ਤਾਜਾ ਖ਼ਬਰਾਂ


ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  17 minutes ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ...
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  28 minutes ago
ਨਵੀਂ ਦਿੱਲੀ, 23 ਮਾਰਚ - ਚੇਨਈ ਸੁਪਰ ਕਿੰਗਸ ਤੇ ਰਾਇਲ ਚੈਲੇਂਜਰਸ ਬੈਂਗਲੁਰੂ ਵਿਚਕਾਰ ਆਈ.ਪੀ.ਐਲ. ਸੀਜ਼ਨ 12 ਦਾ ਉਦਘਾਟਨੀ ਮੁਕਾਬਲਾ ਅੱਜ ਰਾਤ 8 ਵਜੇ ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ ਵਿਚ ਖੇਡਿਆ ਜਾਵੇਗਾ। ਚੇਨਈ ਸੁਪਰ ਕਿੰਗਸ ਦੀ ਕਪਤਾਨੀ ਮਹਿੰਦਰ ਸਿੰਘ ਧੋਨੀ ਕਰ ਰਹੇ ਹਨ...
ਅੱਜ ਦਾ ਵਿਚਾਰ
. . .  31 minutes ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  about 1 hour ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  1 day ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 day ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  1 day ago
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  1 day ago
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  1 day ago
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  1 day ago
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  1 day ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  1 day ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  1 day ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  about 1 hour ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 1 hour ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  20 minutes ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  30 minutes ago
ਅੱਜ ਦਾ ਵਿਚਾਰ
. . .  46 minutes ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  2 days ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  2 days ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  2 days ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  2 days ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  2 days ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  2 days ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨਹਿਰੀ ਵਿਭਾਗ ਨੇ ਸਰਹਿੰਦ ਫੀਡਰ ਨਹਿਰ 'ਤੇ ਲੱਗੇ ਲਿਫ਼ਟ ਪੰਪ ਅਚਾਨਕ ਕੀਤੇ ਬੰਦ

ਤਲਵੰਡੀ ਭਾਈ, 17 ਅਗਸਤ (ਕੁਲਜਿੰਦਰ ਸਿੰਘ ਗਿੱਲ)-ਇਸ ਖੇਤਰ ਦੇ ਕਿਸਾਨਾਂ ਵਲੋਂ ਲੱਖਾਂ ਰੁਪਏ ਖ਼ਰਚ ਕੇ ਸਰਹਿੰਦ ਫੀਡਰ ਨਹਿਰ 'ਤੇ ਲਿਫ਼ਟ ਪੰਪ (ਸਿੰਚਾਈ ਮੋਘੇ) ਲਗਾਏ ਗਏ ਹਨ, ਪਰ ਉਕਤ ਮੋਘੇ ਨਹਿਰੀ ਵਿਭਾਗ ਵਲੋਂ ਅਚਾਨਕ ਬੰਦ ਕਰ ਦਿੱਤੇ ਜਾਣ ਕਾਰਨ ਕਿਸਾਨਾਂ 'ਚ ਹੜਕੰਪ ਮੱਚ ਗਿਆ ਹੈ, ਜਿਸ ਦੇ ਚੱਲਦਿਆਂ ਇਲਾਕੇ ਦੇ ਕਿਸਾਨ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਕੋਸ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਹਕੂਮਤ ਸਿੰਘ ਵਾਲਾ ਦੇ ਕਿਸਾਨ ਦਵਿੰਦਰ ਸਿੰਘ ਸੇਖੋਂ, ਮਨਜਿੰਦਰ ਸਿੰਘ, ਸਤਵੰਤ ਸਿੰਘ, ਕੁਲਜੀਤ ਸਿੰਘ, ਦੀਪੂ, ਰੇਸ਼ਮ ਸਿੰਘ, ਗੋਰਾ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਸਾਡੇ ਪਿੰਡ ਰਾਜਸਥਾਨ ਫੀਡਰ-ਸਰਹਿੰਦ ਫੀਡਰ ਨਹਿਰਾਂ ਦੀ ਪੂਰਬੀ ਦਿਸ਼ਾ 'ਚ ਪੈਂਦਾ ਹੋਣ ਕਾਰਨ ਹਕੂਮਤ ਸਿੰਘ ਵਾਲਾ, ਕਾਲੀਏ ਵਾਲਾ, ਜਵਾਹਰ ਸਿੰਘ ਵਾਲਾ, ਪਤਲੀ ਆਦਿ ਦੇ ਕਿਸਾਨਾਂ ਵਲੋਂ ਸਰਹਿੰਦ ਫੀਡਰ 'ਚੋਂ ਫ਼ਸਲਾਂ ਦੀ ਸਿੰਚਾਈ ਲਈ ਪਾਣੀ ਹਾਸਲ ਕਰਨ ਵਾਸਤੇ ਭਾਰੀ ਖ਼ਰਚੇ ਕਰਕੇ ਘੱਲ ਖ਼ੁਰਦ ਵਿਖੇ ਜੌੜੀਆਂ ਨਹਿਰਾਂ ਪੁਲ 'ਤੇ ਲਿਫ਼ਟ ਪੰਪ (ਮੋਘੇ) ਲਗਾਏ ਗਏ ਹਨ ਤੇ ਜਿਨ੍ਹਾਂ ਜਰੀਏ ਰਾਜਸਥਾਨ ਫੀਡਰ ਨਹਿਰ ਦੇ ਉੱਪਰੋਂ ਪਾਈਪਾਂ ਰਾਹੀਂ ਪਾਣੀ ਖੇਤਾਂ ਤੱਕ ਪੁੱਜਦਾ ਕੀਤਾ ਜਾਂਦਾ ਹੈ ਪਰ ਬੀਤੇ ਨਹਿਰੀ ਵਿਭਾਗ ਨੇ ਉਕਤ ਮੋਘੇ ਬੰਦ ਕਰ ਦਿੱਤੇ | ਕਿਸਾਨਾਂ ਦਾ ਕਹਿਣਾ ਹੈ ਕਿ ਹਰੀਕੇ ਹੈੱਡ ਦੇ ਪਾਣੀ ਵੱਧ ਆਉਣ ਕਾਰਨ ਸਰਹਿੰਦ ਫੀਡਰ ਨਹਿਰ 'ਚ ਸਮਰੱਥਾ ਮੁਤਾਬਿਕ ਪੂਰਾ ਪਾਣੀ ਛੱਡਿਆ ਗਿਆ ਹੈ, ਜਿਸ ਦੇ ਚੱਲਦਿਆਂ ਪਾਣੀ ਦੀ ਵੀ ਕੋਈ ਕਿੱਲਤ ਨਹੀਂ | ਜਦ ਕਿ ਇਸ ਇਲਾਕੇ ਅੰਦਰ ਵਰਖਾ ਹੋਣ ਕਾਰਨ ਝੋਨੇ ਦੀ ਫ਼ਸਲ ਨਹਿਰੀ ਪਾਣੀ ਦੇ ਬਲਬੂਤੇ ਹੀ ਪਾਲੀ ਜਾ ਰਹੀ ਹੈ | ਅਜਿਹੇ ਮੌਕੇ 'ਤੇ ਨਹਿਰੀ ਪਾਣੀ ਦੇ ਮੋਘੇ ਬੰਦ ਕਰਨ ਨਾਲ ਉਨ੍ਹਾਂ 'ਤੇ ਨਵੀਂ ਬਿਪਤਾ ਆਣ ਪਈ | ਕਿਸਾਨਾਂ ਦੱਸਿਆ ਕਿ ਉਹ ਮੋਘਿਆਂ 'ਤੇ ਆਪਣੇ ਟਰੈਕਟਰ ਲਗਾ ਕੇ ਸਰਹਿੰਦ ਫੀਡਰ ਨਹਿਰੀ ਵਿਚੋਂ ਪਾਣੀ ਚੁੱਕਦੇ ਹਨ ਪਰ ਹੁਣ ਵਿਭਾਗ ਦੇ ਅਧਿਕਾਰੀ ਦਬਾਅ ਬਣਾ ਰਹੇ ਹਨ ਕਿ ਤੁਸੀਂ ਮੋਘਿਆਂ 'ਤੇ ਬਿਜਲੀ ਦੇ ਕੁਨੈਕਸ਼ਨ ਲੈ ਕੇ ਮੋਟਰਾਂ ਲਗਵਾਓ | ਉਨ੍ਹਾਂ ਕਿਹਾ ਬਿਜਲੀ ਦੇ ਕੁਨੈਕਸ਼ਨ ਲੈਣ ਦੀ ਪ੍ਰਕਿਰਿਆ ਲੰਬੀ ਹੈ, ਜਿਸ ਕਾਰਨ ਉਹ ਐਨ ਮੌਕੇ 'ਤੇ ਬਿਜਲੀ ਦੇ ਕੁਨੈਕਸ਼ਨ ਨਹੀਂ ਲੈ ਸਕਦੇ | ਉਨ੍ਹਾਂ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਜਦੋਂ ਤੱਕ ਬਿਜਲੀ ਦੇ ਕੁਨੈਕਸ਼ਨ ਨਹੀਂ ਮਿਲਦੇ, ਉਦੋਂ ਟਰੈਕਟਰ ਲਗਾ ਕੇ ਮੋਘੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ | ਦੱਸਣਯੋਗ ਹੈ ਕਿ ਨਹਿਰੀ ਵਿਭਾਗ ਵਲੋਂ ਪਿੰਡ ਠੇਠਰ ਕਲਾਂ, ਵਾੜਾ ਭਾਈ ਆਦਿ ਪਿੰਡਾਂ ਅੰਦਰ ਲਗਾਏ ਲਿਫ਼ਟ ਪੰਪ ਵੀ ਬੰਦ ਕਰਵਾ ਦਿੱਤੇ ਗਏ ਹਨ, ਜਿਸ ਦੇ ਚੱਲਦਿਆਂ ਡੇਢ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨ ਪ੍ਰਭਾਵਿਤ ਹੋਏ ਹਨ |

ਰੇਤਾ ਦੀ ਨਾਜਾਇਜ਼ ਖ਼ੁਦਾਈ ਕਰਨ ਵਾਲੇ ਦਰਜਨ ਦੇ ਕਰੀਬ ਲੋਕਾਂ ਿਖ਼ਲਾਫ਼ ਮਾਮਲਾ ਦਰਜ

ਮਮਦੋਟ, 17 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵਲੋਂ ਰੇਤਾ ਦੀ ਨਾਜਾਇਜ਼ ਖ਼ੁਦਾਈ ਕਰਨ ਵਾਲੇ 10 ਲੋਕਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਟਰੈਕਟਰ-ਟਰਾਲੀਆਂ ਤੇ ਇਕ ਜੇ. ਸੀ. ਬੀ. ਮਸ਼ੀਨ ਨੂੰ ਥਾਣੇ ਬੰਦ ਕਰ ਲਿਆ ਗਿਆ ਹੈ | ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੱਖ-ਵੱਖ ...

ਪੂਰੀ ਖ਼ਬਰ »

ਲੜਕੀ ਦੀਆਂ ਫ਼ੋਟੋਆਂ ਵਟਸਐਪ 'ਤੇ ਪਾਉਣ ਨੂੰ ਲੈ ਕੇ ਮਾਮਲਾ ਦਰਜ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਸਰਹੱਦੀ ਪਿੰਡ ਮੇਘਾ ਰਾਏ ਉਤਾੜ ਦੀ ਇਕ ਲੜਕੀ ਦੀਆਂ ਅਸ਼ਲੀਲ ਫ਼ੋਟੋ ਵਟਸਐਪ 'ਤੇ ਅਪਲੋਡ ਕਰਨ ਦੇ ਮਾਮਲੇ 'ਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਹਲੀਮ ਵਾਲਾ ਦੇ ਇਕ ਨੌਜਵਾਨ ਜਸਵਿੰਦਰ ਸਿੰਘ ਿਖ਼ਲਾਫ਼ ਫ਼ਿਰੋਜ਼ਪੁਰ ਪੁਲਿਸ ਵਲੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਕੇ ਪਰਸ ਖੋਹ ਕੇ ਫ਼ਰਾਰ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਦੁਪਹਿਰ ਸਾਢੇ 12 ਵਜੇ ਜ਼ੀਰਾ ਗੇਟ ਨੇੜੇ ਮੋਟਰਸਾਈਕਲ ਸਵਾਰ 3 ਨੌਜਵਾਨ ਕਮਲੇਸ਼ ਰਾਣੀ ਪਤਨੀ ਮੰਗਤ ਲਾਲ ਵਾਸੀ ਇੱਛੇ ਵਾਲਾ ਫ਼ਿਰੋਜ਼ਪੁਰ ਤੋਂ ਝਪਟ ਮਾਰ ਕੇ ਪਰਸ ਖੋਹ ਕੇ ਫ਼ਰਾਰ ਹੋ ਗਏ | ਪਰਚ 'ਚ ਇਕ ਗੋਲਡਨ ਕੋਟਿੰਗ ਤੇ ਕੁਝ ਨਕਦੀ ...

ਪੂਰੀ ਖ਼ਬਰ »

ਝੋਨਾ ਚੋਰੀ ਦੇ ਮਾਮਲੇ 'ਚ ਇਕ ਪਰਿਵਾਰ ਦੇ ਚਾਰ ਜੀਅ ਬਰੀ

ਫ਼ਿਰੋਜ਼ਪੁਰ, 17 ਅਗਸਤ (ਰਾਕੇਸ਼ ਚਾਵਲਾ)-ਝੋਨਾ ਚੋਰੀ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਪਰਿਵਾਰ ਦੇ ਚਾਰ ਜੀਆਂ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਮੁੱਦਈ ਯਸ਼ਪਾਲ ਗਾਬਾ ਪੁੱਤਰ ਮੁਲਖ ਰਾਜ ਵਾਸੀ ਮਮਦੋਟ ਨੇ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਦੋ ਪਾਕਿਸਤਾਨੀ ਸਿਮ ਤੇ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਬੀ. ਐਸ. ਐਫ. ਵਲੋਂ ਕੌਮਾਂਤਰੀ ਸਰਹੱਦ ਨੇੜੇ ਪੈਂਦੇ ਸਤਲੁਜ ਦਰਿਆ ਦੇ ਕੰਢੇ ਮੁਹੰਮਦੀ ਵਾਲਾ ਤੋਂ 2 ਪਾਕਿਸਤਾਨੀ ਸਿਮਾਂ ਤੇ 330 ਗਰਾਮ ਹੈਰੋਇਨ ਫੜੀ ਗਈ ਹੈ | ਬੀ. ਐਸ. ਐਫ. ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਬੀ. ਐਸ. ...

ਪੂਰੀ ਖ਼ਬਰ »

ਪੋਸਤ ਸਮੇਤ 2 ਫੜੇ

ਅਬੋਹਰ, 17 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਖੂਈਆਂ ਸਰਵਰ ਦੇ ਜਲੰਧਰ ਸਿੰਘ ਨੇ ਦਲਮੀਰ ਖੇੜਾ ਕੋਲ ਚੈਕਿੰਗ ਦੌਰਾਨ 2 ਜਣਿਆਂ ਨੂੰ ਪੋਸਤ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਰਮੇਸ਼ ਕੁਮਾਰ ਪੁੱਤਰ ਰਜਿੰਦਰ ਸਿੰਘ ਵਾਸੀ ਜੰਡਵਾਲਾ ਹਨੂੰਵੰਤਾ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਮਾਸਟਰ ਦੇ ਕੁਆਰਟਰ 'ਚੋਂ ਚੋਰੀ

ਮੱਲਾਂਵਾਲਾ, 17 ਅਗਸਤ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਮੱਲਾਂਵਾਲਾ ਖ਼ਾਸ ਰੇਲਵੇ ਸਟੇਸ਼ਨ ਦੇ ਸਟੇਸ਼ਨ ਮਾਸਟਰ ਦੇ ਸਰਕਾਰੀ ਕੁਆਰਟਰ ਦਾ ਤਾਲਾ ਤੋੜ ਕੇ ਘਰ ਅੰਦਰ ਪਈ 20 ਹਜ਼ਾਰ ਦੇ ਕਰੀਬ ਨਕਦੀ ਅਤੇ 2 ਗੈਸ ਸਿਲੰਡਰ ਚੋਰੀ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

ਨਸੀਬ ਸਿੰਘ ਸੰਧੂ ਨੇ ਸੁਲੇਮਾਨ ਕੀ ਚੌਕੀ ਵਿਖੇ ਦੋਵਾਂ ਦੇਸ਼ਾਂ ਦੇ ਸਾਂਝੇ ਮੇਲੇ 'ਚ ਕੀਤੀ ਸ਼ਿਰਕਤ

ਗੋਲੂ ਕਾ ਮੋੜ, 17 ਅਗਸਤ (ਸੁਰਿੰਦਰ ਸਿੰਘ ਲਾਡੀ)-ਹਲਕਾ ਵਿਧਾਇਕ ਗੁਰੂਹਰਸਹਾਏ ਤੇ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੇ ਪੀ. ਏ. ਤੇ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਨਸੀਬ ਸਿੰਘ ਸੰਧੂ ਨੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ 'ਚ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ 'ਚ ਕਰਵਾਇਆ 'ਇਕ ਸ਼ਾਮ ਸ਼ਹੀਦੋ ਕੇ ਨਾਮ' ਨਾਮਕ ਸਮਾਗਮ

ਫ਼ਿਰੋਜ਼ਪੁਰ, 17 ਅਗਸਤ (ਪਰਮਿੰਦਰ ਸਿੰਘ)-ਦੇਸ਼ ਦੀ 72ਵੀਂ ਆਜ਼ਾਦੀ ਦਿਵਸ ਮੌਕੇ ਸਥਾਨਕ ਵਿਵੇਕਾਨੰਦ ਵਰਲਡ ਸਕੂਲ ਵਿਖੇ 'ਇਕ ਸ਼ਾਮ ਸ਼ਹੀਦੋ ਕੇ ਨਾਮ' ਨਾਮਕ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਕਲਕੱਤਾ, ਝਾਂਸੀ, ਦਿੱਲੀ, ਪਟਿਆਲਾ, ਜਲੰਧਰ ਤੇ ਹੋਰ ਸਥਾਨਾਂ ਤੋਂ ਆਏ ਸ਼ਾਸਤਰੀ ...

ਪੂਰੀ ਖ਼ਬਰ »

ਆਰ. ਐਸ. ਡੀ. ਰਾਜ ਰਤਨ ਸਕੂਲ ਦੇ ਵਿਦਿਆਰਥੀਆਂ ਨੇ ਬਾਸਕਿਟਬਾਲ 'ਚ ਮਾਰੀਆਂ ਮੱਲ੍ਹਾਂ

ਫ਼ਿਰੋਜ਼ਪੁਰ, 17 ਅਗਸਤ (ਪਰਮਿੰਦਰ ਸਿੰਘ)-ਪਿਛਲੇ ਦਿਨੀਂ ਦਾਸ ਐਾਡ ਬਰਾਊਨ ਵਰਲਡ ਸਕੂਲ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਖੇਡਾਂ 'ਚ ਆਰ. ਐਸ. ਡੀ. ਰਾਜ ਰਤਨ ਪਬਲਿਕ ਸਕੂਲ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਤਿੰਨ ਵਰਗਾਂ ਅੰਡਰ-14, 17 ਤੇ 19 'ਚੋਂ 2 ਵਿਚ ਪਹਿਲਾ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਵਲੋਂ 4 ਸਤੰਬਰ ਨੂੰ ਰਾਜਪਾਲ ਨੂੰ ਦਿੱਤਾ ਜਾਵੇਗਾ ਮੰਗ-ਪੱਤਰ

ਮਖੂ, 17 ਅਗਸਤ (ਮੇਜਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਕਿਸਾਨ ਆਰਾਮ ਮਖੂ ਵਿਖੇ ਹੋਈ | ਇਸ ਮੌਕੇ ਮਹਿਲ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ, ਭਗਵਾਨ ਸਿੰਘ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਗੋਲੂ ਕਾ ਮੋੜ, 17 ਅਗਸਤ (ਸੁਰਿੰਦਰ ਸਿੰਘ ਲਾਡੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 21 ਅਗਸਤ ਤੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਲੱਗਣ ਵਾਲੇ 3 ਰੋਜ਼ਾ ਮੋਰਚੇ ਦੀਆਂ ਤਿਆਰੀਆਂ ਕਰਨ ਲਈ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਪਠਾਣਾਂ ...

ਪੂਰੀ ਖ਼ਬਰ »

ਖੇਤੀਬਾੜੀ ਕੁਨੈਕਸ਼ਨਾਂ ਦੀ ਨਾਂਅ ਤਬਦੀਲੀ ਕੈਂਪ ਅੱਜ-ਐਸ. ਡੀ. ਓ.

ਮੱਲਾਂਵਾਲਾ, 17 ਅਗਸਤ (ਗੁਰਦੇਵ ਸਿੰਘ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਮੱਲਾਂਵਾਲਾ ਅਧੀਨ ਆਉਂਦੇ ਕਿਸਾਨਾਂ ਲਈ ਬਿਜਲੀ ਕੁਨੈਕਸ਼ਨਾਂ ਦੀ ਤਬਦੀਲੀ ਕਰਵਾਉਣ ਲਈ 18 ਅਗਸਤ ਨੂੰ ਬਿਜਲੀ ਘਰ ਮੱਲਾਂਵਾਲਾ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਸ਼ਰਧਾਲੂਆਂ ਲਈ ਸਾਲਾਨਾ ਲੰਗਰ ਲਗਾਇਆ

ਮਖੂ, 17 ਅਗਸਤ (ਵਰਿੰਦਰ ਮਨਚੰਦਾ)-ਮਾਂ ਚਿੰਤਪੁਰਨੀ ਲੰਗਰ ਕਮੇਟੀ ਮਖੂ ਤੇ ਸ਼ਿਵ ਮੰਡਲੀ ਵਲੋਂ ਇਲਾਕੇ ਦੇ ਸਹਿਯੋਗ ਨਾਲ ਰੋਜ਼ ਗਾਰਡਨ ਮਖੂ ਵਿਖੇ ਜੋ ਵਾਰਸ਼ਿਕ ਲੰਗਰ ਮਾਤਾ ਚਿੰਤਪੁਰਨੀ ਤੋਂ ਆ ਅਤੇ ਜਾ ਰਹੇ ਸ਼ਰਧਾਲੂਆਂ ਲਈ ਲਗਾਇਆ ਗਿਆ | ਇਸ ਸਮੇਂ ਸੰਜੀਵ ਅਹੂਜਾ ਨੇ ...

ਪੂਰੀ ਖ਼ਬਰ »

ਪਿੰਡ ਕਰੀ ਕਲਾਂ ਦੇ ਨੌਜਵਾਨਾਂ ਦੀ ਜਾਗਰੂਕਤਾ ਰੈਲੀ ਦੀ ਇਲਾਕੇ 'ਚ ਚਰਚਾ

ਗੁਰੂਹਰਸਹਾਏ, 17 ਅਗਸਤ (ਪਿ੍ਥਵੀ ਰਾਜ ਕੰਬੋਜ)-ਪਿੰਡ ਕਰੀ ਕਲਾਂ ਦੇ ਨੌਜਵਾਨਾਂ ਨੇ ਇਕ ਨਿਵੇਕਲੀ ਪਹਿਲ ਕਰਦੇ ਹੋਏ ਆਜ਼ਾਦੀ ਦਿਹਾੜੇ ਮੌਕੇ ਪਿੰਡ 'ਚ ਇਕ ਜਾਗਰੂਕਤਾ ਰੈਲੀ ਕੱਢੀ ਤੇ ਪਿੰਡ ਦੇ ਲੋਕਾਂ ਆਉਣ ਵਾਲੀਆਂ ਪੰਚਾਇਤੀ ਚੋਣਾਂ 'ਚ ਸੂਝਵਾਨ ਸਰਪੰਚ ਤੇ ਸੁਚੱਜੀ ...

ਪੂਰੀ ਖ਼ਬਰ »

ਸਿੱਖਿਆ ਦਾ ਮਿਆਰ ਚੁੱਕਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ-ਕੁਲਬੀਰ ਜ਼ੀਰਾ

ਮਖੂ, 17 ਅਗਸਤ (ਵਰਿੰਦਰ ਮਨਚੰਦਾ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ ਪਿੰਡਾਂ 'ਚ ਵਿਕਾਸ ਦੇ ਕੰਮ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪਿੰਡ ਟਿੱਬੀ ਵਿਖੇ ...

ਪੂਰੀ ਖ਼ਬਰ »

ਗੁਰਪਾਲ ਸਿੰਘ ਭੰਡਾਰੀ ਲੈਪੋ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਸਵਰਨ ਸਿੰਘ ਸੋਢੀ ਜ਼ਿਲ੍ਹਾ ਸੈਕਟਰੀ ਨਿਯੁਕਤ

ਗੁਰੂਹਰਸਹਾਏ, 17 ਅਗਸਤ (ਹਰਚਰਨ ਸਿੰਘ ਸੰਧੂ)-ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਸੇਵਾ ਕਰਨ ਤੇ ਟਕਸਾਲੀ ਪਰਿਵਾਰਾਂ ਨੂੰ ਦਿੱਤੀਆਂ ਅਹੁਦੇਦਾਰੀਆਂ ਤਹਿਤ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਸਿਫ਼ਾਰਿਸ਼ ਸਦਕਾ ਪਿੰਡ ਲੈਪੋ ਦੇ ਟਕਸਾਲੀ ...

ਪੂਰੀ ਖ਼ਬਰ »

ਪੰਜਾਬ ਇੰਜੀਨੀਅਰਿੰਗ ਦੇ ਸਬਸਿਡੀ ਵਾਲੇ ਖੇਤੀ ਸੰਦਾਂ ਦੀ ਪਹਿਲੀ ਖੇਪ ਕਿਸਾਨਾਂ ਨੂੰ ਸਮਰਪਿਤ

ਤਲਵੰਡੀ ਭਾਈ, 17 ਅਗਸਤ (ਕੁਲਜਿੰਦਰ ਸਿੰਘ ਗਿੱਲ)-ਖੇਤੀਬਾੜੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਸੀਟੂ ਮੈਨੇਜਮੈਂਟ ਆਫ਼ ਕਰਾਪ ਰੈਜੀਡਿਊ 2018-19 ਪ੍ਰੋਗਰਾਮ ਤਹਿਤ ਸਬਸਿਡੀ ਵਾਲੇ ਖੇਤੀ ਸੰਦ ਤਿਆਰ ਕਰਨ ਵਾਲੀ ਨਾਮਵਰ ਸਨਅਤ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੱਲਾਂਵਾਲਾ 'ਚ ਖੋ-ਖੋ ਟੂਰਨਾਮੈਂਟ ਕਰਵਾਇਆ

ਮੱਲਾਂਵਾਲਾ, 17 ਅਗਸਤ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੱਲਾਂਵਾਲਾ ਖ਼ਾਸ 'ਚ ਜ਼ੋਨ ਜ਼ੀਰਾ-3 ਦੇ ਅੰਡਰ-14, 17, 19 ਸਾਲ ਦੀਆਂ ਲੜਕੀਆਂ ਦੇ ਜ਼ੋਨ ਪੱਧਰੀ ਖੋਹ-ਖੋਹ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਬੀਬੀ ਜਤਿੰਦਰ ਕੌਰ ਸੰਧੂ ਰੱਤਾ ਖੇੜਾ ਨਹੀਂ ਰਹੇ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)-ਕਾਂਗਰਸ ਦੇ ਸੀਨੀਅਰ ਆਗੂ ਸੁਖਜੀਤ ਸਿੰਘ ਗੋਗੀ ਪਿਆਰੇਆਣਾ ਦੇ ਭੈਣ ਤੇ ਕਾਂਗਰਸ ਦੇ ਸੀਨੀਅਰ ਆਗੂ ਬਲਦੇਵ ਸਿੰਘ ਸੰਧੂ ਸਰਪੰਚ ਰੱਤਾ ਖੇੜਾ ਦੇ ਧਰਮ-ਪਤਨੀ ਬੀਬੀ ਜਤਿੰਦਰ ਕੌਰ ਸੰਧੂ (60) ਦਾ ਅਚਾਨਕ ਦਿਹਾਂਤ ਹੋ ਗਿਆ | ਜੋ ...

ਪੂਰੀ ਖ਼ਬਰ »

ਦਿਸ਼ਾ ਪਬਲਿਕ ਸਕੂਲ ਦੇ 2 ਵਿਦਿਆਰਥੀਆਂ ਮਾਰੀਆਂ ਚੰਡੀਗੜ੍ਹ ਵਿਖੇ ਮੱਲ੍ਹਾਂ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਵਿਧਾਨ ਸਭਾ ਹਲਕੇ ਦੇ ਨਾਮਵਰ ਪਿੰਡ ਬੱਗੇ ਕੇ ਪਿੱਪਲ ਵਿਖੇ ਸਥਿਤ ਦਿਸ਼ਾ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਚੰਡੀਗੜ੍ਹ ਵਿਖੇ ਹੋਏ ਨੈਸ਼ਨਲ ਪੱਧਰੀ ਧਰਮ ਤੇ ਵਿਰਸੇ ਨਾਲ ਸਬੰਧਿਤ ਸਿੱਖ ਆਫ਼ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਜ਼ੀਰਾ ਵਿਖੇ ਸਾਬਕਾ ਪ੍ਰਧਾਨ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਕਾਲ ਚਲਾਣੇ 'ਤੇ ਕਮੇਟੀ ਪ੍ਰਧਾਨ ਸੱਤਪਾਲ ਨਰੂਲਾ ਦੀ ਪ੍ਰਧਾਨਗੀ ਹੇਠ ਸ਼ੋਕ ਸਭਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਹੁਣ ਤਾਂ ਕੌਮੀ ਦਿਹਾੜੇ ਵੀ ਸਿਰਫ਼ ਸੱਤਾਧਾਰੀ ਪਾਰਟੀਆਂ ਦੀ ਜਗੀਰ ਬਣ ਕੇ ਰਹਿ ਗਏ ਨੇ...

ਗੁਰੂਹਰਸਹਾਏ, 17 ਅਗਸਤ (ਪਿ੍ਥਵੀ ਰਾਜ ਕੰਬੋਜ)-ਦੇਸ਼ ਅੱਜ ਆਪਣੀ ਆਜ਼ਾਦੀ ਦੀ 72ਵੀਂ ਵਰੇ੍ਹਗੰਢ ਮਨਾ ਰਿਹਾ ਹੈ ਤੇ ਇਹ ਗੱਲ ਸਾਰੀ ਦੁਨੀਆ ਜਾਣਦੀ ਹੈ ਕਿ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸਭ ਤੋਂ ਜ਼ਿਆਦਾ ਭਾਵ 90 ਫੀਸਦੀ ਕੁਰਬਾਨੀਆਂ ਇਕੱਲੇ ਪੰਜਾਬੀਆਂ ਨੇ ਹੀ ਦਿੱਤੀਆਂ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਮਦਨ ਲਾਲ ਢੀਂਗਰਾ ਨੂੰ ਸ਼ਰਧਾ ਦੇ ਫ਼ੁਲ ਭੇਟ

ਜ਼ੀਰਾ, 17 ਅਗਸਤ (ਜਗਤਾਰ ਸਿੰਘ ਮਨੇਸ)-ਅਰੋੜਾ ਮਹਾਂ ਸਭਾ ਜ਼ੀਰਾ ਵਲੋਂ ਲੰਦਨ ਵਿਚ ਸ਼ਹੀਦ ਹੋਏ ਪਹਿਲੇ ਭਾਰਤੀ ਕ੍ਰਾਂਤੀਕਾਰੀ ਮਦਨ ਲਾਲ ਢੀਂਗੜਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਮਦਨ ਲਾਲ ਢੀਂਗੜਾ ਦੀ ਫ਼ੋਟੋ ਅੱਗੇ ਸ਼ਰਧਾ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਪਿੰਡ ਫੇਰੋਕੇ ਵਿਖੇ ਧਾਰਮਿਕ ਸਮਾਗਮ ਕਰਵਾਏ

ਜ਼ੀਰਾ, 17 ਅਗਸਤ (ਮਨਜੀਤ ਸਿੰਘ ਢਿੱਲੋਂ)-ਗੁਰਦੁਆਰਾ ਸਾਹਿਬ ਪਿੰਡ ਫੇਰੋਕੇ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ | ਇਸ ਦੌਰਾਨ ਵਿਸ਼ੇਸ਼ ਤੌਰ ਗਿਆਨੀ ਗੁਰਸੇਵਕ ਸਿੰਘ ਤੇ ਗਿਆਨੀ ਅਵਤਾਰ ਸਿੰਘ ਸੁਲਹਾਣੀ ...

ਪੂਰੀ ਖ਼ਬਰ »

ਦਿਸ਼ਾ ਪਬਲਿਕ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)-ਦਿਸ਼ਾ ਪਬਲਿਕ ਸਕੂਲ ਬੱਗੇ ਕੇ ਪਿੱਪਲ ਅੰਦਰ ਸਕੂਲ ਮੈਨੇਜਮੈਂਟ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਪ੍ਰਬੰਧਕ ਸਤਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਦੇ ਨਾਲ-ਨਾਲ ਜਾਗਰੂਕਤਾ ਸਮਾਗਮ ਵੀ ਕਰਵਾਇਆ ...

ਪੂਰੀ ਖ਼ਬਰ »

ਵਿਰੋਧੀ ਧਿਰ ਨੇ ਵੀ ਆਜ਼ਾਦੀ ਦਿਹਾੜੇ ਦੇ ਬਾਈਕਾਟ ਦੀ ਰਵਾਇਤ ਟੁੱਟਣ ਨਹੀਂ ਦਿੱਤੀ
ਹੁਣ ਤਾਂ ਕੌਮੀ ਦਿਹਾੜੇ ਵੀ ਸਿਰਫ਼ ਸੱਤਾਧਾਰੀ ਪਾਰਟੀਆਂ ਦੀ ਜਗੀਰ ਬਣ ਕੇ ਰਹਿ ਗਏ ਨੇ...

ਗੁਰੂਹਰਸਹਾਏ, 17 ਅਗਸਤ (ਪਿ੍ਥਵੀ ਰਾਜ ਕੰਬੋਜ)-ਦੇਸ਼ ਅੱਜ ਆਪਣੀ ਆਜ਼ਾਦੀ ਦੀ 72ਵੀਂ ਵਰੇ੍ਹਗੰਢ ਮਨਾ ਰਿਹਾ ਹੈ ਤੇ ਇਹ ਗੱਲ ਸਾਰੀ ਦੁਨੀਆ ਜਾਣਦੀ ਹੈ ਕਿ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸਭ ਤੋਂ ਜ਼ਿਆਦਾ ਭਾਵ 90 ਫੀਸਦੀ ਕੁਰਬਾਨੀਆਂ ਇਕੱਲੇ ਪੰਜਾਬੀਆਂ ਨੇ ਹੀ ਦਿੱਤੀਆਂ | ...

ਪੂਰੀ ਖ਼ਬਰ »

ਬਾਬਾ ਮੋਟਰਜ਼ ਕੀਤਾ ਪਲਸਰ 150 ਕਲਾਸਿਕ ਮੋਟਰਸਾਈਕਲ ਲਾਂਚ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)-ਬਜਾਜ ਕੰਪਨੀ ਵਲੋਂ ਬਾਜ਼ਾਰ ਦੀ ਮੰਗ ਮੁਤਾਬਿਕ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਪਲਸਰ 150 ਕਲਾਸਿਕ ਮੋਟਰਸਾਈਕਲ ਬਾਜ਼ਾਰ 'ਚ ਉਤਾਰਿਆ ਹੈ, ਜਿਸ ਨੂੰ ਬਾਬਾ ਮੋਟਰਜ਼ ਏਜੰਸੀ ਵਲੋਂ ਲਾਂਚ ਕੀਤਾ ਗਿਆ, ਜਿਸ ਦੀ ਰਸਮ ...

ਪੂਰੀ ਖ਼ਬਰ »

ਆਂਗਣਵਾੜੀ ਵਿਭਾਗ ਨੇ ਮਨਾਇਆ ਤੀਆਂ ਦਾ ਤਿਉਹਾਰ

ਫ਼ਿਰੋਜ਼ਪੁਰ, 17 ਅਗਸਤ (ਜਸਵਿੰਦਰ ਸਿੰਘ ਸੰਧੂ)-ਆਂਗਣਵਾੜੀ ਵਿਭਾਗ ਦੇ ਸਰਕਲ ਮੱਲਵਾਲ ਵਲੋਂ ਪਿੰਡ ਆਲੇ ਵਾਲਾ ਵਿਖੇ ਸੁਪਰਵਾਈਜ਼ਰ ਉਰਮਿਲਾ ਰਾਣੀ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ 'ਚ ਸਰਕਲ ਮੱਲਵਾਲ ਨਾਲ ਸਬੰਧਿਤ ਆਂਗਣਵਾੜੀ ਵਰਕਰ ਤੇ ਹੈਲਪਰਾਂ ...

ਪੂਰੀ ਖ਼ਬਰ »

ਟਰੰਕ 'ਚੋਂ ਜ਼ੇਵਰਾਤ ਤੇ ਨਕਦੀ ਗ਼ਾਇਬ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਸਥਿਤ ਮੁਹੱਲਾ ਬਾਗ਼ ਫੂਲ ਚੰਦ ਦੇ ਰਹਿਣ ਵਾਲੇ ਪੂਰਨ ਸਿੰਘ ਦੇ ਘਰ ਪਏ ਟਰੰਕ 'ਚੋਂ 20 ਤੋਲੇ ਸੋਨਾ-ਜ਼ੇਵਰਾਤ ਸਮੇਤ 30 ਹਜ਼ਾਰ ਰੁਪਏ ਗ਼ਾਇਬ ਹੋ ਗਏ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਘਰ 'ਚ ...

ਪੂਰੀ ਖ਼ਬਰ »

ਅਪੰਗ ਸੁਅੰਗ ਮੰਚ ਵਲੋਂ ਅੰਦੋਲਨ ਦੀ ਸ਼ੁਰੂਆਤ

ਗੁਰੂਹਰਸਹਾਏ, 17 ਅਗਸਤ (ਅਮਰਜੀਤ ਸਿੰਘ ਬਹਿਲ)-ਅੰਗਹੀਣ, ਬੁਢਾਪਾ, ਵਿਧਵਾ ਤੇ ਬੱਚਿਆਂ ਲਈ ਪੈਨਸ਼ਨ ਸਬੰਧੀ ਅੰਗ ਨੂੰ ਲੈ ਕੇ ਅਸੂਲ ਮੰਚ ਦੇ ਸੱਦੇ 'ਤੇ ਬਲਾਕ ਗੁਰੂਹਰਸਹਾਏ ਦੇ ਪਿੰਡ ਨਿਧਾਨਾ, ਕੁਤਬਗੜ੍ਹ ਭਾਟਾ, ਸਰੂਪ ਸਿੰਘ ਵਾਲਾ, ਬਸਤੀ ਮੱਘਰ ਸਿੰਘ ਵਾਲੀ ਤੇ ਹੋਰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 47 ਮੈਂਬਰੀ ਕੋਰ ਕਮੇਟੀ ਦੇ ਸੂਚੀ ਜਾਰੀ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫ਼ਿਰੋਜ਼ਪੁਰ ਜ਼ਿਲ੍ਹਾ ਅਕਾਲੀ ਦਲ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ | ਇਸ ਸਬੰਧੀ ਜਥੇਬੰਦੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਨੇ 46 ਮੈਂਬਰੀ ਕੋਰ ...

ਪੂਰੀ ਖ਼ਬਰ »

ਅਵਤਾਰ ਸਿੰਘ ਜ਼ੀਰਾ ਵਲੋਂ ਜ਼ਿਲ੍ਹਾ ਦਿਹਾਤੀ ਦੇ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜਥੇਬੰਦੀ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦਿਹਾਤੀ ਦੇ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਵਲੋਂ ਜ਼ਿਲ੍ਹੇ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਮਹਾਲਮ ਦੇ ਦਰਜਨ ਪਰਿਵਾਰ ਅਕਾਲੀ ਦਲ (ਅ) 'ਚ ਸ਼ਾਮਿਲ

ਫ਼ਿਰੋਜ਼ਪੁਰ, 17 ਅਗਸਤ (ਤਪਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਲਖਵਿੰਦਰ ਸਿੰਘ ਮਹਾਲਮ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਇਲਾਕੇ ਦੇ ਇਕ ਦਰਜਨ ਤੋਂ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਬਾਸਕਿਟਬਾਲ ਨੁਮਾਇਸ਼ੀ ਮੈਚ ਕਰਵਾਇਆ

ਫ਼ਿਰੋਜ਼ਪੁਰ, 17 ਅਗਸਤ (ਪਰਮਿੰਦਰ ਸਿੰਘ)-ਪੰਜਾਬ ਦੇ ਖੇਡ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ 'ਤੇ ਆਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਬਾਸਕਿਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ ਗਿਆ | ਮੈਚ 'ਚ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਸੰਤੂਵਾਲਾ ਦੇ ਮੇਲੇ ਤੇ ਟੂਰਨਾਮੈਂਟ ਦਾ ਪੋਸਟਰ ਜਾਰੀ

ਜ਼ੀਰਾ, 17 ਅਗਸਤ (ਜਗਤਾਰ ਸਿੰਘ ਮਨੇਸ)-ਜ਼ੀਰਾ ਤਹਿਸੀਲ ਦੇ ਪਿੰਡ ਸੰਤੂਵਾਲਾ ਵਿਖੇ ਸਮਾਧੀ 1008 ਸਿੱਧ ਬਾਬਾ ਸਵਾਮੀ ਸ਼ੰਕਰਾ ਪੁਰੀ ਮਹਾਰਾਜ ਦੇ ਜਨਮ ਦਿਨ ਨੂੰ ਸਮਰਪਿਤ ਸਵਾਮੀ ਸ਼ੰਕਰਾਪੁਰੀ ਯੂਥ ਵੈੱਲਫੇਅਰ ਐਾਡ ਸਪੋਰਟਸ ਕਲੱਬ, ਨਗਰ ਨਿਵਾਸੀ ਤੇ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਅੰਮਿ੍ਤਪਾਲ ਕੌਰ ਖਹਿਰਾ ਨੇ ਸਟੇਟ ਪੱਧਰੀ ਬਾਕਸਿੰਗ ਟੂਰਨਾਮੈਂਟ 'ਚ ਜਿੱਤਿਆ ਸੋਨ ਤਗਮਾ

ਗੁਰੂਹਰਸਹਾਏ, 17 ਅਗਸਤ (ਪਿ੍ਥਵੀ ਰਾਜ ਕੰਬੋਜ)-ਬਠਿੰਡਾ ਵਿਖੇ ਹੋਏ ਸਬ-ਜੂਨੀਅਰ ਓਪਨ ਸਟੇਟ ਬਾਕਸਿੰਗ ਟੂਰਨਾਮੈਂਟ 'ਚ ਪਿੰਡ ਕਰੀ ਕਲਾਂ ਉਰਫ਼ ਕਰੀਆਂ ਦੀ ਨਿਵਾਸੀ ਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਸ੍ਰੀ ਅੰਮਿ੍ਤਸਰ ਸਾਹਿਬ ਦੀ ਵਿਦਿਆਰਥਣ ਅੰਮਿ੍ਤਪਾਲ ਕੌਰ ਖਹਿਰਾ ...

ਪੂਰੀ ਖ਼ਬਰ »

ਸ਼ਹੀਦ ਗੰਜ ਸਕੂਲ ਮੁੱਦਕੀ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾ

ਮੁੱਦਕੀ, 17 ਅਗਸਤ (ਭਾਰਤ ਭੂਸ਼ਨ ਅਗਰਵਾਲ)- ਸੱਚਖੰਡ ਵਾਸੀ ਸੰਤ ਅਮਰਜੀਤ ਸਿੰਘ ਦੁਆਰਾ ਸਥਾਪਤ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਗੰਜ ਪਬਲਿਕ ਸਕੂਲ ਵਿਖੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX