ਤਾਜਾ ਖ਼ਬਰਾਂ


ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਸ਼ਾਹਕੋਟ, 23 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ 'ਤੇ ਪੁਲ ਉੱਪਰ ਅੱਜ ਦੇਰ ਰਾਤ ਨਾਕੇ ਦੌਰਾਨ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ...
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  1 day ago
ਹੁਸ਼ਿਆਰਪੁਰ ,23 ਅਪ੍ਰੈਲ - ਟਿਕਟ ਕੱਟੇ ਜਾਣ ਪਿੱਛੋਂ ਬੋਲੇ ਵਿਜੇ ਸਾਂਪਲਾ, 'ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ। ਉਨ੍ਹਾਂ ਨੇ 'ਟਵਿੱਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਵੀ ਹਟਾਇਆ...
ਆਈ.ਪੀ.ਐੱਲ 2019 : ਹੈਦਰਾਬਾਦ ਨੇ ਚੇਨਈ ਨੂੰ ਦਿੱਤਾ ਜਿੱਤਣ ਲਈ 176 ਦੌੜਾਂ ਦਾ ਟੀਚਾ
. . .  1 day ago
ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਚੇਨਈ ਵੱਲੋਂ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਜੈਸ਼ ਨੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
. . .  1 day ago
ਲਖਨਊ, 23 ਅਪ੍ਰੈਲ- ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਕਈ ਵੱਡੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਕ ਚਿੱਠੀ ਦੇ ਜਰੀਏ ਦਿੱਤੀ ....
7.50 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 23 ਅਪ੍ਰੈਲ- ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ .....
ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)- ਲੋਕ ਸਭਾ ਹਲਕਾ ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰਾਂ ਦੇ ਨਾਂਅ ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ....
ਗੌਤਮ ਗੰਭੀਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ....
ਬਿਹਾਰ 'ਚ ਸ਼ਾਮ 5 ਵਜੇ ਤੱਕ 54.91 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਆਂਮਾਰ 'ਚ ਜੇਡ ਖਾਣ ਦੇ ਕੋਲ ਢਿਗਾਂ ਡਿੱਗਣ ਕਾਰਨ 90 ਲੋਕਾਂ ਦੀ ਮੌਤ
. . .  1 day ago
ਯਾਂਗੂਨ, 23 ਅਪ੍ਰੈਲ- ਮਿਆਂਮਾਰ ਦੇ ਉੱਤਰੀ ਸੂਬੇ ਕਚਿਨ 'ਚ ਜੇਡ (ਇੱਕ ਤਰ੍ਹਾਂ ਦਾ ਹਰਾ ਪੱਥਰ) ਦੀ ਇੱਕ ਖਾਣ ਦੇ ਕੋਲ ਕਚਰੇ ਦੇ ਵਿਸ਼ਾਲ ਢੇਰ ਦੇ ਖਿਸਕਣ ਕਾਰਨ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲਾਪਤਾ ਹਨ। ਮਿਆਂਮਾਰ ਦੇ ਮੀਡੀਆ ਨੇ ਦੱਸਿਆ...
ਪੁਲਵਾਮਾ 'ਚ ਹੋਏ ਬੰਬ ਧਮਾਕੇ 'ਚ ਲੋੜੀਂਦਾ ਅੱਤਵਾਦੀ ਬਠਿੰਡੇ ਤੋਂ ਗ੍ਰਿਫ਼ਤਾਰ
. . .  1 day ago
ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਹੋਏ ਇੱਕ ਬੰਬ ਧਮਾਕੇ 'ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ...
ਬਿਲਕਿਸ ਬਾਨੋ ਨੂੰ ਨੌਕਰੀ, ਰਿਹਾਇਸ਼ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਸਾਲ 2002 ਗੁਜਰਾਤ ਦੰਗਿਆਂ 'ਚ ਜਬਰ ਜਨਾਹ ਦੀ ਪੀੜਤਾ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੂੰ ਕਿਹਾ.....
ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਚੱਲੇ ਬੰਬ, ਝੜਪ 'ਚ ਇੱਕ ਵੋਟਰ ਦੀ ਮੌਤ
. . .  1 day ago
ਕੋਲਕਾਤਾ, 23 ਅਪ੍ਰੈਲ- ਲੋਕ ਸਭਾ ਚੋਣਾਂ 2019 ਦੇ ਤਹਿਤ ਤੀਜੇ ਪੜਾਅ ਲਈ ਹੋਈ ਵੋਟਿੰਗ ਦੌਰਾਨ ਪੱਛਮੀ ਬੰਗਾਲ 'ਚ ਕਈ ਥਾਈਂ ਹਿੰਸਾ ਦੇਖਣ ਨੂੰ ਮਿਲੀ। ਇੱਥੋਂ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਬਾਲੀਗ੍ਰਾਮ 'ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ...
ਪਿੰਡ ਧੂਰਕੋਟ ਅਤੇ ਕਾਹਨੇਕੇ ਦੇ ਕਿਸਾਨਾਂ ਦੀ ਕਣਕ ਸੜ ਕੇ ਹੋਈ ਸੁਆਹ
. . .  1 day ago
ਇਸਲਾਮਿਕ ਸਟੇਟ ਨੇ ਲਈ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ
. . .  1 day ago
ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀ ਕਾਬੂ
. . .  1 day ago
ਅਟਾਰੀ ਬਾਰਡਰ 'ਤੇ ਕੰਮ ਕਰਦੇ ਕੁਲੀ ਵਲੋਂ ਆਰਥਿਕ ਬੋਝ ਕਾਰਨ ਖ਼ੁਦਕੁਸ਼ੀ
. . .  1 day ago
ਡਾ. ਮਨਮੋਹਨ ਸਿੰਘ ਨੇ ਆਸਾਮ 'ਚ ਪਾਈ ਵੋਟ
. . .  1 day ago
ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ 'ਚ 45 ਬੱਚਿਆਂ ਦੀ ਵੀ ਗਈ ਜਾਨ
. . .  1 day ago
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਗਿਫ੍ਰਤਾਰ ਮੁਖ਼ਬਰ ਦੀ ਅਦਾਲਤ 'ਚ ਮੁੜ ਹੋਈ ਪੇਸ਼ੀ
. . .  1 day ago
26 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਭਰਨਗੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ
. . .  1 day ago
ਗੁਰਜੀਤ ਔਜਲਾ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਮੋਗੇ 'ਚ ਅੱਗ ਦੀ ਲਪੇਟ 'ਚ ਆਈ ਕਣਕ ਦੀ 44 ਏਕੜ ਫ਼ਸਲ, ਜ਼ਿਲ੍ਹੇ ਦੀ ਇਹ 7ਵੀਂ ਘਟਨਾ
. . .  1 day ago
ਨਿਊਜ਼ੀਲੈਂਡ ਦੀਆਂ ਮਸਜਿਦਾਂ 'ਚ ਹੋਏ ਕਤਲੇਆਮ ਦਾ ਬਦਲਾ ਸਨ ਸ੍ਰੀਲੰਕਾ ਦੇ ਧਮਾਕੇ
. . .  1 day ago
ਸੁਲਤਾਨਪੁਰ ਲੋਧੀ ਨੇੜਲੇ ਪਿੰਡ ਦੀਪੇਵਾਲ ਨੇੜੇ 125 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਵਿੱਤ ਮੰਤਰੀ ਅਰੁਣ ਜੇਤਲੀ ਨੇ ਪਾਈ ਵੋਟ
. . .  1 day ago
ਮੋਗੇ 'ਚ ਅੱਗ ਲੱਗਣ ਕਾਰਨ ਕਣਕ ਦੀ 200 ਏਕੜ ਫ਼ਸਲ ਸੜ ਕੇ ਸੁਆਹ
. . .  1 day ago
ਸੁਖਬੀਰ ਬਾਦਲ ਨੇ ਅਬੋਹਰ ਤੋਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਉੱਤਰ ਪ੍ਰਦੇਸ਼ 'ਚ 1 ਵਜੇ ਤੱਕ 35.49 ਫ਼ੀਸਦੀ ਹੋਈ ਵੋਟਿੰਗ
. . .  1 day ago
ਬਿਹਾਰ 'ਚ 12 ਵਜੇ ਤੱਕ 26.19 ਫ਼ੀਸਦੀ ਹੋਈ ਵੋਟਿੰਗ
. . .  1 day ago
ਮੇਰੀ ਲੜਾਈ ਰਜਵਾੜਾਸ਼ਾਹੀ ਖ਼ਿਲਾਫ਼-ਰਾਜਾ ਵੜਿੰਗ
. . .  1 day ago
ਐੱਲ. ਕੇ. ਅਡਵਾਨੀ ਨੇ ਪਾਈ ਵੋਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਅੱਜ ਫਿਰ ਅੱਗ ਲੱਗਣ ਕਾਰਨ ਕਈ ਏਕੜ ਕਣਕ ਦੀ ਫ਼ਸਲ ਸੜ ਕੇ ਹੋਈ ਸੁਆਹ
. . .  1 day ago
ਵਾਢੀ ਸਮੇਂ ਕੰਬਾਈਨ 'ਚੋਂ ਨਿਕਲੀ ਚੰਗਿਆੜੀ ਨਾਲ ਕਣਕ ਨੂੰ ਲੱਗੀ ਅੱਗ
. . .  1 day ago
ਮੁੱਖ ਮੰਤਰੀ ਦੀ ਗੈਰ ਹਾਜ਼ਰੀ 'ਚ ਡਿੰਪਾ ਨੇ ਹਲਕਾ ਖਡੂਰ ਸਾਹਿਬ ਤੋਂ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਚੋਣ ਲੜਨਗੇ ਗਾਇਕ ਹੰਸ ਰਾਜ ਹੰਸ
. . .  1 day ago
ਰਾਜਾ ਵੜਿੰਗ ਨੇ ਬਠਿੰਡਾ 'ਚ ਪਹਿਲੀ ਰੈਲੀ ਨਾਲ ਕੀਤਾ ਚੋਣ ਮੁਹਿੰਮ ਦਾ ਕੀਤਾ ਆਗਾਜ਼
. . .  1 day ago
ਭਾਜਪਾ 'ਚ ਸ਼ਾਮਲ ਹੋਏ ਸੰਨੀ ਦਿਓਲ
. . .  1 day ago
ਡਾਂਸਰ ਦੀ ਹੱਤਿਆ ਦੇ ਦੋਸ਼ 'ਚ ਜੇਲ੍ਹ 'ਚ ਬੰਦ ਦੋਸ਼ੀ ਡਾਂਸਰ ਵਲੋਂ ਖ਼ੁਦਕੁਸ਼ੀ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਰੱਖਿਆ ਯਾਦਗਾਰੀ ਗੇਟ ਦਾ ਨੀਂਹ ਪੱਥਰ
. . .  1 day ago
ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਬਾਦਲ ਅੱਜ ਅਬੋਹਰ ਤੋਂ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ
. . .  1 day ago
ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ ਸੰਨੀ ਦਿਓਲ
. . .  1 day ago
ਉੱਤਰ ਪ੍ਰਦੇਸ਼ : ਭਾਜਪਾ ਵਰਕਰਾਂ ਨੇ ਪੋਲਿੰਗ ਬੂਥ ਅੰਦਰ ਦਾਖਲ ਹੋ ਕੇ ਚੋਣ ਅਧਿਕਾਰੀ ਨਾਲ ਕੀਤੀ ਕੁੱਟਮਾਰ
. . .  1 day ago
ਪੱਛਮੀ ਬੰਗਾਲ 'ਚ ਟੀ. ਐੱਮ. ਸੀ. ਵਰਕਰਾਂ 'ਤੇ ਸੁੱਟਿਆ ਗਿਆ ਦੇਸੀ ਬੰਬ, ਤਿੰਨ ਜ਼ਖ਼ਮੀ
. . .  1 day ago
ਅੰਨਾ ਹਜ਼ਾਰੇ ਨੇ ਪਾਈ ਵੋਟ
. . .  1 day ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੌਤਮ ਗੰਭੀਰ ਰੂਪ ਨੇ ਕੱਢਿਆ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਭਾਦੋ ਸੰਮਤ 550
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਬਰਨਾਲਾ

ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਵਿਦੇਸ਼ਾਂ ਨੂੰ ਜਾਣ ਲੱਗੇ ਨੌਜਵਾਨ-ਮਾਨ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਕੇਂਦਰ ਅਤੇ ਪੰਜਾਬ ਸਰਕਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ 'ਚ ਬੁਰੀ ਤਰ੍ਹਾਂ ਅਸਫਲ ਹੋਈਆਂ ਹਨ | ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਭਗਵੰਤ ਮਾਨ ਨੇ ਪਿੰਡ ਕੁਰੜ ਵਿਖੇ ਪਾਰਟੀ ਵਰਕਰਾਂ ਦੀਆਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫ਼ਤਿਆਂ ਵਿਚ ਨਸ਼ਾ ਜੜ੍ਹੋਂ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ, ਪਰ ਅੱਜ 18 ਮਹੀਨੇ ਬੀਤਣ 'ਤੇ ਵੀ ਨਸ਼ਿਆਂ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ | ਕੇਂਦਰ ਸਰਕਾਰ ਨੇ ਚੋਣਾਂ ਸਮੇਂ ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ, 15-15 ਲੱਖ ਹਰੇਕ ਨਾਗਰਿਕ ਦੇ ਖਾਤਿਆਂ 'ਚ ਪਾਉਣ, ਕਰੋੜਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵੱਡੇ ਵਾਅਦੇ ਕੀਤੇ ਸਨ, ਪਰ ਚਾਰ ਸਾਲ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਕੇਂਦਰ ਸਰਕਾਰ ਵਲੋਂ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ | ਮਾਨ ਨੇ ਕਿਹਾ ਕਿ ਚੋਣ ਮੈਨੀਫੈਸਟੋ ਰਜਿਸਟਰਡ ਹੋਣਾ ਚਾਹੀਦਾ ਹੈ | ਜੇਕਰ ਕਿਸੇ ਪਾਰਟੀ ਦੀ ਸਰਕਾਰ ਜਿੱਤਣ ਉਪਰੰਤ ਵਾਅਦੇ ਪੂਰੇ ਨਹੀਂ ਕਰਦੀ ਉਸ ਦੀ ਮਾਨਤਾ ਰੱਦ ਹੋਵੇ | ਇਸ ਮੌਕੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਮ.ਪੀ. ਫ਼ੰਡ ਵਿਚੋਂ ਸਕੂਲ ਦੀ ਬਿਲਡਿੰਗ ਉਸਾਰਨ ਵਾਸਤੇ 7.5 ਲੱਖ ਰੁਪਏ ਦੀ ਗਰਾਂਟ ਭੇਜਣ ਦਾ ਐਲਾਨ ਕਰਦਿਆ ਭਰੋਸਾ ਦਿਵਾਇਆ ਕਿ ਪਿੰਡ ਦੀਆ ਨੀਵੀਂ ਹੋ ਚੁੱਕੀਆਂ ਗਲੀਆਂ-ਨਾਲੀਆਂ ਦੀ ਦਸ਼ਾ ਨੂੰ ਸੁਧਾਰਨ ਲਈ ਸਬੰਧਿਤ ਮਹਿਕਮੇ ਨੂੰ ਲਿਖਿਆ ਜਾਵੇਗਾ | ਇਸ ਮੌਕੇ ਮਹੰਤ ਸੁਖਵਿੰਦਰ ਦਾਸ, ਸੰਦੀਪ ਸਿੰਘ ਸੋਨੀ, ਸੋਨੀ ਜਗਦੇ, ਪਰਦੀਪ ਸਿੰਘ ਹਰੀ, ਗੁਰਤੇਜ ਸਿੰਘ, ਕੁਲਵੀਰ ਸਿੰਘ ਗਿੱਲ, ਸਿਮਰ ਬਧੇਸ਼ਾ, ਦੀਪੀ, ਬੱਬੀ ਜਗਦੇ, ਹਰਜਿੰਦਰ ਸਿੰਘ ਪੰਚ, ਹਰਜੀਤ ਸਿੰਘ ਖ਼ਾਲਸਾ, ਹੈਪੀ ਦਿਉਲ ਆਦਿ ਦੀ ਅਗਵਾਈ 'ਚ ਭਗਵੰਤ ਮਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਦਵਿੰਦਰ ਸਿੰਘ ਬਧੇਸ਼ਾ, ਨਛੱਤਰ ਸਿੰਘ ਕਲਕੱਤਾ, ਡਾ: ਦਰਸ਼ਨ ਸਿੰਘ ਠੀਕਰੀਵਾਲ, ਗਗਨ ਸਰਾਂ ਕੁਰੜ, ਕਰਮਜੀਤ ਸਿੰਘ ਉੱਪਲ, ਪ੍ਰਗਟ ਸਿੰਘ ਮਹਿਲ ਖ਼ੁਰਦ, ਅਮਨਦੀਪ ਸਿੰਘ ਟੱਲੇਵਾਲ, ਗਿਆਨ ਸਿੰਘ ਮਾਨ, ਐਡਵੋਕੇਟ ਜਸਵੀਰ ਸਿੰਘ ਖੇੜੀ, ਨਿਰਮਲ ਸਿੰਘ ਨਿੰਮ੍ਹਾ, ਨਿਰਮਲ ਸਿੰਘ ਜਾਗਲ, ਅਮਰੀਸ਼ ਕੁਮਾਰ ਭੋਤਨਾ, ਦਰਸ਼ਨ ਸਿੰਘ ਹਰੀ, ਤੇਜਿੰਦਰ ਦੇਵ ਸਿੰਘ ਮਿੰਟੂ ਆਦਿ ਹਾਜ਼ਰ ਸਨ |

ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਅੱਜ ਹੰਡਿਆਇਆ 'ਚ

ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੱੁਡੀ)-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਸ: ਬਲਵੀਰ ਸਿੰਘ ਸਿੱਧੂ ਸ੍ਰੀ ਰਾਧਾ ਕ੍ਰਿਸ਼ਨ ਟਰੱਸਟ ਸ਼ਾਂਤੀ ਹਾਲ ਹੰਡਿਆਇਆ ਵਿਖੇ 18 ਅਗਸਤ ਨੂੰ 10 ਵਜੇ ਪਸ਼ੂ ਪਾਲਕਾਂ ਦੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਭਾਰਤ ਵਿਚ ਸਿੱਖ ਰਾਜਨੀਤੀ ਦਾ ਭਾਰ ਹੋਇਆ ਖ਼ਤਮ-ਰਾਮੂਵਾਲੀਆ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸਮਾਜਵਾਦੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਸਾਬਕਾ ਕੇਂਦਰੀ ਮੰਤਰੀ ਸ: ਬਲਵੰਤ ਸਿੰਘ ਰਾਮੂਵਾਲੀਆ ਨੇ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਪੰਜਾਬੀਆਂ ਅਤੇ ਸਿੱਖਾਂ ਨਾਲ ਵਧੀਕੀਆਂ ...

ਪੂਰੀ ਖ਼ਬਰ »

ਦਲਿਤ ਚੇਤਨਾ ਮੰਚ ਜ਼ਿਲ੍ਹਾ ਬਰਨਾਲਾ ਨੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)-ਦਲਿਤ ਚੇਤਨਾ ਮੰਚ ਜ਼ਿਲ੍ਹਾ ਬਰਨਾਲਾ ਵਲੋਂ ਨਵੀਂ ਦਿੱਲੀ ਜੰਤਰ ਮੰਤਰ ਵਿਖੇ ਸਮਾਜ ਤੇ ਦੇਸ ਵਿਰੋਧੀ ਅਨਸਰਾਂ ਵਲੋਂ ਸੰਵਿਧਾਨ ਦੀ ਕੀਤੀ ਬੇਅਦਬੀ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਨੇ ਔਰਤ ਦੇ ਕੰਨਾਂ 'ਚੋਂ ਝਪਟੀਆਂ ਸੋਨੇ ਦੀਆਂ ਵਾਲੀਆਂ

ਬਰਨਾਲਾ, 17 ਅਗਸਤ (ਰਾਜ ਪਨੇਸਰ)-ਸਥਾਨਕ ਦਾਣਾ ਮੰਡੀ ਦੇ ਨਜ਼ਦੀਕ ਮੰਦਰ ਨੂੰ ਜਾ ਰਹੀ ਔਰਤ ਦੇ ਕੰਨਾਂ 'ਚੋਂ ਇਕ ਮੋਟਰਸਾਈਕਲ ਸਵਾਰ ਵਲੋਂ ਸੋਨੇ ਦੀਆਂ ਵਾਲੀਆਂ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰੇਸ਼ ਦੇਵੀ ਪਤਨੀ ਪਵਨ ਕੁਮਾਰ ਵਾਸੀ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਭਾਰੀ ਮਾਤਰਾ ਵਿਚ ਬਿਜਲੀ ਯੰਤਰ ਸੜੇ

ਭਦੌੜ, 17 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬੇ ਦੇ ਮੁਹੱਲਾ ਡਿੱਬੀਪੁਰਾ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਕਾਫੀ ਮਾਲੀ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਮੁਹੱਲਾ ਨਿਵਾਸੀ ਰਮੇਸ਼ ਕੁਮਾਰ ਦੇ ਘਰ ਅੰਦਰ ਅਸਮਾਨੀ ਬਿਜਲੀ ਡਿੱਗਣ ...

ਪੂਰੀ ਖ਼ਬਰ »

ਮਰੇ ਹੋਏ ਪਸ਼ੂਆਂ ਦੀ ਹੋਈ ਬੇਕਦਰੀ, ਚੁੱਕਣ ਲਈ ਨਹੀਂ ਕੋਈ ਤਿਆਰ

ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਵਿਚ ਜਿੱਥੇ ਆਵਾਰਾ ਪਸ਼ੂਆਂ ਦੀ ਭਰਮਾਰ ਹੈ, ਉੱਥੇ ਮਰੇ ਹੋਏ ਇਨ੍ਹਾਂ ਆਵਾਰਾ ਪਸ਼ੂਆਂ ਦੀ ਬੇਕਦਰੀ ਇਸ ਤਰ੍ਹਾਂ ਹੋ ਗਈ ਹੈ ਜਿਸ ਨੂੰ ਚੁੱਕਣ ਲਈ ਕੋਈ ਵੀ ਤਿਆਰ ਨਹੀਂ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਹੱਡਾਰੋੜੀ ਨੂੰ ਲੈ ਕੇ ਬਸਤੀ ਦੇ ਲੋਕਾਂ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)-ਸਥਾਨਕ ਬਾਜ਼ੀਗਰ ਬਸਤੀ, ਯੋਗੀ ਬਸਤੀ ਅਤੇ ਅੰਮਿ੍ਤਸਰੀ ਬਸਤੀ ਦੇ ਮਰਦਾਂ ਔਰਤਾਂ ਤੇ ਬੱਚਿਆਂ ਨੇ ਇਕੱਠੇ ਹੋ ਕੇ ਮਾਤਾ ਦਾਤੀ ਰੋਡ 'ਤੇ ਆਵਾਰਾ ਪਸ਼ੂ ਦਾ ਕੰਕਾਲ ਸੜਕ ਵਿਚਕਾਰ ਰੱਖ ਕੇ ਸੂਬਾ ਸਰਕਾਰ ਵਿਰੁੱਧ ਹੱਡਾ ਰੋੜੀ ਨੂੰ ਲੈ ਕੇ ...

ਪੂਰੀ ਖ਼ਬਰ »

ਟੋਲ ਮਸ਼ੀਨਾਂ ਦੇ ਸਹੀ ਕੰਮ ਨਾ ਕਰਨ ਕਰ ਕੇ ਲੱਗਾ ਜਾਮ

ਧਨੌਲਾ, 17 ਅਗਸਤ (ਜਤਿੰਦਰ ਸਿੰਘ ਧਨੌਲਾ)-ਹਰੀਗੜ੍ਹ-ਬਡਬਰ ਦੇ ਦਰਮਿਆਨ ਬੜੇ ਟੋਲ ਪਲਾਜ਼ੇ ਦੇ ਕਰਮਚਾਰੀਆਂ ਵਲੋਂ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਦੇਰੀ ਨਾਲ ਫ਼ਾਰਗ ਕਰਨ ਦੇ ਰੋਸ ਵਜੋਂ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਇਕ ਘੰਟੇ ਲਈ ਜਾਮ ਲਗਾ ਦਿੱਤਾ | ਜਾਣਕਾਰੀ ...

ਪੂਰੀ ਖ਼ਬਰ »

...ਜਦੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਖਾਲੀ ਕਰਵਾ ਲਵੋ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਖੇ ਆਜ਼ਾਦੀ ਦਿਹਾੜੇ ਮੌਕੇ ਪਹੁੰਚੇ ਸੂਬੇ ਦੇ ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਜ਼ਿਲ੍ਹਾ ਬਰਨਾਲਾ ਵਿਖੇ ਜੋ ...

ਪੂਰੀ ਖ਼ਬਰ »

ਚੈੱਕ ਬਾਉਂਸ ਹੋਣ 'ਤੇ ਦੋ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 17 ਅਗਸਤ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਵਿਦੇਸ ਵਿਚ ਵਰਕ ਪਰਮਿਟ 'ਤੇ ਭੇਜਣ ਦੀ ਆੜ ਵਿਚ ਠੱਗੀ ਮਾਰਨ ਵਾਲੇ 'ਤੇ ਚੈਕ ਬਾਉਂਸ ਹੋਣ ਦੇ ਸਬੰਧ ਵਿਚ ਦੋ ਜਾਣਿਆ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ...

ਪੂਰੀ ਖ਼ਬਰ »

ਗੁ: ਕਾਲਾਮਲ੍ਹਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਸਬੰਧੀ ਬੈਨਰ ਜਾਰੀ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਵੱਡੇ ਘੱਲੂਘਾਰੇ ਦੇ 35 ਹਜ਼ਾਰ ਮਹਾਨ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ, ਛਾਪਾ ਵਿਖੇ 21 ਤੋਂ 23 ਅਗਸਤ (5 ਤੋਂ 7 ਭਾਦੋਂ) ਤੱਕ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਸਬੰਧੀ ਰੰਗਦਾਰ ਬੈਨਰ ਅੱਜ ਮੁੱਖ ...

ਪੂਰੀ ਖ਼ਬਰ »

ਦੁਕਾਨਦਾਰਾਂ ਨਾਲ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੀਤੀ ਮੀਟਿੰਗ

ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਰਾਜ ਕੁਮਾਰ ਬਰਨਾਲਾ, ਫੂਡ ਸੇਫ਼ਟੀ ਅਫ਼ਸਰ ਗੌਰਵ ਕੁਮਾਰ ਬਰਨਾਲਾ ਤੇ ਬਾਗ਼ਬਾਨੀ ਅਫ਼ਸਰ ਬਲਜੀਤ ਕੁਮਾਰ ਵਲੋਂ ਮਾਰਕੀਟ ਕਮੇਟੀ 'ਚ ਫਲ, ਸਬਜ਼ੀ ਵਿਕਰੇਤਾ ਨਾਲ ਇਕ ਮੀਟਿੰਗ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸਕੱਤਰ ਵਜੋਂ ਨਛੱਤਰ ਸਿੰਘ ਧਾਲੀਵਾਲ ਨੇ ਸੰਭਾਲਿਆ ਅਹੁਦਾ

ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)-ਸਥਾਨਕ ਮਾਰਕੀਟ ਕਮੇਟੀ ਵਿਖੇ ਨਛੱਤਰ ਸਿੰਘ ਧਾਲੀਵਾਲ ਨੇ ਬਤੌਰ ਸਕੱਤਰ ਦਾ ਅਹੁਦਾ ਸੰਭਾਲ ਕੇ ਕੰਮਕਾਰ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਭੀਖੀ ਤੋਂ ਬਦਲ ਕੇ ਆਏ ਹਨ | ਉਨ੍ਹਾਂ ਸਟਾਫ਼ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ...

ਪੂਰੀ ਖ਼ਬਰ »

ਅਕਾਲੀ ਸਰਕਾਰ ਵਲੋਂ ਚਲਾਈਆਂ ਸਕੀਮਾਂ ਬੰਦ ਕਰ ਕੇ ਕਾਂਗਰਸ ਨੇ ਲੋਕਾਂ ਦੀ ਸੰਘੀ ਘੱੁਟੀ-ਗਗਨਜੀਤ ਸਿੰਘ ਬਰਨਾਲਾ

ਟੱਲੇਵਾਲ, 17 ਅਗਸਤ (ਸੋਨੀ ਚੀਮਾ)- ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਸਗੋਂ ਪੰਜਾਬ ਦੇ ਲੋਕਾਂ ਤੋਂ ਵੀ ਦੂਰੀ ਬਣਾ ਕੇ ਰੱਖੀ ਹੈ ਅਤੇ ਕਾਂਗਰਸ ਸਰਕਾਰ ਨੇ ਚੋਣਾਂ ਵਿਚ ਕੀਤੇ ਗਏ ਵਾਅਦਿਆਂ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨ ਗਵਰਨਰ ਨੰੂ ਸੌਾਪਣਗੇ ਮੰਗ ਪੱਤਰ

ਸੰਗਰੂਰ, 17 ਅਗਸਤ (ਦਮਨ, ਅਮਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਏ ਕਿਸਾਨਾਂ ਨੰੂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਆਪਣੇ ਸਹੁਰੇ ਪਰਿਵਾਰ ਨਾਲ ਠੱਗੀ ਮਾਰਨ 'ਤੇ ਮਾਮਲਾ ਦਰਜ

ਬਰਨਾਲਾ, 17 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਸਹੁਰੇ ਪਰਿਵਾਰ ਨਾਲ ਠੱਗੀ ਮਾਰਨ ਵਾਲੀ ਔਰਤ ਅਤੇ ਦੋ ਹੋਰ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਐਸ.ਐਚ.ਓ. ਮਲਕੀਤ ਸਿੰਘ ਚੀਮਾ ਨੇ ਦੱਸਿਆ ਕਿ ਮੱੁਦਈ ਗੁਰਮੀਤ ਕੌਰ ਪਤਨੀ ਪਦਮ ਸਿੰਘ ਵਾਸੀ ਸ਼ਹੀਦ ਭਗਤ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖੇਤੀ ਸੰਦ ਸਬਸਿਡੀ 'ਤੇ ਦਿੱਤੇ ਜਾਣਗੇ-ਸੀਰਾ ਡੁੱਲਟ

ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ)-ਦੀ ਕੋਆਪਰੇਟਿਵ ਬਹੁਮੰਤਵੀ ਸੁਸਾਇਟੀ ਰਜਿ: ਹੰਡਿਆਇਆ ਦੇ ਪ੍ਰਧਾਨ ਜਸਵੀਰ ਸਿੰਘ ਸੀਰਾ ਡੁੱਲਟ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ ਵਿਚ ਸ: ਡੁੱਲਟ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸੁਸਾਇਟੀ ਵਿਚ ਨਵਾਂ ਟਰੈਕਟਰ ...

ਪੂਰੀ ਖ਼ਬਰ »

ਮੌੜ ਨੇ ਸ਼ੁਰੂ ਕਰਵਾਇਆ ਸੜਕ ਦੀ ਮੁਰੰਮਤ ਦਾ ਕੰਮ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਮਹਿਲ ਕਲਾਂ ਤੋਂ ਛੀਨੀਵਾਲ ਕਲਾਂ ਰੋਡ ਤੱਕ ਲਿੰਕ ਸੜਕ ਦੀ ਮੁਰੰਮਤ ਦਾ ਕੰਮ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਮੌੜ ਨੇ ਕਿਹਾ ਕਿ ਇਹ ਲਿੰਕ ਸੜਕ 4 ਲੱਖ 75 ਹਜ਼ਾਰ ਰੁਪਏ ਦੀ ਲਾਗਤ ...

ਪੂਰੀ ਖ਼ਬਰ »

ਗਗਨਜੀਤ ਸਿੰਘ ਬਰਨਾਲਾ ਨੇ ਅਜੀਤ ਸਿੰਘ ਗਿੱਲ ਦੀ ਮੌਤ 'ਤੇ ਪਰਿਵਾਰ ਨਾਲ ਕੀਤਾ ਦੱੁਖ ਸਾਂਝਾ

ਸ਼ਹਿਣਾ, 17 ਅਗਸਤ (ਸੁਰੇਸ਼ ਗੋਗੀ)-ਗਗਨਜੀਤ ਸਿੰਘ ਬਰਨਾਲਾ ਸਾਬਕਾ ਵਿਧਾਇਕ ਅਤੇ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਨੇ ਸ਼ਹਿਣਾ ਵਿਖੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਗੁਰਸ਼ਰਨਜੀਤ ਸਿੰਘ ਪੱਪੂ ਦੇ ਚਾਚਾ ਅਜੀਤ ਸਿੰਘ ਗਿੱਲ ਦੀ ਮੌਤ 'ਤੇ ਦੱੁਖ ਦਾ ...

ਪੂਰੀ ਖ਼ਬਰ »

ਸੰਤ ਘੁੰਨਸ ਨੇ ਕੀਤਾ ਵਿਧਾਇਕ ਪੰਡੋਰੀ ਦੇ ਪਰਿਵਾਰ ਨਾਲ ਦੁੱਖ ਸਾਂਝਾ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਆਪਣੀ ਟੀਮ ਸਮੇਤ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਿਤਾ ਸ: ਕਾਕਾ ਸਿੰਘ ਦੇ ਅਕਾਲ ਚਲਾਣੇ ਉੱਪਰ ਦੁੱਖ ਪ੍ਰਗਟ ਕੀਤਾ ...

ਪੂਰੀ ਖ਼ਬਰ »

ਆਜ਼ਾਦ ਭਾਰਤ ਈ-ਰਿਕਸਾ ਯੂਨੀਅਨ ਬਰਨਾਲਾ ਦੀ ਚੋਣ ਹੋਈ

ਬਰਨਾਲਾ, 17 ਅਗਸਤ (ਅਸ਼ੋਕ ਭਾਰਤੀ)ਆਜ਼ਾਦ ਭਾਰਤ ਈ-ਰਿਕਸਾ ਯੂਨੀਅਨ ਬਰਨਾਲਾ ਦੀ ਚੋਣ ਕੀਤੀ ਗਈ | ਜਿਸ ਵਿਚ ਪ੍ਰਦੀਪ ਕੁਮਾਰ ਨੂੰ ਪ੍ਰਧਾਨ, ਗੁਰਬਾਜ ਸਿੰਘ ਗੁੰਮਟੀ ਨੂੰ ਸਰਪ੍ਰਸਤ, ਕੁਲਵਿੰਦਰ ਸਿੰਘ ਕੈਸ਼ੀਅਰ ਚੁਣਿਆ ਗਿਆ | ਜਦਕਿ ਜਸਪ੍ਰੀਤ ਸਿੰਘ, ਭੂਰਾ ਸਿੰਘ, ਕਰਮ ...

ਪੂਰੀ ਖ਼ਬਰ »

ਗੱਡੀ ਘੇਰਨ ਵਾਲੇ ਆਪ ਵਰਕਰਾਂ ਨੂੰ ਭਗਵੰਤ ਮਾਨ ਨੇ ਮਨਾਇਆ

ਮਹਿਲ ਕਲਾਂ, 17 ਅਗਸਤ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਇਕ ਪਰਿਵਾਰ ਦੀ ਤਰ੍ਹਾਂ ਹੈ ਇਸ ਦਾ ਮੁੱਢ ਬੰਨ੍ਹਣ ਵਾਲੇ ਸਮੂਹ ਵਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅੱਜ ਇੱਥੇ ਆਪ ...

ਪੂਰੀ ਖ਼ਬਰ »

ਰਾਈਟ ਵੇ ਏਅਰਿਲੰਕਸ ਦੇ ਵਿਦਿਆਰਥੀ ਦਾ ਆਈਲੈਟਸ ਵਿਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੀ ਪ੍ਰਸਿੱਧ ਸੰਸਥਾ ਰਾਈਟਵੇ ਏਅਰਿਲੰਕਸ ਦੇ ਇੱਕ ਹੋਰ ਵਿਦਿਆਰਥੀ ਨੇ ਆਈਲੈਟਸ ਦੇ ਨਤੀਜਿਆਂ ਵਿਚ ਸ਼ਾਨਦਾਰ ਅੰਕ ਹਾਸਲ ਕੀਤੇ ਹਨ | ਸੰਸਥਾ ਦੇ ਐਮ.ਡੀ. ਸ੍ਰੀ ਦੇਵਪਿ੍ਯਾ ਤਿਆਗੀ ਨੇ ਦੱਸਿਆ ਕਿ ਵਿਦਿਆਰਥੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX