ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਬਠਿੰਡਾ /ਮਾਨਸਾ

14 ਵਾਰਦਾਤਾਂ ਕਰਕੇ ਲੱਖਾਂ ਦੀ ਲੁੱਟ ਕਰਨ ਵਾਲੇ 11 ਮੈਂਬਰੀ ਗਰੋਹ ਦਾ ਪਰਦਾਫਾਸ਼, 5 ਕਾਬੂ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ ਬੈਂਕ ਡਕੈਤੀਆਂ ਕਰਨ ਵਾਲੇ 11 ਮੈਂਬਰੀ ਗਰੋਹ ਦੇ 5 ਮੈਂਬਰਾਂ ਨੂੰ ਇਸ ਦੇ ਮਾਸਟਰ ਮਾਈਾਡ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਨ੍ਹਾਂ ਤੋਂ ਵੱਡੀ ਗਿਣਤੀ ਵਿਚ ਅਸਲਾ ਅਤੇ ਪੌਣੇ ਤਿੰਨ ਲੱਖ ਰੁਪਏ ਨਗਦ ਸਮੇਤ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਵਰਤੇ ਜਾਂਦੇ ਤੇਜ਼ਧਾਰ ਹਥਿਆਰ ਅਤੇ ਦੋਪਹੀਆ ਵਾਹਨ ਵੀ ਬਰਾਮਦ ਕੀਤੇ ਹਨ | ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਸਵਰਨ ਸਿੰਘ ਕਪਤਾਨ ਪੁਲਿਸ (ਇੰਨਵੈ.) ਬਠਿੰਡਾ ਨੇ ਦੱਸਿਆ ਕਿ 15 ਅਗਸਤ ਨੂੰ ਸੀ. ਆਈ. ਏ. ਸਟਾਫ਼-2 ਬਠਿੰਡਾ ਇੰਚਾਰਜ ਪੁਲਿਸ ਪਾਰਟੀ ਸਮੇਤ ਪਿੰਡ ਬੱਜੋਆਣਾ ਦੇ ਬੱਸ ਅੱਡੇ ਨਜ਼ਦੀਕ ਮੌਜੂਦ ਸੀ, ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਜਸਵੀਰ ਸਿੰਘ ਉਰਫ਼ ਸੀਰਾ ਉਰਫ਼ ਖੀਰਾ ਵਾਸੀ ਪਿੰਡ ਬੱਜੋਆਣਾ, ਇਕਬਾਲ ਸਿੰਘ ਉਰਫ਼ ਗੱਗੂ, ਗੁਰਲਾਲ ਸਿੰਘ ਉਰਫ਼ ਕਾਲੂ, ਸੁਖਮੰਦਰ ਸਿੰਘ ਉਰਫ਼ ਗੱਗੀ, ਸੱਤਪਾਲ ਸਿੰਘ ਉਰਫ਼ ਧਾਹਲਾ ਪਿੰਡ ਕਲਿਆਣ ਸੁੱਖਾ, ਸੁਖਦੀਪ ਸਿੰਘ ਉਰਫ਼ ਕਾਲਾ ਵਾਸੀ ਚੱਕ ਜਾਨੀਸਰ ਛਿੰਬੇਵਾਲਾ ਤਹਿਸੀਲ ਜਲਾਲਾਬਾਦ ਹਾਲ ਆਬਾਦ ਨਾਨਕ ਨਗਰੀ ਮੋਗਾ ਰੋਡ ਕੋਟਕਪੂਰਾ, ਕਿ੍ਸ਼ਨ ਸਿੰਘ ਵਾਸੀ ਬਰਨਾਲਾ, ਕੁਲਦੀਪ ਸਿੰਘ ਉਰਫ਼ ਪਿੱਲੂ ਵਾਸੀ ਖੁੱਡੀ ਰੋਡ ਬਰਨਾਲਾ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਉਰਫ਼ ਗਿਆਨੀ ਵਾਸੀ ਦਿਆਲਪੁਰਾ ਮਿਰਜ਼ਾ, ਪ੍ਰਧਾਨ ਵਾਸੀ ਬਰਨਾਲਾ, ਰਵੀ ਸਿੰਘ ਵਾਸੀ ਬਰਨਾਲਾ ਨੇ ਰਲਕੇ ਇਕ ਗਰੋਹ ਬਣਾਇਆ ਹੋਇਆ ਹੈ, ਜਿਨ੍ਹਾਂ ਪਾਸ ਨਜਾਇਜ਼ ਅਸਲਾ ਅਤੇ ਮਾਰੂ ਹਥਿਆਰ ਹਨ | ਇਹ ਗਰੋਹ ਪੰਜਾਬ ਦੇ ਵੱਖ-ਵੱਖ ਬੈਂਕਾਂ ਖਾਸ ਕਰਕੇ ਕੋ-ਆਪਰੇਟਿਵ ਬੈਂਕਾਂ ਦੀਆਂ ਸੇਫ਼ਾਂ ਕੱਟਰ ਨਾਲ ਕੱਟਕੇ ਕੈਸ਼, ਅਸਲਾ ਵਗੈਰਾ ਦੀਆਂ ਚੋਰੀਆਂ ਕਰਦੇ ਹਨ ਅਤੇ ਦਿਨ ਸਮੇਂ ਬੈਂਕਾਂ ਵਿਚ ਅਸਲੇ ਦੇ ਜੋਰ ਨਾਲ ਡਕੈਤੀ ਵੀ ਕਰਦੇ ਹਨ ਜੋ ਕਿ ਅਗਲੀ ਵਾਰਦਾਤ ਕਰਨ ਲਈ ਇਕੱਤਰ ਹੋਏ ਹਨ | ਜਿਸ 'ਤੇ ਕਾਰਵਾਈ ਕਰਦਿਆਂ ਜਸਵੀਰ ਸਿੰਘ ਉਰਫ਼ ਸੀਰਾ ਉਰਫ਼ ਖੀਰਾ ਜੋ ਕਿ ਗਰੁੱਪ ਦਾ ਲੀਡਰ ਅਤੇ ਵਾਰਦਾਤਾਂ ਨੂੰ ਅੰਜ਼ਾਮ ਦੇਣ ਲਈ ਮਾਸਟਰ ਮਾਈਾਡ ਸੀ, ਸਮੇਤ ਉਸ ਦੇ ਸਾਥੀ ਇਕਬਾਲ ਸਿੰਘ ਉਰਫ਼ ਗੱਗੂ, ਗੁਰਲਾਲ ਸਿੰਘ ਉਰਫ਼ ਕਾਲੂ, ਸੱਤਪਾਲ ਸਿੰਘ ਉਰਫ਼ ਧਾਹਲਾ, ਸੁਖਦੀਪ ਸਿੰਘ ਉਰਫ਼ ਕਾਲਾ ਉਕਤਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 3 ਬੰਦੂਕਾਂ 12 ਬੋਰ (1 ਰਾਈਫ਼ਲ 12 ਬੋਰ ਦੋਨਾਲੀ ਹਾਕੀ ਬੱਟ, 1 ਰਾਈਫ਼ਲ 12 ਬੋਰ ਸਿੰਗਲ ਬੈਰਲ ਜਿਸ ਦੀ ਬੈਰਲ ਕੱਟੀ ਹੋਈ ਹੈ ਅਤੇ 1 ਰਾਈਫ਼ਲ 12 ਬੋਰ ਦੋਨਾਲੀ) ਸਮੇਤ 32 ਕਾਰਤੂਸ 12 ਬੋਰ ਜ਼ਿੰਦਾ, 2,75,000/-ਰੁਪਏ, ਪਾੜ ਲਾਉਣ ਵਾਲਾ ਕਟਰ, ਕੰਧ/ਛੱਤ ਵਿਚ ਪਾੜ ਲਾਉਣ ਵਾਲੀ ਡਰਿੱਲ ਮਸ਼ੀਨ, ਹੈਲਟੀ (ਬਿਜਲੀ ਵਾਲਾ ਹੈਮਰ), 1 ਕਿਰਚ, 1 ਲੋਹੇ ਦੀ ਕਰਦ ਅਤੇ ਦੋ ਮੋਟਰ ਸਾਇਕਲ ਬਰਾਮਦ ਕੀਤੇ ਹਨ | ਐਸ. ਪੀ. ਖੰਨਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇੰਨ੍ਹਾਂ ਨੇ ਇੰਕਸਾਫ਼ ਕੀਤਾ ਕਿ ਕੁਝ ਦਿਨ ਪਹਿਲਾਂ ਪੰਜਾਬ ਐਾਡ ਸਿੰਧ ਬੈਂਕ ਬ੍ਰਾਂਚ-ਪਿੰਡ ਡੋਡ, ਜ਼ਿਲ੍ਹਾ ਫ਼ਰੀਦਕੋਟ ਵਿਚੋਂ ਅਸਲੇ ਦੇ ਜੋਰ ਨਾਲ ਉਨ੍ਹਾਂ ਨੇ ਡਕੈਤੀ ਕੀਤੀ ਸੀ | ਇਸ ਤੋਂ ਪਹਿਲਾਂ 3.5.2017 ਨੂੰ ਭਾਰਤੀ ਸਟੇਟ ਬੈਂਕ, ਪਿੰਡ ਸਰਾਵਾਂ ਬੋਦਲਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਕਰੀਬ 10,00,000 ਰੁਪਏ, 6 ਤੋਲੇ ਸੋਨਾ ਅਤੇ ਹੋਰ ਸਮਾਨ ਵੀ ਲੁੱਟਿਆ ਸੀ | ਉਨ੍ਹਾਂ ਦੱਸਿਆ ਕਿ ਇਸ ਗਰੋਹ ਨੇ ਜ਼ਿਲ੍ਹਾ ਬਠਿੰਡਾ, ਮਾਨਸਾ, ਸ਼ੀ੍ਰ ਮੁਕਤਸਰ ਸਾਹਿਬ, ਬਰਨਾਲਾ, ਫ਼ਰੀਦਕੋਟ, ਫ਼ਾਜ਼ਿਲਕਾ ਵਗੈਰਾ ਵਿਚ ਰਾਤ ਸਮੇਂ ਖਾਸ ਤੌਰ 'ਤੇ ਕੋ-ਆਪਰੇਟਿਵ ਬੈਂਕਾਂ ਅਤੇ ਹੋਰ ਬੈਂਕਾਂ ਦੀਆਂ ਸੇਫ਼ਾਂ ਕਟਰ ਨਾਲ ਕੱਟਕੇ ਕੈਸ਼, ਅਸਲਾ, ਐਲ. ਸੀ. ਡੀ. ਅਤੇ ਹੋਰ ਵੀ ਕੀਮਤੀ ਸਮਾਨ ਵਗੈਰਾ ਚੋਰੀ ਕਰਦੇ ਰਹੇ ਹਨ | ਉਹ ਸਾਢੇ ਤਿੰਨ ਸਾਲ ਤੋਂ ਇਹ ਵਾਰਦਾਤਾਂ ਕਰਦੇ ਆ ਰਹੇ ਹਨ | ਇਸ ਗਿਰੋਹ ਨੇ ਕਰੀਬ 21 ਡਕੈਤੀਆਂ/ਚੋਰੀਆਂ ਦੀਆਂ ਵਾਰਦਾਤਾਂ ਕੀਤੀਆਂ ਹਨ | ਜਿਸ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਗਹਿਰਾਈ ਨਾਲ ਪੁੱੱਛ-ਗਿੱਛ ਕਰਨ ਤੇ ਨਜਾਇਜ਼ ਅਸਲਿਆਂ ਦੇ ਸਬੰਧ ਵਿਚ ਵੱਡੇ ਪੱੱਧਰ 'ਤੇ ਖੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਉਕਤਾਂ 'ਤੇ ਅ/ਧ-399, 402, 395, 457, 380 ਹਿੰਦ ਦੰਡਾਵਲੀ 25/54/59 ਅਸਲਾ ਐਕਟ, ਥਾਣਾ-ਨਥਾਣਾ ਵਿਖੇ ਪਰਚਾ ਦਰਜ ਹੈ | ਉਨ੍ਹਾਂ ਦੱਸਿਆ ਕਿ ਇਹ ਸਾਰੇ ਦਿਨ ਵੇਲੇ ਮਿਹਨਤ ਮਜ਼ਦੂਰੀ ਕਰਦੇ ਸਨ ਅਤੇ ਕੋਈ ਵੀ ਕਿਸੇ ਪ੍ਰਕਾਰ ਦੇ ਨਸ਼ੇ ਦਾ ਆਦੀ ਨਹੀਂ ਅਤੇ ਰਾਤ ਸਮੇਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ |

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸੱਤ ਰੋਜ਼ਾ 'ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ' ਦੀ ਸ਼ੁਰੂਆਤ

ਤਲਵੰਡੀ ਸਾਬੋ, 17 ਅਗਸਤ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਕਾਮਰਸ ਐਾਡ ਮੈਨੇਜਮੈਂਟ ਵਲੋਂ ਖੋਜ ਨਾਲ ਜੁੜੇ ਫੈਕਲਟੀ ਮੈਂਬਰਾਂ ਨੂੰ ਉਤਸ਼ਾਹਿਤ ਕਰਨ ਅਤੇ ਖੋਜ ਸੰਬੰਧੀ ਵਿਗਿਆਨਕ ਤੇ ਤਰਕਮਈ ਨਜ਼ਰੀਆ ਅਪਣਾਉਣ ਲਈ 'ਐਡਵਾਂਸ ਰਿਸਰਚ ਮੈਥਡ ...

ਪੂਰੀ ਖ਼ਬਰ »

ਦਵਾਈ ਤਸਕਰ ਕਾਬੂ

ਰਾਮਾਂ ਮੰਡੀ, 17 ਅਗਸਤ (ਤਰਸੇਮ ਸਿੰਗਲਾ)-ਰਿਫਾਇਨਰੀ ਪੁਲਿਸ ਚੌਾਕੀ ਦੇ ਇੰਚਾਰਜ ਕਿ੍ਸ਼ਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਆਜ਼ਾਦੀ ਦਿਹਾੜੇ 'ਤੇ ਰਾਮਸਰਾ ਪਿੰਡ ਦੀ ਹੱਦ ਵਿਚੋਂ ਹਰਿਆਣਾ ਸੂਬੇ ਦੇ ਇਕ ਦਵਾਈ ਤਸਕਰ ਗੁਰਮੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਆਲਟੋ ਕਾਰ 'ਚ ਰੱਖੀ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਰਾਮਾਂ ਮੰਡੀ, 17 ਅਗਸਤ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਹੌਲਦਾਰ ਮੱਖਣ ਸਿੰਘ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਸ਼ਹਿਰ ਦੀ ਹੱਦ 'ਤੇ ਲਾਏ ਗਏ ਨਾਕੇ ਦੌਰਾਨ ਇਕ ਸ਼ਰਾਬ ਤਸਕਰ ਰਣਜੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ...

ਪੂਰੀ ਖ਼ਬਰ »

ਇਨੋਵਾ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ

ਸੰਗਤ ਮੰਡੀ, 17 ਅਗਸਤ (ਸ਼ਾਮ ਸੁੰਦਰ ਜੋਸ਼ੀ)- ਨਜ਼ਦੀਕੀ ਪਿੰਡ ਜੱਸੀ ਬਾਗ਼ ਵਾਲੀ ਵਿਖੇ ਇਨੋਵਾ ਕਾਰ ਦੀ ਟੱਕਰ ਨਾਲ ਮੋਟਰ ਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀ ਵਿਅਕਤੀਆਂ ਦੀ ਪਹਿਚਾਣ ਹਰਦੀਪ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਕੁਟੀ ਕਿਸ਼ਨਪੁਰਾ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ 4 ਵਿਦਿਆਰਥੀਆਂ ਨੇ ਯੂ. ਜੀ. ਸੀ. ਨੈੱਟ ਦਾ ਟੈਸਟ ਕੁਆਲੀਫ਼ਾਈ ਕੀਤਾ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸਥਾਪਿਤ ਬਾਬਾ ਫ਼ਰੀਦ ਸਕੂਲ ਆਫ਼ ਕੰਪੀਟੀਟਵ ਸਟੱਡੀਜ਼ ਦੇ ਸਾਰਥਿਕ ਯਤਨਾਂ ਦੇ ਸਦਕਾ ਬਾਬਾ ਫ਼ਰੀਦ ਕਾਲਜ ਦੇ ਐਮ.ਕਾਮ (ਚੌਥਾ ਸਮੈਸਟਰ) ਦੇ ਵਿਦਿਆਰਥੀ ਅਮਨਜੀਤ ਸਿੰਘ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਔਰਤ ਜ਼ਖ਼ਮੀ ਹਾਦਸਾਗ੍ਰਸਤ ਕਾਰ ਵਿਚੋਂ ਮਿਲੀ ਹਰਿਆਣਾ ਸ਼ਰਾਬ

ਤਲਵੰਡੀ ਸਾਬੋ, 17 ਅਗਸਤ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਵਿਖੇ ਇਕ ਤੇਜ਼ ਰਫ਼ਤਾਰ ਗੱਡੀ ਨੇ ਦੂਜੀ ਗੱਡੀ ਵਿਚ ਫੇਟ ਮਾਰ ਦਿੱਤੀ, ਜਿਸ ਨਾਲ ਇਕ ਔਰਤ ਜ਼ਖ਼ਮੀ ਹੋ ਗਈ ਤੇ ਤੇਜ਼ ਰਫਤਾਰ ਗੱਡੀ ਦਾ ਡਰਾਇਵਰ ਗੱਡੀ ਛੱਡਕੇ ਭੱਜ ਗਿਆ | ਗੱਡੀ ਵਿਚੋਂ ਵੱਡੀ ਮਾਤਰਾ ਵਿਚ ...

ਪੂਰੀ ਖ਼ਬਰ »

144 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 17 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੁੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਰਾਮਾਂ ਥਾਣਾ ਮੁੱਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਹੌਲਦਾਰ ਮੱਖਣ ਸਿੰਘ ਨੇ ...

ਪੂਰੀ ਖ਼ਬਰ »

ਨਕਲੀ ਟਾਈਮ ਬੰਬ ਬਣਾ ਕੇ 10 ਲੱਖ ਰੁਪਏ ਫਿਰੌਤੀ ਮੰਗਣ ਵਾਲੇ ਕਾਬੂ

ਬਠਿੰਡਾ, 17 ਅਗਸਤ (ਸਟਾਫ਼ ਰਿਪੋਰਟਰ)- 13 ਅਗਸਤ ਨੂੰ ਬਠਿੰਡਾ ਵਿਖੇ ਪਾਰਸਲ ਰਾਹੀਂ ਨਕਲੀ ਟਾਈਮ ਬੰਬ ਭੇਜ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 3 ਵਿਅਕਤੀਆਂ ਨੂੰ ਐਕਟੀਵਾ ਅਤੇ ਚੋਰੀ ਦੇ ਮੋਬਾਈਲ ਸਮੇਤ ਬਠਿੰਡਾ ਦੀ ਸੀ.ਆਈ.ਏ. ਸਟਾਫ਼ -1 ਦੀ ਟੀਮ ਨੇ ਕਾਬੂ ਕਰਨ ਦਾ ...

ਪੂਰੀ ਖ਼ਬਰ »

ਵੀਨੂੰ ਬਾਦਲ ਨੇ ਮੁੜ ਸੰਭਾਲੀ ਬਠਿੰਡਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕਮਾਂਡ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਵੀਨੂ ਬਾਦਲ ਨੇ ਮੁੜ ਤੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅਮਲੀ ਜਾਮਾ ਪਹਿਨਾਉਣ ਦੀ ਕਮਾਂਡ ਸੰਭਾਲ ਲਈ ਹੈ | ਇਸ ਦੀ ਸ਼ੁਰੂਆਤ ਉਨ੍ਹਾਂ ਸ਼ਹਿਰ ਦੇ ਵਾਰਡ ਨੰਬਰ 36 ਦੀ ਮਹਿਣਾ ...

ਪੂਰੀ ਖ਼ਬਰ »

ਪਿੰਡ ਜੇਠੂਕੇ ਵਿਖੇ ਆਜ਼ਾਦੀ ਦਿਵਸ ਮਨਾਇਆ

ਚਾਉਕੇ, 17 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ | ਸਮਾਗਮ ਦੌਰਾਨ ਸਕੂਲ ਦੇ ਪੜ੍ਹਾਈ ਅਤੇ ਖੇਡਾਂ ਵਿਚ ਅੱਵਲ ...

ਪੂਰੀ ਖ਼ਬਰ »

ਹੋਲੀ ਹਾਰਟ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਲਹਿਰਾ ਮੁਹੱਬਤ, 17 ਅਗਸਤ (ਭੀਮ ਸੈਨ ਹਦਵਾਰੀਆ)-ਹੋਲੀ ਹਾਰਟ ਪਬਲਿਕ ਹਾਈ ਸਕੂਲ ਲਹਿਰਾ ਮੁਹੱਬਤ ਵਿਖੇ ਆਜ਼ਾਦੀ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀਮਤੀ ਊਸ਼ਾ ਰਾਣੀ (ਹੋਲੀ ਹਾਰਟ ਪਬਲਿਕ ਸਕੂਲ ਮੰਡੀ ਕਲਾਂ), ਉਨ੍ਹਾਂ ਨਾਲ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਧਾਇਕਾ ਨੇ ਕੀਤਾ ਸਨਮਾਨਿਤ

ਸੀਂਗੋ ਮੰਡੀ/ਤਲਵੰਡੀ ਸਾਬੋ, 17 ਅਗਸਤ (ਲਕਵਿੰਦਰ ਸ਼ਰਮਾ/ਪਿ੍ੰਸ ਸੌਰਭ ਗਰਗ/ਰਣਜੀਤ ਸਿੰਘ ਰਾਜੂ)- ਪਿੰਡ ਨਥੇਹਾ ਵਿਚ ਵੀ ਆਜ਼ਾਦੀ ਦਿਵਸ ਨੂੰ ਲੈ ਕੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਫੁੱਲੋ ਮਿੱਠੀ ਵਿਖੇ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ

ਸੰਗਤ ਮੰਡੀ, 17 ਅਗਸਤ (ਸ਼ਾਮ ਸੁੰਦਰ ਜੋਸ਼ੀ)-ਸਰਕਾਰੀ ਪ੍ਰਾਇਮਰੀ ਸਕੂਲ ਫੁੱਲੋ ਮਿੱਠੀ ਵਿਖੇ ਆਜ਼ਾਦੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਨਗਰ ਨਿਵਾਸੀਆਂ ਨੇ ਸਮਾਗਮ ਦੀ ਸੋਭਾ ਵਧਾਈ | ਪ੍ਰਾਇਮਰੀ ਸਕੂਲ ਦੇ ਨੰਨੇ੍ਹ ਮੰੁਨੇ ...

ਪੂਰੀ ਖ਼ਬਰ »

ਮੋਟਰਸਾਈਕਲ ਰੈਲੀ 20 ਨੂੰ

ਮਾਨਸਾ, 17 ਅਗਸਤ (ਸ.ਰਿ.)- ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਮਾਨਸਾ ਵਲੋਂ ਨਸ਼ਿਆਂ ਿਖ਼ਲਾਫ਼ ਮੋਟਰਸਾਈਕਲ/ ਸਾਈਕਲ ਰੈਲੀ 20 ਅਗਸਤ ਨੂੰ ਸ਼ਾਮ 4 ਵਜੇ ਸਥਾਨਕ ਗੁਰਦੁਆਰਾ ਚੌਕ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਤੱਕ ਕੱਢੀ ਜਾ ਰਹੀ ਹੈ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ

ਸੀਂਗੋ ਮੰਡੀ, 17 ਅਗਸਤ (ਲੱਕਵਿੰਦਰ ਸ਼ਰਮਾ)- ਪਿੰਡ ਨੰਗਲਾ ਦੇ ਮਾਲਵਾ ਸਕੂਲ 'ਚ ਪਿੰ੍ਰਸੀਪਲ ਸੰਤ ਸਿੰਘ ਸਿੱਧੂ ਦੀ ਅਗਵਾਈ ਵਿਚ ਮਨਾਇਆ ਗਿਆ ਇਸ ਮੌਕੇ ਜਿਥੇ ਸਕੂਲੀ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਸਬੰਧੀ ਜਾਣਕਾਰੀ ਦਿੱਤੀ ਉਥੇ ਸਕੂਲੀ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਬੰਧੀ ਸਮਾਗਮ ਕਰਵਾਇਆ

ਸੰਗਤ ਮੰਡੀ, 17 ਅਗਸਤ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 312ਵਾਂ ਸੰਪੂਰਨਤਾ ਦਿਵਸ 28, 29 ਅਤੇ 30 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸੰਪੂਰਨਤਾ ਦਿਵਸ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਏਕਲਵਯਾ ਸਕੂਲ ਨੇ ਮਨਾਇਆ ਆਜ਼ਾਦੀ ਦਿਹਾੜਾ

ਬਠਿੰਡਾ, 17 (ਸਟਾਫ਼ ਰਿਪੋਰਟਰ)-''ਦਾ ਏਕਲਵਯਾ ਕਾਨਵੈਂਟ ਸਕੂਲ ਗੰਗਾ'' ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਤਰਸੇਮ ਗਰਗ ਨੇ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਸਕੂਲ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਸਬੰਧ ਵਿਚ ਭਾਰਤੀ ਸੈਨਿਕਾਂ ਦੀ ...

ਪੂਰੀ ਖ਼ਬਰ »

ਪਰਮਜੀਤ ਸਿੰਘ ਵਿਰਕ ਨੇ ਸੰਭਾਲਿਆ ਵਿਜੀਲੈਂਸ ਬਿਊਰੋ ਬਠਿੰਡਾ ਦੇ ਐਸ. ਐਸ. ਪੀ. ਦਾ ਚਾਰਜ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਜੀਲੈਂਸ ਬਿਊਰੋ ਰੇਂਜ ਦੇ ਨਵੇਂ ਸੀਨੀਅਰ ਕਪਤਾਨ ਪੁਲਿਸ ਵਜੋਂ ਅੱਜ ਸ: ਪਰਮਜੀਤ ਸਿੰਘ ਵਿਰਕ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਸ: ਵਿਰਕ ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਮੋਹਾਲੀ ਰੇਂਜ ਦੇ ਐਸ. ਐਸ. ਪੀ. ਵਜੋਂ ...

ਪੂਰੀ ਖ਼ਬਰ »

ਗ੍ਰੇ ਮੈਟਰ ਬਠਿੰਡਾ ਦੀ ਵਿਦਿਆਰਥਣ ਨੇ 9 ਬੈਂਡ ਪ੍ਰਾਪਤ ਕੀਤੇ

ਬਠਿੰਡਾ, 17 ਅਗਸਤ (ਅਜੀਤ ਬਿਊਰੋ)-ਅਜੀਤ ਰੋਡ ਬਠਿੰਡਾ ਸਥਿਤ ਗ੍ਰੇ ਮੈਟਰ ਦੇ ਇਕ ਹੋਰ ਵਿਦਿਆਰਥਣ ਨੰਦਨੀ ਚਾਵਲਾ ਜਿਸਨੇ ਲਿਸਨਿੰਗ ਮਡਿਊਲ ਵਿਚੋਂ 9 ਵਿਚੋਂ 9 ਬੈਂਡ ਹਾਸਲ ਕੀਤੇ | ਇਹ ਉਪਲਬਧੀ ਹਾਸਲ ਕਰਨ ਵਾਲੀ ਵਿਦਿਆਰਥਣ ਨੰਦਨੀ ਚਾਵਲਾ ਦਾ ਕਹਿਣਾ ਹੈ ਕਿ ਇਸ ਸੰਸਥਾ ...

ਪੂਰੀ ਖ਼ਬਰ »

ਸੁਖਬੀਰ ਨੇ ਕੌ ਾਸਲਰ ਸੋਨੂੰ ਧਵਨ ਨੂੰ ਪ੍ਰਧਾਨ ਬਣਾਇਆ

ਗੋਨਿਆਣਾ, 17 ਅਗਸਤ (ਮਨਦੀਪ ਸਿੰਘ ਮੱਕੜ, ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਦਰਸ਼ਨ ਸਿੰਘ ਕੋਟਫੱਤਾ ਜ਼ਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਕੌਾਸਲਰ ਸੋਨੂੰ ਧਵਨ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਨੂੰ ਦੇਖਦਿਆਂ ਐਸ. ਸੀ. ਵਿੰਗ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸੀਂਗੋ ਵਿਖੇ ਆਜ਼ਾਦੀ ਦਿਵਸ ਮਨਾਇਆ

ਸੀਂਗੋ ਮੰਡੀ, 17 ਅਗਸਤ (ਪਿ੍ੰਸ ਸੌਰਭ ਗਰਗ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀਂਗੋ ਵਿਖੇ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਪਿ੍ੰਸੀਪਲ ਅਮਰਜੀਤ ਕੌਰ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ | ਬੱਚਿਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਅਤੇ ...

ਪੂਰੀ ਖ਼ਬਰ »

ਸ੍ਰੀ ਅਨੰਤ ਆਸ਼ਰਮ ਨਥਾਣਾ ਦੀ ਦੋ ਬੱਚੀਆਂ ਨੂੰ ਅਮਰੀਕਾ ਅਤੇ ਸਪੇਨ ਦੇ ਜੋੜਿਆਂ ਨੇ ਲਿਆ ਗੋਦ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਨਥਾਣਾ ਵਿਖੇ ਸਥਿਤ ਸ਼੍ਰੀ ਅਨੰਤ ਆਸ਼ਰਮ ਦੀਆਂ ਦੋ ਬੱਚੀਆਂ ਨੂੰ ਅਮਰੀਕਾ ਤੇ ਸਪੇਨ ਦੇ ਜੌੜਿਆਂ ਨੇ ਗੋਦ ਲਿਆ ਹੈ ਜਿਨ੍ਹਾਂ ਨੂੰ ਜਲਦ ਹੀ ਇਨ੍ਹਾਂ ਦੇ ਨਵੇਂ ਮਾਪਿਆਂ ਸਪੁਰਦ ਪੂਰੀਆਂ ਕਾਨੰੂਨੀ ਕਾਰਵਾਈਆਂ ...

ਪੂਰੀ ਖ਼ਬਰ »

ਬਾਬਾ ਗੁਰਦੇਵ ਸਿੰਘ ਦੀ ਬਰਸੀ ਸਬੰਧੀ ਸਮਾਗਮ ਸ਼ੁਰੂ

ਸੀਂਗੋ ਮੰਡੀ, 17 ਅਗਸਤ (ਪਿ੍ੰਸ ਸੌਰਭ ਗਰਗ)-ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂਦੁਆਰਾ ਦਸ਼ਮੇਸ਼ਸਰ ਸਾਹਿਰ ਨਗਰ ਦਾਦੂ ਵਿਖੇ ਸੱਚ ਖੰਡ ਵਾਸੀ ਮਹੰਤ ਬਾਬਾ ਗੁਰਦੇਵ ਸਿੰਘ ਦੀ 21ਵੀਂ ਬਰਸੀ ਸਬੰਧੀ ਧਾਰਮਿਕ ਸਮਾਗਮ ਧੂਮ ਧਾਮ ਨਾਲ ਸ਼ੁਰੂ ਹੋਏ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ੋਨਲ ਮੁਲਾਜ਼ਮ ਕਨਵੈਨਸ਼ਨ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਸਥਾਨਕ ਟੀਚਰਜ਼ ਹੋਮ ਵਿਖੇ ਦੂਜੀ ਜ਼ੋਨਲ ਕਨਵੈਨਸ਼ਨ ਕਰਕੇ ਐਲਾਨ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਚੋਣ ਵਾਅਦੇ ਅਨੁਸਾਰ 5 ਲੱਖ ਮੁਲਾਜਮਾਂ ਅਤੇ 4 ਲੱਖ ...

ਪੂਰੀ ਖ਼ਬਰ »

ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਨੇ ਕੀਤੀ ਅਧਿਆਪਕਾਂ ਨਾਲ ਮੀਟਿੰਗ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਐਮ. ਐਸ. ਡੀ. ਸੀਨੀ: ਸੈਕੰਡਰੀ ਸਕੂਲ ਬਠਿੰਡਾ ਵਿਖੇ ਬਠਿੰਡਾ ਜ਼ਿਲੇ ਦੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਜ਼ੋਨਲ ਸਕੱਤਰ ਸਾਹਿਬਾਨ ਅਤੇ ਸਰੀਰਕ ਸਿੱਖਿਆ ਅਧਿਆਪਕ, ਕੰਪਿਊਟਰ ਅਧਿਆਪਕਾਂ ਨਾਲ ਸਹਾਇਕ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਬਾਲ ਤੇ ਵਿਕਾਸ ਵਿਭਾਗ ਨੇ ਤੀਜ ਦੀਆਂ ਤੀਆਂ ਦਾ ਤਿਉਹਾਰ ਮਨਾਇਆ

ਸੀਂਗੋ ਮੰਡੀ, 17 ਅਗਸਤ (ਲੱਕਵਿੰਦਰ ਸ਼ਰਮਾ)-ਬਾਲ ਤੇ ਵਿਕਾਸ ਵਿਭਾਗ ਦੀਆਂ ਆਂਗਣਵਾੜੀ ਵਰਕਰਾਂ ਵਲੋਂ ਨਵੀਂ ਪੀੜ੍ਹੀ ਨੂੰ ਪੁਰਾਤਨ ਵਿਰਸੇ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀ. ਡੀ. ਪੀ. ਓ. ਪ੍ਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਤੀਜ ਦੀਆਂ ਤੀਆਂ ਦਾ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਸੜਕ ਦੀ ਉਸਾਰੀ ਦੇ ਕੰਮ ਦਾ ਕੀਤਾ ਨਿਰੀਖਣ

ਕਾਲਾਂਵਾਲੀ, 17 ਅਗਸਤ (ਭੁਪਿੰਦਰ ਪੰਨੀਵਾਲੀਆ)- ਐਸ. ਡੀ. ਐਮ. ਬਿਜੇਂਦਰ ਸਿੰਘ ਨੇ ਨਗਰ ਪਾਲਿਕਾ ਕਾਲਾਂਵਾਲੀ ਵਲੋਂ ਮੁੱਖ ਮੰਤਰੀ ਐਲਾਨ ਦੇ ਤਹਿਤ ਸ਼ਹਿਰ ਵਿਚ ਬਣਾਈਆਂ ਜਾ ਰਹੀ ਸੜਕਾਂ ਦੀ ਉਸਾਰੀ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਨਗਰ ਪਾਲਿਕਾ ਅਧਿਕਾਰੀਆਂ ਨੂੰ ਦਿਸ਼ਾ ...

ਪੂਰੀ ਖ਼ਬਰ »

ਦੇਸ਼ ਦੀ ਵੰਡ ਸਮੇਂ ਮਾਰੇ ਗਏ ਲੋਕਾਂ ਦੀ ਯਾਦ 'ਚ ਕੀਤਾ ਮੋਮਬੱਤੀ ਮਾਰਚ

ਮੌੜ ਮੰਡੀ, 16 ਅਗਸਤ (ਗੁਰਜੀਤ ਸਿੰਘ ਕਮਾਲੂ)- ਮਾਲਵਾ ਮਿਸ਼ਨ ਵਲੋਂ ਦੇਸ਼ ਦੀ ਵੰਡ 1947 ਸਮੇਂ ਮਾਰੇ ਬੇਕਸੂਰ ਲੋਕਾਂ ਨੂੰ ਸਮਰਪਿਤ ਮਾਲਵਾ ਦੁੱਖ ਨਿਵਾਰਨ 'ਬਿਰਧ ਆਸ਼ਰਮ' ਵਿਖੇ ਕੈਂਡਲ ਮਾਰਚ ਕਰਕੇ ਸ਼ਰਧਾਂਜ਼ਲੀਆਂ ਭੇਂਟ ਕੀਤੀਆਂ ਗਈਆਂ | ਇਸ ਸਮੇਂ ਮਾਲਵਾ ਮਿਸ਼ਨ ਦੇ ...

ਪੂਰੀ ਖ਼ਬਰ »

ਠੇਕਾ ਕਾਮਿਆਂ ਨੇ ਟੂਲ ਡਾਊਨ ਰੱਖ ਕੇ ਪ੍ਰਗਟਾਇਆ ਰੋਸ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਠੇਕਾ ਮੁਲਾਜ਼ਮਾਂ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ ਦੇ ਬੈਨਰ ਹੇਠ ਸਰਪਲੱਸ ਹੋਏ ਥਰਮਲ ਠੇਕਾ ਕਾਮਿਆਂ ਨੇ ਅੱਜ ਵੱਖ-ਵੱਖ ਸਰਕਲਾਂ ਵਿਚ ਟੂਲ ਡਾਊਨ ਰੱਖਿਆ ਜਿਸ ਕਾਰਨ ਕਾਮਿਆਂ ਨੇ ਡਿਊਟੀ ਦੌਰਾਨ ਕੋਈ ਵੀ ਕੰਮ ...

ਪੂਰੀ ਖ਼ਬਰ »

ਸਿਆਸਤ 'ਚ ਵਪਾਰੀਕਰਨ ਹੋਣ ਕਰਕੇ ਸਿਆਸੀ ਆਗੂ ਕੁੱਕੜਾਂ ਵਾਂਗ ਲੜਨ ਲੱਗੇ- ਰਾਮੂਵਾਲੀਆ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਦੀ ਸਿਆਸਤ ਵਿਚ ਵਪਾਰੀਕਰਨ ਹੋੋਣ ਕਾਰਨ ਸਿਆਸੀ ਆਗੂ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਕੁੱਕੜਾਂ ਵਾਲੀ ਲੜਾਈ ਲੜਦੇ ਹੋਏ ਬੇਹੱਦ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਦੇ ਇਕ ਦੂਜੇ ਨਾਲ ਮੇਹਣੋਂ-ਮੇਹਣੀ ਹੋ ਰਹੇ ਹਨ | ...

ਪੂਰੀ ਖ਼ਬਰ »

ਹਲਕਾ ਮੌੜ ਕਾਂਗਰਸ ਦੀ ਫੁੱਟ ਉੱਭਰ ਕੇ ਆਈ ਸਾਹਮਣੇ, ਅਹੁਦੇਦਾਰਾਂ ਨੇ ਖੋਲਿ੍ਹਆ ਦਫ਼ਤਰ

ਮੌੜ ਮੰਡੀ, 17 ਅਗਸਤ (ਗੁਰਜੀਤ ਸਿੰਘ ਕਮਾਲੂ)- ਹਲਕਾ ਮੌੜ ਕਾਂਗਰਸ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਸੁਲਗ ਰਹੀ ਚਿੰਗਾਰੀ ਨੇ ਬੀਤੇ ਦਿਨ ਉਸ ਸਮੇਂ ਭਾਂਬੜ ਦਾ ਰੂਪ ਲੈ ਲਿਆ ਜਦ ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਹਲਕਾ ਸੇਵਾਦਾਰ ਹਰਮਿੰਦਰ ਸਿੰਘ ਜੱਸੀ ਤੋਂ ਅਲੱਗ ...

ਪੂਰੀ ਖ਼ਬਰ »

ਆਪਣਾ ਸਮਾਜ ਪਾਰਟੀ ਨੇ 15 ਅਗਸਤ ਨੂੰ ਰੋਸ ਦਿਵਸ ਵਜੋਂ ਮਨਾਇਆ

ਬਠਿੰਡਾ, 17 ਅਗਸਤ (ਕੰਵਲਜੀਤ ਸਿੰਘ ਸਿੱਧੂ)- ਡਾ: ਸਵਰਨ ਸਿੰਘ ਪ੍ਰਧਾਨ ਅਪਣਾ ਸਮਾਜ ਪਾਰਟੀ ਨੇ ਅੱਜ ਇਥੇ ਪਾਰਟੀ ਦੀ ਜਥੇਬੰਦੀ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 71 ਸਾਲ ਹੋ ਗਏ ਹਨ ਪਰ ਅਜੇ ਵੀ ਸਮਾਜ ਦਾ ਇਕ ਬਹੁਤ ਵੱਡਾ ਹਿੱਸਾ ...

ਪੂਰੀ ਖ਼ਬਰ »

ਕੌਮੀ ਥਾਈਾ ਬਾਕਸਿੰਗ ਚੈਂਪੀਅਨਸ਼ਿਪ ਲਈ ਪੰਜਾਬ ਦੇ ਲੜਕੇ ਲੜਕੀਆਂ ਦੀਆਂ ਟੀਮਾਂ ਰਵਾਨਾ

ਬਠਿੰਡਾ, 17 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗਾਂਧੀ ਨਗਰ (ਗੁਜਰਾਤ) ਵਿਚ ਹੋਣ ਵਾਲੀ ਕੌਮੀ ਥਾਈਾ ਬਾਕਸਿੰਗ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਪੰਜਾਬ ਦੇ ਲੜਕੇ-ਲੜਕੀਆਂ ਦੀਆਂ ਟੀਮਾਂ ਰਵਾਨਾ ਹੋ ਗਈਆਂ ਹਨ | ਇਹ ਚੈਂਪੀਅਨਸ਼ਿਪ 17 ਤੋਂ 19 ਅਗਸਤ ਤੱਕ ਖੇਡੀ ਜਾਵੇਗੀ | ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਭਗਤਾ ਭਾਈਕਾ ਵਿਖੇ ਪੈਨਸ਼ਨ ਅਦਾਲਤ ਲਗਾਈ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਭਾਈ ਬਹਿਲੋ ਐਕਸ ਆਰਮੀ ਸਰਵਿਸਮੈਨ ਯੂਨੀਅਨ ਬਲਾਕ ਭਗਤਾ ਭਾਈਕਾ ਵੱਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਸਥਾਨਕ ਬਲਾਕ ਅਧੀਨ ਪੈਂਦੇ ਪਿੰਡਾਂ ਦੇ ਸਾਬਕਾ ਫ਼ੌਜੀਆਂ ਅਤੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਅੰਮਿ੍ਤਪਾਲ ਕੌਰ ਬੱਲੂਆਣਾ ਦਾ ਸਨਮਾਨ

ਬੱਲੂਆਣਾ, 17 ਅਗਸਤ (ਗੁਰਨੈਬ ਸਾਜਨ)- ਸੂਬੇ ਭਰ ਵਿਚ ਲੰਬਾ ਸਮਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੇ ਲੰਬੇ ਸੰਘਰਸ਼ ਵਿਚ ਵਧੀਆ ਸੇਵਾਵਾਂ ਦੇਣ ਬਦਲੇ ਬਲਾਕ ਬਠਿੰਡਾ ਪ੍ਰਧਾਨ ਅੰਮਿ੍ਤਪਾਲ ਕੌਰ ਬੱਲੂਆਣਾ ਨੂੰ ਸਰਕਲ ਨਰੂਆਣਾ, ...

ਪੂਰੀ ਖ਼ਬਰ »

ਸ਼ਹੀਦ ਮੱਖਣ ਸਿੰਘ ਮਹਿਰਾਜ ਨੂੰ ਯਾਦ ਕੀਤਾ

ਮਹਿਰਾਜ, 17 ਅਗਸਤ (ਸੁਖਪਾਲ ਮਹਿਰਾਜ)- 1971 'ਚ ਭਾਰਤ-ਪਾਕਿਸਤਾਨ ਜੰਗ ਦੇ ਸ਼ਹੀਦ ਮੱਖਣ ਸਿੰਘ ਮਹਿਰਾਜ ਨੂੰ ਆਜ਼ਾਦੀ ਦਿਵਸ ਮੌਕੇ ਇਥੋ ਦੇ ਸਮੁੱਚੇ ਸਾਬਕਾ ਫ਼ੌਜੀਆਂ, ਸ਼ਹੀਦ ਮੱਖਣ ਸਿੰਘ ਲੋਕ ਭਲਾਈ ਕਲੱਬ ਅਤੇ ਨਗਰ ਨਿਵਾਸੀਆਂ ਨੇ ਇਕੱਠੇ ਹੋ ਕੇ ਫੁੱਲਾਂ ਦੇ ਹਾਰ ਪਾ ਕੇ ...

ਪੂਰੀ ਖ਼ਬਰ »

ਏ. ਪੀ. ਕੁਨੈਕਸ਼ਨਾਂ ਦੇ ਨਾਂਅ ਬਦਲੀ ਸਬੰਧੀ ਉਪ ਮੰਡਲਾਂ 'ਚ ਕੈਂਪ ਅੱਜ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਹਦਾਇਤਾਂ ਅਨੁਸਾਰ ਏ. ਪੀ. ਕੁਨੈਕਸ਼ਨਾਂ ਦੇ ਖ਼ਪਤਕਾਰਾਂ ਦੇ ਨਾਂਅ ਬਦਲੀ ਸਬੰਧੀ ਸਥਾਨਕ ਦਫ਼ਤਰ ਅਧੀਨ ਆਉਂਦੇ ਸਾਰੇ ਮੰਡਲਾਂ ਵਿਚ 18 ਅਗਸਤ (ਸ਼ਨੀਵਾਰ) ਨੂੰ ਕੈਂਪ ਲਗਾਏ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਸੰਗਤ ਮੰਡੀ, 17 ਅਗਸਤ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੀ ਪੁਲਿਸ ਨੇ ਬਠਿੰਡਾ-ਬਾਦਲ ਰੋਡ 'ਤੇ ਪਿੰਡ ਚੱਕ ਅਤਰ ਸਿੰਘ ਵਾਲਾ ਨੇੜੇ ਇਕ ਮੋਟਰ ਸਾਈਕਲ ਸਵਾਰ ਰਾਜਸਥਾਨੀ ਨੂੰ ਦੋ ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਨੰਦਗੜ੍ਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX