ਤਾਜਾ ਖ਼ਬਰਾਂ


ਬਜਟ ਇਜਲਾਸ :ਕਿਸਾਨ ਕਰਜ਼ਾ ਮੁਆਫ਼ੀ ਲਈ 520 ਕਰੋੜ ਰੁਪਏ ਰਾਖਵੇਂ - ਬਾਦਲ
. . .  3 minutes ago
ਬਜਟ ਇਜਲਾਸ : ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ : ਬਾਦਲ
. . .  5 minutes ago
ਬਜਟ ਇਜਲਾਸ : ਡੀ. ਏ. ਰਿਲੀਜ਼ ਕਰਕੇ ਪੇਅ ਕਮਿਸ਼ਨ ਦੀ ਰਿਪੋਰਟ ਵੀ ਇਸ ਸਾਲ ਪੇਸ਼ ਕਰ ਦਿੱਤੀ ਜਾਵੇਗੀ- ਬਾਦਲ
. . .  6 minutes ago
ਬਜਟ ਇਜਲਾਸ : ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੀ ਸਰਵਿਸ ਉਮਰ 60 ਤੋਂ 58 ਸਾਲ ਕਰ ਦਿੱਤੀ ਹੈ- ਬਾਦਲ
. . .  5 minutes ago
ਬਜਟ ਇਜਲਾਸ : ਅਸੀਂ ਸੁਧਾਰੇ ਪੰਜਾਬ ਦੇ ਵਿੱਤੀ ਹਾਲਾਤ- ਮਨਪ੍ਰੀਤ ਬਾਦਲ
. . .  10 minutes ago
ਵਿੱਤ ਮੰਤਰੀ ਮਨਪ੍ਰੀਤ ਬਾਦਲ ਪੇਸ਼ ਕਰ ਰਹੇ ਪੰਜਾਬ ਦਾ ਬਜਟ
. . .  12 minutes ago
ਬਜਟ ਇਜਲਾਸ : ਵਿਧਾਨ ਸਭਾ ਦੀ ਕਾਰਵਾਈ ਮੁੜ ਮੁਲਤਵੀ
. . .  13 minutes ago
ਬਜਟ ਪੇਸ਼ ਕਰਨ ਤੋਂ ਰੋਕਣ ਲਈ ਅਕਾਲੀ ਵਿਧਾਇਕਾਂ ਨੇ ਘੇਰੀ ਵਿੱਤ ਮੰਤਰੀ ਦੀ ਕੋਠੀ
. . .  3 minutes ago
ਚੰਡੀਗੜ੍ਹ, 28 ਫਰਵਰੀ (ਹਰਕੰਵਲਜੀਤ ਸਿੰਘ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਜਟ ਪੇਸ਼ ਕਰਨ ਤੋਂ ਰੋਕਣ ਲਈ ਅੱਜ ਅਕਾਲੀ ਵਿਧਾਇਕਾਂ ਆਪਣੇ ਨਾਲ ਖ਼ੁਦਕੁਸ਼ੀ ਕਰਨ ਵਾਲੇ ਕੁਝ...
ਬਜਟ ਪੇਸ਼ ਕਰਨ ਤੋਂ ਬਾਅਦ ਪੰਜਾਬ ਭਵਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ ਵਿੱਤ ਮੰਤਰੀ ਬਾਦਲ
. . .  49 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ
. . .  52 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ...
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ
. . .  54 minutes ago
ਬਜਟ ਇਜਲਾਸ : ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ ਓਵਰ ਦੀ ਉਸਾਰੀ ਨੂੰ ਲੈ ਕੇ ਬ੍ਰਹਮ ਮਹਿੰਦਰਾ ਨੇ ਦਿੱਤਾ ਇਹ ਜਵਾਬ
. . .  55 minutes ago
ਡੀਗੜ੍ਹ, 28 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅੱਜ ਦੀ ਕਾਰਵਾਈ ਦੌਰਾਨ ਪ੍ਰਸ਼ਨ ਕਾਲ 'ਚ ਵਿਧਾਇਕ ਸੁਨੀਲ ਦੱਤ ਨੇ ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ...
ਬਜਟ ਇਜਲਾਸ : 31 ਮਾਰਚ ਤੋਂ 15 ਅਪ੍ਰੈਲ ਤੱਕ ਪੰਜਾਬ ਦੇ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾਣਗੇ ਉਪਰਾਲੇ- ਸਿੰਗਲਾ
. . .  about 1 hour ago
ਬਜਟ ਇਜਲਾਸ : ਪਠਾਨਕੋਟ 'ਚ ਆਰ.ਟੀ.ਏ. ਦਫ਼ਤਰ ਖੋਲ੍ਹਣ ਸੰਬੰਧੀ ਵਿਧਾਇਕ ਅਮਿਤ ਵਲੋਂ ਪੁੱਛੇ ਸਵਾਲ 'ਤੇ ਰਜ਼ੀਆ ਸੁਲਤਾਨਾ ਨੇ ਨਾਂਹ 'ਚ ਦਿੱਤਾ ਜਵਾਬ
. . .  about 1 hour ago
ਅਕਾਲੀ ਦਲ ਵਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਮਹਿਲ ਕਲਾਂ ਦੇ ਪਿੰਡ ਕੁਤਬਾ ਬਾਹਮਣੀਆਂ ਨੂੰ ਯਾਦਗਾਰ ਸਥਾਨ ਬਣਾਉਣ ਸੰਬੰਧੀ ਵਿਧਾਇਕ ਕੁਲਵੰਤ ਪੰਡੋਰੀ ਵਲੋਂ ਸਵਾਲ ਦਾ ਚੰਨੀ ਨੇ ਨਾਂਹ 'ਚ ਦਿੱਤਾ ਜਵਾਬ
. . .  about 1 hour ago
ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ 'ਆਪ' ਵਲੋਂ ਪੰਜਾਬ ਸਰਕਾਰ ਵਿਰੁੱਧ ਵਿਧਾਨ ਸਭਾ ਮੂਹਰੇ ਪ੍ਰਦਰਸ਼ਨ
. . .  about 1 hour ago
ਬਜਟ ਇਜਲਾਸ : ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਸ਼ੁਰੂ
. . .  about 1 hour ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ
. . .  about 1 hour ago
ਸੁਖਬੀਰ-ਹਰਸਿਮਰਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
2.45 ਕਰੋੜ ਦੀ ਭੰਗ ਸਮੇਤ 4 ਗ੍ਰਿਫ਼ਤਾਰ
. . .  about 1 hour ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ ਮਰੀਜ਼ਾਂ ਦੀ ਗਿਣਤੀ 2000 ਤੋਂ ਪਾਰ
. . .  about 2 hours ago
ਮਕਾਨ ਦੀ ਕੰਧ ਡਿੱਗਣ ਕਾਰਨ 3 ਬੱਚਿਆ ਦੀ ਮੌਤ
. . .  about 1 hour ago
ਕਾਰ ਤੇ ਟਰਾਲੇ ਦੀ ਟੱਕਰ 'ਚ 4 ਮੌਤਾਂ
. . .  about 2 hours ago
ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  about 3 hours ago
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550

ਖੰਨਾ / ਸਮਰਾਲਾ

ਅੱਧੀ ਰਾਤ ਨੂੰ ਐੱਸ. ਐੱਸ. ਪੀ. ਦਾਹੀਆ ਤੇ ਐੱਸ. ਪੀ. ਭੀਖੀ ਨੇ ਖ਼ੁਦ ਕੀਤੀ ਡਿਊਟੀ ਦੇ ਰਹੇ ਕਰਮਚਾਰੀਆਂ ਦੀ ਜਾਂਚ

ਖੰਨਾ, 17 (ਹਰਜਿੰਦਰ ਸਿੰਘ ਲਾਲ) -ਬੀਤੀ ਰਾਤ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹਿਆ ਅਤੇ ਐੱਸ. ਪੀ. ਬਲਵਿੰਦਰ ਸਿੰਘ ਭੀਖੀ ਵਲੋਂ ਰਾਤ ਖ਼ੁਦ ਰਾਤ ਦੇ 11.30 ਵਜੇ ਨਾਈਟ ਪੈਟਰੋਲਿੰਗ ਅਤੇ ਸਪੈਸ਼ਲ ਨਾਕੇਬੰਦੀਆਂ ਕਰਨ ਰਹੇ ਪੁਲਿਸ ਕਰਮਚਾਰੀਆਂ ਦੀ ਜਾਂਚ ਕੀਤੀ ਗਈ | ਇਸ ਮੌਕੇ ਉਨ੍ਹਾਂ ਦੀਆਂ ਦੁੱਖ ਤਫਲੀਫਾਂ ਸੁਣ ਕੇ ਮੌਕਾ ਤੇ ਹੀ ਹੱਲ ਕੀਤਾ ਗਿਆ | ਐੱਸ. ਐੱਸ. ਪੀ. ਅਤੇ ਐੱਸ. ਪੀ. ਵਲੋਂ ਖ਼ੁਦ ਅੱਧੀ ਰਾਤ ਨੂੰ ਸੜਕਾਂ ਤੇ ਜਾਂਚ ਕਰਦੇ ਫ਼ਿਰਨ ਨਾਲ ਲੋਕਾਂ ਵਿਚ ਪੁਲਿਸ ਪ੍ਰਤੀ ਵਿਸ਼ਵਾਸ ਅਤੇ ਯਕੀਨ ਵੱਧ ਰਿਹਾ ਹੈ | ਸੜਕ ਹਾਦਸੇ ਵੀ ਘੱਟ ਰਹੇ ਹਨ ਅਤੇ ਹੋਰ ਵਾਰਦਾਤਾਂ ਵੀ ਘਟੀਆਂ ਹਨ | ਐੱਸ. ਐੱਸ. ਪੀ. ਨੇ ਅੱਧੀ ਰਾਤ ਨੂੰ ਡਿਊਟੀ ਤੇ ਤਾਇਨਾਤ ਕਰਮਚਾਰੀਆਂ ਨੂੰ ਸੁਚੇਤ ਰਹਿਣ ਅਤੇ ਮਾੜੇ ਅਨਸਰਾਂ, ਸ਼ੱਕੀ ਵਹੀਕਲਾਂ ਅਤੇ ਸ਼ੱਕੀ ਵਿਅਕਤੀਆਂ ਤੇ ਨਿਗ੍ਹਾ ਰੱਖਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਅਤੇ ਆਮ ਪਬਲਿਕ ਨਾਲ ਚੰਗਾ ਵਿਵਹਾਰ ਕਰਨ ਲਈ ਵੀ ਪ੍ਰੇਰਿਤ ਕੀਤਾ¢ ਪੁਲਿਸ ਦੀ ਇਸ ਚੌਕਸੀ ਦਾ ਸ਼ਹਿਰ ਦੇ ਆਮ ਲੋਕਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ | ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਕਿਹਾ ਕਿ ਇਹ ਕੈਪਟਨ ਸਰਕਾਰ ਦੀ ਲੋਕਾਂ ਦੀ ਜਾਨ ਮਾਲ ਦੀ ਰਾਖੀ ਦੀ ਨੀਤੀ ਦਾ ਇਕ ਹਿੱਸਾ ਹੈ | ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਨੇ ਕਿਹਾ ਕਿ ਜਦੋਂ ਵੱਡੇ ਅਫ਼ਸਰ ਖ਼ੁਦ ਜਾਗਦੇ ਹਨ ਤਾਂ ਸ਼ਹਿਰ ਨੂੰ ਚੋਰਾਂ, ਡਾਕੂਆਂ ਅਤੇ ਬੁਰੇ ਅਨਸਰਾਂ ਦਾ ਡਰ ਨਹੀਂ ਰਹਿੰਦਾ | ਕਾਂਗਰਸ ਤੋਂ ਇਲਾਵਾ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਵੀ ਐੱਸ. ਐੱਸ. ਪੀ. ਵਲੋਂ ਖ਼ੁਦ ਦਿੱਤੀ ਜਾ ਰਹੀ ਡਿਊਟੀ ਦੀ ਸ਼ਲਾਘਾ ਕੀਤੀ ਹੈ |

ਅਕਾਲੀ ਤੇ ਭਾਜਪਾ ਜ਼ਿਲ੍ਹਾ ਪ੍ਰਧਾਨਾਂ ਨੇ ਈਸੜੂ ਕਾਨਫ਼ਰੰਸ ਦੀ ਸਫਲਤਾ ਲਈ ਕੀਤਾ ਧੰਨਵਾਦ

ਮਲੌਦ, 17 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ: ਰਘਵੀਰ ਸਿੰਘ ਸਹਾਰਨ ਮਾਜਰਾ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਨੇ ਕਿਹਾ ਕਿ ਗੋਆ ਦੇ ਮਹਾਨ ਸ਼ਹੀਦ ਮਾ: ਕਰਨੈਲ ਸਿੰਘ ਤੇ ਭੁਪਿੰਦਰ ਸਿੰਘ ਦੀ ਯਾਦ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਖਤਾਨਾਂ 'ਚ ਡਿੱਗੀ, ਚਾਲਕ ਵਾਲ-ਵਾਲ ਬਚਿਆ

ਦੋਰਾਹਾ, 17 ਅਗਸਤ (ਜਸਵੀਰ ਝੱਜ)-ਦੱਖਣੀ ਬਾਈਪਾਸ, ਪੁਲ ਮਾਨਪੁਰ ਹੈੱਡ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਕਾਰ ਖਤਾਨਾਂ 'ਚ ਡਿੱਗਣ ਤੇ ਕਾਰ ਚਾਲਕ ਦੇ ਵਾਲ-ਵਾਲ ਬਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਟ੍ਰੈਫਿਕ ਇੰਚਾਰਜ ਏ. ਐੱਸ. ਆਈ. ਗੁਰਦੀਪ ਸਿੰਘ ਠੇਕੀ ਤੋਂ ਮਿਲੀ ...

ਪੂਰੀ ਖ਼ਬਰ »

ਤਲਵੰਡੀ ਦੀ ਅਗਵਾਈ 'ਚ ਸੁਖਬੀਰ, ਮਜੀਠੀਆ, ਢਿੱਲੋਂ, ਗਰੇਵਾਲ ਸਮੇਤ ਹੋਰ ਅਕਾਲੀ ਆਗੂ ਸ਼ੁਕਲਾ ਦੇ ਘਰ ਪੁੱਜੇ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਹਲਕਾ ਖੰਨਾ ਦੇ ਅਕਾਲੀ ਇੰਚਾਰਜ ਸਾਬਕ ਵਿਧਾਇਕ ਜਥੇ. ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਸਾਬਕ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ...

ਪੂਰੀ ਖ਼ਬਰ »

4 ਕਿੱਲੋ ਭੁੱਕੀ ਚੂਰੇ ਸਮੇਤ 1 ਕਾਬੂ

ਸਮਰਾਲਾ, 17 ਅਗਸਤ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਇਨੋਵਾ ਗੱਡੀ ਚਾਲਕ ਕੋਲੋਂ 4 ਕਿੱਲੋ ਭੁੱਕੀ ਚੂਰਾ ਬਰਾਮਦ ਕੀਤਾ ਗਿਆ, ਜਿਸ ਦੇ ਿਖ਼ਲਾਫ਼ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਨ ਤੋਂ ਬਾਅਦ ਜੁਡੀਸ਼ਲੀ ਅਦਾਲਤ 'ਚ ਪੇਸ਼ ਕੀਤਾ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸਹਾਰਨ ਮਾਜਰਾ ਨੇ ਹਲਕਾ ਪਾਇਲ ਦੀ ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਦਾ ਕੀਤਾ ਐਲਾਨ

ਮਲੌਦ, 17 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਜਥੇ: ਰਘਵੀਰ ਸਿੰਘ ਸਹਾਰਨ ਮਾਜਰਾ ਨੇ ਆਪਣੇ ਗ੍ਰਹਿ ਪਿੰਡ ਸਹਾਰਨ ਮਾਜਰਾ ਵਿਖੇ ਹਲਕਾ ਪਾਇਲ ਦੇ ਤਿੰਨ ਸਰਕਲ ਮਲੌਦ, ਪਾਇਲ ਤੇ ...

ਪੂਰੀ ਖ਼ਬਰ »

ਹਿੰਦ ਹਸਪਤਾਲ ਵਿਖੇ ਆਧੁਨਿਕ ਆਪ੍ਰੇਸ਼ਨ ਥੀਏਟਰ ਦਾ ਡਾ. ਕਮਲਪ੍ਰੀਤ ਸਿੰਘ ਢਿੱਲੋਂ ਵਲੋਂ ਉਦਘਾਟਨ

ਅਹਿਮਦਗੜ੍ਹ, 17 ਅਗਸਤ (ਰਣਧੀਰ ਸਿੰਘ ਮਹੋਲੀ/ ਰਵਿੰਦਰ ਪੁਰੀ/ਸੁਖਸਾਗਰ ਸਿੰਘ ਸੋਢੀ)-ਇਲਾਕੇ ਦੇ ਨਾਮੀਂ ਹਿੰਦ ਹਸਪਤਾਲ ਵਿਖੇ ਸਥਾਪਿਤ ਕੀਤੇ ਆਧੁਨਿਕ ਆਪ੍ਰੇਸ਼ਨ ਥੀਏਟਰ ਦਾ ਉਦਘਾਟਨ ਛੱਤੀਸਗੜ੍ਹ ਰਾਜ ਦੇ ਫਾਈਨਾਂਸ. ਸਕੱਤਰ ਆਈ. ਏ. ਐੱਸ ਕਮਲਪ੍ਰੀਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਵਿਅਕਤੀ ਕਾਬੂ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਥਾਣਾ ਸ਼ਹਿਰੀ -1 ਦੀ ਪੁਲਿਸ ਵਲੋਂ ਦੜਾ ਸੱਟਾ ਲਾਉਣ ਦੇ ਦੋਸ਼ 'ਚ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਸਹਾਇਕ ਥਾਣੇਦਾਰ ਡਿੰਪਲ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਸੂਚਨਾ ...

ਪੂਰੀ ਖ਼ਬਰ »

ਟਕਸਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਸਰਕਾਰਾਂ ਬਣੀਆਂ-ਅਟਵਾਲ

ਬੀਜਾ, 17 ਅਗਸਤ (ਰਣਧੀਰ ਸਿੰਘ ਧੀਰਾ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਹੀ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਸਥਾਪਿਤ ਹੋਈਆਂ ਕਿਉਂਕਿ ਇੰਨ੍ਹਾਂ ਆਗੂਆਂ ਨੇ ਅਕਾਲੀ ਦਲ ਦੀ ...

ਪੂਰੀ ਖ਼ਬਰ »

ਹਿਮਾਚਲ ਵਾਸੀ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- ਥਾਣਾ ਸਦਰ ਖੰਨਾ ਪੁਲਿਸ ਵਲੋਂ ਇਕ ਵਿਅਕਤੀ ਨੂੰ ੂ ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਅਤੇ ਨਸ਼ੀਲੇ ਸਿਰਪ ਸਮੇਤ ਕਾਬੂ ਕੀਤਾ ਗਿਆ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਏ. ਐੱਸ. ਆਈ. ਲਾਭ ਸਿੰਘ ਅਤੇ ਏ. ਐੱਸ. ਆਈ. ਬਖ਼ਸ਼ੀਸ਼ ਸਿੰਘ ਦੀ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ ਹਵਨ ਯੱਗ

ਖੰਨਾ, 17 ਖੰਨਾ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਭੱਦਰਾਕਾਲੀ ਮਾਂ ਬਗਲਾ ਮੁਖੀ ਮੰਦਿਰ ਵਿਚ ਪੰਡਿਤ ਜੈ ਸ਼ਾਸਤਰੀ ਦੀ ਅਗਵਾਈ 'ਚ ਲੋਕਾਂ ਨੇ ਕਲਿਆਣ ਵਾਸਤੇ ਹਵਨ ਯੱਗ ਕਰਵਾਇਆ ਗਿਆ | ਪੰਡਿਤ ਜੈ ਸ਼ਾਸਤਰੀ ਤੇ ਪੰਡਿਤ ਅਦਿੱਤ ਕਾਂਤੀ ਸ਼ਾਸਤਰੀ ਨੇ ਸਾਂਝੇ ਤੌਰ 'ਤੇ ਦੱਸਿਆ ...

ਪੂਰੀ ਖ਼ਬਰ »

ਕੁਹਾੜਾ ਵਿਖੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਕੁਹਾੜਾ, 17 ਅਗਸਤ (ਤੇਲੂ ਰਾਮ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਇਕ ਮੀਟਿੰਗ ਹਲਕੇ ਵਿਚ ਕਾਂਗਰਸ ਦੀ ਨੁਮਾਇੰਦਗੀ ਕਰਦੇ ਬੀਬੀ ਸਤਵਿੰਦਰ ਕੌਰ ਬਿੱਟੀ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ ¢ ਮੀਟਿੰਗ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 17 ਅਗਸਤ (ਮਨਜੀਤ ਸਿੰਘ ਧੀਮਾਨ) - ਬੀਤੇ ਦਿਨੀਂ ਖੰਨਾ ਦੇ ਪ੍ਰੇਮ ਭੰਡਾਰੀ ਪਾਰਕ ਵਿਖੇ, ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ/ਟਰਾਂਸਕੋ ਦੀ ਮੀਟਿੰਗ ਸਰਕਲ ਪ੍ਰਧਾਨ ਪਾਲ ਮੂੰਡੀ ਨੇ ਸੇਵਾ ਮੁਕਤ ਮੁਲਾਜ਼ਮਾਂ ਦੀ ਵੱਖਰੀ ਜਥੇਬੰਦੀ ਬਣਾਉਣ ਸਬੰਧੀ ਇੰਪਲਾਈਜ਼ ...

ਪੂਰੀ ਖ਼ਬਰ »

ਵਾਜਪਾਈ ਨੂੰ ਸ਼ਰਧਾਂਜਲੀ, ਸੋਨੂੰ ਦੀ ਅਗਵਾਈ 'ਚ ਸ਼ੋਕ ਸਭਾ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਭਾਜਪਾ ਖੰਨਾ ਮੰਡਲ ਦੀ ਪ੍ਰਧਾਨ ਸੁਧੀਰ ਸੋਨੂੰ ਦੀ ਅਗਵਾਈ ਹੇਠ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਇਕ ਸ਼ੋਕ ਸਭਾ ਕੀਤੀ ਗਈ | ਇਸ ਸ਼ੋਕ ਸਭਾ ਵਿਚ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਗੁਰਮਤਿ ਸਮਾਗਮ ਦੌਰਾਨ 48 ਵਿਅਕਤੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਬੀਜਾ, 17 ਅਗਸਤ (ਰਣਧੀਰ ਸਿੰਘ ਧੀਰਾ)-ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿੱਥੇ ਹਜ਼ਾਰਾਂ ਸੰਗਤਾਂ ਨੇ ਦਰਸ਼ਨ ਕੀਤੇ¢ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਨੇ ਮਨਾਇਆ ਆਜ਼ਾਦੀ ਦਿਵਸ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਲਾਇਨਜ਼ ਕਲੱਬ ਖੰਨਾ ਗਰੇਟਰ ਵਲੋਂ ਤਿਰੰਗਾ ਲਹਿਰਾ ਕੇ ਸੁਤੰਤਰਤਾ ਦਿਵਸ ਮਨਾਇਆ ਗਿਆ ਅਤੇ ਸਾਰੇ ਮੈਂਬਰਾਂ ਨੇ ਵਧਾਈ ਦਿੱਤੀ ਗਈ | ਇਸ ਮੌਕੇ 'ਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਅਤੇ ਪ੍ਰਣ ਕੀਤਾ ਗਿਆ ਕਿ ਜੇਕਰ ਦੇਸ਼ ਨੂੰ ਕਿਸੇ ਵੀ ...

ਪੂਰੀ ਖ਼ਬਰ »

ਗੂੰਗੇ ਬਹਿਰੇ ਬੱਚਿਆਂ ਦੇ ਸਕੂਲ ਦੇ ਵਿਸਥਾਰ ਲਈ ਨਵੀਂ ਜਗ੍ਹਾ 'ਤੇ ਕੰਮ ਸ਼ੁਰੂ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ) - ਗੁੰਗੇ ਬਹਿਰੇ ਬੱਚਿਆਂ ਦੀ ਭਲਾਈ ਲਈ ਮਹੰਤ ਸ੍ਰੀ ਗੰਗਾਪੁਰੀ ਜੀ ਮਹਾਰਾਜ ਵਲੋਂ ਸ਼ੁਰੂ ਮਹੰਤ ਗੰਗਾਪੁਰੀ ਬਧਿਰ ਵਿਦਿਆਲਾ ਦਾ ਵਿਸਥਾਰ ਕਰਨ ਲਈ ਇਹ ਵਿਦਿਆਲਾ ਨਵੀਂ ਆਬਾਦੀ ਦੀ ਥਾਂ ਵਾਰਡ ਨੰਬਰ 19 ਵਿਚ ਬਣਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਜਥੇ: ਮਨਜੀਤ ਸਿੰਘ ਦਹਿੜੂ ਦਾ ਕੀਤਾ ਸਨਮਾਨ ਟਕਸਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਸਰਕਾਰਾਂ ਬਣੀਆਂ-ਅਟਵਾਲ

ਬੀਜਾ, 17 ਅਗਸਤ (ਰਣਧੀਰ ਸਿੰਘ ਧੀਰਾ)-ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਦੀ ਬਦੌਲਤ ਹੀ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਸਥਾਪਿਤ ਹੋਈਆਂ ਕਿਉਂਕਿ ਇੰਨ੍ਹਾਂ ਆਗੂਆਂ ਨੇ ਅਕਾਲੀ ਦਲ ਦੀ ...

ਪੂਰੀ ਖ਼ਬਰ »

ਮਿਲਕ ਪਲਾਂਟ ਵਲੋਂ ਦੁੱਧ ਉਤਪਾਦਕਾਂ ਦੀ ਅਦਾਇਗੀ ਰੋਕਣਾ ਮੰਦਭਾਗਾ-ਭਕਿਯੂ

ਮਲੌਦ, 17 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਸੁਦਾਗਰ ਸਿੰਘ ਘੁਡਾਣੀ, ਜਗਤਾਰ ਸਿੰਘ ਚੋਮੋਂ ਤੇ ਚੰਦ ਸਿੰਘ ਬੇਰ ਕਲਾਂ ਨੇ ਕਿਹਾ ਕਿ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਲੋਂ ਪਿੰਡਾਂ ਅੰਦਰ ਸਥਾਪਿਤ ਦੁੱਧ ਸਭਾਵਾਂ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਮੋਹਨ ਸਿੰਘ ਮੇਲਾ ਇਸ ਵਾਰ ਨਾਰੰਗਵਾਲ ਕਾਲਜ 'ਚ ਹੋਵੇਗਾ

ਅਹਿਮਦਗੜ੍ਹ, 17 ਅਗਸਤ (ਪੁਰੀ)-ਵਿਸ਼ਵ ਪ੍ਰਸਿੱਧ ਪ੍ਰੋ. ਮੋਹਨ ਸਿੰਘ ਯਾਦਗਾਰੀ 40ਵਾਂ ਸਾਲਾਨਾ ਮੇਲਾ ਇਸ ਵਾਰ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਲੱਗੇਗਾ | ਮੇਲਾ ਪ੍ਰਬੰਧਕ ਕਮੇਟੀ ਅਤੇ ਕਾਲਜ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਸਾਂਝੀ ਮੀਟਿੰਗ ਵਿਚ ਇਹ ਫ਼ੈਸਲਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਵਲੋਂ ਹਰ ਮਹੀਨੇ ਦੀ ਤਰ੍ਹਾਂ ਭਾਦੋਂ ਮਹੀਨੇ ਦੀ ਸੰਗਰਾਂਦ ਸਮੇਂ ਗੋਪਾਲਪੁਰ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੰੂ ਮੁਫ਼ਤ ਰਾਸ਼ਨ ...

ਪੂਰੀ ਖ਼ਬਰ »

ਚਾਈਲਡ ਕਰੈਚ ਵਿਖੇ ਆਜ਼ਾਦੀ ਦਿਵਸ ਮਨਾਇਆ

ਸਮਰਾਲਾ, 17 ਅਗਸਤ (ਸੁਰਜੀਤ)-ਆਜ਼ਾਦੀ ਦੇ ਜਸ਼ਨਾਂ 'ਚ ਜਿੱਥੇ ਹਰ ਵਰਗ ਦੇ ਲੋਕਾਂ ਨੇ ਆਪਣਾ ਬਣਦਾ ਹਿੱਸਾ ਪਾਇਆ | ਉੱਥੇ ਨੰਨ੍ਹੇ ਮੁੰਨੇ ਵੀ ਆਜ਼ਾਦੀ ਜਸ਼ਨਾਂ 'ਚ ਪਿੱਛੇ ਨਹੀਂ ਰਹੇ¢ ਚਾਈਲਡ ਕਰੈਚ ਦੇ ਨਿੱਕੇ ਨਿੱਕੇ ਬੱਚਿਆਂ ਨੇ ਆਜ਼ਾਦੀ ਜਸ਼ਨ ਬੜੇ ਚਾਅ ਨਾਲ ਮਨਾਇਆ¢ ...

ਪੂਰੀ ਖ਼ਬਰ »

ਗਾਇਕ ਰੈਮੀ ਰਾਜ ਦੇ ਗੀਤ 'ਚੰਡੀਗੜ੍ਹ ਹੈਕਰਜ਼' ਦਾ ਪੋਸਟਰ ਰਿਲੀਜ਼

ਦੋਰਾਹਾ, 17 ਅਗਸਤ (ਮਨਜੀਤ ਸਿੰਘ ਗਿੱਲ)-ਪੰਜਾਬੀ ਸੰਗੀਤ ਵਿਚ ਨਿੱਤ ਨਵੇਂ ਸਿਤਾਰਿਆਂ ਦਾ ਆਗਮਨ ਹੋ ਰਿਹਾ ਹੈ ਅਤੇ ਇਨ੍ਹਾਂ ਸਿਤਾਰਿਆਂ ਦੀ ਲੜੀ 'ਚ ਇਕ ਹੋਰ ਨਵਾਂ ਨਾਮ ਰੈਮੀ ਰਾਜ ਦਾ ਜੁੜਨ ਜਾ ਰਿਹਾ ਹੈ | ਗਾਇਕ ਰੈਮੀ ਰਾਜ ਦੇਸ਼ ਦੀ ਨਾਮਵਰ ਸੰਗੀਤ ਕੰਪਨੀ ਵਾਈਟ ਹਿਲ ਤੋਂ ...

ਪੂਰੀ ਖ਼ਬਰ »

ਡੇਹਲੋਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਖਾਦ ਤੇ ਕੀਟਨਾਸ਼ਕ ਡੀਲਰਾਂ ਨਾਲ ਅਹਿਮ ਮੀਟਿੰਗ

ਡੇਹਲੋਂ, 17 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਪਰਮਜੀਤ ਸਿੰਘ ਬਰਾੜ ਦੇ ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਵਲੋਂ ਕਸਬਾ ਡੇਹਲੋਂ ਦੇ ਖਾਦ ਤੇ ਕੀੜੇ ਮਾਰ ਦਵਾਈਆਂ ਦੇ ਦੁਕਾਨਦਾਰਾਂ ਦੀ ਅਹਿਮ ...

ਪੂਰੀ ਖ਼ਬਰ »

ਪਿੰਡ ਸੈਂਸੋਵਾਲ ਵਿਖੇ 105 ਲਾਭਪਾਤਰੀਆਂ ਨੂੰ ਕਣਕ ਵੰਡੀ

ਮਾਛੀਵਾੜਾ ਸਾਹਿਬ, 17 ਅਗਸਤ (ਸੁਖਵੰਤ ਸਿੰਘ ਗਿੱਲ)-ਪਿੰਡ ਸੈਂਸੋਵਾਲ ਵਿਖੇ ਪੰਜਾਬ ਸਰਕਾਰ ਦੀ ਲੋਕਾਂ ਨੂੰ ਸਸਤੀ ਆਟਾ-ਦਾਲ ਯੋਜਨਾ ਤਹਿਤ ਕਰੀਬ 105 ਲਾਭਪਾਤਰੀਆਂ ਨੂੰ ਕਣਕ ਵੰਡੀ ਗਈ ਜਿਸ ਨੂੰ ਵੰਡਣ ਦੀ ਸ਼ੁਰੂਆਤ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਵੰਡ ਕੀਤੀ ਗਈ | ...

ਪੂਰੀ ਖ਼ਬਰ »

ਉਮੈਦਪੁਰੀ ਤੇ ਪ੍ਰੋ: ਚੀਮਾ ਨੇ ਈਸੜੂ ਸ਼ਹੀਦੀ ਕਾਨਫ਼ਰੰਸ ਨੂੰ ਕਾਮਯਾਬ ਬਣਾਉਣ ਲਈ ਵਰਕਰਾਂ ਦਾ ਧੰਨਵਾਦ ਕੀਤਾ

ਦੋਰਾਹਾ, 17 ਅਗਸਤ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਈਸੜੂ ਵਿਖੇ ਕਰਵਾਈ ਗਈ ਕਾਨਫ਼ਰੰਸ 'ਚ ਵਰਕਰਾਂ ਦੇ ਵਿਸ਼ਾਲ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਕੀਤੇ ...

ਪੂਰੀ ਖ਼ਬਰ »

ਖੰਨਾ ਸ਼ਹਿਰ ਦੇ ਦੋ ਪੁਲਿਸ ਥਾਣਿਆਂ ਤੋਂ ਬਾਅਦ 2 ਟਰੈਫ਼ਿਕ ਇੰਚਾਰਜ ਵੀ ਲਗਾਏ

ਖੰਨਾ, 17 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਸ਼ਹਿਰ ਦੀ ਵਧੀ ਆਬਾਦੀ ਕਾਰਨ ਪਹਿਲਾਂ ਸ਼ਹਿਰ ਦੇ ਦੋ ਥਾਣੇ ਬਣਾ ਦਿੱਤੇ ਗਏ ਸਨ | ਹੁਣ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਸੁਧਾਰਨ ਲਈ ਵੀ ਐੱਸ. ਐੱਸ. ਪੀ. ਧਰੁਵ ਦਹਿਆ ਵਲੋਂ ਸ਼ਹਿਰ ਦੀ ਟ੍ਰੈਫ਼ਿਕ ਨੂੰ 2 ਹਿੱਸਿਆ 'ਚ ਵੰਡ ਕੇ ...

ਪੂਰੀ ਖ਼ਬਰ »

ਬਾਬਾ ਰੌਸ਼ਨ ਸਿੰਘ ਨੇ ਧਬਲਾਨ ਕ੍ਰਿਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ

ਜੌੜੇਪੁਲ ਜਰਗ, 17 ਅਗਸਤ (ਪਾਲਾ ਰਾਜੇਵਾਲੀਆ)-ਗੁਰਦੁਆਰਾ ਸੰਤ ਆਸ਼ਰਮ ਧਬਲਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਰੌਸ਼ਨ ਸਿੰਘ ਨੇ ਅੱਜ ਪਿੰਡ ਧਬਲਾਨ ਵਿਖੇ 17 ਅਗਸਤ ਤੋਂ 21 ਅਗਸਤ ਤੱਕ ਚੱਲਣ ਵਾਲੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ | ਬਾਬਾ ਰੌਸ਼ਨ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਟੈਲੀ ਫ਼ਿਲਮ ਵਨ ਡਰੀਮ ਦਾ ਪੋਸਟਰ ਜਾਰੀ

ਬੀਜਾ, 17 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਯਮਲਾ ਰਿਕਾਰਡਜ਼ ਵਲੋਂ ਜਾਰੀ ਕੀਤੀ ਟੈਲੀ ਫ਼ਿਲਮ ਵਨ ਡਰੀਮ (ਇਕ ਗ਼ਰੀਬ ਪਰਿਵਾਰ ਦੀ ਕਹਾਣੀ) ਜਿਸ ਦੇ ਡਾਇ. ਆਸੀਫ਼ ਖਾਨ, ਲੇਖਕ ਬੰਟੀ ਚਣਕੋਈਆਂ ਹਨ¢ ਜਿਸ ਦਾ ਮੁੱਖ ਕਿਰਦਾਰ ਗੱਗੀ ਅੜੈਚਾ ਨੇ ਨਿਭਾਇਆ ਇਹ ਫ਼ਿਲਮ 18 ਨੂੰ ਰਿਲੀਜ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX