾਨ ਪਰਿਵਾਰ ਨੂੰ ਮਿਲਿਆ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪਿੰਗਲਵਾੜਾ ਚੈਰੀਟੇਬਲ ਦੀ ਸੰਗਰੂਰ ਸਾਖ਼ਾ ਦੀ ਮਿਹਨਤ ਉਸ ਵੇਲੇ ਰੰਗ ਲਿਆਈ ਜਦ ਇੱਕ ਮੰਦਬੁੱਧੀ ਲੜਕਾ ਆਪਣੇ ਪਰਿਵਾਰ ਨੰੂ ਮਿਲਿਆ | ਸੰਸਥਾ ਦੇ ਮੁੱਖ ਪ੍ਰਬੰਧਕ ਤਿਰਲੇਚਨ ਸਿੰਘ ਚੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨ ਗਵਰਨਰ ਨੰੂ ਸੌ ਾਪਣਗੇ ਮੰਗ ਪੱਤਰ

ਸੰਗਰੂਰ, 17 ਅਗਸਤ (ਦਮਨ, ਅਮਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਏ ਕਿਸਾਨਾਂ ਨੰੂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ...

ਪੂਰੀ ਖ਼ਬਰ »

ਬੀਰ ਕਲਾਂ ਦੇ ਯਤਨਾਂ ਸ਼ਦਕਾ ਭੱਮਾਬੱਧੀ ਨੰੂ ਮਿਲਿਆ ਨਰੇਗਾ ਭਵਨ

ਸੰਗਰੂਰ, 17 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਵਰਗ ਦੀ ਭਲਾਈ ਲਈ ਬਨਾਈਆਂ ਯੋਜਨਾਵਾਂ ਨੰੂ ਇੰਨ-ਬਿੰਨ ਲਾਗੂ ਕਰਵਾਉਣ ਲਈ ਵਚਨਬੱਧ ਹੈ | 'ਅਜੀਤ' ਨਾਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX